Tag: , ,

CM ਕੇਜਰੀਵਾਲ ਨੇ ਕਿਹਾ- ਦਿੱਲੀ ‘ਚ ਕੋਰੋਨਾ ਦੀ ਚੌਥੀ ਲਹਿਰ, ਅੱਜ ਸਾਹਮਣੇ ਆਏ 3583 ਕੇਸ ਤੇ ਲੌਕਡਾਊਨ…

Cm arvind kejriwal on covid 19 : ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

CM ਕੇਜਰੀਵਾਲ ਨੇ ਕਿਹਾ- ਦਿੱਲੀ ‘ਚ ਕੋਰੋਨਾ ਦੀ ਚੌਥੀ ਲਹਿਰ, ਅੱਜ ਸਾਹਮਣੇ ਆਏ 3583 ਕੇਸ ਤੇ ਲੌਕਡਾਊਨ…

Cm arvind kejriwal on covid 19 : ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Delhi safdarganj hospital fire

ਸਫਦਰਜੰਗ ਹਸਪਤਾਲ ‘ਚ ਲੱਗੀ ਅੱਗ, 60 ਮਰੀਜ਼ਾਂ ਨੂੰ ਦੂਜੀ ਜਗ੍ਹਾ ਕੀਤਾ ਗਿਆ ਸ਼ਿਫਟ

Delhi safdarganj hospital fire : ਬੁੱਧਵਾਰ ਸਵੇਰੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਪਹਿਲੀ ਮੰਜ਼ਿਲ ਦੇ ਦਵਾਈ ਵਿਭਾਗ ਵਿੱਚ ਸਵੇਰੇ 6.35 ਵਜੇ ਲੱਗੀ ਸੀ। ਹੌਲੀ ਹੌਲੀ ਅੱਗ ਐਚ ਬਲਾਕ ਵਾਰਡ 11 ਵਿੱਚ ਪਹੁੰਚ ਗਈ। ਇਸ ਤੋਂ ਪਹਿਲਾਂ ਆਈਸੀਯੂ ਵਾਰਡ ਦੇ 60 ਮਰੀਜ਼ਾਂ ਨੂੰ

BJP leader GS Bawa

ਪਾਰਕ ਵਿੱਚੋਂ ਲਟਕਦੀ ਮਿਲੀ BJP ਨੇਤਾ ਜੀ ਐਸ ਬਾਵਾ ਲਾਸ਼, ਜਾਂਚ ‘ਚ ਜੁਟੀ ਪੁਲਿਸ

BJP leader GS Bawa : ਭਾਰਤੀ ਜਨਤਾ ਪਾਰਟੀ (BJP) ਦੇ ਦਿੱਲੀ ਪ੍ਰਦੇਸ਼ ਉਪ ਪ੍ਰਧਾਨ ਰਹਿ ਚੁੱਕੇ ਜੀ ਐੱਸ ਬਾਵਾ ਨੇ ਕਥਿਤ ਤੌਰ ‘ਤੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਨੇ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਗ੍ਰਿਲ ਨਾਲ ਲਟਕ ਕੇ ਆਤਮ ਹੱਤਿਆ ਹੈ। ਜੀ ਐੱਸ ਬਾਵਾ ਪੱਛਮੀ ਦਿੱਲੀ ਦੇ ਫਤੇਹ ਨਗਰ ਵਿੱਚ ਰਹਿੰਦੇ ਸੀ।

Farmers protest 118th day today

ਕਦੋਂ ਨਿਕਲੇਗਾ ਮਸਲੇ ਦਾ ਹੱਲ ? 118 ਦਿਨਾਂ ਦੇ ਬਾਅਦ ਵੀ ਡਟੇ ਹੋਏ ਨੇ ਕਿਸਾਨ, ਅੱਜ ਗਾਜੀਪੁਰ ਬਾਰਡਰ ‘ਤੇ ਮਨਾਉਣਗੇ ਸ਼ਹੀਦੀ ਦਿਵਸ

Farmers protest 118th day today : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 118 ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਗਾਜੀਪੁਰ, ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ

Govt of national capital territory of delhi

ਕੇਜਰੀਵਾਲ ਦੇ ਵਿਰੋਧ ਤੋਂ ਬਾਅਦ ਵੀ ਦਿੱਲੀ ‘ਚ LG ਨੂੰ ਵਧੇਰੇ ਅਧਿਕਾਰ ਦੇਣ ਵਾਲਾ ਬਿੱਲ ਲੋਕ ਸਭਾ ਵਿੱਚ ਪਾਸ

Govt of national capital territory of delhi : ‘ਦਿੱਲੀ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਸਰਕਾਰ (ਸੋਧ) ਬਿੱਲ, 2021‘ ਨੂੰ ਲੋਕ ਸਭਾ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਵਿੱਚ ਲੈਫਟੀਨੈਂਟ ਗਵਰਨਰ (ਐਲਜੀ) ਨੂੰ ਹੋਰ ਅਧਿਕਾਰ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਬਿੱਲ ਬਾਰੇ ਵਿਚਾਰ ਵਟਾਂਦਰੇ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ

Kejriwal said bjp wants to reduce

ਲੋਕਾਂ ਦੁਆਰਾ ਚੁਣੀ ਹੋਈ ਦਿੱਲੀ ਸਰਕਾਰ ਦੀਆ ਸ਼ਕਤੀਆਂ ਨੂੰ ਘਟਾਉਣਾ ਚਾਹੁੰਦੀ ਹੈ BJP : ਅਰਵਿੰਦ ਕੇਜਰੀਵਾਲ

Kejriwal said bjp wants to reduce : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਇਆ ਹੈ। ਕੇਜਰੀਵਾਲ ਨੇ ਭਾਜਪਾ ‘ਤੇ ਲੋਕ ਸਭਾ ਵਿੱਚ ਨਵਾਂ ਬਿੱਲ ਲਿਆਉਣ ਅਤੇ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਨੂੰ ਬਹੁਤ ਜ਼ਿਆਦਾ ਘਟਾਉਣ ਦਾ ਦੋਸ਼ ਲਾਇਆ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਹ

Express way jam updates

ਕੀ ਨਿਕਲੇਗਾ ਮਸਲੇ ਦਾ ਹੱਲ ? ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਕਿਸਾਨਾਂ ਦਾ ਚੱਕਾ ਜਾਮ ਸ਼ੁਰੂ, ਅੰਦੋਲਨ ਦੇ ਦਿਨਾਂ ਦਾ ਵੀ ਸੈਂਕੜਾ ਪੂਰਾ

Express way jam updates : ਬੀਤੇ ਦਿਨ ਦਿੱਲੀ ਦੀਆ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਗਏ ਹਨ। ਸ਼ਨੀਵਾਰ ਨੂੰ ਸੌ ਦਿਨ ਪੂਰੇ ਹੋਣ ‘ਤੇ, ਕੇਐਮਪੀ (ਕੁੰਡਲੀ ਮਨੇਸਰ ਪਲਵਲ) ਐਕਸਪ੍ਰੈਸ ਵੇਅ ‘ਤੇ 5 ਘੰਟੇ ਦੇ ਜਾਮ ਦੇ ਨਾਲ, ਕਿਸਾਨ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ। ਇਸ ਮੌਕੇ ਕਿਸਾਨਾਂ ਦਾ ਚੱਕਾ

ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ‘ਚ ਕੈਬਨਿਟ ਮੰਤਰੀ ਵਜੋਂ ਮਿਲੇਗੀ ਸਿਰਫ ‘1 ਰੁਪਈਆ’ ਤਨਖਾਹ!

Prashant Kishor to get : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਥੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫਤਰ ਦੀ ਤਰਫੋਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਟੋਕਨ ਮਨੀ ਵਜੋਂ ਸਿਰਫ 1 ਰੁਪਏ ਦੀ

ਪੁਲਿਸ ਨੇ ਐਨੀਮੇਸ਼ਨ ਰਾਹੀਂ ਦੱਸਿਆ ਕਿਵੇਂ ਬਣਾਈ ਗਈ ਸੀ ਦਿੱਲੀ ‘ਚ ਪਿੱਛਲੇ ਸਾਲ ਹੋਏ ਦੰਗਿਆਂ ਦੀ ਯੋਜਨਾ

Delhi riots conspiracy: ਦਿੱਲੀ ਪੁਲਿਸ ਨੇ ਸਾਲ 2020 ਵਿੱਚ ਦਿੱਲੀ ਦੰਗਿਆਂ ਦੀ ਸਾਜਿਸ਼ ਦੀ ਚਾਰਜਸ਼ੀਟ ਵਿਚ ਐਨੀਮੇਸ਼ਨ ਚਾਰਜਸ਼ੀਟ ਰਾਹੀਂ ਅਦਾਲਤ ਵਿੱਚ ਇਕ ਡੈਮੋ ਦਿੱਤਾ ਹੈ। ਇਹ ਐਨੀਮੇਸ਼ਨ ਤੀਜੀ ਸਪਲੀਮੈਂਟਸ ਚਾਰਜਸ਼ੀਟ ਵਿੱਚ ਸੈੱਲ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਅਦਾਲਤ ਨੇ ਇਸ ਚਾਰਜਸ਼ੀਟ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਐਨੀਮੇਸ਼ਨ ਵਿਚ, ਪੁਲਿਸ ਨੇ ਦਿਖਾਇਆ

Tikait on tomar crowd remarks

ਨਰਿੰਦਰ ਤੋਮਰ ਦੇ ਭੀੜ ਵਾਲੇ ਬਿਆਨ ਦਾ ਰਾਕੇਸ਼ ਟਿਕੈਤ ਨੇ ਦਿੱਤਾ ਕਰਾਰਾ ਜਵਾਬ, ਕਿਹਾ – ‘ਜਦੋਂ ਲੋਕ ਇਕੱਠੇ ਹੁੰਦੇ ਨੇ ਤਾਂ ਸਰਕਾਰਾਂ ਬਦਲ ਜਾਂਦੀਆਂ ਨੇ’

Tikait on tomar crowd remarks : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 90 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਐਤਵਾਰ ਨੂੰ ਮੱਧ ਪ੍ਰਦੇਸ਼

Arvind kejriwal daughter harshita

ਕੇਜਰੀਵਾਲ ਦੀ ਧੀ ਹਰਸ਼ਿਤਾ ਹੋਈ ਆਨਲਾਈਨ ਧੋਖਾਧੜੀ ਦਾ ਸ਼ਿਕਾਰ, ਠੱਗਾਂ ਨੇ ਇਸ ਤਰ੍ਹਾਂ ਖਾਤੇ ‘ਚੋਂ ਉਡਾਏ 34000 ਰੁਪਏ

Arvind kejriwal daughter harshita : ਦੇਸ਼ ਵਿਦੇਸ਼ ਵਿੱਚ ਅਕਸਰ ਹੀ ਲੋਕ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ। ਰੋਜ਼ਾਨਾ ਹੀ ਇਸ ਤਰਾਂ ਦੇ ਕਈ ਮਾਮਲੇ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਹੁਣ ਇੱਕ ਤਾਜ਼ਾ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਈ

Delhi police detains 50 people

ਕਿਸਾਨਾਂ ਦੇ ਸਮਰਥਨ ‘ਚ ਦਿੱਲੀ ਵਿੱਚ ਹੋਇਆ ਵੀ ਪ੍ਰਦਰਸ਼ਨ, ਪੁਲਿਸ ਨੇ 50 ਲੋਕਾਂ ਨੂੰ ਲਿਆ ਹਿਰਾਸਤ ‘ਚ

Delhi police detains 50 people : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼

The script of the january 26

26 ਜਨਵਰੀ ਨੂੰ ਹਿੰਸਾ ਕਰਵਾਉਣ ਦੀ ਸਕ੍ਰਿਪਟ ਪਹਿਲਾ ਹੀ ਕੀਤੀ ਗਈ ਸੀ ਤਿਆਰ : SIT

The script of the january 26 : 26 ਜਨਵਰੀ ਨੂੰ ਦਿੱਲੀ ਅਤੇ ਲਾਲ ਕਿਲ੍ਹੇ ਵਿੱਚ ਜੋ ਕੁੱਝ ਵੀ ਹੋਇਆ ਉਸਦੀ ਸਾਜਿਸ਼ ਪਹਿਲਾਂ ਤੋਂ ਹੀ ਰਚੀ ਜਾ ਚੁੱਕੀ ਸੀ। ਇਹ ਖੁਲਾਸਾ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਐਸ ਆਈ ਟੀ (SIT) ਦੀ ਜਾਂਚ ਵਿੱਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿੰਸਾ ਕਰਨ ਲਈ ਕਿਸੇ ਖ਼ਾਸ

Balwinder Singh Bhunder

ਖੇਤੀਬਾੜੀ ਮੰਤਰੀ ਦੇ ਬਿਆਨ ‘ਤੇ ਬਲਵਿੰਦਰ ਸਿੰਘ ਭੂੰਦੜ ਨੇ ਦਿੱਤਾ ਕਰਾਰਾ ਜਵਾਬ, ਦੱਸਿਆ ਕਾਨੂੰਨ ‘ਚ ‘ਕਾਲਾ’ ਕੀ

Balwinder Singh Bhunder : ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ਦੀ ਚਰਚਾ ਚੱਲ ਰਹੀ ਹੈ। ਇਸ ਨਾਲ ਕਿਸਾਨਾਂ ਦਾ ਮੁੱਦਾ ਵੀ ਚੱਲ ਰਿਹਾ ਹੈ। ਸਦਨ ‘ਚ ਖੇਤੀਬਾੜੀ ਮੰਤਰੀ ਨੇ ਵਿਰੋਧੀ ਧਿਰ ਨੂੰ ਪੁੱਛਿਆ ਕਿ ਖੇਤੀਬਾੜੀ ਕਾਨੂੰਨ ਵਿੱਚ ਕੀ ਕਾਲਾ ਹੈ? ਉਸੇ ਸਮੇਂ, ਉਨ੍ਹਾਂ ਅਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦਰਮਿਆਨ

Sad leader harsimrat kaur

ਕਿਸਾਨਾਂ ਨੂੰ ਮਿਲਣ ਜਾ ਰਹੇ 15 ਵਿਰੋਧੀ ਸੰਸਦ ਮੈਂਬਰਾਂ ਨੂੰ ਰੋਕਣ ‘ਤੇ ਹਰਸਿਮਰਤ ਬਾਦਲ ਨੇ ਕਿਹਾ- ‘ਲੋਕਤੰਤਰ ਲਈ ਕਾਲਾ ਦਿਨ!’

Sad leader harsimrat kaur : ਪੁਲਿਸ ਨੇ ਵੀਰਵਾਰ ਨੂੰ 10 ਵਿਰੋਧੀ ਪਾਰਟੀਆਂ ਦੇ 15 ਸੰਸਦ ਮੈਂਬਰਾਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਗਾਜ਼ੀਪੁਰ ਸਰਹੱਦ ‘ਤੇ ਜਾਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ

Delhi high court decline

ਸੁਪਰੀਮ ਕੋਰਟ ਤੋਂ ਬਾਅਦ ਦਿੱਲੀ ਹਾਈ ਕੋਰਟ ਦਾ ਵੀ 26 ਜਨਵਰੀ ਦੀ ਘਟਨਾ ਸਬੰਧੀ ਜਾਂਚ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

Delhi high court decline : ਦਿੱਲੀ ਹਾਈ ਕੋਰਟ ਨੇ ਵੀ 26 ਜਨਵਰੀ ਨੂੰ ਕਿਸਾਨ ਰੈਲੀ ਦੌਰਾਨ ਹੋਏ ਹੰਗਾਮੇ ਦੀ ਜਾਂਚ ਦੀ ਅਪੀਲ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ (ਦਿੱਲੀ ਹਾਈ ਕੋਰਟ) ਨੇ ਪਟੀਸ਼ਨਕਰਤਾ ਨੂੰ ਪੁੱਛਿਆ ਕਿ ਹਿੰਸਾ ਦੇ ਦੋ ਦਿਨਾਂ ਬਾਅਦ ਹੀ ਪਟੀਸ਼ਨ ਕਿਉਂ ਦਾਇਰ ਕੀਤੀ ਗਈ? ਕੀ ਤੁਹਾਨੂੰ ਲਗਦਾ ਹੈ ਕਿ ਜਾਂਚ

Priyanka gandhi rampur up visit

ਟਰੈਕਟਰ ਰੈਲੀ ‘ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਪ੍ਰਿਯੰਕਾ ਗਾਂਧੀ

Priyanka gandhi rampur up visit : ਕਾਂਗਰਸ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਕਾਰਨ ਮੋਦੀ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕਿਸਾਨ ਅੰਦੋਲਨ ਸੰਬੰਧੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ। ਵੀਰਵਾਰ ਨੂੰ ਪ੍ਰਿਯੰਕਾ ਗਾਂਧੀ ਟਰੈਕਟਰ ਪਰੇਡ ਵਿੱਚ ਆਪਣੀ ਜਾਨ ਗਵਾ ਚੁੱਕੇ ਨਵਰੀਤ

Opposition MPs reached ghazipur

ਕਿਸਾਨਾਂ ਨੂੰ ਸਮਰਥਨ ਕਰਨ ਗਾਜੀਪੁਰ ਬਾਰਡਰ ਪਹੁੰਚੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਪੁਲਿਸ ਨੇ ਰੋਕਿਆ

Opposition MPs reached ghazipur : ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਹੁਣ ਇਸ ਨੂੰ ਵੱਖ-ਵੱਖ ਥਾਵਾਂ ਤੋਂ ਸਮਰਥਨ ਮਿਲ ਰਿਹਾ ਹੈ। ਬੀਤੇ ਦਿਨੀਂ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ, ਜਿਸ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਹੁਣ 6 ਫਰਵਰੀ ਨੂੰ ਹੋਣ

kisan mazdoor sangharsh committee

ਕੇਂਦਰ ਦੀਆ ਸਾਜਿਸ਼ਾ ਨਹੀਂ ਹੋਣ ਦਿਆਂਗੇ ਕਾਮਯਾਬ, ਕਾਨੂੰਨ ਰੱਦ ਕਰ ਸਾਰੇ ਕਿਸਾਨਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

kisan mazdoor sangharsh committee : ਅੱਜ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਾ 70ਵਾਂ ਦਿਨ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਰਵਣ

Why govt fencing delhi borders

ਅੰਦੋਲਨ ਦੇ ਦੌਰਾਨ ਦਿੱਲੀ ਦੀ ਕਿਲਾਬੰਦੀ ‘ਤੇ ਬੋਲੇ ਰਾਹੁਲ, ਕਿਹਾ- ਕੀ ਕਿਸਾਨਾਂ ਤੋਂ ਡਰਦੀ ਹੈ ਸਰਕਾਰ ?

Why govt fencing delhi borders : ਕਾਂਗਰਸ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਕਿਲਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਬਾਰਡਰਾ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਕਿੱਲ ਲਗਾਉਣ ਨੂੰ ਲੈ ਕੇ ਸਰਕਾਰ ਨੂੰ ਸਵਾਲ ਕੀਤਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦੇ

Rakesh tikait farmer protest

6 ਫਰਵਰੀ ਦੇ ਚੱਕਾ ਜਾਮ ‘ਤੇ ਬੋਲੇ ਰਾਕੇਸ਼ ਟਿਕੈਤ, ਕਿਹਾ- ਕਿਸਾਨ ਦੇ ਕਿਸੇ ਦੇ ਦਬਾਅ ‘ਚ ਨਹੀਂ ਝੁਕਣਗੇ

Rakesh tikait farmer protest : ਰਾਕੇਸ਼ ਟਿਕੈਤ,ਜਿਨ੍ਹਾਂ ਨੇ ਦੋ ਮਹੀਨੇ ਪਹਿਲਾਂ ਸਾਂਝੇ ਤੌਰ ‘ਤੇ ‘ਦਿੱਲੀ ਚਲੋ’ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਦੇ ਬਾਅਦ ਰਾਕੇਸ਼ ਟਿਕੈਤ ਰਾਤੋ ਰਾਤ ਅੰਦੋਲਨ ਦਾ ਰੁਖ ਬਦਲਦੇ ਨਜ਼ਰ ਆਏ, ਰਾਕੇਸ਼ ਟਿਕੈਤ ਜਦੋ ਭਾਵੂਕ ਹੋਏ ਤੇ ਉਸ ਤੋਂ ਬਾਅਦ ਪ੍ਰਦਰਸ਼ਨ ਨੂੰ ਹੋਰ ਰਫਤਾਰ ਮਿਲਣੀ ਸ਼ੁਰੂ

Delhi police announced reward

ਦੀਪ ਸਿੱਧੂ ਸਣੇ 8 ਵਿਅਕਤੀਆਂ ਖ਼ਿਲਾਫ਼ ਜਾਣਕਾਰੀ ਦੇਣ ਵਾਲਿਆਂ ਨੂੰ ਦਿੱਲੀ ਪੁਲਿਸ ਦੇਵੇਗੀ 1 ਲੱਖ ਦਾ ਇਨਾਮ

Delhi police announced reward : ਦਿੱਲੀ ਵਿੱਚ 26 ਜਨਵਰੀ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਆਰੋਪੀਆਂ ਦਾ ਸੁਰਾਗ ਦੇਣ ਵਾਲੇ ਲੋਕਾਂ ਨੂੰ ਪੁਲਿਸ ਨੇ ਇੱਕ ਲੱਖ ਰੁਪਏ ਤੱਕ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਹੰਗਾਮੇ ਵਿੱਚ ਸ਼ਾਮਿਲ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਦਾ

Rohini court granted bail to

ਪੱਤਰਕਾਰ ਮਨਦੀਪ ਪੂਨੀਆ ਨੂੰ ਮਿਲੀ ਜ਼ਮਾਨਤ, ਸਿੰਘੂ ਬਾਰਡਰ ਤੋਂ ਦਿੱਲੀ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

Rohini court granted bail to : ਕਿਸਾਨ ਅੰਦੋਲਨ: ਪੱਤਰਕਾਰ ਮਨਦੀਪ ਪੂਨੀਆ ਨੂੰ ਰੋਹਿਨੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮਨਦੀਪ ਨੂੰ ਅਦਾਲਤ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ। ਮਨਦੀਪ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਜ਼ਮਾਨਤ ਇੱਕ ਨਿਯਮ ਹੈ ਜਦਕਿ ਜੇਲ੍ਹ ਇੱਕ ਅਪਵਾਦ ਹੈ। ਧਿਆਨ ਯੋਗ ਹੈ

Steel Rods Delhi Police

ਕਿਸਾਨਾਂ ‘ਤੇ ਤਸ਼ੱਦਦ ਢਾਉਣ ਲਈ ਦਿੱਲੀ ਪੁਲਿਸ ਨੂੰ ਦਿੱਤੇ ਗਏ ਸਟੀਲ ਦੇ ਡੰਡੇ, ਵਿਵਾਦ ਹੋਣ ‘ਤੇ ਕੀਤੇ ਵਾਪਿਸ

Steel Rods Delhi Police : ਦਿੱਲੀ ਵਿੱਚ 26 ਜਨਵਰੀ ਨੂੰ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਦੇ 400 ਤੋਂ ਵੱਧ ਜਵਾਨ ਜ਼ਖ਼ਮੀ ਹੋਏ ਸਨ। ਇਸ ਤੋਂ ਬਾਅਦ ਸੋਮਵਾਰ ਨੂੰ ਸ਼ਾਹਦਰਾ ਜ਼ਿਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ‘ਚ ਪੁਲਿਸ ਕਰਮਚਾਰੀ ਸਟੀਲ ਦੇ ਡੰਡੇ ਅਤੇ ਸਟੀਲ ਦੇ ਹੈਂਡ ਕਵਰ ਨਾਲ ਦਿਖਾਈ ਦਿੱਤੇ ਸਨ। ਪੁਲਿਸ

Sanyukt kisan morcha says

ਸਰਕਾਰ ਨੂੰ ਘੇਰਨ ਲਈ ਸੰਯੁਕਤ ਮੋਰਚੇ ਦੀ ਲਲਕਾਰ, ਕੋਝੀਆਂ ਹਰਕਤਾਂ ਛੱਡੇ ਸਰਕਾਰ, ਫਿਰ ਹੋਵੇਗੀ ਗੱਲਬਾਤ

Sanyukt kisan morcha says : ਅੱਜ ਕਿਸਾਨ ਅੰਦੋਲਨ ਦਾ 69 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਰਹੇ ਹਨ। ਕਿਸਾਨਾਂ ਦੇ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰ ਅਤੇ ਕਿਸਾਨ ਜੱਥਬੰਦੀਆਂ ਵਿਚਕਾਰ 11 ਗੇੜ ਦੇ ਗੱਲਬਾਤ ਦੇ ਬਾਅਦ ਵੀ

Delhi high court pil

ਕਿਸਾਨ ਅੰਦੋਲਨ : ਹਿਰਾਸਤ ਵਿੱਚ ਲਏ ਗਏ ਕਿਸਾਨਾਂ ਦੀ ਹੋਵੇ ਤੁਰੰਤ ਰਿਹਾਈ, ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ

Delhi high court pil : ਕਿਸਾਨ ਪਿੱਛਲੇ 2 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਜਿਹੜੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉਹ ਨਵੇਂ ਖੇਤੀਬਾੜੀ ਕਾਨੂੰਨ ਨੂੰ ਵਾਪਿਸ ਲੈਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ, ਜਦਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਦੇ ਮਾਮਲੇ ਵਿੱਚ

Kisan andolan delhi

ਹੱਕਾਂ ਲਈ ਕਿਸਾਨਾਂ ਦੀ ਦੌੜ, ਦਿੱਲੀ ਦੀਆਂ ਸਰਹੱਦਾਂ ‘ਤੇ ਲਾਏ ਪੱਕੇ ਡੇਰੇ

Kisan andolan delhi : ਕਿਸਾਨੀ ਲਹਿਰ ਦਿੱਲੀ ਦੀਆਂ ਸਰਹੱਦਾਂ ‘ਤੇ ਮੁੜ ਉੱਭਰ ਆਈ ਹੈ। ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਵਿੱਚੋਂ ਵੱਡੀ ਗਿਣਤੀ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਤੋਂ ਆਉਂਣ ਵਾਲਿਆਂ ਦੀ ਹੈ। 26 ਜਨਵਰੀ ਦੀ ਘਟਨਾ ਤੋਂ ਪਹਿਲਾਂ ਗਾਜੀਪੁਰ ਵਿੱਚ ਪੰਜਾਬ ਅਤੇ ਉਤਰਾਖੰਡ ਦੇ ਬਹੁਤ ਸਾਰੇ ਕਿਸਾਨ ਸਨ। ਸਿਰਫ

Union budget 2021 congress mp

ਸੜਕਾਂ ਤੋਂ ਸੰਸਦ ਤੱਕ ਕਿਸਾਨਾਂ ਦਾ ਸਮਰਥਨ, ਬਜਟ ਸੈਸ਼ਨ ਦੌਰਾਨ ਸਦਨ ਦੇ ਅੰਦਰ ਲੱਗੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ

Union budget 2021 congress mp : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਕੋਰੋਨਾ ਦੇ ਵਿੱਚ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੈ, ਜੋ ਕਿ ਬਿਲਕੁਲ ਕਾਗਜ਼ ਰਹਿਤ ਹੋਵੇਗਾ। ਬਜਟ ਇਤਿਹਾਸ ਵਿੱਚ ਪਹਿਲੀ ਵਾਰ ਬਜਟ ਪੇਪਰ ਨਾ ਛਾਪਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਬਜਟ ਕਿਸਾਨ ਅੰਦੋਲਨ ਦੇ

Rahul gandhi says those

ਰਾਹੁਲ ਗਾਂਧੀ ਦਾ BJP ‘ਤੇ ਵਾਰ, ਕਿਹਾ – ‘ਜੋ ਸੱਚ ਤੋਂ ਡਰਦੇ ਨੇ, ਉਹੀ ਸੱਚੇ ਪੱਤਰਕਾਰਾਂ ਨੂੰ ਗ੍ਰਿਫਤਾਰ ਨੇ’

Rahul gandhi says those : ਕਿਸਾਨਾਂ ਦਾ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ ਜੋ ਕਿ ਭਾਰਤ ਦੀ ਸੰਸਦ ਦੁਆਰਾ ਸਤੰਬਰ 2020 ਵਿੱਚ ਪਾਸ ਕੀਤੇ ਗਏ ਸੀ। ਕਿਸਾਨਾਂ ਨੂੰ ਦਿੱਲੀ ਦੇ ਬਾਰਡਰ ‘ਤੇ ਬੈਠਿਆਂ ਨੂੰ 67 ਦਿਨ ਹੋ ਗਏ ਹਨ ਕਿਸਾਨ ਮੰਗ ਕਰ ਰਹੇ ਹਨ ਕਿ ਨਵੇਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਪਰ

Union Budget 2021

Budget 2021 : ਵਿੱਤ ਮੰਤਰੀ ਦਾ ਐਲਾਨ – ਸਿਹਤ ਸੈਕਟਰ ਲਈ ਸ਼ੁਰੂ ਕੀਤੀ ਜਾਵੇਗੀ ਸਵੈ-ਨਿਰਭਰ ਤੰਦਰੁਸਤ ਭਾਰਤ ਯੋਜਨਾ

Union Budget 2021 : ਕੇਂਦਰੀ ਬਜਟ 2021-22 : ਦੇਸ਼ ਦਾ ਆਮ ਬਜਟ ਅੱਜ ਪੇਸ਼ ਕੀਤਾ ਜਾ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਭਾਸ਼ਣ ਪੜ੍ਹ ਰਹੇ ਹਨ। ਹਰ ਕੋਈ ਇਸ ਬਜਟ ‘ਤੇ ਨਜ਼ਰ ਮਾਰ ਰਿਹਾ ਹੈ ਕਿ ਕੋਰੋਨਾ ਸੰਕਟ ਵਿੱਚ ਸਥਿਰ ਆਰਥਿਕਤਾ ਨੂੰ ਕਿਵੇਂ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ। ਟੈਕਸ

Phone internet shut

ਗਾਜੀਪੁਰ, ਸਿੰਘੂ ਸਮੇਤ ਟਿਕਰੀ ਬਾਰਡਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਫੋਨ-ਇੰਟਰਨੈਟ ਸੇਵਾ ਬੰਦ

Phone internet shut : ਹੁਣ ਸਿੰਘੂ ਬਾਰਡਰ ਦੇ ਨਾਲ-ਨਾਲ ਗਾਜੀਪੁਰ ਬਾਰਡਰ ‘ਤੇ ਵੀ ਕਿਸਾਨ ਅੰਦੋਲਨ ਦਾ ਕੇਂਦਰ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਪਿੱਛਲੇ ਦਿਨੀ ਗਾਜੀਪੁਰ ਬਾਰਡਰ ‘ਤੇ ਜੋ ਕੁੱਝ ਵੀ ਹੋਇਆ ਸੀ ਉਸ ਨੇ ਅੰਦੋਲਨ ‘ਚ ਇੱਕ ਵਾਰ ਫਿਰ ਜਾਨ ਪਾ ਦਿੱਤੀ ਹੈ। ਲੋਕ ਲਗਾਤਾਰ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਦਿੱਲੀ ਦੀਆ

Sanyukta kisan morcha said

ਕਿਸਾਨ ਅੰਦੋਲਨ ਨੂੰ ਫਿਰਕੂ ਰੰਗ ਦੇ ਰਹੀ ਹੈ BJP ਸਰਕਾਰ : ਸੰਯੁਕਤ ਕਿਸਾਨ ਮੋਰਚਾ

Sanyukta kisan morcha said : ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚੇ ਨੇ ਕਿਹਾ ਕਿ ਭਾਜਪਾ ਸਰਕਾਰ ਹੁਣ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਇਸ ਸ਼ਾਂਤਮਈ ਕਿਸਾਨ ਅੰਦੋਲਨ ਨੂੰ ‘ਫਿਰਕੂ’ ਰੰਗ ਦੇ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਇੱਕ ਬਿਆਨ ਵਿੱਚ ਕਿਹਾ, ਜਿਸ ਤਰ੍ਹਾਂ ਸਰਕਾਰ ਨੇ ਪਿੱਛਲੇ 3 ਦਿਨਾਂ ਤੋਂ ਗਾਜੀਪੁਰ ਸਰਹੱਦ ਅਤੇ ਸਿੰਘੂ ਸਰਹੱਦ ‘ਤੇ ਮਾਹੌਲ ਖਰਾਬ

Bku lokshakti resumed agitation

BKU (ਲੋਕਸ਼ਕਤੀ) ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮੁੜ ਸ਼ੁਰੂ ਕੀਤਾ ਅੰਦੋਲਨ, ਗਾਜੀਪੁਰ ਬਾਰਡਰ ਪਹੁੰਚੇ ਕਿਸਾਨ

Bku lokshakti resumed agitation : ਗਾਜੀਪੁਰ ਸਰਹੱਦ ‘ਤੇ ਕਿਸਾਨੀ ਅੰਦੋਲਨ ਨਾਲ ਜੁੜੇ ਘਟਨਾਕ੍ਰਮ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ (ਲੋਕ ਸ਼ਕਤੀ) ਨੇ ਨੋਇਡਾ ਵਿੱਚ ਆਪਣਾ ਵਿਰੋਧ ਵਾਪਿਸ ਲੈਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਮੁੜ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਬੀਕੇਯੂ (ਲੋਕ ਸ਼ਕਤੀ) ਦੇ ਮੁਖੀ ਠਾਕੁਰ ਸ਼ੀਓਰਾਜ ਸਿੰਘ ਭਾਟੀ ਨੇ ਨੋਇਡਾ ਦੇ ਦਲਿਤ

Farmers protest ghazipur border

ਗਾਜ਼ੀਪੁਰ ਬਾਰਡਰ ‘ਤੇ ਡਟੇ ਕਿਸਾਨ, ਪੱਛਮੀ ਯੂਪੀ ਤੋਂ ਵੀ ਵੱਡੀ ਗਿਣਤੀ ‘ਚ ਕਿਸਾਨ ਕਰਨਗੇ ਦਿੱਲੀ ਕੂਚ

Farmers protest ghazipur border : ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 66 ਵਾਂ ਦਿਨ ਹੈ। ਸ਼ੁੱਕਰਵਾਰ ਨੂੰ, ਸਿੰਘੂ ਸਰਹੱਦ ‘ਤੇ ਕੁੱਝ ਹੰਗਾਮਾ ਵੀ ਹੋਇਆ ਸੀ। ਜਦਕਿ ਗਾਜੀਪੁਰ ਸਰਹੱਦ ‘ਤੇ, ਕਿਸਾਨ ਨੇਤਾ ਰਾਕੇਸ਼ ਟਿਕੈਤ ਆਪਣੇ ਸਮਰਥਕਾਂ ਦੇ ਨਾਲ ਡੱਟ ਗਏ ਹਨ। ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਆਯੋਜਿਤ ਮਹਾਪੰਚਾਇਤ ਵਿੱਚ, ਕਿਸਾਨਾਂ ਨੇ ਦਿੱਲੀ ਯਾਤਰਾ

Rakesh tikait water

ਟਿਕੈਤ ਲਈ ਪਿੰਡ ਤੋਂ ਪਾਣੀ ਲੈ ਪਹੁੰਚੇ ਕਿਸਾਨ, ਮੁਜ਼ੱਫਰਨਗਰ ‘ਚ ਥੋੜੀ ਦੇਰ ਤੱਕ ਹੋਵੇਗੀ ਮਹਾਂਪੰਚਾਇਤ

Rakesh tikait water : ਗਾਜੀਪੁਰ ਦਾ ਬਾਰਡਰ ਹੁਣ ਕਿਸਾਨੀ ਅੰਦੋਲਨ ਦਾ ਕੇਂਦਰ ਬਣ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਡਟੇ ਹੋਏ ਹਨ ਅਤੇ ਹੁਣ ਉਨ੍ਹਾਂ ਨੂੰ ਰਾਜਨੀਤਿਕ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਗਾਜੀਪੁਰ ਸਰਹੱਦ ‘ਤੇ ਬੀਤੀ ਰਾਤ ਅਤੇ ਸ਼ੁੱਕਰਵਾਰ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਆਉਣੇ ਸ਼ੁਰੂ ਗਏ ਸਨ। ਹਜ਼ਾਰਾਂ

Sadbhavna rally on singhu border

ਧਾਰਮਿਕ ਅਤੇ ਰਾਜਾਂ ਦੇ ਅਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਦਾ ਮੁਕਾਬਲਾ ਕਰਨ ਲਈ ਸਿੰਘੂ ਬਾਰਡਰ ‘ਤੇ ਕਿਸਾਨਾਂ ਵਲੋਂ ਕੱਢੀ ਗਈ ਸਦਭਾਵਨਾ ਰੈਲੀ

Sadbhavna rally on singhu border : ਅੰਦੋਲਨ ਕਰ ਰਹੇ ਕਿਸਾਨਾਂ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਲਈ ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਵੀਰਵਾਰ ਨੂੰ ਸਿੰਘੂ ਸਰਹੱਦ ਤੋਂ “ਸਦਭਾਵਨਾ ਰੈਲੀ” ਕੱਢੀ ਹੈ। ਮਹੱਤਵਪੂਰਣ ਗੱਲ ਇਹ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਕੁੱਝ ਜਗ੍ਹਾ ‘ਤੇ ਹੰਗਾਮਾ ਹੋਇਆ ਸੀ ਅਤੇ ਇਸ

Ghazipur border farmers protest

ਗਾਜੀਪੁਰ ਬਾਰਡਰ ‘ਤੇ ਹਟਾਏ ਜਾ ਰਹੇ ਨੇ ਕਿਸਾਨਾਂ ਦੇ ਤੰਬੂ, ਪੁਲਿਸ ਸਾਹਮਣੇ ਸਰੈਂਡਰ ਕਰ ਸਕਦੇ ਨੇ ਰਾਕੇਸ਼ ਟਿਕੈਤ

Ghazipur border farmers protest : ਅੱਜ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ 64 ਵਾਂ ਦਿਨ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਵਲੋਂ ਤਿੰਨੋ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ MSP ਨੂੰ ਕਾਨੂੰਨ ਬਣਾਉਣ ਦੀ

Farmers protest up border

ਕਿਸਾਨੀ ਅੰਦੋਲਨ ਨੂੰ ਢਾਹ ! ਯੋਗੀ ਨੇ ਯੂਪੀ ‘ਚ ਕਿਸਾਨਾਂ ਦੇ ਧਰਨੇ ਖਤਮ ਕਰਵਾਉਣ ਦੇ ਦਿੱਤੇ ਹੁਕਮ

Farmers protest up border : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆ ਸਰਹੱਦਾਂ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 64 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੇ ਵਲੋਂ ਤਿੰਨੋ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ MSP

Rakesh tikait said

ਪ੍ਰਸ਼ਾਸਨ ਨੇ ਕਿਸਾਨਾਂ ਨੂੰ ਆਪਣੇ ਜਾਲ਼ ‘ਚ ਫਸਾਇਆ, ਹਿੰਸਾ ਸ਼ਬਦ ਸਾਡੇ ਸ਼ਬਦ ਕੋਸ਼ ‘ਚ ਨਹੀਂ : ਰਾਕੇਸ਼ ਟਿਕੈਤ

Rakesh tikait said : ਹੁਣ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਦਿੱਲੀ ਪੁਲਿਸ ਦੀ ਕਾਰਵਾਈ ਜਾਰੀ ਹੈ। ਵੀਰਵਾਰ ਨੂੰ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਨੋਟਿਸ ਸੌਂਪੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਹੰਗਾਮੇ ਵਿੱਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਟਰਾਮਾ ਸੈਂਟਰ ਪਹੁੰਚ ਅਮਿਤ

ਦਿੱਲੀ ਹੰਗਾਮੇ ਤੋਂ ਦੁਖੀ ਅੰਨਦਾਤਾ ਸਿੰਘੂ ਬਾਰਡਰ ਤੋਂ ਪਰਤਨ ਲੱਗੇ ਵਾਪਿਸ, ਹੁਣ ਮਨਾਉਣ ‘ਚ ਜੁਟੇ ਨੇਤਾ

Farmers started returning : ਦਿੱਲੀ ਵਿਚ ਹੋਏ ਹੰਗਾਮੇ ਅਤੇ ਲਾਲ ਕਿਲ੍ਹੇ ਦੀ ਘਟਨਾ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਜਿਥੇ ਗਣਤੰਤਰ ਦਿਵਸ ਮੌਕੇ ਖ਼ੁਦ ਕਿਸਾਨ ਆਗੂ ਇਨ੍ਹਾਂ ਘਟਨਾਵਾਂ ਨੂੰ ਗ਼ਲਤ ਮੰਨ ਰਹੇ ਹਨ, ਉਥੇ ਹੀ ਲਾਲ ਕਿਲ੍ਹੇ ‘ਤੇ ਵੱਖਰਾ ਤਿਰੰਗਾ ਲਹਿਰਾਉਣ ‘ਤੇ ਕਿਸਾਨ ਵੀ ਕਾਫੀ ਨਿਰਾਸ਼ ਹਨ। ਇਸ ਲਈ ਹਰਿਆਣਾ ਦੇ

Notice given to Rakesh Tikait

ਗਾਜੀਪੁਰ ਬਾਰਡਰ ‘ਤੇ ਪਹੁੰਚੀ ਪੁਲਿਸ, ਹੰਗਾਮੇ ਦੇ ਮਾਮਲੇ ‘ਚ ਰਾਕੇਸ਼ ਟਿਕੈਤ ਨੂੰ ਦਿੱਤਾ ਨੋਟਿਸ

Notice given to Rakesh Tikait : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆ ਸਰਹੱਦਾਂ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 64 ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਪਰ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ‘ਚ ਕੁੱਝ ਜਗ੍ਹਾ ਹੋਏ ਹੰਗਾਮੇ ਦੇ ਬਾਅਦ ਹੁਣ ਦਿੱਲੀ ਪੁਲਿਸ

Farmer leader yudhvir singh apology

ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਕਿਸਾਨ ਆਗੂ ਨੇ ਖੁਲ੍ਹੇ ਦਿਲ ਨਾਲ ਮੰਗੀ ਮੁਆਫੀ, ਕਿਹਾ – ਦਿੱਲੀ ਪੁਲਿਸ ‘ਚ ਵੀ ਸਾਡੇ ਭਰਾ

Farmer leader yudhvir singh apology : ਕਿਸਾਨ ਜੱਥੇਬੰਦੀਆਂ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਲਗਾਤਾਰ ਬੈਕਫੁੱਟ ‘ਤੇ ਹਨ। ਵੀਰਵਾਰ ਨੂੰ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਹੰਗਾਮੇ ਲਈ ਦਿੱਲੀ ਪੁਲਿਸ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਉਹ ਇਸ ਕਾਰਨ ਕਾਫ਼ੀ ਸ਼ਰਮਿੰਦਾ ਹਨ। ਵੀਰਵਾਰ ਨੂੰ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਬਿਆਨ ਦਿੱਤਾ ਹੈ ਕਿ ਅੰਦੋਲਨ

Tractor rally lookout notice

ਐਕਸ਼ਨ ‘ਚ ਦਿੱਲੀ ਪੁਲਿਸ, ਕਿਸਾਨ ਆਗੂਆਂ ਖਿਲਾਫ ਜਾਰੀ ਹੋ ਸਕਦੇ ਨੇ ਲੁਕਆਊਟ ਨੋਟਿਸ

Tractor rally lookout notice : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆ ਸਰਹੱਦਾਂ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 64 ਵੇਂ ਦਿਨ ਵੀ ਜਾਰੀ ਹੈ। ਪਰ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ‘ਚ ਕੁੱਝ ਜਗ੍ਹਾ ਹੋਏ ਹੰਗਾਮੇ ਦੇ ਬਾਅਦ ਹੁਣ ਦਿੱਲੀ ਪੁਲਿਸ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਇਹ ਖ਼ਬਰਾਂ ਮਿਲ ਰਹੀਆਂ

Farmers protest rakesh tikait

ਰਾਕੇਸ਼ ਟਿਕੈਤ ਦਾ ਸਵਾਲ- ਪੁਲਿਸ ਦੁਆਰਾ ਦਿੱਤੇ ਰਸਤੇ ‘ਤੇ ਲੱਗੇ ਸੀ ਬੈਰੀਕੇਡ, ਦਿੱਲੀ ਦਾ ਰਾਹ ਖੁੱਲ੍ਹਾ, ਇਹ ਕਿਸਦੀ ਸਾਜਿਸ਼ ਸੀ

Farmers protest rakesh tikait : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਰੈਲੀ ਬੇਕਾਬੂ ਹੋਣ ਅਤੇ ਆਈਟੀਓ, ਲਾਲ ਕਿਲਾ ਅਤੇ ਨੰਗਲੋਈ ਸਮੇਤ ਦਿੱਲੀ ਵਿੱਚ ਕਈ ਥਾਵਾਂ‘ ਤੇ ਹੋਏ ਹੰਗਾਮੇ ਦੇ ਸੰਬੰਧ ਵਿੱਚ ਇੱਕ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਸਾਡੀ ਲਾਲ ਕਿਲ੍ਹੇ ਜਾਣ ਦੀ ਕੋਈ ਯੋਜਨਾ ਨਹੀਂ ਸੀ ਅਤੇ ਨਾ

Farmer protest delhi police

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਦਰਸ਼ਨ ਪਾਲ, ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਸਮੇਤ 6 ਕਿਸਾਨ ਆਗੂਆਂ ‘ਤੇ FIR ਦਰਜ

Farmer protest delhi police : ਗਣਤੰਤਰ ਦਿਵਸ ਮੌਕੇ ਹੋਏ ਟਰੈਕਟਰ ਮਾਰਚ ਵਿੱਚ ਗੋਏ ਹੰਗਾਮੇ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਜਾਰੀ ਹੈ। ਬੁੱਧਵਾਰ ਦੁਪਹਿਰ ਤੱਕ 200 ਤੋਂ ਵੱਧ ਆਰੋਪੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦੋਂਕਿ ਦੋ ਦਰਜਨ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਕੁੱਝ ਕਿਸਾਨ ਨੇਤਾਵਾਂ ‘ਤੇ ਵੀ ਦਿੱਲੀ ਪੁਲਿਸ ਵੱਲੋਂ ਐਫਆਈਆਰ

Farmers meeeting on singhu border

ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਨੇ ਫਿਰ ਦੁਹਰਾਇਆ, ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਂਗਾ ਸ਼ਾਂਤਮਈ ਅੰਦੋਲਨ

Farmers meeeting on singhu border : ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਹੈ। ਇਸ ਰੈਲੀ ਦੇ ਦੌਰਾਨ ਕਿਸਾਨਾਂ ਦੀ ਦਿੱਲੀ ਵਿੱਚ ਕਈ ਥਾਵਾਂ ‘ਤੇ ਪੁਲਿਸ ਨਾਲ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ, ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਸੀ। ਹਾਲਾਂਕਿ

Delhi police action on tractor rally

ਦਿੱਲੀ ਪੁਲਿਸ ਦੀ ਕਾਰਵਾਈ ਸ਼ੁਰੂ, 200 ਲੋਕਾਂ ਨੂੰ ਲਿਆ ਗਿਆ ਹਿਰਾਸਤ ਵਿੱਚ

Delhi police action on tractor rally : ਗਣਤੰਤਰ ਦਿਵਸ ਦੇ ਮੌਕੇ ਉੱਤੇ ਦਿੱਲੀ ਵਿੱਚ ਹੋਏ ਹੰਗਾਮੇ ਵਿੱਚ ਪੁਲਿਸ ਕਾਰਵਾਈ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਨੇ ਤਕਰੀਬਨ 200 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਉੱਤੇ ਹਿੰਸਾ ਕਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਦੱਸ ਦਈਏ

Big jams in delhi

DND ਫਲਾਈਵੇਅ ਸਮੇਤ ਦਿੱਲੀ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਜਾਮ, ਕਈ ਮੈਟਰੋ ਸਟੇਸ਼ਨ ਵੀ ਬੰਦ, ਇਨ੍ਹਾਂ ਰੂਟਾਂ ‘ਤੇ ਜਾਣ ਤੋਂ ਬਚੋ

Big jams in delhi : ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਤੋਂ ਬਾਅਦ ਸਾਵਧਾਨੀ ਦੇ ਤੌਰ ਤੇ ਕਈ ਸੜਕਾਂ ਨੂੰ ਬੰਦ ਕਰ ਦਿੱਤਾ ਹੈ, ਜਦਕਿ ਪੁਰਾਣੀ ਦਿੱਲੀ ਦੇ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਮੈਟਰੋ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਹੈ। ਇਸ ਕਾਰਨ, ਦਿੱਲੀ ਦੇ ਬਹੁਤ ਸਾਰੇ ਖੇਤਰ ਅਤੇ

Tractor parade protest farmer dies

ਕਿਸਾਨ ਅੰਦੋਲਨ : ਬੀਤੇ ਦਿਨ ITO ਨੇੜੇ ਟਰੈਕਟਰ ਪਲਟਣ ਕਾਰਨ ਹੋਈ ਕਿਸਾਨ ਦੀ ਮੌਤ

Tractor parade protest farmer dies : ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਹੈ। ਇਸ ਰੈਲੀ ਦੇ ਦੌਰਾਨ ਕਿਸਾਨਾਂ ਦੀ ਦਿੱਲੀ ਵਿੱਚ ਕਈ ਥਾਵਾਂ ‘ਤੇ ਪੁਲਿਸ ਨਾਲ ਝੜਪ ਵੀ ਹੋਈ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ, ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਸੀ। ਮੰਗਲਵਾਰ

5 million mobile user

ਇੰਟਰਨੈੱਟ ‘ਤੇ ਪਾਬੰਦੀ ਕਾਰਨ ਦਿੱਲੀ-ਐਨਸੀਆਰ ਵਿੱਚ 5 ਕਰੋੜ ਉਪਭੋਗਤਾ ਪ੍ਰਭਾਵਿਤ, ਹਰਿਆਣੇ ਦੇ 3 ਜ਼ਿਲ੍ਹਿਆਂ ‘ਚ ਵੀ ਸੇਵਾਵਾਂ ਬੰਦ

5 million mobile user : ਦਿੱਲੀ ਐਨਸੀਆਰ ਵਿੱਚ ਇੰਟਰਨੈੱਟ ਸੇਵਾ ਬੰਦ ਹੋਣ ਕਾਰਨ ਤਕਰੀਬਨ 5 ਕਰੋੜ ਉਪਭੋਗਤਾ ਪ੍ਰਭਾਵਿਤ ਹੋਏ ਹਨ। ਗ੍ਰਹਿ ਮੰਤਰਾਲੇ ਨੇ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਬਾਅਦ, ਦਿੱਲੀ-ਐਨਸੀਆਰ ਦੇ ਇੰਟਰਨੈਟ ਉਪਭੋਗਤਾ ਚਿੰਤਤ ਹਨ। ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਗ੍ਰਹਿ ਮੰਤਰਾਲੇ (ਐਮਐਚਏ)

Yogendra yadav nishan sahib

ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ, ਇਸ ਤੋਂ ਸੁੰਦਰ ਨਜ਼ਾਰਾ ਕੀ ਹੋਵੇਗਾ : ਯੋਗੇਂਦਰ ਯਾਦਵ

Yogendra yadav nishan sahib : ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ‘ਤੇ ਅਜੀਬ ਨਜ਼ਾਰਾ ਨੂੰ ਵੇਖਿਆ ਗਿਆ ਹੈ। ਦਿੱਲੀ ਦੀਆ ਸੜਕਾਂ ‘ਤੇ ਅੱਜ ਕਿਸਾਨਾਂ ਵਲੋਂ ਇੱਕ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ। ਹਾਲਾਂਕਿ ਕਈ ਥਾਵਾਂ ‘ਤੇ ਕਿਸਾਨ ਅਤੇ ਜਵਾਨ ਇੱਕ-ਦੂਜੇ ਦੇ ਸਾਹਮਣੇ ਨਜ਼ਰ ਆਏ ਸਨ। ਸ਼ਾਂਤਮਈ ਟਰੈਕਟਰ ਪਰੇਡ ਦੌਰਾਨ ਝੜਪਾਂ ਵੀ ਹੋਈਆਂ ਹਨ। ਜਿਸ ਤੋਂ

Rakesh tikait on tractor rally

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ਅੰਦੋਲਨ ‘ਚ ਸ਼ਾਮਿਲ ਹੋ ਗੜਬੜ ਕਰ ਰਹੇ ਨੇ ਰਾਜਨੀਤਿਕ ਪਾਰਟੀਆਂ ਦੇ ਲੋਕ

Rakesh tikait on tractor rally : ਖੇਤੀਬਾੜੀ ਕਾਨੂੰਨ ਖਿਲਾਫ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆ ਪੁਲਿਸ ਨਾਲ ਕਈ ਥਾਵਾਂ ‘ਤੇ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ

Internet suspends in singhu border

ਦਿੱਲੀ ਦੀ ਸਿੰਘੂ ਸਮੇਤ ਕਈ ਸਰਹੱਦਾਂ ‘ਤੇ ਕੀਤਾ ਗਿਆ ਇੰਟਰਨੈੱਟ ਬੰਦ, ਗ੍ਰਹਿ ਮੰਤਰਾਲੇ ਨੇ ਲਗਾਈ ਪਾਬੰਦੀ

Internet suspends in singhu border : ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕੁੱਝ ਹੰਗਾਮਾ ਹੋਣ ਦੇ ਕਾਰਨ ਦਿੱਲੀ ਦੀਆਂ ਕਈ ਸਰਹੱਦਾਂ ‘ਤੇ ਰਾਤ 12 ਵਜੇ ਤੱਕ ਇੰਟਰਨੈਟ ਸੇਵਾਵਾਂ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਵੱਲੋਂ ਸਿੰਘੂ ਬਾਰਡਰ, ਗਾਜੀਪੁਰ ਬਾਰਡਰ, ਟੀਕਰੀ ਬਾਰਡਰ, ਮੁਕਰਬਾ ਚੌਕ ਅਤੇ ਨੰਗਲੋਈ ਬਾਰਡਰ ਵਿਖੇ ਇੰਟਰਨੈਟ ਸੇਵਾਵਾਂ ਰੋਕ

Reach to red fort

ਲਾਲ ਕਿਲ੍ਹੇ ‘ਤੇ ਨੌਜਵਾਨਾਂ ਵਲੋਂ ਲਹਿਰਾਇਆ ਗਿਆ ਕੇਸਰੀ ਝੰਡਾ

Reach to red fort : ਟਰੈਕਟਰ ਰੈਲੀ : ਦਿੱਲੀ ਵਿੱਚ ਕਿਸਾਨਾਂ ਦੀ ਰੈਲੀ ਕਾਰਨ ਸਥਿਤੀ ਅਸਥਿਰ ਹੋ ਗਈ ਹੈ। ਟਰੈਕਟਰ ਰੈਲੀ ਲਈ ਕੇਂਦਰੀ ਦਿੱਲੀ ਵਿੱਚ ਦਾਖਲ ਹੋਏ ਕਿਸਾਨ ਲਾਲ ਕਿਲ੍ਹੇ ਪਹੁੰਚ ਗਏ ਹਨ ਅਤੇ ਇੱਥੇ ਕੁੱਝ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਨਿਸ਼ਾਨ ਸਾਹਿਬ ਲਹਿਰਾਉਂਦੇ ਵੇਖਿਆ ਗਿਆ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤੇ ਪਹੁੰਚ ਗਏ ਹਨ। ਇੱਥੇ ਵੱਡੀ

Ambulance trapped in tractor parade

ਟਰੈਕਟਰ ਪਰੇਡ ਦੌਰਾਨ ਐਂਬੂਲੈਂਸ ਲਈ ਕਿਸਾਨਾਂ ਨੇ ਖ਼ੁਦ ਅੱਗੇ ਹੋ ਬਣਾਇਆ ਰਾਹ

Ambulance trapped in tractor parade : ਗਣਤੰਤਰ ਦਿਵਸ ਮੌਕੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਬੈਰੀਕੇਡ ਤੋੜ ਦਿਤੇ ਗਏ ਸਨ, ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ ਸੀ। ਇਸੇ ਦੌਰਾਨ ਇੱਕ ਅਜਿਹੀ ਹੀ ਤਸਵੀਰ ਸਾਹਮਣੇ ਆਈ ਜਦੋਂ ਟਰੈਕਟਰ ਪਰੇਡ ਵਿੱਚ

Tractor rally farmers protest

ITO ‘ਤੇ ਲਾਠੀਚਾਰਜ, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਕਈ ਕਿਸਾਨ ਪਹੁੰਚੇ ਲਾਲ ਕਿਲ੍ਹੇ

Tractor rally farmers protest : ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਵਿੱਚ ਟਰੈਕਟਰ ਪਰੇਡ ਕੱਢ ਰਹੇ ਹਨ। ਇਸ ਸਮੇਂ ਦੌਰਾਨ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ ਹੈ। ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਆਈ ਟੀ ਓ ਵਿੱਚ ਹੋ ਰਹੇ ਹੰਗਾਮੇ ਦੇ ਦਰਮਿਆਨ ਕਈ ਕਿਸਾਨ

Farmers tractor rally today

ਕਿਸਾਨ ਟਰੈਕਟਰ ਰੈਲੀ : ਨੰਗਲੋਈ ਤੇ ਬੁੜਾਰੀ ‘ਚ ਦਾਗੇ ਗਏ ਅੱਥਰੂ ਗੈਸ ਦੇ ਗੋਲੇ, ਨਿਹੰਗ ਸਿੰਘਾਂ ਨੇ ਅੱਗੇ ਲਾਈ ਪੁਲਿਸ

Farmers tractor rally today : 72 ਵਾਂ ਗਣਤੰਤਰ ਦਿਵਸ ਅੱਜ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢ ਆਪਣਾ ਸ਼ਕਤੀ ਪ੍ਰਦਰਸ਼ਨ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ ‘ਤੇ ਪੁਲਿਸ ਦੇ ਬੈਰੀਕੇਡ ਤੋੜ ਕੇ

Farmers from many states reaches

Farmers Tractor Rally : ਟ੍ਰੈਕਟਰ ਪਰੇਡ ‘ਚ ਸ਼ਾਮਿਲ ਹੋਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਕਿਸਾਨ

Farmers from many states reaches : ਪੂਰਾ ਦੇਸ਼ ਅੱਜ 72 ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦੋ ਮਹੀਨਿਆਂ ਤੋਂ ਖੇਤੀਬਾੜੀ ਕਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਵਿੱਚ ਟਰੈਕਟਰ ਰੈਲੀ ਕਰ ਰਹੇ ਹਨ। ਸਿੰਘੂ, ਟਿੱਕਰੀ ਅਤੇ ਗਾਜੀਪੁਰ ਦੀਆਂ ਸਰਹੱਦਾਂ ‘ਤੇ ਪੁਲਿਸ ਵਲੋਂ ਲਗਾਏ ਬੈਰੀਕੇਡ ਤੋੜ ਕੇ ਕਿਸਾਨ ਦਿੱਲੀ ਦੀ ਸਰਹੱਦ

Farmers tractor rally today

Farmers Tractor Rally : ਕਿਸਾਨਾਂ ਨੇ ਬੈਰੀਕੇਡਿੰਗ ਤੋੜ ਆਉਟਰ ਰਿੰਗ ਰੋਡ ਵੱਲ ਕੀਤਾ ਕੂਚ

Farmers tractor rally today: ਪੂਰਾ ਦੇਸ਼ ਅੱਜ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਦੇ ਨਾਲ-ਨਾਲ ਕਿਸਾਨਾਂ ਵਲੋਂ ਵੀ ਦਿੱਲੀ ਦੇ ਵਿੱਚ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕੇ ਮੁਕਰਬਾ ਚੌਕ ਵਿਖੇ, ਕਿਸਾਨ ਬੈਰੀਕੇਡਿੰਗ ਤੋੜ

Delhi farmers protest tractor parade

ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦਿੱਤਾ 45 ਮਿੰਟ ਦਾ ਸਮਾਂ, ਕਿਹਾ – ਅਸੀਂ ਆਉਟਰ ਰਿੰਗ ਰੋਡ ‘ਤੇ ਹੀ ਕੱਢਾਗੇ ਮਾਰਚ

Delhi farmers protest tractor parade : ਕਿਸਾਨਾਂ ਦੀ ਟਰੈਕਟਰ ਪਰੇਡ ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਲੀ ਪੁਲਿਸ ਦੁਆਰਾ ਨਿਰਧਾਰਤ ਰਸਤੇ ਉੱਤੇ ਪਰੇਡ ਕੱਢਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਜਥੇਬੰਦੀ ਨੇ ਦਿੱਲੀ ਆਉਟਰ ਰਿੰਗ ਰੋਡ ‘ਤੇ ਪਰੇਡ ਕੱਢਣ ਦੀ ਤਿਆਰੀ ਕੀਤੀ ਹੈ। ਇਸ ਦੇ

Delhi republic day tractor rally

ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ- ਜੇ ਟ੍ਰੈਕਟਰ ਪਰੇਡ ‘ਚ ਤੋੜੇ ਨਿਯਮ ਤਾਂ ਹੋਵੇਗੀ ਕਾਰਵਾਈ

Delhi republic day tractor rally : ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਟਰੈਕਟਰ ਰੈਲੀ ਕੱਢਣ ਦੀ ਆਗਿਆ ਮਿਲ ਗਈ ਹੈ। ਇਸ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਨੂੰ ਸਖਤ ਕਰ ਦਿੱਤਾ ਗਿਆ ਹੈ। ਕੁੱਝ ਰੂਟਾਂ ‘ਤੇ ਕਿਸਾਨਾਂ ਨੂੰ ਦਾਖਲ ਹੋਣ ਦੀ ਆਗਿਆ ਦਿੱਤੀ ਗਈ ਹੈ। ਉੱਥੇ ਹੀ ਹਜ਼ਾਰਾਂ ਕਿਸਾਨ

Farmers protest Jhansi

ਝਾਂਸੀ ਦੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ, ਪੁਲਿਸ ਨੇ ਕਈ ਕਿਸਾਨ ਆਗੂ ਕੀਤੇ ਘਰ ‘ਚ ਨਜ਼ਰਬੰਦ

Farmers protest Jhansi : ਦਿੱਲੀ ਦੀਆਂ ਸਰਹੱਦਾਂ ’ਤੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 61 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ, ਕਿਸਾਨਾਂ ਲਈ ਚੰਗੀ ਖਬਰ ਇਹ ਹੈ ਕਿ ਦਿੱਲੀ ਪੁਲਿਸ 26 ਜਨਵਰੀ ਦੀ ਟਰੈਕਟਰ ਰੈਲੀ ਲਈ ਸਹਿਮਤ ਹੋ ਗਈ ਹੈ। ਇਹੀ ਕਾਰਨ ਹੈ ਕਿ ਦਿੱਲੀ ਦੀਆਂ

Another farmer commits suicide

ਕਿਸਾਨ ਅੰਦੋਲਨ ਤੋਂ ਆਈ ਬੁਰੀ ਖਬਰ, ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

Another farmer commits suicide : ਅੱਜ ਕਿਸਾਨ ਅੰਦੋਲਨ ਦਾ 59 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨੀ ਦਾ ਨਾਮ ਰਤਨ ਸਿੰਘ ਹੈ। ਉਨ੍ਹਾਂ ਦੀ ਉਮਰ 75 ਸਾਲ ਦੱਸੀ ਗਈ ਹੈ। ਜ਼ਿਕਰਯੋਗ

farmers meeting with govt today

ਮੀਟਿੰਗ ਖਤਮ ਰੇੜਕਾ ਬਰਕਰਾਰ, ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ, ਅਗਲੀ ਮੀਟਿੰਗ ਤੈਅ ਨਹੀਂ

farmers meeting with govt today : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ

11th round talk farmers

ਮੀਟਿੰਗ ਤੋਂ ਪਹਿਲਾ ਕਿਸਾਨ ਆਗੂਆਂ ਦਾ ਵੱਡਾ ਬਿਆਨ, ਕਿਹਾ- ‘ਜੇ ਟਰੈਕਟਰ ਮਾਰਚ ਟਾਲਣਾ ਚਾਹੁੰਦੀ ਹੈ ਸਰਕਾਰ ਤਾਂ ਤੁਰੰਤ ਰੱਦ ਕਰੇ ਕਾਨੂੰਨ’

11th round talk farmers : ਅੱਜ ਕਿਸਾਨ ਅੰਦੋਲਨ ਦਾ 58 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੇ ਵਿਚਕਾਰ ਅੱਜ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਦੁਪਹਿਰ 12 ਵਜੇ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀ ਮੇਜ਼ ‘ਤੇ ਹੋਣਗੇ। ਦੋ ਦਿਨ ਪਹਿਲਾਂ ਸਰਕਾਰ

Farmers and govt meeting

ਕਾਨੂੰਨਾਂ ‘ਤੇ ਤਕਰਾਰ ਜਾਰੀ, ਬੈਠਕ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਹੋਵੇਗਾ ਹੱਲ ?

Farmers and govt meeting : ਅੱਜ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਦਾ 11 ਵਾਂ ਦੌਰ ਹੈ। ਇਸ ਗੱਲਬਾਤ ਵਿੱਚ ਕੋਈ ਹੱਲ ਲੱਭਣ ਦੀ ਉਮੀਦ ਹੈ, ਕਿਉਂਕਿ ਪਿੱਛਲੀ ਵਾਰ ਸਰਕਾਰ ਨੇ ਕਾਨੂੰਨਾਂ ਨੂੰ ਕੁੱਝ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਸੀ। ਹਾਲਾਂਕਿ, ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ

Meeting between police and farmers ends

ਪੁਲਿਸ ਤੇ ਕਿਸਾਨਾਂ ਵਿਚਕਾਰ ਮੀਟਿੰਗ ਖਤਮ, ਰੇੜਕਾ ਬਰਕਰਾਰ, ਕਿਸਾਨਾਂ ਨੇ ਕਿਹਾ ਪਰੇਡ ਤਾਂ ਦਿੱਲੀ ‘ਚ ਹੀ ਹੋਵੇਗੀ

Meeting between police and farmers ends : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਠੰਡੇ ਮੌਸਮ ਵਿੱਚ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਸੀ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ

Farmers protest tractor rally

ਕੀ ਗਣਤੰਤਰ ਦਿਵਸ ‘ਤੇ ਇਕੱਠੇ ਚੱਲਣਗੇ ਟੈਂਕ ‘ਤੇ ਟਰੈਕਟਰ ? ਪੁਲਿਸ ਤੇ ਕਿਸਾਨਾਂ ਵਿਚਕਾਰ ਕੁੱਝ ਸਮੇਂ ਤੱਕ ਹੋਵੇਗੀ ਬੈਠਕ

Farmers protest tractor rally : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਹੈ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ

Big update from the meeting

ਮੀਟਿੰਗ ਤੋਂ ਵੱਡਾ ਅਪਡੇਟ : ਸਰਕਾਰ ਨੇ ਕਾਨੂੰਨਾਂ ‘ਤੇ ਸਾਲ ਲਈ ਰੋਕ ਲਗਾ ਦਿੱਤਾ ਕਮੇਟੀ ਬਣਾਉਣ ਦਾ ਪ੍ਰਸਤਾਵ, ਪੜ੍ਹੋ ਕਿਸਾਨਾਂ ਦਾ ਜਵਾਬ…

Big update from the meeting : ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 56 ਵਾਂ ਦਿਨ ਕਾਫੀ ਅਹਿਮ ਰਿਹਾ ਹੈ। ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਬੇਸਿੱਟਾ ਰਹਿ ਸਕਦੀ ਹੈ। ਇਸ ਮੀਟਿੰਗ ਦੇ ਵਿੱਚ ਵੀ ਦੋਵੇ ਧਿਰਾਂ ਆਪੋ

Shah meeting with delhi police officers

ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾ ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ

Shah meeting with delhi police officers : ਦੇਸ਼ ਦੇ ਕਿਸਾਨ ਤਕਰੀਬਨ ਪਿੱਛਲੇ ਦੋ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ, ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਤੋਂ ਦਿੱਲੀ ਪੁਲਿਸ ਦੇ ਮੁੱਖ ਦਫਤਰ ਵਿੱਚ ਹੋਵੇਗੀ। ਜਾਣਕਾਰੀ

Delhi zoo sample report found

ਦਿੱਲੀ ਦੇ ਚਿੜੀਆਘਰ ‘ਚ ਸਾਹਮਣੇ ਆਇਆ ਬਰਡ ਫਲੂ ਦਾ ਪਹਿਲਾ ਮਾਮਲਾ

Delhi zoo sample report found:ਦਿੱਲੀ ਦੇ ਚਿੜੀਆਘਰ ਵਿੱਚ ਬਰਡ ਫਲੂ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾ ਦਿੱਲੀ ਸਮੇਤ ਦੇਸ਼ ਦੇ 10 ਰਾਜਾਂ ਵਿੱਚ ਬਰਡ ਫਲੂ ਦੀ ਪੁਸ਼ਟੀ ਹੋ ​​ਗਈ ਹੈ। ਦਿੱਲੀ ਦੇ ਚਿੜੀਆਘਰ, ਸੰਜੇ ਝੀਲ ਸਮੇਤ ਸਾਰੇ ਜਲ ਭੰਡਾਰਾਂ ‘ਤੇ ਪਹਿਲਾਂ ਹੀ ਲੋਕਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ

Eastern peripheral expressway accident

ਪੂਰਬੀ ਪੈਰੀਫਿਰਲ ਐਕਸਪ੍ਰੈਸ ਵੇਅ ‘ਤੇ ਧੁੰਦ ਦਾ ਕਹਿਰ, ਇੱਕ ਤੋਂ ਬਾਅਦ ਇੱਕ 25 ਗੱਡੀਆਂ ਦੀ ਟੱਕਰ ‘ਚ 1 ਦੀ ਮੌਤ

Eastern peripheral expressway accident : ਦਿੱਲੀ ਐਨਸੀਆਰ ਵਿੱਚ ਅੱਜ ਸਵੇਰੇ ਤੋਂ ਹੀ ਧੁੰਦ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਕਾਰਨ, ਗਾਜ਼ੀਆਬਾਦ ਵਿੱਚ ਪੂਰਬੀ ਪੈਰੀਫਿਰਲ ਐਕਸਪ੍ਰੈਸ ਵੇਅ ਤੇ 25 ਵਾਹਨ ਆਪਸ ਵਿੱਚ ਟਕਰਾ ਗਏ ਹਨ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਛੋਟੇ ਅਤੇ ਵੱਡੇ ਵਾਹਨ

Rahul priyanka reached jantar mantar

ਕਿਸਾਨ ਅੰਦੋਲਨ : ਜੰਤਰ-ਮੰਤਰ ਪਹੁੰਚੇ ਰਾਹੁਲ-ਪ੍ਰਿਯੰਕਾ, ਕਿਹਾ- ਕਿਸਾਨਾਂ ਦਾ ਸਨਮਾਨ ਨਹੀਂ ਕਰਦੇ PM ਮੋਦੀ

Rahul priyanka reached jantar mantar : ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਜੰਤਰ-ਮੰਤਰ ਵਿਖੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਕਾਨੂੰਨ ਵਾਪਿਸ ਨਹੀਂ ਲਏ ਜਾਂਦੇ, ਕਾਂਗਰਸ ਅੰਦੋਲਨ ਨੂੰ ਵਾਪਿਸ ਨਹੀਂ ਲਵੇਗੀ। ਭਾਜਪਾ ਸਰਕਾਰ ਨੂੰ ਕਾਨੂੰਨ ਵਾਪਿਸ ਲੈਣਾ

Farmers protest congress

ਅੱਜ ਕਿਸਾਨ ਅਧਿਕਾਰ ਦਿਵਸ ਮਨਾਏਗੀ ਕਾਂਗਰਸ, ਦਿੱਲੀ ‘ਚ ਰਾਹੁਲ ਗਾਂਧੀ ਸੰਭਾਲਣਗੇ ਕਮਾਨ

Farmers protest congress : ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਲਗਾਤਾਰ ਘਿਰੀ ਹੋਈ ਹੈ। ਪਿੱਛਲੇ 50 ਦਿਨਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ਕਾਂਗਰਸ ਵੀ ਇੱਕ ਵਾਰ ਫਿਰ ਸੜਕਾਂ ‘ਤੇ ਉੱਤਰਣ ਜਾ ਰਹੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦਿੱਲੀ ਦੀਆਂ ਸੜਕਾਂ ‘ਤੇ ਉੱਤਰਣਗੇ ਅਤੇ ਕਿਸਾਨ ਅੰਦੋਲਨ ਦਾ

Youngest cadaver donor dhanishtha

20 ਮਹੀਨਿਆਂ ਦੀ ਬੱਚੀ ਨੇ ਬਚਾਈ 5 ਲੋਕਾਂ ਦੀ ਜਾਨ, ਪੜ੍ਹੋ ਮਿਸਾਲ ਕਾਇਮ ਕਰਦੀ ਇਹ ਖਬਰ

Youngest cadaver donor dhanishtha : ਦਿੱਲੀ ਦੇ ਰੋਹਿਨੀ ਖੇਤਰ ਦੀ ਰਹਿਣ ਵਾਲੀ 20 ਮਹੀਨਿਆਂ ਦੀ ਧਨਿਸ਼ਠਾ ਨੇ ਆਪਣੀ ਮੌਤ ਤੋਂ ਬਾਅਦ ਵੀ ਸਮਾਜ ਲਈ ਇੱਕ ਮਹਾਨ ਮਿਸਾਲ ਕਾਇਮ ਕੀਤੀ ਹੈ ਅਤੇ ਸਭ ਤੋਂ ਛੋਟੀ ਉਮਰ ਦੀ ਕਾਡਰ ਦਾਨੀ ਬਣ ਗਈ ਹੈ। ਬੱਚੀ ਨੇ ਮੌਤ ਤੋਂ ਬਾਅਦ ਵੀ ਪੰਜ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਸਰ

Wifi hotspot on the tikri border

ਆਮ ਆਦਮੀ ਪਾਰਟੀ ਨੇ ਸਿੰਘੂ ਤੋਂ ਬਾਅਦ ਹੁਣ ਟਿਕਰੀ ਬਾਰਡਰ ‘ਤੇ ਲਗਵਾਏ Wi-Fi ਹੌਟਸਪੌਟ

Wifi hotspot on the tikri border : ਨਵੀਂ ਦਿੱਲੀ: ਸਿੰਘੂ ਸਰਹੱਦ ਤੋਂ ਬਾਅਦ ਹੁਣ ਆਪ ਨੇ ਅੰਦੋਲਨਕਾਰੀ ਕਿਸਾਨਾਂ ਲਈ ਟਿਕਰੀ ਬਾਰਡਰ ‘ਤੇ ਵਾਈ-ਫਾਈ ਹੌਟਸਪੌਟਸ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਨੇਤਾ ਰਾਘਵ ਚੱਡਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਈ-ਫਾਈ ਕੁਨੈਕਸ਼ਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਸੰਪਰਕ ਬਣਾਈ ਰੱਖਣ ‘ਚ ਮਦਦ ਕਰੇਗਾ।

Farmers government talks

ਮੀਟਿੰਗ ਲਈ ਰਵਾਨਾ ਹੋਏ ਕਿਸਾਨ ਆਗੂ, ਕੀ ਅੱਜ ਕਿਸਾਨਾਂ ਅੱਗੇ ਝੁਕੇਗੀ ਕੇਂਦਰ ਸਰਕਾਰ ?

Farmers government talks : ਕਿਸਾਨਾਂ ਦੇ ਅੰਦੋਲਨ ਦਾ ਅੱਜ 44 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕੱਲ ਕਿਸਾਨਾਂ ਨੇ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕੱਲ ਕੁੰਡਲੀ-ਮਨੇਸਰ-ਪਲਵਲ

Tractor march kmp expressway

ਕਿਸਾਨਾਂ ਦਾ ਟਰੈਕਟਰ ਟ੍ਰੇਲਰ ਜਾਰੀ, KMP ਐਕਸਪ੍ਰੈਸਵੇਅ ‘ਤੇ ਲੱਗੀ 15 ਕਿਲੋਮੀਟਰ ਲੰਬੀ ਲਾਈਨ

Tractor march kmp expressway : ਕਿਸਾਨਾਂ ਦੇ ਅੰਦੋਲਨ ਦਾ ਅੱਜ 43 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾ ਰਹੀ ਹੈ, ਕਿਸਾਨ ਸੰਗਠਨ ਕਾਨੂੰਨਾਂ ਨੂੰ ਵਾਪਿਸ ਲੈਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਿਸਾਨ 8

Farmers protest tractor march

ਗੱਲਬਾਤ ਤੋਂ ਪਹਿਲਾ ਸ਼ਕਤੀ ਪ੍ਰਦਰਸ਼ਨ, KMP ਐਕਸਪ੍ਰੈਸ ਵੇਅ ‘ਤੇ ਟਰੈਕਟਰ ਮਾਰਚ ਸ਼ੁਰੂ

Farmers protest tractor march : ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢ ਰਹੀਆਂ ਹਨ। 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ 9 ਵਾਂ ਦੌਰ ਤੈਅ ਹੋਇਆ ਹੈ, ਪਰ ਇਸ ਤੋਂ ਪਹਿਲਾਂ ਅੱਜ ਕਿਸਾਨ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ

Farm laws shivsena attacks modi govt

ਕਿਸਾਨ ਅੰਦੋਲਨ : ਸ਼ਿਵ ਸੈਨਾ ਦਾ ਕੇਂਦਰ ‘ਤੇ ਵਾਰ, ਕਿਹਾ- ‘ਕਿਸਾਨਾਂ ਨਾਲ ਮੀਟਿੰਗ-ਮੀਟਿੰਗ ਖੇਡ ਰਹੀ ਹੈ ਮੋਦੀ ਸਰਕਾਰ’

Farm laws shivsena attacks modi govt : ਮੁੰਬਈ- ਸ਼ਿਵ ਸੈਨਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਵਿਰੁੱਧ ਹੋ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀ ਹੈ। ਭਾਜਪਾ ਦੀ ਸਾਬਕਾ ਸਹਿਯੋਗੀ ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ‘ਕੇਂਦਰ ਸਰਕਾਰ ਕਿਸਾਨਾਂ ਦੇ

Delhi farmers protest live

ਕਿਸਾਨ ਆਗੂਆਂ ਨੇ ਕਿਹਾ – 7 ਜਨਵਰੀ ਨੂੰ ਦਿਖਾਇਆ ਜਾਵੇਗਾ ਟਰੈਕਟਰ ਪਰੇਡ ਦਾ ਟ੍ਰੇਲਰ

Delhi farmers protest live : ਨਵੀਂ ਦਿੱਲੀ : ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 42 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾ ਰਹੀ

Farmer protest talks with modi govt

Big Breaking : ਰੇੜਕਾ ਬਰਕਰਾਰ – ਕਿਸਾਨਾਂ ਦੀ ਕੇਂਦਰ ਨਾਲ ਬੈਠਕ ਮੁੜ ਰਹੀ ਬੇਸਿੱਟਾ, ਅਗਲੀ ਮੀਟਿੰਗ 8 ਨੂੰ

Farmer protest talks with modi govt : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ

Farmers and govt talks launch brake

ਕਿਸਾਨਾਂ ਲਈ DSGMC ਵੱਲੋਂ ਲਿਆਂਦਾ ਗਿਆ ਲੰਗਰ, ਪਹਿਲੇ ਦੌਰ ਦੀ ਮੀਟਿੰਗ ਖ਼ਤਮ

Farmers and govt talks launch brake : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ

Kisan union flag on car

ਕਿਸਾਨ ਅੰਦੋਲਨ : ਹੁਣ ਕਾਰਾ ‘ਤੇ ਲੱਗੇ ਕਿਸਾਨ ਯੂਨੀਅਨਾਂ ਦੇ ਝੰਡੇ ਲੁਹਾ ਰਹੀ ਹੈ ਦਿੱਲੀ ਪੁਲੀਸ

Kisan union flag on car : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ

Kisan andolan farmers

ਕੜਾਕੇ ਦੀ ਠੰਡ ‘ਤੇ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ, ਕਿਹਾ- ਉਮੀਦ ਹੈ ਕਿ ਭਲਕੇ ਸਾਡੀਆਂ ਮੰਗਾਂ ਮੰਨ ਲਵੇਗੀ ਸਰਕਾਰ

Kisan andolan farmers : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ

Farmer government talks today

ਕਿਸਾਨ ਅੰਦੋਲਨ LIVE : 7 ਦੌਰ ਦੀ ਮੀਟਿੰਗ ਜਾਰੀ, ਸਰਕਾਰ ਨੇ ਕਮੇਟੀ ਬਣਾਉਣ ਦਾ ਰੱਖਿਆ ਪ੍ਰਸਤਾਵ

Farmer government talks today : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ

Farmers protest latest news

Big Breaking : 29 ਦਸੰਬਰ ਨੂੰ ਹੋਵੇਗੀ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ, ਕੀ ਇਸ ਵਾਰ ਨਿਕਲੇਗਾ ਹੱਲ ?

Farmers protest latest news : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

Farmers protest unions meeting

ਕਿਸਾਨ ਅੰਦੋਲਨ : ਸਰਕਾਰ ਦੇ ਨਵੇਂ ਪ੍ਰਸਤਾਵ ਸਬੰਧੀ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਬੈਠਕ ਸ਼ੁਰੂ, ਤੈਅ ਹੋਵੇਗੀ ਅੱਗੇ ਦੀ ਰਣਨੀਤੀ

Farmers protest unions meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

National kisan sanyukt morcha meeting

PM ਮੋਦੀ ਦੀ ਅਪੀਲ ਅਤੇ ਖੇਤੀਬਾੜੀ ਮੰਤਰੀ ਦੇ ਪੱਤਰ ‘ਤੇ ਕਿਸਾਨਾਂ ਵਲੋਂ ਕੱਲ ਲਿਆ ਜਾਵੇਗਾ ਫੈਸਲਾ

National kisan sanyukt morcha meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ

Rahul president meeting

ਕਾਂਗਰਸ ਦਾ ਹੱਲਾ ਬੋਲ,ਰਾਹੁਲ ਨੇ ਕਿਹਾ- ਵਾਪਿਸ ਲੈਣੇ ਪੈਣਗੇ ਖੇਤੀਬਾੜੀ ਕਾਨੂੰਨ, ਪ੍ਰਿਅੰਕਾ ਹਿਰਾਸਤ ‘ਚ

Rahul president meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ

Rahul priyanka march president meeting

ਕਿਸਾਨ ਅੰਦੋਲਨ LIVE : ਰਾਹੁਲ ਦੇ ਮਾਰਚ ਨੂੰ ਨਹੀਂ ਮਿਲੀ ਆਗਿਆ, ਪ੍ਰਿਅੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਲਏ ਗਏ ਹਿਰਾਸਤ ‘ਚ

Rahul priyanka march president meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

Farmers protest pm modi

25 ਦਸੰਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ PM ਮੋਦੀ, 9 ਕਰੋੜ ਕਿਸਾਨਾਂ ਲਈ 18,000 ਕਰੋੜ ਵੀ ਕੀਤੇ ਜਾਣਗੇ ਜਾਰੀ

Farmers protest pm modi : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

Farmers union leaders meeting

ਕਿਸਾਨ ਅੰਦੋਲਨ LIVE : ਕਿਸਾਨ ਨੇਤਾਵਾਂ ਦੀ ਮੀਟਿੰਗ ਸ਼ੁਰੂ, ਸਰਕਾਰ ਦੇ ਪ੍ਰਸਤਾਵ ‘ਤੇ ਲਿਆ ਜਾਵੇਗਾ ਫੈਸਲਾ

Farmers union leaders meeting: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ

Farmers protest aap and congress

ਕਿਸਾਨ ਅੰਦੋਲਨ LIVE : ਦਿੱਲੀ ਵਿੱਚ ਕਿਸਾਨਾਂ ਦੇ ਹੱਕ ‘ਚ AAP ਦਾ ਪ੍ਰਦਰਸ਼ਨ, UP ‘ਚ ਕਾਂਗਰਸ ਨੇ ਪਲੇਟ ਵਜਾ ਜਤਾਇਆ ਰੋਸ

Farmers protest aap and congress : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ

Farmers protest updates

ਕਿਸਾਨ ਅੰਦੋਲਨ ਨੂੰ ਦਿੱਲੀ ਦੇ ਲੋਕਾਂ ਦਾ ਵੀ ਮਿਲਿਆ ਸਾਥ, ਪੜ੍ਹੋ ਰਾਜਧਾਨੀ ਦੀਆ ਸਰਹੱਦਾਂ ‘ਤੇ ਡਟੇ ਕਿਸਾਨ ਕਿੰਝ ਬਤੀਤ ਕਰ ਰਹੇ ਨੇ ਸਮਾਂ

Farmers protest updates: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ

Bjp got fir against kejriwal

ਖੇਤੀਬਾੜੀ ਕਾਨੂੰਨਾਂ ਦੀਆ ਕਾਪੀਆਂ ਪਾੜਨ ਕਾਰਨ BJP ਨੇ ਕਰਵਾਈ ਕੇਜਰੀਵਾਲ ਖ਼ਿਲਾਫ਼ FIR

Bjp got fir against kejriwal: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ

Cm kejriwal speaking in assembly

ਕੇਜਰੀਵਾਲ ਨੇ ਵਿਧਾਨ ਸਭਾ ‘ਚ ਪਾੜੀ ਖੇਤੀਬਾੜੀ ਬਿੱਲਾ ਦੀ ਕਾਪੀ, ਕਿਹਾ- ‘ਹੋਰ ਕਿਨ੍ਹੀਆਂ ਜਾਨਾਂ ਲਵੇਗੀ ਕੇਂਦਰ ਸਰਕਾਰ’ ?

Cm kejriwal speaking in assembly: ਦਿੱਲੀ ਵਿਧਾਨ ਸਭਾ ਸੈਸ਼ਨ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੇ ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਮੋਦੀ ਸਰਕਾਰ ਉੱਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਕੇਜਰੀਵਾਲ ਨੇ ਖੇਤੀਬਾੜੀ ਕਾਨੂੰਨ ਦੀ ਕਾਪੀ ਵੀ ਪਾੜ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਹੋਰ ਕਿਨ੍ਹੀਆਂ ਜਾਨਾਂ ਲਵੇਗੀ? ਇਸ ਅੰਦੋਲਨ ਵਿੱਚ ਹੁਣ ਤੱਕ 20 ਤੋਂ ਵੱਧ

Farmers protest delhi traffic police

ਕਿਸਾਨ ਅੰਦੋਲਨ : ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਅਡਵਾਇਜਰੀ, ਇਹ ਸਰਹੱਦਾਂ ਰਹਿਣਗੀਆਂ ਪੂਰੀ ਤਰ੍ਹਾਂ ਬੰਦ

Farmers protest delhi traffic police: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ

Farmers invited for kheer

ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਚਾਹ’ ਪੀਣ ਲਈ ਕਿਹਾ ਤਾਂ ਅੱਗੋਂ ਆਗੂਆਂ ਨੇ ਦੇ ਦਿੱਤਾ ਖੀਰ ਖਾਣ ਦਾ ਸੱਦਾ

Farmers invited for kheer: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ

Recent Comments