Tag:

ਲੁਧਿਆਣਾ ਵਿਚ 3 ਨਵੇਂ Corona Positive ਕੇਸ ਆਏ ਸਾਹਮਣੇ

3 new Corona Positive cases : ਕਲ ਲੁਧਿਆਣਾ ਵਿਚ ਤਾਇਨਾਤ 49 ਸਾਲਾ ਕੋਰੋਨਾ ਪਾਜੀਟਿਵ ਜਵਾਨ ਦੀ ਵੀਰਵਾਰ ਨੂੰ CMC ਹਸਪਤਾਲ ਵਿਚ ਮੌਤ ਹੋ ਗਈ। ਇਸ ਤੋਂ ਇਲਾਵਾ ਜਿਲ੍ਹੇ ਵਿਚ ਵੀਰਵਾਰ ਨੂੰ ਕੋਰੋਨਾ ਪਾਜੀਟਿਵ ਦੇ 3 ਹੋਰ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿਚ ਜਗਰਾਓਂ ਦੇ ਪਿੰਡ ਮੱਲਾ ਦੀ 59 ਸਾਲਾ ਔਰਤ, ਰਿਸ਼ੀ ਨਗਰ ਦੀ 27 ਸਾਲਾ ਨੌਜਵਾਨ

ਸੁਖਬੀਰ ਬਾਦਲ ਨੇ ਕਿਸਾਨਾਂ ਦੀਆਂ ਬੰਬੀਆਂ ‘ਤੇ ਬਿੱਲ ਲਗਾਉਣ ਦੇ ਫ਼ੈਸਲੇ ਦਾ ਕੀਤਾ ਗਿਆ ਵਿਰੋਧ

Mr. Badal opposes Congress : ਸ. ਸੁਖਬੀਰ ਸਿੰਘ ਬਾਦਲ ਵਲੋਂ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਬੰਬੀਆਂ ‘ਤੇ ਬਿਲ ਲਗਾਉਣ ਦੇ ਕਾਂਗਰਸ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਚੱਲ ਰਹੇ ਲੌਕਡਾਊਨ ਕਾਰਨ ਕਿਸਾਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਚੰਡੀਗੜ੍ਹ ਤੇ ਮੋਹਾਲੀ ਵਿਚ 12 ਨਵੇਂ Covid-19 ਮਰੀਜ਼ਾਂ ਦੀ ਹੋਈ ਪੁਸ਼ਟੀ

Corona outbreak continues : ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ ਲਗਾਤਾਰ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਤੇ ਮੋਹਾਲੀ ਵਿਚ 12 ਨਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 6 ਬਾਪੂਧਾਮ ਕਾਲੋਨੀ ਦੇ ਹਨ। ਇਨ੍ਹਾਂ ਵਿਚੋਂ ਇਕ 53 ਸਾਲਾ ਵਿਅਕਤੀ,

ਭਾਜਪਾ ਪੰਜਾਬ ਦੇ ਪ੍ਰਧਾਨ ਵਲੋਂ ਨਿਯੁਕਤ ਕੀਤੇ ਗਏ ਭਾਜਪਾ ਅੰਮ੍ਰਿਤਸਰ ਦਿਹਾਤੀ ਅਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ

Appointed by BJP Punjab : ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਦਿਆਂ ਦੋ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੂੰ ਭਾਰਤੀ ਜਨਤਾ ਪਾਰਟੀ, ਅੰਮ੍ਰਿਤਸਰ ਦਿਹਾਤੀ ਅਤੇ ਸੁਸ਼ੀਲ ਸ਼ਰਮਾ ਨੂੰ ਭਾਜਪਾ ਜਲੰਧਰ ਸ਼ਹਿਰੀ ਦਾ ਪ੍ਰਧਾਨ ਐਲਾਨ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਫੀਸ ਸਬੰਧੀ ਹਾਈਕੋਰਟ ਵਿਚ ਦਾਇਰ ਪਟੀਸ਼ਨ ‘ਤੇ ਫੈਸਲਾ ਹੋਵੇਗਾ ਅੱਜ

A decision will be taken : ਸੂਬੇ ਦੇ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੇ ਸਰਕਾਰ ਦੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਤਹਿਤ ਸਕੂਲ ਖੁੱਲ੍ਹਣ ਦੇ ਇਕ ਮਹੀਨੇ ਬਾਅਦ ਫੀਸ ਵਸੂਲਣ ਦੀ ਇਜਾਜ਼ਤ ਦਿੱਤੀ ਗਈ ਹੈ. ਸਕੂਲਾਂ ਦੀ ਇਸ ਪਟੀਸ਼ਨ ‘ਤੇ ਹਾਈਕੋਰਟ ਬੁੱਧਵਾਰ ਨੂੰ ਸੁਣਵਾਈ ਕਰੇਗਾ। ਸਕੂਲਾਂ ਦੀ ਐਸੋਸੀਏਸ਼ਨ ਨੇ ਪਟੀਸ਼ਨ ਵਿਚ ਹਾਈਕੋਰਟ ਨੂੰ ਦੱਸਿਆ ਕਿ

ਜਲੰਧਰ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਦੇ ਹੁਕਮ

Order to ban : ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵਲੋਂ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਸਿਰਫ ਦੋ ਹੀ ਪ੍ਰਵਾਨਤ ਮਾਈਨਿੰਗ ਥਾਵਾਂ ਹਨ ਤੇ ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ ਤਾਂ ਉਸ ਖਿਲਾਫ ਤੁਰੰਤ ਕਾਰਵਾਈ ਕੀਤੀ

ਚੰਡੀਗੜ੍ਹ ਵਿਖੇ ਜਿਲ੍ਹਾ ਅਦਾਲਤ ਵਿਚ ਮੁਲਜ਼ਮ ਪਾਇਆ ਗਿਆ Corona Positive, ਜੱਜ ਨੂੰ ਕੀਤਾ ਗਿਆ Quarantine

Corona Positive found : ਚੰਡੀਗੜ੍ਹ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਪੁਲਿਸ ਵਲੋਂ ਇਕ ਦੋਸ਼ੀ ਨੂੰ ਜਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਜਦੋਂ ਉਸ ਦੇ ਸੈਂਪਲ ਟੈਸਟ ਲਈ ਭੇਜੇ ਗਏ ਤਾਂ ਰਿਪੋਰਟ ਕੋਰੋਨਾ ਪਾਜੀਟਿਵ ਆਈ। ਇਸ ਤਰ੍ਹਾਂ ਚੰਡੀਗੜ੍ਹ ਵਿਖੇ ਕੋਰੋਨਾ ਜਿਲ੍ਹਾ ਅਦਾਲਤਾਂ ਤਕ ਵੀ ਪਹੁੰਚ ਗਿਆ ਹੈ। ਇਸ ਤਰ੍ਹਾਂ ਅਦਾਲਤਾਂ ਵਿਚ

ਮੋਹਾਲੀ : ਇਕ ਹੋਰ Corona Positve ਕੇਸ ਆਇਆ ਸਾਹਮਣੇ, ਕੁੱਲ ਗਿਣਤੀ ਹੋਈ 107

Mohali: Another Corona Positve : ਮੋਹਾਲੀ ਜਿਲ੍ਹਾ ਜਿਹੜਾ ਕੁਝ ਦਿਨ ਪਹਿਲਾਂ ਹੀ ਕੋਰੋਨਾ ਮੁਕਤ ਹੋਇਆ ਸੀ, ਵਿਖੇ ਨਵੇਂ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਉਣ ਲੱਗੇ ਹਨ। ਅੱਜ ਬੁੱਧਵਾਰ ਸਵੇਰੇ ਇਕ ਨਵੇਂ ਕੇਸ ਦੀ ਪੁਸ਼ਟੀ ਹੋਈ ਹੈ। ਉਕਤ ਵਿਅਕਤੀ ਦੀ ਉਮਰ 32 ਸਾਲ ਹੈ। ਇਹ ਦਿੱਲੀ ਦੇ ਇਕ ਬੈਂਕ ਵਿਚ ਕੰਮ ਕਰਦਾ ਸੀ ਅਤੇ ਉਹ ਦਿੱਲੀ ਤੋਂ

ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਬਾਜਵਾ ਨੂੰ ਰਾਜ ਸਭਾ ਪੈਨਲ ਦਾ ਮੁਖੀ ਨਿਯੁਕਤ ਕੀਤਾ

Appointed Congress MP Partap : ਪੰਜਾਬ ਕਾਂਗਰਸ ਦੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੂੰ ਰਾਜ ਸਭਾ ਦੇ ਚੇਅਰਮੈਨ ਸ਼੍ਰੀ ਐੱਮ. ਵੈਂਕਈਆ ਨਾਇਡੂ ਨੇ ਰਾਜ ਸਭਾ ਦੀ ਸੁਬਾਰਡੀਨੇਟ ਲੈਜੀਸਲੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਜਵਾ ਕਾਂਗਰਸ ਦੇ ਟੀ. ਸੁਬੀਰਾਮੀ ਰੈੱਡੀ ਦੀ ਥਾਂ ਲੈਣਗੇ ਜੋ ਹੁਣੇ ਜਿਹੇ ਸਦਨ ਤੋਂ ਰਿਟਾਇਰ ਹੋਏ ਹਨ। ਵਿਧਾਨ ਸਭਾ

ਲੇਡੀ ਕਾਂਸਟੇਬਲ ਵਲੋਂ ਜ਼ਹਿਰ ਦੀਆਂ ਗੋਲੀਆਂ ਖਾ ਕੇ ਕੀਤੀ ਗਈ ਖੁਦਕੁਸ਼ੀ

Lady constable commits : ਮੰਗਲਵਾਰ ਨੂੰ ਲੁਧਿਆਣਾ ਵਿਖੇ ਪੁਲਿਸ ਦੀ ਲੇਡੀ ਕਾਂਸਟੇਬਲ ਨੇ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ। ਘਰੇਲੂ ਵਿਵਾਦ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸੂਚਨਾ ਤੋਂ ਬਾਅਦ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼

ਜਲੰਧਰ : ਸੁਡਰਵਿਜੀ ਬਣੀ ਨਵੀਂ ਡੀ. ਸੀ. ਪੀ. ਡਿਟੈਕਟਿਵ

Sudarviji became the : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਈ IAS ਅਤੇ IPS ਅਫਸਰਾਂ ਦੇ ਟਰਾਂਸਫਰ ਕਰ ਦਿੱਤੇ। ਇਨ੍ਹਾਂ ਵਿਚ ਜਲੰਧਰ ਦੇ ਵੀ ਕਈ ਅਫਸਰ ਸ਼ਾਮਲ ਹਨ। ਜਲੰਧਰ ਦੇ ਏ. ਡੀ. ਸੀ. ਤਾਇਨਾਤ ਮਹਿਲਾ ਆਈ. ਪੀ. ਐੱਸ. ਅਧਿਕਾਰੀ ਡੀ. ਸੁਡਰਵਿਜੀ ਨੂੰ ਤਰੱਕੀ ਦੇ ਕੇ ਡਿਪਟੀ ਕਮਿਸ਼ਨਰ ਆਫ ਪੁਲਿਸ ਬਣਾ ਦਿੱਤਾ ਗਿਆ ਹੈ। ਉਹ ਡੀ. ਸੀ.

ਲੁਧਿਆਣਾ : ਆਰ. ਪੀ. ਐੱਫ. ਦੇ 7 ਜਵਾਨ ਪਾਏ ਗਏ Corona Positive

R. P. F. 7 young people : ਲੁਧਿਆਣਾ ਵਿਚ RPF ਦੇ 7 ਹੋਰ ਜਵਾਨ ਕੋਰੋਨਾ ਪਾਜ਼ੀਟਿਵ ਆਏ ਹਨ।ਇਹ ਜਵਾਨਾਂ ਦੇ ਸੰਪਰਕ ਵਿਚ ਆਉਣ ਵਾਲੇ 100 ਮੁਲਾਜ਼ਮਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਲੁਧਿਆਣਾ ਵਿਚ ਪਹਿਲਾ ਵੀ ਕਈ ਜਵਾਨ ਪੌਜੀਟਿਵ ਆਏ ਸਨ। ਇਹ ਜਾਣਕਾਰੀ ਆਰ. ਪੀ. ਐੱਫ. ਦੇ ਡੀ. ਜੀ. ਨੇ ਦਿੱਤੀ ਹੈ। ਇਨ੍ਹੀਂ

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਬਣ ਰਹੀ ਹੈ Corona ਦਾ Hotspot, 16 ਕੇਸਾਂ ਦੀ ਹੋਈ ਪੁਸ਼ਟੀ

Chandigarh’s Bapudham Colony is : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਪ੍ਰਕੋਪ ਮਚਾਇਆ ਹੋਇਆ ਹੈ। ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ ਅੱਜ 16 ਕੇਸ ਸਾਹਮਣੇ ਆਏ ਹਨ। ਬੀਤੇ ਕਲ ਇਥੇ 14 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਸਨ। ਇਨ੍ਹਾਂ 16 ਕੇਸਾਂ ਵਿਚੋਂ 3 ਦੀ ਪੁਸ਼ਟੀ ਸਵੇਰੇ ਹੋਈ ਤੇ ਮੰਗਲਵਾਰ ਦੁਪਹਿਰ ਤਕ ਹੋਰ 13 ਕੇਸਾਂ ਦੀ ਪੁਸ਼ਟੀ ਹੋਈ।

ਅੰਮ੍ਰਿਤਸਰ ਹਵਾਈ ਅੱਡੇ ‘ਤੇ ਲਗਾਤਾਰ 14 ਘੰਟੇ ਡਿਊਟੀ ਦੇਣ ਕਾਰਨ ਡਾਕਟਰ ਤੇ ਟੈਕਨੀਸ਼ੀਅਨ ਹੋਏ ਬੇਹੋਸ਼

Doctors and technicians fainted : ਸੂਬੇ ਵਿਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣਾਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ ਡਾਕਟਰਾਂ ਤੇ ਟੈਕਨੀਸ਼ੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਉਹ ਹਰੇਕ ਯਾਤਰੀ

ਮੁੱਖ ਮੰਤਰੀ ਨੇ ਚੀਫ ਸਕੱਤਰ ਤੇ ਕੈਬਨਿਟ ਮੰਤਰੀਆਂ ਵਿਚਾਲੇ ਹੋਏ ਵਿਵਾਦ ਦੇ ਨਿਪਟਾਰੇ ਲਈ ਬੁਲਾਈ ਮੀਟਿੰਗ

The Chief Minister convened : ਕਲ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਕਸਾਈਜ਼ ਪਾਲਿਸੀ ਨੂੰ ਲੈ ਕੇ ਚੀਫ ਸਕੱਤਰ ਕਰਨ ਅਵਤਾਰ ਸਿੰਘ ਤੇ ਕੈਬਨਿਟ ਮੰਤਰੀਆਂ ਵਿਚਕਾਰ ਹੋਏ ਵਿਵਾਦ ਦੇ ਨਿਪਟਾਰੇ ਲਈ ਮੀਟਿੰਗ ਬੁਲਾਏ। ਸਿਸਵਾਂ ਸਥਿਤ ਆਪਣੇ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਨੇ ਕੁਝ ਮੰਤਰੀਆਂ ਨੂੰ ਖਾਣੇ ‘ਤੇ ਬੁਲਾਇਆ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ

ਸਕੂਲ ਦੀ ਫੀਸ ਭਰਨ ਲਈ ਪਿਓ ਨੂੰ ਗੁਰਦਾ ਵੇਚਣ ਲਈ ਹੋਣਾ ਪੈ ਰਿਹਾ ਮਜਬੂਰ

Fathers are forced to : ਲੌਕਡਾਊਨ ਕਾਰਨ ਬਹੁਤ ਸਾਰੇ ਵਿਅਕਤੀ ਬੇਰੋਜ਼ਗਾਰ ਹੋ ਗਏ। ਇਸ ਨਾਲ ਉਨ੍ਹਾਂ ਲਈ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਲ ਹੋਇਆ ਪਿਆ ਹੈ ਤੇ ਹੁਣ ਸਕੂਲਾਂ ਵਲੋਂ ਵੀ ਬੱਚਿਆਂ ਦੀਆਂ ਭਾਰੀ-ਭਰਕਮ ਫੀਸਾਂ ਮੰਗੀਆਂ ਜਾ ਰਹੀਆਂ ਹਨ ਜਿਸ ਕਾਰਨ ਮਾਪੇ ਬਹੁਤ ਪ੍ਰੇਸ਼ਾਨ ਹਨ। ਅਜਿਹੀ ਹੀ ਇਕ ਉਦਾਹਰਣ ਚੰਡੀਗੜ੍ਹ ਵਿਖੇ ਸਾਹਮਣੇ ਆਈ ਹੈ ਜਿਥੇ

ਬਟਾਲਾ ਵਿਖੇ ਹੋਏ ਅਕਾਲੀ ਵਰਕਰ ਦੇ ਕਤਲ ਦੀ ਸੁਖਬੀਰ ਬਾਦਲ ਵਲੋਂ ਨਿਖੇਧੀ

Sukhbir Badal Condemns : ਬਟਾਲਾ ਵਿਖੇ ਅਕਾਲੀ ਵਰਕਰ ਮਨਜੋਤ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਅਤੇ ਇੱਕ ਐਨਆਰਆਈ ਸਮੇਤ ਦੋ ਹੋਰ ਨੌਜਵਾਨਾਂ ਉੱਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਤਾਲਾਬੰਦੀ ਦੌਰਾਨ ਪੰਜਾਬ ਅੰਦਰ ਸਿਆਸੀ ਕਤਲ ਬੇਰੋਕ ਜਾਰੀ ਹਨ।ਇੱਥੇ ਇੱਕ ਪ੍ਰੈਸ ਬਿਆਨ ਜਾਰੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਇੰਗਲੈਂਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਗੁਰਦੁਆਰੇ ‘ਤੇ ਹੋਏ ਹਮਲੇ ਦੀ ਨਿਖੇਧੀ

Jathedar Giani Harpreet : ਇੰਗਲੈਂਡ ਦੇ ਡਰਬੀ ਸ਼ਹਿਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ‘ਤੇ ਕਲ ਸਵੇਰੇ ਇਕ ਵਿਅਕਤੀ ਨੇ ਭੰਨ ਤੋੜ ਜੋ ਸੀ. ਸੀ. ਟੀ. ਵੀ ਕੈਮਰੇ ਵਿਚ ਰਿਕਾਰਡ ਹੋ ਗਈ। ਇਸ ਘਟਨਾ ਦੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਵਿਅਕਤੀ ਨੂੰ ਪੁਲਿਸ ਵਲੋਂ ਗ੍ਰਿਫਤਾਰ

ਜਲੰਧਰ ਵਿਚ 2 ਬੱਚਿਆਂ ਸਮੇਤ 14 ਦੀ ਰਿਪੋਰਟ ਆਈ Corona Positive

14 reported including : ਜਲੰਧਰ ਵਿਚ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ 16 ਕੋਰੋਨਾ ਵਾਇਰਸ ਮਰੀਜ਼ਾਂ ਸਾਹਮਣੇ ਆਏ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਪੈਦਾ ਹੋ ਗਈ ਹੈ। ਇਨ੍ਹਾਂ ਵਿਚ ਦੋ ਬੱਚੇ ਵੀ ਸ਼ਾਮਲ ਹਨ। ਜਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 238 ਹੋ ਗਈ

ਚੰਡੀਗੜ੍ਹ ਵਿਚ ਡੇਢ ਸਾਲਾ ਬੱਚੀ ਤੇ 3 Covid-19 ਮਰੀਜ਼ਾਂ ਦੀ ਹੋਈ ਪੁਸ਼ਟੀ

One and a half year  : ਸੂਬੇ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ ਇਕ ਡੇਢ ਸਾਲਾ ਬੱਚੇ ਸਣੇ 3 ਹੋਰ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ

ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇਣ ਵਿਚ ਪੰਜਾਬ ਬਣਿਆ ਮੋਹਰੀ ਸੂਬਾ : ਵਿਜੈਇੰਦਰ ਸਿੰਗਲਾ

Punjab becomes leading state : ਸੂਬੇ ਵਿਚ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ ਇਸ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਆਨਲਾਈਨ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਸਦਕਾ ਹੀ ਪੰਜਾਬ ਆਨਲਾਈਨ ਸਿੱਖਿਆ ਵਿਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ

ਦੇਸ਼ ਦੇ ਉੱਤਰੀ ਹਿੱਸਿਆਂ ਵਿਚ ਅਗਲੇ ਦੋ ਦਿਨਾਂ ਲਈ ਲੂ ਕਾਰਨ ਰੈੱਡ ਅਲਰਟ ਜਾਰੀ, ਗਰਮੀ ਹੋਰ ਵਧਣ ਦੇ ਆਸਾਰ

Heat-related red alert : ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿਚ ਤਾਪਮਾਨ ਵਧਣ ਦੀ ਸੰਭਵਾਨਾ ਹੈ। ਪੂਰੇ ਦੇਸ਼ ਵਿਚ ਲੂ ਨੇ ਤ੍ਰਾਹੀ ਮਚਾਈ ਹੋਈ ਹੈ। ਇਹ ਵੀ ਅਨੁਮਾਨ ਹੈ ਕਿ ਅਗਲੇ 4-5 ਦਿਨਾਂ ਤਕ ਦੇਸ਼ ਵਿਚ ਭਿਅੰਕਰ ਲੂ ਚੱਲੇਗੀ ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਸਹਿਣ ਕਰਨੀ ਪੈ ਸਕਦੀ ਹੈ। ਇਸੇ ਲਈ ਮੌਸਮ ਵਿਭਾਗ ਨੇ

ਨਸ਼ੇੜੀ ਪੁੱਤ ਨੇ ਗਲਾ ਦਬਾ ਕੇ ਕੀਤੀ ਪਿਓ ਦੀ ਹੱਤਿਆ, ਨਸ਼ੇ ਲਈ ਪੈਸੇ ਨਾ ਮਿਲਣ ਕਾਰਨ ਹੋਇਆ ਸੀ ਝਗੜਾ

Addicted son strangles : ਨਸ਼ਾ ਇਨਸਾਨ ਨੂੰ ਇਸ ਕਦਰ ਆਪਣੇ ਵਸ ਵਿਚ ਕਰ ਲੈਂਦਾ ਹੈ ਕਿ ਉਸ ਦੀ ਚੰਗੇ-ਮਾੜੇ ਦਾ ਸੋਚਣ ਦੀ ਸ਼ਕਤੀ ਵੀ ਖਤਮ ਹੋ ਜਾਂਦੀ ਹੈ। ਪੰਜਾਬ ਵਿਚ ਨਸ਼ਿਆਂ ਨੇ ਬਹੁਤ ਨੌਜਵਾਨਾਂ ਦੀ ਜ਼ਿੰਦਗੀ ਨੂੰ ਤਬਾਹ ਕਰਕੇ ਰੱਖ ਦਿੱਤਾ। ਅਜਿਹਾ ਹੀ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਸ਼ੇੜੀ

ਟ੍ਰੇਨ ਕੈਂਸਲ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਤੇ ਪੁਲਿਸ ਵਿਚਾਲੇ ਟਕਰਾਅ

Clashes between migrant : ਭਾਵੇਂ ਮੁੱਖ ਮੰਤਰੀ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਭੇਜਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਜੇ ਵੀ ਉਨ੍ਹਾਂ ਨੂੰ ਵਾਪਸ ਘਰ ਭੇਜਣ ਦੇ ਪੁਖਤਾ ਪ੍ਰਬੰਧ ਸਰਕਾਰ ਵਲੋਂ ਨਹੀਂ ਕੀਤੇ ਗਏ। ਇਸੇ ਅਧੀਨ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿਚ ਪ੍ਰਵਾਸੀ

ਮੋਹਾਲੀ ਵਿਖੇ Corona ਨੇ ਫਿਰ ਤੋਂ ਦਿੱਤੀ ਦਸਤਕ, ਇਕ Covid-19 ਮਰੀਜ਼ ਦੀ ਹੋਈ ਪੁਸ਼ਟੀ

Corona knocks again : ਕੁਝ ਦਿਨ ਪਹਿਲਾਂ ਕੋਰੋਨਾ ਮੁਕਤ ਹੋਏ ਜਿਲ੍ਹਾ ਮੋਹਾਲੀ ਵਿਖੇ ਅੱਜ ਇਕ ਕੋਵਿਡ-19 ਮਰੀਜ਼ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਮੋਹਾਲੀ ਦੇ ਪਿੰਡ ਨਵਾਂਗਾਓ ਦੀ ਰਹਿਣ ਵਾਲੀ 29 ਸਾਲਾ ਔਰਤ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਦਿੱਤੀ ਗਈ। ਉਕਤ ਔਰਤ ਜਿਸ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ, ਦੀ ਡਲਿਵਰੀ

ਹੁਣ ਰਾਸ਼ਨ ਪੈਕੇਟਾਂ ‘ਤੇ ਕੈਪਟਨ ਦੀ ਫੋਟੋ ਦੀ ਬਜਾਏ ਲੱਗੇਗਾ ਪੰਜਾਬ ਸਰਕਾਰ ਦਾ ਲੋਗੋ

Now the Punjab government’s : ਲੌਕਡਾਊਨ ਦਰਮਿਆਨ ਜ਼ਰੂਰਤਮੰਦਾਂ ਨੂੰ ਜਿਹੜੇ ਰਾਸ਼ਨ ਦੇ ਪੈਕੇਟ ਦਿੱਤੇ ਜਾ ਰਹੇ ਹਨ ਉਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਲਗਾਈ ਗਈ ਸੀ ਪਰ ਹੁਣ ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕੀਤੇ ਗਏ ਵਿਰੋਧ ਨੂੰ ਧਿਆਨ ਵਿਚ ਰੱਖਦੇ ਹੋਏ ਲੌਕਡਾਊਨ ਦੇ ਚੌਥੇ ਪੜਾਅ ਵਿਚ ਆਤਮ ਨਿਰਭਰ ਯੋਜਨਾ ਤਹਿਤ

ਦਲਜੀਤ ਸਿੰਘ ਚੀਮਾ ਨੇ ਬੀਜ ਘਪਲੇ ਸਬੰਧੀ ਤੁਰੰਤ ਕਾਰਵਾਈ ਦੀ ਕੀਤੀ ਮੰਗ

Daljit Singh Cheema demands : ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਤੋਂ ਬੀਜ ਘਪਲੇ ਸਬੰਧੀ ਆਪਣੀ ਚੁੱਪ ਤੋੜਨ ਨੂੰ ਕਿਹਾ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ 11 ਮਈ ਨੂੰ ਇਸ ਸਬੰਧੀ FIR ਦਰਜ ਕੀਤੀ ਗਈ ਸੀ ਅਤੇ ਝੋਨੇ ਦੇ ਬਰੀਡਰ ਬੀਜਾਂ ਦੀਆਂ ਪੀਆਰ-128 ਅਤੇ

ਦੁੱਧ ਵਾਲੇ ਟੈਂਕਰ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਸਵਾਰੀਆਂ ਨੂੰ ਕੱਢਿਆ ਸੁਰੱਖਿਅਤ

Terrible collision between : ਬੀਤੀ ਰਾਤ ਲਗਭਗ 1 ਵਜੇ ਹੁਸ਼ਿਆਰਪੁਰ ਵਿਖੇ ਭਰਵਾਈ ਰੋਡ ‘ਤੇ ਸਲਵਾੜਾ ਚੌਕ ਵਿਖੇ ਕਾਰ ਤੇ ਦੁੱਧ ਦੇ ਟੈਂਕਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੁੱਧ ਵਾਲੀ ਗੱਡੀ ਨੂੰ ਅੱਗ ਲੱਗ ਗਈ। ਗੱਡੀ ਨੂੰ ਅੱਗ ਲੱਗਣ ਕਾਰਨ ਉਥੇ ਲੋਕਾਂ ਵਿਚ ਭੱਜ-ਦੌੜ ਮਚ ਗਈ। ਉਥੇ ਮੌਜੂਦ ਲੋਕਾਂ ਨੇ ਕਾਰ

ਚੰਡੀਗੜ੍ਹ ਵਿਖੇ 3 ਹੋਰ Corona Positive ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 265

Total number to 265 : ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ ਸੋਮਵਾਰ ਸਵੇਰੇ ਕੋਰੋਨਾ ਦੇ 3 ਹੋਰ ਕੇਸ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀ ਛੇ ਪਾਜੀਟਿਵ ਕੇਸ ਆਏ ਸਨ। ਇਸ ਤਰ੍ਹਾਂ ਚੰਡੀਗੜ੍ਹ ਵਿਚ ਐਕਟਿਵ ਕੇਸਾਂ ਦੀ ਗਿਣਤੀ 76 ਹੋ ਗਈ ਹੈ ਤੇ 265 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ। ਚੰਡੀਗੜ੍ਹ ਸ਼ਹਿਰ ਦੀ ਡੱਡੂਮਾਜਰਾ ਕਾਲੋਨੀ ਵਿਚ

ਕੈਪਟਨ ਵਲੋਂ ਪੰਜਾਬ ਮੰਤਰੀ ਮੰਡਲ ਵਿਚ ਹੋਵੇਗਾ ਫੇਰਬਦਲ

Captain to reshuffle : ਚੀਫ ਸਕੱਤਰ ਨੂੰ ਲੈ ਕੇ ਮਾਮਲਾ ਸੁਰਖੀਆਂ ਵਿਚ ਹੈ ਤੇ ਇਸੇ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੰਤਰੀ ਮੰਡਲ ਵਿਚ ਫੇਰਬਦਲ ਦਾ ਦਬਾਅ ਵੀ ਵਧਦਾ ਜਾ ਰਿਹਾ ਹੈ। ਬਹੁਤ ਸਾਰੇ ਵਿਧਾਇਕਾਂ ਦਾ ਕਹਿਣਾ ਹੈ ਕਿ ਹੁਣ ਮੰਤਰੀ ਮੰਡਲ ਵਿਚ ਫੇਰਬਦਲ ਜ਼ਰੂਰੀ ਹੈ ਕਿਉਂਕਿ ਸੱਤਾ ਦੇ 2 ਸਾਲ ਹੀ ਬਚੇ ਹਨ

PBTI ਨੇ ਪੰਜਾਬ ਆਧਾਰਿਤ ਰਜਿਸਟਰਡ ਬਰਾਮਦਕਾਰਾਂ ਲਈ ਉਤਪਾਦਾਂ ਦੀਆਂ ਜਾਂਚ ਸਹੂਲਤਾਂ ‘ਤੇ ਦਿੱਤੀ 15% ਛੋਟ ਨੂੰ ਮਨਜ਼ੂਰੀ

PBTI approves 15%: ਖੇਤੀ ਉਤਪਾਦਾਂ ਦੇ ਨਿਰਯਾਤ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ (ਪੀ.ਬੀ.ਟੀ.ਆਈ.) ਨੇ ਪੰਜਾਬ-ਅਧਾਰਤ ਰਜਿਸਟਰਡ ਬਰਾਮਦਕਾਰਾਂ ਲਈ ਪੀ.ਬੀ.ਟੀ.ਆਈ. ਨੇ ਸਾਰੇ ਉਤਪਾਦਾਂ ਦੀਆਂ ਜਾਂਚ ਸਹੂਲਤਾਂ ‘ਤੇ 15% ਦੀ ਛੋਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਨਿਰਯਾਤ ਕਰਨ ਵਾਲੇ ਭਾਈਚਾਰੇ ਦੇ ਹੋਰ ਸਮਰਥਨ ਲਈ ਵਿਸ਼ੇਸ਼ ਪੈਕੇਜ ਵੀ ਪੇਸ਼ ਕੀਤੇ ਜਾ ਰਹੇ

ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਨੇ ਕੋਵਿਡ-19 ਮਹਾਮਾਰੀ ਦੌਰਾਨ ਨਿਭਾਈ ਮਹੱਤਵਪੂਰਨ ਭੂਮਿਕਾ

The Department of Administrative : ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਨੂੰ ਬੇਮਿਸਾਲ ਤਕਨਾਲੋਜੀ ਆਧਾਰਿਤ ਹੱਲ ਮੁਹੱਈਆ ਕਰਾਉਣ ਵਿਚ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਐਂਡ ਪੀਜੀ) ਸਰਗਰਮ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ (ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ) ਵਿਨੀ ਮਹਾਜਨ ਨੇ ਦੱਸਿਆ ਕਿ ਵਿਭਾਗ ਨੇ ਲੌਕਡਾਊਨ ਦੌਰਾਨ ਅੰਕੜਿਆਂ ਦੇ ਪ੍ਰਬੰਧਨ,

ਮੋਗਾ ਸੈਕਸ ਸਕੈਂਡਲ ਦੀ CBI ਤੋਂ ਕਰਵਾਈ ਜਾਵੇ ਜਾਂਚ : ਹਰਪਾਲ ਸਿੰਘ ਚੀਮਾ

Moga sex scandal to : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਗਾ ਸੈਕਸ ਸਕੈਂਡਲ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚਿੱਠੀ ਲਿਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂਇਹ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਥਾਣੇ ਵਿਚ ਦਰਜ ਹੋਏ ਸੈਕਸ ਸਕੈਂਡਲ ਨੇ ਦੁਬਾਰਾ ਤੋਂ

ਟਿਕ ਟੌਕ ਸਟਾਰ ਖੁਸ਼ਵਿੰਦਰ ਰੰਧਾਵਾ ਨੇ ਜ਼ਹਿਰਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ

Tick ​​tock star Khushwinder : ਜਲੰਧਰ ਦੇ ਰਹਿਣ ਵਾਲੇ ਟਿਕ ਟਾਕ ਸਟਾਰ ਖੁਸ਼ਵਿੰਦਰ ਸਿੰਘ ਉਰਫ ਖੁਸ਼ ਰੰਧਾਵਾ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਖੁਸ਼ ਰੰਧਾਵਾ ਦੇ ਖੁਦਕੁਸ਼ੀ ਤੋਂ ਬਾਅਦ ਜਿਥੇ ਸੋਸ਼ਲ ਮੀਡੀਆ ‘ਤੇ ਉਸ ਦੀ ਮੌਤ ‘ਤੇ ਅਫਸੋਸ ਜਤਾਇਆ ਜਾ ਰਿਹਾ ਹੈ ਉਥੇ ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਪਿਆਰ ਵਿਚ ਧੋਖਾ

ਸਿੰਡੀਕੇਟ ਦੀ 30 ਮਈ ਨੂੰ ਹੋਣ ਵਾਲੀ ਮੀਟਿੰਗ ਵਿਚ PU ਚੰਡੀਗੜ੍ਹ ਵਿਖੇ 5% ਫ਼ੀਸ ਵਾਧਾ ਸਬੰਧੀ ਹੋਵੇਗਾ ਫੈਸਲਾ

A meeting of the Syndicate : ਸਿੰਡੀਕੇਟ ਯੂਨੀਵਰਸਿਟੀ ਦੇ ਫ਼ੈਸਲੇ ਲੈਣ ਵਾਲੀ 15 ਮੈਂਬਰੀ ਕਮੇਟੀ ਹੁੰਦੀ ਹੈ। ਸਿੰਡੀਕੇਟ ਤੋਂ ਮਨਜ਼ੂਰੀ ਤੋਂ ਬਾਅਦ ਹੀ ਕੋਈ ਮਸਲਾ ਸੈਨੇਟ ਵਿੱਚ ਜਾਂਦਾ ਹੈ ਜੋ ਕਿ ਯੂਨੀਵਰਸਿਟੀ ਦੀ ਸਰਵਉੱਚ ਕਮੇਟੀ ਹੈ। ਸੈਨੇਟ ਦੀ ਮਨਜ਼ੂਰੀ ਤੋਂ ਬਾਅਦ ਹੀ ਫ਼ੈਸਲੇ ਲਾਗੂ ਹੁੰਦੇ ਹਨ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਫ਼ੀਸ ਵਿੱਚ 5% ਵਾਧਾ ਕਰਨ ਦੀ

ਜਲੰਧਰ ਦੇ ਵੱਖ-ਵੱਖ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਲਈ ਕੀਤੇ ਗਏ ਹਰ ਤਰ੍ਹਾਂ ਦੇ ਪ੍ਰਬੰਧ

All arrangements made for : ਜਲੰਧਰ ਵਿੱਚ ਲੌਕਡਾਊਨ ਦੇ ਦੋ ਮਹੀਨਿਆਂ ਦੌਰਾਨ 804 ਬੱਚਿਆਂ ਨੇ ਜਨਮ ਲਿਆ। ਜਲੰਧਰ ਦੇ ਅਲੱਗ ਅਲੱਗ ਹਸਪਤਾਲਾਂ ਵਿੱਚ ਮਾਂ ਬਣਨ ਦਾ ਸੁੱਖ ਪ੍ਰਾਪਤ ਕਰ ਚੁੱਕੀਆਂ ਇਹ ਮਾਵਾਂ ਬੇਹੱਦ ਖੁਸ਼ ਨਜ਼ਰ ਆ ਰਹੀਆਂ ਹਨ। ਹੋਣਵੀ ਕਿਉਂ ਨਾ ਕਰਫ਼ਿਊ ਦੌਰਾਨ ਜਿੱਥੇ ਹਰ ਕੋਈ ਦਹਿਸ਼ਤ ਵਿਚ ਸੀ ਉੱਥੇ ਇਸੇ ਸਮੇਂ ਦੌਰਾਨ ਰੱਬ ਨੇ

ਜਿਲ੍ਹਾ ਮੈਜਿਸਟ੍ਰੇਟ ਵਲੋਂ ਨਵਾਂਸ਼ਹਿਰ ਵਿਖੇ ਨਵੀਂ ਰੋਸਟਰ ਨੀਤੀ ਦਾ ਐਲਾਨ

District Magistrate announces : ਨਵਾਂਸ਼ਹਿਰ ਵਿਖੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਨਵੀਂ ਰੋਸਟਰ ਨੀਤੀ ਬਣਾਈ ਹੈ । ਇਸ ਅਧੀਨ ਨਵਾਂਸ਼ਹਿਰ ਵਿਖੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤਕ ਖੋਲ੍ਹੀਆਂ ਜਾਣਗੀਆਂ ਇਹ ਹੁਕਮ 25 ਮਈ ਤੋਂ ਲਾਗੂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਿਲ੍ਹਾ

GMCH ਹਸਪਤਾਲ ‘ਚ ਕੋਰੋਨਾ ਪਾਜੀਟਿਵ ਔਰਤ ਨੇ ਦਿੱਤਾ ਬੱਚੀ ਨੂੰ ਜਨਮ, ਹੋਈ ਸਿਜੇਰੀਅਨ ਡਲਿਵਰੀ

Corona-positive woman gives :ਚੰਡੀਗੜ੍ਹ ਵਿਖੇ ਜੀ. ਐੱਮ. ਸੀ. ਐੱਚ. ਹਸਪਤਾਲ ਵਿਖੇ ਕੋਰੋਨਾ ਪਾਜੀਟਿਵ ਔਰਤ ਨੇ ਸਿਜੇਰੀਅਨ ਆਪ੍ਰੇਸ਼ਨ ਨਾਲ ਇਕ ਬੱਚੀ ਨੂੰ ਜਨਮ ਦਿੱਤਾ। ਇਸ ਤੋਂ ਪਹਿਲਾਂ ਵੀ ਇਕ ਔਰਤ ਜੋ ਕੋਰੋਨਾ ਪਾਜੀਟਿਵ ਸੀ, ਦੀ ਡਲਿਵਰੀ ਹੋਈ ਸੀ ਪਰ ਉਸ ਦੀ ਨਾਰਮਲ ਡਲਿਵਰੀ ਸੀ। ਉਕਤ ਔਰਤ ਚੰਡੀਗੜ੍ਹ ਦੇ ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਹੈ। ਉਸ ਦੀ

ਕੈਪਟਨ ਨੇ ਕੀਤਾ ਸਪੱਸ਼ਟ : ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਹੋਣਾ ਪਵੇਗਾ 14 ਦਿਨਾਂ ਲਈ ਏਕਾਂਤਵਾਸ

Captain made it clear : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਰੇਲੂ ਉਡਾਨਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ ਲਈ ਘਰੇਲੂ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ

ਚੰਡੀਗੜ੍ਹ ਵਿਖੇ ਇਕ ਦਿਨ ‘ਚ 14 Corona Positive ਕੇਸ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ

An atmosphere of terror : ਕੋਰੋਨਾ ਵਿਰੁੱਧ ਪੂਰਾ ਵਿਸ਼ਵ ਜੰਗ ਲੜ ਰਿਹਾ ਹੈ। ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਬੀਤੇ ਕਲ ਸ਼ਨੀਵਾਰ ਨੂੰ 8 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ। ਇਨ੍ਹਾਂ ਵਿਚੋਂ ਜ਼ਿਆਦਾਤਰ ਬੱਚੇ ਹਨ। ਇਸੇ ਤਰ੍ਹਾਂ ਬੀਤੇ ਸ਼ਨੀਵਾਰ ਦੇਰ ਰਾਤ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ 5 ਹੋਰ ਨਵੇਂ ਪਾਜੀਟਿਵ ਕੇਸ ਸਾਹਮਣੇ ਆਏ

ਪੇਂਡੂ ਔਰਤਾਂ ਵਲੋਂ 13000 ਮਾਸਕ ਬਣਾਉਣ ‘ਤੇ ਬੈਕਾਂ ਵਲੋਂ ਵਲੰਟੀਅਰ ਤੌਰ ‘ਤੇ ਦਿੱਤੇ ਗਏ 1.25 ਲੱਖ ਦੇ ਡਰਾਫਟ

1.25 lakh drafts given : ਸੰਗਰੂਰ : ਜ਼ਿਲ੍ਹਾ ਪ੍ਰਸ਼ਾਸਨ ਦੀ ਮੰਗ ਅਨੁਸਾਰ ਪੇਂਡੂ ਔਰਤਾਂ ਵਲੋਂ 13 ਹਜ਼ਾਰ ਮਾਸਕ ਤਿਆਰ ਕੀਤੇ ਗਏ ਸਨ ਅਤੇ ਇਨ੍ਹਾਂ ਮਾਸਕਾਂ ਨੂੰ ਤਿਆਰ ਕਰਨ ਦੇ ਮਿਹਨਤਾਨੇ ਵਜੋਂ ਵੱਖ-ਵੱਖ ਬੈਂਕਾਂ ਦੁਆਰਾ ਵਲੰਟੀਅਰ ਤੌਰ ‘ਤੇ 1 ਲੱਖ 25 ਹਜ਼ਾਰ ਰੁਪਏ ਦੇ ਡਰਾਫਟ ਸੌਂਪੇ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ

ਅੰਮ੍ਰਿਤਸਰ ਵਿਖੇ ਕੋਰੋਨਾ ਦਾ ਕਹਿਰ ਜਾਰੀ, 4 ਹੋਰ ਕੋਰੋਨਾ ਪਾਜੀਟਿਵ ਕੇਸ ਆਏ ਸਾਹਮਣੇ

Corona outbreak continues : ਪੂਰੇ ਵਿਸ਼ਵ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਸੂਬੇ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੰਮ੍ਰਿਤਸਰ ਵਿਖੇ ਅੱਜ ਚਾਰ ਨਵੇਂ ਕੋਵਿਡ-19 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹ ਚਾਰੋਂ ਮਰੀਜ਼ ਇਕੋ ਹੀ ਪਰਿਵਾਰ ਦੇ ਮੈਂਬਰ ਹਨ। ਕੱਟੜਾ ਦੂਲੋ ਦਾ ਰਹਿਣ ਵਾਲਾ 60 ਸਾਲਾ ਵਿਅਕਤੀ, ਉਸ ਦੀ ਪਤਨੀ ਅਤੇ

ਗਾਇਕ ਸਿੱਧੂ ਮੂਸੇਵਾਲਾ ਪੰਜਾਬ ਪੁਲਿਸ ਦੇ ਡਰੋਂ ਹੋਇਆ ਗਾਇਬ, ਭਾਲ ਜਾਰੀ

Singer Sidhu Musewala disappears due : ਪਿੰਡ ਮੂਸਾ ਦਾ ਵਸਨੀਕ ਗਾਇਕ ਸਿੱਧੂ ਮੂਸੇਵਾਲਾ ਮਿਲ ਨਹੀਂ ਰਿਹਾ ਜਦੋਂ ਕਿ ਪੁਲਿਸ ਵੱਲੋਂ ਉਸ ਉੱਤੇ ਵੱਖ-ਵੱਖ ਆਰਟਸ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਸਿੱਧੂ ਮੂਸੇ ਵਾਲਾ ਖਿਲਾਫ ਮਾਨਸਾ ਪੁਲਿਸ ਵੱਲੋਂ ਨਹੀਂ ਬਲਕਿ ਸੰਗਰੂਰ ਅਤੇ ਬਰਨਾਲਾ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਕੇਸ ਦਰਜ ਕੀਤਾ ਸੀ।

ਜਲੰਧਰ ਵਿਖੇ ਦੋ ਨਰਸਾਂ ਸਮੇਤ 3 ਹੋਰਨਾਂ ਦੀ ਰਿਪੋਰਟ ਆਈ Corona Positive, ਕੁੱਲ ਗਿਣਤੀ ਹੋਈ 221

In Jalandhar 3 others : ਕੋਰੋਨਾ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਦੋ ਨਰਸਾਂ ਸਮੇਤ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਭਾਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਈ ਸੀ ਪਰ ਅੱਜ ਫਿਰ ਜਲੰਧਰ ਤੋਂ ਦੋ ਨਰਸਾਂ

ਰਾਹਤ ਭਰੀ ਖਬਰ : ਜਿਲ੍ਹਾ ਫਾਜ਼ਿਲਕਾ ਹੋਇਆ ਕੋਰੋਨਾ ਮੁਕਤ

Relief News: District Fazilka : ਸੂਬੇ ਵਿਚ ਜਿਥੇ ਕਈ ਜਿਲ੍ਹਿਆਂ ਵਿਚ ਕੋਰੋਨਾ ਪੀੜਤਾਂ ਦੇ ਨਵੇਂ ਕੇਸਾਂ ਦੀ ਖਬਰ ਆ ਰਹੀ ਹੈ ਉਥੇ ਜ਼ਿਲ੍ਹਾ ਫਾਜ਼ਿਲਕਾ ਤੋਂ ਰਾਹਤ ਭਰੀ ਖਬਰ ਆਈ ਹੈ ਕਿ ਇਥੇ ਕੋਰੋਨਾ ਦੀ ਲੜਾਈ ਲੜ ਰਹੇ 5 ਲੋਕ ਜੋ ਹਾਲੇ ਡਾਕਟਰਾਂ ਦੀ ਦੇਖ ਰੇਖ ਹੇਠ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਸਨ, ਉਹ ਅੱਜ ਠੀਕ ਹੋ

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ 3 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਪੁਸ਼ਟੀ

3 more corona virus patients : ਪੂਰਾ ਵਿਸ਼ਵ ਕੋਰੋਨਾ ਵਿਰੁੱਧ ਲੜਾਈ ਲੜ ਰਿਹਾ ਹੈ। ਪੰਜਾਬ ਵਿਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਰਹੀ ਹੈ। ਅੱਜ ਚੰਡੀਗੜ੍ਹ ਵਿਖੇ 3 ਨਵੇਂ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਇਹ ਤਿੰਨ ਮਰੀਜ਼ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਦੇ ਹਨ। ਮਰੀਜ਼ਾਂ ਵਿਚ ਇਕ 17 ਸਾਲਾ ਤੇ 32 ਸਾਲਾ ਨੌਜਵਾਨ ਹੈ ਜੋ

ਅਕਤੂਬਰ 2020 ਤਕ ਕੋਵਿਡ-19 ਦੀ ਵੈਕਸੀਨ ਬਾਜ਼ਾਰ ‘ਚ ਆਉਣ ਦੀ ਸੰਭਾਵਨਾ

The Covid-19 vaccine is: ਕੋੋਰੋਨਾ ਦੇ ਕਹਿਰ ਨੂੰ ਰੋਕਣ ਲਈ ਵੈਕਸੀਨ ਤਿਆਰ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਮੇਂ ਪੂਰਾ ਵਿਸ਼ਵ ਕੋਰੋਨਾ ਵਿਰੁੱਧ ਜੰਗ ਲੜ ਰਿਹਾ ਹੈ ਤੇ ਅਜਿਹੀ ਹਾਲਤ ਵਿਚ ਹਰੇਕ ਦੀਆਂ ਨਜ਼ਰਾਂ ਇਸ ਆਸ ‘ਤੇ ਟਿਕੀਆਂ ਹੋਈਆਂ ਹਨ ਜਦੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਤਿਆਰ ਕੀਤੀ ਜਾਵੇਗੀ। ਸੀਰਮ

ਮੁੱਖ ਮੰਤਰੀ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਰੀਅਲ ਅਸਟੇਟ ਨੂੰ ਰਾਹਤ ਦੇਣ ਲਈ ਕੀਤੇ ਗਏ ਕਈ ਐਲਾਨ

Several announcements made by : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦਰਮਿਆਨ ਚੁਣੌਤੀਆਂ ਨਾਲ ਘਿਰੇ ਰੀਅਲ ਅਸਟੇਟ ਦੇ ਖੇਤਰ ਨੂੰ ਰਾਹਤ ਦੇਣ ਲਈ ਕਈ ਐਲਾਨ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਰੇ ਅਲਾਟੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੀ ਉਸਾਰੀ ਲਈ ਨਿਰਧਾਰਤ ਸਮੇਂ ‘ਚ ਛੇ ਮਹੀਨੇ ਦਾ ਵਾਧਾ ਕਰਨਾ ਸ਼ਾਮਲ ਹੈ। ਇਹ ਅਲਾਟਮੈਂਟ

ਸੂਬੇ ਨੂੰ ਕੇਂਦਰ ਵਲੋਂ ਭੇਜੀ ਰਾਹਤ ਸਮੱਗਰੀ ‘ਚ ਹੋਏ ਘਪਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਸੁਖਬੀਰ ਬਾਦਲ

There was a scam in the : ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਸੂਬੇ ਨੂੰ ਕੇਂਦਰ ਵਲੋਂ ਦਿੱਤੀ ਗਈ ਰਾਹਤ ਸਮੱਗਰੀ ਦੀ ਸੀ. ਬੀ. ਆਈ. ਵਲੋਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਸੂਬਾ ਸਰਕਾਰ ਨੂੰ ਜੋ 1.4 ਕਰੋੜ ਪੰਜਾਬੀਆਂ ਦੀ ਮਦਦ ਲਈ ਅਨਾਜ ਤੇ ਦਾਲਾਂ ਦਿੱਤੀਆਂ ਗਈਆਂ ਸਨ, ਉਹ

ਲੁਧਿਆਣਾ ‘ਚ 7 ਹੋਰ Covid-19 ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 178

In Ludhiana 7 more : ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸ ਦੇ ਕੇਸਾਂ ਦੀ ਗਿਣਤੀ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ। ਅੱਜ ਜਿਲ੍ਹਾ ਲੁਧਿਆਣਾ ਵਿਖੇ 7 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 6 ਪੀੜਤ ਰੇਲਵੇ ਪ੍ਰੋਟੈਕਸ਼ਨ ਫੋਰਸ ਨਾਲ ਸਬੰਧਤ ਹਨ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਰਾਜੇਸ

ਮੁਲਾਜ਼ਮਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Employees protest against central : ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪਟਿਆਲਾ ਸ਼ਹਿਰ ਦੇ ਜਿਲ੍ਹਾ ਸਿੱਖਿਆ ਦਫਤਰ ਅਤੇ ਦੇਵੀਗੜ੍ਹ ਦੇ ਨਹਿਰੀ ਵਿਸ਼ਰਾਮ ਘਰ ਵਿਖੇ ਦੇਸ਼ ਵਿਆਪੀ ‘ਰੋਸ ਦਿਵਸ’ ਮੌਕੇ ਲਾਲ ਝੰਡੇ ਲੈ ਕੇ ਕੇਂਦਰੀ ਤੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਕੀਤੇ। ਮੁਲਾਜਮਾਂ ਨੇ ਸੂਬਾਈ ਆਗੂਆਂ ਦਵਿੰਦਰ ਸਿੰਘ ਪੂਨੀਆ, ਵਿਕਰਮ ਦੇਵ ਸਿੰਘ, ਹਰਦੀਪ ਟੋਡਰਪੁਰ ਅਤੇ ਪ੍ਰਵੀਨ ਜੋਗੀਪੁਰ

ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਦੋਸ਼ੀ ਫਰਾਰ

Murdered with sharp weapon : ਬੀਤੀ ਰਾਤ ਪਿੰਡ ਟਾਹਲੀ ਵਿਖੇ ਇਕ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੁਹੰਮਦ ਅਜ਼ੀਮ ਪੁੱਤਰ ਅਜੂਬ ਵਾਸੀ ਰੰਦਾ ਥਾਣਾ ਬਰਗਾਚੀ (ਬਿਹਾਰ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਹੰਮਦ ਅਜ਼ੀਮ ਟਾਹਲੀ ਪਿੰਡ ਦੇ ਕਿਸਾਨ ਗੁਲਵਿੰਦਰ ਸਿੰਘ ਕੋਲ ਖੂਹ ‘ਤੇ ਕੰਮ ਕਰਦਾ ਸੀ। ਜਿਵੇਂ ਹੀ

ਪੰਜਾਬ ਦੇ ਚਾਰ ਸੂਬਿਆਂ ਦੇ ਕੋਰੋਨਾ ਮੁਕਤ ਹੋਣ ‘ਤੇ ਸਿਹਤ ਮੰਤਰੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

The Health Minister expressed : ਸ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ ਸਾਰੇ ਮਰੀਜ਼ਾਂ ਦੇ ਆਈਸੋਲੇਸ਼ਨ ਕੇਂਦਰਾਂ ਚੋਂ ਡਿਸਚਾਰਜ ਹੋਣ `ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਇੱਥੇ ਹੁਣ ਕੋਰੋਨਾ ਵਾਇਰਸ ਦਾ ਹੋਰ ਕੋਈ

ਕੋਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਪੰਜਾਬ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਗਿਆ ਰੋਬੋਟ

Robot developed by Punjab : ਕੋਰੋਨਾ ਵਿਰੁੱਧ ਜੰਗ ਵਿਚ ਜਿਥੇ ਡਾਕਟਰ ਤੇ ਸਟਾਫ ਵਲੋਂ ਆਪਣੀ ਜਾਨ ਜੋਖਿਮ ਵਿਚ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ਉਥੇ ਦੂਜੇ ਪਾਸੇ ਕੋਰੋਨਾ ਮਰੀਜ਼ਾ ਦੇ ਇਲਾਜ ਵਿਚ ਲੱਗੇ ਡਾਕਟਰ ਅਤੇ ਉਨ੍ਹਾਂ ਖਾਣਾ ਪਹੁੰਚਾਉਣ ਜਾ ਰਹੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਹੋਣ ਦਾ ਖ਼ਤਰਾ ਹੈ । ਕੋਰੋਨਾ ਪਾਜੀਟਿਵ ਦੇ ਸੰਪਰਕ

ਫਿਰੋਜ਼ਪੁਰ ਦੇ ਬਾਬਾ ਬਲਵਿੰਦਰ ਸਿੰਘ ਨੂੰ ਗੈਂਗਸਟਰਾਂ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਕੀਤਾ ਗਿਆ ਗ੍ਰਿਫਤਾਰ

Baba Balwinder Singh of : ਓਕੂ (ਆਰਗੇਨਾਈਜ ਕੰਟਰੋਲ ਯੂਨਿਟ) ਨੇ ਗੈਂਗਸਟਰਾਂ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਫਿਰੋਜ਼ਪੁਰ ਦੇ ਬਾਬਾ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 8 ਮਈ ਨੂੰ ਓਕੂ ਅਤੇ ਕਾਊਂਟਰ ਇੰਟੈਲੀਜੈਂਸ ਨੇ ਸੁਲਤਾਨਪੁਰ ਲੋਧੀ (ਕਪੂਰਥਲਾ) ਤੋਂ ਅਤਿ ਆਧੁਨਿਕ ਹਥਿਆਰਾਂ ਨਾਲ ਮਸ਼ਹੂਰ ਗੈਂਗਸਟਰ ਬਲਜਿੰਦਰ ਸਿੰਘ ਬਿੱਲਾ ਸਮੇਤ 6 ਵਿਅਕਤੀਆਂ ਨੂੰ

ਕੈਪਟਨ ਨੇ ਕੋਰੋਨਾ ਆਫਤ ਲਈ ਅਜੇ ਹੋਰ ਅਹਿਤਿਆਤ ਵਰਤਣ ਦੀ ਲੋੜ ‘ਤੇ ਦਿੱਤਾ ਜ਼ੋਰ

The captain emphasized the : ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਘਟੀ ਹੈ। ਹੁਣ ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਸਿਰਫ 211 ਰਹਿ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਸਬੰਧੀ ਟਵੀਟ ਕੀਤਾ ਤੇ ਕਿਹਾ ਕਿ ਸੂਬੇ ਵਿਚ ਕੋਵਿਡ-19 ਦੀ ਰਿਕਵਰੀ ਰੇਟ 59

ਸਟਿੰਗ ਆਪ੍ਰੇਸ਼ਨ ਤਹਿਤ ਡਾਕਟਰ ਨੂੰ ਕੀਤਾ ਗਿਆ ਕਾਬੂ, ਕਾਰ ‘ਚ ਹੀ ਚਲਾਉਂਦਾ ਸੀ ਗੋਰਖ ਧੰਦਾ

The doctor was arrested :ਸਟਿੰਗ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਦੀ ਸਿਹਤ ਵਿਭਾਗ ਟੀਮ ਨੇ ਬੀ. ਏ. ਐੱਮ. ਐੱਸ. ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਕਾਰ ਦੇ ਅੰਦਰ ਹੀ ਲਿੰਗ ਨਿਰਧਾਰਨ ਮਸ਼ੀਨ ਰਾਹੀਂ ਪੇਟ ਵਿਚ ਪਲ ਰਹੇ ਬੱਚੇ ਦਾ ਪਤਾ ਲਗਾਉਣ ਦਾ ਗੋਰਖ ਧੰਦਾ ਕਾਫੀ ਲੰਮੇ ਸਮੇਂ ਤੋਂ ਚਲਾ ਰਿਹਾ ਸੀ। ਸਿਹਤ ਵਿਭਾਗ ਗੁਰਦਾਸਪੁਰ ‘ਚ ਤਾਇਨਾਤ

ਸੂਬਾ ਸਰਕਾਰ ਵਲੋਂ 59 ਵਿਸ਼ੇਸ਼ ਰੇਲਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਪਿਤਰੀ ਰਾਜ ਪਹੁੰਚਾਉਣ ਦੀ ਮੰਗੀ ਗਈ ਇਜਾਜ਼ਤ

The state government has sought : ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਤੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਪਿਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਬਿਹਾਰ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਬਿਹਾਰ

ਬਟਾਲਾ ਵਿਖੇ 4 ਗਰਭਵਤੀ ਔਰਤਾਂ ਦੀ ਰਿਪੋਰਟ ਆਈ Corona Positive

4 pregnant women reported : ਬਟਾਲਾ ਵਿਖੇ 4 ਗਰਭਵਤੀ ਔਰਤਾਂ ਦੇ ਇਕੋ ਦਿਨ ਪਾਜੀਟਿਵ ਹੋਣ ਨਾਲ ਲੋਕਾਂ ਵਿਚ ਹੈਰਾਨੀ ਪੈਦਾ ਹੋ ਗਈ ਹੈ। ਇਨ੍ਹਾਂ 4 ਪਾਜੀਟਿਵ ਕੇਸਾਂ ਤੋਂ ਇਲਾਵਾ 7 ਹੋਰ ਕੇਸ ਆਏ ਹਨ। ਇਹ ਚਾਰ ਗਰਭਵਤੀ ਔਰਤਾਂ ਬਟਾਲਾ ਦੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਇਨ੍ਹਾਂ ਚਾਰਾਂ ਦੇ ਸੰਪਰਕ ਲੱਭਣ ਦੀ

ਅੰਮ੍ਰਿਤਸਰ ਦੀ ਕਾਟਨ ਫੈਕਟਰੀ ‘ਚ ਲੱਗੀ ਅੱਗ

A fire broke out in a cotton : ਸੂਬਾ ਸਰਕਾਰ ਵਲੋਂ ਕਰਫਿਊ ਨੂੰ ਖਤਮ ਕਰ ਦਿੱਤਾ ਗਿਆ ਹੈ ਪਰ 31 ਮਈ ਤਕ ਲੌਕਡਾਊਨ ਜਾਰੀ ਹੈ। ਇਸੇ ਕਾਰਨ ਹੁਣ ਸੂਬੇ ਵਿਚ ਵੱਖ-ਵੱਖ ਫੈਕਟਰੀਆਂ ਵਿਚ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਰਾਧਾ ਕ੍ਰਿਸ਼ਨ ਫੈਕਟਰੀ ਵਿਚ ਸਵੇਰੇ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।

ਬਠਿੰਡਾ ਦੀ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਲੱਗੀ ਅੱਗ, ਕੰਪਿਊਟਰ ਤੇ ਹੋਰ ਸਾਮਾਨ ਸੜ ਕੇ ਸੁਆਹ

A fire broke out at a Syndicate : ਅੱਜ ਸਵੇਰੇ ਜਿਲ੍ਹਾ ਬਠਿੰਡਾ ਵਿਖੇ ਫੌਜੀ ਚੌਕ ਦੀ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਅੱਗ ਲੱਗਣ ਦੀ ਖਬਰ ਮਿਲੀ ਹੈ। ਬੈਂਕ ਮੈਨੇਜਰ ਵਲੋਂ ਮਿਲੀ ਜਾਣਕਾਰੀ ਮੁਤਾਬਕ ਲਗਭਗ ਸਵੇਰੇ 5.30 ਵਜੇ ਬੈਂਕ ‘ਚ ਅੱਗ ਲੱਗੀ। ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਗ ਬਹੁਤ

ਗੁਰਧਾਮਾਂ ਦਾ ਸੋਨਾ ਸਿੱਖਾਂ ਦਾ ਪਵਿੱਤਰ ਸਰਮਾਇਆ : ਸੁਖਬੀਰ ਸਿੰਘ ਬਾਦਲ

Gold of shrines is a: ਕੋਵਿਡ-19 ਖਿਲਾਫ ਮਨੁੱਖਤਾ ਦੀ ਮਦਦ ਲਈ ਵੱਖ-ਵੱਖ ਧਾਰਮਿਕ ਫਿਰਕਿਆਂ ਵਲੋਂ ਸੋਨੇ ਦੇ ਦਾਨ ਸਬੰਧੀ ਪ੍ਰਸਤਾਵ ਬਾਰੇ DSGMC ਦੇ ਮੁਖੀ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੇ ‘ਅਣਭੋਲ ਸੁਝਾਅ’ ‘ਤੇ ਉਠੇ ਵਿਵਾਵ ਦਾ ਹਵਾਲਾ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਟਿੱਪਣੀ ਅਸਵੀਕਾਰਯੋਗ ਹੈ ਜਿਸ ਤੋਂ ਬਚਿਆ ਜਾ ਸਕਦਾ ਹੈ

ਗੋਲਡ ਲੋਨ ਕੰਪਨੀ ‘ਚ ਹੋਈ 30 ਕਿਲੋ ਸੋਨੇ ਦੀ ਲੁੱਟ ਸਬੰਧੀ ਮਿਲਿਆ ਅਹਿਮ ਸੁਰਾਗ, ਪੜ੍ਹੋ ਖਬਰ….

Important clues found regarding : ਲੁਧਿਆਣਾ ਵਿਖੇ ਗਿੱਲ ਰੋਡ ‘ਤੇ ਬੀਤੀ 17 ਫਰਵਰੀ ਨੂੰ ਗੋਲਡ ਲੋਨ ਦੇਣ ਵਾਲੀ ਕੰਪਨੀ IIFL ਤੋਂ 30 ਕਿਲੋ ਸੋਨਾ ਲੁੱਟਣ ਦੀ ਵਾਰਦਾਤ ਸਾਹਮਣੇ ਆਈ ਸੀ। ਇਸ ਵਾਰਦਾਤ ਨੂੰ ਦਿਨ ਦਿਹਾੜੇ ਅੰਜਾਮ ਦਿੱਤਾ ਗਿਆ ਸੀ। ਇਸ ਲੁੱਟ ਸਬੰਧੀ ਪੁਲਿਸ ਨੂੰ ਪੁਖਤਾ ਸਬੂਤ ਮਿਲੇ ਹਨ। ਇਸ ਸਬੰਧੀ ਓਕੂ ਫਿਰੋਜ਼ਪੁਰ ਦੇ ਗੈਂਗਸਟਰ ਚੰਦਨ

ਕਿਰਾਇਆ ਨਾ ਮਿਲਣ ‘ਤੇ ਹੋਸਟਲ ਮਾਲਕ ਨੇ 9 ਲੜਕੀਆਂ ਨੂੰ ਬਣਾਇਆ ਬੰਦੀ, ਹੋਵੇਗੀ ਕਾਰਵਾਈ

Hostel owner takes 9 : ਅੰਮ੍ਰਿਤਸਰ ਵਿਖੇ ਲੌਕਡਾਊਨ ਦੌਰਾਨ ਹੋਸਟਲ ਦਾ ਕਿਰਾਇਆ ਨਾ ਮਿਲਣ ‘ਤੇ ਹੋਸਟਲ ਮਾਲਕ ਨੇ ਨਾਗਾਲੈਂਡ ਦੀਆਂ 9 ਕੁੜੀਆਂ ਨੂੰ ਕਾਫੀ ਦਿਨਾਂ ਤਕ ਬੰਦੀ ਬਣਾ ਕੇ ਰੱਖਿਆ। ਗੁਆਂਢੀਆਂ ਦੀ ਸੂਚਨਾ ‘ਤੇ ਪੁਲਿਸ ਨੇ ਤਾਲਾ ਖੋਲ੍ਹਿਆ। ਗਾਰਡਨ ਕਾਲੋਨੀ ਵਿਚ ਸਥਿਤ ਇਸ ਹੋਸਟਲ ਦੇ ਮਾਲਕ ਨੇ ਕਿਰਾਇਆ ਨਾ ਮਿਲਣ ‘ਤੇ ਮੁੱਖ ਗੇਟ ‘ਤੇ ਤਾਲਾ

ਸਿੱਖਿਆ ਮੰਤਰੀ ਫੇਸਬੁੱਕ ‘ਤੇ ਲਾਈਵ ਹੋ ਕੇ ਮਾਪੇ, ਅਧਿਆਪਕ ਤੇ ਵਿਦਿਆਰਥੀਆਂ ਦੇ ਸਵਾਲਾਂ ਦਾ ਦੇਣਗੇ ਜਵਾਬ

The Education Minister will : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਫੇਸਬੁੱਕ ‘ਤੇ ਲਾਈਨ ਹੋ ਕੇ ਅਧਿਆਪਕ, ਮਾਪੇ ਤੇ ਵਿਦਿਆਰਥੀਆਂ ਦੇ ਸਵਾਲਾਂਦਾ ਜਵਾਬ ਦੇਣਗੇ। ਉਹ ਬੁੱਧਵਾਰ ਸ਼ਾਮ ਨੂੰ 4 ਵਜੇ ਫੇਸਬੁੱਕ ‘ਤੇ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਲੌਕਡਾਊਨ ਕਾਰਨ ਸਕੂਲ ਬੰਦ ਹਨ ਪਰ

ਕਪੂਰਥਲਾ ‘ਚ ASI ਦੀ ਸੜਕ ਹਾਦਸੇ ਵਿਚ ਮੌਤ, ਰੋਪੜ ‘ਚ ਟਿੱਪਰ ਤੇ ਸਕੂਟਰ ਦੀ ਟੱਕਰ, ਇਕ ਦੀ ਮੌਤ

ASI killed in road accident : ਕਪੂਰਥਲਾ ਵਿਖੇ ਡਿਊਟੀ ਤੋਂ ਬਾਈਕ ‘ਤੇ ਸਵਾਰ ਹੋ ਕੇ ਘਰ ਪਰਤ ਰਹੇ ਥਾਣਾ ਕੋਤਵਾਲੀ ਦੇ ASI ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹੁਣ ਹਾਲ ਹੀ ਵਿਚ ਉਸ ਦੀ ਤਰੱਕੀ ਹੋਈ ਸੀ। ਥਾਣਾ ਕੋਤਵਾਲੀ ਦੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਵਿਚ ਤਾਇਨਾਤ ਏ. ਐੱਸ. ਆਈ. ਜੈਮਲ ਸਿੰਘ ਨਿਵਾਸੀ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਅਪ੍ਰੈਲ ਤੇ ਮਈ ਮਹੀਨੇ ਦੀਆਂ ਟਿਊਸ਼ਨ ਫੀਸਾਂ 31 ਮਈ ਤਕ ਜਮ੍ਹਾ ਕਰਵਾਉਣ ਦੇ ਨਿਰਦੇਸ਼

Chandigarh Education Department has directed  : ਲੌਕਡਾਊਨ ਦੌਰਾਨ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲ ਫੀਸਾਂ ਨਾ ਭਰਨ ਦੇ ਫੈਸਲੇ ਉਤੇ ਪਲਟੀ ਮਾਰ ਲਈ ਹੈ। ਯੂਟੀ ਦੇ ਸਿੱਖਿਆ ਵਿਭਾਗ ਨੇ ਹੁਣ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਅਪ੍ਰੈਲਤੇ ਮਈ ਮਹੀਨੇ ਦੀਆਂ ਟਿਊਸ਼ਨ ਫੀਸਾਂ ਲੈ ਸਕਦੇ ਹਨ ਤੇ ਇਹ ਫੀਸ 31 ਮਈ ਤਕ ਜਮ੍ਹਾਂ ਕਰਵਾਉਣੀ ਪਵੇਗੀ। ਇਹ ਵੀ ਕਿਹਾ

ਲੁੱਟ ਦੀ ਨੀਅਤ ਨਾਲ 3 ਅਣਪਛਾਤੇ ਹਮਲਾਵਰਾਂ ਵਲੋਂ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Migrant worker stabbed to  : ਲੌਕਡਾਊਨ ਦੌਰਾਨ ਜਿਥੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਦੌਰਾਨ ਰਸਤੇ ਵਿਚ ਹਾਦਸੇ ਤਹਿਤ ਮੌਤ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ ਉਥੇ ਅੱਜ ਲੁਧਿਆਣਾ ਸ਼ਹਿਰ ਦੇ ਚੰਦਨ ਨਗਰ ਇਲਾਕੇ ਵਿਚ ਇਕ ਪ੍ਰਵਾਸੀ ਮਜ਼ਦੂਰ ਅੱਜ ਸਵੇਰੇ ਚਾਕੂਆਂ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਮਕਿਸ਼ਨ (ਰਾਮ) ਦੇ ਨਾਂ ਤੋਂ ਹੋਈ

ਚੰਡੀਗੜ੍ਹ ਵਿਖੇ ਬਾਪੂਧਾਮ ਕਾਲੋਨੀ ਵਿਚ 2 ਹੋਰ ਪਾਜੀਟਿਵ ਕੇਸਾਂ ਦੀ ਹੋਈ ਪੁਸ਼ਟੀ

2 more positive cases confirmed : ਕੋਰੋਨਾ ਦਾ ਕਹਿਰ ਘਟਣ ਦਾ ਨਾਂ ਨਹੀਂ ਲੈ ਰਿਹਾ। ਚੰਡੀਗੜ੍ਹ ਵਿਚ ਅੱਜ ਸਵੇਰੇ 2 ਹੋਰ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਇਕ 25 ਸਾਲ ਦਾ ਨੌਜਵਾਨ ਅਤੇ ਦੂਜੀ 55 ਸਾਲਾ ਔਰਤ ਹੈ। ਦੋਵੇਂ ਹੀ ਚੰਡੀਗੜ੍ਹ ਦੇ ਕੋਰੋਨਾ ਪਾਜੀਟਿਵ ਦੇ ਗੜ੍ਹ ਮੰਨ ਜਾਂਦੇ ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ

ਸੂਬੇ ਵਿਚ ਕੋਰੋਨਾ ਨਾਲ ਹੋਈ 39ਵੀਂ ਮੌਤ, ਜਿਲ੍ਹਾ ਜਲੰਧਰ ਦੀ ਔਰਤ ਨੇ ਸਿਵਲ ਹਸਪਤਾਲ ਵਿਖੇ ਤੋੜਿਆ ਦਮ

39th death due to : ਪੰਜਾਬ ਵਿਚ ਜਿਥੇ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਪਿਛਲੇ ਕੁਝ ਦਿਨਾਂ ਤੋਂ ਘਟੀ ਸੀ ਤੇ ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਵਲੋਂ ਬਹੁਤ ਸਾਰੇ ਖੇਤਰਾਂ ਵਿਚ ਰਿਆਇਤਾਂ ਵੀ ਦਿੱਤੀਆਂ ਗਈਆਂ ਪਰ ਅੱਜ ਸਵੇਰੇ ਹੀ ਬੁਰੀ ਖਬਰ ਆਈ ਕਿ ਜਿਲ੍ਹਾ ਜਲੰਧਰ ਵਿਖੇ ਕੋਰੋਨਾ ਪਾਜੀਟਿਵ ਮਰੀਜ਼ ਦੀ ਮੌਤ ਹੋ ਗਈ।

ਡਾ. ਹਰਸ਼ਵਧਨ WHO ਦੇ ਐਗਜ਼ੀਕਿਊਟਿਵ ਬੋਰਡ ਦੇ ਹੋਣਗੇ ਅਗਲੇ ਚੇਅਰਮੈਨ

Dr. Harshvadhan will be : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਵਿਸ਼ਵ ਸਿਹਤ ਸੰਗਠਨ (WHO) ਦੇ 34 ਮੈਂਬਰੀ ਐਗਜ਼ੀਕਿਊਟਿਵ ਬੋਰਡ ਦੇ ਅਗਲੇ ਚੇਅਰਮੈਨ ਹੋਣਗੇ। ਅਧਿਕਾਰੀਆਂ ਨੇ ਦੱਸਿਆ ਕਿ ਹਰਸ਼ਵਰਧਨ 22 ਮਈ ਨੂੰ ਆਪਣਾ ਅਹੁਦਾ ਸੰਭਾਲਣਗੇ। ਉਹ ਜਾਪਾਨ ਦੇ ਡਾ. ਹਿਰੋਕੀ ਨਕਤਾਨੀ ਦੀ ਜਗ੍ਹਾ ਲੈਣਗੇ। 194 ਦੇਸ਼ਾਂ ਦੀ ਵਰਲਡ ਹੈਲਥ ਅਸੈਂਬਲੀ ‘ਚ ਮੰਗਲਵਾਰ ਨੂੰ ਭਾਰਤਲੋਂ ਦਾਖਲ ਹਰਸ਼ਵਰਧਨ

ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਫਾਈਨਾਂਸਰ ‘ਤੇ ਕੀਤਾ ਗਿਆ ਹਮਲਾ

Financier attacked with : ਲੌਕਡਾਊਨ ਦੇ ਬਾਵਜੂਦ ਸੂਬੇ ਵਿਚ ਕ੍ਰਾਈਮ ਦੀਆਂ ਘਟਨਾਵਾਂ ਨਹੀਂ ਘੱਟ ਰਹੀਆਂ। ਆਏ ਦਿਨ ਕੋਈ ਨਾ ਕੋਈ ਕ੍ਰਾਈਮ ਦੀ ਘਟਨਾ ਜ਼ਰੂਰ ਸਾਹਮਣੇ ਆਉਂਦੀ ਹੈ। ਇਸੇ ਤਰ੍ਹਾਂ ਦੀ ਇਕ ਘਟਨਾ ਸਾਹਨੇਵਾਲ ਵਿਖੇ ਚੌਕੀ ਕੰਗਣਵਾਲ ਅਧੀਨ ਆਉਂਦੇ 33 ਫੁੱਟਰੋਡ ਗਿਆਸਪੁਰਾ ਵਿਖੇ ਵਾਪਰੀ ਜਿਥੇ ਫਾਈਨਾਂਸ ਦਾ ਕੰਮ ਕਰਨ ਵਾਲੇ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ

ਡਾਕਟਰੀ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਉਤੇ ਪੈਂਦੇ ਆਰਥਿਕ ਬੋਝ ਨੂੰ ਕੀਤਾ ਜਾਵੇਗਾ ਘੱਟ : ਓਮ ਪ੍ਰਕਾਸ਼ ਸੋਨੀ

The financial burden on  : ਸੂਬੇ ਵਿਚ ਸਾਰੇ ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਇਕਸਾਰਤਾ ਲਿਆਉਣ ਦੇ ਮਕਸਦ ਨਾਲ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਸਾਲ 2020 ਵਿੱਚ ਜਾਰੀ ਨੋਟੀਫ਼ਿਕੇਸ਼ਨ ਨੰਬਰ 5/26/2016-5ਐਚ.ਬੀ.3/1121 ਵਿੱਚ ਅੰਸ਼ਿਕ ਸੋਧ ਕਰ ਦਿੱਤੀ ਗਈ ਹੈ, ਜਿਸ ਸਬੰਧੀ ਅੱਜ ਸੋਧ

ਸੰਸਦ ਮੈਂਬਰ ਸੰਨੀ ਦਿਓਲ ਦੇ ਪਠਾਨਕੋਟ ਵਿਖੇ ਫਿਰ ਤੋਂ ਲੱਗੇ ਗੁੰਮਸ਼ੁਦਗੀ ਦੇ ਪੋਸਟਰ

Disappeared poster of : ਪਠਾਨਕੋਟ ਵਿਚ ਅੱਜ ਲੋਕਾਂ ਨੇ ਇਕ ਵੱਖਰੇ ਹੀ ਅੰਦਾਜ਼ ਵਿਚ ਆਪਣੇ ਜਿਲੇ ਦੇ ਸਾਂਸਦ ਸੰਨੀ ਦਿਉਲ ਦੇ ਖਿਲਾਫ ਰੋਸ ਪ੍ਰਗਟ ਕੀਤਾ ਹੈ। ਸੁਜਾਨਪੁਰ ਵਿਚ ਜੰਮੂ ਨੈਸ਼ਨਲ ਹਾਈਵੇ ਉਤੇ ਲੋਕ ਸੰਨੀ ਦਿਉਲ ਨੂੰ ਲੱਭਦੇ ਹੋਏ ਨਜ਼ਰ ਆਏ। ਗੁਰਦਾਸਪੁਰ ਨੂੰ ਜਾਣ ਵਾਲੇ ਵਾਹਨਾਂ ਜਿਵੇ ਮੋਟਰਸਾਈਕਲ, ਕਾਰ ਅਤੇ ਟਰੱਕਾਂ ਨੂੰ ਰੋਕ ਕੇ ਇਹ ਕਹਿੰਦੇ

ਲੁਧਿਆਣਾ ਵਿਚ ਜਾਰੀ ਹੈ ਕੋਰੋਨਾ ਦਾ ਕਹਿਰ, 22 ਨਵੇਂ ਮਾਮਲੇ ਆਏ ਸਾਹਮਣੇ

Another corona blast in : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਪੰਜਾਬਦੇ ਜਿਲ੍ਹਾ ਲੁਧਿਆਣਾ ਵਿਖੇ ਇਸ ਦੇ ਕੇਸਾਂ ਦੀ ਗਿਣਤੀ ਕਾਫੀ ਤੇਜ਼ੀ ਨਾਲ ਵਧਰਹੀ ਹੈ। ਅੱਜ ਲੋਕਾਂ ਵਿਚ ਉਸ ਸਮੇਂ ਖੌਫ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਲੁਧਿਆਣਾ ਵਿਖੇ 22 ਕੋਰੋਨਾ ਪਾਜੀਟਿਵ ਮਾਮਲੇ ਸਾਹਮਣੇ ਆ ਗਏ। ਇਨ੍ਹਾਂ ਵਿਚ ਦੋ ਬਲਾਤਕਾਰ ਦੇ ਦੋਸ਼ੀ ਤੇ 6

ਪੰਜਾਬ ਸਰਕਾਰ ਸ਼ਰਾਬ ਦੇ ਠੇਕੇਦਾਰਾਂ ਤੋਂ ਬਾਅਦ ਹੁਣ ਰੇਤ ਮਾਫੀਆ ‘ਤੇ ਹੋਈ ਮੇਹਰਬਾਨ

The Punjab government has : ਸ਼ਰਾਬ ਦੇ ਠੇਕੇਦਾਰਾਂ ਉੱਤੇ ਨਿਹਾਲ ਹੋਣ ਮਗਰੋਂ ਪੰਜਾਬ ਸਰਕਾਰ ਨੇ ਹੁਣ ਰੇਤ ਮਾਫੀਆ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਖਣਿਜ ਸਰੋਤਾਂ ਨੂੰ ਲੁੱਟਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਦੂਜੇ ਪਾਸੇ ਸਰਕਾਰ ਨੇ ਕੋਵਿਡ-19 ਕਰਕੇ ਮੁਸ਼ਕਿਲ ਹਾਲਾਤ ਵਿਚੋਂ ਲੰਘ ਰਹੇ ਗਰੀਬਾਂ, ਲੋੜਵੰਦਾਂ ਅਤੇ ਆਮ ਆਦਮੀ ਨੂੰ

ਸਿਵਲ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

Doctors and staff of :ਲੁਧਿਆਣਾ ਦੇ ਸਿਵਲ ਹਸਪਤਾਲ ਦੇ 4 ਦਰਜਾ ਚਾਰ ਮੁਲਾਜ਼ਮਾਂ ਦੇ ਕੋਰੋਨਾ ਨਾਲ ਪੀੜਤ ਹੋਣ ਤੋਂ ਬਾਅਦ ਡਾਕਟਰਾਂ ਤੇ ਸਟਾਫ ਨੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਹੁਣ ਉਹ ਸਾਰੇ ਕੰਮਕਾਰ ਛੱਡ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੇ ਮਾਸਕ ਅਤੇ ਪੀ.

ਕੈਬਨਿਟ ਮੰਤਰੀਆਂ ਵਲੋਂ ਚੀਫ ਸੈਕਟਰੀ ਨਾਲ ਬਾਈਕਾਟ ਦਾ ਐਲਾਨ ਸਿਰਫ ਝੂਠ ਦਾ ਪੁਲੰਦਾ

The announcement of : ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਕੁਝ ਦਿਨ ਪਹਿਲਾਂ ਸਰਾਬ ਦੀ ਨੀਤੀ ‘ਤੇ ਚੀਫ ਸੈਕਟਰੀ ਨਾਲ ਮਨ-ਮੁਟਾਅ ਹੋ ਗਿਆ ਸੀ। ਮਤਭੇਦ ਇੰਨਾ ਵਧ ਗਿਆ ਸੀ ਕਿ ਹੁਣ ਚੀਫ ਸੈਕਟਰੀ ਦਾ ਬਾਈਕਾਟ ਤਕ ਦੀਆਂ ਖਬਰਾਂ ਵੀ ਆਉਣ ਲੱਗੀਆਂ ਸਨ ਪਰ ਲੱਗਦਾ ਹੈ ਕਿ ਇਹ ਸਾਰਾ ਕੁਝ ਸਿਰਫ ਇਕ ਡਰਾਮਾ ਸੀ ਕਿਉਂਕਿ ਸੋਮਵਾਰ ਨੂੰ

ਨਸ਼ੇ ਦੀ ਹਾਲਤ ਵਿਚ ਬੀੜ੍ਹੀ ਪੀਣਾ ਬਣਿਆ ਸ਼ਰਾਬੀ ਲਈ ਖਤਰਨਾਕ, 65 ਫੀਸਦੀ ਝੁਲਸਿਆ

Drinking beer in a : ਸ਼ਰਾਬ ਪੀਣੀ ਸਿਹਤ ਲਈ ਹਾਨੀਕਾਰਕ ਹੈ ਪਰ ਜ਼ਰੂਰਤ ਤੋਂ ਵਧ ਪੀਣ ਨਾਲ ਕਦੇ-ਕਦੇ ਇਹ ਸਾਡੀ ਜਾਨ ਲਈ ਵੀ ਜੋਖਿਮ ਬਣੀ ਸਕਦੀ ਹੈ। ਅਜਿਹੀ ਹੀ ਇਕ ਘਟਨਾ ਫਿਲੌਰ ਵਿਖੇ ਵਾਪਰੀ ਜਿਥੇ ਇਕ ਸ਼ਰਾਬੀ ਜਦੋਂ ਨਸ਼ੇ ਵਿਚ ਰਾਤ ਨੂੰ ਬੀੜੀ ਪੀਣ ਲੱਗਾ ਤਾਂ ਉਸ ਨੂੰ ਇੰਨਾ ਵੀ ਪਤਾ ਨਹੀਂ ਲੱਗਾ ਕਿ ਉਸ

ਅੰਮ੍ਰਿਤਸਰ ਵਿਖੇ ਡੇਰੇ ਦੇ ਮਹੰਤ ਵਲੋਂ ਦੋ ਔਰਤਾਂ ਨੂੰ ਬੰਧਕ ਬਣਾ ਕੇ ਕੀਤਾ ਗਿਆ ਜਬਰ ਜਨਾਹ, ਗ੍ਰਿਫਤਾਰ

Two women held hostage : ਗੁਰੂ ਗਿਆਨ ਨਾਥ ਆਸ਼ਰਮ ਬਾਲਮੀਕਿ ਤੀਰਥ ਦੇ ਮੁੱਖ ਮਹੰਤ ਗਿਰਧਾਰੀ ਨਾਥ ਅਤੇ ਉਸ ਦੇ ਇਕ ਸਾਥੀ ਵਰਿੰਦਰ ਨਾਥ ‘ਤੇ ਜਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ। ਦੋਵਾਂ ਨੂੰ ਦੋ ਔਰਤਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ

ਟੀ. ਬੀ. ਮਰੀਜ਼ ਦੀ ਰਿਪੋਰਟ ਆਈ Corona Positive, ਇਲਾਕੇ ਨੂੰ ਕੀਤਾ ਗਿਆ ਸੀਲ

T. B. The patient reported : ਕੋਰੋਨਾ ਨੇ ਪੂਰੇ ਦੇਸ਼ ਦੀ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੌਕਡਾਊਨ ਕਾਰਨ ਹਰੇਕ ਖੇਤਰ ‘ਤੇ ਇਸ ਦਾ ਅਸਰ ਪਿਆ ਹੈ। ਅੱਜ ਲੁਧਿਆਣਾ ਵਿਖੇ 14 ਸਾਲਾ ਲੜਕੀ ਜੋ ਕਿ ਟੀ. ਬੀ. ਦੀ ਮਰੀਜ਼ ਸੀ, ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ

ਕੋਰੋਨਾ ਨਾਲ ਪੰਜਾਬ ਵਿਚ ਦੂਜੀ ਮੌਤ, ਟਾਂਡਾ ਦੇ ਨੌਜਵਾਨ ਨੇ ਜਲੰਧਰ ਦੇ ਸਰਕਾਰੀ ਹਸਪਤਾਲ ‘ਚ ਤੋੜਿਆ ਦਮ

The second death in the state : ਸੂਬੇ ਵਿਚ ਕੋਰੋਨਾ ਵਾਇਰਸ ਨਾਲ ਇਕ ਹੋਰ ਮੌਤ ਹੋ ਗਈ। ਮ੍ਰਿਤਕ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਦੇ ਨਾਂ ਤੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਹਸਪਤਾਲ ਵਿਚ ਭਰਤੀ ਸੀ ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਸੂਬੇ

ਸਰਕਾਰ ਦੀਆਂ ਕੋਰੋਨਾ ਪਾਜੀਟਿਵ ਮਰੀਜ਼ਾਂ ਸਬੰਧੀ ਨਵੀਂ ਨੀਤੀ ਤੋਂ ਕਿਸਾਨ ਵਰਗ ਨਾਰਾਜ਼, ਦੇਣਗੇ ਧਰਨਾ

Farmers angry over government’s : ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਲੈ ਕੇ ਨਵੀਂ ਰਣਨੀਤੀ ਬਣਾਈ ਗਈ ਸੀ ਜਿਸ ਅਧੀਨ ਕੁਝ ਐਡਵਾਇਜਰੀਆਂ ਦਿੱਤੀਆਂ ਗਈਆਂ ਸਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸੇ ਗੱਲ ਤੋਂ ਕੁਝ ਕਿਸਾਨ ਤੇ ਮਜ਼ਦੂਰ ਸਰਕਾਰ ਦੀ ਇਸ ਨੀਤੀ

ਜਲੰਧਰ ਵਿਖੇ ASI ‘ਤੇ ਕਾਰ ਚੜ੍ਹਾਉਣ ਦਾ ਦੂਜਾ ਮਾਮਲਾ ਆਇਆ ਸਾਹਮਣੇ….

The second case of car : ਜਲੰਧਰ ਵਿਖੇ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਨੌਜਵਾਨ ਵਲੋਂ ਪੁਲਿਸ ਵਾਲੇ ‘ਤੇ ਕਾਰ ਚੜ੍ਹਾ ਦਿੱਤੀ ਗਈ। ਬੀਤੀ ਰਾਤ ਹੁਸ਼ਿਆਰਪੁਰ ਹਾਈਵੇ ਦੇ ਪਿੰਡ ਹਜਾਰਾ ਵਿਖੇ ਪੁਲਿਸ ਵਲੋਂ ਲੌਕਡਾਊਨ ਕਾਰਨ ਨਾਕਾ ਲਗਾਇਆ ਗਿਆ ਸੀ। ਪਰ ਇਸ ਦੌਰਾਨ ਇਕ ਨੌਜਵਾਨ ਵਲੋਂ ਨਾਕੇ ‘ਤੇ ਤਾਇਨਾਤ ASI ‘ਤੇ ਕਾਰ ਚੜ੍ਹਾ ਦਿੱਤੀ। ਇਸ

ਪ੍ਰਵਾਸੀ ਮਜ਼ਦੂਰ ਨੇ ਖਾਕੀ ਵਰਦੀ ਪਾ ਕੇ ਆਪਣੇ ਸਾਥੀ ਮਜ਼ਦੂਰਾਂ ਨੂੰ ਦਿੱਤਾ ਇਹ ਸੰਦੇਸ਼…..

Migrant worker wearing : ਲੌਕਡਾਊਨ ਕਾਰਨ ਬਹੁਤ ਸਾਰੇ ਮਜ਼ਦੂਰ ਆਪਣੇ ਘਰਾਂ ਨੂੰ ਪੈਦਲ ਜਾਣ  ਲਈ ਮਜਬੂਰ ਹੈ। ਭਾਵੇਂ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਘਰ ਪਹੁੰਚਾਉਣ ਦੇ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਅਜੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਜਿਸ ਕਾਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। ਭਾਵੇਂ

ਜਲੰਧਰ ਦੇ ਫਗਵਾੜਾ ਗੇਟ ਵਿਖੇ ਲੋਕਾਂ ਨੇ ਉਡਾਈਆਂ Social Distancing ਦੀਆਂ ਧੱਜੀਆਂ

At Jalandhar’s Phagwara Gate : ਸੂਬੇ ਵਿਚ ਕਰਫਿਊ ਨੂੰ 18 ਮਈ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ ਜਦਕਿ ਲੌਕਡਾਊਨ 31 ਮਈ ਤਕ ਚੱਲੇਗਾ। ਜਲੰਧਰ ਵਿਖੇ ਫਗਵਾੜਾ ਗੇਟ ਜਿਥੇ ਇਲੈਕਟ੍ਰੋਨਿਕ ਦਾ ਸਾਮਾਨ ਮਿਲਦਾ ਹੈ, ਨੂੰ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਇਹ ਫੈਸਲਾ

ਅਣਪਛਾਤੇ ਵਿਅਕਤੀਆਂ ਵਲੋਂ ਡੇਰੇ ਦੇ ਮਹੰਤ ਦਾ ਕਤਲ, ਪੁਲਿਸ ਵਲੋਂ ਛਾਣਬੀਣ ਜਾਰੀ

Dera mahant murdered by : ਨਵਾਂਸ਼ਹਿਰ ਵਿਖੇ ਡੇਰੇ ਦੇ ਮਹੰਤ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤਾ ਗਿਆ। ਕਤਲ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਾਰੀ ਸਥਿਤੀ ਦਾ ਜਾਇਜਾ ਲਿਆ ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਿਲ੍ਹਾ ਰੂਪਨਗਰ ਵਿਚ ਪਿਛਲੇ 24 ਘੰਟਿਆਂ ਦੌਰਾਨ

ਦੋ ਧਿਰਾਂ ਵਿਚਾਲੇ ਹੋਏ ਟਕਰਾਅ ‘ਚ ਇਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

A Nihang was killed with : ਸੂਬੇ ਵਿਚ ਕ੍ਰਾਈਮ ਦੀਆਂ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਕਲ ਰਾਤ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਦੇ ਗੁਰਦੁਆਰੇ ਵਿਖੇ ਦੋ ਗੁੱਟਾਂ ਵਿਚ ਝਗੜਾ ਹੋ ਗਿਆ। ਝਗੜਾ ਇੰਨਾ ਵਧ ਗਿਆ ਕਿ ਇਸ ਵਿਚ ਨਿਹੰਗ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ  ਦੋਵੇਂ ਧਿਰਾਂ ਵਿਚ ਕਿਸੇ ਗੱਲ ‘ਤੇ

ਲੁਧਿਆਣਾ ਵਿਖੇ Covid-19 ਦੇ ਚਾਰ ਮਾਮਲੇ ਆਏ ਸਾਹਮਣੇ

Four cases of Covid-19  : ਪਿਛਲੇ ਚਾਰ ਦਿਨਾਂ ਤੋਂ ਸੂਬੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਕੁਝ ਘਟੀ ਸੀ ਪਰ ਅੱਜ ਲੁਧਿਆਣਾ ਵਿਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 2 ਦਿੱਲੀ ਤੋਂ ਪਰਤੇ ਆਰ. ਪੀ. ਐੱਫ. ਦੇ ਜਵਾਨ ਹਨ ਇਸ ਤੋਂ ਇਲਾਵਾ ਦੋ ਰੇਲਵੇ ਪੁਲਿਸ ਮੁਲਾਜ਼ਮ, ਇਕ ਕੁੰਦਨਪੁਰੀ ਦਾ ਰਹਿਣ ਵਾਲਾ ਤੇ

ਕੈਪਟਨ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਿਹਤਯਾਬ ਹੋਏ ਮਰੀਜਾਂ ਨਾਲ ਵੀਡੀਓ ਕਾਨਫਰਿਸੰਗ ਰਾਹੀਂ ਕੀਤੀ ਗੱਲਬਾਤ

The Captain interacted with : ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪਹਿਲਕਦਮੀ ਸਦਕਾ ਆਈਸੋਲੇਸ਼ਨ ਵਾਰਡ ਕਪੂਰਥਲਾ ਤੋਂ ਛੁੱਟੀ ਦਿੱਤੇ ਜਾਣ ਵਾਲੇ ਵਿਅਕਤੀਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਵਧਾਈ ਦਿੱਤੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਜਿਲ੍ਹਾ

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ : ਰਾਣਾ ਸੋਢੀ

Efforts of state government : ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨੀਵਾਰ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਕੇ ਕੋਵਿਡ-19 ਸੰਕਟ ਕਾਰਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਦੇਸ਼ ਲਿਆਉਣ ਅਤੇ ਪੰਜਾਬ ਆਏ ਪ੍ਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਮੁਲਕਾਂ ਵਿੱਚ ਭੇਜਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ

532 ਕਿਲੋ ਹੈਰੋਇਨ ਮਾਮਲੇ ‘ਚ ਰਣਜੀਤ ਸਿੰਘ ਚੀਤਾ ਤੇ ਉਸ ਦੇ ਤਿੰਨ ਸਾਥੀਆਂ ਕੋਲੋਂ ਪੜਤਾਲ ਸ਼ੁਰੂ

Ranjit Singh Cheetah and : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 532 ਕਿਲੋ ਹੈਰੋਇਨ ਮਾਮਲੇ ‘ਚ ਰਣਜੀਤ ਸਿੰਘ ਚੀਤਾ ਤੇ ਉਸ ਦੇ ਬਾਕੀ ਤਿੰਨ ਸਾਥੀਆਂ ਕੋਲੋਂ ਪੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚੀਤਾ ਦੇ ਤਿੰਨ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਉਨ੍ਹਾਂ ਨੂੰ ਰਿਮਾਂਡ ‘ਤੇ ਲੈ ਲਿਆ ਹੈ। ਅੰਮ੍ਰਿਤਸਰ ‘ਚ ਅਦਾਲਤ ਨੇ ਪੰਜ ਦਿਨ ਦਾ

ਆਈਟੀਆਈ ਵਿਦਿਆਰਥਣਾਂ ਨੂੰ 10 ਲੱਖ ਮਾਸਕ ਬਣਾਉਣ ਲਈ ਕੈਪਟਨ ਨੇ ਦਿੱਤੀ ਵਧਾਈ

Captain congratulates ITI : ਕੋਵਿਡ-19 ਮਹਾਮਾਰੀ ਨੇ ਪੂਰੇ ਦੁਨੀਆਂ ਵਿੱਚ ਕਹਿਰ ਢਾਹਿਆ ਹੋਇਆ ਹੈ। ਜਦੋਂ ਤਕ ਇਸ ਵਾਇਰਸ ਦੀ ਦਵਾਈ ਨਹੀਂ ਬਣਦੀ ਉਦੋਂ ਤਕ ਸਾਨੂੰ ਮਾਸਕ ਪਾ ਕੇ ਇਸ ਵਾਇਰਸ ਤੋਂ ਬਚਣਾ ਹੋਵੇਗਾ। ਇਸ ਲਈ ਵੱਖ-ਵੱਖ ਸੂਬਿਆਂ ਵਲੋਂ ਮਾਸਕ ਬਣਾਏ ਜਾ ਰਹੇ ਹਨ ਪਰ ਪੰਜਾਬ ਮਾਸਕ ਬਣਾਉਣ ਵਿਚ ਦੇਸ਼ ਦਾ ਪਹਿਲੇ ਨੰਬਰ ਦਾ ਸੂਬਾ ਬਣ

CM ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜ਼ਦੂਰਾਂ ‘ਚ ਅਨਾਜ ਦੀ ਬਰਾਬਰ ਵੰਡ ਦੀ ਕੀਤੀ ਮੰਗ

CM demands equal distribution : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਕਾਲੇ ਛੋਲੇ ਵੰਡਣ ਦੇ ਮਾਪਦੰਡਾਂ ਵਿੱਚ ਤਬਦੀਲੀ ਕਰਕੇ ਪ੍ਰਤੀ ਪਰਿਵਾਰ ਦੀ ਬਜਾਏ ਪ੍ਰਤੀ ਵਿਅਕਤੀ ਕਰਨ ਦੀ ਮੰਗ ਕੀਤੀ ਤਾਂ ਕਿ ਕੋਵਿਡ-19 ਦੇ ਲੌਕਡਾਊਨ ਦਰਮਿਆਨ ਪ੍ਰਵਾਸੀ ਮਜ਼ਦੂਰਾਂ ਨੂੰ ਅਨਾਜ ਦੀ ਬਰਾਬਰ ਵੰਡ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪੰਜਾਬ ਵਿਚ 31 ਮਈ ਤਕ ਰਹੇਗਾ ਲੌਕਡਾਊਨ, 18 ਮਈ ਤੋਂ ਕਰਫਿਊ ਖਤਮ

Lockdown in Punjab till : ਨਵੇਂ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤੱਕ ਕਰਫਿਊ ਨੂੰ ਲੌਕਡਾਊਨ ਵਿੱਚ ਬਦਲਣ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ 18 ਮਈ ਤੋਂ ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ ਤੋਂ ਵੱਧ ਸੰਭਾਵੀ ਢਿੱਲ ਦੇਣ ਅਤੇ ਸੀਮਿਤ ਜਨਤਕ ਆਵਾਜਾਈ

ਜਿਲ੍ਹਾ ਰੂਪਨਗਰ ਤੇ ਫਗਵਾੜਾ ਵਿਖੇ ਕਤਲ ਦਾ ਕੇਸ ਆਇਆ ਸਾਹਮਣੇ

A case of murder came to : ਰੂਪਨਗਰ ਵਿਖੇ ਇਕ ਸਬਜੀ ਵੇਚਣ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਰਜੀਤ ਰਾਮ (45) ਵਾਸੀ ਬਾਜੀਗਰ ਬਸਤੀ ਥਲੀਖੁਰਦ ਨੇੜੇ ਸੇਲਜ਼ ਟੈਕਸ ਬੈਰੀਅਰ ਘਨੌਲੀ ਵਜੋਂ ਹੋਈ ਹੈ। ਜਦੋਂ ਉਹ ਘਰੋਂ ਨਿਕਲਿਆ ਸੀ ਤਾਂ ਉਹ ਕਿਸੇ ਕੋਲੋਂ ਪੈਸੇ ਲੈਣ ਚੱਲਾ ਹੈ ਤੇ ਕੁਝ ਦੇਰ

ਅਮਰੀਕੀ ਪ੍ਰਸ਼ਾਸਨ ਵਲੋਂ 19 ਮਈ ਨੂੰ ਵਿਸ਼ੇਸ ਉਡਾਨ ਰਾਹੀਂ 161 ਪ੍ਰਵਾਸੀ ਭਾਰਤੀ ਕੀਤੇ ਜਾਣਗੇ ਡਿਪੋਰਟ

The US administration will : ਅਮਰੀਕੀ ਪ੍ਰਸ਼ਾਸਨ ਵੱਲੋਂ 19 ਮਈ ਨੂੰ ਇਕ ਵਿਸ਼ੇਸ਼ ਉਡਾਨ ਰਾਹੀਂ 161 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਡੀਪੋਰਟ ਕਰ ਕੇ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਇਨ੍ਹਾਂ ਵਿੱਚੋਂ 56 ਪੰਜਾਬੀ ਤੇ 76 ਹਰਿਆਣਵੀ ਹੋਣਗੇ, ਭਾਵ ਪੰਜਾਬ ਤੇ ਹਰਿਆਣਾ ਤੋਂ 132 ਜਣੇ ਹੋਣਗੇ। ਅਮਰੀਕੀ ਪ੍ਰਸ਼ਾਸਨ ਨੇ ਇਹ ਕਾਰਵਾਈ ‘ਸਪੈਸ਼ਲ ਹਾਈ–ਰਿਸਕ ਚਾਰਟਰ’ (SHRC) ਮਿਸ਼ਨ ਰਾਹੀਂ

ਕੈਪਟਨ ਨੇ ਬਾਜਵਾ ਤੇ ਚੰਨੀ ਵਿਚਾਲੇ ਵਿਵਾਦ ਨੂੰ ਨਿਪਟਾਉਣ ਦੀ ਜਿੰਮੇਵਾਰੀ ਸੌਂਪੀ ਸੁਨੀਲ ਜਾਖੜ ਨੂੰ

Captain hands over responsibility : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸਿੱਖਿਆ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਤੋਂ ਕਾਫੀ ਨਾਰਾਜ਼ ਹਨ। ਇਨ੍ਹਾਂ  ਦਾ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕੈਪਟਨ ਵਲੋਂ ਇਸ ਵਿਵਾਦ ਨੂੰ ਨਿਪਟਾਉਣ ਦੀ ਜਿੰਮੇਵਾਰੀ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤੀ ਗਈ ਹੈ। ਉਨ੍ਹਾਂ ਨੇ ਦੋਵਾਂ ਮੰਤਰੀਆਂ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਰਹੀਆਂ ਸ਼ਿਕਾਇਤਾਂ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਮਹੱਤਵਪੂਰਨ ਫੈਸਲਾ

Jathedar Giani Harpreet Singh : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਆ ਰਹੀਆਂ ਸ਼ਿਕਾਇਤਾਂ ‘ਤੇ ਮਹੱਤਵਪੂਰਨ ਫੈਸਲਾ ਲਿਆਹੈ। ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਵਿਚ ਆਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲ ਸ਼ਿਕਾਇਤ ਲੈ ਕੇ ਜਾਏ। ਜਥੇਦਾਰ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਇਹ

ਸਿੱਖਿਆ ਵਿਭਾਗ ਅਤੇ ਪ੍ਰਾਈਵੇਟ ਸਕੂਲ ਹੋਏ ਇੱਕ ਦੂਜੇ ਦੇ ਆਹਮੋ-ਸਾਹਮਣੇ

The education department and : ਕੱਲ੍ਹ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਐਲਾਨ ਕੀਤਾਗਿਆ ਸੀ ਕਿ ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲ ਸਿਰਫ਼ ਟਿਊਸ਼ਨ ਫ਼ੀਸ ਹੀ ਲੈ ਸਕਦੇ ਹਨ ਅਤੇ ਕੋਈ ਹੋਰਫ਼ੀਸ ਨਹੀਂ ਲੈ ਸਕਦੇ ਹਨ।ਪੰਜਾਬ ਦਾ ਸਿੱਖਿਆ ਵਿਭਾਗ ਅਤੇ ਪ੍ਰਾਈਵੇਟ ਸਕੂਲ ਇੱਕ ਦੂਜੇ ਦੇ ਆਹਮਣੇਸਾਹਮਣੇ ਹੋ ਗਏ ਹਨ। ਹੁਣ ਸਾਰੇ ਪ੍ਰਾਈਵੇਟ ਸਕੂਲ ਸਰਕਾਰ ਦੇ ਇਸ ਫ਼ੈਸਲੇ

Recent Comments