increase corona case gurdaspur: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਅੱਜ ਸ਼ਾਮ 24 ਹੋਰ ਵਿਅਕਤੀਆਂ ਦੇ ਟੈਸਟ ਪਾਜ਼ੇਟਿਵ ਆਏ ਹਨ। ਰਿਪੋਰਟ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਜੋ ਟੈਸਟਾਂ ‘ਚੋਂ 24 ਕੋਰੋਨਾ ਕੇਸ ਪਾਜ਼ਿਟਿਵ ਪਾਏ ਗਏ ਹਨ। ਇਹ ਸਾਰੇ ਪਾਜ਼ੇਟਿਵ ਮਰੀਜ਼ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਿਤ ਨਹੀਂ ਹਨ ਬਲਕਿ ਹੋਰ ਲੋਕ ਦੇ ਸੰਪਰਕ ਵਿੱਚ ਆਏ ਸਨ। ਸ਼ਹਿਰ ‘ਚ ਅੱਜ ਇਸ ਤੋਂ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਗੁਰਦਾਸਪੁਰ ਪਰਤੇ 108 ਸ਼ਰਧਾਲੂਆਂ ‘ਚੋਂ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਇਹੀ ਨਹੀਂ ਬਲਕਿ ਗੁਰਦਾਸਪੁਰ ਜ਼ਿਲ੍ਹੇ ‘ਚ ਇਕ ਦਿਨ ‘ਚ ਕੋਰੋਨਾ ਦੇ 27 ਮਾਮਲੇ ਸਾਹਮਣੇ ਆਏ ਹਨ।
ਗੁਰਦਾਸਪੁਰ ‘ਚ ਕੋਰੋਨਾ ਪਾਜ਼ਿਟਿਵ ਦੇ 24 ਹੋਰ ਨਵੇਂ ਕੇਸ ਆਏ ਸਾਹਮਣੇ
May 03, 2020 12:05 am

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .