Jan 20

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੇ ਸਮਰਥਨ ਦੇ ਵਿੱਚ ਕੱਢੀ ਕਾਰ ਰੈਲੀ ਦੀਆਂ ਵੀਡੀਓ ਕੀਤੀਆਂ ਸਾਂਝੀਆਂ

Rupinder Handa shared video : ਪੰਜਾਬ ਦੀ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਲਗਾਤਾਰ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਹੈ । ਰੁਪਿੰਦਰ ਹਾਂਡਾ ਨੂੰ ਅਕਸਰ ਮੋਰਚੇ ਵਾਲੀ ਥਾਂ ਤੇ ਕਿਸਾਨਾਂ ਦੀ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਅਕਸਰ ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਰੁਪਿੰਦਰ ਹਾਂਡਾ

ਗਾਇਕ ਹਰਭਜਨ ਮਾਨ ਦਾ ਨਵਾਂ ਗੀਤ ‘ਬਾਜਾਂ ਵਾਲਿਆਂ’ ਦਾ ਪੋਸਟਰ ਹੋਇਆ ਰਿਲੀਜ਼

New song Bajaan Walia’s Poster released : ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਬਹੁਤ ਜਲਦ ਇੱਕ ਹੋਰ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਜਜ਼ਬਾਤਾਂ ਦੇ ਨਾਲ ਭਰਿਆ ਆਪਣੇ ਗੀਤ ਦਾ ਪੋਸਟਰ ਨੂੰ ਸਾਂਝਾ ਕੀਤਾ ਹੈ । ਜੀ ਹਾਂ ‘ਬਾਜਾਂ ਵਾਲਿਆਂ’ (BAAJAN WALEYA) ਟਾਈਟਲ ਹੇਠ ਗੀਤ ਲੈ

ਜੈਨੀ ਜੌਹਲ ਤੇ ਆਰ ਨੇਤ ਦੇ ਨਵੇਂ ਗੀਤ ‘100 VICHON 100’ ਦਾ ਟੀਜ਼ਰ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

100 VICHON 100 song’s teaser released: ਆਪਣੇ ਚੱਕਵੀਂ ਬੀਟ ਵਾਲੇ ਗੀਤਾਂ ਉੱਤੇ ਸਭ ਨੂੰ ਭੰਗੜੇ ਪਾਉਣ ਵਾਲੀ ਗਾਇਕਾ ਜੈਨੀ ਜੌਹਲ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ । ਜੀ ਹਾਂ ਉਹ ‘100 ਵਿੱਚੋਂ 100’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ

ਕਿਸਾਨੀ ਅੰਦੋਲਨ ਦਾ ਸਮਰਥਨ ਕਰਦਾ ਹੋਇਆ ਜੱਸ ਬਾਜਵਾ ਅਤੇ ਪਲਵਿੰਦਰ ਟੋਹੜਾ ਦਾ ਨਵਾਂ ਗੀਤ ‘ਕਿਸਾਨ ਰਿਪਬਲਿਕ ਡੇ’ ਹੋਇਆ ਰਿਲੀਜ਼

Jass Bajwa and Palwinder Tohra : ਕਿਸਾਨਾਂ ਦੇ ਸਮਰਥਨ ‘ਚ ਕਈ ਪੰਜਾਬੀ ਗਾਇਕਾਂ ਨੇ ਗੀਤ ਕੱਢੇ ਹਨ । ਗਾਇਕ ਜੱਸ ਬਾਜਵਾ ਦਾ ਵੀ ਕਿਸਾਨਾਂ ਨੂੰ ਸਮਰਪਿਤ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਜੱਸ ਬਾਜਵਾ ਦਾ ਸਾਥ ਦਿੱਤਾ ਹੈ ਪਲਵਿੰਦਰ ਟੋਹੜਾ ਨੇ । ਦੋਵਾਂ ਗਾਇਕਾਂ ਨੇ ਇਸ ਗੀਤ ਨੂੰ ਰਲ ਕੇ ਗਾਇਆ ਹੈ

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ, ਸੋਸ਼ਲ ਮੀਡੀਆ ‘ਤੇ ਮੰਗੀ ਮਦਦ

Dilpreet Dhillon father missing: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸਮੇਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਲਾਪਤਾ ਹਨ। ਅੱਜ ਦਿਲਪ੍ਰੀਤ ਢਿੱਲੋਂ ਨੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡੀਆ ‘ਤੇ ਮਦਦ ਦੀ ਅਪੀਲ ਕੀਤੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ, ਸੋਸ਼ਲ ਮੀਡੀਆ ‘ਤੇ ਕੀਤੀ ਮਦਦ ਲਈ ਅਪੀਲ

Dilpreet Dhillon’s father goes missing : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਲਾਪਤਾ ਹੋ ਗਏ ਹਨ । ਜਿਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੇ ਹੋਏ ਦਿੱਤੀ ਹੈ । ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਕੁਝ

ਰਕੂਲ ਪ੍ਰੀਤ ਸਿੰਘ ਜਿਮ ਵਿਚ ਵਰਕਆਉਟ ਕਰਦੀ ਹੋਈ ਆਈ ਨਜ਼ਰ, ਵੀਡੀਓ ਪੋਸਟ ਕਰ ਦੇਖੋ ਕੀ ਕਿਹਾ

Rakul Preet Singh video: ਅਦਾਕਾਰਾ ਰਕੂਲ ਪ੍ਰੀਤ ਸਿੰਘ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਦਿਖਾਈ ਦਿੰਦੀ ਹੈ। ਰਕੂਲ ਪ੍ਰੀਤ ਸਿੰਘ ਜਿੰਮ ਵਿਚ ਵਧੇਰਾ ਸਮਾਂ ਬਤੀਤ ਕਰਦੀ ਹੈ। ਹਾਲ ਹੀ ਵਿੱਚ, ਅਦਾਕਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿਚ

ਪੰਜਾਬੀ ਅਦਾਕਾਰ ਦਰਸ਼ਨ ਔਲਖ ਦਾ ਨਵਾਂ ਗੀਤ ‘ਲਾਲ ਕਿਲੇ ਤੇ ਝੰਡਾ’ ਹੋਇਆ ਰਿਲੀਜ਼

Darshan Aulakh’s new song : ਪਿਛਲੇ ਕੁੱਝ ਸਮੇਂ ਤੋਂ ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ ਉੱਥੇ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਨਵੇਂ ਤੋਂ ਨਵੇਂ ਗਾਣੇ ਵੀ ਰਿਲੀਜ਼ ਹੋ ਰਹੇ ਹਨ । ਇਸੇ ਤਰ੍ਹਾਂ ਦਾ ਇੱਕ ਗਾਣਾ ਦਰਸ਼ਨ ਔਲਖ ਤੇ ਉਹਨਾਂ ਦੇ ਸਾਥੀ ਮਨੋਹਰ ਸਿੰਘ ਸੈਣੀ ਵੱਲੋਂ ਰਿਲੀਜ਼ ਕੀਤਾ

ਕੁੱਝ ਇਸ ਤਰਾਂ ਮਨਾਇਆ ਕਰਨ ਔਜਲਾ ਨੇ ਆਪਣਾ ਜਨਮ ਦਿਨ , ਵੀਡੀਓ ਹੋਈ ਵਾਇਰਲ

Karan Aujla celebrated his birthday : ਕਰਣ ਔਜਲਾ ਦੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਖ਼ਬਰਾਂ ਮੁਤਾਬਕ ਕਰਣ ਔਜਲਾ ਜਨਮ ਦਿਨ ਮਨਾਉਣ ਲਈ ਗੋਆ ਗਏ ਸਨ ਜਿਸ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਿਹਾ ਹੈ । ਇਸ ‘ਚ ਕਰਣ ਔਜਲਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਿਸਾਨ ਮੋਰਚੇ ’ਤੇ ਪਹੁੰਚੇ ਗਾਇਕ ਸ਼੍ਰੀ ਬਰਾੜ, ਕਿਹਾ ‘ਕਿਸਾਨਾਂ ਲਈ ਜੇਲ੍ਹ ਕੱਟਣ ਲਈ ਵੀ ਤਿਆਰ’

Shiri Brar arrives at Kisan Morcha : ਹਾਲ ਹੀ ਵਿੱਚ ਜੇਲ੍ਹ ਵਿੱਚੋਂ ਰਿਹਾਅ ਹੋਏ ਗਾਇਕ ਸ਼੍ਰੀ ਬਰਾੜ ਦਿੱਲੀ ਕਿਸਾਨ ਮੋਰਚੇ ਤੇ ਪਹੁੰਚੇ । ਇਸ ਮੌਕੇ ਉਹਨਾਂ ਨੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ ਤੇ ਆਪਣੇ ਨਾਲ ਜੁੜੇ ਵਿਵਾਦ ਤੇ ਸਫਾਈ ਪੇਸ਼ ਕੀਤੀ । ਸ਼੍ਰੀ ਬਰਾੜ ਨੇ ਆਪਣੇ ਭਾਸ਼ਣ ਵਿੱਚ ਧਰਨੇ ਤੇ ਬੈਠੇ ਕਿਸਾਨਾਂ ਦਾ ਹੌਂਸਲਾ

ਪੰਜਾਬੀ ਗਾਇਕ ਅਮਰ ਸੈਂਬੀ ਲੈ ਕੇ ਆ ਰਹੇ ਨੇ ਨਵਾਂ ਗੀਤ ‘ਗੱਲਾਂ ਹੁਣ ਦੇ ਵਕਤ ਦੀਆਂ’ , ਸਾਂਝਾ ਕੀਤਾ ਪੋਸਟਰ

Upcoming song Gallan Hun De wakht diya : ਪੰਜਾਬੀ ਗਾਇਕ ਅਮਰ ਸੈਂਬੀ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਉਹ ਗੱਲਾਂ ਹੁਣ ਦੇ ਵਕਤ ਦੀਆਂ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ, ਜਿਸ ‘ਚ ਉਹ ਚੱਲ ਰਹੇ ਹਲਤਾਂ ਨੂੰ ਬਿਆਨ ਕਰਨਗੇ । View this post on Instagram

ਪੰਜਾਬੀ ਗਾਇਕ ਬੀ ਪਰਾਕ ਨੇ ਆਪਣੇ ਬੇਟੇ ਅਦਾਬ ਬੱਚਨ ਦੇ ਛੇ ਮਹੀਨੇ ਦੇ ਹੋਣ ‘ਤੇ ਸ਼ੇਅਰ ਕੀਤਾ ਪਿਆਰਾ ਜਿਹਾ ਵੀਡੀਓ

B Prak shared a lovely video : ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਉੱਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਪਿਛਲੇ ਸਾਲ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਬਖ਼ਸ਼ੀਸ ਕੀਤੀ ਹੈ । ਆਪਣੇ ਬੇਟੇ ਦੇ ਛੇ ਮਹੀਨੇ ਦੇ ਹੋਣ ‘ਤੇ ਗਾਇਕ ਬੀ-ਪਰਾਕ ਨੇ ਇੱਕ

ਸੁਨੰਦਾ ਸ਼ਰਮਾ ਨੇ ਕੁੱਝ ਵੱਖਰੇ ਅੰਦਾਜ਼ ਵਿੱਚ ਵੀਡੀਓ ਕੀਤੀ ਸਾਂਝੀ , ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Sunanda Sharma shared video : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਕਰਕੇ ਖੂਬ ਸੁਰਖੀਆਂ ਵਟੋਰ ਰਹੀ ਹੈ । ਅਜੇ ਤੱਕ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ । ਦਰਸ਼ਕਾਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ। View this post on Instagram A post shared

ਪੰਜਾਬੀ ਗਾਇਕਾ ਕੌਰ ਬੀ ਨੇ ਭਾਵੁੱਕ ਹੋ ਕੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਕੀਤੀ ਸਾਂਝੀ

Kaur B shared a picture : ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਪਤਾ ਤੁਹਾਡੇ ਨਾਲ ਏਨਾ ਪਿਆਰ ਕਿਉਂ ਆ ਬਾਬਾ ਜੀ, ਕਿਉਂਕਿ ਦੁਨੀਆਂ ਸਲਾਹਾਂ ਦਿੰਦੀ ਹੈ ਅਤੇ ਤੁਸੀਂ ਸਾਥ ਦਿੰਦੇ ਓ’। View

ਪੰਜਾਬੀ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਪੁਆੜਾ’ , ਹੋਵੇਗੀ ਜਲਦ ਹੀ ਰਿਲੀਜ਼

Upcoming New Movie ‘Puara’ : ਮਸ਼ਹੂਰ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਦੇ ਪ੍ਰਸ਼ੰਸਕਾਂ ਦੇ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਇੱਕ ਵਾਰ ਫਿਰ ਇਹ ਜੋੜੀ ਵੱਡੇ ਪਰਦੇ ਤੇ ਆਪਣਾ ਕਮਾਲ ਦਿਖਾਏਗੀ । ਇਸ ਜੋੜੀ ਦੀ ਨਵੀਂ ਫ਼ਿਲਮ ‘ਪੁਆੜਾ’ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਜਾਣਕਾਰੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਤੇ ਫ਼ਿਲਮ ਦਾ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਹੀ ਵਾਇਰਲ

Neha Kakkar Rohanpreet Singh: ਬਾਲੀਵੁੱਡ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਨੇਹਾ ਕੱਕੜ ਕਈ ਫੋਟੋਆਂ ਦੇ ਨਾਲ ਵੀਡੀਓ ਬਣਾਉਂਦੀ ਅਤੇ ਵਿਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਉਸਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਇੱਕ ਬਹੁਤ ਹੀ ਮਜ਼ਾਕੀਆ ਵੀਡੀਓ ਬਣਾਈ ਹੈ ਜਿਸ ਵਿੱਚ ਰੋਹਨ ਦੇ

ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

Gippy Grewal’s youngest Son : ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦਾ ਕਿਊੇਟ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਸਵਿਮਿੰਗ ਲਈ ਤਿਆਰ ਹੋ ਕੇ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਉਸ ਤੋਂ ਪੁੱਛਦੇ ਹਨ ਕਿ ਉਹ ਸਵਿਮਿੰਗ

ਹਸੀਨ ਵਾਦੀਆਂ ‘ਚ ਘੁੰਮਦੇ ਹੋਏ ਮਨਿੰਦਰ ਬੁੱਟਰ ਨੇ ਕੀਤੀ ਇਕ ਵੀਡੀਓ ਸਾਂਝੀ , ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Maninder Butter shared video : ਪੰਜਾਬੀ ਗਾਇਕ ਮਨਿੰਦਰ ਬੁੱਟਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । ਉਹ ਅਕਸਰ ਐਮੀ ਵਿਰਕ ਨਾਲ ਕੁੱਝ ਨਾ ਕੁੱਝ ਸਾਂਝਾ ਕਰਦੇ ਰਹਿੰਦੇ ਹਨ। View this post on Instagram A post shared

ਅੱਜ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕਰਨ ਔਜਲਾ ਦਾ ਜਨਮਦਿਨ

Today Karan Aujla’s Birthday : ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ ਜਿਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਗਾਣੇ ਦਿਤੇ ਹਨ। ਅੱਜ ਕਰਨ ਦਾ ਜਨਮਦਿਨ ਹੈ ਉਹਨਾਂ ਦਾ ਜਨਮ 18 ਜਨਵਰੀ 1997 ਨੂੰ ਹੋਇਆ ਸੀ। ਉਹ ਅੱਜ 24 ਸਾਲ ਦੇ ਹੋ ਗਏ ਹਨ। ਕਰਨ ਔਜਲਾ ਦੇ ਪਿਤਾ ਦਾ ਨਾਮ ਬਲਵਿੰਦਰ ਸਿੰਘ ਔਜਲਾ

ਪੰਜਾਬੀ ਇੰਡਸਟਰੀ ਦੇ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੇ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ , ਸਾਂਝੀ ਕੀਤੀ ਵੀਡੀਓ

Shree Brar shared Video : ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੀ ਬਰਾੜ ਨੂੰ 5 ਜਨਵਰੀ ਨੂੰ ਪਟਿਆਲਾ ਪੁਲਿਸ ਨੇ ਭੜਕਾਊ ਗੀਤ ਗਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਸੀ ।ਜ਼ਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਸ਼੍ਰੀ ਬਰਾੜ ਨੇ ਆਪਣੇ ਸੋਸ਼ਲ

ਪੰਜਾਬੀ ਗਾਇਕ ਹਰਫ ਚੀਮਾ ਤੇ ਗੁਰਲੇਜ ਅਖ਼ਤਰ ਦਾ ਨਵਾਂ ਗੀਤ ‘BORDER’ ਹੋਇਆ ਰਿਲੀਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Harf Cheema and Gurleez Akhtar : ਪੰਜਾਬੀ ਗਾਇਕ ਹਰਫ ਚੀਮਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਜੀ ਹਾਂ ‘ਬਾਡਰ’ ਗੀਤ ਨੂੰ ਹਰਫ ਚੀਮਾ ਤੇ ਗੁਰਲੇਜ ਅਖ਼ਤਰ ਨੇ ਮਿਲਕੇ ਗਾਇਆ ਹੈ । ਇਸ ਗੀਤ ‘ਚ ਉਨ੍ਹਾਂ ਨੇ ਕਾਲੇ ਬਿੱਲਾਂ ਨੂੰ ਰੱਦ ਕਰਵਾਉਣ ਦੇ ਨਾਲ ਪੰਜਾਬ ਦੇ ਹਰ ਘਰ ਦੀ

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਗਾਇਆ ਸੀ ‘ਕਲੰਕ ਨਹੀਂ ਇਸ਼ਕ ਹੈ’ ਗਾਣਾ, ਵੀਡੀਓ ਹੁਣ ਹੋ ਰਿਹਾ ਵਾਇਰਲ

Neha Kakkar Rohanpreet Singh: ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਪ੍ਰਸ਼ੰਸਕਾਂ ਦੇ ਮਨਪਸੰਦ ਜੋੜੇ ਵਿੱਚੋਂ ਇੱਕ ਹਨ। ਪਿਛਲੇ ਸਾਲ 26 ਅਕਤੂਬਰ ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਉਨ੍ਹਾਂ ਦੇ ਵਿਆਹ ਨਾਲ ਜੁੜਿਆ ਇੱਕ ਵੀਡੀਓ ਵੀ ਬਹੁਤ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨੇਹਾ ਕੱਕੜ ਲਾਲ ਜੋੜੀ ਵਿੱਚ ਇੱਕ ਗਾਣਾ ਗਾਉਂਦੀ ਦਿਖਾਈ ਦੇ ਰਹੀ

ਦੀਪ ਸਿੱਧੂ ਤੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਨੂੰ ਵੀ NIA ਵੱਲੋਂ ਨੋਟਿਸ, ਅਦਾਕਾਰ ਨੇ ਕਿਹਾ- ਕਿਸਾਨਾਂ ਦੇ ਸਮਰਥਨ ‘ਤੇ ਧਮਕਾ ਰਹੀ ਸਰਕਾਰ

NIA also issues notices : ਜਲੰਧਰ : ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਜਸਬੀਰ ਸਿੰਘ ਰੋਡੇ ਸਣੇ ਹੋਰ ਲੋਕਾਂ ਨੂੰ ਵੀ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਅਦਾਕਾਰ ਨੂੰ ਅੱਜ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਦਸੰਬਰ, 2020 ਨੂੰ ਐਨਆਈਏ ਵੱਲੋਂ ਦਿੱਲੀ ਵਿਖੇ ਸਿਖਸ ਫਾਰ ਜਸਟਿਸ

ਮੋਹਾਲੀ ਭੈਣਾਂ ਨੇ ਕਿਸਾਨੀ ਅੰਦੋਲਨ ‘ਤੇ ਗਾਇਆ ਗੀਤ ‘ਸੁਣ ਦਿੱਲੀਏ ਨੀ ਸੁਣ ਦਿੱਲੀਏ’, ਸੋਸ਼ਲ ਮੀਡੀਆ ‘ਤੇ ਖੂਬ ਚਰਚਾ ‘ਚ

Mohali sisters sang : ਮੋਹਾਲੀ ਦੀਆਂ ਦੋ ਭੈਣਾਂ ਵੱਲੋਂ ਕਿਸਾਨੀ ਸੰਘਰਸ਼ ‘ਤੇ ਗਾਣਾ “ਸੁਣ ਦਿੱਲੀਏ ਨੀ ਸੁਣ ਦਿੱਲੀਏ” ਲਿਖਿਆ, ਰਚਿਆ ਤੇ ਗਾਇਆ ਗਿਆ ਹੈ। ਇਸ ਨੂੰ ਦੁਨੀਆ ਭਰ ਦੇ ਲੋਕਾਂ ਤੋਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸਿਮ੍ਰਿਤਾ ਤੇ ਰਮਨੀਕ ਦਾ ਕਹਿਣਾ ਹੈ ਕਿ ਗਾਣੇ ਨੂੰ ਲੈ ਕੇ ਹਰ ਇੱਕ ਦਾ ਫੀਡਬੈਕ

ਨੇਹਾ ਕੱਕੜ ਨੇ ਸ਼ੇਅਰ ਕੀਤਾ ਇਹ ਵੀਡੀਓ, ਰੋਹਨਪ੍ਰੀਤ ਸਿੰਘ ਨੇ ਦੇਖੋ ਕੀ ਕਿਹਾ

Neha Kakkar Rohanpreet Singh: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਫੈਨਜ਼ ਦੇ ਮਨਪਸੰਦ ਕਪਲ ਵਿਚੋਂ ਇਕ ਹਨ। ਉਹ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝਾ ਕਰਦੇ ਦੇਖਿਆ ਜਾਂਦਾ ਹੈ। ਹਾਲ ਹੀ ਵਿੱਚ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਵਿਚ ਨੇਹਾ ਕੱਕੜ ਪੰਜਾਬੀ ਗਾਣਿਆਂ

ਬਿਗ ਬੌਸ 14 ਦੀ ਟੈਲੇੰਟ ਮੈਨੇਜਰ ਪਿਸਤਾ ਧਾਕੜ ਦੀ ਦਰਦਨਾਕ ਮੌਤ

Talent Manager Pista Dhakad dies : ਸ਼ੁੱਕਰਵਾਰ, 15 ਜਨਵਰੀ ਨੂੰ ‘ਬਿੱਗ ਬੌਸ 14’ ਦੇ ਸੈੱਟ ਦੇ ਬਾਹਰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਸ਼ੋਅ ਦੀ ਪ੍ਰਤਿਭਾ ਪ੍ਰਬੰਧਕ ਪਿਸਤਾ ਧਾਕੜ ਦੀ ਮੌਤ ਹੋ ਗਈ। ਪਿਸਤਾ ਦੀ ਉਮਰ 23-24 ਸਾਲ ਦੀ ਸੀ ਅਤੇ ਇਸ ਅਚਾਨਕ ਹੋਏ ਹਾਦਸੇ ਨੇ ਪੂਰੀ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਪਿਸਤਾ ਧਾਕੜ

ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘21ਵੀਂ ਸਦੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

singer ranjit bawa new song 21vi sdi:ਗਾਇਕ ਰਣਜੀਤ ਬਾਵਾ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋ ਚੁੱਕੇ ਨੇੁ । ਇਸ ਗੀਤ ਦੇ ਬੋਲ ਲਵਲੀ ਨੂਰ ਨੇ ਲਿਖੇ ਹਨ ਅਤੇ ਮਿਊਜ਼ਿਕ ਐਮ.ਵੀ ਨੇ ਦਿੱਤਾ ਹੈ । ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।ਗੀਤ ਨੂੰ 21ਵੀਂ ਸਦੀ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ

ਟੋਨੀ ਕੱਕੜ ਨੇ ਸਿੰਗਰ Afsana Khan ਨਾਲ ‘ਲੈਲਾ’ ਗਾਣੇ ‘ਤੇ ਕੀਤਾ ਡਾਂਸ

Tony Kakkar Afsana Khan: ਟੋਨੀ ਕੱਕੜ ਦਾ ‘ਲੈਲਾ’ ਅਤੇ ਅਫਸਾਨਾ ਖਾਨ ਦਾ Titliaan ਗਾਣਾ, ਦੋਵੇਂ ਹੀ ਗਾਣੇ ਅੱਜ ਕੱਲ ਚਰਚਾ ਵਿਚ ਹਨ। ਟੋਨੀ ਕੱਕੜ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤਾ ਹੈ ਜਿਸ ਵਿਚ ਉਹ ਅਫਸਾਨਾ ਖਾਨ ਦੇ ਨਾਲ ਸੜਕ ਕਿਨਾਰੇ ਡਾਂਸ ਕਰ ਰਹੀ ਹੈ। ਇਹ ਦੋਵੇਂ ਲੈਲਾ ਦੇ ਗਾਣੇ ‘ਤੇ ਧੜਕ ਰਹੇ ਹਨ।

ਭਾਜਪਾ ਤੋਂ MP ਹੰਸਰਾਜ ਹੰਸ ਨੂੰ ਸੰਮਨ ਜਾਰੀ, ਚੋਣ ਹਲਫਨਾਮੇ ‘ਚ ਅਸਪੱਸ਼ਟ ਜਾਣਕਾਰੀ ਦੇਣ ਦਾ ਲੱਗਾ ਦੋਸ਼

BJP issues summons : ਭਾਜਪਾ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ‘ਤੇ ਚੋਣ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਦਾ ਦੋਸ਼ ਹੈ। 2019 ‘ਚ ਕਾਂਗਰਸੀ ਉਮੀਦਵਾਰ ਰਾਜੇਸ਼ ਲਿਲੋਠੀਆ ਨੇ ਹੰਸਰਾਜ ਹੰਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਚ ਉਨ੍ਹਾਂ ਨੇ ਭਾਜਪਾ ਸੰਸਦ ਮੈਂਬਰ ‘ਤੇ ਚੋਣਾਂ ‘ਚ ਗਲਤ ਹਲਫਨਾਮੇ

ਪੰਜਾਬੀ ਗਾਇਕ ਸ਼ੈਰੀ ਮਾਨ ਤੇ ਹਰਜੀਤ ਹਰਮਨ ਪੁੱਜੇ ਕਿਸਾਨਾਂ ਦਾ ਸਾਥ ਦੇਣ, ਦੇਖੋ ਕੀ ਕਿਹਾ

sharry maan harjit harman: ਕਿਸਾਨ ਧਰਨੇ ਨੂੰ ਸਿੰਗਰਾਂ ਦਾ ਵੀ ਸਾਥ ਮਿਲਦਾ ਨਜ਼ਰ ਆ ਰਿਹਾ ਹੈ। ਪੰਜਾਬੀ ਗਾਇਕ ਸ਼ੈਰੀ ਮਾਨ ਨੇ ਵੀ ਕਿਸਾਨਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਕਈ ਕਿਸਾਨਾਂ ਨੇ ਸਰਕਾਰਾਂ ਤੋਂ ਦੁਖੀ ਹੋ ਕੇ ਸੁਸਾਈਡ ਕੀਤਾ ਹੈ। ਇਸ ਦੌਰਾਨ ਸ਼ੈਰੀ ਮਾਨ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਦਾ ਵੀ

ਇਸ ਵਾਰ ਨਹੀਂ ਮਨਾਉਣਗੇ ਗੁੱਗੂ ਗਿੱਲ ਆਪਣਾ ਜਨਮਦਿਨ , ਜਾਣੋ ਵਜ੍ਹਾ

Guggu Gill will not celebrated his birthday : ਪੰਜਾਬੀ ਅਦਾਕਾਰ ਗੱਗੂ ਗਿੱਲ ਦਾ ਅੱਜ ਜਨਮ ਦਿਨ ਹੈ । ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ । ਪਰ ਇਸ ਵਾਰ ਗੱਗੂ ਗਿੱਲ ਆਪਣਾ ਜਨਮ ਦਿਨ ਨਹੀਂ ਮਨਾ ਰਹੇ । ਜਿਸ ਦੀ ਵਜ੍ਹਾ ਉਹਨਾਂ ਨੇ ਆਪਣੇ ਫੇਸਬੁੱਕ ਪੇਜ ਤੇ

ਪ੍ਰਸਿੱਧ ਕਲਾਕਾਰ ਗੁਰੂ ਰੰਧਾਵਾ ਦਾ ਨਵਾਂ ਗੀਤ ‘MEHENDI WALE HAATH’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Guru Randhawa’s new song : ਆਪਣੀ ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਪੰਜਾਬੀ ਤੇ ਬਾਲੀਵੁੱਡ ਗਾਇਕ ਗੁਰੂ ਰੰਧਾਵਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਹਾਂ ਉਹ ‘ਮਹਿੰਦੀ ਵਾਲੇ ਹੱਥ’ (Mehendi Wale Haath) ਟਾਈਟਲ ਹੇਠ ਸੈਂਡ-ਰੋਮਾਂਟਿਕ ਗੀਤ ਲੈ ਕੇ ਆਏ ਨੇ । ਪ੍ਰਸ਼ੰਸਕਾਂ ਨੂੰ ਉਹਨਾਂ ਦੀ

ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੇ ਨਵੇਂ ਗਾਣੇ ਦਾ ਟੀਜ਼ਰ ਛਾਇਆ ਸੋਸ਼ਲ ਮੀਡੀਆ ਤੇ

Sunanda Sharma’s new songs Teaser : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦਾ ਨਵਾਂ ਗਾਣਾ ਰਿਲੀਜ਼ ਹੋਣ ਲਈ ਤਿਆਰ ਹੈ । ਉਹਨਾਂ ਦਾ ਇਹ ਗਾਣਾ ‘ਪਾਗਲ ਨਹੀਂ ਹੋਣਾ’ ਟਾਈਟਲ ਹੇਠ ਰਿਲੀਜ਼ ਹੋਵੇਗਾ । ਇਸ ਗਾਣੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦਿਖਾਈ ਦੇਣ ਵਾਲੇ ਹਨ । ਸੋਨੂੰ ਸੂਦ ਫ਼ਿਲਮਾਂ ਵਿੱਚ ਆਪਣਾ

ਪੰਜਾਬ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਤੇ ਨਵਜੋਤ ਸਿੰਘ ਸਿੱਧੂ ਦਾ ਨਾਮ ‘ਦ ਸਿੱਖ ਗਰੁੱਪ’ ਵੱਚੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਦੇ ਵਿੱਚ ਹੋਇਆ ਸ਼ਾਮਿਲ

Diljit Dosanjh and Navjot singh :ਯੂਕੇ ਦੀ ਸਭ ਤੋਂ ਵੱਡੀ ਸਿੱਖ ਸੰਸਥਾ- ‘ਦ ਸਿੱਖ ਗਰੁੱਪ’ ਵੱਲੋਂ ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਹੈ । ਜਿਸ ਦੇ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਾਮ ਵੀ ਆਇਆ ਹੈ। ਇਸ ਸੂਚੀ ਵਿੱਚ ਬੀਬੀ ਜਗੀਰ ਕੌਰ ਨੇ 2020 ਵਿਚ ਵਿਸ਼ਵ ਪੱਧਰ ‘ਤੇ

ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ , ‘ ਜੇਕਰ ਮੈ ਕਿਸੇ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਂਦਾ ਉਹ ਇਸ ਤਰਾਂ ਦੀ ਹੁੰਦੀ ‘

Raj Kundra shared a video : ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਖ਼ਾਸ ਐਪ ਦੇ ਰਾਹੀਂ ਉਨ੍ਹਾਂ ਨੇ ਨੀਰੂ ਬਾਜਵਾ ਦੇ ਚਿਹਰੇ ‘ਤੇ ਸ਼ਿਲਪਾ ਸ਼ੈੱਟੀ ਦਾ ਚਿਹਰਾ ਲਗਾ ਦਿੱਤਾ ਹੈ ਅਤੇ ਸ਼ਿਲਪਾ ‘ਸੰਦਲੀ ਸੰਦਲੀ’ ਗੀਤ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ

ਅੱਜ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਦਾ ਜਨਮਦਿਨ , ਜਿਹਨਾਂ ਨੇ ਆਪਣੀ ਅਦਾਕਾਰੀ ਨਾਲ ਜਿੱਤਿਆ ਲੱਖਾਂ ਲੋਕਾਂ ਦਾ ਦਿਲ

Today Guggu Gill’s Birthday : ਗੁੱਗੂ ਗਿੱਲ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਅਦਾਕਾਰ ਹਨ। ਜਿਹਨਾਂ ਨੇ ਆਪਣੀ ਅਦਾਕਾਰੀ ਦੇ ਨਾਲ ਲੱਖਾਂ ਲੋਕਾਂ ਦਾ ਦਿਲ ਜਿਤਿਆ ਹੈ। ਉਹਨਾਂ ਦਾ ਜਨਮ 14 ਜਨਵਰੀ 1960 ਨੂੰ ਹੋਇਆ ਸੀ ਤੇ ਅੱਜ ਉਹ 61 ਸਾਲ ਦੇ ਹੋ ਗਏ ਹਨ। ਕੁਲਵਿੰਦਰ ਸਿੰਘ ਗਿੱਲ ਜਿਹਨਾਂ ਨੂੰ ਪੰਜਾਬੀ ਇੰਡਸਟਰੀ ਦੇ ਵਿੱਚ ਗੁੱਗੂ

ਅਦਕਾਰਾ ਸਰਗੁਨ ਮਹਿਤਾ ਨੇ ਮਨਾਇਆ ਬਹੁਤ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ , ਵੀਡੀਓ ਕੀਤੀ ਸਾਂਝੀ

Sargun Mehta celebrates Lohri : ਲੋਹੜੀ ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਸਰਗੁਨ ਮਹਿਤਾ ਨੇ ਵੀ ਇਸ ਤਿਉਹਾਰ ਨੂੰ ਆਪਣੇ ਹੀ ਅੰਦਾਜ਼ ‘ਚ ਮਨਾਇਆ । ਇਸ ਮੌਕੇ ਉਹ ਖੂਬ ਮਸਤੀ ਕਰਦੇ ਹੋਏ ਵਿਖਾਈ ਦਿੱਤੀ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ

ਧਰਨੇ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਇੱਕ ਪਾਕਿਸਤਾਨੀ ਗਾਇਕ ਨੇ ਗਾਇਆ ਗੀਤ , ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Pakistani singer support Farmers : ਕਿਸਾਨ ਅੰਦੋਲਨ ਦੇ ਚਰਚੇ ਹਰ ਪਾਸੇ ਹੋ ਰਹੇ ਹਨ, ਇੱਥਂੋ ਤੱਕ ਕਿ ਗਵਾਂਢੀ ਮੁਲਕ ਪਾਕਿਸਤਾਨ ਵਿੱਚ ਵੀ ਕਿਸਾਨਾਂ ਦੇ ਮੁੱਦੇ ‘ਤੇ ਗੱਲ ਬਾਤ ਹੋ ਰਹੀ ਹੈ । ਪਾਕਿਸਤਾਨ ਦੇ ਇੱਕ ਗਾਇਕ ਨੇ ਇਸ ਅੰਦੋਲਨ ਨੂੰ ਲੈ ਕੇ ਇੱਕ ਗੀਤ ਗਾਇਆ ਹੈ ਜਿਹੜਾ ਕਿ ਏਨੀਂ ਦਿਨੀਂ ਖੂਬ ਵਾਇਰਲ ਹੋ ਰਿਹਾ ਹੈ

ਸਿੰਘੂ ਬਾਰਡਰ ਤੇ ਕਿਸਾਨਾਂ ਦੇ ਨਾਲ ਗਾਇਕ ਬੱਬੂ ਮਾਨ ਨੇ ਮਨਾਇਆ ਲੋਹੜੀ ਦਾ ਤਿਉਹਾਰ

Babbu Mann celebrates Lohri : ਕੱਲ੍ਹ ਲੋਹੜੀ ਦਾ ਤਿਉਹਾਰ ਸੀ ਤੇ ਇਸ ਤਿਉਹਾਰ ਨੂੰ ਖ਼ਾਸ ਬਨਾਉਣ ਲਈ ਗਾਇਕ ਬੱਬੂ ਮਾਨ ਸਿੰਘੂ ਬਾਰਡਰ ਤੇ ਪਹੁੰਚੇ । ਇੱਥੇ ਪਹੁੰਚ ਕੇ ਬੱਬੂ ਮਾਨ ਨੇ ਕਿਸਾਨਾਂ ਨਾਲ ਲੋਹੜੀ ਮਨਾਈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ।

ਪੰਜਾਬੀ ਗਾਇਕ ਪ੍ਰਭ ਗਿੱਲ ਦਾ ਨਵਾਂ ਕਿਸਾਨੀ ਗੀਤ ‘ਭਲਾ ਸਰਬੱਤ ਦਾ’,ਦਾ ਪੋਸਟਰ ਹੋਇਆ ਰਿਲੀਜ਼

Prabh Gill’s New Farmer Song : ਪੰਜਾਬੀ ਇੰਡਸਟਰੀ ਦੇ ਗਾਇਕ ਪ੍ਰਭ ਗਿੱਲ ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ । ‘ਭਲਾ ਸਰਬੱਤ ਦਾ’ ਟਾਈਟਲ ਹੇਠ ਉਹ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਕਈ ਨਾਮੀ ਗਾਇਕ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦਾ ਹੌਸਲਾ ਵਧਾ ਚੁੱਕੇ ਨੇ। View

ਦਿੱਲੀ ਸਿੰਘੂ ਬਾਰਡਰ ਧਰਨੇ ਪਹੁੰਚੇ ਪੰਜਾਬੀ ਗਾਇਕ ਬੱਬੂ ਮਾਨ , ਕੀਤਾ ਕਿਸਾਨਾਂ ਦਾ ਸਮਰਥਨ

Babbu Mann arrives at Delhi Singhu : ਬੱਬੂ ਮਾਨ ਪੰਜਾਬ ਦੇ ਬਹੁਤ ਹੀ ਮਸ਼ਹੂਰ ਗਾਇਕ ਹਨ । ਜਿਹਨਾਂ ਨੇ ਸ਼ੁਰੂ ਤੋਂ ਹੀ ਕਿਸਾਨਾਂ ਦਾ ਸਮਰਥਨ ਕੀਤਾ ਹੈ । ਅੱਜ ਉਹ ਦਿੱਲੀ ਸਿੰਘੂ ਬਾਰਡਰ ਤੇ ਧਰਨੇ ਤੇ ਪਹੁੰਚੇ ਹਨ । ਜਿਥੇ ਉਹਨਾਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਤੇ ਉਹਨਾਂ ਨਾਲ ਕੁੱਝ ਖਾਸ ਵਿਚਾਰ ਸਾਂਝੇ ਕੀਤੇ ਹਨ

‘ਕਿਸਾਨ ਮਜ਼ਦੂਰ ਏਕਤਾ’ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਐਲੀ ਮਾਂਗਟ ਨੇ ਸਾਂਝੀ ਕੀਤੀ ਬੱਬੂ ਮਾਨ ਦੀ ਤਸਵੀਰ

Elly Mangat shares Babbu Mann’s picture : ਪੰਜਾਬੀ ਕਲਾਕਾਰ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੋ ਨਾਲ ਮੋਢਾ ਲਾ ਕੇ ਨਾਲ ਖੜੇ ਹੋਏ ਨੇ । ਪੰਜਾਬੀ ਗਾਇਕ ਦਿੱਲੀ ਮੋਰਚੇ ‘ਤੇ ਪਹੁੰਚੇ ਹੋਏ ਨੇ । ਕਿਸਾਨਾਂ ਨੂੰ ਸੋਸ਼ਲ ਮੀਡੀਆ ਰਾਹੀ ਤੇ ਜਾ ਕੇ ਵੀ ਬਹੁਤ ਸੁਪੋਰਟ ਕਰ ਰਹੇ ਹਨ। ਆਪਣੇ ਨਵੇਂ ਤੋਂ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਵਲੋਂ ਮਿਲੀ ਜਮਾਨਤ , ਅੱਜ ਹੋ ਸਕਦੇ ਨੇ ਰਿਹਾ

Singer Brar granted bail : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਵਲੋਂ ਜਮਾਨਤ ਦੇ ਦਿੱਤੀ ਗਈ ਹੈ । ਉਹਨਾਂ ਦੇ ਵਕੀਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਸ਼ਾਮ ਤੱਕ ਸ਼੍ਰੀ ਬਰਾੜ ਰਿਹਾ ਹੋ ਸਕਦੇ ਹਨ । ਅੱਜ ਉਹਨਾਂ ਦੀ ਬੇਲ ਕੋਰਟ ਵਲੋਂ ਮੰਜੂਰ ਕਰ ਲਈ ਗਈ ਹੈ। ਜਿਸ

ਦਿਲਜੀਤ ਦੋਸਾਂਝ ਨੇ ਦੇਸ਼ ਦੇ ਕਿਸਾਨਾਂ ਨੂੰ Dedicate ਕੀਤੀ ਲੋਹੜੀ , ਸਾਂਝੀ ਕੀਤੀ ਟਵੀਟ

Diljit Dosanjh shared a tweet : 13 ਜਨਵਰੀ ਨੂੰ ਦੇਸ਼ ਭਰ ਦੇ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਜਿਸ ਕਾਰਨ ਇਸ ਤਿਉਹਾਰ ਨੂੰ ਲੈ ਕੇ ਬੱਚਿਆਂ ,ਬਜ਼ੁਰਗਾਂ ਤੇ ਹਰ ਉਮਰ ਦੇ ਲੋਕਾਂ ਵਿੱਚ ਇਸ ਤਿਉਹਾਰ ਨੂੰ ਲੈ ਕੇ ਚਾਅ ਹੁੰਦਾ ਹੈ । ਅੱਜ ਲੋਹੜੀ ਦੇ ਦਿਨ ਸਾਰੇ ਲੋਕ ਇਕ ਦੂਜੇ ਨੂੰ ਸੋਸ਼ਲ ਮੀਡੀਆ ਰਾਹੀਂ

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਵਧਾਈ

Afsana Khan give Greetings of Lohri : ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਦਰਸ਼ਕਾਂ ਨੂੰ ਲੋਹੜੀ ਦੇ ਤਿਉਹਾਰ ਨੂੰ ਵਧਾਈ ਦਿੱਤੀ ਹੈ । ਜਿਸ ਵਿੱਚ ਉਹਨਾਂ ਨੇ ਸਭ ਦੀ ਜਿੰਦਗੀ ਵਿਚ ਖੁਸ਼ੀਆਂ ਆਉਣ ਦੀ ਕਾਮਨਾ ਕੀਤੀ ਹੈ ।

ਅਦਾਕਾਰਾ ਨੀਰੂ ਬਾਜਵਾ ਨੇ ਦਿੱਤੀ ਪ੍ਰਸ਼ੰਸਕਾਂ ਨੂੰ ਲੋਹੜੀ ਦੀ ਵਧਾਈ , ਸਾਂਝੀ ਕੀਤੀ ਪੋਸਟ

Neeru Bajwa gives Congratulations Lohri : ਦੇਸ਼ ਭਰ ‘ਚ ਲੋਹੜੀ ਦੀਆਂ ਰੌਣਕਾਂ ਹਨ ।ਪੰਜਾਬ ‘ਚ ਵੀ ਇਸ ਤਿਉਹਾਰ ਨੂੰ ਲੈ ਕੇ ਲੋਕਾਂ ਦਾ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ । ਉੱਥੇ ਹੀ ਸੈਲੀਬ੍ਰੇਟੀਜ਼ ਵੀ ਇਸ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਵੀ ਲੋਹੜੀ ਦੇ ਮੌਕੇ ‘ਤੇ ਵਧਾਈ

ਪੰਜਾਬੀ ਗਾਇਕ ਕੰਵਰ ਗਰੇਵਾਲ ਦਾ ਕਿਸਾਨੀ ਗੀਤ ‘ਆਖ਼ਰੀ ਫੈਸਲਾ’ ਛਾਇਆ ਸੋਸ਼ਲ ਮੀਡੀਆ ‘ਤੇ

Kanwar Grewal song Aakhri Faisla : ਪੰਜਾਬੀ ਗਾਇਕ ਕੰਵਰ ਗਰੇਵਾਲ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਦਿੱਲੀ ਮੋਰਚੇ ‘ਚ ਆਪਣੀ ਸੇਵਾਵਾਂ ਤਾਂ ਨਿਭਾ ਹੀ ਰਹੇ ਨੇ ਪਰ ਨਾਲ ਹੀ ਕਿਸਾਨਾਂ ਦੇ ਹੌਸਲੇ ਨੂੰ ਹੋਰ ਬੁਲੰਦ ਕਰਨ ਦੇ ਲਈ ਕਿਸਾਨੀ ਗੀਤ ਵੀ ਲੈ ਕੇ ਆ ਰਹੇ ਨੇ ।

ਬਿੰਨੂ ਢਿੱਲੋਂ ਨੇ ਕਿਸਾਨੀ ਧਰਨੇ ਪ੍ਰਦਰਸ਼ਨ ਨੂੰ ਦਰਸਾਉਂਦੀ ਹੋਈ ਵੀਡੀਓ ਕੀਤੀ ਸਾਂਝੀ

Binnu Dhillon shared a video : ਦੇਸ਼ ਦੇ ਕਿਸਾਨਾਂ ਦਾ ਧਰਨਾ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਦਿੱਤਾ ਗਿਆ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਲਗਾਤਾਰ ਆਪਣਾ ਸਮਰਥਨ ਕਿਸਾਨ ਅੰਦੋਲਨ ਨੂੰ

ਧਰਨੇ ਪ੍ਰਦਰਸ਼ਨ ਤੇ ਬੈਠੇ ਕਿਸਾਨਾਂ ਦੇ ਨਾਲ ਜਪਜੀ ਖਹਿਰਾ ਨੇ ਸਾਂਝੀਆਂ ਕੀਤੀਆਂ ਕੁੱਝ ਤਸਵੀਰਾਂ

Japji Khaira shared some pictures : ਕੇਂਦਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੁੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਇਸ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਕੋਈ ਵਿਚਾਰ ਨਹੀਂ ਕੀਤਾ ਗਿਆ । View this post on Instagram A post shared

ਪੰਜਾਬੀ ਗਾਇਕ Diljan ਨੇ ਆਪਣੇ ਇਸ ਗੀਤ ਰਾਂਹੀ ਬਿਆਨ ਕੀਤਾ ਕਿਸਾਨਾਂ ਦਾ ਦਰਦ

Diljan new song zindabaad: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਜਾਨ ਇਨ੍ਹੀਂ ਦਿਨੀਂ ਕਾਫੀ ਚਰਚਾ ਚ ਬਣੇ ਹੋਏ ਹਨ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿਸਾਨਾਂ ਨੂੰ ਲੈ ਕੇ ਲਗਾਤਾਰ ਲੋਕੀਂ ਆਪਣੇ ਆਪਣੇ ਤਰੀਕੇ ਨਾਲ ਕਿਸਾਨਾਂ ਪ੍ਰਤੀ ਆਪਣਾ ਦਰਦ ਬਿਆਨ ਕਰਦੇ ਨਜ਼ਰ ਆ ਰਹੇ ਹਨ। ਹੁਣ ਇਸ ਕੜੀ ਵਿਚ ਪੰਜਾਬੀ ਗਾਇਕ ਦਿਲਜਾਨ ਦਾ ਨਾ ਵੀ ਸ਼ਾਮਲ ਹੋ

ਪ੍ਰਸਿੱਧ ਕਲਾਕਾਰ ਬੀ ਪਰਾਕ ਨੇ ਮਨਾਈ ਬੇਟੇ ਦੀ ਪਹਿਲੀ ਲੋਹੜੀ, ਰੇਸ਼ਮ ਸਿੰਘ ਅਨਮੋਲ ਨੇ ਸਾਂਝੀ ਕੀਤੀ ਵੀਡੀਓ

B Prak Celebrates Son’s First Lohri : ਪੰਜਾਬੀ ਗਾਇਕ ਬੀ ਪਰਾਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਉਹਨਾਂ ਨੇ ਆਪਣੇ ਗੀਤਾਂ ਰਾਹੀਂ ਮਸ਼ਹੂਰ ਕਰ ਦਿੱਤਾ ਹੈ ਤੇ ਹੁਣ ਉਹਨਾਂ ਦੇ ਗੀਤ ਬਾਲੀਵੁੱਡ ਵਿੱਚ ਵੀ ਕਾਫ਼ੀ ਪਸੰਦ ਕੀਤੇ ਜਾਂਦੇ ਹਨ । ਉਨ੍ਹਾਂ ਨੇ ਆਪਣੇ ਬੇਟੇ ਅਦਾਬ ਬੱਚਨ ਦੀ

ਕੰਗਨਾ ਰਣੌਤ ਦੀ ਵਿਸ਼ੇਸ਼ ਟਿੱਪਣੀ ਦਾ ਜਵਾਬ ਦੇਣ ਲਈ ਬੇਬੇ ਮਹਿੰਦਰ ਕੌਰ ਹੋਈ ਅਦਾਲਤ ਵਿੱਚ ਪੇਸ਼ , ਦਿੱਤੀ ਗਈ ਅਗਲੀ ਸੁਣਵਾਈ ਦੀ ਤਾਰੀਖ਼

Bebe Mohinder Kaur appears in court : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਵਾਉਣ ਤੋਂ ਬਾਅਦ ਬੇਬੇ ਮਹਿੰਦਰ ਕੌਰ ਨੇ ਅਦਾਲਤ ‘ਚ ਆਪਣੀ ਗਵਾਹੀ ਦਰਜ ਕਰਵਾਈ ਹੈ । ਇਸ ਮਾਮਲੇ ਵਿੱਚ ਹੁਣ ਬੇਬੇ ਮਹਿੰਦਰ ਕੌਰ ਨੂੰ 14 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਬੇਬੇ ਮਹਿੰਦਰ ਕੌਰ ਦੀ ਦਲੀਲ ਸੁਣਨ ਤੋਂ ਬਾਅਦ

ਸ਼ਹਿਨਾਜ਼ ਗਿੱਲ ਨੇ ਸੋਸ਼ਲ ਮੀਡੀਆ ਤੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਗੱਲਬਾਤ , ਸਾਂਝੀ ਕੀਤੀ ਵੀਡੀਓ

Shahnaz Gill talks to her fans : ਸੋਸ਼ਲ ਮੀਡੀਆ ਤੇ ਅਕਸਰ ਸ਼ਹਿਨਾਜ਼ ਗਿੱਲ ਦੀਆ ਵੀਡੀਓ ਤੇ ਫੋਟੋਆਂ ਵਾਇਰਲ ਹੁੰਦੀਆਂ ਹਨ । ਇਸ ਤੋਂ ਇਲਾਵਾ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਲਾਈਵ ਚੈਟ ਕਰਕੇ ਉਹਨਾਂ ਦਾ ਮਨੋਰੰਜਨ ਕਰਦੀ ਹੈ । ਹਾਲ ਹੀ ਵਿੱਚ ਸ਼ਹਿਨਾਜ਼ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਲਾਈਵ ਸੈਸ਼ਨ ਰੱਖਿਆ, ਜਿਸ ਵਿੱਚ ਉਹਨਾਂ ਨੇ ਆਪਣੇ

ਧਰਨੇ ਤੇ ਬੈਠੇ ਕਿਸਾਨਾਂ ਦੀ ਹਾਲਤ ਨੂੰ ਬਿਆਨ ਕਰਦੇ ਹੋਏ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕੀਤੀ ਸਾਂਝੀ ਤਸਵੀਰ

Rupinder Handa shared a picture : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਉਨ੍ਹਾਂ ਨੇ ਕਿਸਾਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਹ ਇੱਕ ਕਿਸਾਨ ਦੀ ਤਸਵੀਰ ਹੈ । ਜੋ ਕਿ ਆਪਣੀ ਗੋਭੀ ਦੀ ਫਸਲ ਦੇ ਕੋਲ ਨਿਢਾਲ ਪਿਆ ਹੋਇਆ ਹੈ ।ਇਹ ਤਸਵੀਰ ਹਰ

ਪੰਜਾਬੀ ਗਾਇਕ ਜੈਜ਼ੀ ਬੀ ਦਾ ਨਵਾਂ ਗੀਤ ‘ਤੀਰ ਪੰਜਾਬ ਤੋਂ’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Singer Jazzy B’s new song : ਜੈਜ਼ੀ ਬੀ ਦਾ ਨਵਾਂ ਗੀਤ ‘ਤੀਰ ਪੰਜਾਬ ਤੋਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਜੈਜ਼ੀ ਬੀ ਨੇ ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਕਹਿਣ ਦੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਜਿਨ੍ਹਾਂ ਨੇ ਹਰ ਔਖੇ ਵੇਲੇ ‘ਚ ਕੁਰਬਾਨੀਆਂ ਦਿੱਤੀਆਂ ਹਨ । ਇਹ ਪੰਜਾਬੀ ਹੀ ਹਨ ਜਿਨ੍ਹਾਂ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੀਤਾ ਆਪਣੇ ਨਵੇਂ ਘਰ ਦਾ ਮਹੂਰਤ

Ranjit Bawa inaugurated his new home : ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾ ਕੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਨਵੇਂ ਘਰ ਦੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ। ਉਹ ਬਹੁਤ ਹੀ ਜਿਆਦਾ ਖੁਸ਼ ਨਜ਼ਰ ਆ ਰਹੇ ਹਨ । ਰਣਜੀਤ ਬਾਵਾ

ਪੰਜਾਬ ਦੇ ਪ੍ਰਸਿੱਧ ਗਾਇਕ ਬੱਬੂ ਮਾਨ ਨੇ ਕੀਤਾ ਸ਼੍ਰੀ ਬਰਾੜ ਦਾ ਸਮਰਥਨ ,ਸਾਂਝੀ ਕੀਤੀ ਪੋਸਟ

Babbu Mann supported shree Brar : ਗਾਇਕ ਰਣਜੀਤ ਬਾਵਾ, ਅਫਸਾਨਾ ਖ਼ਾਨ, ਐਮੀ ਵਿਰਕ ਤੇ ਮਨਕਿਰਤ ਔਲਖ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਨੇ ਵੀ ਹਰ ਇੱਕ ਨੂੰ ਇੱਕ ਮੰਚ ਤੇ ਇੱਕਠੇ ਹੋਣ ਦੀ ਅਪੀਲ ਕੀਤੀ ਹੈ । ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ । ਜਿਸ ਵਿੱਚ ਉਹਨਾ ਨੇ

ਗਾਇਕ ਨਿਰਵੈਰ ਪੰਨੂ ਦਾ ਨਵਾਂ ਗੀਤ ‘VACATION’ ਹੋਇਆ ਰਿਲੀਜ਼ , ਗੀਤ ਛਾਇਆ ਟਰੈਂਡਿੰਗ ‘ਚ

Nirvair Pannu’s new song : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘Vacation’ ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਵੀ ਨਿਰਵੈਰ ਪੰਨੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਜੇ ਗੱਲ

ਕਰਮਜੀਤ ਅਨਮੋਲ ਨੇ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰਦੇ ਹੋਏ , ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Karamjit Anmol shared picture : ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉੇਨ੍ਹਾਂ ਨੇ ਸਰਬਤ ਦੇ ਭਲੇ ਲਈ

ਪੰਜਾਬੀ ਕਲਾਕਾਰ ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘21ਵੀਂ ਸਦੀ’, ਪੋਸਟਰ ਸੋਸ਼ਲ ਮੀਡੀਆ ‘ਤੇ ਹੋ ਰਿਹਾ ਹੈ ਵਾਇਰਲ

Ranjit Bawa’s upcoming song : ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਜੋਸ਼ ਨੂੰ ਵਧਾਉਂਦੇ ਹੋਏ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ਉਹ ਬੈਕ ਟੂ ਬੈਕ ਗੀਤ ਲੈ ਕੇ ਆ ਰਹੇ ਨੇ। ਜਿਸਦੇ ਚੱਲਦੇ ਉਨ੍ਹਾਂ ਨੇ ਇੱਕ ਹੋਰ ਸੋਸ਼ਲ ਗੀਤ 21ਵੀਂ

ਪੰਜਾਬੀ ਇੰਡਸਟਰੀ ਦੇ ਇਹਨਾਂ ਗਾਇਕਾ ਨੇ ਕੀਤਾ ਗੀਤਕਾਰ ਸ਼੍ਰੀ ਬਰਾੜ ਦਾ ਸਮਰਥਨ , ਸਾਂਝੀ ਕੀਤੀ ਵੀਡੀਓ

punjabi Singers Support Shree Brar : ਗਾਇਕ ਰਣਜੀਤ ਬਾਵਾ ਦੀ ਅਪੀਲ ਦਾ ਅਸਰ ਹੋਣ ਲੱਗਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਰਣਜੀਤ ਬਾਵਾ ਨੇ ਗਾਇਕ ਸ਼੍ਰੀ ਬਰਾੜ ਦੇ ਹੱਕ ‘ਚ ਇੱਕ ਵੀਡੀਓ ਸ਼ੇਅਰ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਕੋਈ ਵੀ ਕਲਾਕਾਰ ਸ਼੍ਰੀ ਬਰਾੜ ਦੇ ਹਕ ਵਿੱਚ ਖੁੱਲ੍ਹ

ਕੁੱਝ ਇਸ ਤਰਾਂ ਸਮਝਾ ਰਿਹਾ ਹੈ ਗਿੱਪੀ ਗਰੇਵਾਲ ਦਾ ਬੇਟਾ ਗੁਰਬਾਜ਼ ਉਹਨਾਂ ਨੂੰ ਆਪਣੀਆਂ ਗੱਲਾਂ , ਸਾਂਝੀ ਕੀਤੀ ਵੀਡੀਓ

Gippy Grewal’s son Gurbaj : ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਦੀਆਂ ਕਿਊਟ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ । ਦਰਸ਼ਕਾਂ ਨੂੰ ਗੁਰਬਾਜ਼ ਦੀਆਂ ਪਿਆਰੀਆਂ ਜਿਹੀਆਂ ਅਦਾਵਾਂ ਵੀ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀਆਂ ਨੇ । ਗਿੱਪੀ ਗਰੇਵਾਲ ਅਕਸਰ ਆਪਣੇ ਬੇਟੇ ਨਾਲ ਵੀਡਿਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਤੇ ਪ੍ਰਸ਼ੰਸਕ

ਪੰਜਾਬੀ ਕਲਾਕਾਰ ਇੰਦਰ ਚਾਹਲ ਤੇ ਕਰਨ ਔਜਲਾ ਦਾ ਨਵਾਂ ਗੀਤ ‘ Guilty ‘ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Inder Chahal and Karan Aujla : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਇੰਦਰ ਚਾਹਲ ਅਕਸਰ ਆਪਣੇ ਗੀਤਾਂ ਦੇ ਕਾਰਨ ਛਾਏ ਰਹਿੰਦੇ ਹਨ । ਕੁੱਝ ਦਿਨ ਪਹਿਲਾ ਉਹਨਾਂ ਨੇ ਆਪਣੇ ਕਰਨ ਔਜਲਾ ਦੇ ਨਾਲ ਆਉਣ ਵਾਲੇ ਨਵੇਂ ਗੀਤ ਦਾ teaser ਸਾਂਝਾ ਕੀਤਾ ਸੀ। ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆਇਆ ਤੇ ਉਸ ਤੋਂ ਬਾਅਦ ਪ੍ਰਸ਼ੰਸਕ ਬਹੁਤ ਹੀ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਤੇ ਸੁਨੰਦਾ ਸ਼ਰਮਾ ਦੀ ਇਹ ਤਸਵੀਰ ਹੋ ਰਹੀ ਹੈ ਕਾਫ਼ੀ ਵਾਇਰਲ , ਜਲਦ ਲੈ ਕੇ ਆ ਰਹੇ ਹਨ ਨਵਾਂ ਪ੍ਰੋਜੈਕਟ

Sonu Sood and Sunanda Sharma : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਦੀ ਨਵੀਂ ਪੋਸਟ ਚਰਚਾ ‘ਚ ਬਣੀ ਹੋਈ ਹੈ । ਜੀ ਹਾਂ ਉਨ੍ਹਾਂ ਨੇ ਸੋਨੂੰ ਸੂਦ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜੋ ਕਿ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਤੇ ਦਰਸ਼ਕਾਂ

ਐਮੀ ਵਿਰਕ ਆਪਣੇ ਪਾਲਤੂ Doggy ਬਰਫ਼ੀ ਦੇ ਨਾਲ ਮਸਤੀ ਕਰਦੇ ਹੋਏ ਆਏ ਨਜ਼ਰ, ਵਾਇਰਲ ਹੋਇਆ ਵੀਡੀਓ

Ammy Virk having fun with his doggy : ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਪਾਲਤੂ ਡੌਗੀ ਬਰਫ਼ੀ ਦੇ ਨਾਲ ਇੱਕ ਕਿਊਟ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਹ ਵੀਡੀਓ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ । View this post on

ਗਾਇਕ ਜੱਸ ਬਾਜਵਾ ਕਿਸਾਨਾਂ ਦੇ ਬੁਲੰਦ ਹੌਸਲੇ ਨੂੰ ਬਿਆਨ ਕਰਦੇ ਹੋਏ ਲੈ ਕੇ ਆਏ ਹਨ ਨਵਾਂ ਗੀਤ ‘DEKH DILLIYE’

New song ‘DEKH DILLIYE’ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੱਸ ਬਾਜਵਾ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲੈ ਕੇ ਖੜੇ ਹੋਏ ਨੇ । ਜਦੋ ਤੋਂ ਕਿਸਾਨ ਧਰਨੇ ਤੇ ਬੈਠੇ ਹਨ ਜੱਸ ਬਾਜਵਾ ਉਸ ਸਮੇ ਤੋਂ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਨੇ । ਜਿਸ ਦੇ ਚੱਲਦੇ ਉਹ

ਸਪਨਾ ਚੌਧਰੀ ਨੇ ਹਰਿਆਣਵੀ ਗਾਣੇ ‘ਤੇ ਡਾਂਸ ਕਰ ਮਚਾਇਆ ਧਮਾਲ, ਵੀਡੀਓ ਹੋ ਰਹੀ ਵਾਇਰਲ

Sapna Choudhary dance video: ਦੇਸੀ ਕੁਈਨ ਦੇ ਨਾਮ ਨਾਲ ਮਸ਼ਹੂਰ ਸਪਨਾ ਚੌਧਰੀ ਆਪਣੇ ਡਾਂਸ ਵੀਡੀਓਜ਼ ਰਾਹੀਂ ਕਾਫੀ ਸੋਸ਼ਲ ਮੀਡੀਆ ਤੇ ਤਹਿਲਕਾ ਮਚਾਉਂਦੀ ਹੈ। ਡਾਂਸ ਪਰਫਾਰਮੈਂਸ ਤੋਂ ਇਲਾਵਾ ਸਪਨਾ ਆਪਣੇ ਨਵੇਂ ਵੀਡੀਓ ਗਾਣੇ ਰਾਹੀਂ ਵੀ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਸਪਨਾ ਚੌਧਰੀ ਦਾ ਇਕ ਡਾਂਸ ਵੀਡੀਓ ਫਿਰ ਤੋਂ ਵਾਇਰਲ ਹੋ ਰਿਹਾ ਹੈ। ਭੋਜਪੁਰੀ, ਪੰਜਾਬੀ

ਖੇਤੀ ਕਾਨੂੰਨਾਂ ਦੇ ਖਿਲਾਫ ਬੋਲੀ ਟਿੱਕਰੀ ਬਾਰਡਰ ਤੇ ਸਵਰਾ ਭਾਸਕਰ , ਕਿਹਾ – ਅਸੀਂ ਐਨੇ ਬੇਸ਼ਰਮ ਹੋ ਗਏ ਹਾਂ ਕਿ ਸਾਨੂੰ ਕਿਸਾਨਾਂ ਦਾ ਦਰਦ ਵੀ ਨਜ਼ਰ ਨਹੀਂ ਆ ਰਿਹਾ

Swara Bhaskar on Tikri Border : ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਰ ਦਿੱਲੀ ਧਰਨਾ ਜਾਰੀ ਹੈ। ਕਿਸਾਨ ਨਵੰਬਰ ਮਹੀਨੇ ਤੋਂ ਹੀ ਲਗਾਤਾਰ ਦਿੱਲੀ ਵਿੱਚ ਕੇਂਦਰ ਵਲੋਂ ਪਾਸ ਕੀਤੇ ਗਏ ।ਕਾਨੂੰਨਾਂ ਖਿਲਾਫ ਧਰਨਾ ਦੇ ਰਹੇ ਹਨ। ਜਿਸ ਕਰਕੇ ਆਮ ਲੋਕਾਂ ਦੇ ਨਾਲ ਨਾਲ ਬਾਲੀਵੁੱਡ ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਤੇ ਅਦਾਕਾਰ ਵੀ

ਪੰਜਾਬੀ ਗਾਇਕ ਹਰਭਜਨ ਮਾਨ ਨੇ ਆਪਣੇ ਨਵੇਂ ਗੀਤ ‘ਰੂਹ ਰਾਜ਼ੀ’ ਨਾਲ ਲੋਕਾਂ ਨੂੰ ਦਿੱਤਾ ਖ਼ਾਸ ਸੁਨੇਹਾ

Harbhajan Maan’s new Song : ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਨਵੇਂ ਟਰੈਕ ‘ਰੂਹ ਰਾਜ਼ੀ’ (Rooh Raazi) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । ਗੀਤ ਦੇ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ

ਹੈਪੀ ਰਾਏਕੋਟੀ ਦੇ ਬੇਟੇ ਦੇ ਜਨਮਦਿਨ ਤੇ ਲਾਈਆਂ ਐਮੀ ਵਿਰਕ ਤੇ ਅਮ੍ਰਿਤ ਮਾਨ ਨੇ ਰੌਣਕਾਂ

Happy Raikoti’s son’s birthday : ਬੀਤੇ ਦਿਨੀ ਹੈਪੀ ਰਾਏਕੋਟੀ ਨੇ ਆਪਣੇ ਬੇਟੇ ਦਾ ਜਨਮਦਿਨ ਮਨਾਇਆ ਹੈ ।ਜਿਸ ਵਿਚ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਪਹੁੰਚੇ ਹਨ ਤੇ ਜਿਹਨਾਂ ਨੇ ਖੂਬ ਰੌਣਕ ਲਗਾਈਆਂ ਸਨ ।ਜਸ਼ਨ ਦੀਆ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈਆਂ ਹਨ। ਜਿਸ ਵਿੱਚ ਹੈਪੀ ਰਾਏਕੋਟੀ ਦੇ ਨਾਲ ਐਮੀ ਵਿਰਕ , ਅੰਮ੍ਰਿਤ ਮਾਨ ਤੇ ਮਨਿੰਦਰ

ਪੰਜਾਬੀ ਗਾਇਕ ਸ਼੍ਰੀ ਬਰਾੜ ਦੇ ਹੱਕ ਵਿੱਚ ਆਏ ਰਣਜੀਤ ਬਾਵਾ , ਸਾਥੀ ਗਾਇਕਾ ਨੂੰ ਵੀ ਕੀਤੀ ਖਾਸ ਅਪੀਲ

Ranjit Bawa Support Shri Brar :ਮਨਕਿਰਤ ਔਲਖ ਤੋਂ ਬਾਅਦ ਰਾਣਜੀਤ ਬਾਵਾ ਨੇ ਵੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਤੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਰਣਜੀਤ ਬਾਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਵੀਡੀਓ ਸਾਂਝਾ ਕਰਕੇ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੇ ਹੱਕ ਵਿੱਚ ਖੜੇ ਹੋਣ ਲਈ ਕਿਹਾ ਹੈ । ਰਣਜੀਤ ਬਾਵਾ ਕਿਸਾਨ ਅੰਦੋਲਨ

ਕੁੱਝ ਵੱਖਰੇ ਅੰਦਾਜ ਵਿੱਚ ਜਲਦ ਹੀ ਲੈ ਕੇ ਆ ਰਹੀ ਹੈ ਹਿਮਾਂਸ਼ੀ ਖੁਰਾਣਾ ਨਵਾਂ ਗੀਤ

Himanshi Khurana new song coming soon : ਹਿਮਾਂਸ਼ੀ ਖੁਰਾਣਾ ਨਵਾਂ ਗਾਣਾ ਲੈ ਕੇ ਆ ਰਹੀ ਹੈ । ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ । ਇਸ ਗਾਣੇ ਵਿੱਚ ਹਿਮਾਂਸ਼ੀ ਦਾ ਅੰਦਾਜ਼ ਵੱਖਰਾ ਹੋਵੇਗਾ । ਇਸ ਗੀਤ ਵਿੱਚ ਹਿਮਾਂਸ਼ੀ ਅਰਬ ਲੁਕ ‘ਚ ਨਜ਼ਰ ਆਵੇਗੀ ਜਿਸ ਦਾ ਅੰਦਾਜ਼ਾ ਉਹਨਾਂ ਵੱਲੋਂ

ਕਿਸਾਨਾਂ ਦੇ ਸਮਰਥਨ ਵਿੱਚ ਪਹੁੰਚੇ ਟਿੱਕਰੀ ਬਾਰਡਰ ਤੇ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਤੇ ਆਰਿਆ ਬੱਬਰ

Swara Bhaskar and Arya Babbar : ਦਿੱਲੀ ਵਿਚ ਬਾਰਡਰ ਤੇ ਚਲ ਰਹੇ ਕਿਸਾਨੀ ਅੰਦੋਲਨ ਨੂੰ ਸਪੋਰਟ ਕਰਨ ਲਈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਤੇ ਅਦਾਕਾਰ ਅੱਜ 8 ਜਨਵਰੀ ਤਿੱਕੜੀ ਬਾਰਡਰ ਤੇ ਪਹੁੰਚ ਰਹੇ ਹਨ। ਟਿਕਰੀ ਬਾਰਡਰ ਤੇ ਇਹ ਕਲਾਕਾਰ ਨਾ ਸਿਰਫ ਗੀਤ ਸੁਣਾਉਣਗੇ ਬਲਕਿ ਸੰਬੋਦਨ ਵੀ ਕਰਨਗੇ ਬਾਰਡਰ ਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਤੇ ਟਰਾਲੀ

ਮਸ਼ਹੂਰ ਗਾਇਕ ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਹੋਇਆ ਰਿਲੀਜ਼

Gurleez Akhtar and Jimmy Claire : ਗੁਰਲੇਜ ਅਖਤਰ ਹਰ ਦਿਨ ਨਵਾਂ ਗੀਤ ਲੈ ਕੇ ਆ ਰਹੇ ਹਨ । ਉਨ੍ਹਾਂ ਦਾ ਇੱਕ ਹੋਰ ਗੀਤ ਰਿਲੀਜ਼ ਹੋ ਚੁੱਕਿਆ ਹੈ । ਜਿੰਮੀ ਕਲੇਰ ਦੇ ਨਾਲ ਆਏ ਇਸ ਗੀਤ ਨੂੰ ‘STUBBORN ’ ਨਾਂਅ ਦੇ ਟਾਈਟਲ ਹੇਠ ਆਏ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਗੀਤ

ਕ੍ਰਿਕੇਟਰ ਹਰਭਜਨ ਸਿੰਘ ਸਾਗ ਬਨਾਉਣ ‘ਚ ਆਪਣੀ ਮਾਂ ਦੀ ਮਦਦ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਵੀਡੀਓ

Cricketer Harbhajan Singh with Mother : ਸਰਦ ਰੁੱਤ ‘ਚ ਸਾਰੇ ਹੀ ਪੰਜਾਬੀ ਬਹੁਤ ਹੀ ਚਾਅ ਦੇ ਨਾਲ ਸਾਗ ਤੇ ਮੱਕੀ ਦੀ ਰੋਟੀ ਖਾਂਦੇ ਨੇ । ਸਾਗ ਅਜਿਹਾ ਪਕਵਾਨ ਹੈ ਜੋ ਹਰ ਇੱਕ ਪੰਜਾਬੀ ਦੀ ਪਸੰਦੀਦਾ ਖਾਣਾ ਹੈ । ਅਜਿਹੇ ‘ਚ ਕ੍ਰਿਕੇਟਰ ਹਰਭਜਨ ਸਿੰਘ ਵੀ ਸਾਗ ਦੇ ਨਾਲ ਆਪਣਾ ਪਿਆਰ ਜ਼ਾਹਿਰ ਕਰਦੇ ਹੋਏ ਨਜ਼ਰ ਆ ਰਹੇ

ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਮੰਗਣੀ ਦੀਆਂ ਖ਼ਬਰਾਂ ਨੂੰ ਦੱਸਿਆ ਫਰਜੀ, ਤਸਵੀਰਾਂ ਸਾਂਝੀਆਂ ਕਰਕੇ ਦੱਸਿਆ ਕੌਣ ਹੈ ਮਿਸਟਰੀ ਗਰਲ

Famous singer Guru Randhawa : ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਉਸ ਮਿਸਟਰੀ ਗਰਲ ਦਾ ਖੁਲਾਸਾ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਹੋਈ ਸੀ । ਦਰਅਸਲ ਬੀਤੇ ਦਿਨ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਇਕ ਫੋਟੋ ਸ਼ੇਅਰ ਕੀਤੀ, ਜਿਸ ‘ਚ ਉਹ ਇਕ ਲੜਕੀ

ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਕੁਝ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ

Gippy Grewal with son Gurbaz : ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਉਹ ਅਕਸਰ ਆਪਣੇ ਤਿੰਨੋ ਬੇਟਿਆਂ ਨਾਲ ਤਸਵੀਰਾਂ ਜਾ ਵੀਡਿਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । View this post on

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਹੁੰਚੀ ਗੁਰਦੁਆਰਾ ਬੰਗਲਾ ਸਾਹਿਬ , ਸਾਂਝੀ ਕੀਤੀ ਵੀਡੀਓ

Punjabi singer Rupinder Handa : ਪੰਜਾਬ ਦੀ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ । ਗੁਰਦੁਆਰਾ ਬੰਗਲਾ ਸਾਹਿਬ ਦੀ ਇਸ ਫੇਰੀ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । View this post on Instagram A post shared by Rupinder

ਗਗਨ ਕੋਕਰੀ ਦਾ ਨਵਾਂ ਗੀਤ ‘ਬਲੈਸਿੰਗਸ ਆਫ ਸਿਸਟਰ’ ਹੋਇਆ ਰਿਲੀਜ਼

Gagan Kokari’s new song : ਗਗਨ ਕੋਕਰੀ ਦਾ ਨਵਾਂ ਗੀਤ ‘ਬਲੈਸਿੰਗਸ ਆਫ ਸਿਸਟਰ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਜੋਬਨ ਚੀਮਾ ਨੇ ਲਿਖੇ ਹਨ ਅਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ । ਇਸ ਗੀਤ ‘ਚ ਭੈਣ ਭਰਾ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਭੈਣਾਂ ਆਪਣੇ ਭਰਾਵਾਂ

ਗਾਇਕ ਅਹਨ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Singer Ahan at Sri Harmandir Sahib : ਪੰਜਾਬੀ ਸੂਫ਼ੀ ਗਾਇਕ ਅਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤਾ ਅਤੇ ਨਾਲ ਹੀ ਪਮਾਤਮਾ ਅੱਗੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਤੋਂ ਇੱਕ ਤਸਵੀਰ ਆਪਣੀ

ਖ਼ਾਨ ਭੈਣੀ ਤੇ ਸ਼ਿਪਰਾ ਗੋਇਲ ਦੇ ਆਉਣ ਵਾਲੇ ਨਵੇਂ ਗੀਤ ‘LAMBORGHINI’ ਦਾ ਪੋਸਟਰ ਸੋਸ਼ਲ ਮੀਡੀਆ ਤੇ ਹੋਇਆ ਵਾਇਰਲ

Khan Bhaini and Shipra Goyal : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਇਕ ਖ਼ਾਨ ਭੈਣੀ ਜੋ ਕਿ ਆਪਣੇ ਗੀਤਾਂ ਦੇ ਕਰਕੇ ਅਕਸਰ ਚਰਚਾ ਦੇ ਵਿੱਚ ਰਹਿੰਦੇ ਹਨ । ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ‘ਚ ਖ਼ਾਨ ਭੈਣੀ ਦਾ ਸਾਥ ਦੇਵੇਗੀ ਪੰਜਾਬੀ ਗਾਇਕਾ ਸ਼ਿਪਰਾ ਗੋਇਲ । ਇਹ ਗਾਣਾ ਲੈਂਬਰਗਿਨੀ (‘Lamborghini’) ਟਾਈਟਲ

ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਗਾਇਆ ਗੈਰੀ ਸੰਧੂ ਦਾ ਪਿਆਰ ਨਾਲ ਭਰਿਆ ਗੀਤ ‘ਦੋ ਗੱਲਾਂ’, ਵੇਖੋ ਵੀਡੀਓ

rohanpreet do gallan song for neha kakkar:ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਚੁਲਬੁਲੇ ਸੁਭਾਅ ਵਾਲੀ ਨੇਹਾ ਕੱਕੜ ਦਾ ਕੁਝ ਮਹੀਨੇ ਪਹਿਲਾਂ ਹੀ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦੇ ਨਾਲ ਵਿਆਹ ਹੋਇਆ ਹੈ । ਜਿਸ ਤੋਂ ਬਾਅਦ ਉਹ ਆਪਣੇ ਪਤੀ ਦੇ ਨਾਲ ਆਪਣੀ ਵੀਡੀਓਜ਼ ਤੇ ਤਸਵੀਰਾਂ ਸ਼ੇਅਰ

ਗੁਰਲੇਜ ਅਖ਼ਤਰ ਨੇ ਸਾਂਝੀ ਕੀਤੀ ਆਪਣੇ ਨਵ-ਜਨਮੇ ਭਤੀਜੇ ਦੇ ਨਾਲ ਤਸਵੀਰ, ਪ੍ਰਸ਼ੰਸਕ ਦੇ ਰਹੇ ਖੂਬ ਵਧਾਈਆਂ

gurlez akhtar new born nephew:ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਭਰਾ ਦੇ ਘਰ ਬੇਟੇ ਨੇ ਜਨਮ ਲਿਆ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਅੱਜ ਵਾਹਿਗੁਰੂ ਨੇ ਮੇਰੇ ਵੀਰ

ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਗਾਇਕ ਸ਼੍ਰੀ ਬਰਾੜ

punjabi singer shree brar: ਹਾਲ ਹੀ ਵਿੱਚ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਲਈ ਦੱਸ ਦੇਈਏ ਸ਼੍ਰੀ ਬਰਾੜ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਪਹਿਲਾਂ ਉਸ

ਕਿਸਾਨਾਂ ਨੇ ਕੱਢਿਆ ਟ੍ਰੈਕਟਰ ਮਾਰਚ, ਅਦਾਕਾਰਾ ਸੋਨੀਆ ਮਾਨ ਵੀ ਹੋਈ ਮਾਰਚ ‘ਚ ਸ਼ਾਮਿਲ

sonia mann joined farmers tractor march:ਕਿਸਾਨਾਂ ਦਾ ਧਰਨਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਵੱਲੋਂ ਇਸ ਮਾਮਲੇ ‘ਚ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ । ਜਿਸ ਦੇ ਚੱਲਦੇ ਕਿਸਾਨਾਂ ‘ਚ ਰੋਸ ਵੱਧਦਾ ਜਾ

ਡਾਇਰੈਕਟਰ ਜਗਦੀਪ ਸਿੱਧੂ ਦੇ ਘਰ ਦੂਜੀ ਵਾਰ ਗੂੰਜੀਆਂ ਬੱਚੇ ਦੀ ਕਿਲਕਾਰੀਆਂ , ਐਮੀ ਵਿਰਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

Director Jagdeep Sidhu blessed : ਪਾਲੀਵੁੱਡ ਫ਼ਿਲਮ ਡਾਇਰੈਕਟਰ ਜਗਦੀਪ ਸਿੱਧੂ ਦੇ ਘਰ ਵਿੱਚ ਨੰਨ੍ਹੀ ਪਰੀ ਨੇ ਜਨਮ ਲਿਆ। ਉਹ ਦੂਜੀ ਵਾਰ ਪਿਤਾ ਬਣ ਚੁੱਕੇ ਹਨ। ਉਨ੍ਹਾਂ ਦੇ ਘਰ ਵਿੱਚ ਨੰਨ੍ਹੀ ਧੀ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਇਸਦੀ ਜਾਣਕਾਰੀ ਪੰਜਾਬੀ ਅਦਾਕਾਰ ਐਮੀ ਵਿਰਕ ਨੇ ਤਸਵੀਰਾਂ ਨੂੰ ਸੋਸ਼ਲ ਮੀਡੀਆ ਦੁਆਰਾ ਸਾਂਝੀ ਕੀਤੀ ਹੈ। ਤਸਵੀਰ ਵਿੱਚ ਐਮੀ ਵਿਰਕ

ਸਿੰਗਰ ਨੇਹਾ ਕੱਕੜ ਨੇ ਕੀਤਾ ਧਮਾਲ , ਯੂ -ਟਿਊਬ ਡਾਇਮੰਡ ਐਵਾਰਡ ਲੈਣ ਵਾਲੀ ਪਹਿਲੀ ਬਣੀ ਭਾਰਤੀ ਸਿੰਗਰ

Neha Kakkar Wins : ਬਾਲੀਵੁੱਡ ਗਾਇਕਾ ਨੇਹਾ ਕੱਕੜ ਆਪਣੇ ਵਿਆਹ ਤੋਂ ਬਾਅਦ ਤੋਂ ਹੀ ਸੁਰਖੀਆਂ ਵਿੱਚ ਰਹੀ ਹੈ। ਇਨ੍ਹੀਂ ਦਿਨੀਂ ਉਹ ਟੀਵੀ ਤੇ ਰਿਐਲਿਟੀ ਸ਼ੋਅ ਇੰਡੀਅਨ ਆਈਡਲ ਵਿੱਚ ਜੱਜ ਵਜੋਂ ਨਜ਼ਰ ਆ ਰਹੀ ਹੈ। ਨੇਹਾ ਨੇ ਆਪਣੇ ਛੋਟੇ ਕਰੀਅਰ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਨੇਹਾ ਨੂੰ ਯੂਟਿਊਬ ਤੋਂ ਡਾਇਮੰਡ ਅਵਾਰਡ ਮਿਲਿਆ ਹੈ। ਨੇਹਾ

‘TITLIAAN WARGA’ ਗੀਤ ਹਾਰਡੀ ਸੰਧੂ ਦੀ ਆਵਾਜ਼ ‘ਚ ਹੋਇਆ ਰਿਲੀਜ਼

‘TITLIAAN WARGA’ in voice of Hardy Sandhu : ਗਾਇਕ ਹਾਰਡੀ ਸੰਧੂ ਆਪਣੀ ਆਵਾਜ਼ ‘ਚ ‘ਤਿੱਤਲੀਆਂ ਵਰਗਾ’ (Titliaan Warga) ਸੌਂਗ ਲੈ ਕੇ ਆਏ ਨੇ । ਇਸ ਗੀਤ ‘ਚ ਮਸ਼ਹੂਰ ਗੀਤਕਾਰ ਜਾਨੀ ਨੇ ਆਪਣੀ ਸ਼ਾਇਰੀ ਦਾ ਤੜਕਾ ਲਗਾਇਆ ਹੈ । ਅਫਸਾਨਾ ਖ਼ਾਨ ਦੀ ਆਵਾਜ਼ ‘ਚ ਆਇਆ ‘ਤਿੱਤਲੀਆਂ’ ਗੀਤ ਦੇ ਸੁਪਰ ਡੁਪਰ ਹਿੱਟ ਹੋਣ ਤੋਂ ਬਾਅਦ ਹੁਣ ਇਸ

ਸਿੰਘੂ ਬਾਰਡਰ ’ਤੇ ਕੁੱਝ ਇਸ ਤਰ੍ਹਾਂ ਮਨਾਇਆ ਗਿਆ ਦਿਲਜੀਤ ਦੋਸਾਂਝ ਦਾ ਜਨਮ ਦਿਨ, ਵੀਡੀਓ ਹੋਈ ਵਾਇਰਲ

Diljit Dosanjh’s birthday celebrated : ਦਿਲਜੀਤ ਦੋਸਾਂਝ ਦਾ ਬੀਤੇ ਦਿਨ ਜਨਮ ਜਨਮ ਦਿਨ ਸੀ । ਆਪਣੇ ਜਨਮ ਦਿਨ ਦੇ ਚਲਦੇ ਦਿਲਜੀਤ ਨੇ ਇੱਕ ਬਹੁਤ ਹੀ ਖ਼ਾਸ ਵੀਡੀਓ ਸਾਂਝਾ ਕੀਤਾ ਹੈ । ਇਹ ਵੀਡੀਓ ਕਿਸਾਨਾਂ ਦੇ ਧਰਨੇ ਵਾਲੀ ਥਾਂ ਦਾ ਹੈ, ਜਿੱਥੇ ਕੁਝ ਨੌਜਵਾਨ ਕਿਸਾਨਾਂ ਨੇ ਦਿਲਜੀਤ ਦਾ ਜਨਮ ਦਿਨ ਮਨਾਇਆ। ਇਹਨਾਂ ਨੌਜਵਾਨ ਨੇ ਧਰਨੇ ਤੇ

ਗੁਰਲੇਜ ਅਖਤਰ ਦਾ ਨਵਾਂ ਗੀਤ ‘ਟ੍ਰੈਂਡਿੰਗ ਜੱਟੀ’ ਹੋਇਆ ਰਿਲੀਜ਼ , ਦਰਸ਼ਕਾਂ ਨੂੰ ਆ ਰਿਹਾ ਹੈ ਕਾਫ਼ੀ ਪਸੰਦ

Gurleez Akhtar’s new song : ਗੁਰਲੇਜ ਅਖਤਰ ਇੱਕ ਤੋਂ ਬਾਅਦ ਇੱਕ ਗੀਤ ਦੇ ਨਾਲ ਆ ਰਹੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਟ੍ਰੈਂਡਿੰਗ ਜੱਟੀ’ ਰਿਲੀਜ਼ ਹੋ ਚੁੱਕਿਆ ਹੈ ।ਗੀਤ ਦੇ ਬੋਲ ਵਾਰਿਸ ਸ਼ੇਰਗਿੱਲ ਨੇ ਲਿਖੇ ਹਨ । ਵੀਡੀਓ ਰੌਕੀ ਵੱਲੋਂ ਤਿਆਰ ਕੀਤਾ ਗਿਆ ਹੈ । 5 ਸਟਾਰ ਮਿਊਜ਼ਿਕ ਲੇਬਲ ਦੇ ਹੇਠ ਇਸ ਗੀਤ ਨੂੰ ਰਿਲੀਜ਼

ਰਣਜੀਤ ਬਾਵਾ ਦੇ ‘ਫਤਿਹ ਆ’ ਗੀਤ ‘ਤੇ ਬਜ਼ੁਰਗ ਬਾਬੇ ਨੇ ਦਿਖਾਇਆ ਆਪਣਾ ਜਜ਼ਬਾ

Ranjit Bawa’s song ‘Fateh Aa’ : ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਬਜ਼ੁਰਗ ਬਾਬੇ ਦੇ ਜੋਸ਼ ਵਾਲੀ ਵੀਡੀਓ ਨੂੰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਇੱਕ ਬਜ਼ੁਰਗ ਬਾਬਾ ਤੇ ਕੁਝ ਨੌਜਵਾਨ ਕਿਸਾਨੀ ਝੰਡਾ ਲੈ ਕੇ ਸੜਕਾਂ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਰਣਜੀਤ ਬਾਵਾ

ਗੁਰਲੇਜ ਅਖਤਰ ਅਤੇ ਪੁਰੀ ਸਾਬ ਦਾ ਨਵਾਂ ਗੀਤ ‘ਲਿਮਟਾਂ’ ਹੋਇਆ ਰਿਲੀਜ਼

Gurleez Akhtar and Puri Saab : ਗਾਇਕਾ ਗੁਰਲੇਜ ਅਖਤਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾ ਹੈ ਉਹਨਾਂ ਦੇ ਗੀਤ ਅਕਸਰ ਆਓਂਦੇ ਰਹਿੰਦੇ ਹਨ ਹੁਣ ਉਹਨਾਂ ਦਾ ਨਵਾਂ ਗੀਤ ਉਹਨਾਂ ਦੇ ਤੇ ਪੁਰੀ ਸਾਬ ਦੀ ਆਵਾਜ਼ ‘ਚ ‘ਲਿਮਟਾਂ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਸੱਤਾ ਕੋਟਲੀ ਵਾਲਾ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਰੁਪਿਨ ਕਾਹਲੋਂ

ਸਿੱਧੂ ਮੂਸੇਵਾਲਾ ਨਾਲ ਪੰਗੇ ਲੈਣੋਂ ਨਹੀਂ ਟਲ ਰਹੀ ਪਾਇਲ ਰੋਹਾਤਗੀ , ਨਵੀਂ ਵੀਡੀਓ ਵਿੱਚ ਸਿੱਧੂ ਬਾਰੇ ਕਹੀ ਇਹ ਗੱਲ

Payal Rohatgi to Sidhumoosewala : ਸਿੱਧੂ ਮੂਸੇਵਾਲਾ ਤੇ ਪਾਇਲ ਰੋਹਾਤਗੀ ਦਾ ਸੋਸ਼ਲ ਮੀਡੀਆ ’ਤੇ ਵਿਵਾਦ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ । ਪਾਇਲ ਸਿੱਧੂ ਤੇ ਲਗਾਤਾਰ ਮਾੜੀਆਂ ਟਿੱਪਣੀਆਂ ਕਰ ਰਹੀ ਹੈ । ਹਾਲ ਹੀ ਵਿੱਚ ਉਸ ਨੇ ਸਿੱਧੂ ਦੇ ਖਿਲਾਫ ਇੱਕ ਹੋਰ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਪਾਇਲ ਨੇ ਕਿਹਾ ਕਿ ‘ਉਹ ਸਿੱਧੂ ਮੂਸੇਵਾਲਾ

ਗਾਇਕ ਸ਼੍ਰੀ ਬਰਾੜ ਦੇ ਹੱਕ ’ਚ ਆਏ ਮਨਜਿੰਦਰ ਸਿੰਘ ਸਿਰਸਾ, ਕੈਪਟਨ ਸਰਕਾਰ ’ਤੇ ਲਗਾਏ ਇਹ ਇਲਜ਼ਾਮ

Manjinder Singh Sirsa Brar: ਹਾਲ ਹੀ ਵਿੱਚ ਪਟਿਆਲਾ ਪੁਲਸ ਵਲੋਂ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸ਼੍ਰੀ ਬਰਾੜ ਦੀ ਗ੍ਰਿਫਤਾਰੀ ਉਨ੍ਹਾਂ ਦੇ ਗੀਤ‘ਜਾਨ’ ਨੂੰ ਲੈ ਕੇ ਕੀਤੀ ਗਈ ਸੀ। ਇਸ ਗੀਤ ਨੂੰ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ, ਜਦਕਿ ਸ਼੍ਰੀ ਬਰਾੜ ਨੇ ਵੀ ਗੀਤ ਨੂੰ ਆਵਾਜ਼ ਦਿੱਤੀ ਹੈ। ਸ਼੍ਰੀ

ਗਾਇਕ ਸ੍ਰੀ ਬਰਾੜ ਦੇ ਕੇਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸਹੀ

Shree brar Captain Amrinder: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਾਇਕ ਸ੍ਰੀ ਬਰਾੜ ‘ਤੇ ਦਰਜ ਪਰਚੇ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਰਾੜ ਦਾ ਕਿਸਾਨਾਂ ਦੇ ਸਮਰਥਨ ਵਿੱਚ ਗਾਇਆ ਗਾਏ ਪਰਚੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਮਿਊਜ਼ਿਕ ਵੀਡੀਓ ਨੂੰ ਸ੍ਰੀ ਬਰਾੜ ਨੇ ਗਨ ਕਲਚਰਨ ਨੂੰ ਪਰਮੋਟ ਕਰਨ ਲਈ ਲਿਖਿਆ ਹੈ। ਗੈਂਗਸਟਰਵਾਦ ਅਤੇ

ਸੁਰਜੀਤ ਜਿਆਣੀ ਨੇ ਗਾਇਕ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ

Shree brar surjit jyani: ਪਟਿਆਲਾ ਪੁਲਿਸ ਨੇ ਭੜਕਾਊ ਗੀਤ ਗਾਉਣ ਵਾਲੇ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸਿਲਵਾਲਾ ਖੁਰਦ ਜ਼ਿਲ੍ਹਾ ਹਨੂਮਾਨਗੜ੍ਹ, ਰਾਜਸਥਾਨ ਨੂੰ ਮੋਹਾਲੀ ਦੇ 91 ਸੈਕਟਰ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਜਪਾ ਨੇਤਾ ਸੁਰਜੀਤ ਕੁਮਾਰ ਜਿਆਣੀ, ਜੋ ਕਿ ਪੰਜਾਬ ਦੇ ਸਾਬਕਾ ਮੰਤਰੀ ਵੀ ਹਨ, ਨੇ ਇਸ ਗ੍ਰਿਫ਼ਤਾਰ ਨੂੰ ਜਾਇਜ਼ ਦੱਸਿਆ ਹੈ।

ਹਰਫ਼ ਚੀਮਾ ਨੇ ਸੋਸ਼ਲ ਮੀਡੀਆ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਕੀਤੀ ਕਿਸਾਨਾਂ ਦੀ ਜਿੱਤ ਲਈ ਅਰਦਾਸ

Harf Cheema shared picture : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਫ ਚੀਮਾ ਨੇ ਗੁਰੂ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ ਹੈ । ਉਨ੍ਹਾਂ ਨੇ ਹਾਲ ਹੀ ‘ਚ ਆਏ ਆਪਣੇ ਨਵੇਂ ਗੀਤ ਦੇ ਬੋਲ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ

ਕਰਣ ਜੌਹਰ ਦਿਲਜੀਤ ਦੀ ਇਸ ਆਦਤ ਤੋਂ ਰਹਿੰਦੇ ਹਨ ਬਹੁਤ ਪਰੇਸ਼ਾਨ

Karan Johar About Diljit : ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ਦੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ । ਗਾਇਕੀ ਤੋਂ ਇਲਾਵਾ ਦਿਲਜੀਤ ਬਾਲੀਵੁੱਡ ਵਿੱਚ ਵੀ ਆਪਣਾ ਲੋਹਾ ਮਨਵਾ ਚੁੱਕੇ ਹਨ । ਬਾਲੀਵੁੱਡ ਵਿੱਚ ਉਹ ਵੱਡੇ ਅਦਾਕਾਰਾਂ ਨੂੰ ਟੱਕਰ ਦਿੰਦੇ ਹਨ । ਫੈਸ਼ਨ ਦੇ ਮਾਮਲੇ ਵਿੱਚ ਵੀ ਦਿਲਜੀਤ ਦਾ ਕੋਈ ਮੁਕਾਬਲਾ ਨਹੀਂ ।

ਡਾਇਰੈਕਟਰ ਜਗਦੀਪ ਸਿੱਧੂ ਨੇ ਪੋਸਟ ਸਾਂਝੀ ਕਰਕੇ ਦਿੱਤੀ ਦਿਲਜੀਤ ਦੋਸਾਂਝ ਨੂੰ ਵਧਾਈ

Jagdeep Sidhu to Diljit Dosanjh : ਪੰਜਾਬੀ ਤੇ ਬਾਲੀਵੁੱਡ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਜਿਨ੍ਹਾਂ ਦਾ ਅੱਜ ਜਨਮਦਿਨ ਹੈ । ਉਹ 37 ਸਾਲਾਂ ਦੇ ਹੋ ਗਏ ਨੇ । ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ। View this

ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਗਗਨ ਕੋਕਰੀ ਨੇ ਪੋਸਟ ਸਾਂਝੀ ਕਰਕੇ ਪਿਤਾ ਨੂੰ ਦਿੱਤੀ ਜਨਮਦਿਨ ਦੀ ਵਧਾਈ

Gagan Kokri Shared Post : ਵਿਦੇਸ਼ ‘ਚ ਵੱਸਦੇ ਪੰਜਾਬੀ ਤੇ ਪੰਜਾਬੀ ਕਲਾਕਾਰ ਵੀ ਦੇਸ਼ ਵਾਪਿਸ ਕਰਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਨੇ । ਗਾਇਕ ਗਗਨ ਕੋਕਰੀ ਵੀ ਏਨੀਂ ਦਿਨੀਂ ਆਸਟ੍ਰੇਲਿਆ ਤੋਂ ਸਿੱਧਾ ਕਿਸਾਨ ਅੰਦੋਲਨ ‘ਚ ਆਪਣੀ ਸੇਵਾਵਾਂ ਨਿਭਾ ਰਹੇ ਨੇ। ਉਹ ਕਈ ਦਿਨਾਂ ਤੋਂ ਇਸ ਅੰਦੋਲਨ ‘ਚ ਸ਼ਾਮਿਲ ਹੋਏ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ