Tag: , ,

ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਵਾਪਿਸ ਲਿਆਉਣ ਲਈ ਇੰਝ ਰਵਾਨਾ ਹੋਈ ਯੂਪੀ ਪੁਲਿਸ

Mukhtar ansari case : ਬਾਹੂਬਲੀ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ ਤੋਂ ਲਿਆਉਣ ਲਈ ਯੂਪੀ ਪੁਲਿਸ ਦੀ ਟੀਮ ਰਵਾਨਾ ਹੋ ਗਈ ਹੈ। ਬਾਂਦਾ ਪੁਲਿਸ ਲਾਈਨ ਵਿੱਚ ਸੋਮਵਾਰ ਸਵੇਰੇ ਫੋਰਸ ਇਕੱਠੀ ਕੀਤੀ ਗਈ ਹੈ। ਪੁਲਿਸ ਕਰਮਚਾਰੀਆਂ ਦੇ ਨਾਲ ਬਟਾਲੀਅਨ ਪੀਏਸੀ ਨੂੰ ਵੀ ਰੋਪੜ ਭੇਜਿਆ ਗਿਆ ਹੈ। ਪੂਰੇ ਮਿਸ਼ਨ ਨੂੰ ਲੈ ਕੇ ਉੱਚ ਅਧਿਕਾਰੀਆਂ ਦੁਆਰਾ ਗੁਪਤਤਾ

ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਵਾਪਿਸ ਲਿਆਉਣ ਲਈ ਇੰਝ ਰਵਾਨਾ ਹੋਈ ਯੂਪੀ ਪੁਲਿਸ

Mukhtar ansari case : ਬਾਹੂਬਲੀ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ ਤੋਂ ਲਿਆਉਣ ਲਈ ਯੂਪੀ ਪੁਲਿਸ ਦੀ ਟੀਮ ਰਵਾਨਾ ਹੋ ਗਈ ਹੈ। ਬਾਂਦਾ ਪੁਲਿਸ ਲਾਈਨ ਵਿੱਚ ਸੋਮਵਾਰ ਸਵੇਰੇ ਫੋਰਸ ਇਕੱਠੀ ਕੀਤੀ ਗਈ ਹੈ। ਪੁਲਿਸ ਕਰਮਚਾਰੀਆਂ ਦੇ ਨਾਲ ਬਟਾਲੀਅਨ ਪੀਏਸੀ ਨੂੰ ਵੀ ਰੋਪੜ ਭੇਜਿਆ ਗਿਆ ਹੈ। ਪੂਰੇ ਮਿਸ਼ਨ ਨੂੰ ਲੈ ਕੇ ਉੱਚ ਅਧਿਕਾਰੀਆਂ ਦੁਆਰਾ ਗੁਪਤਤਾ

ਕਿਸਾਨਾਂ ਦੇ ਅੜਿੱਕੇ ਚੜੇ BJP ਦੇ ਰਾਸ਼ਟਰੀ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ, ਕਿਹਾ – ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਪਹਿਲਾ ਨਹੀਂ ਹੋਣ ਦੇਵਾਂਗੇ ਕੋਈ ਪ੍ਰੋਗਰਾਮ, ਦੇਖੋ ਵੀਡੀਓ

Farmers rescued slogans against bjp leaders : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 131 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ

ਕਿਸਾਨਾਂ ਦੇ ਅੜਿੱਕੇ ਚੜੇ BJP ਦੇ ਰਾਸ਼ਟਰੀ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ, ਕਿਹਾ – ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਪਹਿਲਾ ਨਹੀਂ ਹੋਣ ਦੇਵਾਂਗੇ ਕੋਈ ਪ੍ਰੋਗਰਾਮ, ਦੇਖੋ ਵੀਡੀਓ

Farmers rescued slogans against bjp leaders : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 131 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ

ਵੱਡੀ ਵਾਰਦਾਤ : ਛੁੱਟੀ ’ਤੇ ਆਏ ITBP ਜਵਾਨ ਦਾ ਗੋਲੀ ਮਾਰ ਕੇ ਕਤਲ, ਖੇਤ ’ਚ ਕਰਨ ਗਿਆ ਸੀ ਪਹਿਲੀ ਫਸਲ ਦੀ ਵਾਢੀ

ITBP jawan shot dead : ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਿਲ੍ਹੇ ਦੇ ਇੱਕ ਪਿੰਡ ਨੰਗੜਾ ਵਿੱਚ ਜ਼ਮੀਨੀ ਵਿਵਾਦ ਵਿੱਚ ਇੱਕ ਆਈਟੀਬੀਪੀ ਜਵਾਨ ਦਾ ਕਤਲ ਕਰ ਦਿੱਤਾ ਗਿਆ। ਜਵਾਨ ਹਾਲ ਹੀ ਵਿੱਚ ਤਿੰਨ ਦਿਨ ਪਹਿਲਾਂ ਛੁੱਟੀ ’ਤੇ ਆਇਆ ਸੀ। ਦੱਸਿਆ ਜਾਂਦਾ ਹੈ ਕਿ ਇਹ ਝਗੜਾ ਡੇਢ ਵਿੱਘੇ ਜ਼ਮੀਨ

ਬੇਬਾਕ ਤੇ ਬੇਦਾਗ ਸਿਆਸਤਦਾਨ ਦੇ ਤੌਰ ਤੇ ਜਾਣੇ ਜਾਂਦੇ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ‘ਤੇ ਜਾਣੋ ਉਨ੍ਹਾਂ ਬਾਰੇ ਕੁੱਝ ਵਿਸ਼ੇਸ ਗੱਲਾਂ

Jathedar Gurcharan Singh Tohra : ਅੱਜ ਸਿੱਖ ਸਿਆਸਤ ਦੇ ਰੌਸ਼ਨ ਦਿਮਾਗ ਅਤੇ ਬੇਦਾਗ ਸਿਆਸਤਦਾਨ ਦੇ ਤੌਰ ਤੇ ਜਾਣੇ ਜਾਂਦੇ ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਹੈ। ਗੁਰਚਰਨ ਸਿੰਘ ਟੌਹੜਾ ਇੱਕ ਇਮਾਨਦਾਰ, ਮਿਹਨਤੀ, ਦਿੜ ਇਰਾਦੇ ਵਾਲੇ ਅਤੇ ਬੇਬਾਕ ਸਿਆਸਤਦਾਨ ਦੇ ਤੌਰ ‘ਤੇ ਜਾਣੇ ਜਾਂਦੇ ਸਨ, ਜੋ ਕਿਸੇ ਵੀ ਵੱਡੇ ਤੋਂ ਵੱਡੇ ਵਿਅਕਤੀ ਦੇ ਸਾਹਮਣੇ

Rakesh tikait and joginder singh ugrahan

ਦੇਸ਼ ਦੇ ਸਭ ਤੋਂ ਵੱਧ ਤਾਕਤਵਰ 100 ਲੋਕਾਂ ਦੀ ਲਿਸਟ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਕੇਸ਼ ਟਿਕੈਤ ਦਾ ਨਾਮ ਸ਼ਾਮਿਲ

Rakesh tikait and joginder singh ugrahan : ਭਾਰਤ ਦੇ ਇੱਕ ਨਾਮੀ ਅ਼ਖਬਾਰ ਵੱਲੋਂ ਦੇਸ਼ ਦੇ ਸਭ ਤੋਂ ਤਾਕਤਵਰ 100 ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕੇ ਇਸ ਸੂਚੀ ਦੇ ਵਿੱਚ ਦੋ ਕਿਸਾਨ ਆਗੂਆਂ ਦੇ ਨਾਮ ਵੀ ਸ਼ਾਮਿਲ ਹਨ। ਸੂਚੀ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ

Farmers committees in every village

ਹੁਣ ਹਰ ਪਿੰਡ ‘ਚ ਕਿਸਾਨ ਬਣਾਉਣਗੇ ਕਮੇਟੀਆਂ, ਕਿਸਾਨੀ ਕਾਨਫਰੰਸ ਤੋਂ ਕਿਸਾਨਾਂ ਦਾ ਐਲਾਨ, ਵੋਟਾਂ ਮੰਗਣ ਆਏ ਵਿਧਾਇਕਾਂ ਨੂੰ ਦੇਣੇ ਪੈਣਗੇ ਸਵਾਲਾਂ ਦੇ ਜਵਾਬ

Farmers committees in every village : ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਦਿਨ ਗੁਰੂ ਕੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਪੂਰੇ ਖਾਲਸਈ ਰੰਗ ਵਿੱਚ ਰੰਗੀ ਹੋਈ ਅਤੇ ਕਰੋਨਾ ’ਤੇ

On the second day of Hola Mohalla

ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸਈ ਰੰਗ ਵਿੱਚ ਰੰਗੀ ਗੁਰੂ ਕੀ ਨਗਰੀ, ਲੱਖਾਂ ਦੀ ਗਿਣਤੀ ‘ਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ

On the second day of Hola Mohalla : ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਦਿਨ ਗੁਰੂ ਕੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਪੂਰੇ ਖਾਲਸਈ ਰੰਗ ਵਿੱਚ ਰੰਗੀ ਹੋਈ ਅਤੇ

Coronavirus cases in punjab

ਫਿਰ ਡਰਾ ਰਿਹਾ ਹੈ ਕੋਰੋਨਾ, ਪੰਜਾਬ ‘ਚ 24 ਘੰਟਿਆਂ ਦੌਰਾਨ ਸਾਹਮਣੇ ਆਏ 2963 ਨਵੇਂ ਕੇਸ, 69 ਮੌਤਾਂ

Coronavirus cases in punjab : ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ

Farmers protest bharat bandh

ਭਾਰਤ ਬੰਦ : ਅੰਮ੍ਰਿਤਸਰ ‘ਚ ਰੇਲਵੇ ਟਰੈਕ ‘ਤੇ ਬੈਠੇ ਕਿਸਾਨ, ਦਿੱਲੀ ਵਿੱਚ ਵੀ ਕਈ ਮੈਟਰੋ ਸਟੇਸ਼ਨ ਕੀਤੇ ਗਏ ਬੰਦ

Farmers protest bharat bandh : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ 121 ਵਾਂ ਦਿਨ ਹੈ। ਪਰ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ। ਜਦਕਿ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ

Punjab cabinet meeting

ਕੋਰੋਨਾ ਦੇ ਵੱਧਦੇ ਕਹਿਰ ਵਿਚਕਾਰ 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੀ ਫਿਰ ਵਧੇਗੀ ਸਖਤੀ ?

Punjab cabinet meeting : ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਇਸ ਸਾਲ ਬੀਤੇ ਦਿਨ ਪਹਿਲੀ ਵਾਰ,ਇੱਕ ਦਿਨ ਵਿੱਚ ਪੀੜਤਾਂ ਦੀ ਸੰਖਿਆ 47 ਹਜ਼ਾਰ ਤੋਂ ਪਾਰ ਹੋ ਗਈ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ

Harpal singh cheema said

ਬੇਮੌਸਮੀ ਮੀਂਹ ਦੇ ਝੰਬੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

Harpal singh cheema said : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਕਰੀਬ 4 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਬੀਤੇ ਦਿਨਾਂ ਵਿੱਚ ਪੰਜਾਬ ‘ਚ ਪੈ ਰਹੇ ਮੀਂਹ ਨੇ ਕਿਸਾਨਾਂ ਦੀਆ ਚਿੰਤਾਵਾਂ ਵਿੱਚ ਹੋਰ ਵੀ ਵਾਧਾ ਕਰ ਦਿੱਤਾ ਹੈ। ਹਲਕੇ ਮੀਂਹ ਤੋਂ

Cm captain attack on central government

ਮੋਦੀ ਸਰਕਾਰ ‘ਤੇ ਕੈਪਟਨ ਦਾ ਵਾਰ, ਕਿਹਾ – ਇਹ ਹਿਟਲਰ ਦਾ ਜਰਮਨੀ ਨਹੀਂ, ਜ਼ਿੱਦ ਅਤੇ ਹੰਕਾਰ ਛੱਡ ਤੁਰੰਤ ਰੱਦ ਕੀਤੇ ਜਾਣ ਖੇਤੀਬਾੜੀ ਕਾਨੂੰਨ

Cm captain attack on central government : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਅਗਲੀਆਂ ਚੋਣਾਂ ਜ਼ਰੂਰ ਲੜਨਗੇ। ਕੈਪਟਨ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਨੂੰ ਸੰਕਟ ਤੋਂ ਬਾਹਰ ਨਹੀਂ ਕੱਢਿਆ ਜਾਂਦਾ ਓਦੋਂ

Crop damage due to rain

ਕਿਸਾਨਾਂ ‘ਤੇ ਕੁਦਰਤ ਦੀ ਮਾਰ, ਬੇਮੌਸਮੀ ਮੀਂਹ ਤੇ ਤੇਜ਼ ਹਵਾਵਾਂ ਨੇ ਵਿਛਾਈਆਂ ਫ਼ਸਲਾਂ

Crop damage due to rain : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਹੁਣ ਬੀਤੇ ਦਿਨ ਤੋਂ ਪੂਰੇ ਪੰਜਾਬ ਦੇ ਵਿੱਚ ਪੈ ਰਹੇ ਮੀਂਹ ਨੇ ਕਿਸਾਨਾਂ ਦੀਆ ਚਿੰਤਾਵਾਂ ਵਿੱਚ ਹੋਰ ਵੀ ਵਾਧਾ ਕਰ ਦਿੱਤਾ

Both brothers and sisters blind

ਅੱਖਾਂ ਤੋਂ ਅੰਨ੍ਹੇ ਦੋਵੇਂ ਭੈਣ ਭਰਾ ਮੰਗ ਰਹੇ ਨੇ ਰੱਬ ਤੋਂ ਮੌਤ, ਕਈ ਕਈ ਦਿਨ ਰਹਿੰਦੇ ਨੇ ਭੁੱਖੇ, ਨਹੀਂ ਹੈ ਕੋਈ ਵੀ ਸਹਾਰਾ

Both brothers and sisters blind : ਸਿਆਣੇ ਕਹਿੰਦੇ ਨੇ ਕੇ ਜੇ ਅੱਖਾਂ ਗਈਆਂ ਤਾਂ ਜਹਾਨ ਗਿਆ। ਬਿਨਾਂ ਅੱਖਾਂ ਦੇ ਅਸੀਂ ਆਪਣੀ ਜ਼ਿੰਦਗੀ ਦੀ ਕਲਪਨਾ ਵੀ ਨੀ ਕਰ ਸਕਦੇ। ਪਰ ਸੋਚੋ ਜੇਕਰ ਇੱਕੋ ਪਰਿਵਾਰ ਦੇ ਦੋ ਮੈਂਬਰ ਅੱਖਾਂ ਤੋਂ ਅੰਨ੍ਹੇ ਹੋ ਜਾਣ ਤੇ ਉਨ੍ਹਾਂ ਨੂੰ ਸੰਭਾਲਣ ਵਾਲਾ ਜਾ ਸਹਾਰਾ ਦੇਣ ਵਾਲਾ ਵੀ ਕੋਈ ਨਾ ਹੋਵੇ ਤਾਂ

Voting by evm cm captain

ਕੀ 2022 ਦੀਆ ਚੋਣਾਂ ਤੋਂ ਪਹਿਲਾ EVM ‘ਤੇ ਹੋਵੇਗਾ ਵੱਡਾ ਵਿਵਾਦ, ਵਿਰੋਧੀ ਧਿਰਾਂ ਤੋਂ ਬਾਅਦ ਹੁਣ CM ਕੈਪਟਨ ਨੇ ਕਹੀ ਇਹ ਗੱਲ

Voting by evm cm captain : ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਰਾਹੀਂ ਵੋਟਿੰਗ ਪ੍ਰਣਾਲੀ ਵਿਰੁੱਧ ਹੁਣ ਪੰਜਾਬ ਵਿੱਚ ਰਾਜਨੀਤਿਕ ਮਾਹੌਲ ਉਭਰਨਾ ਸ਼ੁਰੂ ਹੋ ਗਿਆ ਹੈ। ਈਵੀਐਮ ‘ਚ ਗੜਬੜੀ ਦੇ ਦੋਸ਼ ਵਿਰੋਧੀ ਪਾਰਟੀਆਂ ਵੱਲੋਂ ਵਾਰ ਵਾਰ ਲਗਾਏ ਜਾਂਦੇ ਰਹੇ ਹਨ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਈਵੀਐਮ ਰਾਹੀਂ ਵੋਟ ਪ੍ਰਣਾਲੀ ਦਾ ਵਿਰੋਧ ਕੀਤਾ ਹੈ। ਉਨ੍ਹਾਂ

Coronas wrath in Punjab again

ਪੰਜਾਬ ‘ਚ ਫਿਰ ਦਿਖਿਆ ਕੋਰੋਨਾ ਦਾ ਕਹਿਰ, ਇਸ ਸਰਕਾਰੀ ਸਕੂਲ ਦੇ 32 ਵਿਦਿਆਰਥੀ ਨਿਕਲੇ ਪੌਜੇਟਿਵ

Coronas wrath in Punjab again : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ

ਪੰਜਾਬ ਦੇ ਖੇਤੀ ਸੋਧ ਬਿੱਲਾਂ ‘ਤੇ CM ਦੀ ਚਿਤਾਵਨੀ- ਜੇ ਰਾਸ਼ਟਰਪਤੀ ਨੇ ਨਾ ਦਿੱਤੀ ਮਨਜ਼ੂਰੀ ਤਾਂ ਚੁੱਕਾਂਗੇ ਇਹ ਕਦਮ

CM warns on Punjab Agriculture : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਹੈ। ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਅੜੀਅਲ ਰਵੱਈਆ ਅਪਣਾਉਣ ਦੀ ਬਜਾਏ, ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਇੱਕ

Hola mohalla sri anandpur sahib

ਹੋਲੇ ਮਹੱਲੇ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਨਵੇਂ ਹੁਕਮ

Hola mohalla sri anandpur sahib : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ

The young man came under fire

ਕਿਸੇ ਦੇ ਘਰ ਨੂੰ ਅੱਗ ਲਗਾਉਣ ਗਿਆ ਨੌਜਵਾਨ ਖੁਦ ਹੀ ਆਇਆ ਅੱਗ ਦੀ ਚਪੇਟ ‘ਚ, ਦੇਖੋ ਵੀਡੀਓ

The young man came under fire : ਅੰਮ੍ਰਿਤਸਰ ਦੇ ਨਿਊ ਗੋਲਡਨ ਐਵੀਨਿਊ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ‘ਤੇ ਪੈਟਰੋਲ ਛਿੜਕ ਅੱਗ ਲਗਾਉਣ ਦੀ ਜਾਣਕਾਰੀ ਮਿਲੀ ਹੈ। ਅੱਧੀ ਰਾਤ ਨੂੰ ਇੱਕ ਨੌਜਵਾਨ ਅੰਮ੍ਰਿਤਸਰ ਦੇ ਨਿਊ ਗੋਲਡਨ ਐਵੀਨਿਊ ਦੀ ਗਲੀ ਨੰਬਰ 7 ‘ਚ ਪਹੁੰਚਿਆ ਅਤੇ ਇੱਕ ਘਰ ‘ਤੇ ਪੈਟਰੋਲ ਛਿੜਕਣ

Report card presented by CM Captain

ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ CM ਕੈਪਟਨ ਨੇ ਪੇਸ਼ ਕੀਤਾ ਰਿਪੋਰਟ ਕਾਰਡ, ਕਿਹਾ – ‘ਅਸੀਂ ਨਸ਼ੇ ਦੇ ਵਪਾਰ ਦਾ ਲੱਕ ਤੋੜਿਆ’

Report card presented by CM Captain : ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 4 ਸਾਲ ਬੀਤ ਚੁੱਕੇ ਹਨ ਅਤੇ ਜੋ ਪ੍ਰਾਪਤੀ ਸਾਨੂੰ ਮਿਲੀ ਹੈ ਉਹ ਸਭ ਦੇ ਸਾਹਮਣੇ ਹੈ। ਜਿਸ ਤਰ੍ਹਾਂ ਸਾਡੀ ਮਹਾਂਮਾਰੀ ਆਈ, ਇੱਕ ਸਾਲ ਤੋਂ ਮੁਸ਼ਕਿਲਾਂ ਵਿੱਚ ਬਹੁਤ ਤਬਦੀਲੀ ਆਈ, ਪਰ ਇਸ ਦੇ ਬਾਵਜੂਦ ਅਸੀਂ ਆਰਥਿਕਤਾ ਨੂੰ ਅੱਗੇ ਤੋਰਿਆ ਅਤੇ ਵਿਕਾਸ ਦੇ

Attack on current councilor

ਅੰਮ੍ਰਿਤਸਰ ‘ਚ ਗੁੰਡਾਗਰਦੀ ਦੀਆ ਹੱਦਾਂ ਪਾਰ, ਮੌਜੂਦਾ ਕੌਂਸਲਰ ਅਤੇ ਪੁਲਿਸ ਮੁਲਾਜਮਾਂ ‘ਤੇ ਹੋਇਆ ਹਮਲਾ, ਦੇਖੋ ਵੀਡੀਓ

Attack on current councilor : ਅੰਮ੍ਰਿਤਸਰ ਦੇ ਵਾਰਡ ਨੰਬਰ 57 ਦੇ ਗੁਰਬਖ਼ਸ਼ ਨਗਰ ਇਲਾਕ਼ੇ ‘ਚ ਓਸ ਵੇਲੇ ਹਲਚਲ ਮੱਚ ਗਈ ਜਦੋਂ ਕੁੱਝ ਲੋਕਾਂ ਵੱਲੋ ਵਾਰਡ ਦੇ ਕੌਂਸਲਰ ਅਤੇ ਪੁਲਿਸ ਮੁਲਾਜਮਾਂ ਤੇ ਬੇਸਬਾਲ ਅਤੇ ਪਥਰਾਂ ਨਾਲ ਹਮਲਾ ਕਰ ਦਿੱਤਾ ਗਿਆ ਇਲਾਕੇ ਦੇ ਕੌਂਸਲਰ ਸਰਬਜੀਤ ਸਿੰਘ ਲਾਟੀ ਦਾ ਕਹਿਣਾ ਹੈ ਕਿ ਉਹ ਓਸ ਵੇਲੇ ਆਪਣੇ ਦਫ਼ਤਰ ਦੇ

Rupnagar coronavirus cases

ਰੂਪਨਗਰ ‘ਚ ਕੋਰੋਨਾ ਦਾ ਕਹਿਰ, 109 ਨਵੇਂ ਮਾਮਲੇ ਆਉਣ ਤੋਂ ਬਾਅਦ ਪੰਜ ਮਾਈਕਰੋ ਕੰਟੋਨਮੈਂਟ ਜ਼ੋਨਾਂ ਦਾ ਐਲਾਨ

Rupnagar coronavirus cases : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ

Sukhbir singh badal test positive

Big Breaking : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

Sukhbir singh badal test positive : ਸੂਬੇ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਇੱਕ ਵਾਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ED summons Sukhpal Singh Khaira

Big Breaking : ਸੁਖਪਾਲ ਖਹਿਰਾ ਦੀਆ ਮੁਸ਼ਕਿਲਾਂ ‘ਚ ਵਾਧਾ, ਈਡੀ ਨੇ ਭੇਜਿਆ ਸੰਮਨ

ED summons Sukhpal Singh Khaira : 9 ਮਾਰਚ ਨੂੰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਅਤੇ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇੱਕੋ ਸਮੇਂ ਛਾਪੇ ਮਾਰੇ ਸੀ। ਜਿਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆ ਮੁਸ਼ਕਿਲਾਂ ‘ਚ ਵਾਧਾ ਹੁੰਦਾ ਦਿੱਖ

Annual exams for non board classes

ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ਵਿਚਕਾਰ ਹੁਣ ਇੰਝ ਹੋਣਗੀਆਂ ਨਾਨ-ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ, ਪੜ੍ਹੋ ਇਹ ਜਰੂਰੀ ਅਪਡੇਟ

Annual exams for non board classes : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਤੋਂ ਨਾਨ-ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਕੋਰੋਨਾ ਦੇ ਵੱਧਦੇ ਦੇ ਕਹਿਰ ਦੇ ਵਿਚਕਾਰ ਸਿੱਖਿਆ ਵਿਭਾਗ ਨੇ ਪ੍ਰੀਖਿਆਵਾਂ ਸਵੇਰ ਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਨੂੰ ਸੀਮਤ ਰੱਖਣ

ਪਟਿਆਲੇ ‘ਚ ਵੀ ਕੱਲ੍ਹ ਤੋਂ ਲੱਗੇਗਾ Night Curfew, ਡੀਸੀ ਨੇ ਜਾਰੀ ਕੀਤੇ ਹੁਕਮ

Night Curfew imposed in Patiala : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੇ ਚੱਲਦਿਆਂ ਸੂਬੇ ਵਿੱਚ ਚਾਰ ਜ਼ਿਲ੍ਹਿਆਂ ਤੋਂ ਬਾਅਦ ਹੁਣ ਪਟਿਆਲਾ ਜ਼ਿਲ੍ਹੇ ਵਿੱਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਡੀਸੀ ਕੁਮਾਰ ਅਮਿਤ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਹ ਪਾਬੰਦੀਆਂ ਕੱਲ੍ਹ ਤੋਂ ਲਾਗ ਹੋਣਗੀਆਂ, ਜਿਸ

Pm modi wishes punjab cm

ਅੱਜ ਹੈ ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਦਾ ਜਨਮਦਿਨ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ, ਕਿਹਾ…

Pm modi wishes punjab cm : ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ 79 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਦੇ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ।

Punjab govt alliance with Ambani

Ambani ਨਾਲ Punjab Sarkar ਦੀ ਸਾਂਝ! ਪਾਵਰਕਾਮ ਮੁਲਾਜਮਾਂ ਨੂੰ ਵੰਡੇਗੀ ਜੀਓ ਦੀਆਂ ਸਿੰਮਾਂ, ਦੇਖੋ ਵੀਡੀਓ

Punjab govt alliance with Ambani : ਪਿੱਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਕਿਸਾਨ ਦਿੱਲੀ ਦੀਆ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 104 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ

ਅਗਲੀਆਂ ਚੋਣਾਂ ਲਈ ਤਿਆਰ ਕੈਪਟਨ, ਕਿਹਾ- ਅਜੇ 10-15 ਸਾਲ ਹੋਰ ਕਰ ਸਕਦਾ ਹਾਂ ਸਿਆਸਤ

Captain ready to fight : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਨੇ ਆਪਣਾ ਭਾਰ ਵੀ ਘਟਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਅਗਲੇ 10-15 ਸਾਲ ਸਿਆਸਤ ਵਿਚ ਰਹਿ ਸਕਦੇ ਹਨ ਅਤੇ ਚੋਣ ਵੀ ਲੜ ਸਕਦੇ ਹਨ। ਕੈਪਟਨ ਨੇ ਕਿਹਾ ਕਿ ਹਾਈ ਕਮਾਨ ਇਹ ਤੈਅ

Expensive bike in the garbage

100 ਰੁਪਏ ਲੀਟਰ ਹੋਇਆ ਪੈਟਰੋਲ ਤਾਂ ਗੁੱਸੇ ‘ਚ ਆ ਨੌਜਵਾਨ ਨੇ ਕੂੜੇ ਵਿੱਚ ਸੁੱਟੀ ਮਹਿੰਗੀ Bike, ਦੇਖੋ ਫਿਰ ਅੱਗੇ ਕੀ ਹੋਇਆ

Expensive bike in the garbage : ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ

Punjab budget 2021-22

ਹੈਲਥ ਸੈਕਟਰ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਐਲਾਨ, ਇਸ ਜਗ੍ਹਾ ਖੋਲ੍ਹਿਆ ਜਾਵੇਗਾ ਕੈਂਸਰ ਹਸਪਤਾਲ

Punjab budget 2021-22 : ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਆ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ

Punjab budget 2021

Big BREAKING : ਕੈਪਟਨ ਸਰਕਾਰ ਨੇ ਆਖਰੀ ਬਜਟ ਵਿੱਚ ਕੀਤੇ ਵੱਡੇ ਐਲਾਨ, ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ ਕੀਤੀ 1500 ਤੇ…

Punjab budget 2021 : ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਕਿਉਂਕ ਕੋਰੋਨਾ ਮਹਾਮਾਰੀ ਨੇ ਹਰ ਵਰਗ

Akali dal mlas protest

ਬਜਟ ਸੈਸ਼ਨ ਤੋਂ ਸਸਪੈਂਡ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤੀਆਂ ਪਾਣੀ ਦੀਆ ਬੁਛਾੜਾਂ

Akali dal mlas protest : ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਕਿਉਂਕ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਪਰ ਇਸ ਦੌਰਾਨ ਸਰਕਾਰ ਆਪਣੇ ਹੁਣ ਤੱਕ

ਵੱਡੀ ਖਬਰ : ਨਹੀਂ ਰਹੇ ਪ੍ਰਸਿੱਧ ਐਥਲੀਟ ਕੋਚ ਨਿਕੋਲਾਈ, ਪਟਿਆਲਾ ‘ਚ ਹੋਸਟਲ ਦੇ ਕਮਰੇ ‘ਚ ਮਿਲੇ ਮ੍ਰਿਤ

The famous athlete coach Nikolai : ਪਟਿਆਲਾ ਦੇ ਨੈਸ਼ਨਲ ਇੰਸਟੀਚਿਊਟ ਆਫ ਸਪੋਰਸਟ (ਐਨ ਆਈ ਐਸ) ਵਿੱਚ ਨਿਕੋਲਾਈ ਨਾਂ ਦੇ ਵਰਲਡ ਫੇਮਸ ਐਥਲੀਟ ਕੋਚ ਆਪਣੇ ਹੋਸਟਲ ਦੇ ਕਮਰੇ ਵਿੱਚ ਮ੍ਰਿਤ ਪਾਏ ਗਏ। ਪਤਾ ਲੱਗਾ ਹੈ ਕਿ ਬੇਲਾਰੂਸ ਦੇ 72 ਸਾਲਾ ਨਿਕੋਲਾਈ ਸਵੇਰੇ ਬਿਲਕੁਲ ਠੀਕ ਸਨ ਅਤੇ ਉਹ ਸ਼ਾਮ ਨੂੰ ਉਨ੍ਹਾਂ ਨੂੰ ਸੈਰ ਕਰਦੇ ਵੀ ਦੇਖਿਆ ਗਿਆ,

Jalandhar coronavirus update

6 ਮਹੀਨਿਆਂ ਬਾਅਦ ਜਲੰਧਰ ‘ਚ ਫਿਰ ਕੋਰੋਨਾ ਦਾ ਕਹਿਰ, 87 ਵਿਦਿਆਰਥੀਆਂ ਸਮੇਤ 242 ਨਵੇਂ ਕੇਸ

Jalandhar coronavirus update : ਬੀਤੇ ਸਾਲ ਵਿੱਚ ਕੁੱਝ ਅਜਿਹਾ ਹੋਇਆ ਜਿਸ ਦੀ ਕਲਪਨਾ ਸ਼ਾਇਦ ਕਿਸੇ ਨੇ ਵੀ ਨਹੀਂ ਕੀਤੀ ਸੀ। ਕੋਰੋਨਾ ਵਾਇਰਸ ਦੇ ਕਾਰਨ ਪਿੱਛਲੇ ਸਾਲ ਸਮੁੱਚੇ ਵਿਸ਼ਵ ’ਚ ਆਮ ਲੋਕਾਂ ਦਾ ਜੀਵਨ ਠੱਪ ਹੋ ਗਿਆ ਸੀ। ਕਿਸੇ ਨੂੰ ਕੁੱਝ ਵੀ ਸਮਝ ਨਹੀਂ ਆ ਰਹੀ ਕਿ ਹੁਣ ਕੀ ਕੀਤਾ ਜਾਵੇ। ਇਸ ਮਹਾਮਾਰੀ ਨੇ ਭਾਰਤ ਵਿੱਚ

SAD marches towards Vidhan Sabha

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵੱਲ ਕੂਚ , ਪੁਲਿਸ ਨੇ ਕੀਤਾ ਲਾਠੀਚਾਰਜ ਤੇ ਛੱਡੀਆਂ ਪਾਣੀ ਦੀਆ ਬੁਛਾੜਾਂ

SAD marches towards Vidhan Sabha : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 1 ਮਾਰਚ ਤੋਂ ਸ਼ੁਰੂ ਹੋਇਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੈ, ਇਸ ਕਾਰਨ ਇਸ ਬਜਟ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ‘ਚ

Budget session of punjab

ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਵਿਚਕਾਰ ਰਾਜਪਾਲ ਦਾ ਸੰਬੋਧਨ, ਅਕਾਲੀ ਦਲ ਨੇ ਲਗਾਏ ‘ਗੋ ਬੈਕ ਦੇ ਨਾਅਰੇ’

Budget session of punjab : ਪੰਜਾਬ ਦੀ 15 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਸੋਮਵਾਰ ਨੂੰ ਬਜਟ ਇਜਲਾਸ ਸ਼ੁਰੂ ਹੋਇਆ ਤਾਂ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਗਵਰਨਰ ਦੇ ਹਾਊਸ ਵਿੱਚ ਦਾਖਲ ਹੁੰਦੇ ਹੀ ਅਕਾਲੀਆਂ ਨੇ ਗੋ ਬੈਕ ਦੇ ਨਾਅਰੇ ਲਗਾਏ। ਜਦੋ ਰਾਜਪਾਲ ਵੀਪੀ ਸਿੰਘ ਬਦਨੌਰ

ਸਿਹਤ ਮੰਤਰੀ ਦੀ ਚਿਤਾਵਨੀ ਤੋਂ ਡਰੇ ਹੈਲਥ ਵਰਕਰ ਪਹੁੰਚੇ ਕੋਰੋਨਾ ਟੀਕਾ ਲਗਵਾਉਣ

Frightened by the Health Minister : ਪੰਜਾਬ ਵਿਚ ਫਰੰਟ ਲਾਈਨ ਵਰਕਰ ਅਤੇ ਸਿਹਤ ਕਰਮਚਾਰੀ ਕੋਰੋਨਾ ਟੀਕੇ ਪ੍ਰਤੀ ਉਦਾਸੀਨਤਾ ਦਿਖਾ ਰਹੇ ਸਨ। ਨਤੀਜੇ ਵਜੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਖਤ ਚਿਤਾਵਨੀ ਜਾਰੀ ਕੀਤੀ। ਚਿਤਾਵਨੀ ਦੇ ਅਗਲੇ ਹੀ ਦਿਨ ਟੀਕਾ ਲਗਵਾਉਣ ਵਲੇ ਸਿਹਤ ਕਰਮਚਾਰੀਆਂ ਦੀ ਲਾਈਨ ਲੱਗ ਗਈ। ਪੰਜਾਬ ਵਿਚ ਜਿਥੇ ਸਿਰਫ 58 ਫਰੰਟਲਾਈਨ ਵਰਕਰਾਂ ਅਤੇ

ਫਰੀਦਕੋਟ : ਗੁਰਲਾਲ ਕਤਲਕਾਂਡ ‘ਚ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ

Police arrested the person in Gurlal Murder Case : ਸੋਮਵਾਰ ਨੂੰ ਫਰੀਦਕੋਟ ਪੁਲਿਸ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਪਿੰਡ ਘਨੀਵਾਲਾ ਦੇ ਗੁਰਪਿੰਦਰ ਸਿੰਘ ਨਾਮੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ

ਅਕਾਲੀ ਦਲ ਬਜਟ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਕਰੇਗਾ ਘਿਰਾਓ

Akali Dal will surround the Vidhan Sabha : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ 1 ਮਾਰਚ ਨੂੰ ਬਜਟ ਸੈਸ਼ਨ ਦੇ ਉਦਘਾਟਨ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਤੋੜਨ ਦੇ ਕੀਤੇ ਗਏ ਕਾਰਜ ਵਿਰੁੱਧ ਭਾਰੀ ਨਾਰਾਜ਼ਗੀ ਲਈ ਆਵਾਜ਼ ਚੁੱਕੇਗਾ। ਪਾਰਟੀ ਵਿਰੋਧ ਪ੍ਰਦਰਸ਼ਨ ‘ਤੇ ਕੇਂਦਰ

ਪੰਜਾਬ ਦਾ ਬਜਟ ਇਸ ਵਾਰ ਹੋਵੇਗਾ ਖਾਸ- ਕਿਸਾਨਾਂ ਤੇ ਨੌਜਵਾਨਾਂ ਲਈ ਹੋ ਸਕਦੇ ਹਨ ਕੁਝ ਵੱਡੇ ਐਲਾਨ

Punjab Budget may be speacial this time : ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਇਸ ਵਾਰ ਸਾਰਿਆਂ ਦੀ ਨਜ਼ਰ ਪੰਜਾਬ ਦੇ ਬਜਟ ’ਤੇ ਰਹੇਗੀ। ਕੈਪਟਨ ਸਰਕਾਰ ਆਪਣੇ ਆਖਰੀ ਬਜਟ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਵੱਡੇ ਐਲਾਨ ਕਰ ਸਕਦੀ ਹੈ। ਇਨ੍ਹਾਂ ਵਿੱਚ ਸਭ ਤੋਂ ਵੱਡਾ ਐਲਾਨ ਕਿਸਾਨਾਂ

ਪੰਜਾਬ ਦੇ ਪਿੰਡਾਂ ‘ਚ ਲਾਗੂ ਹੋਵੇਗਾ ਮਿਸ਼ਨ ‘ਲਾਲ ਲਕੀਰ’, ਕੈਬਨਿਟ ਨੇ ਦਿੱਤੀ ਮਨਜ਼ੂਰੀ

Mission Lal Lakir to be implemented : ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਪਿੰਡ ਵਾਸੀਆਂ / ਮਾਲਕਾਂ ਨੂੰ ਜਾਇਦਾਦ ਦੇ ਅਧਿਕਾਰਾਂ ਦੀ ਨਜ਼ਰਸਾਨੀ ਕਰਨ ਅਤੇ ਸਰਕਾਰੀ ਵਿਭਾਗਾਂ / ਸੰਸਥਾਵਾਂ ਅਤੇ ਬੈਂਕਾਂ ਦੁਆਰਾ ਮੁਹੱਈਆ ਕਰਵਾਏ ਜਾ ਰਹੇ ਵੱਖ-ਵੱਖ ਲਾਭਾਂ ਦੀ ਸੁਵਿਧਾ ਲਈ ਸ਼ੁੱਕਰਵਾਰ ਨੂੰ ਰਾਜ ਦੇ ਸਾਰੇ ਪਿੰਡਾਂ ਵਿਚ ਮਿਸ਼ਨ ਲਾਲ ਲਕੀਰ ਨੂੰ ਲਾਗੂ ਕਰਨ ਨੂੰ

Punjab MC Poll Results

Election results : ਕਈ ਸ਼ਹਿਰਾਂ ‘ਚ ਕਾਂਗਰਸ ‘ਤੇ ਕਈਆਂ ਵਿੱਚ ਅਕਾਲੀ ਦਲ ਦਾ ਦਬਦਬਾ ਕਾਇਮ, BJP-AAP ਨੇ ਵੀ ਖੋਲ੍ਹਿਆ ਖਾਤਾ

Punjab MC Poll Results: ਜਿੱਥੇ ਕਿਸਾਨ ਲਗਾਤਾਰ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਉੱਥੇ ਹੀ ਇਸ ਵਿਚਕਾਰ ਅੱਜ ਪੰਜਾਬ ਦੀਆਂ ਨਾਗਰਿਕ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਕੁੱਲ 117 ਸੀਟਾਂ ਲਈ 9222 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਣਾ ਹੈ। ਕਿਸਾਨ ਅੰਦੋਲਨ

Punjab local body election results

ਕਿਸਾਨ ਅੰਦੋਲਨ ਦੇ ਵਿਚਕਾਰ ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜੇ ਅੱਜ, ਤਹਿ ਹੋਵੇਗੀ 2022 ਦੀ ਦਿਸ਼ਾ ?

Punjab local body election results : ਅੱਜ ਪੰਜਾਬ ਦੀਆਂ ਨਾਗਰਿਕ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਹੋਈਆਂ ਇਨ੍ਹਾਂ ਚੋਣਾਂ ਦੇ ਨਤੀਜਿਆਂ ‘ਤੇ ਅੱਜ ਸਭ ਦੀ ਨਜ਼ਰ ਹੈ। ਪੰਜਾਬ ਰਾਜ ਵਿੱਚ 14 ਫਰਵਰੀ ਨੂੰ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਬੁੱਧਵਾਰ ਯਾਨੀ

ਮੋਗਾ ’ਚ ਕਾਰ-ਮੋਟਰਸਾਈਕਲ ਦੀ ਟੱਕਰ ਨਾਲ ਹੋਈ ਮੌਤ, ਕਾਂਗਰਸੀ ਵਰਕਰ ‘ਤੇ ਮਾਮਲਾ ਦਰਜ

Death in car-motorcycle collision : ਮੋਗਾ : ਅਜੇ ਬੀਤੇ ਦਿਨੀਂ ਹੀ ਮੋਗਾ ਵਿੱਚ ਕਾਂਗਰਸੀ ਵਰਕਰ ’ਤੇ ਦੋ ਵਿਅਕਤੀਆਂ ਦੇ ਕਤਲ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਤੇ ਹੁਣ ਇੱਕ ਹੋਰ ਅਜਿਹੀ ਹੀ ਖਬਰ ਸਾਹਮਣੇ ਆਈ ਹੈ, ਜਿਥੇ ਬੀਤੀ ਦੇਰ ਰਾਤ ਮੋਗਾ ਸ਼ਹਿਰ ਦੇ ਬਾਹਰੀ ਹਿੱਸੇ ‘ਤੇ ਸਲੀਨਾ ਪਿੰਡ ਵਿਖੇ ਇੱਕ ਕਾਂਗਰਸੀ ਵਰਕਰ ਦੀ ਗੱਡੀ ਥੱਲੇ

ਬਹਿਬਲ ਕਲਾਂ ਗੋਲੀਕਾਂਡ : ਸਾਬਕਾ ਡੀਜੀਪੀ ਸੈਣੀ ਨੇ ਪੰਜਾਬ ਸਰਕਾਰ ‘ਤੇ ਲਾਏ ਬਦਲਾਖੋਰੀ ਦੇ ਦੋਸ਼

Former DGP Saini accuses : ਫ਼ਰੀਦਕੋਟ : ਅਕਤੂਬਰ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੇ ਕੇਸਾਂ ਵਿੱਚ ਸੂਬਾ ਸਰਕਾਰ ਵਿਰੁੱਧ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਆਪਣੀ ਪੇਸ਼ਗੀ ਜ਼ਮਾਨਤ ਅਰਜ਼ੀ ਵਿੱਚ ਦੋਸ਼ ਲਾਇਆ ਕਿ ਇਸ ਵਿੱਚ ਕਾਂਗਰਸ ਪਾਰਟੀ ਦੇ ਕੁਝ ਆਗੂ

26 ਜਨਵਰੀ ਹਿੰਸਾ ਤੋਂ ਬਾਅਦ 13 ਕਿਸਾਨਾਂ ਦਾ ਥਹੁ-ਪਤਾ ਨਹੀਂ, ਲੱਭਣ ਲਈ SKM ਕਰੇਗਾ ਕਾਰਵਾਈ

13 protesters missing : ਪਾਨੀਪਤ :26 ਜਨਵਰੀ ਨੂੰ ਦਿੱਲੀ ਹਿੰਸਾ ਤੋਂ ਬਾਅਦ ਕਈ ਕਿਸਾਨ ਲਾਪਤਾ ਹੋਏ ਸਨ, ਜਿਨ੍ਹਾਂ ਵਿੱਚੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਦੀ ਸੂਚੀ ਦਿੱਲੀ ਪੁਲਿਸ ਵੱਲੋਂ ਜਾਰੀ ਕੀਤੀ ਗਈ ਸੀ। ਪਰ ਅਜੇ ਵੀ ਕੁਝ ਕਿਸਾਨਾਂ ਦਾ ਕੁਝ ਥਹੁ-ਪਤਾ ਨਹੀਂ ਹੈ। ਲਾਪਤਾ ਹੋਏ ਕਿਸਾਨਾਂ ਦੀ ਸੂਚੀ ਨੂੰ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੰਤਿਮ

ਨੌਦੀਪ ਕੌਰ ਅਗਲੇ ਹਫਤੇ ਹੋ ਸਕਦੀ ਹੈ ਜੇਲ੍ਹ ਤੋਂ ਰਿਹਾਅ, ਇੱਕ ਮਾਮਲੇ ‘ਚ ਮਿਲੀ ਜ਼ਮਾਨਤ

Naudeep Kaur may be released : ਸੋਨੀਪਤ : ਜੇਲ੍ਹ ਵਿੱਚ ਬੰਦ ਮਜ਼ੂਦਰਾਂ ਦੇ ਹੱਕਾਂ ਲੜਨ ਵਾਲੀ ਨੌਦੀਪ ਕੌਰ ਦਾ ਮਾਮਲਾ ਬੀਤੇ ਦਿਨਾਂ ਤੋਂ ਕਾਫੀ ਭਖਿਆ ਹੋਇਆ ਹੈ ਅਤੇ ਉਸ ਦੀ ਰਿਹਾਈ ਲਈ ਦੇਸ਼ ਤੇ ਵਿਦੇਸ਼ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਨੌਦੀਪ ਕੌਰ ਨੂੰ ਅਗਲੇ ਹਫਤੇ ਤੱਕ ਰਿਹਾਈ ਮਿਲਣ ਦੀ ਸੰਭਾਵਨਾ ਹੈ। ਸੋਨੀਪਤ ਦੀ

Balbir singh rajewal said

ਜਗਰਾਉਂ ਮਹਾਂਪੰਚਾਇਤ ਵਿੱਚ ਕਹੀਆਂ ਰਾਜੇਵਾਲ ਦੀਆ ਇਹ ਤਿੰਨ ਗੱਲਾਂ ਜਰੂਰ ਪੜ੍ਹੋ, ਮੋਦੀ ਭਗਤ ਇਸ ਖਬਰ ਤੋਂ ਦੂਰ ਰਹਿਣ

Balbir singh rajewal said : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 78 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ

ਸੰਗਰੂਰ ’ਚ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਅ ਕਰਨ ਆਏ ਬੇਰੋਜ਼ਗਾਰ ਅਧਿਆਪਕਾਂ ਨੇ ਤੋੜੇ ਬੈਰੀਕੇਡ, ਪੁਲਿਸ ਵੱਲੋਂ ਲਾਠੀਚਾਰਜ

Unemployed teachers break barricades : ਸੰਗਰੂਰ ਜ਼ਿਲ੍ਹੇ ਵਿੱਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਸਾਹਮਣੇ ਬੇਰੁਜ਼ਗਾਰ ਟੀ.ਈ.ਟੀ ਪਾਸ ਈ.ਟੀ.ਟੀ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ। ਬੇਰੋਜ਼ਗਾਰ ਅਧਿਆਪਕਾਂ ਨੇ ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਦੇ ਕੋਠੀ ਤੱਕ ਪਹੁੰਚ ਕੀਤੀ। ਪਿਛਲੇ ਇੱਕ ਮਹੀਨੇ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪੱਕੇ ਮੋਰਚੇ ’ਤੇ ਬੈਠੇ ਬੇਰੁਜ਼ਗਾਰ ਈ.ਟੀ.ਟੀ. – ਟੀਈਟੀ

ਪਤੰਗ ਉਡਾਉਂਦੇ ਵਾਪਰਿਆ ਵੱਡਾ ਹਾਦਸਾ- ਚਾਈਨਾ ਡੋਰ ’ਚ ਕਰੰਟ ਆਉਣ ਨਾਲ ਝੁਲਸਿਆ 11 ਸਾਲਾ ਬੱਚਾ

An 11 year old boy was electrocuted : ਜਲੰਧਰ ਦੀ ਝਾਂਸੀ ਕਲੋਨੀ ਵਿਚ ਵੀਰਵਾਰ ਸ਼ਾਮ ਨੂੰ ਪਤੰਗ ਉਡਾਉਂਦੇ ਸਮੇਂ ਇਕ ਚੀਨੀ ਦਰਵਾਜ਼ੇ ਨੂੰ ਬਿਜਲੀ ਦੇ ਤਾਰ ਨੇ ਛੂਹ ਗਈ ਤਾਂ ਕਰੰਟ ਲੱਗਣ ਕਾਰਨ 11 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਮਾਹਰਾਂ ਦਾ ਕਹਿਣਾ ਹੈ ਕਿ ਕਰੰਟ

ਫੌਜ ’ਚ ਅਫਸਰ ਬਣਨ ਦੇ ਚਾਹਵਾਨ 7 ਫਰਵਰੀ ਤੱਕ ਕਰੋ ਅਪਲਾਈ, 7 ਮਾਰਚ ਨੂੰ ਹੋਵੇਗੀ ਪ੍ਰੀਖਿਆ

To become an officer in the Army : ਪੰਜਾਬ ਦੇ ਮੁਹਾਲੀ ਦੇ ਸੈਕਟਰ -77 ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਐਫਆਈ) ਵਿੱਚ ਦਾਖਲਾ ਲੈ ਕੇ ਸੈਨਾ ਵਿੱਚ ਅਧਿਕਾਰੀ ਬਣਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਚੰਗੀ ਖਬਰ ਹੈ। ਨੌਜਵਾਨ ਸੰਸਥਾ ਵਿੱਚ 10 ਫਰਵਰੀ ਤੱਕ ਦਾਖਲੇ ਲਈ ਅਪਲਾਈ ਕਰ ਸਕਦੇ ਹਨ। ਦਾਖਲਾ ਪ੍ਰੀਖਿਆ 7

ਪੰਜਾਬ ਦੇ 5 IPS ਤੇ 2 PPS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Transfer of 5 IPS and 2 PPS : ਪੰਜਾਬ ਦੇ 5 IPS ਤੇ 2 PPS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ

ਸੰਨੀ ਦਿਓਲ ਦਾ ਕੀਤਾ ਪ੍ਰਚਾਰ, PM ਨਾਲ ਤਸਵੀਰ, ਹੁਣ NIA ਦੇ ਸੰਮਨ- ਕੌਣ ਹੈ ਦੀਪ ਸਿੱਧੂ, ਜਿਸ ‘ਤੇ ਲੱਗੇ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼

Deep Sidhu accused of inciting : ਚੰਡੀਗੜ੍ਹ : ਕਿਸਾਨਾਂ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ’ਤੇ ਦਿੱਲੀ ਵਿੱਚ ਇੱਕ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ’ਤੇ ਹਿੰਸਾ ਅਤੇ ਪ੍ਰਦਰਸ਼ਨਾਂ ਤੋਂ ਬਾਅਦ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲਗਇਆ ਹੈ। ਦਿੱਲੀ ਦੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਤੋਂ ਬਾਅਦ ਸਿੱਧੂ ਦੀ ਇਕ ਵੀਡੀਓ ਸੋਸ਼ਲ ਮੀਡੀਆ’ ’ਤੇ ਸਾਹਮਣੇ

ਲੋਕਲ ਬਾਡੀ ਚੋਣਾਂ : ਕਿਸਾਨ ਅੰਦੋਲਨ ਕਰਕੇ ਕਸੂਤੀ ਫਸੀ ਭਾਜਪਾ, ਨਹੀਂ ਮਿਲੇ ਉਮੀਦਵਾਰ, ਅਹੁਦੇਦਾਰਾਂ ਨੂੰ ਉਤਾਰੇਗੀ ਮੈਦਾਨ ‘ਚ

BJP did not get candidates : ਭਾਰਤੀ ਜਨਤਾ ਪਾਰਟੀ, ਜਿਸ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕੱਲੇ ਛਾਲ ਮਾਰਨ ਦਾ ਮਨ ਬਣਾਇਆ ਹੈ, ਨੂੰ ਕਿਸਾਨ ਅੰਦੋਲਨ ਦੇ ਚੱਲਦਿਆਂ ਲੋਕਲ ਬਾਡੀ ਚੋਣਾਂ ਲਈ ਆਪਣੀ ਰਣਨੀਤੀ ਬਦਲਣੀ ਪੈ ਰਹੀ ਹੈ। ਕਮਜ਼ੋਰ ਉਮੀਦਵਾਰਾਂ ਦੀ ਥਾਂ ਪਾਰਟੀ ਨੇ ਆਪਣੇ ਅਹੁਦੇਦਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਫੈਸਲਾ ਕੀਤਾ

ਕਿਸਾਨਾਂ ਦੇ ਸਮਰਥਨ ‘ਚ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਐਲਾਨ- ਨਹੀਂ ਲਵਾਂਗੇ ਗਣਤੰਤਰ ਦਿਵਸ ‘ਤੇ ਸਰਕਾਰ ਤੋਂ ਸਨਮਾਨ

Punjab freedom fighters families : ਸੰਗਰੂਰ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਪੰਜਾਬ ਵਿੱਚ ਵੀ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਇਕਜੁੱਟਤਾ ਦਰਸਾਉਣ ਲਈ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਕੋਈ

ਡਾਕਟਰਾਂ ਦੀ ਲਾਪਰਵਾਹੀ- ਚਾਰ ਸਾਲਾ ਜੌੜੇ ਬੱਚਿਆਂ ਦੀ ਗਈ ਅੱਖਾਂ ਦੀ ਰੌਸ਼ਨੀ, ਭਰਨਾ ਪਊ ਹਰੇਕ ਲਈ 70 ਲੱਖ ਹਰਜਾਨਾ

Doctors negligence twins loss eyesight : ਚੰਡੀਗੜ੍ਹ: ਪੰਜਾਬ ਰਾਜ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਡਾਕਟਰੀ ਲਾਪ੍ਰਵਾਹੀ ਕਾਰਨ ਉਮਰ ਭਰ ਅੱਖਾਂ ਦੀ ਰੋਸ਼ਨੀ ਗੁਆਉਣ ਕਾਰਨ ਪਠਾਨਕੋਟ ਦੇ ਚਾਰ ਸਾਲਾ ਜੌੜੇ ਬੱਚਿਆਂ ਨੂੰ ਹਰੇਕ ਲਈ 70 ਲੱਖ ਰੁਪਏ ਤੋਂ ਵੱਧ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਆਪਣੇ ਫ਼ੈਸਲੇ ਵਿੱਚ ਜਸਟਿਸ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਾਲੇ ਕਮਿਸ਼ਨ

ਕਿਸਾਨ ਆਗੂਆਂ ਨੂੰ NIA ਨੋਟਿਸ : ਬ੍ਰਿਟੇਨ ਦੇ ਸਿੱਖ MP ਤਨਮਨਜੀਤ ਢੇਸੀ ਨੇ ਮਾਮਲਾ ਸੰਸਦ ‘ਚ ਚੁੱਕਿਆ ਮਾਮਲਾ

British Sikh MP Tanmanjit Dhesi : ਕੇਂਦਰ ਸਰਕਾਰ ਦੇ ਨਵੇਂ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨ ਆਗੂਆਂ ਨੂੰ ਐਨਆਈਏ ਨੋਟਿਸ ਦੇਣ ਦਾ ਮਾਮਲਾ ਯੂਕੇ ਦੀ ਸੰਸਦ ਵਿੱਚ ਉਠਾਇਆ ਗਿਆ ਹੈ। ਬ੍ਰਿਟੇਨ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਬ੍ਰਿਟੇਨ ਦੇ 100 ਸੰਸਦ ਮੈਂਬਰਾਂ

ਕੁੰਡਲੀ ਬਾਰਡਰ ’ਤੇ ਅੰਦੋਲਨ ’ਚ ਸ਼ਾਮਲ ਇੱਕ ਹਜ਼ਰ ਤੋਂ ਵੱਧ ਕਿਸਾਨਾਂ ਨਾਲ ਲੱਖਂ ਦੀ ਠੱਗੀ, ਚਢੂਨੀ ਤੱਕ ਨੂੰ ਨਹੀਂ ਬਖਸ਼ਿਆ

Millions swindled lakhs of farmers : ਕਿਸਾਨ ਅੰਦੋਲਨ ਦੇ ਨਾਮ ‘ਤੇ ਹੁਣ ਤੱਕ ਆਮ ਲੋਕਾਂ ਨਾਲ ਧੋਖਾਧੜੀ ਹੁੰਦੀ ਰਹੀ ਸੀ ਪਰ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ’ ਤੇ ਅੰਦੋਲਨ ਵਿਚ ਸ਼ਾਮਲ ਕਿਸਾਨਾਂ ਤੋਂ ਪਹਿਲੀ ਵਾਰ ਠੱਗੀ ਦੇ ਮਾਮਲੇ ਸਾਹਮਣੇ ਆਏ ਹਨ। ਕੁੰਡਲੀ ਸਰਹੱਦ ‘ਤੇ ਧੋਖਾਧੜੀ ਘੱਟ ਕਿਸਾਨਾਂ ਨਾਲ ਨਹੀਂ ਹੋਈ, ਬਲਕਿ ਹਜ਼ਾਰ ਤੋਂ ਵੱਧ ਕਿਸਾਨਾਂ ਤੋਂ ਲੱਖਾਂ

ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਤਿੰਨ ਕਿਸਾਨ ਲਏ ਹਿਰਾਸਤ ‘ਚ, ਖੇਤੀ ਕਾਨੂੰਨਾਂ ਪ੍ਰਤੀ ਕਰ ਰਹੇ ਸੀ ਜਾਗਰੂਕ

Three farmers reached Shimla : ਸ਼ਿਮਲਾ : ਕੇਂਦਰ ਦੇ ਖੇਤੀ ਕਾਨੂੰਨਾਂ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਸਿੰਘੂ ਸਰਹੱਦ ਤੋਂ ਸ਼ਿਮਲਾ ਆਏ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ, ਜਦੋਂ ਉਹ ਸਥਾਨਕ ਲੋਕਾਂ ਨੂੰ ਖੇਤੀ ਕਾਨੂੰਨਾਂ ਲਈ ਜਾਗਰੂਕ ਕਰ ਰਹੇ ਸਨ। ਉਨ੍ਹਾਂ ਦੀ ਨਜ਼ਰਬੰਦੀ ਕਾਰਨ ਹੜਕੰਪ ਮਚ ਗਿਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ : ਜੰਮੂ-ਕਸ਼ਮੀਰ ਦੇ ਪੁੰਛ ‘ਚ ਕੋਰੋਨਾ ਤੋਂ ਬਾਅਦ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ

354th Prakash Purab of Guru Gobind Singh Ji : ਸ਼੍ਰੀਨਗਰ : ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਲ ਰਹੇ ਕੋਵਿਡ-19 ਮਹਾਂਮਾਰੀ ਦੌਰਾਨ ਪਹਿਲੀ ਵਾਰ ਮੰਗਲਵਾਰ ਸਵੇਰੇ ਪੁੰਛ ਵਿੱਚ ‘ਨਗਰ ਕੀਰਤਨ’ ਦਾ ਆਯੋਜਨ ਕੀਤਾ ਗਿਆ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੱਢੇ ਗਏ ਨਗਰ ਕੀਰਤਨ

ਜ਼ੀਰਕਪੁਰ ‘ਚ CA ਵੱਲੋਂ ਖੁਦਕੁਸ਼ੀ- ਸੁਸਾਈਡ ਨੋਟ ‘ਚ ਬਲਟਾਨਾ ਚੌਂਕੀ ਇੰਚਾਰਜ ਸਣੇ 6 ਨੂੰ ਠਹਿਰਾਇਆ ਮੌਤ ਲਈ ਜ਼ਿੰਮੇਵਾਰ

Zirakpur CA commit Suicide : ਜ਼ੀਰਕਪੁਰ ‘ਚ ਇੱਕ ਚਾਰਟਰਡ ਅਕਾਉਂਟੈਂਟ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਸੀਏ ਬਲਟਾਣਾ ਦੀ ਪ੍ਰੀਤ ਕਲੋਨੀ ਵਿੱਚ ਰਹਿਣ ਵਾਲਾ ਸੀ, ਜਿਸ ਦੀ ਪਛਾਣ ਦੀਪਕ ਅਰੋੜਾ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ

ਕਿਸਾਨ ਅੰਦੋਲਨ : ਠੰਡ ਨਾਲ ਜਾ ਰਹੀਆਂ ਜਾਨਾਂ- ਟਿਕਰੀ ਬਾਰਡਰ ‘ਤੇ ਨੌਜਵਾਨ ਕਿਸਾਨ ਦੀ ਵਿਗੜੀ ਤਬੀਅਤ, ਬਠਿੰਡਾ ਹਸਪਤਾਲ ‘ਚ ਮੌਤ

Bathinda young farmer dies : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਸੰਘਰਸ਼ ਕਰਦਿਆਂ ਡੇਢ ਮਹੀਨੇ ਤੋਂ ਵੀ ਉਪਰ ਹੋ ਚੁੱਕਾ ਹੈ ਪਰ ਸਰਕਾਰ ਵੱਲੋਂ ਅੰਦੋਲਨ ਖਤਮ ਕਰਵਾਉਣ ਲਈ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ। ਇਸ ਦੌਰਾਨ ਠੰਡ ਵਿੱਚ ਕਿਸਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਂ ਹਨ।

ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ MLA ਨੇ ਛੱਡੀ ਪਾਰਟੀ, ਅਕਾਲੀ ਦਲ ‘ਚ ਹੋਏ ਸ਼ਾਮਲ

Former Congress MLA from Pathankot : ਚੰਡੀਗੜ੍ਹ : ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਸ਼ਰਮਾ ਪੰਜਾਬ ਟੂਰਿਜ਼ਮ ਡਿਵਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ

ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ ਸਜਿਆ ਵਿਸ਼ਾਲ ਨਗਰ ਕੀਰਤਨ, ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

Vishal Nagar Kirtan decorated : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਚੰਡੀਗੜ੍ਹ ਦੇ ਸੈਕਟਰ-34 ਦੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਪਾਲਕੀ ਸਾਹਿਬ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਇਸ ਦੌਰਾਨ ਕਾਸਨਾਂ

ਪੰਜਾਬ ‘ਚ ਗਣਤੰਤਰ ਦਿਵਸ ਦੇ ਟਰੈਕਟਰ ਮਾਰਚ ਤੋਂ ਪਹਿਲਾਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਤਿਆਰੀਆਂ- ਹੋ ਰਹੀ ‘ਰਿਹਰਸਲ’

Preparations in full swing ahead : ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਦਾ ਸਾਥ ਦੇਣ ਲਈ ਪੰਜਾਬ ਦੇ ਗੁਰਦੁਆਰਿਆਂ ਵਿਚ ਇਕ ਐਲਾਨ ਅੱਜਕਲ ਆਮ ਸੁਣੇ ਜਾ ਰਹੇ ਹਨ, “ਜਿਹੜੇ ਵੀਰ 26 ਜਨਵਰੀ ਦੇ ‘ਟਰੈਕਟਰ ਮਾਰਚ’ ’ਤੇ ਜਾਣਾ ਚਾਹੁੰਦੇ ਨੇ, ਉਹ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰਨ, ਸਾਡੇ ਬਜ਼ੁਰਗ ਕਿਸਾਨ ਪਿਛਲੇ

ਦੀਪ ਸਿੱਧੂ ਤੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਨੂੰ ਵੀ NIA ਵੱਲੋਂ ਨੋਟਿਸ, ਅਦਾਕਾਰ ਨੇ ਕਿਹਾ- ਕਿਸਾਨਾਂ ਦੇ ਸਮਰਥਨ ‘ਤੇ ਧਮਕਾ ਰਹੀ ਸਰਕਾਰ

NIA also issues notices : ਜਲੰਧਰ : ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਜਸਬੀਰ ਸਿੰਘ ਰੋਡੇ ਸਣੇ ਹੋਰ ਲੋਕਾਂ ਨੂੰ ਵੀ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਅਦਾਕਾਰ ਨੂੰ ਅੱਜ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਦਸੰਬਰ, 2020 ਨੂੰ ਐਨਆਈਏ ਵੱਲੋਂ ਦਿੱਲੀ ਵਿਖੇ ਸਿਖਸ ਫਾਰ ਜਸਟਿਸ

NIA ਵੱਲੋਂ ਨੋਟਿਸ ‘ਤੇ ਬੋਲੇ ਸਿਰਸਾ- ਕਿਸਾਨ ਅੰਦੋਲਨ ਨੂੰ ਅਸਫਲ ਕਰਨਾ ਚਾਹੁੰਦੀ ਸਰਕਾਰ, ਦਬਾਅ ਬਣਾਉਣ ਦਾ ਲੱਭਿਆ ਨਵਾਂ ਰਾਹ

Sirsa speaks on NIA notice : ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਕਿਸਾਨ ਆਗੂ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਹ ਸੰਸਥਾ ਕਿਸਾਨਾਂ ਦੀ ਤਰਫੋਂ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਿਲ ਹੈ। ਬਲਦੇਵ ਸਿੰਘ ਸਿਰਸਾ ਤੋਂ ਵੱਖਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਇੱਕ ਆਗੂ ਖ਼ਿਲਾਫ਼ ਦਰਜ ਕੇਸ

ਭਾਜਪਾ ਜ਼ਿਲ੍ਹਾ ਪ੍ਰਧਾਨ ਵੱਲੋਂ ਮੰਡਲ ਇੰਚਾਰਜਾਂ ’ਚ ਵੱਡਾ ਫੇਰਬਦਲ- 6 ਵਿਧਾਨ ਸਭਾ ਹਲਕਿਆਂ ਤੇ ਮੋਰਚਿਆਂ ਦੇ ਵੀ ਲਗਾਏ ਇੰਚਾਰਜ

BJP district president makes : ਲੁਧਿਆਣਾ : ਭਾਜਪਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਲੁਧਿਆਣਾ ਮੰਡਲਾਂ ਦੇ ਇੰਚਾਰਜ – ਯੋਗੇਂਦਰ ਮਕੋਲ ਨੂੰ ਕੈਲਾਸ਼ ਨਗਰ ਮੰਡਲ, ਕੈਲਾਸ਼ ਚੌਧਰੀ ਨੂੰ ਟਿੱਬਾ ਰੋਡ ਮੰਡਲ, ਜੱਜਬੀਰ ਮਨਚੰਦਾ ਨੂੰ ਫੋਕਲ ਪੁਆਇੰਟ, ਨਵਲ ਜੈਨ ਨੂੰ ਜਮਾਲਪੁਰ, ਰਮੇਸ਼ ਜੈਨ ਬੀਟਾ ਨੂੰ ਤਾਜਪੁਰ ਰੋਡ, ਸੁਨੀਲ ਸਿੰਗਲ ਨੂੰ ਢਾਬਾ ਲੋਹਰਾ, ਕੇਵਲ ਗੁਪਤਾ ਨੂੰ ਗਿਆਸਪੁਰਾ, ਧਰਮਿੰਦਰ

ਟਿਕਰੀ ਬਾਰਡਰ ਤੋਂ ਆਈ ਮਾੜੀ ਖਬਰ : ਇੱਕ ਹੋਰ ਕਿਸਾਨ ਚੜਿਆ ਕਿਸਾਨ ਅੰਦੋਲਨ ਦੀ ਭੇਟ

One farmer of Sangrur District : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ 52 ਵਾਂ ਦਿਨ ਹੈ। ਅਜੇ ਵੀ ਠੰਡ ਅਤੇ ਮੀਂਹ ਦੇ ਵਿੱਚ ਡਟੇ ਹੋਏ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਇਸ ਅੰਦੋਲਨ ਦੀ ਭੇਟ ਚੜ੍ਹ ਚੁੱਕੇ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮਾੜੀ ਖਬਰ

ਪੰਜਾਬ ‘ਚ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ‘ਚ ਜਾਰੀ ਕਰਨ ਦੇ ਹੁਕਮ, ਨਹੀਂ ਤਾਂ ਹੋਵੇਗੀ ਮਾਨਤਾ ਰੱਦ

Order to issue degrees : ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ 2017 ਵਿੱਚ ਐਸ.ਸੀ. ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਕਾਲਜਾਂ/ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ

Farmer protests cost reliance walmart

ਕਿਸਾਨਾਂ ਦੀ ਜਿੱਤ ! ਮਹੀਨਿਆਂ ਤੋਂ ਸਟੋਰ ਬੰਦ ਹੋਣ ਕਾਰਨ ਰਿਲਾਇੰਸ ਤੇ ਵਾਲਮਾਰਟ ਪੈ ਰਿਹਾ ਕਰੋੜਾਂ ਦਾ ਘਾਟਾ

Farmer protests cost reliance walmart : ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਾਰੇ ਦੇਸ਼ ਦੇ ਕਿਸਾਨ ਸੜਕਾਂ ‘ਤੇ ਹਨ। ਉਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ 50 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਰਿਲਾਇੰਸ ਇੰਡਸਟਰੀਜ਼, ਵਾਲਮਾਰਟ ਵਰਗੀਆਂ ਕੰਪਨੀਆਂ ਦੇ ਸਟੋਰਾਂ ‘ਤੇ ਵੀ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸਟੋਰਾਂ ਦੇ ਬਾਹਰ

ਪੰਜਾਬ ‘ਚ ਪਟਵਾਰੀਆਂ ਦੀ ਭਰਤੀ ਲਈ ਸੁਨਹਿਰੀ ਮੌਕਾ, 1000 ਤੋਂ ਵੱਧ ਅਸਾਮੀਆਂ, ਇੰਝ ਕਰੋ Apply

Golden Opportunity for Recruitment : ਪੰਜਾਬ ਵਿੱਚ ਪਟਵਾਰੀ, ਸਿੰਚਾਈ ਬੁਕਿੰਗ ਕਲਰਕ (ਪਟਵਾਰੀ) ਅਤੇ ਜ਼ਿਲਾਦਾਰਾਂ ਦੇ ਅਹੁਦਿਆਂ ਦੀ ਭਰਤੀ ਲਈ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਪੰਜਾਬ (ਐਸਐਸਬੀਬੀ) ਪੰਜਾਬ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੀਆਂਕੁੱਲ 1,152 ਖਾਲੀ ਅਸਾਮੀਆਂ ਨੂੰ ਭਰਨ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਸ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ

ਪੰਜਾਬ ‘ਚ ਬਰਡ ਫਲੂ ਦੀ ਦਸਤਕ, ਮੋਹਾਲੀ ਦੇ ਸੈਂਪਲ ਨਿਕਲੇ ਪਾਜ਼ੀਟਿਵ

Bird flu cases found in Punjab : ਬਰਡ ਫਲੂ ਨੇ ਪੰਜਾਬ ਵਿੱਚ ਵੀ ਹੁਣ ਦਸਤਕ ਦੇ ਦਿੱਤੀ ਹੈ। ਮੁਹਾਲੀ ਜ਼ਿਲ੍ਹੇ ਦੇ ਪੋਲਟਰੀ ਫਾਰਮਾਂ ਤੋਂ ਇਕੱਠੇ ਕੀਤੇ ਸੈਂਪਲਾਂ ਦੀ ਰਿਪੋਰਟ ਵਿੱਚ ਬਰਡ ਫਲੂ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਲੰਧਰ ਦੀ ਖੇਤਰੀ ਲੈਬਾਰਟਰੀ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ

ਆਨਲਾਈਨ ਸੇਵਾਵਾਂ ਦੇਣ ’ਚ ਪੰਜਾਬ ਦਾ ਲੋਕਲ ਬਾਡੀ ਵਿਭਾਗ ਦੇਸ਼ ’ਚ ਪਹਿਲੇ ਨੰਬਰ ’ਤੇ, ਮਿਲਿਆ ਜਨਾਗ੍ਰਹ ਸਿਟੀ ਗਵਰਨੈਂਸ ਐਵਾਰਡ

Punjab Local Body Deptt : ਪੰਜਾਬ ਦੇ ਨਾਮ ਵੀਰਵਾਰ ਨੂੰ ਇਕ ਹੋਰ ਵੱਡੀ ਪ੍ਰਾਪਤੀ ਜੁੜ ਗਈ। ਪੰਜਾਬ ਬਾਡੀ ਨੂੰ ਦੇਸ਼ ਵਿਚ ਸਭ ਤੋਂ ਵੱਧ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਜਨਗ੍ਰਹਿ ਸਿਟੀ ਗਵਰਨੈਂਸ ਐਵਾਰਡ-2020 ਨਾਲ ਨਿਵਾਜਿਆ ਗਿਆ ਹੈ। ਮਿਊਂਸੀਪਲ ਈ-ਗਵਰਨੈਂਸ ਪ੍ਰੋਜੈਕਟ ਦੇ ਤਹਿਤ, ਪੰਜਾਬ ਨਾਗਰਿਕ ਵਿਭਾਗ 50 ਤੋਂ ਵਧੇਰੇ ਸੇਵਾਵਾਂ ਆਨਲਾਈਨ ਸੇਵਾਵਾਂ ਦੇ ਰਿਹਾ ਹੈ। ਇਸ

ਪੰਜਾਬ ਕੈਬਨਿਟ ਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਕੀਤਾ ਮਤਾ ਪਾਸ, ਕਿਹਾ-ਰੱਦ ਕਰਨ ਤੋਂ ਘੱਟ ਕੁਝ ਮਨਜ਼ੂਰ ਨਹੀਂ

Punjab Cabinet passes resolution : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ‘ਤੇ ਵਿਚਾਰ ਚਰਚਾ ਕਰਨ ਲਈ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਖੇਤੀ ਕਾਨੂੰਨ ਵਾਪਿਸ ਲੈਣ ਦਾ ਮਤਾ ਪਾਸ ਕੀਤਾ ਗਿਆ। ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ

ਗੁਰਦਾਸਪੁਰ : ਚਚੇਰੇ ਭਰਾਵਾਂ ‘ਚ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਗਈ ਜਾਨ, ਸਾਬਕਾ ਤੇ ਮੌਜੂਦਾ ਸਰਪੰਚ ਸਨ ਦੋਵੇਂ ਨੌਜਵਾਨ

Cousins shot dead : ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਪਿੰਡ ਮਾਛੀਲਾ ਦੇ ਸ਼ਮਸ਼ਾਨਘਾਟ ਦੇ ਨਿਰਮਾਣ ਕਾਰਜ ਨੂੰ ਲੈ ਕੇ ਦੋ ਭਰਾਵਾਂ ਵਿਚ ਝਗੜਾ ਹੋ ਗਿਆ, ਜੋ ਇੰਨਾ ਵੱਧ ਗਿਆ ਕਿ ਦੋਹਾਂ ਨੇ ਇੱਕ-ਦੂਜੇ ਦੀ ਜਾਨ ਲੈ ਲਈ। ਇਕ ਭਰਾ ਮੌਜੂਦਾ ਸਰਪੰਚ ਸੀ, ਜਦਕਿ ਦੂਸਰਾ ਸਾਬਕਾ ਸਰਪੰਚ ਸੀ। ਝਗੜੇ ਦੌਰਾਨ ਦੋਹਾਂ ਨੇ ਇੱਕ ਦੂਜੇ ‘ਤੇ

Bhupinder Singh Mann quits committee

Big Breaking : ਭੁਪਿੰਦਰ ਸਿੰਘ ਮਾਨ ਨੇ ਛੱਡੀ ਕਿਸਾਨ ਅੰਦੋਲਨ ਦੇ ਹੱਲ ਲਈ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ

Bhupinder Singh Mann quits committee : ਕਿਸਾਨਾਂ ਦੇ ਅੰਦੋਲਨ ਦਾ ਅੱਜ 50 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਵਿਚਾਲੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਸੀ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ

ਨੌਜਵਾਨ ਨੇ ਹੋਟਲ ਦੇ ਕਮਰੇ ‘ਚ ਕੀਤਾ ਪਤਨੀ ਨੂੰ ਬੇਹੋਸ਼, ਕੀਤਾ ਖੌਫਨਾਕ ਕਾਰਾ

Youngman commit suicide : ਬਠਿੰਡਾ ’ਚ ਪਰਿਵਾਰਕ ਵਿਵਾਦ ਦੇ ਚੱਲਦਿਆਂ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਹੋਟਲ ਦੇ ਕਮਰੇ ਵਿੱਚ ਪਹਿਲਾਂ ਆਪਣੀ ਪਤਨੀ ਨੂੰ ਬੇਹੋਸ਼ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਇੱਕ ਬਿਆਨ ਵਿੱਚ ਆਪਣੇ ਸਹੁਰੇ

ਕਿਸਾਨਾਂ ਵੱਲੋਂ ਟੋਲ ਪਲਾਜ਼ਾ ਫਰੀ- ਹੋਇਆ ਕਰੋੜਾਂ ਦਾ ਨੁਕਸਾਨ, ਹਾਈਕੋਰਟ ਵੱਲੋਂ ਕੇਂਦਰ, NHAI, ਤੇ ਪੰਜਾਬ ਸਰਕਾਰ ਨੂੰ ਨੋਟਿਸ

Toll Plaza Free by Farmers : ਚੰਡੀਗੜ੍ਹ: ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਕਈ ਟੋਲ ਪਲਾਜ਼ਾ ਫਰੀ ਕੀਤੇ ਗਏ ਹਨ, ਜਿਸ ਨਾਲ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇਸ ਸੰਬੰਧੀ ਕੇਂਦਰ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ (ਐਨਐਚਏਆਈ) ਅਤੇ ਪੰਜਾਬ ਸਰਕਾਰ ਨੂੰ ਸੋਮਵਾਰ ਨੂੰ ਨੋਟਿਸ ਜਾਰੀ

Star Raider Mahabir Athwal dies More

ਕਬੱਡੀ ਜਗਤ ਨੂੰ ਪਿਆ ਵੱਡਾ ਘਾਟਾ, ਸਟਾਰ ਰੇਡਰ ਮਹਾਬੀਰ ਅਠਵਾਲ ਦੀ ਹੋਈ ਮੌਤ

Star Raider Mahabir Athwal dies More : ਬੀਤੀ ਰਾਤ ਕਬੱਡੀ ਦੇ ਸਟਾਰ ਖਿਡਾਰੀ ਮਹਾਬੀਰ ਅਠਵਾਲ ਦੀ ਮੌਤ ਹੋ ਗਈ ਹੈ। ਮਹਾਂਵੀਰ ਅਠਵਾਲ ਕਬੱਡੀ ਦੇ ਸਟਾਰ ਰੇਡਰ ਦੇ ਨਾਲ-ਨਾਲ ਬਹੁਤ ਹੀ ਵਧੀਆ ਇਨਸਾਨ ਵੀ ਸੀ। ਪੂਰੀ ਦੁਨੀਆ ਵਿੱਚ ਕਬੱਡੀ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਮਹਾਬੀਰ ਨੇ ਆਪਣੀ ਖੇਡ ਦੇ ਨਾਲ ਦਿੱਲ ਜਿੱਤਿਆ ਸੀ। ਮਹਾਬੀਰ ਦੀ

ਖੁਸ਼ੀਆਂ ਬਦਲੀਆਂ ਮਾਤਮ ‘ਚ- ਦੋਹਤਰਾ ਹੋਣ ਦੀ ਖੁਸ਼ੀ ‘ਚ ਕਰ ਰਿਹਾ ਸੀ ਫਾਇਰਿੰਗ, ਬੁਝਿਆ ਭੈਣ ਦੇ ਘਰ ਦਾ ਚਿਰਾਗ

Man shot sister grandson : ਪੰਜਾਬ ਦੇ ਬਠਿੰਡਾ ਵਿੱਚ ਖੁਸ਼ੀ ਦਾ ਮਾਹੌਲ ਉਸ ਵੇਲੇ ਮਾਤਮ ਵਿੱਚ ਬਦਲ ਗਿਆ ਜਦੋਂ ਗੋਲੀ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮਰਨ ਵਾਲਾ ਨੌਜਵਾਨ ਆਪਣੇ ਚਾਚੇ ਨਾਲ ਬਠਿੰਡਾ ਦੇ ਪਿੰਡ ਰਈਆ ਵਿਖੇ ਉਸ ਦੇ ਨਾਣਕੇ ਪਿੰਡ ਵਿੱ ਇੱਕ ਖੁਸ਼ੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਮ੍ਰਿਤਕ

ਪੰਜਾਬ ’ਚ ਪੈਟਰੋਲ-ਡੀਜ਼ਲ ਹੋਵੇਗਾ ਹੋਰ ਮਹਿੰਗਾ, ਹਰ ਲਿਟਰ ’ਤੇ ਲੱਗੇਗਾ 25 ਪੈਸਾ ਬੁਨਿਆਦੀ ਆਈਡੀ ਫੀਸ

Petrol-diesel to be more expensive : ਚੰਡੀਗੜ੍ਹ : ਪੰਜਾਬ ਵਿੱਚ ਛੇਤੀ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਰਫਤਾਰ ਦੇਣ ਦੇ ਉਦੇਸ਼ ਨਾਲ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੈਟਰੋਲ ਤੇ ਡੀਜ਼ਲ ’ਤੇ ਪ੍ਰਤੀ ਲਿਟਰ 25 ਪੈਸੇ ਵਿਸ਼ੇਸ਼

BSF ਨੇ 6 ਪਾਕਿਸਤਾਨੀ ਨਾਗਰਿਕਾਂ ਨੂੰ ਸੌਂਪਿਆ PAK ਰੇਂਜਰਸ ਨੂੰ, ਗਲਤੀ ਨਾਲ ਕੀਤੀ ਸੀ ਸਰਹੱਦ ਪਾਰ

BSF hands over 6 Pakistani : ਅੰਮ੍ਰਿਤਸਰ ਬਾਰਡਰ ਤੋਂ ਸ਼ੁੱਕਰਵਾਰ ਸ਼ਾਮ ਨੂੰ ਬੀਐਸਐਫ ਵੱਲੋਂ ਛੇ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋਕਿ ਸਰਹੱਦ ਪਾਰ ਕਰਕੇ ਭਾਰਤੀ ਇਲਾਕੇ ਵਿੱਚ ਦਾਖਲ ਹੋਏ ਸਨ। ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਕਿ ਉਹ ਅਣਜਾਣੇ ਵਿਚ ਭਾਰਤ ਦੀ ਹੱਦ ਨੂੰ ਪਾਰ ਕਰ ਗਏ ਸਨ। ਉਨ੍ਹਾਂ ਕੋਲੋਂ ਕੋਈ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ

ਪੰਜਾਬ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਕੈਦੀਆਂ ਦੀ ਪੇਸ਼ੀ ਦੀ ਤਿਆਰੀ, ਰੋਜ਼ਾਨਾ ਹੋਵੇਗੀ 45 ਲੱਖ ਦੀ ਬੱਚਤ

Preparation of prisoners appearance : ਪੰਜਾਬ ਸਰਕਾਰ ਨੇ ਰਾਜ ਵਿਚ ਉੱਚ ਤਕਨੀਕ ਦੀਆਂ ਜੇਲ੍ਹਾਂ ਦੀ ਦਿਸ਼ਾ ਵਿਚ ਇਕ ਹੋਰ ਫੈਸਲਾ ਲਿਆ ਹੈ। ਕੈਦੀਆਂ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਹੋਣ ਵਾਲੇ ਖਰਚਿਆਂ ’ਤੇ ਰੋਕ ਲਗਾਉਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਕੈਦੀਆਂ ਨੂੰ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਹਿਯੋਗ ਨਾਲ

ਸੰਗਰੂਰ ਜੇਲ੍ਹ ਦੇ ਐਸਪੀ, ਡੀਐਸਪੀ ਤੇ ਵਾਰਡਨ ‘ਤੇ ਹੋਈ FIR, ਲੱਗੇ ਭ੍ਰਿਸ਼ਟਾਚਾਰ ਦੇ ਦੋਸ਼

FIR against Sangrur Jail SP : ਸੰਗਰੂਰ : ਸੰਗਰੂਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਐਸਪੀ (ਜੇਲ), ਇੱਕ ਡੀਐਸਪੀ ਅਤੇ ਇੱਕ ਵਾਰਡਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਪੈਸਿਆਂ ਲਈ ਜੇਲ੍ਹ ਵਿੱਚ ਪਾਬੰਦੀਸ਼ੁਦਾ ਚੀਜ਼ਾਂ ਹੁੰਟਾਉਣ ਦੇ ਦੋਸ਼ ਸਨ। ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ‘ਤੇ ਦੋਸ਼ ਲੱਗੇ ਸਨ ਕਿ

ਇਸ ਸਾਲ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ-ਕਲਪ : 5000 ਮਿੰਨੀ ਬੱਸਾਂ ਨੂੰ ਮਿਲਣਗੇ ਪਰਮਿਟ, ਬੱਸਾਂ ‘ਚ ਲੱਗਣਗੇ ਵਾਹਨ ਟਰੈਕਿੰਗ ਸਿਸਟਮ

Transport sector to be transformed : ਚੰਡੀਗੜ੍ਹ : ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਾਲ 2021 ਦੌਰਾਨ ਟਰਾਂਸਪੋਰਟ ਵਿਭਾਗ ਵਿਚ ਕਈ ਲੋਕ ਪੱਖੀ ਨੀਤੀਆਂ ਸ਼ੁਰੂ ਕਰਨ ਦੀ ਗੱਲ ਕਹੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ

ਅਕਾਲੀ ਦਲ ਕੇਂਦਰ ਖਿਲਾਫ ਹੋਈ ਲਾਮਬੰਦ- ਹਮਖਿਆਲੀ ਪਾਰਟੀਆਂ ਨਾਲ ਕਰ ਰਹੀ ਰਾਬਤਾ, ਕਰੇਗੀ ਕਾਨਫਰੰਸ

Akali Dal will hold a conference : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਦੇਸ਼ ਵਿਚ ਸੰਘੀ ਢਾਂਚਾ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ਉਲੀਕੀ ਜਾਵੇਗੀ ਕਿਉਂਕਿ ਐਨਡੀਏ ਸਰਕਾਰ ਇਸ ਢਾਂਚੇ ਨੂੰ ਖੋਰਾ ਲਗਾ ਰਹੀ ਹੈ। ਇਹ ਪਾਰਟੀਆਂ 15 ਜਨਵਰੀ ਤੋਂ ਬਾਅਦ ਦਿੱਲੀ ਵਿਚ ਕਾਨਫਰੰਸ ਕਰਨਗੀਆਂ, ਜਿਸ

ਪੰਜਾਬ ਸਰਕਾਰ ਵੱਲੋਂ ‘ਨਵੇਂ ਖੇਤੀ ਕਾਨੂੰਨ ਲਾਗੂ’ ਕਰਨ ਦੀ ਖਬਰ ਲਗਾਉਣ ਵਾਲੇ ਅਖਬਾਰ ਨੂੰ ਨੋਟਿਸ ਜਾਰੀ

Punjab Govt Issues Legal Notice : ਚੰਡੀਗੜ : ਪੰਜਾਬ ਸਰਕਾਰ ਵਲੋਂ ਅੱਜ ਦੈਨਿਕ ’ਸੱਚ ਕਹੂੰ’ ਅਖ਼ਬਾਰ ਦੇ ਐਡੀਟਰ-ਇਨ-ਚੀਫ ਪ੍ਰਕਾਸ਼ ਸਿੰਘ ਸਲਵਾਰਾ ਅਤੇ ਤਿਲਕ ਰਾਜ ਸ਼ਰਮਾ ਐਡੀਟਰ ਨੂੰ 5 ਜਨਵਰੀ, 2021 ਨੂੰ ਕਿਸਾਨੀ ਕਾਨੂੰਨਾਂ ਬਾਰੇ  ਗੁਮਰਾਹਕੁੰਨ ਖ਼ਬਰ ਪ੍ਰਕਾਸ਼ਤ ਕਰਨ ਸਬੰਧੀ ਭਾਰਤੀ ਦੰਡਾਵਲੀ 1860 ਦੀ ਧਾਰਾ 499/500/501 ਅਧੀਨ ਮਾਣਹਾਨੀ ਸਬੰਧੀ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ। ਬੁਲਾਰੇ

ਬਰਡ ਫਲੂ ਦੀ ਦਹਿਸ਼ਤ : ਪੰਜਾਬ ‘ਚ ਪੋਲਟਰੀ ਫਾਰਮਾਂ ਲਈ ਐਡਵਾਇਜ਼ਰੀ ਜਾਰੀ

Advisory issued for poultry : ਚੰਡੀਗੜ੍ਹ : ਬਰਡ ਫਲੂ ਦੇ ਖੌਫ ਦੇ ਚੱਲਦਿਆਂ ਪੰਜਾਬ ਦੇ ਅਧਿਕਾਰੀਆਂ ਨੇ ਸੂਬੇ ਨੂੰ ਪ੍ਰਵਾਸੀਆਂ ਅਤੇ ਪੋਲਟਰੀ ਪੰਛੀਆਂ ਦੀ ਕਿਸੇ ਵੀ ਅਸਾਧਾਰਣ ਮੌਤ ‘ਤੇ ਨਜ਼ਰ ਰੱਖਣ ਲਈ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਬਰਡ ਫਲੂ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਪੰਜਾਬ ਦੇ ਪਸ਼ੂ

ਬਰਡ ਫਲੂ ਦਾ ਖੌਫ : ਜ਼ੀਰਕਪੁਰ ਦੇ ਛਤਬੀੜ ਜ਼ੂ ਦੀ ਬਰਡ ਏਵਿਅਰੀ 5 ਦਿਨਾਂ ਲਈ ਬੰਦ, ਚੰਡੀਗੜ੍ਹ ਦੀ ਸੁਖਨਾ ਲੇਕ ‘ਤੇ ਮਿਲਿਆ ਮਰਿਆ ਪੰਛੀ

Chhatbir Zoo bird aviary : ਚੰਡੀਗੜ੍ਹ : ਕੋਰੋਨਾ ਦਾ ਖਤਰਾ ਅਜੇ ਚਲਿਆ ਨਹੀਂ ਸੀ ਕਿ ਹੁਣ ਦੇਸ਼ ਵਿੱਚ ਬਰਡ ਫਲੂ ਦਾ ਖੌਫ ਪੈਲ ਗਿਆ ਹੈ। ਰਾਜਕੋਟ, ਕੇਰਲਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਵਿੱਚ ਬਰਡ ਫਲੂ ਨੇ ਦਸਤਕ ਦੇ ਦਿੱਤੀ ਹੈ। ਬਰਡ ਫਲੂ ਦੇ ਖੌਫ ਦੇ ਚੱਲਦਿਆਂ ਜ਼ੀਰਕਪੁਰ ਵਿੱਚ ਛੱਤਬੀਰ ਚਿੜੀਆਘਰ ਦਾ ਬਰਡ ਐਵੀਅਰੀ ਮੰਗਲਵਾਰ ਤੋਂ ਪੰਜ

ਮੋਹਾਲੀ ‘ਚ 550 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਵਾਇਰੋਲਾਜੀ ਸੈਂਟਰ, ਵਾਇਰਲ ਬੀਮਾਰੀਆਂ ਦੀ ਛੇਤੀ ਹੋਵੇਗੀ ਜਾਂਚ

550 crore Virology Center : ਚੰਡੀਗੜ੍ਹ : ਕੋਵਿਡ ਅਤੇ ਸਵਾਈਨ ਫਲੂ ਵਰਗੀਆਂ ਵਾਇਰਲ ਬਿਮਾਰੀਆਂ ਬਾਰੇ ਖੋਜ ਕਰਨ ਲਈ ਪੰਜਾਬ ਸਰਕਾਰ ਮੁਹਾਲੀ ਵਿੱਚ ਇੱਕ ਅਤਿ-ਆਧੁਨਿਕ ਵਾਇਰੋਲਾਜੀ ਸੈਂਟਰ ਸਥਾਪਤ ਕਰਨ ਲਈ ਤਿਆਰ ਹੈ। ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਹ ਕੇਂਦਰ 550 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ, ਜਿਸ ਵਿਚ

ਪਟਿਆਲਾ ’ਚ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਪਹੁੰਚੇ ਬੇਰੋਜ਼ਗਾਰ ETT ਅਧਿਆਪਕ, 200 ਲਏ ਹਿਰਾਸਤ ’ਚ

Unemployed ETT teachers besiege : ਪਟਿਆਲਾ : ਅਹੁਦਿਆਂ ਵਿੱਚ ਵਾਧਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਈਟੀਟੀ ਦਾ ਕੋਰਸ ਕਰਕੇ ਟੀਈਟੀ ਪਾਸ ਕਰਨ ਵਾਲੇ ਬੇਰੁਜ਼ਗਾਰਾਂ ਨੇ ਪਟਿਆਲਾ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ, ਪਰ ਬਾਅਦ ਵਿਚ ਚਕਮਾ ਦੇ ਕੇ

ਪਟਿਆਲਾ ਦੇ ਰਿਸ਼ਵਤਖੋਰ SI ‘ਤੇ ਮਾਮਲਾ ਦਰਜ, ਨੌਜਵਾਨ ਨੂੰ ਨਗਨ ਕਰਕੇ ਕੁੱਟਣ ਕਰਕੇ ਵੀ ਸੀ ਵਿਵਾਦਾਂ ‘ਚ

Case registered against Patiala : ਪਟਿਆਲਾ : ਰਾਜਪੁਰਾ ਥਾਣੇ ਵਿੱਚ ਦਰਜ ਕੇਸ ਨੂੰ ਨਿਪਟਾਉਣ ਦੇ ਮਾਮਲੇ ਵਿੱਚ ਰਿਸ਼ਵਤ ਮੰਗਣ ਦੇ ਦੋਸ਼ੀ ਐਸਆਈ ਨਰਿੰਦਰ ਖ਼ਿਲਾਫ਼ ਲਗਭਗ ਇੱਕ ਸਾਲ ਬਾਅਦ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਨਰਿੰਦਰ ਸਿੰਘ ਨੇ ਇਹ ਰਿਸ਼ਵਤ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਰਣਜੀਤ ਕੌਰ ਦੇ ਪੁੱਤਰ

Weather update in delhi

4 ਅਤੇ 5 ਜਨਵਰੀ ਨੂੰ ਦਿੱਲੀ-ਐਨਸੀਆਰ ਸਮੇਤ ਪੰਜਾਬ ‘ਚ ਪੈ ਸਕਦਾ ਹੈ ਭਾਰੀ ਮੀਂਹ : ਮੌਸਮ ਵਿਭਾਗ

Weather update in delhi : ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ-ਐਨਸੀਆਰ ਵਿੱਚ 3, 4 ਅਤੇ 5 ਜਨਵਰੀ ਨੂੰ ਭਾਰੀ ਬਾਰਿਸ਼ ਹੋਵੇਗੀ ਅਤੇ ਗੜੇ ਵੀ ਪੈਣਗੇ। ਕੱਲ੍ਹ ਯਾਨੀ 4-5 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਜੰਮੂ

ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਲੋਕਲ ਬਾਡੀ ਚੋਣਾਂ ਲਈ ਆਬਜ਼ਰਵਰਾਂ ਤੇ ਚੋਣ ਕਮੇਟੀ ਦੀ ਲਿਸਟ ਜਾਰੀ

Punjab Pradesh Congress : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਉਣ ਵਾਲੀਆਂ ਸ਼ਹਿਰੀ ਲੋਕਲ ਬਾਡੀਜ਼ ਚੋਣਾਂ 2021 ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ ਅਤੇ ਸਟੇਟ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਲਿਸਟ ਪੰਜਾਬ ਪਾਰਟੀ ਇੰਚਾਰਜ ਸੁਨੀਲ ਜਾਖੜ ਦੇ ਦਸਤਖਤਾਂ ਹੇਠ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਮਿਊਂਸੀਪਲ ਚੋਣਾਂ ਲਈ ਹੇਠ ਲਿਖੇ ਆਬਜ਼ਰਵਰ

ਪੰਜਾਬ-ਹਰਿਆਣਾ ‘ਚ ਮੀਂਹ ਨਾਲ ਵਧੀ ਠਾਰ- ਅਗਲੇ 24 ਘੰਟੇ ਭਾਰੀ ਮੀਂਹ ਦੇ ਆਸਾਰ

Heavy rains expected in Punjab-Haryana : ਚੰਡੀਗੜ੍ਹ : ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਐਤਵਾਰ ਨੂੰ ਵੀ ਮੀਂਹ ਪੈ ਰਿਹਾ ਹੈ। ਐਤਵਾਰ ਤੋਂ 5 ਜਨਵਰੀ ਤੱਕ ਹਰਿਆਣੇ ਦੀ ਸਖਤ ਸਰਦੀ ਵਿੱਚ ਬਾਰਸ਼, ਗੜ੍ਹੇ ਗੜੇਮਾਰੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਸਾਰਾ ਦਿਨ ਬੱਦਲਵਾਈ ਰਹੇ। ਮੀਂਹ ਪੈਣ ਕਾਰਨ ਹਾਲਾਂਕਿ ਦੋਵਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ

ਖੇਤੀ ਕਾਨੂੰਨ : ਕਿਸਾਨਾਂ ਨੇ ਤਿੰਨ ਭਾਜਪਾ ਆਗੂਆਂ ਨੂੰ ਭੇਜਿਆ ਕਾਨੂੰਨੀ ਨੋਟਿਸ, ਕੀਤੀ ਸੀ ਅਪਸ਼ਬਦਾਂ ਦੀ ਵਰਤੋਂ

Farmers send legal notices : ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੇ ਤਿੰਨ ਭਾਜਪਾ ਨੇਤਾਵਾਂ ਨੂੰ ਉਨ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਇਨ੍ਹਾ ਵਿੱਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਰਾਮ ਮਾਧਵ ਸ਼ਾਮਲ ਹਨ। ਕਿਸਾਨਾਂ ਨੇ

Recent Comments