Tag: , , , ,

ਸਕੂਲਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਨਵੀਆਂ ਹਿਦਾਇਤਾਂ ਜਾਰੀ- ਇਨ੍ਹਾਂ ਕਲਾਸਾਂ ਦੇ ਵਿਦਿਆਰਥੀ ਘਰ ਰਹਿ ਕੇ ਕਰਨਗੇ ਤਿਆਰੀ

New guidelines issued to protect : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੀ ਸਥਿਤੀ ’ਤੇ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਇਸ ਦੇ ਪ੍ਰਭਾਵ ਤੋਂ ਬਚਾਉਣ ਲਈ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਮੁਤਾਬਕ ਦਸਵੀਂ ਤੇ ਬਾਰ੍ਹਵੀਂ ਦੀਆਂ ਕਲਾਸਾਂ ਪਹਿਲਾਂ ਵਾਂਗ ਹੀ ਲੱਗਦੀਆਂ ਰਹਿਣਗੀਆਂ ਜਦਕਿ ਬਾਕੀ ਸਾਰੀਆਂ ਕਲਾਸਾਂ

ਸਰਬ ਪਾਰਟੀ ਮੀਟਿੰਗ ਛੱਡ ਕੇ ਬਾਹਰ ਆਏ ‘ਆਪ’ ਆਗੂ, ਕੈਪਟਨ ਬਾਰੇ ਕਹੀ ਇਹ ਵੱਡੀ ਗੱਲ

Aam Aadmi Party walk out : ਚੰਡੀਗੜ੍ਹ : ਪੰਜਾਬ ਭਵਨ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਦੀ ਮੀਟਿੰਗ ਛੱਡ ਕੇ ਆਮ ਆਦਮੀ ਬਾਹਰ ਆ ਗਈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਗਾਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੀਟਿੰਗ ਛੱਡਣ

ਸ਼ਿਵਾਲਿਕ ਦੀ ਪਹਾੜੀ ‘ਚ ਮਿਲਿਆ ਫਾਲਟ, ਕਦੇ ਵੀ ਲਿਆ ਸਕਦਾ ਹੈ ਭੂਚਾਲ

Fault found in Shivalik hill : ਸੁਖਨਾ ਝੀਲ ਦੇ ਸਾਹਮਣੇ ਸ਼ਿਵਾਲਿਕ ਦੀ ਪਹਾੜੀ ਭੂਚਾਲ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ। ਵਿਗਿਆਨੀਆਂ ਨੂੰ ਇਸ ਪਹਾੜੀ ਵਿਚ ਫਾਲਟ ਮਿਲੀ ਹੈ। ਇਸ ਫਾਲਟ ਕਾਰਨ ਕਦੇ ਵੀ ਭੁਚਾਲ ਆ ਸਕਦਾ ਹੈ। ਵਿਗਿਆਨੀਆਂ ਨੇ ਇਸ ਫਾਲਟ ਨੂੰ ਹਿਮਾਲੀਅਨ ਫਰੰਟਲ ਫਾਲਟ ਦੱਸਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ

ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

High Commissioner of Australia : ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨਤਮਸਤਕ ਹੋਣ ਲਈ ਪਹੁੰਚੇ। ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗਏ ਅਤੇ ਉਥੇ ਉਨ੍ਹਾਂ ਨੇ ਦੇਖਿਆ ਕਿ ਕਿਸ ਤਰ੍ਹਾਂ ਲੰਗਰ ਤਿਆਰ ਕੀਤਾ ਜਾਂਦਾ

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਰਿਕਾਰਡ ਦਾਖਲੇ, ਬੱਚਿਆਂ ਦੇ ਬੈਠਣ ਵਾਸਤੇ 372 ਸਕੂਲਾਂ ’ਚ ਬਣਨਗੇ ਨਵੇਂ ਕਲਾਸਰੂਮ

New classrooms to be set : ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਰਿਕਾਰਡ ਦਾਖਲੇ ਦੇ ਮੱਦੇਨਜ਼ਰ ਹੁਣ ਸਰਕਾਰੀ ਸਕੂਲਾਂ ਵਿਚ ਵਾਧੂ ਕਲਾਸਰੂਮ ਬਣਾਏ ਜਾਣਗੇ। ਪਹਿਲੇ ਪੜਾਅ ਵਿੱਚ ਪੰਜਾਬ ਦੇ 21 ਜ਼ਿਲ੍ਹਿਆਂ ਦੇ 372 ਸਰਕਾਰੀ ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਇਥੇ 391 ਕਲਾਸਰੂਮਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਲਈ, ਨਾਬਾਰਡ ਪ੍ਰੋਜੈਕਟ

ਪੰਜਾਬ ‘ਚ ਕੋਰੋਨਾ ਨਾਲ ਹੋਈਆਂ 34 ਮੌਤਾਂ, 692 ਨਵੇਂ ਕੇਸਾਂ ਦੀ ਹੋਈ ਪੁਸ਼ਟੀ

34 deaths due : ਸੂਬੇ ‘ਚ ਹੁਣ ਤੱਕ ਕੋਰੋਨਾ ਦੇ 2189467 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਅੱਜ 21736 ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਗਏ ਜਿਨ੍ਹਾਂ ‘ਚੋਂ 125211 ਦੀ ਰਿਪੋਰਟ ਪਾਜੀਟਿਵ ਪਾਈ ਗਈ। 113105 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ। ਪੰਜਾਬ ‘ਚ ਹੁਣ Covid-19 ਐਕਟਿਵ ਕੇਸਾਂ ਦੀ ਗਿਣਤੀ 8212 ਹੋ ਗਈ

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਲਈ ਯੂਥ ਕਾਂਗਰਸ ਜ਼ਿੰਮੇਵਾਰ : ਤਰੁਣ ਚੁਘ

Youth Congress responsible : ਬੀਤੀ ਰਾਤ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਚੌਲਾਂਗ ਵਿਖੇ ਹਮਲਾ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀ. ਜੀ. ਪੀ. ਨੂੰ ਇਸ ਦੇ ਤੁਰੰਤ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਪਰ ਹੁਣ ਇਸ ਹਮਲੇ ਨੇ ਨਵਾਂ ਮੋੜ ਲੈ ਲਿਆ ਹੈ। ਭਾਜਪਾ ਆਗੂਆਂ ਵੱਲੋਂ ਇਸ ਹਮਲੇ ਦਾ ਦੋਸ਼ੀ ਕਾਂਗਰਸ ਸਰਕਾਰ ਨੂੰ

ਮਾਮਲਾ ਅੰਮ੍ਰਿਤਸਰ ‘ਚ ਗੈਂਗਰੇਪ ਦਾ, ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫਤਾਰ

Case of gangrape : ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਵਿਖੇ ਸੱਭਿਆਚਾਰਕ ਡੀ. ਜੇ. ਗਰੁੱਪ ‘ਚ ਕੰਮ ਕਰਨ ਵਾਲੀ ਔਰਤ ਨਾਲ ਚਾਰ ਵਿਅਕਤੀਆਂ ਵੱਲੋਂ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਵੱਲੋਂ ਚਾਰੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਕੇਸ ਦਰਜ ਕਰਕੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਘਟਨਾ

ਪੰਜਾਬ ਸਰਕਾਰ ਵੱਲੋਂ ਅਜੇ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ : ਸਿੱਖਿਆ ਮੰਤਰੀ

No decision has : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ‘ਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲੈਣ ਦਾ ਫੈਸਲਾ

Indian Farmers Union : ਫਤਿਹਗੜ੍ਹ ਸਾਹਿਬ : ਖੇਤੀ ਬਿੱਲ ਜਿਨ੍ਹਾਂ ਦਾ ਪੂਰੇ ਦੇਸ਼ ‘ਚ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਨ੍ਹਾਂ ਵਿਰੁੱਧ ਰੈਲੀਆਂ ਵੀ ਕੱਢੀਆਂ ਜਾ ਰਹੀਆਂ ਹਨ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਿਸਾਨ ਲਗਾਤਾਰ ਧਰਨਿਆਂ ‘ਤੇ ਬੈਠੇ ਹੋਏ ਹਨ। ਉਨ੍ਹਾਂ ਹੀ ਖੇਤੀ ਬਿੱਲਾਂ ਖਿਲਾਫ ਪਿਛਲੇ ਦਿਨੀਂ

ਹਰਿਆਣਾ ਵਿਖੇ ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਲਈ ਪੰਜਾਬ-ਹਰਿਆਣਾ ਬਾਰਡਰ ‘ਤੇ ਕੀਤੇ ਗਏ ਹਨ ਸਖਤ ਸੁਰੱਖਿਆ ਪ੍ਰਬੰਧ

Strict security arrangements : ਅੱਜ ਰਾਹੁਲ ਗਾਂਧੀ ਦਾ ਪੰਜਾਬ ‘ਚ ਟਰੈਕਟਰ ਰੈਲੀ ਦਾ ਆਖਰੀ ਦਿਨ ਹੈ। ਅੱਜ ਉਹ ਪਟਿਆਲਾ ਜਿਲ੍ਹੇ ਦੇ ਦੂਧਨ ਸਾਧਾਂ ‘ਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਉਨ੍ਹਾਂ ਦਾ ਟਰੈਕਟਰ ਰੋਡ ਸ਼ੋਅ ਪਿਹੋਵਾ ਦੇ ਰਸਤੇ ਹਰਿਆਣਾ ‘ਚ ਦਾਖਲ ਹੋਵੇਗਾ। ਇਸ ਨੂੰ ਲੈ ਕੇ ਪਿਛਲੇ ਕਈ ਦਿਨ ਤੋਂ ਮਾਹੌਲ ਤਣਾਅਪੂਰਨ ਹੈ। ਇੱਕ

ਪੰਜਾਬ ਸਰਕਾਰ ਨੇ IAS/PCS ਅਤੇ ਹੋਰ ਵਿਭਾਗਾਂ ਦੀ ਵਿਭਾਗੀ ਪ੍ਰੀਖਿਆ COVID-19 ਕਾਰਨ ਕੀਤੀ ਮੁਲਤਵੀ

Punjab Government postpones : ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੇ ਕਾਰਨ ਆਈ.ਏ.ਐੱਸ. / ਪੀ.ਸੀ.ਐੱਸ ਅਤੇ ਹੋਰ ਵਿਭਾਗਾਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ 23.11.2020 ਤੋਂ 27.11.2020 ਤੱਕ ਹੋਵੇਗੀ, ਬਿਨਾਂ ਤਾਰੀਖ ਦੇ ਸ਼ਡਿਊਲ ਅਤੇ ਨਮੂਨੇ ਵਿੱਚ ਕੋਈ ਤਬਦੀਲੀ ਲਏ ਬਿਨਾਂ ਜਿਹੜਾ ਕਿ ਮਿਤੀ 21.8.2020 ਨੂੰ ਪ੍ਰਕਾਸ਼ਿਤ ਹੋਏ ਇਸ਼ਤਿਹਾਰ ਨੰ.

SIT ਵੱਲੋਂ ਸੈਣੀ, ਉਮਰਾਨੰਗਲ ਦਾ ਨਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੁਲਜ਼ਮ ਵਜੋਂ ਕੀਤਾ ਗਿਆ ਨਾਮਜ਼ਦ

SIT names Saini : ਚੰਡੀਗੜ੍ਹ : ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਮ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਆਈਜੀ

ਸੁਖਬੀਰ ਬਾਦਲ ਨੇ ਕੈਪਟਨ ਤੋਂ ਕਿਸਾਨ ਬਿੱਲਾਂ ਦੇ ਮੁੱਦੇ ‘ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Mr. Sukhbir Badal : ਗੁਰਦਾਸਪੁਰ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਪੂਰੀ ਤਰ੍ਹਾਂ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਗੁਰਦਾਸਪੁਰ ਪੁੱਜੇ। ਉਨ੍ਹਾੰ ਕਿਹਾ ਕਿ ਉਹ ਕਿਸਾਨਾਂ ਲਈ ਸੰਘਰਸ਼ ਕਰਨਗੇ। ਭਾਜਪਾ ਨਾਲ ਦੁਬਾਰਾ ਗਠਜੋੜ ਦੀਆਂ ਸੰਭਾਵਨਾਵਾਂ ‘ਤੇ ਸੁਖਬੀਰ

PSMSU ਦੇ ਸੱਦੇ ‘ਤੇ 19 ਤੋਂ 21 ਅਗਸਤ ਤਕ ਪੰਜਾਬ ਦੇ ਕਲੈਰੀਕਲ ਸਟਾਫ ਵਲੋਂ ਸਮੂਹਿਕ ਛੁੱਟੀ ਦਾ ਐਲਾਨ

Punjab Clerical Staff : ਚੰਡੀਗੜ੍ਹ ਵਿਖੇ ਗ੍ਰਹਿ ਵਿਭਾਗ ਤੇ ਵਿੱਤ ਕਮਿਸ਼ਨਰ ਸਕੱਤਰੇਤ ਦੀਆਂ ਬ੍ਰਾਂਚਾਂ ਦੇ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਰੋਸ ਵਜੋਂ ਕੰਮਕਾਜ ਠੱਪ ਕਰ ਦਿੱਤਾ ਅਤੇ ਸਮੂਹਿਕ ਵਾਕਟਾਊਟ ਕੀਤਾ ਜਿਸ ਨਾਲ ਦਫਤਰਾਂ ਵਿਚ ਕੰਮਕਾਜ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ ਤੇ ਇਸ ਤੋਂ ਬਾਅਦ ਉਹ ਵਾਪਸ ਘਰਾਂ ਨੂੰ ਚਲੇ ਗਏ। ਮੁਲਾਜ਼ਮਾਂ

PGI ਵਲੋਂ ਕੋਰੋਨਾ ਟੈਸਟਿੰਗ ਲਈ ਮਹੀਨੇ ਦੇ 8.5 ਕਰੋੜ ਰੁਪਏ ਦੇ ਬਜਟ ਨੂੰ ਦਿੱਤੀ ਗਈ ਮਨਜ਼ੂਰੀ

PGI approves budget : ਪੰਜਾਬ ਵਿਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਦੇਖਦਿਆਂ ਕੋਰੋਨਾ ਟੈਸਟਿੰਗ ਨੂੰ ਲੈ ਕੇ ਪੀ. ਜੀ. ਆਈ. ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। PGI ਨੇ ਕੋਰੋਨਾ ਟੈਸਟਿੰਗ ਲਈ ਮਹੀਨੇ ਦੇ 8.5 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਪਿਛਲੇ ਮਹੀਨੇ ਪੀ. ਜੀ.

2017 ਰਿਸ਼ਵਤ ਮਾਮਲੇ ‘ਚ ਸਾਬਕਾ SHO ਜਸਵਿੰਦਰ ਕੌਰ ਨੂੰ ਮਿਲੀ ਰਾਹਤ

Former SHO Jaswinder : ਚੰਡੀਗੜ੍ਹ :ਸਾਬਕਾ SHO ਜਸਵਿੰਦਰ ਕੌਰ ਨੂੰ ਸਾਲ 2017 ਵਿਚ ਰਿਸ਼ਵਤ ਮਾਮਲੇ ਵਿਚ ਰਾਹਤ ਮਿਲੀ ਹੈ। ਇਸ ਮਾਮਲੇ ‘ਚ DIG ਨੇ ਜਸਵਿੰਦਰ ਕੌਰ ਖਿਲਾਫ ਕੇਸ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਡੀ. ਜੀ. ਆਈ. ਨੇ ਸੀ. ਬੀ. ਆਈ. ਸਪੈਸ਼ਲ ਅਦਾਲਤ ਵਿਚ ਆਪਣੀ ਰਿਪੋਰਟ ਭੇਜੀ ਹੈ ਜਿਸ ‘ਚ ਉਨ੍ਹਾਂ ਕਿਹਾ

ਚੰਡੀਗੜ੍ਹ ‘ਚ ਇਕੋ ਦਿਨ ਸਾਹਮਣੇ ਆਏ ਕੋਰੋਨਾ ਦੇ 24 ਪਾਜੀਟਿਵ ਕੇਸ

24 positive cases : ਚੰਡੀਗੜ੍ਹ ਵਿਚ ਸ਼ਨੀਵਾਰ ਨੂੰ ਇਕ ਦਿਨ ਵਿਚ 24 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ। ਮੌਲੀਜਾਗਰਾਂ ਵਿਚ 14, ਬਾਪੂਧਾਮ ਕਾਲੋਨੀ ਵਿਚ 1, ਸੈਕਟਰ-38 ਵਿਚ ਇਕ ਅਤੇ ਸੈਕਟਰ-24 ਵਿਚ ਇਕ ਹੀ ਪਰਿਵਾਰ ਦੇ 7 ਲੋਕ ਪਾਜੀਟਿਵ ਪਾਏ ਗਏ। ਸ਼ਹਿਰ ਵਿਚ ਹੁਣ ਤਕ 404 ਲੋਕਾਂ ਵਿਚ ਪੁਸ਼ਟੀ ਹੋ ਚੁਕੀ ਹੈ ਜਦੋਂ ਕਿ ਐਕਟਿਵ ਕੇਸ 82

ਪੰਜਾਬ ਮਿਸ਼ਨ ਫਤਿਹ ਤਹਿਤ ਕੋਵਿਡ-19 ਕਾਰਨ ਪੈਦਾ ਹੋਏ ਆਰਥਿਕ ਸੰਕਟ ‘ਚੋਂ ਨਿਕਲ ਕੇ ਹੋਰਨਾਂ ਸੂਬਿਆਂ ਲਈ ਬਣੇਗਾ ਮਿਸਾਲ : ਵਿੱਤ ਮੰਤਰੀ

Economic crisis caused : ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਆਰਥਿਕ ਪ੍ਰਬੰਧਨ ਰਾਹੀਂ ਕੋਵਿਡ-19 ਸੰਕਟ ਦੌਰਾਨ ਆਈ ਮੰਦੀ ਵਿਚੋਂ ਬਾਹਰ ਨਿਕਲਣ ਵਿਚ ਸਫਲ ਹੋ ਕੇ ਹੋਰਨਾਂ ਸੂਬਿਆਂ ਲਈ ਵੀ ਇਕ ਮਿਸਾਲ ਸਾਬਤ ਹੋਵੇਗਾ। ਵਿੱਤ ਮੰਤਰੀ ਨੇ ਬਠਿੰਡਾ ਸ਼ਹਿਰ ਜਾ ਕੇ ਉਥੇ ਲੋਕਾਂ ਤੋਂ ਅਰਥਚਾਰੇ ਸਬੰਧੀ ਸੁਝਾਅ ਮੰਗੇ ਅਤੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਲਾਂ

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸੀਨੀ. ਮੀਤ ਪ੍ਰਧਾਨ ਹਰਮਨਜੀਤ ਸਿੰਘ ਦੇ ਅਸਤੀਫੇ ਨੂੰ ਕੀਤਾ ਨਾਮਨਜ਼ੂਰ

President Harmanjit Singh’s : ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਮਨਜੀਤ ਸਿੰਘ ਦੇ ਅਸਤੀਫੇ ਨੂੰ ਰੱਦ ਕਰ ਦਿੱਤਾ ਹੈ। ਉਕਤ ਪ੍ਰਗਟਾਵਾ ਸ. ਹਰਮੀਤ ਸਿੰਘ ਕਾਲਕਾ ਨੇ ਹਰਮਨਜੀਤ ਸਿੰਘ ਨਾਲ ਗੱਲਬਾਤ ਦੌਰਾਨ ਕੀਤਾ। ਗੱਲਬਾਤ ਦੌਰਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ. ਹਰਮਨਜੀਤ ਸਿੰਘ ਪਾਰਟੀ ਦੀ ਰੀੜ੍ਹ ਦੀ

ਮੁੱਖ ਮੰਤਰੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਦਿੱਤੀ ਹਦਾਇਤ

Environment Improvement Program : ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ 30 ਜੂਨ 2020 ਨਿਰਧਾਰਤ ਕਰਨ ਦੀ ਹਦਾਇਤ ਕੀਤੀ ਹੈ। ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਪ੍ਰਗਤੀ ਦੀ

ਰਾਜਪੁਰਾ ਵਿਖੇ ਅਗਵਾ ਕੀਤੇ ਵਿਅਕਤੀ ਨੂੰ ਕਾਂਗਰਸੀ ਨੇਤਾ ਦੀ ਫੈਕਟਰੀ ਤੋਂ ਪੁਲਿਸ ਨੇ ਛੁਡਵਾਇਆ

Man abducted in Rajpura : ਵੀਰਵਾਰ ਨੂੰ ਘਰ ਤੋਂ ਅਗਵਾ ਕੀਤੇ ਨੌਜਵਾਨ ਨੂੰ ਰਾਜਪੁਰਾ ਪੁਲਿਸ ਵਲੋਂ ਕਾਂਗਰਸੀ ਨੇਤਾ ਦੀ ਫੈਕਟਰੀ ਤੋਂ ਛੁਡਵਾ ਲਿਆ ਗਿਆ। ਇਸ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਰਾਜਪੁਰਾ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਪ੍ਰੇਮ ਨਗਰ ਨਿਵਾਸੀ ਸ਼ਿਵਾਨੀ ਨੇ ਦੱਸਿਆ

PGI ਚੰਡੀਗੜ੍ਹ ‘ਚ ਕੀਤੇ ਗਏ ਪੰਜਾਬ ਦੇ ਸਭ ਤੋਂ ਵਧ Corona Test

Punjab’s highest corona test : ਪੀ. ਜੀ. ਆਈ. ਚੰਡੀਗੜ੍ਹ ਵਿਖੇ ਪੰਜਾਬ ਦੇ ਸਭ ਤੋਂ ਵਧ ਕੋਰੋਨਾ ਟੈਸਟ ਕੀਤੇ ਗਏ ਹਨ। ਮਿਲੀ ਰਿਪੋਰਟ ਮੁਤਾਬਕ ਲੈਬ ਵਿਚ ਕੋਰੋਨਾ ਦੇ ਲਗਭਗ 14100 ਨਮੂਨੇ ਲਏ ਗਏ ਹਨ। ਇਨ੍ਹਾਂ ਵਿਚੋਂ ਪੰਜਾਬ ਦੇ 6723 ਨਮੂਨੇ ਲਏ ਗਏ, ਚੰਡੀਗੜ੍ਹ ਦੇ 5942 ਨਮੂਨੇ ਟੈਸਟ ਲਈ ਲਏ ਗਏ ਹਨ। ਇਸੇ ਤਰ੍ਹਾਂ ਹਰਿਆਣਾ ਤੋਂ PGI

ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇ ਯੋਜਨਾ ਵਿਚ ਸੋਧ ਕਰਨ ਲਈ ਬੀਬਾ ਹਰਸਿਮਰਤ ਬਾਦਲ ਨੇ ਕੀਤਾ ਗਡਕਰੀ ਦਾ ਧੰਨਵਾਦ

Thanks Gadkari for revising : ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦੇ ਪੰਜਾਬ ਵਿਚਲੇ ਹਿੱਸੇ ਨੂੰ ਨਕੋਦਰ ਨਾਲ ਸੰਪਰਕ ਮੁਹੱਈਆ ਕਰਵਾ ਕੇ ਗਰੀਨਫੀਲਡ ਪ੍ਰਾਜੈਕਟ ਵਿੱਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਜੋ ਅੱਗੇ ਪੰਜ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਤਰਨ ਤਾਰਨ ਤੋਂ ਹੁੰਦਾ ਹੋਇਆ

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ : ਰਾਣਾ ਸੋਢੀ

Efforts of state government : ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨੀਵਾਰ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਕੇ ਕੋਵਿਡ-19 ਸੰਕਟ ਕਾਰਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਦੇਸ਼ ਲਿਆਉਣ ਅਤੇ ਪੰਜਾਬ ਆਏ ਪ੍ਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਮੁਲਕਾਂ ਵਿੱਚ ਭੇਜਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ

ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਦੇ ਐਕਸਗ੍ਰੇਸ਼ੀਆ ਗ੍ਰਾਂਟ ਦਿੱਤੇ ਜਾਣ ਦੇ ਫੈਸਲੇ ਦੀ ਕੀਤੀ ਸ਼ਲਾਘਾ

MP Bhagwant Mann lauded : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਲ ਕੋਰੋਨਾ ਵਿਰੁੱਧ ਜੰਗ ਵਿਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਪੰਜਾਬ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ

ਗੁਰਦਾਸਪੁਰ ਤੋਂ 70 ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਹੋਈ ਘਰ ਵਾਪਸੀ

70 Migrant Workers Return : ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਪੰਜਾਬ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬਹੁਤ ਸਾਰੇ ਮਜ਼ਦੂਰ ਆਪਣੀ ਰੋਜੀ ਰੋਟੀ ਕਮਾਉਣ ਲਈ ਆਉਂਦੇ ਹਨ । । ਇਹ  ਜਿਆਦਾਤਰ ਮਜ਼ਦੂਰ ਯੂ. ਪੀ. ਬਿਹਾਰ ਨਾਲ ਸਬੰਧਤ ਹਨ। ਪਰ ਲਗਭਗ ਪਿਛਲੇ ਡੇਢ ਮਹੀਨੇ ਤੋਂ ਲੌਕਡਾਊਨ ਕਾਰਨ ਸੂਬੇ ਵਿਚ ਆਉਣ ਵਾਲੇ ਪ੍ਰਵਾਸੀ ਮਜ਼ਦੂਰ ਇਥੇ ਹੀ

ਗੁਰਦਾਸਪੁਰ ਵਿਚ ਕੋਰੋਨਾ ਪਾਜੀਟਿਵ ਦੇ 5 ਹੋਰ ਕੇਸ ਆਏ ਸਾਹਮਣੇ

In Gurdaspur 5 more : ਅੱਜ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ 5 ਹੋਰ ਕੇਸ ਸਾਹਮਣੇ ਆਏ ਹਨ। ਕੋਰੋਨਾਂ ਪੀੜਤਾਂ ਦੀ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ। ਗੁਰਦਾਸਪੁਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 122 ਹੋ ਗਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਮਰੀਜ਼ ਧਾਰਮਿਕ ਸਥਾਨਾਂ ਤੋਂ ਵਾਪਸ ਆਏ ਸ਼ਰਧਾਲੂ ਹਨ। ਗੁਰਦਾਸਪੁਰ ਵਿਚ

ਸ੍ਰੀ ਹਜੂਰ ਤੇ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ 24 ਡਰਾਈਵਰਾਂ ਦੀ ਰਿਪੋਰਟ ਆਈ ਨੈਗੇਟਿਵ

The report of 24 drivers : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਧਾਰਮਿਕ ਸਥਾਨਾਂ ਤੋਂ ਬਹੁਤ ਸਾਰੇ ਸ਼ਰਧਾਲੂ ਤੇ ਇਨ੍ਹਾਂ ਸ਼ਰਧਾਲੂਆਂ ਨੂੰ ਲਿਆਉਣ ਵਾਲੇ ਡਰਾਈਵਰ ਵਾਪਸ ਸੂਬੇ ਵਿਚ ਪਰਤੇ ਹਨ। ਪੰਜਾਬ ਵਿਚ ਦਿਨੋ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਇਨ੍ਹਾਂ ਸ਼ਰਧਾਲੂਆਂ ਕਾਰਨ ਕਾਫੀ ਵਧੀ ਹੈ ਜਿਸ ਕਾਰਨ ਕੈਪਟਨ ਵਲੋਂ ਇਨ੍ਹਾਂ ਨੂੰ ਘਰ ਭੇਜਣ ਤੋਂ ਪਹਿਲਾਂ ਇਨ੍ਹਾਂ ਦਾ

ਪੰਜਾਬ ਪੁਲਿਸ ਵਲੋਂ ਗੈਂਗਸਟਰ ਬਲਜਿੰਦਰ ਸਿੰਘ ਉਰਫ ਬਿੱਲਾ 6 ਸਾਥੀਆਂ ਸਮੇਤ ਗ੍ਰਿਫਤਾਰ

Punjab Police arrested gangster : ਪੰਜਾਬ ਪੁਲਿਸ ਨੇ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦਾ ਮ੍ਰਿਤਕ ਪਾਕਿਸਤਾਨ ਆਧਾਰਿਤ ਕੇਐਲਐਫ ਦੇ ਮੁਖੀ ਹਰਮੀਤ ਸਿੰਘ ਹੈਪੀ ਅਤੇ ਜਰਮਨੀ ਆਧਾਰਿਤ ਕੇਜੈਡਐਫ ਬੱਗਾ ਨਾਲ ਕਥਿਤ ਸਬੰਧ ਸਨ। ਇਕ ਹੋਰ ਨਾਮੀ ਗੈਂਗਸਟਰ ਸੁਖਜਿੰਦਰ ਅਤੇ ਬਿੱਲਾ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਨਾਲ

ਜਲੰਧਰ ਵਿਚ Corona ਨੇ ਫੜੀ ਰਫਤਾਰ, 7 ਹੋਰ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 155

Jalandhar Corona caught speed : ਜਲੰਧਰ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਬਹੁਤ ਰਫਤਾਰ ਨਾਲ ਵਧ ਰਹੀ ਹੈ। ਇਸ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਰੋਜਾਨਾ ਵਧ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੁੱਲ ਮਰੀਜਾਂ ਦੀ ਗਿਣਤੀ ਵਧ ਕੇ 155 ਤਕ ਪਹੁੰਚ ਗਈ ਹੈ। ਕੋਰੋਨਾ ਦਾ ਕਹਿਰ ਥੰਮ੍ਹਣ

ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿਖੇ ਹੋਈ 28 ਲੱਖ ਦੀ ਚੋਰੀ ਦੇ ਕੇਸ ਵਿਚ ਮੁਲਜ਼ਮ ਗ੍ਰਿਫਤਾਰ

Accused arrested in Mandi : ਬੀਤੀ 17 ਮਾਰਚ ਨੂੰ ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਨੇੜੇ ਪ੍ਰਿੰਸ ਕੰਡਾ, ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚੋਂ ਹੋਈ 28 ਲੱਖ ਰੁਪਏ ਦੀ ਚੋਰੀ ਦੇ ਕੇਸ ਸਬੰਧੀ ਜ਼ਿਲ੍ਹਾ ਪੁਲੀਸ ਨੇ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਕਾਲਾ, ਵਾਸੀ ਸੈਕਟਰ 21 ਬੀ, ਗਾਂਧੀ ਨਗਰ, ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ

PSPCL ਦੇ 8 ਮਈ ਤੋਂ ਸੂਬੇ ’ਚ 515 ਕੈਸ਼ ਕਾਊਂਟਰ ਖੁੱਲਣਗੇ : ਕੈਪਟਨ

PSPCL to open 515 cash : ਕੈਪਟਨ ਅਮਰਿੰਦਰ ਸਿੰਘ ਨੇ ਅੱਜ PSPCL ਨੂੰ 8 ਮਈ ਤੋਂ ਸੂਬਾ ਭਰ ਵਿੱਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਾਰੇ 515 ਕੈਸ਼ ਕੁਲੈਕਸ਼ਨ ਸੈਂਟਰ ਖਪਤਕਾਰਾਂ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਚਲਾਉਣ ਦੇ ਹੁਕਮ ਦਿੱਤੇ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ

ਪੰਜਾਬ ਵਿਚ ਕੋਰੋਨਾ ਨਾਲ ਇਕ ਹੋਰ ਮੌਤ, ਹੁਸ਼ਿਆਰਪੁਰ ਦੇ ਨੌਜਵਾਨ ਨੇ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਦਮ ਤੋੜਿਆ

Young man from Hoshiarpur : ਸੂਬੇ ਵਿਚ ਕੋਰੋਨਾ ਦੇ ਕੇਸ ਤਾਂ ਦਿਨੋ-ਦਿਨ ਵਧ ਹੀ ਰਹੇ ਹਨ ਨਾਲ ਹੀ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਹੁਸ਼ਿਆਰਪੁਰ ਦੇ ਇਕ ਨੌਜਵਾਨ ਦੀ ਕੋਰੋਨਾ ਨਾਲ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਨੇਕ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਹਰਖੋਵਾਲ ਵਜੋਂ ਹੋਈ

ਹੁਣ ਵਿਦੇਸ਼ਾਂ ਤੋਂ ਪਰਤਨਗੇ 21000 ਪੰਜਾਬੀ, ਨਿੱਜੀ ਹੋਟਲਾਂ ਵਿਚ ਕੀਤਾ ਜਾਵੇਗਾ Quarantine

Now 21000 Punjabis will : NRI ਅਤੇ ਦੇਸ਼ ਦੇ ਹੋਰ ਸੂਬਿਆਂ ਵਿਚ ਫਸੇ ਪੰਜਾਬ ਦੇ ਲੋਕਾਂ ਦੀ ਵੱਡੀ ਪੱਧਰ ’ਤੇ ਆਮਦ ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਕਿ ਪੰਜਾਬ ਵਿਚ ਪਰਤਣ ਵਾਲੇ

ਇਕੋ ਨਾਂ ਹੋਣ ਕਾਰਨ ਲੱਗਾ ਭੁਲੇਖਾ, ਠੀਕ ਵਿਅਕਤੀ ਨੂੰ ਸ਼ਿਫਟ ਕੀਤਾ ਆਈਸੋਲੇਸ਼ਨ ਵਾਰਡ ਵਿਚ

Confusion caused by : ਆਏ ਦਿਨ ਸਿਹਤ ਵਿਭਾਗ ਵਲੋਂ ਕੋਈ ਨਾ ਕੋਈ ਲਾਪ੍ਰਵਾਹੀ ਦਾ ਕੇਸ ਸਾਹਮਣੇ ਆ ਜਾਂਦਾ ਹੈ। ਅਜਿਹੀ ਹੀ ਲਾਪ੍ਰਵਾਹੀ ਦੀ ਘਟਨਾ ਬਰਨਾਲਾ ਵਿਖੇ ਦੇਖਣ ਨੂੰ ਮਿਲੀ ਹੈ। ਪਿਛਲੇ ਦਿਨੀਂ ਹਜੂਰ ਸਾਹਿਬ ਤੋਂ ਬਹੁਤ ਸਾਰੇ ਸ਼ਰਧਾਲੂ ਵਾਪਸ  ਸਨ ਇਨ੍ਹਾਂ ਦੀਆਂ ਰਿਪੋਰਟਾਂ ਟੈਸਟ ਲਈ ਲੈਬ ਵਿਚ ਭੇਜੀਆਂ ਗਈਆਂ ਹਨ। ਅੱਜ ਰਿਪੋਰਟ ਆਉਣ ’ਤੇ ਉਨ੍ਹਾਂ

ਜਿਲ੍ਹਾ ਲੁਧਿਆਣਾ ਵਿਖੇ Covid-19 ਦੇ 13 ਕੇਸ ਆਏ ਸਾਹਮਣੇ

13 cases of Covid-19 : ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿਖੇ ਅੱਜ 13 ਪਾਜੀਟਿਵ ਕੇਸਾਂ ਦੀ ਪੁਸ਼ਟੀ ਹੈ। ਪੰਜਾਬ ਦੇ ਹਰੇਕ ਜਿਲ੍ਹੇ ਵਿਚ ਰੋਜਾਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹਰੇਕ ਜਿਲ੍ਹੇ ‘ਤੇ ਇਸ ਵਾਇਰਸ ਨੇ ਆਪਣੀ ਜਕੜ ਪੱਕੀ ਕਰ ਲਈ ਹੈ। ਜਿਹੜੇ ਜਿਲ੍ਹਿਆਂ ਵਿਚ ਪਹਿਲਾਂ ਪਾਜੀਟਿਵ ਕੇਸਾਂ ਦੀ ਗਿਣਤੀ ਘੱਟ ਸੀ, ਹੁਣ ਉਥੇ

ਕੋਰੋਨਾ ਪਾਜੀਟਿਵ ਮਰੀਜ਼ ਦੇ ਭੱਜਣ ਨਾਲ ਮਚਿਆ ਹੜਕੰਪ

corona-positive patient : ਜਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਕੋਰੋਨਾ ਪੀੜਤ ਮਰੀਜ਼ ਹਸਪਤਾਲ ਤੋਂ ਭੱਜ ਗਿਆ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਏ ਬਹੁਤ ਸਾਰੇ ਵਿਅਕਤੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਦੇ ਸੈਂਪਲ ਲੈਬ ਵਿਚ ਭੇਜੇ

ਗੁਰਦਾਸਪੁਰ ਵਿਚ 6 ਹੋਰ Covid-19 ਮਰੀਜ਼ ਮਿਲੇ, ਕੁੱਲ ਗਿਣਤੀ ਹੋਈ 35

In Gurdaspur 6 more : ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿੱਚ 6 ਮਾਮਲੇ ਹੋਰ ਆਏ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ  ਹਨ। ਗੁਰਦਾਸਪੁਰ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 35 ਹੋ ਗਈ ਹੈ। ਇਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਡੀ. ਸੀ. ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਪਰਤੇ

ਪੰਜਾਬ ਨੇ ਸੂਬੇ ਵਿਚ ਵਸਦੇ ਪ੍ਰਵਾਸੀਆਂ ਦੀ ਰਜਿਸਟ੍ਰੇਸਨ ਕਰਨ ਵਿਚ ਕੀਤੀ ਪਹਿਲਕਦਮੀ

Punjab takes initiative : ਲੌਕਡਾਊਨ ਕਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਪੰਜਾਬ ਵਿਚ ਆ ਕੇ ਫਸ ਗਏ ਹਨ। ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਨਾ ਤਾਂ ਭਰ ਪੇਟ ਰੋਟੀ ਮਿਲ ਰਹੀ ਹੈ ਤੇ ਨਾ ਹੀ ਉਨ੍ਹਾਂ ਕੋਲ ਰੋਜ਼ਗਾਰ ਦਾ ਕੋਈ ਸਾਧਨ ਹੈ। ਇਸੇ ਸਮੱਸਿਆ

ਸਿਵਲ ਹਸਪਤਾਲ ਜਲੰਧਰ ਵਿਖੇ ਵੀ ਜਲਦ ਕੀਤੇ ਜਾਣਗੇ ਕੋਰੋਨਾ ਟੈਸਟ

Corona tests will : ਪੂਰੇ ਵਿਸ਼ਵ ਵਿਚ ਕੋਰੋਨਾ ਦਾ ਕੋਹਰਾਮ ਵਧਦਾ ਜਾ ਰਿਹਾ ਹੈ। ਹਰ ਕੋਈ ਇਸ ਵਿਰੁੱਧ ਲੜਾਈ ਲਈ ਆਪਣੇ ਉਪਰਾਲੇ ਕਰ ਰਿਹਾ ਹੈ। ਪੰਜਾਬ ਵਿਚ ਇਸ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਜਲੰਧਰ ਵਿਚ ਹੁਣ ਤਕ 124 ਮਰੀਜ਼ ਇਸ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ ਤੇ 1237 ਮਰੀਜਾਂ ਦੀ ਰਿਪੋਰਟ

ਲੁਧਿਆਣਾ : ਘਟੀਆ PPE ਕਿੱਟਾਂ ਕਾਰਨ ਡਾਕਟਰ ਤੇ ਨਰਸਿੰਗ ਸਟਾਫ ਦੀ ਜਿੰਦਗੀ ਦਾਅ ‘ਤੇ

Poor PPE kits : ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਮੈਡੀਕਲ ਸਟਾਫ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਹ ਆਪਣੀ ਜਾਨ ਨੂੰ ਦਾਅ ‘ਤੇ ਲਗਾ ਕੇ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ। ਇੰਫੈਕਟਿਡ ਮਰੀਜਾਂ ਦੇ ਇਲਾਜ ਦੌਰਾਨ ਸਰਫ ਪੀਪੀਈ ਕਿੱਟ ਹੀ ਡਾਕਟਰਾਂ ਲਈ ਸੁਰੱਖਿਆ ਕਵਚ ਹੈ। ਤੇ ਜੇਕਰ ਇਹ ਕਿੱਟਾਂ ਹੀ ਹਲਕੀਆਂ ਹੋਣਗੀਆਂ ਤਾਂ ਉਨ੍ਹਾਂ

Recent Comments