Tag: , , ,

ਅੱਜ ਸਾਰੇ ਦੇਸ਼ ‘ਚ FCI ਦਫ਼ਤਰਾਂ ਨੂੰ ਘੇਰ ਪ੍ਰਦਰਸ਼ਨ ਕਰਨਗੇ ਕਿਸਾਨ, ਪੜ੍ਹੋ ਕੀ ਹੈ ਪੂਰਾ ਮਾਮਲਾ

Fci bachao divas : ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਅੱਜ ਯਾਨੀ ਕੇ 5 ਅਪ੍ਰੈਲ ਨੂੰ ਦੇਸ਼ ਭਰ ਦੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਦਫ਼ਤਰਾਂ ਦੇ ਬਾਹਰ ਕਿਸਾਨ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘FCI ਬਚਾਓ ਦਿਵਸ’ ਦਾ ਨਾਮ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ

ਅੱਜ ਸਾਰੇ ਦੇਸ਼ ‘ਚ FCI ਦਫ਼ਤਰਾਂ ਨੂੰ ਘੇਰ ਪ੍ਰਦਰਸ਼ਨ ਕਰਨਗੇ ਕਿਸਾਨ, ਪੜ੍ਹੋ ਕੀ ਹੈ ਪੂਰਾ ਮਾਮਲਾ

Fci bachao divas : ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਅੱਜ ਯਾਨੀ ਕੇ 5 ਅਪ੍ਰੈਲ ਨੂੰ ਦੇਸ਼ ਭਰ ਦੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਦਫ਼ਤਰਾਂ ਦੇ ਬਾਹਰ ਕਿਸਾਨ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘FCI ਬਚਾਓ ਦਿਵਸ’ ਦਾ ਨਾਮ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ

ਦੁਸ਼ਯੰਤ ਚੌਟਾਲਾ ਤੋਂ ਬਾਅਦ ਹੁਣ ਕਿਸਾਨਾਂ ਨੇ ਘੇਰੇ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਦੇਖੋ ਪੂਰੀ ਵੀਡੀਓ

Farmers and police clash in rohtak : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 129 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ

ਦੁਸ਼ਯੰਤ ਚੌਟਾਲਾ ਤੋਂ ਬਾਅਦ ਹੁਣ ਕਿਸਾਨਾਂ ਨੇ ਘੇਰੇ CM ਮਨੋਹਰ ਲਾਲ ਖੱਟਰ, ਤੋੜੇ ਬੈਰੀਕੇਡ, ਦੇਖੋ ਪੂਰੀ ਵੀਡੀਓ

Farmers and police clash in rohtak : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 129 ਵਾਂ ਦਿਨ ਹੈ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ

Farmers committees in every village

ਹੁਣ ਹਰ ਪਿੰਡ ‘ਚ ਕਿਸਾਨ ਬਣਾਉਣਗੇ ਕਮੇਟੀਆਂ, ਕਿਸਾਨੀ ਕਾਨਫਰੰਸ ਤੋਂ ਕਿਸਾਨਾਂ ਦਾ ਐਲਾਨ, ਵੋਟਾਂ ਮੰਗਣ ਆਏ ਵਿਧਾਇਕਾਂ ਨੂੰ ਦੇਣੇ ਪੈਣਗੇ ਸਵਾਲਾਂ ਦੇ ਜਵਾਬ

Farmers committees in every village : ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਦਿਨ ਗੁਰੂ ਕੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਪੂਰੇ ਖਾਲਸਈ ਰੰਗ ਵਿੱਚ ਰੰਗੀ ਹੋਈ ਅਤੇ ਕਰੋਨਾ ’ਤੇ

Protesting farmers celebrate Holi

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਮਨਾਈ ਹੋਲੀ, ਖੇਤੀਬਾੜੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ, ਦੇਖੋ ਵੀਡੀਓ

Protesting farmers celebrate Holi : ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਅੱਜ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਯਾਨੀ ਕਿ ਹੋਲੀ ਮਨਾਈ ਜਾ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਥਾਂਵਾਂ ‘ਤੇ ਹੋਲੀ ਮਨਾਉਣ ‘ਤੇ ਰੋਕ ਸਣੇ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ । ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਹ ਤਿਉਹਾਰ ਘਰ

Farmers bharat bandh road block

ਸ਼ਹਿਰ-ਸ਼ਹਿਰ ਦਿਖ ਰਿਹਾ ਹੈ ਕਿਸਾਨਾਂ ਦੇ ਭਾਰਤ ਬੰਦ ਦਾ ਅਸਰ, ਹਰਿਦੁਆਰ-ਦਿੱਲੀ ਹਾਈਵੇ ‘ਤੇ ਵੀ ਲੱਗਿਆ ਕਈ ਕਿਲੋਮੀਟਰ ਦਾ ਲੰਬਾ ਜਾਮ

Farmers bharat bandh road block : ਦੇਸ਼ ਭਰ ਦੇ ਕਿਸਾਨ ਨਵੰਬਰ ਤੋਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਰ ਹੁਣ ਸਰਕਾਰ ਤੱਕ ਆਪਣੀ ਅਵਾਜ ਪਹੁੰਚਾਉਣ ਲਈ ਕਿਸਾਨ ਜਥੇਬੰਦੀਆਂ ਵੀ ਵਿਰੋਧ ਦੇ ਵੱਖਰੇ-ਵੱਖਰੇ ਢੰਗ ਆਪਣਾ ਰਹੀਆਂ ਹਨ। ਸ਼ੁੱਕਰਵਾਰ, 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਬੰਦ ਦਾ ਸੱਦਾ

Farmers protest 121st day

ਅੰਦੋਲਨ ਦੇ 4 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦੇ ‘ਭਾਰਤ ਬੰਦ’ ਦਾ ਸ਼ਹਿਰ-ਸ਼ਹਿਰ ਅਸਰ, ਜਾਣੋ ਅੱਜ ਕੀ ਹੈ ਬੰਦ ਅਤੇ ਕੀ ਹੈ ਖੁੱਲ੍ਹਾ ?

Farmers protest 121st day : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 121 ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਗਾਜੀਪੁਰ, ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ

Cm captain attack on central government

ਮੋਦੀ ਸਰਕਾਰ ‘ਤੇ ਕੈਪਟਨ ਦਾ ਵਾਰ, ਕਿਹਾ – ਇਹ ਹਿਟਲਰ ਦਾ ਜਰਮਨੀ ਨਹੀਂ, ਜ਼ਿੱਦ ਅਤੇ ਹੰਕਾਰ ਛੱਡ ਤੁਰੰਤ ਰੱਦ ਕੀਤੇ ਜਾਣ ਖੇਤੀਬਾੜੀ ਕਾਨੂੰਨ

Cm captain attack on central government : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਅਗਲੀਆਂ ਚੋਣਾਂ ਜ਼ਰੂਰ ਲੜਨਗੇ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਨੂੰ ਸੰਕਟ ਤੋਂ ਬਾਹਰ ਨਹੀਂ ਕੱਢਿਆ ਜਾਂਦਾ ਓਦੋਂ

Farmers protest 118th day today

ਕਦੋਂ ਨਿਕਲੇਗਾ ਮਸਲੇ ਦਾ ਹੱਲ ? 118 ਦਿਨਾਂ ਦੇ ਬਾਅਦ ਵੀ ਡਟੇ ਹੋਏ ਨੇ ਕਿਸਾਨ, ਅੱਜ ਗਾਜੀਪੁਰ ਬਾਰਡਰ ‘ਤੇ ਮਨਾਉਣਗੇ ਸ਼ਹੀਦੀ ਦਿਵਸ

Farmers protest 118th day today : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 118 ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਗਾਜੀਪੁਰ, ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ

Kisan aandolan vaccination center

ਸਿੰਘੂ, ਟਿਕਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਹਰਿਆਣਾ ਸਰਕਾਰ ਨੇ ਬਣਾਏ ਕੋਰੋਨਾ ਵੈਕਸੀਨ ਸੈਂਟਰ, ਪਰ…

Kisan aandolan vaccination center : ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ ਟਿਕਰੀ ਅਤੇ ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਟੀਕਾ ਕੇਂਦਰ ਸਥਾਪਤ ਕੀਤੇ ਹਨ। ਪਰ ਵਿਰੋਧ ਕਰਨ ਵਾਲੇ ਜ਼ਿਆਦਾਤਰ ਕਿਸਾਨ ਟੀਕਾ ਨਹੀਂ ਲਗਵਾਉਣਾ ਚਾਹੁੰਦੇ। ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਦੌਰਾਨ

Rahul gandhi on farmers

ਰਾਹੁਲ ਗਾਂਧੀ ਦਾ BJP ‘ਤੇ ਤਿੱਖਾ ਵਾਰ, ਕਿਹਾ- ‘ਜੋ ਮੇਰੀ ਚੁੱਪ ਤੋਂ ਡਰਦੇ ਨੇ, ਮੈ ਉਨ੍ਹਾਂ ਤੋਂ ਨਹੀਂ ਡਰਦਾ, ਕਿਸਾਨ -ਮਜ਼ਦੂਰ ਭਰਾਵਾਂ ਦੀਆਂ ਕੁਰਬਾਨੀਆਂ…’

Rahul gandhi on farmers : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਹੁਣ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਮੁੱਦਾ ਚੁੱਕਿਆ ਹੈ ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ

Farmers will celebrate holi

ਕਿਸਾਨ ਅੰਦੋਲਨ : ਹੁਣ ਦਿੱਲੀ ਦੇ ਬਾਰਡਰਾਂ ‘ਤੇ ਹੀ ਹੋਲੀ ਮਨਾਉਣਗੇ ਕਿਸਾਨ, ਕਿਸਾਨਾਂ ਦੀ ਗਿਣਤੀ ‘ਚ ਲਗਾਤਾਰ ਹੋ ਰਿਹਾ ਹੈ ਵਾਧਾ

Farmers will celebrate holi : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਹੁਣ ਗਾਜੀਪੁਰ ਸਰਹੱਦ ‘ਤੇ ਕਿਸਾਨ ਹੋਲੀ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਸਾਰੇ ਤਿਉਹਾਰ ਬੀਤੇ ਸਾਢੇ

Satyapal malik supported agitating farmers

ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਵੀ ਆਏ ਕਿਸਾਨਾਂ ਦੇ ਹੱਕ ‘ਚ, ਕਿਹਾ – ‘ਕੋਈ ਵੀ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਨਹੀਂ’

Satyapal malik supported agitating farmers : ਮੇਘਾਲਿਆ ਦੇ ਰਾਜਪਾਲ ਸੱਤਿਆਲ ਮਲਿਕ ਨੇ ਐਤਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਜਿਸ ਦੇਸ਼ ਦੇ ਕਿਸਾਨ ਅਤੇ ਨੌਜਵਾਨ ਅਸੰਤੁਸ਼ਟ ਹਨ, ਉਹ ਕਦੇ ਵੀ ਅੱਗੇ ਨਹੀਂ ਵੱਧ ਸਕਦਾ। ਮਲਿਕ ਨੇ ਇੱਥੇ ਗ੍ਰਹਿ ਜ਼ਿਲ੍ਹਾ ਵਿਖੇ ਆਪਣੇ ਸਵਾਗਤੀ ਭਾਸ਼ਣ ਵਿੱਚ

Rahul gandhi on farmers protest

‘ਡਾਂਡੀ ਮਾਰਚ ਦੀ ਰਵਾਇਤ ਨਿਭਾ ਰਹੇ ਕਿਸਾਨਾਂ ਦੇ ਸੱਤਿਆਗ੍ਰਹਿ ਨੂੰ ਕੁਚਲ ਰਹੀ ਹੈ ਮੋਦੀ ਸਰਕਾਰ’ : ਰਾਹੁਲ ਗਾਂਧੀ

Rahul gandhi on farmers protest : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੱਤਿਆਗ੍ਰਹਿ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, “ਬਾਪੂ ਦੇ ਡਾਂਡੀ ਮਾਰਚ ਦੀ ਰਵਾਇਤ ਅੱਜ ਦੇਸ਼ ਦਾ ਅੰਨਦਾਤਾ ਨਿਭਾ ਰਹੇ ਹਨ। ਕਿਸਾਨ

Police accused of harassing farmers

ਕਿਸਾਨਾਂ ਤੋਂ ਕਿਸਾਨ ਹੋਣ ਦਾ ਸਬੂਤ ਮੰਗ ਰਹੀ ਹੈ ਹਰਿਆਣਾ ਪੁਲਿਸ, ਇਹ ਤਸਦੱਤ ਨਹੀਂ ਤਾਂ ਹੋਰ ਕੀ ?

Police accused of harassing farmers : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਵੱਖ-ਵੱਖ ਰਾਜਾਂ ਦੇ ਕਿਸਾਨ ਅਤੇ ਸੰਸਥਾਵਾਂ ਦੇ ਆਗੂ ਧਰਨਿਆਂ ਵਾਲੀ ਜਗ੍ਹਾ ‘ਤੇ ਪਹੁੰਚ ਰਹੇ ਹਨ। ਪਰ ਇਸ ਦੌਰਾਨ ਹੁਣ ਭਾਰਤੀ ਕਿਸਾਨ

Farmer leaders will go

ਹੁਣ ਬੰਗਾਲ ‘ਚ ਹੋਵੇਗਾ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ, BJP ਨੂੰ ਸਬਕ ਸਿਖਾਉਣ ਲਈ ਕਰਨਗੇ ਇਹ ਕੰਮ

Farmer leaders will go : 100 ਦਿਨਾਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਕਿਸਾਨ ਹੁਣ ਪੱਛਮੀ ਬੰਗਾਲ ਦੇ ਸਿਆਸੀ ਅਖਾੜੇ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। 12 ਤੋਂ 14 ਮਾਰਚ ਤੱਕ, ਕਿਸਾਨ ਪੱਛਮੀ ਬੰਗਾਲ ਵਿੱਚ ਭਾਜਪਾ ਵਿਰੁੱਧ ਕਈ ਵੱਡੇ ਪ੍ਰੋਗਰਾਮ ਕਰਨਗੇ। ਹੁਣ ਤੱਕ ਤੁਸੀਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਖੇਤੀਬਾੜੀ

Shashi tharoor reacts

ਬ੍ਰਿਟਿਸ਼ ਸੰਸਦ ਵਿੱਚ ਕਿਸਾਨ ਅੰਦੋਲਨ ‘ਤੇ ਹੋਈ ਚਰਚਾ ‘ਤੇ ਭਾਰਤ ਨੇ ਜਤਾਇਆ ਇਤਰਾਜ਼ ਤਾਂ ਸ਼ਸ਼ੀ ਥਰੂਰ ਨੇ ਕਿਹਾ- ‘ਸਰਕਾਰ ਦਾ ਕਸੂਰ ਨਹੀਂ, ਬਲਕਿ…’

Shashi tharoor reacts : ਬ੍ਰਿਟਿਸ਼ ਸੰਸਦ ਵਿੱਚ ਕਿਸਾਨ ਅੰਦੋਲਨ ਉੱਤੇ ਹੋਏ ‘ਅਣਉਚਿਤ ਵਿਚਾਰ ਵਟਾਂਦਰੇ’ ਲਈ ਭਾਰਤ ਸਰਕਾਰ ਨੇ ਮੰਗਲਵਾਰ ਨੂੰ ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਨੂੰ ਸੰਮਨ ਭੇਜਿਆ ਸੀ। ਇਸ ‘ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਲੋਕਤੰਤਰ ਵਿੱਚ ਕੋਈ ਵੀ ਕਿਸੇ ਵੀ ਮੁੱਦੇ ‘ਤੇ ਵਿਚਾਰ

Jjp mla raised questions

BJP ਦੀ ਸਹਿਯੋਗੀ JJP ਦੇ MLA ਦਾ ਛਲਕਿਆ ਦਰਦ, ਕਿਹਾ- ਧਰਨੇ ‘ਤੇ ਬੈਠੇ ਕਿਸਾਨਾਂ ਦੀ ਸਥਿਤੀ ਚਿੰਤਾਜਨਕ ਅਤੇ ਦੁਖਦਾਈ, ਜਦੋਂ ਅਸੀਂ ਪਿੰਡ ਜਾਂਦੇ ਹਾਂ….

Jjp mla raised questions : ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਬੈਠੇ ਕਿਸਾਨਾਂ ਨੇ ਹਰਿਆਣਾ ਦੀ ਰਾਜਨੀਤੀ ਵਿੱਚ ਹਲਚੱਲ ਮਚਾ ਦਿੱਤੀ ਹੈ। ਰਾਜ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਸਾਨ ਅੰਦੋਲਨ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ ਵੀ ਕਿਸਾਨ ਅੰਦੋਲਨ ਦੇ ਕਾਰਨ ਕਾਫੀ ਮੁਸ਼ਕਿਲਾਂ

Uk parliament debate on farmers protest

ਹੁਣ ਬ੍ਰਿਟੇਨ ਦੀ ਸੰਸਦ ਵਿੱਚ ਗੂੰਜਿਆ ਕਿਸਾਨ ਅੰਦੋਲਨ ਦਾ ਮੁੱਦਾ, ਜਾਣੋ ਬ੍ਰਿਟਿਸ਼ ਸਰਕਾਰ ਨੇ ਕੀ ਕਿਹਾ ?

Uk parliament debate on farmers protest : ਭਾਰਤ ਵਿੱਚ 100 ਦਿਨਾਂ ਤੋਂ ਵੱਧ ਸਮੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਮੁੱਦਾ ਯੂਕੇ ਦੀ ਸੰਸਦ ਵਿੱਚ ਚੁੱਕਿਆ ਗਿਆ ਹੈ। ਭਾਰਤ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਦੇ ਮੁੱਦੇ ਨੂੰ ਬ੍ਰਿਟੇਨ ਦੀ ਸੰਸਦ ਵਿੱਚ ਵਿਚਾਰਿਆ ਗਿਆ। ਇਸ ਵਿਚਾਰ ਵਟਾਂਦਰੇ ਦੌਰਾਨ ਬ੍ਰਿਟਿਸ਼ ਸਰਕਾਰ ਨੇ

Firing at singhu border

ਚੰਡੀਗੜ੍ਹ ਨੰਬਰ ਕਾਰ ਰਾਹੀਂ ਪਹੁੰਚੇ ਸੀ ਬੀਤੀ ਰਾਤ ਸਿੰਘੂ ਬਾਰਡਰ ਦੇ ਨਜਦੀਕ ਫਾਇਰਿੰਗ ਕਰਨ ਵਾਲੇ ਹਮਲਾਵਰ, ਕਿਸਾਨਾਂ ਵਲੋਂ ਗ੍ਰਿਫਤਾਰੀ ਦੀ ਮੰਗ

Firing at singhu border : ਪਿੱਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪਰ ਐਤਵਾਰ ਦੀ ਰਾਤ ਨੂੰ ਸਿੰਘੂ ਬਾਰਡਰ ‘ਤੇ ਫਾਇਰਿੰਗ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਸਿੰਘੂ ਬਾਰਡਰ ਤੋਂ ਕੁੱਝ ਦੂਰੀ ‘ਤੇ

Block kmp highway near delhi

ਚੱਕਾ ਜਾਮ ਦੌਰਾਨ ਕਿਸਾਨਾਂ ਦਾ ਵੱਡਾ ਬਿਆਨ, ਕਿਹਾ – ‘ਹੁਣ ਚੋਣਾਂ ਵਾਲੇ ਸੂਬਿਆਂ ‘ਚ ਜਾ ਕੇ BJP ਨੂੰ ਸਿਖਾਵਾਂਗੇ ਸਬਕ’

Block kmp highway near delhi : ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਅੱਜ ਕਿਸਾਨ ਬਲੈਕ ਡੇਅ ਮਨਾ ਰਹੇ ਹਨ। ਕਿਸਾਨਾਂ ਨੇ ਦਿੱਲੀ ਨੇੜੇ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਹਾਈਵੇਅ ਜਾਮ ਕਰ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ, “ਅਸੀਂ ਕਿਸਾਨਾਂ ਨੇ ਮਿਲ ਕੇ ਇਸ ਰਾਜ ਮਾਰਗ ਨੂੰ ਬੰਦ ਕੀਤਾ ਹੈ। ਇੱਥੇ

Express way jam updates

ਕੀ ਨਿਕਲੇਗਾ ਮਸਲੇ ਦਾ ਹੱਲ ? ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਕਿਸਾਨਾਂ ਦਾ ਚੱਕਾ ਜਾਮ ਸ਼ੁਰੂ, ਅੰਦੋਲਨ ਦੇ ਦਿਨਾਂ ਦਾ ਵੀ ਸੈਂਕੜਾ ਪੂਰਾ

Express way jam updates : ਬੀਤੇ ਦਿਨ ਦਿੱਲੀ ਦੀਆ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਗਏ ਹਨ। ਸ਼ਨੀਵਾਰ ਨੂੰ ਸੌ ਦਿਨ ਪੂਰੇ ਹੋਣ ‘ਤੇ, ਕੇਐਮਪੀ (ਕੁੰਡਲੀ ਮਨੇਸਰ ਪਲਵਲ) ਐਕਸਪ੍ਰੈਸ ਵੇਅ ‘ਤੇ 5 ਘੰਟੇ ਦੇ ਜਾਮ ਦੇ ਨਾਲ, ਕਿਸਾਨ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ। ਇਸ ਮੌਕੇ ਕਿਸਾਨਾਂ ਦਾ ਚੱਕਾ

Rakesh tikait on 100 days

ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਟਿਕੈਤ ਨੇ ਕਿਹਾ – ‘ਆਖਰੀ ਸਾਹ ਤੱਕ ਲੜਾਂਗੇ ‘ਤੇ ਜਿੱਤਾਂਗੇ’

Rakesh tikait on 100 days : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕਿਸਾਨ ਅੰਦੋਲਨ ਨੂੰ 6 ਮਾਰਚ ਨੂੰ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਕਿਸਾਨਾਂ ਨੇ ਅੱਜ ਕਾਲੇ ਝੰਡੇ ਦਿਖਾਉਣ ਅਤੇ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ

Time magazine dedicates its cover

TIME ਮੈਗਜ਼ੀਨ ਦੇ ਕਵਰ ਪੇਜ ‘ਤੇ ਛਾਇਆ ਕਿਸਾਨ ਅੰਦੋਲਨ, ਟੈਗਲਾਈਨ ‘ਚ ਲਿਖਿਆ – ‘ਮੈਨੂੰ ਡਰਾਇਆ ਤੇ ਖਰੀਦਿਆ ਨਹੀਂ ਜਾ ਸਕਦਾ’

Time magazine dedicates its cover : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ

Today 100th day of farmer protest

ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਟਿਕੈਤ ਨੇ ਕਿਹਾ – ‘ਜੇ ਨਹੀਂ ਸੁਣੇਗੀ ਸਰਕਾਰ ਤਾਂ ਸੰਸਦ ‘ਚ ਜਾ ਕੇ ਵੇਚਾਂਗੇ ਫਸਲਾਂ’

Today 100th day of farmer protest : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 100 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

Rakesh tikait alleges government

ਸਰਕਾਰ ਦੀ ‘ਚੁੱਪੀ’ ‘ਤੇ ਰਾਕੇਸ਼ ਟਿਕੈਤ ਨੇ ਕਿਹਾ- ‘ਕਿਸਾਨਾਂ ਖਿਲਾਫ ਕਦਮ ਚੁੱਕਣ ਦੀ ਯੋਜਨਾ ਬਣਾ ਰਹੀ ਹੈ ਸਰਕਾਰ’

Rakesh tikait alleges government : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਕੇਂਦਰ ਸਰਕਾਰ ਦੀ ‘ਚੁੱਪ’ ਸੰਕੇਤ ਦੇ ਰਹੀ ਹੈ ਕਿ ਸਰਕਾਰ ਕਿਸਾਨੀ ਅੰਦੋਲਨ ਦੇ ਵਿਰੁੱਧ ਕੁੱਝ ਰੂਪ ਰੇਖਾ ਤਿਆਰ ਕਰ ਰਹੀ ਹੈ। ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਦਾ ਦੌਰ ਰੋਕਣ ਸਬੰਧੀ ਉਨ੍ਹਾਂ ਕਿਹਾ

ਕਿਸਾਨ ਮਹਾਪੰਚਾਇਤ ‘ਚ ਬੋਲੇ ਕੇਜਰੀਵਾਲ, “ਕਿਸਾਨਾਂ ਲਈ ਡੈੱਥ ਵਾਰੰਟ ਹੈ ਨਵੇਂ ਖੇਤੀ ਕਾਨੂੰਨ”

Kejriwal at kisan mahapanchayat: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਹੈ। ਕਿਸਾਨਾਂ ਨਾਲ ਏਕਤਾ ਦਿਖਾਉਣ ਲਈ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲਿਆ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੇਰੇ ਦੇਸ਼ ਦਾ ਕਿਸਾਨ ਬਹੁਤ ਦੁਖੀ ਹੈ।

Youth farmers day

ਅੱਜ ਕਿਸਾਨ ਮਨਾ ਰਹੇ ਨੇ ‘ਨੌਜਵਾਨ ਕਿਸਾਨ ਦਿਵਸ’, ਦਿੱਲੀ ਮੋਰਚੇ ਨੂੰ ਵੀ ਪੂਰੇ ਹੋਏ 3 ਮਹੀਨੇ

Youth farmers day : ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅੱਜ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ 93 ਵੇਂ ਦਿਨ ਵੀ ਜਾਰੀ ਹੈ। ਜਿੱਥੇ ਇੱਕ ਪਾਸੇ

Will go to assam bengal

ਅਸਾਮ-ਬੰਗਾਲ ਜਾਂ BJP ਨੂੰ ਸਬਕ ਸਿਖਾਉਣ ਦੀ ਲੋਕਾਂ ਨੂੰ ਕਰਾਂਗੇ ਅਪੀਲ : ਯੋਗੇਂਦਰ ਯਾਦਵ

Will go to assam bengal : ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ ਕਿ ਕਿਸਾਨ ਅੰਦੋਲਨ ਕਮਜ਼ੋਰ ਹੋਇਆ ਹੈ। ਯੋਗੇਂਦਰ ਯਾਦਵ ਨੇ ਕਿਹਾ ਕਿ ਕੈਮਰੇ ਦਾ ਫੋਕਸ ਕਿਤੇ ਹੋਰ ਹੈ, ਸਿਰਫ ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯੋਗੇਂਦਰ ਯਾਦਵ ਨੇ ਕਿਹਾ ਕਿ ਇਹ

Tikait on tomar crowd remarks

ਨਰਿੰਦਰ ਤੋਮਰ ਦੇ ਭੀੜ ਵਾਲੇ ਬਿਆਨ ਦਾ ਰਾਕੇਸ਼ ਟਿਕੈਤ ਨੇ ਦਿੱਤਾ ਕਰਾਰਾ ਜਵਾਬ, ਕਿਹਾ – ‘ਜਦੋਂ ਲੋਕ ਇਕੱਠੇ ਹੁੰਦੇ ਨੇ ਤਾਂ ਸਰਕਾਰਾਂ ਬਦਲ ਜਾਂਦੀਆਂ ਨੇ’

Tikait on tomar crowd remarks : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 90 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਐਤਵਾਰ ਨੂੰ ਮੱਧ ਪ੍ਰਦੇਸ਼

Kisan mazdoor sangharsh committee

ਖੇਤੀਬਾੜੀ ਮੰਤਰੀ ਦੇ ਇਕੱਠ ਵਾਲੇ ਬਿਆਨ ‘ਤੇ ਕਿਸਾਨਾਂ ਦਾ ਪਲਟਵਾਰ, ਕਿਹਾ – ‘ਖੁਦ ਵੀ ਵੱਡੇ ਇਕੱਠ ਕਰਕੇ ਜਿੱਤੇ ਅਸੀਂ ਪੂਰਨ ਰੂਪ ਵਿੱਚ ਰੱਦ ਕਰਵਾਵਾਂਗੇ ਕਾਨੂੰਨ’

Kisan mazdoor sangharsh committee : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Agriculture is the only business

ਰਾਹੁਲ ਦਾ PM ਮੋਦੀ ‘ਤੇ ਵਾਰ, ਕਿਹਾ- ‘ਭਾਰਤ ਮਾਤਾ’ ਨਾਲ ਜੁੜਿਆ ਖੇਤੀਬਾੜੀ ਇੱਕੋ ਵਪਾਰ ਪਰ ਇਸ ਕਾਰੋਬਾਰ ਨੂੰ ਵੀ ਸੰਭਾਲਣਾ ਚਾਹੁੰਦੇ ਨੇ ਕੁੱਝ ਲੋਕ’

Agriculture is the only business : ਕਾਂਗਰਸੀ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਵਿੱਚ ਇੱਕ ਟਰੈਕਟਰ ਰੈਲੀ ਵਿੱਚ ਸ਼ਾਮਿਲ ਹੋਏ ਹਨ, ਜਿਸ ਨਾਲ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਜ਼ਾਹਿਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਹੀ ਇੱਕੋ ਵਪਾਰ ਹੈ ਜੋ ‘ਭਾਰਤ ਮਾਤਾ’ ਨਾਲ ਸਬੰਧਤ ਹੈ।

Farmer leader rakesh tikait

ਪਿਤਾ ਦੇ ਰਾਹ ‘ਤੇ ਤੁਰੇ ਰਾਕੇਸ਼ ਟਿਕੈਤ, ਖੁਦ ਘੁਲਾੜੀ ਚਲਾ ਪੀਆ ਰਹੇ ਨੇ ਕਿਸਾਨਾਂ ਨੂੰ ਰਸ

Farmer leader rakesh tikait : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ

ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਵਲੋਂ ਅਗਲੀ ਰਣਨੀਤੀ ਦਾ ਐਲਾਨ, ਭਲਕੇ ਮਨਾਇਆ ਜਾਵੇਗਾ ‘ਪਗੜੀ ਸੰਭਾਲ ਦਿਵਸ’

farmers protest: ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਆਪਣਾ ਅੰਦੋਲਨ ਤੇਜ਼ ਕਰਨ ਲਈ 23 ਤੋਂ 27 ਫਰਵਰੀ ਤੱਕ ਕਈ ਪ੍ਰੋਗਰਾਮ ਆਯੋਜਿਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਪ੍ਰਦਰਸ਼ਨ ਨੂੰ ਲੰਬਾ ਕਰਨ ਲਈ ਇੱਕ ਨਵੀਂ ਰਣਨੀਤੀ ਤਿਆਰ ਕਰਨਗੇ। ਸੰਯੁਕਤ ਕਿਸਾਨ ਮੋਰਚਾ ਜੋ

Chennai schools exam paper calls

10 ਵੀਂ ਜਮਾਤ ਦੀ ਪ੍ਰੀਖਿਆ ‘ਚ ਕਿਸਾਨ ਅੰਦੋਲਨ ਨੂੰ ਦੱਸਿਆ ਗਿਆ ‘ਹਿੰਸਕ’, ਵਿਦਿਆਰਥੀਆਂ ਤੋਂ ਲਿਖਵਾਏ ਨਜਿੱਠਣ ਲਈ ਸੁਝਾਅ, ਪੜ੍ਹੋ ਕੀ ਹੈ ਪੂਰਾ ਮਾਮਲਾ

Chennai schools exam paper calls : ਚੇਨਈ ਦਾ ਇੱਕ ਮਸ਼ਹੂਰ CBSE ਸਕੂਲ ਵਿਵਾਦਾਂ ਵਿੱਚ ਆ ਗਿਆ ਹੈ। ਇੱਥੇ ਪ੍ਰੀਖਿਆ ਦੇ ਇੱਕ ਪ੍ਰਸ਼ਨ ਪੱਤਰ ਵਿੱਚ, ਗਣਤੰਤਰ ਦਿਵਸ ਦੀ ਟਰੈਕਟਰ ਰੈਲੀ ਦੌਰਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ “ਫਸਾਦੀ” ਅਤੇ “ਹਿੰਸਕ” ਦਰਸਾਇਆ ਗਿਆ ਹੈ। ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ਦੇ ਪੇਪਰ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ‘ਹਿੰਸਕ

Tejashwi yadav proposed to keep silence

ਤੇਜਸ਼ਵੀ ਯਾਦਵ ਦਾ ਕੇਂਦਰ ‘ਤੇ ਵਾਰ ਕਿਹਾ, ‘ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਵੀ ਨਹੀਂ ਰੱਖ ਸਕਦੀ NDA ਸਰਕਾਰ’

Tejashwi yadav proposed to keep silence : ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿੱਛਲੇ 87 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸ ਅੰਦੋਲਨ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਨੇ ਆਪਣੀ ਜਾਨ ਵੀ ਗਵਾ ਦਿੱਤੀ ਹੈ। ਕਿਸਾਨਾਂ ਦੇ ਅੰਦੋਲਨ ਦੇ ਨਾਲ-ਨਾਲ ਸਿਆਸਤ ਵੀ ਨਿਰੰਤਰ ਜਾਰੀ ਹੈ, ਲੋਕ

BKU leader rakesh tikait says

ਅੰਦੋਲਨ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਕਮਜ਼ੋਰ, ਇੱਕ ਫਸਲ ਦੀ ਕੁਰਬਾਨੀ ਦੇਣ ਲਈ ਵੀ ਕਿਸਾਨ ਤਿਆਰ : ਰਾਕੇਸ਼ ਟਿਕੈਤ

BKU leader rakesh tikait says : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 86 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਰਤੀ ਕਿਸਾਨ

Kisan rail roko andolan

ਰੇਲ ਰੋਕੋ ਅੰਦੋਲਨ ਦਾ ਦੇਸ਼ ਭਰ ‘ਚ ਅਸਰ, ਵੱਡੀ ਗਿਣਤੀ ‘ਚ ਔਰਤਾਂ ਵੀ ਕਰ ਰਹੀਆਂ ਨੇ ਪ੍ਰਦਰਸ਼ਨ

Kisan rail roko andolan : ਅੱਜ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਹਰਿਆਣੇ ਵਿੱਚ ਸੋਨੀਪਤ, ਅੰਬਾਲਾ ਅਤੇ ਜੀਂਦ ਵਿੱਚ ਚਾਰ ਘੰਟੇ ਦੇ ਅੰਦੋਲਨ ਲਈ ਕਿਸਾਨ ਪੱਟੜੀਆਂ ’ਤੇ ਬੈਠੇ ਹਨ। ਇਸ ਵਿੱਚ ਔਰਤਾਂ ਵੀ ਸ਼ਾਮਿਲ ਹਨ। ਕੁਰੂਕਸ਼ੇਤਰ ਵਿੱਚ ਕਿਸਾਨਾਂ ਨੇ ਗੀਤਾ ਜਯੰਤੀ ਐਕਸਪ੍ਰੈਸ ਰੇਲਗੱਡੀ ਵੀ ਰੋਕ ਦਿੱਤੀ ਗਈ ਹੈ। ਅੰਦੋਲਨ ਦੇ ਮੱਦੇਨਜ਼ਰ

Farmer protest rail roko agitation

ਕਿਸਾਨਾਂ ਦੀ ਰੇਲ ਰੋਕੋ ਮੁਹਿੰਮ ਸ਼ੁਰੂ, ਦੇਸ਼ ਦੇ ਕਈ ਰਾਜਾਂ ਵਿੱਚ ਦਿੱਖ ਰਿਹਾ ਹੈ ਪ੍ਰਭਾਵ

Farmer protest rail roko agitation : ਕਿਸਾਨ ਅੱਜ ਦੇਸ਼ ਵਿਆਪੀ ਰੇਲ ਰੋਕੋ ਮੁਹਿੰਮ ਚਲਾ ਰਹੇ ਹਨ। ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਵੀਰਵਾਰ ਨੂੰ ਇਹ ਮੁਹਿੰਮ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ ਵਿੱਚ ਚਲਾਈ ਜਾ ਰਹੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੁਲਾਈ

Kisan mazdoor sangharsh committee

‘ਮੋਦੀ ਸਰਕਾਰ ਦੇ ਸਾਰੇ ਵਹਿਮ ਭਰਮ ਦੂਰ ਕਰੇਗਾ 18 ਨੂੰ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ’ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

Kisan mazdoor sangharsh committee : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 84 ਵਾਂ ਦਿਨ ਹੈ। ਜਿੱਥੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਹੈ ਹਨ ਤਾਂ ਉੱਥੇ ਹੀ ਸਰਕਾਰ ਕਾਨੂੰਨ ਰੱਦ ਕਰਨ ਤੋਂ ਸਾਫ਼ ਇਨਕਾਰ ਕਰ ਰਹੀ ਹੈ। ਹੁਣ ਕੇਂਦਰ ਸਰਕਾਰ ਦੇ ਇਸ ਅੜੀਅਲ ਰਵੱਈਏ ਖਿਲਾਫ

Sanyukt kisan morcha press note

ਕਿਸਾਨਾਂ ਨੇ ਮਨਾਇਆ ਸਰ ਛੋਟੂ ਰਾਮ ਦਾ ਜਨਮ ਦਿਹਾੜਾ, ਕਿਸਾਨਾਂ ‘ਤੇ ਵਿਵਾਦਤ ਬਿਆਨ ਦੇਣ ਵਾਲੇ BJP ਮੰਤਰੀਆਂ ਨੂੰ ਕੀਤੀ ਬਰਖਾਸਤ ਕਰਨ ਦੀ ਮੰਗ

Sanyukt kisan morcha press note : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 83 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ

Rakesh tikait became a teacher

ਕਿਸਾਨ ਅੰਦੋਲਨ ਦੌਰਾਨ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੇ ਨਜ਼ਰ ਆਏ ਰਾਕੇਸ਼ ਟਿਕੈਤ, ਲੋਕਾਂ ਨੇ ਕੀਤੀ ਖੂਬ ਪ੍ਰਸ਼ੰਸਾ

Rakesh tikait became a teacher : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 83 ਵਾਂ ਦਿਨ ਹੈ। ਇਸ ਦੌਰਾਨ, ਦਿੱਲੀ-ਯੂਪੀ ਦੀ ਗਾਜੀਪੁਰ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੀ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਇੱਕ ਵੱਖਰੇ ਅੰਦਾਜ਼ ‘ਚ ਨਜ਼ਰ ਆਏ ਹਨ। ਸੋਮਵਾਰ ਨੂੰ ਗਾਜੀਪੁਰ ਸਰਹੱਦ ‘ਤੇ

Learn what a toolkit

ਜਾਣੋ ਕੀ ਹੈ ਟੂਲਕਿੱਟ ? ਜਿਸ ਕਾਰਨ ਗ੍ਰੇਟਾ ਥਨਬਰਗ ‘ਤੇ ਦਿਸ਼ਾ ਰਵੀ ਦੀ ਹੋ ਰਹੀ ਹੈ ਚਰਚਾ

Learn what a toolkit : ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ,

Priyanka gandhi tweet on disha ravi

ਦਿਸ਼ਾ ਰਵੀ ਦੀ ਗ੍ਰਿਫਤਾਰੀ ‘ਤੇ ਪ੍ਰਿਅੰਕਾ ਦਾ ਟਵੀਟ, ਕਿਹਾ- ‘ਡਰਦੇ ਨੇ ਬੰਦੂਕਾਂ ਵਾਲੇ ਇੱਕ ਨਿਹੱਥੀ ਲੜਕੀ ਤੋਂ’

Priyanka gandhi tweet on disha ravi : ਬੀਤੇ ਦਿਨ ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ

Rahul gandhi joined tractor march

ਟਰੈਕਟਰ ਮਾਰਚ ਦੌਰਾਨ ਰਾਹੁਲ ਗਾਂਧੀ ਦਾ PM ‘ਤੇ ਵਾਰ, ਕਿਹਾ- ‘ਆਪਣੇ ਦੋਸਤਾਂ ਨੂੰ ਸੌਂਪਣਾ ਚਹੁੰਦੇ ਨੇ ਖੇਤੀਬਾੜੀ ਕਾਰੋਬਾਰ’

Rahul gandhi joined tractor march : ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸਤ ਵੀ ਭੱਖਦੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਕਿਸਾਨਾਂ ਦੇ ਮੁੱਦੇ ‘ਤੇ ਲਗਾਤਾਰ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ। ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਅਜਮੇਰ ਨੇੜੇ ਰੂਪਨਗੜ੍ਹ ਵਿਖੇ ਇੱਕ ਕਿਸਾਨ ਟਰੈਕਟਰ ਮਾਰਚ ਵਿੱਚ ਹਿੱਸਾ ਲਿਆ ਹੈ। ਇਸ ਮਾਰਚ ਦੌਰਾਨ

Tanmanjit Dhesi raises farmers issue

ਭਾਰਤ ਤੋਂ ਬਾਅਦ ਇੰਗਲੈਂਡ ਦੀ ਸੰਸਦ ‘ਚ ਸੁਣੀ ਕਿਸਾਨ ਅੰਦੋਲਨ ਦੀ ਗੂੰਜ, ਤਨਮਨਜੀਤ ਢੇਸੀ ਨੇ UK ਦੀ ਪਾਰਲੀਮੈਂਟ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ

Tanmanjit Dhesi raises farmers issue : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ

Bjp mp sanjay jaiswal gives

ਲੋਕ ਸਭਾ ‘ਚ ਕਿਸਾਨਾਂ ਲਈ ਮੌਨ ਰੱਖਣ ਦੇ ਮਾਮਲੇ ‘ਚ BJP ਸੰਸਦ ਮੈਂਬਰ ਨੇ ਰਾਹੁਲ ਗਾਂਧੀ ਖਿਲਾਫ ਕੀਤੀ ਕਾਰਵਾਈ ਦੀ ਮੰਗ

Bjp mp sanjay jaiswal gives : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 80 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਇਸ ਵੇਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ

Farmers mahapanchayat in Bilari

ਮੁਰਾਦਾਬਾਦ ਦੇ ਬਿਲਾਰੀ ‘ਚ ਹੋ ਰਹੀ ਮਹਾਪੰਚਾਇਤ ਤੋਂ ਟਿਕੈਤ ਦੀ ਸਰਕਾਰ ਨੂੰ ਦੋ ਟੂਕ, ਕਿਹਾ- ਸਾਡਾ ਪੰਚ ‘ਤੇ ਮੰਚ ਪਹਿਲਾ ਵਾਲਾ ਹੀ

Farmers mahapanchayat in Bilari : ਕਿਸਾਨ ਆਗੂ ਰਾਕੇਸ਼ ਟਿਕੈਤ ਮੁਰਾਦਾਬਾਦ ਵਿੱਚ ਕਿਸਾਨ ਮਹਾਂਪੰਚਿਤ ‘ਚ ਪਹੁੰਚੇ ਹਨ। ਬਿਲਾਰੀ ​​ਵਿੱਚ ਆਯੋਜਿਤ ਕੀਤੀ ਜਾ ਰਹੀ ਮਹਾਂਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਹਨ। ਇਹ ਬਹੁਤ ਸਾਰੇ ਜ਼ਿਲ੍ਹਿਆਂ ਦੇ ਕਿਸਾਨ ਸ਼ਾਮਿਲ ਹੋ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਵਿੱਚ ਕਿਸਾਨ

In lok sabha rahul gandhi says

ਰਾਹੁਲ ਗਾਂਧੀ ਨੇ ਬਜਟ ਨੂੰ ਛੱਡ ਕਿਸਾਨਾਂ ਦੇ ਮੁੱਦੇ ‘ਤੇ ਕੱਢੇ ਸਰਕਾਰ ਦੇ ਵੱਟ, ਜਾਨ ਗਵਾਉਣ ਵਾਲੇ ਕਿਸਾਨਾਂ ਲਈ ਵੀ ਲੋਕ ਸਭਾ ‘ਚ ਰੱਖਿਆ ਮੌਨ

In lok sabha rahul gandhi says : ਵੀਰਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੋਕਸਭਾ ਵਿੱਚ ਕਾਫ਼ੀ ਹੰਗਾਮਾ ਹੋਇਆ ਸੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ‘ਹਮ ਦੋ ਹਮਾਰੇ ਦੋ ‘ ਦੀ ਸਰਕਾਰ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਮੁੱਖ ਮੰਤਵ ਮੰਡੀਆਂ, ਕਿਸਾਨਾਂ ਅਤੇ ਪੇਂਡੂ ਆਰਥਿਕਤਾ ਨੂੰ ਖਤਮ ਕਰਦਿਆਂ ਦੋ

Prime ministers statements

ਪ੍ਰਧਾਨ ਮੰਤਰੀ ਦੇ ਬਿਆਨਾਂ ਨੇ ਸਾਬਿਤ ਕੀਤਾ ਕਿਸਾਨਾਂ ਨੇ ਕਦੇ ਵੀ ਨਹੀਂ ਮੰਗੇ ਸੀ ਖੇਤੀਬਾੜੀ ਕਾਨੂੰਨ : ਸੰਯੁਕਤ ਕਿਸਾਨ ਮੋਰਚਾ

Prime ministers statements : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 78 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨ ਦੇ ਜੀਵਨ ਵਿੱਚ ਕ੍ਰਾਂਤੀ ਲਿਆਉਣਗੇ ਪਰ ਕਿਸਾਨਾਂ ਦਾ ਕਹਿਣਾ ਆ ਕਿ ਇਹ ਕਾਨੂੰਨ ਕਾਲੇ ਕਾਨੂੰਨ ਹਨ, ਜਿਸ ਕਾਰਨ ਉਨ੍ਹਾਂ ਦੀ ਜ਼ਮੀਨ ਚਲੀ ਜਾਵੇਗੀ। ਇਸ ਵਿਚਕਾਰ

Rahul gandhi taunts modi government

ਰਾਹੁਲ ਗਾਂਧੀ ਨੇ PM ਮੋਦੀ ‘ਤੇ ਕੀਤਾ ਸਬਦੀ ਵਾਰ, ਕਿਹਾ- ‘ਹਮ ਦੋ, ਹਮਾਰੇ ਦੋ’ ਦੀ ਸਰਕਾਰ

Rahul gandhi taunts modi government : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਮੰਤਰੀ ‘ਤੇ ਤਿੱਖਾ ਹਮਲਾ ਬੋਲਦਿਆਂ ਰਾਹੁਲ ਨੇ ਕਿਹਾ, ‘ਕਿਸੇ ਸਮੇਂ ‘ਹਮ ਦੋ, ਹਮਾਰੇ ਦੋ’ ਦਾ ਇੱਕ ਪਿਆਰਾ ਲੋਗੋ ਹੁੰਦਾ ਸੀ। ਪਰ ਹੁਣ ਦੇਸ਼

Balbir singh rajewal said

ਜਗਰਾਉਂ ਮਹਾਂਪੰਚਾਇਤ ਵਿੱਚ ਕਹੀਆਂ ਰਾਜੇਵਾਲ ਦੀਆ ਇਹ ਤਿੰਨ ਗੱਲਾਂ ਜਰੂਰ ਪੜ੍ਹੋ, ਮੋਦੀ ਭਗਤ ਇਸ ਖਬਰ ਤੋਂ ਦੂਰ ਰਹਿਣ

Balbir singh rajewal said : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 78 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ

Deep sidhu tells police

ਦੀਪ ਸਿੱਧੂ ਨੇ ਪੁਲਿਸ ਨੂੰ ਦੱਸਿਆ ਕੇ ਸਭ ਲਾਲ ਕਿਲ੍ਹੇ ਵੱਲ ਜਾ ਰਹੇ ਸੀ ਤਾਂ ਮੈਂ ਵੀ ਚਲਾ ਗਿਆ, ਇਸਦੇ ਪਿੱਛੇ ਨਹੀਂ ਸੀ ਕੋਈ ਗਲਤ ਇਰਾਦਾ

Deep sidhu tells police : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਤੋਂ ਦਿੱਲੀ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਪੁੱਛਗਿੱਛ ਦੌਰਾਨ ਸਿੱਧੂ ਨੇ ਕਿਹਾ ਕਿ ਹਰ ਕੋਈ ਲਾਲ ਕਿਲ੍ਹੇ ਜਾ ਰਿਹਾ ਸੀ, ਇਸ ਲਈ ਉਹ ਵੀ ਚਲਾ ਗਿਆ, ਇਸਦੇ ਪਿੱਛੇ ਉਸਦਾ ਕੋਈ

ਕਿਸਾਨੀ ਧਰਨੇ ਵਿੱਚ ਸ਼ਾਮਿਲ ਹੋ ਕੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨੇ ਇੰਝ ਕੀਤਾ ਕਿਸਾਨਾਂ ਦਾ ਸਮਰਥਨ

Punjabi industry joined the farmers : ਕੱਲ੍ਹ ਪੰਜਾਬ ਦੇ ਬਹੁਤ ਸਾਰੇ ਕਲਾਕਾਰ ਆਪਣੇ ਨਿੱਜੀ ਵਾਹਨ ਘਰੇ ਛੱਡ ਕੇ ਇਕੋ ਬੱਸ ਚ ਸਵਾਰ ਹੋ ਕਿਸਾਨਾਂ ਦੀ ਹਮਾਇਤ ਤੇ ਮੋਦੀ ਸਰਕਾਰ ਨੂੰ ਪੰਜਾਬੀਆਂ ਦੀ ਏਕਤਾ ਦਾ ਸਬੂਤ ਦੇਣ ਚੰਡੀਗੜ੍ਹ ਤੋਂ ਦਿੱਲੀ ਗਏ ਹਨ। ਇਹ ਪੰਜਾਬ ਦੀ ਇਕਜੁਟਤਾ ਦਾ ਸਬੂਤ ਹੈ। ਮਨੋਰੰਜਨ ਜਗਤ ਦੀ ਏਕਤਾ ਦਾ ਸਬੂਤ ਹੈ।

Farmer protest nia notice

ਸੰਸਦ ‘ਚ ਗ੍ਰਹਿ ਮੰਤਰਾਲੇ ਨੇ ਕਿਹਾ- ਅੰਦੋਲਨ ਨਾਲ ਜੁੜੇ ਕਿਸੇ ਵੀ ਕਿਸਾਨ ਨੂੰ NIA ਨੇ ਨਹੀਂ ਦਿੱਤਾ ਨੋਟਿਸ

Farmer protest nia notice : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 77 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਇਸ ਵੇਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ

Priyanka gandhi vadra mahapanchayat saharanpur

ਕਿਸਾਨ ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਲਈ ਸਹਾਰਨਪੁਰ ਪਹੁੰਚੀ ਪ੍ਰਿਅੰਕਾ ਗਾਂਧੀ

Priyanka gandhi vadra mahapanchayat saharanpur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤੱਕ ਸੰਘਰਸ਼ ਜਾਰੀ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਹੁਣ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਨਾਲ ਹੀ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵਲੋਂ ਵਿਸ਼ਾਲ ਮਹਾਂ ਪੰਚਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ

ਪੰਜਾਬੀ ਇੰਡਸਟਰੀ ਦੇ ਸਾਰੇ ਕਲਾਕਾਰਾ ਨੇ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਦਿੱਲੀ ਵੱਲ ਕੀਤੀ ਕੂਚ , ਲਗਾਏ ‘ਕਿਰਤੀ ਕਿਸਾਨ ਕਲਾਕਾਰ ਏਕਤਾ’ ਜ਼ਿੰਦਾਬਾਦ ਦੇ ਨਾਅਰੇ

Punjabi industry marched towards Delhi : ਪਿਛਲੇ ਕਾਫੀ ਸਮੇ ਤੋਂ ਦਿੱਲੀ ਵਿੱਚ ਕਿਸਾਨਾਂ ਦਾ ਕੇਂਦਰ ਵੱਲੋ ਪਾਸ ਕੀਤੇ ਗਏ ਕਾਨੂੰਨਾਂ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਲਗਾਤਾਰ ਹਨ ਕ਼ਾਨੂਨ ਨੂੰ ਰੱਧ ਕਰਵਾਉਣ ਲਈ ਡਟੇ ਹੋਏ ਹਨ ਪਰ ਦੂਜੇ ਪਾਸੇ ਸਰਕਾਰ ਅੜੀ ਹੋਈ ਹੈ ਕਿ ਉਹ ਇਹ ਬਿੱਲ ਰੱਧ ਨਹੀਂ ਕਰਨਗੇ। ਕਿਸਾਨਾਂ ਨੂੰ ਬਹੁਤ ਸਾਰੇ ਵਰਗਾ

Deep sidhu red fort violence

ਦੀਪ ਸਿੱਧੂ ਨੂੰ ਤੀਸ ਹਜ਼ਾਰੀ ਅਦਾਲਤ ‘ਚ ਕੀਤਾ ਗਿਆ ਪੇਸ਼, ਪੁਲਿਸ ਨੇ 10 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ

Deep sidhu red fort violence : ਲਾਲ ਕਿਲ੍ਹੇ ਦੀ ਘਟਨਾ ਦੇ ਆਰੋਪੀ ਦੀਪ ਸਿੱਧੂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੇ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਹੈ। ਪੇਸ਼ੀ ਦੇ ਸੰਬੰਧ ਵਿੱਚ ਤੀਸ ਹਜ਼ਾਰੀ ਅਦਾਲਤ ‘ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ

Mia khalifa tweet on farmer protest

Mia Khalifa ਨੇ ਫਿਰ ਕੀਤਾ ਕਿਸਾਨਾਂ ਦੇ ਹੱਕ ‘ਚ ਟਵੀਟ, ਕਿਹਾ- ਇਤਿਹਾਸ ਦੇ ਇਸ ਵੱਡੇ ਅੰਦੋਲਨ ਨੂੰ ਕਿਵੇਂ ਕਹਿ ਸਕਦੇ ਹੋ ਵਿਕਾਊ ?

Mia khalifa tweet on farmer protest : ਅਮਰੀਕੀ ਅਦਾਕਾਰਾ ਮਿਆ ਖ਼ਲੀਫ਼ਾ ਕਿਸਾਨ ਅੰਦੋਲਨ (ਫਾਰਮਰ ਪ੍ਰੋਟੈਸਟ) ਨੂੰ ਲੈ ਕੇ ਕਾਫੀ ਐਕਟਿਵ ਦਿਖਾਈ ਦੇ ਰਹੀ ਹੈ। ਉਹ ਲਗਾਤਾਰ ਕਿਸਾਨ ਅੰਦੋਲਨ ਬਾਰੇ ਟਵੀਟ ਕਰਕੇ ਆਪਣਾ ਸਮਰਥਨ ਜ਼ਾਹਿਰ ਕਰ ਰਹੀ ਹੈ ਅਤੇ ਨਾਲ ਹੀ ਉਸ ਨੂੰ ਟਰੋਲ ਕਰਨ ਵਾਲਿਆਂ ਨੂੰ ਢੁਕਵਾਂ ਜਵਾਬ ਵੀ ਦੇ ਰਹੀ ਹੈ। ਹਾਲ ਹੀ ਵਿੱਚ,

Maharashtra home minister anil deshmukh

ਕੀ ਰਿਹਾਨਾ ਦੇ ਟਵੀਟ ਤੋਂ ਬਾਅਦ ਭਾਜਪਾ ਦੇ ਦਬਾਅ ‘ਚ ਕੀਤੇ ਸੀ ਕ੍ਰਿਕਟਰਾਂ ‘ਤੇ ਐਕਟਰਾਂ ਨੇ ਟਵੀਟ ? ਮਹਾਰਾਸ਼ਟਰ ਸਰਕਾਰ ਕਰਵਾਏਗੀ ਦਿੱਗਜਾਂ ਦੇ ਟਵੀਟਾਂ ਦੀ ਜਾਂਚ

Maharashtra home minister anil deshmukh : ਕਾਂਗਰਸ ਨੇਤਾਵਾਂ ਨੇ ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੂੰ ਕਿਸਾਨ ਅੰਦੋਲਨ ‘ਤੇ ਰਿਹਾਨਾ ਦੇ ਟਵੀਟ ਦੇ ਜਵਾਬ ਵਿੱਚ ਟਵੀਟ ਕਰਨ ‘ਤੇ ਲਤਾ ਮੰਗੇਸ਼ਕਰ, ਸਚਿਨ ਤੇਂਦੁਲਕਰ ਅਤੇ ਅਕਸ਼ੈ ਕੁਮਾਰ ਸਮੇਤ ਕਈ ਮਸ਼ਹੂਰ ਹਸਤੀਆਂ ਦੇ ਟਵੀਟ ਬਾਰੇ ਸ਼ਿਕਾਇਤ ਕੀਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਇਸ ਵਿੱਚ ਕੁੱਝ ਸ਼ਬਦ ਹਨ

Mallikarjun kharge said

ਜਦੋਂ ਮੋਦੀ ਮੁੱਖ ਮੰਤਰੀ ਸਨ, ਓਦੋਂ ਉਹ ਲਿਖਤੀ ਰੂਪ ‘ਚ MSP ਦੀ ਗੱਲ ਕਰਦੇ ਸੀ ਪਰ ਅੱਜ ਖੁਦ ਕਿਉਂ ਨਹੀਂ ਮੰਨ ਰਹੇ : ਮੱਲੀਕਾਰਜੁਨ ਖੜਗੇ

Mallikarjun kharge said : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ 75 ਵਾਂ ਦਿਨ ਹੈ। ਅੰਦੋਲਨਕਾਰੀ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ ਅਤੇ ਨਾਲ ਹੀ ਸਰਕਾਰ ਤੋਂ ਐਮਐਸਪੀ ਬਾਰੇ ਲਿਖਤੀ ਭਰੋਸਾ ਚਾਹੁੰਦੇ ਹਨ। ਉਹ ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਨੇ

Farmer leader satnam singh sahni

PM ਮੋਦੀ ਦੇ ਭਾਸ਼ਣ ਤੋਂ ਬਾਅਦ ਕਿਸਾਨ ਆਗੂ ਨੇ ਕਿਹਾ, ‘ਪ੍ਰਧਾਨ ਮੰਤਰੀ ਬੁਲਾਉਣ ਮੀਟਿੰਗ ਅਸੀਂ ਜਾਣ ਲਈ ਤਿਆਰ, ਉਹ ਸਾਡੀ ਮੰਨਣ, ਅਸੀਂ ਉਨ੍ਹਾਂ ਦੀ ਮੰਨਾਂਗੇ’

Farmer leader satnam singh sahni : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ‘ਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ਦਾ ਜ਼ਿਕਰ ਕੀਤਾ। ਇੱਕ ਮੁੱਦਾ ਜਿਸ ‘ਤੇ ਉਨ੍ਹਾਂ ਦੇ ਬੋਲਣ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ ਉਹ ਸੀ ਕਿਸਾਨ ਅੰਦੋਲਨ। ਪੀਐਮ ਮੋਦੀ ਨੇ ਕਿਸਾਨਾਂ ਨੂੰ ਅੰਦੋਲਨ

Farmers protest piyush goyal says

ਪਿਯੂਸ਼ ਗੋਇਲ ਨੇ ਕਿਹਾ- ਸਰਕਾਰ ਦੁਬਾਰਾ ਗੱਲਬਾਤ ਲਈ ਤਿਆਰ, ਟਿਕੈਤ ਨੇ ਜਵਾਬ ‘ਚ ਕਿਹਾ- ‘ਕਾਨੂੰਨ ਵਾਪਸੀ ਤੋਂ ਬਾਅਦ ਹੋਵੇਗੀ ਘਰ ਵਾਪਸੀ’

Farmers protest piyush goyal says : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਜਧਾਨੀ ਦਿੱਲੀ ਵਿੱਚ ਅੱਜ ਕਿਸਾਨ ਅੰਦੋਲਨ ਦਾ 75 ਵਾਂ ਦਿਨ ਹੈ। ਇਸ ਦੌਰਾਨ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਹੈ। ਹਾਲਾਂਕਿ, ਗੋਇਲ ਨੇ

Farmers protest modi govt

ਓਵੈਸੀ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ- ‘ਕਿਸਾਨਾਂ ਨੂੰ ਰੋਕਣ ਲਈ ਦਿੱਲੀ ‘ਚ ਕਿੱਲ ਲਗਾਉਣ ਦੀ ਬਜਾਏ, ਚੀਨ ਨੂੰ ਰੋਕਣ ਲਈ ਲੱਦਾਖ ‘ਚ ਲਗਾਉ’

Farmers protest modi govt : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਅੱਜ 75 ਵਾਂ ਦਿਨ ਹੈ। ਇਸ ਦੌਰਾਨ, ਏਆਈਐਮਆਈਐਮ ਦੇ ਮੁਖੀ ਅਤੇ ਹੈਦਰਾਬਾਦ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਦਿੱਲੀ ਦੀ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਸਰਹੱਦਾਂ ‘ਤੇ ਕਿੱਲ ਲਾਉਣ ‘ਤੇ ਮੋਦੀ ਸਰਕਾਰ ‘ਤੇ ਤੰਜ ਕਸਿਆ ਹੈ। ਓਵੈਸੀ ਨੇ ਕਿਹਾ ਹੈ ਕਿ

Pm narendra modi speech today

PM ਮੋਦੀ ਨੇ ਫਿਰ ਦੁਹਰਾਇਆ, MSP ਸੀ, MSP ਹੈ ਅਤੇ MSP ਰਹੇਗੀ, ਅੰਦੋਲਨ ਨੂੰ ਖਤਮ ਕਰੋ

Pm narendra modi speech today : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜ ਸਭਾ ਨੂੰ ਸੰਬੋਧਨ ਕੀਤਾ ਹੈ। ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਚੱਲ ਰਹੇ ਅੰਦੋਲਨ ਦੇ ਬਾਰੇ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਮਐਸਪੀ ਸੀ, ਹੈ ਅਤੇ ਰਹੇਗੀ। ਅਜਿਹੀ ਸਥਿਤੀ ਵਿੱਚ, ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ

Pm modi speech rajya sabha

PM ਦਾ ਖੇਤੀਬਾੜੀ ਕਾਨੂੰਨਾਂ ‘ਤੇ ਬਿਆਨ, ਕਿਹਾ- ਕਿਸਾਨ ਅੰਦੋਲਨ ‘ਤੇ ਭਾਰੀ ਹੋਈ ਰਾਜਨੀਤੀ, ਵਿਰੋਧੀ ਧਿਰ ਨੇ ਲਿਆ ਯੂ-ਟਰਨ

Pm modi speech rajya sabha : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿੱਛਲੇ 75 ਦਿਨਾ ਤੋਂ ਕਿਸਾਨ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ। ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਦਨ ਵਿੱਚ ਕਿਸਾਨ ਅੰਦੋਲਨ ਬਾਰੇ ਕਾਫ਼ੀ ਚਰਚਾ ਹੋਈ ਹੈ। ਕਿਸਾਨ ਅੰਦੋਲਨ

Pm modi speech

ਰਾਜ ਸਭਾ ਸਦਨ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ, ਖੇਤੀਬਾੜੀ ਕਾਨੂੰਨਾਂ ‘ਤੇ ਦੇ ਸਕਦੇ ਨੇ ਜਵਾਬ

Pm modi speech : ਸੰਸਦ ਦੇ ਬਜਟ ਸੈਸ਼ਨ ਵਿੱਚ ਅੱਜ ਵਿਸ਼ੇਸ਼ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜ ਸਭਾ ਵਿੱਚ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਬਹਿਸ ਤੋਂ ਬਾਅਦ ਹੁਣ ਸਰਕਾਰ ਦੀ ਤਰਫੋਂ ਜਵਾਬ ਦੇਣ ਦਾ ਮੌਕਾ ਹੈ, ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਹੋਵੇਗਾ। ਅੱਜ ਪ੍ਰਧਾਨ ਮੰਤਰੀ ਮੋਦੀ ਬਹੁਤ ਸਾਰੇ ਮਹੱਤਵਪੂਰਨ

Delhi police detains 50 people

ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਵਿੱਚ ਹੋਇਆ ਵੀ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ ‘ਚ

Delhi police detains 50 people : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼

Chakka jam in india farmers

ਸ਼ਾਂਤਮਈ ਢੰਗ ਨਾਲ ਖਤਮ ਹੋਇਆ ਦੇਸ਼ ਵਿਆਪੀ ਚੱਕਾ ਜਾਮ, ਦਿੱਲੀ ਵੱਲ ਨਹੀਂ ਗਿਆ ਕੋਈ ਵੀ ਕਿਸਾਨ

Chakka jam in india farmers : ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਚੱਕਾ ਜਾਮ ਕੀਤਾ ਹੈ। ਯੂਪੀ ਅਤੇ ਉਤਰਾਖੰਡ ਨੂੰ ਛੱਡ ਕੇ, ਦੁਪਹਿਰ 12 ਤੋਂ ਦੁਪਹਿਰ 3 ਵਜੇ ਤੱਕ ਦੇਸ਼ ਦੇ ਬਾਕੀ ਰਾਜਾਂ ਵਿੱਚ ਇਹ ਚੱਕਾ ਜਾਮ ਬੁਲਾਇਆ ਗਿਆ ਸੀ। ਇਸ ਸਮੇਂ ਦੌਰਾਨ, ਕਿਸਾਨਾਂ ਨੇ ਸੜਕਾਂ ‘ਤੇ ਜਾਮ ਲਗਾਇਆ, ਅਤੇ

Patrick brown mayor of Brampton

ਦਿੱਲੀ ਦੇ ਬਾਡਰਾਂ ‘ਤੇ ਕਿਸਾਨਾਂ ਦਾ ਹਾਲ ਦੇਖ ਜਜ਼ਬਾਤੀ ਹੋਇਆ ਬਰੈਂਪਟਨ ਦਾ ਮੇਅਰ, ਕਿਸਾਨਾਂ ਦੇ ਹੱਕ ‘ਚ ਕਹੀ ਇਹ ਵੱਡੀ ਗੱਲ

Patrick brown mayor of Brampton : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 73 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਨੂੰ ਸਹਿ ਕੇ ਵੀ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ

Chakka Jam of farmers started

ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਗੁਰੂਗ੍ਰਾਮ ‘ਚ ਕਿਸਾਨਾਂ ਦਾ ਚੱਕਾ ਜਾਮ ਸ਼ੁਰੂ

Chakka Jam of farmers started : ਖੇਤੀ ਕਾਨੂੰਨਾਂ ਵਿਰੁੱਧ ਬੁਲਾਇਆ ਗਿਆ ਕਿਸਾਨਾਂ ਦਾ ਚੱਕਾ ਜਾਮ ਸ਼ੁਰੂ ਹੋ ਗਿਆ ਹੈ। ਯੂਪੀ ਅਤੇ ਉਤਰਾਖੰਡ ਨੂੰ ਛੱਡ ਕੇ, ਦੇਸ਼ ਦੇ ਬਾਕੀ ਰਾਜਾਂ ਵਿੱਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਇਹ ਚੱਕਾ ਜਾਮ ਬੁਲਾਇਆ ਗਿਆ ਹੈ। ਇਸ ਦਾ ਪ੍ਰਭਾਵ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ

The script of the january 26

26 ਜਨਵਰੀ ਨੂੰ ਹਿੰਸਾ ਕਰਵਾਉਣ ਦੀ ਸਕ੍ਰਿਪਟ ਪਹਿਲਾ ਹੀ ਕੀਤੀ ਗਈ ਸੀ ਤਿਆਰ : SIT

The script of the january 26 : 26 ਜਨਵਰੀ ਨੂੰ ਦਿੱਲੀ ਅਤੇ ਲਾਲ ਕਿਲ੍ਹੇ ਵਿੱਚ ਜੋ ਕੁੱਝ ਵੀ ਹੋਇਆ ਉਸਦੀ ਸਾਜਿਸ਼ ਪਹਿਲਾਂ ਤੋਂ ਹੀ ਰਚੀ ਜਾ ਚੁੱਕੀ ਸੀ। ਇਹ ਖੁਲਾਸਾ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਐਸ ਆਈ ਟੀ (SIT) ਦੀ ਜਾਂਚ ਵਿੱਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿੰਸਾ ਕਰਨ ਲਈ ਕਿਸੇ ਖ਼ਾਸ

Rahul attack on centre says

ਰਾਹੁਲ ਦਾ ਮੋਦੀ ਸਰਕਾਰ ‘ਤੇ ਹਮਲਾ, ਕਿਹਾ- ‘ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨਾਲ ਕੁਚਲਣ ਤੋਂ ਬਾਅਦ, ਅੰਨਦਾਤਾ ‘ਤੇ ਇੱਕ ਹੋਰ ਵਾਰ’

Rahul attack on centre says : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਨਿਰੰਤਰ ਜਾਰੀ ਹੈ। ਦਿੱਲੀ ਦੀਆ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦਾ ਅੰਦੋਲਨ ਅੱਜ 72 ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਦੇ ਵਿਚਕਾਰ, ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਸਰਕਾਰ ਦੀਆਂ ਨੀਤੀਆਂ, ਚੀਨ ਨਾਲ ਸੰਬੰਧਤ ਮਾਮਲੇ ਅਤੇ ਖੇਤੀਬਾੜੀ ਸੁਧਾਰਾਂ

Farmers protest shiv sena

ਸਿੱਖ ਅੰਗਰੇਜਾਂ ਨਾਲ ਲੜੇ ਤਾਂ ਦੇਸ਼ ਭਗਤ, ਕੋਰੋਨਾ ਯੁੱਗ ‘ਚ ਲੰਗਰ ਲਗਾਉਣ ‘ਤੇ ਦੇਸ਼ਪ੍ਰੇਮੀ ਪਰ ਜੇ ਹੱਕਾਂ ਲਈ ਲੜੇ ਤਾਂ ਦੇਸ਼ਧ੍ਰੋਹੀ ਹੋ ਗਏ : ਸੰਜੇ ਰਾਉਤ

Farmers protest shiv sena : ਸ਼ਿਵ ਸੈਨਾ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਸਿਰਫ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਨਹੀਂ, ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ। ਸ਼ਿਵ ਸੈਨਾ ਨੇ ਇਹ ਵੀ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਬਦਨਾਮ

Balwinder Singh Bhunder

ਖੇਤੀਬਾੜੀ ਮੰਤਰੀ ਦੇ ਬਿਆਨ ‘ਤੇ ਬਲਵਿੰਦਰ ਸਿੰਘ ਭੂੰਦੜ ਨੇ ਦਿੱਤਾ ਕਰਾਰਾ ਜਵਾਬ, ਦੱਸਿਆ ਕਾਨੂੰਨ ‘ਚ ‘ਕਾਲਾ’ ਕੀ

Balwinder Singh Bhunder : ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ਦੀ ਚਰਚਾ ਚੱਲ ਰਹੀ ਹੈ। ਇਸ ਨਾਲ ਕਿਸਾਨਾਂ ਦਾ ਮੁੱਦਾ ਵੀ ਚੱਲ ਰਿਹਾ ਹੈ। ਸਦਨ ‘ਚ ਖੇਤੀਬਾੜੀ ਮੰਤਰੀ ਨੇ ਵਿਰੋਧੀ ਧਿਰ ਨੂੰ ਪੁੱਛਿਆ ਕਿ ਖੇਤੀਬਾੜੀ ਕਾਨੂੰਨ ਵਿੱਚ ਕੀ ਕਾਲਾ ਹੈ? ਉਸੇ ਸਮੇਂ, ਉਨ੍ਹਾਂ ਅਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦਰਮਿਆਨ

Jayant chaudhary on tweets

ਭਾਰਤ ਦੇ ਐਕਟਰਾਂ ਅਤੇ ਕ੍ਰਿਕਟਰਾਂ ਦੇ ਟਵੀਟ ‘ਤੇ ਜੈਅੰਤ ਚੌਧਰੀ ਨੇ ਕਸਿਆ ਤੰਜ, ਕਿਹਾ- ‘ਆਪਣੇ ਦਿਮਾਗ ਨੂੰ ਗਹਿਣੇ ਰੱਖ…’

Jayant chaudhary on tweets : ਵਿਦੇਸ਼ਾਂ ਤੋਂ ਕਿਸਾਨ ਅੰਦੋਲਨ ਨੂੰ ਸਮਰਥਨ ਮਿਲਣ ਤੋਂ ਬਾਅਦ ਬਾਲੀਵੁੱਡ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਸਰਕਾਰ ਦੇ ਮੰਤਰੀਆਂ ਨੇ ਮੋਰਚਾ ਸੰਭਾਲ ਲਿਆ ਅਤੇ ਕਈਆਂ ਨੇ Sovereignty ( ਪ੍ਰਭੂਸੱਤਾ) ਸ਼ਬਦ ਦੀ ਵਰਤੋਂ ਕਰਦਿਆਂ ਟਵੀਟ ਕੀਤੇ। ਇਸ ਬਾਰੇ, ਆਰਐਲਡੀ ਨੇਤਾ ਜੈਅੰਤ ਚੌਧਰੀ ਨੇ ਟਵੀਟ ਕਰਦਿਆਂ ਤੰਜ ਕਸਿਆ। ਉਨ੍ਹਾਂ ਨੇ ਲਿਖਿਆ ਹੈ ਕਿ

Narendra tomar on farmers protest

ਖੇਤੀਬਾੜੀ ਮੰਤਰੀ ਨੇ ਰਾਜ ਸਭਾ ‘ਚ ਕਿਹਾ – ਕਾਨੂੰਨ ਕਿਸਾਨਾਂ ਦੇ ਹੱਕ ‘ਚ, ਵਿਰੋਧੀ ਧਿਰ ਦੱਸੇ ਇਸ ਵਿੱਚ ‘ਕਾਲਾ’ ਕੀ ?

Narendra tomar on farmers protest : ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ਦੀ ਚਰਚਾ ਚੱਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਮੁੱਦਾ ਵੀ ਚੱਲ ਰਿਹਾ ਹੈ। ਇਸ ਸਮੇਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਧੰਨਵਾਦ ਪ੍ਰਸਤਾਵ ‘ਤੇ ਆਪਣੇ ਵਿਚਾਰ ਪੇਸ਼ ਕਰ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ

Farmers protest tweet of irfan pathan

ਰਿਹਾਨਾ ਅਤੇ ਗ੍ਰੇਟਾ ਦੇ ਟਵੀਟ ‘ਤੇ ਹੋਏ ਵਿਵਾਦ ਤੋਂ ਬਾਅਦ ਕਿਸਾਨਾਂ ਦੇ ਹੱਕ ‘ਚ ਆਏ ਇਰਫਾਨ ਪਠਾਨ, ਕਿਹਾ…

Farmers protest tweet of irfan pathan : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਨਿਰੰਤਰ ਜਾਰੀ ਹੈ। ਦਿੱਲੀ ਦੀਆ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦਾ ਅੰਦੋਲਨ ਅੱਜ 72 ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸੇ ਵਿਚਕਾਰ ਬੀਤੇ ਕੁੱਝ ਦਿਨਾਂ ਤੋਂ ਕਿਸਾਨ ਅੰਦੋਲਨ ਲਈ ਵਿਦੇਸ਼ੀ ਮਸ਼ਹੂਰ ਹਸਤੀਆਂ ਵੱਲੋਂ ਪ੍ਰਾਪਤ ਹਮਾਇਤ ‘ਤੇ ਬਹਿਸ ਦਾ ਸਿਲਸਿਲਾ ਵੀ ਨਿਰੰਤਰ ਜਾਰੀ ਹੈ।

Anand Sharma said

ਕਿਸਾਨ ਅੰਦੋਲਨ ‘ਤੇ ਬੋਲਦਿਆਂ ਅਨੰਦ ਸ਼ਰਮਾ ਨੇ ਕਿਹਾ- ‘ਸਰਕਾਰ ਦੇ ਹਰ ਫੈਸਲੇ ਨੂੰ ਮੰਨਣਾ ਲਾਜ਼ਮੀ ਨਹੀਂ’

Anand Sharma said : ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ‘ਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ਦੀ ਚਰਚਾ ਚੱਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਮੁੱਦਾ ਵੀ ਚੱਲ ਰਿਹਾ ਹੈ। ਇਸ ਦੇ ਲਈ ਜ਼ੀਰੋ ਕਾਲ ਅਤੇ ਪ੍ਰਸ਼ਨਕਾਲ ਸਦਨ ਵਿੱਚ ਮੁਲਤਵੀ ਕਰ ਦਿੱਤੇ ਗਏ ਹਨ। ਕਿਸਾਨ ਅੰਦੋਲਨ ਬਾਰੇ ਬੋਲਦਿਆਂ

Mia khalifa says still

ਆਪਣੇ ਖਿਲਾਫ ਹੋਏ ਪ੍ਰਦਰਸ਼ਨ ‘ਤੇ ਮੀਆਂ ਖਲੀਫਾ ਦਾ ਕਰਾਰਾ ਜਵਾਬ, ਕਿਹਾ- ਮੈਂ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹਾਂ ਤੇ…

Mia khalifa says still : ਪਿੱਛਲੇ ਦਿਨੀ ਗ੍ਰੇਟਾ ਥਨਬਰਗ, ਮੀਆਂ ਖਲੀਫਾ ਅਤੇ ਅਮਰੀਕੀ ਪੌਪ ਸਟਾਰ ਰਿਹਾਨਾ ਨੇ ਟਵੀਟ ਕਰਕੇ ਫਾਰਮਰ ਪ੍ਰੋਟੈਸਟ ਦੀ ਹਮਾਇਤ ਕੀਤੀ ਹੈ, ਜਿਸਦੇ ਬਾਅਦ ਭਾਰਤੀ ਕਲਾਕਾਰਾਂ ਸਮੇਤ ਬਹੁਤ ਸਾਰੇ ਲੋਕਾਂ ਨੇ ਟਵੀਟ ਕਰਕੇ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਅਤੇ ਕਿਸਾਨ ਅੰਦੋਲਨ ‘ਤੇ ਉਨ੍ਹਾਂ ਦੇ ਸਮਰਥਨ ਨੂੰ ਗਲਤ ਪ੍ਰਚਾਰ ਦੱਸਿਆ। ਇੰਨਾ ਹੀ ਨਹੀਂ ਇਨ੍ਹਾਂ ਖਿਲਾਫ

Farmer navreet singh last prayer

ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਤੇ ਬੋਲੇ ਕਿਸਾਨ ਆਗੂ, ਕਿਹਾ- ‘ਕਾਨੂੰਨ ਰੱਦ ਕਰਵਾਉਣਾ ਹੀ ਹੋਵੇਗੀ ਸੱਚੀ ਸ਼ਰਧਾਂਜਲੀ’

Farmer navreet singh last prayer : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦਾ ਅੰਦੋਲਨ ਅੱਜ 71 ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਇਸ ਵਿਚਕਾਰ ਅੱਜ 26 ਜਨਵਰੀ ਟ੍ਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵੀ ਹੋਈ ਹੈ। ਇਸ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ

Virat kohli on farmers protest

ਟੀਮ ਇੰਡੀਆ ਦੀ ਮੀਟਿੰਗ ‘ਚ ਵੀ ਉੱਠਿਆ ਕਿਸਾਨ ਅੰਦੋਲਨ ਦਾ ਮੁੱਦਾ, ਖਿਡਾਰੀਆਂ ਨੇ ਕੀਤੀ ਚਰਚਾ : ਕੋਹਲੀ

Virat kohli on farmers protest : ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਦੇਸ਼ ਵਿੱਚ ਇੱਕ ਵੱਡਾ ਮੁੱਦਾ ਬਣ ਗਿਆ ਹੈ। ਦੇਸ਼ ਵਿੱਚ ਹਰ ਜਗ੍ਹਾ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੀ ਚਰਚਾ ਹੈ। ਖੇਡ ਜਗਤ ਵੀ ਇਸ ਵਿਚਾਰ ਵਟਾਂਦਰੇ ਤੋਂ ਪਰੇ ਨਹੀਂ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ

Rjd mp manoj jha says

ਕਿਸਾਨ ਅੰਦੋਲਨ : ਕਿਸਾਨ ਆਪਣੇ ਹੱਕ ਮੰਗ ਰਹੇ ਨੇ, ਅਸੀਂ ਉਨ੍ਹਾਂ ਤੋਂ ਬਿਹਤਰ ਨਹੀਂ ਸਮਝਦੇ : ਮਨੋਜ ਝਾਅ

Rjd mp manoj jha says : ਕੇਂਦਰ ਵੱਲੋਂ ਲਾਗੂ ਕੀਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਨਿਰੰਤਰ ਜਾਰੀ ਹੈ। ਇਸ ਦੌਰਾਨ ਰਾਜ ਸਭਾ ਦੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ਵਿਚਾਰ ਵਟਾਂਦਰੇ ਦੌਰਾਨ ਰਾਜਦ (RJD) ਦੇ ਸੰਸਦ ਮੈਂਬਰ ਮਨੋਜ ਝਾ ਨੇ ਕਿਸਾਨੀ ਅੰਦੋਲਨ ਅਤੇ ਖੇਤੀਬਾੜੀ ਕਨੂੰਨ ਦਾ ਜ਼ਿਕਰ ਕਰਦਿਆਂ ਕਿਹਾ,”ਅੰਦੋਲਨ ਤਾਂ ਬਹੁਤ ਵੇਖੇ ਹਨ,

Derek obrien suspects farmer death

ਡੇਰੇਕ ਓ ਬ੍ਰਾਇਨ ਨੇ ਟਰੈਕਟਰ ਪਲਟਣ ਕਾਰਨ ਹੋਈ ਕਿਸਾਨ ਦੀ ਮੌਤ ‘ਤੇ ਜਤਾਇਆ ਸ਼ੱਕ ‘ਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ

Derek obrien suspects farmer death : ਰਾਜ ਸਭਾ ਵਿੱਚ ਕਿਸਾਨ ਅੰਦੋਲਨ ‘ਤੇ ਬੋਲਦੇ ਹੋਏ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਲੈਕਟ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ ਪਰ ਜਿਸ ਢੰਗ ਨਾਲ ਬਿੱਲ ਪਾਸ ਹੋਇਆ, ਅਸੀਂ ਉਸ ਸਮੇਂ ਦੌਰਾਨ ਵੀ ਇਸਦਾ ਵਿਰੋਧ ਕੀਤਾ ਸੀ। ਡੇਰੇਕ ਓ ਬ੍ਰਾਇਨ ਸਮੇਤ ਕੁੱਝ ਵਿਰੋਧੀ ਆਗੂ

Repeal fir restore internet

ਮੋਦੀ ਸਰਕਾਰ ਨੂੰ ਕਿਸਾਨਾਂ ਦੀ 2 ਟੁੱਕ, ਕਿਹਾ- ‘ਪਹਿਲਾਂ ਦਰਜ ਮਾਮਲੇ ਲਵੋ ਵਾਪਿਸ ਇੰਟਰਨੈੱਟ ਕਰੋ ਬਹਾਲ ਫਿਰ ਹੋਵੇਗੀ ਗੱਲਬਾਤ’

Repeal fir restore internet : ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਸਾਫ ਸ਼ਬਦਾਂ ‘ਚ ਕਹਿ ਦਿੱਤਾ ਕਿ ਮਜੂਦਾ ਮਾਹੌਲ ਵਿੱਚ ਗੱਲਬਾਤ ਕਰਨਾ ਔਖਾ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਨਜੀਤ ਸਿੰਘ

Fake id created on facebook

ਕੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ? ਰਾਕੇਸ਼ ਟਿਕੈਤ ਦੇ ਨਾਮ ‘ਤੇ ਫਰਜੀ ਫੇਸਬੁੱਕ ID ਬਣਾ ਪੋਸਟ ਕੀਤੀਆਂ ਜਾ ਰਹੀਆਂ ਸੀ ਅਸ਼ਲੀਲ ਫੋਟੋਆਂ, ਕੇਸ ਦਰਜ਼

Fake id created on facebook : ਖੇਤੀ ਕਾਨੂੰਨ ਖਿਲਾਫ ਕਿਸਾਨਾ ਦਾ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦੇ ਨਾਮ ਤੋਂ ਫੇਸਬੁੱਕ ‘ਤੇ ਫਰਜੀ ਆਈਡੀ ਬਣਾਕੇ ਉਸ ‘ਤੇ ਅਸ਼ਲੀਲ ਫੋਟੋਆਂ ਨੂੰ ਪੋਸਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਕੌਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਰਜ ਕਾਰਵਾਈ ਗਈ ਹੈ।

ਦਿੱਲੀ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਗਏ ਕਿਸਾਨ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼

The body of a farmer : ਨਵੀਂ ਦਿੱਲੀ : 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਪਹੁੰਚੇ ਇੱਕ ਨੌਜਵਾਨ ਕਿਸਾਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਦਿੱਲੀ ਦੇ ਇੱਕ ਹਸਪਤਾਲ ਵਿੱਚੋਂ ਮਿਲੀ। ਇਹ ਕਿਸਾਨ ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਦੇ ਪਿੰਡ ਭੋਪਤਪੁਰ ਦਾ ਰਹਿਣ ਵਾਲਾ ਸੀ, ਜਿਸ ਦੀ ਪਛਾਣ 31 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ।

Shashi tharoor says on celebs

ਮੋਦੀ ਸਰਕਾਰ ‘ਤੇ ਥਰੂਰ ਦਾ ਵਾਰ, ਕਿਹਾ- ਦੇਸ਼ ਦੇ ਅਕਸ ਨੂੰ ਹੋਇਆ ਨੁਕਸਾਨ ਕ੍ਰਿਕਟਰਾਂ ਦੇ ਟਵੀਟ ਨਾਲ ਨਹੀਂ ਹੋਵੇਗਾ ਸਹੀ, ਕਾਨੂੰਨ ਰੱਦ ਕਰੋ…

Shashi tharoor says on celebs : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ

Bjp mla nandkishor gurjar

ਨਹੀਂ ਟਲਦੇ BJP ਵਾਲੇ ਹੁਣ ਰਾਕੇਸ਼ ਟਿਕੈਤ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਕਿਹਾ- ‘2000 ਰੁਪਏ ਲਈ ਕੀਤੇ ਵੀ ਚਲੇ ਜਾਂਦੇ ਨੇ’

Bjp mla nandkishor gurjar : ਖ਼ੇਤੀ ਕਾਨੂੰਨਾਂ ਨੂੰ ਲੈ ਕੇ ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਹਰਿਆਣੇ ਦੀ ਜੀਂਦ ਵਿੱਚ ਕਿਸਾਨਾਂ ਨਾਲ ਮਹਾਪੰਚਾਇਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ

Priyanka gandhi rampur up visit

ਟਰੈਕਟਰ ਰੈਲੀ ‘ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਪ੍ਰਿਯੰਕਾ ਗਾਂਧੀ

Priyanka gandhi rampur up visit : ਕਾਂਗਰਸ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਕਾਰਨ ਮੋਦੀ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕਿਸਾਨ ਅੰਦੋਲਨ ਸੰਬੰਧੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ। ਵੀਰਵਾਰ ਨੂੰ ਪ੍ਰਿਯੰਕਾ ਗਾਂਧੀ ਟਰੈਕਟਰ ਪਰੇਡ ਵਿੱਚ ਆਪਣੀ ਜਾਨ ਗਵਾ ਚੁੱਕੇ ਨਵਰੀਤ

Opposition MPs reached ghazipur

ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ

Opposition MPs reached ghazipur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ ਹੋਣ

Pm modi high level meeting

ਕਿਸਾਨ ਅੰਦੋਲਨ ਦੇ ਵਿਚਕਾਰ PM ਮੋਦੀ ਨੇ ਸੰਸਦ ‘ਚ ਹੀ ਸੱਦੀ ਉੱਚ ਪੱਧਰੀ ਮੀਟਿੰਗ, ਅਮਿਤ ਸ਼ਾਹ ‘ਤੇ ਤੋਮਰ ਮੌਜੂਦ

Pm modi high level meeting : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਅੱਜ ਵੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।

kisan mazdoor sangharsh committee

ਕੇਂਦਰ ਦੀਆ ਸਾਜਿਸ਼ਾ ਨਹੀਂ ਹੋਣ ਦਿਆਂਗੇ ਕਾਮਯਾਬ, ਕਾਨੂੰਨ ਰੱਦ ਕਰ ਸਾਰੇ ਕਿਸਾਨਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

kisan mazdoor sangharsh committee : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ

Jind mahapanchayat rakesh tikait

ਜੀਂਦ ਮਹਾਪੰਚਾਇਤ ‘ਚ ਰਾਕੇਸ਼ ਟਿਕੈਤ ਨੇ ਗਰਜਦਿਆਂ ਕਿਹਾ – ‘ਜਦੋਂ-ਜਦੋਂ ਰਾਜਾ ਡਰਦਾ ਹੈ, ਕਿਲ੍ਹੇ ਬੰਦੀ ਕਰਦਾ ਹੈ’

Jind mahapanchayat rakesh tikait : ਦੇਸ਼ ਵਿੱਚ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਇਸ ਮਹਾਂ ਪੰਚਾਇਤ ਵਿੱਚ ਹਿੱਸਾ ਲਿਆ ਅਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।

Why govt fencing delhi borders

ਅੰਦੋਲਨ ਦੇ ਦੌਰਾਨ ਦਿੱਲੀ ਦੀ ਕਿਲਾਬੰਦੀ ‘ਤੇ ਬੋਲੇ ਰਾਹੁਲ, ਕਿਹਾ- ਕੀ ਕਿਸਾਨਾਂ ਤੋਂ ਡਰਦੀ ਹੈ ਸਰਕਾਰ ?

Why govt fencing delhi borders : ਕਾਂਗਰਸ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਕਿਲਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਬਾਰਡਰਾ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਕਿੱਲ ਲਗਾਉਣ ਨੂੰ ਲੈ ਕੇ ਸਰਕਾਰ ਨੂੰ ਸਵਾਲ ਕੀਤਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦੇ

Meena harris supports farmers

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਵੀ ਆਈ ਕਿਸਾਨ ਅੰਦੋਲਨ ਦੇ ਸਮਰਥਨ ‘ਚ, ਕਿਹਾ…

Meena harris supports farmers : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਦੇਸ਼ ਵਿੱਚ ਕਿਸਾਨ ਲਹਿਰ ਦੇ ਸਮਰਥਨ ਵਿੱਚ ਬਹੁਤ ਸਾਰੇ ਵੱਡੇ ਸਿਤਾਰੇ ਹਨ। ਪਰ ਹੁਣ ਵਿਸ਼ਵਵਿਆਪੀ ਮਸ਼ਹੂਰ ਹਸਤੀਆਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਪੌਪ ਸਟਾਰ ਰਿਹਾਨਾ ਅਤੇ

Mia khalifa support farmers protest

ਹੁਣ ਪੋਰਨ ਸਟਾਰ ਮੀਆਂ ਖਲੀਫਾ ਵੀ ਆਈ ਕਿਸਾਨਾਂ ਦੇ ਹੱਕ ‘ਚ, ਕਿਹਾ- ‘ਮੈਂ ਵੀ ਕਿਸਾਨਾਂ ਦੇ ਨਾਲ ਹਾਂ’

Mia khalifa support farmers protest : ਕਿਸਾਨ ਅੰਦੋਲਨ ਬਾਰੇ ਰਿਹਾਨਾ ਅਤੇ ਗ੍ਰੇਟਾ ਥਨਬਰਗ ਤੋਂ ਬਾਅਦ ਹੁਣ ਸਾਬਕਾ ਪੋਰਨ ਸਟਾਰ ਮੀਆਂ ਖਲੀਫਾ ਨੇ ਵੀ ਟਵੀਟ ਕੀਤਾ ਹੈ। ਮੀਆਂ ਖਲੀਫਾ ਨੇ ਕਿਸਾਨ ਵਿਰੋਧ ਪ੍ਰਦਰਸ਼ਨ ਬਾਰੇ ਖੁੱਲ੍ਹ ਕੇ ਐਲਾਨ ਕੀਤਾ ਹੈ ਅਤੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਦੱਸ ਦਈਏ ਕਿ ਅੱਜ ਵਿਦੇਸ਼ੀ ਹਸਤੀਆਂ ਦੇ ਟਵੀਟ ਲਗਾਤਾਰ ਆ

Rakesh tikait farmer protest

6 ਫਰਵਰੀ ਦੇ ਚੱਕਾ ਜਾਮ ‘ਤੇ ਬੋਲੇ ਰਾਕੇਸ਼ ਟਿਕੈਤ, ਕਿਹਾ- ਕਿਸਾਨ ਦੇ ਕਿਸੇ ਦੇ ਦਬਾਅ ‘ਚ ਨਹੀਂ ਝੁਕਣਗੇ

Rakesh tikait farmer protest : ਰਾਕੇਸ਼ ਟਿਕੈਤ,ਜਿਨ੍ਹਾਂ ਨੇ ਦੋ ਮਹੀਨੇ ਪਹਿਲਾਂ ਸਾਂਝੇ ਤੌਰ ‘ਤੇ ‘ਦਿੱਲੀ ਚਲੋ’ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਦੇ ਬਾਅਦ ਰਾਕੇਸ਼ ਟਿਕੈਤ ਰਾਤੋ ਰਾਤ ਅੰਦੋਲਨ ਦਾ ਰੁਖ ਬਦਲਦੇ ਨਜ਼ਰ ਆਏ, ਰਾਕੇਸ਼ ਟਿਕੈਤ ਜਦੋ ਭਾਵੂਕ ਹੋਏ ਤੇ ਉਸ ਤੋਂ ਬਾਅਦ ਪ੍ਰਦਰਸ਼ਨ ਨੂੰ ਹੋਰ ਰਫਤਾਰ ਮਿਲਣੀ ਸ਼ੁਰੂ

Farmers protest narendra singh tomar

ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ‘ਤੇ ਖੇਤੀਬਾੜੀ ਮੰਤਰੀ ਤੋਮਰ ਦਾ ਵੱਡਾ ਬਿਆਨ, ਕੀ ਕਿਸਾਨਾਂ ਦੇ ਪਰਿਵਾਰਾਂ ਨੂੰ ਰਾਸ ਆਏਗੀ ਇਹ ਗੱਲ ?

Farmers protest narendra singh tomar : ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 70 ਵਾਂ ਦਿਨ ਹੈ। ਕਿਸਾਨ ਅੰਦੋਲਨ ਦੇ ਹੱਲ ਲਈ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ ਗੱਲਬਾਤ ਦੀ ਤਸਵੀਰ ਧੁੰਦਲੀ ਹੈ। ਇਸ ਦੇ ਨਾਲ ਹੀ, ਦਿੱਲੀ ਦੀਆਂ ਤਿੰਨ ਸਰਹੱਦਾਂ ‘ਤੇ, ਜਿੱਥੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ, ਉਥੇ ਪੁਲਿਸ ਦੀ ਸਖਤੀ ਵਧਾਈ

Recent Comments