Sulakhanjeet Kaur

ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ । ਇੱਕ ਜਗ੍ਹਾ ‘ਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਪੰਚਾਇਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ

ਅਫਗਾਨਿਸਤਾਨ ਦੇ ਕੰਧਾਰ ‘ਚ ਹੋਈ Air Strike, ਤਾਲਿਬਾਨੀ ਕਮਾਂਡਰ ਸਣੇ 80 ਤੋਂ ਵੱਧ ਅੱਤਵਾਦੀ ਢੇਰ

Afghan airstrikes kill over: ਅਫਗਾਨਿਸਤਾਨ ਦੇ ਕੰਧਾਰ ਵਿੱਚ ਐਤਵਾਰ ਨੂੰ ਹੋਏ ਹਵਾਈ ਹਮਲੇ ਵਿੱਚ 80 ਤੋਂ ਵੱਧ ਅੱਤਵਾਦੀ ਮਾਰੇ ਗਏ । ਅਰਘਨਦਾਬ ਜ਼ਿਲ੍ਹੇ ਵਿੱਚ ਹੋਈ ਇਸ ਕਾਰਵਾਈ ਵਿੱਚ ਤਾਲਿਬਾਨ ਦੇ ਮੁੱਖ ਕਮਾਂਡਰ ਸਰਹਦੀ ਦੀ ਵੀ ਮੌਤ ਹੋ ਗਈ । ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਵੀ ਟਵੀਟ ਕਰਕੇ ਹਵਾਈ ਫੌਜ ਦੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ

ਨਕਸਲੀ ਹਮਲੇ ’ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਸਾਡੇ ਜਵਾਨ ਤੋਪਾਂ ਦਾ ਚਾਰਾ ਨਹੀਂ ਕਿ ਜਦ ਮਨ ਕਰੇ ਸ਼ਹੀਦ ਕਰ ਦਿੱਤਾ ਜਾਵੇ’

Rahul Gandhi on maoist attack: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਨਕਸਲੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ 22 ਜਵਾਨ ਸ਼ਹੀਦ ਹੋ ਗਏ । ਨਕਸਲੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਵਿਚਕਾਰ ਸੁਰੱਖਿਆ ਬਲਾਂ ਦੇ ਜਵਾਨ ਸ਼ਹੀਦ ਹੋ ਗਏ ਹਨ । ਹੁਣ ਇਸ ਬਾਰੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ

PM ਮੋਦੀ 7 ਅਪ੍ਰੈਲ ਨੂੰ ਵਿਦਿਆਰਥੀਆਂ ਨਾਲ ਕਰਨਗੇ ਪ੍ਰੀਖਿਆ ‘ਤੇ ਚਰਚਾ, ਟਵੀਟ ਕਰ ਦਿੱਤੀ ਜਾਣਕਾਰੀ

PM Modi annual interaction: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਪ੍ਰੈਲ ਨੂੰ ਸ਼ਾਮ 7 ਵਜੇ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ, ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਨਗੇ । ਇਸ ਪ੍ਰੋਗਰਾਮ ਦਾ ਆਯੋਜਨ ਵਰਚੂਅਲੀ ਕੀਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ

ਇੰਡੋਨੇਸ਼ੀਆ ’ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਕਾਰਨ 55 ਲੋਕਾਂ ਦੀ ਮੌਤ

Indonesia landslides and floods: ਪੂਰਬੀ ਇੰਡੋਨੇਸ਼ੀਆ ਵਿੱਚ ਮੂਸਲਾਧਾਰ ਬਾਰਿਸ਼ ਨਾਲ ਸਬੰਧਿਤ ਹਾਦਸਿਆਂ ਵਿੱਚ ਘੱਟ ਤੋਂ ਘੱਟ 55 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ । ਦੇਸ਼ ਦੀ ਆਫ਼ਤ ਰਾਹਤ ਏਜੰਸੀ ਨੇ ਦੱਸਿਆ ਕਿ ਬਾਰਿਸ਼ ਕਾਰਨ 40 ਤੋਂ ਜ਼ਿਆਦਾ ਲੋਕ ਲਾਪਤਾ ਹਨ । ਸਥਾਨਕ ਆਫ਼ਤ ਏਜੰਸੀ ਦੇ ਮੁਖੀ ਲੇਨੀ ਓਲਾ ਨੇ

ਦਿੱਲੀ ‘ਚ ਕੋਰੋਨਾ ਨੇ ਮੁੜ ਫੜ੍ਹੀ ਰਫ਼ਤਾਰ, ਇੱਕ ਦਿਨ ਵਿੱਚ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Delhi Coronavirus Updates: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਦੀ ਰਫਤਾਰ ਵਿੱਚ ਮੁੜ ਵਾਧਾ ਹੋ ਰਿਹਾ ਹੈ। ਜਿਸ ਕਾਰਨ ਇੱਥੇ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 4000 ਤੋਂ ਵੱਧ ਨਵੇਂ ਮਰੀਜ਼ ਸਾਹਮਣੇ ਆਏ ਹਨ। ਪਿਛਲੇ ਸਾਲ 4 ਦਸੰਬਰ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਇੰਨੀ

ਵੈਬਸਾਈਟ ਦਾ ਵੱਡਾ ਦਾਅਵਾ: ਰਾਫੇਲ ਸੌਦੇ ‘ਚ ਹੋਇਆ ਭ੍ਰਿਸ਼ਟਾਚਾਰ, ਭਾਰਤੀ ਵਿਚੋਲੇ ਨੂੰ ਮਿਲੇ ਸੀ ਕਰੋੜਾਂ ਦੇ ਗਿਫ਼ਟ

Dassault paid 1 million euro: ਰਾਫੇਲ ਜਹਾਜ਼ਾਂ ਦੀ ਖੇਪ ਭਾਰਤ ਆਉਣੀ ਸ਼ੁਰੂ ਹੋ ਗਈ ਹੈ, ਪਰ ਇਨ੍ਹਾਂ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਵਾਲ ਪੈਦਾ ਹੋਣੇ ਹਾਲੇ ਵੀ ਬੰਦ ਨਹੀਂ ਹੋਏ ਹਨ । ਦੇਸ਼ ਵਿੱਚ ਚੋਣ ਮੁੱਦਾ ਬਣਨ ਤੋਂ ਲੈ ਕੇ ਵਿਰੋਧ ਦੇ ਸਾਰੇ ਦੋਸ਼ਾਂ ਵਿਚੋਂ ਲੰਘਦਿਆਂ ਰਾਫੇਲ ਸੌਦੇ ਨੂੰ ਅਦਾਲਤ ਵੱਲੋਂ ਹਰੀ ਝੰਡੀ ਮਿਲ

ਦੇਸ਼ ‘ਚ ਕੋਰੋਨਾ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ, ਪਹਿਲੀ ਵਾਰ ਇੱਕ ਦਿਨ ਵਿੱਚ ਸਾਹਮਣੇ ਆਏ 1 ਲੱਖ ਤੋਂ ਵੱਧ ਨਵੇਂ ਮਾਮਲੇ

India reports corona count crosses one lakh: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਅੱਜ ਪਹਿਲੀ ਵਾਰ ਲਾਗ ਦੇ ਇੱਕ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ । ਇਹ ਗਿਣਤੀ 1 ਲੱਖ 3 ਹਜ਼ਾਰ 558 ਹੈ। ਪਿਛਲੀ ਵਾਰ ਇੱਕ ਦਿਨ ਵਿੱਚ

CM ਯੋਗੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਕਿਹਾ- ਸਾਵਧਾਨੀ ਵਰਤਣ ਲੋਕ

Chief Minister Yogi Adityanath receives: ਦੇਸ਼ ਵਿੱਚ ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ, ਉੱਥੇ ਹੀ ਦੂਜੇ ਪਾਸੇ ਇਸ ਦੇ ਪ੍ਰਕੋਪ ਤੋਂ ਬਚਣ ਲਈ ਟੀਕਾਕਰਨ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਵੈਕਸੀਨ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-04-2021

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ

ਗਰਮੀਆਂ ਦੇ ਮੌਸਮ ‘ਚ ਬਣਾਓ ਠੰਡੀ-ਠੰਡੀ ਖੋਏ ਵਾਲੀ ਕੁਲਫ਼ੀ, ਜਾਣੋ ਰੈਸਿਪੀ

ਕੁਲਫ਼ੀ ਭਾਰਤੀ ਉਪ-ਮਹਾਂਦੀਪ ਤੋਂ ਇੱਕ ਪ੍ਰਸਿੱਧ ਇੱਕ ਫਰੋਜ਼ਨ ਡੇਅਰੀ ਮਠਿਆਈ ਹੈ। ਇਸਨੂੰ ਆਈਸ ਕ੍ਰੀਮ ਵਜੋਂ ਜਾਣਿਆ ਜਾਂਦਾ ਹੈ। ਕੁਲਫ਼ੀ ਵੱਖੋ-ਵੱਖਰੇ ਰੂਪਾਂ ਵਿੱਚ ਆਉਂਦੀ ਹੈ। ਇਸਨੂੰ ਸਵਾਦ ਬਣਾਉਣ ਲਈ ਇਸ ਵਿੱਚ ਕਰੀਮ (ਮਲਾਈ), ਗੁਲਾਬ, ਅੰਬ, ਇਲਾਇਚੀ, ਕੇਸਰ ਆਦਿ ਪਾਇਆ ਜਾ ਸਕਦਾ ਹੈ। ਲੋਕ ਗਰਮੀਆਂ ਦੇ ਮੌਸਮ ਵਿੱਚ ਗਰਮੀ ਨੂੰ ਦੂਰ ਕਰਨ ਲਈ ਆਈਸਕ੍ਰੀਮ ਖਾਣਾ ਬਹੁਤ ਪਸੰਦ

ਬੇਲਗਾਮ ਹੋਇਆ ਕੋਰੋਨਾ: CM ਸ਼ਿਵਰਾਜ ਨੇ ਦਿਖਾਈ ਸਖਤੀ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਲਿਆ ਫੈਸਲਾ

Madhya pradesh CM shivraj singh: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਰਾਜਾਂ ਵਿੱਚ ਸਥਿਤੀ ਬਹੁਤ ਮਾੜੀ ਹੈ। ਮਹਾਰਾਸ਼ਟਰ ਅਤੇ ਛੱਤੀਸਗੜ ਵਿੱਚ ਸਥਿਤੀ ਨਾਜ਼ੁਕ ਹੈ। ਅਸੀਂ ਮਹਾਰਾਸ਼ਟਰ ਦੀ ਸਰਹੱਦ ਨੂੰ ਸੀਲ ਕੀਤਾ ਹੈ ਅਤੇ ਛੱਤੀਸਗੜ

ਬੀਜਾਪੁਰ ਹਮਲੇ ‘ਚ 22 ਜਵਾਨ ਸ਼ਹੀਦ, ਰਾਕੇਟ ਲਾਂਚਰ ਨਾਲ ਕੀਤਾ ਗਿਆ ਸੀ ਹਮਲਾ

22 jawans killed: ਬੀਜਾਪੁਰ: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਸ਼ਨੀਵਾਰ ਨੂੰ ਨਕਸਲੀਆਂ ਨੇ 700 ਤੋਂ ਵੱਧ ਜਵਾਨਾਂ ਨੂੰ ਘੇਰ ਕੇ ਹਮਲਾ ਕੀਤਾ। ਬੀਜਾਪੁਰ ਐੱਸਪੀ ਨੇ ਐਤਵਾਰ ਨੂੰ ਦੱਸਿਆ ਕਿ ਨਕਸਲੀਆਂ ਦੇ ਨਾਲ ਹੋਈ ਮੁੱਠਭੇੜ ਵਿੱਚ 22 ਜਵਾਨ ਸ਼ਹੀਦ ਹੋ ਗਏ ਹਨ ਤੇ ਕਈ ਜਵਾਨ ਹਾਲੇ ਵੀ ਲਾਪਤਾ ਹਨ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਦੋ

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦਿੱਲੀ AIIMS ‘ਚ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

Vice-President Venkaiah Naidu receives: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਰੋਨਾ ਟੀਕਾਕਰਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਵਿਚਾਲੇ ਅੱਜ ਯਾਨੀ ਕਿ ਐਤਵਾਰ ਨੂੰ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (AIIMS) ਵਿੱਚ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ । ਇਸ ਸਬੰਧੀ ਨਾਇਡੂ ਨੇ ਖੁਦ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਦਾ ਸਖਤ ਫਰਮਾਨ, ਨਿਯਮਾਂ ਦਾ ਉਲੰਘਣ ਕਰਨ ‘ਤੇ 72 ਘੰਟਿਆਂ ਲਈ ਸੀਲ ਹੋਵੇਗੀ ਦੁਕਾਨ

Strict order from Rajasthan government: ਰਾਜਸਥਾਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਖਤੀ ਹੋਰ ਵੀ ਜ਼ਿਆਦਾ ਵਧਾ ਦਿੱਤੀ ਹੈ । ਰਾਜਸਥਾਨ ਸਰਕਾਰ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ ਕਿ ਬਾਜ਼ਾਰਾਂ ਵਿੱਚ ਜਿਨ੍ਹਾਂ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਜਿੱਥੇ ਮਾਸਕ ਅਤੇ ਸਹੀ ਦੂਰੀ ਵਾਲੇ ਪ੍ਰੋਟੋਕਾਲ ਦੀ ਪਾਲਣਾ ਨਹੀਂ ਕੀਤੀ ਜਾਵੇਗੀ, ਉਨ੍ਹਾਂ ਨੂੰ 72

ਕਾਲ ਬਣਿਆ ਕੋਰੋਨਾ: ਨਵੇਂ ਕੋਰੋਨਾ ਮਾਮਲਿਆਂ ‘ਚ ਭਾਰਤ ਦੁਨੀਆ ਵਿੱਚ ਸਭ ਤੋਂ ਅੱਗੇ, 24 ਘੰਟਿਆਂ ਦੌਰਾਨ ਸਾਹਮਣੇ ਆਏ 93 ਹਜ਼ਾਰ ਤੋਂ ਵੱਧ ਮਾਮਲੇ

India records 93249 new corona cases: ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਹੈ। ਹਰ ਦਿਨ ਕੋਰੋਨਾ ਦੇ ਨਵੇਂ ਕੇਸ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੀ ਲਾਗ ਦੇ ਕੇਸਾਂ ਵਿੱਚ ਰਿਕਾਰਡ ਵਾਧਾ ਹੋਇਆ ਹੈ। ਛੇ ਮਹੀਨਿਆਂ ਬਾਅਦ ਯਾਨੀ ਕਿ 197 ਦਿਨ ਬਾਅਦ ਪਹਿਲੀ ਵਾਰ

ਦੁਨੀਆ ਦੀ ਸਭ ਤੋਂ ਮਹਿੰਗੀ ਟੱਕਰ: Porsche ਤੇ Ferrari ਜਿਹੀਆਂ ਲਗਜ਼ਰੀ ਕਾਰਾਂ ਲਿਜਾ ਰਹੇ ਟਰੱਕ ਦੀ ਟ੍ਰੇਨ ਨਾਲ ਟੱਕਰ, ਵੇਖੋ ਤਸਵੀਰਾਂ

Super expensive crash: ਦੁਨੀਆ ਭਰ ਵਿੱਚ ਹਰ ਦਿਨ ਹਜ਼ਾਰਾਂ ਸੜਕ ਹਾਦਸੇ ਹੁੰਦੇ ਹਨ ਜਿਨ੍ਹਾਂ ਵਿੱਚ ਕਈ ਲੋਕ ਆਪਣੇ ਜਾਨ ਗੁਆ ਦਿੰਦੇ ਹਨ । ਹਾਲ ਹੀ ਵਿੱਚ ਹਿਊਸਟਨ ਵਿੱਚ ਇੱਕ ਹਾਦਸੇ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਹਾਦਸੇ ਨੂੰ ਦੁਨੀਆ

IPL ‘ਤੇ ਮੰਡਰਾਇਆ ਕੋਰੋਨਾ ਦਾ ਖਤਰਾ, ਅਕਸ਼ਰ ਪਟੇਲ ਤੋਂ ਬਾਅਦ ਹੁਣ RCB ਦੇ ਦੇਵਦੱਤ ਪਡਿਕਲ ਨੂੰ ਹੋਇਆ ਕੋਰੋਨਾ

RCB opener Devdutt Padikkal: ਇੰਡੀਅਨ ਪ੍ਰੀਮੀਅਰ ਲੀਗ ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। IPL 2021 ਦਾ ਪਹਿਲਾ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ । ਇਸ ਤੋਂ ਪਹਿਲਾਂ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ ਵੱਡਾ ਝਟਕਾ ਲੱਗਿਆ ਹੈ । ਦਰਅਸਲ, ਉਸਦੇ ਸਲਾਮੀ ਬੱਲੇਬਾਜ਼ ਦੇਵਦੱਤ ਪਡਿਕਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ

PM ਮੋਦੀ ਨੇ ਮਮਤਾ ਦੇ ਵਾਰਾਣਸੀ ਤੋਂ ਚੋਣ ਲੜਨ ਵਾਲੇ ਬਿਆਨ ‘ਤੇ ਕਸਿਆ ਤੰਜ, ਕਿਹਾ- ਦੀਦੀ ਜੈ ਸ਼੍ਰੀ ਰਾਮ ਦੇ ਨਾਅਰੇ ਤੋਂ ਇੰਨਾ ਚਿੜਦੀ ਹੈ ਤਾਂ ਵਾਰਾਣਸੀ ‘ਚ….

PM Modi targets Mamata: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ ਵੋਟਿੰਗ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਕੀ ਪੜਾਵਾਂ ‘ਚ ਵੋਟਾਂ ਪੈਣੀਆਂ ਅਜੇ ਬਾਕੀ ਹਨ। ਅਜਿਹੀ ਸਥਿਤੀ ਵਿੱਚ ਰਾਜਨੀਤਿਕ ਪਾਰਟੀਆਂ ਇੱਕ ਦੂਜੇ ਬਾਰੇ ਬਿਆਨਬਾਜ਼ੀ ਕਰ ਰਹੀਆਂ ਹਨ ਅਤੇ ਇੱਕ ਦੂਜੇ ਉੱਤੇ ਦੋਸ਼ ਲਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਇਸੇ ਵਿਚਾਲੇ

PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਸਟਰ ਦੀ ਦਿੱਤੀ ਵਧਾਈ, ਕਿਹਾ- ਇਸ ਦਿਨ ਅਸੀਂ ਯਿਸ਼ੂ ਮਸੀਹ ਦੀਆਂ ਪਵਿੱਤਰ ਸਿੱਖਿਆਵਾਂ…

Easter 2021: ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਤਿਉਹਾਰਾਂ ਵਿੱਚੋਂ ਇੱਕ ਮੰਨੇ ਜਾਣ ਵਾਲੇ ਈਸਟਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਈਸਟਰ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਟਵਿੱਟਰ ‘ਤੇ ਈਸਟਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਲਿਖਿਆ,”ਈਸਟਰ ‘ਤੇ ਵਧਾਈ ! ਇਸ ਦਿਨ, ਅਸੀਂ ਯਿਸ਼ੂ ਮਸੀਹ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਸਮਾਜਿਕ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਕਿਸਾਨ ਕੱਢਣਗੇ ਬਾਈਕ ਰੈਲੀ, ਗ਼ਾਜ਼ੀਪੁਰ ਬਾਰਡਰ ‘ਤੇ ਪਹੁੰਚ ਕੇ ਸਰਕਾਰ ਖਿਲਾਫ਼ ਕਰਨਗੇ ਪ੍ਰਦਰਸ਼ਨ

Farmers to stage bike rally today: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਅੰਦੋਲਨ ਕਰ ਰਹੇ ਕਿਸਾਨ ਹੁਣ ਐਤਵਾਰ ਯਾਨੀ ਕਿ ਅੱਜ ਬਾਈਕ ਰੈਲੀ ਕੱਢ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ । ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਇਹ ਬਾਈਕ ਰੈਲੀ ਸਵੇਰੇ ਉੱਤਰ ਪ੍ਰਦੇਸ਼ ਦੇ ਸੰਭਲ ਤੋਂ ਸ਼ੁਰੂ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-04-2021

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ

IPL 2021: ਦਿੱਲੀ ਕੈਪਿਟਲਸ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਅਕਸ਼ਰ ਪਟੇਲ ਨੂੰ ਹੋਇਆ ਕੋਰੋਨਾ

Delhi Capitals player Axar Patel: ਆਈਪੀਐਲ 2021 ਦੇ ਸ਼ੁਰੂ ਹੋਣ ਵਿੱਚ ਹੁਣ ਕੁਝ ਹੀ ਦਿਨ ਬਾਕੀ ਹਨ । ਇਸ ਦੌਰਾਨ ਦਿੱਲੀ ਕੈਪਿਟਲਸ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਉਨ੍ਹਾਂ ਦੇ ਸਟਾਰ ਆਲਰਾਊਂਡਰ ਅਕਸ਼ਰ ਪਟੇਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਟੀਮ ਲਈ ਇਹ ਦੋਹਰਾ ਝਟਕਾ ਹੈ, ਕਿਉਂਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਸੀਜ਼ਨ ਤੋਂ ਬਾਹਰ ਹਨ। ਦਿੱਲੀ

ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਰਾਹੁਲ ਗਾਂਧੀ, ਕਿਹਾ- RSS ਦਾ ਮਿਲ ਕੇ ਸਾਹਮਣਾ ਕਰਾਂਗੇ, ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ

After attack on Rakesh Tikait Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ ‘ਤੇ ਕਥਿਤ ਤੌਰ ਹਮਲੇ ਦੇ ਪਿਛੋਕੜ ਵਿੱਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (RSS) ਹਮਲਾ ਕਰਨਾ ਸਿਖਾਉਂਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ

ਇਮਰਾਨ ਖਾਨ ਦੇ ਬਦਲੇ ਤੇਵਰ, ਕਿਹਾ- ਮੌਜੂਦਾ ਹਾਲਾਤ ’ਚ ਭਾਰਤ ਨਾਲ ਕਾਰੋਬਾਰ ਅੱਗੇ ਨਹੀਂ ਵਧਾਇਆ ਜਾ ਸਕਦਾ

Pakistan PM Imran Khan Says: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਕਪਾਹ ਅਤੇ ਖੰਡ ਦੇ ਆਯਾਤ ਦੇ ਮੁੱਦੇ ’ਤੇ ਅਪਾਣੇ ਕੈਬਨਿਟ ਦੇ ਅਹਿਮ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਫ਼ੈਸਲਾ ਲਿਆ ਹੈ ਕਿ ਮੌਜੂਦਾ ਹਾਲਾਤ ਵਿੱਚ ਗੁਆਂਢੀ ਦੇਸ਼ ਨਾਲ ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ ਹੈ ।

ਕੋਰੋਨਾ ਪੀੜਤ ਫਾਰੂਕ ਅਬਦੁੱਲਾ ਹਸਪਤਾਲ ‘ਚ ਭਰਤੀ, ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰ ਲੋਕਾਂ ਨੂੰ ਕੀਤੀ ਇਹ ਅਪੀਲ

Farooq Abdullah hospitalized: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । 30 ਮਾਰਚ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ ਵਿੱਚ ਸੀ। ਫਾਰੂਕ ਅਬਦੁੱਲਾ ਦੇ ਬੇਟੇ ਅਤੇ ਸਾਬਕਾ ਸੀਐਮ ਉਮਰ ਅਬਦੁੱਲਾ ਨੇ ਆਪਣੇ ਪਿਤਾ ਦੇ

ਡਾਕਟਰਾਂ ਨੇ ਕੀਤੀ ਮਿਸਾਲ ਕਾਇਮ, ਉਪਰਲੀ ਮੰਜ਼ਿਲ ‘ਚੋਂ ਉੱਠ ਰਹੀਆਂ ਸਨ ਅੱਗ ਦੀਆਂ ਲਪਟਾਂ, ਫਿਰ ਵੀ ਕਰਦੇ ਰਹੇ ਆਪ੍ਰੇਸ਼ਨ

Russian doctors conduct: ਰੱਬ ਦਾ ਰੂਪ ਕਹੇ ਜਾਣ ਵਾਲੇ ਡਾਕਟਰਾਂ ਨੇ ਆਪਣੇ ਕੰਮ ਨੂੰ ਲੈ ਕੇ ਅਜਿਹਾ ਜਜ਼ਬਾ ਦਿਖਾਇਆ ਹੈ ਕਿ ਪੂਰੀ ਦੁਨੀਆ ਉਨ੍ਹਾਂ ਦੀ ਤਾਰੀਫ਼ ਕਰ ਰਹੀ ਹੈ । ਦਰਅਸਲ, ਰੂਸ ਦੀ ਰਾਜਧਾਨੀ ਮਾਸਕੋ ਦੇ ਪੂਰਬ ਵਿੱਚ ਸਥਿਤ ਬਲਾਗੋਵੇਸ਼ਚੇਂਸਕ ਸ਼ਹਿਰ ਦੇ ਇੱਕ ਹਸਪਤਾਲ ਦੇ ਉਪਰੀ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ । ਉਸ ਦੌਰਾਨ

ਆਸਾਮ ‘ਚ ਗਰਜੇ PM ਮੋਦੀ, ਕਿਹਾ- ਜਨਤਾ ਦੇ ਪਿਆਰ ਤੇ ਆਸ਼ੀਰਵਾਦ ਨਾਲ NDA ਦੀ ਸਰਕਾਰ ਬਣਨਾ ਤੈਅ

PM Modi Assam rally: ਅਸਾਮ ਦੇ ਤਾਮੂਲਪੁਰ ਵਿੱਚ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵੋਟਿੰਗ ਦੇ ਦੋ ਪੜਾਵਾਂ ਤੋਂ ਬਾਅਦ ਮੈਨੂੰ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ ਹੈ । ਇਨ੍ਹਾਂ ਦੋਹਾਂ ਪੜਾਅ ਤੋਂ ਬਾਅਦ ਆਸਾਮ ਵਿੱਚ ਫਿਰ ਇੱਕ ਵਾਰ NDA ਦੀ ਸਰਕਾਰ ਬਣੇਗੀ, ਇਹ

IPL 2021 ਤੋਂ ਪਹਿਲਾਂ ਵਾਨਖੇੜੇ ਸਟੇਡੀਅਮ ਦੇ 8 ਗ੍ਰਾਊਂਡ ਸਟਾਫ਼ ਮੈਂਬਰਾਂ ਨੂੰ ਹੋਇਆ ਕੋਰੋਨਾ

8 groundsmen at Wankhede Stadium: IPL ਦੇ 14ਵੇਂ ਸੀਜ਼ਨ ਦੇ ਸ਼ੁਰੂ ਹੋਣ ਵਿੱਚ ਅਜੇ ਕੁਝ ਹੀ ਦਿਨ ਬਾਕੀ ਹਨ । ਦੁਨੀਆ ਦੀ ਸਭ ਤੋਂ ਪ੍ਰਸਿੱਧ ਟੀ-20 ਲੀਗ ਇਸ ਵਾਰ ਭਾਰਤ ਦੇ ਛੇ ਸ਼ਹਿਰਾਂ ਵਿੱਚ ਖੇਡੀ ਜਾਵੇਗੀ । ਮੌਜੂਦਾ ਸੀਜ਼ਨ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ (ਐਮਆਈ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਵਿਚਾਲੇ 9 ਅਪ੍ਰੈਲ ਨੂੰ ਚੇੱਨਈ ਵਿੱਚ

ਬੰਗਲਾਦੇਸ਼ੀ ਕੁੜੀ ਨੂੰ PM ਮੋਦੀ ਤੇ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣਾ ਪਿਆ ਮਹਿੰਗਾ, ਹੋਈ ਗ੍ਰਿਫਤਾਰ

Bangladesh teen held: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿੱਚ ਇੱਕ 19 ਸਾਲਾਂ ਲੜਕੀ ਰਬੀਉਲ ਇਸਲਾਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਬੰਗਲਾਦੇਸ਼ ਪੁਲਿਸ ਨੇ ਬੁੱਧਵਾਰ ਨੂੰ ਇਹ ਕਾਰਵਾਈ ਸਰਕਾਰ ਦੇ ਹਮਾਇਤੀ ਨੌਜਵਾਨ ਨੇਤਾ ਦੀ ਸ਼ਿਕਾਇਤ ‘ਤੇ ਕੀਤੀ । ਰਬੀਉਲ ਨੂੰ ਡਿਜੀਟਲ ਸੁਰੱਖਿਆ

ਰਾਕੇਸ਼ ਟਿਕੈਤ ‘ਤੇ ਹਮਲਾ ਕਰਨ ਦੇ ਦੋਸ਼ ‘ਚ ABVP ਨੇਤਾ ਸਣੇ 16 ਗ੍ਰਿਫ਼ਤਾਰ

16 accused including ABVP leader: ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਾਤਰਪੁਰ ਲਾਂਘੇ ‘ਤੇ ਹਮਲਾ ਹੋਇਆ ਸੀ । ਕੁਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰ ਰੁਕਵਾਈ ਅਤੇ ਫਿਰ ਉਨ੍ਹਾਂ ‘ਤੇ ਹਮਲਾ ਕਰ ਦਿੱਤਾ । ਉਨ੍ਹਾਂ ‘ਤੇ ਸਿਆਹੀ ਵੀ ਸੁੱਟੀ ਗਈ ਸੀ । ਇਸਦੇ ਨਾਲ ਹੀ

ਜੇ ਮੈਂ ਪ੍ਰਧਾਨ ਮੰਤਰੀ ਹੁੰਦਾ ਤਾਂ ਵਿਕਾਸ ਦਰ ਦੀ ਬਜਾਏ ਰੁਜ਼ਗਾਰ ਦੇਣ ‘ਤੇ ਧਿਆਨ ਕੇਂਦਰਿਤ ਕਰਦਾ: ਰਾਹੁਲ ਗਾਂਧੀ

Rahul Gandhi said: ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਉਹ ਪ੍ਰਧਾਨ ਮੰਤਰੀ ਹੁੰਦੇ ਤਾਂ ਉਹ ਵਿਕਾਸ ਦਰ ਦੀ ਚਿੰਤਾ ਕਰਨ ਦੀ ਬਜਾਏ ਰੁਜ਼ਗਾਰ ਵਧਾਉਣ ‘ਤੇ ਆਪਣਾ ਧਿਆਨ ਕੇਂਦਰਿਤ ਕਰਦੇ । ਰਾਹੁਲ ਗਾਂਧੀ ਅਮਰੀਕਾ ਵਿੱਚ ਹਾਰਵਰਡ ਕੈਨੇਡੀ ਸਕੂਲ ਦੇ ਰਾਜਦੂਤ ਨਿਕੋਲਸ ਬਰਨਜ਼ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦਾ ਜਵਾਬ ਦੇ ਰਹੇ

ਕੈਪਿਟਲ ਹਿਲ ਦੇ ਬਾਹਰ ਸ਼ੱਕੀ ਕਾਰ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਦਰੜਿਆ, ਇੱਕ ਦੀ ਮੌਤ

US Capitol Police officer dies: ਅਮਰੀਕੀ ਸੰਸਦ ਭਵਨ (ਕੈਪਿਟਲ ਹਿਲ) ਦੇ ਬਾਹਰ ਇੱਕ ਕਾਰ ਚਾਲਕ ਨੇ ਲੱਗੇ ਬੈਰੀਕੇਡ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਪੁਲਿਸ ਅਧਿਕਾਰੀਆਂ ਨੂੰ ਕੁਚਲ ਦਿੱਤਾ । ਇਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ । ਇਸ ਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-04-2021

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ

Quick Breakfast ਲਈ ਆਸਾਨੀ ਨਾਲ ਬਣਾਓ Club Sandwich

Sandwich ਇੱਕ ਅਜਿਹਾ ਖਾਧ ਪਦਾਰਥ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਬ੍ਰੈਡ ਦੀ Slice ਹੁੰਦੀਆਂ ਹਨ ਤੇ ਜਿਨ੍ਹਾਂ ਵਿਚਾਲੇ ਕੁਝ ਨਾ ਕੁਝ ਭਰਿਆ ਹੁੰਦਾ ਹੈ। Sandwich ਨੂੰ ਹਲਕਾ ਭਿਜਨ ਪਦਾਰਥ ਮੰਨਿਆ ਜਾਂਦਾ ਹੈ। ਜਿਸ ਕਾਰਨ ਲੋਕ ਇਸਨੂੰ ਖਾਣਾ ਬਹੁਤ ਪਸੰਦ ਕਰਦੇ ਹਨ। ਇਸਦਾ ਸੇਵਨ Breakfast ਦੇ ਰੂਪ ਵਿੱਚ ਕੀਤਾ ਜਾਂਦਾ ਹੈ। ਅੱਜ ਅਸੀਂ

ਵਿਆਹ ਦੌਰਾਨ ਇਸ ਲਾੜੀ ਨੇ ਕੱਢਿਆ 7 ਕਿਲੋਮੀਟਰ ਲੰਬਾ ਘੁੰਡ, ਗਿਨੀਜ਼ ਬੁੱਕ ‘ਚ ਨਾਮ ਦਰਜ

Bride Sets Guinness World Record: ਹਰ ਮਹਿਲਾ ਦੇ ਮਨ ਵਿੱਚ ਵਿਆਹ ਨੂੰ ਲੈ ਕੇ ਕੁਝ ਖਾਸ ਸੁਪਨੇ ਹੁੰਦੇ ਹਨ। ਹਰ ਕਿਸੇ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਵਿਆਹ ਵਿੱਚ ਖਾਸ ਤਰ੍ਹਾਂ ਦੀ ਡਰੈੱਸ ਪਾਵੇ ਪਰ ਸਾਈਪ੍ਰਸ ਦੀ ਇੱਕ ਲਾੜੀ ਨੇ ਵਿਆਹ ਦੌਰਾਨ ਅਜਿਹੀ ਡਰੈੱਸ ਪਾਈ ਕਿ ਜਿਸ ਨਾਲ ਉਸ ਦਾ ਨਾਮ ਗਿਨੀਜ਼ ਬੁੱਕ ਆਫ

ਹੁਣ ਇਸ ਦੇਸ਼ ‘ਚ ਲੋਕਾਂ ਨੂੰ April Fool ਬਣਾਉਣਾ ਪੈ ਸਕਦੈ ਮਹਿੰਗਾ, ਹੋਇਆ ਇਸ ਸਜ਼ਾ ਦਾ ਐਲਾਨ

Spreading rumours on April Fool’s Day: ਖਾੜ੍ਹੀ ਦੇਸ਼ਾਂ ਵਿੱਚ ਹਰ ਕੋਈ ਨਿਯਮਾਂ ਦੀ ਪਾਲਣਾ ਕਰਦਾ ਹੈ ਇਸ ਬਾਰੇ ਤਾਂ ਤੁਸੀ ਸੁਣਿਆ ਹੀ ਹੋਵੇਗਾ । ਇਨ੍ਹਾਂ ਦੇਸ਼ਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨੇ, ਜੇਲ੍ਹ ਸਣੇ ਕਈ ਤਰ੍ਹਾਂ ਦੀਆਂ ਸਜ਼ਾਵਾਂ ਦਾ ਪ੍ਰਬੰਧ ਹੈ । ਉੱਥੇ ਹੀ ਹੁਣ UAE ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ

PM ਮੋਦੀ ਦੇ ਦਾਅਵੇ ‘ਤੇ TMC ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦਾ ਪਲਟਵਾਰ, ਕਿਹਾ- “ਹਾਂ ਮਿਸਟਰ ਪ੍ਰਧਾਨ ਮੰਤਰੀ, ਉਹ ਲੜੇਗੀ ਅਤੇ ਉਹ….”

TMC MP Mahua Moitra says: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ ਵੋਟਿੰਗ ਤੋਂ ਬਾਅਦ ਭਾਜਪਾ ਅਤੇ TMC ਵਿੱਚ ਬਿਆਨਬਾਜ਼ੀ ਦਾ ਦੌਰ ਤੇਜ਼ ਹੋ ਗਿਆ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੰਦੀਗ੍ਰਾਮ ਨਾਲ ਦੀਦੀ ਦੇ ਚੋਣਾਂ ਹਾਰਨ ਤੇ ਦੂਜੀ ਸੁਰੱਖਿਅਤ ਸੀਟ ਤਲਾਸ਼ਨ ਵਾਲੇ ਬਿਆਨ ‘ਤੇ TMC ਨੇ ਕਰਾਰਾ ਪਲਟਵਾਰ ਕੀਤਾ ਹੈ।

ਬਿਹਾਰ ਦੇ ਕਿਸਾਨ ਨੇ ਕੀਤੀ ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ ਦੀ ਖੇਤੀ, ਕੀਮਤ ਜਾਣ ਹੋ ਜਾਓਗੇ ਹੈਰਾਨ

Bihar farmer growing: ਸਬਜ਼ੀਆਂ ਤਾਂ ਸਾਰੇ ਲੋਕ ਖਾਂਦੇ ਹਨ। ਵੱਖ-ਵੱਖ ਕਿਸਮ ਦੀਆਂ ਸਬਜ਼ੀਆਂ ਦਾ ਸਵਾਦ ਅਤੇ ਕੀਮਤਾਂ ਦੋਨੋਂ ਹੀ ਅਲੱਗ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਸ਼ਾਨਦਾਰ ਸਬਜ਼ੀ ਬਾਰੇ ਦੱਸਣ ਜਾ ਰਹੇ ਹਾਂ, ਜਿਸਦੀ ਕੀਮਤ ਜਾਣ ਕੇ ਤੁਸੀਂ ਹੈਰਾਨ ਹੋ ਜਾਵੋਗੇ। ਇਸ ਸਬਜ਼ੀ ਦਾ ਨਾਮ ਵਿਸ਼ਵ ਦੀਆਂ ਸਭ ਤੋਂ ਮਹਿੰਗੀਆਂ ਸਬਜ਼ੀਆਂ ਵਿੱਚ ਆਉਂਦਾ ਹੈ।

ਤਾਇਵਾਨ ‘ਚ ਵਾਪਰਿਆ ਵੱਡਾ ਰੇਲ ਹਾਦਸਾ, 36 ਲੋਕਾਂ ਦੀ ਮੌਤ, ਕਈ ਜ਼ਖਮੀ

Taiwan train accident: ਤਾਇਵਾਨ ਦੇ ਪੂਰਬੀ ਤੱਟ ਨੇੜੇ ਇੱਕ ਟ੍ਰੇਨ ਦੇ ਅੰਸ਼ਕ ਰੂਪ ਨਾਲ ਪਟੜੀ ਤੋਂ ਉਤਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ 36 ਯਾਤਰੀਆਂ ਦੀ ਮੌਤ ਹੋ ਗਈ ਅਤੇ 72 ਲੋਕ ਜ਼ਖਮੀ ਹੋ ਗਏ ਹਨ । ਮੀਡੀਆ ਵਿੱਚ ਆਈਆਂ ਖ਼ਬਰਾਂ ਅਨੁਸਾਰ ਟ੍ਰੇਨ ਵਿੱਚ 350 ਯਾਤਰੀ ਸਵਾਰ ਸਨ । ਮਿਲੀ ਜਾਣਕਾਰੀ

ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਹੋਏ ਹਸਪਤਾਲ ‘ਚ ਭਰਤੀ, ਕੁਝ ਦਿਨ ਪਹਿਲਾਂ ਹੋਇਆ ਸੀ ਕੋਰੋਨਾ

Sachin Tendulkar hospitalised: ਕੋਰੋਨਾ ਵਾਇਰਸ ਨਾਲ ਪੀੜਤ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ । ਸਚਿਨ ਨੇ ਟਵੀਟ ਕਰ ਦੱਸਿਆ ਕਿ ਡਾਕਟਰਾਂ ਦੀ ਸਲਾਹ ‘ਤੇ ਮੈਂ ਹਸਪਤਾਲ ਦਾਖਲ ਹੋ ਗਿਆ ਹਾਂ । ਮੈਂ ਜਲਦੀ ਹੀ ਹਸਪਤਾਲ ਤੋਂ ਠੀਕ ਹੋ ਕੇ ਵਾਪਸ

ਪੰਜਾਬ ‘ਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਨੂੰ ਲੈ ਕੇ AAP ਨੇ ਕਸਿਆ ਤੰਜ, ਕਿਹਾ- ਕੇਜਰੀਵਾਲ ਦੀ ਨਕਲ ‘ਚ ਵੀ ਕੈਪਟਨ ਸਰਕਾਰ ਫੇਲ

Free bus travel for Punjab women: ਪੰਜਾਬ ਵਿੱਚ ਔਰਤਾਂ ਲਈ ਬੱਸਾਂ ਵਿੱਚ ਸਫ਼ਰ ਮੁਫਤ ਕਰਨ ਦੇ ਕੈਪਟਨ ਅਮਰਿੰਦਰ ਸਰਕਾਰ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਨੇ ਨਿਸ਼ਾਨਾ ਸਾਧਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਮਰਿੰਦਰ ਸਰਕਾਰ ਨੇ ਕੇਜਰੀਵਾਲ ਸਰਕਾਰ ਦੀ ਨਕਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਉਹ ਇਸ ਵਿੱਚ

ਅਮਰੀਕਾ ਨੇ ਇਮਰਾਨ ਖਾਨ ਨੂੰ ਦਿੱਤਾ ਝਟਕਾ, ਜਲਵਾਯੂ ਤਬਦੀਲੀ ‘ਤੇ ਸਿਖਰ ਸੰਮੇਲਨ ਤੋਂ ਪਹਿਲਾਂ ਭਾਰਤ ਆਉਣਗੇ ਜਾਨ ਕੈਰੀ

US climate envoy skips: ਚੀਨ ਨਾਲ ਦੋਸਤੀ ਪਾਕਿਸਤਾਨ ਨੂੰ ਇੱਕ ਵਾਰ ਫਿਰ ਭਾਰੀ ਪੈਣ ਲੱਗੀ ਹੈ। ਚੀਨ ਨਾਲ ਨਜ਼ਦੀਕੀਆਂ ਨੇ ਪਾਕਿਸਤਾਨ ਨੂੰ ਅਮਰੀਕਾ ਤੋਂ ਦੂਰ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਹੁਣ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡੇਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਜਲਵਾਯੂ ਤਬਦੀਲੀ ‘ਤੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਜੌਨ

ਦਿੱਲੀ ‘ਚ ਬੇਕਾਬੂ ਹੋਇਆ ਕੋਰੋਨਾ, ਅਪ੍ਰੈਲ ‘ਚ ਦਸੰਬਰ ਵਰਗੇ ਹਾਲਾਤ, 2800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Delhi corona crisis: ਦੇਸ਼ ਦੀ ਰਾਜਧਾਨੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2790 ਨਵੇਂ ਕੇਸ ਸਾਹਮਣੇ ਆਏ ਹਨ । ਨਾਲ ਹੀ 9 ਲੋਕਾਂ ਦੀ ਮੌਤ ਹੋ ਗਈ । ਅਪ੍ਰੈਲ ਦੇ ਮਹੀਨੇ ਵਿੱਚ ਪਿਛਲੇ ਸਾਲ ਦਸੰਬਰ ਵਰਗੇ ਹਾਲਾਤ ਦਿਖਾਈ ਦੇ ਰਹੇ ਹਨ। ਜਿਸ ਤੋਂ ਬਾਅਦ ਦਿੱਲੀ ਵਿੱਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਪਾਰ

ਮਾਸਕ ਦੀ ਆੜ ‘ਚ ਸੋਨੇ ਦੀ ਤਸਕਰੀ ! ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋ iPhone ਤੇ ਹੋਰ ਕੀਮਤੀ ਸਮਾਨ ਬਰਾਮਦ

Smuggler conceals gold: ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ । ਮਾਸਕ ਨਾ ਲਗਾਉਣ ‘ਤੇ ਕਿਤੇ ਐਂਟਰੀ ਬੈਨ ਹੈ ਤਾਂ ਕਿਤੇ ਲੋਕਾਂ ਦਾ ਚਲਾਨ ਤੱਕ ਕੱਟਿਆ ਜਾ ਰਿਹਾ ਹੈ, ਪਰ ਅਪਰਾਧ ਕਰਨ ਵਾਲੇ ਹੁਣ ਮਾਸਕ ਦੇ ਸਹਾਰੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਨਹੀਂ ਝਿਜਕ ਰਹੇ ਹਨ । ਚੇੱਨਈ ਏਅਰਪੋਰਟ

ਤਾਮਿਲਨਾਡੂ ਪਹੁੰਚੇ PM ਮੋਦੀ, ਮਦੁਰੈ ਦੇ ਮੀਨਾਕਸ਼ੀ ਮੰਦਿਰ ‘ਚ ਪੂਜਾ ਕੀਤੀ ਅਰਚਨਾ

PM Modi offers prayers: ਬੰਗਾਲ ਅਤੇ ਅਸਾਮ ਤੋਂ ਇਲਾਵਾ ਤਾਮਿਲਨਾਡੂ, ਕੇਰਲਾ ਅਤੇ ਪੁਡੂਚੇਰੀ ਵਿੱਚ ਵੀ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਤਾਮਿਲਨਾਡੂ ਅਤੇ ਕੇਰਲ ਵਿੱਚ ਚੋਣ ਪ੍ਰਚਾਰ ਕਰਨਗੇ । ਪੀਐਮ ਮੋਦੀ ਵੀਰਵਾਰ ਦੇਰ ਸ਼ਾਮ ਤਾਮਿਲਨਾਡੂ ਪਹੁੰਚੇ ।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-04-2021

ਸੋਰਠਿ ਮਹਲਾ ੩ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥

ਪੀਯੂਸ਼ ਗੋਇਲ ਬੋਲੇ ਕਿਸਾਨਾਂ ਦੇ ਹਿੱਤ ‘ਚ ਹੋ ਰਹੇ ਸ਼ਾਨਦਾਰ ਕੰਮ ਤਾਂ ਟਿਕੈਤ ਨੇ ਦਿੱਤਾ ਜਵਾਬ, ਕਿਹਾ- ਜੇ ਸਰਕਾਰ ਵਧੀਆ ਕੰਮ ਕਰ ਰਹੀ ਤਾਂ ਕਿਸਾਨ ਹੁਣ ਤੱਕ ਸੜਕਾਂ ‘ਤੇ ਕਿਉਂ?

Union minister Piyush Goyal: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 125ਵਾਂ ਦਿਨ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਜ਼ਿੱਦ ’ਤੇ ਪਿਛਲੇ 4 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਸੜਕਾਂ’ ਤੇ ਅੰਦੋਲਨ ਕਰ ਰਹੇ ਹਨ । ਕਿਸਾਨ ਆਗੂ ਲਗਾਤਾਰ ਕਹਿ ਰਹੇ ਹਨ ਕਿ ਇਹ ਅੰਦੋਲਨ ਤਿੰਨ ਕਾਨੂੰਨਾਂ ਦੀ ਵਾਪਸੀ

IPL 2021: 9 ਅਪ੍ਰੈਲ ਤੋਂ ਸ਼ੁਰੂ ਹੋਵੇਗਾ IPL ਦਾ 14ਵਾਂ ਸੀਜ਼ਨ, ਜਾਣੋ ਪੂਰਾ ਸ਼ਡਿਊਲ ਤੇ ਮੈਚਾਂ ਦਾ ਸਮਾਂ

IPL 2021 Full Schedule: ਵਿਸ਼ਵ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਅਗਲਾ ਸੀਜ਼ਨ ਸ਼ੁਰੂ ਹੋਣ ਵਿੱਚ ਹੁਣ 10 ਦਿਨ ਤੋਂ ਵੀ ਘੱਟ ਦਾ ਸਮਾਂ ਬਚਿਆ ਹੈ। IPL ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੀਜ਼ਨ ਦਾ ਪਹਿਲਾ ਮੈਚ ਰੋਹਿਤ ਸ਼ਰਮਾ ਦੀ ਮੁੰਬਈ ਇੰਡੀਅਨਜ਼ ਅਤੇ ਵਿਰਾਟ ਕੋਹਲੀ

WHO ਮਾਹਿਰਾਂ ਦਾ ਵੱਡਾ ਬਿਆਨ, ਕਿਹਾ- ਚੀਨ ਦੀ ਵੁਹਾਨ ਲੈਬ ਤੋਂ ਨਹੀਂ ਨਿਕਲਿਆ ਸੀ ਕੋਰੋਨਾ ਵਾਇਰਸ

WHO experts said coronavirus: ਕੋਰੋਨਾ ਵਾਇਰਸ ਦੇ ਸਰੋਤ ਦੀ ਜਾਂਚ ਕਰਨ ਵਾਲੇ ਵਿਸ਼ਵ ਸਿਹਤ ਸੰਗਠਨ ਦੇ ਮਾਹਿਰਾਂ ਦੀ ਇੱਕ ਟੀਮ ਨੇ ਉਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਵਾਇਰਸ ਵੁਹਾਨ ਦੀ ਇੱਕ ਲੈਬ ਤੋਂ ਨਿਕਲਿਆ ਸੀ । ਮਾਹਿਰਾਂ ਦੀ ਟੀਮ ਨੇ ਕਿਹਾ ਹੈ ਕਿ ਹੁਣ ਤੱਕ ਇਸ ਖਤਰਨਾਕ ਵਾਇਰਸ ਦੇ

BJP ਨੇਤਾ ਦੇ ਘਰ ਹੋਇਆ ਅੱਤਵਾਦੀ ਹਮਲਾ, ਪੁਲਿਸ ਦਾ ਇੱਕ ਜਵਾਨ ਸ਼ਹੀਦ

Millitant attack on house of BJP leader: ਸ਼੍ਰੀਨਗਰ ਦੇ ਨੌਗਾਮ ਸਥਿਤ ਭਾਜਪਾ ਨੇਤਾ ਅਨਵਰ ਖਾਨ ਦੇ ਘਰ ‘ਤੇ ਵੀਰਵਾਰ ਨੂੰ ਅੱਤਵਾਦੀ ਹਮਲਾ ਹੋਇਆ ਹੈ । ਇਸ ਹਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ । ਉੱਥੇ ਹੀ ਪੁਲਿਸ ਟੀਮ ਦੇ ਕਾਂਸਟੇਬਲ ਰਮੀਜ਼ ਰਾਜਾ ਹਮਲੇ ਵਿੱਚ ਜ਼ਖਮੀ ਹੋ ਗਏ ਸਨ, ਇਸ

ਅਮਰੀਕਾ ਦੀ ਆਫ਼ਿਸ ਬਿਲਡਿੰਗ ‘ਚ ਗੋਲੀਬਾਰੀ, ਇੱਕ ਬੱਚੇ ਸਣੇ 4 ਲੋਕਾਂ ਦੀ ਮੌਤ

California office building shooting: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ । ਇਹ ਘਟਨਾ ਲਾਸ ਏਂਜਲਸ ਦੇ ਦੱਖਣ ਵਿੱਚ ਇੱਕ ਦੋ ਮੰਜ਼ਿਲਾ ਦਫ਼ਤਰ ਦੀ ਇਮਾਰਤ ਵਿੱਚ ਬੁੱਧਵਾਰ ਸ਼ਾਮ 5:30 ਵਜੇ ਵਾਪਰੀ। ਇਸ ਘਟਨਾ ਵਿੱਚ ਗੋਲੀ ਚਲਾਉਣ ਵਾਲਾ ਸ਼ੱਕੀ ਵੀ ਪੁਲਿਸ

ਕੋਰੋਨਾ ਦੇ ਵਧਦੇ ਕਹਿਰ ਵਿਚਾਲੇ ਇਸ ਦੇਸ਼ ਨੇ 4 ਹਫ਼ਤਿਆਂ ਲਈ ਲਗਾਇਆ ਸੰਪੂਰਨ ਲਾਕਡਾਊਨ

France imposes third lockdown: ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਦੁਨੀਆ ਨੂੰ ਘਰਾਂ ਵਿੱਚ ਕੈਦ ਹੋਣ ਲਈ ਮਜਬੂਰ ਕਰ ਦਿੱਤਾ ਹੈ। ਫਰਾਂਸ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ । ਇਹੀ ਕਾਰਨ ਹੈ ਕਿ ਵੱਧ ਰਹੀ ਇਨਫੈਕਸ਼ਨ ਵਿਚਾਲੇ ਫਰਾਂਸ ਵਿੱਚ ਚਾਰ ਹਫ਼ਤਿਆਂ ਦਾ ਲਾਕਡਾਊਨ ਵੀ ਲਗਾ ਦਿੱਤਾ ਗਿਆ

ਕੀ ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ? ਅੱਜ ਮੁੜ ਹੋਵੇਗੀ ਸੁਣਵਾਈ

Deep sidhu bail application: ਨਵੀਂ ਦਿੱਲੀ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਜ਼ਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਅਰਜ਼ੀ ‘ਤੇ ਬੁੱਧਵਾਰ ਨੂੰ ਹੋਣ ਵਾਲੀ

ਸੂਬੇ ‘ਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ, ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

Free bus travel for women: ਪੰਜਾਬ ਵਿੱਚ ਮਹਿਲਾਵਾਂ ਅੱਜ ਯਾਨੀ ਕਿ 1 ਅਪ੍ਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫ਼ਤ ਸਫ਼ਰ ਕਰਨਗੀਆਂ । ਇਸ ਫ਼ੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿਚ ਮਨਜ਼ੂਰੀ ਦੇ ਕੇ ਇਸ ‘ਤੇ ਪੱਕੀ ਮੋਹਰ ਲਗਾ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਸੂਬੇ ਵਿੱਚ

ਉੱਘੇ ਵਿਦਵਾਨ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦਾ ਦਿਹਾਂਤ

Kulwant Singh Grewal Died: ਉੱਘੇ ਵਿਦਵਾਨ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ ਦਾ ਵੀਰਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ । ਪ੍ਰੋ. ਕੁਲਵੰਤ ਸਿੰਘ ਗਰੇਵਾਲ ਆਪਣੇ ਵਿਦਵਤਾ ਭਰਪੂਰ ਕੰਮਾਂ ਕਰ ਕੇ ਜਾਣੇ ਜਾਂਦੇ ਸਨ । ਦੱਸ ਦੇਈਏ ਕਿ ਪ੍ਰੋ.ਕੁਲਵੰਤ ਸਿੰਘ ਗਰੇਵਾਲ ਦਾ ਜਨਮ 1 ਜੁਲਾਈ 1941 ਨੂੰ ਪਿਤਾ ਅਮਰ ਸਿੰਘ ਗਰੇਵਾਲ ਦੇ

ਕੇਂਦਰ ਸਰਕਾਰ ਨੇ ਛੋਟੀਆਂ ਬਚਤ ਯੋਜਨਾਵਾਂ ‘ਤੇ ਵਿਆਜ ਦਰਾਂ ਘਟਾਉਣ ਦਾ ਫ਼ੈਸਲਾ ਲਿਆ ਵਾਪਸ

Government withdraws interest cut order: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਛੋਟੀਆਂ ਬਚਤ ਸਕੀਮਾਂ ‘ਤੇ ਵਿਆਜ ਦਰ ਘਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੇਰ ਰਾਤ ਇਹ ਖ਼ਬਰ ਆਈ ਸੀ ਕਿ ਵਿੱਤੀ ਸਾਲ 2021-22 ਦੀ ਪਹਿਲੀ ਤਿਮਾਹੀ ਲਈ ਛੋਟੀਆਂ ਬਚਤ ਸਕੀਮਾਂ ‘ਤੇ ਵਿਆਜ

ਕੇਂਦਰ ਸਰਕਾਰ ਨੇ ਛੋਟੀਆਂ ਬਚਤ ਯੋਜਨਾਵਾਂ ‘ਤੇ ਵਿਆਜ ਦਰਾਂ ਘਟਾਉਣ ਦਾ ਫ਼ੈਸਲਾ ਲਿਆ ਵਾਪਸ, ਵਿੱਤ ਮੰਤਰੀ ਨੇ ਦਿੱਤੀ ਜਾਣਕਾਰੀ

Government withdraws interest cut order: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਛੋਟੀਆਂ ਬਚਤ ਸਕੀਮਾਂ ‘ਤੇ ਵਿਆਜ ਦਰ ਘਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੇਰ ਰਾਤ ਇਹ ਖ਼ਬਰ ਆਈ ਸੀ ਕਿ ਵਿੱਤੀ ਸਾਲ 2021-22 ਦੀ ਪਹਿਲੀ ਤਿਮਾਹੀ ਲਈ ਛੋਟੀਆਂ ਬਚਤ ਸਕੀਮਾਂ ‘ਤੇ ਵਿਆਜ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-04-2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ

ਡੇਢ ਸਾਲ ਬਾਅਦ ਪਾਕਿਸਤਾਨ ਤੇ ਭਾਰਤ ਵਿਚਾਲੇ ਮੁੜ ਸ਼ੁਰੂ ਹੋਵੇਗਾ ਵਪਾਰ

Pakistan May Lift Ban: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਨੂੰ ਲੈ ਕੇ ਇਮਰਾਨ ਖਾਨ ਦੀ ਮੰਤਰੀ ਮੰਡਲ ਨੇ ਵੱਡਾ ਫੈਸਲਾ ਲਿਆ ਹੈ। ਆਰਥਿਕ ਮਾਮਲਿਆਂ ਨਾਲ ਜੁੜੇ ਮੰਤਰੀ ਮੰਡਲ ਨੇ ਭਾਰਤ ਨਾਲ ਵਪਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪਾਕਿਸਤਾਨ ਜੂਨ 2021 ਤੱਕ ਭਾਰਤ ਤੋਂ ਕਪਾਹ ਦਾ ਆਯਾਤ ਕਰੇਗਾ। ਪਾਕਿਸਤਾਨੀ ਮੀਡੀਆ ਅਨੁਸਾਰ ਪਾਕਿਸਤਾਨ ਖੰਡ ਨੂੰ ਲੈ

ਕੈਨੇਡਾ ਤੋਂ ਬਾਅਦ ਹੁਣ ਜਰਮਨੀ ਨੇ ਵੀ 60 ਸਾਲ ਤੋਂ ਘੱਟ ਉਮਰ ਵਾਲਿਆਂ ਲਈ AstraZeneca ਵੈਕਸੀਨ ‘ਤੇ ਲਗਾਈ ਪਾਬੰਦੀ

After Canada Germany halts AstraZeneca: ਜਰਮਨੀ ਨੇ ਹੁਣ AstraZeneca ਦੀ ਕੋਰੋਨਾ ਵਾਇਰਸ ਵੈਕਸੀਨ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਨਾਗਰਿਕਾਂ ਨੂੰ ਲਾਉਣ ਦਾ ਫੈਸਲਾ ਕੀਤਾ ਹੈ । ਜਰਮਨੀ ਸਰਕਾਰ ਨੇ ਖੂਨ ਦੇ ਜੰਮਣ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ AstraZeneca ਵੈਕਸੀਨ ਦੀ

US ਵਿਦੇਸ਼ ਵਿਭਾਗ ਦੀ ਰਿਪੋਰਟ ‘ਚ ਖੁਲਾਸਾ, ਕਿਹਾ- ਜੰਮੂ-ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਵਿੱਚ ਹੋਇਆ ਸੁਧਾਰ

US state dept says: ਅਮਰੀਕਾ ਦੀ ਇੱਕ ਰਿਪੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਹਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹੱਤਿਆ, ਪ੍ਰਗਟਾਵੇ ਅਤੇ ਪ੍ਰੈਸ ਦੀ ਆਜ਼ਾਦੀ ‘ਤੇ ਰੋਕ, ਭ੍ਰਿਸ਼ਟਾਚਾਰ ਅਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੀ ਸਹਿਨਸ਼ੀਲਤਾ ਸ਼ਾਮਿਲ ਹੈ । ਅਮਰੀਕੀ ਕਾਂਗਰਸ ਨੂੰ 2020 ਦੀਆਂ ਦੇਸ਼ ਰਿਪੋਰਟਾਂ ’ਤੇ ਮਨੁੱਖੀ ਅਧਿਕਾਰਾਂ

ਕ੍ਰਿਕਟਰ ਤੋਂ ਨੇਤਾ ਬਣੇ BJP ਉਮੀਦਵਾਰ ਅਸ਼ੋਕ ਡਿੰਡਾ ਨੂੰ ਮਿਲੀ Y+ ਸੁਰੱਖਿਆ

Ashok Dinda Attack: ਸਾਬਕਾ ਭਾਰਤੀ ਕ੍ਰਿਕਟਰ ਅਤੇ ਪੱਛਮੀ ਬੰਗਾਲ ਦੀ ਮੋਯਨਾ ਸੀਟ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਅਸ਼ੋਕ ਡਿੰਡਾ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ । ਹੁਣ ਉਨ੍ਹਾਂ ਨਾਲ CRPF ਦੇ ਜਵਾਨ ਹਮੇਸ਼ਾ ਮੌਜੂਦ ਰਹਿਣਗੇ। ਦੱਸ ਦੇਈਏ ਕਿ ਐਤਵਾਰ ਨੂੰ ਬੰਗਾਲ ਵਿੱਚ ਦੂਜੇ ਪੜਾਅ ਦੀ ਵੋਟਿੰਗ ਹੈ । ਇਸ ਤੋਂ ਠੀਕ ਇੱਕ

ਅਮਰੀਕਾ ‘ਚ ਪਹਿਲੀ ਵਾਰ ਕੋਈ ਮੁਸਲਿਮ ਬਣੇਗਾ ਸੰਘੀ ਜੱਜ, ਰਾਸ਼ਟਰਪਤੀ ਬਾਇਡੇਨ ਨੇ ਕੀਤਾ ਨਾਮਜ਼ਦ

Biden Picks Black Women: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਮੰਗਲਵਾਰ ਨੂੰ ਦੋ ਅਸ਼੍ਵੇਤ ਮਹਿਲਾਵਾਂ ਅਤੇ ਪਹਿਲੇ ਮੁਸਲਿਮ ਜੱਜ ਨੂੰ ਸੰਘੀ ਨਿਆਂਧੀਸ਼ ਦੇ ਅਹੁਦਿਆਂ ‘ਤੇ ਨਿਯੁਕਤੀ ਲਈ ਨਾਮਜ਼ਦ ਕੀਤਾ ਹੈ। ਇਸ ਵਿੱਚ ਭਾਰਤੀ-ਅਮਰੀਕੀ ਰੂਪਾ ਰੰਗਾ ਪੁੱਟਾਗੁੰਟਾ ਅਤੇ ਪਾਕਿਸਤਾਨੀ ਮੂਲ ਦੇ ਜਾਹਿਦ ਕੁਰੈਸ਼ੀ ਸਣੇ 10 ਹੋਰ ਉਮੀਦਵਾਰ ਸ਼ਾਮਿਲ ਹਨ। 45 ਸਾਲਾਂ ਜਾਹਿਦ ਕੁਰੈਸ਼ੀ ਸੀਨੇਟ ਵੱਲੋਂ ਮਨਜ਼ੂਰਸ਼ੁਦਾ ਹੋਣ

ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਬਰਫ਼ੀਲੇ ਤੂਫਾਨ ਨੇ ਲਈ ਜਾਨ

Canada punjabi youth died: ਬੀਤੇ ਦਿਨ ਕੈਨੇਡਾ ਵਿੱਚ ਇੱਕ ਭਿਆਨਕ ਬਰਫੀਲਾ ਤੂਫ਼ਾਨ ਆਇਆ ਸੀ, ਜਿਸ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਆਏ ਬਰਫ਼ੀਲੇ ਤੂਫਾਨ ਕਾਰਨ ਵਿਨੀਪੈਗ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।  ਇਸ ਪੰਜਾਬੀ ਨੌਜਵਾਨ ਦੀ

ਇਮਰਾਨ ਖਾਨ ਨੇ ਦਿੱਤਾ PM ਦੇ ਪੱਤਰ ਦਾ ਜਵਾਬ, ਕਿਹਾ- ਸਥਿਰਤਾ ਲਈ ਜੰਮੂ-ਕਸ਼ਮੀਰ ਸਣੇ ਸਾਰੇ ਮੁੱਦਿਆਂ ਦਾ ਹੱਲ ਜਰੂਰੀ

Pakistan PM Imran Khan writes: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਸਮੀ ਵਧਾਈ ਸੰਦੇਸ਼ ਦੇ ਜਵਾਬ ਦੇਣ ਵਿੱਚ ਵੀ ਕੂਟਨੀਤਕ ਪੈਂਤਰੇਬਾਜ਼ੀ ਦਿਖਾਈ ਹੈ। ਮੋਦੀ ਦੇ ਪੱਤਰ ਦੇ ਜਵਾਬ ਵਿੱਚ ਇਮਰਾਨ ਖਾਨ ਨੇ ਇੱਕਪਾਸੜ ਭਾਰਤ ਸਮੇਤ ਸਾਰੇ ਦੇਸ਼ਾਂ ਨਾਲ ਸ਼ਾਂਤੀਪੂਰਨ ਸਬੰਧਾਂ ਦੀ ਇੱਛਾ ਜ਼ਾਹਿਰ ਕੀਤੀ।  ਉੱਥੇ ਹੀ ਦੂਜੇ ਪਾਸੇ ਇਸ

ਤੰਜ਼ਾਨੀਆ ‘ਚ ਸਾਬਕਾ ਰਾਸ਼ਟਰਪਤੀ ਮਾਗੁਫੁਲੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਦੌਰਾਨ ਵਾਪਰਿਆ ਹਾਦਸਾ, 45 ਲੋਕਾਂ ਦੀ ਮੌਤ

45 people dead in stampede: ਤੰਜ਼ਾਨੀਆ ਵਿੱਚ ਮਰਹੂਰ ਸਾਬਕਾ ਰਾਸ਼ਟਰਪਤੀ ਜਾਨ ਮਾਗੁਫੁਲੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਦੌਰਾਨ ਹਾਦਸਾ ਵਾਪਰਨ ਕਾਰਨ 45 ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ । ਇਹ ਘਟਨਾ ਪਿਛਲੇ ਹਫਤੇ ਹੋਏ ਸੀ । ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਅਤੇ ਆਪਣੀ ਅਗਵਾਈ ਸ਼ੈਲੀ ਨੂੰ ਲੈ ਕੇ ਮਾਗੁਫੁਲੀ ਲੋਕਾਂ

ਬ੍ਰਾਜ਼ੀਲ ‘ਚ ਬੇਕਾਬੂ ਹੋਇਆ ਕੋਰੋਨਾ: ICU ਬੈੱਡ ਪਏ ਘੱਟ, ਕੁਰਸੀਆਂ ‘ਤੇ ਬੈਠ ਕੇ ਇਲਾਜ ਕਰਾ ਰਹੇ ਮਰੀਜ਼

Corona Destroyed Brazil: ਅਮਰੀਕਾ ਤੋਂ ਬਾਅਦ ਦੁਨੀਆ ਦੇ ਸਭ ਤੋਂ ਸੰਕ੍ਰਮਿਤ ਦੇਸ਼ ਬ੍ਰਾਜ਼ੀਲ ਵਿੱਚ ਸਥਿਤੀ ਬੇਕਾਬੂ ਹੋ ਰਹੀ ਹੈ। ਇੱਥੇ ਹੁਣ ਤੱਕ 1.24 ਕਰੋੜ ਨਵੇਂ ਮਾਮਲੇ ਮਿਲ ਚੁੱਕੇ ਹਨ, ਜਦਕਿ ਹੁਣ ਤੱਕ 3.10 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ । ਬ੍ਰਾਜ਼ੀਲ ਵਿੱਚ ਹੁਣ ਦੁਨੀਆ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਜਾ

WHO ਦਾ ਵੱਡਾ ਬਿਆਨ, ਕਿਹਾ- ਕੋਰੋਨਾ ਵਾਇਰਸ ਦੇ ਸਰੋਤ ਦਾ ਅਜੇ ਤੱਕ ਨਹੀਂ ਚੱਲਿਆ ਪਤਾ

WHO experts report says: ਕੋਰੋਨਾ ਵਾਇਰਸ ਦੀ ਸ਼ੁਰੂਆਤ ਦੀ ਜਾਂਚ ਕਰਨ ਵਾਲੇ ਵਿਸ਼ਵ ਸਿਹਤ ਸੰਗਠਨ (WHO) ਦੇ ਮਾਹਿਰਾਂ ਦੀ ਟੀਮ ਨੇ ਕਿਹਾ ਕਿ ਇਸ ਜਾਨਲੇਵਾ ਵਾਇਰਸ ਦੇ ਸਰੋਤ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ ਹੈ ਅਤੇ ਸਵਾਲਾਂ ਦੇ ਜਵਾਬ ਪਾਉਣ ਲਈ ਅੱਗੇ ਹੋਰ ਅਧਿਐਨ ਕੀਤੇ ਜਾਣ ਦੀ ਲੋੜ ਹੈ । ਅੰਤਰਰਾਸ਼ਟਰੀ ਟੀਮ ਦੀ ਇਹ

ਹਵਾਈ ਫੌਜ ਨੂੰ ਮਿਲੇਗੀ ਹੋਰ ਮਜ਼ਬੂਤੀ, ਅੱਜ ਫਰਾਂਸ ਤੋਂ ਭਾਰਤ ਆਉਣਗੇ 3 ਨਵੇਂ ਰਾਫੇਲ ਲੜਾਕੂ ਜਹਾਜ਼

3 Rafale fighter jets: ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਦੇ ਵਿਚਕਾਰ ਭਾਰਤੀ ਹਵਾਈ ਫੌਜ ਦੀ ਹਵਾਈ ਤਾਕਤ ਵਿੱਚ ਫਿਰ ਵਾਧਾ ਹੋਣ ਜਾ ਰਿਹਾ ਹੈ । ਰਾਫੇਲ ਲੜਾਕੂ ਜਹਾਜ਼ਾਂ ਦੀ ਨਵੀਂ ਖੇਪ ਅੱਜ ਭਾਰਤ ਪਹੁੰਚ ਰਹੀ ਹੈ । ਰਿਪੋਰਟਾਂ ਅਨੁਸਾਰ ਤਿੰਨ ਰਾਫੇਲ ਲੜਾਕੂ ਜਹਾਜ਼ ਅੱਜ ਸ਼ਾਮ ਅੰਬਾਲਾ ਦੇ ਏਅਰਬੇਸ ‘ਤੇ ਲੈਂਡ ਕਰਨਗੇ । ਇਹ ਤਿੰਨ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-03-2021

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ

ਪਾਕਿਸਤਾਨ ਦੇ ਰਾਵਲਪਿੰਡੀ ‘ਚ 100 ਸਾਲ ਪੁਰਾਣੇ ਹਿੰਦੂ ਮੰਦਿਰ ‘ਤੇ ਹੋਇਆ ਹਮਲਾ

100 year old Hindu temple attacked: ਇਮਰਾਨ ਖਾਨ ਦੇ ‘ਨਵੇਂ ਪਾਕਿਸਤਾਨ’ ਵਿੱਚ ਵੀ ਹਿੰਦੂਆਂ ਦੇ ਮੰਦਿਰਾਂ ‘ਤੇ ਹਮਲੇ ਰੁਕ ਨਹੀਂ ਰਹੇ ਹਨ । ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ ਵਿੱਚ ਅਣਪਛਾਤੇ ਲੋਕਾਂ ਦੇ ਇੱਕ ਸਮੂਹ ਵੱਲੋਂ 100 ਸਾਲ ਤੋਂ ਵੀ ਪੁਰਾਣੇ ਇੱਕ ਹਿੰਦੂ ਮੰਦਿਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਮੰਦਰ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ।

ਮਿਆਂਮਾਰ ‘ਚ ਨਿਰਦੋਸ਼ ਲੋਕਾਂ ਦੀ ਹੱਤਿਆ ‘ਤੇ ਅਮਰੀਕੀ ਰਾਸ਼ਟਰਪਤੀ ਨੇ ਜਤਾਈ ਨਰਾਜ਼ਗੀ, ਕਿਹਾ- ਇਹ ਡਰਾਉਣਾ ਹੈ

Biden expresses outrage: ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਮਿਆਂਮਾਰ ਵਿੱਚ ਸੁਰੱਖਿਆ ਬਲਾਂ ਵੱਲੋਂ ਤਖ਼ਤਾ ਪਲਟ ਖਿਲਾਫ ਪ੍ਰਦਰਸ਼ਨ ਵਿੱਚ ਸ਼ਾਮਿਲ ਨਾਗਰਿਕਾਂ ਦੀ ਹੱਤਿਆ ‘ਤੇ ਸਖਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ । ਬਾਇਡੇਨ ਨੇ ਐਤਵਾਰ ਨੂੰ ਕਿਹਾ, ‘ਇਹ ਡਰਾਉਣਾ ਹੈ’। ਇਹ ਪੂਰੀ ਤਰ੍ਹਾਂ ਜ਼ੁਲਮ ਹੈ ਅਤੇ ਮੈਨੂੰ ਮਿਲੀਆਂ ਖ਼ਬਰਾਂ ਅਨੁਸਾਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬਿਨ੍ਹਾਂ

ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ, ਕੇਂਦਰ ਦਾ ਦਿੱਲੀ ਬਿੱਲ ਬਣਿਆ ਕਾਨੂੰਨ, LG ਕੋਲ ਹੁਣ ਹੋਣਗੀਆਂ ਵਧੇਰੇ ਸ਼ਕਤੀਆਂ

Big blow to Kejriwal government: ਨਵੀਂ ਦਿੱਲੀ: ਐਨਸੀਟੀ ਬਿੱਲ ਨੂੰ ਲੈ ਕੇ ਕੇਜਰੀਵਾਲ ਸਰਕਾਰ ਤੇ ਕੇਂਦਰ ਦੇ ਰਾਜਨੀਤਿਕ ਗੜਬੜੀ ਵਿਚਾਲੇ ਅੱਜ ਇਸ ਨੂੰ ਹਰੀ ਝੰਡੀ ਮਿਲ ਗਈ ਹੈ। ਚੁਣੀ ਹੋਈ ਸਰਕਾਰ ਦੀ ਤੁਲਨਾ ਵਿੱਚ ਕੇਂਦਰ ਸਰਕਾਰ ਦੇ ਨੁਮਾਇੰਦੇ ਲੈਫਟੀਨੈਂਟ ਗਵਰਨਰ ਨੂੰ ਵਧੇਰੇ ਸ਼ਕਤੀਆਂ ਪ੍ਰਦਾਨ ਕਰਨ ਵਾਲੇ ਇਸ ਵਿਵਾਦਿਤ ਬਿੱਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ

ਸਵੇਜ ਨਹਿਰ ‘ਚ ਲੱਗੇ ਭਿਆਨਕ ਜਾਮ ਕਾਰਨ ਪੂਰੀ ਦੁਨੀਆ ‘ਚ ਹੋ ਸਕਦੀ ਹੈ Toilet Paper ਦੀ ਕਮੀ

Suez Canal Blockade: ਮਿਸਰ ਦੀ ਸਵੇਜ ਨਹਿਰ ਵਿੱਚ ਵੱਡੇ ਕੰਟੇਨਰ ਸ਼ਿਪ ਏਵਰ ਗਿਵੇਨ ਦੇ ਫਸਣ ਕਾਰਨ ਦੁਨੀਆ ਭਰ ਦੇ 300 ਤੋਂ ਵਧੇਰੇ ਮਾਲ ਢੋਹਣ ਵਾਲੇ ਜਹਾਜ਼ ਅਤੇ ਤੇਲ ਕੰਟੇਨਰ ਫਸ ਗਏ ਹਨ। ਇਸ ਭਿਆਨਕ ਜਾਮ ਦਾ ਅਸਰ ਕੁਝ ਅਜਿਹਾ ਦਿਖਾਈ ਦੇਣ ਲੱਗਿਆ ਕਿ Toilet Paper ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਸੁ਼ਜ਼ਾਨੋ ਐਸ.ਏ. ਵੱਲੋਂ ਚੇਤਾਵਨੀ

ਕਿਸਾਨੀ ਕਾਨਫਰੰਸ ਦੌਰਾਨ ਮੋਦੀ ਸਰਕਾਰ ‘ਤੇ ਵਰ੍ਹੇ ਰਾਜੇਵਾਲ, ਕਿਹਾ- ਮੋਦੀ ਦੇਸ਼ ਤੇ ਦੁਨੀਆ ’ਚ ਤਾਨਾਸ਼ਾਹ ਹਾਕਮ ਵਜੋਂ ਹੋ ਰਹੇ ਮਸ਼ਹੂਰ

Rajewal on Modi govt during farmers conference: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 4 ਮਹੀਨਿਆਂ ਤੋਂ ਜਾਰੀ ਹੈ। ਇਸੇ ਵਿਚਾਲੇ ਅੱਜ ਹੋਲੇ-ਮਹੱਲੇ ਦੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਕਾਨਫਰੰਸ ਦਾ ਆਯੋਜਨ ਕੀਤਾ ਗਿਆ । ਇਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਇੱਕ ਪਾਸੇ ਜਿੱਥੇ ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੀ ਜਮ ਕੇ ਨਿਖੇਧੀ

ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਤੋਂ ਬਾਅਦ BJP ਵੱਲੋਂ ਅੱਜ ਮਲੋਟ ਬੰਦ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤ

BJP protests against Congress govt: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਕਿਸਾਨਾਂ ਵੱਲੋਂ ਭਾਜਪਾ ਆਗੂ ਅਰੁਣ ਨਾਰੰਗ ’ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਕੁੱਟਮਾਰ ਮਾਮਲੇ ਸੰਬਧੀ ਭਾਜਪਾ ਵੱਲੋਂ ਅੱਜ ਮਲੋਟ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਮਲੋਟ ਬੰਦ ਕਰਨ ਦੇ ਸੱਦੇ ਤੋਂ ਬਾਅਦ ਹਾਲਾਤ ਸ਼ਾਂਤੀਪੂਰਨ ਬਣਾਈ ਰੱਖਣ ਲਈ ਮਲੋਟ ਦੇ ਬਾਜ਼ਾਰਾਂ ਵਿੱਚ ਭਾਰੀ

ਇੰਗਲੈਂਡ ਦੇ ਖਿਡਾਰੀਆਂ ਨੂੰ ਮੈਨ ਆਫ ਦਿ ਮੈਚ ਤੇ ਸੀਰੀਜ਼ ਦਾ ਅਵਾਰਡ ਦੇਣ ‘ਤੇ ਭੜਕੇ ਕੋਹਲੀ, ਕਹੀ ਇਹ ਵੱਡੀ ਗੱਲ

Virat Kohli after India series clinching win: ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੰਗਲੈਂਡ ਵਿਰੁੱਧ ਤੀਜੇ ਤੇ ਆਖਰੀ ਵਨਡੇ ਮੈਚ ਵਿੱਚ 7 ਦੌੜਾਂ ਦੀ ਰੋਮਾਂਚਕ ਜਿੱਤ ਦਾ ਸਿਹਰਾ ਗੇਂਦਬਾਜ਼ਾਂ ਨੂੰ ਦਿੰਦੇ ਹੋਏ ਸ਼ਾਰਦੁਲ ਠਾਕੁਰ ਨੂੰ ਮੈਨ ਆਫ ਦਿ ਮੈਚ ਅਤੇ ਭੁਵਨੇਸ਼ਵਰ ਕੁਮਾਰ ਨੂੰ ਮੈਨ ਆਫ ਦਿ ਸੀਰੀਜ਼ ਨਾ ਮਿਲਣ ‘ਤੇ ਹੈਰਾਨੀ ਜਤਾਈ ਹੈ । ਸ਼ਾਰਦੁਲ ਨੇ

PM ਮੋਦੀ ਦੇ ਦੌਰੇ ਤੋਂ ਬਾਅਦ ਬੰਗਲਾਦੇਸ਼ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨਾਂ ‘ਤੇ ਹਮਲਾ, 10 ਲੋਕਾਂ ਦੀ ਮੌਤ

Bangladesh violence spreads: ਬੰਗਲਾਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਹਿੰਸਾ ਐਤਵਾਰ ਨੂੰ ਅਚਾਨਕ ਭੜਕ ਗਈ । ਬਹੁਤ ਸਾਰੇ ਹਿੰਦੂ ਮੰਦਰਾਂ ਉੱਤੇ ਹਮਲਾ ਕੀਤਾ ਗਿਆ । ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਨਾਲ ਹੋਈਆਂ ਝੜਪਾਂ ਵਿੱਚ ਤਕਰੀਬਨ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ । ਨਿਊਜ਼ ਏਜੰਸੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਲਾਦੇਸ਼ ਯਾਤਰਾ ਵਿਰੁੱਧ ਹਿੰਸਕ ਪ੍ਰਦਰਸ਼ਨਾਂ

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ

US Vice President Kamala Harris: ਅੱਜ ਭਾਰਤ ਵਿੱਚ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਇਸ ਖਾਸ ਮੌਕੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਗੱਲ ਕਹੀ ਹੈ । ਦਰਅਸਲ, ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ

PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ, ਕਿਹਾ- ਹਰ ਕਿਸੇ ਦੇ ਜੀਵਨ ‘ਚ ਨਵਾਂ ਜੋਸ਼ ਭਰੇ ਇਹ ਤਿਓਹਾਰ

PM Modi President Kovind extend Holi greetings: ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਅੱਜ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਯਾਨੀ ਕਿ ਹੋਲੀ ਮਨਾਈ ਜਾ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਥਾਂਵਾਂ ‘ਤੇ ਹੋਲੀ ਮਨਾਉਣ ‘ਤੇ ਰੋਕ ਸਣੇ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ । ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ

ਪੁਣੇ ਵਿੱਚ ਟੀਮ ਇੰਡੀਆ ਨੇ ਖੇਡੀ ਜਿੱਤ ਦੀ ਹੋਲੀ, ਰੋਮਾਂਚਕ ਮੁਕਾਬਲੇ ‘ਚ ਇੰਗਲੈਂਡ ਨੂੰ ਚਟਾਈ ਧੂੜ

IND vs ENG 2021: ਭਾਰਤ ਅਤੇ ਇੰਗਲੈਂਡ ਵਿਚਾਲੇ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡੀ ਗਈ ਵਨਡੇ ਸੀਰੀਜ਼ ਦੇ ਫਾਈਨਲ ਮੈਚ ਵਿੱਚ ਟੀਮ ਇੰਡੀਆ ਨੇ ਸੱਤ ਦੌੜਾਂ ਨਾਲ ਜਿੱਤ ਹਾਸਿਲ ਕੀਤੀ। ਇਸ ਦੇ ਨਾਲ ਹੀ ਵਿਰਾਟ ਬ੍ਰਿਗੇਡ ਨੇ ਵਨਡੇ ਸੀਰੀਜ਼ ਵੀ ਆਪਣੇ ਨਾਮ ਕਰ ਲਈ । ਇਸ ਤੋਂ ਪਹਿਲਾਂ ਭਾਰਤ ਨੇ ਇੰਗਲੈਂਡ ਤੋਂ ਚਾਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-03-2021

ਸੋਰਠਿ ਮਹਲਾ ੧ ॥ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ

ਇੰਡੋਨੇਸ਼ੀਆ ‘ਚ ਚਰਚ ਦੇ ਬਾਹਰ ਹੋਇਆ ਆਤਮਘਾਤੀ ਹਮਲਾ, ਕਈ ਲੋਕ ਜ਼ਖਮੀ

Makassar explosion: ਇੰਡੋਨੇਸ਼ੀਆ ਵਿੱਚ ਐਤਵਾਰ ਦੀ ਨਮਾਜ਼ ਦੌਰਾਨ ਇੱਕ ਰੋਮਨ ਕੈਥੋਲਿਕ ਚਰਚ ਦੇ ਬਾਹਰ ਘੱਟੋ-ਘੱਟ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟ ਕਰ ਦਿੱਤਾ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ । ਇੰਡੋਨੇਸ਼ੀਆ ਦੀ ਰਾਸ਼ਟਰੀ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਮੱਕਾਸਰ ਸ਼ਹਿਰ ਵਿੱਚ ਇੱਕ ਕੈਥੋਲਿਕ ਚਰਚ ਦੇ ਬਾਹਰ ਦੋ ਸ਼ੱਕੀ ਆਤਮਘਾਤੀ ਹਮਲਾਵਰਾਂ ਨੇ ਆਪਣੇ ਆਪ ਨੂੰ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 17-18 ਪੈਸੇ ਦੀ ਕਟੌਤੀ ‘ਤੇ ਰਾਹੁਲ ਗਾਂਧੀ ਨੇ ਕਸਿਆ ਤੰਜ, ਕਿਹਾ- ਬਚਤ ਦੇ ਇੰਨੇ ਪੈਸਿਆਂ ਦਾ….

Rahul Gandhi alleges Centre: ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਚੱਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਮੋਦੀ ਸਰਕਾਰ ‘ਤੇ ਹਮੇਸ਼ਾ ਹਮਲਾ ਕਰਨ ਵਾਲੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਕਿਸਾਨ ਅੰਦੋਲਨ ਵਿਚਾਲੇ PM ਦਾ ਕਿਸਾਨਾਂ ਨੂੰ ਸੰਦੇਸ਼, ਕਿਹਾ- ਖੇਤੀ ‘ਚ ਆਧੁਨਿਕ ਢੰਗ ਸਮੇਂ ਦੀ ਜਰੂਰਤ

PM Modi in Mann Ki Baat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ । ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵਾਇਰਸ ਤੋਂ ਲੈ ਕੇ ਹੋਲੀ ਤੱਕ ਦੀ ਗੱਲ ਕੀਤੀ। ਇਸਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਵਿਸ਼ੇਸ਼ ਸੰਦੇਸ਼ ਦਿੱਤਾ

BJP ਮਹਿਲਾ ਉਮੀਦਵਾਰ ਦੇ ਮੂੰਹ ‘ਤੇ ਸੁੱਟਿਆ ਗਿਆ ਕੈਮੀਕਲ ਵਾਲਾ ਰੰਗ, ਵਿਗੜੀ ਹਾਲਤ

Colour containing harmful chemical thrown: ਪੱਛਮੀ ਬੰਗਾਲ ਵਿੱਚ ਹੁਗਲੀ ਸੰਸਦੀ ਸੀਟ ਤੋਂ ਭਾਜਪਾ ਸੰਸਦ ਤੇ ਚੁੰਚੁੜਾ ਵਿਧਾਨ ਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਲਾਕੇਟ ਚੈਟਰਜੀ ਦੇ ਚਿਹਰੇ ‘ਤੇ ਕੈਮੀਕਲ ਵਾਲਾ ਰੰਗ ਪਾ ਦਿੱਤਾ ਗਿਆ ਹੈ । ਰੰਗ ਦੀਆਂ ਕੁੱਝ ਬੂੰਦਾਂ ਉਨ੍ਹਾਂ ਦੀ ਇੱਕ ਅੱਖ ਵਿੱਚ ਚਲੀਆਂ ਗਈਆਂ, ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।

ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਆਗੂ ਜਿਸ ਦਿਨ ਚਾਹੁਣਗੇ, ਉਸੇ ਦਿਨ ਅੰਦੋਲਨ ਦਾ ਹੱਲ ਨਿਕਲ ਆਵੇਗਾ

Narendra Tomar on farmers protest: ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ 4 ਮਹੀਨਿਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਇਸ ਵਿਚਾਲੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇੱਕ ਵੱਡਾ ਦਿੱਤਾ ਗਿਆ ਹੈ। ਦਰਅਸਲ, ਨਰਿੰਦਰ ਤੋਮਰ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਦੇ ਸੰਕੇਤ ਦਿੱਤੇ ਹਨ । ਖੇਤੀਬਾੜੀ ਮੰਤਰੀ ਤੋਮਰ

ਮਿਆਂਮਾਰ ‘ਚ ਫੌਜ ਨੇ ਖੇਡੀ ਖੂਨ ਦੀ ਹੋਲੀ, ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਦੌਰਾਨ 114 ਲੋਕਾਂ ਦੀ ਮੌਤ

Myanmar forces kill over: ਮਿਆਂਮਾਰ ਵਿੱਚ ਫੌਜੀ ਤਖਤਾਪਲਟ ਵਿਰੁੱਧ ਲੋਕਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਫੌਜ ਨੇ ਸ਼ਨੀਵਾਰ ਨੂੰ ਦੇਸ਼ ਦੀ ਰਾਜਧਾਨੀ ਨਾਯਪਿਟਾਵ ਵਿੱਚ ਸਾਲਾਨਾ ਸੈਨਿਕ ਦਿਵਸ ਦੀ ਪਰੇਡ ਕੀਤੀ, ਪਰ ਅੰਦੋਲਨ ਨੂੰ ਕੁਚਲਣ ਲਈ ਫੌਜ ਨੇ ਦਰਜਨਾਂ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਲੋਕਾਂ ਦੇ ਅੰਦੋਲਨ ਨੂੰ ਦਬਾਉਣ ਲਈ ਇਹ ਮਿਆਂਮਾਰ

ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਆਖਰੀ ਵਨਡੇ ਮੈਚ, ਸੀਰੀਜ਼ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

India vs England 3rd ODI: ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਬਹੁਤ ਹੀ ਦਿਲਚਸਪ ਮੋੜ ‘ਤੇ ਹੈ । ਵਿਸ਼ਵ ਚੈਂਪੀਅਨ ਇੰਗਲੈਂਡ ਖ਼ਿਲਾਫ਼ ਅੱਜ ਯਾਨੀ ਕਿ ਐਤਵਾਰ ਨੂੰ ਵਨਡੇ ਸੀਰੀਜ਼ ਫਾਈਨਲ ਮੁਕਾਬਲਾ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਮੌਜੂਦਾ ਤਿੰਨ ਮੈਚਾਂ ਦੀ ਇਹ ਸੀਰੀਜ਼ 1-1 ਨਾਲ ਬਰਾਬਰ ਹੈ। ਅਜਿਹੀ ਸਥਿਤੀ ਵਿੱਚ

ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ, ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸਵੇਅ ‘ਤੇ ਡਿੱਗਿਆ ਨਿਰਮਾਣ ਅਧੀਨ ਫਲਾਈਓਵਰ, ਕਈ ਲੋਕਾਂ ਦੇ ਦੱਬਣ ਦਾ ਖਦਸ਼ਾ

Haryana Under construction flyover: ਹਰਿਆਣਾ ਦੇ ਗੁਰੂਗ੍ਰਾਮ ਤੋਂ ਐਤਵਾਰ ਸਵੇਰੇ ਵੱਡੀ ਖ਼ਬਰ ਸਾਹਮਣੇ ਸਾਹਮਣੇ ਆਈ ਹੈ, ਜਿੱਥੇ ਗੁਰੂਗ੍ਰਾਮ-ਦੁਆਰਕਾ ਐਕਸਪ੍ਰੈਸ ਵੇਅ ‘ਤੇ ਨਿਰਮਾਣ ਅਧੀਨ ਫਲਾਈਓਵਰ ਡਿੱਗ ਗਿਆ ਹੈ। ਇਸ ਹਾਦਸੇ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਵੀ ਜਤਾਇਆ

PM ਮੋਦੀ ਅੱਜ ਕਰਨਗੇ ਮਨ ਕੀ ਬਾਤ, ਕਿਸਾਨ ਅੰਦੋਲਨ ਵਿਚਾਲੇ ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ

75th edition of Mann Ki Baat: ਪੀਐਮ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 75ਵੇਂ ਸੰਸਕਰਣ ਵਿੱਚ ਸਵੇਰੇ 11 ਵਜੇ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ । ਇਸ ਤੋਂ ਪਹਿਲਾਂ 28 ਫਰਵਰੀ ਨੂੰ ਉਨ੍ਹਾਂ ਨੇ ਇਸ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ ਸੀ । ਕਿਹਾ ਜਾ ਰਿਹਾ ਹੈ ਕਿ ਪੀਐਮ ਮੋਦੀ ਆਪਣੇ ਪ੍ਰੋਗਰਾਮ ਵਿੱਚ

ਕਦੋਂ ਨਿਕਲੇਗਾ ਮਸਲੇ ਦਾ ਹੱਲ ? ਕਿਸਾਨ ਅੰਦੋਲਨ ਦਾ 122ਵਾਂ ਦਿਨ, ਅੱਜ ਦਿੱਲੀ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਕਿਸਾਨ

122nd day of farmers agitation: ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਿਹਾ ਕਿਸਾਨ ਅੰਦੋਲਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਕਿਸਾਨੀ ਅੰਦੋਲਨ ਨੂੰ 4 ਮਹੀਨੇ ਹੋ ਗਏ ਹਨ, ਅੱਜ ਅੰਦੋਲਨ ਦਾ 122ਵਾਂ ਦਿਨ ਹੈ । ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਲੋਕਾਂ

ਸਚਿਨ ਤੋਂ ਬਾਅਦ ਹੁਣ ਯੂਸੁਫ ਪਠਾਨ ਨੂੰ ਵੀ ਹੋਇਆ ਕੋਰੋਨਾ, ਖੁਦ ਨੂੰ ਕੀਤਾ ਹੋਮ ਕੁਆਰੰਟੀਨ

Yusuf Pathan tests corona positive: ਭਾਰਤ ਦੇ ਸਾਬਕਾ ਆਲਰਾਊਂਡਰ ਯੂਸੁਫ ਪਠਾਨ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਯੂਸੁਫ ਪਠਾਨ ਨੇ ਟਵੀਟ ਕਰਕੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ । ਇਸ ਤੋਂ ਪਹਿਲਾਂ ਟੀਮ ਇੰਡੀਆ ਦੇ ਸਾਬਕਾ ਕਪਤਾਨ ਸਚਿਨ ਤੇਂਦੁਲਕਰ ਦੀ ਕੋਰੋਨਾ ਵਾਇਰਸ ਰਿਪੋਰਟ ਵੀ ਪਾਜ਼ੀਟਿਵ ਆਈ ਸੀ । ਯੂਸੁਫ ਪਠਾਨ ਅਤੇ ਸਚਿਨ ਤੇਂਦੁਲਕਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-03-2021

ਸੋਰਠਿ ਮਹਲਾ ੫ ॥ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ

ਸਿੱਖਸ ਆਫ ਅਮਰੀਕਾ ਨੇ ਕਿਸਾਨ ਅੰਦੋਲਨ ਦਾ ਕੀਤਾ ਸਮਰਥਨ, ਕਿਹਾ- ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ

Sikhs of America supported farmers protest: ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦੀ ਗੂੰਜ ਵਿਦੇਸ਼ਾਂ ਤੱਕ ਵੀ ਪਹੁੰਚ ਗਈ ਹੈ। ਇਸੇ ਵਿਚਾਲੇ ਸਿੱਖਸ ਫਾਰ ਅਮਰੀਕਾ ਵੱਲੋਂ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਿੱਖਸ ਆਫ

ਸਮੁੰਦਰ ‘ਚ ਲੱਗਿਆ ਭਿਆਨਕ ਟ੍ਰੈਫਿਕ ਜਾਮ, Suez canal ਵਿੱਚ ਫਸਿਆ ਸਭ ਤੋਂ ਵੱਡਾ ਜਹਾਜ਼, 150 ਜਹਾਜ਼ ਕਰ ਰਹੇ ਨਿਕਲਣ ਦਾ ਇੰਤਜ਼ਾਰ

Suez Canal Ships stuck: ਕੀ ਤੁਸੀਂ ਕਦੇ ਸਮੁੰਦਰ ਵਿੱਚ ਟ੍ਰੈਫਿਕ ਜਾਮ ਬਾਰੇ ਸੁਣਿਆ ਹੈ? ਅਜਿਹਾ ਸੋਚਣਾ ਅਜੀਬ ਲੱਗਦਾ ਹੈ, ਪਰ ਅਜਿਹਾ ਹੋਇਆ ਹੈ। ਦੁਨੀਆ ਦੇ ਸਭ ਤੋਂ ਵੱਧ  ਰੁਝੇਵੇਂ ਵਾਲੇ ਸ਼ਿਪਿੰਗ ਰੂਟ ‘ਤੇ ਇੱਕ ਜਹਾਜ਼ ਪਿਛਲੇ ਤਿੰਨ ਦਿਨਾਂ ਤੋਂ ਫਸਿਆ ਹੋਇਆ ਹੈ। ਉਸ ਨੂੰ ਬਾਹਰ ਕੱਢਣ ਦੀ ਹਰ ਕੋਸ਼ਿਸ਼ ਵਿਅਰਥ ਜਾ ਰਹੀ ਹੈ ਅਤੇ ਅਜਿਹਾ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਤੋਂ AIIMS ‘ਚ ਕੀਤਾ ਗਿਆ ਰੈਫਰ

President Ram Nath Kovind referred: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਦਿੱਲੀ ਏਮਜ਼ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦਾ ਇਲਾਜ ਦਿੱਲੀ ਦੇ ਆਰਮੀ ਹਸਪਤਾਲ (ਰਿਸਰਚ ਐਂਡ ਰੈਫ਼ਰਲ) ਵਿਖੇ ਇਲਾਜ ਚੱਲ ਰਿਹਾ ਸੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਛਾਤੀ ਵਿੱਚ

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਲੋਕਤੰਤਰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਜ਼ਰੂਰ ਵੋਟ ਕਰਨ ਵੋਟਰ’

Rahul Gandhi urges people: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ ਅਤੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੰਡਣ ਵਾਲੀਆਂ ਤਾਕਤਾਂ ਦੇ ਵਿਰੁੱਧ ਵੋਟ ਕਰਨ ।  ਰਾਹੁਲ ਨੇ ਟਵੀਟ ਕਰਦਿਆਂ ਲਿਖਿਆ,”ਲੋਕਤੰਤਰ ਮਜ਼ਬੂਤ

TMC ਨੇਤਾ ਡੇਰੇਕ ਓ ਬ੍ਰਾਇਨ ਦਾ BJP ‘ਤੇ ਹਮਲਾ, ਕਿਹਾ- ਗੱਦਾਰਾਂ ਨੂੰ ਹਰਾਏਗੀ ਬੰਗਾਲ ਦੀ ਧੀ

Derek O’Brien attacks BJP: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਪਹਿਲਾ ਪੜਾਅ ਜਾਰੀ ਹੈ। ਇਸ ਵਿਚਾਲੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਡੇਰੇਕ ਓ ਬ੍ਰਾਇਨ ਨੇ ਇਹ ਭਰੋਸਾ ਜਤਾਇਆ ਹੈ ਕਿ 2 ਮਈ ਨੂੰ ਆਉਣ ਵਾਲੇ ਨਤੀਜਿਆਂ ਵਿੱਚ TMC ਜਿੱਤ ਹਾਸਿਲ ਕਰੇਗੀ । ਇਸ

Recent Comments