ਔਰਤ ਨੂੰ ਝੂਠਾ ਬਲਾਤਕਾਰ ਦਾ ਦੋਸ਼ ਲਾਉਣਾ ਪਿਆ ਮਹਿੰਗਾ, ਹਾਈਕੋਰਟ ਨੇ ਠੋਕਿਆ 1 ਲੱਖ ਦਾ ਜੁਰਮਾਨਾ


Woman accused of false : ਪੰਜਾਬ-ਹਰਿਆਣਾ ਹਾਈ ਕੋਰਟ ਨੇ ਬਲਾਤਕਾਰ ਦੇ ਝੂਠੇ ਦੋਸ਼ ਲਗਾਉਣ ਲਈ ਇਕ ਔਰਤ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਔਰਤ ਜੋ ਕਿ ਮੋਗਾ ਦੀ ਰਹਿਣ ਵਾਲੀ ਹੈ, ਨੇ ਇੱਕ ਕਾਂਗਰਸੀ ਆਗੂ ‘ਤੇ ਬਲਾਤਕਾਰ ਦਾ ਝੂਠਾ ਦੋਸ਼ ਲਗਾਇਆ। ਜਸਟਿਸ ਐਚਐਨਐਸ ਗਿੱਲ ਦੇ ਬੈਂਚ ਨੇ ਕਿਹਾ, “ਕਾਰਵਾਈ ਝੂਠੀ ਅਤੇ ਮਾਮੂਲੀ ਹੈ।

ਕੈਪਟਨ ਨੇ RDF ਨੂੰ ਲੈ ਕੇ ਪੀਊਸ਼ ਗੋਇਲ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

Captain made this demand : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖਪਤਕਾਰਾਂ ਦੇ ਮਾਮਲਿਆਂ ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਨੂੰ ਪੱਤਰ ਲਿਖ ਕੇ ਫੂਡ ਐਂਡ ਪਬਲਿਕ ਡਿਸਟ੍ਰੀਬਿਸ਼ਨ ਵਿਭਾਗ (ਡੀਐਫਪੀਡੀ) ਦੁਆਰਾ ਜਾਰੀ ਕੀਤੀ ਸੋਧੀ ਆਰਜ਼ੀ ਲਾਗਤ ਸ਼ੀਟ ਅਨੁਸਾਰ 1% ਦੀ ਬਜਾਏ ਸਾਲ 2020-21 ਲਈ ਐਮਐਸਪੀ ਦੇ 3% ਆਰਡੀਐਫ ਦੀ ਮਤਲਬ

ਅਖੀਰ ਹੁਣ ਪੰਜਾਬ ਸਰਕਾਰ ਕਰੇਗੀ ਮੁਖਤਾਰ ਅੰਸਾਰੀ ਨੂੰ ਰਵਾਨਾ, ਯੂਪੀ ਸਰਕਾਰ ਨੂੰ ਲਿਖੀ ਚਿੱਠੀ

Punjab Govt write to UP Government : ਚੰਡੀਗੜ੍ਹ : ਗੈਂਗਸਟਰ ਤੋਂ ਵਿਧਾਇਕ ਬਣੇ ਮੁਖਤਾਰ ਅੰਸਾਰੀ ਨੂੰ ਲੰਮੇ ਸਮੇਂ ਤੋਂ ਯੂਪੀ ਭੇਜਣ ਤੋਂ ਆਨਾਕਾਨੀ ਕਰ ਰਹੀ ਪੰਜਾਬ ਸਰਕਾਰ ਨੂੰ ਅਖੀਰ ਬਾਹੁਬਲੀ ਵਿਧਾਇਕ ਨੂੰ ਹਣ ਵਾਪਿਸ ਭੇਜਣਾ ਹੀ ਪਏਗਾ। ਪੰਜਾਬ ਸਰਕਾਰ ਨੇ ਯੂਪੀ ਸਰਕਾਰ ਨੂੰ ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਲਿਜਾਣ ਲਈ ਕਹਿ ਦਿੱਤਾ ਹੈ। ਏਸੀਐਸ ਹੋਮ

ਕੈਪਟਨ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀ

Captain writes letter to PM Modi : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਲਈ ਸਿੱਧੀ ਅਦਾਇਗੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਣਕ ਦੀ ਖਰੀਦ ਦੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਨਿਰਦੇਸ਼ ‘ਤੇ ਸਵਾਲ ਚੁੱਕੇ ਹਨ। ਕੈਪਟਨ

ਕੈਪਟਨ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈ ਕੇ PM ਮੋਦੀ ਨੂੰ ਲਿਖੀ ਚਿੱਠੀ

Captain writes letter to PM Modi : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਲਈ ਸਿੱਧੀ ਅਦਾਇਗੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਣਕ ਦੀ ਖਰੀਦ ਦੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਨਿਰਦੇਸ਼ ‘ਤੇ ਸਵਾਲ ਚੁੱਕੇ ਹਨ। ਕੈਪਟਨ

ਪੈਰੋਲ ’ਤੇ ਗਏ ਕੈਦੀਆਂ ਨੂੰ ਲੈ ਕੇ ਫਿਕਰਾਂ ’ਚ ਪਿਆ ਜੇਲ੍ਹ ਪ੍ਰਸ਼ਾਸਨ, 150 ਕੈਦੀ ਫਰਾਰ

Jail authorities worried : ਜੇਲ੍ਹ ਵਿੱਚ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪੈਰੋਲ ’ਤੇ ਭੇਜੇ ਕੈਦੀਆਂ ਬਾਰੇ ਪੰਜਾਬ ਜੇਲ੍ਹ ਪ੍ਰਸ਼ਾਸਨ ਨੂੰ ਫਿਕਰਾਂ ਪਈਆਂ ਹੋਈਆਂ ਹਨ। ਪੈਰੋਲ ‘ਤੇ ਗਏ 150 ਦੇ ਕਰੀਬ ਕੈਦੀ ਜੇਲ੍ਹ ਨਹੀਂ ਪਹੁੰਚੇ ਹਨ। ਪੰਜਾਬ ਪੁਲਿਸ ਇਨ੍ਹਾਂ ਕੈਦੀਆਂ ਦੀ ਭਾਲ ਲਈ ਜਲਦੀ ਹੀ ਇੱਕ ਮੁਹਿੰਮ ਸ਼ੁਰੂ ਕਰੇਗੀ। ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ‘ਤੇ

ਪੈਰੋਲ ’ਤੇ ਗਏ ਕੈਦੀਆਂ ਨੂੰ ਲੈ ਕੇ ਫਿਕਰਾਂ ’ਚ ਪਿਆ ਜੇਲ੍ਹ ਪ੍ਰਸ਼ਾਸਨ, 150 ਕੈਦੀ ਫਰਾਰ

Jail authorities worried : ਜੇਲ੍ਹ ਵਿੱਚ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪੈਰੋਲ ’ਤੇ ਭੇਜੇ ਕੈਦੀਆਂ ਬਾਰੇ ਪੰਜਾਬ ਜੇਲ੍ਹ ਪ੍ਰਸ਼ਾਸਨ ਨੂੰ ਫਿਕਰਾਂ ਪਈਆਂ ਹੋਈਆਂ ਹਨ। ਪੈਰੋਲ ‘ਤੇ ਗਏ 150 ਦੇ ਕਰੀਬ ਕੈਦੀ ਜੇਲ੍ਹ ਨਹੀਂ ਪਹੁੰਚੇ ਹਨ। ਪੰਜਾਬ ਪੁਲਿਸ ਇਨ੍ਹਾਂ ਕੈਦੀਆਂ ਦੀ ਭਾਲ ਲਈ ਜਲਦੀ ਹੀ ਇੱਕ ਮੁਹਿੰਮ ਸ਼ੁਰੂ ਕਰੇਗੀ। ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ‘ਤੇ

ਚੰਡੀਗੜ੍ਹ ਦੀ ਸੁਖਨਾ ਚੋਅ ‘ਚ ਡਿਗੇ ਬੱਚੇ ਨੂੰ ਬਚਾਉਣ ਲਈ 1 ਘੰਟਾ ਚੱਲਿਆ ਰੈਸਕਿਊ ਆਪ੍ਰੇਸ਼ਨ, ਪਰ ਫਿਰ ਵੀ ਨਹੀਂ ਬਚ ਸਕੀ ਜਾਨ

A rescue operation : ਸ਼ਨੀਵਾਰ ਦੁਪਹਿਰ ਇੱਕ ਬੱਚਾ ਚੰਡੀਗੜ੍ਹ ਦੀ ਸੁਖਨਾ ਝੀਲ ਦੀ ਚੋਅ ‘ਚ ਡਿੱਗ ਗਿਆ ਸੀ। ਇਹ ਹਾਦਸਾ ਕਿਸ਼ਨਗੜ੍ਹ ਨੇੜੇ ਵਾਪਰਿਆ। ਮੌਕੇ ‘ਤੇ ਮੌਜੂਦ ਵਿਅਕਤੀ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ‘ਤੇ ਫਾਇਰ ਕਰਮਚਾਰੀ, ਬਚਾਅ ਟੀਮ ਅਤੇ ਆਈਟੀ ਪਾਰਕ ਥਾਣਾ ਪੁਲਿਸ ਮੌਕੇ’ ਤੇ ਪਹੁੰਚ ਗਈ। ਸੂਚਨਾ

ਚੰਡੀਗੜ੍ਹ ਦੀ ਸੁਖਨਾ ਚੋਅ ‘ਚ ਡਿਗੇ ਬੱਚੇ ਨੂੰ ਬਚਾਉਣ ਲਈ 1 ਘੰਟਾ ਚੱਲਿਆ ਰੈਸਕਿਊ ਆਪ੍ਰੇਸ਼ਨ, ਪਰ ਫਿਰ ਵੀ ਨਹੀਂ ਬਚ ਸਕੀ ਜਾਨ

A rescue operation : ਸ਼ਨੀਵਾਰ ਦੁਪਹਿਰ ਇੱਕ ਬੱਚਾ ਚੰਡੀਗੜ੍ਹ ਦੀ ਸੁਖਨਾ ਝੀਲ ਦੀ ਚੋਅ ‘ਚ ਡਿੱਗ ਗਿਆ ਸੀ। ਇਹ ਹਾਦਸਾ ਕਿਸ਼ਨਗੜ੍ਹ ਨੇੜੇ ਵਾਪਰਿਆ। ਮੌਕੇ ‘ਤੇ ਮੌਜੂਦ ਵਿਅਕਤੀ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ‘ਤੇ ਫਾਇਰ ਕਰਮਚਾਰੀ, ਬਚਾਅ ਟੀਮ ਅਤੇ ਆਈਟੀ ਪਾਰਕ ਥਾਣਾ ਪੁਲਿਸ ਮੌਕੇ’ ਤੇ ਪਹੁੰਚ ਗਈ। ਸੂਚਨਾ

MSP ’ਤੇ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਪਾਲਿਸੀ ਤਿਆਰ, ਖਰੀਦ ਏਜੰਸੀਆਂ ਨੂੰ ਦਿੱਤੀਆਂ ਹਿਦਾਇਤਾਂ

Punjab Govt prepares policy : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜੋਕਿ 31 ਮਈ ਤੱਕ ਜਾਰੀ ਰਹੇਗੀ। ਇਹ ਸਪਲਾਈ ਸਮੂਹ ਖਰੀਦ ਏਜੰਸੀਆਂ ਸਣੇ ਐਫਸੀਆਈ ਭਾਰਤ ਸਰਕਾਰ ਵੱਲੋਂ ਖਰੀਦ ਦੇ ਤੈਅ ਕੀਤੇ ਗਏ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਤੀ ਜਾਵੇਗੀ। ਰਬੀ ਸੀਜ਼ਨ 2021-2 ਦੌਰਾਨ ਕਣਕ ਦੀ ਖਰੀਦ ਲਈ

MSP ’ਤੇ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਪਾਲਿਸੀ ਤਿਆਰ, ਖਰੀਦ ਏਜੰਸੀਆਂ ਨੂੰ ਦਿੱਤੀਆਂ ਹਿਦਾਇਤਾਂ

Punjab Govt prepares policy : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੌਰਾਨ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜੋਕਿ 31 ਮਈ ਤੱਕ ਜਾਰੀ ਰਹੇਗੀ। ਇਹ ਸਪਲਾਈ ਸਮੂਹ ਖਰੀਦ ਏਜੰਸੀਆਂ ਸਣੇ ਐਫਸੀਆਈ ਭਾਰਤ ਸਰਕਾਰ ਵੱਲੋਂ ਖਰੀਦ ਦੇ ਤੈਅ ਕੀਤੇ ਗਏ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਤੀ ਜਾਵੇਗੀ। ਰਬੀ ਸੀਜ਼ਨ 2021-2 ਦੌਰਾਨ ਕਣਕ ਦੀ ਖਰੀਦ ਲਈ

ਚੰਡੀਗੜ੍ਹ ਦੀ ਸੁਖਨਾ ਚੋਅ ‘ਚ ਡਿੱਗਿਆ ਬੱਚਾ, ਗੋਤਾਖੋਰ ਤੇ ਫਾਇਰ ਬ੍ਰਿਗੇਡ ਦੀ ਸਰਚ ਮੁਹਿੰਮ ਜਾਰੀ

Child Fall in Sukhna : ਚੰਡੀਗੜ੍ਹ ਸਥਿਤ ਸੁਖਨਾ ਲੇਕ ਵਿੱਚੋਂ ਨਿਕਲਣ ਵਾਲੀ ਚੋਅ ਵਿੱਚ ਇੱਕ ਬੱਚਾ ਡਿੱਗ ਗਿਆ। ਇਹ ਹਾਦਸਾ ਕਿਸ਼ਨਗੜ੍ਹ ਨੇੜੇ ਵਾਪਰਿਆ। ਮੌਕੇ ‘ਤੇ ਮੌਜੂਦ ਵਿਅਕਤੀ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ‘ਤੇ ਫਾਇਰ ਕਰਮਚਾਰੀ, ਬਚਾਅ ਟੀਮ ਅਤੇ ਆਈਟੀ ਪਾਰਕ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੂਚਨਾ

ਚੰਡੀਗੜ੍ਹ ਦੀ ਸੁਖਨਾ ਚੋਅ ‘ਚ ਡਿੱਗਿਆ ਬੱਚਾ, ਗੋਤਾਖੋਰ ਤੇ ਫਾਇਰ ਬ੍ਰਿਗੇਡ ਦੀ ਸਰਚ ਮੁਹਿੰਮ ਜਾਰੀ

Child Fall in Sukhna : ਚੰਡੀਗੜ੍ਹ ਸਥਿਤ ਸੁਖਨਾ ਲੇਕ ਵਿੱਚੋਂ ਨਿਕਲਣ ਵਾਲੀ ਚੋਅ ਵਿੱਚ ਇੱਕ ਬੱਚਾ ਡਿੱਗ ਗਿਆ। ਇਹ ਹਾਦਸਾ ਕਿਸ਼ਨਗੜ੍ਹ ਨੇੜੇ ਵਾਪਰਿਆ। ਮੌਕੇ ‘ਤੇ ਮੌਜੂਦ ਵਿਅਕਤੀ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ‘ਤੇ ਫਾਇਰ ਕਰਮਚਾਰੀ, ਬਚਾਅ ਟੀਮ ਅਤੇ ਆਈਟੀ ਪਾਰਕ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੂਚਨਾ

ਅੰਮ੍ਰਿਤਸਰ ਤੇ ਲੁਧਿਆਣਾ ਨੂੰ ਮਿਲੇਗੀ 24 ਘੰਟੇ ਸਾਫ ਪਾਣੀ ਦੀ ਸਪਲਾਈ, ਨਹਿਰੀ ਪਾਣੀ ‘ਤੇ ਆਧਾਰਤ ਸਕੀਮਾਂ ਲਈ ਕਰਜ਼ੇ ਨੂੰ ਮਿਲੀ ਮਨਜੂਰੀ

Amritsar and Ludhiana will get : ਚੰਡੀਗੜ੍ਹ : ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫਰਾਸਟਰੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਨੇ ਪੰਜਾਬ ਮਿਊਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ ਤਹਿਤ ਨਹਿਰੀ ਪਾਣੀ ਉਤੇ ਅਧਾਰਿਤ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਪੀਣ ਵਾਲੇ ਗੁਣਵੱਤਾ ਭਰਪੂਰ ਪਾਣੀ ਦੀ 24

ਪੰਜਾਬ ‘ਚ ਲਾਈਬ੍ਰੇਰੀਅਨ ਦੀਆਂ 750 ਅਸਾਮੀਆਂ ਲਈ ਕਰੋ Apply, ਇਸ ਤਰੀਕ ਤੱਕ ਭੇਜ ਸਕਦੇ ਹੋ ਆਨਲਾਈਨ ਅਰਜ਼ੀਆਂ

Apply for 750 Librarian Posts : ਚੰਡੀਗੜ੍ਹ : ਪੰਜਾਬ ਐਸਐਸਐਸਬੀ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਲਈ 5 ਅਪ੍ਰੈਲ ਤੋਂ ਆਨਲਾਈਨ ਅਰਜ਼ੀਆਂ ਭੇਜੀਆਂ ਜਾ ਸਕਦੀਆਂ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਤੇ ਫੀਸ 29

ਮੋਹਾਲੀ ‘ਚ ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਸਿਰ ‘ਤੇ ਫਾਵੜੇ ਨਾਲ ਵਾਰ ਕਰਕੇ ਲਈ ਜਾਨ

Uncle kills nephew : ਮੋਹਾਲੀ ‘ਚ ਨਿਊ ਚੰਡੀਗੜ੍ਹ ‘ਚ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਇੱਕ ਪਿੰਡ ਵਿੱਚ, ਇੱਕ ਬਜ਼ੁਰਗ ਵਿਅਕਤੀ ਨੇ ਆਪਣੇ ਭਤੀਜੇ ਦੇ ਸਿਰ ਤੇ ਫਾਵੜੇ ਨਾਲ ਹਮਲਾ ਕਰਕੇ ਉਸਨੂੰ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ। ਉਹ ਪੀਆਰਟੀਸੀ ਵਿਖੇ ਡਰਾਈਵਰ ਕੰਟਰੈਕਟ ਵਜੋਂ ਕੰਮ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ

ਮੋਹਾਲੀ ‘ਚ ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਸਿਰ ‘ਤੇ ਫਾਵੜੇ ਨਾਲ ਵਾਰ ਕਰਕੇ ਲਈ ਜਾਨ

Uncle kills nephew : ਮੋਹਾਲੀ ‘ਚ ਨਿਊ ਚੰਡੀਗੜ੍ਹ ‘ਚ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਇੱਕ ਪਿੰਡ ਵਿੱਚ, ਇੱਕ ਬਜ਼ੁਰਗ ਵਿਅਕਤੀ ਨੇ ਆਪਣੇ ਭਤੀਜੇ ਦੇ ਸਿਰ ਤੇ ਫਾਵੜੇ ਨਾਲ ਹਮਲਾ ਕਰਕੇ ਉਸਨੂੰ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ। ਉਹ ਪੀਆਰਟੀਸੀ ਵਿਖੇ ਡਰਾਈਵਰ ਕੰਟਰੈਕਟ ਵਜੋਂ ਕੰਮ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ

ਪੰਜਾਬ ’ਚ 10 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ, ਕੋਵਿਡ ਨੂੰ ਲੈ ਕੇ ਜਾਰੀ ਕੀਤੀਆਂ ਹਿਦਾਇਤਾਂ

Wheat procurement in mandis : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਸਿਹਤ ਸੁਰੱਖਿਆ ਸਾਵਧਾਨੀਆਂ ਨੂੰ ਸਖ਼ਤੀ ਨਾਲ ਅਪਨਾਉਣ ਲਈ ਵਿਸਥਾਰਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਮੰਡੀ ਬੋਰਡ

ਨੈਸ਼ਨਲ ਜੂਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਮੁਲਤਵੀ, ਚੰਡੀਗੜ੍ਹ ਦੇ 5 ਤੇ ਝਾਰਖੰਡ ਦੇ 6 ਖਿਡਾਰੀ ਪਾਏ ਗਏ Corona Positive

National Junior Women’s : ਕੋਰੋਨਾ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। 11 ਵੀਂ ਨੈਸ਼ਨਲ ਜੂਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਨੂੰ ਵਧ ਰਹੇ ਕੋਰੋਨਾ ਮਾਮਲੇ ਦੇ ਮੱਦੇਨਜ਼ਰ ਮੁਲਤਵੀ ਕਰਨਾ ਪਿਆ ਹੈ। ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਸਿਮਡੇਗਾ ਪਹੁੰਚੇ ਚੰਡੀਗੜ੍ਹ ਅਤੇ ਝਾਰਖੰਡ ਦੀਆਂ ਟੀਮਾਂ ਦੇ 11 ਖਿਡਾਰੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਰਹੀ। ਇਕ ਕੋਚ ਵੀ ਕੋਵਿਡ

ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀਪੀਪੀ ਢੰਗ ਨਾਲ ਚਲਾਏ ਜਾਣ ਨੂੰ ਮਨਜ਼ੂਰੀ

Punjab Cabinet gives green signal : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਵਿੱਚ ਚੱਲ ਰਹੇ ਪਸ਼ੂਆਂ ਦੇ ਕੰਮਾਂ ਨੂੰ ਸੁਚਾਰੂ ਬਣਾਉਣ ਅਤੇ ਅਵਾਰਾ ਪਸ਼ੂਆਂ ਦੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪਬਲਿਕ ਪ੍ਰਾਈਵੇਟ ਭਾਈਵਾਲੀ (ਪੀਪੀਪੀ) ਮੋਡ ਵਿੱਚ ਇਨ੍ਹਾਂ ਪਸ਼ੂਆਂ ਦੀਆਂ ਵਾੜੇ ਚਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁਖਤਾਰ ਦੀ ਕੋਰਟ ’ਚ ਪੇਸ਼ੀ : ਵ੍ਹੀਲ ਚੇਅਰ ’ਤੇ ਅਦਾਲਤ ਪਹੁੰਚਿਆ ਬਾਹੁਬਲੀ, ਸਖਤ ਸੁਰੱਖਿਆ ’ਚ ਨਜ਼ਰ ਆਇਆ ਬੇਸੁਧ

Mukhtar Ansari appears in court : ਬਾਹੁਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮੁਹਾਲੀ ਵਿੱਚ ਦਰਜ ਕੇਸ ਵਿੱਚ ਪੇਸ਼ ਚਾਰਜਸ਼ੀਟ ਦੀਆਂ ਕਾਪੀਆਂ ਅੰਸਾਰੀ ਨੂੰ ਦਿੱਤੀਆਂ ਗਈਆਂ। ਕੇਸ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ। ਬਾਹੂਬਲੀ ਵਿਧਾਇਕ ਨੂੰ ਵ੍ਹੀਲ ਚੇਅਰ ‘ਤੇ ਅਦਾਲਤ ਵਿੱਚ ਲਿਆਂਦਾ ਗਿਆ। ਸਖਤ ਸੁਰੱਖਿਆ ਦਰਮਿਆਨ

ਆਖਿਰ ਕਿੱਥੇ ਹੈ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ, ਅੱਜ ਹੋਵੇਗਾ ਖੁਲਾਸਾ

Chandigarh MP Kiran Kher : ਚੰਡੀਗੜ੍ਹ : ਪਿਛਲੇ ਡੇਢ ਸਾਲ ਤੋਂ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਥੇਕ ਕਿੱਥੇ ਹੈ। ਉਹ ਸ਼ਹਿਰ ਦੇ ਕਿਸੇ ਵੀ ਪ੍ਰੋਗਰਾਮਾਂ ਵਿੱਚ ਸ਼ਾਮਲ ਕਿਉਂ ਨਹੀਂ ਹੋਈ। ਡਢ ਸਾਲ ਤੋਂ ਕਿਸੇ ਨੇ ਵੀ ਸੰਸਦ ਮੈਂਬਰ ਕਿਰਨ ਖੇਰ ਨਾਲ ਮੁਲਾਕਾਤ ਨਹੀਂ ਕੀਤੀ, ਇਨ੍ਹਾਂ ਸਾਰੇ ਸਵਾਲਾਂ ਦਾ ਅੱਜ ਦੀ ਹੋਣ ਵਾਲੀ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਊਸ਼ਾਲਾਵਾਂ ਪ੍ਰਾਈਵੇਟ ਹੱਥਾਂ ’ਚ ਸੌਂਪਣ ਤੇ ਕਈ ਹੋਰ ਅਹਿਮ ਪ੍ਰਸਤਾਵਾਂ ਨੂੰ ਮਿਲ ਸਕਦੀ ਹੈ ਮਨਜ਼ੂਰੀ

Today Punjab Cabinet Meeting : ਪੰਜਾਬ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿੱਚ ਅਹਿਮ ਬੈਠਕ ਹੈ। ਕੈਬਨਿਟ ਮੀਟਿੰਗ ਵਿੱਚ ਜ਼ਿਲ੍ਹਾ ਗਊਸ਼ਾਲਾਵਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ 20 ਜ਼ਿਲ੍ਹਿਆਂ ਵਿਚ ਗਊਸ਼ਾਲਾਵਾਂ ਹਨ ਜਿਨ੍ਹਾਂ ਲਈ ਪੰਚਾਇਤਾਂ ਨੇ ਜ਼ਮੀਨਾਂ ਮੁਹੱਈਆ ਕਰਵਾਈਆਂ ਹਨ, ਜਦਕਿ ਸਰਕਾਰ ਵੱਲੋਂ

ਪੰਜਾਬ ਸਰਕਾਰ ਦਾ ਵੱਡਾ ਫੈਸਲਾ- ਕੋਰੋਨਾ ਕਰਕੇ ਜਾਨ ਗੁਆਉਣ ਵਾਲ ਸਰਕਾਰੀ ਮੁਲਾਜ਼ਮਾਂ ਦੇ ਵਾਰਸਾਂ ਨੂੰ ਮਿਲਣਗੇ 5 ਲੱਖ

Punjab govt to provide Rs 5 lakh : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡਿਊਟੀ ਦੌਰਾਨ ਜਿਨ੍ਹਾਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੋਰੋਨਾ ਮਹਾਮਾਰੀ ਦੌਰਾਨ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਐਕਸਗਰੇਸੀਆ ਗ੍ਰਾਂਟ ਦੇਣ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਮਿਆਦ 31 ਦਸੰਬਰ 2020

ਮਾਤਮ ‘ਚ ਬਦਲੀਆਂ ਹੋਲੀ ਦੀਆਂ ਖੁਸ਼ੀਆਂ- Sorry ਨਹੀਂ ਬੋਲੀ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ

The young man was shot dead : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਮੁੱਲਾਂਪੁਰ ਦੇ ਮਜਾਰਾ ਟੀ ਪੁਆਇੰਟ ਵਿਖੇ ਸੋਮਵਾਰ ਸ਼ਾਮ ਨੂੰ ਹੋਲੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਕਾਰਨ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਜਦੋਂ ਕਿ ਉਸ ਦਾ ਸਾਥੀ ਉਸ ਦੀ ਬਾਂਹ ਵਿਚ ਲੱਗੀ ਗੋਲੀ ਨਾਲ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਸਤਨਾਮ ਸਿੰਘ (22)

ਚੰਡੀਗੜ੍ਹ ‘ਚ ਫੀਸ ਨਾ ਦੇਣ ਕਾਰਨ ਬੱਚਿਆਂ ਦਾ ਰਿਜ਼ਲਟ ਰੋਕਣ ‘ਤੇ ਮਾਪਿਆਂ ਵੱਲੋਂ ਹੰਗਾਮਾ, ਟੀਚਰਾਂ ਲਈ ਮੰਗਿਆ ਚੰਦਾ ਤਾਂ ਪਹੁੰਚਾਇਆ ਥਾਣੇ

Parents rioted when : ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੱਚਿਆਂ ਦੀ ਫੀਸ ਪੈਂਡਿੰਗ ਹੋਣ ਬਾਵਜੂਦ ਵੀ ਰਿਜ਼ਲਟ ਦੇਣ ਲਈ ਕਿਹਾ ਗਿਆ ਹੈ ਪਰ ਅਜੇ ਵੀ ਕਈ ਸਕੂਲ ਫੀਸ ਨਾ ਮਿਲਣ ਕਾਰਨ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਰੋਕ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਦੇ ਸੈਕਟਰ -22 ‘ਚ ਸਾਹਮਣੇ ਆਇਆ। ਇਥੇ ਸਕੂਲ ਦੇ ਬਾਹਰ ਕਾਫੀ ਹੰਗਾਮਾ

ਹੁਣ 10 ਅਪ੍ਰੈਲ ਤੱਕ ਰਹੇਗਾ ਨਾਈਟ ਕਰਫਿਊ, CM ਨੇ ਵਧਾਈਆਂ ਕੋਰੋਨਾ ਕਰਕੇ ਲਾਈਆਂ ਪਾਬੰਦੀਆਂ, ਨਾਲੇ ਦਿੱਤੇ ਇਹ ਹੁਕਮ

Chief Minister extended Corona Curbs : ਚੰਡੀਗੜ੍ਹ : ਕੋਰੋਨਾ ਦੇ ਨਵੇਂ ਸਟ੍ਰੇਨ ਕਰਕੇ ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ 10 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ, ਜਦਕਿ ਸਿਹਤ ਵਿਭਾਗ ਨੂੰ ਟੀਕਾਕਰਨ ਦੀਆਂ ਥਾਵਾਂ ਦੀ ਗਿਣਤੀ ਵਧਾਉਣ

ਨੌਜਵਾਨਾਂ ਲਈ ਚੰਗੀ ਖਬਰ : ਪੰਜਾਬ ‘ਚ 2280 ਅਸਾਮੀਆਂ ‘ਤੇ ਹੋਵੇਗੀ ਭਰਤੀ, ਪ੍ਰਕਿਰਿਆ ਸ਼ੁਰੂ

Recruitment for 2280 posts : ਚੰਡੀਗੜ੍ਹ : ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ “ਘਰ-ਘਰ ਰੋਜ਼ਗਾਰ” ਅਧੀਨ ਸੂਬੇ ਵਿੱਚ ਵਿੱਢੀ ਗਈ ਵੱਡੀ ਭਰਤੀ ਮੁਹਿੰਮ ਅਧੀਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਇਸ਼ਤਿਹਾਰ ਜਲਦੀ ਹੀ

ਚੰਡੀਗੜ੍ਹ ’ਚ ਵਧਣ ਲੱਗੇ ਕੋਰੋਨਾ ਦੇ ਮਾਮਲੇ, 25 ਇਲਾਕਿਆਂ ਨੂੰ ਬਣਾਇਆ ਕੰਟੇਨਮੈਂਟ ਜ਼ੋਨ

Corona cases on the rise in Chandigarh : ਚੰਡੀਗੜ੍ਹ ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੋਰੋਨਾ ਦੇ ਕੇਸ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਨੇ ਸਾਵਧਾਨੀ ਵਾਲੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਚੰਡੀਗੜ੍ਹ ਦੇ 25 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਜਿਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ

‘ਆਪ’ ਨੇ ਭਾਜਪਾ ਵਿਧਾਇਕ ‘ਤੇ ਹਮਲੇ ਲਈ ਕੇਂਦਰ ਦੇ ਵਤੀਰੇ ਨੂੰ ਦੱਸਿਆ ਜ਼ਿੰਮੇਵਾਰ, ਕਿਸਾਨਾਂ ਨੂੰ ਕੀਤੀ ਇਹ ਅਪੀਲ

AAP blames Center for attack : ਮਲੋਟ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਕੀਤੇ ਗਏ ਹਮਲੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਮਹੀਨਿਆਂ ਤੋਂ ਦਿਨ ਰਾਤ ਸੜਕਾਂ ਉਤੇ ਹਰ ਮੁਸੀਬਤ ਦਾ ਸਾਹਮਣਾ ਕਰਦਾ ਹੋਇਆ ਸੰਘਰਸ਼ ਕਰ ਰਿਹਾ

ਪੰਜਾਬ ‘ਚ ਕੋਰੋਨਾ ਦਾ ਕਹਿਰ- 24 ਘੰਟਿਆਂ ਦੌਰਾਨ 2963 ਮਾਮਲੇ ਆਏ ਸਾਹਮਣੇ, 69 ਮਰੀਜ਼ਾਂ ਨੇ ਤੋੜਿਆ ਦਮ

Corona outbreak in Punjab : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2963 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ, ਜਿਥੇ ਸਭ

ਹਰਿਆਣਾ ’ਚ ਵੀ ਗੂੰਜਿਆ ਭਾਜਪਾ ਵਿਧਾਇਕ ’ਤੇ ਹਮਲੇ ਦਾ ਮਾਮਲਾ, ਸੂਬੇ ਭਰ ’ਚ 30 ਨੂੰ ਕਰਨਗੇ ਰੋਸ ਮੁਜ਼ਾਹਰੇ

The case of attack on BJP : ਚੰਡੀਗੜ੍ਹ : ਪੰਜਾਬ ਦੇ ਮਲੋਟ ਵਿੱਚ ਅਬੋਹਰ ਦੇ ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਅਤੇ ਉਸ ਨੂੰ ਨੰਗਾ ਕਰਕੇ ਕੁੱਟਣ ਦਾ ਮਾਮਲਾ ਹੁਣ ਪੰਜਾਬ ਤੋਂ ਬਾਹਰ ਹਰਿਆਣਾ ਵਿੱਚ ਵੀ ਗੂੰਜ ਰਿਹਾ ਹੈ। ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਵਿੱਚ ਅਮਨ-ਕਾਨੂੰਨ

ਮੋਹਾਲੀ ਦੇ ਨਾਈਟ ਕਲੱਬ ‘ਤੇ ਪੁਲਿਸ ਵੱਲੋਂ ਛਾਪਾ, 30 ਵਿਅਕਤੀਆਂ ਖਿਲਾਫ ਕੇਸ ਦਰਜ

Mohali nightclub raided : ਮੋਹਾਲੀ ਪੁਲਿਸ ਨੇ ਇੱਥੇ ਰਾਤ ਨੂੰ ਕਰਫਿਊ ਲਗਾਉਣ ਦੇ ਬਾਵਜੂਦ ਦੇਰ ਰਾਤ ਦੀ ਪਾਰਟੀ ਦੀ ਮੇਜ਼ਬਾਨੀ ਕਰਨ ਲਈ ਇੱਕ ਨਾਈਟ ਕਲੱਬ ਦੇ ਮਾਲਕ ਸਣੇ 30 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਡੀਐਸਪੀ ਦੀਪ ਕਮਲ ਅਤੇ ਇੰਸਪੈਕਟਰ ਜਗਦੀਪ ਬਰਾੜ ਸਣੇ ਪੁਲਿਸ ਟੀਮ ਨੇ ਸ਼ਨੀਵਾਰ ਰਾਤ ਕਰੀਬ 2.30 ਵਜੇ ਕਲੱਬ ‘ਤੇ ਛਾਪਾ ਮਾਰਿਆ

ਮੋਹਾਲੀ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਐਤਵਾਰ ਨੂੰ ਨਹੀਂ ਖੁੱਲ੍ਹਣਗੇ ਮਲਟੀਪਲੈਕਸ, ਮਾਲਜ਼, ਰੈਸਟੋਰੈਂਟ ਤੇ ਚਿੜੀਆਘਰ

Cinemas multiplexes restaurants : ਮੋਹਾਲੀ ਵਿਖੇ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ‘ਚ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦਿਆਂ ਹੋਇਆ ਪ੍ਰਸ਼ਾਸਨ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਹਾਮਾਰੀ ਨੂੰ ਕੰਟਰੋਲ ਕਰਨ ਲਈ ਮੋਹਾਲੀ ਪ੍ਰਸ਼ਾਸਨ ਵੱਲੋਂ ਹਰ ਐਤਵਾਰ ਨੂੰ ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲ ਆਦਿ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਕੈਪਟਨ ਵੱਲੋਂ ਭਾਜਪਾ ਵਿਧਾਇਕ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ, PM ਨੂੰ ਕੀਤੀ ਅਪੀਲ-ਛੇਤੀ ਹੱਲ ਕਰੋ ਮੁੱਦਾ

Captain warned of stern

ਪੰਜਾਬ ‘ਚ ਹੁਣ ਹਫਤੇ ਦੇ 7 ਦਿਨ ਲੱਗੇਗਾ ਕੋਰੋਨਾ ਟੀਕਾ, ਕੋਈ ਵੀ ID ਪਰੂਫ ਹੋਵੇਗਾ ਮੰਨਣਯੋਗ

Corona vaccine will now : ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਦੀ ਵਿਆਪਕਤਾ ਨੂੰ ਹੋਰ ਵਧਾਉਣ ਲਈ, ਪੰਜਾਬ ਸਰਕਾਰ ਹਫਤੇ ਦੇ ਸਾਰੇ 7 ਦਿਨ ਟੀਕਾਕਰਣ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ, ਸੈਸ਼ਨ ਸਾਈਟਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ ਅਤੇ ਰਾਜ ਵਿਚ ਯੋਗ ਵਿਅਕਤੀ ਨੂੰ ਟੀਕਾ ਲਗਾਉਣ ਲਈ ਕਿਸੇ ਵੀ ਪਛਾਣ ਪ੍ਰਮਾਣ ਨੂੰ

ਬੰਦ ਬੋਤਲਾਂ ’ਚ ਗੰਦਾ ਪਾਣੀ ਵੇਚਣ ਵਾਲਿਆਂ ’ਤੇ ਪੰਜਾਬ ਸਰਕਾਰ ਕਸੇਗੀ ਸ਼ਿਕੰਜਾ, ਹਾਈਕੋਰਟ ਨੂੰ ਦਿੱਤਾ ਜਵਾਬ

Punjab govt to crack down : ਪੰਜਾਬ ਦੇ ਵੱਖ-ਵਿੱਖ ਜ਼ਿਲ੍ਹਿਆਂ ਵਿੱਚ ਗੰਦੇ ਅਤੇ ਮਿਲਾਵਟੀ ਪਾਣੀ ਨੂੰ ਬੋਤਲੰਦ ਕਰਕੇ ਮਿਨਰਲ ਵਾਟਰ ਵਜੋਂ ਵੇਚਿਆ ਜਾ ਰਿਹਾ ਹੈ। ਇਹ ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹੁੰਚਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਉਨ੍ਹਾਂ ‘ਤੇ ਸ਼ਿਕੰਜਾ ਕੱਸਣ ਅਤੇ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਇਸ ਜਾਣਕਾਰੀ ਨੂੰ ਅਧਾਰ ਬਣਾ

ਮੋਹਾਲੀ ਪੁਲਿਸ ਨੇ 2 ਨੇਪਾਲੀ ਔਰਤਾਂ ਨੂੰ 11 ਕਿਲੋ ਅਫੀਮ ਸਣੇ ਕੀਤਾ ਕਾਬੂ

Mohali police arrested : ਮੋਹਾਲੀ ਪੁਲਿਸ ਨੇ ਲਾਲੜੂ ਤੋਂ 11 ਕਿਲੋ ਅਫੀਮ ਰੱਖਣ ਵਾਲੇ ਦੋ ਨੇਪਾਲੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਲਕਸ਼ਮੀ (41) ਅਤੇ ਲੇਲਾ ਬੁੱਢਾ(42) ਵਜੋਂ ਹੋਈ ਹੈ। ਇਹ ਔਰਤਾਂ ਗੁਚੀ ਮਸ਼ਰੂਮ ਦੀ ਕਾਸ਼ਤ ਲਈ ਦਿੱਲੀ ਤੋਂ ਸ਼ਿਮਲਾ ਜਾ ਰਹੀਆਂ ਸਨ, ਜਦੋਂ ਉਨ੍ਹਾਂ ਨੂੰ ਪੁਲਿਸ ਦੀ ਟੀਮ ਨੇ ਕਾਬੂ ਕਰ

ਮੋਹਾਲੀ ‘ਚ ਹੋਇਆ ਕੋਰੋਨਾ ਬਲਾਸਟ, ਇੱਕ ਦਿਨ ‘ਚ 409 ਨਵੇਂ Positive ਕੇਸਾਂ ਦੀ ਹੋਈ ਪੁਸ਼ਟੀ

Corona blast in : ਮੋਹਾਲੀ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਫਿਰ ਤੋਂ ਕੋਰੋਨਾ ਬਲਾਸਟ ਹੋਇਆ। ਸੁੱਕਰਵਾਰ ਨੂੰ ਇੱਕ ਦਿਨ ‘ਚ ਕੋਵਿਡ-19 ਦੇ 409 ਸਕਾਰਾਤਮਕ ਕੇਸ ਸਾਹਮਣੇ ਆਏ, ਜਦੋਂ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ 298 ਕੇਸ ਸਿਰਫ ਮੋਹਾਲੀ ਤੋਂ ਹੀ ਸਨ। ਹੁਣ ਤੱਕ ਜ਼ਿਲ੍ਹੇ ‘ਚ ਸਾਕਾਰਾਤਮਕ ਮਰੀਜ਼ਾਂ ਦੀ ਕੁਲ ਗਿਣਤੀ 25215 ਤੱਕ ਪਹੁੰਚ

ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਿੰਡਾਂ ਦਾ ਹੋਵੇਗਾ ਵਿਕਾਸ, ਪੰਜਾਬ ਸਰਕਾਰ ਨੇ 1.25 ਕਰੋੜ ਰੁਪਏ ਨੂੰ ਦਿੱਤੀ ਮਨਜ਼ੂਰੀ

1.25 crore for development of villages : ਚੰਡੀਗੜ੍ਹ : ਗੁਲਵਾਨ ਘਾਟੀ ਦੇ ਪੰਜ ਸ਼ਹੀਦਾਂ ਵੱਲੋਂ ਪੰਜਾਬ ਦੇ ਰਹਿਣ ਵਾਲੇ ਮਿਸਾਲੀ ਬਹਾਦਰੀ ਦੇ ਸਨਮਾਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ। ਸਾਬਕਾ ਸੈਨਿਕਾਂ ਲਈ ਭਲਾਈ ਦੇ ਵੱਖ-ਵੱਖ ਉਪਾਵਾਂ ਦੀ ਸਮੀਖਿਆ ਕਰਦਿਆਂ

CBI ਨੇ ਮਨੀਮਾਜਰਾ ਦੀ ਸਬ-ਇੰਸਪੈਕਟਰ ਜਸਵਿੰਦਰ ਕੌਰ ਸਣੇ 5 ਖਿਲਾਫ ਰਿਸ਼ਵਤ ਮਾਮਲੇ ‘ਚ ਚਾਰਜਸ਼ੀਟ ਕੀਤੀ ਦਾਇਰ

CBI files chargesheet : CBI ਅਦਾਲਤ ਨੇ ਮਨੀਮਾਜਰਾ ਥਾਣੇ ਦੀ ਸਾਬਕਾ ਇੰਸਪੈਕਟਰ ਜਸਵਿੰਦਰ ਕੌਰ ਖ਼ਿਲਾਫ਼ ਰਿਸ਼ਵਤ ਦੇ ਕੇਸ ਵਿੱਚ ਦੋਸ਼ ਤੈਅ ਕੀਤੇ ਹਨ। ਜਸਵਿੰਦਰ ਕੌਰ ‘ਤੇ ਦੋਸ਼ ਹੈ ਕਿ ਉਸ ਨੇ ਇਕ ਕੇਸ ਨੂੰ ਰੱਦ ਕਰਨ ਲਈ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ। ਅਦਾਲਤ ਵਿੱਚ ਸੀਬੀਆਈ ਨੇ ਸਾਬਕਾ ਇੰਸਪੈਕਟਰ ਜਸਵਿੰਦਰ ਕੌਰ, ਕਾਂਸਟੇਬਲ ਸਰਬਜੀਤ ਸਿੰਘ,

Bharat Band : ਹਰਿਆਣਾ ‘ਚ ਜ਼ਿਆਦਾਤਰ ਹਾਈਵੇਅ ‘ਤੇ ਲੱਗਾ ਜਾਮ, ਸਵੇਰ ਤੋਂ ਹੀ ਸੜਕ ਤੇ ਰੇਲ ਟਰੈਕਾਂ ‘ਤੇ ਬੈਠੇ ਕਿਸਾਨ

Most of the : ਸਾਂਝੇ ਕਿਸਾਨ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਚਾਰ ਮਹੀਨਿਆਂ ਦੇ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਹਰਿਆਣਾ ਦੇ ਉੱਤਰੀ ਜ਼ਿਲ੍ਹਿਆਂ, ਖ਼ਾਸਕਰ ਛੋਟੇ ਸ਼ਹਿਰਾਂ ਵਿੱਚ ਚੰਗਾ ਹੁੰਗਾਰਾ ਮਿਲਿਆ। ਜ਼ਿਆਦਾਤਰ ਸਬਜ਼ੀ ਮੰਡੀਆਂ ਬੰਦ ਰਹੀਆਂ ਕਿਉਂਕਿ ਕਿਸਾਨ ਆਪਣੀਆਂ ਸਬਜ਼ੀਆਂ ਵੇਚਣ ਨਹੀਂ ਆਏ ਅਤੇ ਵਿਕਰੇਤਾਵਾਂ ਨੂੰ ਖਾਲੀ

ਭਾਰਤ ਬੰਦ: ਕਿਸਾਨਾਂ ਨੇ ਚੰਡੀਗੜ੍ਹ-ਅੰਬਾਲਾ ਹਾਈਵੇ ਨੂੰ ਕੀਤਾ ਜਾਮ, ਜ਼ੀਰਕਪੁਰ-ਪੰਚਕੂਲਾ ਸੜਕ ‘ਤੇ Traffic Jam

Farmers block Chandigarh : ਚੰਡੀਗੜ੍ਹ/ਮੋਹਾਲੀ : ਕਿਸਾਨ ਯੂਨੀਅਨਾਂ ਨੇ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ-ਅੰਬਾਲਾ ਹਾਈਵੇ ਜਾਮ ਕਰਦਿਆਂ ‘ਭਾਰਤ ਬੰਦ’ ਦਾ ਸਮਰਥਨ ਕੀਤਾ। ਜ਼ੀਰਕਪੁਰ ਦੇ ਮੈਕਡੋਨਲਡ ਪੁਆਇੰਟ ‘ਤੇ ਭਾਰੀ ਵਿਰੋਧ ਪ੍ਰਦਰਸ਼ਨ ਹੋਏ। ਇਸ ਦੇ ਬਾਵਜੂਦ, ਉਨ੍ਹਾਂ ਜ਼ੀਰਕਪੁਰ-ਪੰਚਕੂਲਾ ਸੜਕ ‘ਤੇ ਕੇ-ਏਰੀਆ ਲਾਈਟਾਂ ‘ਤੇ ਵੀ ਰੋਕ ਲਗਾ ਦਿੱਤੀ। ਇਥੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਸਨ। ਕਿਸਾਨ ਯੂਨੀਅਨ ਨੇ ਮੋਹਾਲੀ ਜ਼ਿਲ੍ਹੇ

ਦੇਸ਼ ਦਾ ਪਹਿਲਾ Oxygen Plant ਚੰਡੀਗੜ੍ਹ ‘ਚ ਹੋਇਆ ਸ਼ੁਰੂ, ਇਕ ਮਿੰਟ ‘ਚ 500ML ਆਕਸੀਜਨ ਕਰੇਗਾ Generate

The country’s first : ਦੇਸ਼ ਦਾ ਪਹਿਲਾ ਆਕਸੀਜਨ ਜੈਨਰੇਸ਼ਨ ਪਲਾਂਟ ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ ਹੈ। ਇਹ ਪਲਾਂਟ ਵੀਰਵਾਰ ਨੂੰ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐਮਐਸਐਚ -16) ਵਿਖੇ ਸ਼ੁਰੂ ਹੋਇਆ। ਸਿਹਤ ਵਿਭਾਗ ਦੀ ਡਾਇਰੈਕਟਰ ਡਾ: ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਇਹ ਪਲਾਂਟ ਸਿੱਧੀ ਆਕਸੀਜਨ ਗੈਸ ਤੋਂ ਪ੍ਰਤੀ ਦਿਨ 500 ਐਮਐਲ ਤੱਕ ਆਕਸੀਜਨ ਪੈਦਾ ਕਰਦਾ ਹੈ,

ਗੁਰੂ ਸਾਹਿਬਾਨਾਂ ਨਾਲ ਤੁਲਨਾ ਹੋਣ ‘ਤੇ ਕੈਪਟਨ ਦੇ ਚੁੱਪ ਵੱਟਣ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ

Questions raised by the Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ‘ਤੇ ਮਹਾਨ ਗੁਰੂ ਸਾਹਿਬਾਨਾਂ ਨਾਲ ਤੁਲਨਾ ਕਰਨ ’ਤੇ ਤਿੱਖੀ ਪ੍ਰਤਿਕਿਰਆ ਦਿੰਦੇ ਹੋਏ ਧਾਰਮਿਕ ਤੁਲਨਾਵਾਂ ‘ਤੇ ਚੱਪ ਵੱਟਣ ਦਾ ਦੋਸ਼ ਲਗਾਇਆ। ਇਥੇ ਇੱਕ ਬਿਆਨ ਵਿੱਚ ਸੀਨੀਅਰ ਅਕਾਲੀ ਨੇਤਾਵਾਂ ਬਲਵਿੰਦਰ ਸਿੰਘ ਭੂੰਦੜ, ਜੱਥੇਦਾਰ ਤੋਤਾ ਸਿੰਘ ਅਤੇ ਐਸ ਮਹੇਸ਼ਇੰਦਰ ਸਿੰਘ ਗਰੇਵਾਲ

ਕੋਰੋਨਾ ’ਚ ਵਾਧੇ ਨੂੰ ਦੇਖਦਿਆਂ ਪੰਜਾਬ ਸਰਕਾਰ ਦਾ ਇੱਕ ਹੋਰ ਫੈਸਲਾ- ਅਜਾਇਬ ਘਰ ਆਮ ਲੋਕਾਂ ਲਈ ਕੀਤੇ ਬੰਦ

Punjab government closes museums : ਚੰਡੀਗੜ੍ਹ : ਰਾਜ ਭਰ ਵਿੱਚ ਕੋਵਿਡ-19 ਮਾਮਲਿਆਂ ਵਿੱਚ ਅਚਾਨਕ ਹੋਏ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ 10 ਅਪ੍ਰੈਲ 2021 ਤੱਕ ਆਮ ਲੋਕਾਂ ਲਈ ਅਜਾਇਬ ਘਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਗੈਂਗਸਟਰਾਂ ਦੇ ਵਧਦੇ ਅਪਰਾਧ ਰੋਕਣ ਲਈ ਡੀਜੀਪੀਜ਼ ਨੇ ਕੀਤੀ ਮੀਟਿੰਗ, ਬਣਾਈ ਸਾਂਝੀ ਰਣਨੀਤੀ

DGPs hold meeting in Punjab : ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀਜ਼) ਦੀ ਤਾਲਮੇਲ ਮੀਟਿੰਗ ਅੱਜ ਵੀਰਵਾਰ ਨੂੰ ਪੰਚਕੂਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਇਨ੍ਹਾਂ ਸੂਬਿਆਂ ’ਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਘੜਨ ਅਤੇ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤੀ ਗਈ। ਮੀਟਿੰਗ ਦੌਰਾਨ ਉਕਤ ਖੇਤਰਾਂ ਵਿੱਚ ਗੈਂਗਸਟਰਾਂ

ਪੰਜਾਬ ਪੁਲਿਸ ‘ਚ ਭਰਤੀ ਦੇ ਚਾਹਵਾਨ ਸ਼ੁਰੂ ਕਰ ਲੈਣ ਤਿਆਰੀਆਂ, CM ਨੇ ਇਨ੍ਹਾਂ ਥਾਵਾਂ ਨੂੰ ਵਰਤਣ ਦੀ ਦਿੱਤੀ ਇਜਾਜ਼ਤ, ਪੜ੍ਹੋ ਯੋਗਤਾ

Preparations to start recruitment : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੇ ਜਾਣ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ

ਚੰਡੀਗੜ੍ਹੀਆਂ ਦੀ ‘ਹੋਲੀ’ ਕੋਰੋਨਾ ਨੇ ਕੀਤੀ ਫਿੱਕੀ- ਪ੍ਰਸ਼ਾਸਨ ਨੇ ਸੁਖਨਾ ਲੇਕ ਸਣੇ ਇਨ੍ਹਾਂ ਥਾਵਾਂ ਨੂੰ ਆਮ ਲੋਕਾਂ ਲਈ ਕੀਤਾ ਬੰਦ

Chandigarh administration closed

ਅੰਬਾਲਾ ਤੋਂ ਵੱਡੀ ਖਬਰ : ਕਾਲਕਾ ਚੌਂਕ ’ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਦੋ ਨੌਜਵਾਨਾਂ ਦੀ ਹੋਈ ਮੌਤ

Big news from Ambala : ਅੰਬਾਲਾ ਵਿੱਚ ਅੱਜ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਚਾਰ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋਏ ਹਨ। ਇਕ ਜ਼ਖਮੀ ਦਾ ਇਲਾਜ ਅੰਬਾਲਾ ਦੇ ਸਿਵਲ ਹਸਪਤਾਲ ਵਿਖੇ ਕੀਤਾ ਜਾ ਰਿਹਾ

ਹਰਿਆਣਾ ਸਰਕਾਰ ਨੇ ਹੋਲੀ ਨੂੰ ਜਨਤਕ ਤੌਰ ‘ਤੇ ਮਨਾਉਣ ਦੀ ਲਗਾਈ ਰੋਕ, ਗ੍ਰਹਿ ਮੰਤਰੀ ਨੇ ਜਾਰੀ ਕੀਤੇ ਹੁਕਮ

Haryana government bans : ਕੋਰੋਨਾ ਦੇ ਕੇਸ ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਸਾਹਮਣੇ ਆ ਰਹੇ ਹਨ। ਸਿਰਫ ਦੇਸ਼ਾਂ-ਵਿਦੇਸ਼ਾਂ ‘ਚ ਹੀ ਨਹੀਂ ਸਗੋਂ ਭਾਰਤ ‘ਚ ਵੀ ਕੋਰੋਨਾ ਨੇ ਰਫਤਾਰ ਫੜ ਲਈ ਹੈ। ਇਸੇ ਅਧੀਨ ਵੱਖ-ਵੱਖ ਸੂਬਾ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਸਰਕਾਰ ਵੱਲੋਂ ਵੀਕੋਰੋਨਾ ਦੇ ਮੱਦੇਨਜ਼ਰ ਹੋਲੀ ਦਾ ਤਿਓਹਾਰ ਜਨਤਕ ਤੌਰ

ਕੈਪਟਨ ਨੇ ਮੋਦੀ ਨੂੰ ਕੀਤੀ ਅਪੀਲ- FCI ਨੂੰ ਫਸਲਾਂ ਦੀ ਖਰੀਦ ਨੂੰ ਲੈ ਕੇ ਦਿੱਤੇ ਹੁਕਮਾਂ ਨੂੰ ਸੋਧਣ ਦੀ ਕਰਨ ਸਿਫਾਰਿਸ਼

Recommendation to FCI to amend : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ‘ਤੇ ਕਣਕ ਦੀ ਖਰੀਦ ‘ਤੇ ਸਖਤ ਕੀਤ ਨਿਯਮਾਂ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਐਫਸੀਆਈ ਨੂੰ ਇਨ੍ਹਾਂ ਹੁਕਮਾਂ ਨੂੰ ਸੋਧਣ ਦੀ ਸਿਫਾਰਿਸ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸੇ ਤਰ੍ਹਾਂ ਕਣਕ ਦੀ ਖਰੀਦ ਚੱਲੀ

ਚੋਣ ਰਣਨੀਤੀ ਦੀ ਤਿਆਰੀ ‘ਚ ਲੱਗੇ ਪ੍ਰਸ਼ਾਂਤ ਕਿਸ਼ੋਰ, ਅੱਜ ਕਾਂਗਰਸੀ ਵਿਧਾਇਕਾਂ ਨਾਲ ਕਰਨਗੇ ਮੀਟਿੰਗ

Prashant Kishor to meet : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਉਣ ਵਾਲੀਆਂ 2022 ਦੀਆਂ ਚੋਣਾਂ ਲਈ ਰਣਨੀਤੀ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਅੱਜ 24 ਮਾਰਚ ਨੂੰ ਸਵੇਰੇ 11.00 ਵਜੇ ਤੋਂ ਸ਼ਾਮ 4 ਵਜੇ ਤੱਕ ਪਹਿਲੀ ਵਾਰ ਚੁਣੇ ਗਏ 37 ਵਿਧਾਇਕਾਂ 37 ਦੇ ਨਾਲ

ਪੰਜਾਬ ਦੇ 81 ਫੀਸਦੀ ਸੈਂਪਲਾਂ ’ਚ ਮਿਲਿਆ ਕੋਰੋਨਾ ਦਾ ਨਵਾਂ ਸਟ੍ਰੇਨ, ਕੈਪਟਨ ਨੇ ਮੋਦੀ ਤੋਂ ਮੰਗੀ ਸਾਰਿਆਂ ਲਈ ਵੈਕਸੀਨ

Corona new strain found : ਚੰਡੀਗੜ੍ਹ : ਕੋਰੋਨਾ ਦਾ ਨਵਾਂ ਰੂਪ ਪੰਜਾਬ ਵਿਚ ਆਪਣੇ ਪੈਰ ਪਸਾਰ ਰਿਹਾ ਹੈ। ਜੀਨੋਮ ਸੀਕਵੈਂਸਿੰਗ ਲਈ ਪੰਜਾਬ ਤੋਂ ਭੇਜੇ ਗਏ 401 ਨਮੂਨਿਆਂ ਵਿਚੋਂ 81% ਨਵੇਂ ਸਟ੍ਰੇਨ ਪਾਏ ਗਏ ਹਨ। ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਨਵਾਂ ਰੂਪ ਨੌਜਵਾਨਾਂ ਉੱਤੇ ਵਧੇਰੇ ਪ੍ਰਭਾਵ ਪਾ ਰਿਹਾ ਹੈ। ਕੈਪਟਨ

ਪੰਜਾਬ ਸਰਕਾਰ ਦਾ ਕਾਰਨਾਮਾ- ਮੁਲਾਜ਼ਮਾਂ ਦੇ ਖਾਤਿਆਂ ’ਚ ਪਾ ਦਿੱਤੀ ਡਬਲ SALARY

Punjab Government puts double : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਇੱਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ, ਜਿਥੇ ਉਨ੍ਹਾਂ ਨੇ ਮੁਲਾਜ਼ਮਾਂ ਦੇ ਖਾਤੇ ਵਿੱਚ ਡਬਲ ਤਨਖਾਹ ਪਾ ਦਿੱਤੀ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਫਿਰ ਇੱਕ ਪੱਤਰ ਜਾਰੀ ਕਰਕੇ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਕਿ ਕੋਈ ਵੀ ਮੁਲਾਜ਼ਮ ਆਪਣੇ ਖਾਤਿਆਂ ਵਿੱਚੋਂ ਤਨਖਾਹ

ਚੰਡੀਗੜ੍ਹ ’ਚ ਹੋਲੀ ਮਨਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਲਏ ਸਖਤ ਫੈਸਲੇ, ਲਾਈਆਂ ਹੋਰ ਵੀ ਪਾਬੰਦੀਆਂ

Chandigarh administration has taken : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਹੋਲੀ ਦੇ ਤਿਉਹਾਰ ਨੂੰ ਲੈ ਕੇ ਸਖ਼ਤ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਦੇ ਤਹਿਤ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਹੋਣ ਵਾਲੇ ਹੋਲੀ ਮਿਲਨ ਸਮਾਰੋਹਾਂ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ, ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੋਲੀ ਪ੍ਰੋਗਰਾਮਾਂ ਨੂੰ ਹੋਟਲ,

ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ, 31 ਮਾਰਚ ਤੱਕ ਸਾਰੇ ਸਕੂਲ ਕਾਲਜ ਬੰਦ, ਲੱਗੀਆਂ ਇਹ ਪਾਬੰਦੀਆਂ

Chandigarh administration takes : ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। 31 ਮਾਰਚ ਤੱਕ ਸਾਰੇ ਸਕੂਲ ਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਆਪਕਾਂ ਤੇ ਸਾਰੇ ਨਾਨ ਟੀਚਿੰਗ ਸਟਾਫ ਨੂੰ ਸਕੂਲ ਆਉਣਾ ਪਵੇਗਾ। ਤੀਜੀ ਤੋਂ ਲੈ ਕੇ 8ਵੀਂ ਕਲਾਸ ਤੱਕ ਹੋਣ ਵਾਲੇ ਆਨਲਾਈਨ ਪੇਪਰ ਡੇਟਸ਼ੀਲ ਅਨੁਸਾਰ ਹੀ

ਫੀਸ ਨਾ ਦੇਣ ‘ਤੇ ਬੱਚਿਆਂ ਨੂੰ ਨਹੀਂ ਦੇਣ ਦਿੱਤਾ Exam, ਮਾਪਿਆਂ ਨੇ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ

gave ultimatum education department: ਵਿਦਿਆਰਥੀਆਂ ਦੇ ਮਾਪਿਆਂ ਨੇ ਸੋਮਵਾਰ ਨੂੰ ਚੰਡੀਗੜ੍ਹ ਅਤੇ ਮੁਹਾਲੀ ਦੇ ਨਿੱਜੀ ਸਕੂਲਾਂ ਦੀ ਮਨਮਾਨੀ ਦੇ ਵਿਰੋਧ ਵਿੱਚ ਤਾੜੀਆਂ ਮਾਰ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਦੀਆਂ ਹਦਾਇਤਾਂ ਦੇ ਬਾਵਜੂਦ ਸਕੂਲ ਮਨਮਾਨੀ ਫੀਸਾਂ ਵਸੂਲ ਰਹੇ ਹਨ। ਕਈਆਂ ਨੇ ਫੀਸਾਂ ਨਾ ਦੇਣ ਕਾਰਨ ਬੱਚਿਆਂ ਨੂੰ ਸਕੂਲਾਂ ਵਿਚੋਂ ਕੱਢ ਦਿੱਤਾ ਹੈ। ਕਈ

ਚੰਡੀਗੜ੍ਹ ਦੇ ਸੈਕਟਰ-39 ‘ਚ ਪੰਜਾਬ ਅਨਾਜ ਭਵਨ ਵਿਖੇ ਪਬਲਿਕ ਡੀਲਿੰਗ ਬੰਦ, ਵੱਡੀ ਗਿਣਤੀ ‘ਚ ਮੁਲਾਜ਼ਮ ਪਾਏ ਗਏ Corona Positive

Public dealing closed : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੂਰੇ ਦੇਸ਼ ਦੇ ਨਾਲ-ਨਾਲ ਭਾਰਤ ‘ਚ ਵੀ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਦੇ ਸੈਕਟਰ-39 ‘ਚ ਅਨਾਜ ਭਵਨ ਪੰਜਾਬ ‘ਚ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 2 ਤਰੀਕ ਤੋਂ ਲੈ ਕੇ ਹੁਣ ਤੱਕ 85

ਮੋਹਾਲੀ ‘ਚ ਚੋਰਾਂ ਨੇ ਮੰਦਰ ਦੇ ਦਾਨਪਾਤਰਾਂ ਨੂੰ ਬਣਾਇਆ ਨਿਸ਼ਾਨਾ, ਘਟਨਾ CCTV ‘ਚ ਹੋਈ ਕੈਦ

theft in mohali temple: ਮੋਹਾਲੀ ਦੇ ਮੰਦਰਾਂ ਨੂੰ ਹੁਣ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਚੋਰ ਰਾਤ ਨੂੰ ਬਾਈਕ ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਆਰਾਮ ਨਾਲ ਮੰਦਰਾਂ ਤੋਂ ਦਾਨ ਕੀਤੇ ਹੋਏ ਪੈਸੇ ਲੁੱਟਦੇ ਹਨ। ਕਈ ਥਾਵਾਂ ‘ਤੇ ਚੋਰ ਮੰਦਰਾਂ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਫੜੇ ਗਏ ਹਨ। ਪਰ ਹੁਣ ਤੱਕ ਇਹ ਸਾਰੇ ਪੁਲਿਸ ਦੀ

ਮੋਹਾਲੀ ‘ਚ 3 ਵਿਅਕਤੀਆਂ ਨੂੰ ਕਾਰ ਹੇਠਾਂ ਕੁਚਲਣ ਵਾਲਾ ਮਰਸੀਡਜ਼ ਚਾਲਕ ਗ੍ਰਿਫਤਾਰ, ਪੀਤੀ ਹੋਈ ਸੀ ਸ਼ਰਾਬ

Mohali Mercedes driver : ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਰਾਧਾ ਸੁਆਮੀ ਚੌਕ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ’ ਚ 3 ਲੋਕਾਂ ਦੀ ਮੌਤ ਹੋ ਗਈ। ਦੋਸ਼ੀ 18 ਸਾਲਾ ਲੜਕੇ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ, ਸਮਰਾਟ ਉਮਰ 18 ਸਾਲ ਵਾਸੀ ਸੈਕਟਰ 34 ਡੀ, ਚੰਡੀਗੜ੍ਹ ਵਜੋਂ ਹੋਈ ਹੈ, ਜੋ ਕਿ ਚੰਡੀਗੜ੍ਹ ਦੇ

ਪੰਜਾਬ ‘ਚ ਲੌਕਡਾਊਨ ਲੱਗੇਗਾ ਜਾਂ ਨਹੀਂ? ਸਿਹਤ ਮੰਤਰੀ ਨੇ ਕੀਤਾ ਸਾਫ

Will there be a lockdown in Punjab : ਪੰਜਾਬ ਦੇ ਉਹ ਖੇਤਰ ਜਿਥੇ ਹਰ ਦਿਨ 100 ਤੋਂ ਵੱਧ ਕੇਸ ਕੋਰੋਨਾ ਦੇ ਸਾਹਮਣੇ ਆ ਰਹੇ ਹਨ, ਉਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾਵੇਗਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਰੋਨਾ ਮਹਾਂਮਾਰੀ ਸਬੰਧੀ ਰਾਜ ਵਿੱਚ ਸਥਿਤੀ ਕੰਟਰੋਲ ਵਿੱਚ ਹੈ

ਹੁਣ ਖੈਰ ਨਹੀਂ! ਪੰਜਾਬ ਪੁਲਿਸ ਨੇ ਬਿਨਾਂ ਮਾਸਕ ਵਾਲੇ 4400 ਲੋਕਾਂ ਦੇ ਕਰਵਾਏ ਕੋਰੋਨਾ ਟੈਸਟ, 1800 ਦੇ ਕੱਟੇ ਚਲਾਨ

Punjab police conducted corona test : ਚੰਡੀਗੜ : ਪੰਜਾਬ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਪੁਲਿਸ ਨੇ ਹੁਣ ਮਾਸਕ ਨਾ ਪਹਿਨਣ ਵਾਲਿਆਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਅਧੀਨ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਬਿਨਾਂ ਮਾਸਕ ਦੇ ਲੋਕਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ

ਪੰਜਾਬ ’ਚ ਅੱਜ ਤੋਂ 4 ਦਿਨਾਂ ਤੱਕ ਹਨੇਰੀ ਨਾਲ ਮੀਂਹ ਦੀ ਭਵਿੱਖਬਾਣੀ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ

Yellow alert in many districts : ਇਕੋ ਸਮੇਂ ਦੋ ਪੱਛਮੀ ਗੜਬੜ ਕਾਰਨ ਮੌਸਮ ਵਿਭਾਗ ਨੇ 21 ਮਾਰਚ ਤੋਂ 23 ਮਾਰਚ ਤੱਕ ਨੇਰੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 2 ਦਿਨਾਂ ਲਈ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂਕਿ ਬਾਕੀ ਜ਼ਿਲ੍ਹਿਆਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਪੁਲਿਸ ਦਾ ਕਾਰਨਾਮਾ- 6 ਸਾਲ ਪਹਿਲਾਂ ਮ੍ਰਿਤਕ ਬਜ਼ੁਰਗ ਦੇ ਨਾਂ ਭੇਜ ਦਿੱਤੇ ਸੰਮਨ

Punjab Police sent summons : ਪੰਜਾਬ ਪੁਲਿਸ ਕੁਝ ਵੀ ਕਰ ਸਕਦੀ ਹੈ, ਇਹ ਗੱਲ ਫੇਜ਼-1 ਥਾਣਾ ਪੁਲਿਸ ’ਤੇ ਬਿਲਕੁਲ ਢੁਕਵੀਂ ਬੈਠਦੀ ਹੈ। ਇੱਕ ਬਾਈਕ ’ਤੇ ਲੱਗੀ ਨੰਬਰ ਪਲੇਟ ਦੇ ਆਧਾਰ ’ਤੇ ਪੁਲਿਸ ਮਾਲਿਕ ਤੱਕ ਤਾਂ ਪਹੁੰਚ ਗਈ ਪਰ ਮਾਲਿਕ ਦੀ ਐਕਟਿਵਾ ਉਸ ਦੇ ਘਰ ’ਤੇ ਖੜ੍ਹੀ ਹੈ। ਖਰੜ ਨਿਵਾਸੀ ਮਾਲਿਕ ਕੁਲਵੀਰ ਸਿੰਘ ਥਾਣੇ ਤੋਂ ਆਉਣ

ਕੋਰੋਨਾ ਦੇ ਵੱਧ ਰਹੇ ਖਤਰੇ ਵਿਚਕਾਰ ਆਫਲਾਈਨ ਪ੍ਰੀਖਿਆ! ਹਾਈਕੋਰਟ ਨੇ ਪੰਜਾਬ ਤੋਂ ਮੰਗਿਆ ਜਵਾਬ

Offline testing amid growing : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਕਰੋਂਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆਫ਼ਲਾਈਨ ਪ੍ਰੀਖਿਆਵਾਂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸੀਯੂ ਤੋਂ ਜਵਾਬ ਮੰਗਿਆ ਹੈ। ਮਨਪ੍ਰੀਤ ਕੌਰ ਅਤੇ ਹੋਰਨਾਂ ਨੇ ਐਡਵੋਕੇਟ ਵਿਭਵ ਗੁਪਤਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਯੂਜੀਸੀ ਨੇ 5 ਨਵੰਬਰ 2020 ਨੂੰ ਯੂਨੀਵਰਸਿਟੀ ਅਤੇ

ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ, 11 ਜ਼ਿਲ੍ਹਿਆਂ ‘ਚ ਲੱਗੀਆਂ ਵਾਧੂ ਪਾਬੰਦੀਆਂ

Punjab Government issues : ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਮੁਤਾਬਕ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ ਰਹਿਣਗੇ ਰ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਸਾਰੇ ਕੰਮ ਵਾਲੇ ਦਿਨ ਹਾਜ਼ਰ ਰਹਿਣਗੇ। ਮੈਡੀਕਲ ਤੇ ਨਰਸਿੰਗ ਕਾਲਜ ਵੀ ਖੁੱਲ੍ਹੇ ਰਹਿਣਗੇ। ਸਿਨੇਮਾ ਹਾਲ, ਥਿਏਟਰ, ਮਲਟੀਪਲੈਕਸ ’ਤੇ 50 ਫੀਸਦੀ ਸਮਰੱਥਾ ਨਾਲ

ਜਿਓ ਟਾਵਰਾਂ ਮਾਮਲੇ ‘ਚ 12 ਐਫਆਈਆਰ ਤੇ 273 ਡੀਡੀਆਰ ਦਰਜ, ਪੰਜਾਬ ਪੁਲਿਸ ਨੇ HC ਨੂੰ ਦਿੱਤਾ ਜਵਾਬ

Jio tower high court: ਰਿਲਾਇੰਸ ਵੱਲੋਂ ਜੀਓ ਦੇ ਟਾਵਰ ਨੂੰ ਹੋਣ ਵਾਲੇ ਨੁਕਸਾਨ ਬਾਰੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ ਅਤੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਪੁਲਿਸ ਨੇ 12 ਐਫਆਈਆਰਜ਼ ਅਤੇ 273 ਡੀਡੀਆਰਜ਼ ਕਰਕੇ ਕਾਰਵਾਈ ਕੀਤੀ ਹੈ। ਸਾਰੇ ਟਾਵਰ ਚਾਲੂ ਹਨ। ਆਈ ਜੀ ਪੰਜਾਬ ਸਰਕਾਰ ਦੀ ਤਰਫੋਂ

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਾਰਡਨ ਨੂੰ ਰਿਸ਼ਵਤਖੋਰੀ ਕੇਸ ‘ਚ ਠਹਿਰਾਇਆ ਦੋਸ਼ੀ, 2014 ‘ਚ CBI ਨੇ ਕੀਤਾ ਸੀ ਗ੍ਰਿਫਤਾਰ

chandigarh budail jail warden: ਅਦਾਲਤ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੀ ਬਾਰਡਨ ਜੇਲ੍ਹ ਵਾਰਡਨ ਸਰਵਣ ਕੁਮਾਰ ਸ਼ਰਮਾ ਨੂੰ ਰਿਸ਼ਵਤ ਕਾਂਡ ਵਿੱਚ ਦੋਸ਼ੀ ਠਹਿਰਾਇਆ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਡਾ: ਸੁਸ਼ੀਲ ਕੁਮਾਰ ਗਰਗ ਨੇ ਦੋਸ਼ੀ ਜੇਲ ਵਾਰਡਨ ਨੂੰ ਇਕ ਕੈਦੀ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਠਹਿਰਾਇਆ। ਜਾਣਕਾਰੀ ਦੇ ਅਨੁਸਾਰ,

ਮੋਹਾਲੀ ‘ਚ ਤੇਜ਼ ਰਫਤਾਰ ਨੇ ਲਈਆਂ 2 ਜਾਨਾਂ, ਮਰਸੀਡਜ਼ ਤੇ ਆਰਟਿਕਾ ‘ਚ ਹੋਈ ਜ਼ਬਰਦਸਤ ਟੱਕਰ, 3 ਗੰਭੀਰ ਜ਼ਖਮੀ

Mohali speeding kills : ਮੋਹਾਲੀ ਵਿੱਚ ਸੜਕ ‘ਤੇ ਵਾਹਨਾਂ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ, ਤੇਜ਼ ਰਫਤਾਰ ਮਰਸੀਡੀਜ਼ ਗੱਡੀ ਨੇ ਪਹਿਲਾਂ ਟੈਕਸੀ ਆਰਟਿਕਾ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ ਅਤੇ ਸਾਈਕਲ ‘ਤੇ ਜਾ ਰਹੇ ਦੋ ਵਿਅਕਤੀ ਰੇਲਿੰਗ ਵਿੱਚ ਟਕਰਾ ਗਏ। ਇਸ ਦਰਦਨਾਕ ਸੜਕ ਹਾਦਸੇ ਵਿਚ ਦੋ ਸਾਈਕਲ ਸਵਾਰਾਂ ਦੀ

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਲੈ ਕੇ ਬੁਲਾਈ ਐਮਰਜੈਂਸੀ ਬੈਠਕ, ਵਧ ਸਕਦੀ ਹੈ ਸਖਤੀ

Chandigarh administration convenes : ਪੂਰੀ ਦੁਨੀਆ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇੱਕ ਪਾਸੇ ਤਾਂ ਵੱਡੀ ਗਿਣਤੀ ‘ਚ ਕੇਸ ਸਾਹਮਣੇ ਆ ਰਹੇ ਹਨ ਤੇ ਦੂਜੇ ਪਾਸੇ ਮੌਤ ਦਰ ਵੀ ਵੱਧ ਰਹੀ ਹੈ। ਰੋਜ਼ਾਨਾ ਪਾਜੀਟਿਵ ਕੇਸਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਵਧਦੇ ਕੋਰੋਨਾ ਕੇਸਾਂ ਦਰਮਿਆਨ ਪ੍ਰਸ਼ਾਸਨ

ਚੰਡੀਗੜ੍ਹ ‘ਚ ਵਧਦੇ ਕੋਰੋਨਾ ਕੇਸਾਂ ਕਾਰਨ SSP ਨੇ ਕੀਤੇ ਨਵੇਂ ਹੁਕਮ ਜਾਰੀ, ਮਾਸਕ ਨਾ ਪਹਿਨਣ ਵਾਲਿਆਂ ਦੇ ਕੱਟੇ ਚਾਲਾਨ

New orders issued : ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇੱਕ ਪਾਸੇ ਤਾਂ ਵੱਡੀ ਗਿਣਤੀ ‘ਚ ਕੇਸ ਸਾਹਮਣੇ ਆ ਰਹੇ ਹਨ ਤੇ ਦੂਜੇ ਪਾਸੇ ਮੌਤ ਦਰ ਵੀ ਵੱਧ ਰਹੀ ਹੈ। ਰੋਜ਼ਾਨਾ ਪਾਜੀਟਿਵ ਕੇਸਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਵਧਦੇ ਕੋਰੋਨਾ ਕੇਸਾਂ ਦਰਮਿਆਨ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ

RTI ਰਾਹੀਂ ਜਵਾਬ ਮੰਗਣ ‘ਤੇ ਐਕਟੀਵਿਸਟ ’ਤੇ ਜਾਨਲੇਵਾ ਹਮਲਾ- ਕਾਂਗਰਸੀ ਗੁੰਡਿਆਂ ਨੇ ਬੇਰਹਿਮੀ ਨਾਲ ਭੰਨੇ ਹੱਥ-ਪੈਰ

Fatal attack on activist : ਆਰਟੀਆਈ ਕਾਰਕੁੰਨ ਮਹਿੰਦਰ ਕੁਮਾਰ ‘ਤੇ ਪਿਛਲੇ ਦਿਨੀਂ ਹਮਲਾ ਹੋਇਆ ਸੀ! ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਅਣਪਛਾਤੇ ਦੱਸਿਆ ਜਾ ਰਿਹਾ ਹੈ! ਉਥੇ ਜਿਨ੍ਹਾਂ ਲੋਕਾਂ ਕੋਲੋਂ ਹਮਲਾ ਕਰਵਾਇਆ ਗਿਆ ਸੀ, ਮਹਿੰਦਰ ਨੇ ਉਨ੍ਹਾਂ ਨੂੰ ਪਛਾਣ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿੰਦਰ ਕੁਮਾਰ ਨੇ ਕਿਹਾ ਕਿ ਉਸਨੇ ਪਿਛਲੇ ਦਿਨੀਂ

Breaking News : ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ PSEB ਨੇ 5ਵੀਂ ਤੇ 8ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

PSEB cancels 5th and 8th : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪੰਜਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚੋਂ ਦੋ ਹੋਣੀਆਂ ਬਾਕੀ ਸਨ, ਜਿਨ੍ਹਾਂ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ

ਮੋਹਾਲੀ ‘ਚ ਨਾਈਟ ਕਰਫਿਊ ਨੂੰ ਲੈ ਕੇ ਡੀਸੀ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ, ਇਨ੍ਹਾਂ ਲੋਕਾਂ ਨੂੰ ਹੋਵੇਗੀ ਛੋਟ

DC Mohali issues new instructions : ਮੋਹਾਲੀ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਮੋਹਾਲੀ ਜ਼ਿਲ੍ਹੇ ਵਿੱਚ ਵੀ ਕਰਫਿਊ ਦਾ ਸਮਾਂ ਵਧਾ ਕੇ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ, ਹਾਲਾਂਕਿ ਇਸ ਦੌਰਾਨ ਜ਼ਰੂਰੀ ਵਿਅਕਤੀਆਂ ਅਤੇ ਸੇਵਾਵਾਂ ਦੀ ਨੂੰ ਛੋਟ ਦਿੱਤੀ ਜਾਏਗੀ। ਜਿਨ੍ਹਾਂ

ਪਾਕਿ ਦੇ ਫੌਜ ਮੁਖੀ ਦੇ ਸ਼ਾਂਤੀ ਪ੍ਰਸਤਾਵ ‘ਤੇ ਬੋਲੇ ਕੈਪਟਨ, ਕਿਹਾ- ਪਹਿਲਾਂ ਇਨ੍ਹਾਂ ਸਵਾਲਾਂ ਦੇ ਤਾਂ ਦਿਓ ਜਵਾਬ

Captain speaks on Pakistan army chief : ਚੰਡੀਗੜ੍ਹ : ਇਸਲਾਮਾਬਾਦ-ਸਪਾਂਸਰ ਅੱਤਵਾਦ ਨੂੰ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਸਧਾਰਣ ਕਰਨ ਵਿੱਚ ਸਭ ਤੋਂ ਵੱਡੀ ਰੁਕਾਵਟ ਦੱਸਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਦੇ ਚੀਫ਼ ਆਫ਼ ਆਰਮੀ ਸਟਾਫ, ਜਨਰਲ ਕਮਰ ਜਾਵੇਦ ਬਾਜਵਾ ਨੂੰ ਸਖਤ ਕਾਰਵਾਈ ਨਾਲ ਭਾਰਤ ਨਾਲ ਸ਼ਾਂਤੀ

ਮਾਹਵਾਰੀ ਦੌਰਾਨ ਅੱਖਾਂ ‘ਚੋਂ ਆਉਂਦੇ ਸਨ ‘ਖੂਨ ਦੇ ਹੰਝੂ’, PGI ਨੇ 3 ਮਹੀਨੇ ‘ਚ ਕੀਤਾ ਠੀਕ

Tears of blood : ਮਾਹਵਾਰੀ ਦੌਰਾਨ ਹੋਣ ਵਾਲੀ ਦਰਦ ਤਾਂ ਆਮ ਗੱਲ ਹੈ ਪਰ ਅਸੀਂ ਤੁਹਾਨੂੰ ਇੱਕ ਅਜਿਹੇ ਹੈਰਾਨ ਕਰਨ ਵਾਲੇ ਮਾਮਲੇ ਬਾਰੇ ਦੱਸਣ ਜਾ ਰਹੇ ਹਾਂ ਜਿਥੇ 25 ਸਾਲਾਂ ਦੀ ਔਰਤ ਦੀ ਮਾਹਵਾਰੀ ਦੌਰਾਨ ਉਸ ਦੀਆਂ ਅੱਖਾਂ ਵਿੱਚੋਂ ਲਾਲ ਹੰਝੂ ਆਉਂਦੇ ਸਨ। ਮਾਹਵਾਰੀ ਦੌਰਾਨ ਅੱਖ ਵਿਚ ਖੂਨ ਦਾ ਇਹ ਦੂਜਾ ਕੇਸ ਪੀਜੀਆਈ ‘ਚ ਲਗਭਗ

ਭਾਜਪਾ ਆਗੂ ਨੇ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਕਸਿਆ ਤੰਜ- ‘ਥੋਥਾ ਚਨਾ ਬਾਜੇ ਘਨਾ’

BJP leader lashes out : ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਉੱਤੇ ਦਿੱਤੇ ਵੇਰਵਿਆਂ ਨੂੰ “ਥੋਥਾ ਚਨਾ ਬਾਜੇ ਘਨਾ” ਦੱਸਿਆ। ਚੁੱਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਭਵਿੱਖ ਦੀ ਸਰਕਾਰ ਚਲਾਉਣ ਲਈ 48 ਮਹੀਨਿਆਂ

ਪੰਜਾਬ ਦੇ ਖੇਤੀ ਸੋਧ ਬਿੱਲਾਂ ‘ਤੇ CM ਦੀ ਚਿਤਾਵਨੀ- ਜੇ ਰਾਸ਼ਟਰਪਤੀ ਨੇ ਨਾ ਦਿੱਤੀ ਮਨਜ਼ੂਰੀ ਤਾਂ ਚੁੱਕਾਂਗੇ ਇਹ ਕਦਮ

CM warns on Punjab Agriculture : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹੈ। ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਅੜੀਅਲ ਰਵੱਈਆ ਅਪਣਾਉਣ ਦੀ ਬਜਾਏ, ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਇੱਕ

ਕੇਂਦਰ ਦੀ ਸਖਤੀ ਤੋਂ ਬਾਅਦ ਜਾਗਿਆ ਯੂਟੀ ਪ੍ਰਸ਼ਾਸਨ, ਬਣਾਏ ਛੇ ਨਵੇਂ ਕੰਟੇਨਮੈਂਟ ਜ਼ੋਨ

corona administration container zones: ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧੇ ਕਾਰਨ ਇੱਕ ਵਾਰ ਫਿਰ ਸਖ਼ਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਵੀਰਵਾਰ ਨੂੰ ਛੇ ਨਵੇਂ ਕੰਟੇਨਟਮੈਂਟ ਜ਼ੋਨ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਖੇਤਰਾਂ ਵਿਚ ਕਿਸੇ ਦੀ ਆਵਾਜਾਈ ‘ਤੇ ਪਾਬੰਦੀ ਹੋਵੇਗੀ। ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਕੰਟੇਨਮੈਂਟ ਜ਼ੋਨ

ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਪੰਜਾਬ ਲਈ ਕੀ ਕੀਤਾ? ਅਕਾਲੀ ਦਲ ਨੇ CM ‘ਤੇ ਲਾਈ ਸਵਾਲਾਂ ਦੀ ਝੜੀ

Akali Dal questioned Captain : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਪੇਸ਼ ਕੀਤੀ ਗਈ ਆਪਣੀ ਰਿਪੋਰਟ ‘ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ‘ਤੇ ਪ੍ਰੈਸ ਕਾਨਫਰੰਸ ਵਿੱਚ ਰਿਪੋਰਟ ਪੇਸ਼ ਕੀਤੀ

ਤੀਰਥ ਯਾਤਰਾ ਲਈ ਹਿਮਾਚਲ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ, ਪੰਜਾਬ ਸਰਕਾਰ ਨਹੀਂ ਪਾਬੰਦੀ ਲਗਾਉਣ ਦੇ ਮੂਡ ‘ਚ

Punjab Govt does not intend : ਚੰਡੀਗੜ੍ਹ : ਪੰਜਾਬ ਤੋਂ ਹਿਮਾਚਲ ’ਚ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਪੰਜਾਬ ਸਰਕਾਰ ਫਿਲਹਾਲ ਹਿਮਾਚਲ ਜਾਣ ‘ਤੇ ਪਾਬੰਦੀ ਲਗਾਉਣ ਦੇ ਮੂਡ ਵਿੱਚ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਧਾਰਮਿਕ

ਦੰਗਲ ਗਰਲਜ਼ ਦੇ ਘਰੋਂ ਆਈ ਬੁਰੀ ਖਬਰ : ਬਬੀਤਾ ਫੋਗਾਟ ਦੀ ਮਮੇਰੀ ਭੈਣ ਨੇ ਕੀਤੀ ਖੁਦਕੁਸ਼ੀ

Babita Fogat’s maternal : ਹਰਿਆਣਾ ਦੇ ਹਿਸਾਰ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ ਕਾਰਨ ਖੇਡ ਜਗਤ ਦੇ ਹਰ ਵਿਅਕਤੀ ਦੀਆਂ ਅੱਖਾਂ ਨਮ ਹਨ। ਜਿੱਥੇ ਚਰਖੀ ਦਾਦਰੀ ਦੀ ਰਹਿਣ ਵਾਲੀ ਇਕ ਮਹਿਲਾ ਪਹਿਲਵਾਨ ਨੇ ਖੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਕਿ ਮ੍ਰਿਤਕ ਭਾਜਪਾ ਨੇਤਾ ਬਬੀਤਾ ਫੌਗਾਟ ਦੀ ਚਚੇਰੀ ਭੈਣ ਸੀ। ਇਸ ਘਟਨਾ

ਮਾਛੀਵਾੜਾ ‘ਚ ਲਾਇਸੈਂਸੀ ਰਿਵਾਲਵਰ ਨਾਲ ‘ਕਿਸਾਨ’ ਨੇ ਕੀਤੀ ਖੁਦਕੁਸ਼ੀ, ਲਾਸ਼ ਦੇਖ ਪਰਿਵਾਰ ਦੇ ਉਡੇ ਹੋਸ਼

‘Farmer’ commits suicide : ਮਾਛੀਵਾੜਾ ਬਲਾਕ ਦੇ ਪਿੰਡ ਖੋਖਰਾ ਦੇ ਕਿਸਾਨ ਰਾਜ ਨਰੇਸ਼ ਸਿੰਘ ਨੇ ਕੱਲ ਰਾਤ ਲਗਭਗ 12.30 ਵਜੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਖ਼ਬਰ ਮਿਲਦਿਆਂ ਹੀ ਮਾਛੀਵਾੜਾ ਪੁਲਿਸ ਨੇ ਰਿਵਾਲਵਰ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਕਰਨ

ਹੋਲੇ ਮੁਹੱਲੇ ਦੌਰਾਨ ਸ਼ਰਧਾਲੂਆਂ ਦੀ ਕੋਰੋਨਾ ਤੋਂ ਸੁਰੱਖਿਆ ਦਾ ਪ੍ਰਸ਼ਾਸਨ ਰੱਖੇਗਾ ਖਾਸ ਧਿਆਨ, ਕੀਤੇ ਜਾਣਗੇ ਪੁਖਤਾ ਸੰਗਤ

During the Hola Mohalla : ਸ੍ਰੀ ਅਨੰਦਪੁਰ ਸਾਹਿਬ : ਹੋਲੇ ਮੁਹੱਲੇ ਦਾ ਪਵਿੱਤਰ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਹੋਲੇ ਮੁਹੱਲੇ ਮੌਕੇ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਿਹਤ ਅਤੇ ਸੁਰੱਖਿਆਂ ਦੇ ਮੱਦੇਨਜ਼ਰ ਪ੍ਰਸਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਹ ਜਾਣਕਾਰੀ

ਪੰਜਾਬ ‘ਚ ਰੋਜ਼ਾਨਾ ਵਧ ਰਹੇ ਕੋਰੋਨਾ ਦੇ ਮਾਮਲੇ, CM ਨੇ PM ਨੂੰ ਕੀਤੀ ਇਹ ਸਿਫਾਰਿਸ਼

Cases of corona growing : ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 12,616 ਹੋ ਗਈ ਹੈ, ਰੋਜ਼ਾਨਾ ਪਾਜ਼ੀਟਿਵ ਮਾਮਲਿਆਂ ਵਿੱਚ 5% ਤੋਂ ਵੱਧ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਚੁਣੌਤੀ ਵਾਲੇ

ਚੰਡੀਗੜ੍ਹ : ਹੋਟਲ ਦੇ ਕਮਰੇ ‘ਚ ਨੌਜਵਾਨ ਵੱਲੋਂ ਖੁਦਕੁਸ਼ੀ, ਪੁਲਿਸ ਲੱਭ ਰਹੀ ਨਾਲ ਆਈ ਕੁੜੀ

Young man commits suicide in hotel room : ਚੰਡੀਗੜ੍ਹ ਸੈਕਟਰ-7 ਦੇ ਹੋਟਲ ਸਿਟੀ ਪਲਾਜ਼ਾ ਦੇ ਕਮਰਾ ਨੰਬਰ 204 ਵਿੱਚ ਇਕ ਨੌਜਵਾਨ ਨੇ ਪੱਖੇ ਦੀ ਹੁੱਕ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ।। ਹੋਟਲ ਸੰਚਾਲਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੇਹ ਨੂੰ

ਕੈਪਟਨ ਤੇ ਸਿੱਧੂ ਦੀ ‘ਲੰਚ’ ਮੀਟਿੰਗ ਤੋਂ ਪਹਿਲਾਂ ਨਵਜੋਤ ਕੌਰ ਦਾ ਵੱਡਾ ਬਿਆਨ, ਅਹੁਦੇ ਨੂੰ ਲੈ ਕੇ ਕੀਤਾ ਖੁਲਾਸਾ

Navjot Kaur big statement : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ ਨੂੰ ਲੰਚ ਵਾਸਤੇ ਸੱਦਿਆ ਹੈ, ਜਿਸ ’ਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਰ ਇਸੇ ਵਿਚਾਲੇ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਬਿਆਨ

ਪੰਜਾਬ ‘ਚ ਵਿਦਿਆਰਥੀਆਂ ਦੀ ਵਜ਼ੀਫਾ ਸਕੀਮ ਹੁਣ ਬਾਇਓਮੈਟ੍ਰਿਕ ਤੇ ਆਧਾਰ ਕਾਰਡ ਨਾਲ ਹੋਵੇਗੀ ਲਿੰਕ, ਦਿੱਤੀਆਂ ਹਿਦਾਇਤਾਂ

Student Scholarship Scheme in Punjab : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੰਗਲਵਾਰ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਸਮੇਂ ਸਿਰ ਵਜ਼ੀਫਾ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਨੂੰ ਆਧਾਰ ਕਾਰਡ ਵਿਚ ਬਾਇਓਮੀਟ੍ਰਿਕ ਅਪਡੇਟ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸਕੂਲ ਸਿੱਖਿਆ ਵਿਭਾਗ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ।

ਪੰਜਾਬ ‘ਚ ਹੁਣ ਪ੍ਰਾਈਵੇਟ Play ਸਕੂਲਾਂ ਤੇ ਕ੍ਰੈਚ ਦੀ ਰਜਿਸਟ੍ਰੇਸ਼ਨ ਹੋਵੇਗੀ ਲਾਜ਼ਮੀ, ਸਰਕਾਰ ਵੱਲੋਂ ਹੁਕਮ ਜਾਰੀ

Registration of Play schools : ਚੰਡੀਗੜ੍ਹ : ਪੰਜਾਬ ਨੇ ਨੈਸ਼ਨਲ ਕਮਿਸ਼ਨ ਆਫ਼ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਵਿਚ ਚੱਲ ਰਹੇ ਪ੍ਰਾਈਵੇਟ ਪਲੇ ਸਕੂਲਾਂ ਅਤੇ ਕਰੈਚਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਫੈਸਲਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਰਾਜ ਅਰਲੀ ਚਾਈਲਡ ਕੇਅਰ

ਚੰਡੀਗੜ੍ਹ ਪ੍ਰਸ਼ਾਸਨ ਨੇ ਕਲੱਬਾਂ, ਹੋਟਲਜ਼, ਰੈਸਟੋਰੈਂਟਾਂ ਅਤੇ ਬਾਰਾਂ ਲਈ ਨਵੇਂ ਦਿਸ਼ਾ ਨਿਰਦੇਸ਼ ਕੀਤੇ ਜਾਰੀ

Chandigarh issues new : ਕੋਵਿਡ -19 ਦੇ ਮਾਮਲਿਆਂ ‘ਚ ਹਾਲ ਹੀ ‘ਚ ਹੋਏ ਵਾਧੇ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਕਲੱਬਾਂ, ਰੈਸਟੋਰੈਂਟਾਂ, ਬਾਰਾਂ, ਕਲੱਬਾਂ ਅਤੇ ਹੋਟਲਾਂ ਨੂੰ ਵੱਖ ਵੱਖ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧ ਵਿੱਚ, ਰੁਚੀ ਸਿੰਘ ਬੇਦੀ, ਐਚ.ਸੀ.ਐੱਸ., ਐਸ.ਡੀ.ਐਮ (ਈਸਟ), ਚੰਡੀਗੜ੍ਹ ਅਤੇ ਗੁਰਮੁਖ ਸਿੰਘ, ਡੀ ਐਸ ਪੀ (ਈਸਟ) ਦੀ ਪ੍ਰਧਾਨਗੀ ਹੇਠ

ਅੰਮ੍ਰਿਤਸਰ ’ਚ ਡਾਕਟਰ ਨੂੰ ਗੋਲੀ ਲੱਗਣ ਦੀ ਘਟਨਾ ਦਾ ਪੰਜਾਬ ਸਰਕਾਰ ਵੱਲੋਂ ਸਖਤ ਨੋਟਿਸ, ਲਿਆ ਵੱਡਾ ਫੈਸਲਾ

The Punjab Govt took stern notice: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਅਰਧ-ਸਰਕਾਰੀ ਪੱਤਰ ਲਿਖ ਕੇ ਸਿਵਲ ਹਸਪਤਾਲਾਂ ਵਿੱਚ ਰਾਤ ਨੂੰ ਐਮਰਜੈਂਸੀ ਸੇਵਾਵਾਂ ਲਈ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਮਰਜੈਂਸੀ ਵਿਭਾਗ ਵਿੱਚ 14 ਮਾਰਚ

MSP ‘ਤੇ ਫਸਲਾਂ ਦੀ ਖਰੀਦ ‘ਤੇ FCI ਨੇ ਸਖਤ ਕੀਤੇ ਨਿਯਮ, ਜਾਰੀ ਕੀਤੇ ਨਵੇਂ ਫਰਮਾਨ

FCI tightens rules on procurement: ਪੰਜਾਬ ਤੇ ਹਰਿਆਣਾ ਵਿਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਪਰ ਇਸ ਤੋਂ ਪਹਿਲਾਂ ਹੀ ਐੱਫਸੀਆਈ ਨੇ ਐਮਐਸਪੀ ‘ਤੇ ਫਸਲਾਂ ਦੀ ਖਰੀਦ ਲਈ ਨਿਯਮਾਂ ਨੂੰ ਸਖਤ ਕਰਦੇ ਹੋਏ ਨਵੇਂ ਫਰਮਾਨ ਜਾਰੀ ਕਰ ਦਿੱਤੇ ਹਨ। ਇਹ ਹੁਕਮ ਸਿਰਫ ਐਮਐਸਪੀ ‘ਤੇ ਫਸਲਾਂ ਦੀ ਖਰੀਦ ਬਾਰੇ ਹੀ ਨਹੀਂ, ਸਗੋਂ ਫਸਲਾਂ

ਸਿੱਧੂ ਦਾ ਬਦਲਿਆ ਮਿਜਾਜ਼, ‘ਲੰਚ’ ਡਿਸਪਲੋਮੇਸੀ ਤੋਂ ਪਹਿਲਾਂ ਸ਼ਾਇਰਾਨਾ ਅੰਦਾਜ਼ ‘ਚ ਲਾਈ ਟਵੀਟਾਂ ਦੀ ਝੜੀ

Navjot Sidhu flurry of tweets : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਨਵਜੋਤ ਸਿੰਘ ਸਿੱਧੂ ਨੂੰ ਦੁਪਹਿਰ ਦੇ ਖਾਣੇ ’ਤੇ ਸੱਦਿਆ ਹੈ, ਇਸ ਤੋਂ ਪਹਿਲਾਂ ਸਿੱਧੂ ਦੇ ਮਿਜਾਜ਼ ਬਦਲੇ ਨਜ਼ਰ ਆ ਰਹੇ ਹਨ ਅਤੇ ਕੈਪਟਨ ਨਾਲ ਮੀਟਿੰਗ ਤੋਂ ਪਹਿਲਾਂ ਉਹ ਬਹੁਤ ਹੀ ਭਾਵੁਕ ਨਜ਼ਰ ਆਏ

ਕੈਪਟਨ ਨੇ ਮੁੜ ਸਿੱਧੂ ਨੂੰ ਸੱਦਿਆ ‘ਲੰਚ’ ‘ਤੇ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

Captain invited navjot sidhu : ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਸਰਕਾਰ ਵਿੱਚ ਵਾਪਸੀ ਦੇ ਆਸਾਰ ਮੁੜ ਜ਼ੋਰ ਫੜਦੇ ਦਿਖਾਈ ਦੇ ਰਹ ਹਨ। ਹਰੀਸ਼ ਰਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੰਘ ਸਿੱਧੂ ਨੂੰ 17 ਮਾਰਚ ਨੂੰ ਲੰਚ ਵਾਸਤੇ ਸੱਦਾ ਦਿੱਤਾ ਹੈ, ਜਿਸ ਤੋਂ ਸੰਕੇਤ

ਪੰਜਾਬ ‘ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਸ ਦਿਨ ਤੋਂ ਪੈ ਸਕਦਾ ਹੈ ਮੀਂਹ

There may be rain in Punjab : ਪੰਜਾਬ ਵਿੱਚ ਇਸ ਵਾਰ ਮਾਰਚ ਮਹੀਨੇ ਵਿੱਚ ਹੀ ਤਾਪਮਾਨ ਵਧ ਗਿਆ ਹੈ। ਲੋਕ ਪੱਖੇ ਤੱਕ ਚਲਾਉਣੇ ਸ਼ੁਰੂ ਹੋ ਗਏ ਹਨ। ਪਰ ਇੱਕ ਵਾਰ ਫਿਰ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 17 ਮਾਰਚ ਤੋਂ ਪੰਜਾਬ ਦੇ ਕਈ ਜ਼ਿਲ੍ਹੇ ਮੀਂਹ ਨਾਲ ਬੱਦਲਵਾਈ ਹੋ ਸਕਦੀ ਹੈ। 24 ਘੰਟਿਆਂ ਬਾਅਦ ਬਦਲ

UP ‘ਚ ਬਾਹੁਬਲੀ ਵੱਲੋਂ ਰੰਧਾਵਾ ਦੀ ‘ਮਹਿਮਾਨਨਵਾਜ਼ੀ’ ‘ਤੇ ਭਾਜਪਾ ਆਗੂ ਨੇ ਚੁੱਕੇ ਸਵਾਲ, ਆਖ ਦਿੱਤੀ ਇਹ ਵੱਡੀ ਗੱਲ

BJP leader raises questions : ਚੰਡੀਗੜ੍ਹ : ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਯੂਪੀ ਦੇ ਬਾਹੁਬਲੀ ਮੁਖਤਾਰ ਅੰਸਾਰੀ ਦਾ ਮੁੱਦਾ ਹੁਣ ਤੇਜ਼ੀ ਨਾਲ ਭਖਣ ਲੱਗਾ ਹੈ। ਵਿਰੋਧੀ ਧਿਰ ਨੇ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੀ ਹੈ ਕਿ ਆਖਿਰ ਮੁਖਤਾਰ ਅੰਸਾਰੀ ਨੂੰ ਪੰਜਾਬ ਸਰਕਾਰ ਯੂਪੀ ਕਿਉਂ ਨਹੀਂ ਭੇਜ ਰਹੀ ਅਤੇ ਇੱਕ ਗੈਂਗਸਟਰ ਦੇ ਲਈ ਲੱਖਾਂ ਰੁਪਏ

ਪੰਜਾਬ ਦੇ ਡੀਜੀਪੀ ਨੇ DSP ਵਰਿੰਦਰਪਾਲ ਸਿੰਘ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਸਾਰੇ ਮੁਲਾਜ਼ਮਾਂ ਨੂੰ ਕੀਤੀ ਇਹ ਅਪੀਲ

Punjab DGP expresses : ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਡਿਪਟੀ ਸੁਪਰਡੈਂਟ (ਪੁਲਿਸ) ਸ਼ਾਹਕੋਟ ਵਰਿੰਦਰਪਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਨੇ ਐਤਵਾਰ ਨੂੰ ਕੋਰੋਨਾ ਕਾਰਨ ਦਮ ਤੋੜ ਦਿੱਤਾ। ਇਸ ਦੌਰਾਨ, ਡੀਜੀਪੀ ਨੇ ਸਾਰੇ ਸਾਥੀ ਪੁਲਿਸ ਅਧਿਕਾਰੀਆਂ ਨੂੰ ਆਪਣੇ ਅਤੇ ਹੋਰਨਾਂ ਦੀ ਰੱਖਿਆ ਲਈ ਕੋਰੋਨਾ ਹਿਦਾਇਤਾਂ ਦੀ ਪਾਲਣਾ ਕਰਨ

ਸੁਖਪਾਲ ਖਹਿਰਾ ਨੇ ED ਅਧਿਕਾਰੀਆਂ ਖਿਲਾਫ FIR ਲਈ ਭੇਜੀਆਂ ਸ਼ਿਕਾਇਤਾਂ, ਲਾਏ ਇਹ ਦੋਸ਼

Sukhpal Khaira sent complaints : ਚੰਡੀਗੜ੍ਹ : ਪੰਜਾਬ ਦੇ ਵਿਧਾਇਕ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਅਤੇ ਕਪੂਰਥਲਾ ਦੇ ਪੁਲਿਸ ਮੁਖੀਆਂ ਨੂੰ ਸ਼ਿਕਾਇਤਾਂ ਭੇਜ ਕੇ ਮੰਗ ਕੀਤੀ ਹੈ ਕਿ ਕੋਵਿਡ ਨਿਯਮਾਂ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਦੀਆਂ ਰਿਹਾਇਸ਼ਾਂ ’ਤੇ ਛਾਪੇਮਾਰੀ ਕਰਨ ਵਾਲੇ ਈਡੀ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ

ਮੋਹਾਲੀ ’ਚ ਦੋ ਗੰਨਮੈਨਾਂ ਸਣੇ ‘ਨਕਲੀ ਇੰਸਪੈਕਟਰ’ ਗ੍ਰਿਫਤਾਰ, ਮਾਰੀ 20 ਲੱਖ ਦੀ ਠੱਗੀ

Fake inspector arrested in Mohali : ਪੁਲਿਸ ਨੇ ਮੋਹਾਲੀ ਵਿੱਚ ਨਕਲੀ ਇੰਸਪੈਕਟਰ ਬਣ ਕੇ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਆਪਣੇ ਦੋ ਸਾਥੀਆਂ ਸਣੇ ਠੱਗ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਨਵਾਂਸ਼ਹਿਰ ਬਡਾਲਾ ਦੇ ਰਾਜਿੰਦਰ ਸਿੰਘ ਬੱਲ, ਰਸਨਹੇੜੀ ਦੇ ਹਰਬੰਸ ਸਿੰਘ ਅਤੇ ਦਾਤਾਰਪੁਰ ਮੋਰਿੰਡਾ ਦੇ ਭੁਪਿੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ।। ਥਾਣਾ