Tag: entertainment, Himanshi Khurana, kulwinder billa, latestnews, shivjot, topnews
ਕੁਲਵਿੰਦਰ ਬਿੱਲਾ, ਸ਼ਿਵਜੋਤ ਤੇ ਹਿਮਾਂਸ਼ੀ ਖੁਰਾਣਾ ਦੇ ਨਵੇਂ ਗੀਤ ‘Palazzo 2’ ਦੀ ਰਿਲੀਜ਼ ਡੇਟ ਆਈ ਸਾਹਮਣੇ
Mar 20, 2021 10:10 am
‘Palazzo 2’ release date revealed : ਪਲਾਜ਼ੋ ਗੀਤ ਜੋ ਕਿ ਸਾਲ 2017 ‘ਚ ਆਇਆ ਸੀ ਤੇ ਖੂਬ ਧੂਮ ਮਚਾਈ ਸੀ । ਜਿਸ ਤੋਂ ਬਾਅਦ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਪਲਾਜ਼ੋ 2 ਦਾ ਇੰਤਜ਼ਾਰ ਕਰ ਰਹੇ ਸੀ। ਜੀ ਹਾਂ ਇੱਕ ਵਾਰ ਫਿਰ ਤੋਂ ਪਲਾਜ਼ੋ ਦੀ ਤਿਕੜੀ ਯਾਨੀਕਿ ਸ਼ਿਵਜੋਤ, ਕੁਲਵਿੰਦਰ ਬਿੱਲਾ ਤੇ ਹਿਮਾਂਸ਼ੀ ਖੁਰਾਣਾ ਬਹੁਤ ਜਲਦ
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਉਨ੍ਹਾਂ ਨਾਲ ਜੁੜੀਆਂ ਕੁੱਝ ਖ਼ਾਸ ਗੱਲਾਂ
Feb 02, 2021 1:10 pm
kulwinder billa birthday unknown facts:ਪੰਜਾਬੀ ਸੰਗੀਤ ਜਗਤ ਵਿਚ ਆਪਣੀ ਗਾਇਕੀ ਨਾਲ ਖੂਬ ਧੂਮਾਂ ਪਾਉਣ ਵਾਲਾ ਗਾਇਕ ਕੁਲਵਿੰਦਰ ਬਿੱਲਾ ਦਾ ਅੱਜ ਜਨਮ ਦਿਨ ਹੈ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਕੁਲਵਿੰਦਰ ਬਿੱਲਾ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ
Jan 25, 2021 11:11 am
Kulwinder Billa’s new home : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਨਵਾਂ ਘਰ ਲਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦੇ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ । ਇਸ
ਰਣਜੀਤ ਬਾਵਾ, ਕੁਲਵਿੰਦਰ ਬਿੱਲਾ ਤੇ ਹਰਭਜਨ ਮਾਨ ਸਣੇ ਕਿਸਾਨਾਂ ਨਾਲ ਧਰਨਿਆਂ ‘ਚ ਡਟੇ ਇਹ ਪੰਜਾਬੀ ਕਲਾਕਾਰ
Sep 25, 2020 1:03 pm
Ranjit bawa Kulwinder Billa: ਪੰਜਾਬ ਵਿੱਚ ਖੇਤੀ ਬਿੱਲਾਂ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ਼ ਪੈਦਾ ਹੋ ਗਿਆ ਹੈ। ਹਰ ਕੋਈ ਇਸ ਬਿੱਲ ਦਾ ਵਿਰੋਧ ਕਰਦਾ ਨਜ਼ਰ ਆ ਰਿਹਾ ਹੈ। ਹੁਣ ਇਸ ਬਿੱਲ ਖ਼ਿਲਾਫ਼ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਵਿਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ ਕੋਰੋਨਾ ਪਾਜੀਟਿਵ
Aug 07, 2020 5:13 pm
Kulwinder Billa corona positive: ਪੰਜਾਬ ਵਿੱਚ ਲਗਾਤਾਰ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਨੇ ਵੀ ਪੰਜਾਬੀ ਮਿਉਜ਼ਿਕ ਇੰਡਸਟਰੀ ‘ਚ ਵੀ ਦਸਤਕ ਦਿੱਤੀ ਹੈ। ਪੰਜਾਬ ਦੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਪੰਜਾਬੀ ਮਿਉਜ਼ਿਕ ਇੰਡਸਟਰੀ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਕਰੋਨਾ
ਕੁਲਵਿੰਦਰ ਬਿੱਲਾ ਦੇ ਗੀਤ ‘97deYaar’ ਨੇ ਪਾਰ ਕੀਤਾ 2 ਮਿਲੀਅਨ ਵਿਊਜ਼ ਦਾ ਅੰਕੜਾ,ਦੇਖੋ ਵੀਡਿੳ
May 03, 2020 2:30 pm
Kulwinder Billa New Song: ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਉੱਥੇ ਹੀ ਗਾਇਕ ਕੁਲਵਿੰਦਰ ਬਿੱਲਾ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਦਰਸ਼ਕਾ ਦੇ ਰੁ ਬ ਰੁ ਹੋਣ ਚੁੱਕੇ ਹਨ।
Recent Comments