Tag: , , , , ,

ਫਿਰੋਜ਼ਪੁਰ ’ਚ ਇਲੈਕਟ੍ਰਾਨਿਕ ਸਾਮਾਨ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਤੇ ਗੱਡੀਆਂ ਸੜ ਕੇ ਹੋਈਆਂ ਸੁਆਹ

Fire breaks out in electronics warehouse : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਇਲੈਕਟ੍ਰਾਨਿਕ ਸਾਮਾਨ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ ਕਰੋੜਾਂ ਦਾ ਸਾਮਾਨ ਅਤੇ ਗੱਡੀਆਂ ਸੜ ਕੇ ਸੁਆਹ ਹੋ ਗਏ। ਉਥੇ ਹੀ ਇਸ ਹਾਦਸੇ ਦੇ ਕਾਰਨ ਗੋਦਾਮ ਦੇ ਮਾਲਕ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ ਅਤੇ ਉਹ ਕੰਗਾਲੀ ਦੀ ਰਾਹ ’ਤੇ ਆ

ਫਿਰੋਜ਼ਪੁਰ ’ਚ ਮਿਲਿਆ ਕੋਰੋਨਾ ਦਾ ਨਵਾਂ ਮਾਮਲਾ

In Firozpur new corona : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਫਿਰੋਜ਼ਪੁਰ ਜ਼ਿਲੇ ਵਿਚ ਕੋਰੋਨਾ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਸਬਾ ਮੱਲਾਵਾਲ ਵਿਚ ਇਕ 33 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦਿੱਤੇ ਗਏ ਰੈਂਡਮ ਸੈਂਪਲਿੰਗ ਦੇ ਹੁਕਮਾਂ ਅਧੀਨ ਇਥੇ ਸਿਹਤ

ਚੰਗੀ ਖਬਰ : ਫਿਰੋਜ਼ਪੁਰ ਹੋਇਆ ਕੋਰੋਨਾ ਮੁਕਤ, ਬਰਨਾਲਾ ’ਚ ਵੀ 17 ਮਰੀਜ਼ ਪਰਤੇ ਘਰ

Ferozepur became corona free : ਕੋਰੋਨਾ ਵਾਇਰਸ ਦੇ ਕਹਿਰ ਵਿਚਾਲੇ ਫਿਰੋਜ਼ਪੁਰ ਤੇ ਬਰਨਾਲਾ ਤੋਂ ਚੰਗੀ ਖਬਰ ਆਈ ਹੈ, ਜਿਥੇ ਫਿਰੋਜ਼ਪੁਰ ਜ਼ਿਲੇ ਵਿਚ ਤਿੰਨ ਅਤੇ ਬਰਨਾਲਾ ਜ਼ਿਲੇ ਵਿਚ ਵੀ 17 ਲੋਕਾਂ ਨੂੰ ਠੀਕ ਹੋਣ ’ਤੇ ਹਸਪਤਾਲੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲੇ ਵਿਚ ਤਿੰਨ ਲੋਕਾਂ ਦੇ ਠੀਕ ਹੋਣ ਨਾਲ

ਮੋਹਾਲੀ ਤੇ ਫਿਰੋਜ਼ਪੁਰ ’ਚ ਸਾਹਮਣੇ ਆਏ Corona ਦੇ 7 ਨਵੇਂ ਮਾਮਲੇ

7 new cases of Corona : ਸੂਬੇ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਖ-ਵੱਖ ਜ਼ਿਲਿਆਂ ਵਿਚ ਨਵੇਂ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ। ਨਵੇਂ ਮਾਮਲੇ ਮੋਹਾਲੀ ਅਤੇ ਫਿਰੋਜ਼ਪੁਰ ਤੋਂ ਸਾਹਮਣੇ ਆਏ ਹਨ, ਜਿਥੇ ਮੋਹਾਲੀ ਵਿਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਪਾਜ਼ੀਟਿਵ ਕੇਸ ਮਿਲੇ ਹਨ ਅਤੇ ਫਿਰੋਜ਼ਪੁਰ ’ਚ ਚਾਰ ਵਿਅਕਤੀਆਂ ਦੇ

Recent Comments