Tag:

ਲੌਕਡਾਊਨ ਦੌਰਾਨ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Troubled youth commits  : ਅਮ੍ਰਿਤਸਰ :  ਲੌਕਡਾਊਨ ਦਾ ਅਸਰ ਹਰੇਕ ਪਰਿਵਾਰ ‘ਤੇ ਪਿਆ ਹੈ। ਕਰਫਿਊ ਕਾਰਨ ਬਹੁਤ ਸਾਰੇ ਨੌਜਵਾਨ ਬੇਰੋਜ਼ਗਾਰ ਹੋ ਗਏ ਹਨ ਜਿਸ ਕਾਰਨ ਘਰ ਦੀ ਆਰਥਿਕ ਸਥਿਤੀ ਵੀ ਪ੍ਰਭਾਵਿਤ ਹੋਈ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਵਿਖੇ ਦੇਖਣ ਨੂੰ ਮਿਲਿਆ ਹੈ ਜਿਥੇ ਇਕ ਨੌਜਵਾਨ ਵਲੋਂ ਆਰਥਿਕ ਮੰਦੀ ਕਾਰਨ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ

ਲੁਧਿਆਣਾ ਵਿਖੇ 2 ਮ੍ਰਿਤਕਾਂ ਦੀ ਰਿਪੋਰਟ Corona Positive ਆਉਣ ਨਾਲ ਮਚਿਆ ਹੜਕੰਪ

2 deaths reported in Ludhiana : ਲੁਧਿਆਣਾ ਵਿਖੇ ਉਦੋਂ ਲੋਕਾਂ ਵਿਚ ਹੜਕੰਪ ਮਚ ਗਿਆ ਜਦੋਂ ਪਿਛਲੇ ਦਿਨੀਂ ਥਾਣਾ ਡਵੀਜ਼ਨ ਨੰਬਰ-5 ਤੇ ਥਾਣਾ ਜੀ. ਆਰ. ਪੀ. ਇਲਾਕਿਆਂ ਵਿਚ ਮਿਲੀਆਂ ਲਾਸ਼ਾਂ ਦੀ ਰਿਪੋਰਟ ਪਾਜੀਟਿਵ ਆਈ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਤਕ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਸੇ ਤਰ੍ਹਾਂ

ਪਟਿਆਲਾ : ਨਕਲੀ ਸ਼ਰਾਬ ਦੀ ਫੈਕਟਰੀ ਮਾਮਲੇ ਵਿਚ SHO ਨੂੰ ਕੀਤਾ ਸਸਪੈਂਡ

Patiala: SHO suspended in : ਸੂਬੇ ਵਿਚ ਨਕਲੀ ਸ਼ਰਾਬ ਦਾ ਧੰਦਾ ਜੋਰਾਂ-ਸ਼ੋਰਾਂ ਉਤੇ ਚੱਲ ਰਿਹਾ ਸੀ। ਪੁਲਿਸ ਵਲੋਂ ਸਖਤ ਕਾਰਵਾਈ ਕਰਦੇ ਹੋਏ ਪਟਿਆਲਾ ਵਿਖੇ ਨਕਲੀ ਸ਼ਰਾਬ ਦੀ ਫੈਕਟਰੀ ਦੇ ਮਾਮਲੇ ਵਿਚ ਮਨਦੀਪ ਸਿੰਘ ਸਿੱਧੂ ਨੇ ਸ਼ੰਭੂ ਥਾਣੇ ਦੇ SHO ਪ੍ਰੇਮ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਐਕਸਾਈਜ ਵਿਭਾਗ ਨੇ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਕਾਰਵਾਈ

ਪਿਓ ਤੇ ਭਰਾ ਦੀ ਸ਼ਰਮਨਾਕ ਕਰਤੂਤ ਆਈ ਸਾਹਮਣੇ, 10 ਮਹੀਨੇ ਤੋਂ ਧੀ ਨਾਲ ਕਰ ਰਿਹਾ ਸੀ ਜਬਰ ਜਨਾਹ

Shameful act of father and brother : ਹੁਸ਼ਿਆਰਪੁਰ ਵਿਖੇ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ਨੂੰ ਸੁਣ ਕੇ ਲੋਕਾਂ ਦਾ ਰਿਸ਼ਤਿਆਂ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ। ਹੁਸ਼ਿਆਰਪੁਰ ਦੇ ਚੱਬੇਵਾਲ ਵਿਖੇ ਇਕ ਪਿਓ ਅਤੇ ਕਜ਼ਨ ਭਰਾ ਵਲੋਂ ਆਪਣੀ ਹੀ ਧੀ ਨਾਲ ਸਰੀਰਕ ਸਬੰਧ ਬਣਾਏ ਗਏ।  ਚੱਬੇਵਾਲ ਦੀ ਪੁਲਿਸ ਨੇ ਪਿਓ ਅਤੇ ਭਰਾ ਵਿਰੁੱਧ

ਪਟਿਆਲਾ ਵਿਖੇ ਢਾਈ ਸਾਲਾ ਬੱਚੀ ਨੇ ਜਿੱਤੀ ‘ਕੋਰੋਨਾ’ ’ਤੇ ਜੰਗ

In Patiala a two : ਜਿਲ੍ਹਾ ਪਟਿਆਲਾ ਵਿਖੇ ਚੰਗੀ ਖਬਰ ਆਈ ਹੈ ਜਿਥੇ ਢਾਈ ਸਾਲਾ ਬੱਚੀ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਪਟਿਆਲਾ ਵਿਖੇ ਕੋਰੋਨਾ ਵਾਇਰਸ ਸਬੰਧੀ 74 ਸੈਂਪਲ ਟੈਸਟ ਲਈ ਭੇਜੇ ਗਏ ਸਨ ਤੇ ਇਨ੍ਹਾਂ ਵਿਚ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਦਾਖਲਾ ਢਾਈ ਸਾਲਾ ਦੀ

ਸਰਕਾਰੀ ਸਕੂਲਾਂ ਵਿੱਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧਿਅਮ ’ਚ ਪੜ੍ਹਾਉਣ ਦੀ ਇਜ਼ਾਜਤ

Permission to teach social : ਅੱਜ ਕਲ ਜਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਨੂੰ ਪਹਿਲ ਦਿੰਦੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਪੜ੍ਹ ਕੇ ਉਨ੍ਹਾਂ ਦਾ ਬੱਚਾ ਵਧ ਲਾਇਕ ਹੋ ਸਕਦਾ ਹੈ ਤੇ ਉਸ ਦੀ ਸਮਰੱਥਾ ਸ਼ਕਤੀ ਵਧ

ਸਿਹਤ ਮੰਤਰੀ ਵਲੋਂ ਡੇਂਗੂ ਤੇ ਹੋਰ ਵੈਕਟਰ ਡਿਸੀਜ਼ ਨੂੰ ਕੰਟਰੋਲ ਕਰਨ ਲਈ ਹਦਾਇਤਾਂ ਜਾਰੀ

Health Minister issues instructions : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬਰਨ ਰੋਗਾਂ (ਵੀ.ਬੀ.ਡੀ.) ਦੀ ਰੋਕਥਾਮ ਅਤੇ ਕੰਟਰੋਲ ਲਈ ਸਟੇਟ ਟਾਸਕ ਫੋਰਸ ਦੇ ਵਿਭਾਗਾਂ ਨਾਲ ਮਿਲਕੇ ਉਪਾਅ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਜਾਣਕਾਰੀ ਦਿੰਦਿਆਂ ਸ: ਸਿੱਧੂ ਨੇ ਦੱਸਿਆ ਕਿ ਅੱਜ ਰਾਸ਼ਟਰੀ ਡੇਂਗੂ ਦਿਵਸ

ਲੌਕਡਾਊਨ/ਕਰਫਿਊ ਦੌਰਾਨ ਹੋਏ ਘਾਟੇ ਤੋਂ ਇਲਾਵਾ 2019-20 ਵਿਚ ਕੋਈ ਵਿੱਤੀ ਨੁਕਸਾਨ ਨਹੀਂ : ਆਬਕਾਰੀ ਵਿਭਾਗ

No financial loss in 2019 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੂੰ ਵਿੱਤੀ ਸਾਲ 2019-20 ਦੌਰਾਨ ਲੱਗੇ ਕਰਫਿਊ/ਲੌਕਡਾਊਨ ਦੇ ਫਲਸਰੂਪ ਹੋਏ ਵਿੱਤੀ ਘਾਟੇ ਤੋਂ ਇਲਾਵਾ ਹੋਰ ਕੋਈ ਘਾਟਾ ਨਹੀਂ ਪਿਆ। ਇਹ ਜਾਣਕਾਰੀ ਆਬਕਾਰੀ ਵਿਭਾਗ ਵਲੋਂ ਮੁੱਖ ਮੰਤਰੀ ਨਾਲ ਨਵੀਂ ਆਬਕਾਰੀ ਨੀਤੀ ਵਿਚ ਹੋਈਆਂ ਸੋਧਾਂ ਦੀ ਰੋਸ਼ਨੀ ਵਿਚ ਮੌਜੂਦਾ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਐਲਾਨਿਆ ਖੇਤੀਬਾੜੀ ਪੈਕੇਜ ਜੁਮਲਿਆਂ ਤੋਂ ਇਲਾਵਾ ਕੁਝ ਨਹੀਂ : ਮੁੱਖ ਮੰਤਰੀ

Agriculture package announced : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਖੇਤੀਬਾੜੀ ਸੈਕਟਰ ਲਈ ਕੀਤੇ ਗਏ ਐਲਾਨਾਂ ਨੂੰ ਜੁਮਲਿਆਂ ਦੀ ਪੰਡ ਕਿਹਾ ਤੇ ਦੱਸਿਆ ਕਿ ਇਸ ਆਰਥਿਕ ਪੈਕੇਜ ਵਿਚ ਕਿਸਾਨਾਂ ਨੂੰ ਤੁਰੰਤ ਰਾਹਤ ਨਹੀਂ ਦਿੱਤੀ ਗਈ ਜੋ ਇਸ ਮੁਸ਼ਕਲ ਸਮੇਂ ਵਿਚ ਕਾਫੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ।

ਮੋਬਾਈਲ ਕਾਰੋਬਾਰੀ ਗਿਰੀਸ਼ ਮਨੋਚਾ ਕਤਲਕਾਂਡ ਵਿਚ ਸਾਹਮਣੇ ਆਇਆ ਸੱਚ, ਤਾਏ ਨੇ ਕਰਵਾਇਆ ਭਤੀਜੇ ਦਾ ਕਤਲ

Mobile businessman Girish Manocha : ਲੁਧਿਆਣਾ ਵਿਖੇ ਬਸਤੀ ਜੋਧੇਵਾਲ ਦੀ ਜਨਤਾ ਕਾਲੋਨੀ ਬੁੱਧਵਾਰ ਰਾਤ ਨੂੰ 2 ਮੋਟਰਾਈਕਲ ਸਵਾਰਾਂ ਨੇ ਮੋਬਾਈਲ ਵਪਾਰੀ ਗਿਰੀਸ਼ ਮਨੋਚਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।  ਗਿਰੀਸ਼ ਦਾ ਕਤਲ ਉਸ ਦੇ ਘਰ ਵਿਚ ਹੀ ਕੀਤਾ ਗਿਆ ਸੀ। ਦੋ ਨਕਾਬਪੋਸ਼ਾਂ ਨੇ ਘਰ ਵਿਚ ਦਾਖਲ ਹੋ ਕੇ ਉਸ ਦਾ ਕਤਲ ਕੀਤਾ। ਜਦੋਂ

ਮਨਪ੍ਰੀਤ ਬਾਦਲ ਦੇ ਪਿਤਾ ਸ. ਗੁਰਦਾਸ ਬਾਦਲ ਦਾ ਕੀਤਾ ਗਿਆ ਅੰਤਿਮ ਸਸਕਾਰ

Manpreet Badal’s father : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 88 ਸਾਲ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ। ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਗੁਰਦਾਸ ਬਾਦਲ ਦੀ ਮ੍ਰਿਤਕ ਦੇਹ ਨੂੰ ਅਗਨੀ

ਸਿੱਧੂ ਮੂਸੇਵਾਲਾ ਵਿਰੁੱਧ ਕੇਸ ਦੀ ਜਾਂਚ SP ਰੈਂਕ ਦੇ ਅਧਿਕਾਰੀ ਤੋਂ ਕਰਵਾਉਣ ਦੀ ਮੰਗ

Demand for investigation : ਪੰਜਾਬੀ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਕੇਸ ਵਿਚ ਪੰਜਾਬ ਪੁਲਿਸ ਵਲੋਂ ਤੇਜੀ ਫੜੀ ਗਈ ਹੈ। ਆਈਜੀ ਪਟਿਆਲਾ ਜਤਿੰਦਰ ਸਿੰਘ ਔਲਖ ਨੇ ਬਰਨਾਲਾ ਜਿਲ੍ਹੇ ਦੇ SSP ਸੰਦੀਪ ਗੋਇਲ ਨੂੰ ਦਿੱਤੇ ਹੁਕਮ ਚ, ਸਿੱਧੂ ਮੂਸੇਵਾਲਾ ਵਿਰੁੱਧ 4 ਮਈ ਨੂੰ ਥਾਣਾ ਧਨੌਲਾ ਵਿਖੇ ਦਰਜ ਕੇਸ ਦੀ ਜਾਂਚ ਜਿਲ੍ਹੇ ਦੇ SP ਰੈਂਕ ਦੇ ਅਧਿਕਾਰੀ ਤੋਂ

ਫਰੀਦਕੋਟ ਵਿਚ Covid-19 ਦੇ 6 ਕੇਸਾਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ ਹੋਈ 52

In Faridkot 4 cases of Covid-19 : ਸ਼ੁੱਕਰਵਾਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਕੋਰੋਨਾ ਦੇ 4 ਨਵੇਂ ਮਰੀਜ਼ ਮਿਲੇ ਹਨ। ਹੁਣ ਫ਼ਰੀਦਕੋਟ ‘ਚ ਕੋਰੋਨਾ ਮਾਮਲਿਆਂ ਦੀ ਕੁਲ ਗਿਣਤੀ ਵੱਧ ਕੇ 51 ਹੋ ਗਈ ਹੈ। ਇਹ ਸਾਰੇ ਮਰੀਜ਼ ਮਹਾਰਾਸ਼ਟਰ ਦੇ ਨਾਂਦੇੜ ‘ਚ ਸਥਿਤ ਗੁਰਦੁਆਰਾ ਹਜ਼ੂਰ ਸਾਹਿਬ ਤੋਂ ਪਰਤੇ ਸਨ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਪਿਛਲੇ

ਸੂਬੇ ‘ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਹੋਈ 1981, 223 ਹੋਏ ਠੀਕ

The number of corona : ਪੰਜਾਬ ਵਿਚ ਪਾਜੀਟਿਵ ਮਰੀਜਾਂ ਦੀ ਗਿਣਤੀ 1981 ਹੋ ਗਈ ਹੈ। ਇਨ੍ਹਾਂ ਵਿਚੋਂ 34 RPF ਜਵਾਨਾਂ ਸਮੇਤ 57 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 38 ਮਾਮਲੇ ਲੁਧਿਆਣਾ ਜਿਲ੍ਹੇ ਤੋਂ ਹਨ, ਜਿਸ ਵਿਚੋਂ 34 ਕੇਸ RPF ਦੇ ਜਵਾਨ ਹਨ। ਸੂਬੇ ਵਿਚ ਕੋਰੋਨਾ ‘ਤੇ ਜਿੱਤ ਪਾਉਣ ਵਾਲੇ ਮਰੀਜਾਂ ਦੀ ਗਿਣਤੀ

ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿਚ ਪ੍ਰਵਾਸੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

Protests by migrant workers : ਲੌਕਡਾਊਨ ਦੌਰਾਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਸੂਬੇ ਵਿਚ ਫਸੇ ਹੋਏ ਹਨ। ਪੰਜਾਬ ਸਰਕਾਰ ਵਲੋਂ ਇਨ੍ਹਾਂ ਨੂੰ ਸੁਰੱਖਿਅਤ ਘਰ ਵਾਪਸ ਭੇਜਣ ਦੇ ਬਹੁਤ ਸਾਰੇ ਵਾਅਦੇ ਕੀਤੇ ਜਾ ਰਹੇ ਹਨ ਪਰ ਕੋਈ ਪੁਖਤਾ ਪ੍ਰਬੰਧ ਨਹੀਂ ਹਨ। ਪਿਛਲੇ ਕੁਝ ਦਿਨਾਂ ਵਿਚ ਬਹੁਤ ਸਾਰੇ ਪ੍ਰਵਾਸੀ ਮਜ਼ਦੂਰਾਂ ਦੇ ਹਾਦਸਾਗ੍ਰਸਤ ਹੋਣ ਦੀ ਵੀ ਸੂਚਨਾ ਆਈ ਹੈ।

ਸਿੱਖਿਆ ਮੰਤਰੀ ਵਲੋਂ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਲਈ ਰਾਹਤ ਭਰੀ ਖਬਰ

Relief news for parents : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲੌਕਡਾਊਨ ਦੌਰਾਨ ਆਨਲਾਈਨ ਸਿੱਖਿਆ ਲੈ ਰਹੇ ਬੱਚਿਆਂ ਦੇ ਮਾਪਿਆਂ ਲਈ ਇਕ ਰਾਹਤ ਭਰੀ ਖਬਰ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਲੌਕਡਾਊਨ ਵਿਚ ਸਕੂਲੀ ਟਿਊਸ਼ਨ ਲੈ ਰਹੇ ਹਨ, ਸਿਰਫ ਉਨ੍ਹਾਂ ਨੂੰ ਹੀ ਫੀਸ ਦੇਣ ਦੀ ਜ਼ਰੂਰਤ ਹੋਵੇਗੀ। ਇਸ ਤੋਂ ਇਲਾਵਾ 

CM, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਵਲੋਂ ਗੁਰਦਾਸ ਬਾਦਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Badal and Harsimrat Kaur Badal : ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਗੁਰਦਾਸ ਬਾਦਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ

ਕੈਪਟਨ ਵਲੋਂ ਕਲ ਫੇਸਬੁੱਕ ’ਤੇ Live ਹੋ ਕੇ ਕੋਵਿਡ-19 ਸਬੰਧੀ ਕੀਤੀ ਜਾਵੇਗੀ ਜਨਤਾ ਨਾਲ ਗੱਲਬਾਤ

The captain will be interacting : ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਵਲ ਸਰਜਨਾਂ ਤੇ ਉੱਚ ਅਧਿਕਾਰੀਆਂ ਵਲੋਂ ਕੋਵਿਡ-19 ਬਾਰੇ ਸਥਿਤੀ ਦਾ ਜਾਇਜਾ ਲੈਣ ਲਈ ਵੀਡੀਓ ਕਾਨਫਰੰਸਿੰਗ ਕੀਤੀ ਜਾ ਰਹੀ ਸੀ, ਉਥੇ ਹੁਣ ਮੁੱਖ ਮੰਤਰੀ ਵਲੋਂ ਕਲ ਫੇਸਬੁੱਕ ’ਤੇ ਲਾਈਵ ਹੋ ਕੇ ਜਨਤਾ ਨਾਲ ਗੱਲਬਾਤ ਕੀਤੀ ਜਾਵੇਗੀ। ਕੋਰੋਨਾ ਵਾਇਰਸ ਦਾ ਕਹਿਰ ਘਟਣ ਦਾ ਨਾਂ ਨਹੀਂ

ਕੋਰੋਨਾ ਵਿਰੁੱਧ ਜੰਗ ਵਿਚ ਲੁਧਿਆਣਾ ਪੁਲਿਸ ਵਲੋਂ ਨਵੀਂ ਰਣਨੀਤੀ ਤਿਆਰ

Ludhiana police formulates : ਲੁਧਿਆਣਾ ਪੁਲਿਸ ਵਲੋਂ ਹੁਣ ਆਪਣੀ ਰਣਨੀਤੀ ਵਿਚ ਤਬਦੀਲੀ ਕਰਨ ਦੀ ਯੋਜਨਾ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। ਨਵੀਂ ਰਣਨੀਤੀ ਮੁਤਾਬਕ ਜਿਹੜੀਆਂ ਲਗਭਗ 200 ਮਹਿਲਾ ਪੁਲਿਸ ਮੁਲਾਜ਼ਮਾਂ ਫਰੰਟ ਲਾਈਨ ’ਤੇ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਜਲਦੀ ਹੀ ਥਾਣਿਆਂ ਵਿਚ ਸ਼ਿਫਟ ਕਰ ਦਿੱਤਾ ਜਾਵੇਗਾ ਕਿਉਂਕਿ ਇਨ੍ਹਾਂ

ਤਰਨਤਾਰਨ ਵਿਖੇ ਦੋ ਧਿਰਾਂ ਵਿਚਾਲੇ ਟਕਰਾਅ ‘ਚ ਚੱਲੀਆਂ ਗੋਲੀਆਂ, 6 ਲੋਕ ਜ਼ਖਮੀ

Six people were injured : ਭਾਵੇਂ ਪੂਰੇ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ ਪਰ ਫਿਰ ਵੀ ਹਿੰਸਕ ਘਟਨਾਵਾਂ ਨਹੀਂ ਘੱਟ ਰਹੀਆਂ। ਇੰਝ ਜਾਪਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਸ਼ਰਾਰਤੀ ਤੱਤਾਂ ਵਲੋਂ ਲੌਕਡਾਊਨ ਦਾ ਗਲਤ ਫਾਇਦਾ ਚੁੱਕ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਰਨਤਾਰਨ

ਅਗਲੇ 48 ਘੰਟਿਆਂ ਵਿਚ ਪੰਜਾਬ ਤੇ ਚੰਡੀਗੜ੍ਹ ਵਿਖੇ ਤੇਜ਼ ਹਵਾਵਾਂ ਤੇ ਮੀਂਹ ਪੈਣ ਦੇ ਆਸਾਰ

Chance of strong winds : ਮੌਸਮ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿਖੇ ਆਉਂਦੇ 2 ਦਿਨਾਂ ਵਿਚ ਦੁਬਾਰਾ ਤੋਂ ਮੌਸਮ ਦੇ ਬਦਲਣ ਦੇ ਆਸਾਰ ਹਨ। ਤੇਜ਼ ਹਵਾਵਾਂ ਦੇ ਨਾਲ ਹਨ੍ਹੇਰੀ ਵੀ ਚੱਲ ਸਕਦੀ ਹੈ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ 2-4 ਦਿਨਾਂ ਤੋਂ ਤੇਜ ਧੁੱਪ ਨਿਕਲਣ ਨਾਲ ਤਾਪਮਾਨ ਇਕੋ ਦਮ ਵਧ

7 ਸਾਲਾਂ ਤੋਂ ਜੰਜੀਰਾਂ ਵਿਚ ਕੈਦ ਕੀਤੇ ਨੌਜਵਾਨ ਨੂੰ ਰਿਹਾਅ ਕਰਵਾਇਆ ਜੱਜ ਨੇ

Judge releases youth : ਬਠਿੰਡਾ ਵਿਖੇ 30 ਸਾਲਾ ਨੌਜਵਾਨ ਨੂੰ ਉਸ ਦੇ ਭਰਾ ਤੇ ਭਾਬੀ ਨੇ ਲਗਭਗ 7 ਸਾਲ ਤੋਂ ਇਕ ਕਮਰੇ ਵਿਚ ਕੈਦ ਕਰਕੇ ਰੱਖਿਆ ਹੋਇਆ ਸੀ ਤੇ ਉਸ ਨੂੰ ਜੰਜੀਰਾ ਨਾਲ ਬੰਨ੍ਹਿਆ ਹੋਇਆ ਸੀ। ਮਾਮਲਾ ਜ਼ਮੀਨ ਦਾ ਸੀ। ਭਰਾ-ਭਾਬੀ ਉਸਦੇ ਹਿੱਸੇ ’ਤੇ ਕਬਜਾ ਕਰਨਾ ਚਾਹੁੰਦੇ ਸਨ। ਪੁਲਿਸ ਨੇ ਸੂਚਨਾ ਮਿਲਣ ’ਤੇ ਜਿਲਾ ਤੇ

ਪਤੀ ਦੀ ਸ਼ਰਮਨਾਕ ਕਰਤੂਤ, ਮਾਮੇ ਦੇ ਲੜਕੇ ਤੋਂ ਕਰਵਾਉਂਦਾ ਰਿਹਾ ਪਤਨੀ ਦਾ ਜਬਰ ਜਨਾਹ

Husband’s shameful act : ਬਠਿੰਡਾ ਵਿਖੇ ਹੈਰਾਨ ਕਰ ਦੇਣ ਵਾਲਾ ਕੇਸ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਵਲੋਂ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ। ਇਹ ਸ਼ਿਕਾਇਤ ਉਸ ਨੇ ਆਪਣੇ ਪਤੀ ਲਈ ਕੀਤੀ ਸੀ। ਪਤੀ ਨੇ ਬਦਲਾ ਲੈਣ ਲਈ ਉਸ ਨੇ ਮਨੁੱਖਤਾ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕਰ ਦਿੱਤਾ। ਆਪਣੀ ਪਤਨੀ ਤੋਂ

ਮਾਲੇਰਕੋਟਲਾ ਵਿਖੇ ਪ੍ਰਵਾਸੀ ਮਜਦੂਰਾਂ ਵਲੋਂ ਕੀਤੀ ਗਈ ਪੱਥਰਬਾਜੀ, SDM, DSP ਤੇ ਸਹਾਇਕ ਥਾਣੇਦਾਰ ਜ਼ਖਮੀ

Stone pelting by migrant: ਲੌਕਡਾਊਨ ਦੌਰਾਨ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਦੀਆਂ ਖਬਰਾਂ ਆ ਰਹੀਆਂ ਹਨ। ਬੀਤੀ ਰਾਤ ਮਾਲੇਰਕੋਟਲਾ ਵਿਖੇ ਅਰਿਹਿੰਤ ਧਾਗਾ ਮਿਲ ‘ਚ ਪ੍ਰਵਾਸੀ ਮਜਦੂਰਾਂ ਨੇ ਜ਼ਬਰਦਸਤ ਹੰਗਾਮਾ ਕੀਤਾ ਅਤੇ ਭੜਕੇ ਮਜਦੂਰਾਂ ਨੇ ਪੱਥਰਬਾਜੀ ਕੀਤੀ। ਭੜਕੇ ਮਜਦੂਰਾਂ ਨੂੰ ਕਾਬੂ ਕਰਨ ਵਿਚ ਅਸਫਲ ਹੋਏ ਮਿਲ ਪ੍ਰਬੰਧਕਾਂ ਵੱਲੋਂ ਸੂਚਨਾ ਦੇਣ ‘ਤੇ ਐੱਸ.ਡੀ.ਐਮ. ਮਲੇਰਕੋਟਲਾ, ਸ਼੍ਰੀ ਵਿਕਰਮਜੀਤ ਸਿੰਘ ਪਾਂਥੇ,

ਲੁਧਿਆਣਾ ਵਿਖੇ 5 ਹੋਰ Covid-19 ਮਰੀਜਾਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ 141

5 more Covid-19 patients : ਜਿਲ੍ਹਾ ਲੁਧਿਆਣਾ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਸ਼ਹਿਰ ਵਿਚ ਅੱਜ ਸਵੇਰੇ 5 ਪਾਜੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਕੇਸ ਟਾਇਰ ਫੈਕਟਰੀ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਦੇ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚ ਕੈਲਾਸ਼ ਨਗਰ ਦਾ

ਕੋਵਿਡ-19 ਵਿਰੁੱਧ ਜੰਗ ਵਿਚ ਨਰਸਾਂ ਵਲੋਂ ਦਿੱਤਾ ਜਾਣ ਵਾਲਾ ਸਹਿਯੋਗ ਸ਼ਲਾਘਾਯੋਗ : ਸਿਹਤ ਮੰਤਰੀ

The support given by the nurses : ਸਿਹਤ ਮੰਤਰੀ ਸ. ਬਲਬੀਰ ਸਿੰਘ ਸੰਧੂ ਵਲੋਂ ਕਲ ਕੌਮਾਂਤਰੀ ਨਰਸ ਦਿਵਸ ਮੌਕੇ ਨਰਸਾਂ ਵਲੋਂ ਕੋਵਿਡ-19 ਖਿਲਾਫ ਜੰਗ ਵਿਚ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਨਾਂ ਨਰਸਾਂ ਤੋਂ ਅਸੀਂ ਕੋਰੋਨਾ ਵਾਇਰਸ ਖਿਲਾਫ ਲੜਾਈ ਨਹੀਂ ਲੜ ਸਕਦੇ। ਨਰਸਿੰਗ ਸਟਾਫ ਸਿਹਤ ਵਿਭਾਗ ਦਾ ਬੁਨਿਆਦੀ ਢਾਂਚਾ ਹਨ।

ਜਲਾਲਾਬਾਦ : 4 ਨਕਾਬਪੋਸ਼ਾਂ ਵਲੋਂ ਨਾਕੇ ’ਤੇ ਤਾਇਨਾਤ 2 ਕਾਂਸਟੇਬਲ ’ਤੇ ਹਮਲਾ

4 masked men attack : ਜਲਾਲਾਬਾਦ ਖੇਤਰ ਦੇ ਮੰਨੇਵਾਲਾ ਰੋਡ ਵਿਖੇ ਨਾਕੇ ’ਤੇ ਤਾਇਨਾਤ ਕਾਂਸਟੇਬਲ ਬਲਵਿੰਦਰ ਸਿੰਘ ਨਿਵਾਸੀ ਝਾੜੀਵਾਲਾ ਅਤੇ ਬਲਵਿੰਦਰ ਸਿੰਘ ਨਿਵਾਸੀ ਬਾਹਮਣੀ ਵਾਲਾ ’ਤੇ ਚਾਰ ਨਕਾਬਪੋਸ਼ਾਂ ਨੇ ਲਾਠੀਆਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਦੋਵੇਂ ਕਾਂਸਟੇਬਲਾਂ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੋਵਾਂ ਹਮਲਾਵਰਾਂ ਦੀ ਪਛਾਣ ਕਰ ਲਈ ਹੈ

ਤਰਨਤਾਰਨ ਪੁਲਿਸ ਵਲੋਂ ਨਾਰਕੋ ਗੈਂਗਸਟਰ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

Tarn Taran police bust : ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵਲੋਂ ਨਾਰਕੋ ਗੈਂਗਸਟਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐੱਨ. ਡੀ. ਪੀ. ਸੀ. ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270,

ਸਟਾਫ ਨਰਸ ਨੇ ਸਿਹਤ ਵਿਭਾਗ ਦੀ ਕਾਰਜ ਪ੍ਰਣਾਲੀ ’ਤੇ ਚੁੱਕਿਆ ਸਵਾਲ

The staff nurse raised : ਜਿਲ੍ਹਾ ਰੂਪਨਗਰ ਵਿਖੇ ਸੀਨੀਅਰ ਮੈਡੀਕਲ ਅਫਸਰ ਅਤੇ ਸਟਾਫ ਨਰਸਾਂ ਦੇ ਸੈਂਪਲ ਕੋਰੋਨਾ ਪਾਜੀਟਿਵ ਆਏ ਹਨ ਪਰ ਹੁਣ ਉਥੋਂ ਦੀ ਇਕ ਸਟਾਫ ਨਰਸ ਨੇ ਸਿਹਤ ਵਿਭਾਗ ਦੀ ਕਾਰਜ ਪ੍ਰਣਾਲੀ  ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਅਤੇ ਉਸ ਨੇ ਆਪਣਾ ਇਕ ਵੀਡੀਓ ਵੀ ਵਾਇਰਲ ਕੀਤਾ ਹੈ ਜਿਸ ਦੀ ਬਹੁਤ ਚਰਚਾ ਹੈ।

ਸੂਬੇ ’ਚ ਹੋ ਰਹੀਆਂ ਖੁਦਕੁਸ਼ੀਆਂ ਦਾ ਜਿੰਮੇਵਾਰ ਕੌਣ : ਵਿਨੀਤ ਜੋਸ਼ੀ

Who is responsible for : ਲੌਕਡਾਊਨ ਦੌਰਾਨ ਬਹੁਤ ਸਾਰੀਆਂ ਮੰਦਭਾਗੀ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਖੁਦਕੁਸ਼ੀਆਂ ਦੇ ਕੇਸ ਵੀ ਲਗਾਤਾਰ ਵਧ ਰਹੇ ਹਨ। ਕਰਫਿਊ ਕਰਕੇ ਬਹੁਤ ਸਾਰੇ ਮਜ਼ਦੂਰ ਬੇਰੋਜ਼ਗਾਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਸਰਕਾਰ ਵਲੋਂ ਉਨ੍ਹਾਂ ਨੂੰ ਰਾਸ਼ਨ ਦੇਣ ਦੇ ਬਹੁਤ ਵੱਡੇ-ਵੱਡੇ ਵਾਅਦੇ ਤਾਂ

ਫਿਰੋਜ਼ਪੁਰ ਵਿਚ ਇਕ ਹੋਰ ਕੋਵਿਡ-19 ਮਰੀਜ਼ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 45

Patient confirmed in Ferozepur : ਸੂਬੇ ਵਿਚ ਕੋਵਿਡ-19 ਦਾ ਕਹਿਰ ਵਧ ਰਿਹਾ ਹੈ। ਹਰੇਕ ਜਿਲ੍ਹੇ ਵਿਚ ਇਸ ਦੇ ਪਾਜੀਟਿਵ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਫਿਰੋਜ਼ਪੁਰ ਤੋਂ ਇਕ ਹੋਰ ਕੋਵਿਡ-19 ਮਰੀਜ਼ ਦੀ ਪੁਸ਼ਟੀ ਹੋਈ ਹੈ। ਕੁਝ ਦਿਨ ਪਹਿਲਾਂ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਉਸ ਦੇ ਸੈਂਪਲ ਲੈਬ

ਕਰਫਿਊ ਕਾਰਨ ਚਾਰ ਸਾਲ ਬਾਅਦ ਹੋਏ ਮੁੰਡੇ ਨੂੰ ਨਾ ਦੇਖ ਸਕਿਆ ਪਿਓ, ਫਾਹਾ ਲੈ ਕੇ ਕੀਤੀ ਆਤਮਹੱਤਿਆ

Curfew kills boy after : ਐਤਵਾਰ ਨੂੰ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਤਨੀ ਪੇਕੇ ਹੈ ਜਿਸ ਦੇ ਵਿਆਹ ਨੂੰ ਚਾਰ ਸਾਲ ਹੋ ਗਏ। ਛੋਟੇ ਬੱਚੇ ਨੂੰ ਦੇਖਣ ਲਈ ਕਰਫਿਊ ਵਿਚ ਪਸਿਆ ਨੌਜਵਾਨ ਤਿੰਨ ਵਾਰ ਪਾਸ ਬਣਵਾ ਕੇ ਜੰਮੂ ਲਈ ਗਿਆ ਪਰ ਲਖਨਪੁਰ ਬਾਰਡਰ ’ਤੇ ਹੀ

ਕੇਂਦਰ ਸਰਕਾਰ ਵਲੋਂ ਪੰਜਾਬ ਨੂੰ 638.25 ਕਰੋੜ ਰੁਪਏ ਕੀਤੇ ਗਏ ਜਾਰੀ

Central Government releases : ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਵਿੱਤ ਮੰਤਰਾਲੇ ਨੇ 13 ਰਾਜਾਂ ਨੂੰ ਵਿੱਤੀ ਘਾਟਾ ਗ੍ਰਾਂਟ ਵਜੋਂ 6,157.74 ਕਰੋੜ ਰੁਪਏ ਜਾਰੀ ਕੀਤੇ ਹਨ। ਕੋਰੋਨਾ ਵਾਇਰਸ ਸੰਕਟ ਦੌਰਾਨ ਰਾਜਾਂ ਦੇ ਵਸੀਲੇ ਵਧਾਉਣ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਪੰਜਾਬ ਦੇ ਹਿੱਸੇ 638 ਕਰੋੜ 25 ਲੱਖ ਰੁਪਏ ਆਏ ਹਨ। ਕੱਲ੍ਹ

ਫਿਰੋਜ਼ਪੁਰ ਵਿਖੇ ਦੋ ਮੰਜਿਲਾ ਘਰ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Fire breaks out in : ਮੰਗਲਵਾਰ ਸਵੇਰੇ 3.30 ਵਜੇ ਫਿਰੋਜ਼ਪੁਰ ਦੇ ਕੂਚਾ ਮੰਗਤਰਾਮ ਗਲੀ ਵਿਚ ਅਚਾਨਕ 2 ਮੰਜਿਲਾ ਘਰ ਨੂੰ ਅੱਗ ਲੱਗ ਗਈ। ਜਿਸ ਘਰ ਵਿਚ ਅੱਗ ਲੱਗੀ ਉਸ ਦੇ ਘਰ ਲੱਖਾਂ ਰੁਪਏ ਦਾ ਰੈਡੀਮੇਡ ਕੱਪੜਾ ਵੀ ਪਿਆ ਸੀ ਜੋ ਅੱਗ ਦੌਰਾਨ ਸਾਰਾ ਬਰਬਾਦ ਹੋ ਗਿਆ ਤੇ ਇਸ ਦੇ ਨਾਲ ਹੀ ਘਰ ਦੀਆਂ ਹੋਰ ਚੀਜਾਂ

ਖੰਨਾ ਨੇੜੇ ਮਜ਼ਦੂਰਾਂ ਨਾਲ ਭਰੀ ਬੱਸ ਪਲਟੀ, 10 ਮਜੂਦਰ ਜ਼ਖਮੀ

A bus full of laborers : ਅੱਜ ਸਵੇਰੇ ਖੰਨਾ ਦੇ ਪਿੰਡ ਲਿਬੜਾ ਵਿਖੇ ਜੀ. ਟੀ. ਰੋਡ ’ਤੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਨੇੜੇ ਦਰਨਦਨਾਕ ਸੜਕ ਹਾਦਸਾ ਹੋਇਆ। ਹਾਦਸੇ ਵਿਚ ਟੂਰਿਸਟ ਬੱਸ ਪਲਟ ਗਈ ਜੋ ਜੰਮੂ ਤੋਂ ਬਾਹਰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ। ਹਾਦਸੇ ਦੌਰਾਨ ਬਹੁਤ ਸਾਰੇ ਮਜ਼ਦੂਰ ਜ਼ਖਮੀ ਹੋ ਗਏ ਤੇ ਜ਼ਖਮੀ ਮਜ਼ਦੂਰਾਂ

ਪੰਜਾਬ ਦੇ ਸਰਕਾਰੀ ਤੇ ਨਿੱਜੀ ਹਸਪਤਾਲ ਖਤਰਨਾਕ ਬੀਮਾਰੀਆਂ ਨਾਲ ਜੂਝ ਰਹੇ ਪੀੜਤਾਂ ਦਾ ਵੀ ਕਰਨਗੇ ਇਲਾਜ

Public and private hospitals : ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸੋਮਵਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਹ ਜਾਣਕਾਰੀ ਕੇਂਦਰ ਸਰਕਾਰ ਵਲੋਂ ਐਡੀਸ਼ਨਲ ਸਾਲੀਸੀਟਰ ਜਨਰਲ ਆਫ ਇੰਡੀਆ ਸਤਿਆ ਪਾਲ ਜੈਨ ਨੇ ਸੋਮਵਾਰ ਨੂੰ ਹਾਈਕੋਰਟ ਨੂੰ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਪੰਜਾਬ ਦੇ ਸਰਕਾਰੀ ਤੇ ਨਿੱਜੀ ਹਸਪਤਾਲ ਕੋਰੋਨਾ ਦੇ ਮਰੀਜਾਂ ਦੇ ਨਾਲ-ਨਾਲ ਹੁਣ ਖਤਰਨਾਕ

ਬਠਿੰਡਾ : ASI ਨੇ ਕਾਗਜਾਤ ਪੂਰੇ ਨਾ ਹੋਣ ’ਤੇ ਕੱਟਿਆ ਵਿਧਾਇਕ ਦੀ ਗੱਡੀ ਦਾ ਚਾਲਾਨ

ASI cut off the challan : ਕਰਫਿਊ ਦੌਰਾਨ ਪੁਲਿਸ ਵਲੋਂ ਪੂਰੀ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਕਲ ਸੋਮਵਾਰ ਨੂੰ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੱਡੀ ਦਾ ਚਾਲਾਨ ਪੁਲਿਸ ਨੇ ਕੱਟਿਆ। ਗੱਡੀ ਵਿਧਾਇਕ ਬਲਜਿੰਦਰ ਕੌਰ ਦੀ ਸੀ। ਜਦੋਂ ਪੁਲਿਸ ਨੇ ਚਾਲਾਨ ਕੱਟਿਆ ਤਾਂ ਉਸ ਸਮੇਂ ਵਿਧਾਇਕ ਤਾਂ ਗੱਡੀ ਵਿਚ

ਕੈਪਟਨ ਦੀ ਅਗਵਾਈ ਵਾਲੀ ਸਰਕਾਰ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ : ਭਾਰਤ ਭੂਸ਼ਣ ਆਸ਼ੂ

Captain-led government always : ਸ਼੍ਰੀ ਭਾਰਤ ਭੂਸ਼ਨ ਆਸ਼ੂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਸੋਮਵਾਰ ਅਨਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਵੱਖ ਵੱਖ ਡੀਪੂ ਹੋਲਡਰ ਯੂਨੀਅਨਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਇਸ ਮੌਕੇ ਬੋਲਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਡੀਪੂ ਹੋਲਡਰਾਂ ਦੇ ਹਿੱਤਾਂ

ਜਲੰਧਰ ‘ਚ ਕਰਫਿਊ ਦੌਰਾਨ ਦਿੱਤੀ ਗਈ ਢਿੱਲ, ਕਰਿਆਨਾ ਤੇ ਡੇਅਰੀ ਉਤਪਾਦ ਦੀਆਂ ਦੁਕਾਨਾਂ ਸਵੇਰੇ 7 ਤੋਂ 3 ਖੋਲ੍ਹਣ ਦੇ ਨਿਰਦੇਸ਼

Jalandhar Curfew relaxation : ਪੂਰੇ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਲੌਕਡਾਊਨ ਕਾਰਨ ਲੋਕਾਂ ਨੂੰ ਜ਼ਰੂਰੀ ਚੀਜਾਂ ਦੀ ਸਪਲਾਈ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੈੱਡ ਜੋਨ ਖੇਤਰਾਂ ਤੋਂ ਇਲਾਵਾ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਥੋੜ੍ਹੀ ਬਹੁਤ ਛੋਟ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ।

ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਫੋਰਟਿਸ ਹਸਪਤਾਲ ਵਿਚ ਭਰਤੀ, ਹਾਲਤ ਗੰਭੀਰ

Manpreet Badal’s father : ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ  ਹੋਣ ਕਾਰਨ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ। ਉਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ। ਗੁਰਦਾਸ ਬਾਦਲ ਸਾਬਕਾ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ। ਲਗਭਗ ਡੇਢ ਮਹੀਨਾ ਪਹਿਲਾਂ ਉਨ੍ਹਾਂ ਦੀ ਪਤਨੀ ਹਰਮਿੰਦਰ ਕੌਰ ਦਾ ਬੀਮਾਰੀ ਕਾਰਨ ਦੇਹਾਂਤ

23 ਸਾਲਾ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪੇਪਰ ਨਾ ਹੋਣ ਕਾਰਨ ਰਹਿੰਦਾ ਸੀ ਪ੍ਰੇਸ਼ਾਨ

The 23 year old student : ਪੂਰੇ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ ਜਿਸ ਕਾਰਨ ਸਾਰੇ ਕਾਰੋਬਾਰ ਠੱਪ ਪਏ ਹਨ ਅਤੇ ਇਸ ਦਾ ਪ੍ਰਭਾਵ ਹਰੇਕ ਵਿਅਕਤੀ ‘ਤੇ ਪੈ ਰਿਹਾ ਹੈ। ਲੌਕਡਾਊਨ ਕਾਰਨ ਬਹੁਤ ਸਾਰੇ ਪੇਪਰ ਵੀ ਮੁਲਤਵੀ ਕਰ ਦਿੱਤੇ ਗਏ ਹਨ।  ਇਸੇ ਦੌਰਾਨ ਲੁਧਿਆਣਾ ਤੋਂ ਇਕ ਵਿਦਿਆਰਥੀ ਦੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ

ਫੌਜ ਵਿਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ, ਹੋਵੇਗੀ ਆਨਲਾਈਨ ਟ੍ਰੇਨਿੰਗ

Good news for young people : ਪੰਜਾਬ ਵਿਚ ਲਗਭਗ ਡੇਢ ਮਹੀਨੇ ਤੋਂ ਲੌਕਡਾਊਨ ਚੱਲ ਰਿਹਾ ਹੈ। ਇਸ ਕਾਰਨ ਬਹੁਤ ਸਾਰੀਆਂ ਗਤੀਵਿਧੀਆਂ ਰੁਕੀਆਂ ਪਈਆਂ ਹਨ ਪਰ ਇਸ ਲੌਕਡਾਊਨ ਦੌਰਾਨ ਉਨ੍ਹਾਂ ਨੌਜਵਾਨਾਂ ਲਈ ਖੁਸ਼ਖਬਰੀ ਆਈ ਹੈ ਜਿਹੜੇ ਫੌਜ ਵਿਚ ਭਰਤੀ ਹੋਣਾ ਚਾਹੁੰਦੇ ਹਨ। ਸਿਖਲਾਈ ਤੇ ਰੋਜ਼ਗਾਰ ਕੇਂਦਰ ਪੰਜਾਬ (ਸੀ-ਪੁਆਇੰਟ) ਵਲੋਂ ਫੌਜ ਵਿਚ ਭਰਤੀ ਹੋਣ ਦੇ ਇਛੁੱਕ ਨੌਜਵਾਨਾਂ

ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਚਿੰਤਾਨਜਕ

The condition of hockey : ਓਲੰਪਿਕ ਵਿਚ ਤਿੰਨ ਵਾਰ ਗੋਲਡ ਮੈਡਲ ਜਿੱਤਣ ਵਾਲੇ ਆਪਣੇ ਜ਼ਮਾਨੇ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਚਿੰਤਾਜਨਕ ਹੈ। ਉਨ੍ਹਾਂ ਦੀ ਉਮਰ 96 ਸਾਲ ਹੈ। ਇਹ ਜਾਣਕਾਰੀ ਉਨ੍ਹਾਂ ਦੇ ਦੋਹਤੇ ਕਬੀਰ ਨੇ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਬਲਬੀਰ ਸਿੰਘ ਨਿਮੋਨੀਆ ਤੋਂ ਪੀੜਤ ਸਨ। ਇਸ ਲਈ ਉਨ੍ਹਾਂ ਨੂੰ ਫੋਰਟਿਸ ਹਸਪਤਾਲ

ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਵਿਚ ਬੇਭਰੋਸਗੀ ਜਤਾਉਣ ਨਾਲ ਪੰਜਾਬ ਵਿਚ ਸੰਵਿਧਾਨਿਕ ਸੰਕਟ ਹੋ ਸਕਦੈ ਖੜ੍ਹਾ : ਦਲਜੀਤ ਚੀਮਾ

No confidence in government : ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਵਿਚ ਬੇਭਰੋਸਗੀ ਜਤਾਉਣ ਨਾਲ ਪੰਜਾਬ ਵਿਚ ਸੰਵਿਧਾਨਿਕ ਸੰਕਟ ਖੜ੍ਹਾ ਹੋ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਦੇ ਨਾਲ ਹੀ ਪਾਰਟੀ ਨੇ ਕਰਫਿਊ ਦੌਰਾਨ ਕਾਂਗਰਸੀਆਂ ਆਗੂਆਂ ਅਤੇ ਉਨ੍ਹਾਂ ਦੇ ਦੋਸਤਾਂ ਦੀਆਂ ਸ਼ਰਾਬ ਦੀਆਂ ਫੈਕਟਰੀਆਂ ਵੱਲੋਂ ਪੰਜਾਬ ਵਿਚ ਗੈਰ-ਕਾਨੂੰਨੀ

ਲੁਧਿਆਣਾ ਵਿਚ ਜਾਰੀ ਹੈ ਕੋਰੋਨਾ ਦਾ ਕਹਿਰ, 6 ਹੋਰ ਕੇਸ ਆਏ ਸਾਹਮਣੇ

6 more cases come to light : ਜਿਲ੍ਹਾ ਲੁਧਿਆਣਾ ਵਿਖੇ ਕੋਰੋਨਾ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਵਾਰਡ ਬੁਆਏ ਸਮੇਤ 5 ਹੋਰ ਮਰੀਜ਼ ਕੋਰੋਨਾ ਪਾਜੀਟਿਵ ਪਾਏ ਗਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦਿੱਤੀ। ਇਹ ਸਾਰੇ ਮਰੀਜ਼ ਦਯਾਨੰਦ ਹਸਪਤਾਲ ਵਿਚ ਦਾਖਲ ਸਨ। ਜਿਨ੍ਹਾਂ ਦੀ ਰਿਪੋਰਟ ਕੋਰੋਨਾ

ਪ੍ਰਤਾਪ ਸਿੰਘ ਬਾਜਵਾ ਨੇ CM ਨੂੰ ਚਿੱਠੀ ਲਿਖ ਕੇ ਛੋਟੀਆਂ ਇੰਡਸਟਰੀਆਂ ਨੂੰ ਸਵੇਰੇ 7 ਤੋਂ ਸ਼ਾਮ ਵਜੇ 7 ਵਜੇ ਤਕ ਖੋਲ੍ਹਣ ਦੀ ਕੀਤੀ ਅਪੀਲ

Partap Singh Bajwa writes : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਵਿਡ-19 ਕਾਰਨ ਲੌਕਡਾਊਨ ਦਾ ਅਸਰ ਥੋਕ ਮੰਡੀਆਂ ‘ਤੇ ਬੁਰੀ ਤਰ੍ਹਾਂ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਜਿੰਦਗੀ ਸਭ ਤੋਂ ਕੀਮਤੀ ਹਨ, ਜਿਸ

ਰੂਪਨਗਰ ਵਿਚ ਕੋਰੋਨਾ ਬਲਾਸਟ : 46 ਕੇਸ ਆਏ ਸਾਹਮਣੇ

Corona blast in Rupnagar : ਕੋਰੋਨਾ ਦਾ ਕਹਿਰ ਪੂਰੇ ਵਿਸ਼ਵ ਵਿਚ ਫੈਲ ਗਿਆ ਹੈ। ਪੰਜਾਬ ਵਿਚ ਵੀ ਆਏ ਦਿਨ ਇਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪੰਜਾਬ ਦੇ ਲਗਭਗ 22 ਜਿਲ੍ਹੇ ਇਸ ਦੀ ਪਕੜ ਵਿਚ ਆ ਚੁੱਕੇ ਹਨ। ਰੂਪਨਗਰ ਵਿਚ ਅੱਜ ਕੋਰੋਨਾ ਬਲਾਸਟ ਹੋਇਆ ਹੈ। ਉਥੇ ਇਕੱਠੇ 46 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ

ਫਾਜਿਲਕਾ ਤੋਂ 1 ਤੇ ਮੋਗਾ ਤੋਂ 2 Covid-19 ਮਰੀਜ਼ ਮਿਲੇ

1 Covid-19 patients were : ਸੂਬੇ ਦੇ ਜਿਲ੍ਹਾ ਫਾਜਿਲਕਾ ਵਿਖੇ ਇਕ 25 ਸਾਲਾ ਨੌਜਵਾਨ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਨੌਜਵਾਨ ਦਿੱਲੀ ਦੇ ਗੁੜਗਾਓ ਵਿਖੇ ਕੰਮ ਕਰਦਾ ਸੀ ਤੇ 5 ਮਈ ਨੂੰ ਹੀ ਵਾਪਸ ਅਬੋਹਰ ਆਇਆ ਸੀ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪਰਤਣ ਦੇ ਬਾਅਦ

ਪੇਕੇ ਪਰਿਵਾਰ ਨੇ ਸਹੁਰੇ ਵਾਲਿਆਂ ’ਤੇ ਨਵਵਿਆਹੁਤਾ ਦਾ ਗਲਾ ਘੋਟ ਕੇ ਹੱਤਿਆ ਕੀਤੇ ਜਾਣ ਦਾ ਲਗਾਇਆ ਦੋਸ਼

Accuses in-laws of strangling : ਐਤਵਾਰ ਨੂੰ ਨਵਾਂਸ਼ਹਿਰ ਵਿਚ 24 ਸਾਲਾ ਨਵਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲੇ ਨੇ ਉਸ ਦੀ ਹੱਤਿਆ ਕੀਤੀ ਹੈ। ਗਲੇ ’ਤੇ ਰੱਸੀ ਦੇ ਨਿਸ਼ਾਨ ਵੀ ਹਨ। ਮ੍ਰਿਤਕ ਦਾ ਪਤੀ ਪੁਲਿਸ ਵਿਚ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਜਾਂਚ

ਜਿਲ੍ਹਾ ਰੋਪੜ ਵਿਚ 3 ਡਾਕਟਰਾਂ ਸਮੇਤ 13 ਹੈਲਥ ਵਰਕਰਾਂ ਦੀ ਰਿਪੋਰਟ ਆਈ Corona Positive

In district Ropar 13 : ਸੂਬੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਹਰ ਜਿਲ੍ਹੇ ਵਲੋਂ ਇਸ ਨੂੰ ਕੰਟਰੋਲ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ ਇਸ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਰੋਪੜ ਤੋਂ ਸਿਵਲ ਹਸਪਤਾਲ ਦੇ SMO, 3 ਡਾਕਟਰਾਂ ਸਮੇਤ 13 ਹੈਲਥ ਵਰਕਰਾਂ ਦੀ

DGP ਦਿਨਕਰ ਗੁਪਤਾ ਨੇ ਪੁਲਿਸ ਵਲੋਂ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ

DGP Dinkar Gupta reviewed the : ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਕਮਿਸ਼ਨਰੇਟ ਦਾ ਦੌਰਾ ਕੀਤਾ। ਡੀਜੀਪੀ ਨੇ ਪੰਜਾਬ ਦੇ ਪਹਿਲੇ ਪੁਲਿਸ ਕੋਰੋਨਾ ਸ਼ਹੀਦ ਏਸੀਪੀ ਅਨਿਲ ਕੋਹਲੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ, ਜੋ ਕੋਰੋਨਾ

ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਦੇ ਐਕਸਗ੍ਰੇਸ਼ੀਆ ਗ੍ਰਾਂਟ ਦਿੱਤੇ ਜਾਣ ਦੇ ਫੈਸਲੇ ਦੀ ਕੀਤੀ ਸ਼ਲਾਘਾ

MP Bhagwant Mann lauded : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਲ ਕੋਰੋਨਾ ਵਿਰੁੱਧ ਜੰਗ ਵਿਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਦੀ ਐਕਸਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਪੰਜਾਬ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ

ਅਧਿਆਪਕਾਂ ‘ਤੇ ਲਗਾਤਾਰ ਦਾਖਲੇ ਵਧਾਉਣ ਦਾ ਪਾਇਆ ਜਾ ਰਿਹਾ ਦਬਾਅ

Constant pressure on teachers : ਅਧਿਆਪਕਾਂ ‘ਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਦਾਖਿਲੇ ਵਧਾਉਣ ਦਾ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਆਏ ਦਿਨ ਨਵੇਂ ਦਾਖ਼ਲੇ ਦੇ ਅੰਕੜੇ ਮੰਗ ਕੇ ਅਧਿਆਪਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦਾਖਿਲਾ ਮੁਹਿੰਮ ਨੂੰ ਅਧਿਆਪਕਾਂ ਤੇ ਜਬਰੀ ਥੋਪਣ ਤੇ ਕੋਰੋਨਾ ਦੌਰਾਨ ਅਧਿਆਪਕਾਂ ਨੂੰ ਮਾਨਸਿਕ

ਸੂਬੇ ਵਿਚ ਦੁਬਾਰਾ ਤੋਂ ਘੁੰਮਣ ਲੱਗਾ ਉਦਯੋਗਾਂ ਦਾ ਪਹੀਆ

The wheel of industry began : ਕੋਵਿਡ-19 ਕਾਰਨ ਲਗਭਗ ਡੇਢ ਮਹੀਨੇ ਤੋਂ ਸੂਬੇ ਵਿਚ ਸਾਰੀਆਂ ਫੈਕਟਰੀਆਂ ਬੰਦ ਸਨ ਪਰ ਹੁਣ ਪੰਜਾਬ ਵਿਚ ਉਦਯੋਗਾਂ ਦਾ ਪਹੀਆ ਘੁੰਮਣ ਲੱਗਾ ਹੈ ਜਿਸ ਕਾਰਨ ਕਾਫੀ ਮਜ਼ਦੂਰਾਂ ਕੰਮ ਮਿਲ ਗਿਆ। ਹੁਸ਼ਿਆਰਪੁਰ ਦੀ ਸੋਨਾਲੀਕਾ ਟਰੈਕਟਰ ਅਤੇ ਲੁਧਿਆਣਾ ‘ਚ ਹੀਰੋ ਸਾਈਕਲ ‘ਚ ਭਾਵੇਂ ਪੂਰੀ ਤਰ੍ਹਾਂ ਤੋਂ ਕੰਮ ਨਹੀਂ ਕੀਤਾ ਜਾ ਰਿਹਾ ਹੈ

160 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ਤੋਂ ਜਲਦ ਹੀ ਕੀਤਾ ਜਾਵੇਗਾ ਡਿਪੋਰਟ

160 illegal Indian  : ਅਗਲੇ ਕੁਝ ਦਿਨਾਂ ’ਚ ਅਮਰੀਕਾ ਤੋਂ 160 ਗ਼ੈਰ–ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਉਹ ਛੇਤੀ ਹੀ  ਡੀਪੋਰਟ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 76 ਹਰਿਆਣੇ ਦੇ ਅਤੇ 56 ਪੰਜਾਬ ਤੋਂ ਹਨ। ਇਨ੍ਹਾਂ ਨੂੰ ਦਰਅਸਲ, ਇਸ ਵੇਲੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਹੋਰਨਾਂ ਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ

ਕੈਪਟਨ ਵਲੋਂ ਕੋਰੋਨਾ ਖਿਲਾਫ ਜੰਗ ਵਿਚ ਆਪਣੀ ਜਾਨ ਦੇਣ ਵਾਲੇ ਮੁਲਾਜ਼ਮਾਂ ਦੇ ਪਰਿਵਾਰ ਨੂੰ 50 ਲੱਖ ਦਾ ਐਕਸਗ੍ਰੇਸ਼ੀਆ ਦੇਣ ਦਾ ਐਲਾਨ

Captain announces Rs 50 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿੱਚ ਮਰਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰ ਨੂੰ 50 ਲੱਖ ਐਕਸ ਗਰੇਸੀਆ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਪੰਜਾਬ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ

ਗੁਰਦਾਸਪੁਰ ਤੋਂ 6 ਹੋਰ Covid-19 ਮਰੀਜਾਂ ਦੀ ਹੋਈ ਪੁਸ਼ਟੀ

6 more Covid-19 patients : ਕੋਰੋਨਾ ਦਾ ਕਹਿਰ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਤੋਂ 6 ਹੋਰ ਕੋਰੋਨਾ ਪਾਜੀਟਿਵ ਕੇਸਾਂ ਦੀ ਖਬਰ ਆਈ ਹੈ। ਗੁਰਦਾਸਪੁਰ ਵਿਚ ਹੁਣ ਤਕ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 128 ਹੋ ਗਈ ਹੈ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ਤੇਜੀ ਨਾਲ

ਪੰਜਾਬ ਪੁਲਿਸ ਦਾ ਖੁਲਾਸਾ : ਗੈਂਗਸਟਰ ਬਲਜਿੰਦਰ ਸਿੰਘ ਤੋਂ ਬਰਾਮਦ ਹੋਏ ਦੋ ਡਰੰਮ ਗੰਨ ਮਸ਼ੀਨ

Punjab Police Reveals : ਗੈਂਗਸਟਰ ਬਲਜਿੰਦਰ ਸਿੰਘ ਉਰਫ ਬਿੱਲਾ ਕੋਲ ਦੋ ਡਰੰਮ ਗੰਨ ਮਸ਼ੀਨ ਦੇਖ ਕੇ ਪੰਜਾਬ ਪੁਲਿਸ ਵੀ ਹੈਰਾਨ ਹੈ। ਯੂ. ਐੱਸ. ਸੀਕ੍ਰੇਟ ਸਰਵਿਸ ਦੇ ਜਰਮਨ ਮੇਡ ਐੱਸ. ਆਈ. ਜੀ. ਸੁਏਰ ਅਤੇ ਆਸਟ੍ਰੀਆ ਮੇਡ ਗਲਾਕ ਪਿਸਤੌਲ ਦੀ ਬਰਾਮਦਗੀ ਕਿਸੇ ਵੱਡੀ ਅਨਹੋਣੀ ਵਲ ਇਸ਼ਾਰਾ ਕਰ ਰਹੀ ਹੈ। ਜਾਣਕਾਰੀ ਅਨੁਸਾਰ ਅੱਤਵਾਦ ਦੇ ਕਾਲੇ ਦੌਰ ਦੌਰਾਨ ਹੀ

ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਜਾਰੀ, ਬਾਪੂਧਾਮ ਕਾਲੋਨੀ ਤੋਂ 3 ਹੋਰ ਕੇਸ ਆਏ ਸਾਹਮਣੇ

Corona rage continues in Chandigarh : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਮਰੀਜਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧ ਰਹੀ ਹੈ। ਚੰਡੀਗੜ੍ਹ ਵਿਚ ਵੀ ਇਸ ਦੇ ਮਰੀਜਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਚੰਡੀਗੜ੍ਹ ਵਿਚ ਕੋਰੋਨਾ ਦੀ ਪਕੜ ਪੱਕੀ ਹੁੰਦੀ ਜਾ ਰਹੀ ਹੈ। ਅੱਜ ਚੰਡੀਗੜ੍ਹ ਦੇ ਬਾਪੂਧਾਮ ਕਾਲੋਨੀ ਵਿਚ

ਘਰ ਵਿਚ ਏਕਾਂਤਵਾਸ ਕੀਤੇ ਗਏ ਕਿਸਾਨ ਵਲੋਂ ਕੀਤੀ ਗਈ ਖੁਦਕੁਸ਼ੀ

Suicide committed by a : ਅੱਜ ਸੰਗਰੂਰ ਜਿਲ੍ਹੇ ਤੋਂ ਬੁਰੀ ਖਬਰ ਆਈ ਹੈ ਜਿਥੇ ਇਕ ਕਿਸਾਨ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ। ਉਸ ਨੂੰ ਕੋਰੋਨਾ ਵਾਇਰਸ ਕਾਰਨ ਘਰ ਵਿਚ ਹੀ ਏਕਾਂਤਵਾਸ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ ਪੱਪੂ ਸਿੰਘ (37) ਪੁੱਤਰ ਤੇਜਾ ਸਿੰਘ ਵਜੋਂ ਹੋਈ

ਬਿਜਲੀ ਬਿੱਲਾਂ ਨੂੰ ਲੈ ਕੇ ਭਗਵੰਤ ਮਾਨ ਨੇ ਕੈਪਟਨ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

Mann targets Captain Sarkar : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਲਈ ਬਿਜਲੀ ਬੋਰਡ (ਪੀਐਸਪੀਸੀਐਲ) ਦਾ ਕੈਸ਼ ਕਾਊਂਟਰ ਖੋਲ੍ਹਣ ਦਾ ਵਿਰੋਧ ਕਰਦਿਆਂ ਲੌਕਡਾਊਨ ਸਮੇਂ ਦਾ ਬਿਜਲੀ ਬਿੱਲ ਪੂਰੀ ਤਰ੍ਹਾਂ ਮੁਆਫ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ

ਰੂਪਨਗਰ ਵਿਚ ਕੋਰੋਨਾ ਦੇ 4 ਹੋਰ ਪਾਜੀਵਿਟ ਕੇਸ ਆਏ ਸਾਹਮਣੇ

In Rupnagar 4 more cases : ਕੋਰੋਨਾ ਦਾ ਕਹਿਰ ਪੂਰੇ ਪੰਜਾਬ ਵਿਚ ਵਧਦਾ ਜਾ ਰਿਹਾ ਹੈ। ਹਰੇਕ ਜਿਲ੍ਹੇ ਵਿਚ ਇਸ ਦੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਸ਼ਨੀਵਾਰ ਰਾਤ ਨੂੰ ਰੂਪਨਗਰ ਜਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜਾਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤਰ੍ਹਾਂ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਰੂਪਨਗਰ ਵਿਚ 21 ਹੋ ਗਈ

ਸਰਹੱਦ ਪਾਰ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਕੈਪਟਨ

Anti-national activities : ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਫੋਰਸ ਭਾਵੇਂ ਕੋਵਿਡ ਦੀਆਂ ਡਿਊਟੀਆਂ ਵਿੱਚ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ, ਸਰਹੱਦ ’ਤੇ ਪੂਰੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅੱਜ ਪਾਕਿਸਤਾਨ ਨੂੰ ਸਰਹੱਦ ਪਾਰ ਤੋਂ ਨਸ਼ਾ ਅੱਤਵਾਦ ਫੈਲਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ।

ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ਦੇ ਕਈ ਜਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਹੋਈ ਬੂੰਦਾਬਾਦੀ

Weather changed mood : ਪੰਜਾਬ ਦੇ ਕਈ ਇਲਾਕਿਆਂ ਵਿਚ ਐਤਵਾਰ ਸਵੇਰੇ ਅਚਾਨਕ ਮੌਸਮ ਨੇ ਕਰਵਟ ਬਦਲੀ। ਸਵੇਰੇ ਸੂਰਜ ਨਿਕਲਣ ਤੋਂ ਬਾਅਦ ਮੌਸਮ ਥੋੜ੍ਹਾ ਖੁੱਲ੍ਹਿਆ ਨਜ਼ਰ ਆ ਰਿਹਾ ਸੀ ਪਰ 8 ਵਜੇ ਬਾਅਦ ਅਚਾਨਕ ਮੌਸਮ ਨੇ ਕਰਵਟ ਲਈ। ਆਸਮਾਨ ਵਿਚ ਸੰਘਣੇ ਕਾਲੇ ਬੱਦਲ ਛਾ ਗਏ। ਲੋਕਾਂ ਦੇ ਘਰਾਂ ਦੀਆਂ ਲਾਈਟਾਂ ਵੀ ਜਗ ਗਈਆਂ ਤੇ ਇਸ ਤੋਂ

ਮਾਛੀਵਾੜਾ ਦੀ ਕਾਟਨ ਮਿੱਲ ‘ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Fire at Machhiwara cotton : ਮਾਛੀਵਾੜਾ ਦੇ ਪਿੰਡ ਭੁੱਟਾਂ ਵਿਖੇ ਧਾਗਾ ਮਿੱਲ ਦੀ ਫੈਕਟਰੀ ਵਿਚ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਰਾਤ ਦੇ ਸਮੇਂ ਲੱਗੀ। ਮਿਲੀ ਜਾਣਕਾਰੀ ਅਨੁਸਾਰ ਆਹੂਜਾ ਧਾਗਾ ਮਿੱਲ ਦੇ ਗੋਦਾਮ ਵਿਚ ਅਚਾਨਕ ਰਾਤ ਨੂੰ ਅੱਗ ਲੱਗ ਗਈ। ਗੋਦਾਮ ਵਿਚ ਬਹੁਤ ਸਾਰਾ ਸਾਮਾਨ ਪਿਆ ਹੋਇਆ ਸੀ ਜਿਹੜਾ ਅੱਗ ਲੱਗਣ ਕਾਰਨ ਪੂਰਾ ਬਰਬਾਦ

ਗੁਰਦਾਸਪੁਰ ਵਿਚ ਕੋਰੋਨਾ ਪਾਜੀਟਿਵ ਦੇ 5 ਹੋਰ ਕੇਸ ਆਏ ਸਾਹਮਣੇ

In Gurdaspur 5 more : ਅੱਜ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦੇ 5 ਹੋਰ ਕੇਸ ਸਾਹਮਣੇ ਆਏ ਹਨ। ਕੋਰੋਨਾਂ ਪੀੜਤਾਂ ਦੀ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ। ਗੁਰਦਾਸਪੁਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 122 ਹੋ ਗਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਮਰੀਜ਼ ਧਾਰਮਿਕ ਸਥਾਨਾਂ ਤੋਂ ਵਾਪਸ ਆਏ ਸ਼ਰਧਾਲੂ ਹਨ। ਗੁਰਦਾਸਪੁਰ ਵਿਚ

ਸੂਬੇ ਦੇ 7 ਹਸਪਤਾਲਾਂ ਤੇ PGI ਨੂੰ Plasma ਟਰਾਇਲ ਦੀ ਮਿਲੀ ਮਨਜੂਰੀ

7 hospitals in the state : ਸੂਬੇ ਵਿਚ ਦਿਨੋ-ਦਿਨ ਵਧਦੇ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਪੰਜਾਬ ਵਿਚ ਸਭ ਤੋਂ ਵਧ ਮੁਸ਼ਕਿਲ ਕੋਰੋਨਾ ਟੈਸਟ ਨੂੰ ਲੈ ਕੇ ਹੋ ਰਹੀ ਹੈ। ਇਥੇ ਕੋਰੋਨਾ ਟੈਸਟ ਸਹੂਲਤ ਦੀ ਘਾਟ ਹੋਣ ਕਾਰਨ ਜਲਦੀ ਕੋਰੋਨਾ ਪੀੜਤਾਂ ਦਾ ਪਤਾ ਨਹੀਂ ਲੱਗਦਾ ਜਿਸ ਕਾਰਨ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ

ਸ੍ਰੀ ਹਜੂਰ ਤੇ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ 24 ਡਰਾਈਵਰਾਂ ਦੀ ਰਿਪੋਰਟ ਆਈ ਨੈਗੇਟਿਵ

The report of 24 drivers : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਧਾਰਮਿਕ ਸਥਾਨਾਂ ਤੋਂ ਬਹੁਤ ਸਾਰੇ ਸ਼ਰਧਾਲੂ ਤੇ ਇਨ੍ਹਾਂ ਸ਼ਰਧਾਲੂਆਂ ਨੂੰ ਲਿਆਉਣ ਵਾਲੇ ਡਰਾਈਵਰ ਵਾਪਸ ਸੂਬੇ ਵਿਚ ਪਰਤੇ ਹਨ। ਪੰਜਾਬ ਵਿਚ ਦਿਨੋ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਇਨ੍ਹਾਂ ਸ਼ਰਧਾਲੂਆਂ ਕਾਰਨ ਕਾਫੀ ਵਧੀ ਹੈ ਜਿਸ ਕਾਰਨ ਕੈਪਟਨ ਵਲੋਂ ਇਨ੍ਹਾਂ ਨੂੰ ਘਰ ਭੇਜਣ ਤੋਂ ਪਹਿਲਾਂ ਇਨ੍ਹਾਂ ਦਾ

ਲੌਕਡਾਊਨ ਦੌਰਾਨ ਬੱਚਿਆਂ ਨੂੰ ਸਕੂਲੋਂ ਕੱਢਣ ‘ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਨੋਟਿਸ ਜਾਰੀ

High Court issues notice : ਲੌਕਡਾਊਨ ਕਾਰਨ ਗੋਬਿੰਦਗੜ੍ਹ ਤੇ ਇਕ ਸਕੂਲ ਨੇ ਕਈ ਬੱਚਿਆਂ ਨੂੰ ਸਕੂਲ ਤੋਂ ਕੱਢ ਦਿੱਤਾ। ਇਸ ਖਿਲਾਫ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਪੰਜਾਬ ਸਰਕਾਰ ਤੇ ਸਕੂਲ ਪ੍ਰਬੰਧਨ ਨੂੰ 29 ਮਈ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਐਡਵੋਕੇਰ ਫੇਰੀ ਸੋਫਰ ਰਾਹੀਂ ਮਾਪਿਆਂ ਦੀ

ਜਿਲ੍ਹਾ ਤਰਨਤਾਰਨ ਵਿਖੇ 4 ਹੋਰ Covid-19 ਮਰੀਜ ਦੀ ਹੋਈ ਪੁਸ਼ਟੀ, ਕੁੱਲ ਗਿਣਤੀ ਹੋਈ 161

4 more Covid-19 patients : ਜਿਲ੍ਹਾ ਤਰਨਤਾਰਨ ਵਿਚ ਵੀ ਕੋਵਿਡ-19 ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 4 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਬੀਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ

CBSE ਵਲੋਂ 10ਵੀਂ ਤੇ 12ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ ਜੁਲਾਈ ਵਿਚ ਲੈਣ ਦਾ ਐਲਾਨ

CBSE announces to conduct  : ਕੋਵਿਡ-19 ਕਾਰਨ 10ਵੀਂ ਤੇ 12ਵੀਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਵਾਰ-ਵਾਰ ਗਲਤ ਅਫਵਾਹਾਂ ਉਡਾ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸਿੱਖਿਆ ਬੋਰਡ ਵਲੋਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਅਫਵਾਹਾਂ ‘ਤੇ ਧਿਆਨ ਨਾ ਦੇਣ ਨੂੰ ਕਿਹਾ ਗਿਆ ਹੈ। ਇਨ੍ਹਾਂ ਸਾਰੀਆਂ ਅਟਕਲਾਂ

ਹਿਜਬੁਲ ਦੇ ਚਾਲਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤ ਦੇ ਸਭ ਤੋਂ ਵੱਡੇ 2 ਨਸ਼ਾ ਸਮੱਗਲਰ ਗ੍ਰਿਫਤਾਰ

India’s two biggest drug : ਪੰਜਾਬ ਪੁਲਿਸ ਵਲੋਂ ਅੱਜ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਅਤੇ ਪੰਜਾਬ ‘ਚ ਹਿਜਬੁਲ ਦੇ ਚਾਲਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਭਾਰਤ ਦੇ ਸਭ ਤੋਂ ਵੱਡੇ ਨਸ਼ਾ ਸਮਗਲਰਾਂ ਵਿਚੋਂ ਇਕ ਰਣਜੀਤ ਰਾਣਾ ਚੀਤਾ ਤੇ ਜਸਵੰਤ ਸਿੰਘ ਨਿਵਾਸੀ ਦੂਲੇਨੰਗਲ ਨੂੰ ਸ਼ੁੱਕਵਾਰ ਕਮਿਸ਼ਨਰੇਟ ਪੁਲਿਸ ਨੇ ਗੁਰਦਾਸਪੁਰ

ਚੰਡੀਗੜ੍ਹ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 11 ਪਾਜੀਟਿਵ ਕੇਸ ਆਏ ਸਾਹਮਣੇ

Corona’s fury does not : ਚੰਡੀਗੜ੍ਹ ਵਿਚ ਦਿਨੋ-ਦਿਨ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਚੰਡੀਗੜ੍ਹ ਵਿਚ ਕੋਰੋਨਾ ਦੀ ਜਕੜ ਪੱਕੀ ਹੁੰਦੀ ਜਾ ਰਹੀ ਹੈ। ਚੰਡੀਗੜ੍ਹ ਵਿਚ ਸਭ ਤੋਂ ਵਧ ਕੇਸ ਬਾਪੂਧਾਮ ਕਾਲੋਨੀ ਵਿਚ ਦੇਖਣ ਨੂੰ ਆ ਰਹੇ ਹਨ। ਅੱਜ ਸਵੇਰੇ ਹੀ ਨਵੇਂ 11 ਕੋਰੋਨਾ ਪਾਜੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ ਸਾਰੇ ਹੀ

ਕ੍ਰਾਈਮ : ਪੁਰਾਣੀ ਰੰਜਿਸ਼ ਕਾਰਨ ਪਿਓ-ਪੁੱਤ ਨੇ ਮਿਲ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

A father and son : ਥਾਣਾ ਸਦਰ ਦੇ ਪਿੰਡ ਢੁੱਡੀ ਵਿਚ ਵੀਰਵਾਰ ਰਾਤ ਸ਼ਰਾਬ ਪੀ ਕੇ ਗਾਲ੍ਹਾਂ ਕੱਢਣ ਅਤੇ ਪੁਰਾਣੀ ਰੰਜਿਸ਼ ਕਾਰਨ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਢੁੱਡੀ ਸੁਖਦੇਵ ਸਿੰਘ (24) ਪੁੱਤਰ ਛਿੰਦਾ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨ ‘ਤੇ ਉਸ

ਜ਼ਮੀਨੀ ਵਿਵਾਦ ਨੂੰ ਲੈ ਕੇ ਔਰਤ ਨੇ ਸਾਥੀਆਂ ਨਾਲ ਮਿਲ ਕੇ ਟਰੈਕਟਰ ਨਾਲ ਕੁਚਲ ਕੇ ਲਈ ਨੌਜਵਾਨ ਦੀ ਜਾਨ

Due to land dispute :  ਪੰਜਾਬ ਵਿਚ ਕ੍ਰਾਈਮ ਦੀਆਂ ਘਟਨਾਵਾਂ ਲੌਕਡਾਊਨ ਵਿਚ ਵੀ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਪਾਤੜਾਂ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਉਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ 33 ਸਾਲਾ ਨੌਜਵਾਨ ਨੂੰ ਟਰੈਕਟਰ ਨਾਲ ਕੁਚਲ ਦਿੱਤਾ। ਨੌਜਵਾਨ ਨੂੰ ਗੰਭੀਰ ਜਖਮੀ ਹੋਣ

ਨਵਾਂਸ਼ਹਿਰ ਵਿਚ 9 ਮਈ ਤੋਂ ਜ਼ਰੂਰਤ ਦੀਆਂ ਦੁਕਾਨਾਂ ‘ਰੋਸਟਰ’ ਅਨੁਸਾਰ ਸਵੇਰੇ 7 ਤੋਂ ਦੁਪਿਹਰ 1 ਵਜੇ ਤਕ ਖੋਲ੍ਹਣ ਦੀ ਇਜਾਜ਼ਤ

Necessary shops in Nawanshahr : ਵਿਨੈ ਬਬਲਾਨੀ ਨੇ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਕੋਰੋਨਾ ਵਾਇਰਸ ਕਾਰਨ ਕਰਫਿਊ/ਲੌਕ ਡਾਊਨ ਦੌਰਾਨ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲ ਸਬੰਧਤ

ਪੰਜਾਬ ਪੁਲਿਸ ਵਲੋਂ ਗੈਂਗਸਟਰ ਬਲਜਿੰਦਰ ਸਿੰਘ ਉਰਫ ਬਿੱਲਾ 6 ਸਾਥੀਆਂ ਸਮੇਤ ਗ੍ਰਿਫਤਾਰ

Punjab Police arrested gangster : ਪੰਜਾਬ ਪੁਲਿਸ ਨੇ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦਾ ਮ੍ਰਿਤਕ ਪਾਕਿਸਤਾਨ ਆਧਾਰਿਤ ਕੇਐਲਐਫ ਦੇ ਮੁਖੀ ਹਰਮੀਤ ਸਿੰਘ ਹੈਪੀ ਅਤੇ ਜਰਮਨੀ ਆਧਾਰਿਤ ਕੇਜੈਡਐਫ ਬੱਗਾ ਨਾਲ ਕਥਿਤ ਸਬੰਧ ਸਨ। ਇਕ ਹੋਰ ਨਾਮੀ ਗੈਂਗਸਟਰ ਸੁਖਜਿੰਦਰ ਅਤੇ ਬਿੱਲਾ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਨਾਲ

ਮੋਹਾਲੀ ਦੇ ਜੀਰਕਪੁਰ ਵਿਚ ਕੋਰੋਨਾ ਨਾਲ ਹੋਈ ਤੀਜੀ ਮੌਤ, ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 96

Third death due to : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੋਹਾਲੀ ਦੇ ਜੀਰਕਪੁਰ ਸ਼ਹਿਰ ਵਿਚ 74 ਸਾਲਾ ਬਜੁਰਗ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਦੀ ਜਾਣਕਾਰੀ ਸਿਵਲ ਸਰਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਜੁਰਗ ਫੇਫੜਿਆਂ ਦੀ ਬੀਮਾਰੀ ਤੋਂ ਪੀੜਤ ਸੀ ਪਰ ਉਹ ਕੋਰੋਨਾ ਪਾਜੀਟਿਵ  ਵੀ ਸੀ। ਪੰਚਕੂਲਾ ਦੇ ਹਸਪਤਾਲ

ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ Quarnatine ਦੀ ਦਿੱਤੀ ਗਈ ਹਦਾਇਤ

Quarnatine instruction given : ਜੱਗੂ ਭਗਵਾਨਪੁਰੀਆ ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹੈ ਨੂੰ 2 ਮਈ ਨੂੰ ਢਿੱਲਵਾਂ ਸਰਪੰਚ ਕਤਲ ਕਾਂਡ ਦੇ ਮਾਮਲੇ ਵਿਚ ਬਟਾਲਾ ਪੁਲਿਸ ਵਲੋਂ ਪਟਿਆਲੇ ਭੇਜਿਆ ਗਿਆ ਸੀ। ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ  ਹੈ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਲਈ

ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿਖੇ ਹੋਈ 28 ਲੱਖ ਦੀ ਚੋਰੀ ਦੇ ਕੇਸ ਵਿਚ ਮੁਲਜ਼ਮ ਗ੍ਰਿਫਤਾਰ

Accused arrested in Mandi : ਬੀਤੀ 17 ਮਾਰਚ ਨੂੰ ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਨੇੜੇ ਪ੍ਰਿੰਸ ਕੰਡਾ, ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚੋਂ ਹੋਈ 28 ਲੱਖ ਰੁਪਏ ਦੀ ਚੋਰੀ ਦੇ ਕੇਸ ਸਬੰਧੀ ਜ਼ਿਲ੍ਹਾ ਪੁਲੀਸ ਨੇ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਕਾਲਾ, ਵਾਸੀ ਸੈਕਟਰ 21 ਬੀ, ਗਾਂਧੀ ਨਗਰ, ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ

PSPCL ਦੇ 8 ਮਈ ਤੋਂ ਸੂਬੇ ’ਚ 515 ਕੈਸ਼ ਕਾਊਂਟਰ ਖੁੱਲਣਗੇ : ਕੈਪਟਨ

PSPCL to open 515 cash : ਕੈਪਟਨ ਅਮਰਿੰਦਰ ਸਿੰਘ ਨੇ ਅੱਜ PSPCL ਨੂੰ 8 ਮਈ ਤੋਂ ਸੂਬਾ ਭਰ ਵਿੱਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਾਰੇ 515 ਕੈਸ਼ ਕੁਲੈਕਸ਼ਨ ਸੈਂਟਰ ਖਪਤਕਾਰਾਂ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਚਲਾਉਣ ਦੇ ਹੁਕਮ ਦਿੱਤੇ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ

ਲੌਕਡਾਊਨ ਕਾਰਨ ਜੰਮੂ ਜਾਣ ਦੀ ਇਜਾਜ਼ਤ ਨਾ ਮਿਲਣ ’ਤੇ ਸੜਕ ’ਤੇ ਹੀ ਕੀਤੀਆਂ ਵਿਆਹ ਦੀਆਂ ਰਸਮਾਂ ਪੂਰੀਆਂ

Road wedding ceremonies  : ਲੌਕਡਾਊਨ ਕਾਰਨ ਬਹੁਤ ਸਾਰੇ ਵਿਆਹ ਸਮਾਗਮ ਰੱਦ ਕਰ ਦਿੱਤੇ ਗਏ ਜਾਂ ਅੱਗੇ ਪਾ ਦਿੱਤੇ ਗਏ। ਹੁਣ ਲੌਕਡਾਊਨ ਦੌਰਾਨ ਕੁਝ ਅਜੀਬ ਹੀ ਮਾਮਲੇ ਦੇਖਣ ਨੂੰ ਆ ਰਹੇ ਹਨ। ਪੰਜਾਬ ਤੇ ਜੰਮੂ-ਕਸ਼ਮੀਰ ਸਰਹੱਦ ’ਤੇ ਬੁੱਧਵਾਰ ਦੇਰ ਸ਼ਾਮ 5 ਦੁਲਹਿਆਂ ਨੂੰ ਪੂਰਾ ਦਿਨ ਲਖਨਪੁਰ ਨਾਕੇ ਨੇੜੇ ਸੜਕ ’ਤੇ ਗੁਜਾਰਨਾ ਪਿਆ। ਉਨ੍ਹਾਂ ਨੂੰ ਅੱਗੇ ਜਾਣ

ਕਪੂਰਥਲਾ ਵਿਖੇ ਅੰਤਰਾਸ਼ਟਰੀ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

International Kabaddi player : ਵੀਰਵਾਰ ਦੇਰ ਰਾਤ ਨੂੰ ਪਿੰਡ ਲੱਖਨ-ਕੇ-ਪੱਡਾ ਵਿਖੇ ਇੱਕ ਏ.ਐੱਸ.ਆਈ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦ ਕਿ ਇਸ ਹਮਲੇ ‘ਚ ਕਬੱਡੀ ਖਿਡਾਰੀ ਦਾ ਇੱਕ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਮ੍ਰਿਤਕ ਦੀ ਪਛਾਣ ਅਰਵਿੰਦਰਜੀਤ ਪਹਿਲਵਾਨ ਦੇ ਰੂਪ ਵਿਚ ਹੋਈ ਹੈ। ਥਾਣਾ

ਪੰਜਾਬ ਵਿਚ ਕੋਰੋਨਾ ਨਾਲ ਇਕ ਹੋਰ ਮੌਤ, ਹੁਸ਼ਿਆਰਪੁਰ ਦੇ ਨੌਜਵਾਨ ਨੇ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਦਮ ਤੋੜਿਆ

Young man from Hoshiarpur : ਸੂਬੇ ਵਿਚ ਕੋਰੋਨਾ ਦੇ ਕੇਸ ਤਾਂ ਦਿਨੋ-ਦਿਨ ਵਧ ਹੀ ਰਹੇ ਹਨ ਨਾਲ ਹੀ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਹੁਸ਼ਿਆਰਪੁਰ ਦੇ ਇਕ ਨੌਜਵਾਨ ਦੀ ਕੋਰੋਨਾ ਨਾਲ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਨੇਕ ਸਿੰਘ ਪੁੱਤਰ ਸਾਧੂ ਸਿੰਘ ਨਿਵਾਸੀ ਹਰਖੋਵਾਲ ਵਜੋਂ ਹੋਈ

ਚੰਡੀਗੜ੍ਹ ਵਿਚ 10 Corona Positve ਕੇਸ ਆਏ ਸਾਹਮਣੇ

 10 Corona Positive cases In Chandigarh : ਕੋਰੋਨਾ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਦੇ ਹਰ ਜਿਲ੍ਹੇ ’ਤੇ ਇਸ ਦਾ ਅਸਰ ਪੈ ਰਿਹਾ ਹੈ। ਅੱਜ ਚੰਡੀਗੜ੍ਹ ਵਿਖੇ 10 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਇਆ ਹੈ। ਚੰਡੀਗੜ੍ਹ ਵਿਚ ਜਿਹੜੇ 10 ਕੋਵਿਡ-19 ਮਰੀਜ਼ ਮਿਲੇ ਹਨ ਉਨ੍ਹਾਂ ਵਿਚੋਂ 8 ਤਾਂ ਬਾਪੂਧਾਮ ਕਾਲੋਨੀ ਦੇ ਹਨ। ਇਸ ਤਰ੍ਹਾਂ ਇਕੱਲੇ

ਮਹਾਰਾਸ਼ਟਰ ਦੇ ਔਰੰਗਾਬਾਦ ’ਚ ਭਿਆਨਕ ਰੇਲ ਹਾਦਸਾ, 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ

15 migrant workers killed : ਲੌਕਡਾਊਨ ਦੌਰਾਨ ਮਹਾਰਾਸ਼ਟਰ ਦੇ ਜਿਲ੍ਹਾ ਔਰੰਗਾਬਾਦ ਵਿਖੇ ਇਕ ਦਰਦਨਾਕ ਰੇਲ ਹਾਦਸਾ ਹੋ ਗਿਆ। ਮਾਲਗੱਡੀ ਦੀ ਲਪੇਟ ਵਿਚ ਆਉਣ ਨਾਲ 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਤੇ 5 ਗੰਭੀਰ ਤੌਰ ’ਤੇ ਜਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜਾਲਨਾ ਤੋਂ ਭੂਸਾਵਾਲ ਵਲ ਇਹ ਮਜ਼ਦੂਰ ਪੈਦਲ ਮੱਧਪ੍ਰਦੇਸ਼ ਵਾਪਸ ਜਾ ਰਹੇ ਸਨ। ਪੈਦਲ

ਨਵਾਂਸ਼ਹਿਰ ਵਿਚ ਹੋਇਆ ਕੋਰੋਨਾ ਬਲਾਸਟ, 18 Covid-19 ਮਰੀਜਾਂ ਦੀ ਪੁਸ਼ਟੀ

18 Covid-19 patients confirmed : ਪੰਜਾਬ ਦਾ ਜਿਲ੍ਹਾ ਨਵਾਂਸ਼ਹਿਰ ਜਿਥੇ ਕੋਰੋਨਾ ਇਕ  ਵਾਰ ਤਾਂ ਖਤਮ ਹੋਣ ਦੀ ਕਗਾਰ ’ਤੇ ਪਹੁੰਚ ਗਿਆ ਸੀ ਪਰ ਦੁਬਾਰਾ ਤੋਂ ਕੋਰੋਨਾ ਨੇ ਇਸ ਨੂੰ ਆਪਣੀ ਜਕੜ ਵਿਚ ਪੱਕਾ ਕਰ ਲਿਆ ਹੈ। ਇਥੇ ਦਿਨੋ-ਦਿਨ ਕੋਰੋਨਾ ਦੇ ਕੇਸ ਵਧ ਰਹੇ ਹਨ। ਕਲ ਰਾਤ 18 ਲੋਕਾਂ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਨਵਾਂਸ਼ਹਿਰ ਵਿਚ

ਹਿਜਬੁਲ ਅੱਤਵਾਦੀਆਂ ਦੇ ਦੋ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਕੀਤਾ ਕਾਬੂ

Punjab police nab : ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਅੱਤਵਾਦੀਆਂ ਦੇ ਦੋ ਮਦਦਗਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਹਿਜਬੁਲ ਮੁਜਾਹਿਦੀਨ ਕਮਾਂਡਰ ਰਿਆਜ ਨਾਇਕੂ ਨੇ ਨੇੜਲੇ ਸਾਥੀ ਹਿਲਾਲ ਅਹਿਮਦ ਵਾਗੇ ਦੇ ਮਦਦਗਾਰ ਹਨ। ਵਾਗੇ ਨੂੰ ਪੰਜਾਬ ਪੁਲਿਸ ਨੇ 25 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ ਜਦੋਂ ਕਿ ਨਾਇਕੂ ਨੂੰ ਬੁੱਧਵਾਰ ਨੂੰ ਫੌਜ

ਨਵਜੋਤ ਸਿੱਧੂ ਨੇ ਯੂ ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਰਾਹੀਂ ਕੈਪਟਨ ’ਤੇ ਕੀਤਾ ਅਸਿੱਧਾ ਹਮਲਾ

Navjot Sidhu indirectly attacked : ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ–ਟਿਊਬ ਚੈਨਲ ‘ਜਿੱਤੇਗਾ ਪੰਜਾਬ’ ’ਤੇ ਆਪਣਾ ਇੱਕ ਨਵਾਂ  ਵੀਡੀਓ ਸ਼ੇਅਰ ਕੀਤਾ ਹੈ। ਉਨ੍ਹਾਂ ਨੇ   ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ’ਤੇ ਨਿਸ਼ਾਨਾ ਵਿੰਨ੍ਹਿਆ ਹੈ।  ਇਸ ਵੀਡੀਓ ’ਚ ਉਨ੍ਹਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਪੰਜਾਬ ਦੇ ਆਮ ਲੋਕਾਂ ਦੇ ਦਿੱਤੇ ਟੈਕਸਾਂ ਤੇ ਖੂਨ–ਪਸੀਨੇ ਦੀ ਗਾੜ੍ਹੀ ਕਮਾਈ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਕਪੂਰਥਲਾ ਜੇਲ੍ਹ ’ਚੋਂ 291 ਕੈਦੀ ਪੈਰੋਲ ’ਤੇ ਰਿਹਾਅ

291 prisoners released : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵੱਲੋਂ ਅੰਡਰ ਟ੍ਰਾਇਲ ਕੇਸਾਂ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਛੋਟੇ ਕੇਸਾਂ ਵਿਚ ਜੇਲ

ਕੰਬਾਈਨ ਚਾਲਕ ਦੀ ਰਿਪੋਰਟ Corona Positive, ਪਿੰਡ ਨਾਈਵਾਲਾ ਕੀਤਾ ਗਿਆ ਸੀਲ

Combine operator report at : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਹਰੇਕ ਜਿਲ੍ਹੇ ’ਤੇ ਇਸ ਪਕੜ ਪੱਕੀ ਹੁੰਦੀ ਜਾ ਰਹੀ ਹੈ। ਰੋਜਾਨਾ ਹਰੇਕ ਜਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਅੱਜ ਬਰਨਾਲਾ ਵਿਖੇ ਵੀ ਪਿੰਡ ਨਾਈਵਾਲਾ ਦੇ 30 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਨੌਜਵਾਨ

ਔਸਤ ਰੀਡਿੰਗ ਦੇ ਆਧਾਰ ’ਤੇ ਜਾਰੀ ਕੀਤੇ ਗਏ ਹਨ ਬਿਜਲੀ ਬਿਲ, ਘਬਰਾਉਣ ਦੀ ਲੋੜ ਨਹੀਂ : ਬਿਜਲੀ ਮੰਤਰੀ

Power bills issued : ਲੌਕਡਾਊਨ ਕਾਰਨ ਕਈ ਲੋਕਾਂ ਦੇ ਬਿਜਲੀ ਦੇ ਬਿਲ ਬਹੁਤ ਜਿਆਦਾ ਆਏ ਹਨ ਜਿਸ ਕਾਰਨ ਲੋਕ ਘਬਰਾਏ ਪਏ ਹਨ ਪਰ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਕਿ ਤੁਹਾਨੂੰ ਵਾਧੂ ਬਿਜਲੀ ਬਿਲ ਆਉਣ ਕਾਰਨ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਹ ਬਿਲ ਔਸਤ ਰੀਡਿੰਗ ਦੇ ਆਧਾਰ ’ਤੇ ਲਏ ਗਏ

ਕਾਂਗਰਸੀ ਸਰਪੰਚ ਦਾ ਬੇਰਹਿਮੀ ਨਾਲ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ

Congress Sarpanch brutally murdered : ਲੌਕਡਾਊਨ ਵਿਚ ਵੀ ਕ੍ਰਾਈਮ ਦੀਆਂ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਪਟਿਆਲਾ ਵਿਚ ਕ੍ਰਾਈਮ ਦੀ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ ਤਾਂ ਹੀ ਉਹ ਬਿਨਾਂ ਕਿਸੇ ਡਰ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।

ਜੱਗੂ ਭਗਵਾਪੁਰੀਆ ਦੇ Corona Positive ਆਉਣ ਨਾਲ ਸਾਥੀ ਗੈਂਗਸਟਰਾਂ ਦੇ ਪਰਿਵਾਰਕ ਮੈਂਬਰ ਹੋਏ ਚਿੰਤਤ

Family members of fellow gangsters : ਕਲ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬਧਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਜੋ ਕਿ ਪਟਿਆਲਾ ਜੇਲ੍ਹ ਵਿਚ ਬੰਦ ਹੈ, ਦੀ ਰਿਪੋਰਟ ਪਾਜੀਟਿਵ ਆਈ ਨਾਲ ਪਟਿਆਲਾ ਜੇਲ ਵਿਚ ਦਹਿਸ਼ਤ ਵਾਲਾ ਮਾਹੌਲ ਹੈ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਜਲਦੀ ਹੀ ਸਿਹਤ ਵਿਭਾਗ ਵਲੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਟਰੇਸ ਕੀਤਾ ਜਾ ਰਿਹਾ

ਮਾਨਸਾ ਵਿਚ 2 ਹੋਰ Corona Positive ਕੇਸ, ਕੁੱਲ ਗਿਣਤੀ ਹੋਈ 19

In Mansa 2 more Corona : ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਕੋਵਿਡ-19 ਮਰੀਜਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਅੱਜ ਜਿਲ੍ਹਾ ਮਾਨਸਾ ਵਿਖੇ 2 ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਤਰ੍ਹਾਂ ਮਾਨਸਾ ਵਿਚ ਕੁੱਲ 19 ਪਾਜੀਟਿਵ ਕੇਸ ਸਾਹਮਣੇ ਆ ਗਏ ਹਨ ਜਿਨ੍ਹਾਂ

ਸ਼ਰਾਬ ਦੀ Home Delivery ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਜ਼

Guidelines issued by Punjab : ਪੰਜਾਬ ਵਿਚ ਕਲ ਤੋਂ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਤੇ ਨਾਲ ਹੀ ਵਿਭਾਗ ਵਲੋਂ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਉਂਝ ਤਾਂ ਸ਼ਰਾਬ ਦੀ ਹੋਮ ਡਲਿਵਰੀ ਦਾ ਕੋਈ ਕਾਨੂੰਨੀ ਪ੍ਰਾਵਧਾਨ ਨਹੀਂ ਹੈ ਪਰ ਹੁਣ ਕੋਵਿਡ-19 ਵਰਗੀ ਮਹਾਮਾਰੀ ਕਾਰਨ ਇਹ ਮੁੱਦਾ ਚੁੱਕਿਆ ਗਿਆ ਹੈ। ਸ਼ਰਾਬ

ਚੰਡੀਗੜ੍ਹ ਵਿਚ 5 ਹੋਰ ਨਵੇਂ Covid-19 ਮਰੀਜ਼ ਮਿਲੇ, ਗਿਣਤੀ ਹੋਈ 120

5 more new Covid-19 patients : ਕੋਰੋਨਾ ਪਾਜੀਟਿਵ ਕੇਸ ਵਧਣ ਨਾਲ ਹੁਣ ਅੰਕੜੇ ਡਰਾਉਣ ਲੱਗੇ ਹਨ। ਬੁੱਧਵਾਰ ਸਵੇਰੇ ਚੰਡੀਗੜ੍ਹ ਵਿਚ 5 ਹੋਰ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 4 ਕੇਸ ਹੌਟਸਪਾਟ ਬਾਪੂਧਾਮ ਕਾਲੋਨੀ ਤੋਂ ਅਤੇ ਇਕ ਸੈਕਟਰ-56 ਤੋਂ ਹੈ। ਹੁਣ ਸ਼ਹਿਰ ਵਿਚ ਕੁੱਲ 120 ਕੇਸ ਹੋ ਗਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼ਹਿਰ ਵਿਚ

ਸੰਗਰੂਰ ਵਿਖੇ ਇਕੋ ਦਿਨ ਵਿਚ 33 ਕੇਸ ਆਏ ਸਾਹਮਣੇ, ਕੁੱਲ ਗਿਣਤੀ ਪੁੱਜੀ 95 ਤਕ

In Sangrur 33 cases were : ਜਿਲ੍ਹਾ ਸੰਗਰੂਰ ਵਿਖੇ ਮੰਗਲਵਾਰ ਦੇਰ ਰਾਤ 11 ਕੇਸ ਸਾਹਮਣੇ ਆਉਣ ਨਾਲ ਕੋਰੋਨਾ ਬਲਾਸਟ ਹੋਇਆ। ਕੋਰੋਨਾ ਦਾ ਕਹਿਰ ਪੂਰੇ ਵਿਸ਼ਵ ਵਿਚ ਦਿਨੋ-ਦਿਨ ਤੇਜੀ ਫੜਦਾ ਜਾ ਰਿਹਾ ਹੈ। ਪੰਜਾਬ ਦੇ ਹਰੇਕ ਜਿਲ੍ਹੇ ਵਿਚ ਇਸ ਦੇ ਕੇਸ ਵਧ ਰਹੇ ਹਨ ਤੇ ਰੋਜਾਨਾ ਲੋਕਾਂ ਵਿਚ ਡਰ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ। ਮੰਗਲਵਾਰ

ਅਟਾਰੀ ਸੜਕ ਸਰਹੱਦ ਤੋਂ 193 ਪਾਕਿ ਨਾਗਰਿਕ ਪਾਕਿਸਤਾਨ ਲਈ ਹੋਏ ਰਵਾਨਾ

193 Pakistani nationals : ਲੌਕਡਾਊਨ ਕਾਰਨ ਬਹੁਤ ਸਾਰੇ ਪਾਕਿ ਨਾਗਰਿਕ ਵੀ ਸੂਬੇ ਵਿਚ ਫਸੇ ਹੋਏ ਸਨ ਜਿਨ੍ਹਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਅੱਜ ਅਟਾਰੀ ਸਰਹੱਦ ਤੋਂ 193 ਪਾਕਿ ਨਾਗਰਿਕਾਂ ਨੂੰ ਪਾਕਿਸਤਾਨ ਭੇਜਿਆ ਗਿਆ। ਪਾਕਿਸਤਾਨ ਜਾਣ ਵਾਲੇ ਨਾਗਰਿਕਾਂ ਵਿਚ ਬੱਚੇ, ਔਰਤਾਂ ਤੇ ਬਜੁਰਗ ਵੀ ਸ਼ਾਮਲ ਸਨ। ਪਾਕਿਸਤਾਨ ਨਾਗਰਿਕਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਅਟਾਰੀ ਸਰਹੱਦ ’ਤੇ

ਹੁਣ ਵਿਦੇਸ਼ਾਂ ਤੋਂ ਪਰਤਨਗੇ 21000 ਪੰਜਾਬੀ, ਨਿੱਜੀ ਹੋਟਲਾਂ ਵਿਚ ਕੀਤਾ ਜਾਵੇਗਾ Quarantine

Now 21000 Punjabis will : NRI ਅਤੇ ਦੇਸ਼ ਦੇ ਹੋਰ ਸੂਬਿਆਂ ਵਿਚ ਫਸੇ ਪੰਜਾਬ ਦੇ ਲੋਕਾਂ ਦੀ ਵੱਡੀ ਪੱਧਰ ’ਤੇ ਆਮਦ ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਕਿ ਪੰਜਾਬ ਵਿਚ ਪਰਤਣ ਵਾਲੇ

Recent Comments