Tag: , , , ,

ਅਬੋਹਰ ‘ਚ ਘਰ ਨੂੰ ਲੱਗੀ ਅੱਗ ਬੁਝਾਉਣ ਆਈ ਟੀਮ ਦੇ ਉੱਡੇ ਹੋਸ਼, ਰਸੋਈ ‘ਚ ਮਿਲੀ ਇਨਸਾਨੀ ਖੋਪੜੀ, ਫਿਰ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ

Human skull found in Abohar : ਅਬੋਹਰ ਦੇ ਸਿੱਧੂ ਨਗਰੀ ਗਲੀ ਨੰਬਰ 4 ਸਥਿਤ ਘਰ ਵਿੱਚ ਸ਼ੁੱਕਰਵਾਰ ਦੁਪਹਿਰ ਅੱਗ ਦੌਰਾਨ ਰਸੋਈ ਤੋਂ ਇਨਸਾਨੀ ਖੋਪੜੀ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਗੁਆਂਢੀਆਂ ਦਾ ਕਹਿਣਾ ਹੈ ਕਿ ਜਾਂਚ ਵਿੱਚ ਘਰ ਤੋਂ ਹੋਰ ਰਿਸ਼ਤੇਦਾਰਾਂ ਦੇ ਪਿੰਜਰ ਵੀ ਮਿਲ ਸਕਦੇ ਹਨ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ

ਅਬੋਹਰ ‘ਚ ਘਰ ਨੂੰ ਲੱਗੀ ਅੱਗ ਬੁਝਾਉਣ ਆਈ ਟੀਮ ਦੇ ਉੱਡੇ ਹੋਸ਼, ਰਸੋਈ ‘ਚ ਮਿਲੀ ਇਨਸਾਨੀ ਖੋਪੜੀ, ਫਿਰ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ

Human skull found in Abohar : ਅਬੋਹਰ ਦੇ ਸਿੱਧੂ ਨਗਰੀ ਗਲੀ ਨੰਬਰ 4 ਸਥਿਤ ਘਰ ਵਿੱਚ ਸ਼ੁੱਕਰਵਾਰ ਦੁਪਹਿਰ ਅੱਗ ਦੌਰਾਨ ਰਸੋਈ ਤੋਂ ਇਨਸਾਨੀ ਖੋਪੜੀ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਗੁਆਂਢੀਆਂ ਦਾ ਕਹਿਣਾ ਹੈ ਕਿ ਜਾਂਚ ਵਿੱਚ ਘਰ ਤੋਂ ਹੋਰ ਰਿਸ਼ਤੇਦਾਰਾਂ ਦੇ ਪਿੰਜਰ ਵੀ ਮਿਲ ਸਕਦੇ ਹਨ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ

ਚਾਇਨਾ ਡੋਰ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ, ਮੋਟਰਸਾਈਕਲ ’ਤੇ ਆ ਰਿਹਾ ਸੀ ਘਰ ਰਾਹ ’ਚ ਹੀ ਮਿਲ ਗਈ ਮੌਤ

Death of a young man : ਬੁਢਲਾਡਾ ਸ਼ਹਿਰ ਵਿੱਚ ਚਾਇਨਾ ਡੋਰ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਸ਼ੁੱਕਰਵਾਰ ਦੁਪਹਿਰ ਨੂੰ ਨੌਜਵਾਨ ਮੋਟਰਸਾਈਕਲ ਸਵਾਰ ਸਬਜ਼ੀ ਵੇਚਣ ਵਾਲੇ ਦੇ ਗਲੇ ਵਿਚ ਡੋਰ ਪੈਣ ਨਾਲ ਉਸ ਦਾ ਗਲਾ ਵੱਢਿਆ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਜਗਤਾਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ

ਚਾਇਨਾ ਡੋਰ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ, ਮੋਟਰਸਾਈਕਲ ’ਤੇ ਆ ਰਿਹਾ ਸੀ ਘਰ ਰਾਹ ’ਚ ਹੀ ਮਿਲ ਗਈ ਮੌਤ

Death of a young man : ਬੁਢਲਾਡਾ ਸ਼ਹਿਰ ਵਿੱਚ ਚਾਇਨਾ ਡੋਰ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਸ਼ੁੱਕਰਵਾਰ ਦੁਪਹਿਰ ਨੂੰ ਨੌਜਵਾਨ ਮੋਟਰਸਾਈਕਲ ਸਵਾਰ ਸਬਜ਼ੀ ਵੇਚਣ ਵਾਲੇ ਦੇ ਗਲੇ ਵਿਚ ਡੋਰ ਪੈਣ ਨਾਲ ਉਸ ਦਾ ਗਲਾ ਵੱਢਿਆ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਜਗਤਾਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ

ਪੰਜਾਬ ‘ਚ ਕੋਰੋਨਾ ਦਾ ਵਧਿਆ ਕਹਿਰ : ਮਿਲੇ 2903 ਮਾਮਲੇ, ਹੋਈਆਂ 57 ਮੌਤਾਂ, ਦੇਖੋ ਸਿਹਤ ਵਿਭਾਗ ਵੱਲੋਂ ਜਾਰੀ ਅੰਕੜੇ

2903 Corona Positive Cases : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2903 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਜਲੰਧਰ ਤੇ ਮੋਹਾਲੀ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ,

ਪੰਜਾਬ ਦੇ 2 IPS ਅਧਿਕਾਰੀਆਂ ਦਾ ਹੋਇਆ ਤਬਾਦਲਾ

Two IPS Officers of Punjab : ਪੰਜਾਬ ਦੇ ਦੋ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਦੇ ਗਵਰਨਰ ਵੱਲੋਂ ਅੱਜ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਹਿਦਾਇਤ ਦਿੱਤੀ ਗਈ ਹੈ। ਜਿਹੜੇ ਅਫਸਰਾਂ ਦਾ ਤਬਾਦਲਾ ਹੋਇਆ ਹੈ, ਉਨ੍ਹਾਂ ਦੇ ਨਾਂ ਹੇਠਾਂ ਦਿੱਤੇ ਗਏ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਊਸ਼ਾਲਾਵਾਂ ਪ੍ਰਾਈਵੇਟ ਹੱਥਾਂ ’ਚ ਸੌਂਪਣ ਤੇ ਕਈ ਹੋਰ ਅਹਿਮ ਪ੍ਰਸਤਾਵਾਂ ਨੂੰ ਮਿਲ ਸਕਦੀ ਹੈ ਮਨਜ਼ੂਰੀ

Today Punjab Cabinet Meeting : ਪੰਜਾਬ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿੱਚ ਅਹਿਮ ਬੈਠਕ ਹੈ। ਕੈਬਨਿਟ ਮੀਟਿੰਗ ਵਿੱਚ ਜ਼ਿਲ੍ਹਾ ਗਊਸ਼ਾਲਾਵਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ 20 ਜ਼ਿਲ੍ਹਿਆਂ ਵਿਚ ਗਊਸ਼ਾਲਾਵਾਂ ਹਨ ਜਿਨ੍ਹਾਂ ਲਈ ਪੰਚਾਇਤਾਂ ਨੇ ਜ਼ਮੀਨਾਂ ਮੁਹੱਈਆ ਕਰਵਾਈਆਂ ਹਨ, ਜਦਕਿ ਸਰਕਾਰ ਵੱਲੋਂ

ਅੱਜ ਹੀ ਕਰਵਾ ਲਓ ਆਪਣੇ ਪਾਲਤੂ ਕੁੱਤੇ ਜਾਂ ਬਿੱਲੀ ਦਾ ਰਜਿਸਟ੍ਰੇਸ਼ਨ, ਇੱਕ ਅਪ੍ਰੈਲ ਤੋਂ ਭਰਨਾ ਪਊ ਇੰਨਾ ਜੁਰਮਾਨਾ

Get your pet dog or cat : ਜੇਕਰ ਤੁਹਾਡੇ ਘਰ ਵਿੱਚ ਪਾਲਤੂ ਕੁੱਤਾ ਜਾਂ ਬਿੱਲੀ ਹੈ, ਤਾਂ ਅੱਜ ਹੀ ਉਨ੍ਹਾਂ ਨੂੰ ਰਜਿਸਟਰ ਕਰਵਾਓ। ਜੇਕਰ ਅੱਜ ਰਜਿਸਟ੍ਰੇਸ਼ਨ ਨਹੀਂ ਹੋਈ ਤਾਂ 1 ਅਪ੍ਰੈਲ ਤੋਂ ਚਾਰ ਹਜ਼ਾਰ ਰੁਪਏ ਜੁਰਮਾਨਾ ਭਰਨਾ ਪਏਗਾ। ਨਗਰ ਨਿਗਮ ਦੇ ਸੀਨੀਅਰ ਵੈਟਰਨਰੀ ਮੈਡੀਕਲ ਅਫ਼ਸਰ ਡਾ. ਹਰਬੰਸ ਡੱਲਾ ਨੇ ਦੱਸਿਆ ਕਿ ਰਜਿਸਟਰੀ ਕਰਨ ਦੀ ਆਖ਼ਰੀ

ਵੱਡੀ ਖਬਰ : BSF ਨੇ ਭਾਰਤ-ਪਾਕਿ ਸਰਹੱਦ ਤੋਂ ਬੋਤਲਾਂ ‘ਚ ਲੁਕੋ ਕੇ ਰੱਖੀ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ

BSF seizes crores of rupees : ਬੀਐਸਐਫ ਨੇ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬੀਓਪੀ ਨੱਥਾ ਸਿੰਘ ਵਾਲਾ ਤੋਂ ਜ਼ਮੀਨ ਵਿੱਚ ਕਰੋੜਾਂ ਰੁਪਏ ਦੀ ਡਰੱਗਸ ਬਰਾਮਦ ਕੀਤੀ ਹੈ। ਦਰਅਸਲ, ਭਾਰਤ-ਪਾਕਿਸਤਾਨ ਤਾਰਬੰਦੀ ਨੇੜੇ ਬੀਐਸਐਫ ਨੂੰ ਪੈਰਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ, ਉਸ ਖੇਤਰ ਵਿੱਚ ਤਲਾਸ਼ੀ ਲੈਣ ਤੋਂ ਬਾਅਦ ਇਹ ਜ਼ਮੀਨ ਨੂੰ ਖੋਦਿਆ ਗਿਆ ਤਾਂ ਜ਼ਮੀਨ

ਕੈਪਟਨ ਨੇ ਮੋਦੀ ਨੂੰ ਕੀਤੀ ਅਪੀਲ- FCI ਨੂੰ ਫਸਲਾਂ ਦੀ ਖਰੀਦ ਨੂੰ ਲੈ ਕੇ ਦਿੱਤੇ ਹੁਕਮਾਂ ਨੂੰ ਸੋਧਣ ਦੀ ਕਰਨ ਸਿਫਾਰਿਸ਼

Recommendation to FCI to amend : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ‘ਤੇ ਕਣਕ ਦੀ ਖਰੀਦ ‘ਤੇ ਸਖਤ ਕੀਤ ਨਿਯਮਾਂ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਐਫਸੀਆਈ ਨੂੰ ਇਨ੍ਹਾਂ ਹੁਕਮਾਂ ਨੂੰ ਸੋਧਣ ਦੀ ਸਿਫਾਰਿਸ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸੇ ਤਰ੍ਹਾਂ ਕਣਕ ਦੀ ਖਰੀਦ ਚੱਲੀ

ਪਟਿਆਲਾ : ਪਸੰਦ ਦੀ ਸਬਜ਼ੀ ਬਣਾਉਣ ਨੂੰ ਲੈ ਕੇ ਹੋਈ ਲੜਾਈ ਕਰਕੇ ਦੋ ਸਕੀਆਂ ਭੈਣਾਂ ਨੇ ਚੁੱਕਿਆ ਖੌਫਨਾਕ ਕਦਮ, ਇੱਕ ਨੇ ਤੋੜਿਆ ਦਮ

Two sisters take horrific : ਪਟਿਆਲਾ (ਸਨੌਰ)- ਅੱਜ ਦੇ ਸਮੇਂ ਵਿੱਚ ਬੱਚਿਆਂ ’ਚ ਗੁੱਸਾ ਇੰਨਾ ਕੁ ਵਧਦਾ ਜਾ ਰਿਹਾ ਹੈ ਕਿ ਆਪਣੀ ਪਸੰਦ ਦੀ ਚੀਜ਼ ਨਾ ਹੋਣ ’ਤੇ ਉਨ੍ਹਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਚੜ੍ਹ ਜਾਂਦਾ ਹੈ। ਪਰ ਪਟਿਆਲਾ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਦੋ ਸਕੀਆਂ ਭੈਣਾਂ ਨੇ ਆਪਣੀ ਪਸੰਦ ਦੀ ਸਬਜ਼ੀ ਨਾ

ਹੁਣ ਖਟਕੜ ਕਲਾਂ ਨਹੀਂ ਇਸ ਜਗ੍ਹਾ ਹੋ ਰਹੀ ਕਿਸਾਨਾਂ ਦੀ ਵੱਡੀ ਰੈਲੀ, ਖਰਾਬ ਮੌਸਮ ਦੇ ਚੱਲਦਿਆਂ ਲਿਆ ਫੈਸਲਾ

Big Rally of Farmers : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਿਜਦਾ ਕਰਨ ਅਤੇ ਦਿੱਲੀ ਮੋਰਚੇ ਦੀ ਮਜ਼ਬੂਤੀ ਅਤੇ ਇਕਜੁਟ ਦੀ ਪ੍ਰੇਰਣਾ ਲਈ ਰੱਖੀ ਗਈ ਕਿਸਾਨਾਂ ਦੀ ਵੱਡੀ ਰੈਲੀ ਦਾ ਤੈਅ ਸਥਾਨ ਬਦਲ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਏਕਤਾ ਮਹਾਸਭਾ ਦੇ ਅੱਜ ਦੇ ਪ੍ਰੋਗਰਾਮ ਵਿੱਚ ਖਰਾਬ ਮੌਸਮ ਦੇ ਚੱਲਦਿਆਂ ਤਬਦੀਲੀ ਕੀਤੀ ਗਈ

ਲੁਧਿਆਣਾ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

Former Mayor of Ludhiana Hakam Singh : ਲੁਧਿਆਣਾ ਸ਼ਹਿਰ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦੀ ਮੰਗਲਵਾਰ ਨੂੰ ਮੌਤ ਹੋ ਗਈ। ਸਾਬਕਾ ਮੇਅਰ ਕਈ ਦਿਨਾਂ ਤੋਂ ਬਿਮਾਰ ਸੀ। ਉਹ 80 ਸਾਲਾਂ ਦੇ ਨੇੜੇ ਸਨ। ਅਰਬਨ ਅਸਟੇਟ ਜਮਾਲਪੁਰ ਸਥਿਤ ਆਪਣੀ ਰਿਹਾਇਸ਼ ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ 3 ਵਜੇ ਜਮਾਲਪੁਰ

ਪੰਜਾਬ ‘ਚ ਲੌਕਡਾਊਨ ਲੱਗੇਗਾ ਜਾਂ ਨਹੀਂ? ਸਿਹਤ ਮੰਤਰੀ ਨੇ ਕੀਤਾ ਸਾਫ

Will there be a lockdown in Punjab : ਪੰਜਾਬ ਦੇ ਉਹ ਖੇਤਰ ਜਿਥੇ ਹਰ ਦਿਨ 100 ਤੋਂ ਵੱਧ ਕੇਸ ਕੋਰੋਨਾ ਦੇ ਸਾਹਮਣੇ ਆ ਰਹੇ ਹਨ, ਉਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾਵੇਗਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਰੋਨਾ ਮਹਾਂਮਾਰੀ ਸਬੰਧੀ ਰਾਜ ਵਿੱਚ ਸਥਿਤੀ ਕੰਟਰੋਲ ਵਿੱਚ ਹੈ

ਹੁਣ ਖੈਰ ਨਹੀਂ! ਪੰਜਾਬ ਪੁਲਿਸ ਨੇ ਬਿਨਾਂ ਮਾਸਕ ਵਾਲੇ 4400 ਲੋਕਾਂ ਦੇ ਕਰਵਾਏ ਕੋਰੋਨਾ ਟੈਸਟ, 1800 ਦੇ ਕੱਟੇ ਚਲਾਨ

Punjab police conducted corona test : ਚੰਡੀਗੜ : ਪੰਜਾਬ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਪੁਲਿਸ ਨੇ ਹੁਣ ਮਾਸਕ ਨਾ ਪਹਿਨਣ ਵਾਲਿਆਂ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਅਧੀਨ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਬਿਨਾਂ ਮਾਸਕ ਦੇ ਲੋਕਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ

ਖੁੱਲ੍ਹ ਗਈ ਚੀਨ ਦੀ ਪੋਲ- ਕੋਰੋਨਾ ਨੂੰ ਲੁਕਾਉਣ ਲਈ ਜਾਣਬੁੱਝ ਕੇ ਮਰਨ ਦਿੱਤਾ ਹੈਲਥ ਵਰਕਰਸ ਨੂੰ

China deliberately allowed : ਕੋਰੋਨਾ ਵਾਇਰਸ ਦੀ ਸ਼ੁਰੂਆਤ ਬਾਰੇ ਅਜੇ ਤੱਕ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ ਹੈ, ਪਰ ਦੁਨੀਆ ਨੂੰ ਚੀਨ ਉੱਪਰ ਸ਼ੱਕ ਸ਼ੁਰੂ ਤੋਂ ਹੀ ਹੈ। ਇਕ ਨਵੀਂ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਚੀਨ ਨੇ ਕੋਰੋਨਾ ਨੂੰ ਲੁਕਾਉਣ ਲਈ ਜਾਣਬੁੱਝ ਕੇ ਆਪਣੇ ਸਿਹਤ ਕਰਮਚਾਰੀਆਂ ਨੂੰ ਮਰਨ ਲਈ ਛੱਡ ਦਿੱਤਾ। ਵਿਦੇਸ਼ ਨੀਤੀ ਵਿਚ

ਪੰਜਾਬ ’ਚ ਅੱਜ ਕੋਰੋਨਾ : ਮਿਲੇ 2490 ਮਾਮਲੇ, ਹੋਈਆਂ 38 ਮੌਤਾਂ- ਹੁਸ਼ਿਆਰਪੁਰ ’ਚ ਸਭ ਤੋਂ ਵੱਧ ਮੌਤਾਂ ਤੇ 416 ਲੋਕ Positive

Punjab Corona Cases today : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2490 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ 416 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 38 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1339

Big Breaking : ਕੋਰੋਨਾ ਪਾਜ਼ੀਟਿਵ ਸੁਖਬੀਰ ਬਾਦਲ ਨੂੰ ਇਲਾਜ ਲਈ ਦਿੱਲੀ ਹਸਪਤਾਲ ਕੀਤਾ ਤਬਦੀਲ

Corona positive Sukhbir Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੋਕਿ ਬੀਤੇ ਦਿਨ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਨੂੰ ਇਲਾਜ ਲਈ ਮੋਹਾਲੀ ਤੋਂ ਦਿੱਲੀ ਦੇ ਮੇਦਾਂਦਾ ਹਸਪਤਾਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਦੇ ਰਹੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ

ਲੁਧਿਆਣਾ ‘ਚ ਪੰਜ ਪੁਲਿਸ ਮੁਲਾਜ਼ਮ ਬਰਖਾਸਤ- ਪੈਸੇ ਲੈ ਕੇ ਭਜਾਇਆ ਸੀ ਗੈਂਗਸਟਰ, ਇੰਝ ਹੋਇਆ ਖੁਲਾਸਾ

Five Policemen in Ludhiana : ਲੁਧਿਆਣਾ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਨੂੰ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਬਰਖਾਸਤ ਕਰ ਦਿੱਤਾ ਗਿਆ ਹੈ, ਉਨ੍ਹਾਂ ‘ਤੇ ਦੋਸ਼ ਲੱਗੇ ਹਨ ਕਿ ਉਨਹਾਂ ਨ ਇੱਕ ਗੈਂਗਸਟਰ ਨੂੰ ਪੈਸੇ ਲੈ ਕੇ ਭਜਾਉਣ ਵਿੱਚ ਮਦਦ ਕੀਤੀ ਸੀ। ਦੋਸ਼ੀਆਂ ਨੇ ਦਿੱਲੀ ਵਿੱਚ ਪੇਸ਼ੀ ਲਈ ਲਿਜਾਂਦੇ ਸਮੇਂ ਉਸ ਨੂੰ ਸਾਜਿਸ਼ ਤਹਿਤ ਭਜਾ ਦਿੱਤਾ ਸੀ। ਪੁਲਿਸ

ਵੱਡੀ ਖਬਰ : ਮਾਲੇਰਕੋਟਲਾ ਬੇਅਦਬੀ ਕਾਂਡ ‘ਚ ‘ਆਪ’ ਆਗੂ ਨਰੇਸ਼ ਯਾਦਵ ਬਰੀ

AAP leader and Naresh Yadav : ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਦੀ ਸੁਣਵਾਈ ਵਿੱਚ ਅਦਾਲਤ ਵੱਲੋਂ ਆਪ ਆਗੂ ਅਤੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਵਿਧਇਕ ਨੂੰ ਅੱਜ ਬਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਮਲਾ 24 ਜੂਨ, 2016 ਦਾ ਹੈ, ਜਦੋਂ ਮੁਸਲਿਮ ਬਹੁ-ਗਿਣਤੀ ਵਾਲੇ

ਪੰਜਾਬ ਦੇ ਡੀਜੀਪੀ ਨੇ DSP ਵਰਿੰਦਰਪਾਲ ਸਿੰਘ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਸਾਰੇ ਮੁਲਾਜ਼ਮਾਂ ਨੂੰ ਕੀਤੀ ਇਹ ਅਪੀਲ

Punjab DGP expresses : ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਡਿਪਟੀ ਸੁਪਰਡੈਂਟ (ਪੁਲਿਸ) ਸ਼ਾਹਕੋਟ ਵਰਿੰਦਰਪਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਨੇ ਐਤਵਾਰ ਨੂੰ ਕੋਰੋਨਾ ਕਾਰਨ ਦਮ ਤੋੜ ਦਿੱਤਾ। ਇਸ ਦੌਰਾਨ, ਡੀਜੀਪੀ ਨੇ ਸਾਰੇ ਸਾਥੀ ਪੁਲਿਸ ਅਧਿਕਾਰੀਆਂ ਨੂੰ ਆਪਣੇ ਅਤੇ ਹੋਰਨਾਂ ਦੀ ਰੱਖਿਆ ਲਈ ਕੋਰੋਨਾ ਹਿਦਾਇਤਾਂ ਦੀ ਪਾਲਣਾ ਕਰਨ

ਕਿਸਾਨ ਅੰਦੋਲਨ ਦਾ 109ਵਾਂ ਦਿਨ : ਪ੍ਰਦਰਸ਼ਨਕਾਰੀ ਮੋਰਚਿਆਂ ਵਾਲੀਆਂ ਥਾਵਾਂ ‘ਤੇ ਨਹੀਂ ਬਣਾਉਣਗੇ ਪੱਕੇ ਮਕਾਨ : SKM

Permanent houses will not be built : ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨਾਂ 109 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਦੇ ਅਜੇ ਤੱਕ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਕੋਈ ਆਸਾਰ ਨਜ਼ਰ ਨਹੀਂ ਆ ਰਹੇ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 12 ਮਾਰਚ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫੈਸਲਾ

ਅਕਾਲੀਆਂ ਦਾ ਹਰਿਆਣਾ ਸਰਕਾਰ ਨੂੰ ਕਰਾਰਾ ਜਵਾਬ- ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਦੇ ਰਹਾਂਗੇ, ਭਾਵੇਂ ਕਿੰਨੇ ਕੇਸ ਦਰਜ ਕਰ ਲਓ

Akali MLAs respond sharply : ਹਰਿਆਣਾ ਵਿੱਚ ਵਿਧਾਨ ਸਭਾ ਕੰਪਲੈਕਸ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਦੇ ਅਕਾਲੀ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕਰਵਾਉਣ ਦੀ ਗੱਲ ਕਹੀ ਹੈ, ਜਿਸ ਦਾ ਕਰਾਰ ਜਵਾਬ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਕਿਹਾ ਕਿ

ਸਕੂਲਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਨਵੀਆਂ ਹਿਦਾਇਤਾਂ ਜਾਰੀ- ਇਨ੍ਹਾਂ ਕਲਾਸਾਂ ਦੇ ਵਿਦਿਆਰਥੀ ਘਰ ਰਹਿ ਕੇ ਕਰਨਗੇ ਤਿਆਰੀ

New guidelines issued to protect : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੀ ਸਥਿਤੀ ’ਤੇ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਇਸ ਦੇ ਪ੍ਰਭਾਵ ਤੋਂ ਬਚਾਉਣ ਲਈ ਹਿਦਾਇਤਾਂ ਜਾਰੀ ਕੀਤੀਆਂ ਹਨ, ਜਿਸ ਮੁਤਾਬਕ ਦਸਵੀਂ ਤੇ ਬਾਰ੍ਹਵੀਂ ਦੀਆਂ ਕਲਾਸਾਂ ਪਹਿਲਾਂ ਵਾਂਗ ਹੀ ਲੱਗਦੀਆਂ ਰਹਿਣਗੀਆਂ ਜਦਕਿ ਬਾਕੀ ਸਾਰੀਆਂ ਕਲਾਸਾਂ

ਦਿੱਲੀ ਬਾਰਡਰਾਂ ਤੋਂ ਬਾਅਦ ਹੁਣ ਹਰਿਆਣਾ YPS ਚੌਕ ‘ਤੇ ਵੀ ਲੱਗੇਗਾ ਕਿਸਾਨਾਂ ਦਾ ਪੱਕਾ ਧਰਨਾ, ਕੈਪਟਨ ਨੂੰ ਦਿੱਤੀ ਚਿਤਾਵਨੀ

There will now be a permanent dharna : ਇੱਕ ਪਾਸੇ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਦਿੱਲੀ ਕਟਰਾ ਐਕਸਪ੍ਰੈੱਸ ਰਿਲੀਜੀਅਸ ਕਾਰੀਡੋਰ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਲਈ ਮਿਲ ਰਹੇ ਘੱਟ ਮੁਆਵਜ਼ੇ ਲਈ ਵੀ ਕਿਸਾਨਾਂ ਦਾ ਗੁੱਸਾ ਭੜਕ ਰਿਹਾ ਹੈ, ਜਿਸ ਕਰਕੇ ਕਿਸਾਨ ਲਗਾਤਾਰ ਰੋਸ ਮੁਜ਼ਾਹਰਾ ਕਰ

ਜੰਡਿਆਲਾ ਗੁਰੂ ‘ਚ ਰੇਲ ਪਟੜੀ ਤੋਂ ਕਿਸਾਨਾਂ ਨੇ 169 ਦਿਨਾਂ ਬਾਅਦ ਚੁੱਕਿਆ ਧਰਨਾ, ਇਸ ਕਰਕੇ ਲਿਆ ਫੈਸਲਾ

Farmers in Jandiala Guru : 24 ਸਤੰਬਰ ਤੋਂ ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸਪੁਰ ਦੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ‘ਤੇ ਧਰਨੇ ‘ਤੇ ਬੈਠੀ ਕਮੇਟੀ ਮੈਂਬਰ 169 ਦਿਨਾਂ ਬਾਅਦ ਟਰੈਕ ਤੋਂ ਉਠੇ ਹਨ। ਕਮੇਟੀ ਦੇ ਜਨਰਲ ਸੱਕਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਨੇ 24 ਸਤੰਬਰ ਨੂੰ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੇਲ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਕਮੇਟੀ

ਲੁਧਿਆਣਾ ਵਾਸੀਓ ਸਾਵਧਾਨ! ਲੱਗ ਸਕਦੈ Night Curfew, ਡੀਸੀ ਨੇ ਨਿੱਜੀ ਹਸਪਤਾਲਾਂ ਨੂੰ ਕਿਹਾ-ਤਿਆਰ ਰੱਖੋ ਬੈੱਡ

Night Curfew may be imposed : ਲੁਧਿਆਣਾ ਜ਼ਿਲ੍ਹੇ ਵਿੱਚ ਮਾਰਚ ਮਹੀਨੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੀ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਡਟਿਆ ਹੋਇਆ ਹੈ। ਡੀਸੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮੰਗਲਵਾਰ ਸ਼ਾਮ ਨੂੰ ਸ਼ਹਿਰ ਦੇ ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ।

ਬੀਬਾ ਬਾਦਲ ਨੇ ਸੰਸਦ ‘ਚ ਚੁੱਕਿਆ ਮੁੱਦਾ- ਕੇਂਦਰ MSP ‘ਤੇ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਨ ਲਈ ਰੱਖ ਰਹੀ ਨਵੀਆਂ ਸ਼ਰਤਾਂ

New conditions for stopping : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਭੁਗਤਾਨ ਸਿੱਧਾ ਉਨ੍ਹਾਂ ਦੇ ਖਾਤੇ ਵਿੱਚ ਕਰਨ ਅਤੇ ਫਸਲਾਂ ਵੇਚਣ ਵਾਲੇ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਵੇਰਵਾ ਵੀ ਦੇਣ ਦਾ ਹੁਕਮ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਕਿਸਾਨਾਂ

ਗੋਰਾਇਆ ‘ਚ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਖੁਦਕੁਸ਼ੀ ਦੇ ਮਾਮਲੇ ‘ਚ ਖੁਲਾਸਾ- ਪਤਨੀ ਤੋਂ ਦੁਖੀ ਹੋ ਚੁੱਕਿਆ ਸੀ ਖੌਫਨਾਕ ਕਦਮ

Suicide case after poisoning : ਫਗਵਾੜਾ : ਸਬ-ਡਵੀਜ਼ਨ ਫ਼ਿਲੌਰ ਦੇ ਥਾਣਾ ਗੁਰਾਇਆ ਵਿੱਚ ਦੋ ਦਿਨ ਪਹਿਲਾਂ ਟੈਕਸੀ ਡਰਾਈਵਰ ਕੇਹਰ ਸਿੰਘ ਵੱਲੋਂ ਆਪਣੇ ਬੱਚਿਆ ਨੂੰ ਜ਼ਹਿਰ ਦੇ ਕੇ ਮਾਰਨ ਤੋਂ ਬਾਅਦ ਫਿਰ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਮ੍ਰਿਤਕ ਕੇਹਰ ਸਿੰਘ ਨੇ ਮਰਨ ਤੋਂ ਪਹਿਲਾਂ ਆਪਣੇ ਹੀ ਫੋਨ ਤੋਂ ਇਕ ਵੀਡੀਓ ਬਣਾਈ ਸੀ,

ਕ੍ਰੈਡਿਟ ਕਾਰਡ ਦੇ ਪੁਆਇੰਟ ਕੈਸ਼ ਕਰਵਾਉਣ ਦੇ ਚੱਕਰ ‘ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ- ਪੰਜਾਬ ਪੁਲਿਸ ਨੇ ਕੀਤਾ ਸਾਵਧਾਨ

Punjab Police alert people : ਅੱਜਕਲ੍ਹ ਫੋਨ ਜਾਂ ਮੇਲ ਉੱਤੇ ਕ੍ਰੈਡਿਟ ਕਾਰਡ ਪੁਆਇੰਟ ਕੈਸ਼ ਲੈਣ ਲਈ ਸੰਦੇਸ਼ ਭੇਜੇ ਜਾ ਰਹੇ ਹਨ। ਇਸ ਵਿਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਭਰਨ ਤੋਂ ਪਰਹੇਜ਼ ਕਰੋ, ਨਹੀਂ ਤਾਂ ਤੁਹਾਡਾ ਬੈਂਕ ਖਾਤਾ ਖਾਲੀ ਹੋ ਸਕਦਾ ਹੈ। ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਰਾਜ ਦੇ ਸਾਰੇ ਲੋਕਾਂ ਨੂੰ ਇਸ ਸੰਬੰਧੀ ਅਲਰਟ

‘ਆਪ’ ਨੇ ਕੇਂਦਰ ‘ਤੇ ਵਿੰਨ੍ਹਿਆ ਨਿਸ਼ਾਨਾ : ਕਿਹਾ- ਆਨਲਾਈਨ MSP ਭੁਗਤਾਨ ਦਾ ਫੈਸਲਾ ਮੰਡੀ ਸਿਸਟਮ ਖਤਮ ਕਰਨ ਦੀ ਸਾਜ਼ਿਸ਼

Centre decision to pay online : ਚੰਡੀਗੜ੍ਹ : ਕਿਸਾਨਾਂ ਨੂੰ ਐਮਐਸਪੀ ਦਾ ਭੁਗਤਾਨ ਸਿੱਧੇ ਖਾਤੇ ਵਿੱਚ ਕਰਨ ਅਤੇ ਜ਼ਮੀਨ ਦਾ ਰਿਕਾਰਡ ਮੰਗਣ ਦੇ ਫਰਮਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੀ ਸਾਜਿਸ਼ ਹੈ। ਪਾਰਟੀ ਨੇ ਐਮਐਸਪੀ ਲਈ ਕਿਸਾਨਾਂ ਦੀ ਜ਼ਮੀਨ ਰਿਕਾਰਡ ਮੰਗਣ ਲਈ ਵੀ

ਜਜ਼ਬੇ ਨੂੰ ਸਲਾਮ- ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ 50 ਕਿਮੀ ਪੈਦਲ ਤੁਰਨਗੇ ਇਹ 92 ਸਾਲਾ ਸਾਬਕਾ ਫੌਜੀ

The 92 year old ex-serviceman : ਮੁਹਾਲੀ : ਮੋਹਾਲੀ ਦੇ ਇਸ 92 ਸਾਲਾ ਰਿਟਾਇਰਡ ਕੈਪਟਨ ਦੇ ਜਜ਼ਬੇ ਨੂੰ ਸਲਾਮ ਹੈ, ਜਿਨ੍ਹਾਂ ਨੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਬੀੜਾ ਚੁੱਕਿਆ ਹੈ। ਉਹ ਸ਼ਹੀਦਾਂ ਦੇ ਪਰਿਵਾਰਾਂ ਦੇ ਲਈ ਸੋਸ਼ਲ ਮੀਡੀਆ ਰਾਹੀਂ ਫੰਡ ਇਕੱਠਾ ਕਰਨਗੇ। ਕੈਪਟਨ ਪੁਰਸ਼ੋਤਮ ਸਿੰਘ ਬਹੁਤ ਸਾਰੀਆਂ ਬਿਮਾਰੀਆਂ ਨਾਲ ਜੂਝ

ਜਲੰਧਰ ‘ਚ ਸੋਢਲ ਰੋਡ ‘ਤੇ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਦੁਕਾਨ ਮਾਲਕ ਨੂੰ ਸ਼ਰੇਆਮ ਕੀਤਾ ਕਤਲ

Firing on Sodhal Road in Jalandhar : ਜਲੰਧਰ ਸ਼ਹਿਰ ਵਿੱਚ ਸੋਢਲ ਰੋਡ ’ਤੇ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਜਦੋਂ ਪੀਪੀਆਰ ਮਾਰਕੀਟ ਵਿੱਚ ਅੱਜ ਦੁਪਹਿਰ ਕੁਝ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਫਾਇਰਿੰਗ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਗੁਰਮੀਤ ਸਿੰਘ ਟਿੰਕੂ ਵਜੋਂ ਹੋਈ ਹੈ।

ਪੰਜਾਬ ਕੈਬਨਿਟ ਵੱਲੋਂ ਮਿਸ਼ਨ ਲਾਲ ਲਕੀਰ ਲਾਗੂ ਕਰਨ ਨੂੰ ਮਨਜ਼ੂਰੀ, ਲਏ ਹੋਰ ਵੀ ਅਹਿਮ ਫੈਸਲੇ

Punjab Cabinet approves implementation : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਪੰਜਾਬ ਅਬਾਦੀ ਦੇਹ (ਰਿਕਾਰਡ ਆਫ਼ ਰਾਈਟ) ਬਿੱਲ, 2021 ਨੂੰ ਪੇਸ਼ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਮਿਸ਼ਨ ਲਾਲ ਲਕੀਰ ਨੂੰ ਲਾਗੂ ਕਰਨ

ਬਾਬਾ ਵਡਭਾਗ ਸਿੰਘ ਮੈੜੀ ਮੇਲੇ ‘ਚ ਜਾਣਾ ਹੈ ਤਾਂ ਦਿਖਾਉਣੀ ਪਏਗੀ ਕੋਰੋਨਾ ਰਿਪੋਰਟ

Covid Report is mandatory : ਊਨਾ ਜਿਲ੍ਹੇ ਦੇ ਪ੍ਰਸਿੱਧ ਧਾਰਮਿਕ ਸਥਾਨ ਮੈੜੀ ਸਥਿਤ ਗੁਰਦੁਆਰਾ ਬਾਬਾ ਵਡਭਾਗ ਸਿੰਘ ‘ਚ 21 ਤੋਂ 31 ਮਾਰਚ ਤੱਕ ਹੋਲੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਸੂਬੇ ਸਣਏ ਪੰਜਾਬ ਅਤੇ ਹਰਿਆਣਾ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂ ਆਪਣੀ ਸ਼ਰਧਾ ਪ੍ਰਗਟ ਕਰਨ ਆਉਂਦੇ ਹਨ । ਕੋਵਿਡ-19 ਮਹਾਮਾਰੀ ਦੇ ਦੌਰ

ਹੁਣ 8 ਮਾਰਚ ਨੂੰ ਆਵੇਗਾ ਪੰਜਾਬ ਦਾ ਬਜਟ, ਸਰਕਾਰ ਨੇ ਮੁੜ ਬਦਲੀ ਤਰੀਕ

Now the budget of Punjab : ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਦੀ ਤਰੀਕ ਵਿੱਚ ਇੱਕ ਵਾਰ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਰਕਾਰ ਵੱਲੋਂ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕੀਤ ਗਏ ਐਲਾਨ ਵਿੱਚ ਬਜਟ ਪੇਸ਼ ਕਰਨ ਦੀ ਤਰੀਕ 8 ਮਾਰਚ ਹੀ ਰੱਖੀ

ਇਨਕਮ ਟੈਕਸ ਮਾਮਲਾ : ਕੈਪਟਨ ਤੇ ਰਣਇੰਦਰ ਦੀ ਮੁੜ ਵਿਚਾਰ ਪਟੀਸ਼ਨ 9 ਮਾਰਚ ਤੱਕ ਮੁਲਤਵੀ

Captain and Raninder reconsideration : ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਖਿਲਾਫ ਪੈਂਡਿੰਗ ਇਨਕਮ ਟੈਕਸ ਵਿਭਾਗ ਦੇ ਮਾਮਲਿਆਂ ਦੀਆਂ ਫਾਈਲਾਂ ਇੰਸਪੈਕਸ਼ਨ ਦੀ ਇਜਾਜ਼ਤ ਦਿੱਤੇ ਜਾਣ ਦੇ ਫੈਸਲੇ ਖਿਲਾਫ ਦਾਇਰ ਕੀਤੀ ਗਈ ਮੁੜ ਵਿਚਾਰ ਪਟੀਸ਼ਨ ਦੀ ਅਗਲੀ ਸੁਣਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ

ਪੰਜਾਬ ‘ਚ ਪ੍ਰਸ਼ਾਂਤ ਕਿਸ਼ੋਰ ਦੀ ਨਿਯਕੁਤੀ ‘ਤੇ ‘ਆਪ’ ਦਾ ਵਿਰੋਧ, ਕੇਜਰੀਵਾਲ ਦੇ ਵਿਧਾਇਕ ਨੇ ਚੁੱਕੇ ਸਵਾਲ

AAP opposes appointment of : ਪੰਜਾਬ ਵਿੱਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਨੇ ਇੱਕ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ‘ਤੇ ਸਵਾਲ ਖੜੇ ਕੀਤੇ ਹਨ। ਸੂਤਰਾਂ ਅਨੁਸਾਰ ਪੰਜਾਬ ਅਸੈਂਬਲੀ ਦੇ ਬਜਟ ਸੈਸ਼ਨ ਦੌਰਾਨ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ

ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ‘ਚ ਕੈਬਨਿਟ ਮੰਤਰੀ ਵਜੋਂ ਮਿਲੇਗੀ ਸਿਰਫ ‘1 ਰੁਪਈਆ’ ਤਨਖਾਹ!

Prashant Kishor to get : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਥੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫਤਰ ਦੀ ਤਰਫੋਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਟੋਕਨ ਮਨੀ ਵਜੋਂ ਸਿਰਫ 1 ਰੁਪਏ ਦੀ

ਪੱਛਮੀ ਬੰਗਾਲ ‘ਚ 8 ਪੜਾਵਾਂ ‘ਚ ਚੋਣਾਂ ‘ਤੇ ਮਮਤਾ ਬੈਨਰਜੀ ਨੇ ਚੁੱਕੇ ਸਵਾਲ, ਪੁੱਛਿਆ- ਕਿਸ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼?

Questions raised by Mamata Banerjee : ਪੱਛਮੀ ਬੰਗਾਲ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ ਅੱਠ ਪੜਾਵਾਂ ਵਿੱਚ ਹੋਣੀਆਂ ਹਨ। ਮੁੱਖ ਮਤੰਰੀ ਮਮਤਾ ਬੈਨਰਜੀ ਨੇ ਅੱਠ ਪੜਾਵਾਂ ਦੀਆਂ ਚੋਣਾਂ ‘ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਠ ਪੜਾਵਾਂ ਵਿੱਚ ਚੋਣਾਂ ਕਰਾਉਣ ਨਾਲ ਕਿਸ ਨੂੰ ਫਾਇਦਾ ਹੋਵੇਗਾ? ਚੋਣ ਕਮਿਸ਼ਨ ਦੀ ਨੀਅਤ ‘ਤੇ

ਪੰਜਾਬ ਸਰਕਾਰ ਨੇ PU ਦੇ ਵਾਈਸ ਚਾਂਸਲਰ ਲਈ ਮੰਗੀਆਂ ਅਰਜ਼ੀਆਂ, ਇੰਝ ਕਰੋ Apply

Punjab Government Requests Applications : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਟਿਆਲਾ ਦੀ ਉੱਚ ਸਿੱਖਿਆ ਤੇ ਰਿਸਰਚ ਦੇ ਖੇਤਰ ਵਿੱਚ ਉੱਤਮ ਸੰਸਥਾ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਨਿਯੁਕਤੀ ਤਿੰਨ ਸਾਲ ਲਈ ਹੋਵੇਗੀ। ਬਿਨੈਕਾਰ UGC ਦੇ ਨਿਯਮਾਂ ਅਨੁਸਾਰ ਵਾਇਸ ਚਾਂਸਲਰ ਦੀ ਅਸਾਮੀ ਲਈ ਯੋਗਤਾ ਦੀਆਂ ਸ਼ਰਤਾਂ ਪੂਰੀਆਂ

ਪੰਜਾਬ ਪੁਲਿਸ ਦੇ ASI ਨੇ ਕਾਰ ਨਾਲ ਟੱਕਰ ਮਾਰ ਕੇ ਬਾਈਕ ਸਵਾਰ ਨੂੰ ਬੁਰੀ ਤਰ੍ਹਾਂ ਕੀਤਾ ਫੱਟੜ

ASI of Punjab Police hit : ਜਲੰਧਰ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਜਿਥੇ ਇੱਕ ਏਐਸਆਈ ਨੇ ਸਵਿਫਟ ਕਾਰ ਨਾਲ ਸੜਕ ‘ਤੇ ਇਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਅਜੇ ਵੀ ਇਲਾਜ ਲਈ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹਨ। ਮੌਕੇ

ਕੈਪਟਨ ਨੇ ਭਲਕੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

Captain called a meeting : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 24 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਇੱਕ ਮੀਟਿੰਗ ਸੱਦੀ ਹੈ। ਇਹ ਮੀਟਿੰਗ ਆਨਲਾਈਨ ਹੋਵੇਗੀ ਅਤੇ ਇਸ ਦਾ ਸਮਾਂ 4 ਵਜੇ ਹੋਵੇਗਾ। ਦੱਸਣਯੋਗ ਹੈ ਕਿ ਪਹਿਲਾਂ ਇਸ ਮੀਟਿੰਗ ਦਾ ਸਮਾਂ 3 ਵਜੇ ਤੈਅ ਕੀਤਾ ਗਿਆ

FARMER PROTEST : ਚੰਡੀਗੜ੍ਹ ‘ਚ ਅੱਜ ਹੋਵੇਗੀ ਕਿਸਾਨਾਂ ਦੀ ਪਹਿਲੀ ‘ਮਹਾਪੰਚਾਇਤ’

Chandigarh to host farmers : ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਅੱਜ ਪਹਿਲੀ ਵਾਰ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਮੁੱਖ ਆਗੂ ਗੁਰਨਾਮ ਸਿੰਘ ਚਢੂਨੀ, ਰੁਲਦੂ ਸਿੰਘ ਮਾਨਸਾ ਅਤੇ ਜੋਗਿੰਦਰ ਸਿੰਘ ਉਗਰਾਹਾਂ ਪਹੁੰਚਣਗੇ ਅਤੇ ਸੈਕਟਰ-25 ਵਿੱਚ ਰੈਲੀ ਦੇ ਮੈਦਾਨ ਵਿਚ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਏਕਤਾ

ਕੋਟਕਪੂਰਾ ਗੋਲੀਕਾਂਡ ਮਾਮਲਾ : ਸਾਬਕਾ ਡੀਜੀਪੀ ਸੈਣੀ ਦੀ ਅਰਜ਼ੀ ਅਦਾਲਤ ਵੱਲੋਂ ਖਾਰਿਜ, ਮੰਗੀ ਸੀ ਚਰਜਸ਼ੀਟ ਦੀ ਕਾਪੀ

Former DGP Saini application : ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆਉਂਦੀ। ਚੀਫ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਦੋ ਅਰਜ਼ੀਆਂ ਨੂੰ ਖਾਰਿਜ ਕਰ ਦਿੱਤਾ ਸੀ। 8 ਫਰਵਰੀ ਨੂੰ ਸੈਣੀ ਦੇ ਵਕੀਲਾਂ ਨੇ ਇੱਕ ਅਰਜ਼ੀ

ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ‘ਤੇ SGPC ਪ੍ਰਧਾਨ ਨੇ PM ਤੇ ਸ਼ਾਹ ਨੂੰ ਲਿਖੀ ਚਿੱਠੀ

SGPC President writes letter : ਸਿੱਖਾਂ ਦੀ ਸ਼ਹਾਦਤ ਦੇ ਸ਼ਤਾਬਦੀ ਸਾਲ ‘ਤੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਐਨ ਮੌਕੇ ‘ਤੇ ਗ੍ਰਹਿ ਮੰਤਰਾਲਾ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਖੇਧੀ ਕੀਤੀ ਗਈ ਹੈ। SGPC ਦੇ

ਮੋਹਾਲੀ ਨਗਰ ਕੌਂਸਲ ‘ਚ ਵੀ ਕਾਂਗਰਸ ਨੇ ਗੱਡੇ ਜਿੱਤ ਦੇ ਝੰਡੇ, 50 ਸੀਟਾਂ ‘ਚੋਂ 37 ‘ਤੇ ਕਬਜ਼ਾ, ਜਾਣੋ ਕਿੱਥੋਂ ਕੌਣ ਜਿੱਤਿਆ

Congress wins again in Mohali : ਮੁਹਾਲੀ : ਮੁਹਾਲੀ ਨਗਰ ਕੌਂਸਲ 2021 ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਪੂਰੇ ਪੰਜਾਬ ਵਾਂਗ ਮੋਹਾਲੀ ਜ਼ਿਲ੍ਹੇ ਵਿੱਚ ਵੀ ਇਸ ਵਾਰ ਕਾਂਗਰਸ ਨੇ ਹੀ ਮੱਲ੍ਹਾਂ ਮਾਰੀਆਂ ਹਨ। ਇਥੇ ਕੁਲ 50 ਵਾਰਡਾਂ ਵਿਚੋਂ, 37 ਕਾਂਗਰਸ ਉਮੀਦਵਾਰ ਜੇਤੂ ਰਹੇ ਹਨ। ਇਸ ਦੇ ਨਾਲ ਹੀ ਆਜ਼ਾਦ ਤੇ ‘ਆਪ’ ਗਠਜੋੜ ਦੇ ਕੁੱਲ

MC Election Results : ਮਾਲੇਰਕੋਟਲਾ ‘ਚ ਵੀ ਕਾਂਗਰਸ ਨੇ ਗੱਡੇ ਜਿੱਤ ਦੇ ਝੰਡੇ- ਜਾਣੋ ਪੂਰਾ ਨਤੀਜਾ

The Congress raised the flag of victory : ਪੰਜਾਬ ਵਿੱਚ ਮਿਉਂਸਪਲ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਗਏ ਹਨ। ਮਾਲੇਰਕੋਟਲਾ ਦੀਆਂ ਨਗਰ ਕੌਂਸਲ ਦੀਆਂ ਚੋਣਾਂ ਦਾ ਨਤੀਜਾ ਐਲਾਨਿਆ ਜਾ ਚੁੱਕਾ ਹੈ। ਇਥੇ ਵੀ ਕਾਂਗਰਸ ਨੇ ਵੀ ਆਪਣੀ ਜਿੱਤ ਦੇ ਝੰਡੇ ਗੱਡੇ ਹਨ। ਦੱਸਣਯੋਗ ਹੈ ਕਿ ਮਾਲੇਰਕੋਟਲਾ ਵਿੱਚ ਕੁਲ 33 ਸੀਟਾਂ ਵਿੱਚੋਂ 21 ਸੀਟਾਂ ‘ਤੇ ਕਾਂਗਰਸ

Farmer Protest : ਟਿਕਰੀ ਬਾਰਡਰ ਤੋਂ ਪਰਤ ਰਹੇ ਪੰਜਾਬ ਦੇ 2 ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਮੌਤ

Two Punjab farmers returning : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਨੂੰ 84 ਦਿਨ ਹੋ ਚੁੱਕੇ ਹਨ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਕਿਸਾਨ ਆਪਣੀ ਜਾਨ

Kisan Andolan : ਵਿਗੜੀ ਤਬੀਅਤ ਕਰਕੇ ਅੰਦੋਲਨ ਤੋਂ ਪਰਤੇ ਮੋਗਾ ਦੇ ਕਿਸਾਨ ਦੀ ਮੌਤ

Moga farmer dies after returning : ਮੋਗਾ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਨੂੰ 83 ਦਿਨ ਹੋ ਚੁੱਕੇ ਹਨ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ

ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ ਜੰਮੂ ਦੇ ਨੌਜਵਾਨ ਨੇ ਔਰਤ ਨਾਲ ਕੀਤਾ ਸ਼ਰਮਨਾਕ ਕਾਰਾ

Jammu youth commits shameful act : ਪਠਾਨਕੋਟ ’ਚ ਇਕ ਨੌਜਵਾਨ ਵੱਲੋਂ ਵਿਆਹੁਤਾ ਔਰਤ ਨਾਲ ਕੈਨੇਡਾ ਲੈ ਕੇ ਜਣ ਦ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਸੰਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਨੌਜਵਾਨ ਬਾਅਦ ਵਿੱਚ ਜੰਮੂ-ਕਸ਼ਮੀਰ ਭੱਜ ਗਿਆ। ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ। ਸ਼ਿਕਾਇਤ ‘ਤੇ ਸੁਜਾਨਪੁਰ ਥਾਣੇ’ ਚ ਇਕ

ਬਲਬੀਰ ਸਿੰਘ ਰਾਜੇਵਾਲ ਨੂੰ ਮਿਲ ਰਹੀਆਂ ਧਮਕੀਆਂ, ਪੁਲਿਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ

Threats to Balbir Singh Rajewal : ਚੰਡੀਗੜ : ਬੀਕੇਯੂ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ, ਜਿਸ ਦੇ ਚੱਲਦਿਆਂ ਬੀਤੇ ਦਿਨ ਪੰਜਾਬ ਦੇ ਜਗਰਾਓਂ ਵਿੱਚ ਕਿਸਾਨ ਮਹਾਂਪੰਚਾਇਤ ਦੌਰਾਨ ਰਾਜੇਵਾਲ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖ਼ਿਆ ਪ੍ਰਦਾਨ ਕੀਤੀ

ਮੋਗਾ ‘ਚ ਅਕਾਲੀ ਵਰਕਰਾਂ ਦੀ ਮੌਤ ‘ਤੇ ਬੋਲੇ ‘ਆਪ’ ਆਗੂ, ਕਿਹਾ- ਕੈਪਟਨ ਸਰਕਾਰ ਦਾ ਜੰਗਲ ਰਾਜ

AAP leaders speak on death : ਮੋਗਾ ਵਿੱਚ ਬੀਤੇ ਦਿਨੀਂ ਮੋਗਾ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਦਰਮਿਆਨ ਝੜਪ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦੋ ਵਰਕਰਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ’ਤੇ ਆਮ ਆਦਮੀ ਪਾਰਟੀ ਨੇ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ ਨਹੀਂ

ਕੁੰਡਲੀ ਬਾਰਡਰ ਤੋਂ ਆਈ ਮੰਦਭਾਗੀ ਖਬਰ : ਧਰਨੇ ’ਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ

Another farmer involved in dharna : ਸੋਨੀਪਤ (ਹਰਿਆਣਾ) : ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਗਈ ਹੈ। ਕੁੰਡਲੀ ਸਰਹੱਦ ‘ਤੇ ਧਰਨੇ ’ਤੇ ਬੈਠੇ ਕਿਸਾਨ ਦੀ ਸ਼ੱਕੀ ਹਾਲਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਾਨੀਪਤ ਦੇ ਪਿੰਡ ਸਵਾਹ ਦੇ ਹਰਿੰਦਰ ਵਜੋਂ ਹੋਈ

ਜਲੰਧਰ ‘ਚ ਅਨੋਖੀ ਪਹਿਲ- ਹੁਣ ਧੀ ਪੈਦਾ ਹੋਣ ‘ਤੇ ਤੁਹਾਡੇ ਘਰ ਤੋਹਫੇ ਤੇ ਅਸ਼ੀਰਵਾਦ ਦੇਣ ਆਉਣਗੇ ਖੁਸਰੇ

Kinnar will come to bless daughter : ਹੁਣ ਧੀ ਹੋਣ ‘ਤੇ ਵੀ ਮੁੰਡਿਆਂ ਵਾਂਗ ਖੁਸ਼ੀ ਮਨਾਉਣ ਖੁਸਰੇ ਖੁਦ ਤੁਹਾਡੇ ਘਰ ਆਉਣਗੇ ਅਤੇ ਧੀ ਨੂੰ ਤੋਹਫੇ ਦੇ ਨਾਲ ਗਾਣਾ ਗਾ ਕੇ ਅਸ਼ੀਰਵਾਦ ਵੀ ਦੇਣਗੇ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿੰਨਰਾਂ ਦੀ ਇੱਕ ਟੋਲੀ ਬਣਾ ਕੇ ਅਨੋਖੀ ਪ੍ਰਥਾ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਥਾ ‘ਬੇਟੀ ਬਚਾਓ, ਬੇਟੀ ਪੜ੍ਹਾਓ’

ਪੰਜਾਬ ‘ਚ ਸੈਕਸ ਰੈਕੇਟ ਮਾਮਲਾ : ਵਿਦੇਸ਼ੀ ਕੁੜੀਆਂ ਸਣੇ 76 ਪਹੁੰਚੇ ਨਿਆਇਕ ਹਿਰਾਸਤ ‘ਚ, ਜਾਂਚ ਵਿੱਚ ਹੋਏ ਵੱਡੇ ਖੁਲਾਸੇ

Punjab Sex Racket Case : ਚੰਡੀਗੜ੍ਹ : ਪੰਜਾਬ ਵਿੱਚ ਪਟਿਆਲਾ ਦੇ ਬਨੂੜ ਵਿੱਚ ਗੈਂਬਲਿੰਗ ਤੇ ਸੈਕਸ ਰੈਕੇਟ ਮਾਮਲੇ ਵਿੱਚ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਕੂ) ਨੇ ਗ੍ਰਿਫਤਾਰ 76 ਦੋਸ਼ੀਆਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਇਹ ਸਾਰੇ

ਕਿਸਾਨ ਅੰਦੋਲਨ ਕਰਕੇ ਭਾਜਪਾ ਦਾ ਪੰਜਾਬ ’ਚ ਬੈਠਿਆ ਭੱਠਾ, MC ਚੋਣਾਂ ਲਈ ਸਿਰਫ 29 ਫੀਸਦੀ ਉਮੀਦਵਾਰ

Only 29 percent BJP candidates : ਚੰਡੀਗੜ੍ਹ : ਕਿਸਾਨ ਅੰਦੋਲਨ ਕਰਕੇ ਪੰਜਾਬ ਵਿੱਚ ਭਾਜਪਾ ਦਾ ਭੱਠਾ ਹੀ ਬੈਠ ਗਿਆ ਹੈ। ਨੇਤਾਵਾਂ ਨੂੰ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨ ਦੀਆਂ ਖਬਰਾਂ ਦੇ ਵਿਚਕਾਰ ਪਾਰਟੀ ਨੇ 14 ਫਰਵਰੀ ਨੂੰ ਵੋਟਾਂ ਪੈਣ ਵਾਲੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ 2,302 ਵਾਰਡਾਂ ਵਿੱਚ 670

ਪੰਜਾਬ ਨੇ ਇਸ ਵਾਰ ਫਿਰ ਮੁਖਤਾਰ ਅੰਸਾਰੀ ਨੂੰ ਯੂਪੀ ਨੂੰ ਸੌਂਪਣ ਤੋਂ ਕੀਤੀ ਨਾਂਹ, ਦਿੱਤੀ ਇਹ ਦਲੀਲ

Punjab again refuses to hand over : ਪੰਜਾਬ ਸਰਕਾਰ ਨੇ ਰੂਪਨਗਰ ਸ਼ਹਿਰ ਦੀ ਜੇਲ੍ਹ ਵਿਚ ਬੰਦ ਮਾਫੀਆ ਡੋਨ ਮੁਖਤਾਰ ਅੰਸਾਰੀ ਨੂੰ ਫਿਲਹਾਲ ਉੱਤਰ ਪ੍ਰਦੇਸ਼ ਸਰਕਾਰ ਦੀ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ। 14 ਤੁਹਾਡੇ ਖੁਦਕੁਸ਼ੀ ਲਈ ਯੁਪੀ ਸਰਕਾਰ ਅੰਸਾਰੀ ਦੀ ਕਸਟਡੀ ਦੀ ਦਰਕਾਰ ਹੈ। ਯੂ ਪੀ ਸਰਕਾਰ ਨੂੰ 14 ਅਪਰਾਧਿਕ ਮਾਮਲਿਆਂ ਲਈ ਅੰਸਾਰੀ ਦੀ ਹਿਰਾਸਤ

ਜਲੰਧਰ ‘ਚ ਦੁਕਾਨਦਾਰ ਦੀ ਬਹਾਦਰੀ ਨਾਲ ਟਲੀ ਲੁੱਟ ਦੀ ਵੱਡੀ ਵਾਰਦਾਤ, CCTV ‘ਚ ਕੈਦ ਹੋਈ ਘਟਨਾ

A big incident of robbery : ਜਲੰਧਰ ‘ਚ ਇੱਕ ਦੁਕਾਨਦਾਰ ਦੀ ਬਹਾਦਰੀ ਨਾਲ ਲੁੱਟ ਦੀ ਇੱਕ ਵੱਡੀ ਵਾਰਦਾਤ ਹੋਣ ਤੋਂ ਬੱਚ ਗਈ। ਮਾਮਲਾ ਜਲੰਧਰ ਨੇੜੇ ਕਰਤਾਰਪੁਰ ਕਸਬੇ ਦਾ ਹੈ ਜਿਥੇ ਮਨੀ ਐਕਸਚੇਂਜਰ ਨੂੰ ਲੁਟੇਰੇ ਨੇ ਪਿਸਤੌਲ ਤਾਣ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਮਨੀ ਐਕਸਚੇਂਜਰ ਨੇ ਉਸ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਜਿਸ ‘ਤੇ 17

ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ਨੂੰ ਕੈਪਟਨ ਨੇ ਦੱਸਿਆ ਬੇਤੁਕੀ, ਕਿਹਾ- SC ਦੇ ਕਾਨੂੰਨਾਂ ਤੋਂ ਅਣਜਾਨ ਹੈ ‘ਆਪ’

Captain calls police protection : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ ਤੇ ਤਰਕਹੀਣ ਦੱਸਿਆ। ਉਨ੍ਹਾਂ ਕਿਹਾ ਕਿ ਇਹ ਮੰਗ ਨਾ ਸਿਰਫ ਪੂਰੀ ਤਰਾਂ ਗੈਰਕਾਨੂੰਨੀ ਤੇ ਤਰਕਹੀਣ ਹੈ

ਪੰਜਾਬ ’ਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ- ਹੁਣ ਜਲਾਲਾਬਾਦ ’ਚ ਕਿਸਾਨਾਂ ਦੇ ਅੜਿੱਕੇ ਚੜ੍ਹੇ ਅਵਿਨਾਸ਼ ਰਾਏ ਖੰਨਾ

BJP leader Avinash Rai Khanna : ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਜਲਾਲਾਬਾਦ ਸਿਟੀ ਕੌਂਸਲ ਚੋਣਾਂ ਲਈ ਜਲਾਲਾਬਾਦ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਜਾਣਕਾਰੀ ਮਿਲਣ ‘ਤੇ ਡੀਐਸਪੀ ਪਲਵਿੰਦਰ

ਪੰਜਾਬ-ਹਰਿਆਣਾ ਹਾਈਕੋਰਟ ‘ਚ ਫਿਜ਼ੀਕਲ ਸੁਣਵਾਈ ਛੇਤੀ ਹੋਵੇਗੀ ਸ਼ੁਰੂ

Physical hearing in Punjab-Haryana : ਚੰਡੀਗੜ੍ਹ: ਕੋਰੋਨਾ ਵਇਰਸ ਦੇ ਚੱਲਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਪਿਛਲੇ 9 ਮਹੀਨਿਆਂ ਤੋਂ ਬੰਦ ਸੁਣਵਾਈ ਹੁਣ ਛੇਤੀ ਹੀ ਸ਼ੁਰੂ ਹੋਵੇਗੀ। ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਕ੍ਰਿਮੀਨਲ ਅਪੀਲਾਂ ‘ਤੇ ਸਭ ਤੋਂ ਪਹਿਲਾਂ ਫਿਜ਼ੀਕਲ ਸੁਣਵਾਈ ਕੀਤੀ ਜਵੇਗੀ ਜਿਨ੍ਹਾਂ ਦੀਆਆਂ ਅਪੀਲਾਂ ਫਾਈਨਲ ਸੁਣਵਾਈ ’ਤੇ ਹਨ ਅਤੇ ਮੁਲਜ਼ਮ ਕਸਟਡੀ ਵਿੱਚ ਹਨ।

ਹਾਈਕੋਰਟ ਨੇ ਜੱਜ ਨੂੰ ਦਿੱਤੇ ਲੇਖ ਲਿਖਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

High Court ordered the judge to write : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਲੁਧਿਆਣਾ ਦੇ ਵਧੀਕ ਸੈਸ਼ਨ ਜੱਜ ਨੂੰ ਲੇਖ ਲਿਖਣ ਦਾ ਆਦੇਸ਼ ਦਿੱਤਾ ਹੈ। ਐਡੀਸ਼ਨਲ ਸੈਸ਼ਨ ਜੱਜ ਨੂੰ ਸੁਪਰੀਮ ਕੋਰਟ ਦੀ ਪੇਸ਼ਗੀ ਜ਼ਮਾਨਤ ਨਾਲ ਸਬੰਧਤ 10 ਹੁਕਮਾਂ ਨੂੰ ਪੜ੍ਹਨਾ

PNB ਦੇ ਖਾਤਾਧਾਰਕ ਧਿਆਨ ਦੇਣ! 31 ਮਾਰਚ ਤੋਂ ਬਾਅਦ Transaction ਕਰਨ ਲਈ ਕਰਨਾ ਪਏਗਾ ਇਹ ਕੰਮ

PNB account holders will have to get : ਨਵੀਂ ਦਿੱਲੀ: ਜੇਕਰ ਤੁਹਾਡਾ ਖਾਤਾ ਦੇਸ਼ ਦੇ ਦੂਸਰੇ ਸਭ ਤੋਂ ਵੱਡੇ ਸਰਕਾਰੀ ਬੈਂਕ ਪੀਐਨਬੀ (ਪੰਜਾਬ ਨੈਸ਼ਨਲ ਬੈਂਕ) ਵਿੱਚ ਹੈ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਣ ਹੈ। ਪੀਐਨਬੀ ਨੇ ਦੱਸਿਆ ਹੈ ਕਿ ਪੁਰਾਣਾ ਆਈਐਫਐਸਸੀ ਅਤੇ ਐਮਆਈਸੀਆਰ ਕੋਡ (IFSC/MICR) ਨੂੰ ਬੈਂਕ ਨੇ ਬਦਲ ਦਿੱਤਾ ਹੈ। ਭਾਵ, ਇਹ ਕੋਡ

ਬਠਿੰਡਾ ਪਹੁੰਚੇ ਭਾਜਪਾ ਆਗੂ ਦਾ ਵਿਰੋਧ ਕਰਨ ਡਟੇ ਕਿਸਾਨ, ਪੁਲਿਸ ਨਾਲ ਹੋਈ ਧੱਕਾ-ਮੁੱਕੀ, ਤੋੜੇ ਬੈਰੀਕੇਡ

Farmer protest against BJP leader : ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਚੱਲਦਿਆਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਸ਼ਨੀਵਾਰ ਨੂੰ ਬਠਿੰਡਾ ਵਿਖੇ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਸਾਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਹੋਟਲ ਦੇ ਨੇੜੇ ਇਕ ਭਾਰੀ ਪੁਲਿਸ

ਖੇਤੀ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ, ਕਿਹਾ-ਪੂਰਾ ਦੇਸ਼ ਚੁਕਾ ਰਿਹਾ ਇਸ ਦੀ ਕੀਮਤ

CM questioned Centre : ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਦੇ ਕਿਸਾਨਾਂ ਦੇ ਪਰਿਵਾਰਾਂ ਵਿਚੋਂ ਇਕ-ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਵਿਚ ਆਪਣੀਆਂ ਜਾਨਾਂ ਗੁਆਈਆਂ ਸਨ। ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਚਣ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ

11ਵੇਂ ਗੇੜ ਦੀ ਬੈਠਕ ਤੋਂ ਬਾਅਦ ਬੋਲੇ ਤੋਮਰ- ਜੇ ਫੈਸਲੇ ਲਈ ਰਾਜ਼ੀ ਕਿਸਾਨ ਤਾਂ ਕੱਲ੍ਹ ਮਿਲਾਂਗੇ

After the meeting Tomar Said : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ 11ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੇ ਗੱਲਬਾਤ ਦੀ ਤਰੀਕ ਵੀ ਨਿਰਧਾਰਤ ਨਹੀਂ ਕੀਤੀ ਗਈ

Recent Comments