Tag: , , ,

ਨਕਸਲੀ ਹਮਲੇ ’ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਸਾਡੇ ਜਵਾਨ ਤੋਪਾਂ ਦਾ ਚਾਰਾ ਨਹੀਂ ਕਿ ਜਦ ਮਨ ਕਰੇ ਸ਼ਹੀਦ ਕਰ ਦਿੱਤਾ ਜਾਵੇ’

Rahul Gandhi on maoist attack: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਨਕਸਲੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ 22 ਜਵਾਨ ਸ਼ਹੀਦ ਹੋ ਗਏ । ਨਕਸਲੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਵਿਚਕਾਰ ਸੁਰੱਖਿਆ ਬਲਾਂ ਦੇ ਜਵਾਨ ਸ਼ਹੀਦ ਹੋ ਗਏ ਹਨ । ਹੁਣ ਇਸ ਬਾਰੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ

ਨਕਸਲੀ ਹਮਲੇ ’ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਸਾਡੇ ਜਵਾਨ ਤੋਪਾਂ ਦਾ ਚਾਰਾ ਨਹੀਂ ਕਿ ਜਦ ਮਨ ਕਰੇ ਸ਼ਹੀਦ ਕਰ ਦਿੱਤਾ ਜਾਵੇ’

Rahul Gandhi on maoist attack: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਨਕਸਲੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ 22 ਜਵਾਨ ਸ਼ਹੀਦ ਹੋ ਗਏ । ਨਕਸਲੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਵਿਚਕਾਰ ਸੁਰੱਖਿਆ ਬਲਾਂ ਦੇ ਜਵਾਨ ਸ਼ਹੀਦ ਹੋ ਗਏ ਹਨ । ਹੁਣ ਇਸ ਬਾਰੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ

ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਰਾਹੁਲ ਗਾਂਧੀ, ਕਿਹਾ- RSS ਦਾ ਮਿਲ ਕੇ ਸਾਹਮਣਾ ਕਰਾਂਗੇ, ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ

After attack on Rakesh Tikait Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ ‘ਤੇ ਕਥਿਤ ਤੌਰ ਹਮਲੇ ਦੇ ਪਿਛੋਕੜ ਵਿੱਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (RSS) ਹਮਲਾ ਕਰਨਾ ਸਿਖਾਉਂਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ

ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਰਾਹੁਲ ਗਾਂਧੀ, ਕਿਹਾ- RSS ਦਾ ਮਿਲ ਕੇ ਸਾਹਮਣਾ ਕਰਾਂਗੇ, ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ

After attack on Rakesh Tikait Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ ‘ਤੇ ਕਥਿਤ ਤੌਰ ਹਮਲੇ ਦੇ ਪਿਛੋਕੜ ਵਿੱਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (RSS) ਹਮਲਾ ਕਰਨਾ ਸਿਖਾਉਂਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ

ਜੇ ਮੈਂ ਪ੍ਰਧਾਨ ਮੰਤਰੀ ਹੁੰਦਾ ਤਾਂ ਵਿਕਾਸ ਦਰ ਦੀ ਬਜਾਏ ਰੁਜ਼ਗਾਰ ਦੇਣ ‘ਤੇ ਧਿਆਨ ਕੇਂਦਰਿਤ ਕਰਦਾ: ਰਾਹੁਲ ਗਾਂਧੀ

Rahul Gandhi said: ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਉਹ ਪ੍ਰਧਾਨ ਮੰਤਰੀ ਹੁੰਦੇ ਤਾਂ ਉਹ ਵਿਕਾਸ ਦਰ ਦੀ ਚਿੰਤਾ ਕਰਨ ਦੀ ਬਜਾਏ ਰੁਜ਼ਗਾਰ ਵਧਾਉਣ ‘ਤੇ ਆਪਣਾ ਧਿਆਨ ਕੇਂਦਰਿਤ ਕਰਦੇ । ਰਾਹੁਲ ਗਾਂਧੀ ਅਮਰੀਕਾ ਵਿੱਚ ਹਾਰਵਰਡ ਕੈਨੇਡੀ ਸਕੂਲ ਦੇ ਰਾਜਦੂਤ ਨਿਕੋਲਸ ਬਰਨਜ਼ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦਾ ਜਵਾਬ ਦੇ ਰਹੇ

ਜੇ ਮੈਂ ਪ੍ਰਧਾਨ ਮੰਤਰੀ ਹੁੰਦਾ ਤਾਂ ਵਿਕਾਸ ਦਰ ਦੀ ਬਜਾਏ ਰੁਜ਼ਗਾਰ ਦੇਣ ‘ਤੇ ਧਿਆਨ ਕੇਂਦਰਿਤ ਕਰਦਾ: ਰਾਹੁਲ ਗਾਂਧੀ

Rahul Gandhi said: ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਉਹ ਪ੍ਰਧਾਨ ਮੰਤਰੀ ਹੁੰਦੇ ਤਾਂ ਉਹ ਵਿਕਾਸ ਦਰ ਦੀ ਚਿੰਤਾ ਕਰਨ ਦੀ ਬਜਾਏ ਰੁਜ਼ਗਾਰ ਵਧਾਉਣ ‘ਤੇ ਆਪਣਾ ਧਿਆਨ ਕੇਂਦਰਿਤ ਕਰਦੇ । ਰਾਹੁਲ ਗਾਂਧੀ ਅਮਰੀਕਾ ਵਿੱਚ ਹਾਰਵਰਡ ਕੈਨੇਡੀ ਸਕੂਲ ਦੇ ਰਾਜਦੂਤ ਨਿਕੋਲਸ ਬਰਨਜ਼ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦਾ ਜਵਾਬ ਦੇ ਰਹੇ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 17-18 ਪੈਸੇ ਦੀ ਕਟੌਤੀ ‘ਤੇ ਰਾਹੁਲ ਗਾਂਧੀ ਨੇ ਕਸਿਆ ਤੰਜ, ਕਿਹਾ- ਬਚਤ ਦੇ ਇੰਨੇ ਪੈਸਿਆਂ ਦਾ….

Rahul Gandhi alleges Centre: ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਚੱਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਮੋਦੀ ਸਰਕਾਰ ‘ਤੇ ਹਮੇਸ਼ਾ ਹਮਲਾ ਕਰਨ ਵਾਲੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਕਾਂਗਰਸ ਵੱਲੋਂ ਘੋਸ਼ਣਾ ਪੱਤਰ ਜਾਰੀ, ਗ੍ਰਹਿਣੀਆਂ ਨੂੰ 2 ਹਜ਼ਾਰ ਰੁਪਏ ਤੇ 200 ਯੂਨਿਟ ਮੁਫਤ ਬਿਜਲੀ ਦੇਣ ਦਾ ਕੀਤਾ ਵਾਅਦਾ

Congress issues manifesto: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਸਾਮ ਵਿਧਾਨ ਸਭਾ ਚੋਣਾਂ ਅਤੇ ਕੇਰਲ ਲਈ ਪਾਰਟੀ ਦਾ ਘੋਸ਼ਣਾ ਪੱਤਰ ਜਾਰੀ ਕਰਦਿਆਂ “ਪੰਜ ਗਰੰਟੀਆਂ” ਦਿੱਤੀਆਂ । ਇਨ੍ਹਾਂ ਵਿੱਚ ਹਰ ਗ੍ਰਹਿਣੀ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ ਅਤੇ CAA ਨੂੰ ਬੇਅਸਰ ਕਰਨ ਲਈ ਕਾਨੂੰਨ ਲਿਆਉਣਾ ਸ਼ਾਮਿਲ ਹੈ। ਕਾਂਗਰਸ ਨੇ ਕਿਸਾਨਾਂ ਦੇ ਖੇਤੀ ਕਰਜ਼ਿਆਂ ਨੂੰ ਮੁਆਫ ਕਰਨ

ਮਹਿੰਗਾਈ ਨੂੰ ਲੈ ਕੇ ਸਰਕਾਰ ‘ਤੇ ਵਰ੍ਹੇ ਰਾਹੁਲ ਗਾਂਧੀ, ਕਿਹਾ- PM ਮੋਦੀ ਦਾ ਇੱਕ ਹੀ ਕਾਇਦਾ, ਦੇਸ਼ ਫੂਕ ਕੇ ਦੋਸਤਾਂ ਦਾ ਫ਼ਾਇਦਾ

Rahul Gandhi attacks govt: ਦੇਸ਼ ਵਿੱਚ ਦਿਨੋਂ-ਦਿਨ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਆਮ ਆਦਮੀ ਦੀ ਕਮ ਟੁੱਟ ਗਈ ਹੈ। ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੋਜ਼ਾਨਾ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾਂਦਾ ਹੈ। ਰਾਹੁਲ ਗਾਂਧੀ ਵੱਲੋਂ ਅੱਜ ਫਿਰ ਮਹਿੰਗਾਈ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਕੀਤਾ ਗਿਆ

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਨੌਕਰੀ ਦੀ ਮੰਗ ਕਰਨ ‘ਤੇ ਸਰਕਾਰ ਦੇ ਰਹੀ ਐਂਟੀ ਨੈਸ਼ਨਲ ਦਾ ਟੈਗ’

Rahul Gandhi lashes out at Modi govt: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਜਾਰੀ ਹੈ । ਜਿੱਥੇ ਇੱਕ ਪਾਸੇ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਵਿਦੇਸ਼ੀ ਸੰਸਥਾ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ । ਇਸ ਦੇ ਨਾਲ ਹੀ ਅੱਜ ਉਨ੍ਹਾਂ ਨੇ ਬੇਰੁਜ਼ਗਾਰੀ

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਕਿਹਾ- ਕਿਸਾਨਾਂ ਨੂੰ ਪਿੱਛੇ ਹਟਾਉਣਾ ਸੰਭਵ, ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਪੈਣਗੇ

Rahul Gandhi slams Center: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੁਰੂ ਤੋਂ ਹੀ ਮੋਦੀ ਸਰਕਾਰ ‘ਤੇ ਹਮਲਾਵਰ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ

ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਿਹਾ- ਸਰਹੱਦ ਤੋਂ ਅਲੱਗ ਯੁੱਧ ਲਈ ਤਿਆਰ ਰਹੇ ਦੇਸ਼

Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਨੂੰ ਸਰਹੱਦ ਤੋਂ ਪਾਰ ਯੁੱਧ ਦੀ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ 2.5 ਫਰੰਟ ਦੇ ਯੁੱਧ ਦਾ ਰੁਝਾਨ ਹੁਣ ਪੁਰਾਣੀ ਗੱਲ ਹੋ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,

ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ

Rahul Gandhi tweets on inflation: ਪੈਟਰੋਲ-ਡੀਜ਼ਲ, ਖਾਣਾ ਪਕਾਉਣ ਵਾਲੀ ਗੈਸ ਅਤੇ ਕੁਝ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਕਾਂਗਰਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਪੀਕਅਪ ਐਂਜੈਸਟ ਪ੍ਰਾਈਜ਼ ਰਾਈਜ਼’ ਮੁਹਿੰਮ ਵਿੱਚ ਸ਼ਾਮਲ ਹੋ ਕੇ ਮਹਿੰਗਾਈ

ਚੋਣਾਂ ਲਈ ਸਰਗਰਮੀਆਂ ਤੇਜ਼, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੋ ਦਿਨਾਂ ਲਈ ਕਰੇਗੀ ਅਸਾਮ ਦਾ ਦੌਰਾ

Priyanka gandhi to visit Assam: ਦੇਸ਼ ਦੇ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁਣ ਵੱਖ-ਵੱਖ ਰਾਜਨੀਤਿਕ ਪਾਰਟੀਆਂ ਸਰਗਰਮ ਹੋ ਗਈਆਂ ਹਨ। ਚੋਣ ਗਤੀਵਿਧੀਆਂ ਵੀ ਹਰ ਪਾਸੇ ਸ਼ੁਰੂ ਹੋ ਗਈਆਂ ਹਨ। ਇਸ ਸਮੇਂ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਪ੍ਰਚਾਰ ਲਈ ਅਸਾਮ ਪਹੁੰਚ ਰਹੀ ਹੈ। ਪ੍ਰਿਅੰਕਾ, 1 ਮਾਰਚ ਨੂੰ ਅਸਾਮ

‘ਮਨ ਕੀ ਬਾਤ’ ਤੋਂ ਪਹਿਲਾਂ PM ਮੋਦੀ ਨੂੰ ਰਾਹੁਲ ਗਾਂਧੀ ਦੀ ਚੁਣੌਤੀ, ਕਿਹਾ- ਹਿੰਮਤ ਹੈ ਤਾਂ ਕਿਸਾਨਾਂ ਦੀ ਗੱਲ ਕਰੋ

Rahul Gandhi Challenged PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਚੁਣੌਤੀ ਦਿੱਤੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਹਿੰਮਤ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਗੱਲ ਕਰ ਕੇ ਦਿਖਾਉਣ । ਦਰਅਸਲ, ਰਾਹੁਲ

ਕਾਂਗਰਸ ‘ਚ ਸ਼ਾਮਿਲ ਹੋਏ ਗੌਡਸੇ ਦੇ ਸਮਰਥਕ ‘ਤੇ ਤਕਰਾਰ, ਦਿਗਵਿਜੇ ਨੇ ਕਿਹਾ – ‘ਅਸੀਂ ਸ਼ਰਮਿੰਦਾ ਹਾਂ’

Godse supporter in Congress: ਕੌਂਸਲਰ ਅਤੇ ਹਿੰਦੂ ਮਹਾਂਸਭਾ ਦੇ ਨੇਤਾ ਬਾਬੂ ਲਾਲ ਚੌਰਸੀਆ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਪਰ ਪਾਰਟੀ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਹੈ। ਬਾਬੂ ਲਾਲ ਉਸ ਵਾਰਡ ਦੇ ਕੌਂਸਲਰ ਹਨ ਜਿਥੇ ਗੋਡਸੇ ਮੰਦਰ ਬਣਾਇਆ ਗਿਆ ਸੀ। ਸਾਬਕਾ ਮੁੱਖ ਮੰਤਰੀ ਕਮਲਨਾਥ ਦੀ ਹਾਜ਼ਰੀ ਵਿੱਚ

ਕਾਂਗਰਸ ‘ਚ ਇੱਕ ਵਾਰ ਫਿਰ ਹੋ ਸਕਦੀ ਹੈ ਬਗਾਵਤ, G23 ਦੇ ਕਈ ਨੇਤਾ ਆਜ਼ਾਦ ਦੀ ਅਗੁਆਈ ਹੇਠ ਜੰਮੂ ‘ਚ ਹੋ ਰਹੇ ਇੱਕਠੇ

Rebellion in congress : ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਦੇ ਰਾਜ ਸਭਾ ਤੋਂ ਜਾਣ ਤੋਂ ਬਾਅਦ ਕਾਂਗਰਸ ਵਿੱਚ ਇੱਕ ਵਾਰ ਫਿਰ ਬਗ਼ਾਵਤ ਹੋ ਸਕਦੀ ਹੈ। ਦੱਸ ਦਈਏ ਕਿ ਪਿਛਲੇ ਸਾਲ ਅਗਸਤ ‘ਚ ਸੋਨੀਆ ਗਾਂਧੀ ਨੂੰ G23 ਨੇਤਾਵਾਂ ਵੱਲੋਂ ਇੱਕ ਚਿੱਠੀ ਲਿਖੀ ਗਈ ਸੀ, ਚਿੱਠੀ ਲਿਖਣ ਵਾਲਿਆਂ ‘ਚੋਂ ਕੁਝ ਇਕ ਵਾਰ ਫਿਰ ਇਕੱਠੇ ਹੋ ਰਹੇ

ਮੋਟੇਰਾ ਸਟੇਡੀਅਮ ਦਾ ਨਾਮ ਬਦਲਣ ‘ਤੇ CM ਬਘੇਲ ਦਾ ਤੰਜ, ਕਿਹਾ- ਜਲਦ ਹੀ ਸਾਬਕਾ PM ਹੋ ਜਾਣਗੇ ਮੋਦੀ, ਦਿੱਤੀ ਅਟਲ ਚੌਂਕ ਦੀ ਉਦਾਹਰਣ

Bhupesh Baghel on Motera stadium renaming: ਗੁਜਰਾਤ ਦੇ ਮੋਟੇਰਾ ਸਟੇਡੀਅਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਕੀਤੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਦਾ ਹਮਲਾ ਰੁਕਦਾ ਪ੍ਰਤੀਤ ਨਹੀਂ ਹੁੰਦਾ । ਕਾਂਗਰਸ ਦੇ ਚੋਟੀ ਦੇ ਨੇਤਾਵਾਂ ਦੇ ਹਮਲੇ ਤੋਂ ਬਾਅਦ ਹੁਣ ਛੱਤੀਸਗੜ੍ਹ ਦੇ ਮੁੱਖ ਮੰਤਰੀ ਸੀ.ਐਮ ਭੁਪੇਸ਼ ਬਘੇਲ ਨੇ ਇਸ ਨੂੰ ਪ੍ਰਧਾਨ ਮੰਤਰੀ ਮੋਦੀ ਦੀ

ਰਾਹੁਲ ਗਾਂਧੀ ਦੇ ਦੱਖਣ ਭਾਰਤ ਵਾਲੇ ਬਿਆਨ ‘ਤੇ ਹਮਲਾਵਰ ਹੋਈ BJP, ਸਮ੍ਰਿਤੀ ਇਰਾਨੀ ਨੇ ਕਿਹਾ- ‘ਅਹਿਸਾਨ ਫਰਾਮੋਸ਼’

BJP leaders accuse Rahul Gandhi: ਨਵੀਂ ਦਿੱਲੀ: ਰਾਹੁਲ ਗਾਂਧੀ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਗਰਮਾ ਗਈ ਹੈ । ਰਾਹੁਲ ਨੇ ਤਿਰੂਵਨੰਤਪੁਰਮ ਵਿੱਚ ਇੱਕ ਵਾਯਨਾਡ ਸੰਸਦ ਮੈਂਬਰ ਵਜੋਂ ਤਜ਼ਰਬੇ ਦੱਸੇ, ਪਰ ਪੂਰਾ ਮਾਮਲਾ ਦੱਖਣ ਬਨਾਮ ਉੱਤਰ ਭਾਰਤ ਹੋ ਗਿਆ। ਕੇਂਦਰੀ ਮੰਤਰੀਆਂ ਨੇ ਕਾਂਗਰਸੀ ਨੇਤਾ ‘ਤੇ ‘ਮੌਕਾਪ੍ਰਸਤ’ ਹੋਣ ਦੇ ਨਾਲ ਹੀ ਇਹ ਦੋਸ਼ ਲਾਇਆ ਕਿ

ਪੈਟਰੋਲ ਦੀਆਂ ਵਧਦੀਆਂ ਕੀਮਤਾਂ ‘ਤੇ ਰਾਹੁਲ ਦਾ ਤੰਜ- ਆਮ ਲੋਕਾਂ ਦੀਆਂ ਜੇਬਾਂ ਖਾਲੀ ਕਰ ਕੇ ਦੋਸਤਾਂ ਨੂੰ ਦੇਣ ਦਾ ਵਧੀਆ ਕੰਮ ਕਰ ਰਹੀ ਮੋਦੀ ਸਰਕਾਰ

Rahul gandhi attacks Modi govt: ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਲੋਕਾਂ ਦੀ ਚਿੰਤਾ ਵਿੱਚ ਲਗਾਤਾਰ ਵਾਧਾ ਕਰ ਰਹੀਆਂ ਹਨ । ਇਸ ਦੇ ਨਾਲ ਹੀ ਵਿਰੋਧੀ ਧਿਰ ਨੂੰ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਮੌਕਾ ਮਿਲਿਆ ਹੈ । ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੋਦੀ

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੋਨੀਆ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ….

Sonia Gandhi writes letter: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਰਾਜਧਰਮ ਦਾ ਪਾਲਣ ਕਰਦਿਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਚਿੱਠੀ ਵਿੱਚ ਸੋਨੀਆ ਗਾਂਧੀ ਨੇ ਸਰਕਾਰ ‘ਤੇ ਲੋਕਾਂ ਦੇ ਦੁੱਖਾਂ ‘ਤੇ ‘ਮੁਨਾਫ਼ਾਖੋਰੀ’ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ

ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਵਾਯਨਾਡ ‘ਚ ਕਿਸਾਨਾਂ ਨਾਲ ਟ੍ਰੈਕਟਰ ਰੈਲੀ ਕਰਨਗੇ ਰਾਹੁਲ ਗਾਂਧੀ

Rahul Gandhi on two-day visit: ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 90ਵਾਂ ਦਿਨ ਹੈ। ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸੇ ਵਿਚਾਲੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਆਪਣੇ ਹਲਕੇ ਵਾਯਨਾਡ ਵਿੱਚ ਕਿਸਾਨਾਂ ਨਾਲ ਇੱਕ ਟਰੈਕਟਰ ਰੈਲੀ ਕਰਨਗੇ । ਨਾਲ ਹੀ, ਰਾਹੁਲ ਗਾਂਧੀ ਲਗਭਗ ਅੱਧਾ ਦਰਜਨ ਯੋਜਨਾਵਾਂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨੂੰ ਲੇ ਕੇ ਕਾਂਗਰਸ ਨੇ ਕੀਤਾ ਹਾਫ਼ ਡੇ ਬੰਦ, ਪੁਲਿਸ ਨੇ ਸਾਬਕਾ ਮੰਤਰੀ ਸਣੇ ਕਈਆਂ ਨੂੰ ਲਿਆ ਹਿਰਾਸਤ ‘ਚ

Congress calls half day bandh: ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਮੱਧ ਪ੍ਰਦੇਸ਼ ਕਾਂਗਰਸ ਦੇ ਅੱਧੇ ਦਿਨ ਦੇ ਬੰਦ ਦਾ ਰਲਿਆ ਮਿਲਿਆ ਅਸਰ ਦੇਖਣ ਨੂੰ ਮਿਲੀਆਂ। ਇਸ ਦੌਰਾਨ ਪੁਲਿਸ ਨੇ ਭੋਪਾਲ ਵਿੱਚ ਸਾਬਕਾ ਮੰਤਰੀ ਪੀ ਸੀ ਸ਼ਰਮਾ ਸਣੇ ਕਾਂਗਰਸੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ। ਬੰਦ ਦੇ ਬਾਵਜੂਦ

ਕੋਕੀਨ ਨਾਲ ਗ੍ਰਿਫ਼ਤਾਰ ਹੋਈ BJP ਨੇਤਾ ਪਾਮੇਲਾ ਗੋਸਵਾਮੀ ਤਾਂ ਦਿਗਵਿਜੇ ਸਿੰਘ ਨੇ ਦਿੱਤੀ ਇਹ ਨਸੀਹਤ

Digvijay singh taunts BJP: ਪੱਛਮੀ ਬੰਗਾਲ ਵਿੱਚ ਭਾਜਪਾ ਯੂਥ ਇਕਾਈ ਆਗੂ ਪਾਮੇਲਾ ਗੋਸਵਾਮੀ ਨੂੰ ਸ਼ੁੱਕਰਵਾਰ ਸ਼ਾਮ ਨੂੰ 100 ਗ੍ਰਾਮ ਕੋਕੀਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਪੁਲਿਸ ਨੇ ਪਾਮੇਲਾ ਨੂੰ ਉਸਦੇ ਦੋਸਤ ਪ੍ਰਵੀਰ ਕੁਮਾਰ ਡੇਅ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਇੱਕੋ ਕਾਰ ਵਿੱਚ ਸਵਾਰ ਸਨ। ਇੱਥੇ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ

ਪ੍ਰਿਯੰਕਾ ਗਾਂਧੀ ਦਾ ਤੰਜ- ਜਿਸ ਦਿਨ ਨਾ ਵਧਣ ਤੇਲ ਦੀਆਂ ਕੀਮਤਾਂ ਉਸਨੂੰ ‘ਚੰਗਾ ਦਿਨ’ ਐਲਾਨੇ ਮੋਦੀ ਸਰਕਾਰ

Priyanka gandhi attacks central government: ਦੇਸ਼ ਵਿੱਚ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਫਤੇ ਦੇ ਸਾਰੇ ਦਿਨ ਮਹਿੰਗੇ ਦਿਨ ਹਨ, ਜਿਸ ਦਿਨ ਤੇਲ ਦੀਆਂ ਕੀਮਤਾਂ ਨਾ ਵਧਣ ਉਸ ਨੂੰ ਭਾਜਪਾ ਨੂੰ ਇੱਕ

ਪੈਟਰੋਲ-ਡੀਜ਼ਲ ਦੀਆ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਮਹਿੰਗਾਈ ਦਾ ਵਿਕਾਸ’

Price hike in india: ਮਹਿੰਗਾਈ ਨੂੰ ਲੇ ਕੇ ਕਾਂਗਰਸ ਦੇ ਪੂਰਬ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕਰ ਰਹੇ ਹਨ। ਸ਼ਨੀਵਾਰ ਨੂੰ, ਉਨ੍ਹਾਂ ਨੇ ਇਸ ਮੁੱਦੇ ‘ਤੇ ਇੱਕ ਵਾਰ ਫਿਰ ਨਰਿੰਦਰ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਕੁਝ ਅਖਬਾਰਾਂ ਦੀਆਂ ਸੁਰਖੀਆਂ ਲੱਗਾ ਕੇ ਲਿਖੀਆਂ, ‘ਮਹਿੰਗਾਈ ਦਾ

ਕਾਂਗਰਸ ਵਲੋਂ ਅਡਾਨੀ ਗਰੁੱਪ ਨੂੰ ਠੇਕਾ ਦੇਣ ਕਾਰਨ ਭਾਜਪਾ ਨੇ ਰਾਹੁਲ ਗਾਂਧੀ ‘ਤੇ ਉਨ੍ਹਾਂ ਦੇ ਹੀ ਤੀਰ ਨਾਲ ਸਾਧਿਆ ਨਿਸ਼ਾਨਾ, ਕਿਹਾ- ‘ਹਮ ਦੋ ਹਮਰੇ ਦੋ’

Bjp slams Rahul gandhi: ਲਗਭਗ ਸਾਰੇ ਭਾਸ਼ਣਾਂ ਵਿੱਚ, ਮੋਦੀ ਸਰਕਾਰ ‘ਤੇ ਅੰਬਾਨੀ ਅਤੇ ਅਡਾਨੀ ਵਰਗੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਗਾਉਂਣ ਵਾਲੇ ਰਾਹੁਲ ਗਾਂਧੀ ‘ਤੇ ਭਾਜਪਾ ਨੇ ਉਨ੍ਹਾਂ ਦੇ ਹੀ ਤੀਰ ਨਾਲ ਨਿਸ਼ਾਨਾ ਸਾਧਿਆ ਹੈ।ਰਾਜਸਥਾਨ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਅਡਾਨੀ ਸਮੂਹ ਨੂੰ ਦਿੱਤੇ ਸੋਲਰ ਪਾਵਰ ਪ੍ਰਾਜੈਕਟ ਅਤੇ ਦਿਗੀ ਪੋਰਟ ਦੇਣ ਤੋਂ ਬਾਅਦ, ਭਾਜਪਾ ਨੇ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਸ਼ਸ਼ੀ ਥਰੂਰ ਦਾ ਤੰਜ- ਬਾਬਾ ਰਾਮਦੇਵ ਤੋਂ ਸਿੱਖੋ ਯੋਗਾ ਤਾਂ ਭਾਅ 90 ਨਹੀਂ 06 ਰੁਪਏ ਦੇਵੇਗਾ ਦਿਖਾਈ

Tharoor takes a dig at Centre: ਨਵੀਂ ਦਿੱਲੀ: ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਇਸ ਮੁੱਦੇ ‘ਤੇ ਸਰਕਾਰ ਜਿੱਥੇ ਬਚਾਅ ਦੀ ਮੁਦਰਾ ਵਿੱਚ ਹੈ ਤਾਂ ਉੱਥੇ ਹੀ ਵਿਰੋਧੀ ਧਿਰ ਲਗਾਤਾਰ ਹਮਲੇ ਕਰ ਰਹੀ ਹੈ । ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ

ਅਫਰੀਕੀ ਸਟ੍ਰੇਨ ਦੀ ਭਾਰਤ ‘ਚ ਐਂਟਰੀ, ਰਾਹੁਲ ਬੋਲੇ- ਹੱਦੋਂ ਵੱਧ ਲਾਪਰਵਾਹੀ ਵਰਤ ਰਹੀ ਮੋਦੀ ਸਰਕਾਰ

Rahul Gandhi accuses Centre: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ ਦੇ ਵੈਰੀਐਂਟ ਦੀ ਐਂਟਰੀ ਹੋ ਗਈ ਹੈ, ਜਿਸ ਤੋਂ ਬਾਅਦ ਇੱਕ ਵਾਰ ਫਿਰ ਚੌਕਸੀ ਵਧਣੀ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਗਾਇਆ ਹੈ। ਰਾਹੁਲ ਗਾਂਧੀ ਨੇ ਇੱਕ

ਰਾਜਨੀਤਿਕ ਸੰਕਟ ਵਿਚਾਲੇ ਅੱਜ ਪੁਡੂਚੇਰੀ ਦਾ ਦੌਰਾ ਕਰਨਗੇ ਰਾਹੁਲ ਗਾਂਧੀ

Rahul Gandhi Puducherry visit: ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਅੱਜ ਪੁਡੂਚੇਰੀ ਦੌਰੇ ‘ਤੇ ਜਾ ਰਹੇ ਹਨ। ਰਾਹੁਲ ਗਾਂਧੀ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਮੁੱਖ ਮੰਤਰੀ ਵੀ ਨਰਾਇਣਸਾਮੀ ਦੇ ਨਜ਼ਦੀਕੀ ਮੰਨੇ ਜਾਂਦੇ ਵਿਧਾਇਕ ਏ ਜਾਨ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ

ਅਸ਼ੋਕ ਗਹਿਲੋਤ ਨੇ PM ਮੋਦੀ ‘ਤੇ ਸਾਧੇ ਨਿਸ਼ਾਨੇ, ਕਿਹਾ- “ਮਹਾਂਪੁਰਸ਼ਾਂ ਦਾ ਬੱਸ ਨਾਮ ਲੈਂਦੇ ਨੇ, ਵਿਚਾਰ ਬਿਲਕੁੱਲ ਉਲਟੇ”

Ashok gehlot talks about Modi: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਭਾਸ਼ਣਾਂ ਵਿੱਚ ਜਿਨ੍ਹਾਂ ਮਹਾਂਪੁਰਸ਼ਾਂ ਦਾ ਜ਼ਿਕਰ ਕਰਦੇ ਹਨ ਉਨ੍ਹਾਂ ਦੇ ਵਿਚਾਰ, ਮੋਦੀ ਦੀ ਸੋਚ ਦੇ ਬਿਲਕੁਲ ਉਲਟ ਹਨ। ਇਸ ਦੇ ਨਾਲ ਹੀ ਗਹਿਲੋਤ ਨੇ ਜੇਲ ਭੇਜੇ ਗਏ ਪੱਤਰਕਾਰਾਂ ਅਤੇ

ਬਸੰਤ ਪੰਚਮੀ ਮੌਕੇ PM ਮੋਦੀ ਤੇ ਪ੍ਰਿਯੰਕਾ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Basant Panchami 2021: ਅੱਜ ਦੇਸ਼ ਭਰ ਵਿੱਚ ਬਸੰਤ ਪੰਚਮੀ ਤੇ ਸਰਸਵਤੀ ਪੂਜਾ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਤਿਓਹਾਰ ਹਰ ਸਾਲ ਸ਼ੁਕਲ ਪੱਖ ਦੀ ਪੰਚਮੀ ਦੇ ਦਿਨ ਮਨਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਤੇ ਸਰਸਵਤੀ ਪੂਜਾ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ

ਦਿਸ਼ਾ ਰਵੀ ਦੇ ਸੰਬੰਧ ‘ਚ ਅਨਿਲ ਵਿਜ ਦੇ ਟਵੀਟ ਨੂੰ ਹਟਾਓਣ ਤੋਂ ਟਵਿੱਟਰ ਨੇ ਕੀਤਾ ਇਨਕਾਰ

Twitter refuses to delete tweet: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਮੌਸਮ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਦੇ ਸਬੰਧ ਵਿੱਚ ਟਵੀਟ ਕੀਤਾ ਕਿ “ਦੇਸ਼ ਵਿਰੋਧ ਦਾ ਬੀਜ ਜਿੱਥੇ ਵੀ ਹੋਵੇ, ਉਸ ਨੂੰ ਪੂਰੀ ਤਰਾਂ ਖਤਮ ਕੀਤਾ ਜਾਣਾ ਚਾਹੀਦਾ ਹੈ।” ਇਸ ਟਵੀਟ ਨੂੰ ਲੈ ਕੇ ਮਿਲੀ ਸ਼ਿਕਾਇਤ ਦੇ ਅਧਾਰ ‘ਤੇ ਜਾਂਚ ਕਰਨ ਲਈ

ਪ੍ਰਿਯੰਕਾ ਗਾਂਧੀ ਦਾ ਬਿਜਨੌਰ ਦੌਰਾ ਅੱਜ, ਮਹਾਪੰਚਾਇਤ ‘ਚ ਕਿਸਾਨਾਂ ਨੂੰ ਕਰਨਗੇ ਸੰਬੋਧਿਤ

Priyanka Gandhi to address Kisan Panchayat: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਕਈ ਦਿਨਾਂ ਤੋਂ ਇਨ੍ਹਾਂ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੁੱਦੇ ‘ਤੇ ਪੂਰੀ ਵਿਰੋਧੀ ਧਿਰ ਸਰਕਾਰ ਦੀ ਘੇਰਾਬੰਦੀ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਾਂਗਰਸ ਵੀ ਇਸ ਨੂੰ ਲੈ ਕੇ ਹਮਲਾਵਰ ਹੈ। ਇਸ

“ਹਮ ਦੋ ਹਮਾਰੇ ਦੋ ,ਚੰਗੀ ਤਰ੍ਹਾਂ ਸੁਣ ਲੈਣ, ਸੀਏਏ ਕਦੇ ਲਾਗੂ ਨਹੀਂ ਹੋਵੇਗਾ”, ਰਾਹੁਲ ਗਾਂਧੀ

Rahul gandhi in Assam: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਅਸਮ ਵਿੱਚ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸਿਵਸਾਗਰ ਜ਼ਿਲ੍ਹੇ ਦੇ ਸ਼ਿਵਨਗਰ ਬੋਰਡਿੰਗ ਫੀਲਡ ਵਿਖੇ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਸਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਰੁਣ ਗੋਗੋਈ ਦੀ ਕਾਫ਼ੀ

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤਾ ਟਵੀਟ, ਕਿਹਾ-‘ਮੈਂ ਅੰਨਦਾਤਾ ਦੇ ਨਾਲ ਸੀ, ਹਾਂ ਤੇ ਰਹਾਂਗਾ’

Rahul Gandhi tweeted on farmers protest: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੱਜ ਕਿਸਾਨਾਂ ਦਾ ਅੰਦੋਲਨ 80ਵੇਂ ਦਿਨ ਵੀ ਜਾਰੀ ਹੈ। ਇਸ ਵਿਚਾਲੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲਾ ਬੋਲਿਆ ਜਾ ਰਿਹਾ ਹੈ।  ਇਸ ਵਿਚਾਲੇ ਹੁਣ ਇੱਕ ਵਾਰ ਫਿਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ

ਰਾਜੀਵ-ਇੰਦਰਾ ਗਾਂਧੀ ਦੀ ਕੁਰਬਾਨੀ ‘ਤੇ ਮਾਣ, ਮੋਦੀ ਜੀ ਵੇਚ ਰਹੇ ਸੁਪਨੇ: ਰਾਹੁਲ ਗਾਂਧੀ

Proud of Rajiv-Indira Gandhi sacrifice: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸ਼ਿਕਾਗੋ ਯੂਨੀਵਰਸਿਟੀ ਦੇ ਪ੍ਰੋਫੈਸਰ ਦੀਪੇਸ਼ ਚੱਕਰਵਰਤੀ ਨਾਲ ਰਾਜੀਵ ਗਾਂਧੀ ਅਤੇ ਇੰਦਰਾ ਗਾਂਧੀ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ । ਜਦੋਂ ਰਾਹੁਲ ਨੂੰ ਪੁੱਛਿਆ ਗਿਆ ਕਿ ਤੁਹਾਡੇ ਪਰਿਵਾਰ ਦੇ ਦੋ ਲੋਕਾਂ (ਰਾਜੀਵ-ਇੰਦਰਾ) ਨੇ ਪ੍ਰਧਾਨਮੰਤਰੀ ਵਜੋਂ ਆਪਣੀ ਜਾਨ ਗਵਾਈ ਹੈ, ਇਸ ਬਾਰੇ ਤੁਸੀਂ ਕੀ

BJP ਨੇਤਾ ਗਿਰੀਰਾਜ ਦਾ ਰਾਹੁਲ ਗਾਂਧੀ ‘ਤੇ ਵਾਰ, ਕਿਹਾ- ਕਿਸਾਨਾਂ ਲਈ ਵਹਾ ਰਹੇ ਮਗਰਮੱਛ ਦੇ ਹੰਝੂ

Giriraj singh on Rahul Gandhi: ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਗਿਰੀਰਾਜ ਸਿੰਘ ਜੋ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਹੀ ਚਰਚਾ ਵਿੱਚ ਰਹਿੰਦੇ ਹਨ, ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ । ਉਹ ਦੇਸ਼ ਅਤੇ ਦੇਸ਼

ਕਿਸਾਨਾਂ ਦੇ ਮੁੱਦੇ ‘ਤੇ ਗਹਿਲੋਤ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ਲੋਕਤੰਤਰ ‘ਚ ਸਰਕਾਰ ਜ਼ਿੱਦੀ ਨਹੀਂ ਹੋ ਸਕਦੀ

Gehlot targets Modi govt: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਖੇਤੀਬਾੜੀ ਕਾਨੂੰਨਾਂ ਬਾਰੇ ਕਈ ਵਿਚਾਰ-ਵਟਾਂਦਰੇ ਹੋਏ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ । ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ

PM ਨਰਿੰਦਰ ਮੋਦੀ ਦੇ ਰਾਜ ਸਭਾ ‘ਚ ਭਾਵੁਕ ਹੋਣ ‘ਤੇ ਕਾਂਗਰਸ ਨੇਤਾ ਨੇ ਕਸੀ ਤੰਜ, ਕਿਹਾ- ਨੌਟੰਕੀ ਕਰਨ ‘ਚ ਮਾਹਿਰ

PM Modi gets teary-eyed in Parliament: ਰਾਜਸਥਾਨ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇਤਾ ਨੌਟੰਕੀ ਕਰਨ ਵਿੱਚ ਮਾਹਿਰ ਹਨ । ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਬ ਨਬੀ ਆਜ਼ਾਦ ਦੇ ਸਦਨ ਤੋਂ ਵਿਦਾਈ ਭਾਸ਼ਣ ਵਿੱਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਵੁਕ ਹੋ ਜਾਣ ਬਾਰੇ ਵਿੱਚ

ਅੱਜ ਲੋਕ ਸਭਾ ‘ਚ ਕਿਸਾਨ ਅੰਦੋਲਨ ‘ਤੇ ਬੋਲਣਗੇ ਰਾਹੁਲ ਗਾਂਧੀ, ਕੱਲ੍ਹ PM ਮੋਦੀ ਵਾਰੀ

Rahul Gandhi will speak on farmers agitation: ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਭਗ 75 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸਦੇ ਨਾਲ ਹੀ ਵਿਰੋਧੀ ਪਾਰਟੀਆਂ

ਕਿਸਾਨ ਅੰਦੋਲਨ: ਦਿੱਲੀ ‘ਚ ਬੈਰੀਕੇਡਿੰਗ ‘ਤੇ ਪ੍ਰਿਅੰਕਾ ਗਾਂਧੀ ਦਾ ਨਿਸ਼ਾਨਾ, ਪੁੱਛਿਆ- ਕਿਉਂ ਡਰਾਉਂਦੇ ਹੋ ਡਰ ਦੀ ਕੰਧ ਨਾਲ?

Priyanka Gandhi Wadra slams on Government: ਖੇਤੀ ਕਾਨੂੰਨਾਂ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ । ਅੰਦੋਲਨਕਾਰੀ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ  ਹਨ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੈ। 26 ਜਨਵਰੀ

ਬਜਟ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- MSME ਨਾਲ ਹੋਇਆ ਧੋਖਾ

Rahul Gandhi attack on Modi Govt: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ 2021-22 ਦੇ ਬਜਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਇਸ ਬਜਟ ਵਿੱਚ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (MSME) ਦੇ ਨਾਲ ਧੋਖਾ ਦਿੱਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਮੋਦੀ ਦਾ

ਰਾਹੁਲ ਗਾਂਧੀ ਦਾ ਹਮਲਾ, ਕਿਹਾ- ਕਿਸਾਨ-ਮਜ਼ਦੂਰਾਂ ‘ਤੇ ਵਾਰ ਕਰ ਕੇ PM ਭਾਰਤ ਨੂੰ ਕਰ ਰਹੇ ਕਮਜ਼ੋਰ

Rahul Gandhi slams Modi: ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਦਿੱਲੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੜਕ ਖਾਲੀ ਕਰਨ ਲਈ ਦਬਾਅ ਪਾ ਰਹੀ ਹੈ। ਇਸ ਕਾਰਨ ਬਿਜਲੀ, ਪਾਣੀ ਅਤੇ ਟਾਇਲਟ ਸਹੂਲਤਾਂ ਬੰਦ ਕਰ  ਦਿੱਤੀਆਂ ਗਈਆਂ ਹਨ । ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਇਸ ਸਾਰੇ ਮਾਮਲੇ ਨੂੰ ਲੈ

ਰਾਹੁਲ ਗਾਂਧੀ ਦਾ PM ਮੋਦੀ ‘ਤੇ ਤੰਜ- ਜਨਤਾ ਮਹਿੰਗਾਈ ਨਾਲ ਤ੍ਰਸਤ, ਮੋਦੀ ਸਰਕਾਰ ਟੈਕਸ ਵਸੂਲੀ ‘ਚ ਮਸਤ

Rahul Gandhi slams PM Modi: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ । ਉਨ੍ਹਾਂ ਨੇ ਟਵਿੱਟਰ ਰਾਹੀਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਰਸੋਈ ਗੈਸ ਅਤੇ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਬਾਰੇ ਟਵੀਟ ਕੀਤਾ ਹੈ ਅਤੇ ਪੀਐਮ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ‘ਤੇ

ਖੇਤੀ ਨੂੰ ਬਰਬਾਦ ਕਰ ਦੇਣਗੇ ਤਿੰਨੋਂ ਖੇਤੀ ਕਾਨੂੰਨ, ਮੈਂ ਮੋਦੀ-BJP ਤੋਂ ਨਹੀਂ ਡਰਦਾ: ਰਾਹੁਲ ਗਾਂਧੀ

Rahul Gandhi says all three agriculture laws: ਕੋਰੋਨਾ ਸੰਕਟ, ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ਦਾ ਘਿਰਾਓ ਕਰ ਰਹੀ ਹੈ। ਇਸ ਕੜੀ ਵਿੱਚ ਅੱਜ ਕਾਂਗਰਸ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ । ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਤਿੰਨੋਂ ਖੇਤੀਬਾੜੀ ਕਾਨੂੰਨ

ਅਰੁਣਾਚਲ ‘ਚ ਚੀਨ ਦੇ ਪਿੰਡ ਵਸਾਉਣ ਦੀਆਂ ਖਬਰਾਂ ‘ਤੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ…

Rahul Gandhi attacks PM Modi: ਨਵੀਂ ਦਿੱਲੀ: ਸਰਹੱਦੀ ਸੁਰੱਖਿਆ ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਅਰੁਣਾਚਲ ਪ੍ਰਦੇਸ਼ ਵਿੱਚ ਚੀਨ ਦੇ ਪਿੰਡ ਬਣਾਉਣ ਦੀ ਇੱਕ ਖਬਰ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਦਾ ਵਾਅਦਾ ਯਾਦ ਕਰੋ, ਮੈਂ ਦੇਸ਼ ਝੁਕਣ ਨਹੀਂ ਦਿਆਂਗਾ

ਵਿਦੇਸ਼ ਨੀਤੀ ‘ਤੇ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ ਤੋਂ ਪੁੱਛੇ ਸਵਾਲ, ਕਿਹਾ- ਤਿੰਨ ਵਾਕਾਂ ‘ਚ ਦੱਸੋ ਚੀਨ ਦੀ ਰਣਨੀਤੀ

Rahul debate with Jaishankar: ਦੇਸ਼ ਵਿੱਚ ਸ਼ਨੀਵਾਰ ਨੂੰ ਵਿਦੇਸ਼ ਮਾਮਲਿਆਂ ਨੂੰ ਲੈ ਕੇ ਸੰਸਦੀ ਕੰਸਲਟੇਟਿਵ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ । ਇਸ ਮੀਟਿੰਗ ਤੋਂ ਜਾਣੂ ਲੋਕਾਂ ਦੇ ਅਨੁਸਾਰ ਸੰਸਦੀ ਸਲਾਹਕਾਰ ਕਮੇਟੀ ਦੀ ਨਿਯਮਤ ਬੈਠਕ ਦੌਰਾਨ ਰਾਹੁਲ ਗਾਂਧੀ ਨੇ ਵਿਦੇਸ਼ ਮੰਤਰੀ

ਰਾਹੁਲ ਗਾਂਧੀ ਨੇ ਮਕਰ ਸੰਕ੍ਰਾਂਤੀ ਦੀ ਦਿੱਤੀ ਵਧਾਈ, ਕਿਸਾਨ-ਮਜ਼ਦੂਰਾਂ ਲਈ ਕੀਤੀ ਖਾਸ ਅਰਦਾਸ

Rahul Gandhi greeted farmers: ਨਵੀਂ ਦਿੱਲੀ: ਅੱਜ ਦੇਸ਼ ਭਰ ਵਿੱਚ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਤਿਉਹਾਰ ਨੂੰ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਉੱਥੇ ਹੀ ਇਸ ਤਿਓਹਾਰ ਨੂੰ ਲੈ ਕੇ ਇੱਕ ਦੂਜੇ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦੇ ਸੰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸ

17 ਦਿਨਾਂ ਬਾਅਦ ਅੱਜ ਵਿਦੇਸ਼ ਤੋਂ ਪਰਤਣਗੇ ਰਾਹੁਲ ਗਾਂਧੀ, ਭਲਕੇ ਕਰ ਸਕਦੇ ਹਨ ਤਾਮਿਲਨਾਡੂ ਦਾ ਦੌਰਾ

Rahul Gandhi to return from foreign trip: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਬੁੱਧਵਾਰ ਨੂੰ ਵਿਦੇਸ਼ ਤੋਂ ਪਰਤ ਰਹੇ ਹਨ । ਰਾਹੁਲ ਗਾਂਧੀ ਪਿਛਲੇ 17 ਦਿਨਾਂ ਤੋਂ ਇਟਲੀ ਦੀ ਯਾਤਰਾ ‘ਤੇ ਸਨ। ਕਿਸਾਨ ਅੰਦੋਲਨ ਵਿਚਾਲੇ ਰਾਹੁਲ ਗਾਂਧੀ ਦੀ ਇਸ ਵਿਦੇਸ਼ ਯਾਤਰਾ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ, ਜਿਸ ਕਾਰਨ ਭਾਜਪਾ ਨੇ

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੋਦੀ ਤੇ ਵਰ੍ਹੇ ਰਾਹੁਲ ਗਾਂਧੀ, ਕਿਹਾ- “ਅਜੇ ਵੀ ਸਮਾਂ ਹੈ ਮੋਦੀ ਜੀ, ਅੰਨਦਾਤਾ ਦਾ ਸਾਥ ਦਿਓ ਤੇ ਪੂੰਜੀਪਤੀਆਂ ਦਾ ਸਾਥ ਛੱਡੋ

Rahul Gandhi lashed out at PM: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 46ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ ਦੇ

ਕਾਂਗਰਸ ਦੇ ਦਿੱਗਜ ਨੇਤਾ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ, 4 ਵਾਰ ਰਹੇ ਗੁਜਰਾਤ ਦੇ CM

Former Gujarat CM Madhavsinh Solanki: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਾਧਵ ਸਿੰਘ ਸੋਲੰਕੀ ਦਾ ਦਿਹਾਂਤ ਹੋ ਗਿਆ ਹੈ । ਮਾਧਵ ਸਿੰਘ ਸੋਲੰਕੀ ਕਾਂਗਰਸ ਦੇ ਵੱਡੇ ਨੇਤਾ ਸਨ ਅਤੇ ਉਹ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ । ਸ਼ਨੀਵਾਰ ਨੂੰ 94 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ । ਮਾਧਵ ਸਿੰਘ ਸੋਲੰਕੀ

ਦਿਗਵਿਜੇ ਸਿੰਘ ਦਾ ਤੰਜ- ‘ਟਰੰਪ ਜੋ ਅਮਰੀਕਾ ‘ਚ ਕਰ ਰਹੇ ਹਨ, ਓਹੀ ਕੰਮ ਮੋਦੀ ਭਾਰਤ ‘ਚ ਕਰ ਰਹੇ ਹਨ’

Digvijay Singh on US violence: ਦੇਰ ਰਾਤ ਅਮਰੀਕੀ ਸੰਸਦ ਵਿੱਚ ਹੋਈ ਹਿੰਸਾ ਦੀਆਂ ਖ਼ਬਰਾਂ ਨੇ ਪੂਰੀ ਦੁਨੀਆ ਵਿੱਚ ਹੜਕੰਪ ਮਚਾ ਦਿੱਤਾ ਹੈ । ਇਸ ਘਟਨਾ ਤੋਂ ਬਾਅਦ ਕਈ ਦੇਸ਼ ਦੇ ਕਈ ਨੇਤਾਵਾਂ ਨੇ ਆਪਣੀ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਵੀ ਟਵੀਟ ਕਰਕੇ ਇਸ ਘਟਨਾ ‘ਤੇ

ਰਾਹੁਲ ਗਾਂਧੀ ਦਾ ਮੋਦੀ ‘ਤੇ ਵਾਰ, ਕਿਹਾ- PM ਦੇ ਝੂਠ ਦੇ ਲੰਬੇ ਇਤਿਹਾਸ ਕਾਰਨ ਕਿਸਾਨ ਉਨ੍ਹਾਂ ‘ਤੇ ਨਹੀਂ ਕਰ ਰਹੇ ਭਰੋਸਾ

Rahul Gandhi takes a dig at PM Modi: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਇੱਕ ਵਾਰ ਫਿਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਇਸ ਬਾਰੇ ਰਾਹੁਲ

ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਰਾਹੁਲ ਦੀ ਵਿਦੇਸ਼ ਯਾਤਰਾ ‘ਤੇ ਸ਼ਿਵਰਾਜ ਦਾ ਤੰਜ- ‘ਨੌਂ ਦੋ ਗਿਆਰਾਂ ਹੋਏ ਰਾਹੁਲ ਗਾਂਧੀ’

Shivraj Singh on Congress foundation day: 28 ਦਸੰਬਰ ਯਾਨੀ ਕਿ ਅੱਜ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਆਪਣਾ 136ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਰਾਹੁਲ ਗਾਂਧੀ ਪਾਰਟੀ ਦੇ ਸਥਾਪਨਾ ਦਿਵਸ ਤੋਂ ਇੱਕ ਦਿਨ ਪਹਿਲਾਂ ਵਿਦੇਸ਼ ਦੌਰੇ ਲਈ ਰਵਾਨਾ ਹੋ ਗਏ ਹਨ । ਇਸ ਬਾਰੇ ਪਾਰਟੀ ਦਾ ਕਹਿਣਾ ਹੈ ਕਿ ਉਹ ਨਿੱਜੀ ਯਾਤਰਾ ‘ਤੇ ਗਏ

ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਬੋਲੇ ਰਾਹੁਲ ਗਾਂਧੀ, ਕਿਹਾ- ਪਾਰਟੀ ਦੇਸ਼ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ

Congress Foundation Day: 28 ਦਸੰਬਰ ਯਾਨੀ ਕਿ ਅੱਜ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਆਪਣਾ 136ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਰਾਹੁਲ ਗਾਂਧੀ ਪਾਰਟੀ ਦੇ ਸਥਾਪਨਾ ਦਿਵਸ ਤੋਂ ਇੱਕ ਦਿਨ ਪਹਿਲਾਂ ਵਿਦੇਸ਼ ਦੌਰੇ ਲਈ ਰਵਾਨਾ ਹੋ ਗਏ ਹਨ । ਇਸ ਬਾਰੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪਾਰਟੀ ਦੇਸ਼ ਦੀ ਆਵਾਜ਼

ਸੋਨੀਆ ਗਾਂਧੀ ਦੀ ਪੁਰਾਣੀ ਵੀਡੀਓ ਟਵੀਟ ਕਰ ਬੋਲੇ ਨੱਡਾ, ਕਿਹਾ- ਕਿਸਾਨਾਂ ‘ਤੇ ਕਾਂਗਰਸ ਦਾ ਸੱਚ ਫਿਰ ਆਇਆ ਸਾਹਮਣੇ

JP Nadda Targets Congress: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਘਮਾਸਾਨ ਜਾਰੀ ਹੈ। ਵੀਰਵਾਰ ਸ਼ਾਮ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸੋਨੀਆ ਗਾਂਧੀ ਦਾ ਇੱਕ ਵੀਡੀਓ ਟਵੀਟ ਕੀਤਾ । ਇਸਦੇ ਨਾਲ ਹੀ ਨੱਡਾ ਨੇ ਲਿਖਿਆ ਕਿ ਇਸ ਵੀਡੀਓ ਤੋਂ ਇਹ ਸਾਫ ਹੋ ਗਿਆ ਹੈ ਕਿ ਕਾਂਗਰਸ ਕਿਸਾਨਾਂ

ਭਾਗਵਤ ਖਿਲਾਫ਼ ਹੋ ਜਾਣ ਤਾਂ ਮੋਦੀ ਸਰਕਾਰ ਉਨ੍ਹਾਂ ਨੂੰ ਵੀ ਦੱਸੇਗੀ ਅੱਤਵਾਦੀ: ਰਾਹੁਲ ਗਾਂਧੀ

Rahul Gandhi Slams PM Modi: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ

ਕਿਸਾਨਾਂ ਲਈ ਅੱਜ ਸੜਕ ‘ਤੇ ਉਤਰਨਗੇ ਰਾਹੁਲ ਗਾਂਧੀ, ਰਾਸ਼ਟਰਪਤੀ ਭਵਨ ਤੱਕ ਕਰਨਗੇ ਮਾਰਚ

Rahul Gandhi to hold protest: ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸ ਦੌਰਾਨ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਵੇਰੇ 10.45 ਵਜੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕਿਸਾਨਾਂ ਦੇ ਹੱਕ ਵਿੱਚ ਮਾਰਚ ਕਰਨਗੇ । ਕਾਂਗਰਸ ਦੇ ਹੋਰ ਸੰਸਦ ਮੈਂਬਰ ਵੀ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਸ ਮਾਰਚ

ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਦਾ ਵਫ਼ਦ 24 ਦਸੰਬਰ ਨੂੰ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ, ਸੌਂਪੇਗਾ 2 ਕਰੋੜ ਲੋਕਾਂ ਦੇ ਦਸਤਖਤ ਵਾਲਾ ਪੱਤਰ

Rahul Gandhi led delegation to meet President: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮਹੀਨਾ ਹੋਣ ਵਾਲਾ ਹੈ ਅਤੇ ਦੇਸ਼ ਦੇ ਹੋਰ ਖੇਤਰਾਂ ਤੋਂ ਕਿਸਾਨ ਉਨ੍ਹਾਂ ਦੇ ਸਮਰਥਨ ਵਿੱਚ ਦਿੱਲੀ ਆ ਰਹੇ ਹਨ । ਇਸ ਵਿਚਾਲੇ ਕਾਂਗਰਸ ਵੀ ਕਾਨੂੰਨ ਖਿਲਾਫ ਹਮਲਾਵਰ ਹੈ

Farmers Protest: 17 ਦਿਨਾਂ ‘ਚ 11 ਅੰਦੋਲਨਕਾਰੀ ਕਿਸਾਨਾਂ ਨੇ ਤੋੜਿਆ ਦਮ- ਰਾਹੁਲ ਗਾਂਧੀ

Rahul Gandhi asks Centre: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17ਵੇਂ ਦਿਨ ਵੀ ਜਾਰੀ ਹੈ । ਇਸੇ ਵਿਚਾਲੇ ਕਾਂਗਰਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ

Weather Update: ਉੱਤਰ ਭਾਰਤ ਦੇ ਇਨ੍ਹਾਂ ਰਾਜਾਂ ‘ਚ ਮੀਂਹ ਪੈਣ ਦੀ ਸੰਭਾਵਨਾ !

india weather update: ਨਵੀਂ ਦਿੱਲੀ: ਉੱਤਰ ਪ੍ਰਦੇਸ਼, ਰਾਜਸਥਾਨ, ਰਾਜਧਾਨੀ ਦਿੱਲੀ, ਪੰਜਾਬ ਅਤੇ ਮੱਧ ਪ੍ਰਦੇਸ਼ ਵਰਗੇ ਕਈ ਉੱਤਰ ਭਾਰਤ ਦੇ ਰਾਜ ਭਾਰੀ ਠੰਡ ਨਾਲ ਦਮ ਤੋੜ ਰਹੇ ਹਨ। ਇਨ੍ਹਾਂ ਰਾਜਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਕੜਕਦੀ ਠੰਡ ਹੈ ਅਤੇ ਭਿਆਨਕ ਕੋਹਰੇ ਨੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰਾਜਧਾਨੀ ਦਿੱਲੀ ਵਿੱਚ ਲਗਾਤਾਰ ਧੁੰਦ

ਕਿਸਾਨਾਂ ਦੇ ਸਮਰਥਨ ‘ਚ ਇਸ ਵਾਰ ਆਪਣਾ ਜਨਮਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ

Sonia Gandhi not to celebrate: ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸਦਾ ਕਾਂਗਰਸ ਸਮੇਤ ਕਈ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਕੀਤਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਇਸ ਵਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਆਪਣਾ ਜਨਮਦਿਨ ਨਹੀਂ ਮਨਾਉਣਗੀਆਂ । 9 ਦਸੰਬਰ ਨੂੰ ਸੋਨੀਆ ਗਾਂਧੀ ਦੇ ਜਨਮਦਿਨ ਮੌਕੇ ਕੋਈ

ਰਾਹੁਲ ਗਾਂਧੀ ਦਾ ਮੋਦੀ ‘ਤੇ ਵਾਰ- ਬਿਨ੍ਹਾਂ MSP ਮੁਸੀਬਤ ‘ਚ ਬਿਹਾਰ ਦਾ ਕਿਸਾਨ, ਹੁਣ PM ਨੇ ਪੂਰੇ ਦੇਸ਼ ਨੂੰ ਖੂਹ ‘ਚ ਧੱਕਿਆ

Rahul Gandhi slams PM Modi: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।  ਰਾਹੁਲ ਨੇ ਇੱਕ ਵਾਰ ਫਿਰ ਟਵੀਟ ਕੀਤਾ ਹੈ । ਰਾਹੁਲ ਗਾਂਧੀ ਨੇ ਕਿਹਾ ਹੈ ਕਿ ਘੱਟ ਸਮਰਥਨ ਮੁੱਲ ਅਤੇ APMC ਦੇ ਬਿਹਾਰ ਦੇ ਕਿਸਾਨ

ਕਿਸਾਨਾਂ ਦੇ ਅੰਦੋਲਨ ਦੀ ਵੀਡੀਓ ਸਾਂਝੀ ਕਰ ਕੇਂਦਰ ਸਰਕਾਰ ‘ਤੇ ਵਰ੍ਹੇ ਨਵਜੋਤ ਸਿੱਧੂ, ਕਿਹਾ- ਹੋਣੀ ਚਾਹੀਦੀ ਹੈ ਰਾਸ਼ਟਰੀ ਬਹਿਸ

Sidhu lashed out at central government: ਨਵੀਂ ਦਿੱਲੀ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਦਿੱਲੀ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਏ ਟਕਰਾਅ ਦੀਆਂ ਤਸਵੀਰਾਂ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਸਿੱਧੂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ

PM ਮੋਦੀ ਦੇ ਹੰਕਾਰ ਨੇ ਦੇਸ਼ ਦੇ ਜਵਾਨ ਨੂੰ ਕਿਸਾਨ ਖਿਲਾਫ਼ ਕੀਤਾ ਖੜ੍ਹਾ: ਰਾਹੁਲ ਗਾਂਧੀ

Rahul Gandhi on farmers protest: ਸ਼ਨੀਵਾਰ ਨੂੰ ਕਾਂਗਰਸ ਨੇ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ । ਇੱਕ ਪਾਸੇ ਜਿੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਖਿਲਾਫ ਸਰਕਾਰ ਦੇ ਐਕਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੰਕਾਰ ਦੱਸਿਆ ਤਾਂ ਉੱਥੇ ਹੀ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ ਕਿ

ਅੱਜ ਭਰੂਚ ‘ਚ ਹੋਵੇਗਾ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਅੰਤਿਮ ਸਸਕਾਰ, ਰਾਹੁਲ ਗਾਂਧੀ ਹੋਣਗੇ ਮੌਜੂਦ

Ahmed Patel Death: ਦਿੱਗਜ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪਿਰਮਾਨ ਵਿਖੇ ਹੋਵੇਗਾ । ਪਿਰਮਾਨ ਗੁਜਰਾਤ ਦੇ ਭਰੂਚ ਜ਼ਿਲ੍ਹੇ ਦਾ ਇੱਕ ਪਿੰਡ ਹੈ।  ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖੁਦ ਸੀਨੀਅਰ ਕਾਂਗਰਸ ਆਗੂ ਅਹਿਮਦ ਪਟੇਲ ਨੂੰ ਸ਼ਰਧਾਂਜਲੀ ਦੇਣ ਲਈ ਪਿਰਮਾਨ ਪਿੰਡ ਪਹੁੰਚਣਗੇ । ਇਸ ਤੋਂ ਇਲਾਵਾ ਲੋਕ ਸਭਾ ਵਿੱਚ

ਤਰੁਣ ਗੋਗੋਈ ਦਾ ਅੰਤਿਮ ਸਸਕਾਰ ਕੱਲ੍ਹ, ਗੁਹਾਟੀ ਪਹੁੰਚ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Rahul Gandhi reached Guwahati: ਕਾਂਗਰਸ ਨੇਤਾ ਰਾਹੁਲ ਗਾਂਧੀ ਬੁੱਧਵਾਰ ਨੂੰ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੂੰ ਸ਼ਰਧਾਂਜਲੀ ਦੇਣਗੇ । ਤਰੁਣ ਗੋਗੋਈ ਨੇ ਸੋਮਵਾਰ ਨੂੰ ਆਖਰੀ ਸਾਹ ਲਿਆ ਸੀ, ਜਿਸ ਤੋਂ ਬਾਅਦ ਕਾਂਗਰਸ ਵੱਲੋਂ ਸ਼ੋਕ ਪ੍ਰਗਟ ਕੀਤਾ ਗਿਆ ਸੀ । ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਗੁਹਾਟੀ ਪਹੁੰਚੇ ਅਤੇ ਸਾਬਕਾ ਸੀਐੱਮ ਨੂੰ ਸ਼ਰਧਾਂਜਲੀ

ਅਹਿਮਦ ਪਟੇਲ ਦੇ ਦਿਹਾਂਤ ‘ਤੇ PM ਮੋਦੀ ਸਣੇ ਰਾਹੁਲ-ਪ੍ਰਿਯੰਕਾ ਗਾਂਧੀ ਨੇ ਜਤਾਇਆ ਸੋਗ

PM Modi Rahul Gandhi: ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਦਾ ਦਿਹਾਂਤ ਹੋ ਗਿਆ ਹੈ । ਉਹ ਕੋਰੋਨਾ ਪਾਜ਼ੀਟਿਵ ਹੋਣ ਦੇ ਬਾਅਦ ਲਗਭਗ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਭਰਤੀ ਸੀ। ਉਨ੍ਹਾਂ ਦਾ ਗੁਰੂਗਰਾਮ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਬੁੱਧਵਾਰ ਸਵੇਰੇ ਕਰੀਬ 3:30 ਵਜੇ ਆਖਰੀ ਸਾਹ ਲਿਆ । ਉਨ੍ਹਾਂ ਦੇ ਬੇਟੇ

ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦਾ ਦਿਹਾਂਤ, ਮਹੀਨਾ ਪਹਿਲਾਂ ਹੋਏ ਸੀ ਕੋਰੋਨਾ ਪਾਜ਼ੀਟਿਵ

Senior Congress leader Ahmed Patel: ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਦਾ ਦਿਹਾਂਤ ਹੋ ਗਿਆ ਹੈ । ਅਹਿਮਦ ਪਟੇਲ ਇੱਕ ਮਹੀਨਾ ਪਹਿਲਾਂ ਕੋਰੋਨਾ ਨਾਲ ਪੀੜਤ ਹੋਏ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਇਸ ਸਬੰਧੀ ਅਹਿਮਦ ਪਟੇਲ ਦੇ ਬੇਟੇ ਫੈਜ਼ਲ ਪਟੇਲ ਨੇ ਇੱਕ ਟਵੀਟ ਕੀਤਾ ਤੇ ਦੱਸਿਆ ਕਿ ਉਨ੍ਹਾਂ ਦੇ ਪਿਤਾ

ਤਰੁਣ ਗੋਗੋਈ ਦੇ ਦਿਹਾਂਤ ‘ਤੇ ਸੋਨੀਆ ਗਾਂਧੀ ਨੇ ਲਿਖੀ ਚਿੱਠੀ, ਕਿਹਾ- ਕਾਂਗਰਸ ਉਨ੍ਹਾਂ ਦੀਆਂ ਯਾਦਾਂ ਨੂੰ ਸਨਮਾਨਿਤ ਕਰਦੀ ਰਹੇਗੀ

Sonia Gandhi letter on Tarun Gogoi death: ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ ਹੋ ਗਿਆ ਹੈ । ਉਹ 84 ਸਾਲਾਂ ਦੇ ਸੀ। ਉਨ੍ਹਾਂ ਨੇ ਸੋਮਵਾਰ ਸ਼ਾਮ ਨੂੰ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ (GMCH) ਵਿਖੇ ਆਖਰੀ ਸਾਹ ਲਿਆ । ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਤਰੁਣ ਗੋਗੋਈ ਪੂਰੀ ਤਰ੍ਹਾਂ ਨਾਲ ਲਾਈਫ਼ ਸਪੋਰਟ ‘ਤੇ

ਰਾਹੁਲ ਗਾਂਧੀ ਨੇ ਦਾਦੀ ਇੰਦਰਾ ਗਾਂਧੀ ਨੂੰ 103ਵੇਂ ਜਨਮਦਿਨ ਮੌਕੇ ਕੀਤਾ ਯਾਦ, ਦਿੱਤੀ ਸ਼ਰਧਾਂਜਲੀ

Rahul Gandhi pays homage: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੀ ਦਾਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 103ਵੇਂ ਜਨਮਦਿਨ ‘ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦਾ ਜਨਮ 19 ਨਵੰਬਰ 1917 ਨੂੰ ਹੋਇਆ ਸੀ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਹੈ ਇੱਕ ਕਾਰਜਕੁਸ਼ਲ ਪ੍ਰਧਾਨ ਮੰਤਰੀ ਅਤੇ ਸ਼ਕਤੀ ਸਵਰੂਪ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਕੀਤੀ ਵੱਡੇ ਫੇਰਬਦਲ ਦੀ ਮੰਗ

Former Congress MP writes letter: ਬਿਹਾਰ ਚੋਣਾਂ ਵਿੱਚ ਮਹਾਂਗੱਠਜੋੜ ਦੀ ਹਾਰ ਤੋਂ ਬਾਅਦ ਕਾਂਗਰਸ ਦੀ ਅਲੋਚਨਾ ਹੋ ਰਹੀ ਹੈ। ਗੱਠਜੋੜ ਦੀ ਭਾਈਵਾਲ ਰਾਸ਼ਟਰੀ ਜਨਤਾ ਦਲ (RJD) ਨੇ ਵੀ ਸਵਾਲ ਖੜੇ ਕੀਤੇ ਸਨ । ਹੁਣ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਫੁਰਕਾਨ ਅੰਸਾਰੀ ਨੇ ਵੀ ਕਾਂਗਰਸ ਵਿੱਚ ਵੱਡੇ ਫੇਰਬਦਲ ਦੀ ਵਕਾਲਤ ਕੀਤੀ ਹੈ। ਸਾਬਕਾ ਸੰਸਦ ਮੈਂਬਰ ਫੁਰਕਾਨ

ਪੰਡਿਤ ਨਹਿਰੂ ਦੀ ਜਯੰਤੀ ਅੱਜ, PM ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

PM Modi and Rahul Gandhi Pays Tribute: ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਅੱਜ ਜਨਮਦਿਨ ਹੈ । ਦੇਸ਼ ਅੱਜ ਆਪਣੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਨੂੰ ਯਾਦ ਕੀਤਾ ਹੈ । ਪੀਐਮ

ਬਿਹਾਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਰਾਹੁਲ ਗਾਂਧੀ ਦਾ ਜੈਸਲਮੇਰ ਦੌਰਾ ਅਚਾਨਕ ਹੋਇਆ ਰੱਦ

Rahul Gandhi visit to Jaisalmer: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ ਯਾਨੀ ਕਿ ਬੁੱਧਵਾਰ ਤੋਂ ਸ਼ੁਰੂ ਹੋਣ ਵਾਲਾ ਤਿੰਨ ਰੋਜ਼ਾ ਜੈਸਲਮੇਰ ਦੌਰਾ ਅਚਾਨਕ ਰੱਦ ਹੋ ਗਿਆ ਹੈ । ਦੌਰਾ ਰੱਦ ਹੋਣ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ, ਪਰ ਬੁੱਧਵਾਰ ਤੜਕੇ ਉਨ੍ਹਾਂ ਦੇ ਦੌਰੇ ਦੀ ਰੱਦ ਹੋਣ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ

ਬਾਇਡੇਨ ਦੀ ਜਿੱਤ ‘ਤੇ ਦਿਗਵਿਜੇ ਸਿੰਘ ਨੇ ਦਿੱਤੀ ਵਧਾਈ, ਕਿਹਾ- ਭਾਰਤ ਨੂੰ ਵੀ ਇੱਕ ਜੋ ਬਾਇਡੇਨ ਦੀ ਲੋੜ…..

Digvijay Singh congratulated Biden: ਨਵੀਂ ਦਿੱਲੀ: ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਇਡੇਨ ਨੂੰ ਜਿੱਤ ਮਿਲੀ ਹੈ।  ਜੋ ਬਾਇਡੇਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਬਾਇਡੇਨ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਸੀਨੀਅਰ ਕਾਂਗਰਸੀ ਨੇਤਾ ਅਤੇ ਮੱਧ ਪ੍ਰਦੇਸ਼

ਬਿਹਾਰ ਚੋਣਾਂ: ਰਾਹੁਲ ਗਾਂਧੀ ਨੇ ਵੋਟਰਾਂ ਨੂੰ ਕੀਤੀ ਅਪੀਲ, ਨਿਆਂ-ਰੁਜ਼ਗਾਰ ਲਈ ਕਰੋ ਮਹਾਂਗਠਜੋੜ ਨੂੰ ਵੋਟ

Bihar Election 2020: ਕੋਰੋਨਾ ਵਾਇਰਸ ਮਹਾਂਮਾਰੀ ਵਿਚਕਾਰ ਅੱਜ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 71 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਦੇ ਵੋਟਰਾਂ ਨੂੰ ਇੱਕ ਵਿਸ਼ੇਸ਼ ਅਪੀਲ ਕੀਤੀ ਹੈ। ਬਿਹਾਰ ਚੋਣਾਂ ਦੇ ਪਹਿਲੇ ਪੜਾਅ ਦੀ ਇੱਛਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵਾਰ ਨਿਆਂ, ਰੁਜ਼ਗਾਰ,

ਸੋਨੀਆ ਗਾਂਧੀ ‘ਤੇ ਪ੍ਰਕਾਸ਼ ਜਾਵਡੇਕਰ ਦਾ ਪਲਟਵਾਰ, ਕਿਹਾ- ਬੇਟੇ ਦੀ ਜਗ੍ਹਾ ਮੋਦੀ ਦੇ PM ਬਣਨ ਦਾ ਦੁੱਖ ਝਲਕਦਾ ਹੈ

Prakash Javadekar targets Sonia Gandhi: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਮੋਦੀ ਸਰਕਾਰ ਦੀ ਆਲੋਚਨਾ ਅਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖਤਰੇ ਦੇ ਇਲਜ਼ਾਮਾਂ ‘ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਤਿੱਖਾ ਹਮਲਾ ਬੋਲਿਆ ਹੈ। ਪ੍ਰਕਾਸ ਜਾਵਡੇਕਰ ਨੇ ਸੋਨੀਆ ਗਾਂਧੀ ਦੇ ਲੇਖ ਨੂੰ ਪਖੰਡ ਕਰਾਰ ਦਿੱਤਾ ਅਤੇ ਕਿਹਾ ਕਿ ਬੇਟੇ ਦੇ ਪ੍ਰਧਾਨਮੰਤਰੀ ਨਾ ਬਣ ਪਾਉਣ ਕਾਰਨ

ਰਾਹੁਲ ਗਾਂਧੀ ਦਾ PM ਮੋਦੀ ‘ਤੇ ਤੰਜ, ਕਿਹਾ- ਦੇਸ਼ ਨੂੰ ਸੰਬੋਧਿਤ ਕਰਦਿਆਂ ਚੀਨ ‘ਤੇ ਨਹੀਂ ਬੋਲਿਆ ਇੱਕ ਵੀ ਸ਼ਬਦ

Rahul Gandhi Taunt PM Modi: ਕਾਂਗਰਸ ਦੇ ਨੇਤਾ ਅਤੇ ਵਾਯਨਾਡ ਦੇ ਸੰਸਦ ਰਾਹੁਲ ਗਾਂਧੀ ਲਗਾਤਾਰ ਚੀਨ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧ ਰਹੇ ਹਨ । ਰਾਹੁਲ ਇਸ ਸਮੇਂ ਆਪਣੇ ਸੰਸਦੀ ਹਲਕੇ ਵਾਯਨਾਡ ਦੇ ਦੌਰੇ ‘ਤੇ ਹਨ । ਇਸ ਦੌਰਾਨ ਰਾਹੁਲ ਨੇ ਮੰਗਲਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਦੇਸ਼ ਦੇ ਸੰਬੋਧਨ ਬਾਰੇ

ਅੱਜ ਤੋਂ ਸੰਸਦੀ ਖੇਤਰ ਵਾਯਨਾਡ ਦਾ ਦੌਰਾ ਕਰਨਗੇ ਰਾਹੁਲ ਗਾਂਧੀ, ਕੋਰੋਨਾ ਸੰਕਟ ‘ਤੇ ਕਰਨਗੇ ਬੈਠਕ

Rahul Gandhi to start Wayanad visit: ਕਾਂਗਰਸ ਨੇਤਾ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੋਮਵਾਰ ਤੋਂ ਆਪਣੇ ਸੰਸਦੀ ਖੇਤਰ ਵਾਯਨਾਡ ਦਾ ਦੌਰਾ ਕਰਨਗੇ। ਦੇਸ਼ ਵਿੱਚ ਕੋਰੋਨਾ ਸੰਕਟ ਅਤੇ ਲਾਕਡਾਊਨ ਲੱਗਣ ਤੋਂ ਬਾਅਦ ਰਾਹੁਲ ਗਾਂਧੀ ਦਾ ਕੇਰਲ ਦਾ ਇਹ ਪਹਿਲਾ ਦੌਰਾ ਹੋਵੇਗਾ । ਆਪਣੇ ਦੌਰੇ ‘ਤੇ ਉਹ ਕੇਰਲਾ ਵਿੱਚ ਤਿੰਨ ਦਿਨ ਬਿਤਾਉਣਗੇ, ਇਸ ਦੌਰਾਨ ਦੋ

ਕਾਂਗਰਸ 31 ਅਕਤੂਬਰ ਨੂੰ ਦੇਸ਼ ਭਰ ‘ਚ ਮਨਾਵੇਗੀ ‘ਕਿਸਾਨ ਅਧਿਕਾਰ ਦਿਵਸ’

Congress celebrate kisan adhikar diwas: ਖੇਤੀਬਾੜੀ ਕਾਨੂੰਨ ਅਤੇ ਹਾਥਰਸ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਨਵੇਂ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 31 ਅਕਤੂਬਰ ਨੂੰ ਦੇਸ਼ ਭਰ ਵਿੱਚ ਕਿਸਾਨ ਅਧਿਕਾਰ ਦਿਵਸ ਅਤੇ 5 ਨਵੰਬਰ ਨੂੰ ਮਹਿਲਾ ਅਤੇ ਦਲਿਤ-ਵਿਰੋਧੀ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ । ਇਸ ਦੇ ਲਈ ਸਾਰੇ ਪ੍ਰਦੇਸ਼ ਕਾਂਗਰਸ ਅਤੇ ਜ਼ਿਲ੍ਹਾ

UP ‘ਚ ਮਹਿਲਾ ਸੁਰੱਖਿਆ ਦੇ ਮੁੱਦੇ ‘ਤੇ ਰਾਹੁਲ-ਪ੍ਰਿਯੰਕਾ ਗਾਂਧੀ ਨੇ ਘੇਰੀ ਯੋਗੀ ਸਰਕਾਰ, ਪੁੱਛਿਆ…

Rahul Priyanka Gandhi took a dig: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਯਾਨੀ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਲਗਾਤਾਰ ਰਾਜ ਦੀ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੇ ਐਤਵਾਰ ਨੂੰ ਮੀਡੀਆ ਰਿਪੋਰਟਾਂ ਨੂੰ

‘Global Hunger Index’ ‘ਚ ਭਾਰਤ ਦੀ ਗੰਭੀਰ ਸਥਿਤੀ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ਦੇਸ਼ ਦਾ ਗਰੀਬ ਭੁੱਖਾ ਹੈ ਕਿਉਂਕਿ….

Rahul attacks Govt on India: ਨਵੀਂ ਦਿੱਲੀ: ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਗਲੋਬਲ ਹੰਗਰ ਇੰਡੈਕਸ 2020 ਵਿੱਚ ਭਾਰਤ ਦੀ ਸਥਿਤੀ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਗਲੋਬਲ ਹੰਗਰ ਇੰਡੈਕਸ ਵਿੱਚ ਭੁੱਖਮਰੀ ਦੀ ਸਥਿਤੀ ਵਿੱਚ 107 ਦੇਸ਼ਾਂ ਵਿੱਚੋਂ ਭਾਰਤ 94ਵੇਂ ਨੰਬਰ ‘ਤੇ

ਹਾਥਰਸ ਮਾਮਲੇ ਨਾਲ ਜੁੜੀ ਵੀਡੀਓ ਸਾਂਝੀ ਕਰ ਰਾਹੁਲ ਗਾਂਧੀ ਨੇ ਕਿਹਾ- ਇਹ ਉਨ੍ਹਾਂ ਲਈ ਹੈ ਜੋ ਸਚਾਈ ਤੋਂ ਭੱਜ ਰਹੇ ਹਨ

Rahul Gandhi tweets video: ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ‘ਸ਼ਰਮਨਾਕ ਸੱਚਾਈ ਇਹ ਹੈ ਕਿ ਬਹੁਤ ਸਾਰੇ ਲੋਕ ਦਲਿਤਾਂ, ਮੁਸਲਮਾਨਾਂ ਅਤੇ ਆਦਿਵਾਸੀਆਂ ਨੂੰ ਮਨੁੱਖ ਨਹੀਂ ਮੰਨਦੇ।’ ਇਸ ਟਵੀਟ ਨੂੰ ਰਾਜਨੀਤਿਕ ਪਾਰਟੀਆਂ ਅਤੇ ਸੋਸ਼ਲ ਮੀਡੀਆ ‘ਤੇ ਮਿਲੀ ਪ੍ਰਤੀਕਿਰਿਆ ਦੇ ਜਵਾਬ ਵਿੱਚ ਰਾਹੁਲ ਨੇ ਇੱਕ ਹੋਰ ਟਵੀਟ ਕੀਤਾ

ਰਾਹੁਲ ਗਾਂਧੀ ਦਾ ਵਾਰ- ਰਾਜਾਂ ਨੂੰ ਦੇਣ ਲਈ GST ਦਾ ਪੈਸਾ ਨਹੀਂ, ਪਰ ਪਲੇਨ ਖਰੀਦ ਰਹੇ PM ਮੋਦੀ

Rahul Gandhi slams Centre: ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਜਾਰੀ ਹੈ । ਸੋਮਵਾਰ ਨੂੰ ਕਾਂਗਰਸ ਨੇਤਾ ਨੇ ਕੇਂਦਰ ਵੱਲੋਂ ਰਾਜਾਂ ਨੂੰ ਦਿੱਤੇ ਜਾਣ ਵਾਲੇ GST ਮਾਲੀਆ ਨੂੰ ਲੈ ਕੇ ਪੀਐਮ ਮੋਦੀ ਦਾ ਘਿਰਾਓ ਕੀਤਾ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪਹਿਲਾਂ ਕੇਂਦਰ ਸਰਕਾਰ ਨੇ ਮਾਲੀਆ ਦੇਣ ਦਾ ਵਾਅਦਾ ਕੀਤਾ

ਹਾਥਰਸ ‘ਤੇ ਰਾਹੁਲ ਨੇ ਫਿਰ CM ਨੂੰ ਘੇਰਿਆ, ਕਿਹਾ- ਕੁਝ ਲੋਕ ਦਲਿਤ, ਮੁਸਲਮਾਨ ਤੇ ਆਦਿਵਾਸੀਆਂ ਨੂੰ ਮਨੁੱਖ ਨਹੀਂ ਸਮਝਦੇ

Rahul on Hathras case: ਹਾਥਰਸ ਦੀ ਘਟਨਾ ‘ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਯੂਪੀ ਸਰਕਾਰ ‘ਤੇ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਰਮਨਾਕ ਸੱਚਾਈ ਇਹ ਹੈ ਕਿ ਬਹੁਤ ਸਾਰੇ ਭਾਰਤੀ ਦਲਿਤ, ਮੁਸਲਮਾਨ ਅਤੇ ਆਦਿਵਾਸੀਆਂ ਨੂੰ ਮਨੁੱਖ ਸਮਝਦੇ ਹੀ ਨਹੀਂ ਹਨ। ਰਾਹੁਲ ਨੇ ਕਿਹਾ ਕਿ ਮੁੱਖ

ਹਾਥਰਸ ਮਾਮਲੇ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ਮੈਂ ਇਨਸਾਫ਼ ਦਿਵਾਉਣ ਗਿਆ ਸੀ, ਲਾਠੀ ਖਾਣਾ ਕੋਈ ਵੱਡੀ ਗੱਲ ਨਹੀਂ

Rahul Gandhi on Hathras Case: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਾਂਗਰਸ ਦਾ ਹੱਲਾ-ਬੋਲ ਜਾਰੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਕਾਨੂੰਨ ਖਿਲਾਫ ਪੰਜਾਬ ਤੋਂ ਟਰੈਕਟਰ ਰੈਲੀ ਦੀ ਸ਼ੁਰੂਆਤ ਕੀਤੀ ਹੈ, ਅੱਜ ਉਹ ਹਰਿਆਣਾ ਵਿੱਚ ਦਾਖਲ ਹੋਣਗੇ । ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਯਾਤਰਾ ਮੋਦੀ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ

ਰਾਜਸਥਾਨ ਦੇ ਕਾਂਗਰਸੀ ਵਿਧਾਇਕ ਕੈਲਾਸ਼ ਤ੍ਰਿਵੇਦੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬੀਮਾਰ

Rajasthan Congress MLA Kailash Trivedi: ਰਾਜਸਥਾਨ ਦੇ ਸਹਾੜਾ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਕਾਂਗਰਸ ਦੇ ਦਿੱਗਜ ਨੇਤਾ ਕੈਲਾਸ਼ ਤ੍ਰਿਵੇਦੀ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਨੇ ਗੁਰੂਗ੍ਰਾਮ ਮੇਦਾਂਤਾ ਹਸਪਤਾਲ ਵਿਖੇ ਆਖਰੀ ਸਾਹ ਲਿਆ । ਵਿਧਾਇਕ ਤ੍ਰਿਵੇਦੀ ਇੱਕ ਮਹੀਨੇ ਪਹਿਲਾਂ ਕੋਰੋਨਾ ਦੀ ਲਾਗ ਤੋਂ ਬਾਅਦ ਜੈਪੁਰ ਦੇ ਭਿਲਵਾੜਾ

BJP ਵਿਧਾਇਕ ਦੇ ‘ਸੰਸਕਾਰ’ ਵਾਲੇ ਬਿਆਨ ‘ਤੇ ਰਾਹੁਲ ਗਾਂਧੀ ਨੇ ਸਾਧਿਆ ਨਿਸ਼ਾਨਾ, ਕਿਹਾ….

Rahul Gandhi Slams BJP Lawmaker: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਬਲਿਆ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੁਰੇਂਦਰ ਸਿੰਘ ਨੇ ਯੂਪੀ ਵਿੱਚ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦਾ ਕਾਰਨ ਲੜਕੀਆਂ ਦਾ ਸੰਸਕਾਰਿਤ ਨਾ ਹੋਣਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਐਤਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜ਼ਬਰਦਸਤ ਨਿਸ਼ਾਨਾ ਸਾਧਿਆ ਅਤੇ ਆਪਣੇ ਟਵਿੱਟਰ ਅਕਾਊਂਟ

ਬਿਹਾਰ ਵਿਧਾਨ ਸਭਾ: ਕਾਂਗਰਸ CEC ਦੀ ਬੈਠਕ ਅੱਜ, ਪਹਿਲੇ ਪੜਾਅ ਲਈ ਉਮੀਦਵਾਰਾਂ ਦੇ ਨਾਮ ‘ਤੇ ਲੱਗੇਗੀ ਮੋਹਰ

Bihar Assembly elections 2020: ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉਮੀਦਵਾਰਾਂ ਨੂੰ ਅੰਤਮ ਰੂਪ ਦੇਣ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (CEC) ਸੋਮਵਾਰ ਸ਼ਾਮ ਯਾਨੀ ਕਿ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ‘ਤੇ ਇੱਕ ਮੀਟਿੰਗ ਕਰੇਗੀ । ਇਹ ਉਦੋਂ ਵਾਪਰਿਆ ਜਦੋਂ ਪਾਰਟੀ ਦੀ ਸਕ੍ਰੀਨਿੰਗ ਕਮੇਟੀ ਨੇ ਦਿੱਲੀ ਵਿੱਚ ਕਾਂਗਰਸ ਦੇ ਵਾਰ

ਖੇਤੀ ਕਾਨੂੰਨ ਵਿਰੋਧ: ਅੱਜ ਤੋਂ ਕਾਂਗਰਸ ਦਾ ‘ਖੇਤੀ ਬਚਾਓ’ ਅਭਿਆਨ ਸ਼ੁਰੂ, ਖੁਦ ਟ੍ਰੈਕਟਰ ਚਲਾ ਕੇ ਰੈਲੀ ਦੀ ਅਗਵਾਈ ਕਰਨਗੇ ਰਾਹੁਲ ਗਾਂਧੀ

Rahul Gandhi tractor rally: ਖੇਤੀ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਵਿਰੋਧੀ ਪਾਰਟੀਆਂ ਦਾ ਅੰਦੋਲਨ ਜ਼ੋਰ ਫੜਦਾ ਜਾ ਰਿਹਾ ਹੈ। ਕਾਂਗਰਸ ਪਾਰਟੀ ਐਤਵਾਰ ਯਾਨੀ ਕਿ ਅੱਜ ਤੋਂ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ‘ਖੇਤੀ ਬਚਾਓ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਤਿੰਨ ਦਿਨਾ ਮੁਹਿੰਮ ਦੀ ਅਗਵਾਈ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਰਨਗੇ।

ਰਾਹੁਲ-ਪ੍ਰਿਯੰਕਾ ਅੱਜ ਫਿਰ ਹਾਥਰਸ ਲਈ ਹੋਣਗੇ ਰਵਾਨਾ, ਦੋ ਦਿਨ ਪਹਿਲਾਂ ਹੋਇਆ ਸੀ ਹੰਗਾਮਾ

Rahul and Priyanka Gandhi to visit: ਹਾਥਰਸ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਕਾਂਗਰਸ ਹਮਲਾਵਰ ਹੈ । ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਲਈ ਦੋ ਦਿਨ ਪਹਿਲਾਂ ਹੀ ਹਾਥਰਸ ਲਈ ਰਵਾਨਾ ਹੋਏ ਸੀ। ਉਦੋਂ ਪੁਲਿਸ ਨੇ ਦੋਵਾਂ ਨੂੰ ਗ੍ਰੇਟਰ ਨੋਇਡਾ ਦੇ ਪਰੀ ਚੌਕ

ਟਰੰਪ ਦੇ ਨਵੇਂ ਬਿਆਨ ‘ਤੇ ਪੀ ਚਿਦੰਬਰਮ ਦਾ ਤੰਜ, ਕਿਹਾ- ਕੀ PM ਮੋਦੀ ਹੁਣ ਵੀ ਕਰਨਗੇ ‘ਨਮਸਤੇ ਟਰੰਪ’?

P Chidambaram Namaste Trump Dig: ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ ਤੇ ਪੁੱਛਿਆ ਹੈ ਕਿ ਕੀ ਪ੍ਰਧਾਨ ਮੰਤਰੀ ਮੋਦੀ ਅਜੇ ਵੀ ਆਪਣੇ ਦੋਸਤ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਨਮਾਨ ਵਿੱਚ ‘ਨਮਸਤੇ ਟਰੰਪ ‘ਦਾ ਆਯੋਜਨ ਕਰਨਗੇ? ਚਿਦੰਬਰਮ ਨੇ ਅਜਿਹਾ ਉਦੋਂ ਕੀਤਾ

ਹਾਥਰਸ ਬਲਾਤਕਾਰ ਮਾਮਲੇ ਨੂੰ ਲੈ ਕੇ ਦੇਸ਼ ‘ਚ ਗੁੱਸਾ, ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ ਰਾਹੁਲ-ਪ੍ਰਿਯੰਕਾ

Rahul Gandhi to accompany Priyanka: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਜਬਰ-ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਇਨਸਾਫ ਦਿਵਾਉਣ ਲਈ ਦੇਸ਼ ਭਰ ਵਿੱਚ ਗੁੱਸਾ ਹੈ । ਪੀੜਤ ਦੀ ਮੌਤ ਤੋਂ ਬਾਅਦ ਉਸ ਦਾ ਜਬਰਦਸਤੀ ਸਸਕਾਰ ਕਰ ਦਿੱਤਾ ਗਿਆ, ਜਿਸ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਰਾਜਨੀਤਿਕ ਪਾਰਟੀਆਂ ਨੇ ਯੂਪੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ

ਰਾਹੁਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ, ਕਿਹਾ- ਕਾਨੂੰਨ ਦਾ ਵਿਰੋਧ ਜਰੂਰੀ, BJP ਵਾਲੇ ਅੰਗਰੇਜ਼ਾਂ ਦੇ ਨਾਲ ਸੀ

Rahul Gandhi talk with farmers: ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਲਿਆਂਦਾ ਗਿਆ ਖੇਤੀਬਾੜੀ ਕਾਨੂੰਨ ਦੇਸ਼ ਵਿੱਚ ਵਿਵਾਦ ਦਾ ਵਿਸ਼ਾ ਬਣ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਸਾਨਾਂ ਨਾਲ ਇਸ ਬਿੱਲ ਬਾਰੇ ਗੱਲਬਾਤ ਕੀਤੀ। ਰਾਹੁਲ ਨੇ ਇੱਕ ਵਾਰ

ਕਿਸਾਨਾਂ ਲਈ ਨਵਾਂ ਕਾਨੂੰਨ ਮੌਤ ਦਾ ਫੁਰਮਾਨ, ਭਾਰਤ ‘ਚ ਮਰ ਚੁੱਕਿਆ ਹੈ ਲੋਕਤੰਤਰ : ਰਾਹੁਲ ਗਾਂਧੀ

Rahul Gandhi Says New law: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੇ ਬੇਸ਼ੱਕ ਕਾਨੂੰਨ ਦਾ ਰੂਪ ਧਾਰ ਲਿਆ ਹੋਵੇ , ਪਰ ਉਨ੍ਹਾਂ ਖਿਲਾਫ ਗੁੱਸਾ ਅਜੇ ਵੀ ਜਾਰੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ । ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ

ਰਾਹੁਲ ਗਾਂਧੀ ਨੇ PM ਮੋਦੀ ‘ਤੇ ਕਸਿਆ ਤੰਜ- ਕਾਸ਼, Covid ਐਕਸੈਸ ਰਣਨੀਤੀ ਹੀ ‘ਮਨ ਕੀ ਬਾਤ’ ਹੁੰਦੀ

Rahul Gandhi takes jibe at PM: ਨਵੀਂ ਦਿੱਲੀ: ਦੇਸ਼ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਦੇ ਹਜ਼ਾਰਾਂ ਨਵੇਂ ਕੇਸ ਆ ਰਹੇ ਹਨ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਕੋਰੋਨਾ ਨੂੰ ਰੋਕਣ ਲਈ ਢੁੱਕਵੇਂ ਉਪਾਅ ਨਹੀਂ ਕਰ

ਮਜ਼ਦੂਰ ਕਾਨੂੰਨ ‘ਚ ਬਦਲਾਅ ‘ਤੇ ਰਾਹੁਲ ਗਾਂਧੀ ਦਾ ਹਮਲਾ, ਕਿਹਾ- ਗਰੀਬਾਂ ਦਾ ਸ਼ੋਸ਼ਣ,‘ਦੋਸਤਾਂ’ ਦਾ ਪੋਸ਼ਣ, ਇਹੀ ਹੈ ਮੋਦੀ ਜੀ ਦਾ ਸ਼ਾਸਨ

Rahul Gandhi hits Modi govt: ਕੋਰੋਨਾ ਸੰਕਟ ਕਾਰਨ ਸੰਸਦ ਦਾ ਮਾਨਸੂਨ ਸੈਸ਼ਨ ਸਮੇਂ ਤੋਂ ਪਹਿਲਾਂ ਖ਼ਤਮ ਕਰ ਦਿੱਤਾ ਗਿਆ ਹੈ। ਕੁਝ ਦਿਨ ਚੱਲੀ ਸੰਸਦ ਵਿੱਚ ਸਰਕਾਰ ਵੱਲੋਂ ਕਈ ਬਿੱਲ ਪੇਸ਼ ਕੀਤੇ ਗਏ ਅਤੇ ਪਾਸ ਵੀ ਕਰਵਾ ਲਏ ਗਏ । ਕਿਰਤ ਸੁਧਾਰਾਂ ਬਾਰੇ ਪਾਸ ਕੀਤੇ ਗਏ ਬਿੱਲ ਬਾਰੇ ਕਈ ਮਜ਼ਦੂਰ ਸੰਗਠਨਾਂ ਵਿੱਚ ਰੋਸ ਹੈ । ਵੀਰਵਾਰ

ਨਵੇਂ ਮਜ਼ਦੂਰ ਕਾਨੂੰਨ ‘ਤੇ ਪ੍ਰਿਅੰਕਾ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ- ‘ਵਾਹ ਰੀ ਸਰਕਾਰ, ਆਸਾਨ ਕਰ ਦੀਆ ਅੱਤਿਆਚਾਰ’

Priyanka Gandhi slams Modi Government: ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਵਾਂ ਹਮਲਾ ਬੋਲਿਆ ਹੈ । ਪ੍ਰਿਯੰਕਾ ਨੇ ਸੰਸਦ ਤੋਂ ਹਾਲ ਹੀ ਵਿੱਚ ਪਾਸ ਕੀਤੇ ਗਏ ਲੇਬਰ ਕਾਨੂੰਨਾਂ ਬਾਰੇ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ । ਪ੍ਰਿਅੰਕਾ ਗਾਂਧੀ ਨੇ ਦੋਸ਼ ਲਾਇਆ

‘ਕਿਸਾਨ ਬਿੱਲ ਦਾ ਸਮਰਥਨ ਕਰਨਾ ਕਿਸਾਨਾਂ ਦੇ ਡੈੱਥ ਵਾਰੰਟ ‘ਤੇ ਦਸਤਖ਼ਤ ਕਰਨਾ ਹੋਵੇਗਾ’: ਕਾਂਗਰਸ

Farm Bills Tabled in Rajya Sabha: ਨਵੀਂ ਦਿੱਲੀ: ਸਰਕਾਰ ਨੇ ਰਾਜ ਸਭਾ ਵਿੱਚ ਦੋ ਕਿਸਾਨ ਬਿੱਲ ਪੇਸ਼ ਕੀਤੇ ਹਨ । ਇਸ ‘ਤੇ ਵਿਚਾਰ-ਵਟਾਂਦਰੇ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਿੱਲ ਨੂੰ ਕਿਸਾਨਾਂ ਦੀ ਆਤਮਾ ‘ਤੇ ਹਮਲਾ ਦੱਸਿਆ ਹੈ । ਬਾਜਵਾ ਨੇ ਕਿਹਾ, “ਬਿੱਲ ਦਾ ਸਮਰਥਨ ਕਰਨ ਦਾ ਅਰਥ ਕਿਸਾਨਾਂ ਦੇ ਮੌਤ ਦੇ

Recent Comments