Tag: , , ,

ਅਫਗਾਨਿਸਤਾਨ ਦੇ ਕੰਧਾਰ ‘ਚ ਹੋਈ Air Strike, ਤਾਲਿਬਾਨੀ ਕਮਾਂਡਰ ਸਣੇ 80 ਤੋਂ ਵੱਧ ਅੱਤਵਾਦੀ ਢੇਰ

Afghan airstrikes kill over: ਅਫਗਾਨਿਸਤਾਨ ਦੇ ਕੰਧਾਰ ਵਿੱਚ ਐਤਵਾਰ ਨੂੰ ਹੋਏ ਹਵਾਈ ਹਮਲੇ ਵਿੱਚ 80 ਤੋਂ ਵੱਧ ਅੱਤਵਾਦੀ ਮਾਰੇ ਗਏ । ਅਰਘਨਦਾਬ ਜ਼ਿਲ੍ਹੇ ਵਿੱਚ ਹੋਈ ਇਸ ਕਾਰਵਾਈ ਵਿੱਚ ਤਾਲਿਬਾਨ ਦੇ ਮੁੱਖ ਕਮਾਂਡਰ ਸਰਹਦੀ ਦੀ ਵੀ ਮੌਤ ਹੋ ਗਈ । ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਵੀ ਟਵੀਟ ਕਰਕੇ ਹਵਾਈ ਫੌਜ ਦੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ

ਅਫਗਾਨਿਸਤਾਨ ਦੇ ਕੰਧਾਰ ‘ਚ ਹੋਈ Air Strike, ਤਾਲਿਬਾਨੀ ਕਮਾਂਡਰ ਸਣੇ 80 ਤੋਂ ਵੱਧ ਅੱਤਵਾਦੀ ਢੇਰ

Afghan airstrikes kill over: ਅਫਗਾਨਿਸਤਾਨ ਦੇ ਕੰਧਾਰ ਵਿੱਚ ਐਤਵਾਰ ਨੂੰ ਹੋਏ ਹਵਾਈ ਹਮਲੇ ਵਿੱਚ 80 ਤੋਂ ਵੱਧ ਅੱਤਵਾਦੀ ਮਾਰੇ ਗਏ । ਅਰਘਨਦਾਬ ਜ਼ਿਲ੍ਹੇ ਵਿੱਚ ਹੋਈ ਇਸ ਕਾਰਵਾਈ ਵਿੱਚ ਤਾਲਿਬਾਨ ਦੇ ਮੁੱਖ ਕਮਾਂਡਰ ਸਰਹਦੀ ਦੀ ਵੀ ਮੌਤ ਹੋ ਗਈ । ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਵੀ ਟਵੀਟ ਕਰਕੇ ਹਵਾਈ ਫੌਜ ਦੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ

ਇੰਡੋਨੇਸ਼ੀਆ ’ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਕਾਰਨ 55 ਲੋਕਾਂ ਦੀ ਮੌਤ

Indonesia landslides and floods: ਪੂਰਬੀ ਇੰਡੋਨੇਸ਼ੀਆ ਵਿੱਚ ਮੂਸਲਾਧਾਰ ਬਾਰਿਸ਼ ਨਾਲ ਸਬੰਧਿਤ ਹਾਦਸਿਆਂ ਵਿੱਚ ਘੱਟ ਤੋਂ ਘੱਟ 55 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ । ਦੇਸ਼ ਦੀ ਆਫ਼ਤ ਰਾਹਤ ਏਜੰਸੀ ਨੇ ਦੱਸਿਆ ਕਿ ਬਾਰਿਸ਼ ਕਾਰਨ 40 ਤੋਂ ਜ਼ਿਆਦਾ ਲੋਕ ਲਾਪਤਾ ਹਨ । ਸਥਾਨਕ ਆਫ਼ਤ ਏਜੰਸੀ ਦੇ ਮੁਖੀ ਲੇਨੀ ਓਲਾ ਨੇ

ਇੰਡੋਨੇਸ਼ੀਆ ’ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਕਾਰਨ 55 ਲੋਕਾਂ ਦੀ ਮੌਤ

Indonesia landslides and floods: ਪੂਰਬੀ ਇੰਡੋਨੇਸ਼ੀਆ ਵਿੱਚ ਮੂਸਲਾਧਾਰ ਬਾਰਿਸ਼ ਨਾਲ ਸਬੰਧਿਤ ਹਾਦਸਿਆਂ ਵਿੱਚ ਘੱਟ ਤੋਂ ਘੱਟ 55 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ । ਦੇਸ਼ ਦੀ ਆਫ਼ਤ ਰਾਹਤ ਏਜੰਸੀ ਨੇ ਦੱਸਿਆ ਕਿ ਬਾਰਿਸ਼ ਕਾਰਨ 40 ਤੋਂ ਜ਼ਿਆਦਾ ਲੋਕ ਲਾਪਤਾ ਹਨ । ਸਥਾਨਕ ਆਫ਼ਤ ਏਜੰਸੀ ਦੇ ਮੁਖੀ ਲੇਨੀ ਓਲਾ ਨੇ

ਵੈਬਸਾਈਟ ਦਾ ਵੱਡਾ ਦਾਅਵਾ: ਰਾਫੇਲ ਸੌਦੇ ‘ਚ ਹੋਇਆ ਭ੍ਰਿਸ਼ਟਾਚਾਰ, ਭਾਰਤੀ ਵਿਚੋਲੇ ਨੂੰ ਮਿਲੇ ਸੀ ਕਰੋੜਾਂ ਦੇ ਗਿਫ਼ਟ

Dassault paid 1 million euro: ਰਾਫੇਲ ਜਹਾਜ਼ਾਂ ਦੀ ਖੇਪ ਭਾਰਤ ਆਉਣੀ ਸ਼ੁਰੂ ਹੋ ਗਈ ਹੈ, ਪਰ ਇਨ੍ਹਾਂ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਵਾਲ ਪੈਦਾ ਹੋਣੇ ਹਾਲੇ ਵੀ ਬੰਦ ਨਹੀਂ ਹੋਏ ਹਨ । ਦੇਸ਼ ਵਿੱਚ ਚੋਣ ਮੁੱਦਾ ਬਣਨ ਤੋਂ ਲੈ ਕੇ ਵਿਰੋਧ ਦੇ ਸਾਰੇ ਦੋਸ਼ਾਂ ਵਿਚੋਂ ਲੰਘਦਿਆਂ ਰਾਫੇਲ ਸੌਦੇ ਨੂੰ ਅਦਾਲਤ ਵੱਲੋਂ ਹਰੀ ਝੰਡੀ ਮਿਲ

ਵੈਬਸਾਈਟ ਦਾ ਵੱਡਾ ਦਾਅਵਾ: ਰਾਫੇਲ ਸੌਦੇ ‘ਚ ਹੋਇਆ ਭ੍ਰਿਸ਼ਟਾਚਾਰ, ਭਾਰਤੀ ਵਿਚੋਲੇ ਨੂੰ ਮਿਲੇ ਸੀ ਕਰੋੜਾਂ ਦੇ ਗਿਫ਼ਟ

Dassault paid 1 million euro: ਰਾਫੇਲ ਜਹਾਜ਼ਾਂ ਦੀ ਖੇਪ ਭਾਰਤ ਆਉਣੀ ਸ਼ੁਰੂ ਹੋ ਗਈ ਹੈ, ਪਰ ਇਨ੍ਹਾਂ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਵਾਲ ਪੈਦਾ ਹੋਣੇ ਹਾਲੇ ਵੀ ਬੰਦ ਨਹੀਂ ਹੋਏ ਹਨ । ਦੇਸ਼ ਵਿੱਚ ਚੋਣ ਮੁੱਦਾ ਬਣਨ ਤੋਂ ਲੈ ਕੇ ਵਿਰੋਧ ਦੇ ਸਾਰੇ ਦੋਸ਼ਾਂ ਵਿਚੋਂ ਲੰਘਦਿਆਂ ਰਾਫੇਲ ਸੌਦੇ ਨੂੰ ਅਦਾਲਤ ਵੱਲੋਂ ਹਰੀ ਝੰਡੀ ਮਿਲ

ਪਾਕਿਸਤਾਨ ‘ਚ ਇੱਕ ਕਿਲੋ ਖੰਡ ਦੀ ਕੀਮਤ 100 ਰੁਪਏ ਤੋਂ ਪਾਰ, ਇਮਰਾਨ ਦੇ ਮਹਿੰਗਾਈ ਗਿਫਟ ਤੋਂ ਦੇਸ਼ ਦੀ ਜਨਤਾ ਪਰੇਸ਼ਾਨ

Inflation in Pakistan: ਪਾਕਿਸਤਾਨ ਵਿੱਚ ਆਟਾ, ਸਬਜ਼ੀ, ਅੰਡੇ ਅਤੇ ਚਿਕਨ ਤੋਂ ਬਾਅਦ ਹੁਣ ਖੰਡ ਦੇ ਭਾਅ ਨੂੰ ਵੀ ਅੱਗ ਲੱਗ ਗਈ ਹੈ । ਰਾਜਧਾਨੀ ਇਸਲਾਮਾਬਾਦ ਸਣੇ ਦੇਸ਼ ਦੇ ਵਧੇਰੇ ਖੇਤਰਾਂ ਵਿੱਚ ਇੱਕ ਕਿਲੋ ਖੰਡ ਕਰੀਬ 100 ਰੁਪਏ ਦੀ ਵਿਕ ਰਹੀ ਹੈ । ਰਮਜ਼ਾਨ ਦੌਰਾਨ ਇਮਰਾਨ ਸਰਕਾਰ ਦੇ ਇਸ ਮਹਿੰਗਾਈ ਬੰਬ ਦੇ ਫਟਣ ਨਾਲ ਪਾਕਿਸਤਾਨ ਦੀ

ਦੁਨੀਆ ਦੀ ਸਭ ਤੋਂ ਮਹਿੰਗੀ ਟੱਕਰ: Porsche ਤੇ Ferrari ਜਿਹੀਆਂ ਲਗਜ਼ਰੀ ਕਾਰਾਂ ਲਿਜਾ ਰਹੇ ਟਰੱਕ ਦੀ ਟ੍ਰੇਨ ਨਾਲ ਟੱਕਰ, ਵੇਖੋ ਤਸਵੀਰਾਂ

Super expensive crash: ਦੁਨੀਆ ਭਰ ਵਿੱਚ ਹਰ ਦਿਨ ਹਜ਼ਾਰਾਂ ਸੜਕ ਹਾਦਸੇ ਹੁੰਦੇ ਹਨ ਜਿਨ੍ਹਾਂ ਵਿੱਚ ਕਈ ਲੋਕ ਆਪਣੇ ਜਾਨ ਗੁਆ ਦਿੰਦੇ ਹਨ । ਹਾਲ ਹੀ ਵਿੱਚ ਹਿਊਸਟਨ ਵਿੱਚ ਇੱਕ ਹਾਦਸੇ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਹਾਦਸੇ ਨੂੰ ਦੁਨੀਆ

ਦੁਨੀਆ ਦੀ ਸਭ ਤੋਂ ਮਹਿੰਗੀ ਟੱਕਰ: Porsche ਤੇ Ferrari ਜਿਹੀਆਂ ਲਗਜ਼ਰੀ ਕਾਰਾਂ ਲਿਜਾ ਰਹੇ ਟਰੱਕ ਦੀ ਟ੍ਰੇਨ ਨਾਲ ਟੱਕਰ, ਵੇਖੋ ਤਸਵੀਰਾਂ

Super expensive crash: ਦੁਨੀਆ ਭਰ ਵਿੱਚ ਹਰ ਦਿਨ ਹਜ਼ਾਰਾਂ ਸੜਕ ਹਾਦਸੇ ਹੁੰਦੇ ਹਨ ਜਿਨ੍ਹਾਂ ਵਿੱਚ ਕਈ ਲੋਕ ਆਪਣੇ ਜਾਨ ਗੁਆ ਦਿੰਦੇ ਹਨ । ਹਾਲ ਹੀ ਵਿੱਚ ਹਿਊਸਟਨ ਵਿੱਚ ਇੱਕ ਹਾਦਸੇ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਹਾਦਸੇ ਨੂੰ ਦੁਨੀਆ

ਇਮਰਾਨ ਖਾਨ ਦੇ ਬਦਲੇ ਤੇਵਰ, ਕਿਹਾ- ਮੌਜੂਦਾ ਹਾਲਾਤ ’ਚ ਭਾਰਤ ਨਾਲ ਕਾਰੋਬਾਰ ਅੱਗੇ ਨਹੀਂ ਵਧਾਇਆ ਜਾ ਸਕਦਾ

Pakistan PM Imran Khan Says: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਕਪਾਹ ਅਤੇ ਖੰਡ ਦੇ ਆਯਾਤ ਦੇ ਮੁੱਦੇ ’ਤੇ ਅਪਾਣੇ ਕੈਬਨਿਟ ਦੇ ਅਹਿਮ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਫ਼ੈਸਲਾ ਲਿਆ ਹੈ ਕਿ ਮੌਜੂਦਾ ਹਾਲਾਤ ਵਿੱਚ ਗੁਆਂਢੀ ਦੇਸ਼ ਨਾਲ ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ ਹੈ ।

ਇਮਰਾਨ ਖਾਨ ਦੇ ਬਦਲੇ ਤੇਵਰ, ਕਿਹਾ- ਮੌਜੂਦਾ ਹਾਲਾਤ ’ਚ ਭਾਰਤ ਨਾਲ ਕਾਰੋਬਾਰ ਅੱਗੇ ਨਹੀਂ ਵਧਾਇਆ ਜਾ ਸਕਦਾ

Pakistan PM Imran Khan Says: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨਾਲ ਕਪਾਹ ਅਤੇ ਖੰਡ ਦੇ ਆਯਾਤ ਦੇ ਮੁੱਦੇ ’ਤੇ ਅਪਾਣੇ ਕੈਬਨਿਟ ਦੇ ਅਹਿਮ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਫ਼ੈਸਲਾ ਲਿਆ ਹੈ ਕਿ ਮੌਜੂਦਾ ਹਾਲਾਤ ਵਿੱਚ ਗੁਆਂਢੀ ਦੇਸ਼ ਨਾਲ ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ ਹੈ ।

ਡਾਕਟਰਾਂ ਨੇ ਕੀਤੀ ਮਿਸਾਲ ਕਾਇਮ, ਉਪਰਲੀ ਮੰਜ਼ਿਲ ‘ਚੋਂ ਉੱਠ ਰਹੀਆਂ ਸਨ ਅੱਗ ਦੀਆਂ ਲਪਟਾਂ, ਫਿਰ ਵੀ ਕਰਦੇ ਰਹੇ ਆਪ੍ਰੇਸ਼ਨ

Russian doctors conduct: ਰੱਬ ਦਾ ਰੂਪ ਕਹੇ ਜਾਣ ਵਾਲੇ ਡਾਕਟਰਾਂ ਨੇ ਆਪਣੇ ਕੰਮ ਨੂੰ ਲੈ ਕੇ ਅਜਿਹਾ ਜਜ਼ਬਾ ਦਿਖਾਇਆ ਹੈ ਕਿ ਪੂਰੀ ਦੁਨੀਆ ਉਨ੍ਹਾਂ ਦੀ ਤਾਰੀਫ਼ ਕਰ ਰਹੀ ਹੈ । ਦਰਅਸਲ, ਰੂਸ ਦੀ ਰਾਜਧਾਨੀ ਮਾਸਕੋ ਦੇ ਪੂਰਬ ਵਿੱਚ ਸਥਿਤ ਬਲਾਗੋਵੇਸ਼ਚੇਂਸਕ ਸ਼ਹਿਰ ਦੇ ਇੱਕ ਹਸਪਤਾਲ ਦੇ ਉਪਰੀ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ । ਉਸ ਦੌਰਾਨ

ਡਾਕਟਰਾਂ ਨੇ ਕੀਤੀ ਮਿਸਾਲ ਕਾਇਮ, ਉਪਰਲੀ ਮੰਜ਼ਿਲ ‘ਚੋਂ ਉੱਠ ਰਹੀਆਂ ਸਨ ਅੱਗ ਦੀਆਂ ਲਪਟਾਂ, ਫਿਰ ਵੀ ਕਰਦੇ ਰਹੇ ਆਪ੍ਰੇਸ਼ਨ

Russian doctors conduct: ਰੱਬ ਦਾ ਰੂਪ ਕਹੇ ਜਾਣ ਵਾਲੇ ਡਾਕਟਰਾਂ ਨੇ ਆਪਣੇ ਕੰਮ ਨੂੰ ਲੈ ਕੇ ਅਜਿਹਾ ਜਜ਼ਬਾ ਦਿਖਾਇਆ ਹੈ ਕਿ ਪੂਰੀ ਦੁਨੀਆ ਉਨ੍ਹਾਂ ਦੀ ਤਾਰੀਫ਼ ਕਰ ਰਹੀ ਹੈ । ਦਰਅਸਲ, ਰੂਸ ਦੀ ਰਾਜਧਾਨੀ ਮਾਸਕੋ ਦੇ ਪੂਰਬ ਵਿੱਚ ਸਥਿਤ ਬਲਾਗੋਵੇਸ਼ਚੇਂਸਕ ਸ਼ਹਿਰ ਦੇ ਇੱਕ ਹਸਪਤਾਲ ਦੇ ਉਪਰੀ ਹਿੱਸੇ ਵਿੱਚ ਅਚਾਨਕ ਅੱਗ ਲੱਗ ਗਈ । ਉਸ ਦੌਰਾਨ

ਬੰਗਲਾਦੇਸ਼ੀ ਕੁੜੀ ਨੂੰ PM ਮੋਦੀ ਤੇ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣਾ ਪਿਆ ਮਹਿੰਗਾ, ਹੋਈ ਗ੍ਰਿਫਤਾਰ

Bangladesh teen held: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿੱਚ ਇੱਕ 19 ਸਾਲਾਂ ਲੜਕੀ ਰਬੀਉਲ ਇਸਲਾਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਬੰਗਲਾਦੇਸ਼ ਪੁਲਿਸ ਨੇ ਬੁੱਧਵਾਰ ਨੂੰ ਇਹ ਕਾਰਵਾਈ ਸਰਕਾਰ ਦੇ ਹਮਾਇਤੀ ਨੌਜਵਾਨ ਨੇਤਾ ਦੀ ਸ਼ਿਕਾਇਤ ‘ਤੇ ਕੀਤੀ । ਰਬੀਉਲ ਨੂੰ ਡਿਜੀਟਲ ਸੁਰੱਖਿਆ

ਬੰਗਲਾਦੇਸ਼ੀ ਕੁੜੀ ਨੂੰ PM ਮੋਦੀ ਤੇ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣਾ ਪਿਆ ਮਹਿੰਗਾ, ਹੋਈ ਗ੍ਰਿਫਤਾਰ

Bangladesh teen held: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿੱਚ ਇੱਕ 19 ਸਾਲਾਂ ਲੜਕੀ ਰਬੀਉਲ ਇਸਲਾਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਬੰਗਲਾਦੇਸ਼ ਪੁਲਿਸ ਨੇ ਬੁੱਧਵਾਰ ਨੂੰ ਇਹ ਕਾਰਵਾਈ ਸਰਕਾਰ ਦੇ ਹਮਾਇਤੀ ਨੌਜਵਾਨ ਨੇਤਾ ਦੀ ਸ਼ਿਕਾਇਤ ‘ਤੇ ਕੀਤੀ । ਰਬੀਉਲ ਨੂੰ ਡਿਜੀਟਲ ਸੁਰੱਖਿਆ

ਕੈਪਿਟਲ ਹਿਲ ਦੇ ਬਾਹਰ ਸ਼ੱਕੀ ਕਾਰ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਦਰੜਿਆ, ਇੱਕ ਦੀ ਮੌਤ

US Capitol Police officer dies: ਅਮਰੀਕੀ ਸੰਸਦ ਭਵਨ (ਕੈਪਿਟਲ ਹਿਲ) ਦੇ ਬਾਹਰ ਇੱਕ ਕਾਰ ਚਾਲਕ ਨੇ ਲੱਗੇ ਬੈਰੀਕੇਡ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਪੁਲਿਸ ਅਧਿਕਾਰੀਆਂ ਨੂੰ ਕੁਚਲ ਦਿੱਤਾ । ਇਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ । ਇਸ ਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ

ਕੈਪਿਟਲ ਹਿਲ ਦੇ ਬਾਹਰ ਸ਼ੱਕੀ ਕਾਰ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਦਰੜਿਆ, ਇੱਕ ਦੀ ਮੌਤ

US Capitol Police officer dies: ਅਮਰੀਕੀ ਸੰਸਦ ਭਵਨ (ਕੈਪਿਟਲ ਹਿਲ) ਦੇ ਬਾਹਰ ਇੱਕ ਕਾਰ ਚਾਲਕ ਨੇ ਲੱਗੇ ਬੈਰੀਕੇਡ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਪੁਲਿਸ ਅਧਿਕਾਰੀਆਂ ਨੂੰ ਕੁਚਲ ਦਿੱਤਾ । ਇਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ । ਇਸ ਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ

ਤਾਈਵਾਨ ‘ਚ ਵੱਡਾ ਰੇਲ ਹਾਦਸਾ : 48 ਲੋਕਾਂ ਦੀ ਮੌਤ, 66 ਜ਼ਖਮੀ

Major train accident in Taiwan : ਤਾਈਵਾਨ ਦੇ ਪੂਰਵੀ ਤੱਟ ‘ਤੇ ਵੱਡਾ ਰੇਲ ਹਾਦਸਾ ਹੋ ਗਿਆ, ਜਿਸ ਵਿੱਚ ਗੱਡੀ ਦੇ ਲੀਹੋਂ ਲੱਥਣ ਨਾਲ 48 ਮੁਸਾਫਰਾਂ ਦੀ ਮੌਤ ਹੋ ਗਈ, ਜਦਕਿ 66 ਦੇ ਲਗਗ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 500 ਦੇ ਕਰੀਬ ਮੁਸਾਫਰ ਸਵਾਰ ਸਨ। ਇਹ ਹਾਦਸਾ ਚਾਰ ਦਿਨ ਦੇ ਟਾਂਬ

ਤਾਈਵਾਨ ‘ਚ ਵੱਡਾ ਰੇਲ ਹਾਦਸਾ : 48 ਲੋਕਾਂ ਦੀ ਮੌਤ, 66 ਜ਼ਖਮੀ

Major train accident in Taiwan : ਤਾਈਵਾਨ ਦੇ ਪੂਰਵੀ ਤੱਟ ‘ਤੇ ਵੱਡਾ ਰੇਲ ਹਾਦਸਾ ਹੋ ਗਿਆ, ਜਿਸ ਵਿੱਚ ਗੱਡੀ ਦੇ ਲੀਹੋਂ ਲੱਥਣ ਨਾਲ 48 ਮੁਸਾਫਰਾਂ ਦੀ ਮੌਤ ਹੋ ਗਈ, ਜਦਕਿ 66 ਦੇ ਲਗਗ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 500 ਦੇ ਕਰੀਬ ਮੁਸਾਫਰ ਸਵਾਰ ਸਨ। ਇਹ ਹਾਦਸਾ ਚਾਰ ਦਿਨ ਦੇ ਟਾਂਬ

ਬ੍ਰਿਟੇਨ ‘ਚ ਪਾਕਿਸਤਾਨ ਦੇ ਲੋਕਾਂ ਦੀ ਐਂਟਰੀ ‘ਤੇ ਬੈਨ, ਇਨ੍ਹਾਂ ਤਿੰਨ ਦੇਸ਼ਾਂ ‘ਤੇ ਵੀ ਲਗਾਈ ਰੋਕ

Ban on entry of Pakistanis : ਕੋਰੋਨਾ ਮਹਾਂਮਾਰੀ ਫਿਰ ਤੋਂ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਇਸ ਦੀ ਦੂਜੀ ਲਹਿਰ ਜ਼ਿਆਦਾਤਰ ਦੇਸ਼ਾਂ ਵਿੱਚ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਦੁਬਾਰਾ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬ੍ਰਿਟੇਨ ਨੇ ਪਾਕਿਸਤਾਨ ਦੇ ਲੋਕਾਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 9 ਅਪ੍ਰੈਲ

ਬ੍ਰਿਟੇਨ ‘ਚ ਪਾਕਿਸਤਾਨ ਦੇ ਲੋਕਾਂ ਦੀ ਐਂਟਰੀ ‘ਤੇ ਬੈਨ, ਇਨ੍ਹਾਂ ਤਿੰਨ ਦੇਸ਼ਾਂ ‘ਤੇ ਵੀ ਲਗਾਈ ਰੋਕ

Ban on entry of Pakistanis : ਕੋਰੋਨਾ ਮਹਾਂਮਾਰੀ ਫਿਰ ਤੋਂ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਇਸ ਦੀ ਦੂਜੀ ਲਹਿਰ ਜ਼ਿਆਦਾਤਰ ਦੇਸ਼ਾਂ ਵਿੱਚ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਦੁਬਾਰਾ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬ੍ਰਿਟੇਨ ਨੇ ਪਾਕਿਸਤਾਨ ਦੇ ਲੋਕਾਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 9 ਅਪ੍ਰੈਲ

ਵਿਆਹ ਦੌਰਾਨ ਇਸ ਲਾੜੀ ਨੇ ਕੱਢਿਆ 7 ਕਿਲੋਮੀਟਰ ਲੰਬਾ ਘੁੰਡ, ਗਿਨੀਜ਼ ਬੁੱਕ ‘ਚ ਨਾਮ ਦਰਜ

Bride Sets Guinness World Record: ਹਰ ਮਹਿਲਾ ਦੇ ਮਨ ਵਿੱਚ ਵਿਆਹ ਨੂੰ ਲੈ ਕੇ ਕੁਝ ਖਾਸ ਸੁਪਨੇ ਹੁੰਦੇ ਹਨ। ਹਰ ਕਿਸੇ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਵਿਆਹ ਵਿੱਚ ਖਾਸ ਤਰ੍ਹਾਂ ਦੀ ਡਰੈੱਸ ਪਾਵੇ ਪਰ ਸਾਈਪ੍ਰਸ ਦੀ ਇੱਕ ਲਾੜੀ ਨੇ ਵਿਆਹ ਦੌਰਾਨ ਅਜਿਹੀ ਡਰੈੱਸ ਪਾਈ ਕਿ ਜਿਸ ਨਾਲ ਉਸ ਦਾ ਨਾਮ ਗਿਨੀਜ਼ ਬੁੱਕ ਆਫ

ਵਿਆਹ ਦੌਰਾਨ ਇਸ ਲਾੜੀ ਨੇ ਕੱਢਿਆ 7 ਕਿਲੋਮੀਟਰ ਲੰਬਾ ਘੁੰਡ, ਗਿਨੀਜ਼ ਬੁੱਕ ‘ਚ ਨਾਮ ਦਰਜ

Bride Sets Guinness World Record: ਹਰ ਮਹਿਲਾ ਦੇ ਮਨ ਵਿੱਚ ਵਿਆਹ ਨੂੰ ਲੈ ਕੇ ਕੁਝ ਖਾਸ ਸੁਪਨੇ ਹੁੰਦੇ ਹਨ। ਹਰ ਕਿਸੇ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਵਿਆਹ ਵਿੱਚ ਖਾਸ ਤਰ੍ਹਾਂ ਦੀ ਡਰੈੱਸ ਪਾਵੇ ਪਰ ਸਾਈਪ੍ਰਸ ਦੀ ਇੱਕ ਲਾੜੀ ਨੇ ਵਿਆਹ ਦੌਰਾਨ ਅਜਿਹੀ ਡਰੈੱਸ ਪਾਈ ਕਿ ਜਿਸ ਨਾਲ ਉਸ ਦਾ ਨਾਮ ਗਿਨੀਜ਼ ਬੁੱਕ ਆਫ

ਹੁਣ ਇਸ ਦੇਸ਼ ‘ਚ ਲੋਕਾਂ ਨੂੰ April Fool ਬਣਾਉਣਾ ਪੈ ਸਕਦੈ ਮਹਿੰਗਾ, ਹੋਇਆ ਇਸ ਸਜ਼ਾ ਦਾ ਐਲਾਨ

Spreading rumours on April Fool’s Day: ਖਾੜ੍ਹੀ ਦੇਸ਼ਾਂ ਵਿੱਚ ਹਰ ਕੋਈ ਨਿਯਮਾਂ ਦੀ ਪਾਲਣਾ ਕਰਦਾ ਹੈ ਇਸ ਬਾਰੇ ਤਾਂ ਤੁਸੀ ਸੁਣਿਆ ਹੀ ਹੋਵੇਗਾ । ਇਨ੍ਹਾਂ ਦੇਸ਼ਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨੇ, ਜੇਲ੍ਹ ਸਣੇ ਕਈ ਤਰ੍ਹਾਂ ਦੀਆਂ ਸਜ਼ਾਵਾਂ ਦਾ ਪ੍ਰਬੰਧ ਹੈ । ਉੱਥੇ ਹੀ ਹੁਣ UAE ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ

ਹੁਣ ਇਸ ਦੇਸ਼ ‘ਚ ਲੋਕਾਂ ਨੂੰ April Fool ਬਣਾਉਣਾ ਪੈ ਸਕਦੈ ਮਹਿੰਗਾ, ਹੋਇਆ ਇਸ ਸਜ਼ਾ ਦਾ ਐਲਾਨ

Spreading rumours on April Fool’s Day: ਖਾੜ੍ਹੀ ਦੇਸ਼ਾਂ ਵਿੱਚ ਹਰ ਕੋਈ ਨਿਯਮਾਂ ਦੀ ਪਾਲਣਾ ਕਰਦਾ ਹੈ ਇਸ ਬਾਰੇ ਤਾਂ ਤੁਸੀ ਸੁਣਿਆ ਹੀ ਹੋਵੇਗਾ । ਇਨ੍ਹਾਂ ਦੇਸ਼ਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨੇ, ਜੇਲ੍ਹ ਸਣੇ ਕਈ ਤਰ੍ਹਾਂ ਦੀਆਂ ਸਜ਼ਾਵਾਂ ਦਾ ਪ੍ਰਬੰਧ ਹੈ । ਉੱਥੇ ਹੀ ਹੁਣ UAE ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ

ਤਾਇਵਾਨ ‘ਚ ਵਾਪਰਿਆ ਵੱਡਾ ਰੇਲ ਹਾਦਸਾ, 36 ਲੋਕਾਂ ਦੀ ਮੌਤ, ਕਈ ਜ਼ਖਮੀ

Taiwan train accident: ਤਾਇਵਾਨ ਦੇ ਪੂਰਬੀ ਤੱਟ ਨੇੜੇ ਇੱਕ ਟ੍ਰੇਨ ਦੇ ਅੰਸ਼ਕ ਰੂਪ ਨਾਲ ਪਟੜੀ ਤੋਂ ਉਤਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ 36 ਯਾਤਰੀਆਂ ਦੀ ਮੌਤ ਹੋ ਗਈ ਅਤੇ 72 ਲੋਕ ਜ਼ਖਮੀ ਹੋ ਗਏ ਹਨ । ਮੀਡੀਆ ਵਿੱਚ ਆਈਆਂ ਖ਼ਬਰਾਂ ਅਨੁਸਾਰ ਟ੍ਰੇਨ ਵਿੱਚ 350 ਯਾਤਰੀ ਸਵਾਰ ਸਨ । ਮਿਲੀ ਜਾਣਕਾਰੀ

ਤਾਇਵਾਨ ‘ਚ ਵਾਪਰਿਆ ਵੱਡਾ ਰੇਲ ਹਾਦਸਾ, 36 ਲੋਕਾਂ ਦੀ ਮੌਤ, ਕਈ ਜ਼ਖਮੀ

Taiwan train accident: ਤਾਇਵਾਨ ਦੇ ਪੂਰਬੀ ਤੱਟ ਨੇੜੇ ਇੱਕ ਟ੍ਰੇਨ ਦੇ ਅੰਸ਼ਕ ਰੂਪ ਨਾਲ ਪਟੜੀ ਤੋਂ ਉਤਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ 36 ਯਾਤਰੀਆਂ ਦੀ ਮੌਤ ਹੋ ਗਈ ਅਤੇ 72 ਲੋਕ ਜ਼ਖਮੀ ਹੋ ਗਏ ਹਨ । ਮੀਡੀਆ ਵਿੱਚ ਆਈਆਂ ਖ਼ਬਰਾਂ ਅਨੁਸਾਰ ਟ੍ਰੇਨ ਵਿੱਚ 350 ਯਾਤਰੀ ਸਵਾਰ ਸਨ । ਮਿਲੀ ਜਾਣਕਾਰੀ

ਅਮਰੀਕਾ ਨੇ ਇਮਰਾਨ ਖਾਨ ਨੂੰ ਦਿੱਤਾ ਝਟਕਾ, ਜਲਵਾਯੂ ਤਬਦੀਲੀ ‘ਤੇ ਸਿਖਰ ਸੰਮੇਲਨ ਤੋਂ ਪਹਿਲਾਂ ਭਾਰਤ ਆਉਣਗੇ ਜਾਨ ਕੈਰੀ

US climate envoy skips: ਚੀਨ ਨਾਲ ਦੋਸਤੀ ਪਾਕਿਸਤਾਨ ਨੂੰ ਇੱਕ ਵਾਰ ਫਿਰ ਭਾਰੀ ਪੈਣ ਲੱਗੀ ਹੈ। ਚੀਨ ਨਾਲ ਨਜ਼ਦੀਕੀਆਂ ਨੇ ਪਾਕਿਸਤਾਨ ਨੂੰ ਅਮਰੀਕਾ ਤੋਂ ਦੂਰ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਹੁਣ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡੇਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਜਲਵਾਯੂ ਤਬਦੀਲੀ ‘ਤੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਜੌਨ

ਅਮਰੀਕਾ ਨੇ ਇਮਰਾਨ ਖਾਨ ਨੂੰ ਦਿੱਤਾ ਝਟਕਾ, ਜਲਵਾਯੂ ਤਬਦੀਲੀ ‘ਤੇ ਸਿਖਰ ਸੰਮੇਲਨ ਤੋਂ ਪਹਿਲਾਂ ਭਾਰਤ ਆਉਣਗੇ ਜਾਨ ਕੈਰੀ

US climate envoy skips: ਚੀਨ ਨਾਲ ਦੋਸਤੀ ਪਾਕਿਸਤਾਨ ਨੂੰ ਇੱਕ ਵਾਰ ਫਿਰ ਭਾਰੀ ਪੈਣ ਲੱਗੀ ਹੈ। ਚੀਨ ਨਾਲ ਨਜ਼ਦੀਕੀਆਂ ਨੇ ਪਾਕਿਸਤਾਨ ਨੂੰ ਅਮਰੀਕਾ ਤੋਂ ਦੂਰ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਹੁਣ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡੇਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਜਲਵਾਯੂ ਤਬਦੀਲੀ ‘ਤੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਜੌਨ

WHO ਮਾਹਿਰਾਂ ਦਾ ਵੱਡਾ ਬਿਆਨ, ਕਿਹਾ- ਚੀਨ ਦੀ ਵੁਹਾਨ ਲੈਬ ਤੋਂ ਨਹੀਂ ਨਿਕਲਿਆ ਸੀ ਕੋਰੋਨਾ ਵਾਇਰਸ

WHO experts said coronavirus: ਕੋਰੋਨਾ ਵਾਇਰਸ ਦੇ ਸਰੋਤ ਦੀ ਜਾਂਚ ਕਰਨ ਵਾਲੇ ਵਿਸ਼ਵ ਸਿਹਤ ਸੰਗਠਨ ਦੇ ਮਾਹਿਰਾਂ ਦੀ ਇੱਕ ਟੀਮ ਨੇ ਉਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਵਾਇਰਸ ਵੁਹਾਨ ਦੀ ਇੱਕ ਲੈਬ ਤੋਂ ਨਿਕਲਿਆ ਸੀ । ਮਾਹਿਰਾਂ ਦੀ ਟੀਮ ਨੇ ਕਿਹਾ ਹੈ ਕਿ ਹੁਣ ਤੱਕ ਇਸ ਖਤਰਨਾਕ ਵਾਇਰਸ ਦੇ

ਅਮਰੀਕਾ ਦੀ ਆਫ਼ਿਸ ਬਿਲਡਿੰਗ ‘ਚ ਗੋਲੀਬਾਰੀ, ਇੱਕ ਬੱਚੇ ਸਣੇ 4 ਲੋਕਾਂ ਦੀ ਮੌਤ

California office building shooting: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ । ਇਹ ਘਟਨਾ ਲਾਸ ਏਂਜਲਸ ਦੇ ਦੱਖਣ ਵਿੱਚ ਇੱਕ ਦੋ ਮੰਜ਼ਿਲਾ ਦਫ਼ਤਰ ਦੀ ਇਮਾਰਤ ਵਿੱਚ ਬੁੱਧਵਾਰ ਸ਼ਾਮ 5:30 ਵਜੇ ਵਾਪਰੀ। ਇਸ ਘਟਨਾ ਵਿੱਚ ਗੋਲੀ ਚਲਾਉਣ ਵਾਲਾ ਸ਼ੱਕੀ ਵੀ ਪੁਲਿਸ

ਕੋਰੋਨਾ ਦੇ ਵਧਦੇ ਕਹਿਰ ਵਿਚਾਲੇ ਇਸ ਦੇਸ਼ ਨੇ 4 ਹਫ਼ਤਿਆਂ ਲਈ ਲਗਾਇਆ ਸੰਪੂਰਨ ਲਾਕਡਾਊਨ

France imposes third lockdown: ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਦੁਨੀਆ ਨੂੰ ਘਰਾਂ ਵਿੱਚ ਕੈਦ ਹੋਣ ਲਈ ਮਜਬੂਰ ਕਰ ਦਿੱਤਾ ਹੈ। ਫਰਾਂਸ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ । ਇਹੀ ਕਾਰਨ ਹੈ ਕਿ ਵੱਧ ਰਹੀ ਇਨਫੈਕਸ਼ਨ ਵਿਚਾਲੇ ਫਰਾਂਸ ਵਿੱਚ ਚਾਰ ਹਫ਼ਤਿਆਂ ਦਾ ਲਾਕਡਾਊਨ ਵੀ ਲਗਾ ਦਿੱਤਾ ਗਿਆ

ਡੇਢ ਸਾਲ ਬਾਅਦ ਪਾਕਿਸਤਾਨ ਤੇ ਭਾਰਤ ਵਿਚਾਲੇ ਮੁੜ ਸ਼ੁਰੂ ਹੋਵੇਗਾ ਵਪਾਰ

Pakistan May Lift Ban: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਨੂੰ ਲੈ ਕੇ ਇਮਰਾਨ ਖਾਨ ਦੀ ਮੰਤਰੀ ਮੰਡਲ ਨੇ ਵੱਡਾ ਫੈਸਲਾ ਲਿਆ ਹੈ। ਆਰਥਿਕ ਮਾਮਲਿਆਂ ਨਾਲ ਜੁੜੇ ਮੰਤਰੀ ਮੰਡਲ ਨੇ ਭਾਰਤ ਨਾਲ ਵਪਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪਾਕਿਸਤਾਨ ਜੂਨ 2021 ਤੱਕ ਭਾਰਤ ਤੋਂ ਕਪਾਹ ਦਾ ਆਯਾਤ ਕਰੇਗਾ। ਪਾਕਿਸਤਾਨੀ ਮੀਡੀਆ ਅਨੁਸਾਰ ਪਾਕਿਸਤਾਨ ਖੰਡ ਨੂੰ ਲੈ

ਕੈਨੇਡਾ ਤੋਂ ਬਾਅਦ ਹੁਣ ਜਰਮਨੀ ਨੇ ਵੀ 60 ਸਾਲ ਤੋਂ ਘੱਟ ਉਮਰ ਵਾਲਿਆਂ ਲਈ AstraZeneca ਵੈਕਸੀਨ ‘ਤੇ ਲਗਾਈ ਪਾਬੰਦੀ

After Canada Germany halts AstraZeneca: ਜਰਮਨੀ ਨੇ ਹੁਣ AstraZeneca ਦੀ ਕੋਰੋਨਾ ਵਾਇਰਸ ਵੈਕਸੀਨ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਨਾਗਰਿਕਾਂ ਨੂੰ ਲਾਉਣ ਦਾ ਫੈਸਲਾ ਕੀਤਾ ਹੈ । ਜਰਮਨੀ ਸਰਕਾਰ ਨੇ ਖੂਨ ਦੇ ਜੰਮਣ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ AstraZeneca ਵੈਕਸੀਨ ਦੀ

US ਵਿਦੇਸ਼ ਵਿਭਾਗ ਦੀ ਰਿਪੋਰਟ ‘ਚ ਖੁਲਾਸਾ, ਕਿਹਾ- ਜੰਮੂ-ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਵਿੱਚ ਹੋਇਆ ਸੁਧਾਰ

US state dept says: ਅਮਰੀਕਾ ਦੀ ਇੱਕ ਰਿਪੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਹਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹੱਤਿਆ, ਪ੍ਰਗਟਾਵੇ ਅਤੇ ਪ੍ਰੈਸ ਦੀ ਆਜ਼ਾਦੀ ‘ਤੇ ਰੋਕ, ਭ੍ਰਿਸ਼ਟਾਚਾਰ ਅਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੀ ਸਹਿਨਸ਼ੀਲਤਾ ਸ਼ਾਮਿਲ ਹੈ । ਅਮਰੀਕੀ ਕਾਂਗਰਸ ਨੂੰ 2020 ਦੀਆਂ ਦੇਸ਼ ਰਿਪੋਰਟਾਂ ’ਤੇ ਮਨੁੱਖੀ ਅਧਿਕਾਰਾਂ

ਅਮਰੀਕਾ ‘ਚ ਪਹਿਲੀ ਵਾਰ ਕੋਈ ਮੁਸਲਿਮ ਬਣੇਗਾ ਸੰਘੀ ਜੱਜ, ਰਾਸ਼ਟਰਪਤੀ ਬਾਇਡੇਨ ਨੇ ਕੀਤਾ ਨਾਮਜ਼ਦ

Biden Picks Black Women: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਮੰਗਲਵਾਰ ਨੂੰ ਦੋ ਅਸ਼੍ਵੇਤ ਮਹਿਲਾਵਾਂ ਅਤੇ ਪਹਿਲੇ ਮੁਸਲਿਮ ਜੱਜ ਨੂੰ ਸੰਘੀ ਨਿਆਂਧੀਸ਼ ਦੇ ਅਹੁਦਿਆਂ ‘ਤੇ ਨਿਯੁਕਤੀ ਲਈ ਨਾਮਜ਼ਦ ਕੀਤਾ ਹੈ। ਇਸ ਵਿੱਚ ਭਾਰਤੀ-ਅਮਰੀਕੀ ਰੂਪਾ ਰੰਗਾ ਪੁੱਟਾਗੁੰਟਾ ਅਤੇ ਪਾਕਿਸਤਾਨੀ ਮੂਲ ਦੇ ਜਾਹਿਦ ਕੁਰੈਸ਼ੀ ਸਣੇ 10 ਹੋਰ ਉਮੀਦਵਾਰ ਸ਼ਾਮਿਲ ਹਨ। 45 ਸਾਲਾਂ ਜਾਹਿਦ ਕੁਰੈਸ਼ੀ ਸੀਨੇਟ ਵੱਲੋਂ ਮਨਜ਼ੂਰਸ਼ੁਦਾ ਹੋਣ

ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਬਰਫ਼ੀਲੇ ਤੂਫਾਨ ਨੇ ਲਈ ਜਾਨ

Canada punjabi youth died: ਬੀਤੇ ਦਿਨ ਕੈਨੇਡਾ ਵਿੱਚ ਇੱਕ ਭਿਆਨਕ ਬਰਫੀਲਾ ਤੂਫ਼ਾਨ ਆਇਆ ਸੀ, ਜਿਸ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਆਏ ਬਰਫ਼ੀਲੇ ਤੂਫਾਨ ਕਾਰਨ ਵਿਨੀਪੈਗ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।  ਇਸ ਪੰਜਾਬੀ ਨੌਜਵਾਨ ਦੀ

ਇਮਰਾਨ ਖਾਨ ਨੇ ਦਿੱਤਾ PM ਦੇ ਪੱਤਰ ਦਾ ਜਵਾਬ, ਕਿਹਾ- ਸਥਿਰਤਾ ਲਈ ਜੰਮੂ-ਕਸ਼ਮੀਰ ਸਣੇ ਸਾਰੇ ਮੁੱਦਿਆਂ ਦਾ ਹੱਲ ਜਰੂਰੀ

Pakistan PM Imran Khan writes: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਸਮੀ ਵਧਾਈ ਸੰਦੇਸ਼ ਦੇ ਜਵਾਬ ਦੇਣ ਵਿੱਚ ਵੀ ਕੂਟਨੀਤਕ ਪੈਂਤਰੇਬਾਜ਼ੀ ਦਿਖਾਈ ਹੈ। ਮੋਦੀ ਦੇ ਪੱਤਰ ਦੇ ਜਵਾਬ ਵਿੱਚ ਇਮਰਾਨ ਖਾਨ ਨੇ ਇੱਕਪਾਸੜ ਭਾਰਤ ਸਮੇਤ ਸਾਰੇ ਦੇਸ਼ਾਂ ਨਾਲ ਸ਼ਾਂਤੀਪੂਰਨ ਸਬੰਧਾਂ ਦੀ ਇੱਛਾ ਜ਼ਾਹਿਰ ਕੀਤੀ।  ਉੱਥੇ ਹੀ ਦੂਜੇ ਪਾਸੇ ਇਸ

ਤੰਜ਼ਾਨੀਆ ‘ਚ ਸਾਬਕਾ ਰਾਸ਼ਟਰਪਤੀ ਮਾਗੁਫੁਲੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਦੌਰਾਨ ਵਾਪਰਿਆ ਹਾਦਸਾ, 45 ਲੋਕਾਂ ਦੀ ਮੌਤ

45 people dead in stampede: ਤੰਜ਼ਾਨੀਆ ਵਿੱਚ ਮਰਹੂਰ ਸਾਬਕਾ ਰਾਸ਼ਟਰਪਤੀ ਜਾਨ ਮਾਗੁਫੁਲੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਦੌਰਾਨ ਹਾਦਸਾ ਵਾਪਰਨ ਕਾਰਨ 45 ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ । ਇਹ ਘਟਨਾ ਪਿਛਲੇ ਹਫਤੇ ਹੋਏ ਸੀ । ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਅਤੇ ਆਪਣੀ ਅਗਵਾਈ ਸ਼ੈਲੀ ਨੂੰ ਲੈ ਕੇ ਮਾਗੁਫੁਲੀ ਲੋਕਾਂ

ਬ੍ਰਾਜ਼ੀਲ ‘ਚ ਬੇਕਾਬੂ ਹੋਇਆ ਕੋਰੋਨਾ: ICU ਬੈੱਡ ਪਏ ਘੱਟ, ਕੁਰਸੀਆਂ ‘ਤੇ ਬੈਠ ਕੇ ਇਲਾਜ ਕਰਾ ਰਹੇ ਮਰੀਜ਼

Corona Destroyed Brazil: ਅਮਰੀਕਾ ਤੋਂ ਬਾਅਦ ਦੁਨੀਆ ਦੇ ਸਭ ਤੋਂ ਸੰਕ੍ਰਮਿਤ ਦੇਸ਼ ਬ੍ਰਾਜ਼ੀਲ ਵਿੱਚ ਸਥਿਤੀ ਬੇਕਾਬੂ ਹੋ ਰਹੀ ਹੈ। ਇੱਥੇ ਹੁਣ ਤੱਕ 1.24 ਕਰੋੜ ਨਵੇਂ ਮਾਮਲੇ ਮਿਲ ਚੁੱਕੇ ਹਨ, ਜਦਕਿ ਹੁਣ ਤੱਕ 3.10 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ । ਬ੍ਰਾਜ਼ੀਲ ਵਿੱਚ ਹੁਣ ਦੁਨੀਆ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਜਾ

WHO ਦਾ ਵੱਡਾ ਬਿਆਨ, ਕਿਹਾ- ਕੋਰੋਨਾ ਵਾਇਰਸ ਦੇ ਸਰੋਤ ਦਾ ਅਜੇ ਤੱਕ ਨਹੀਂ ਚੱਲਿਆ ਪਤਾ

WHO experts report says: ਕੋਰੋਨਾ ਵਾਇਰਸ ਦੀ ਸ਼ੁਰੂਆਤ ਦੀ ਜਾਂਚ ਕਰਨ ਵਾਲੇ ਵਿਸ਼ਵ ਸਿਹਤ ਸੰਗਠਨ (WHO) ਦੇ ਮਾਹਿਰਾਂ ਦੀ ਟੀਮ ਨੇ ਕਿਹਾ ਕਿ ਇਸ ਜਾਨਲੇਵਾ ਵਾਇਰਸ ਦੇ ਸਰੋਤ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ ਹੈ ਅਤੇ ਸਵਾਲਾਂ ਦੇ ਜਵਾਬ ਪਾਉਣ ਲਈ ਅੱਗੇ ਹੋਰ ਅਧਿਐਨ ਕੀਤੇ ਜਾਣ ਦੀ ਲੋੜ ਹੈ । ਅੰਤਰਰਾਸ਼ਟਰੀ ਟੀਮ ਦੀ ਇਹ

ਪਾਕਿਸਤਾਨ ਦੇ ਰਾਵਲਪਿੰਡੀ ‘ਚ 100 ਸਾਲ ਪੁਰਾਣੇ ਹਿੰਦੂ ਮੰਦਿਰ ‘ਤੇ ਹੋਇਆ ਹਮਲਾ

100 year old Hindu temple attacked: ਇਮਰਾਨ ਖਾਨ ਦੇ ‘ਨਵੇਂ ਪਾਕਿਸਤਾਨ’ ਵਿੱਚ ਵੀ ਹਿੰਦੂਆਂ ਦੇ ਮੰਦਿਰਾਂ ‘ਤੇ ਹਮਲੇ ਰੁਕ ਨਹੀਂ ਰਹੇ ਹਨ । ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ ਵਿੱਚ ਅਣਪਛਾਤੇ ਲੋਕਾਂ ਦੇ ਇੱਕ ਸਮੂਹ ਵੱਲੋਂ 100 ਸਾਲ ਤੋਂ ਵੀ ਪੁਰਾਣੇ ਇੱਕ ਹਿੰਦੂ ਮੰਦਿਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਮੰਦਰ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ।

ਮਿਆਂਮਾਰ ‘ਚ ਨਿਰਦੋਸ਼ ਲੋਕਾਂ ਦੀ ਹੱਤਿਆ ‘ਤੇ ਅਮਰੀਕੀ ਰਾਸ਼ਟਰਪਤੀ ਨੇ ਜਤਾਈ ਨਰਾਜ਼ਗੀ, ਕਿਹਾ- ਇਹ ਡਰਾਉਣਾ ਹੈ

Biden expresses outrage: ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਮਿਆਂਮਾਰ ਵਿੱਚ ਸੁਰੱਖਿਆ ਬਲਾਂ ਵੱਲੋਂ ਤਖ਼ਤਾ ਪਲਟ ਖਿਲਾਫ ਪ੍ਰਦਰਸ਼ਨ ਵਿੱਚ ਸ਼ਾਮਿਲ ਨਾਗਰਿਕਾਂ ਦੀ ਹੱਤਿਆ ‘ਤੇ ਸਖਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ । ਬਾਇਡੇਨ ਨੇ ਐਤਵਾਰ ਨੂੰ ਕਿਹਾ, ‘ਇਹ ਡਰਾਉਣਾ ਹੈ’। ਇਹ ਪੂਰੀ ਤਰ੍ਹਾਂ ਜ਼ੁਲਮ ਹੈ ਅਤੇ ਮੈਨੂੰ ਮਿਲੀਆਂ ਖ਼ਬਰਾਂ ਅਨੁਸਾਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬਿਨ੍ਹਾਂ

ਸਵੇਜ ਨਹਿਰ ‘ਚ ਲੱਗੇ ਭਿਆਨਕ ਜਾਮ ਕਾਰਨ ਪੂਰੀ ਦੁਨੀਆ ‘ਚ ਹੋ ਸਕਦੀ ਹੈ Toilet Paper ਦੀ ਕਮੀ

Suez Canal Blockade: ਮਿਸਰ ਦੀ ਸਵੇਜ ਨਹਿਰ ਵਿੱਚ ਵੱਡੇ ਕੰਟੇਨਰ ਸ਼ਿਪ ਏਵਰ ਗਿਵੇਨ ਦੇ ਫਸਣ ਕਾਰਨ ਦੁਨੀਆ ਭਰ ਦੇ 300 ਤੋਂ ਵਧੇਰੇ ਮਾਲ ਢੋਹਣ ਵਾਲੇ ਜਹਾਜ਼ ਅਤੇ ਤੇਲ ਕੰਟੇਨਰ ਫਸ ਗਏ ਹਨ। ਇਸ ਭਿਆਨਕ ਜਾਮ ਦਾ ਅਸਰ ਕੁਝ ਅਜਿਹਾ ਦਿਖਾਈ ਦੇਣ ਲੱਗਿਆ ਕਿ Toilet Paper ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਸੁ਼ਜ਼ਾਨੋ ਐਸ.ਏ. ਵੱਲੋਂ ਚੇਤਾਵਨੀ

PM ਮੋਦੀ ਦੇ ਦੌਰੇ ਤੋਂ ਬਾਅਦ ਬੰਗਲਾਦੇਸ਼ ‘ਚ ਭੜਕੀ ਹਿੰਸਾ, ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨਾਂ ‘ਤੇ ਹਮਲਾ, 10 ਲੋਕਾਂ ਦੀ ਮੌਤ

Bangladesh violence spreads: ਬੰਗਲਾਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਹਿੰਸਾ ਐਤਵਾਰ ਨੂੰ ਅਚਾਨਕ ਭੜਕ ਗਈ । ਬਹੁਤ ਸਾਰੇ ਹਿੰਦੂ ਮੰਦਰਾਂ ਉੱਤੇ ਹਮਲਾ ਕੀਤਾ ਗਿਆ । ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਨਾਲ ਹੋਈਆਂ ਝੜਪਾਂ ਵਿੱਚ ਤਕਰੀਬਨ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ । ਨਿਊਜ਼ ਏਜੰਸੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਲਾਦੇਸ਼ ਯਾਤਰਾ ਵਿਰੁੱਧ ਹਿੰਸਕ ਪ੍ਰਦਰਸ਼ਨਾਂ

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ

US Vice President Kamala Harris: ਅੱਜ ਭਾਰਤ ਵਿੱਚ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਇਸ ਖਾਸ ਮੌਕੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਗੱਲ ਕਹੀ ਹੈ । ਦਰਅਸਲ, ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ

9 ਮਹੀਨਿਆਂ ਤੱਕ ਪਤਾ ਹੀ ਨਹੀਂ ਲੱਗੀ Pregnancy, ਅਚਾਨਕ ਕਿਚਨ ਵਿੱਚ ਹੋ ਗਈ ਡਿਲਵਰੀ

Unknown pregnancy for 9 months : ਇਕ ਬ੍ਰਿਟਿਸ਼ ਔਰਤ ਨੇ ਇਕ ਪੁੱਤਰ ਨੂੰ ਜਨਮ ਦਿੱਤਾ, ਉਹ ਵੀ ਆਪਣੇ ਘਰ ਦੀ ਰਸੋਈ ਵਿਚ। ਕਿਉਂਕਿ 9 ਮਹੀਨਿਆਂ ਬਾਅਦ ਵੀ ਉਸਨੂੰ ਪਤਾ ਹੀ ਨਹੀਂ ਸੀ ਕਿ ਉਹ ਗਰਭਵਤੀ ਹੈ। ਬੱਚੇ ਨੂੰ ਜਨਮ ਦੇਣ ਦੇ ਬਾਅਦ ਵੀ ਉਸ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਇਹ ਬੱਚਾ ਉਸਦਾ ਹੈ,

ਖੇਤੀ ਕਾਨੂੰਨਾਂ ਖਿਲਾਫ ਕੈਨੇਡਾ ‘ਚ ਵਿਰੋਧ ਪ੍ਰਦਰਸ਼ਨ, ਹੋਲੀ ਦੇ ਰੰਗ ‘ਚ ਪਾਇਆ ਭੰਗ

Protests in Canada against : ਭਾਰਤ ਵਿਚ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਦੇਸ਼ ਵਿਚ ਸਖ਼ਤ ਵਿਰੋਧ ਹੋ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਹ ਪ੍ਰਦਰਸ਼ਨ ਸਿਰਫ ਭਾਰਤ ਤੱਕ ਸੀਮਿਤ ਨਹੀਂ ਹੈ। ਸ਼ਨੀਵਾਰ ਨੂੰ ਕੈਨੇਡਾ ਦੇ ਇੱਕ ਸ਼ਹਿਰ ਵਿੱਚ ਲੋਕਾਂ

ਇੰਡੋਨੇਸ਼ੀਆ ‘ਚ ਚਰਚ ਦੇ ਬਾਹਰ ਹੋਇਆ ਆਤਮਘਾਤੀ ਹਮਲਾ, ਕਈ ਲੋਕ ਜ਼ਖਮੀ

Makassar explosion: ਇੰਡੋਨੇਸ਼ੀਆ ਵਿੱਚ ਐਤਵਾਰ ਦੀ ਨਮਾਜ਼ ਦੌਰਾਨ ਇੱਕ ਰੋਮਨ ਕੈਥੋਲਿਕ ਚਰਚ ਦੇ ਬਾਹਰ ਘੱਟੋ-ਘੱਟ ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟ ਕਰ ਦਿੱਤਾ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ । ਇੰਡੋਨੇਸ਼ੀਆ ਦੀ ਰਾਸ਼ਟਰੀ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਮੱਕਾਸਰ ਸ਼ਹਿਰ ਵਿੱਚ ਇੱਕ ਕੈਥੋਲਿਕ ਚਰਚ ਦੇ ਬਾਹਰ ਦੋ ਸ਼ੱਕੀ ਆਤਮਘਾਤੀ ਹਮਲਾਵਰਾਂ ਨੇ ਆਪਣੇ ਆਪ ਨੂੰ

ਮਿਆਂਮਾਰ ‘ਚ ਫੌਜ ਨੇ ਖੇਡੀ ਖੂਨ ਦੀ ਹੋਲੀ, ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਦੌਰਾਨ 114 ਲੋਕਾਂ ਦੀ ਮੌਤ

Myanmar forces kill over: ਮਿਆਂਮਾਰ ਵਿੱਚ ਫੌਜੀ ਤਖਤਾਪਲਟ ਵਿਰੁੱਧ ਲੋਕਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਫੌਜ ਨੇ ਸ਼ਨੀਵਾਰ ਨੂੰ ਦੇਸ਼ ਦੀ ਰਾਜਧਾਨੀ ਨਾਯਪਿਟਾਵ ਵਿੱਚ ਸਾਲਾਨਾ ਸੈਨਿਕ ਦਿਵਸ ਦੀ ਪਰੇਡ ਕੀਤੀ, ਪਰ ਅੰਦੋਲਨ ਨੂੰ ਕੁਚਲਣ ਲਈ ਫੌਜ ਨੇ ਦਰਜਨਾਂ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਲੋਕਾਂ ਦੇ ਅੰਦੋਲਨ ਨੂੰ ਦਬਾਉਣ ਲਈ ਇਹ ਮਿਆਂਮਾਰ

ਅਮਰੀਕੀ ਯੂਨੀਵਰਸਿਟੀ ਦੇ ਮਹਿਲਾ ਰੋਗ ਮਾਹਰ ਨੇ ਮਰੀਜ਼ਾਂ ਦਾ ਕੀਤਾ ਜਿਨਸੀ ਸ਼ੋਸ਼ਣ, ਹੁਣ ਭਰਨਾ ਪਏਗਾ 8,000 ਕਰੋੜ ਰੁਪਏ ਹਰਜਾਨਾ

American University gynecologist : ਅਮਰੀਕਾ ਦੀ ਸਾਊਥ ਕੈਲੀਫੋਰਨੀਆ ਯੂਨੀਵਰਸਿਟੀ (ਯੂਏਸੀ) ਯੌਨ ਸ਼ੋਸ਼ਣ ਦੇ ਕੇਸ ਦੇ ਪੀੜਤਾਂ ਨੂੰ 1.1 ਅਰਬ ਡਾਲਰ ਯਾਨੀ ਤਕਰੀਬਨ 8 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਯੂਨੀਵਰਸਿਟੀ ਦੇ ਗਾਇਨੀਕੋਲੋਜਿਸਟ, ਡਾ. ਜਾਰਜ ਟਿੰਡਲ ਉੱਤੇ ਆਪਣੇ ਮਰੀਜ਼ਾਂ ਨਾਲ ਜਿਨਸੀ ਸ਼ੋਸ਼ਣ ਅਤੇ ਗਾਲਾਂ ਕੱਢਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ

ਸਿੱਖਸ ਆਫ ਅਮਰੀਕਾ ਨੇ ਕਿਸਾਨ ਅੰਦੋਲਨ ਦਾ ਕੀਤਾ ਸਮਰਥਨ, ਕਿਹਾ- ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ

Sikhs of America supported farmers protest: ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦੀ ਗੂੰਜ ਵਿਦੇਸ਼ਾਂ ਤੱਕ ਵੀ ਪਹੁੰਚ ਗਈ ਹੈ। ਇਸੇ ਵਿਚਾਲੇ ਸਿੱਖਸ ਫਾਰ ਅਮਰੀਕਾ ਵੱਲੋਂ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਿੱਖਸ ਆਫ

ਸਮੁੰਦਰ ‘ਚ ਲੱਗਿਆ ਭਿਆਨਕ ਟ੍ਰੈਫਿਕ ਜਾਮ, Suez canal ਵਿੱਚ ਫਸਿਆ ਸਭ ਤੋਂ ਵੱਡਾ ਜਹਾਜ਼, 150 ਜਹਾਜ਼ ਕਰ ਰਹੇ ਨਿਕਲਣ ਦਾ ਇੰਤਜ਼ਾਰ

Suez Canal Ships stuck: ਕੀ ਤੁਸੀਂ ਕਦੇ ਸਮੁੰਦਰ ਵਿੱਚ ਟ੍ਰੈਫਿਕ ਜਾਮ ਬਾਰੇ ਸੁਣਿਆ ਹੈ? ਅਜਿਹਾ ਸੋਚਣਾ ਅਜੀਬ ਲੱਗਦਾ ਹੈ, ਪਰ ਅਜਿਹਾ ਹੋਇਆ ਹੈ। ਦੁਨੀਆ ਦੇ ਸਭ ਤੋਂ ਵੱਧ  ਰੁਝੇਵੇਂ ਵਾਲੇ ਸ਼ਿਪਿੰਗ ਰੂਟ ‘ਤੇ ਇੱਕ ਜਹਾਜ਼ ਪਿਛਲੇ ਤਿੰਨ ਦਿਨਾਂ ਤੋਂ ਫਸਿਆ ਹੋਇਆ ਹੈ। ਉਸ ਨੂੰ ਬਾਹਰ ਕੱਢਣ ਦੀ ਹਰ ਕੋਸ਼ਿਸ਼ ਵਿਅਰਥ ਜਾ ਰਹੀ ਹੈ ਅਤੇ ਅਜਿਹਾ

ਵਿਸ਼ਵਵਿਆਪੀ ਜਲਵਾਯੂ ਚਰਚਾ ਲਈ ਜੋ ਬਾਇਡੇਨ ਨੇ 40 ਨੇਤਾਵਾਂ ਨੂੰ ਦਿੱਤਾ ਸੱਦਾ, PM ਮੋਦੀ ਵੀ ਸ਼ਾਮਿਲ

Biden invites 40 world leaders: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵਾਤਾਵਰਨ ਨੂੰ ਲੈ ਕੇ ਸੰਮੇਲਨ ਵਿੱਚ 40 ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ । 22-23 ਅਪ੍ਰੈਲ ਨੂੰ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਮੌਸਮ ਵਿੱਚ ਤਬਦੀਲੀ ਅਤੇ ਇਸਦੇ

ਬੰਗਲਾਦੇਸ਼ ‘ਚ PM ਮੋਦੀ ਦੇ ਦੌਰੇ ਦਾ ਵਿਰੋਧ, ਪੁਲਿਸ ਨਾਲ ਹਿੰਸਕ ਝੜਪ ‘ਚ 4 ਲੋਕਾਂ ਦੀ ਮੌਤ

Protests erupt over PM Modi visit: ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਹੋਏ ਹਿੰਸਕ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ । ਪੀਐਮ ਮੋਦੀ ਬੰਗਲਾਦੇਸ਼ ਦੇ 50ਵੇਂ ਆਜ਼ਾਦੀ ਦਿਵਸ ‘ਤੇ ਆਯੋਜਿਤ ਸਮਾਰੋਹਾਂ ਦੇ ਮੌਕੇ ‘ਤੇ ਇੱਥੇ ਆਏ ਹਨ । ਚਟਗਾਂਵ ਜ਼ਿਲ੍ਹੇ

ਕੋਰੋਨਾ ਪਾਜ਼ੀਟਿਵ ਹੋਣ ਦੇ ਬਾਵਜੂਦ ਪਾਕਿਸਤਾਨੀ PM ਇਮਰਾਨ ਖਾਨ ਕਰ ਰਹੇ ਮੀਟਿੰਗ, ਬੁਰੀ ਤਰ੍ਹਾਂ ਘਿਰੇ

Pakistani PM Imran Khan : ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹਨ। ਕੋਰੋਨਾ ਪਾਜ਼ੀਟਿਵ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਮੀਡੀਆ ਟੀਮ ਦੇ ਸਾਹਮਣੇ ਮੌਜੂਦ ਹੋ ਕੇ ਮੀਟਿੰਗ ਕੀਤੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਖੂਬ ਅਲੋਚਨਾ ਹੋ ਰਹੀ ਹੈ। ਇਸਨ ਨੂੰ ਲੈ ਕੇ

ਅਧਿਐਨ ਦਾ ਦਾਅਵਾ- ਧਰਤੀ ‘ਤੇ ਵਸਦੇ ਨੇ ALIEN, ਹੋਇਆ ਹੈਰਾਨੀਜਨਕ ਖੁਲਾਸਾ, ਪੜ੍ਹੋ ਪੂਰੀ ਖਬਰ…

Mysterious blobs of dense rock: ਧਰਤੀ ਦੇ ਅੰਦਰ ਮੈਂਟਲ ਵਿੱਚ ਕੁਝ ਅਜਿਹੀਆਂ ਚਟਾਨਾਂ ਹਨ ਜੋ ਪੁਰਾਣੇ ਗ੍ਰਹਿ ਥਿਆ ਨੂੰ ਦਰਸਾਉਂਦੀਆਂ ਹਨ। ਇੱਕ ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਰਬਾਂ ਸਾਲ ਪਹਿਲਾਂ ਧਰਤੀ ਨਾਲ ਟਕਰਾਉਣ ਵਾਲਾ ਇਹ ਗ੍ਰਹਿ ਹੁਣ ਧਰਤੀ ਦਾ ਹਿੱਸਾ ਬਣ ਗਿਆ ਹੈ। ਇਹ ਮੰਨਿਆ ਜਾਂਦਾ ਹੈ ਕਿ ਸੂਰਜ ਮੰਡਲ ਦੇ ਸ਼ੁਰੂਆਤੀ ਦਿਨਾਂ

ਸਾਵਧਾਨ ! ਕੋਰੋਨਾ ਤੋਂ ਬਚਾਉਣ ਵਾਲੇ Hand Sanitizer ਨਾਲ ਹੀ ਹੋ ਰਿਹਾ ਕੈਂਸਰ, 44 ਸੈਨੀਟਾਈਜ਼ਰ ‘ਚ ਮਿਲੇ ਖਤਰਨਾਕ ਕੈਮੀਕਲ

Hand sanitizers made during corona pandemic: ਦੇਸ਼ ਅਤੇ ਦੁਨੀਆ ਵਿੱਚ ਕੋਰੋਨਾ ਵਾਇਰਸ ਦੀ ਲਾਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਦੁਨੀਆ ਭਰ ਵਿੱਚ ਇਸ ਜਾਨਲੇਵਾ ਵਾਇਰਸ ਤੋਂ ਬਚਾਅ ਲਈ ਤਿੰਨ ਵੱਡੇ ਉਪਾਅ ਹਨ – ਫੇਸ ਮਾਸਕ, ਹੈਂਡ ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ । ਪਰ ਜੇ ਤੁਹਾਨੂੰ ਪਤਾ ਲੱਗ ਚੱਲੇ ਕਿ ਪੂਰੀ ਦੁਨੀਆ ਵਿੱਚ 44 ਹੈਂਡ

ਪੂਰਬੀ ਆਸਟ੍ਰੇਲੀਆ ‘ਚ ਭਾਰੀ ਹੜ੍ਹ ਨਾਲ ਵਿਗੜੇ ਹਾਲਾਤ, ਲਗਭਗ 20 ਹਜ਼ਾਰ ਲੋਕ ਫਸੇ

Eastern Australia Floods: ਇੱਕ ਪਾਸੇ ਜਿੱਥੇ ਪੂਰੀ ਦੁਨੀਆ ਕੋਰੋਨਾ ਵਾਇਰਸ ਵਰਗੀ ਵਹਿਣਾਕ ਬਿਮਾਰੀ ਨਾਲ ਜੂਝ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੂਰਬੀ ਆਸਟ੍ਰੇਲੀਆ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਇਨ੍ਹਾਂ ਹੜ੍ਹਾਂ ਦੇ ਕਾਰਨ ਵੀਰਵਾਰ ਨੂੰ ਲਗਭਗ 20,000 ਲੋਕ ਇੱਥੇ ਫਸੇ ਰਹੇ। ਮੌਸਮ ਵਿਗਿਆਨ ਬਿਊਰੋ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ

ਬ੍ਰਾਜ਼ੀਲ ‘ਚ ਬੇਕਾਬੂ ਹੋਇਆ ਕੋਰੋਨਾ, ਇੱਕ ਦਿਨ ਵਿੱਚ ਸਭ ਤੋਂ ਵੱਧ 3251 ਲੋਕਾਂ ਦੀ ਮੌਤ

Brazil Coronavirus: ਦੁਨੀਆ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।  ਬਹੁਤ ਸਾਰੇ ਦੇਸ਼ ਮੁੜ ਤੋਂ ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ਵਿੱਚ ਆ ਗਏ ਹਨ। ਅਮਰੀਕਾ ਤੋਂ ਬਾਅਦ ਸਭ ਤੋਂ ਜ਼ਿਆਦਾ ਪ੍ਰਭਵਿਤ ਦੇਸ਼ ਬ੍ਰਾਜ਼ੀਲ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ । ਦਰਅਸਲ, ਕੋਰੋਨਾ ਦੇ ਵਧਦੇ

ਕੋਰੋਨਾ ਮਹਾਂਮਾਰੀ ਫੈਲਣ ਤੋਂ ਬਾਅਦ PM ਮੋਦੀ ਭਲਕੇ ਕਰਨਗੇ ਬੰਗਲਾਦੇਸ਼ ਦਾ ਦੌਰਾ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

PM Narendra Modi to embark: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦਾ ਦੌਰਾ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਵਿੱਚ ਉਨ੍ਹਾਂ ਦੀ ਹਮਰੁਤਬਾ ਸ਼ੇਖ ਹਸੀਨਾ ਵਿਚਾਲੇ ਇਸ ਹਫ਼ਤੇ ਹੋਣ ਵਾਲੀ ਸਿਖਰ ਸੰਮੇਲਨ ਦੌਰਾਨ ਮੁੱਖ ਤੌਰ ‘ਤੇ ਵਪਾਰਕ ਮਾਮਲਿਆਂ, ਜਲ ਪ੍ਰਬੰਧਨ, ਸੁਰੱਖਿਆ, ਰੇਲ ਸੰਪਰਕ, ਸਟਾਰਟ ਅਪ ਅਤੇ ਸਰਹੱਦੀ ਪ੍ਰਬੰਧਨ ਵਰਗੇ ਮੁੱਦਿਆਂ

Hong-Kong ਨੇ ਕੋਰੋਨਾ ਦੀ Pfizer ਵੈਕਸੀਨ ਦੀ ਵਰਤੋਂ ‘ਤੇ ਲਗਾਈ ਰੋਕ

Hong Kong Halts Pfizer: ਹਾਂਗਕਾਂਗ ਨੇ Pfizer ਦੇ ਕੋਵਿਡ-19 ਰੋਧੀ ਟੀਕੇ ਦੀ ਵਰਤੋਂ ‘ਤੇ ਬੁੱਧਵਾਰ ਯਾਨੀ ਕਿ ਅੱਜ ਪਾਬੰਦੀ ਲਗਾਈ । ਇੱਕ ਰਿਪੋਰਟ ਵਿੱਚ ਟੀਕੇ ਦੇ ਇੱਕ ਬੈਚ ਦੀ ਬੋਤਲਾਂ ਦੇ ਢੱਕਣ ਖਰਾਬ ਹੋਣ ਦੀ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਹਾਂਗਕਾਂਗ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਇਨ੍ਹਾਂ ਟੀਕਿਆਂ ਦੀ ਵਰਤੋਂ

ਭਾਰਤੀ ਮੂਲ ਦੇ ਡਾ. ਵਿਵੇਕ ਮੂਰਤੀ ਜੋ ਬਾਇਡੇਨ ਦੇ ਸਰਜਨ ਜਨਰਲ ਨਿਯੁਕਤ, ਸੀਨੇਟ ਨੇ ਲਗਾਈ ਮੁਹਰ

Senate confirms Indian physician Vivek Murthy: ਅਮਰੀਕਾ ਵਿੱਚ ਭਾਰਤੀ ਮੂਲ ਦੇ ਡਾਕਟਰ ਵਿਵੇਕ ਮੂਰਤੀ ਨੂੰ ਰਾਸ਼ਟਰਪਤੀ ਜੋਅ ਬਾਇਡੇਨ ਦਾ ਸਰਜਨ ਜਨਰਲ ਨਿਯੁਕਤ ਕੀਤਾ ਗਿਆ ਹੈ ।ਅਮਰੀਕੀ ਸੀਨੇਟ ਨੇ ਇਸ ਦੇ ਪੱਖ ਵਿੱਚ 57-43 ਨਾਲ ਵੋਟ ਦੇ ਕੇ ਇਸ ‘ਤੇ ਮੁਹਰ ਲਗਾਈ । ਵਿਵੇਕ ਮੂਰਤੀ ਨੇ ਕਿਹਾ ਕਿ ਸਾਡੇ ਦੇਸ਼ ਨੂੰ ਸਿਹਤਮੰਦ ਬਣਾਉਣ ਅਤੇ ਸਾਡੇ ਬੱਚਿਆਂ

ਬਾਇਡੇਨ ਪ੍ਰਸ਼ਾਸਨ ਨੇ H-1B ਵੀਜ਼ਾ ਵਰਕਰਾਂ ਦੀਆਂ ਤਨਖਾਹਾਂ ਤੈਅ ਕਰਨ ਸਬੰਧੀ ਕੰਮ ਡੇਢ ਸਾਲ ਲਈ ਕੀਤਾ ਮੁਲਤਵੀ

Joe Biden Admin proposes: ਬਾਇਡੇਨ ਪ੍ਰਸ਼ਾਸਨ ਨੇ H-1B ਵੀਜ਼ਾ ਕਰਮਚਾਰੀਆਂ ਦੀ ਤਨਖਾਹ ਸਬੰਧੀ ਕੰਮ ਨੂੰ ਡੇਢ ਸਾਲ ਲਈ ਮੁਲਤਵੀ ਕਰ ਦਿੱਤਾ ਹੈ। ਸੋਮਵਾਰ ਨੂੰ ਜਾਰੀ ਕੀਤੀ ਗਈ ਰੀਲੀਜ਼ ਦੇ ਅਨੁਸਾਰ, ਇਸ ਦੇਰੀ ਨਾਲ ਕਿਰਤ ਵਿਭਾਗ ਨੂੰ ਕਾਨੂੰਨੀ ਅਤੇ ਨੀਤੀਗਤ ਮੁੱਦਿਆਂ ‘ਤੇ ਵਿਚਾਰ ਕਰਨ ਲਈ ਕਾਫ਼ੀ ਸਮਾਂ ਮਿਲੇਗਾ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਤਨਖਾਹ ਸਬੰਧੀ ਨਿਰਧਾਰਨ

ਪਾਕਿਸਤਾਨ ਦੇ National Day ‘ਤੇ PM ਮੋਦੀ ਨੇ ਇਮਰਾਨ ਖਾਨ ਨੂੰ ਦਿੱਤੀ ਵਧਾਈ, ਚਿੱਠੀ ਲਿਖ ਦਿੱਤੀ ਇਹ ਨਸੀਹਤ

PM Modi sends letter: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਰਾਸ਼ਟਰੀ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ ਹੈ । ਇਸ ਦੇ ਨਾਲ ਹੀ ਪੀਐਮ ਮੋਦੀ ਨੇ ਪਾਕਿਸਤਾਨ ਨੂੰ ਅੱਤਵਾਦ ਦਾ ਰਾਹ ਛੱਡਣ ਦੀ ਨਸੀਹਤ ਵੀ ਦਿੱਤੀ ਹੈ। ਪੀਐਮ ਮੋਦੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਪਾਕਿਸਤਾਨ

ਦੁਨੀਆ ਦੀ ਸਭ ਤੋਂ ਵੱਡੀ ਰੋਹਿੰਗਿਆ ਬਸਤੀ ‘ਚ ਲੱਗੀ ਭਿਆਨਕ ਅੱਗ, ਹਜ਼ਾਰਾਂ ਘਰ ਨਸ਼ਟ, 15 ਦੀ ਮੌਤ, 400 ਤੋਂ ਵੱਧ ਲਾਪਤਾ

Terrible fire in : ਬੰਗਲਾਦੇਸ਼ : ਦੁਨੀਆ ਦੀ ਸਭ ਤੋਂ ਵੱਡੀ ਰੋਹਿੰਗਿਆ ਮੁਸਲਿਮ ਕਾਲੋਨੀ ਵਿਚ ਅਚਾਨਕ ਲੱਗੀ ਅੱਗ ਕਾਰਨ ਬੰਗਲਾਦੇਸ਼ ਵਿਚ ਸੋਮਵਾਰ ਦੀ ਰਾਤ ਹਜ਼ਾਰਾਂ ਅਸਥਾਈ ਘਰ ਸੜ ਗਏ। ਅੱਗ ਕਾਕਸਬਾਜ਼ਾਰ ਖੇਤਰ ਦੇ ਬਾਲੂਖਾਲੀ ਕੈਂਪ ਵਿਚ ਲੱਗੀ, ਜੋ ਥੋੜ੍ਹੇ ਸਮੇਂ ਵਿਚ ਹੀ ਬਹੁਤ ਵੱਡੇ ਖੇਤਰ ਵਿਚ ਫੈਲ ਗਈ। ਸਥਾਨਕ ਅਧਿਕਾਰੀਆਂ ਅਨੁਸਾਰ ਇਸ ਘਟਨਾ ਵਿਚ ਹੁਣ

ਅਮਰੀਕਾ ਦੀ ਸੁਪਰਮਾਰਕਿਟ ‘ਚ ਫਾਇਰਿੰਗ, ਪੁਲਿਸ ਅਧਿਕਾਰੀ ਸਣੇ ਕਈ ਲੋਕਾਂ ਦੀ ਮੌਤ

US Boulder shooting: ਅਮਰੀਕਾ ਦੇ ਇੱਕ ਸੁਪਰਮਾਰਟ ਵਿੱਚ ਫਾਇਰਿੰਗ ਦੀ ਵਾਰਦਾਤ ਹੋਈ ਹੈ। ਕੋਲੋਰਾਡੋ ਦੇ ਬੋਲਡਰ ਇਲਾਕੇ ਦੇ ਇੱਕ ਸੁਪਰਮਾਰਟ ਵਿੱਚ ਇੱਕ ਸ਼ੱਕੀ ਨੇ ਫਾਇਰਿੰਗ ਕੀਤੀ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਸਣੇ ਕਈ ਲੋਕਾਂ ਦੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।

iPhone ਨਾਲ ਚਾਰਜਰ ਨਾ ਦੇਣਾ Apple ਨੂੰ ਪਿਆ ਮਹਿੰਗਾ, ਲੱਗਿਆ ਇੰਨੇ ਕਰੋੜ ਦਾ ਜੁਰਮਾਨਾ

Consumer Rights Protection Agency fined: ਦੁਨੀਆ ਦੀ ਮਸ਼ਹੂਰ ਫੋਨ ਨਿਰਮਾਤਾ ਕੰਪਨੀ Apple ਨੂੰ ਆਪਣੇ ਆਈਫੋਨ 12 ਸੀਰੀਜ਼ ਦੇ ਸਮਾਰਟਫੋਨ ਨਾਲ ਚਾਰਜਰ ਨਾ ਦੇਣਾ ਭਾਰੀ ਪੈ ਗਿਆ ਹੈ। ਇੱਕ ਰਿਪੋਰਟ ਦੇ ਅਨੁਸਾਰ ਬ੍ਰਾਜ਼ੀਲ ਦੀ ਖਪਤਕਾਰ ਸੁਰੱਖਿਆ ਏਜੰਸੀ Procon-SP ਨੇ Apple ਨੂੰ ਇਸਦੇ ਲਈ 2 ਮਿਲੀਅਨ ਡਾਲਰ (ਲਗਭਗ 14 ਕਰੋੜ ਰੁਪਏ) ਜੁਰਮਾਨਾ ਲਗਾਇਆ ਹੈ। ਬ੍ਰਾਜ਼ੀਲ ਦੀ ਏਜੰਸੀ

PM ਜੈਸਿੰਡਾ ਅਰਡਰਨ ਨੇ ਨਿਊਜ਼ੀਲੈਂਡ ‘ਚ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ

PM Jacinda Ardern inaugurates: ਬੀਤੇ ਸਾਲ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਨਿਊਜ਼ੀਲੈਂਡ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 21 ਮਾਰਚ 2021 ਨੂੰ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵੱਲੋਂ ਇਸ ਸਪੋਰਟਸ ਕੰਪਲੈਕਸ ਉਦਘਾਟਨ ਕੀਤਾ ਗਿਆ। ਇਸ ਕੰਪਲੈਕਸ ਦਾ ਉਦਘਾਟਨ ਕਰਨ ਤੋਂ ਬਾਅਦ ਪੀ.ਐਮ. ਜੈਸਿੰਡਾ ਲਗਭਗ 3 ਘੰਟੇ

ਪੰਜਾਬ ਤੋਂ ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਭਾਈਚਾਰੇ ‘ਚ ਫੈਲੀ ਸੋਗ ਦੀ ਲਹਿਰ

Punjabi student commits suicide: ਕੈਨੇਡਾ ਦੇ ਟਰਾਂਟੋ ਦੇ ਨੇੜੇ ਕਿੰਗ ਸਿਟੀ ਵਿਖੇ ਇੱਕ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਵਰਿੰਦਰ ਵਿੱਤੀ ਅਤੇ ਇਮੀਗ੍ਰੇਸ਼ਨ ਨਾਲ ਸਬੰਧਿਤ ਆ ਰਹੀਆਂ ਮੁਸ਼ਕਿਲਾਂ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਸੀ । ਮਿਲੀ ਜਾਣਕਾਰੀ ਅਨੁਸਾਰ

ਹੁਣ Facebook ਤੇ Twitter ਨੂੰ ਟੱਕਰ ਦੇਣਗੇ ਡੋਨਾਲਡ ਟਰੰਪ, ਖੋਲਣਗੇ ਖੁਦ ਦਾ ਸੋਸ਼ਲ ਮੀਡੀਆ ਪਲੇਟਫਾਰਮ

Trump launching his own social media platform: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ‘ਤੇ ਵਾਪਸੀ ਦੀ ਤਿਆਰੀ ਕਰ ਰਹੇ ਹਨ । ਖਾਸ ਗੱਲ ਇਹ ਹੈ ਕਿ ਇਸ ਵਾਰ ਉਹ ਖੁਦ ਆਪਣੀ ਹੀ ਕੰਪਨੀ ਲਾਂਚ ਕਰਨ ਵਾਲੇ ਹਨ । ਦੱਸ ਦੇਈਏ ਕਿ ਇਨ੍ਹਾਂ ਦਿਨਾਂ ਵਿੱਚ ਉਹ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਨਹੀਂ ਹਨ।

ਕੈਨੇਡਾ ਦੀ ਸੰਸਦ ‘ਚ ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਮਿਲਿਆ ਇਹ ਖਾਸ ਅਹੁਦਾ

Maninder Sidhu Appointed: ਕੈਨੇਡਾ ਦੀ ਸੰਸਦ ਵਿੱਚ ਭਾਰਤੀ ਮੂਲ ਦੇ ਮਨਿੰਦਰ ਸਿੱਧੂ ਸੰਸਦੀ ਸਕੱਤਰ ਚੁਣਿਆ ਗਿਆ ਹੈ। ਮਨਿੰਦਰ ਅੰਤਰਰਾਸ਼ਟਰੀ ਵਿਕਾਸ ਮੰਤਰੀ ਕਰੀਨ ਗੋਲਡ ਦੇ ਸੰਸਦੀ ਸਕੱਤਰ ਚੁਣੇ ਗਏ ਹਨ। ਸਿੱਧੂ ਸਾਲ 2019 ਦੇ ਅਕਤੂਬਰ ਮਹੀਨੇ ਬਰੈਂਪਟਨ ਈਸਟ ਤੋਂ ਪਹਿਲੀ ਵਾਰ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਸਨ । ਇਸ ਅਹੁਦੇ ਲਈ ਚੁਣੇ ਜਾਣ ਤੋਂ ਬਾਅਦ

ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਘਬਰਾਇਆ ਪਾਕਿਸਤਾਨ, 12 ਦੇਸ਼ਾਂ ਦੀਆਂ ਉਡਾਣਾਂ ‘ਤੇ ਲਗਾਈ ਪਾਬੰਦੀ

Pakistan bans travel: ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ । ਦੇਸ਼ ਵਿੱਚ 8 ਮਹੀਨੇ ਬਾਅਦ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਮਾਮਲਿਆਂ ਦੀ ਵੱਧਦੀ ਗਿਣਤੀ ਵਿਚਾਲੇ ਪਾਕਿਸਤਾਨ ਨੇ ਕੋਵਿਡ-19 SOPs ਦੇ ਤਹਿਤ 12 ਅਫਰੀਕੀ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾ ਦਿੱਤੀ ਹੈ । ਇਸ ਦੇ ਨਾਲ ਹੀ

ਕਿਸਾਨ ਅੰਦੋਲਨ ਦੀ ਹਮਾਇਤ ‘ਚ ਕੈਨੇਡਾ ਵਿਖੇ ਨੌਜਵਾਨਾਂ ਨੇ ਕੱਢਿਆ ਸਫਾਈ ਮਾਰਚ, ਕੀਤੀ ਸ਼ਹਿਰ ਦੀ ਸਫਾਈ

Canada youth march: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ।  ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਤੋਂ ਵੀ ਪੂਰਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ ਉਹ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।  ਇਸੇ ਵਿਚਾਲੇ ਬਰੈਂਪਟਨ ਵਿੱਚ ਵੀ ਨੌਜਵਾਨਾਂ

ਇਤਿਹਾਸਿਕ ਫ਼ੈਸਲਾ: ਦਰਿੰਦਿਆਂ ਨੂੰ ਮਿਲੀ ਸਜ਼ਾ-ਏ-ਮੌਤ, ਮਦਦ ਮੰਗਣ ‘ਤੇ ਬੱਚਿਆਂ ਸਾਹਮਣੇ ਕੀਤਾ ਸੀ ਮਾਂ ਦਾ ਬਲਾਤਕਾਰ

Lahore motorway case: ਪਾਕਿਸਤਾਨ ਵਿੱਚ ਬਲਾਤਕਾਰ ਦੇ ਕੇਸ ਵਿੱਚ ਅਦਾਲਤ ਨੇ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਲਾਹੌਰ ਦੀ ਐਂਟੀ ਟੈਰੇਰਿਜ਼ਮ ਕੋਰਟ ਨੇ ਸ਼ਨੀਵਾਰ ਨੂੰ ਆਬਿਦ ਮਾਲਹੀ ਅਤੇ ਸ਼ਫਕਤ ਅਲੀ ਨੂੰ ਇੱਕ ਮਹਿਲਾ ਨਾਲ ਬਲਾਤਕਾਰ ਦਾ ਦੋਸ਼ੀ ਕਰਾਰ ਦਿੰਦਿਆਂ ਮੌਤ-ਏ-ਮੌਤ ਦੀ ਸਜ਼ਾ ਸੁਣਾਈ ਹੈ । ਪਿਛਲੇ ਸਾਲ ਲਾਹੌਰ-ਸਿਆਲਕੋਟ ਮੋਟਰਵੇਅ ‘ਤੇ ਇਨ੍ਹਾਂ ਦੋਹਾਂ ਨੇ ਮਹਿਲਾ ਨਾਲ ਦਰਿੰਦਗੀ

PM ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਤੋਂ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

PM Modi tweets best wishes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕੋਰੋਨਾ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ । ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ,”ਮੈਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜਲਦੀ ਹੀ ਕੋਵਿਡ-19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਕੋਰੋਨਾ ਵੈਕਸੀਨ ਲੈਣ ਦੇ ਇੱਕ ਬਾਅਦ ਹੀ

ਮੰਦਭਾਗੀ ਖਬਰ: ਕੰਮ ਲਈ ਜਰਮਨ ਗਏ ਪੰਜਾਬੀ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

German khanna youth death: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਕਿਸ਼ਨਪੁਰਾ ਦੇ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਨਦੀਪ ਸਿੰਘ ਨਾਮ ਦਾ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ ਜਰਮਨ ਗਿਆ ਸੀ। ਪਰ ਉੱਥੇ ਉਸ ਦੀ ਸ਼ੱਕੀ

ਪਾਕਿਸਤਾਨ ਦੇ PM ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਵੈਕਸੀਨ ਦੀ ਲੈ ਚੁੱਕੇ ਹਨ ਪਹਿਲੀ ਡੋਜ਼, ਘਰ ‘ਚ ਹੋਏ ਕੁਆਰੰਟੀਨ

Pakistan PM Imran Khan: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਕੁਆਰੰਟੀਨ ਹੋ ਗਏ ਹਨ। ਸਿਹਤ ਮੰਤਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ 68 ਸਾਲਾਂ ਪਾਕਿਸਤਾਨੀ

ਪਾਕਿਸਤਾਨ: ਲਾਹੌਰ ਕਿਲ੍ਹੇ ‘ਚ ਖੁਦਾਈ ਦੌਰਾਨ ਮਿਲੀ 400 ਸਾਲ ਪੁਰਾਣੀ ਸੁਰੰਗ, ਗੁਪਤ ਰਾਹ ਵਜੋਂ ਹੁੰਦੀ ਸੀ ਵਰਤੋਂ

400 year old secret tunnel: ਪਾਕਿਸਤਾਨ ਦੇ ਲਾਹੌਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਲਾਹੌਰ ਕਿਲ੍ਹੇ ਵਿੱਚ ਖੁਦਾਈ ਦੇ ਦੌਰਾਨ ਉੱਥੇ ਇੱਕ 400 ਸਾਲ ਪੁਰਾਣੀ ਸੁਰੰਗ ਮਿਲੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ । ਇਹ ਸੁਰੰਗ 400 ਸਾਲ ਪੁਰਾਣੀ ਹੈ ਪਰ ਇਸ ਤੋਂ ਬਾਅਦ ਵੀ ਪੂਰੀ ਤਰ੍ਹਾਂ ਸੁਰੱਖਿਅਤ

Finland ਚੌਥੀ ਵਾਰ ਬਣਿਆ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼, ਇਸ ਸੂਚੀ ‘ਚ ਭਾਰਤ ਨੂੰ ਪਛਾੜ ਅੱਗੇ ਨਿਕਲਿਆ ਪਾਕਿਸਤਾਨ

World Happiness Report 2021: ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ। ਹੁਣ ਤੱਕ 27 ਲੱਖ ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੌਰਾਨ ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਕੋਰੋਨਾ ਸੰਕਟ ਦੌਰਾਨ ਵੀ ਫਿਨਲੈਂਡ ਦੇ ਲੋਕ ਸਭ ਤੋਂ ਵੱਧ ਖੁਸ਼ ਰਹੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ‘ਵਰਲਡ ਹੈਪੀਨੇਸ

ਸਾਊਦੀ ਅਰਬ ਨੇ ਮਰਦ ਨਾਗਰਿਕਾਂ ‘ਤੇ ਲਗਾਈ ਪਾਬੰਦੀ, ਪਾਕਿਸਤਾਨ ਸਣੇ ਇਨ੍ਹਾਂ 4 ਦੇਸ਼ਾਂ ਦੀਆਂ ਔਰਤਾਂ ਨਾਲ ਨਹੀਂ ਕਰਵਾ ਸਕਣਗੇ ਵਿਆਹ

Saudi Arabia prohibits men: ਸਾਊਦੀ ਅਰਬ ਨੇ ਆਪਣੇ ਦੇਸ਼ ਦੇ ਮਰਦਾਂ ਨੂੰ ਪਾਕਿਸਤਾਨ, ਬੰਗਲਾਦੇਸ਼, ਚਾਡ ਅਤੇ ਮਿਆਂਮਾਰ ਦੀਆਂ ਔਰਤਾਂ ਨਾਲ ਵਿਆਹ ਕਰਾਉਣ ‘ਤੇ ਰੋਕ ਲਗਾ ਦਿੱਤੀ ਹੈ। ਪਾਕਿਸਤਾਨੀ ਅਖਬਾਰ ਵੱਲੋਂ ਸਾਊਦੀ ਮੀਡੀਆ ਦੀ ਇੱਕ ਰਿਪੋਰਟ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਗਈ । ਅਣਅਧਿਕਾਰਤ ਅੰਕੜਿਆਂ ਅਨੁਸਾਰ ਸਾਊਦੀ ਵਿੱਚ ਫਿਲਹਾਲ ਇਨ੍ਹਾਂ ਚਾਰਾਂ ਦੇਸ਼ਾਂ ਦੀਆਂ 50,000 ਔਰਤਾਂ

ਅਮਰੀਕਾ-ਚੀਨ ਦੀ ਪਹਿਲੀ ਬੈਠਕ ‘ਚ ਭਿੜੇ ਐਂਟਨੀ ਬਲਿੰਕਨ ਤੇ ਯਾਂਗ ਜਿਏਚੀ

US China Spar: ਅਮਰੀਕਾ ਰਾਸ਼ਟਰਪਤੀ ਦੇ ਰੂਪ ਵਿੱਚ ਜੋ ਬਾਇਡੇਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ਅਤੇ ਚੀਨ ਦੇ ਉੱਚ ਅਧਿਕਾਰੀਆਂ ਦੀ ਆਹਮੋ-ਸਾਹਮਣੇ ਹੋਈ ਪਹਿਲੀ ਬੈਠਕ ਵਿੱਚ ਦੋਵਾਂ ਧਿਰਾਂ ਦੇ ਇੱਕ-ਦੂਜੇ ਦੇ ਪ੍ਰਤੀ ਤੇ ਦੁਨੀਆ ਨੂੰ ਲੈ ਕੇ ਬਿਲਕੁਲ ਵਿਵਾਦਪੂਰਨ ਵਿਚਾਰ ਰੱਖੇ। ਅਲਾਸਕਾ ਵਿੱਚ ਦੋ ਦਿਨਾਂ ਤੱਕ ਚੱਲਣ ਵਾਲੀ ਇਸ ਗੱਲਬਾਤ ਦੀ ਸ਼ੁਰੂਆਤ ਵਿੱਚ ਅਮਰੀਕੀ

US ‘ਚ ‘American Dream and Promise Act’ ਪਾਸ, ਪੂਰਾ ਹੋਵੇਗਾ 5 ਲੱਖ ਭਾਰਤੀਆਂ ਦਾ ਸੁਪਨਾ

US House passes key bills: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਇੱਕ ਅਜਿਹਾ ਬਿੱਲ ਪਾਸ ਕੀਤਾ ਹੈ, ਜਿਸਨੇ ਅਮਰੀਕਾ ਵਿੱਚ 5 ਲੱਖ ਤੋਂ ਵੱਧ ਭਾਰਤੀਆਂ ਦੇ ਨਾਗਰਿਕਤਾ ਦੇ ਰਸਤੇ ਨੂੰ ਪੱਧਰਾ ਕਰ ਦਿੱਤਾ ਹੈ। ਅਮਰੀਕੀ ਸੰਸਦ ਦੇ ਨਿਚਲੇ ਸਦਨ ਹਾਊਸ ਆਫ ਰਿਪ੍ਰੈੱਸਟੇਟਿਵ ਨੇ ਜੋ ਬਿੱਲ ਪਾਸ ਕੀਤੇ ਹਨ, ਉਸ ਅਨੁਸਾਰ ਬਚਪਨ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ

ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਲਗਵਾਈ Astrazeneca ਦੀ ਕੋਰੋਨਾ ਵੈਕਸੀਨ, ਲੋਕਾਂ ਨੂੰ ਕੀਤੀ ਇਹ ਅਪੀਲ

UK PM Boris Johnson takes first jab: ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਨੇ ਸ਼ੁੱਕਰਵਾਰ ਨੂੰ ਕੋਵਿਡ-19 ਵੈਕਸੀਨ Astrazeneca ਦਾ ਪਹਿਲਾ ਟੀਕਾ ਲਗਾਉਣ ਦੇ ਨਾਲ ਹੀ ਇਸ ਵੈਕਸੀਨ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਨੂੰ ਵੀ ਖਾਰਿਜ ਕੀਤਾ ਹੈ । ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ, “ਵੈਕਸੀਨ ਲਗਾਉਣ

ਜਹਾਜ਼ ਦੀਆਂ ਪੌੜੀਆਂ ਚੜ੍ਹਦੇ ਸਮੇਂ ਤਿੰਨ ਵਾਰ ਫਿਸਲੇ ਜੋ ਬਾਇਡੇਨ, ਵ੍ਹਾਈਟ ਹਾਊਸ ਨੇ ਹਵਾ ਨੂੰ ਠਹਿਰਾਇਆ ਜਿੰਮੇਵਾਰ

President Joe Biden slips: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਰਾਸ਼ਟਰਪਤੀ ਬਾਇਡੇਨ ਜਹਾਜ਼ ਦੀਆਂ ਪੌੜੀਆਂ ਚੜ੍ਹਦਿਆਂ ਤਿੰਨ ਵਾਰ ਲੜਖੜਾਉਂਦੇ ਹੋਏ ਦਿਖਾਈ ਦਿੱਤੇ। ਹਾਲਾਂਕਿ, ਉਨ੍ਹਾਂ ਨੇ ਖੁਦ ਨੂੰ ਸੰਭਾਲ ਲਿਆ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ

ਅਜੀਬੋ-ਗਰੀਬ ਦੁਨੀਆ- ਸੋਫੇ ਦੇ ਰੰਗ ਨਾਲ ਮੇਲ ਨਹੀਂ ਖਾਧਾ ਤਾਂ ਮਾਲਕ ਨੇ ਵਾਪਿਸ ਕੀਤਾ ਪਾਲਤੂ ਕੁੱਤਾ

The owner returned the pet : ਅਕਸਰ ਲੋਕ ਘਰ ਨੂੰ ਸਜਾਉਂਦੇ ਸਮੇਂ ਰੰਗਾਂ ਦੀ ਮੈਚਿੰਗ ਦਾ ਖਾਸ ਧਿਆਨ ਰੱਖਦੇ ਹਨ। ਜਿਸ ਰੰਗ ਦਾ ਫਰਨੀਚਰ ਹੋਵੇ, ਉਸੇ ਰੰਗ ਦੇ ਪਰਦੇ ਤੇ ਦੀਵਾਰਾਂ ਦਾ ਰੰਗ ਰਖਣਾ ਆਮ ਗੱਲ ਹੈ। ਪਰ ਪਰਦੇ ਅਤੇ ਕੰਧ ਦਾ ਰੰਗ ਉਸੇ ਤਰ੍ਹਾਂ ਰੱਖਣਾ ਆਮ ਹੁੰਦਾ ਹੈ। ਪਰ ਪਾਲਤੂ ਜਾਨਵਰ ਵੀ ਫਰਨੀਚਰ ਦੇ

ਦੁਨੀਆ ‘ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 30 ਫ਼ੀਸਦੀ ਨਵੇਂ ਮਾਮਲੇ ਤੇ 47 ਫ਼ੀਸਦੀ ਮੌਤਾਂ

Corona rage continues in world: ਪੂਰੀ ਦੁਨੀਆ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਭ ਤੋਂ ਬੁਰੀ ਸਥਿਤੀ ਬ੍ਰਾਜ਼ੀਲ ਦੀ ਹੈ। ਬੁੱਧਵਾਰ ਨੂੰ ਇੱਥੇ 90,830 ਨਵੇਂ ਕੇਸ ਦਰਜ ਕੀਤੇ ਗਏ । ਇਹ ਦੇਸ਼ ਵਿੱਚ ਇੱਕ ਦਿਨ ਵਿੱਚ ਮਿਲੇ ਸੰਕ੍ਰਮਿਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਪਹਿਲਾਂ 7 ਜਨਵਰੀ ਨੂੰ 87,134 ਮਾਮਲੇ

ਅਮਰੀਕਾ ‘ਚ ਟੀਕਾਕਰਨ ਮੁਹਿੰਮ ਦੌਰਾਨ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕੋਰੋਨਾ ਵੈਕਸੀਨ ਲਗਵਾਉਣ ਤੋਂ ਕੀਤਾ ਇਨਕਾਰ

US 800 police officers: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੁੜ ਵੱਧ ਰਹੀ ਹੈ। ਇਸੇ ਵਿਚਾਲੇ ਸਾਰੇ ਦੇਸ਼ਾਂ ਵੱਲੋਂ ਇਸ ਵਾਇਰਸ ਨੂੰ ਖਤਮ ਕਰਨ ਲਈ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸੇ ਵਿਚਾਲੇ ਅਮਰੀਕਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਮਰੀਕੀ ਸੂਬੇ ਮੈਸੇਚਿਉਸੇਟਸ ਵਿੱਚ ਜ਼ਿਆਦਾਤਰ ਪੁਲਿਸ ਅਧਿਕਾਰੀਆਂ ਵੱਲੋਂ ਕੋਰੋਨਾ ਵੈਕਸੀਨ ਲਗਵਾਉਣ ਤੋਂ

ਭਾਰਤ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੇ ਮੁਰੀਦ ਹੋਏ ਬ੍ਰਿਟਿਸ਼ PM ਜਾਨਸਨ, ਇਸ ਮੁੱਦੇ ‘ਤੇ ਰੱਜ ਕੇ ਕੀਤੀ ਤਾਰੀਫ਼

Boris Johnson says: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਬੁੱਧਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦੀ ਮੌਸਮ ਤਬਦੀਲੀ ਵਿਰੁੱਧ ਵਿਸ਼ਵਵਿਆਪੀ ਲੜਾਈ ਵਿੱਚ ਸ਼ਾਨਦਾਰ ਅਗਵਾਈ ਲਈ ਸ਼ਲਾਘਾ ਕੀਤੀ । ਜਾਨਸਨ ਨੇ ਕਿਹਾ ਕਿ ਅਗਲੇ ਮਹੀਨੇ ਉਨ੍ਹਾਂ ਦੀ ਨਵੀਂ ਦਿੱਲੀ ਦੀ ਯਾਤਰਾ ਦੇ ਦੌਰਾਨ, “ਦੋਸਤ” ਨਾਲ ਗੱਲਬਾਤ ਦੌਰਾਨ ਵਾਤਾਵਰਨ ਤਬਦੀਲੀ ਦੇ ਮੁੱਦੇ ਦੇ ਨਾਲ-ਨਾਲ ਦੋਹਾਂ

ਮਹਿਲਾਵਾਂ ਨੂੰ ਫ਼ੈਸਲੇ ਲੈਣ ਤੋਂ ਰੋਕਣਾ ਲੋਕਤੰਤਰ ‘ਚ ਖ਼ਾਮੀ ਦਾ ਸੰਕੇਤ: ਕਮਲਾ ਹੈਰਿਸ

Kamala Harris says: ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ ਕਿ ਲੋਕਤੰਤਰ ਦਾ ਪੱਧਰ ਬੁਨਿਆਦੀ ਤੌਰ ‘ਤੇ ਮਹਿਲਾਵਾਂ ਦੇ ਸਸ਼ਕਤੀਕਰਨ ‘ਤੇ ਨਿਰਭਰ ਕਰਦਾ ਹੈ ਅਤੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਤੋਂ ਬਾਹਰ ਰੱਖਣਾ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ “ਲੋਕਤੰਤਰ ਵਿੱਚ ਕਮੀਆਂ” ਹਨ। ਹੈਰੀਸ ਨੇ ਔਰਤਾਂ

ਜੋ ਬਾਇਡੇਨ ਨੇ ਵਲਾਦਿਮੀਰ ਪੁਤਿਨ ਨੂੰ ਦੱਸਿਆ ‘ਕਾਤਲ’, ਕਿਹਾ- ਉਨ੍ਹਾਂ ਨੂੰ ਚੋਣਾਂ ‘ਚ ਚੁਕਾਉਣੀ ਪਵੇਗੀ ਇਸਦੀ ਕੀਮਤ

US President Biden says: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੂੰ ‘ਕਾਤਲ’ ਦੱਸਣ ਤੋਂ ਬਾਅਦ ਦੋਵਾਂ ਹੀ ਦੇਸ਼ਾਂ ਵਿਚਾਲੇ ਸਬੰਧ ਅਥਾਹ ਪੱਧਰ ‘ਤੇ ਪਹੁੰਚ ਗਏ ਹਨ । ਬਾਇਡੇਨ ਨੇ ਇਹ ਵੀ ਕਿਹਾ ਕਿ ਪੁਤਿਨ ਨੂੰ ਕੀਮਤ ਚੁਕਾਉਣੀ ਪਵੇਗੀ। ਅਮਰੀਕੀ ਰਾਸ਼ਟਰਪਤੀ ਦੇ ਬਿਆਨ ਤੋਂ ਭੜਕੇ ਰੂਸ ਨੇ ਨਾਟਕੀ ਢੰਗ ਨਾਲ ਵਾਸ਼ਿੰਗਟਨ ਵਿੱਚ ਮੌਜੂਦ

‘ਬੁਲਡੋਜ਼ਰ’ ਦੇ ਨਾਮ ਨਾਲ ਜਾਣੇ ਜਾਂਦੇ ਤਨਜ਼ਾਨੀਆ ਦੇ ਰਾਸ਼ਟਰਪਤੀ ਜਾਨ ਮਗੁਫੁਲੀ ਦਾ ਦਿਹਾਂਤ

Tanzanian bulldozer President: ਤਨਜ਼ਾਨੀਆ ਦੇ ਰਾਸ਼ਟਰਪਤੀ ਜਾਨ ਮਗੁਫੁਲੀ ਦਾ 61 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਮਗੁਫੁਲੀ 1995 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਤਨਜ਼ਾਨੀਆ ਦੇ ਉਪ-ਰਾਸ਼ਟਰਪਤੀ ਸਾਮੀਆ ਸੁਲੁਹੁ ਨੇ ਇਸ ਦੀ ਪੁਸ਼ਟੀ ਕੀਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਾਨ ਮਗੁਫੁਲੀ ਕੋਵਿਡ-19 ਨਾਲ ਸੰਕਰਮਿਤ ਸੀ। ਹਾਲਾਂਕਿ, ਅਜੇ ਇਸ ਦੀ ਪੁਸ਼ਟੀ

ਮੰਦਭਾਗੀ ਘਟਨਾ: ਅਮਰੀਕਾ ‘ਚ ਪਿਕਅੱਪ ਟਰੱਕ ਨਾਲ ਵਾਪਰਿਆ ਹਾਦਸਾ, 8 ਪ੍ਰਵਾਸੀਆਂ ਦੀ ਮੌਤ

8 Immigrants Killed: ਵਿਦੇਸ਼ਾਂ ਵਿੱਚ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਹੁਤ ਸਖਤ ਨਿਯਮ ਬਣਾਏ ਗਏ ਹਨ। ਅਜਿਹਾ ਇੱਕ ਮਾਮਲਾ ਅਮਰੀਕਾ ਦੇ ਟੈਕਸਾਸ ਤੋਂ ਸਾਹਮਣੇ ਆਇਆ ਹੈ, ਜਿੱਥੇ ਆਵਾਜਾਈ ਨਿਯਮਾ ਦੀ ਉਲੰਘਣਾ ਕਰਨ ਤੋਂ ਬਾਅਦ ਪੁਲਿਸ ਤੋਂ ਬਚ ਕੇ ਭੱਜ ਰਿਹਾ ਇੱਕ ਪਿੱਕਅਪ ਟਰੱਕ ਦੂਜੇ ਹੋਰ ਟਰੱਕ ਨਾਲ ਟਕਰਾ ਗਿਆ।  ਦਰਅਸਲ, ਇਹ ਮਾਮਲਾ ਟੈਕਸਾਸ ਦੇ

US-ਮੈਕਸੀਕੋ ਬਾਰਡਰ ‘ਤੇ ਵਧੀ ਪ੍ਰਵਾਸੀਆਂ ਦੀ ਗਿਣਤੀ, ਰਾਸ਼ਟਰਪਤੀ ਜੋ ਬਾਇਡੇਨ ਨੇ ਕਿਹਾ- ਇੱਥੇ ਨਾ ਆਓ…’

President Biden tells potential migrants: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਮੰਗਲਵਾਰ ਨੂੰ ਅਮਰੀਕਾ ਆਉਣ ਵਾਲੇ ਪ੍ਰਵਾਸੀਆਂ ਨੂੰ ਕਿਹਾ ਕਿ ਅਮਰੀਕਾ ਨਾ ਆਉਣ । ਦਰਅਸਲ, ਮੈਕਸੀਕੋ ਨਾਲ ਲੱਗਣ ਵਾਲੇ ਅਮਰੀਕਾ ਦੀ ਦੱਖਣੀ ਸਰਹੱਦ ‘ਤੇ ਅਚਾਨਕ ਪ੍ਰਵਾਸੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਵਿੱਚ ਹਜ਼ਾਰਾਂ ਅਜਿਹੇ ਬੱਚੇ ਵੀ ਹਨ, ਜਿਨ੍ਹਾਂ ਦੇ ਨਾਲ ਕੋਈ ਨਹੀਂ

ਚੀਨ ਦਾ ਨਵਾਂ ਫਰਮਾਨ- ਸਾਡੀ ਕੋਰੋਨਾ ਵੈਕਸੀਨ ਲਗਵਾਉਣ ‘ਤੇ ਹੀ ਮਿਲੇਗਾ ਵੀਜ਼ਾ

China Says Will Issue Visa: ਕੋਰੋਨਾ ਵਾਇਰਸ ਦੇ ਚੱਲਦਿਆਂ ਚੀਨ ਵਿੱਚ ਵਿਦੇਸ਼ ਦੇ ਲੋਕਾਂ ਨੂੰ ਫਿਲਹਾਲ ਚੀਨ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ । ਪਰ ਹੁਣ ਜਲਦ ਹੀ ਇਹ ਪਾਬੰਦੀਆਂ ਖਤਮ ਹੋਣ ਵਾਲੀਆਂ ਹਨ। ਚੀਨ ਨੇ ਕਿਹਾ ਹੈ ਕਿ ਜਲਦੀ ਹੀ ਉਹ ਭਾਰਤ, ਅਮਰੀਕਾ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚ

Burqa Ban ਨਹੀਂ ਕਰੇਗਾ ਸ੍ਰੀਲੰਕਾ ! ਪਾਕਿਸਤਾਨ ਸਣੇ ਕਈ ਦੇਸ਼ਾਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਪਿਛਾਂਹ ਨੂੰ ਪੁੱਟੇ ਕਦਮ

Sri Lanka says after criticism: ਸ੍ਰੀਲੰਕਾ ਨੇ ਬੁਰਕੇ ‘ਤੇ ਰੋਕ ਲਗਾਉਣ ਦੇ ਮਾਮਲੇ ਵਿੱਚ ਯੂ-ਟਰਨ ਲੈ ਲਿਆ ਹੈ। ਪਾਕਿਸਤਾਨ ਸਣੇ ਮੁਸਲਿਮ ਦੇਸ਼ਾਂ ਦੇ ਵਿਰੋਧ ਦੇ ਮੱਦੇਨਜ਼ਰ ਸਰਕਾਰ ਇਸ ਮੁੱਦੇ ‘ਤੇ ਅੱਗੇ ਵਧਣ ਲਈ ਤਿਆਰ ਨਹੀਂ ਹੈ। ਸ੍ਰੀਲੰਕਾ ਦਾ ਕਹਿਣਾ ਹੈ ਕਿ ਬੁਰਕੀ ‘ਤੇ ਰੋਕ ਦਾ ਸਿਰਫ਼ ਪ੍ਰਸਤਾਵ ਰੱਖਿਆ ਗਿਆ ਸੀ ਅਤੇ ਇਸ ਵਿਸ਼ੇ ਵਿੱਚ ਕੋਈ

ਮੰਦਭਾਗੀ ਖਬਰ: 20 ਦਿਨ ਪਹਿਲਾਂ Study Visa ‘ਤੇ UK ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Punjabi youth died in UK: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪ੍ਰਭਨੂਰ ਸਿੰਘ ਨਾਮ ਦਾ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ UK ਗਿਆ

ਪਾਕਿਸਤਾਨੀ ਸੁਪਰੀਮ ਕੋਰਟ ਦੀ PM ਇਮਰਾਨ ਖਾਨ ਨੂੰ ਫਟਕਾਰ, ਕਿਹਾ- ‘ਤੁਸੀ ਸਰਕਾਰ ਚਲਾਉਣ ‘ਚ ਅਸਮਰੱਥ’

Pakistan Supreme Court said: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵਿਰੋਧੀ ਪਾਰਟੀਆਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰਨ ਲਈ ਦਬਾਅ ਪਾ ਰਹੀਆਂ ਹਨ। ਇਸ ਵਿਚਾਲੇ ਹੁਣ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀ ਇਮਰਾਨ ਖਾਨ ‘ਤੇ ਵਰ੍ਹਦਿਆਂ ਉਨ੍ਹਾਂ ਨੂੰ ਫਟਕਾਰ ਲਗਾਈ ਹੈ । ਸੁਪਰੀਮ ਕੋਰਟ ਨੇ ਕਿਹਾ ਹੈ ਕਿ

Moderna ਦਾ ਵੱਡਾ ਕਦਮ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਤੇ ਵੈਕਸੀਨ ਦਾ ਟ੍ਰਾਇਲ ਕੀਤਾ ਸ਼ੁਰੂ

Moderna begins testing corona vaccine: ਅਮਰੀਕੀ ਵੈਕਸੀਨ ਨਿਰਮਾਤਾ Moderna ਨੇ ਹੁਣ ਬੱਚਿਆਂ ‘ਤੇ ਟੀਕੇ ਦਾ ਟ੍ਰਾਇਲ ਸ਼ੁਰੂ ਕਰ ਦਿੱਤਾ ਹੈ । ਕੰਪਨੀ 6 ਮਹੀਨੇ ਤੋਂ 12 ਸਾਲ ਦੀ ਉਮਰ ਤੱਕ ਦੇ ਬੱਚਿਆਂ ‘ਤੇ ਆਪਣੀ ਵੈਕਸੀਨ ਦਾ ਟ੍ਰਾਇਲ ਕਰੇਗੀ। ਕੰਪਨੀ ਵੱਲੋਂ ਇਸ ਸਬੰਧੀ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਗਈ । ਇਸ ਟ੍ਰਾਇਲ ਵਿੱਚ Moderna ਅਮਰੀਕਾ ਅਤੇ ਕੈਨੇਡਾ

ਅਮਰੀਕਾ ਦੇ ਤਿੰਨ ਸਪਾ ਸੈਂਟਰਾਂ ‘ਚ ਫਾਇਰਿੰਗ, 4 ਮਹਿਲਾਵਾਂ ਸਣੇ 8 ਲੋਕਾਂ ਦੀ ਮੌਤ

Atlanta spa shootings: ਅਮਰੀਕਾ ਦੇ ਜਾਰਜੀਆ ਦੇ ਤਿੰਨ ਸਪਾ ਸੈਂਟਰ ਵਿੱਚ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਵਿੱਚ ਚਾਰ ਮਹਿਲਾਵਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਹੈ । ਸਥਾਨਕ ਪੁਲਿਸ ਅਤੇ ਅਮਰੀਕੀ ਮੀਡੀਆ ਵੱਲੋਂ ਇਸ ਦੀ ਪੁਸ਼ਟੀ ਕੀਤੀ ਹੈ। ਖਬਰਾਂ ਅਨੁਸਾਰ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਸਬੰਧੀ

Recent Comments