Tag: , , , , ,

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ

cp rakesh aggrawal seconnd dose covid vaccine: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਅੱਜ ਭਾਵ ਐਤਵਾਰ ਨੂੰ ਡੀ.ਐੱਮ.ਸੀ.ਐੱਚ ਲੁਧਿਆਣਾ ‘ਚ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ। ਵੈਕਸੀਨ ਲਗਵਾਉਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ

ਕਾਂਗਰਸ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਦਿੱਲੀ ਵਾਸੀਆਂ ਨੂੰ ਕੀਤਾ ਹੋਇਆ ਇਹ ਵਾਅਦਾ, ਕਿਹਾ-“ਵਾਅਦੇ ਦਾ ਸਨਮਾਨ ਕਰਨ ਦਿੱਲੀ ਦੇ CM”

Congress to Kejriwal: ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫਤ ਕੋਵਿਡ -19 ਟੀਕਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ। ਕੋਵਿਡ -19 ਟੀਕਾਕਰਣ ਦਾ ਦੂਜਾ ਪੜਾਅ 1 ਮਾਰਚ ਤੋਂ ਸ਼ੁਰੂ ਹੋਇਆ ਸੀ ਅਤੇ ਇਸ ਮਿਆਦ ਦੇ ਦੌਰਾਨ

“ਮੈਂ ਤਾਂ ਨਹੀਂ ਲਗਵਾਵਾਂਗਾ ਕੋਵਿਡ ਵੈਕਸੀਨ, ਪਰ ਲੋਕ ਜ਼ਰੂਰ ਲਗਵਾਉਣ ਕੋਰੋਨਾ ਵੈਕਸੀਨ” : ਸਿਹਤ ਮੰਤਰੀ ਅਨਿਲ ਵਿਜ

Covid vaccine: ਅੱਜ ਤੋਂ, ਦੇਸ਼ ਵਿਚ ਕੋਵਿਡ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਹੁਣ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ 45 ਸਾਲ ਤੋਂ ਵੱਧ ਉਮਰ ਦੇ, ਜੋ ਗੰਭੀਰ ਰੂਪ ਵਿੱਚ ਬਿਮਾਰ ਹਨ, ਵੀ ਟੀਕਾ ਲੱਗਵਾ ਸੱਕਣਗੇ। ਇਸ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਟੀਕਾ

Covid Vaccine ਮੁਹੱਈਆ ਕਰਵਾਉਣ ‘ਤੇ ਭਾਰਤ ਦਾ ਮੁਰੀਦ ਹੋਇਆ UN, ਦੱਸਿਆ ਕੋਰੋਨਾ ਖਿਲਾਫ਼ ਗਲੋਬਲ ਨੇਤਾ

UN chief voices appreciation: ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਾਰੇਸ ਨੇ ਕੋਰੋਨਾ ਵਾਇਰਸ ਵਿਰੁੱਧ ਵਿਸ਼ਵ ਵਿਆਪੀ ਲੜਾਈ ਵਿੱਚ ਅਗਵਾਈ ਅਤੇ ਵਿਸ਼ਵ-ਮਾਰਕੀਟ ਵਿੱਚ ਕੋਵਿਡ-19 ਐਂਟੀ ਟੀਕਿਆਂ ਦੀ ਤੁਰੰਤ ਸਪਲਾਈ ਲਈ ਭਾਰਤ ਦੀ ਪ੍ਰਸ਼ੰਸਾ ਕੀਤੀ । ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ ਐਸ ਤ੍ਰਿਮੂਰਤੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਗੁਟਾਰੇਸ ਨੇ 17 ਫਰਵਰੀ ਨੂੰ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ PM ਮੋਦੀ ਨੂੰ ਕੀਤਾ ਫੋਨ, ਇਸ ਮੁੱਦੇ ‘ਤੇ ਹੋਈ ਚਰਚਾ

PM Modi gets call: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਨੂੰ ਭਰੋਸਾ ਦਿੱਤਾ ਕਿ ਭਾਰਤ-ਕੈਨੇਡਾ ਦੇ ਟੀਕਾਕਰਨ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਕਰੇਗਾ । ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ । ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਸਪਲਾਈ ਦੇ ਮੁੱਦੇ ‘ਤੇ

Oxford-AstraZeneca ਦੀ ਵੈਕਸੀਨ ਨੂੰ WHO ਪੈਨਲ ਨੇ ਦਿੱਤੀ ਹਰੀ ਝੰਡੀ, ਦੱਖਣੀ ਅਫਰੀਕਾ ‘ਚ ਉੱਠੇ ਸੀ ਸਵਾਲ

WHO expert panel recommends: ਵਿਸ਼ਵ ਸਿਹਤ ਸੰਗਠਨ (WHO) ਦੇ ਪੈਨਲ ਨੇ Oxford-AstraZeneca ਦੀ ਵੈਕਸੀਨ ਵੱਡੇ ਪੱਧਰ ‘ਤੇ ਵਰਤੋਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵੈਕਸੀਨ ਪ੍ਰਾਜੈਕਟ ਵਿੱਚ ਭਾਰਤ ਦਾ ਸੀਰਮ ਇੰਸਟੀਚਿਊਟ ਆਫ ਇੰਡੀਆ ਵੀ ਭਾਈਵਾਲ ਰਿਹਾ ਹੈ। ਦੁਨੀਆ ਦੇ ਸਭ ਤੋਂ ਵੱਡੇ ਵੈਕਸੀਨ ਨਿਰਮਾਤਾ ਸੀਰਮ ਇੰਸਟੀਚਿਊਟ ਨੇ ਭਾਰਤ ਵਿੱਚ ਇਸ ਵੈਕਸੀਨ ਦਾ ਟ੍ਰਾਇਲ ਕੀਤਾ ਸੀ।

ਪਾਕਿਸਤਾਨ ‘ਚ ‘Oxford-AstraZeneca’ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਿਲੀ ਮਨਜ਼ੂਰੀ

Pakistan approves emergency use: ਪਾਕਿਸਤਾਨ ਨੇ ਆਕਸਫੋਰਡ-ਐਸਟਰਾਜ਼ੇਨੇਕਾ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਸਰਕਾਰ ਨੂੰ ਉਮੀਦ ਹੈ ਕਿ ਇਹ ਵੈਕਸੀਨ ਸਾਲ ਦੀ ਪਹਿਲੀ ਤਿਮਾਹੀ ਤੱਕ ਉਪਲਬਧ ਕਰਵਾਈ ਜਾਵੇਗੀ। ਪਾਕਿਸਤਾਨ ਵਿੱਚ ਕੋਵਿਡ-19 ਪੀੜਤਾਂ ਦੀ ਗਿਣਤੀ ਵੱਧ ਕੇ 519,291 ਹੋ ਗਈ ਹੈ। ਪਾਕਿਸਤਾਨ ਦੀ ਮੀਡੀਆ ਰਿਪੋਰਟ ਅਨੁਸਾਰ ਸਿਹਤ ਮਾਮਲੇ ‘ਤੇ ਪ੍ਰਧਾਨ

ਕਿਸਾਨ ਅੰਦੋਲਨ: ਪ੍ਰਦਰਸ਼ਨਕਾਰੀ ਕਿਸਾਨਾਂ ਦਾ ਬਿਆਨ, ਕਿਹਾ- ਜਦੋਂ ਤੱਕ ਖੇਤੀ ਕਾਨੂੰਨ ਨਹੀਂ ਹੋਣਗੇ ਰੱਦ, ਉਦੋਂ ਤੱਕ ਨਹੀਂ ਲਵਾਂਗੇ ਵੈਕਸੀਨ

Protesting farmers say won’t take vaccine: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਕਿ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਆਪਣੀ ਪ੍ਰਸਤਾਵਿਤ ਟਰੈਕਟਰ ਪਰੇਡ ਕੱਢਣਗੇ । ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ

ਗੁਰਦਾਸਪੁਰ ‘ਚ ਪਹੁੰਚੀ ਕੋਰੋਨਾ ਵੈਕਸੀਨ ਦੀ 9000 ਡੋਜ਼, 16 ਜਨਵਰੀ ਨੂੰ ਹੋਵੇਗੀ ਟੀਕਾਕਰਨ ਦੀ ਸ਼ੁਰੂਆਤ

gurdaspur corona vaccine: ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਲੈਕੇ 16 ਜਨਵਰੀ ਤੋਂ ਦੇਸ਼ ਭਰ ‘ਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਦੇ ਚੱਲਦੇ ਦੇਸ਼ ਦੇ ਸਾਰੇ ਸੂਬਿਆਂ ‘ਚ ਸਰਕਾਰੀ ਹਸਪਤਾਲਾਂ ‘ਚ ਇਸ ਟੀਕਾਕਰਨ ਦੀ ਸ਼ੁਰੂਆਤ ਲਈ ਸਿਹਤ ਵਿਭਾਗ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ‘ਚ ਡ੍ਰਾਈ ਰਨ ਵੀ ਕੀਤੇ ਗਏ ਹਨ

Pfizer ਤੋਂ ਬਾਅਦ ਸੀਰਮ ਇੰਸਟੀਚਿਊਟ ਨੇ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਮੰਗੀ ਮਨਜ਼ੂਰੀ, ਬਣੀ ਪਹਿਲੀ ਭਾਰਤੀ ਕੰਪਨੀ

Serum Institute seeks emergency use: ਫਾਈਜ਼ਰ ਤੋਂ ਬਾਅਦ ਹੁਣ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਆਪਣੀ Covishield ਵੈਕਸੀਨ ਲਈ ਐਮਰਜੈਂਸੀ ਵਰਤੋਂ ਦੀ ਆਗਿਆ ਮੰਗੀ ਹੈ। ਕੰਪਨੀ ਨੇ ਕੰਟਰੋਲਰ ਜਨਰਲ ਆਫ਼ ਇੰਡੀਅਨ ਡਰੱਗਜ਼ (DGCI) ਤੋਂ ਆਕਸਫੋਰਡ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਗਈ ਵੈਕਸੀਨ ਦੀ ਵਰਤੋਂ ਦੀ ਇਜਾਜ਼ਤ ਮੰਗੀ ਹੈ । ਇਸ ਕਦਮ ਨਾਲ ਸੀਰਮ ਇੰਸਟੀਚਿਊਟ ਆਫ ਇੰਡੀਆ ਪਹਿਲੀ

ਕੋਰੋਨਾ ਵੈਕਸੀਨ ਦਾ ਟ੍ਰਾਇਲ ਲੈਣ ਵਾਲੇ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ

Haryana Health Minister Anil Vij: ਕੋਰੋਨਾ ਵੈਕਸੀਨ ਦੇ ਟ੍ਰਾਇਲ ਵਿੱਚ ਹਿੱਸਾ ਲੈਣ ਵਾਲੇ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਕੋਰੋਨਾ ਪਾਜ਼ਿਟਿਵ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਇਸ ਸਬੰਧੀ ਵਿਜ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਖੁਦ ਜਾਣਕਾਰੀ ਦਿੱਤੀ।

ਕੋਵਿਡ ਵੈਕਸੀਨ ਦਾ ਮੈਂ ਲੁਆਵਾਂਗਾ ਪਹਿਲਾ ਟੀਕਾ – ਮੁੱਖ ਮੰਤਰੀ ਨੇ ਕੀਤਾ ਐਲਾਨ

Captain announcement on Covid Vaccine : ਚੰਡੀਗੜ੍ਹ : ਭਾਰਤ ਵਿੱਚ ਕੋਵਿਡ ਵੈਕਸੀਨ ਦੀ ਕਾਰਜਸ਼ੀਲਤਾ ਦੇ ਆਖ਼ਰੀ ਪੜਾਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇੱਕ ਵਾਰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਵੱਲੋਂ ਇਸ ਨੂੰ ਹਰੀ ਝੰਡੀ ਉਹ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਗਵਾਉਣਗੇ। ਮੁੱਖ ਮੰਤਰੀ ਨੇ ਇਹ ਐਲਾਨ

PM ਮੋਦੀ ਅੱਜ ਜਾਣਗੇ ਪੁਣੇ-ਹੈਦਰਾਬਾਦ-ਅਹਿਮਦਾਬਾਦ, ਕੋਰੋਨਾ ਵੈਕਸੀਨ ਦੀ ਤਿਆਰੀ ਦਾ ਲੈਣਗੇ ਜਾਇਜ਼ਾ

PM Modi to review COVID vaccine: ਕੋਰੋਨਾ ਮਹਾਂਮਾਰੀ ਵਿਚਾਲੇ ਇਸ ਬਿਮਾਰੀ ਨੂੰ ਰੋਕਣ ਲਈ ਵੈਕਸੀਨ ਬਣਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਪੁਣੇ, ਅਹਿਮਦਾਬਾਦ ਅਤੇ ਹੈਦਰਾਬਾਦ ਦਾ ਦੌਰਾ ਕਰਨਗੇ । ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਉੱਥੇ ਵਿਕਸਿਤ ਕੀਤੇ ਜਾ ਰਹੇ ਕੋਵਿਡ-19 ਟੀਕੇ ਨਾਲ ਸਬੰਧਤ ਕੰਮਾਂ

Serum Institute ਦਾ ਦਾਅਵਾ- ਭਾਰਤੀਆਂ ਨੂੰ ਸਭ ਤੋਂ ਪਹਿਲਾਂ ਮਿਲੇਗੀ ਸਾਡੀ ਕੋਰੋਨਾ ਵੈਕਸੀਨ

Serum Institute to focus: ਭਾਰਤ ਵਿੱਚ ਕੋਰੋਨਾ ਨਾਲ ਜੂਝ ਰਹੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ। ਵੈਕਸੀਨ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਸਭ ਤੋਂ ਪਹਿਲਾਂ ਵੈਕਸੀਨ ਦੇਣ ‘ਤੇ ਕੰਮ ਕਰ ਰਹੀ ਹੈ। ਇਸਦਾ ਟੀਚਾ ਇਸ ਗੱਲ ‘ਤੇ ਹੈ ਕਿ ਕਿਵੇਂ ਭਾਰਤ ਵਿੱਚ ਸਭ ਤੋਂ ਪਹਿਲਾਂ ਵੈਕਸੀਨ

ਸੂਬਿਆਂ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਨਵੇਂ ਮਾਮਲੇ, PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਅੱਜ

PM Modi to hold virtual meet: ਦੇਸ਼ ਭਰ ਵਿੱਚ ਕੋਰੋਨਾ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ । ਕੋਰੋਨਾ ਦੀ ਲਾਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਇਸ ਵਿੱਚ ਜ਼ਿਆਦਾ ਸਫਲਤਾ ਨਹੀਂ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਮੰਗਲਵਾਰ ਨੂੰ

ਚੀਨ ਨੇ ਬਣਾਈ ਕੋਰੋਨਾ ਦੀ Super Vaccine ! ਲੱਖਾਂ ਲੋਕਾਂ ‘ਚੋਂ ਕਿਸੇ ਨੂੰ ਨਹੀਂ ਹੋਇਆ Side Effect

China Made Corona Super Vaccine: ਚੀਨ ਨੇ ਕੋਰੋਨਾ ਦੀ ਸੁਪਰ ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ । ਇਹ ਵੈਕਸੀਨ 10 ਲੱਖ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ, ਪਰ ਕਿਸੇ ਵਿੱਚ ਵੀ ਕੋਈ ਗੰਭੀਰ ਮਾੜੇ ਪ੍ਰਭਾਵ ਨਹੀਂ ਦਿਖਾਈ ਦਿੱਤੇ ਹਨ । ਇਸ ਟੀਕੇ ਨੂੰ ਲਗਵਾਉਣ ਵਾਲੇ 100 ਪ੍ਰਤੀਸ਼ਤ ਲੋਕਾਂ ਦੇ ਕੋਰੋਨਾ ਨਾਲ ਸੰਕ੍ਰਮਿਤ ਨਾ ਹੋਣ ਦੀਆਂ

ਜਲਦ ਹੀ ਮਿਲੇਗੀ US ਕੰਪਨੀ Moderna ਦੀ ਕੋਰੋਨਾ ਵੈਕਸੀਨ, ਜਾਣੋ ਕਿੰਨੀ ਹੋਵੇਗੀ ਕੀਮਤ?

US company Moderna corona vaccine: ਅਮਰੀਕਾ ਦੀ ਮੋਡਰਨਾ ਇੰਕ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੈਕਸੀਨ ਬਣਾ ਲੈਣ ਦਾ ਦਾਅਵਾ ਕੀਤਾ ਹੈ । ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵੈਕਸੀਨ ਕੋਰੋਨਾ ਦੀ ਲਾਗ ਨੂੰ ਰੋਕਣ ਲਈ 94.5% ਪ੍ਰਭਾਵਸ਼ਾਲੀ ਸਾਬਿਤ ਹੋਈ ਹੈ। ਇਸ ਦੌਰਾਨ ਕੰਪਨੀ ਨੇ ਕਿਹਾ ਹੈ ਕਿ ਮੋਡਰਨਾ ਵੈਕਸੀਨ ਦੀ ਇੱਕ ਖੁਰਾਕ

ਉਡੀਕ ਹੋਵੇਗੀ ਖਤਮ ! ਭਾਰਤ ਨੂੰ ਜਲਦ ਹੀ ਮਿਲ ਸਕਦਾ ਹੈ ਕੋਰੋਨਾ ਲਈ ਇਸ ਕੰਪਨੀ ਦਾ ਟੀਕਾ

India may get AstraZeneca vaccine: Astrazeneca ਟੀਕਾ ਬਣਾਉਣ ਲਈ ਇਕਰਾਰਨਾਮੇ ਤਹਿਤ ਇੱਕ ਭਾਰਤੀ ਕੰਪਨੀ ਦੇ ਪ੍ਰਮੁੱਖ ਨੇ ਕਿਹਾ ਕਿ ਇਹ ਟੀਕਾ ਜਨਵਰੀ ਤੱਕ ਕੋਰੋਨਾ ਯੋਧਿਆਂ ਅਤੇ ਬਜ਼ੁਰਗ ਭਾਰਤੀਆਂ ਤੱਕ ਪਹੁੰਚ ਸਕਦਾ ਹੈ । ਕਿਉਂਕਿ ਕੋਰੋਨਾ ਸੰਕ੍ਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੁਨੀਆ ਦੀ ਸਭ ਤੋਂ ਵੱਡੀ ਵੈਕਸੀਨ ਨਿਰਮਾਤਾ ਸੀਰਮ ਇੰਸਟੀਚਿਊਟ ਆਫ਼ ਇੰਡੀਆ ਪਹਿਲਾਂ

ਕੋਰੋਨਾ ਵੈਕਸੀਨ ਦੀ ਰਣਨੀਤੀ ਨੂੰ ਲੈ ਕੇ PM ਮੋਦੀ ਨੇ ਕੀਤੀ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

PM Modi Holds Meet: ਦੇਸ਼ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਮੁੱਖ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਇਸ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਿੱਚ ਕੋਰੋਨਾ ਵੈਕਸੀਨ ਨੂੰ ਲੈ ਕੇ ਤਿਆਰ ਕੀਤੀ ਜਾ ਰਹੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ ।  ਪੀਐਮ ਮੋਦੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ

ਅਮੀਰ ਦੇਸ਼ਾਂ ਨੇ ਹੱਦੋਂ ਵੱਧ ਕਰਵਾਈ ਡੋਜ਼ ਦੀ ਬੁਕਿੰਗ, WHO ਨੇ ਕਿਹਾ- ਵੈਕਸੀਨ ਨਾਲ ਨਹੀਂ ਹੋਵੇਗਾ ਕੋਰੋਨਾ ਦਾ ਹੱਲ

Overdose bookings in rich countries: ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਦੁਨੀਆ ਦੇ ਸਾਰੇ ਅਮੀਰ ਦੇਸ਼ਾਂ ਨੇ ਉਸਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਨੇ ਪ੍ਰਤੀ ਵਿਅਕਤੀ ਪੰਜ ਖੁਰਾਕਾਂ ਲਈ ਵੈਕਸੀਨ ਦੀ ਪ੍ਰੀ ਬੁਕਿੰਗ ਕਰਵਾ ਲਈ ਹੈ। ਇਸੇ ਗੱਲ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ (WHO) ਵੀ ਇਸ ਨਾਰਾਜ਼ ਹੈ।

WHO ਮੁਖੀ ਨੇ ਦਿੱਤੀ ਚੇਤਾਵਨੀ, ਕੋਰੋਨਾ ਵੈਕਸੀਨ ਇਕੱਲੇ ਮਹਾਂਮਾਰੀ ਨੂੰ ਰੋਕਣ ਲਈ ਕਾਫ਼ੀ ਨਹੀਂ

WHO chief says: ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਗ੍ਰਸਤ ਹੈ ਅਤੇ ਦੁਨੀਆ ਦੇ ਲੱਖਾਂ ਲੋਕ ਇਸ ਬਿਮਾਰੀ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ । ਦੁਨੀਆ ਭਰ ਦੇ ਵਿਗਿਆਨੀ ਇਸ ਵਾਇਰਸ ਨਾਲ ਲੜਨ ਲਈ ਵੈਕਸੀਨ ਦੀ ਭਾਲ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਵੈਕਸੀਨ ਆਉਣ ਤੋਂ ਬਾਅਦ ਲੋਕਾਂ ਦੀ ਰੱਖਿਆ

ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ‘Covaxin’ ਦੇ ਤੀਜੇ ਪੜਾਅ ਦਾ ਟ੍ਰਾਇਲ ਸ਼ੁਰੂ

Bharat Biotech begins Phase 3 trials: ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਕੋਵੈਕਸੀਨ ਦੇ ਤੀਜੇ ਪੜਾਅ ਦਾ ਟ੍ਰਾਇਲ ਸ਼ੁਰੂ ਹੋ ਗਿਆ ਹੈ। ਕੰਪਨੀ ਨੇ ਕੋਵਿਡ-19 ਟੀਕੇ ਲਈ ICMR ਨਾਲ ਭਾਈਵਾਲੀ ਕੀਤੀ ਹੈ। ਇਸ ਟੀਕੇ ਦੇ ਤੀਜਾ ਪੜਾਅ ਦਾ ਟ੍ਰਾਇਲ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਭਾਰਤ ਬਾਇਓਟੈਕ ਦੁਨੀਆ ਦੀ ਇੱਕ ਅਜਿਹੀ ਵੈਕਸੀਨ ਕੰਪਨੀ ਹੈ ਜਿਸ ਕੋਲ

ਸਾਲ ਦੇ ਅੰਤ ਜਾਂ 2021 ਦੀ ਸ਼ੁਰੂਆਤ ‘ਚ ਕੋਰੋਨਾ ਵੈਕਸੀਨ ਹੋਵੇਗੀ ਉਪਲਬਧ: ਟੀਕਾ ਨਿਰਮਾਤਾ

Covid vaccine to be available: ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਫਾਈਜ਼ਰ ਅਤੇ ਬਾਇਓਨੋਟੈਕ ਵੱਲੋਂ ਵਿਕਸਤ ਕੀਤਾ ਜਾ ਰਿਹਾ ਨਵਾਂ ਕੋਵਿਡ ਟੀਕਾ ਸਭ ਕੁਝ ਠੀਕ ਹੋਣ ‘ਤੇ ਇਸ ਸਾਲ ਦੇ ਅਖੀਰ ਵਿਚ ਜਾਂ ਅਗਲੇ ਸਾਲ ਦੇ ਸ਼ੁਰੂ ਵਿੱਚ ਉਪਲਬਧ ਕਰਵਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸਦੇ ਇੱਕ ਨਿਰਮਾਤਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਹਫਤੇ ਬਾਇਓਨੋਟੈਕ ਅਤੇ ਸਹਿ-ਨਿਰਮਾਤਾ

ਕੋਰੋਨਾ ਵੈਕਸੀਨ Covaxin ਦੇ ਤੀਜੇ ਪੜਾਅ ਦਾ ਟ੍ਰਾਇਲ ਸ਼ੁਰੂ, AMU ਵਾਈਸ ਚਾਂਸਲਰ ਬਣੇ ਪਹਿਲੇ ਵਲੰਟੀਅਰ

Phase 3 Trials Of Covaxin: ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਸਹਿਯੋਗ ਨਾਲ ਫਾਰਮਾਸਿਊਟੀਕਲ ਫਰਮ ਭਾਰਤ ਬਾਇਓਟੈਕ ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵਾਇਰਸ ਵੈਕਸੀਨ  ‘Covaxin’ ਦੇ ਪੜਾਅ III ਦੇ ਕਲੀਨਿਕਲ ਟ੍ਰਾਇਲ ਸ਼ੁਰੂ ਹੋ ਗਏ ਹਨ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਮੰਗਲਵਾਰ ਨੂੰ ਆਪਣਾ ਪਹਿਲਾ ਵਲੰਟੀਅਰ ਨਿਯੁਕਤ ਕੀਤਾ ਹੈ । ਯੂਨੀਵਰਸਿਟੀ ਦੇ

ਵਿਗਿਆਨੀਆਂ ਨੇ ਬਣਾਈ ਕੋਰੋਨਾ ਦੀ ਸੁਪਰ ਵੈਕਸੀਨ, ਘੱਟ ਡੋਜ਼ ‘ਚ ਵੀ ਦਿੰਦੀ ਹੈ ਵਧੀਆ ਇਮਿਊਨਿਟੀ

Scientists claim to have developed: ਨਵੀਂ ਦਿੱਲੀ: ਵਿਗਿਆਨੀਆਂ ਨੇ ਕੋਵਿਡ-19 ਲਈ ਇੱਕ ਅਜਿਹੀ ਵੈਕਸੀਨ ਬਣਾਈ ਹੈ ਜੋ ‘ਕਈ ਗੁਣਾ ਜ਼ਿਆਦਾ’ ਐਂਟੀਬਾਡੀਜ਼ ਪੈਦਾ ਕਰਦੀ ਹੈ। ਇਸ ਵੈਕਸੀਨ ਦਾ ਪਸ਼ੂਆਂ ‘ਤੇ ਟੈਸਟ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ । ਖੋਜਕਰਤਾਵਾਂ ਵਿੱਚ ਵਾਸ਼ਿੰਗਟਨ ਯੂਨੀਵਰਸਿਟੀ ਦੇ ਕੁਝ ਮਾਹਿਰ ਵੀ ਸ਼ਾਮਿਲ ਹਨ। ਨੈਨੋ ਕਣ ਤੋਂ

ਜੰਗਲੀ ਜੀਵ ਮਾਹਿਰਾਂ ਨੇ ਦਿੱਤੀ ਚੇਤਾਵਨੀ, ਕੋਰੋਨਾ ਵੈਕਸੀਨ ਲਈ ਮਾਰੀਆਂ ਜਾ ਸਕਦੀਆਂ ਹਨ 5 ਲੱਖ ‘Sharks’

Corona Vaccine Can Lead: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸੇ ਕਹਿਰ ਵਿਚਾਲੇ ਗਲੋਬਲ ਪੱਧਰ ‘ਤੇ ਡਾਕਟਰ ਅਤੇ ਵਿਗਿਆਨੀ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਵਿੱਚ ਲੱਗੇ ਹੋਏ ਹਨ । ਇਸੇ ਵਿਚਾਲੇ ਜੰਗਲੀ ਜੀਵ ਮਾਹਿਰਾਂ ਵੱਲੋਂ ਇੱਕ ਚੇਤਾਵਨੀ ਦਿੱਤੀ ਗਈ ਹੈ। ਜਿਸ ਵਿੱਚ ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਵੈਕਸੀਨ ਲਈ ਕਰੀਬ

UNGA ‘ਚ PM ਮੋਦੀ ਦੇ ਵੈਕਸੀਨ ਦੇ ਦਾਅਵੇ ‘ਤੇ ਓਵੈਸੀ ਦਾ ਤੰਜ- ਪਹਿਲਾਂ ਘਰ ਵਿੱਚ ਚਿਰਾਗ ਬਾਅਦ ‘ਚ….”

Owaisi takes jibe at PM: ਨਵੀਂ ਦਿੱਲੀ: ਕੋਰੋਨਾ ਵਾਇਰਸ ਅਤੇ ਚੀਨੀ ਘੁਸਪੈਠਾਂ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ ‘ਤੇ ਲਗਾਤਾਰ ਸਵਾਲ ਚੁੱਕਣ ਵਾਲੇ AIMIM ਦੇ ਪ੍ਰਧਾਨ ਅਤੇ ਹੈਦਰਾਬਾਦ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤੰਜ ਕਸਿਆ ਹੈ । ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਸੰਯੁਕਤ ਰਾਸ਼ਟਰ ਦੇ ਸੰਬੋਧਨ

Recent Comments