May 08, 2020 3:47 pm
keh gayi sorr Teaser: ਬਿੱਗ ਬੌਸ 13 ਵਿੱਚ ਸਹਿਨਾਜ਼ ਗਿੱਲ ਨੂੰ ਦੇਸ਼ ਭਰ ਵਿੱਚ ਪਹਿਚਾਣ ਮਿਲੀ ਹੈ। ਚਾਹੇ ਸ਼ਹਿਨਾਜ਼ ਗਿੱਲ ਬਿਗ ਬੌਸ 13 ਦਾ ਟਾਈਟਲ ਨਾਹ ਜਿੱਤ ਪਾਈ ਹੋਵੇ ਪਰ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਸ਼ਹਿਨਾਜ਼ ਕੌਰ ਗਿੱਲ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸਦੇ ਚੱਲਦੇ ਸ਼ਹਿਨਾਜ਼ ਗਿੱਲ ਸੁਰਖੀਆਂ
Recent Comments