Tag: , ,

ਕਿਸਾਨ ਅੰਦੋਲਨ ਤੋਂ ਚਰਚਾ ‘ਚ ਆਏ ਦੀਪ ਸਿੱਧੂ ਦਾ ਹੈ ਅੱਜ ਜਨਮਦਿਨ

Deep sidhu birthday : ਅੱਜ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਹੈ। ਦੀਪ ਸਿੱਧੂ ਬੀਤੇ ਸਾਲ ਸ਼ੁਰੂ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਕਾਫੀ ਜਿਆਦਾ ਚਰਚਾ ਦਾ ਵਿਸ਼ਾ ਰਹੇ ਹਨ। ਜੇਕਰ ਅੰਦੋਲਨ ਤੋਂ ਪਹਿਲਾ ਦੇ ਸਮੇਂ ਬਾਰੇ ਗੱਲ ਕੀਤੀ ਜਾਵੇ ਤਾਂ ਦੀਪ ਸਿੱਧੂ ਨੂੰ ਮਾਡਲ, ਅਦਾਕਾਰ, ਵਕੀਲ ਅਤੇ ਕਾਨੂੰਨੀ

ਕਿਸਾਨ ਅੰਦੋਲਨ ਤੋਂ ਚਰਚਾ ‘ਚ ਆਏ ਦੀਪ ਸਿੱਧੂ ਦਾ ਹੈ ਅੱਜ ਜਨਮਦਿਨ

Deep sidhu birthday : ਅੱਜ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ ਹੈ। ਦੀਪ ਸਿੱਧੂ ਬੀਤੇ ਸਾਲ ਸ਼ੁਰੂ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਕਾਫੀ ਜਿਆਦਾ ਚਰਚਾ ਦਾ ਵਿਸ਼ਾ ਰਹੇ ਹਨ। ਜੇਕਰ ਅੰਦੋਲਨ ਤੋਂ ਪਹਿਲਾ ਦੇ ਸਮੇਂ ਬਾਰੇ ਗੱਲ ਕੀਤੀ ਜਾਵੇ ਤਾਂ ਦੀਪ ਸਿੱਧੂ ਨੂੰ ਮਾਡਲ, ਅਦਾਕਾਰ, ਵਕੀਲ ਅਤੇ ਕਾਨੂੰਨੀ

ਹੁਣ 8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ

Deep Sidhu’s bail hearing : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਜ਼ਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਅਰਜ਼ੀ ‘ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ

ਕੀ ਦੀਪ ਸਿੱਧੂ ਨੂੰ ਮਿਲੇਗੀ ਜ਼ਮਾਨਤ? ਅੱਜ ਮੁੜ ਹੋਵੇਗੀ ਸੁਣਵਾਈ

Deep sidhu bail application: ਨਵੀਂ ਦਿੱਲੀ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਯਾਨੀ ਕਿ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਜ਼ਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਅਰਜ਼ੀ ‘ਤੇ ਬੁੱਧਵਾਰ ਨੂੰ ਹੋਣ ਵਾਲੀ

Deep Sidhu ਨੂੰ ਜੇਲ੍ਹ ‘ਚ ਮਿਲ ਕੇ ਆਏ ਇਸ ਅਦਾਕਾਰ ਦੀਆਂ ਗੱਲਾਂਂ , ਕਰ ਦੇਣਗੀਆਂ ਤੁਹਾਨੂੰ ਜਜ਼ਬਾਤੀ

Deep Sidhu in jail : ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਅਦਾਕਾਰ ਤੇ ਕਲਾਕਾਰ ਜੋ ਕਿ ਕਿਸਾਨੀ ਅੰਦੋਲਨ ਦਾ ਲਗਾਤਾਰ ਸਮਰਥਨ ਕਰ ਰਹੇ ਹਨ । ਉਹਨਾਂ ਵਿੱਚੋ ਬਹੁਤ ਸਾਰੇ ਅਦਾਕਾਰ ਜਿਵੇ ਕਿ ਦੀਪ ਸਿੱਧੂ ਹੋਣੀ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਪਰ ਜੋ ਵੀ ਕਿਸਾਨ ਮੋਰਚੇ ਦੌਰਾਨ 26 ਜਨਵਰੀ ਨੂੰ ਹੋਇਆ ਉਸ ਸਮੇ ਨੂੰ ਲੈਕੇ

Deep Sidhu in judicial custody

Big Breaking : ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

Deep Sidhu in judicial custody : ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਦੇ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੀਪ ਸਿੱਧੂ ਨੂੰ ਦੋ ਵਾਰ 7-7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਦੱਸ ਦੇਈਏ ਕਿ ਗਣਤੰਤਰ

ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ

Deep Sidhu police remand: ਨਵੀਂ ਦਿੱਲੀ: 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਅੱਜ ਦੀਪ ਸਿੱਧੂ ਨੂੰ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅੱਜ ਪੁਲਿਸ ਵੱਲੋਂ ਫਿਰ ਅਦਾਲਤ ਤੋਂ

Deep sidhu custody extended

Big Breaking : 7 ਦਿਨਾਂ ਲਈ ਵਧਾਇਆ ਗਿਆ ਦੀਪ ਸਿੱਧੂ ਦਾ ਪੁਲਿਸ ਰਿਮਾਂਡ

Deep sidhu custody extended : 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਹੁਣ ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਹੋਰ 7 ਦਿਨਾਂ ਲਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿੱਚ ਰੱਖਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ

ਦੀਪ ਸਿੱਧੂ ਦੀ ਪੁਲਿਸ ਰਿਮਾਂਡ ਅੱਜ ਖਤਮ, ਸਵੇਰੇ 10:30 ਵਜੇ ਤੀਸ ਹਜ਼ਾਰੀ ਕੋਰਟ ‘ਚ ਹੋਵੇਗੀ ਪੇਸ਼ੀ

Deep sidhu police remand ending today: ਨਵੀਂ ਦਿੱਲੀ: 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਦੀਪ ਸਿੱਧੂ ਨੂੰ ਅੱਜ ਸਵੇਰੇ 10.30 ਵਜੇ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਲਈ ਸ਼ਨੀਵਾਰ

ਦੀਪ ਸਿੱਧੂ ਅਤੇ ਇਕਬਾਲ ਸਿੰਘ SIT ਵੱਲੋਂ ਲਾਲ ਕਿਲ੍ਹੇ ਲਿਜਾਇਆ ਗਿਆ , 26 ਜਨਵਰੀ ਦੀ ਘਟਨਾ ਨੂੰ ਲੈ ਕੇ ਕੀਤੀ ਗਈ ਉਹਨਾਂ ਤੋਂ ਪੁੱਛਗਿੱਛ

Deep Sidhu taken to Red Fort by SIT : ਗਣਤੰਤਰ ਦਿਵਸ ਦੇ ਦਿਨ, ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੱਜ ਦੀਪ ਸਿੱਧੂ ਨੂੰ ਲਾਲ ਕਿਲ੍ਹਾ ਕੰਪਲੈਕਸ ਵਿੱਚ ਲਿਆਂਦਾ ਹੈ। ਪੁਲਿਸ ਅਧਿਕਾਰੀ ਦੋਵਾਂ ਤੋਂ ਘਟਨਾਵਾਂ ਦਾ ਪੂਰਾ ਵੇਰਵਾ ਲੈ ​ਰਹੇ ਹਨ । ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਐਸ.ਆਈ.ਟੀ

Deep sidhu tells police

ਦੀਪ ਸਿੱਧੂ ਨੇ ਪੁਲਿਸ ਨੂੰ ਦੱਸਿਆ ਕੇ ਸਭ ਲਾਲ ਕਿਲ੍ਹੇ ਵੱਲ ਜਾ ਰਹੇ ਸੀ ਤਾਂ ਮੈਂ ਵੀ ਚਲਾ ਗਿਆ, ਇਸਦੇ ਪਿੱਛੇ ਨਹੀਂ ਸੀ ਕੋਈ ਗਲਤ ਇਰਾਦਾ

Deep sidhu tells police : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਤੋਂ ਦਿੱਲੀ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਪੁੱਛਗਿੱਛ ਦੌਰਾਨ ਸਿੱਧੂ ਨੇ ਕਿਹਾ ਕਿ ਹਰ ਕੋਈ ਲਾਲ ਕਿਲ੍ਹੇ ਜਾ ਰਿਹਾ ਸੀ, ਇਸ ਲਈ ਉਹ ਵੀ ਚਲਾ ਗਿਆ, ਇਸਦੇ ਪਿੱਛੇ ਉਸਦਾ ਕੋਈ

Deep sidhu red fort violence

ਦੀਪ ਸਿੱਧੂ ਨੂੰ ਤੀਸ ਹਜ਼ਾਰੀ ਅਦਾਲਤ ‘ਚ ਕੀਤਾ ਗਿਆ ਪੇਸ਼, ਪੁਲਿਸ ਨੇ 10 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ

Deep sidhu red fort violence : ਲਾਲ ਕਿਲ੍ਹੇ ਦੀ ਘਟਨਾ ਦੇ ਆਰੋਪੀ ਦੀਪ ਸਿੱਧੂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪੇਸ਼ੀ ਦੇ ਸੰਬੰਧ ਵਿੱਚ ਤੀਸ ਹਜ਼ਾਰੀ ਅਦਾਲਤ ‘ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ

Darshanpal singh on deep sidhu arrest

ਦੀਪ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਦਰਸ਼ਨ ਪਾਲ ਦਾ ਵੱਡਾ ਬਿਆਨ, ਦਿੱਲੀ ਪੁਲਿਸ ਉਸ ਦੇ ਨਾਲ…

Darshanpal singh on deep sidhu arrest : ਗਣਤੰਤਰ ਦਿਵਸ ‘ਤੇ ਕਿਸਾਨ ਪਰੇਡ ਦੇ ਦੌਰਾਨ ਦਿੱਲੀ ‘ਚ ਲਾਲ ਕਿਲੇ ਤੇ ਹੋਈ ਘਟਨਾ ਵਿੱਚ ਦੋਸ਼ੀ ਦੱਸੇ ਜਾਣ ਵਾਲੇ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੱਧੂ

ਪੰਜਾਬ ਤੋਂ ਬਿਹਾਰ ਭੱਜਣ ਦੀ ਫ਼ਿਰਾਕ ‘ਚ ਸੀ ਦੀਪ ਸਿੱਧੂ, ਕੈਲੀਫੋਰਨੀਆ ਤੋਂ ਕਰਵਾਉਂਦਾ ਸੀ ਵੀਡੀਓ ਅਪਲੋਡ: ਸੂਤਰ

Republic Day violence: ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਤੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਲਗਭਗ 15 ਦਿਨਾਂ ਤੋਂ ਫਰਾਰ ਦੀਪ ਸਿੱਧੂ ਨੂੰ ਮੰਗਲਵਾਰ ਤੜਕੇ ਪੰਜਾਬ ਦੇ ਜਿਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਲਈ ਦੀਪ ਸਿੱਧੂ ਨੂੰ ਕੀਤਾ ਗਿਆ ਗ੍ਰਿਫਤਾਰ , ਪੁਲਿਸ ਨੇ ਰੱਖਿਆ ਸੀ 1 ਲੱਖ ਦਾ ਇਨਾਮ

Deep Sidhu arrested for violence at Red Fort : ਦੀਪ ਸਿੱਧੂ ਨੂੰ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਸਿੱਧੂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਮੁੱਖ ਦੋਸ਼ੀ ਕਿਹਾ ਗਿਆ ਹੈ । ਉਸ ਨੂੰ ਪੁਲਿਸ ਨੇ ਤਕਰੀਬਨ 15 ਦਿਨਾਂ ਤੋਂ ਫਰਾਰ ਹੋਣ ਤੋਂ ਬਾਅਦ ਗ੍ਰਿਫਤਾਰ

Delhi police announced reward

ਦੀਪ ਸਿੱਧੂ ਸਣੇ 8 ਵਿਅਕਤੀਆਂ ਖ਼ਿਲਾਫ਼ ਜਾਣਕਾਰੀ ਦੇਣ ਵਾਲਿਆਂ ਨੂੰ ਦਿੱਲੀ ਪੁਲਿਸ ਦੇਵੇਗੀ 1 ਲੱਖ ਦਾ ਇਨਾਮ

Delhi police announced reward : ਦਿੱਲੀ ਵਿੱਚ 26 ਜਨਵਰੀ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਆਰੋਪੀਆਂ ਦਾ ਸੁਰਾਗ ਦੇਣ ਵਾਲੇ ਲੋਕਾਂ ਨੂੰ ਪੁਲਿਸ ਨੇ ਇੱਕ ਲੱਖ ਰੁਪਏ ਤੱਕ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਹੰਗਾਮੇ ਵਿੱਚ ਸ਼ਾਮਿਲ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਦਾ

ਲੱਖਾ ਸਿਧਾਣਾ ਤੇ ਦੀਪ ਸਿੱਧੂ ਖ਼ਿਲਾਫ ਦਰਜ਼ ਹੋਈ ਐਫ.ਆਈ.ਆਰ

Lakha Sidhana and Deep Sidhu : ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਐਫ.ਆਈ.ਆਰ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਦੋਸ਼ੀ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ ਹੈ। ਗੈਂਗਸਟਰ

ਕਿਸਾਨ ਆਗੂਆਂ ਤੇ ਭੜਕਿਆ ਦੀਪ ਸਿੱਧੂ , ਦਿੱਤੀ ਧਮਕੀ , ਕਿਹਾ – ‘ ਜੇ ਮੈਂ ਤੁਹਾਡੀਆਂ ਪੋਲਾਂ ਖੋਲ੍ਹੀਆਂ ਤਾ ਭੱਜਣ ਨੂੰ ਰਾਹ ਨਹੀਂ ਲੱਭਣਾ ‘

Deep Sidhu angry with farmer leaders : ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਲਗਾਤਰ ਦਿੱਲੀ ਸ਼ਾਂਤਮਈ ਢੰਗ ਨਾਲ ਧਾਰਨਾ ਪ੍ਰਦਰਸ਼ਨ ਕਰ ਰਹੇ ਹਨ ਤਾ ਕਿ ਖ਼ੇਤੀ ਵਿਰੁੱਧ ਪਾਸ ਕੀਤੇ ਕਾਨੂੰਨ ਰੱਧ ਹੋ ਸਕਣ। ਇਸ ਅੰਦੋਲਨ ਨੂੰ ਲੈ ਕੇ 26 ਜਨਵਰੀ ਦੇ ਗਣਤੰਤਰ ਦਿਵਸ ਦੇ ਮੋਕੇ ਤੇ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਸੀ ਤੇ ਕੇਂਦਰ ਦੇ

Pannu said people trapped

ਅੰਦੋਲਨ ਖਰਾਬ ਕਰਨ ਦੇ ਦੋਸ਼ ‘ਤੇ ਪੰਨੂੰ ਨੇ ਕਿਹਾ – ਦੀਪ ਸਿੱਧੂ ਤੇ ਸਰਕਾਰ ਦੀ ਸਾਜਿਸ਼ ‘ਚ ਫਸੇ ਲੋਕ ਪਹੁੰਚੇ ਲਾਲ ਕਿਲ੍ਹੇ

Pannu said people trapped : ਮੰਗਲਵਾਰ 26 ਜਨਵਰੀ ਵਾਲੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਇਸ ਰੈਲੀ ਦੇ ਦੌਰਾਨ ਕਿਸਾਨਾਂ ਦੀ ਦਿੱਲੀ ਵਿੱਚ ਕਈ ਥਾਵਾਂ ‘ਤੇ ਪੁਲਿਸ ਨਾਲ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ, ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ

ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਧਮਕੀ, ਕਿਹਾ- “ਜੇ ਮੈਂ ਤੁਹਾਡੀਆਂ ਪਰਤਾਂ ਖੋਲ੍ਹਣੀਆਂ ਸ਼ੁਰੂ ਕਰ ਦਿੱਤੀਆਂ ਤਾਂ….

Deep Sidhu threatened farmer leaders: ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਗਾਏ ਜਾਣ ਲਈ ਲੋਕਾਂ ਨੂੰ ਭੜਕਾਉਣ ਦੇ ਦੋਸ਼ੀ ਠਹਿਰਾਏ ਜਾ ਰਹੇ ਪੰਜਾਬੀ ਸਿੰਗਰ ਦੀਪ ਸਿੱਧੂ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ। ਉਸਨੇ ਬੁੱਧਵਾਰ ਦੇਰ ਰਾਤ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਆ ਕੇ ਕਿਸਾਨ ਨੇਤਾਵਾਂ ਨੂੰ ਧਮਕੀ ਦਿੰਦਿਆਂ ਕਿਹਾ- ਤੁਸੀਂ ਮੈਨੂੰ ਗੱਦਾਰ ਦਾ ਸਰਟੀਫਿਕੇਟ

ਦੀਪ ਸਿੱਧੂ ਤੇ ਵਰ੍ਹੇ ਜਸਬੀਰ ਜੱਸੀ , ਕਿਹਾ – ‘ ਇਹ ਸਭ ਤੁਹਾਡੀ ਬੇਵਕੂਫੀ ਦਾ ਨਤੀਜ਼ਾ ਹੈ ‘

Jasbir Jassi to Deep Sidhu : 26 ਜਵਾਰੀ ਦੇ ਮੌਕੇ ਤੇ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਤੇ ਦੀਪ ਸਿੱਧੂ ਤੇ ਉਸਦੇ ਸਾਥੀਆਂ ਸਮੇਤ ਲਾਲ ਕਿਲ੍ਹੇ ਵੱਲ ਕੂਚ ਕਰਨ ਦੇ ਮਾਮਲੇ ਨੇ ਹਰ ਕਿਸੇ ਨੂੰ ਨਰਾਜ਼ ਕਰ ਦਿੱਤਾ ਹੈ। ਕਿਸਾਨ ਜਿਥੇ ਦੀਪ ਸਿੱਧੂ ਦੇ ਨਾਲ – ਨਾਲ ਲੱਖਾ ਸਿਧਾਣਾ ਤੇ ਵੀ ਗੁੱਸਾ ਕੱਢ ਰਹੇ ਹਨ ਓਥੇ

ਸੰਨੀ ਦਿਓਲ ਦਾ ਕੀਤਾ ਪ੍ਰਚਾਰ, PM ਨਾਲ ਤਸਵੀਰ, ਹੁਣ NIA ਦੇ ਸੰਮਨ- ਕੌਣ ਹੈ ਦੀਪ ਸਿੱਧੂ, ਜਿਸ ‘ਤੇ ਲੱਗੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼

Deep Sidhu accused of inciting : ਚੰਡੀਗੜ੍ਹ : ਕਿਸਾਨਾਂ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਦਿੱਲੀ ਵਿੱਚ ਇੱਕ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹਿੰਸਾ ਅਤੇ ਪ੍ਰਦਰਸ਼ਨਾਂ ਤੋਂ ਬਾਅਦ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲਗਇਆ ਹੈ। ਦਿੱਲੀ ਦੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਤੋਂ ਬਾਅਦ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ’ ’ਤੇ ਸਾਹਮਣੇ

ਦੀਪ ਸਿੱਧੂ : ਲਾਲ ਕਿਲ੍ਹੇ ਤੋਂ ਤਿਰੰਗੇ ਨੂੰ ਨਹੀਂ ਹਟਾਇਆ , ਸਿਰਫ਼ ਆਪਣਾ ਪ੍ਰਤੀਕ ਦਰਸਾਉਣ ਲਈ ਕੇਸਰੀ ਝੰਡਾ ਲਹਿਰਾਇਆ

Tricolor not removed from Red Fort : ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਪਰੇਡ ਦੌਰਾਨ ਮੌਜੂਦ ਅਦਾਕਾਰ ਦੀਪ ਸਿੱਧੂ ਨੇ ਲਾਲ ਕਿਲ੍ਹੇ’ ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਦੁਆਰਾ ਧਾਰਮਿਕ ਝੰਡਾ ਲਹਿਰਾਇਆ ਤੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਝੰਡਾ ਨਹੀਂ ਹਟਾਇਆ ਅਤੇ ਸਿਰਫ ‘ਨਿਸ਼ਾਨ ਲਗਾ ਦਿੱਤਾ। ਸਾਹਿਬ ‘ਇਕ ਪ੍ਰਤੀਕ ਵਿਰੋਧ ਵਜੋਂ । ‘ਨਿਸ਼ਾਨ ਸਾਹਿਬ’

ਬਾਲੀਵੁੱਡ ਅਦਾਕਾਰ ਤੇ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਲਾਲ ਕਿਲ੍ਹੇ ਵਿਖੇ ਹੋਈ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਅਭਿਨੇਤਾ ਦੀਪ ਸਿੱਧੂ ਤੋਂ ਆਪਣੇ ਆਪ ਨੂੰ ਕੀਤਾ ਦੂਰ

Bollywood actor Sunny Deol : ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਹ ਦੁਹਰਾਇਆ ਕਿ ਲਾਲ ਕਿਲ੍ਹੇ’ ਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਵੇਖੇ ਜਾਣ ਵਾਲੇ ਅਭਿਨੇਤਾ ਦੀਪ ਸਿੱਧੂ ਨਾਲ ਉਨ੍ਹਾਂ ਦਾ ‘ਕੋਈ ਸਬੰਧ’ ਨਹੀਂ ਹੈ । ਕਈ ਪ੍ਰਦਰਸ਼ਨਕਾਰੀਆਂ ਤੇ ਦਿੱਲੀ ਵਿਚ ਪੁਲਿਸ ਨਾਲ ਝੜਪ ਹੋਈ ਅਤੇ ਫਿਰ ਲਾਲ ਕਿਲ੍ਹੇ

ਦੀਪ ਸਿੱਧੂ ਮੋਦੀ ਦਾ ਚੇਲਾ : ਬਲਬੀਰ ਸਿੰਘ ਰਾਜੇਵਾਲ

deep sidhu relation with modi: ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 17ਵਾਂ ਦਿਨ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਡੇਲੀ ਪੋਸਟ ਦੇ ਪੱਤਰਕਾਰ

ਬੱਬੂ ਮਾਨ ਤੋਂ ਬਾਅਦ “ਦਿੱਲੀ ਕੂਚ” ਨੂੰ ਲੈ ਕੇ ਦੀਪ ਸਿੱਧੂ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ ਅਤੇ ਕਹੀਆਂ ਇਹ ਖਾਸ ਗੱਲਾਂ

deep sidhu babbu mann kissan morcha delhi protest:ਖੇਤੀ ਬਿੱਲਾਂ ਖਿਲਾਫ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ । ਇਸ ਸਭ ਦੇ ਚਲਦੇ ਪੰਜਾਬੀ ਕਲਾਕਾਰ ਵੀ ਲਗਾਤਾਰ ਕਿਸਾਨਾਂ ਨਾਲ ਧਰਨਿਆਂ ਤੇ ਖੜੇ ਤੇ ਡੇਟ ਹੋਏ ਹਨ। ਉੱਥੇ ਹੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਾਫੀ ਦਿਨਾਂ ਤੋਂ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਡਟੇ

ਬੀਜੇਪੀ ਅਤੇ RSS ਦਾ ਬੰਦਾ ਕਹਿਣ ਵਾਲਿਆਂ ਨੂੰ ਦੀਪ ਸਿੱਧੂ ਦਾ ਕਰਾਰਾ ਜਵਾਬ,ਸਮਾਂ ਦੱਸੇਗਾ ਮੈਂ ਕਿਸਦਾ ਬੰਦਾ

Deep Sidhu response BJP and RSS: ਫਿਲਮ ਅਦਾਕਾਰ ਦੀਪ ਸਿੱਧੂ ਲਗਭਗ ਪਿਛਲੇ ਸਵਾ ਮਹੀਨੇ ਤੋਂ ਸ਼ੰਭੂ ਮੋਰਚੇ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ ਡਟੇ ਹੋਏ ਹਨ।ਹਾਂਲਾਕਿ ਦੀਪ ਸਿੱਧੂ ਦੇ ਇਸ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਆਪਣੇ ਤੋਂ ਵੱਖ ਸਮਝਦੀਆਂ ਨੇ।ਦੀਪ ਸਿੱਧੂ ਵੀ ਕਿਸਾਨ ਜਥੇਬੰਦੀਆਂ ਦੇ ਸੁਰ ਵਿੱਚ ਸੁਰ ਨਹੀ ਮਿਲਾ ਰਹੇ ਹਨ।ਸ਼ੰਭੂ

Recent Comments