Tag: , , , ,

Govt to shut

ਇੱਕ ਸਰਕਾਰੀ ਕੰਪਨੀ ‘ਤੇ ਲੱਗਿਆ ਤਾਲਾ , ਸਰਕਾਰ ਨੇ ਬੰਦ ਕਰਨ ਲਈ ਦਿੱਤਾ ਇਹ ਤਰਕ

Govt to shut : ਇੱਕ ਹੋਰ ਸਰਕਾਰੀ ਕੰਪਨੀ ਨੂੰ ਬੰਦ ਕਰਨ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਮੰਗਲਵਾਰ ਨੂੰ ਹੋਈ ਕੈਬਨਿਟ ਦੀ ਬੈਠਕ ਵਿੱਚ ਲੰਬੇ ਸਮੇਂ ਤੋਂ ਘਾਟੇ ‘ਚ ਚੱਲ ਰਹੇ ਹੈਂਡੀਕਰਾਫਟਸ ਐਂਡ ਹੈਂਡਲੂਮ ਐਕਸਪੋਰਟ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (HHEC) ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ

ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ

Rahul Gandhi tweets on inflation: ਪੈਟਰੋਲ-ਡੀਜ਼ਲ, ਖਾਣਾ ਪਕਾਉਣ ਵਾਲੀ ਗੈਸ ਅਤੇ ਕੁਝ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਕਾਂਗਰਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਪੀਕਅਪ ਐਂਜੈਸਟ ਪ੍ਰਾਈਜ਼ ਰਾਈਜ਼’ ਮੁਹਿੰਮ ਵਿੱਚ ਸ਼ਾਮਲ ਹੋ ਕੇ ਮਹਿੰਗਾਈ

covishield ਵੈਕਸੀਨ ‘ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ, ਕੇਂਦਰ ਸਰਕਾਰ ਅਤੇ ਐਸਟਰਾਜ਼ੇਨੇਕਾ ਨੂੰ ਨੋਟਿਸ ਜਾਰੀ

Corona vaccine Covishield: ਮਦਰਾਸ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਕੋਰੋਨਾ ਵੈਕਸੀਨ ਕੋਵਿਸ਼ਿਲਡ ‘ਤੇ ਅੰਤਰਿਮ ਰੋਕ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ 5 ਕਰੋੜ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਦਰਅਸਲ, ਟੀਕਾਕਰਣ ਤੋਂ ਬਾਅਦ ਗੰਭੀਰ ਸਾਈਡ ਇਫ਼ੇਕ੍ਟ੍ਸ ਨਾਲ ਜੂਝ ਰਹੇ 41 ਸਾਲਾ ਦੇ ਪਟੀਸ਼ਨਕਰਤਾ ਆਸਿਫ ਰਿਆਜ਼ ਮਦਰਾਸ

ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰੇ ਕੇਂਦਰ ਸਰਕਾਰ : ਗਿਆਨੀ ਹਰਪ੍ਰੀਤ ਸਿੰਘ

Sikh pilgrims to visit Pakistan : ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਨੂੰ ਰੋਕਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਗਲਤੀ ਸੁਧਾਰਨ ਲਈ ਅਖੀਰਲਾ ਦਿਨ ਬਚਿਆ ਹੈ। ਜੱਥੇਦਾਰ ਨੇ ਕਿਹਾ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਸਾਕਾ ਨਨਕਾਣਾ ਸਾਹਿਬ

ਗਣਤੰਤਰ ਦਿਵਸ ਮੌਕੇ ਕੇਂਦਰ ਵੱਲੋਂ ਰਾਜਾਂ ਨੂੰ ਐਡਵਾਈਜ਼ਰੀ ਜਾਰੀ, ਪਾਲਣਾ ਨਾ ਕਰਨ ‘ਤੇ ਹੋਵੇਗੀ ਸਜ਼ਾ

Ahead of Republic Day: ਕੇਂਦਰੀ ਗ੍ਰਹਿ ਮੰਤਰਾਲੇ ਨੇ ਗਣਤੰਤਰ ਦਿਵਸ ਦੇ ਸਮਾਗਮ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।  ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਤੋਂ ਬਣੇ ਤਿਰੰਗੇ ਦੀ ਵਰਤੋਂ ਨਾ ਕਰਨ । ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਫਲੈਗ ਕੋਡ ਦੀ ਸਖਤੀ ਨਾਲ

‘ਸਿੱਖਾਂ ਨਾਲ ਮੋਦੀ ਸਰਕਾਰ ਦਾ ਵਿਸ਼ੇਸ਼ ਸਬੰਧ’, ਕਿਸਾਨ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਜਾਰੀ ਕੀਤੀ ਕਿਤਾਬ

PM Modi and his Government Special Relationship: ਕਿਸਾਨੀ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਵੱਲੋਂ ਇੱਕ ਕਿਤਾਬ ਜਾਰੀ ਕੀਤੀ ਗਈ ਹੈ। ਇਸ ਕਿਤਾਬ ਮੋਦੀ ਸਰਕਾਰ ਦੇ ਸਿੱਖਾਂ ਨਾਲ ਕਿੰਨੇ ਡੂੰਘੇ ਸਬੰਧ ਰਹੇ ਹਨ, ਇਹ ਜਤਾਉਣ ਦੀ ਉਮੀਦ ਕੀਤੀ ਗਈ ਹੈ । ਦਰਅਸਲ, ਇਸ ਕਿਤਾਬ ਦਾ ਨਾਮ ਹੈ- ‘ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦਾ ਸਿੱਖਾਂ ਨਾਲ

ਕੋਰੋਨਾ ਦੀ ਆੜ ‘ਚ ਵੱਡੇ ਸਾਈਬਰ ਹਮਲੇ ਦੀ ਸਾਜ਼ਿਸ਼ ‘ਚ ਹੈਕਰਸ, ਕੇਂਦਰ ਨੇ ਜਾਰੀ ਕੀਤੀ ਚੇਤਾਵਨੀ

Massive Phishing Attack Expected: ਨਵੀਂ ਦਿੱਲੀ: ਦੁਨੀਆ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਵਿਚਕਾਰ ਹੁਣ ਸਾਈਬਰ ਹਮਲਾਵਰ ਇੱਕ ਵੱਡੇ ਵਰਚੁਅਲ ਹਮਲੇ ਦੀ ਸਾਜਿਸ਼ ਰਚ ਰਹੇ ਹਨ।  ਸਾਈਬਰ ਹਮਲਾਵਰ ਕੋਰੋਨਾ ਮਹਾਮਾਰੀ ਦੇ ਆੜ ਵਿੱਚ ਤੁਹਾਡੀ ਨਿੱਜੀ ਅਤੇ ਵਿੱਤੀ ਜਾਣਕਾਰੀ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੋਰੋਨਾ ਦੀ ਆੜ ਵਿੱਚ ਸਾਈਬਰ ਹਮਲੇ

Recent Comments