May 13

ਸਿਹਤ ਵਿਭਾਗ ਦੀ ਲਾਪਰਵਾਹੀ : Covid-19 ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ

Health department’s negligence : ਬਾਬਾ ਬਕਾਲਾ ਵਿਖੇ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ, ਜਿਥੇ ਇਕ ਪਾਜ਼ੀਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਦੱਸ ਕੇ ਉਸ ਨੂੰ ਘਰ ਭੇਜ ਦਿੱਤਾ। ਬਾਅਦ ਵਿਚ ਪਤਾ ਲੱਗਣ ’ਤੇ ਇਸ ਨੂੰ ਸੁਧਾਰ ਲਿਆ ਗਿਆ ਪਰ ਸਿਹਤ ਵਿਭਾਗ ਦੀ ਇਸ ਗਲਤੀ ਦਾ ਹਰਜਾਨਾ ਉਸ ਦੇ ਪਰਿਵਾਰ ਨੂੰ ਭੁਗਤਣਾ ਪੈ ਸਕਦਾ ਸੀ।

ਆਰਥਿਕ ਪੈਕੇਜ ‘ਚ ਕਿਸ ਸੈਕਟਰ ਨੂੰ ਕਿੰਨਾ? ਅੱਜ ਸ਼ਾਮ 4 ਵਜੇ ਹੋਵੇਗਾ ਖੁਲਾਸਾ

Nirmala Sitharaman Press Conference: ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਸਮੇਂ ਦੌਰਾਨ ਉਹ 20 ਲੱਖ ਕਰੋੜ ਦੇ ਆਰਥਿਕ ਪੈਕੇਜ ਨਾਲ ਜੁੜੇ ਸਾਰੇ ਵੇਰਵੇ ਸਾਂਝੇ ਕਰੇਗੀ । ਇਸ ਆਰਥਿਕ ਪੈਕੇਜ ਦੀ ਘੋਸ਼ਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ ਯਾਨੀ ਕਿ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ ਕੀਤੀ

ਲੁਧਿਆਣਾ ਵਿਖੇ 5 ਹੋਰ Covid-19 ਮਰੀਜਾਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ 141

5 more Covid-19 patients : ਜਿਲ੍ਹਾ ਲੁਧਿਆਣਾ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਸ਼ਹਿਰ ਵਿਚ ਅੱਜ ਸਵੇਰੇ 5 ਪਾਜੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਕੇਸ ਟਾਇਰ ਫੈਕਟਰੀ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚ ਕੈਲਾਸ਼ ਨਗਰ ਦਾ

ਪਿਛਲੇ 24 ਘੰਟਿਆਂ ‘ਚ 3525 ਨਵੇਂ ਮਾਮਲੇ ਆਏ ਸਾਹਮਣੇ, 122 ਲੋਕਾਂ ਦੀ ਮੌਤ

Covid-19 India update: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 3525 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 122 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ  ਅਨੁਸਾਰ ਹੁਣ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਨੂੰ

ਸਾਊਦੀ ਅਰਬ ਨੇ ਈਦ ਮੌਕੇ ਮੱਕਾ ਸਣੇ ਪੂਰੇ ਦੇਸ਼ ‘ਚ 5 ਦਿਨਾਂ ਲਈ ਲਾਕਡਾਊਨ ਦਾ ਕੀਤਾ ਐਲਾਨ

Saudi Arabia impose full lockdown: ਕੋਰੋਨਾ ਵਾਇਰਸ ਦੀ ਲਾਗ ਦਾ ਪ੍ਰਭਾਵ ਹੁਣ ਤਿਉਹਾਰਾਂ ‘ਤੇ ਵੀ ਦਿਖਾਈ ਦੇ ਰਿਹਾ ਹੈ । ਇਨ੍ਹੀ ਦਿਨੀਂ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ ਅਤੇ ਮਹੀਨੇ ਦਾ ਅੰਤ ਈਦ ਉਲ ਫਿਤਰ ਨਾਲ ਹੋਣਾ ਹੈ । ਅਜਿਹੀ ਸਥਿਤੀ ਵਿੱਚ ਸਾਊਦੀ ਅਰਬ ਨੇ ਈਦ ਦੇ ਮੌਕੇ ‘ਤੇ ਦੇਸ਼ ਵਿੱਚ 5 ਦਿਨਾਂ ਲਈ ਮੁਕੰਮਲ

who says 8 candidates
WHO ਦਾ ਦਾਅਵਾ, ਜਲਦੀ ਮਿਲੇਗਾ ਕੋਰੋਨਾ ਦਾ ਟੀਕਾ, 8 ਟੀਮਾਂ ਇਸ ਨੂੰ ਬਣਾਉਣ ਦੇ ਬਹੁਤ ਨੇੜੇ

who says 8 candidates: ਮਹਾਂਮਾਰੀ ਦੇ ਰੂਪ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ ਤਕਰੀਬਨ ਦੋ ਲੱਖ 90 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੋਈ ਵੀ ਦੇਸ਼ ਕੋਰੋਨਾ ਦੇ ਇਲਾਜ ਲਈ ਟੀਕਾ ਬਣਾਉਣ ਵਿਚ ਸਫਲ ਨਹੀਂ ਹੋਇਆ ਹੈ। ਪਰ ਹੁਣ ਵਿਸ਼ਵ ਸਿਹਤ ਸੰਗਠਨ (WHO ) ਦਾ ਕਹਿਣਾ ਹੈ ਕਿ ਇਹ

manish tewari said
ਪ੍ਰਧਾਨ ਮੰਤਰੀ ਮੋਦੀ ਨੇ 20 ਲੱਖ ਕਰੋੜ ਦਾ ਨੰਬਰ ਦਿੱਤਾ, ਕੋਈ ਵੇਰਵਾ ਨਹੀਂ : ਮਨੀਸ਼ ਤਿਵਾਰੀ

manish tewari said: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਦੇਸ਼ ਦੇ ਕੁੱਲ ਘਰੇਲੂ ਉਤਪਾਦ ਦਾ ਦਸ ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਸਵੈ-ਨਿਰਭਰ ਬਣੇਗਾ। ਇਸ ‘ਤੇ ਕਾਂਗਰਸ

pm modi presented roadmap
ਪ੍ਰਧਾਨ ਮੰਤਰੀ ਮੋਦੀ ਨੇ ਸਵੈ-ਨਿਰਭਰ ਭਾਰਤ ਲਈ ਰੋਡਮੈਪ ਪੇਸ਼ ਕਰਦਿਆਂ ਕਿਹਾ…

pm modi presented roadmap: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਵੀਂ ਵਾਰ ਕੋਰੋਨਾ ਕਾਲ ਵਿੱਚ ਦੇਸ਼ ਨੂੰ ਸੰਬੋਧਿਤ ਕੀਤਾ ਹੈ। ਅੱਜ ਪ੍ਰਧਾਨ ਮੰਤਰੀ ਨੇ ਲਾਕਡਾਉਨ 4 ਦੀ ਘੋਸ਼ਣਾ ਨਾਲ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਵੀ ਕੀਤਾ। ਇਸ ਦੇ ਨਾਲ, ਪ੍ਰਧਾਨ ਮੰਤਰੀ ਨੇ ਸਵੈ-ਨਿਰਭਰ ਭਾਰਤ ਲਈ ਰੋਡਮੈਪ ਵੀ ਪੇਸ਼ ਕੀਤਾ ਹੈ। ਉਨ੍ਹਾਂ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 37 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ 1914

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 37 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ

maharashtra governments big decision
ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ, 17 ਹਜ਼ਾਰ ਕੈਦੀ ਜੇਲ ਤੋਂ ਹੋਣਗੇ ਰਿਹਾ

maharashtra governments big decision: ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ ਅਤੇ ਜੇਲ੍ਹ ਦੇ ਡੇਢ ਸੌ ਤੋਂ ਵੱਧ ਕੈਦੀ ਕੋਰੋਨਾ ਦੀ ਲਾਗ ਨਾਲ ਜੂਝ ਚੁੱਕੇ ਹਨ। ਜੇਲ੍ਹ ਦੇ ਕੈਦੀਆਂ ਵਿੱਚ ਸੰਕ੍ਰਮਣ ਦੇ ਫੈਲਣ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਜੇਲ੍ਹ ਦੇ 17000 ਕੈਦੀਆਂ ਨੂੰ ਪੈਰੋਲ

congress attacks on modi government
ਛੋਟੇ ਬੱਚੇ ਨਾਲ ਟਰੱਕ ‘ਤੇ ਚੜ੍ਹ ਰਹੇ ਇੱਕ ਮਜ਼ਦੂਰ ਦੀ ਦਰਦਨਾਕ ਤਸਵੀਰ ਵਾਇਰਲ ਹੋਣ ਤੋਂ ਬਾਅਦ ਹੁਣ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ ਇਹ ਸਵਾਲ

congress attacks on modi government: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ ਵਿੱਚ ਲੱਗਭਗ ਡੇਢ ਮਹੀਨਿਆਂ ਤੋਂ ਲੌਕਡਾਊਨ ਚੱਲ ਰਿਹਾ ਹੈ ਤਾਂ ਕਿ ਕੋਰੋਨਾ ਵਾਇਰਸ ਨਾ ਫੈਲ ਸਕੇ। ਇਸ ਸਭ ਦੇ ਵਿਚਕਾਰ, ਪ੍ਰਵਾਸੀ ਮਜ਼ਦੂਰਾਂ ‘ਤੇ ਬਹੁਤ ਸਾਰੀਆਂ ਮੁਸੀਬਤਾਂ ਦਾ ਪਹਾੜ ਟੁੱਟ ਗਿਆ ਹੈ। ਉਹ ਮਜ਼ਦੂਰ ਜੋ ਆਪਣੇ ਘਰ ਛੱਡ ਕੇ ਸੈਂਕੜੇ ਕਿਲੋਮੀਟਰ

pm modi has addressed the country
ਪ੍ਰਧਾਨ ਮੰਤਰੀ ਮੋਦੀ ਨੇ ਹੁਣ ਤੱਕ ਕੋਰੋਨਾ ਕਾਲ ‘ਚ 4 ਵਾਰ ਕੀਤਾ ਦੇਸ਼ ਨੂੰ ਸੰਬੋਧਿਤ, ਜਾਣੋ ਕਦੋਂ ਕੀ ਕਿਹਾ…

pm modi has addressed the country : ਦੇਸ਼ ਵਿੱਚ ਕੋਰੋਨਾ ਕਾਲ ਦੀ ਸ਼ੁਰੂਆਤ ਤੋਂ ਲੈ ਕੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਦੇਸ਼ ਨੂੰ ਚਾਰ ਵਾਰ ਸੰਬੋਧਿਤ ਕਰ ਚੁੱਕੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਇੱਕ ਵਾਰ ਫਿਰ ਰਾਸ਼ਟਰ ਨੂੰ ਸੰਬੋਧਿਤ ਕਰਨਗੇ। ਤਾਲਾਬੰਦੀ ਦਾ ਤੀਜਾ ਪੜਾਅ ਪੰਜ ਦਿਨਾਂ ਬਾਅਦ 17 ਮਈ ਨੂੰ ਖ਼ਤਮ ਹੋਵੇਗਾ। ਅਜਿਹੀ ਸਥਿਤੀ

ਜਲੰਧਰ : 5 ਮਹੀਨੇ ਦੇ ਬੱਚੇ ਸਣੇ 9 ਦੀ ਰਿਪੋਰਟ ਆਈ Corona Positive

9 reported including 5 month : ਜਲੰਧਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ’ਚ ਦਿਨ-ਬ-ਦਿਨ ਵੱਡੀ ਗਿਣਤੀ ’ਚ ਵਾਧਾ ਹੁੰਦਾ ਜਾ ਰਿਹਾ ਹੈ। ਮੰਗਲਵਾਰ ਨੂੰ ਜਲੰਧਰ ’ਚ ਕੁਲ 9 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਇਕ 5 ਮਹੀਨਿਆਂ ਦਾ ਬੱਚਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਹੁਣ ਜਲੰਧਰ ਵਿਚ ਕੋਰੋਨਾ

haryana home minister anil vij announced
ਕੋਰੋਨਾ ਵਾਇਰਸ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ, ਹਾਲੇ ਨਹੀਂ ਖੁੱਲੇਗੀ ਦਿੱਲੀ-ਹਰਿਆਣਾ ਸਰਹੱਦ

haryana home minister anil vij announced: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਦਿੱਲੀ-ਹਰਿਆਣਾ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਵਿਜ ਨੇ ਕਿਹਾ ਕਿ ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਬਾਕੀ ਲੋਕਾਂ ਨੂੰ ਢਿੱਲ ਦਿੱਤੀ ਜਾਵੇ। ਪਰ ਉਨ੍ਹਾਂ ਨੇ ਦਿੱਲੀ ਨਾਲ ਲੱਗਦੀ ਸਰਹੱਦ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਪਰੈਲ ਦੇ

ਅੰਮ੍ਰਿਤਸਰ ਹਸਪਤਾਲ ’ਚੋਂ Covid-19 ਕੈਦੀ ਫਰਾਰ, ਸੁਰੱਖਿਆ ’ਚ ਤਾਇਨਾਤ ਪੁਲਿਸ ਮੁਲਾਜ਼ਮ ਵੀ ਗਾਇਬ

Corona Positive prisoner escapes from Amritsar : ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਕੋਰੋਨਾ ਪਾਜ਼ੀਟਿਵ ਕੈਦੀ ਦੇ ਪ੍ਰਤਾਪ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਦੂਜੇ ਪਾਸੇ ਇਸ ਕੈਦੀ ਦੀ ਸੁਰੱਖਿਆ ਵਿਚ ਲੱਗੇ ਚਾਰੇ ਪੁਲਿਸ ਮੁਲਾਜ਼ਮ ਵੀ ਉਥੇ ਮੌਜੂਦ ਨਹੀਂ ਮਿਲੇ। ਘਟਨਾ ਦੀ

ਅੰਮ੍ਰਿਤਸਰ : ਬਾਬਾ ਬਕਾਲਾ ’ਚ ਮਿਲੇ ਦੋ ਹੋਰ Covid-19 ਮਰੀਜ਼

2 More corona Positive patients : ਕੋਰੋਨਾ ਵਾਇਰਸ ਨੇ ਪੂਰੇ ਦੇਸ਼ ਵਿਚ ਤੜਥੱਲੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਇਸ ਨੇ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ। ਅੰਮ੍ਰਿਤਸਰ ਜ਼ਿਲੇ ਵਿਚ ਬਾਬਾ ਬਕਾਲਾ ਸਾਹਿਬ ਦੇ ਨਾਲ ਲੱਗਦੇ ਪਿੰਡਾਂ ਵਿਚ ਕੁਝ ਦਿਨਾਂ ਤੋਂ ਕੋਈ ਪਾਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ ਸੀ, ਜਿਸ

ਕੋਰੋਨਾ ਦੀ ਵੈਕਸੀਨ ਤਿਆਰ ਹੋ ਕੇ ਆਵੇਗੀ, ਇਸ ਦੀ ਗਾਰੰਟੀ ਨਹੀਂ: ਬੋਰਿਸ ਜਾਨਸਨ

British PM Boris Johnson: ਲੰਡਨ: ਦੁਨੀਆ ਭਰ ਦੇ ਵਿਗਿਆਨੀ ਕੋਰੋਨਾ ਮਹਾਂਮਾਰੀ ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਵਿੱਚ ਲੱਗੇ ਹੋਏ ਹਨ । ਇਸ ਸਬੰਧੀ ਵੈਕਸੀਨ ਤਿਆਰ ਕਰਨ ਕਈ ਦੇਸ਼ਾਂ ਦੀ ਨਜ਼ਰ ਬ੍ਰਿਟੇਨ ਅਤੇ ਅਮਰੀਕਾ ‘ਤੇ ਹੈ । ਕੁਝ ਹਫਤੇ ਪਹਿਲਾਂ ਖਬਰ ਆਈ ਸੀ ਬ੍ਰਿਟੇਨ ਦੀ ਆਕਸਫੋਰਡ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਵੈਕਸੀਨ ਦਾ

17 ਮਈ ਤੋਂ ਬਾਅਦ ਕੀ ਖੁੱਲ੍ਹੇ ਤੇ ਕੀ ਨਹੀਂ, ਕੇਜਰੀਵਾਲ ਨੇ ਦਿੱਲੀ ਵਾਸੀਆਂ ਤੋਂ ਮੰਗੇ ਸੁਝਾਅ

CM Arvind Kejriwal seeks: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 17 ਮਈ ਤੋਂ ਬਾਅਦ ਲਾਕਡਾਊਨ ਵਿੱਚ ਢਿੱਲ ਦੇਣ ਦੇ ਸਬੰਧ ਵਿੱਚ ਲੋਕਾਂ ਅਤੇ ਮਾਹਿਰਾਂ ਤੋਂ ਮੰਗਲਵਾਰ ਨੂੰ ਸੁਝਾਅ ਮੰਗੇ ਹਨ । ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਨੂੰ ਇਸ ਸਬੰਧ ਵਿੱਚ ਵੀਰਵਾਰ ਨੂੰ ਪ੍ਰਸਤਾਵ ਭੇਜੇਗੀ । ਕੇਜਰੀਵਾਲ ਨੇ ਇੱਕ ਪੱਤਰਕਾਰ

messi donates half a million
ਕੋਰੋਨਾ : ਮੇਸੀ ਨੇ ਦੁਬਾਰਾ ਵਧਾਇਆ ਸਹਾਇਤਾ ਲਈ ਹੱਥ , ਇੱਕ ਹਸਪਤਾਲ ਨੂੰ ਦਾਨ ਕੀਤੇ…

messi donates half a million: ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੇਸੀ ਨੇ ਕੋਰੋਨਾ ਵਾਇਰਸ ਵਿਰੁੱਧ ਇਸ ਲੜਾਈ ਵਿੱਚ ਆਪਣੇ ਦੇਸ਼ ਦੇ ਇੱਕ ਹਸਪਤਾਲ ਨੂੰ 5 ਲੱਖ ਯੂਰੋ ਦੀ ਸਹਾਇਤਾ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ,”ਬੁਏਨਸ ਆਇਰਸ ਦੀ ਫਾਉਂਡੇਸ਼ਨ ਕਾਸਾ ਗਰਹਨ ਦੀ ਰਿਪੋਰਟ ਦੇ ਅਨੁਸਾਰ, ਮੇਸੀ ਨੇ 540,000 ਡਾਲਰ (ਲੱਗਭਗ ਚਾਰ ਕਰੋੜ) ਦੀ ਸਹਾਇਤਾ ਕੀਤੀ ਹੈ।

ਚੰਡੀਗੜ੍ਹ ’ਚ ਮਿਲੇ 6 ਹੋਰ Covid-19 ਮਰੀਜ਼, ਕੁਲ ਮਾਮਲੇ ਹੋਏ 187

6 Corona Positive found in Chandigarh : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਚੰਡੀਗੜ੍ਹ ਵਿਚ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪ੍ਰਸ਼ਾਸਨ ਦੀ ਚਿੰਤਾ ਕਾਫੀ ਵੱਧ ਗਈ ਹੈ। ਅੱਜ ਫਿਰ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ 6 ਨਵੇਂ ਮਰੀਜ਼ ਮਿਲੇ ਹਨ,

ਫਤਿਹਗੜ੍ਹ ਸਾਹਿਬ : ਇਕ ਪੁਲਿਸ ਮੁਲਾਜ਼ਮ ਸਣੇ ਸਾਹਮਣੇ ਆਏ 9 ਹੋਰ Covid-19 ਮਾਮਲੇ

Nine Corona cases came : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਪੰਜਾਬ ਵਿਚ ਵੀ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਨਵੇਂ ਮਾਮਲੇ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਏ ਹਨ, ਜਿਥੇ ਇਕ ਪੁਲਿਸ ਮੁਲਾਜ਼ਮ ਸਣੇ 9 ਮਾਮਲਿਆਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ

america a lot of people with cars
ਅਮਰੀਕਾ ‘ਚ ਮਹਾਂਮਾਰੀ ਨੇ ਖੋਹੀ ਲੋਕਾਂ ਦੀ ਰੋਜ਼ੀ-ਰੋਟੀ, ਗੱਡੀਆਂ ਰਾਹੀਂ ਮੁਫਤ ਰਾਸ਼ਨ ਲੈਣ ਲਈ ਪਹੁੰਚੇ ਲੋਕ

america a lot of people with cars: ਕੋਰੋਨਾ ਵਾਇਰਸ ਨੇ ਅਮਰੀਕਾ ਦੀ ਆਰਥਿਕਤਾ ਨੂੰ ਜ਼ਬਰਦਸਤ ਧੱਕਾ ਦਿੱਤਾ ਹੈ। ਉਥੇ ਗਰੀਬੀ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਕਨੈਕਿਟਕਟ ਵਿੱਚ ਇੱਕ ਮੁਫਤ ਰਾਸ਼ਨ ਦੀ ਘੋਸ਼ਣਾ ਕੀਤੀ ਗਈ ਸੀ, ਤਾਂ ਵੱਡੀ ਗਿਣਤੀ ਵਿੱਚ ਲੋਕ ਵਾਹਨਾਂ ਦੁਆਰਾ ਪਹੁੰਚੇ ਸਨ। ਫੂਡ ਬੈਂਕ ਦੇ ਬਾਹਰ ਗੱਡੀਆਂ

PM ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਿਤ, ਹੋ ਸਕਦੈ ਲਾਕਡਾਊਨ 4.0 ਦਾ ਐਲਾਨ..

PM To Address Nation: ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਸੰਕਟ ਅਤੇ ਲਾਕਡਾਊਨ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਅੱਜ ਇੱਕ ਵਾਰ ਫਿਰ ਦੇਸ਼ ਨੂੰ ਸੰਬੋਧਿਤ ਕਰਨਗੇ ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਮੰਗਲਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ । ਇਸ ਦੀ ਜਾਣਕਾਰੀ ਪੀ.ਐੱਮ.ਓ. ਨੇ ਟਵਿੱਟਰ ‘ਤੇ ਟਵੀਟ ਰਾਹੀਂ ਦਿੱਤੀ ਹੈ । ਇਸ ਸੰਬੋਧਨ

ਵੱਡੀ ਖਬਰ : ਲੁਧਿਆਣਾ ’ਚ RPF ਦੇ 14 ਜਵਾਨ ਮਿਲੇ ਕੋਰੋਨਾ ਪਾਜ਼ੀਟਿਵ

14 RPF jawans found corona positive : ਭਾਰਤ ਵਿਚ ਵੱਖ-ਵੱਖ ਸੂਬਿਆਂ ਵਿਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਮੁਸਾਫਰ ਟ੍ਰੇਨ ਦੀ ਸ਼ੁਰੂਆਤ ਹੋ ਰਹੀ ਹੈ ਇਸ ਦੌਰਾਨ ਲੁਧਿਆਣਾ ਤੋਂ ਇਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ, ਜਿਥੇ ਆਰਪੀਐਫ ਦੇ 14 ਜਵਾਨ ਪੰਜਾਬ ਦੇ ਲੁਧਿਆਣਾ ਜ਼ਿਲੇ ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

pm modi nation address today
ਕੀ ਆਰਥਿਕ ਛੋਟਾਂ ਨਾਲ ਹੋਵੇਗਾ ਲਾਕਡਾਉਨ 4 ਦਾ ਐਲਾਨ? ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਕਰਨਗੇ ਦੇਸ਼ ਨੂੰ ਸੰਬੋਧਨ

pm modi nation address today: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਟ ਅਤੇ ਤਾਲਾਬੰਦੀ ਦੇ ਵਿਚਕਾਰ ਦੇਸ਼ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਅਤੇ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਣਗੇ। ਇਸ ਸਮੇਂ ਦੌਰਾਨ ਲੌਕਡਾਊਨ ‘ਤੇ ਵੀ ਕੋਈ ਮਹੱਤਵਪੂਰਨ

ਰੇਲਵੇ ਦਾ ਆਦੇਸ਼- ਯਾਤਰਾ ਲਈ ‘ਅਰੋਗਿਆ ਸੇਤੂ ਐਪ’ ਨੂੰ ਮੋਬਾਇਲ ‘ਚ ਰੱਖਣਾ ਲਾਜ਼ਮੀ

Govt proposes Aarogya Setu app: ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਮੰਗਲਵਾਰ ਤੋਂ ਸ਼ੁਰੂ ਹੋ ਰਹੀਆਂ ਵਿਸ਼ੇਸ਼ ਯਾਤਰੀ ਟ੍ਰੇਨਾਂ ਯਾਤਰਾ ਲਈ ‘ਅਰੋਗਿਆ ਸੇਤੂ ਐਪ‘ ਨੂੰ ਫੋਨ ਵਿੱਚ ਡਾਊਨਲੋਡ ਕਰਨਾ ਜ਼ਰੂਰੀ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਸੋਮਵਾਰ ਨੂੰ ਰੇਲਵੇ ਨੇ ਇਸ ਐਪ ਨੂੰ ਫੋਨ ਵਿੱਚ ਰੱਖਣ ਦੀ ਸਲਾਹ ਦਿੱਤੀ ਸੀ, ਜੋ ਕਿ ਜ਼ਰੂਰੀ ਨਹੀਂ ਸੀ

ਕੋਰੋਨਾ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ‘Air India’ ਦਾ ਹੈੱਡਕੁਆਰਟਰ ਸੀਲ

Air India headquarters: ਨਵੀਂ ਦਿੱਲੀ: ਏਅਰ ਇੰਡੀਆ ਦੇ ਇੱਕ ਕਰਮਚਾਰੀ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਏਅਰਲਾਈਨ ਦੇ ਦਿੱਲੀ ਵਿੱਚ ਸਥਿਤ ਹੈੱਡ ਕੁਆਰਟਰ ਨੂੰ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਇਮਾਰਤ ਨੂੰ ਇਨਫੈਕਸ਼ਨ ਮੁਕਤ ਕਰਨ ਦਾ ਕੰਮ ਹੋ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਅਧਿਕਾਰੀ

ਕੋਰੋਨਾ ਨਾਲ ਲੜ ਰਹੇ ਡਾਕਟਰਾਂ ਨੇ ਨੂੰ PM ਮੋਦੀ ਨੂੰ ਲਿਖਿਆ ਪੱਤਰ, ਨਹੀਂ ਮਿਲੀ 3 ਮਹੀਨਿਆਂ ਤੋਂ ਤਨਖਾਹ

Delhi Docs civic hospitals: ਨਵੀਂ ਦਿੱਲੀ: ਉੱਤਰੀ ਦਿੱਲੀ ਨਗਰ ਨਿਗਮ ਦੇ ਤਹਿਤ ਆਉਣ ਵਾਲੇ ਹਸਪਤਾਲਾਂ ਦੇ ਡਾਕਟਰਾਂ ਦੇ ਇੱਕ ਸੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ । ਇਸ ਪੱਤਰ ਵਿੱਚ ਡਾਕਟਰਾਂ ਨੇ ਕਿਹਾ ਹੈ ਕਿ ਉੱਤਰੀ ਦਿੱਲੀ ਨਗਰ ਨਿਗਮ ਦੇ ਹਸਪਤਾਲਾਂ ਦੇ ਡਾਕਟਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ ਹੈ

ਫਿਰੋਜ਼ਪੁਰ ਵਿਚ ਇਕ ਹੋਰ ਕੋਵਿਡ-19 ਮਰੀਜ਼ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 45

Patient confirmed in Ferozepur : ਸੂਬੇ ਵਿਚ ਕੋਵਿਡ-19 ਦਾ ਕਹਿਰ ਵਧ ਰਿਹਾ ਹੈ। ਹਰੇਕ ਜਿਲ੍ਹੇ ਵਿਚ ਇਸ ਦੇ ਪਾਜੀਟਿਵ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਫਿਰੋਜ਼ਪੁਰ ਤੋਂ ਇਕ ਹੋਰ ਕੋਵਿਡ-19 ਮਰੀਜ਼ ਦੀ ਪੁਸ਼ਟੀ ਹੋਈ ਹੈ। ਕੁਝ ਦਿਨ ਪਹਿਲਾਂ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਉਸ ਦੇ ਸੈਂਪਲ ਲੈਬ

ਕੋਰੋਨਾ ਕਾਰਨ ਪੰਜਾਬ ’ਚ ਹੋਈ 33ਵੀਂ ਮੌਤ, ਅੰਮ੍ਰਿਤਸਰ ’ਚ ਨੌਜਵਾਨ ਨੇ ਤੋੜਿਆ ਦਮ

Death of Youngman due to Corona Virus : ਕੋਰੋਨਾ ਨੇ ਅੱਜ ਸੂਬੇ ਵਿਚ ਵਿਚ ਇਕ ਜਾਨ ਲੈ ਲਈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ 32 ਸਾਲਾ ਨੌਜਵਾਨ ਨੇ ਦਮ ਤੋੜ ਦਿੱਤਾ। ਮਿਠਾਨ ਸਵਾਮੀ ਨਾਂ ਦਾ ਇਸ ਨੌਜਵਾਨ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਦੇ ਚੱਲਦਿਆਂ ਉਸ ਨੂੰ ਪਿਛਲੇ 48 ਘੰਟਿਆਂ ਤੋਂ

ਅਮਰੀਕਾ ‘ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 80 ਹਜ਼ਾਰ ਤੋਂ ਪਾਰ, 13 ਲੱਖ ਤੋਂ ਵੱਧ ਪੀੜਤ

US Coronavirus Pandemic: ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ । ਹੁਣ ਤੱਕ ਇੱਥੇ 13 ਲੱਖ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ । ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 776 ਲੋਕਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਅਮਰੀਕਾ ਵਿੱਚ

ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 70 ਹਜ਼ਾਰ ਤੋਂ ਪਾਰ, ਹੁਣ ਤੱਕ 2293 ਮੌਤਾਂ

Coronavirus India Case Count: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ 87 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ 3 ਹਜ਼ਾਰ 604 ਨਵੇਂ ਮਾਮਲੇ ਸਾਹਮਣੇ ਆਏ ਹਨ । ਹਾਲਾਂਕਿ, ਸੋਮਵਾਰ ਦੇ ਮੁਕਾਬਲੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ

ਲਾਕਡਾਊਨ ਵਿਚਾਲੇ ਅੱਜ ਤੋਂ ਆਮ ਲੋਕਾਂ ਲਈ ਦੌੜੇਗੀ ਟ੍ਰੇਨ, 54 ਹਜ਼ਾਰ ਨੂੰ ਮਿਲਿਆ ਰਿਜ਼ਰਵੇਸ਼ਨ

Trains starting today: ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਵਿਚਾਲੇ ਮੰਗਲਵਾਰ ਤੋਂ ਭਾਰਤੀ ਰੇਲਵੇ ਇੱਕ ਨਵੇਂ ਰੂਪ ਵਿੱਚ ਯਾਤਰੀਆਂ ਦੇ ਸਾਹਮਣੇ ਆਵੇਗੀ. ਯਾਤਰੀ ਰੇਲ ਸੇਵਾਵਾਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਇੱਥੇ ਆਉਣ ਵਾਲੇ ਯਾਤਰੀ ਪਹਾੜਗੰਜ ਵਾਲੇ ਪਾਸਿਓਂ ਹੀ ਦਾਖਲਾ ਲੈ ਸਕਣਗੇ । ਪੂਰਾ ਸਟੇਸ਼ਨ ਸੋਮਵਾਰ ਨੂੰ ਰੋਗਾਣੂ ਮੁਕਤ ਕੀਤਾ ਗਿਆ

pm modi concluding remark
ਆਰਥਿਕ ਗਤੀਵਿਧੀਆਂ ਕਿਵੇਂ ਸ਼ੁਰੂ ਕਰੀਏ, ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਤੋਂ 15 ਮਈ ਤੱਕ ਮੰਗੇ ਸੁਝਾਅ

pm modi concluding remark: ਤਾਲਾਬੰਦੀ ਦੇ ਤੀਜੇ ਪੜਾਅ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ ਸਾਰੇ ਰਾਜਾਂ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ 17 ਮਈ ਤੋਂ ਬਾਅਦ ਤਾਲਾਬੰਦੀ ਦੀ ਸਥਿਤੀ ਬਾਰੇ ਸਾਰੇ ਮੁੱਖ ਮੰਤਰੀਆਂ ਤੋਂ ਫੀਡਬੈਕ ਲਿਆ ਹੈ। ਕਈ ਘੰਟੇ ਚੱਲੀ ਬੈਠਕ ਦੇ ਅੰਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ

coronavirus cases in maharashtra
ਮਹਾਰਾਸ਼ਟਰ ‘ਚ ਕੋਰੋਨਾ ਪੀੜਤਾ ਦੀ ਗਿਣਤੀ 23 ਹਜ਼ਾਰ ਤੋਂ ਪਾਰ, ਅੱਜ 1230 ਨਵੇਂ ਕੇਸ ਆਏ ਸਾਹਮਣੇ

coronavirus cases in maharashtra: ਦੇਸ਼ ਵਿੱਚ ਕੋਰੋਨਾਵਾਇਰਸ ਤਬਾਹੀ ਦਾ ਕਾਰਨ ਬਣ ਰਿਹਾ ਹੈ। ਭਾਰਤ ਵਿੱਚ ਕੋਰੋਨਾ ਨਾਲ 67 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ ਹੁਣ ਤੱਕ 2200 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਰਾਸ਼ਟਰ ਵਿੱਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ 23 ਹਜ਼ਾਰ ਤੱਕ

construction workers accounts
ਦਿੱਲੀ ਸਰਕਾਰ ਉਸਾਰੀ ਮਜ਼ਦੂਰਾਂ ਦੇ ਖਾਤਿਆਂ ‘ਚ ਪਾਏਗੀ 5000 ਰੁਪਏ ਦੀ ਦੂਜੀ ਕਿਸ਼ਤ

construction workers accounts: ਦਿੱਲੀ ਵਿੱਚ ਨਿਰਮਾਣ ਮਜ਼ਦੂਰਾਂ ਲਈ ਇੱਕ ਰਾਹਤ ਦੀ ਖ਼ਬਰ ਹੈ। ਕੇਜਰੀਵਾਲ ਸਰਕਾਰ 5000 ਰੁਪਏ ਦੀ ਦੂਜੀ ਕਿਸ਼ਤ ਸਾਰੇ ਰਜਿਸਟਰਡ ਉਸਾਰੀ ਕਿਰਤੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦੇਵੇਗੀ। ਅਪ੍ਰੈਲ ਵਿੱਚ, ਸਰਕਾਰ ਨੇ 5000 ਰੁਪਏ ਦਿੱਲੀ ਵਿੱਚ 7242 ਉਸਾਰੀ ਕਿਰਤੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਸਨ। ਰਜਿਸਟ੍ਰੇਸ਼ਨ ਪ੍ਰਕਿਰਿਆ 15 ਮਈ ਤੋਂ ਆਨਲਾਈਨ ਕੀਤੀ ਜਾਏਗੀ।

ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਦੀ ਵਧੀ ਗਿਣਤੀ: ਲਵ ਅਗਰਵਾਲ

Increased number of patients: ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਕੋਰੋਨਾ ਵਿਸ਼ਾਣੂ ਬਾਰੇ ਅਤੇ ਲੋਕਾਂ ਨੂੰ ਕਈ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਅੱਜ ਦੀ ਪ੍ਰੈਸ ਬ੍ਰੀਫਿੰਗ ਵਿੱਚ ਦੋ ਵੀਡਿਓ ਵੀ ਦਿਖਾਈਆਂ ਗਈਆਂ। ਗ੍ਰਹਿ ਮੰਤਰਾਲੇ ਨੇ ਰੇਲ ਸੇਵਾ ਬਾਰੇ ਜਾਣਕਾਰੀ ਦਿੱਤੀ। ਸਿਹਤ ਸਕੱਤਰ ਲਵ ਅਗਰਵਾਲ ਨੇ ਇੱਕ ਖੁਸ਼ਖਬਰੀ ਦਿੱਤੀ। ਉਨ੍ਹਾਂ ਕਿਹਾ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 54 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ 1877

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 54 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ

mamata banerjee says
ਕੇਂਦਰ ਹਰ ਰੋਜ਼ ਬਹੁਤ ਸਾਰੇ ਦਿਸ਼ਾ ਨਿਰਦੇਸ਼ ਭੇਜਦਾ ਹੈ, ਅਸੀਂ ਪੜ੍ਹਨ ‘ਤੇ ਪਾਲਣਾ ਕਰਨ ‘ਚ ਥੱਕ ਜਾਂਦੇ ਹਾਂ : ਮਮਤਾ ਬੈਨਰਜੀ

mamata banerjee says: ਤਾਲਾਬੰਦੀ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਤਾਲਾਬੰਦੀ ਦੇ ਭਵਿੱਖ ਸੰਬੰਧੀ ਕੋਈ ਫੈਸਲਾ ਹੋ ਸਕਦਾ ਹੈ। ਇਸ ਬੈਠਕ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ

ਮੁਕੇਰੀਆਂ : ਹਾਜੀਪੁਰ ਦੇ ਪਿੰਡ ਦੇ ਨੌਜਵਾਨ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Hajipur village youth report : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਭਾਰਤ ਨੂੰ ਵੀ ਇਸ ਨੇ ਆਪਣੀ ਜਕੜ ਵਿਚ ਲੈਂਦੇ ਹੋਏ ਪੰਜਾਬ ਵਿਚ ਵੀ ਇਸ ਨੇ ਆਪਣੇ ਪੈਰ ਪਸਾਰ ਲਏ ਹਨ। ਅੱਜ ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਰਵਿਚ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ

passengers to arrive railway station
ਰੇਲਗੱਡੀ ‘ਚ ਯਾਤਰਾ ਕਰਨ ਲਈ ਆਰਪੀਐਫ ਨੇ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

passengers to arrive railway station: ਕੋਰੋਨਾ ਵਾਇਰਸ ਲੌਕਡਾਊਨ ਦੇ ਵਿਚਕਾਰ, ਰੇਲਵੇ ਮੰਤਰਾਲੇ ਨੇ ਭਲਕੇ (ਮੰਗਲਵਾਰ) ਤੋਂ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਰੇਲਵੇ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਉਹ ਪੜਾਅਵਾਰ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ। ਇਸ ਦੌਰਾਨ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਨੇ ਯਾਤਰੀਆਂ ਨੂੰ ਕੁੱਝ ਵਿਸ਼ੇਸ਼ ਨਿਰਦੇਸ਼ ਦਿੱਤੇ

west bengal gcc biotech india
ਕੋਰੋਨਾ ਵਾਇਰਸ: ਪੱਛਮੀ ਬੰਗਾਲ ਦੇ ਵਿਗਿਆਨੀਆਂ ਨੇ ਬਣਾਈ 500 ਰੁਪਏ ਦੀ ਟੈਸਟ ਕਿੱਟ

west bengal gcc biotech india: ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਇੱਕ ਚੰਗੀ ਖ਼ਬਰ ਆ ਰਹੀ ਹੈ। ਪੱਛਮੀ ਬੰਗਾਲ ਵਿੱਚ 24 ਉੱਤਰੀ ਪਰਗਾਨਾਂ ਦੀ ਇੱਕ ਬਾਇਓਟੈਕ ਲੈਬ ਨੇ ਕੋਰੋਨਾ ਟੈਸਟ ਲਈ ਸਿਰਫ 500 ਰੁਪਏ ਦੀ ਇੱਕ ਟੈਸਟ ਕਿੱਟ ਬਣਾਈ ਹੈ। ਬਾਇਓਟੈਕ ਲੈਬ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇੱਕ ਕਰੋੜ ਟੈਸਟ ਕਿੱਟਾਂ ਬਣਾਈਆਂ ਹਨ। ਜੀਸੀਸੀ ਬਾਇਓਟੈਕ

pm modi meeting with cm
ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀਆਂ ਦੀ ਬੈਠਕ ਦੀ ਸ਼ੁਰੂ, ਪਹਿਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਸੰਬੋਧਨ

pm modi meeting with cm: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਦੇ ਮੁੱਦੇ ‘ਤੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਦੁਪਹਿਰ 3 ਵਜੇ ਸ਼ੁਰੂ ਹੋਈ ਇਸ ਮੈਰਾਥਨ ਮੀਟਿੰਗ ਵਿੱਚ ਸਾਰੇ ਮੁੱਖ ਮੰਤਰੀਆਂ ਦੀ ਰਾਏ ਲਈ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਭ ਤੋਂ ਪਹਿਲਾਂ ਮੀਟਿੰਗ ਨੂੰ

ਜਲੰਧਰ ’ਚ ਨਹੀਂ ਰੁਕ ਰਿਹਾ Corona ਦਾ ਕਹਿਰ : ਮਿਲੇ 13 ਹੋਰ ਮਰੀਜ਼

13 New cases of Corona : ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਇਸ ਦੇ ਮਾਮਲਿਆਂ ਵਿਚ ਜ਼ਿਲੇ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਦੱਸ ਦੇਈਏ ਕਿ ਅੱਜ ਜਲੰਧਰ ਵਿਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵੇਂ ਆਏ ਮਰੀਜ਼ਾਂ ਵਿਚ ਵਧੇਰੇ

ਚਿਦੰਬਰਮ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ, ਕਿਹਾ- ਸੜਕ ਅਤੇ ਹਵਾਈ ਸੇਵਾ ਦੀ ਵੀ ਹੋਵੇ ਸ਼ੁਰੂਆਤ

Chidambaram on rail service: ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਕੁਝ ਚੁਨਿੰਦਾ ਸਥਾਨਾਂ ਲਈ ਯਾਤਰੀ ਰੇਲ ਸੇਵਾ ਬਹਾਲ ਕੀਤੇ ਜਾਣ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿੱਚ ਆਰਥਿਕ ਗਤੀਵਿਧੀਆਂ ਨੂੰ ਫਿਰ ਤੋਂ ਸ਼ੁਰੂ ਕਰਨ ਲਈ ਹੁਣ ਸੜਕ ਆਵਾਜਾਈ ਅਤੇ ਹਵਾਬਾਜ਼ੀ ਸੇਵਾ ਦੀ ਵੀ ਸੀਮਿਤ ਪੱਧਰ

ਪ੍ਰਵਾਸੀ ਮਜ਼ੂਦਰਾਂ ਦੀ ਘਰ ਵਾਪਸੀ ਨੂੰ ਲੈ ਕੇ ਰੇਲਵੇ ਨੇ ਲਿਆ ਇਹ ਵੱਡਾ ਫੈਸਲਾ

shramik special trains: ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਾਗੂ ਹੋਏ ਲਾਕਡਾਊਨ ਵਿੱਚ ਲੱਖਾਂ ਮਜ਼ਦੂਰ ਫਸੇ ਹੋਏ ਸਨ । ਹੁਣ ਸਪੇਸ਼ਨ ਟ੍ਰੇਨਾਂ ਰਾਹੀਂ ਇਨ੍ਹਾਂ ਮਜ਼ਦੂਰਾਂ ਦੀ ਘਰ ਵਾਪਸੀ ਹੋ ਰਹੀ ਹੈ । ਲਾਕਡਾਊਨ ਦੌਰਾਨ ਵੱਧ ਤੋਂ ਵੱਧ ਪ੍ਰਵਾਸੀਆਂ ਨੂੰ ਘਰ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਰੇਲਵੇ ਨੇ ਹੁਣ ਮਜ਼ਦੂਰ ਸਪੈਸ਼ਨ ਟ੍ਰੇਨ ਵਿੱਚ 1200 ਦੀ ਥਾਂ 1700

rahul gandhi tweets
ਰਾਹੁਲ ਗਾਂਧੀ ਨੇ ਕੁੱਝ ਰਾਜਾਂ ਦੇ ਲੇਬਰ ਕਾਨੂੰਨਾਂ ਵਿੱਚ ਸੋਧ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ, ਕਿਹਾ …

rahul gandhi tweets: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਚੱਲ ਰਹੇ ਤਾਲਾਬੰਦ ਦਰਮਿਆਨ ਕੁੱਝ ਰਾਜਾਂ ਦੁਆਰਾ ਲੇਬਰ ਕਾਨੂੰਨਾਂ ਵਿੱਚ ਸੋਧ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਨ੍ਹਾਂ ਬੁਨਿਆਦੀ ਗੱਲਾਂ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਰਾਹੁਲ ਨੇ ਆਪਣੇ ਟਵੀਟ ਵਿੱਚ ਲਿਖਿਆ, “ਕਈ ਰਾਜਾਂ ਦੁਆਰਾ ਲੇਬਰ ਕਾਨੂੰਨਾਂ ਵਿੱਚ

tihar jail three prisoners
ਕੋਰਾਨਾ ਵਾਇਰਸ : ਦਿੱਲੀ ਦੀ ਤਿਹਾੜ ਜੇਲ੍ਹ ‘ਚ ਹੱਲਚਲ, 3 ਕੈਦੀਆਂ ਨੂੰ ਕੀਤਾ ਗਿਆ ਕੁਆਰੰਟੀਨ

tihar jail three prisoners: ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ੀ ਅਤੇ ਉਸ ਦੇ ਨਾਲ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਦਰਅਸਲ 7 ਮਈ ਨੂੰ ਬਲਾਤਕਾਰ ਦੇ ਇਸ ਦੋਸ਼ੀ ਨੂੰ ਤਿਹਾੜ ਜੇਲ੍ਹ ਲਿਆਂਦਾ ਗਿਆ ਸੀ। ਜਿਸ ਨੂੰ ਦੋ ਹੋਰ ਕੈਦੀਆਂ ਦੇ ਨਾਲ ਜੇਲ੍ਹ ਨੰਬਰ ਦੋ ਵਿੱਚ ਰੱਖਿਆ ਗਿਆ ਸੀ। 9

ਲੰਡਨ ‘ਚ ਫਸੇ 326 ਯਾਤਰੀ ਏਅਰ ਇੰਡੀਆ ਦੀ ਫਲਾਈਟ ਤੋਂ ਪਹੁੰਚੇ ਬੈਂਗਲੁਰੂ

First repatriation flight: ਬੈਂਗਲੁਰੂ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੰਡਨ ਵਿੱਚ ਫਸੇ 326 ਲੋਕਾਂ ਨੂੰ ਲੈ ਕੇ ਏਅਰ ਇੰਡੀਆ ਦਾ ਇੱਕ ਜਹਾਜ਼ ਸੋਮਵਾਰ ਤੜਕੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚਿਆ । ਏਅਰ ਇੰਡੀਆ ਦਾ ਜਹਾਜ਼ ਤੜਕੇ 4 ਵਜ ਕੇ 45 ਮਿੰਟ ‘ਤੇ ਹਵਾਈ ਅੱਡੇ ਤੇ ਪਹੁੰਚ ਗਿਆ । ਕੋਰੋਨਾ ਯੋਧਿਆਂ ਨੇ ਯਾਤਰੀਆਂ ਨੂੰ ਕੁਆਰੰਟਾਈਨ ਸੈਂਟਰਾਂ ਵਿੱਚ

ਮਮਤਾ ’ਤੇ ਪਿਆ Corona ਦਾ ਪਰਛਾਵਾਂ, ਜਨਮ ਲੈਂਦਿਆਂ ਹੀ 3 ਮਾਵਾਂ ਤੋਂ ਵੱਖ ਕੀਤੇ ਬੱਚੇ

Children separated from 3 mothers : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪਟ ਵਧਦਾ ਹੀ ਜਾ ਰਿਹਾ ਹੈ ਤੇ ਇਸ ਦੇ ਮਾਮਲਿਆਂ ’ਚ ਵੱਡੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਕੋਰੋਨਾ ਦੇ ਫੈਲੇ ਦਹਿਸ਼ਤ ਦੇ ਮਾਹੌਲ ਦੌਰਾਨ ਚੰਡੀਗੜ੍ਹ ਸ਼ਹਿਰ ਵਿਚ 3 ਮਾਵਾਂ ਘਰ ਬੱਚਿਆਂ ਦੇ ਰੂਪ ਵਿਚ ਖੁਸ਼ੀਆਂ ਆਈਆਂ ਪਰ ਇਨ੍ਹਾਂ ਬੱਚਿਆਂ ਨੂੰ ਆਪਣੇ ਕੋਲ ਵੀ

ਅਮਰੀਕਾ: ਨਵੇਂ ਕੋਰੋਨਾ ਮਰੀਜ਼ਾਂ ਤੇ ਮੌਤਾਂ ਦੀ ਗਿਣਤੀ ‘ਚ ਆਈ ਕਮੀ, 24 ਘੰਟਿਆਂ ਦੌਰਾਨ 750 ਮੌਤਾਂ

US coronavirus deaths rise: ਵਾਸ਼ਿੰਗਟਨ: ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਦੇ ਇਲਾਜ ਦਾ ਹਾਲੇ ਤੱਕ ਕੋਈ ਟੀਕਾ ਜਾਂ ਦਵਾਈ ਨਹੀਂ ਮਿਲ ਪਾਈ ਹੈ । ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 83 ਹਜ਼ਾਰ ਤੋਂ ਵਧੇਰੇ ਹੋ ਚੁੱਕਾ ਹੈ, ਜਦਕਿ ਪੀੜਤਾਂ ਦੀ ਗਿਣਤੀ 41 ਲੱਕ 80 ਹਜ਼ਾਰ

ਕੋਰੋਨਾ ਖਿਲਾਫ਼ ਜੰਗ ‘ਚ IIT, ਬੇਨੇਟ ਯੂਨੀਵਰਸਿਟੀ ਦੇ ਪ੍ਰਸਤਾਵਾਂ ਨੂੰ ਮਿਲੀ ਮਨਜ਼ੂਰੀ

Government picks IIT Bennett University: ਨਵੀਂ ਦਿੱਲੀ: ਕੋਵਿਡ-19 ਦੇ ‘ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਬਾਇਓਮੇਡਿਕਲ ਹੱਲ’ ਨੂੰ ਤੁਰੰਤ ਵਿਕਸਿਤ ਕਰਨ ਲਈ ਬਾਇਓਟੈਕਨਾਲੌਜੀ ਵਿਭਾਗ ਨੇ 70 ਪ੍ਰਸਤਾਵਾਂ ਨੂੰ ਸਰਕਾਰ ਕੋਲ ਫੰਡਿੰਗ ਲਈ ਅੱਗੇ ਵਧਾਇਆ ਹੈ । ਇਹ ਪ੍ਰਸਤਾਵ IIT, ਬੇਨੇਟ ਯੂਨੀਵਰਸਿਟੀ, ਜੇਐਨਯੂ ਵਰਗੇ ਵਿਅਕਤੀਗਤ ਸੰਸਥਾਵਾਂ ਤੋਂ ਆਏ ਹਨ । ਇਹ ਪ੍ਰਸਤਾਵ ਕੋਰੋਨਾ ਵਾਇਰਸ ਦੇ ਟੀਕੇ ਵਿਕਸਤ ਕਰਨ ਤੋਂ

ਜਲੰਧਰ ’ਚ Corona ਨਾਲ 6ਵੀਂ ਮੌਤ : ਬਜ਼ੁਰਗ ਨੇ ਲੁਧਿਆਣਾ CMC ਹਸਪਤਾਲ ’ਚ ਤੋੜਿਆ ਦਮ

6th death with Corona in Jalandhar : ਜਲੰਧਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜਲੰਧਰ ਵਿਚ ਕੋਰੋਨਾ ਵਾਇਰਸ ਨਾਲ 6ਵੀਂ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜੰਡੂਸਿੰਘਾ ਦੇ ਰਹਿਣ ਰਹਿਣ ਵਾਲੇ 91 ਸਾਲਾ ਬਜ਼ੁਰਗ ਦਰਸ਼ਨ ਸਿੰਘ ਨੇ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿਚ ਅੱਜ ਦਮ ਤੋੜ ਦਿੱਤਾ। ਇਥੇ ਦੱਸਣਯੋਗ ਹੈ ਕਿ ਉਕਤ ਵਿਅਕਤੀ ਦੀ

ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 67 ਹਜ਼ਾਰ ਤੋਂ ਪਾਰ

India reports 4000+ cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਹੀ ਜਾ ਰਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 97 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ 4 ਹਜ਼ਾਰ 213 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ ।

ਮੇਰਠ ‘ਚ ਇੱਕ ਹੀ ਪਰਿਵਾਰ ਦੇ 16 ਲੋਕ ਪਾਏ ਗਏ ਕੋਰੋਨਾ ਪਾਜ਼ੀਟਿਵ

Meerut corona cases: ਮੇਰਠ: ਮੇਰਠ ਵਿੱਚ ਇੱਕ ਹੋਰ ਪਰਿਵਾਰ ਨੂੰ ਕੋਰੋਨਾ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ । ਜਿੱਥੇ ਇੱਕ ਹੀ ਪਰਿਵਾਰ ਦੇ 16 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੰਕਰਮਣ ਦਾ ਮੰਡੀ ਕੁਨੈਕਸ਼ਨ ਸਾਹਮਣੇ ਆ ਰਿਹਾ ਹੈ । ਇਸ ਦੇ ਨਾਲ ਹੀ ਮੇਰਠ ਵਿੱਚ ਕੋਰੋਨਾ

ਫਾਜਿਲਕਾ ਤੋਂ 1 ਤੇ ਮੋਗਾ ਤੋਂ 2 Covid-19 ਮਰੀਜ਼ ਮਿਲੇ

1 Covid-19 patients were : ਸੂਬੇ ਦੇ ਜਿਲ੍ਹਾ ਫਾਜਿਲਕਾ ਵਿਖੇ ਇਕ 25 ਸਾਲਾ ਨੌਜਵਾਨ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਨੌਜਵਾਨ ਦਿੱਲੀ ਦੇ ਗੁੜਗਾਓ ਵਿਖੇ ਕੰਮ ਕਰਦਾ ਸੀ ਤੇ 5 ਮਈ ਨੂੰ ਹੀ ਵਾਪਸ ਅਬੋਹਰ ਆਇਆ ਸੀ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪਰਤਣ ਦੇ ਬਾਅਦ

ਕੱਲ੍ਹ ਤੋਂ 15 ਰੂਟਾਂ ‘ਤੇ ਦੌੜੇਗੀ ਰੇਲ: 1 ਘੰਟਾ ਪਹਿਲਾਂ ਜਾਣਾ ਪਵੇਗਾ ਸਟੇਸ਼ਨ, ਨਹੀਂ ਮਿਲਣਗੇ ਕੰਬਲ ਤੇ ਚਾਦਰ

Passenger train services: ਨਵੀਂ ਦਿੱਲੀ: ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਸੰਕਟ ਵਿਚਕਾਰ ਰੇਲਵੇ ਮੰਤਰਾਲੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ । ਜਿਸ ਵਿੱਚ ਰੇਲਵੇ ਨੇ ਕੱਲ ਯਾਨੀ 12 ਮਈ ਤੋਂ 15 ਚੁਣੇ ਰੂਟਾਂ ‘ਤੇ ਟ੍ਰੇਨਾਂ ਚਲਾਉਣ ਦਾ ਫੈਸਲਾ ਲਿਆ ਹੈ । ਜਿਸਦੇ ਲਈ ਆਨਲਾਈਨ ਰਿਜ਼ਰਵੇਸ਼ਨ 11 ਮਈ ਸ਼ਾਮ 4 ਵਜੇ ਤੋਂ ਸ਼ੁਰੂ ਕੀਤੀ ਜਾਵੇਗੀ

17 ਮਈ ਤੋਂ ਬਾਅਦ ਕੀ ਹੋਵੇਗਾ? PM ਮੋਦੀ ਅੱਜ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

PM Meet Chief Ministers: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਸੰਕਟ ‘ਤੇ ਸੋਮਵਾਰ ਯਾਨੀ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ । ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇਸ ਮੀਟਿੰਗ ਵਿੱਚ ਲਾਕਡਾਊਨ ਨੂੰ ਖਤਮ ਕਰਨ ਦੇ ਤਰੀਕੇ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ । ਇਸ ਤੋਂ ਇਲਾਵਾ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ, ਕੋਰੋਨਾ ‘ਤੇ

covid-19 test kit antibody detection
ਭਾਰਤ ਨੇ ਬਣਾਇਆ ਕੋਰੋਨਾ ਕਵਚ, ਐਂਟੀਬਾਡੀ ਖੋਜ ਲਈ ਕੀਤੀ ਦੇਸੀ ਟੈਸਟ ਕਿੱਟ ਤਿਆਰ

covid-19 test kit antibody detection: ਕੋਰੋਨਾ ਵਾਇਰਸ ਨੇ ਦੇਸ਼ ਵਿੱਚ ਗੜਬੜ ਪੈਦਾ ਕਰ ਦਿੱਤੀ ਹੈ। ਦੇਸ਼ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਭਾਰਤ ਨੇ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਭਾਰਤ ਨੇ ਕੋਵਿਡ -19 ਦੀ ਐਂਟੀਬਾਡੀ ਖੋਜ ਟੈਸਟ ਕਿੱਟ ਤਿਆਰ ਕੀਤੀ

indian railways train booking
ਸੋਮਵਾਰ ਸ਼ਾਮ 4 ਵਜੇ ਤੋਂ ਸ਼ੁਰੂ ਹੋਵੇਗੀ ਰੇਲਵੇ ਟਿਕਟਾਂ ਦੀ ਆਨਲਾਈਨ ਬੁਕਿੰਗ, ਜਾਣੋ ਰੂਟ, ਕਿਰਾਇਆ ‘ਤੇ ਦਿਸ਼ਾ-ਨਿਰਦੇਸ਼

indian railways train booking: ਦੇਸ਼ ਵਿੱਚ ਚੱਲ ਰਹੀ ਤਾਲਾਬੰਦੀ ਦੇ ਵਿਚਕਾਰ, ਭਾਰਤੀ ਰੇਲਵੇ ਨੇ ਕੁੱਝ ਰੂਟਾਂ ‘ਤੇ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਰੇਲਵੇ ਨੇ ਕਿਹਾ ਕਿ ਸਾਡੀ ਯੋਜਨਾ ਯਾਤਰੀ ਰੇਲ ਸੇਵਾਵਾਂ ਨੂੰ ਪੜਾਅਵਾਰ 12 ਮਈ ਤੋਂ ਸ਼ੁਰੂ ਕਰਨ ਦੀ ਹੈ। ਸ਼ੁਰੂਆਤ ਵਿੱਚ, 15 ਰੇਲ ਗੱਡੀਆਂ (ਅੱਪ ਐਂਡ ਡਾਊਨ ਮਿਲਾ ਕੇ 30) ਚਲਾਉਣ ਦੀ

ਪੰਜਾਬ ਮੀਡੀਆ ਬੁਲੇਟਿਨ : ਅੱਜ 61 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ 1823

ਪੰਜਾਬ ਮੀਡੀਆ ਬੁਲੇਟਿਨ : ਅੱਜ 61 ਨਵੇਂ ਕੇਸਾਂ ਦੀ ਪੁਸ਼ਟੀ, ਗਿਣਤੀ ਹੋਈ

health facilities are divided
ਕੋਵਿਡ 19 : ਕੋਰੋਨਾ ਨਾਲ ਨਜਿੱਠਣ ਲਈ ਵਿਆਪਕ ਤਿਆਰੀ, ਸਿਹਤ ਸਹੂਲਤਾਂ ਨੂੰ ਤਿੰਨ ਸ਼੍ਰੇਣੀਆਂ ‘ਚ ਵੰਡਿਆ ਗਿਆ

health facilities are divided: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਹੁਣ ਕੋਰੋਨਾ ਨਾਲ ਨਜਿੱਠਣ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਇਸ ਦੇ ਤਹਿਤ ਸਿਹਤ ਬੁਨਿਆਦੀ ਢਾਂਚਾ ਅਤੇ ਸਿਹਤ ਸਹੂਲਤ ਦੀ ਸੁਵਿਧਾ ਕੀਤੀ ਗਈ ਹੈ। ਇਸ ਦੇ ਤਹਿਤ ਸਿਹਤ ਸਹੂਲਤਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਪਹਿਲੀ ਸ਼੍ਰੇਣੀ ਹੈ,

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਰੂਪਨਗਰ ’ਚੋਂ ਮਿਲੇ 3 ਹੋਰ ਨਵੇਂ ਮਾਮਲੇ

Corona wrath does not stop : ਰੂਪਨਗਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਡੀਸੀ ਸੋਨਾਲੀ ਗਿਰੀ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਾਹਮਣੇ ਆਏ ਇਨ੍ਹਾਂ ਮਰੀਜ਼ਾਂ ਵਿਚੋਂ ਇਕ 50 ਸਾਲ ਦਾ ਵਿਅਕਤੀ ਹੈ, ਜਿਸ ਨੂੰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਪੀਪਲ ਮਾਜਰਾ ਵਿਚ ਬਣਾਏ ਗਏ ਇਕਾਂਤਵਾਸ ਸੈਂਟਰ ਵਿਚ ਰਖਿਆ ਗਿਆ

kiran rijiju says
ਸਾਨੂੰ ਬਿਨਾਂ ਦਰਸ਼ਕਾਂ ਦੇ ਮੁਕਾਬਲੇ ਕਰਵਾਉਣ ਦੀ ਬਣਾਉਣੀ ਪਏਗੀ ਯੋਜਨਾ : ਕੇਂਦਰੀ ਖੇਡ ਮੰਤਰੀ

kiran rijiju says: ਕੋਰੋਨਾ ਦੇ ਪ੍ਰਕੋਪ ਦੇ ਮੱਦੇਨਜ਼ਰ, ਵਿਸ਼ਵ ਦੇ ਸਾਰੇ ਮਹੱਤਵਪੂਰਨ ਖੇਡ ਟੂਰਨਾਮੈਂਟਾਂ ਦੀਆਂ ਤਰੀਕਾਂ ਨੂੰ ਜਾਂ ਤਾਂ ਵਧਾ ਦਿੱਤਾ ਗਿਆ ਹੈ ਜਾਂ ਰੱਦ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਬਹੁਤ ਸਾਰੇ ਖੇਡ ਮਾਹਿਰ ਇਹ ਵੀ ਮੰਨਦੇ ਹਨ ਕਿ ਇਹ ਟੂਰਨਾਮੈਂਟ ਬਿਨਾਂ ਬੰਦ ਦਰਵਾਜ਼ਿਆਂ ਭਾਵ ਦਰਸ਼ਕਾਂ ਦੇ ਬਿਨਾਂ ਕਰਵਾਏ ਜਾ ਸਕਦੇ ਹਨ। ਪਰ ਇਸ

arvind kejriwal says
ਦਿੱਲੀ ‘ਚ ਗੰਭੀਰ ਮਾਮਲੇ ਬਹੁਤ ਘੱਟ, 75% ਕੇਸ ਬਿਨਾਂ ਲੱਛਣ ਵਾਲੇ : ਕੇਜਰੀਵਾਲ

arvind kejriwal says: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿੱਚ ਕੋਰੋਨਾ ਵਾਇਰਸ ਬਾਰੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਅੰਕੜੇ ਪੇਸ਼ ਕੀਤੇ ਹਨ। ਕੇਜਰੀਵਾਲ ਨੇ ਕਿਹਾ ਕਿ ਇੱਥੇ 75 ਫ਼ੀਸਦ ਕੇਸ ਹਲਕੇ ਲੱਛਣ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਨਾਲ ਹੋਈਆਂ ਮੌਤਾਂ

ਕਪੂਰਥਲਾ ’ਚ ਡਾਕਟਰ ਸਣੇ ਦੋ ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Corona positive doctor and two police : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਅੱਜ ਕਪੂਰਥਲਾ ਵਿਚ ਕੋਰੋਨਾ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਇਕ ਡਾਕਟਰ ਅਤੇ ਦੋ ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਿਹੜਾ ਡਾਕਟਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ,

pm modi to meet chief ministers
ਕੋਵਿਡ 19 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਮੁੱਖ ਮੰਤਰੀਆਂ ਨਾਲ ਬੈਠਕ

pm modi to meet chief ministers: ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੁਪਹਿਰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਬੈਠਕ ਵਿੱਚ ਤਾਲਾਬੰਦੀ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ। ਆਪਣੇ ਟਵਿੱਟਰ ਹੈਂਡਲ ‘ਤੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ

ਫਤਿਹਗੜ੍ਹ ਸਾਹਿਬ ਤੋਂ ਮਿਲੇ 8 ਹੋਰ Covid-19 ਮਰੀਜ਼

New 8 Cases of Corona : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਤੜਥੱਲੀ ਮਚਾਈ ਹੋਈ ਹੈ। ਪੰਜਾਬ ਵਿਚ ਵੀ ਇਸ ਦੇ ਮਾਮਲਿਆਂ ’ਚ ਕਾਫੀ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲਿਆਂ ਦੁ ਪੁਸ਼ਟੀ ਹੋਈ ਹੈ। ਇਕੱਠੇ 8 ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ

china disney land park reopening
ਕੱਲ ਤੋਂ ਚੀਨ ਵਿੱਚ ਮੁੜ ਖੁਲ੍ਹੇਗਾ ਸ਼ੰਘਾਈ ਡਿਜ਼ਨੀ ਲੈਂਡ, ਐਲਾਨ ਤੋਂ ਬਾਅਦ ਕੁੱਝ ਮਿੰਟਾਂ ‘ਚ ਬੁੱਕ ਹੋਈਆਂ ਸਾਰੀਆਂ ਟਿਕਟਾਂ

china disney land park reopening: ਸ਼ੰਘਾਈ: ਚੀਨ ਦੇ ਸ਼ੰਘਾਈ ਸ਼ਹਿਰ ਵਿੱਚ ਲੋਕਾਂ ਲਈ ਡਿਜ਼ਨੀ ਲੈਂਡ ਪਾਰਕ ਖੋਲ੍ਹ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ‘ਤੇ ਕਾਬੂ ਪਾਉਣ ਤੋਂ ਬਾਅਦ, ਹੌਲੀ ਹੌਲੀ ਜਨਤਕ ਥਾਵਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾ ਰਹੀ ਹੈ। ਹੁਣ ਲੋਕਾਂ ਨੂੰ ਮਹਾਂਮਾਰੀ ਦੇ ਤਣਾਅ ਤੋਂ ਮੁਕਤ ਕਰਨ ਲਈ ਮਨੋਰੰਜਨ ਦਾ ਮੌਕਾ ਮਿਲ ਰਿਹਾ ਹੈ।

arvind kejriwal says
ਬਿਨਾਂ ਲੱਛਣ ਵਾਲੇ ਮਰੀਜਾਂ ਲਈ ਉਨ੍ਹਾਂ ਦੇ ਘਰਾਂ ‘ਚ ਇਲਾਜ ਦੀ ਵਿਵਸਥਾ : ਅਰਵਿੰਦ ਕੇਜਰੀਵਾਲ

arvind kejriwal says: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਲੀ ਵਿੱਚ ਵੱਧ ਰਹੇ ਕੋਰੋਨਾ ਸੰਕਰਮਣ ਨਾਲ ਸਬੰਧਿਤ ਹਰ ਤਰਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਵਿੱਚ ਕੋਰੋਨਾ ਦੇ ਸੰਕੇਤ ਨਜ਼ਰ ਨਹੀਂ ਆਉਂਦੇ, ਉਨ੍ਹਾਂ ਦਾ ਇਲਾਜ ਘਰ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਲ ਮਰੀਜ਼ਾਂ ਵਿਚੋਂ ਗੰਭੀਰ ਅਤੇ ਮਰਨ

‘IndiGo’ ਦੇ ਕਰਮਚਾਰੀਆਂ ਨੂੰ ਲੱਗਿਆ ਝਟਕਾ, ਕੰਪਨੀ ਨੇ ਕੀਤਾ ਇਹ ਵੱਡਾ ਐਲਾਨ

IndiGo announces salary cuts: ਮੁੰਬਈ: ਕੋਰੋਨਾ ਵਾਇਰਸ ਕਾਰਨ ਸਾਰੀਆਂ ਏਅਰਲਾਈਨ ਦੀਆਂ ਉਡਾਣਾਂ ‘ਤੇ ਰੋਕ ਵਿਚਾਲੇ ਦੇਸ਼ ਦੀ ਸਭ ਤੋਂ ਵੱਡੀ ਹਵਾਈ ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਇੰਡੀਗੋ ਏਅਰਲਾਈਨ ਨੇ ਮਈ ਵਿੱਚ ਸੈਲਰੀ ਕਟੌਤੀ ਤੋਂ ਇਲਾਵਾ ਜੁਲਾਈ ਤੱਕ ਲੀਵ ਵਿਦਆਊਟ ਪੇ ਦਾ ਐਲਾਨ ਕੀਤਾ ਹੈ । ਜਿਸ ਨਾਲ ਏਅਰਲਾਈਨ ਦੇ ਕਰਮਚਾਰੀਆਂ ਨੂੰ ਕਰਾਰਾ ਝਟਕਾ ਲੱਗਿਆ ਹੈ

‘Air India’ ਦੇ 5 ਪਾਇਲਟ ਨਿਕਲੇ ਕੋਰੋਨਾ ਪਾਜ਼ੀਟਿਵ, ਕੁਝ ਸਮਾਂ ਪਹਿਲਾਂ ਗਏ ਸੀ ਚੀਨ

5 Air India pilots: ਨਵੀਂ ਦਿੱਲੀ: ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੇ ਵਾਲੇ ਕੋਰੋਨਾ ਦੇ ਦੌਰ ਵਿੱਚ ਕੋਰੋਨਾ ਨਾਲ ਯੁੱਧ ਵਿੱਚ ਲੱਗੇ ਲੋਕ ਵੀ ਕੋਰੋਨਾ ਨਾਲ ਪੀੜਤ ਹੋ ਰਹੇ ਹਨ । ਡਾਕਟਰਾਂ ਤੋਂ ਲੈ ਕੇ ਪੁਲਿਸ ਵਾਲਿਆਂ ਤੱਕ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਿਚਾਲੇ ਹੁਣ ਏਅਰ ਇੰਡੀਆ ਦੇ 5 ਪਾਇਲਟ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ

ਜਲੰਧਰ ’ਚ ਸਾਹਮਣੇ ਆਏ Corona ਦੇ 6 ਨਵੇਂ ਮਾਮਲੇ, ਗਿਣਤੀ ਹੋਈ 173

6 another cases of Corona : ਜਲੰਧਰ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਜਲੰਧਰ ’ਚੋਂ ਕੋਰੋਨਾ ਵਾਇਰਸ ਦੇ 6 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲੇ ’ਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ

ਵੰਦੇ ਭਾਰਤ ਮਿਸ਼ਨ: ਦੁਬਈ ਤੇ ਅਬੂ ਧਾਬੀ ਤੋਂ ਕੋਚੀ ਪਰਤੇ ਦੋ ਭਾਰਤੀ ਨਿਕਲੇ ਕੋਰੋਨਾ ਪਾਜ਼ੀਟਿਵ

2 Indians flown back: ਤਿਰੂਵਨੰਤਪੁਰਮ: ‘ਵੰਦੇ ਭਾਰਤ ਮਿਸ਼ਨ’ ਦੇ ਤਹਿਤ ਖਾੜੀ ਦੇਸ਼ਾਂ ਤੋਂ ਭਾਰਤ ਆਏ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਵਿਚੋਂ ਇੱਕ ਦੁਬਈ ਤੋਂ ਕੋਜ਼ੀਕੋਡ ਆਇਆ ਸੀ ਅਤੇ ਦੂਜਾ ਅਬੂ ਧਾਬੀ ਤੋਂ ਕੋਚੀ ਆਇਆ ਸੀ । ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਦੱਸਿਆ ਕਿ ਦੋ ਨਵੇਂ ਕੇਸਾਂ ਤੋਂ ਬਾਅਦ ਰਾਜ ਵਿੱਚ

ਮਿਸ਼ਨ ਵੰਦੇ ਭਾਰਤ: ਮਾਲਦੀਵ ਤੋਂ 698 ਭਾਰਤੀਆਂ ਨੂੰ ਲੈ ਕੇ ਕੋਚੀ ਪਹੁੰਚਿਆ INS ਜਲਾਸ਼ਵ

Operation Samudra Setu: ਕੋਰੋਨਾ ਵਾਇਰਸ ਸੰਕਟ ਵਿਚਕਾਰ ਵੰਦੇ ਭਾਰਤ ਮਿਸ਼ਨ ਦੇ ਤਹਿਤ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਵਾਪਸੀ ਦੀ ਕਵਾਇਦ ਤੇਜ਼ ਹੋ ਰਹੀ ਹੈ । ਇੰਡੀਅਨ ਨੇਵੀ ਦਾ INS ਜਲਾਸ਼ਵ ਮਾਲਦੀਵ ਦੀ ਰਾਜਧਾਨੀ ਮਾਲੇ ਤੋਂ 698 ਭਾਰਤੀਆਂ ਨਾਲ ਭਾਰਤ ਵਾਪਿਸ ਆ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ INS ਜਲਾਸ਼ਵ ਮਾਲਦੀਵ ਤੋਂ 698 ਭਾਰਤੀ

ਅਮਰੀਕਾ: ਪਿਛਲੇ 24 ਘੰਟਿਆਂ ‘ਚ 1422 ਲੋਕਾਂ ਦੀ ਮੌਤ, 25 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ

US Coronavirus update: ਵਾਸ਼ਿੰਗਟਨ: ਪੂਰੀ ਦੁਨੀਆ ਜਿੱਥੇ ਇੱਕ ਪਾਸੇ ਕੋਰੋਨਾ ਸੰਕਟ ਨਾਲ ਜੂਝ ਰਹੀ ਹੈ, ਉੱਥੇ ਹੀ ਅਮਰੀਕਾ ਇਸ ਵਾਇਰਸ ਦੀ ਸਭ ਤੋਂ ਜ਼ਿਆਦਾ ਮਾਰ ਝੱਲ ਰਿਹਾ ਹੈ । ਅਮਰੀਕਾ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਅਮਰੀਕਾ ਵਿੱਚ ਕੋਵਿਡ -19 ਕਾਰਨ ਰੋਜ਼ਾਨਾ 2000 ਲੋਕਾਂ ਦੀ ਮੌਤ ਹੋ ਰਹੀ ਹੈ। ਸ਼ਨੀਵਾਰ

ਹੁਸ਼ਿਆਰਪੁਰ ਦੇ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Corona positive reported after death : ਹੁਸ਼ਿਆਰਪੁਰ ਦੇ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ 7 ਮਈ ਨੂੰ ਪੀਜੀਆਈ ਚੰਡੀਗੜ੍ਹ ’ਚ ਉਸ ਵਿਅਕਤੀ ਦੀ ਮੌਤ ਹੋਈ ਸੀ ਤੇ ਉਸ ਦੇ ਕੋਰੋਨਾ ਸੈਂਪਲ ਲੈ ਲਏ ਗਏ ਸਨ। ਉਸ ਦੀ ਰਿਪੋਰਟ ਵਿਚ ਉਸ ਦੇ ਕੋਰੋਨਾ ਵਾਇਰਸ ਦੇ

ਕੋਰੋਨਾ ਨਾਲ ਅਮਰੀਕਾ ਦੇ ਬੁਰੇ ਹਾਲਾਤਾਂ ਲਈ ਟਰੰਪ ‘ਤੇ ਭੜਕੇ ਬਰਾਕ ਓਬਾਮਾ

Obama criticizes Trump: ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਰੋਨਾ ਵਾਇਰਸ ਗਲੋਬਲ ਮਹਾਂਮਾਰੀ ਨਾਲ ਨਜਿੱਠਣ ਦੇ ਤਰੀਕੇ ਦੀ ਸਖ਼ਤ ਆਲੋਚਨਾ ਕੀਤੀ ਹੈ । ਓਬਾਮਾ ਨੇ ਆਪਣੇ ਸਾਬਕਾ ਪ੍ਰਸ਼ਾਸਨ ਦੇ ਮੈਂਬਰਾਂ ਨਾਲ ਗੱਲਬਾਤ ਵਿੱਚ ਇਹ ਵੀ ਕਿਹਾ ਹੈ ਕਿ ਟਰੰਪ ਦੇ ਪਹਿਲੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਫਲਾਈਨ ਦੇ

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 128 ਲੋਕਾਂ ਦੀ ਮੌਤ, 63 ਹਜ਼ਾਰ ਦੇ ਨੇੜੇ ਪਹੁੰਚੀ ਕੋਰੋਨਾ ਮਰੀਜ਼ਾਂ ਦੀ ਗਿਣਤੀ

COVID-19 India Cases: ਨਵੀਂ ਦਿੱਲੀ: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਖਤਰਾ ਦਿਨੋ-ਦਿਨ ਵੱਧਦਾ ਜਾ ਰਿਹਾ ਹੈ । ਲਾਕਡਾਊਨ ਦੇ ਬਾਵਜੂਦ, ਨਵੇਂ ਕੇਸਾਂ ਦੀ ਗਿਣਤੀ ਵੱਧ ਰਹੀ ਹੈ । ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 128 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3277 ਨਵੇਂ ਕੇਸ ਸਾਹਮਣੇ ਆਏ ਹਨ । ਸਿਹਤ ਮੰਤਰਾਲੇ

ਹੁਣ ਭਾਰਤ ਨੇ ਵੀ ਵੈਕਸੀਨ ਤਿਆਰ ਕਰਨ ਦੀ ਦਿਸ਼ਾ ‘ਚ ਵਧਾਏ ਕਦਮ, ਜਾਨਵਰਾਂ ‘ਤੇ ਹੋਵੇਗਾ ਪ੍ਰੀਖਣ

Coronavirus vaccine: ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ । ਦੇਸ਼ ਵਿੱਚ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਲਾਗੂ ਕੀਤਾ ਗਿਆ ਹੈ । ਪਰ ਇਸਦੇ ਬਾਵਜੂਦ ਦੇਸ਼ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ

ਚੰਡੀਗੜ੍ਹ ’ਚ 18 ਮਹੀਨਿਆਂ ਦੇ ਬੱਚੇ ਤੇ ਨੌਜਵਾਨ ਨੇ ਜਿੱਤੀ ਕੋਰੋਨਾ ਤੋਂ ਜੰਗ

In Chandigarh an 18 month : ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੌਰਾਨ ਚੰਡੀਗੜ੍ਹ ਤੋਂ ਇਕ ਚੰਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ 18 ਮਹੀਨਿਆਂ ਦੇ ਬੱਚੇ ਸਣੇ ਇਕ ਨੌਜਵਾਨ ਨੇ ਕੋਰੋਨਾ ਵਾਇਰਸ ਤੋਂ ਜੰਗ ਫਤਿਹ ਕਰ ਲਈ ਹੈ। ਇਹ ਦੋਵੇਂ ਮਰੀਜ਼ ਸੈਕਟਰ-30 ਦੇ ਰਹਿਣ ਵਾਲੇ ਹਨ। 18 ਮਹੀਨਿਆਂ ਦੇ ਬੱਚੇ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ: ਕੋਰੋਨਾ ਪਾਜ਼ਿਟਿਵ ਮਰੀਜ਼ਾਂ ‘ਚ ਫੇਰ ਹੋਇਆ ਵਾਧਾ, ਗਿਣਤੀ ਹੋਈ 1762

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ: ਕੋਰੋਨਾ ਪਾਜ਼ਿਟਿਵ ਮਰੀਜ਼ਾਂ ‘ਚ ਫੇਰ ਹੋਇਆ ਵਾਧਾ, ਗਿਣਤੀ ਹੋਈ

ਜਲੰਧਰ ’ਚ Corona ਦਾ ਕਹਿਰ : ਸਾਹਮਣੇ ਆਏ 7 ਹੋਰ ਮਾਮਲੇ

7 more Jalandhar Corona : ਜਲੰਧਰ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਰੋਜ਼ਾਨਾ ਇਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਮਹਾਨਗਰ ’ਚੋਂ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਦੇ ਨਾਲ ਹੁਣ ਜ਼ਿਲੇ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 162 ਹੋ

ਕੋਰੋਨਾ ਮਰੀਜ਼ਾਂ ਨੂੰ ਕਿਨ੍ਹਾਂ ਸ਼ਰਤਾਂ ‘ਤੇ ਹਸਪਤਾਲ ਤੋਂ ਮਿਲੇਗੀ ਛੁੱਟੀ, ਸਿਹਤ ਮੰਤਰਾਲੇ ਨੇ ਜਾਰੀ ਕੀਤੀ ਨਵੀਂ ਗਾਈਡਲਾਈਨ

Health Ministry issues revised: ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਵਿੱਚ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ । ਇਸਦੇ ਮੱਦੇਨਜ਼ਰ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ । ਇਨ੍ਹਾਂ ਨਵੇਂ ਬਦਲਾਵਾਂ ਤਹਿਤ ਹਲਕੇ ਕੇਸਾਂ ਚ ਡਿਸਚਾਰਜ ਤੋਂ ਪਹਿਲਾਂ ਟੈਸਟਿੰਗ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ ।

ਅਮਰੀਕਾ, ਇਟਲੀ ਵਰਗੀ ਭਿਆਨਕ ਸਥਿਤੀ ਨਹੀਂ, ਖਰਾਬ ਸਥਿਤੀ ਲਈ ਵੀ ਦੇਸ਼ ਤਿਆਰ: ਡਾ. ਹਰਸ਼ਵਰਧਨ

Health minister Covid-19 crisis: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਪਰ ਇਹ ਵਾਇਰਸ, ਜੋ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਰਿਹਾ ਹੈ, ਸ਼ਾਇਦ ਭਾਰਤ ਲਈ ਇੰਨਾ ਖਤਰਨਾਕ ਨਾ ਹੋਵੇ । ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਅਮਰੀਕਾ, ਇਟਲੀ, ਸਪੇਨ, ਫਰਾਂਸ ਵਰਗੇ ਵਿਕਸਤ ਦੇਸ਼ਾਂ ਵਿੱਚ ਕੋਰੋਨਾ ਤੋਂ ਹੁਣ ਤੱਕ

WHO ਦਾ ਵੱਡਾ ਦਾਅਵਾ, ਕਿਹਾ- ਕੋਰੋਨਾ ਵਾਇਰਸ ਫੈਲਾਉਣ ‘ਚ ਵੁਹਾਨ ਦੀ ਵੱਡੀ ਭੂਮਿਕਾ

WHO On Coronavirus Outbreak: ਕੋਰੋਨਾ ਵਾਇਰਸ ਦੇ ਫੈਲਣ ਨੂੰ ਲੈ ਕੇ ਚੀਨ ਅਤੇ ਹੋਰ ਦੇਸ਼ਾਂ ਵਿੱਚ ਚੱਲ ਰਹੀ ਜੰਗ ਵਿਚਕਾਰ ਵਿਸ਼ਵ ਸਿਹਤ ਸੰਗਠਨ (WHO) ਨੇ ਆਖਰਕਾਰ ਸਵੀਕਾਰ ਕਰ ਲਿਆ ਹੈ ਕਿ ਕੋਰੋਨਾ ਦੇ ਫੈਲਣ ਵਿੱਚ ਚੀਨ ਦੀ ਇੱਕ ਵੱਡੀ ਭੂਮਿਕਾ ਰਹੀ ਹੈ । ਉਸਨੇ ਮੰਨਿਆ ਕਿ ਚੀਨ ਦੀ ਵੁਹਾਨ ਮਾਰਕੀਟ ਕੋਰੋਨਾ ਵਾਇਰਸ ਦੇ ਫੈਲਣ ਦਾ

ਮਹਾਂਰਾਸ਼ਟਰ ਪੁਲਿਸ ‘ਤੇ ਵਧਿਆ COVID-19 ਦਾ ਖਤਰਾ, 714 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ

Maharashtra Police 714 cops: ਨਵੀਂ ਦਿੱਲੀ. ਦੇਸ਼ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ । ਪਿਛਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ । ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਅਜੇ ਵੀ ਮਹਾਰਾਸ਼ਟਰ ਵਿੱਚ ਪਾਏ ਜਾ

ਸੂਬੇ ਦੇ 7 ਹਸਪਤਾਲਾਂ ਤੇ PGI ਨੂੰ Plasma ਟਰਾਇਲ ਦੀ ਮਿਲੀ ਮਨਜੂਰੀ

7 hospitals in the state : ਸੂਬੇ ਵਿਚ ਦਿਨੋ-ਦਿਨ ਵਧਦੇ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਪੰਜਾਬ ਵਿਚ ਸਭ ਤੋਂ ਵਧ ਮੁਸ਼ਕਿਲ ਕੋਰੋਨਾ ਟੈਸਟ ਨੂੰ ਲੈ ਕੇ ਹੋ ਰਹੀ ਹੈ। ਇਥੇ ਕੋਰੋਨਾ ਟੈਸਟ ਸਹੂਲਤ ਦੀ ਘਾਟ ਹੋਣ ਕਾਰਨ ਜਲਦੀ ਕੋਰੋਨਾ ਪੀੜਤਾਂ ਦਾ ਪਤਾ ਨਹੀਂ ਲੱਗਦਾ ਜਿਸ ਕਾਰਨ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ

ਸ੍ਰੀ ਹਜੂਰ ਤੇ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ 24 ਡਰਾਈਵਰਾਂ ਦੀ ਰਿਪੋਰਟ ਆਈ ਨੈਗੇਟਿਵ

The report of 24 drivers : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਧਾਰਮਿਕ ਸਥਾਨਾਂ ਤੋਂ ਬਹੁਤ ਸਾਰੇ ਸ਼ਰਧਾਲੂ ਤੇ ਇਨ੍ਹਾਂ ਸ਼ਰਧਾਲੂਆਂ ਨੂੰ ਲਿਆਉਣ ਵਾਲੇ ਡਰਾਈਵਰ ਵਾਪਸ ਸੂਬੇ ਵਿਚ ਪਰਤੇ ਹਨ। ਪੰਜਾਬ ਵਿਚ ਦਿਨੋ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਇਨ੍ਹਾਂ ਸ਼ਰਧਾਲੂਆਂ ਕਾਰਨ ਕਾਫੀ ਵਧੀ ਹੈ ਜਿਸ ਕਾਰਨ ਕੈਪਟਨ ਵਲੋਂ ਇਨ੍ਹਾਂ ਨੂੰ ਘਰ ਭੇਜਣ ਤੋਂ ਪਹਿਲਾਂ ਇਨ੍ਹਾਂ ਦਾ

ਜਲੰਧਰ : 7 ਲੋਕਾਂ ਨੇ ਦਿੱਤੀ Corona ਨੂੰ ਮਾਤ, ਜ਼ਿਲੇ ’ਚ ਕੁਲ ਮਰੀਜ਼ਾਂ ਦਾ ਅੰਕੜਾ 155

7 people in Jalandhar beat Corona : ਜਲੰਧਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ। ਬੀਤੇ ਦਿਨ ਸ਼ੁੱਕਰਵਾਰ ਨੂੰ ਵੀ ਕੋਰੋਨਾ ਵਾਇਰਸ ਦੇ 7 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 155 ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਔਰਤਾਂ ਸ੍ਰੀ

ਰਾਹਤ ਭਰੀ ਖਬਰ : ਮੋਹਾਲੀ ਦੀ 80 ਸਾਲਾ ਬਜ਼ੁਰਗ ਮਾਤਾ ਸਣੇ ਤਿੰਨ ਨੇ ਦਿੱਤੀ ਕੋਰੋਨਾ ਨੂੰ ਮਾਤ

Three including an 80 year old : ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਚੱਲਦਿਆਂ ਮੋਹਾਲੀ ਤੋਂ ਰਾਹਤ ਭਰੀ ਖਬਰ ਆਈ ਹੈ। ਇਥੇ ਗਿਆਨ ਸਾਗਰ ਹਸਪਤਾਲ ‘ਚ ‘ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਤਿੰਨ ਮਰੀਜ਼ਾਂ ਨੇ ਇਸ ਵਿਰੁੱਧ ਜੰਗ ਫਤਿਹ ਕਰ ਲਈ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹੇ ਵਿਚ ਇਸ ਨਾਮੁਰਾਦ ਬੀਮਾਰੀ ਨੂੰ ਹਰਾ ਦੇਣ ਵਾਲੇ

ਹੁਣ ਡਰਾ ਰਿਹੈ ਕੋਰੋਨਾ, 24 ਘੰਟਿਆਂ ‘ਚ 3320 ਮਾਮਲੇ, 10 ਦਿਨਾਂ ‘ਚ ਦੁੱਗਣੇ ਹੋਏ ਮਾਮਲੇ

India Covid-19 Update: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲੇ ਦਿਨੋਂ-ਦਿਨ ਵੱਧਦੇ ਹੀ ਜਾ ਰਹੇ ਹਨ । ਜਿਸ ਕਾਰਨ ਹੁਣ ਭਾਰਤ ਵਿੱਚ ਕੋਰੋਨਾ ਦੇ ਮਾਮਲੇ 10 ਦਿਨਾਂ ਵਿੱਚ ਦੁਗਣੇ ਹੋ ਰਹੇ ਹਨ । ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 59,662 ਹੋ ਗਈ ਹੈ, ਜਿਨ੍ਹਾਂ ਵਿਚੋਂ

ਦਿੱਲੀ ‘ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਲਈ ਰੇਲ ਯਾਤਰਾ ਦਾ ਖਰਚ ਚੁੱਕੇਗੀ ਕੇਜਰੀਵਾਲ ਸਰਕਾਰ

Delhi govt bear cost: ਦੇਸ਼ ਵਿੱਚ ਕੋਰੋਨਾ ਵਾਇਰਸ ਲਾਕਡਾਊਨ ਕਾਰਨ ਦੂਜੇ ਰਾਜਾਂ ਵਿੱਚ ਕਰਮਚਾਰੀਆਂ, ਵਿਦਿਆਰਥੀਆਂ ਅਤੇ ਹੋਰ ਬਹੁਤ ਸਾਰੇ ਲੋਕ ਫਸ ਗਏ ਹਨ । ਜਿਸਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣ ਲਈ ਰੇਲ ਯਾਤਰਾ ਦਾ ਸਾਰਾ ਖਰਚਾ ਚੁੱਕੇਗੀ । ਦਿੱਲੀ

ਪੰਜਾਬ ’ਚ Corona ਨਾਲ 30ਵੀਂ ਮੌਤ, ਲੁਧਿਆਣਾ ’ਚ ਜਗਰਾਓਂ ਦੇ 59 ਸਾਲਾ ਵਿਅਕਤੀ ਨੇ ਤੋੜਿਆ ਦਮ

A 59 year old man died : ਪੰਜਾਬ ’ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਅੱਜ ਸ਼ਨੀਵਾਰ ਕੋਰੋਨਾ ਨਾਲ ਸੂਬੇ ਵਿਚ 30ਵੀਂ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ 59 ਸਾਲਾ ਵਿਅਕਤੀ ਨੇ ਦਮ ਤੋੜ ਦਿੱਤਾ। ਉਸ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ

ਪਟਿਆਲਾ ’ਚ ਮਿਲੇ Corona ਦੇ 2 ਹੋਰ Positive ਮਾਮਲੇ

2 more patients of Corona : ਪਟਿਆਲਾ ਜ਼ਿਲੇ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਮਗਰੋਂ ਜ਼ਿਲੇ ਵਿਚ ਪੀੜਤਾਂ ਦੀ ਗਿਣਤੀ 101 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ 148 ਲੋਕਾਂ ਦੇ ਸੈੰਪਲ ਲਏ ਗਏ ਸਨ, ਜਿਨ੍ਹਾਂ ਵਿਚੋਂ

ਰੇਲਵੇ ਨੇ ਲਾਕਡਾਊਨ ‘ਚ ਚਲਾਈਆਂ 222 ਸਪੈਸ਼ਲ ਟ੍ਰੇਨਾਂ, 2.5 ਲੱਖ ਤੋਂ ਜ਼ਿਆਦਾ ਲੋਕ ਪਹੁੰਚੇ ਘਰ

Railways ferried over 2.5 lakh people: ਦੇਸ਼ ਵਿੱਚ ਕੋਰੋਨਾ ਵਾਇਰਸ ਲਾਕਡਾਊਨ ਕਾਰਨ ਦੂਜੇ ਰਾਜਾਂ ਵਿੱਚ ਫਸੇ ਕਰਮਚਾਰੀਆਂ, ਵਿਦਿਆਰਥੀਆਂ ਅਤੇ ਹੋਰਾਂ ਨੂੰ ਆਪਣੇ ਘਰਾਂ ਤੱਕ ਪਹੁੰਚਾਉਣ ਲਈ ਭਾਰਤੀ ਰੇਲਵੇ ਨੇ ਹੁਣ ਤੱਕ ਕੁੱਲ 222 ਵਿਸ਼ੇਸ਼ ਟ੍ਰੇਨਾਂ ਚਲਾਈਆਂ ਗਈਆਂ ਹਨ । ਇਸ ਦੇ ਜ਼ਰੀਏ ਰੇਲਵੇ ਨੇ 2.5 ਲੱਖ ਤੋਂ ਵੱਧ ਯਾਤਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਪਹੁੰਚਾਇਆ

ਚੰਡੀਗੜ੍ਹ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 11 ਪਾਜੀਟਿਵ ਕੇਸ ਆਏ ਸਾਹਮਣੇ

Corona’s fury does not : ਚੰਡੀਗੜ੍ਹ ਵਿਚ ਦਿਨੋ-ਦਿਨ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਚੰਡੀਗੜ੍ਹ ਵਿਚ ਕੋਰੋਨਾ ਦੀ ਜਕੜ ਪੱਕੀ ਹੁੰਦੀ ਜਾ ਰਹੀ ਹੈ। ਚੰਡੀਗੜ੍ਹ ਵਿਚ ਸਭ ਤੋਂ ਵਧ ਕੇਸ ਬਾਪੂਧਾਮ ਕਾਲੋਨੀ ਵਿਚ ਦੇਖਣ ਨੂੰ ਆ ਰਹੇ ਹਨ। ਅੱਜ ਸਵੇਰੇ ਹੀ ਨਵੇਂ 11 ਕੋਰੋਨਾ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ ਸਾਰੇ ਹੀ

698 ਭਾਰਤੀਆਂ ਨੂੰ ਲੈ ਕੇ ਮਾਲਦੀਵ ਤੋਂ ਰਵਾਨਾ ਹੋਇਆ INS ਜਲਾਸ਼ਵ, ਹਜ਼ਾਰਾਂ ਦੀ ਹੋਵੇਗੀ ਵਾਪਸੀ

Navy ship 698 evacuees: ਮਾਲੇ: ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਲਾਗੂ ਕੀਤੇ ਲਾਕ ਡਾਊਨ ਦੇ ਚੱਲਦਿਆਂ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ । ਸਰਕਾਰ ਨੇ ਵੰਦੇ ਮਾਤਰਮ ਦੇ ਤਹਿਤ ਵਿਦੇਸ਼ਾਂ ਤੋਂ ਭਾਰਤ ਪਰਤਣ ਦੀ ਇੱਛਾ ਜਤਾਉਣ ਵਾਲੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆ ਰਹੀ ਹੈ । ਮਿਸ਼ਨ ਸਮੁੰਦਰ

ਨਵਾਂਸ਼ਹਿਰ ਵਿਚ 9 ਮਈ ਤੋਂ ਜ਼ਰੂਰਤ ਦੀਆਂ ਦੁਕਾਨਾਂ ‘ਰੋਸਟਰ’ ਅਨੁਸਾਰ ਸਵੇਰੇ 7 ਤੋਂ ਦੁਪਿਹਰ 1 ਵਜੇ ਤਕ ਖੋਲ੍ਹਣ ਦੀ ਇਜਾਜ਼ਤ

Necessary shops in Nawanshahr : ਵਿਨੈ ਬਬਲਾਨੀ ਨੇ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਕੋਰੋਨਾ ਵਾਇਰਸ ਕਾਰਨ ਕਰਫਿਊ/ਲੌਕ ਡਾਊਨ ਦੌਰਾਨ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲ ਸਬੰਧਤ

australia government says
ਆਸਟ੍ਰੇਲੀਆ ਸਰਕਾਰ ਦਾ ਐਲਾਨ, ਤਿੰਨ ਮਹੱਤਵਪੂਰਨ ਕਦਮ ਚੁੱਕ ਕਾਰੋਬਾਰ ‘ਤੇ ਰੁਜ਼ਗਾਰ ਨੂੰ ਪੂਰੀ ਤਰ੍ਹਾਂ ਖੋਲ੍ਹੇਗਾ ਆਸਟ੍ਰੇਲੀਆ

australia government says: 15 ਮਈ ਅੱਧੀ ਰਾਤ ਤੋਂ ਪਹਿਲੇ ਕਦਮ ਦੀ ਸ਼ੁਰੂਆਤ ਹੋ ਸਕਦੀ ਹੈ। ਆਸਟ੍ਰੇਲੀਆ ਸਰਕਾਰ ਦੇ ਪਹਿਲੇ ਕਦਮ ਅਨੁਸਾਰ ਕੈਫੇ ਅਤੇ ਰੈਸਟੋਰੈਂਟ ਖੋਲ੍ਹੇ ਜਾਣਗੇ, ਜਿਸ ਵਿੱਚ 10 ਗਾਹਕ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਦੇ ਨਾਲ ਭੋਜਨ ਖਾ ਸਕਦੇ ਹਨ। ਇਸ ਤੋਂ ਇਲਾਵਾ 10 ਲੋਕਾਂ ਨੂੰ ਇਕੱਠਾ ਹੋਣ ਦਿੱਤਾ ਜਾਵੇਗਾ ਅਤੇ ਗਰਾਉਂਡ ‘ਤੇ