Feb 02

ਹੁਣ ਦੀਪ ਸਿੱਧੂ ਦੇ ਹੱਕ ਵਿੱਚ ਆਏ ਉਸ ਦੇ ਪਿੰਡ ਦੇ ਲੋਕ

Deep Sidhu Village people: ਪੰਜਾਬ ਅਦਾਕਾਰ ਦੀਪ ਸਿੱਧੂ ਦੇ ਸਮਰਥਨ ਵਿਚ ਉਸਦੇ ਜੱਦੀ ਪਿੰਡ ਉਦੇਕਰਨ ਦੇ ਲੋਕ ਸਾਹਮਣੇ ਆਏ ਹਨ। ਇੰਡਸਟਰੀ ਦੇ ਲੋਕਾਂ ਨੇ ਦੀਪ ਸਿੱਧੂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਦੀਪ ਸਿੱਧੂ ਗੱਦਾਰ ਹੈ ਤਾਂ ਪੂਰਾ ਪਿੰਡ ਗੱਦਾਰ ਹੈ ਅਤੇ ਸਾਰਾ ਪੰਜਾਬ ਗੱਦਾਰ ਹੈ। ਲੋਕਾਂ ਨੇ ਕਿਹਾ ਕਿ

ਬੀ ਪਰਾਕ ਨੇ ਆਪਣੇ ਬੇਟੇ ਅਦਾਬ ਦੇ ਨਾਮ ਦਾ ਗੁੰਦਵਾਇਆ ਟੈਟੂ, ਫੈਨਜ਼ ਦੇ ਨਾਲ ਸ਼ੇਅਰ ਕੀਤੀ ਤਸਵੀਰ

b praak tatoo on his son name:ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਉੱਤੇ ਰਾਜ ਕਰਨ ਵਾਲੇ  ਮਿਊਜ਼ਿਕ ਡਾਇਰੈਕਟਰ ਤੇ ਗਾਇਕ ਬੀ-ਪਰਾਕ ਨੇ ਆਪਣੇ ਬੇਟੇ ਅਦਾਬ ਦੇ ਨਾਮ ਦਾ ਟੈਟੂ ਗੁੰਦਵਾਇਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਟੈਟੂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ਮੇਰੀ ਚਮਕ ਅਦਾਬ..ਡੈਡੀ ਤੈਨੂੰ ਬਹੁਤ ਪਿਆਰ ਕਰਦੇ ਨੇ, ਨਾਲ ਹੀ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਕੁੱਝ ਖ਼ਾਸ ਗੱਲਾਂ

kulwinder billa birthday unknown facts:ਪੰਜਾਬੀ ਸੰਗੀਤ ਜਗਤ ਵਿਚ ਆਪਣੀ ਗਾਇਕੀ ਨਾਲ ਖੂਬ ਧੂਮਾਂ ਪਾਉਣ ਵਾਲਾ ਗਾਇਕ ਕੁਲਵਿੰਦਰ ਬਿੱਲਾ ਦਾ ਅੱਜ ਜਨਮ ਦਿਨ ਹੈ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਕੁਲਵਿੰਦਰ ਬਿੱਲਾ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ

ਸੋਨੂੰ ਸੂਦ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤੀਆਂ ਇਹ ਤਸਵੀਰਾਂ

Sonu Sood Pack Abs: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ, ਉਸਨੇ ਇੱਕ ਫੋਟੋ ਸ਼ੇਅਰ ਕੀਤੀ ਹੈ ਜਿਸ ਵਿੱਚ ਅਦਾਕਾਰ ਆਪਣੀ ਬੌਡੀ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ। ਸੋਨੂੰ ਸੂਦ ਨੇ ਇਹ ਫੋਟੋ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤੀ ਹੈ। ਫੋਟੋ ਵਿਚ ਉਸ ਦੇ ਐਬਸ ਨਜ਼ਰ ਆ

ਭਾਰਤੀ ਸਿੰਘ ਨੇ ਕਪਿਲ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ- ਮੇਰੇ ਭਰਾ ਦਾ ਪਰਿਵਾਰ ਅੱਜ …

Kapil Sharma Ginni Chatrath: ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਘਰ ਬੇਟੇ ਨੇ ਜਨਮ ਲਿਆ ਹੈ। ਕਾਮੇਡੀਅਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦਾ ਦੂਜਾ ਬੇਬੀ ਹੈ। ਇਸ ਤੋਂ ਪਹਿਲਾਂ ਸਾਲ 2019 ਵਿਚ ਇਕ ਬੇਟੀ ਦਾ ਜਨਮ ਹੋਇਆ

ਦਿੱਲੀ ਸਿੰਘੂ ਬਾਰਡਰ ਤੋਂ ਦਿਲਪ੍ਰੀਤ ਢਿੱਲੋਂ ਤੇ ਜੌਰਡਨ ਸੰਧੂ ਨੇ ਲੋਕਾਂ ਨੂੰ ਵੱਧ ਤੋਂ ਵੱਧ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਦੀ ਕੀਤੀ ਅਪੀਲ

Dilpreet Dhillon and Jordan Sandhu : ਪੰਜਾਬੀ ਕਲਾਕਾਰ ਜੋ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ । ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਲਈ ਹੰਕਾਰੀ ਸਰਕਾਰ ਵੱਲੋਂ ਘਟੀਆ ਚਾਲਾਂ ਦੇ ਪ੍ਰਯੋਗ ਕੀਤੇ ਜਾ ਰਹੇ ਨੇ । ਪਰ ਪੰਜਾਬੀ ਗਾਇਕ ਆਪਣੇ ਸੋਸ਼ਲ ਮੀਡੀਆ ਦੇ ਮਾਧਿਅਮ ਦੇ

ਪੰਜਾਬੀ ਗਾਇਕ ਬੱਬੂ ਮਾਨ ਦੀ ਨਵੀਂ ਸ਼ਾਇਰੀ ‘CHAI WALA’, ਛਾਈ ਸੋਸ਼ਲ ਮੀਡੀਆ ‘ਤੇ

Babbu Mann’s new poetry : ਪੰਜਾਬੀ ਗਾਇਕ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਕਿਸਾਨੀ ਗੀਤਾਂ ਅਤੇ ਕਿਸਾਨੀ ਪੋਸਟਾਂ ਦੇ ਨਾਲ ਲੋਕਾਂ ਦਾ ਉਤਸ਼ਾਹ ਵਧਾ ਰਹੇ ਨੇ । ਇਸ ਵਾਰ ਉਹ ‘Chai Wala’ ਟਾਈਟਲ ਹੇਠ ਸ਼ਾਇਰੀ ਲੈ ਕੇ ਆਏ ਨੇ । ਇਸ ‘ਚ ਉਨ੍ਹਾਂ ਪੰਜਾਬੀ ਭਾਸ਼ਾ ਦੀ ਖ਼ੂਬਸੂਰਤੀ ਤੇ

ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਵੀਡੀਓ ਸ਼ੇਅਰ ਕਰਦਿਆਂ ਦੇਖੋ ਕੀ ਕਿਹਾ

Deep sidhu share video: ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਵਿਚ ਹੋਏ ਹੰਗਾਮੇ ਕਾਰਨ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਇਸ ਦੌਰਾਨ ਦੀਪ ਸਿੱਧੂ ਵੱਲੋਂ ਇੱਕ ਹੋਰ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵਿਚ ਅਦਾਕਾਰ ਨੇ ਕਿਹਾ ਹੈ ਕਿ ਉਸਨੇ ਕੁਝ ਗਲਤ ਨਹੀਂ ਕੀਤਾ ਹੈ। ਇਸ ਲਈ ਉਸਨੂੰ ਕੋਈ

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਨੂੰ ਭਾਰਤੀ ਕ੍ਰਿਕੇਟਰ ਸ਼ਿਖਰ ਧਵਨ ਨੇ ਦਿੱਤਾ ਇਹ ਤੋਹਫ਼ਾ

Lakhwinder Wadali shikhar dhawan: ਭਾਰਤ ਦੇ ਮਸ਼ਹੂਰ ਕ੍ਰਿਕੇਟਰ ਸ਼ਿਖਰ ਧਵਨ ਨੂੰ ਪੰਜਾਬੀ ਗੀਤਾਂ ਅਤੇ ਗਾਇਕਾਂ ਦੇ ਕਾਫ਼ੀ ਸ਼ੌਕੀਨ ਹਨ। ਉਹ ਅਕਸਰ ਪੰਜਾਬੀ ਗਾਣੇ ਸੁਣਦੇ ਰਹਿੰਦੇ ਹਨ। ਹਾਲ ਹੀ ਵਿਚ ਕ੍ਰਿਕੇਟਰ ਸ਼ਿਖਰ ਧਵਨ ਦੇ ਆਪਣੇ ਦਿੱਲੀ ਵਾਲੇ ਘਰ ਵਿਚ ਇਕ ਪ੍ਰਾਈਵੇਟ ਪਾਰਟੀ ਰੱਖੀ ਸੀ, ਜਿਸ ‘ਚ ਪਾਰਟੀ ਨੂੰ ਮਿਊਜ਼ਿਕਲ ਬਣਾਉਣ ਲਈ ਸ਼ਿਖਰ ਨੇ ਪੰਜਾਬੀ ਫ਼ੋਕ ਤੇ

ਰਾਜਵੀਰ ਜਵੰਦਾ ਦਾ ਨਵਾਂ ਜੋਸ਼ੀਲਾ ਕਿਸਾਨੀ ਗੀਤ ‘ਜ਼ਿੰਦਾਬਾਦ’ ਹੋਇਆ ਰਿਲੀਜ਼ , ਸੋਸ਼ਲ ਮੀਡੀਆ ਤੇ ਹੋਇਆ ਵਾਇਰਲ

Rajveer Jawanda’s new song : ਪੰਜਾਬੀ ਗਾਇਕ ਰਾਜਵੀਰ ਜਵੰਦਾ ਜੋ ਕਿ ਆਪਣੇ ਨਵੇਂ ਕਿਸਾਨੀ ਗੀਤ ‘ਜ਼ਿੰਦਾਬਾਦ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੋਸ਼ ਦੇ ਨਾਲ ਭਰੇ ਇਸ ਗੀਤ ਨੂੰ ਗਾਇਕ ਰਾਜਵੀਰ ਜਵੰਦਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਇਸ ਗੀਤ ਦੇ ਬੋਲ Vicky Dhaliwal ਨੇ ਲਿਖੇ ਨੇ ਤੇ ਮਿਊਜ਼ਿਕ KV

ਵਿਆਹ ਤੋਂ ਬਾਅਦ ਹਰਿਮੰਦਰ ਸਾਹਿਬ ਪਹੁੰਚੇ ਕਰਨਵੀਰ ਮਹਿਰਾ ਤੇ ਨਿਧੀ

karanveer nidhi Harmandir Sahib: ਟੀਵੀ ਅਦਾਕਾਰ ਕਰਨਵੀਰ ਮਹਿਰਾ ਨੇ 24 ਜਨਵਰੀ ਨੂੰ ਨਿਧੀ ਸੇਠੀ ਨਾਲ ਵਿਆਹ ਕਰਵਾ ਲਿਆ ਸੀ। ਦੋਵਾਂ ਦਾ ਵਿਆਹ ਦਿੱਲੀ ਦੇ ਇਕ ਗੁਰਦੁਆਰੇ ਵਿਚ ਹੋਇਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਈਆਂ। ਹਾਲ ਹੀ ਵਿੱਚ, ਇਹ ਜੋੜਾ ਹਰਿਮੰਦਰ ਸਾਹਿਬ ਵਿੱਚ ਸਿਰ ਝੁਕਾਉਣ ਲਈ ਅੰਮ੍ਰਿਤਸਰ ਪਹੁੰਚਿਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ

ਪੰਜਾਬੀ ਗਾਇਕ ਹੈਪੀ ਰਾਏਕੋਟੀ ਆਪਣੇ ਨਵੇਂ ਟਰੈਕ ‘KAMAAL KARI JANE O’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

Happy Raikoti’s new Song : ਪੰਜਾਬੀ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਆਪਣੇ ਨਵੇਂ ਟਰੈਕ ‘ਕਮਾਲ ਕਰੀ ਜਾਣੇ ਓ’ (Kamaal Kari Jane O) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੇ ਇਸ ਗੀਤ ਨੂੰ ਹੈਪੀ ਰਾਏਕੋਟੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਕੁੱਝ ਦਿਨ ਪਹਿਲਾ ਹੀ

ਖਤਮ ਹੋਇਆ ਇੰਤਜ਼ਾਰ, ਇਸ ਦਿਨ ਤੋਂ 100% ਸਮਰੱਥਾ ਨਾਲ ਖੁੱਲ੍ਹਣਗੇ ਸਿਨੇਮਾ ਹਾਲ, ਜਾਰੀ ਹੋਣਗੇ ਨਵੇਂ ਨਿਯਮ

cinema halls will open: ਪਿਛਲੇ ਸਾਲ ਕੋਵਿਡ 19 ਮਹਾਂਮਾਰੀ ਕਾਰਨ ਥੀਏਟਰ ਬੰਦ ਹੋਏ ਸਨ। ਉਸ ਸਮੇਂ ਤੋਂ 100 ਪ੍ਰਤੀਸ਼ਤ ਸਮਰੱਥਾ ਵਾਲੇ ਦਰਸ਼ਕਾਂ ਨੂੰ ਥਿਏਟਰਾਂ ਵਿੱਚ ਬੈਠਣ ਦੀ ਆਗਿਆ ਨਹੀਂ ਸੀ। ਪਰ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ 1 ਫਰਵਰੀ ਤੋਂ 100% ਬੈਠਣ ਦੀ ਸਮਰੱਥਾ ਵਾਲਾ ਸਿਨੇਮਾ ਹਾਲ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਆਪਣੀ ਨਵੀਂ ਦਿਸ਼ਾ

ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਹਰਜੀਤ ਹਰਮਨ ਨੇ ਸਾਂਝੀ ਕੀਤੀ ਇੱਕ ਪੋਸਟ

Harjeet Harman shared a post : ਕਿਸਾਨਾਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਤਰੀਕੇ ਦੇ ਨਾਲ ਚੱਲ ਰਿਹਾ ਹੈ । ਪਰ 26 ਜਨਵਰੀ ਨੂੰ ਹੋਈ ਘਟਨਾ ਤੋਂ ਬਾਅਦ ਕਿਸਾਨਾਂ ਦੇ ਅੰਦੋਲਨ ‘ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ ।ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਜਬਰਦਸਤੀ ਇਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਉਣ ਲਈ ਕਾਰਵਾਈ

ਕੁੱਝ ਇਸ ਤਰਾਂ ਮਨਾਇਆ ਪੰਜਾਬੀ ਅਦਾਕਾਰਾ ਸੁਨੰਦਾ ਸ਼ਰਮਾ ਨੇ ਆਪਣਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ

Sunanda Sharma celebrated her birthday : ਸੁਨੰਦਾ ਸ਼ਰਮਾ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਉਨ੍ਹਾਂ ਦੇ ਮਿਊਜ਼ਿਕ ਕਰੀਅਰ ਦੀ ਗੱਲ ਕਰੀਏ ਤਾਂ ਬਹੁਤ ਹੀ ਛੋਟੀ ਉਮਰ ‘ਚ ਉਨ੍ਹਾਂ ਨੇ ਗਾਉਣਾ ਸ਼ੁਰੂ

ਪੰਜਾਬੀ ਗਾਇਕ Kanwar Grewal ਨੇ ਇਕ ਵਾਰ ਫਿਰ ਕਿਸਾਨਾਂ ‘ਚ ਭਰਿਆ ਜੋਸ਼

Kanwar Grewal farmer protest: ਪੰਜਾਬੀ ਗਾਇਕ Kanwar Grewal ਅਕਸਰ ਕਿਸਾਨਾਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਹਾਲ ਹੀ ਵਿੱਚ Kanwar Grewal ਟਿਕਰੀ ਬਾਰਡਰ ‘ਤੇ ਪਹੁੰਚ ਕੇ ਲੋਕਾਂ ਨੂੰ ਉਤਸ਼ਾਹਿਤ ਕਰਦੇ ਨਜ਼ਰ ਆਏ। Kanwar Grewal ਨੇ ਕਿਸਾਨਾਂ ਨੂੰ ਕਿਹਾ ਕਿ ਹੁਣ ਪਿੰਨੀਆਂ ਤੇ ਪਕੌਡ਼ਿਆਂ ਖਾਣ ਵਾਲਾ ਦੌਰ ਨਹੀਂ ਰਿਹਾ, ਹੁਣ ਅਸੀਂ ਆਪਣੇ ਹੱਕਾਂ

ਭਾਰਤੀ ਮੁੱਕੇਬਾਜ ਵਿਜੇਂਦਰ ਸਿੰਘ ਦੀ ਪੋਸਟ, ਲਿਖਿਆ- ਇਹ ਸੰਸਾਰ ਕਿੰਨਾ ਸੁਆਰਥੀ ਹੈ…

vijender singh share post: ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਅਕਸਰ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਹਾਲ ਹੀ ਵਿੱਚ ਵਿਜੇਂਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਦਿਲ ਨੂੰ ਛੂਹਣ

ਦੀਪ ਸਿੱਧੂ ਨੂੰ ਲੈ ਕੇ ਪਿੰਡ ਦੇ ਸਰਪੰਚ ਨੇ ਕਿਹਾ- ਕਿਸਾਨ ਸੰਗਠਨਾਂ ਨੂੰ ਪੱਖ ਸੁਣਨ ਤੋਂ ਬਾਅਦ ਹੀ ਲੈਣਾ ਚਾਹੀਦਾ ਸੀ ਕੋਈ ਫੈਸਲਾ

Deep Sidhu red fort: ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਰੋਡ ‘ਤੇ ਪੈਂਦੇ ਪਿੰਡ ਉਦੈਕਰਨ, ਜੋ ਦੀਪ ਸਿੱਧੂ ਦਾ ਜੱਦੀ ਪਿੰਡ ਕਿਹਾ ਜਾਂਦਾ ਹੈ, ਸਾਡੀ ਨਿਉਜ਼ ਟੀਮ ਉਸ ਥਾਂ ‘ਤੇ ਪਹੁੰਚੀ। ਪਿੰਡ ਦੇ ਅੰਗਰੇਜ਼ ਸਿੰਘ ਸਰਪੰਚ ਨੇ ਦੱਸਿਆ ਕਿ ਦੀਪ ਸਿੱਧੂ ਅਤੇ ਉਸ ਦੇ ਪਿਤਾ ਦੋਵੇਂ ਚੰਗੇ ਵਕੀਲ ਹਨ। ਜੇ ਦੀਪ ਸਿੱਧੂ ਨੇ ਕੁਝ ਗਲਤ ਕੀਤਾ

ਪੰਜਾਬੀ ਅਦਾਕਾਰਾ ਅਮਰ ਨੂਰੀ ਨੇ ਆਪਣੇ ਪਤੀ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ , ਸਾਂਝੀ ਕੀਤੀ ਪੋਸਟ

Punjabi actress Amar Noori : ਅਮਰ ਨੂਰੀ ਪੰਜਾਬ ਦੇ ਮਸ਼ਹੂਰ ਅਦਾਕਾਰਾ ਹੈ ਜਿਸ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਦੇ ਵਿੱਚ ਕੰਮ ਕੀਤਾ ਹੈ। ਅਮਰ ਨੂਰੀ ਚੰਗੀ ਅਦਾਕਾਰਾ ਹੋਣ ਦੇ ਨਾਲ ਨਾਲ ਚੰਗੀ ਗਾਇਕਾ ਵੀ ਹੈ ਜਿਸ ਨੇ ਬਹੁਤ ਸਾਰੇ ਗੀਤ ਗਾਏ ਸਨ ਤੇ ਫਿਰ ਉਹ ਸਰਦੂਲ ਸਿਕੰਦਰ ਨੂੰ ਮਿਲੇ। ਅਮਰ ਨੂਰੀ ਬਹੁਤ ਆਪਣੇ ਸਮੇਂ ਦੀ

ਇਹ ਹੈ ਪੰਜਾਬੀ ਇੰਡਸਟਰੀ ਦਾ ਪ੍ਰਸਿੱਧ ਅਦਾਕਾਰ,ਕੀ ਤੁਸੀ ਪਹਿਚਾਣਿਆਂ ?

famous actor of Punjabi industry : ਕਰਤਾਰ ਚੀਮਾ ਪਾਲੀਵੁੱਡ ‘ਚ ਲੰਮੇ ਸਮੇਂ ਤੋਂ ਸਰਗਰਮ ਹਨ । ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।ਵਾਇਰਲ ਤਸਵੀਰ ਉਨ੍ਹਾਂ ਦੇ ਬਚਪਨ ਦੀ ਹੈ ।ਜਿਸ ‘ਚ ਨਜ਼ਰ ਆ

ਪੰਜਾਬੀ ਗਾਇਕ ਜੱਸ ਬਾਜਵਾ ਨੇ ਕੇਂਦਰ ਸਰਕਾਰ ਦੀਆਂ ਚਾਲਾਂ ਤੋਂ ਲੋਕਾਂ ਨੂੰ ਬਚਣ ਦੀ ਗੱਲ ਆਖੀ , ਕੀਤੀ ਖ਼ਾਸ ਅਪੀਲ

Jass Bajwa made a special appeal : ਪੰਜਾਬੀ ਗਾਇਕ ਜੱਸ ਬਾਜਵਾ ਨੇ ਲਾਈਵ ਹੋ ਕਿ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਨਜ਼ਰ ਆਏ । ਉਨ੍ਹਾਂ ਨੇ ਰਾਕੇਸ਼ ਟਿਕੈਤ ਬਾਰੇ ਗੱਲ ਕੀਤੀ ਅਤੇ ਨਾਲ ਹੀ ਉਨ੍ਹਾਂ ਦੀ ਤਾਰੀਫ ਕੀਤੀ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਲਾਈਵ ਹੋ ਕੇ ਆਪਣੇ ਵਿਚਾਰ ਸਭ ਦੇ ਨਾਲ ਸਾਂਝੇ ਕੀਤੇ ਨੇ। ਉਨ੍ਹਾਂ

ਪੰਜਾਬੀ ਗਾਇਕ ਗਗਨ ਕੋਕਰੀ ਕਿਸਾਨ ਆਗੂ ਟਿਕੈਤ ਬਾਰੇ ਆਖੀ ਇਹ ਗੱਲ , ਸਾਂਝੀ ਕੀਤੀ ਪੋਸਟ

Punjabi singer Gagan Kokri : ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਿੱਲੀ ‘ਚ ਜਾਰੀ ਹੈ । ਪਰ ਕਿਸਾਨਾਂ ਦੇ ਇਸ ਸ਼ਾਂਤਮਈ ਪ੍ਰਦਰਸ਼ਨ ਨੂੰ ਹੋਰ ਰੂਪ ਦੇਣ ਦੀ ਕੋੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।ਜਿਸ ਤੋਂ ਬਾਅਦ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਲਗਾਤਾਰ ਇਸ ਧਰਨੇ ‘ਤੇ ਹੋਰ ਵੀ ਜੋਸ਼ ਨਾਲ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ

ਗਾਜ਼ੀਪੁਰ ਬਾਰਡਰ ’ਤੇ ਪਹੁੰਚੀ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ, ਕੀਤਾ ਕਿਸਾਨਾਂ ਦਾ ਸਮਰਥਨ

Rupinder Handa arrives at Ghazipur border : 26 ਜਨਵਰੀ ਦੀ ਘਟਨਾ ਤੋਂ ਬਾਅਦ ਗੋਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਵਿੱਚ ਡਟੇ ਰਹਿਣ ਤੇ

Kanwar Grewal ਨੇ ਲਾਈਵ ਹੋ ਕੇ ਕਿਹਾ- ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਹੋ ਰਹੀ ਹੈ ਕੋਸ਼ਿਸ਼

Kanwar Grewal share video: ਪੰਜਾਬੀ ਗਾਇਕ Kanwar Grewal ਨੇ ਹਾਲ ਹੀ ਵਿਚ ਲਾਈਵ ਹੋ ਕੇ ਕਿਸਾਨਾਂ ਦੇ ਪ੍ਰਤੀ ਆਪਣਾ ਦਰਦ ਬਿਆਨ ਕੀਤਾ ਹੈ। Kanwar Grewal ਨੇ ਕਿਹਾ ਕਿ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ, ਲੇਕਿਨ ਸਰਕਾਰਾਂ ਉਨ੍ਹਾਂ ਦੀ ਮੰਗਾਂ ਨਹੀਂ ਮੰਨ ਰਹੀ। ਜਿਸ ਕਰਕੇ ਇਹ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਸਰਕਾਰ ਆਮ ਲੋਕਾਂ

ਪੰਜਾਬੀ ਗਾਇਕ ਹਰਫ ਚੀਮਾ ਨੇ ਕਿਸਾਨਾਂ ਲਈ ਲਗਾਇਆ ਦੁੱਧ ਦਾ ਲੰਗਰ, ਸ਼ੇਅਰ ਕੀਤੀ ਵੀਡੀਓ

Harf cheema farmer protest: ਕਿਸਾਨੀ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਸੈਂਟਰ ਦੀਆਂ ਸਰਕਾਰਾਂ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਨੇ, ਉਥੇ ਹੀ ਕਿਸਾਨਾਂ ‘ਚ ਜਜ਼ਬਾ ਅਜੇ ਤੱਕ ਬਰਕਰਾਰ ਹੈ। ਹਾਲ ਹੀ ਵਿੱਚ ਇੰਟਰਨੈੱਟ ‘ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੰਜਾਬੀ ਗਾਇਕ ਹਰਫ ਚੀਮਾ

ਪੰਜਾਬੀ ਗਾਇਕ ਹਰਭਜਨ ਮਾਨ ਨੇ ਕਿਸਾਨਾਂ ਨੂੰ ਲੈ ਕੇ ਸਾਂਝੀ ਕੀਤੀ ਇਹ ਪੋਸਟ

harbhajan Mann tweet news: ਲੰਬੇ ਸਮੇਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਦੀ ਸਰਕਾਰ ਸੁਣ ਨਹੀਂ ਰਹੀ। ਕਿਸਾਨ, ਜੋ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਨਾਲ ਦਿੱਲੀ ਵਿੱਚ ਦਾਖਲ ਹੋਏ ਸਨ, ਨੇ ਸ਼ਾਂਤਮਈ ਮਾਰਚ ਕੱਢਣ ਦਾ ਇਰਾਦਾ ਕੀਤਾ ਸੀ, ਪਰ ਕੁਝ ਸ਼ਰਾਰਤੀ ਲੋਕਾਂ ਨੇ ਸਾਰਾ ਮਾਹੌਰ ਖਰਾਬ ਕਰ ਦਿੱਤ। ਦੱਸ ਦੇਈਏ ਕਿ ਜਿਥੇ ਇਕ ਵਰਗ ਕਿਸਾਨਾਂ ਦਾ ਵਿਰੋਧ

ਫਰਵਰੀ ‘ਚ ਬੰਦ ਹੋ ਜਾਵੇਗਾ The Kapil Sharma Show, ਫੈਨਜ਼ ਨੂੰ ਦੱਸਿਆ ਇਹ ਕਾਰਨ

The Kapil Sharma Show: ਟੀਵੀ ਦਾ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫਰਵਰੀ ‘ਚ ਆਫ ਇਅਰ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਕਾਫ਼ੀ ਨਿਰਾਸ਼ਾ ਹੋਈ ਹੈ। ਇਹ ਥੋੜੇ ਸਮੇਂ ਲਈ ਬਰੇਕ ਲੈਣ ਜਾ ਰਿਹਾ ਹੈ। ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਕਪਿਲ ਸ਼ਰਮਾਂ ਦੁਬਾਰਾ ਪਿਤਾ ਬਣਨ ਜਾ ਰਹੇ ਹਨ, ਇਸ

ਦੀਪ ਸਿੱਧੂ ਖ਼ਿਲਾਫ਼ ਬੋਲਣ ਤੋਂ ਬਾਅਦ ਸੋਨੀਆ ਮਾਨ ਨੂੰ ਮਿਲੀ ਧਮਕੀ

Sonia mann Deep sidhu: ਪੰਜਾਬੀ ਇੰਡਸਟਰੀ ‘ਚ ਇਕ ਅਲਗ ਪਛਾਣ ਬਣਾ ਚੁੱਕੀ ਅਦਾਕਾਰਾ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੋਨੀਆ ਮਾਨ ਨੂੰ ਇਹ ਧਮਕੀ ਦੀਪ ਸਿੱਧੂ ਖ਼ਿਲਾਫ਼ ਬੋਲਣ ਦੇ ਚਲਦਿਆਂ ਮਿਲੀ ਹੈ। ਇਸ ਗੱਲ ਦਾ ਖੁਲਾਸਾ ਅੱਜ ਸੋਨੀਆ ਮਾਨ ਵਲੋਂ ਮੀਡੀਆ ਨਾਲ ਗੱਲਬਾਤ ਦੌਰਾਨ

ਕਿਸਾਨਾਂ ਨੂੰ ਖਾਲ਼ਿਸਤਾਨੀ ਦੱਸਣ ਵਾਲੇ ਮੀਡੀਆ ਨੂੰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦਿੱਤੀ ਚਿਤਾਵਨੀ

jasbir jassi farmer protest: ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਖ਼ੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਤਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਸ ਕਿਸਾਨੀ ਮੋਰਚੇ ਨੂੰ ਗੋਦੀ ਮੀਡੀਆ ਸ਼ੁਰੂ ਤੋਂ ਹੀ ਗਲ਼ਤ ਤਰੀਕੇ ਨਾਲ ਦਿਖਾ ਰਿਹਾ ਹੈ। ਸੈਂਟਰ ਦੀ ਗੋਦੀ ਮੀਡੀਆ ਸ਼ੁਰੂ ਤੋਂ ਹੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲ਼ਿਸਤਾਨੀ ਕਹਿ ਕੇ ਬਦਨਾਮ ਕਰਨ ਦੀ

ਦਿੱਲੀ ਹਿੰਸਾ ਤੋਂ ਬਾਅਦ ਬੱਬੂ ਮਾਨ ਤੇ ਅਮਰਿੰਦਰ ਸਮੇਤ ਕਈ ਸਿਤਾਰਿਆਂ ਨੇ ਦਿੱਤੀ ਕਿਸਾਨਾਂ ਨੂੰ ਹੱਲਾ ਸ਼ੇਰੀ ,ਕੁਝ ਇੰਝ ਵਧਾਇਆ ਹੌਂਸਲਾ

Babbu mann amrinder singh motivating post :ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ । 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਹੋਈ । ਇਸ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ‘ਤੇ ਲੋਕ ਸਵਾਲ

ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਦੌਰਾਨ ਇੱਕਜੁਟ ਹੋਣ ਦੀ ਰਣਜੀਤ ਬਾਵਾ ਨੇ ਕੀਤੀ ਅਪੀਲ

ranjit bawa appealed to farmers to unite”ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ । 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਹੋਈ । ਇਸ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ‘ਤੇ ਲੋਕ ਸਵਾਲ

ਦੋਹਰਾ ਰਵੱਈਆ: ਹਿੰਸਕ ਕਾਰਗੁਜ਼ਾਰੀ ‘ਤੇ ਫਿਲਮੀਂ ਸਿਤਾਰਿਆਂ ‘ਤੇ ਉਠੇ ਸਵਾਲ

bollywood reaction farmers protest: ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ। ਗਣਤੰਤਰ ਦਿਵਸ ਦੇ ਮੌਕੇ ਤੇ, ਹਜ਼ਾਰਾਂ ਕਿਸਾਨਾਂ ਨੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਹੱਕ ਵਿੱਚ ਇੱਕ ਟਰੈਕਟਰ ਪਰੇਡ ਕੱਢੀ। ਹਾਲਾਂਕਿ, ਥੋੜ੍ਹੀ ਦੇਰ ਬਾਅਦ ਹੀ ਦਿੱਲੀ ਦੀਆਂ ਗਲੀਆਂ ਵਿੱਚ ਹਿੰਸਾ ਫੈਲ

ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦੇ ਜਾਰੀ ਕੀਤੇ ਹੁਕਮ

arrest order deep sidhu: ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਈ ਹਿੰਸਾ ਖਿਲਾਫ ਜੰਮੂ ‘ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਹਿੰਸਾ ਨੂੰ ਲੈ ਕੇ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਅਤੇ ਮੰਗ ਕੀਤੀ ਕਿ ਉਸ ‘ਤੇ ਜਨਤਕ ਸੁਰੱਖਿਆ ਐਕਟ ਲਗਾਇਆ ਜਾਵੇ। ਗਣਤੰਤਰ ਦਿਵਸ ‘ਤੇ ਦੇਸ਼ ਵਿਚ ਹੋਈ ਹਿੰਸਾ ਖਿਲਾਫ ਦੇਸ਼ ਗੁੱਸੇ ਵਿਚ ਹੈ। ਜੰਮੂ ਵਿਚ ਵੀ

ਲੱਖਾ ਸਿਧਾਣਾ ਤੇ ਦੀਪ ਸਿੱਧੂ ਖ਼ਿਲਾਫ ਦਰਜ਼ ਹੋਈ ਐਫ.ਆਈ.ਆਰ

Lakha Sidhana and Deep Sidhu : ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਐਫ.ਆਈ.ਆਰ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਦੋਸ਼ੀ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ ਹੈ। ਗੈਂਗਸਟਰ

15 ਦਿਨਾਂ ਬਾਅਦ ਮਿਲੇ ਦਿਲਪ੍ਰੀਤ ਢਿੱਲੋਂ ਦੇ ਲਾਪਤਾ ਪਿਤਾ , ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ

Dilpreet Dhillon’s missing father found : ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਪਿਛਲੇ 15 ਦਿਨਾਂ ਤੋਂ ਲਾਪਤਾ ਸਨ। ਜਿਸ ਦੇ ਚਲਦੇ ਦਿਲਪ੍ਰੀਤ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਕੇ ਮੱਦਦ ਮੰਗੀ ਸੀ ਤੇ ਕਈ ਵਾਰ ਪੋਸਟਾਂ ਸਾਂਝੀਆਂ ਕੀਤੀਆਂ ਸਨ। ਹੁਣ ਤਕਰੀਬਨ 15 ਦਿਨਾਂ ਦਿਲਪ੍ਰੀਤ ਦੇ ਪਿਤਾ ਦੇ ਭਾਲ ਪੂਰੀ ਹੋ ਗਈ ਹੈ।

ਕਸ਼ਮੀਰ ਵਿੱਚ ਸ਼ੂਟਿੰਗ ਦੌਰਾਨ ਗੁਰੂ ਰੰਧਾਵਾ ਦੇ ਨੱਕ ਵਿੱਚੋ ਵਗਿਆ ਲਹੂ , ਪ੍ਰਸ਼ੰਸਕ ਹੋਏ ਪਰੇਸ਼ਾਨ

Blood spilled from Guru Randhawa’s nose : ਗੁਰੂ ਰੰਧਾਵਾ ਦੀ ਤਸਵੀਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ। ਇਹ ਉਸ ਦੇ ਨੱਕ ਵਿਚੋਂ ਖੂਨ ਵਗਦਾ ਵੇਖਿਆ ਜਾਂਦਾ ਹੈ। ਇਸ ਤਸਵੀਰ ਨੂੰ ਵੇਖ ਕੇ ਪ੍ਰਸ਼ੰਸਕ ਉਨ੍ਹਾਂ ਨੂੰ ਆਪਣੀ ਦੇਖਭਾਲ ਕਰਨ ਦੀ ਸਲਾਹ ਦੇ ਰਹੇ ਹਨ। ਦਰਅਸਲ ਇਹ ਤਸਵੀਰ ਉਸ ਸਮੇਂ ਦੀ ਹੈ ਜਦੋਂ

ਪੰਜਾਬੀ ਗਾਇਕ ਕੰਠ ਕਲੇਰ ਦਾ ਨਵੇਂ ਗੀਤ ‘ਉਦਾਸ’ ਹੋਇਆ ਰਿਲੀਜ਼

Kanth Claire’s new song : ਪੰਜਾਬੀ ਗਾਇਕ ਕੰਠ ਕਲੇਰ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘ਉਦਾਸ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਦਰਦ ਭਰੇ ਗੀਤ ਨੂੰ ਗਾਇਕ ਕੰਠ ਕਲੇਰ ਨੇ ਗਾਇਆ ਤੇ ਪਾਰਸ ਮੰਨੀ (Paras Mani) ਨੇ ਫੀਚਰਿੰਗ ਕੀਤੀ ਹੈ

ਕਿਸਾਨ ਆਗੂਆਂ ਤੇ ਭੜਕਿਆ ਦੀਪ ਸਿੱਧੂ , ਦਿੱਤੀ ਧਮਕੀ , ਕਿਹਾ – ‘ ਜੇ ਮੈਂ ਤੁਹਾਡੀਆਂ ਪੋਲਾਂ ਖੋਲ੍ਹੀਆਂ ਤਾ ਭੱਜਣ ਨੂੰ ਰਾਹ ਨਹੀਂ ਲੱਭਣਾ ‘

Deep Sidhu angry with farmer leaders : ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਲਗਾਤਰ ਦਿੱਲੀ ਸ਼ਾਂਤਮਈ ਢੰਗ ਨਾਲ ਧਾਰਨਾ ਪ੍ਰਦਰਸ਼ਨ ਕਰ ਰਹੇ ਹਨ ਤਾ ਕਿ ਖ਼ੇਤੀ ਵਿਰੁੱਧ ਪਾਸ ਕੀਤੇ ਕਾਨੂੰਨ ਰੱਧ ਹੋ ਸਕਣ। ਇਸ ਅੰਦੋਲਨ ਨੂੰ ਲੈ ਕੇ 26 ਜਨਵਰੀ ਦੇ ਗਣਤੰਤਰ ਦਿਵਸ ਦੇ ਮੋਕੇ ਤੇ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਸੀ ਤੇ ਕੇਂਦਰ ਦੇ

Pannu said people trapped
ਅੰਦੋਲਨ ਖਰਾਬ ਕਰਨ ਦੇ ਦੋਸ਼ ‘ਤੇ ਪੰਨੂੰ ਨੇ ਕਿਹਾ – ਦੀਪ ਸਿੱਧੂ ਤੇ ਸਰਕਾਰ ਦੀ ਸਾਜਿਸ਼ ‘ਚ ਫਸੇ ਲੋਕ ਪਹੁੰਚੇ ਲਾਲ ਕਿਲ੍ਹੇ

Pannu said people trapped : ਮੰਗਲਵਾਰ 26 ਜਨਵਰੀ ਵਾਲੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਇਸ ਰੈਲੀ ਦੇ ਦੌਰਾਨ ਕਿਸਾਨਾਂ ਦੀ ਦਿੱਲੀ ਵਿੱਚ ਕਈ ਥਾਵਾਂ ‘ਤੇ ਪੁਲਿਸ ਨਾਲ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ, ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ

ਯੋ ਯੋ ਹਨੀ ਸਿੰਘ ਤੇ ਨੇਹਾ ਕੱਕੜ ਦਾ ਨਵਾਂ ਗੀਤ “SAIYAAN JI” ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Yo Yo Honey Singh and Neha Kakkar : ਪੰਜਾਬੀ ਰੈਪਰ, ਗਾਇਕ ਤੇ ਮਿਊਜ਼ਿਕ ਡਾਇਰੈਕਟਰ ਯੋ ਯੋ ਹਨੀ ਸਿੰਘ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ “Saiyaan Ji” ਟਾਈਟਲ ਹੇਠ ਬੀਟ ਸੌਂਗ ਲੈ ਕੇ ਆਏ ਨੇ । ਜਿਸ ਨੂੰ ਯੋ ਯੋ ਹਨੀ ਸਿੰਘ ਤੇ ਨੇਹਾ ਕੱਕੜ ਨੇ ਮਿਲਕੇ ਗਾਇਆ ਹੈ

ਪੰਜਾਬੀ ਗਾਇਕ ਨਿੰਜਾ ਲੈ ਕੇ ਆ ਰਹੇ ਨੇ ਨਵਾਂ ਗੀਤ ‘SATANE LAGE HO’, ਪੋਸਟਰ ਸੋਸ਼ਲ ਮੀਡੀਆ ‘ਤੇ ਹੋ ਰਿਹਾ ਹੈ ਵਾਇਰਲ

Ninja brings new song : ਪੰਜਾਬੀ ਗਾਇਕ ਨਿੰਜਾ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੇਂ ਗੀਤ ਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ । ਉਹ ‘ਸਤਾਨੇ ਲਗੇ ਹੋ’ (Satane Lage ho) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ । ਨਿੰਜਾ

26 ਜਨਵਰੀ ਦੀ ਪਰੇਡ ਨੂੰ ਲੈ ਕੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਦਿੱਤਾ ਖ਼ਾਸ ਬਿਆਨ , ਕਿਹਾ ਇਹ ਅੰਦੋਲਨ ਇਸੇ ਤਰਾਂ ਹੀ ਚੱਲੇਗਾ

Punjabi singer Kanwar Grewal : ਪਿਛਲੇ ਕਾਫ਼ੀ ਸਮੇ ਤੋਂ ਚੱਲ ਰਹੇ ਇਸ ਕਿਸਾਨੀ ਅੰਦੋਲਨ ਨੂੰ ਦੁਨੀਆਂ ਭਰ ਦੇ ਵਿੱਚ ਬਹੁਤ ਸਾਰਾ ਸਨਮਾਨ ਮਿਲ ਰਿਹਾ ਹੈ ਬਹੁਤ ਸਾਰੇ ਵਰਗ ਇਸ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਵੀ ਕਿਸਾਨਾਂ ਦਾ ਖੂਬ ਸਮਰਥਨ ਕਰ ਰਹੇ ਹਨ। 26 ਜਨਵਰੀ ਨੂੰ ਕਿਸਾਨਾਂ ਨੇ ਕਿਸਾਨ

26 ਜਨਵਰੀ ਦੀ ਪਰੇਡ ਦੀਆਂ ਘਟਨਾਵਾਂ ਨੂੰ ਲੈ ਕੇ ਬੱਬੂ ਮਾਨ ਨੇ ਦਿੱਤਾ ਆਪਣਾ ਪ੍ਰਤੀਕਰਮ , ਸਾਂਝੀ ਕੀਤੀ ਪੋਸਟ

Babbu Mann shared his reaction : 26 ਜਨਵਰੀ ਨੂੰ ਕਿਸਾਨਾਂ ਵੱਲੋਂ ਕਿਸਾਨ ਪਰੇਡ ਦਾ ਆਯੋਜਨ ਕੀਤਾ ਗਿਆ ਸੀ । ਜਿਸ ਤੋਂ ਬਾਅਦ ਕੁਝ ਲੋਕ ਇਸ ਪਰੇਡ ਨੂੰ ਹਿੰਸਾ ਦਾ ਨਾਂਅ ਦੇ ਰਹੇ ਹਨ । ਗੋਦੀ ਮੀਡੀਆ ਵੱਲੋਂ ਕਿਸਾਨਾਂ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦਾ ਵੀ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਕੀਤਾ ਕਿਸਾਨਾਂ ਦਾ ਸਮਰਥਨ ,ਪ੍ਰਸ਼ੰਸਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਕੀਤੀ ਅਪੀਲ

Himanshi Khurana support farmers : ਸੋਸ਼ਲ ਮੀਡੀਆ ਤੇ ਹਿਮਾਂਸ਼ੀ ਖੁਰਾਣਾ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੀ ਨਜ਼ਰ ਆ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਅਦਾਕਾਰਾ ਹਿਮਾਂਸ਼ੀ ਖੁਰਾਣਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ ਪਰ ਹਿਮਾਂਸ਼ੀ 26

ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਧਮਕੀ, ਕਿਹਾ- “ਜੇ ਮੈਂ ਤੁਹਾਡੀਆਂ ਪਰਤਾਂ ਖੋਲ੍ਹਣੀਆਂ ਸ਼ੁਰੂ ਕਰ ਦਿੱਤੀਆਂ ਤਾਂ….

Deep Sidhu threatened farmer leaders: ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਗਾਏ ਜਾਣ ਲਈ ਲੋਕਾਂ ਨੂੰ ਭੜਕਾਉਣ ਦੇ ਦੋਸ਼ੀ ਠਹਿਰਾਏ ਜਾ ਰਹੇ ਪੰਜਾਬੀ ਸਿੰਗਰ ਦੀਪ ਸਿੱਧੂ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ। ਉਸਨੇ ਬੁੱਧਵਾਰ ਦੇਰ ਰਾਤ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਆ ਕੇ ਕਿਸਾਨ ਨੇਤਾਵਾਂ ਨੂੰ ਧਮਕੀ ਦਿੰਦਿਆਂ ਕਿਹਾ- ਤੁਸੀਂ ਮੈਨੂੰ ਗੱਦਾਰ ਦਾ ਸਰਟੀਫਿਕੇਟ

ਅਰਚਨਾ ਡਾਲਮੀਆ ਦਾ ਵੱਡਾ ਇਲਜ਼ਾਮ, ਕਿਹਾ- ਸਾਜਿਸ਼ ਤਹਿਤ ਹੋਈ ਟਰੈਕਟਰ ਪਰੇਡ ਦੌਰਾਨ ਹਿੰਸਾ, ਦੀਪ ਸਿੱਧੂ BJP ਦਾ ਏਜੰਟ

sonia gandhi aide archana dalmia: ਰਾਜਧਾਨੀ ਦਿੱਲੀ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟ੍ਰੈਕਟਰ ਪਰੇਡ ਰੈਲੀ ਦੌਰਾਨ ਭੜਕੀ ਹਿੰਸਾ ਨੂੰ ਲੈ ਕਿਸਾਨ ਨੇਤਾਵਾਂ ਸਮੇਤ ਕਈ ਲੋਕਾਂ ਵਿਰੁੱਧ ਕੇਸ ਦਰਜ ਕਰ ਕੇ ਦਿੱਲੀ ਪੁਲਸ ਵਲੋਂ ਸਖਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਸ ਹਿੰਸਾ ਨੂੰ ਲੈ ਕੇ ਹੁਣ ਹੌਲੀ-ਹੌਲੀ ਨਾਮ ਸਾਹਮਣੇ ਆਉਣ ਲੱਗੇ ਹਨ।ਇਸ ਦੌਰਾਨ, ਕਾਂਗਰਸ ਪ੍ਰਧਾਨ

ਦੀਪ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦਿੱਤਾ ਸਪੱਸ਼ਟੀਕਰਨ, ਲੋਕਾਂ ਨੂੰ ਭੜਕਾਉਣ ਦੇ ਦੋਸ਼ ਤੋਂ ਕੀਤਾ ਇਨਕਾਰ

Deep Sidhu gives : ਚੰਡੀਗੜ੍ਹ : ਪੰਜਾਬੀ ਕਲਾਕਾਰ ਦੀਪ ਸਿੱਧੂ ਦਿੱਲੀ ‘ਚ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਰਾਸ਼ਟਰੀ ਝੰਡੇ ਦੀ ਥਾਂ ਭਗਵਾਂ ਝੰਡਾ ਲਹਿਰਾਉਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਕਿਸਾਨੀ ਨੇਤਾਵਾਂ ਨੇ ਇਸ ਘਟਨਾ ਲਈ ਦੀਪ ਸਿੱਧੂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ, ਦੀਪ ਨੇ ਪੂਰੇ ਮਾਮਲੇ

ਅਫਸਾਨਾ ਖ਼ਾਨ ਤੇ ਸਿੱਧੂ ਮੂਸੇਵਾਲਾ ਦੀਆਂ ਇਹ ਨਵੀਆਂ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਹਨ ਖੂਬ ਪਸੰਦ

Afsana Khan and Sidhu Moosewala : ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਨਾਲ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਨੇ । ਗਾਇਕਾ ਅਫਸਾਨਾ ਖ਼ਾਨ ਪੰਜਾਬੀ ਸੂਟ ਚ ਤੇ ਸਿੱਧੂ ਮੂਸੇਵਾਲਾ ਕੁੜਤਾ ਪਜਾਮੇ ਚ ਨਜ਼ਰ ਆ ਰਹੇ ਨੇ। ਇੱਕ ਤਸਵੀਰ ‘ਚ ਉਹ ਸਿੱਧੂ ਮੂਸੇਵਾਲਾ

ਪੰਜਾਬੀ ਗਾਇਕ ਹਰਫ਼ ਚੀਮਾ ਦੀ ਪਤਨੀ ਦਾ ਹੈ ਅੱਜ ਜਨਮ ਦਿਨ, ਸਾਂਝੀ ਕੀਤੀ ਪੋਸਟ

Singer Harf Cheema’s wife : ਅੱਜ ਦਾ ਦਿਨ ਹਰਫ਼ ਚੀਮਾ ਲਈ ਬਹੁਤ ਹੀ ਖ਼ਾਸ ਹੈ, ਅੱਜ ਉਹਨਾਂ ਦੀ ਪਤਨੀ ਜੈਜ਼ਮੀਨ ਚੀਮਾ ਦਾ ਜਨਮ ਦਿਨ ਹੈ । ਇਸ ਖਾਸ ਮੌਕੇ ਤੇ ਹਰਫ਼ ਚੀਮਾ ਨੇ ਆਪਣੇ ਇੰਸਟਾਗ੍ਰਾਮ ਤੇ ਇਾੱਕ ਤਸਵੀਰ ਵੀ ਸਾਂਝੀ ਕੀਤੀ ਹੈ । ਤਸਵੀਰ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਹਰਫ਼ ਚੀਮਾ ਤੇ ਉਹਨਾਂ

ਕਿਸਾਨ ਆਗੂ ਰਾਜੇਵਾਲ ਨੇ ਦੀਪ ਸਿੱਧੂ, ਸਤਨਾਮ ਪੰਨੂ ਤੇ ਸਰਵਨ ਪੰਧੇਰ ਨੂੰ ਦੱਸਿਆ ‘ਗੱਦਾਰ’, ਕਿਹਾ- ਪੰਜਾਬ ਇਨ੍ਹਾਂ ਦਾ ਕਰੇ ਬਾਈਕਾਟ

Farmer leader Rajewal calls Deep Sidhu : ਨਵੀਂ ਦਿੱਲੀ : ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿੰਨ ਖੇਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦਿੱਲੀ ਪੁਲਿਸ ਤੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕਰਨ ਦੀ ਆਗਿਆ ਲਈ ਸੀ ਅਤੇ ਇਸਦੇ ਲਈ ਰਸਤੇ ਪਹਿਲਾਂ ਹੀ ਨਿਰਧਾਰਤ ਕਰ ਦਿੱਤੇ ਗਏ ਸਨ। ਹਾਲਾਂਕਿ, ਨਿਰਧਾਰਤ ਰਸਤੇ ਦੀ ਪਾਲਣਾ ਨਾ

ਦੀਪ ਸਿੱਧੂ ਤੇ ਵਰ੍ਹੇ ਜਸਬੀਰ ਜੱਸੀ , ਕਿਹਾ – ‘ ਇਹ ਸਭ ਤੁਹਾਡੀ ਬੇਵਕੂਫੀ ਦਾ ਨਤੀਜ਼ਾ ਹੈ ‘

Jasbir Jassi to Deep Sidhu : 26 ਜਵਾਰੀ ਦੇ ਮੌਕੇ ਤੇ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਤੇ ਦੀਪ ਸਿੱਧੂ ਤੇ ਉਸਦੇ ਸਾਥੀਆਂ ਸਮੇਤ ਲਾਲ ਕਿਲ੍ਹੇ ਵੱਲ ਕੂਚ ਕਰਨ ਦੇ ਮਾਮਲੇ ਨੇ ਹਰ ਕਿਸੇ ਨੂੰ ਨਰਾਜ਼ ਕਰ ਦਿੱਤਾ ਹੈ। ਕਿਸਾਨ ਜਿਥੇ ਦੀਪ ਸਿੱਧੂ ਦੇ ਨਾਲ – ਨਾਲ ਲੱਖਾ ਸਿਧਾਣਾ ਤੇ ਵੀ ਗੁੱਸਾ ਕੱਢ ਰਹੇ ਹਨ ਓਥੇ

ਦਿੱਲੀ ਕਿਸਾਨ ਪਰੇਡ ਨੂੰ ਹਿੰਸਾ ਦਾ ਨਾਂਅ ਦੇਣ ਵਾਲਿਆਂ ਨੂੰ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਨੇ ਪੁੱਛੇ ਇਹ ਸਵਾਲ

film director Jagdeep Sidhu : 26 ਜਨਵਰੀ ਨੂੰ ਕਿਸਾਨਾਂ ਵੱਲੋਂ ਕਿਸਾਨ ਪਰੇਡ ਦਾ ਆਯੋਜਨ ਕੀਤਾ ਗਿਆ ਸੀ । ਜਿਸ ਤੋਂ ਬਾਅਦ ਕੁਝ ਲੋਕ ਇਸ ਪਰੇਡ ਨੂੰ ਹਿੰਸਾ ਦਾ ਨਾਂਅ ਦੇ ਰਹੇ ਹਨ । ਗੋਦੀ ਮੀਡੀਆ ਵੱਲੋਂ ਕਿਸਾਨਾਂ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦਾ ਵੀ ਪ੍ਰਤੀਕਰਮ

ਕਿਸਾਨੀ ਅੰਦੋਲਨ ‘ਤੇ ਭੜਕੀ ਕੰਗਣਾ ਨੇ ਦਿਲਜੀਤ ‘ਤੇ ਵੀ ਜਾਂਦੇ ਜਾਂਦੇ ਸਾਧ ਦਿੱਤਾ ਵੱਡਾ ਨਿਸ਼ਾਨਾ , ਹੁਣ ਕੀ ਉਗਲਿਆ ਜ਼ਹਿਰ ਵੇਖੋ ਜਰਾ

Kangana target on Diljit : ਅਭਿਨੇਤਰੀ ਕੰਗਨਾ ਰਨੌਤ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਐਕਟਿਵ ਹੋ ਗਈ ਹੈ। ਇੱਕ ਵਾਰ ਕਿਸਾਨ ਅੰਦੋਲਨ ਦੇ ਕਾਰਨ ਦਿਲਜੀਤ ਨੂੰ ਨਿਸ਼ਾਨਾ ਬਣਾਉਣ ਵਾਲੀ ਅਭਿਨੇਤਰੀ ਹੁਣ ਜ਼ੋਰਦਾਰ ਵਾਪਸੀ ਕਰਦੀ ਦਿਖਾਈ ਦੇ ਰਹੀ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਕੰਗਨਾ ਰਣੌਤ ਇਸ ਅੰਦੋਲਨ’ ਤੇ ਲਗਾਤਾਰ ਸਵਾਲ ਉਠਾ

ਸੰਨੀ ਦਿਓਲ ਦਾ ਕੀਤਾ ਪ੍ਰਚਾਰ, PM ਨਾਲ ਤਸਵੀਰ, ਹੁਣ NIA ਦੇ ਸੰਮਨ- ਕੌਣ ਹੈ ਦੀਪ ਸਿੱਧੂ, ਜਿਸ ‘ਤੇ ਲੱਗੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼

Deep Sidhu accused of inciting : ਚੰਡੀਗੜ੍ਹ : ਕਿਸਾਨਾਂ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਦਿੱਲੀ ਵਿੱਚ ਇੱਕ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹਿੰਸਾ ਅਤੇ ਪ੍ਰਦਰਸ਼ਨਾਂ ਤੋਂ ਬਾਅਦ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲਗਇਆ ਹੈ। ਦਿੱਲੀ ਦੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਤੋਂ ਬਾਅਦ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ’ ’ਤੇ ਸਾਹਮਣੇ

ਦਿੱਲੀ ‘ਚ ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ, ਗਾਇਕ ਹਰਜੀਤ ਹਰਮਨ ਨੇ ਸਾਂਝੀ ਕੀਤੀ ਵੀਡੀਓ

Harjeet Harman shares video : ਬੀਤੇ ਦਿਨ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਕਿਸਾਨਾਂ ਵੱਲੋਂ ਟ੍ਰੈਕਟਰ ਮਾਰਚ ਕੱਢਿਆ ਗਿਆ । ਇਸ ਮਾਰਚ ਦੇ ਦੌਰਾਨ ਗੋਲੀ ਲੱਗਣ ਨਾਲ ਰੋਡ ‘ਤੇ ਹੀ ਇੱਕ ਕਿਸਾਨ ਦੀ ਮੌਤ ਹੋ ਗਈ ।ਜਿਸ ਦਾ ਇੱਕ ਵੀਡੀਓ ਹਰਜੀਤ ਹਰਮਨ ਨੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ

ਗੁਰਦਾਸਪੁਰ ਦੇ MP ਸੰਨੀ ਦਿਓਲ ਨੇ ਦੀਪ ਸਿੱਧੂ ਤੋਂ ਝਾੜਿਆ ਪੱਲਾ, ਕਿਹਾ- ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ

Gurdaspur MP Sunny Deol : ਬਟਾਲਾ : ਪੰਜਾਬੀ ਫਿਲਮ ਅਦਾਕਾਰ ਦੀਪ ਸਿੱਧੂ ਵੱਲੋਂ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਰਾਸ਼ਟਰੀ ਝੰਡੇ ਦੀ ਥਾਂ ਭਗਵਾਂ ਝੰਡਾ ਲਹਿਰਾਉਣ ਦਾ ਸਖਤ ਵਿਰੋਧ ਪ੍ਰਗਟਾਇਆ ਗਿਆ ਹੈ। ਉਦੋਂ ਤੋਂ ਦੀਪ ਸਿੱਧੂ ਲੋਕਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੀਪ

ਦੀਪ ਸਿੱਧੂ : ਲਾਲ ਕਿਲ੍ਹੇ ਤੋਂ ਤਿਰੰਗੇ ਨੂੰ ਨਹੀਂ ਹਟਾਇਆ , ਸਿਰਫ਼ ਆਪਣਾ ਪ੍ਰਤੀਕ ਦਰਸਾਉਣ ਲਈ ਕੇਸਰੀ ਝੰਡਾ ਲਹਿਰਾਇਆ

Tricolor not removed from Red Fort : ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਪਰੇਡ ਦੌਰਾਨ ਮੌਜੂਦ ਅਦਾਕਾਰ ਦੀਪ ਸਿੱਧੂ ਨੇ ਲਾਲ ਕਿਲ੍ਹੇ’ ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਦੁਆਰਾ ਧਾਰਮਿਕ ਝੰਡਾ ਲਹਿਰਾਇਆ ਤੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਝੰਡਾ ਨਹੀਂ ਹਟਾਇਆ ਅਤੇ ਸਿਰਫ ‘ਨਿਸ਼ਾਨ ਲਗਾ ਦਿੱਤਾ। ਸਾਹਿਬ ‘ਇਕ ਪ੍ਰਤੀਕ ਵਿਰੋਧ ਵਜੋਂ । ‘ਨਿਸ਼ਾਨ ਸਾਹਿਬ’

ਬਾਲੀਵੁੱਡ ਅਦਾਕਾਰ ਤੇ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਲਾਲ ਕਿਲ੍ਹੇ ਵਿਖੇ ਹੋਈ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਅਭਿਨੇਤਾ ਦੀਪ ਸਿੱਧੂ ਤੋਂ ਆਪਣੇ ਆਪ ਨੂੰ ਕੀਤਾ ਦੂਰ

Bollywood actor Sunny Deol : ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਹ ਦੁਹਰਾਇਆ ਕਿ ਲਾਲ ਕਿਲ੍ਹੇ’ ਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਵੇਖੇ ਜਾਣ ਵਾਲੇ ਅਭਿਨੇਤਾ ਦੀਪ ਸਿੱਧੂ ਨਾਲ ਉਨ੍ਹਾਂ ਦਾ ‘ਕੋਈ ਸਬੰਧ’ ਨਹੀਂ ਹੈ । ਕਈ ਪ੍ਰਦਰਸ਼ਨਕਾਰੀਆਂ ਤੇ ਦਿੱਲੀ ਵਿਚ ਪੁਲਿਸ ਨਾਲ ਝੜਪ ਹੋਈ ਅਤੇ ਫਿਰ ਲਾਲ ਕਿਲ੍ਹੇ

ਅੱਜ ਹੈ ਪੰਜਾਬ ਦੀ ਕੈਟਰੀਨਾ ਕੈਫ਼ ਸ਼ਹਿਨਾਜ਼ ਗਿੱਲ ਦਾ ਜਨਮਦਿਨ , ਆਓ ਜਾਣੀਏ ਕੁੱਝ ਖ਼ਾਸ ਗੱਲਾਂ

Today Shahnaz Gill’s birthday : ਪੰਜਾਬ ਕੀ ਕੈਟਰੀਨਾ ਕੈਫ ਦੇ ਨਾਮ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਅੱਜ ਆਪਣਾ 27 ਵਾਂ ਜਨਮਦਿਨ ਮਨਾ ਰਹੀ ਹੈ। ਅਭਿਨੇਤਰੀ-ਗਾਇਕਾ ਖ਼ਾਸਕਰ ਵਿਵਾਦਤ ਰਿਐਲਿਟੀ ਸ਼ੋਅ ‘ਬਿੱਗ ਬੌਸ 13’ ‘ਚ ਉਸ ਦੇ ਪੇਸ਼ ਹੋਣ ਤੋਂ ਬਾਅਦ ਸੋਸ਼ਲ ਮੀਡੀਆ’ ਤੇ ਬਹੁਤ ਵੱਡਾ ਪ੍ਰਸ਼ੰਸਕ ਅਧਾਰ ਹਾਸਲ ਕਰ ਰਹੀ ਹੈ। ਇਸ ਤੋਂ ਇਲਾਵਾ, ਟੀਵੀ ਅਦਾਕਾਰ ਅਤੇ

ਕੰਗਨਾ ਰਨੌਤ ਨੇ ਪ੍ਰਿਅੰਕਾ-ਦਿਲਜੀਤ ਨੂੰ ਕਿਹਾ- Congratulations!!

kangana diljit priyanka News: ਦਿੱਲੀ ਵਿਚ ਟਰੈਕਟਰ ਪਰੇਡ ਵਿਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਅੰਦੋਲਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਜਾਰੀ ਕੀਤੇ। ਸੰਘਰਸ਼ ਦੇ ਵਿਚਕਾਰ, ਕੁਝ ਕਿਸਾਨ ਲਾਲ ਕਿਲ੍ਹੇ ਤੇ ਪਹੁੰਚੇ ਅਤੇ ਆਪਣਾ ਝੰਡਾ (ਨਿਸ਼ਾਨ ਸਾਹਿਬ) ਉਥੇ ਲਾਇਆ। ਅਦਾਕਾਰਾ ਕੰਗਨਾ ਰਨੌਤ ਇਸ ‘ਤੇ ਲਗਾਤਾਰ ਪ੍ਰਤੀਕਿਰਿਆ ਦੇ ਰਹੀ

ਕਿਸਾਨ ਟਰੈਕਟਰ ਮਾਰਚ ਆਪਣੇ ਬੇਟੇ ਨਾਲ ਪਹੁੰਚੇ ਪੰਜਾਬੀ ਗਾਇਕ ਹਰਭਜਨ ਮਾਨ , Live ਹੋ ਕੇ ਦਿਖਾਈਆਂ ਕੁੱਝ ਝਲਕਾਂ

Harbhajan mann at Kisan Tractor March : ਕੇਂਦਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਦੇ ਵਿਚਲੀ ਮੀਟਿੰਗ ਦੇ ਬੇ ਸਿੱਟਾ ਨਿਕਲਣ ਮਗਰੋਂ ਅੱਜ ਯਾਨੀ 26 ਜਨਵਰੀ ਦੇ ਖਾਸ ਮੌਕੇ ਤੇ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਇਸ ਪਰੇਡ ਦੇ ਵਿੱਚ ਵੱਖ – ਵੱਖ ਸੂਬਿਆਂ ਦੇ ਨੌਜੁਆਨ ਤੇ ਕਿਸਾਨ ਇਸ

ਦਿੱਲੀ ਕਿਸਾਨਾਂ ਦੀ ਸੁਪੋਰਟ ‘ਚ ਰਣਜੀਤ ਬਾਵਾ ਅਤੇ ਵੀਤ ਬਲਜੀਤ ਨੇ ਸਾਂਝੀ ਕੀਤੀ ਪੋਸਟ

Ranjit Bawa and Veet Baljit : ਕਿਸਾਨਾਂ ਦਾ ਦਿੱਲੀ ‘ਚ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਦੇ ਰਹੇ ਇਨ੍ਹਾਂ ਕਿਸਾਨਾਂ ਦੀ ਏਨੇ ਦਿਨਾਂ ਬਾਅਦ ਵੀ ਕੋਈ ਸੁਣਵਾਈ ਨਹੀਂ ਹੋ ਸਕੀ ਹੈ । ਹਾਲਾਂਕਿ ਕਿਸਾਨਾਂ ਦੇ ਨਾਲ ਕਈ ਦੌਰ ਦੀ ਗੱਲਬਾਤ ਸਰਕਾਰ ਵੱਲੋਂ ਕੀਤੀ ਗਈ ਹੈ ।

ਅੱਜ 26 ਜਨਵਰੀ ਦੀ ਕਿਸਾਨ ਪਰੇਡ ਵਿੱਚ ਹਿੱਸਾ ਲੈਣ ਲਈ ਹਰਭਜਨ ਮਾਨ ਤੇ ਅਮਿਤੋਜ ਮਾਨ

Harbhajan Mann and Amitoj Mann : ਪੰਜਾਬ ਤੋਂ ਵੱਡੀ ਗਿਣਤੀ ਵਿੱਚ ਟ੍ਰੈਕਟਰ ਦਿੱਲੀ ਲਈ ਰਵਾਨਾ ਹੋ ਰਹੇ ਹਨ । 26 ਜਨਵਰੀ ਦੀ ਟ੍ਰੈਕਟਰ ਪਰੇਡ ‘ਚ ਹਿੱਸਾ ਲੈਣ ਲਈ ਟ੍ਰੈਕਟਰਾਂ ਨਾਲ ਜਥਿਆਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ ਹੈ। 24 ਜਨਵਰੀ ਨੂੰ ਪੰਜਾਬ ਦੇ ਕਈ ਪਿੰਡਾਂ ਤੋਂ ਕਿਸਾਨ ਆਪੋ ਆਪਣੇ ਟ੍ਰੈਕਟਰ ਲੈਕੇ ਦਿੱਲੀ ਰਵਾਨਾ ਹੋਏ ਹਨ

ਨੇਹਾ ਕੱਕੜ ਦੀ ਇਹ ਵੀਡੀਓ ਇੰਟਰਨੈੱਟ ‘ਤੇ ਹੋ ਰਹੀ ਵਾਇਰਲ, ਦੇਖੋ Video

Neha Kakkar share video: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਲੋਕਾਂ ਦਾ ਦਿਲ ਜਿੱਤਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਸ ਨੇ ਆਪਣੀ ਗਾਇਕੀ ਨਾਲ ਪੂਰੀ ਦੁਨੀਆ ਵਿਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ

ਅੱਜ ਹੈ ਪੰਜਾਬੀ ਗਾਇਕ ਨਿੰਜਾ ਦੇ ਵਿਆਹ ਦੀ ਸਾਲਗਿਰ੍ਹਾ, ਸਾਂਝੀ ਕੀਤੀ ਤਸਵੀਰ

Wedding anniversary of singer Ninja : ਗਾਇਕ ਨਿੰਜਾ ਲਈ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ । ਅੱਜ ਨਿੰਜਾ ਦੇ ਵਿਆਹ ਦੀ ਸਾਲਗਿਰਾ ਹੈ । ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ । ਇਹਨਾਂ ਤਸਵੀਰਾਂ ਵਿੱਚ ਨਿੰਜਾ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ । ਤਸਵੀਰਾਂ ਵਿੱਚ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਮਨਾਇਆ ਆਪਣੀ ਜੁੜਵਾ ਧੀਆਂ ਦਾ ਪਹਿਲਾ ਜਨਮਦਿਨ , ਸਾਂਝੀਆਂ ਕੀਤੀਆਂ ਤਸਵੀਰਾਂ

Neeru Bajwa celebrates first birthday : ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਪਿਛਲੇ ਸਾਲ ਉਨ੍ਹਾਂ ਨੇ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ ਸੀ । ਜਿਨ੍ਹਾਂ ਦਾ ਨਾਂਅ ਉਨ੍ਹਾਂ ਨੇ ਆਲੀਆ ਤੇ ਅਕੀਰਾ ਰੱਖਿਆ ਹੈ । ਆਪਣੀ ਬੇਟੀਆਂ ਦੇ ਜਨਮਦਿਨ ਨੂੰ ਉਨ੍ਹਾਂ ਨੇ ਪਰਿਵਾਰ ਵਾਲਿਆਂ ਦੇ ਨਾਲ ਸੈਲੀਬ੍ਰੇਟ

ਪੰਜਾਬੀ ਗਾਇਕ ਹਨੀ ਸਿੰਘ ਦੀ ਭੈਣ ਦਾ ਹੋਇਆ ਵਿਆਹ, ਕਈ ਕਲਾਕਾਰ ਦੇ ਰਹੇ ਹਨ ਵਧਾਈਆਂ

Honey Singh’s sister’s wedding : ਮਸ਼ਹੂਰ ਗਾਇਕ ਹਨੀ ਸਿੰਘ ਨੇ ਭੈਣ ਸਨੇਹਾ ਸਿੰਘ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਤਸਵੀਰਾਂ ਸ਼ੇਅਰ ਕਰਦੇ ਹੋਏ ਹਨੀ ਸਿੰਘ ਨੇ ਲਿਖਿਆ ਹੈ ‘ਮੇਰੀ ਭੈਣ ਦੇ ਆਨੰਦ ਕਾਰਜ਼ ਹੋ ਗਏ ਹਨ, ਹਰ ਇੱਕ ਨੂੰ ਅਪੀਲ ਹੈ ਕਿ ਆਸ਼ੀਰਵਾਦ ਦਿਓ । ਇਹਨਾਂ ਤਸਵੀਰਾਂ ਤੇ ਲੋਕ ਲਗਾਤਾਰ ਕਮੈਂਟ ਕਰਕੇ ਆਪਣਾ

ਪੰਜਾਬੀ ਗਾਇਕ ਨਛੱਤਰ ਗਿੱਲ ਨੇ ਖਾਲਸਾ ਏਡ ਦੇ ਨਾਲ ਮਿਲਕੇ ਦਿੱਲੀ ਮੋਰਚੇ ‘ਚ ਕੀਤੀ ਸੇਵਾ , ਸਾਂਝੀ ਕੀਤੀ ਤਸਵੀਰ

Punjabi singer Nachhatar Gill : ਦੇਸ਼ ਦਾ ਅੰਨਦਾਤਾ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠਾ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਿਹਾ ਹੈ । ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਏਨੀਂ ਠੰਡ ਚ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ਪਹਿਲੇ ਦਿਨ ਤੋਂ ਕਿਸਾਨਾਂ ਦੇ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ

Kulwinder Billa’s new home : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਨਵਾਂ ਘਰ ਲਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦੇ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ । ਇਸ

ਕੰਵਰ ਗਰੇਵਾਲ ਤੇ ਗਾਲਵ ਵੜੈਚ ਦਾ ਨਵਾਂ ਕਿਸਾਨੀ ਗੀਤ ‘JITTUGA PUNJAB’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Kanwar Grewal and Galav Warriach: ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਗਾਲਵ ਵੜੈਚ ਇੱਕ ਵਾਰ ਫਿਰ ਤੋਂ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਜੋਸ਼ ਦੇ ਨਾਲ ਭਰੇ ਗੀਤ ਦੇ ਲਿੰਕ ਨੂੰ ਸ਼ੇਅਰ ਕਰਦੇ ਹੇ ਕੰਵਰ ਗਰੇਵਾਲ ਨੇ ਲਿਖਿਆ ਹੈ- ‘ਜਿੱਤੂਗਾ ਪੰਜਾਬ ਮੈਚ ਚੋਟੀ ਦਾ , ਕਿੱਥੋਂ ਹਾਰਦੇ ਆਂ ਮਸਲਾ

ਹਰਭਜਨ ਮਾਨ ਦਾ ਕਿਸਾਨੀ ਸੰਘਰਸ਼ ਨੂੰ ਬਿਆਨ ਕਰਦਾ ਹੋਇਆ ਨਵਾਂ ਗੀਤ “ਲਹਿਰ ਕਿਸਾਨੀ ਦੀ” ਹੋਇਆ ਰਿਲੀਜ਼

New song “Lahir Kisani Di” : ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਇੱਕ ਤੋਂ ਬਾਅਦ ਇੱਕ ਕਿਸਾਨੀ ਗੀਤਾਂ ਦੇ ਨਾਲ ਆਪਣੀ ਆਵਾਜ਼ ਕਿਸਾਨਾਂ ਦੇ ਹੱਕ ਚ ਬੁਲੰਦ ਕਰ ਰਹੇ ਨੇ । ਉਨ੍ਹਾਂ ਦਾ ਨਵਾਂ ਕਿਸਾਨੀ ਗੀਤ “ਲਹਿਰ ਕਿਸਾਨੀ ਦੀ“(Lehar Kisani Di) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ Manpreet Tiwana ਨੇ ਲਿਖੇ ਨੇ

Yo Yo Honey Singh ਨੇ ਭੈਣ ਸਨੇਹਾ ਸਿੰਘ ਦੇ ਵਿਆਹ ਦੀ ਫੋਟੋ ਕੀਤੀ ਸ਼ੇਅਰ, ਦੇਖੋ ਕੀ ਕਿਹਾ

Honey Singh sneha singh: ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਭੈਣ ਸਨੇਹਾ ਸਿੰਘ ਦੇ ਵਿਆਹ ਦੀ ਫੋਟੋ ਸ਼ੇਅਰ ਕੀਤੀ ਹੈ। ਫੋਟੋ ਸ਼ੇਅਰ ਕਰਦੇ ਸਮੇਂ ਹਨੀ ਸਿੰਘ ਨੇ ਲਿਖਿਆ- ਮੇਰੀ ਭੈਣ @_Snehasingh ਅਤੇ @ the_n1kh1l de ਆਨੰਦ ਕਾਰਜ਼ ਹੋ ਗਿਆ ਹੈ, ਇਸਦਾ ਮਤਲਬ ਹੈ ਕਿ ਉਨ੍ਹਾਂ ਦੋਵਾਂ ਨੇ ਵਿਆਹ

ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦੀ ਗਾਉਂਦੇ ਹੋਏ ਦੀ ਇਹ ਵੀਡੀਓ ਹੋਈ ਵਾਇਰਲ

Neha Kakkar Rohanpreet Singh: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀਆਂ ਫੋਟੋਆਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਨਜ਼ਰ ਆ ਰਹੀ ਹੈ। ਹਾਲ ਹੀ ਵਿੱਚ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿੱਚ ਨੇਹਾ ਰੋਹਨਪ੍ਰੀਤ ਸਿੰਘ ਦੇ ਸਹਿਯੋਗ ਨਾਲ

ਪੰਜਾਬੀ ਗਾਇਕ ਗਗਨ ਕੋਕਰੀ ਦੇ ਆਉਣ ਵਾਲੇ ਨਵੇਂ ਕਿਸਾਨੀ ਗੀਤ ‘ਜ਼ਿਲ੍ਹਾ ਮੋਗਾ’ ਦਾ ਟੀਜ਼ਰ ਹੋਇਆ ਰਿਲੀਜ਼

Gagan Kokri’s upcoming new farmer song : ਪੰਜਾਬੀ ਗਾਇਕ ਗਗਨ ਕੋਕਰੀ ਬਹੁਤ ਜਲਦ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਜੀ ਹਾਂ ਉਹ ‘ਜ਼ਿਲ੍ਹਾ ਮੋਗਾ’ (Zila Moga) ਟਾਈਟਲ ਹੇਠ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਗਗਨ ਕੋਕਰੀ ਦੇ ਇਸ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਯੋਗਰਾਜ ਸਿੰਘ ਤੇ ਰੈਪਰ ਸੁਲਤਾਨ

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਹੋਇਆ ਰਿਲੀਜ਼ , ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ

Rupinder Handa’s New Song : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ

ਪੰਜਾਬੀ ਗਾਇਕ ਹਰਜੀਤ ਹਰਮਨ ਦਾ ਨਵਾਂ ਗਾਣਾ ‘ਕਿਸਾਨ ਬੋਲਦਾ’ ਹੋਇਆ ਰਿਲੀਜ਼

Harjeet Harman’s new song : ਕਿਸਾਨ ਮੋਰਚੇ ਨੂੰ ਸਮਰਪਿਤ ਪੰਜਾਬੀ ਮਿਊਜ਼ਿਕ ਇੰਡਸਟਰੀ ਵੱਲੋਂ ਆਏ ਦਿਨ ਕੋਈ ਨਾ ਕੋਈ ਨਵਾਂ ਗਾਣਾ ਰਿਲੀਜ਼ ਕੀਤਾ ਜਾ ਰਿਹਾ ਹੈ । ਇਸ ਸਭ ਦੇ ਚਲਦੇ ਗਾਇਕ ਹਰਜੀਤ ਹਰਮਨ ਵੀ ਨਵਾਂ ਗਾਣਾ ਲੈ ਕੇ ਆਏ ਹਨ ।ਕਿਸਾਨ ਬੋਲਦਾ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ

ਹਨੀ ਸਿੰਘ ਨੇ ਆਪਣੀ ਵੈਡਿੰਗ ਐਨੀਵਰਸਿਰੀ ‘ਤੇ ਸ਼ੇਅਰ ਕੀਤੀ ਇਹ ਪੋਸਟ

Honey Singh share post: ਯੋ ਯੋ ਹਨੀ ਸਿੰਘ ਰੈਪ ਦੁਨੀਆਂ ਦਾ ਰਾਜਾ ਅਤੇ ਨਾਇਕ ਹੈ। ਹਨੀ ਸਿੰਘ ਅੱਜ ਆਪਣੇ ਵਿਆਹ ਦੀ ਐਨੀਵਰਸਿਰੀ ਮਨਾ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਿਰੀ ਦੀ ਵਧਾਈ ਦਿੱਤੀ ਅਤੇ ਨਾਲ ਹੀ ਆਪਣੇ

ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਨਵਾਂ ਗੀਤ ‘ਕਿਸਾਨਾਂ ਦਿੱਲੀ ਜਾਮ ਕਰਤੀ’ ਹੋਇਆ ਰਿਲੀਜ਼

Sukhsindar Shinda’s new song : ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਨਵਾਂ ਗੀਤ ‘ਕਿਸਾਨਾਂ ਦਿੱਲੀ ਜਾਮ ਕਰਤੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੇਵਕ ਬਰਾੜ ਨੇ ਲਿਖੇ ਨੇ ਜਦੋਂਕਿ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਖੁਦ ਸੁਖਸ਼ਿੰਦਰ ਸ਼ਿੰਦਾ ਨੇ । ਗੀਤ ‘ਚ ਕਿਸਾਨਾਂ ਦੇ ਅੰਦੋਲਨ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰ ਨੇ

ਇਸ ਵਜ੍ਹਾ ਕਰਕੇ ਚੱਲ ਰਹੀ ਇੰਟਰਵਿਊ ’ਚੋਂ ਦਿਲਜੀਤ ਦੋਸਾਂਝ ਹੋ ਗਏ ਸਨ ਗਾਇਬ

Diljit Dosanjh disappeared from : ਦਿਲਜੀਤ ਦੋਸਾਂਝ ਗਾਇਕੀ ਦੇ ਨਾਲ ਨਾਲ ਬਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਕਮਾਲ ਦਿਖਾ ਰਹੇ ਹਨ । ਇਸੇ ਕਰਕੇ ਉਹਨਾਂ ਦੀ ਫੈਨ ਫਾਲੋਵਿੰਗ ਵੱਧਦੀ ਜਾ ਰਹੀ ਹੈ । ਹਾਲ ਹੀ ਵਿੱਚ ਦਿੱਤੀ ਇੱਕ ਇੰਟਰਵਿਊ ਵਿੱਚ ਉਹਨਾਂ ਨੇ ਆਪਣੀ ਜ਼ਿੰਦਗੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ । ਦਿਲਜੀਤ ਨੇ ਇਸ

ਭਜਨ ਸਮਰਾਟ ਨਰਿੰਦਰ ਚੰਚਲ ਨੂੰ ਮਾਸਟਰ ਸਲੀਮ,ਸੁਖਸ਼ਿੰਦਰ ਸ਼ਿੰਦਾ ਅਤੇ ਜਸਬੀਰ ਜੱਸੀ ਨੇ ਦਿੱਤੀ ਸ਼ਰਧਾਂਜਲੀ , ਸਾਂਝੀ ਕੀਤੀਆਂ ਤਸਵੀਰਾਂ

Bhajan Emperor Narendra Chanchal : ‘ਭਜਨ ਸਮਰਾਟ’ ਕਹੇ ਜਾਣ ਵਾਲੇ ਨਰਿੰਦਰ ਚੰਚਲ ਇਸ ਫਾਨੀ ਦੁਨੀਆ ਤੇ ਨਹੀਂ ਰਹੇ । ਉਹਨਾਂ ਦੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ । ਖ਼ਬਰਾਂ ਦੀ ਮੰਨੀਏ ਤਾਂ ਉਹ ਪਿੱਛਲੇ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਜਿਸ ਕਰਕੇ ਉਹਨਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ’ਚ ਦਾਖ਼ਲ ਕਰਵਾਇਆ

ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਕਿਸਾਨੀ ਗੀਤ ‘ਗੱਲਾਂ ਹੁਣ ਦੇ ਵਕਤ ਦੀਆਂ’ ਹੋਇਆ ਰਿਲੀਜ਼

Amar Sembi’s new farmer’s song : ਪੰਜਾਬੀ ਗਾਇਕ ਅਮਰ ਸੈਂਬੀ ਜੋ ਕਿ ਆਪਣੇ ਨਵੇਂ ਕਿਸਾਨੀ ਗੀਤ ਦੇ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਉਹ ‘ਗੱਲਾਂ ਹੁਣ ਦੇ ਵਕਤ ਦੀਆਂ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ, ਜਿਸ ‘ਚ ਉਹ ਚੱਲ ਰਹੇ ਹਲਾਤਾਂ ਨੂੰ ਬਿਆਨ ਕਰ ਰਹੇ ਨੇ । ਇਸ ਗੀਤ ਦੇ ਰਾਹੀਂ ਹੰਕਾਰੀ ਹੋਈ

ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕਿਸਾਨ ਅੰਦੋਲਨ ਲਈ ਖ਼ਾਸ ਸੁਨੇਹਾ ਦਿੰਦੇ ਹੋਏ , ਸ਼ਹੀਦ ਭਗਤ ਸਿੰਘ ਦੇ ਪਿਤਾ ਅਤੇ ਚਾਚਾ ਦੀ ਸਾਂਝੀ ਕੀਤੀ ਤਸਵੀਰ

Gurpreet Ghughi gave a special message : ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ । ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਹਾਲੇ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਕਦਮ

ਪੰਜਾਬੀ ਗਾਇਕ ਪ੍ਰਭ ਗਿੱਲ ਦਾ ਨਵਾਂ ਧਾਰਮਿਕ ਗੀਤ ‘ਭਲਾ ਸਰਬੱਤ ਦਾ’ ਹੋਇਆ ਰਿਲੀਜ਼

Prabh Gill’s new religious song : ਪ੍ਰਭ ਗਿੱਲ ਦਾ ਨਵਾਂ ਗੀਤ ਭਲਾ ਸਰਬਤ ਦਾ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਪ੍ਰਭ ਗਿੱਲ ਮਿਊਜ਼ਿਕ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਬੋਲ ਮਨੀ ਉਡਾਂਗ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਗਰੂਵਸਟਰ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ

ਪੰਜਾਬੀ ਗਾਇਕ ਹੈਪੀ ਰਾਏਕੋਟੀ ਲੈ ਆ ਰਹੇ ਨੇ ਨਵਾਂ ਗੀਤ ‘KAMAAL KARI JANE O’, ਪੋਸਟਰ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

Happy Raikoti brings new song : ਪੰਜਾਬੀ ਗਾਇਕ ਹੈਪੀ ਰਾਏਕੋਟੀ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ। ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਲਓ ਜੀ ਪਹਿਲਾ ਗਾਣਾ2021 ਦਾ ‘ਕਮਾਲ ਕਰੀ ਜਾਣੇ ਓ’ (Kamaal

ਕਿਸਾਨ ਅੰਦੋਲਨ ‘ਚ ਡੱਟੀ ਜਪਜੀ ਖਹਿਰਾ ਦੀਆਂ ਵੇਖੋ ਖੂਬਸੂਰਤ ਤਸਵੀਰਾਂ

Japji Khaira at Farmers Protest : ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ । ਜਪਜੀ ਖਹਿਰਾ ਪਹਿਲੇ ਦਿਨਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ । ਹਾਲ ਹੀ ‘ਚ ਉਹ ਹਰਫ ਚੀਮਾ ਦੇ ਗਾਏ ਕਿਸਾਨੀ ਗੀਤ ਬਾਰਡਰ ਚ ਅਦਾਕਾਰੀ ਕਰਦੇ

ਪੰਜਾਬੀ ਪ੍ਰਸਿੱਧ ਦੇ ਗਾਇਕ ਵਾਰਿਸ ਭਰਾਵਾਂ ਦਾ ਨਵਾਂ ਗੀਤ ‘ਭਗਤ ਸਿੰਘ ਊਧਮ ਸਿੰਘ ਦੇ ਵਾਰਿਸ’ ਹੋਇਆ ਰਿਲੀਜ਼

Punjabi singer Waris brothers : ਗਾਇਕ ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਨਵਾਂ ਗੀਤ ‘ ਭਗਤ ਸਿੰਘ ਊਧਮ ਸਿੰਘ ਦੇ ਵਾਰਿਸ ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਪੰਜਾਬ ਦੇ ਉਨ੍ਹਾਂ ਯੋਧਿਆਂ ਦੀ ਗੱਲ ਕੀਤੀ ਗਈ ਹੈ ਜੋ ਆਪਣੇ ਦੇਸ਼ ਅਤੇ ਕੌਮ ਅਤੇ ਆਪਣੇ ਹੱਕ ਲੈਣ ਲਈ ਹਰ ਤਰ੍ਹਾਂ ਦੇ ਹਾਲਾਤਾਂ ਦੇ ਨਾਲ ਜੂਝਣ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਨੂੰ ਸੂਦ ਦੀ ਇਹ ਵੀਡੀਓ ਹੋ ਰਹੀ ਹੈ ਵਾਇਰਲ

Sonu Sood and Sunanda Sharma : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਇੱਕ ਅਣਦੇਖੀ ਵੀਡੀਓ ਸ਼ੇਅਰ ਕੀਤੀ ਹੈ ।ਇਸ ਵੀਡੀਓ ‘ਚ ਉਹ ਬਾਲੀਵੁੱਡ ਐਕਟਰ ਸੋਨੂੰ ਸੂਦ ਦੇ ਨਾਲ ਨਜ਼ਰ ਆ ਰਹੀ ਹੈ । ਇਹ ਵੀਡੀਓ ਉਨ੍ਹਾਂ ਦੇ ਹਾਲ ਹੀ ‘ਚ

Sonu Sood vs BMC Case: ਬੰਬੇ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੇ ਸੋਨੂੰ ਸੂਦ

Sonu sood BMC case: ਲੌਕਡਾਊਨ ਵਿੱਚ ਪ੍ਰਵਾਸੀ ਮਜ਼ਦੂਰਾਂ ਅਤੇ ਮਜ਼ਦੂਰਾਂ ਦਾ ਮਸੀਹਾ ਬਣਨ ਵਾਲਾ ਸੋਨੂੰ ਸੂਦ ਬੀਐਮਸੀ ਦੇ ਨਿਸ਼ਾਨੇ ‘ਤੇ ਹੈ। ਇਕ ਦਿਨ ਪਹਿਲਾਂ ਬੰਬੇ ਹਾਈ ਕੋਰਟ ਨੇ ਬੀਐਮਸੀ ਦੇ ਹੱਕ ਵਿਚ ਫੈਸਲਾ ਸੁਣਾਇਆ ਸੀ। ਜਿਸ ‘ਤੇ ਪ੍ਰਤੀਕਰਮ ਕਰਦਿਆਂ ਸੋਨੂੰ ਸੂਦ ਨੇ ਸੁਪਰੀਮ ਕੋਰਟ’ ਦਾ ਰੁੱਖ ਕੀਤਾ ਹੈ। ਉਸਨੇ ਬੰਬੇ ਹਾਈ ਕੋਰਟ ਦੇ ਫੈਸਲੇ ਖਿਲਾਫ

ਇਸ ਤਸਵੀਰ ਵਿੱਚ ਲੁਕਿਆ ਹੈ ਪੰਜਾਬੀ ਇੰਡਸਟਰੀ ਦਾ ਇੱਕ ਮਸ਼ਹੂਰ ਸਿਤਾਰਾ , ਕੀ ਤੁਸੀ ਪਛਾਣਿਆ ?

Famous star of Punjabi industry : ਗਿੱਪੀ ਗਰੇਵਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਨਜ਼ਰ ਆ ਰਹੇ ਹਨ । View this post on

ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਨਜ਼ਰ ਆਈ ਜਪਜੀ ਖਹਿਰਾ , ਵਾਇਰਲ ਹੋਈਆਂ ਤਸਵੀਰਾਂ

Japji Khaira seen teaching children : ਪੰਜਾਬੀ ਫ਼ਿਲਮ ਦੀ ਨਾਮੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨੀ ਮੋਰਚੇ ‘ਚ ਆਪਣੀ ਸੇਵਾ ਨਿਭਾ ਰਹੀ ਹੈ । ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜੇ ਹੋਏ ਨੇ । ਉਹ ਸੋਸ਼ਲ ਮੀਡੀਆ ਉੱਤੇ ਲਗਾਤਾਰ ਕਿਸਾਨਾਂ ਦੇ

ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਪਿੰਡ ਦੇ ਲੋਕਾਂ ਨਾਲ ਕਿਸਾਨੀ ਮੋਰਚੇ ਲਈ ਹੋਏ ਰਵਾਨਾ

Punjabi singer Sarabjit Cheema : ਗਾਇਕ ਸਰਬਜੀਤ ਚੀਮਾ ਲਗਾਤਾਰ ਕਿਸਾਨ ਮੋਰਚੇ ਤੇ ਡਟੇ ਹੋਏ ਹਨ । ਇਸ ਸਭ ਦੇ ਚਲਦੇ ਹੁਣ ਉਹਨਾਂ ਦੇ ਪਿੰਡ ਚੀਮਾ ਕਲਾਂ ਤੇ ਚੀਮਾ ਖੁਰਦ ਦੇ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ ਹੋਇਆ ਹੈ । ਜਿਸ ਦੀ ਵੀਡੀਓ ਸਰਬਜੀਤ ਚੀਮਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ

ਖਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨੌਮੀਨੇਟ, ਗੁਰਪ੍ਰੀਤ ਘੁੱਗੀ ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

Khalsa Aid nominated for Nobel Peace Prize : ਖਾਲਸਾ ਏਡ ਨੂੰ ਉਸ ਦੀ ਇਨਸਾਨੀਅਤ ਦੀ ਕੀਤੀ ਜਾ ਰਹੀ ਸੇਵਾ ਲਈ ਨੋਬਲ ਸ਼ਾਂਤੀ ਪੁਰਸਕਾਰ ਲਈ ਨੌਮੀਨੇਟ ਕੀਤਾ ਗਿਆ ਹੈ ।ਕੈਨੇਡਾ ਦੇ ਸਾਂਸਦ ਟਿਮ ਉੱਪਲ, ਬ੍ਰੈਂਪਟਨ ਪੈਟ੍ਰਿਕ ਬਰਾਉਨ ਦੇ ਮੇਅਰ ਅਤੇ ਸਾਂਸਦ ਪ੍ਰਬੀਤ ਸਿੰਘ ਸਰਕਾਰੀਆਂ ਨੇ ਨੋਬਲ ਸ਼ਾਤੀ ਪੁਰਸਕਾਰ ਲਈ ਅਧਿਕਾਰਕ ਤੌਰ ‘ਤੇ ਖਾਲਸਾ ਏਡ ਨੂੰ ਨੌਮੀਨੇਟ

ਪੰਜਾਬੀ ਗਾਇਕਾ ਕੌਰ ਬੀ ਲਾਲ ਰੰਗ ਦੇ ਸੂਟ ‘ਚ ਆਈ ਨਜ਼ਰ , ਸਾਂਝੀ ਕੀਤੀ ਵੀਡੀਓ

Singer Kaur B in a red suit : ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਾਕਮਾਲ ਤੇ ਖ਼ੂਬਸੂਰਤ ਗਾਇਕਾ ਕੌਰ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਕੌਰ ਬੀ ਅਕਸਰ ਸੋਸ਼ਲ ਮੀਡਿਆ ਤੇ ਕੁੱਝ ਨਾ ਕੁੱਝ ਸਾਂਝਾ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਤੇ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ

ਸਟੇਜ ਉੱਤੇ ਕਿਸਾਨੀ ਝੰਡੇ ਦੇ ਨਾਲ ਕਿਸਾਨੀ ਗੀਤ ਗਾਉਂਦੇ ਨਜ਼ਰ ਆਏ ਗਾਇਕ ਜੱਸ ਬਾਜਵਾ

Jass Bajwa singing Kisani songs at Stage : ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਕਿਸਾਨਾਂ ਦੇ ਨਾਲ ਪਹਿਲੇ ਦਿਨ ਤੋਂ ਹੀ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਇਆ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਕਿਸਾਨਾਂ ਦੇ ਲਈ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ । ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ

ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਟਿਕਰੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਿਲ ਬੀਬੀਆਂ ਲਈ ਬਣਾਇਆ ਮਾਈ ਭਾਗੋ ਨਿਵਾਸ

Sonia Mann builds Mai Bhago Niwas : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਇੱਕ ਮਹੀਨੇ ਤੋਂ ਚੱਲ ਰਿਹਾ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਬੱਬੂ ਮਾਨ ਵੀ ਪਿਛਲੇ ਕਈ ਦਿਨਾਂ ਤੋਂ ਇਸ ਧਰਨੇ ‘ਚ ਸ਼ਾਮਿਲ ਹਨ । ਇਸ ਦੇ ਨਾਲ ਹੀ

ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

Roshan Prince made a special Appeal : ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਦੇ ਲਾਪਤਾ ਹੋਣ ਦੀ ਖ਼ਬਰ ਹਰ ਪਾਸੇ ਵਾਇਰਲ ਹੋ ਰਹੀ ਹੈ । ਇਸ ਸਭ ਦੇ ਚਲਦੇ ਗਾਇਕ ਰੌਸ਼ਨ ਪ੍ਰਿੰਸ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ । View this post on

ਪੰਜਾਬੀ ਪ੍ਰਸਿੱਧ ਗਾਇਕ ਹਰਭਜਨ ਮਾਨ ਦਾ ਨਵਾਂ ਗੀਤ ‘ਬਾਜਾਂ ਵਾਲਿਆਂ’ ਹੋਇਆ ਰਿਲੀਜ਼

Harbhajan Mann’s Song ‘Bajaan Walian’ Released : ਪੂਰਾ ਸੰਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵਾਂ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਬਹੁਤ ਗਰਮਜੋਸ਼ੀ ਦੇ ਨਾਲ ਮਨਾ ਰਹੇ ਨੇ। ਜਿਸਦੇ ਚੱਲਦੇ ਹਰ ਜਗਾ ਧਾਰਮਿਕ ਸਮਾਗਮ ਹੋ ਰਹੇ ਨੇ। ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਦੇ ਰਾਹੀਂ ਪੂਰੇ ਦੇਸ਼ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਅੱਜ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਾਬਰ ਕੋਟੀ ਦਾ ਜਨਮ ਦਿਨ , ਆਓ ਜਾਣੀਏ ਉਹਨਾਂ ਬਾਰੇ ਕੁੱਝ ਖ਼ਾਸ ਗੱਲਾਂ

Today Sabar Koti’s Birthday : ਪੰਜਾਬੀ ਗਾਇਕ ਸਾਬਰ ਕੋਟੀ ਦਾ ਅੱਜ ਜਨਮ ਦਿਨ ਹੈ, ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਯਾਦ ਕਰ ਰਹੇ ਹਨ । ਸਾਬਰ ਕੋਟੀ ਭਾਵੇਂ ਅੱਜ ਇਸ ਦੁਨੀਆ ਤੇ ਨਹੀਂ ਹਨ ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਹਨ ਕਿਉਂਕਿ ਸਾਬਰ ਕੋਟੀ ਆਪਣੇ ਗੀਤਾਂ ਵਿੱਚ ਅਜਿਹੇ ਸੁਰ ਛੇੜਦਾ ਸੀ ਜਿਸ ਨੂੰ ਸੁਣਕੇ ਹਰ

ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਵਿਆਹ ਦੀ ਸਾਲਗਿਰ੍ਹਾ ਦੀ ਵਧਾਈ ਦਿੰਦੇ ਹੋਏ , ਸਾਂਝੀ ਕੀਤੀ ਪੋਸਟ

Jaswinder Bhalla shared post : ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਅਦਾਕਾਰ ਜਸਵਿੰਦਰ ਭੱਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਜਸਵਿੰਦਰ ਸਿੰਘ ਭੱਲਾ ਨੂੰ ਕਮੇਡੀ ਦੇ ਬਾਦਸ਼ਾਹ ਕਿਹਾ ਜਾਂਦਾ ਹੈ ਕਿਉਂਕਿ ਉਹਨਾਂ ਦੀ ਹਰ ਗੱਲ ਵਿੱਚ ਕਮੇਡੀ ਹੁੰਦੀ ਹੈ । ਪੰਜਾਬੀ ਫਿਲਮ ਇੰਡਸਟਰੀ ਵਿਚ ਜਸਵਿੰਦਰ ਭੱਲਾ ਦੀ ਵੱਖਰੀ ਪਛਾਣ ਹੈ। ਉਹਨਾਂ ਨੇ

ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੰਦੇ ਹੋਏ , ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਪੋਸਟ

Diljit Dosanjh shared the post : ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ । ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਸੰਗਤਾਂ ਨੂੰ ਵਧਾਈ ਦਿੱਤੀ ਹੈ । ਇਸ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਵੀ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਸਾਹਿਬ-ਏ-ਕਮਾਲ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ