Tag: , , , ,

ਗੁਰਫ਼ਤਿਹ ਸਿੰਘ ਉਰਫ ਸ਼ਿੰਦਾ ਦੇ ਜਨਮ ਦਿਨ ’ਤੇ ਜਾਣੋਂ ਉਸ ਦਾ ਤੇ ਉਸ ਦੇ ਦੋਹਾਂ ਭਰਾਵਾਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ ?

gippy grewal son shinda birthday:ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਅੱਜ ਉਨ੍ਹਾਂ ਦੇ ਵਿਚਕਾਰਲੇ ਬੇਟੇ ਸ਼ਿੰਦਾ ਦਾ ਜਨਮਦਿਨ ਹੈ । ਸ਼ਿੰਦੇ ਦਾ ਅਸਲ ਨਾਂਅ ਗੁਰਫਤਿਹ ਸਿੰਘ ਗਰੇਵਾਲ ਹੈ ।ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਫੋਟੋ ਸ਼ੇਅਰ ਕੀਤੀ ਹੈ ।

ਅੱਜ ਹੈ ਗਿੱਪੀ ਗਰੇਵਾਲ ਦੇ ਪੁੱਤਰ ਏਕਓਂਕਾਰ ਸਿੰਘ ਗਰੇਵਾਲ ਦਾ ਜਨਮਦਿਨ, ਗਿੱਪੀ ਨੇ ਸ਼ੇਅਰ ਕੀਤੀਆ ਤਸਵੀਰਾਂ

Gippy Grewal Son Birthday: ਪਾਲੀਵੁਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੀਆ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ।

Recent Comments