Tag: , , , ,

ਕਿਸਾਨੀ ਧਰਨੇ ਤੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੇ ਬੱਬੂ ਮਾਨ ਨਾਲ ਸਾਂਝੀ ਕੀਤੀ ਖਾਸ ਤਸਵੀਰ

Sippy Gill shared Post : ਦੇਸ਼ ਦਾ ਅੰਨਦਾਤਾ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਬੈਠਿਆ ਸ਼ਾਂਤਮਈ ਪ੍ਰਦਰਸ਼ਨ ਕਰ ਰਿਹਾ ਹੈ। ਪਰ ਕੇਂਦਰ ਸਰਕਾਰ ਜੋ ਕਿ ਆਪਣੀ ਅੱਖਾਂ ਤੇ ਕੰਨ ਬੰਦ ਕਰਕੇ ਬੈਠੀ ਹੋਈ ਹੈ। ਜਿਸਦੇ ਚੱਲਦੇ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਪੂਰੇ ਦੇਸ਼ ਵੱਲੋਂ ਭਰਵਾਂ ਹੁੰਗਾਰਾ

ਪੰਜਾਬੀ ਗਾਇਕ ਬੱਬੂ ਮਾਨ ਨੇ ਖੇਤੀ ਬਿਲਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਲਗਾਈ ਝਾੜ

babbu maan kisan protest: ਕਿਸਾਨ ਮੋਰਚੇ ਨੂੰ ਲੈ ਕੇ ਲਗਾਤਾਰ ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਵੀ ਸਾਹਮਣੇ ਆ ਰਹੇ ਹਨ ਅਤੇ ਆਪਣਾ ਰੋਸ ਪ੍ਰਗਟ ਕਰਦਿਆਂ ਦਿਖ ਰਹੇ ਹਨ। ਹਾਲ ਹੀ ਵਿੱਚ ਕਿਸਾਨੀ ਮੋਰਚੇ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਇਕਜੁੱਟ ਹੋਇਆ ਪਿਆ

ਪੰਜਾਬੀ ਗਾਇਕ ਬੱਬੂ ਮਾਨ ਦਾ ਨਵਾਂ ਗੀਤ ‘ਬਾਬੇ ਦਾ ਖੂਹ’ ਦਾ ਆਡੀਓ ਹੋਇਆ ਰਿਲੀਜ਼ , ਬਿਆਨ ਕਰ ਰਹੇ ਨੇ ‘ਬਾਬੇ ਨਾਨਕ’ ਦੇ ਦੱਸੇ ਹੋਏ ਸਿਧਾਤਾਂ ਨੂੰ

Babbu Mann’s New Song : ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਬੱਬੂ ਮਾਨ ਜਿਨ੍ਹਾਂ ਦੀ ਆਵਾਜ਼ ਤਾਂ ਕਮਾਲ ਦੀ ਹੈ ਪਰ ਕਲਮ ਵੀ ਬਾਕਮਾਲ ਦੀ ਹੈ। ਉਹ ਆਪਣੇ ਨਵੇਂ ਟਰੈਕ ਦਾ ਆਡੀਓ ਲੈ ਕੇ ਆਏ ਨੇ। ‘ਬਾਬੇ ਦਾ ਖੂਹ’ (Babe Da Khooh) ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆਏ ਨੇ।ਇਸ ਗੀਤ ‘ਚ ਉਨ੍ਹਾਂ ਨੇ

ਗਾਜ਼ੀਪੁਰ ਬਾਰਡਰ ’ਤੇ ਪਹੁੰਚੇ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਕੁੱਝ ਖਾਸ ਗੱਲਾਂ

Babbu Mann at Ghazipur border : ਪੰਜਾਬੀ ਗਾਇਕ ਬੱਬੂ ਮਾਨ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਡਟੇ ਹੋਏ ਹਨ । ਹਾਲ ਹੀ ਵਿੱਚ ਬੱਬੂ ਮਾਨ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ । ਇਸ ਮੌਕੇ ਬੱਬੂ ਮਾਨ ਨੇ ਸਟੇਜ ਤੋਂ ਕਿਸਾਨਾਂ ਦੇ ਇੱਕਠ ਨੂੰ ਵੀ ਸੰਬੋਧਨ ਕੀਤਾ । ਕਿਸਾਨੀ ਮੰਚ ਤੋਂ ਗਾਇਕ ਬੱਬੂ ਮਾਨ ਨੇ ਕਿਸਾਨਾਂ ਨੂੰ ਕਿਸਾਨੀ ਸੰਘਰਸ਼ ਵਿਚ

26 ਜਨਵਰੀ ਦੀ ਪਰੇਡ ਦੀਆਂ ਘਟਨਾਵਾਂ ਨੂੰ ਲੈ ਕੇ ਬੱਬੂ ਮਾਨ ਨੇ ਦਿੱਤਾ ਆਪਣਾ ਪ੍ਰਤੀਕਰਮ , ਸਾਂਝੀ ਕੀਤੀ ਪੋਸਟ

Babbu Mann shared his reaction : 26 ਜਨਵਰੀ ਨੂੰ ਕਿਸਾਨਾਂ ਵੱਲੋਂ ਕਿਸਾਨ ਪਰੇਡ ਦਾ ਆਯੋਜਨ ਕੀਤਾ ਗਿਆ ਸੀ । ਜਿਸ ਤੋਂ ਬਾਅਦ ਕੁਝ ਲੋਕ ਇਸ ਪਰੇਡ ਨੂੰ ਹਿੰਸਾ ਦਾ ਨਾਂਅ ਦੇ ਰਹੇ ਹਨ । ਗੋਦੀ ਮੀਡੀਆ ਵੱਲੋਂ ਕਿਸਾਨਾਂ ਦੀ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦਾ ਵੀ

ਮੈਂਡੀ ਤੱਖਰ ਦੀ ਫੇਕ ਵੀਡੀਓ ਨੂੰ ਲੈ ਕੇ ਪੰਜਾਬੀ ਗਾਇਕ ਬੱਬੂ ਮਾਨ ਨੇ ਸਾਂਝੀ ਕੀਤੀ ਇਹ ਪੋਸਟ

babbu maan mandy takhar: ਇੰਟਰਨੈੱਟ ‘ਤੇ ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੀ ਹੋਈ ਹੈ। ਦਰਅਸਲ ਇਸ ਸਮੇਂ ਸੋਸਲ ਮੀਡੀਆ ‘ਤੇ ਮੈਂਡੀ ਤੱਖਰ ਦੀ ਇੱਕ ਫੇਕ ਅਸ਼ਲੀਲ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਇਸ ਹਰਕਤ ’ਤੇ ਮੈਂਡੀ ਤੱਖਰ ਨੇ ਵੀ ਸ਼ਿਕਾਇਤ ਦਰਜ ਕਰਵਾਈ ਹੈ। ਉਥੇ ਪੰਜਾਬੀ ਸੰਗੀਤ

ਪੰਜਾਬੀ ਗਾਇਕ ਬੱਬੂ ਮਾਨ ‘ਤੇ ਮੁੰਹਮਦ ਸਦੀਕ ਮਿਲ ਕੇ ਕਰਨ ਜਾ ਰਹੇ ਕਮਾਲ

Babbu Maan Muhammad Sadiq: ਪੰਜਾਬ ਦੇ ਮਸ਼ਹੂਰ ਸਿੰਗਰ ਬੱਬੂ ਮਾਨ ‘ਤੇ ਮੁੰਹਮਦ ਸਦੀਕ ਇਨੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਦਰਅਸਲ ਖਬਰ ਹੈ ਕਿ ਬੱਬੂ ਮਾਨ ਤੇ ਮੁੰਹਮਦ ਸਦੀਕ ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋਣ ਜਾ ਰਹੇ ਨੇ। ਇਸ ਦੀ ਜਾਣਕਾਰੀ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਹੈ ।

Recent Comments