Tag: ,

ਇਕੋ ਨਾਂ ਹੋਣ ਕਾਰਨ ਲੱਗਾ ਭੁਲੇਖਾ, ਠੀਕ ਵਿਅਕਤੀ ਨੂੰ ਸ਼ਿਫਟ ਕੀਤਾ ਆਈਸੋਲੇਸ਼ਨ ਵਾਰਡ ਵਿਚ

Confusion caused by : ਆਏ ਦਿਨ ਸਿਹਤ ਵਿਭਾਗ ਵਲੋਂ ਕੋਈ ਨਾ ਕੋਈ ਲਾਪ੍ਰਵਾਹੀ ਦਾ ਕੇਸ ਸਾਹਮਣੇ ਆ ਜਾਂਦਾ ਹੈ। ਅਜਿਹੀ ਹੀ ਲਾਪ੍ਰਵਾਹੀ ਦੀ ਘਟਨਾ ਬਰਨਾਲਾ ਵਿਖੇ ਦੇਖਣ ਨੂੰ ਮਿਲੀ ਹੈ। ਪਿਛਲੇ ਦਿਨੀਂ ਹਜੂਰ ਸਾਹਿਬ ਤੋਂ ਬਹੁਤ ਸਾਰੇ ਸ਼ਰਧਾਲੂ ਵਾਪਸ  ਸਨ ਇਨ੍ਹਾਂ ਦੀਆਂ ਰਿਪੋਰਟਾਂ ਟੈਸਟ ਲਈ ਲੈਬ ਵਿਚ ਭੇਜੀਆਂ ਗਈਆਂ ਹਨ। ਅੱਜ ਰਿਪੋਰਟ ਆਉਣ ’ਤੇ ਉਨ੍ਹਾਂ

6 ਮਈ ਤੋਂ ਖੁੱਲ੍ਹਣਗੇ ਪੰਜਾਬ ਵਿਚ ਸ਼ਰਾਬ ਦੇ ਠੇਕੇ, ਹੋਵੇਗੀ ਹੋਮ ਡਿਲੀਵਰੀ

Liquor contracts will open : ਲੌਕਡਾਊਨ ਕਾਰਨ ਪੂਰੇ ਪੰਜਾਬ ਵਿਚ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਈ ਗਈ ਸੀ। ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਤੋਂ ਠੇਕੇ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਹੁਣ ਪੰਜਾਬ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਰਾਬ ਦੀ ਹੋਮ ਡਿਲੀਵਰੀ ਸ਼ੁਰੂ ਹੋਵੇਗੀ। ਕਰਫਿਊ ਦੌਰਾਨ ਸੂਬੇ ਵਿਚ ਸ਼ਰਾਬ ਦੀ ਹੋਮ ਡਿਲੀਵਰੀ

ਗੁਰਦਾਸਪੁਰ ਵਿਚ ਹੋਇਆ ਕੋਰੋਨਾ ਬਲਾਸਟ, 42 Corona Positive ਕੇਸ ਆਏ ਸਾਹਮਣੇ

42 Corona Positive cases : ਰੋਜਾਨਾ ਸੂਬੇ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧ ਰਹੀ ਹੈ। ਅੱਜ ਜਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਬਲਾਸਟ ਹੋਇਆ ਜਦੋਂ ਇਕੋਦਮ 42 ਨਵੇਂ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ। ਇਹ ਜਾਣਕਾਰੀ ਸਿਵਲ ਸਰਜਨ ਡਾ. ਕ੍ਰਿਸਨ ਚੰਦ ਨੇ ਦਿੱਤੀ। ਇਸ ਤਰ੍ਹਾਂ ਜਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ

ਜਲੰਧਰ ਵਿਖੇ 5 ਹੋਰ Covid-19 ਮਰੀਜ਼ ਮਿਲੇ, ਕੁੱਲ ਗਿਣਤੀ ਹੋਈ 136

At Jalandhar 5 more Covid : ਪੰਜਾਬ ਦੇ ਜਿਲ੍ਹਾ ਜਲੰਧਰ ਵਿਚ ਪਾਜੀਟਿਵ ਕੇਸਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧ ਰਹੀ ਹੈ। ਅੱਜ ਸਵੇਰੇ ਜਿਲ੍ਹਾ ਜਲੰਧਰ ਵਿਖੇ 5 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਕੁੱਲ ਪੀੜਤ ਮਰੀਜਾਂ ਦੀ ਗਿਣਤੀ 136 ਤਕ ਪਹੁੰਚ ਗਈ ਹੈ। ਪਾਜੀਟਿਵ ਆਏ ਸਾਰੇ ਮਰੀਜਾਂ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਏ

ਪੰਜਾਬ ਵਿਚ ਸ਼ਰਾਬ ਦੇ ਠੇਕੇਦਾਰਾਂ ਵਲੋਂ ਫੀਸ ਦੇ ਮੁੱਦੇ ਨੂੰ ਲੈ ਕੇ ਹੋਇਆ ਵਿਵਾਦ, ਠੇਕੇ ਖੋਲ੍ਹਣ ਤੋਂ ਇਨਕਾਰ

Controversy over liquor issue : ਪੰਜਾਬ ਵਿਚ ਕਰਫਿਊ ਵਿਚ ਢਿੱਲ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਪਰ ਹੁਣ ਸ਼ਰਾਬ ਠੇਕੇਦਾਰਾਂ ਨੇ ਫੀਸ ਨੂੰ ਮੁੱਦਾ ਬਣਾ ਕੇ ਠੇਕੇ ਨਾ ਖੋਲ੍ਹਣ ਦਾ ਫੈਸਲਾ ਲੈ ਸਕਦੀ ਹੈ। ਸਿੰਡੀਕੇਟ ਨਾਲ ਮੈਂਬਰਾਂ ਨੇ ਇਸ ਵਿਸ਼ੇ ‘ਤੇ ਅੱਜ ਬੈਠਕ ਵੀ ਕੀਤੀ ਜਿਸ ਦੇ ਆਧਾਰ ‘ਤੇ ਸੂਬਾ ਸਰਕਾਰ

PSEB ਵਲੋਂ ਕੋਰੋਨਾ ਕਾਰਨ 12ਵੀਂ ਦੀਆਂ ਰੱਦ ਹੋਈਆਂ ਪ੍ਰੀਖਿਆਵਾਂ ਦੁਬਾਰਾ ਲੈਣ ਦੀ ਤਿਆਰੀ

PSEB prepares to retake : ਕੋਰੋਨਾ ਵਾਇਰਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਪਰ ਹੁਣ ਦੁਬਾਰਾ ਤੋਂ ਇਹ ਪ੍ਰੀਖਿਆਵਾਂ ਲੈਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਲਈ ਸਾਰੇ ਜਿਲ੍ਹੇ ਦੇ ਅਧਿਕਾਰੀਆਂ ਕੋਲੋਂ ਪਹਿਲਾਂ ਤੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਸਬੰਧੀ ਜਾਣਕਾਰੀ ਦੀ ਮੰਗ ਕੀਤੀ

ਸ੍ਰੀ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ : ਸਿਹਤ ਮੰਤਰੀ

Strong arrangements have : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਬਠਿੰਡਾ ਵਿਖੇ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ 4000 ਵਿਅਕਤੀ ਧਾਰਮਿਕ ਸਥਾਨਾਂ ਸ੍ਰੀ ਨਾਂਦੇੜ ਸਾਹਿਬ ਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ ਜਿਨ੍ਹਾਂ ਵਿਚੋਂ 3000 ਮਜ਼ਦੂਰ ਅਤੇ ਬਾਕੀ ਵਿਦਿਆਰਥੀ ਹਨ ਜਿਨ੍ਹਾਂ ਦੇ ਸੈਂਪਲ ਟੈਸਟ ਲਈ ਭੇਜੇ ਜਾ

ਲੁਧਿਆਣੇ ਤੋਂ ਹਜਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਕਾਫਲਾ ਯੂ. ਪੀ. ਲਈ ਰਵਾਨਾ

Thousands of migrant workers : ਪੰਜਾਬ ਵਿੱਚ ਉਦਯੋਗ ਅਤੇ ਖੇਤੀਬਾੜੀ ਸੈਕਟਰ ਵਿੱਚ ਆਰਜ਼ੀ ਰੋਜ਼ਗਾਰ ਹਾਸਲ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਪੂਰਬੀ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਾਮੇ ਆਉਂਦੇ ਹਨ ਪਰ ਲੌਕਡਾਊਨ ਕਾਰਨ ਉਹ ਇਥੇ ਹੀ ਫਸ ਗਏ। ਕਲ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਢੁਕਵੇਂ ਇੰਤਜ਼ਾਮ ਕਰਨ ਲਈ ਰੇਲਵੇ ਮੰਤਰਾਲੇ ਨੂੰ ਹਦਾਇਤ ਕਰਨ

ਫਾਜਿਲਕਾ ‘ਚ ਫੁੱਟਿਆ ਕੋਰੋਨਾ ਬੰਬ : 30 ਪਾਜੀਟਿਵ ਕੇਸ ਆਏ ਸਾਹਮਣੇ

Corona bomb explodes in Fazilka : ਕੋਰੋਨਾ ਵਾਇਰਸ ਨੇ ਪੂਰੇ ਵਿਸ਼ਵ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਵੀ ਇਸ ਦੇ ਕੇਸਾਂ ਵਿਚ ਕੋਈ ਕਮੀ ਨਹੀਂ ਆ ਰਹੀ। ਰੋਜ਼ ਕਿਸੇ ਨਾ ਕਿਸੇ ਜਿਲ੍ਹੇ ਵਿਚ ਪਾਜੀਟਿਵ ਕੇਸ ਸਾਹਮਣੇ ਆਉਣ ਦੀ ਖਬਰ ਸਾਹਮਣੇ ਆਉਂਦੀ ਹੈ। ਪੰਜਾਬ ਦੇ ਜਿਲ੍ਹੇ ਫਾਜਿਲਕਾ ਵਿਚ ਅੱਜ ਕੋਰੋਨਾ ਬੰਬ ਫੁੱਟਿਆ ਜਦੋਂ ਇਕੱਠੇ 30

ਪੰਜਾਬ ਸਰਕਾਰ ਵਲੋਂ 78 ਪ੍ਰਵਾਸੀ ਕਸ਼ਮੀਰੀਆਂ ਨੂੰ ਬੱਸਾਂ ਰਾਹੀਂ ਵਤਨ ਵਾਪਸੀ ਦੇ ਕੀਤੇ ਗਏ ਪ੍ਰਬੰਧ

Arrangements made by Punjab : ਲੌਕਡਾਊਨ ਕਰਕੇ ਪੰਜਾਬ ਵਿਚ ਬਹੁਤ ਸਾਰੇ ਪ੍ਰਵਾਸੀ ਕਸ਼ਮੀਰੀ ਇਥੇ ਫਸੇ ਹੋਏ ਸਨ। ਉਨ੍ਹਾਂ ਵਲੋਂ ਵਾਰ-ਵਾਰ ਆਪਣੇ ਘਰ ਵਾਪਸ ਭੇਜਣ ਦੀ ਅਪੀਲ ਕੀਤੀ ਜਾ ਰਹੀ ਸੀ। ਕਲ ਦੇਰ ਰਾਤ ਪੰਜਾਬ ਸਰਕਾਰ ਨੇ 2 ਬੱਸਾਂ ਵਿਚ ਲਗਭਗ 78 ਕਸ਼ਮੀਰੀਆਂ ਨੂੰ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਕਸ਼ਮੀਰ ਲਈ ਭੇਜਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਸੰਤੋਖ

ਰਾਸ਼ਨ ਨਾ ਮਿਲਣ ਕਾਰਨ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਪਥਰਾਅ, ਪੁਲਿਸ ਵਲੋਂ ਕੀਤੀ ਗਈ ਹਵਾ ‘ਚ ਫਾਇਰਿੰਗ

Police fired in Air : ਢੰਡਾਰੀ ਕਲਾਂ ਵਿਖੇ ਕੋਰੋਨਾ ਮਹਾਮਾਰੀ ਕਾਰਨ ਰਾਸ਼ਨ ਨਾ ਮਿਲਣ ਕਾਰਨ ਗੁੱਸੇ ਵਿਚ ਆਏ ਪ੍ਰਵਾਸੀ ਮਜ਼ਦੂਰਾਂ ਦਿੱਲੀ ਹਾਈਵੇ ‘ਤੇ ਇਕੱਠਾ ਹੋ ਕੇ ਉਥੋਂ ਲੰਘਣ ਵਾਲੇ ਵਾਹਨਾਂ ‘ਤੇ ਪਥਰਾਅ ਕੀਤਾ। ਬਾਅਦ ਵਿਚ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦੇਣ ਲਈ ਹਵਾ ਵਿਚ ਫਾਇਰਿੰਗ ਕੀਤੀ ਤੇ ਲਾਠੀਆਂ ਨਾਲ ਦੌੜਾਇਆ। ਪੰਜਾਬ ਵਿਚ 41 ਦਿਨਾਂ ਦਾ

ਕੋਰੋਨਾ ਪਾਜੀਟਿਵ ਮਰੀਜ਼ ਦੇ ਭੱਜਣ ਨਾਲ ਮਚਿਆ ਹੜਕੰਪ

corona-positive patient : ਜਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਕੋਰੋਨਾ ਪੀੜਤ ਮਰੀਜ਼ ਹਸਪਤਾਲ ਤੋਂ ਭੱਜ ਗਿਆ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਏ ਬਹੁਤ ਸਾਰੇ ਵਿਅਕਤੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਦੇ ਸੈਂਪਲ ਲੈਬ ਵਿਚ ਭੇਜੇ

ਮੁਕਤਸਰ ਵਿਖੇ 34 ਦੀ ਰਿਪੋਰਟ ਆਈ Negative ਅਤੇ ਪਟਿਆਲਾ ਵਿਖੇ 2 ਮਰੀਜਾਂ ਨੇ ਦਿੱਤੀ ਕੋਰੋਨਾ ਨੂੰ ਮਾਤ

At Muktsar 34 : ਪੰਜਾਬ ਵਿਖੇ ਜਿਥੇ ਦਿਨੋ-ਦਿਨ ਕੋਰੋਨਾ ਵਾਇਰਸ ਨਾਲ ਪੀੜਤ ਮਰੀਜਾਂ ਦੀ ਗਿਣਤੀ ਵਧ ਰਹੀ ਹੈ ਉਥੇ ਪੰਜਾਬ ਦੇ ਜਿਲ੍ਹਾ ਮੁਕਤਸਰ ਤੋਂ ਇਕ ਰਾਹਤ ਭਰੀ ਖਬਰ ਆਈ ਹੈ ਜਿਥੇ ਭੇਜੇ ਗਏ ਸੈਂਪਲਾਂ ਵਿਚੋਂ 34 ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਲੋਕ ਬਾਹਰੀ ਸੂਬਿਆਂ ਤੋਂ ਆਏ ਸਨ। ਲਗਭਗ 324 ਸੈਂਪਲ ਭੇਜੇ ਗਏ

ਕੈਨੇਡਾ ਵਿਚ ਰਹਿੰਦੇ ਸਮਰਾਲਾ ਦੇ ਉਜਾਗਰ ਸਿੰਘ ਦੀ Corona ਨਾਲ ਹੋਈ ਮੌਤ

Ujagar Singh of Samrala : ਕੋਵਿਡ-19 ਨੇ ਪੂਰੇ ਦੇਸ਼ ਵਿਚ ਤੜਥੱਲੀ ਮਚਾਈ ਹੋਈ ਹੈ। ਇਸ ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਕੈਨੇਡਾ ਵਿਖੇ ਵੀ ਬਹੁਤ ਸਾਰੇ ਪੰਜਾਬੀ ਰਹਿੰਦੇ ਹਨ। ਅੱਜ ਕੈਨੇਡਾ ਵਿਖੇ ਇਕ ਪੰਜਾਬੀ ਦੀ ਮੌਤ ਦੀ ਖਬਰ ਆਈ ਹੈ। ਮ੍ਰਿਤਕ ਕੈਨੇਡਾ ਦੀ ਓਂਟਾਰੀਓ ਸਟੇਟ ਦੇ ਸ਼ਹਿਰ ਬਰੈਂਪਟਨ ਦਾ ਰਹਿਣ ਵਾਲਾ ਸੀ। ਉਨ੍ਹਾਂ

ਪੰਜਾਬ ਵਿਚ Plasma Therapy ਦੇ ਕਲੀਨਿਕਲ ਟ੍ਰਾਇਲ ਨੂੰ ਮਿਲੀ ਮਨਜੂਰੀ

Clinical trial of : ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨਾਲ ਪੰਜਾਬ ਨੂੰ ਕੋਵਿਡ-19 ਦੇ ਮਰੀਜਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟ੍ਰਾਇਲ ਨੂੰ ਮਨਜੂਰੀ ਮਿਲ ਗਈ ਹੈ। ਕੋਰੋਨਾ ਵਾਇਰਸ ਨਾਲ ਪੀੜਤ ACP ਕੋਹਲੀ ਦੇ ਇਲਾਜ ਲਈ ਪੰਜਾਬ ਨੇ ਪਲਾਜਮਾ ਥੈਰੇਪੀ ਦੇ ਇਸਤੇਮਾਲ ਦਾ ਫੈਸਲਾ ਲਿਆ ਸੀ ਪਰ ਇਲਾਜ ਸ਼ੁਰੂ ਹੋਣ ਤੋਂਪਹਿਲਾਂ ਹੀ ਏ. ਸੀ. ਪੀ.

ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਤਿੰਨ ਮੈਂਬਰੀ ਵਿਭਾਗੀ ਕਮੇਟੀ ਅੱਜ ਪੇਸ਼ ਕਰੇਗੀ ਰਿਪੋਰਟ

A three member : ਕੋਵਿਡ -19 ਵਿਰੁੱਧ ਜੰਗ ਵਿਚ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਰਗਰਮੀ ਅਤੇ ਪੂਰੀ ਨਿਰੰਤਰਤਾ ਨਾਲ ਮੋਹਰੀ ਹੋ ਕੇ ਕੰਮ ਕਰ ਰਿਹਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਨਾਲ ਜੁੜੇ ਮੈਡੀਕਲ ਅਧਿਕਾਰੀ, ਫਾਰਮਾਸਿਸਟ ਅਤੇ ਹੋਰ ਕਰਮਚਾਰੀ ਇਸ ਸੰਕਟਕਾਲੀ

ਗੁਰਦਾਸਪੁਰ ਵਿਚ 6 ਹੋਰ Covid-19 ਮਰੀਜ਼ ਮਿਲੇ, ਕੁੱਲ ਗਿਣਤੀ ਹੋਈ 35

In Gurdaspur 6 more : ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਵਿੱਚ 6 ਮਾਮਲੇ ਹੋਰ ਆਏ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆਏ  ਹਨ। ਗੁਰਦਾਸਪੁਰ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 35 ਹੋ ਗਈ ਹੈ। ਇਕ ਵਿਅਕਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਡੀ. ਸੀ. ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਪਰਤੇ

ਪੰਜਾਬ ਵਿਚ Corona ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 24

Corona death counting : ਪੰਜਾਬ ਵਿਚ ਕੋਰੋਨਾ ਨਾਲ ਮਰਨ ਵਾਲਿਆਂ  ਗਿਣਤੀ 24 ਤਕ ਪਹੁੰਚ ਗਈ ਹੈ। ਕਲ ਇਕੋ ਦਿਨ ਵਿਚ 4 ਮੌਤਾਂ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਕਲ ਇਲਾਜ ਦੌਰਾਨ ਦਮ ਤੋੜ ਦਿੱਤਾ। ਉਸ ਦਾ  ਇਲਾਜ ਡੀਐਮਸੀ ਚੱਲ ਰਿਹਾ ਸੀ। ਲੁਧਿਆਣਾ ਵਿਚ ਕੋਰੋਨਾ ਵਾਇਰਸ ਨਾਲ ਦੋ ਮੌਤਾ ਹੋ

ਪੰਜਾਬ ਨੇ ਸੂਬੇ ਵਿਚ ਵਸਦੇ ਪ੍ਰਵਾਸੀਆਂ ਦੀ ਰਜਿਸਟ੍ਰੇਸਨ ਕਰਨ ਵਿਚ ਕੀਤੀ ਪਹਿਲਕਦਮੀ

Punjab takes initiative : ਲੌਕਡਾਊਨ ਕਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਪੰਜਾਬ ਵਿਚ ਆ ਕੇ ਫਸ ਗਏ ਹਨ। ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਨਾ ਤਾਂ ਭਰ ਪੇਟ ਰੋਟੀ ਮਿਲ ਰਹੀ ਹੈ ਤੇ ਨਾ ਹੀ ਉਨ੍ਹਾਂ ਕੋਲ ਰੋਜ਼ਗਾਰ ਦਾ ਕੋਈ ਸਾਧਨ ਹੈ। ਇਸੇ ਸਮੱਸਿਆ

ਸਿਵਲ ਹਸਪਤਾਲ ਜਲੰਧਰ ਵਿਖੇ ਵੀ ਜਲਦ ਕੀਤੇ ਜਾਣਗੇ ਕੋਰੋਨਾ ਟੈਸਟ

Corona tests will : ਪੂਰੇ ਵਿਸ਼ਵ ਵਿਚ ਕੋਰੋਨਾ ਦਾ ਕੋਹਰਾਮ ਵਧਦਾ ਜਾ ਰਿਹਾ ਹੈ। ਹਰ ਕੋਈ ਇਸ ਵਿਰੁੱਧ ਲੜਾਈ ਲਈ ਆਪਣੇ ਉਪਰਾਲੇ ਕਰ ਰਿਹਾ ਹੈ। ਪੰਜਾਬ ਵਿਚ ਇਸ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਜਲੰਧਰ ਵਿਚ ਹੁਣ ਤਕ 124 ਮਰੀਜ਼ ਇਸ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ ਤੇ 1237 ਮਰੀਜਾਂ ਦੀ ਰਿਪੋਰਟ

ਬੁਰੀ ਖਬਰ : ਪੰਜਾਬ ਵਿਚ ਕੋਰੋਨਾ ਨਾਲ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਪੁੱਜੀ 22 ਤਕ

Another death with : ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ ਇਕੋ ਦਿਨ ਵਿਚ ਪੰਜਾਬ ਵਿਖੇ ਦੋ ਮੌਤਾਂ ਹੋਣ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਫਗਵਾੜਾ ਦੇ ਪਲਾਹੀ ਗੇਟ ਨਿਵਾਸੀ ਨਿਰੰਜਣ ਦਾਸ (65) ਸਾਲ ਵਜੋਂ ਹੋਈ ਹੈ। ਇਸ ਬਜੁਰਗ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਵਿਖੇ

ਤਰਨਤਾਰਨ ਤੇ ਨਾਭਾ ਵਿਖੇ ਨਵੇਂ Covid-19 ਕੇਸਾਂ ਦੀ ਹੋਈ ਪੁਸ਼ਟੀ

New Covid-19 cases : ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਨਹੀਂ ਰਿਹਾ। ਇਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅੱਜ ਤਰਨਤਾਰਨ ਜਿਲ੍ਹੇ ਵਿਖੇ 26 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਦਿੱਤੀ। ਤਰਨਤਾਰਨ ਵਿਖੇ ਇਸ ਤੋਂ ਪਹਿਲਾਂ 15 ਕੇਸ ਪਾਜੀਟਿਵ ਸਨ ਤੇ ਅੱਜ 26 ਹੋਰ ਕੇਸ ਆਉਣ ਨਾਲ

ਕੋਰੋਨਾ ਦਾ ਕਹਿਰ : ਪੰਜਾਬ ਵਿਚ Corona Positive ਪੀੜਤਾਂ ਦਾ ਅੰਕੜਾ ਪਹੁੰਚਿਆ 1000 ਤੋਂ ਪਾਰ

Corona Positive Victims : ਪੰਜਾਬ ਭਰ ਵਿਚ ਹੁਣ ਤੱਕ ਕੋਰੋਨਾ ਦੇ  ਕੇਸ 1000 ਦਾ ਅੰਕੜਾ ਪਾਰ ਕਰ ਚੁੱਕੇ ਹਨ। ਅੱਜ 94 ਕੇਸ ਸਾਹਮਣੇ ਆਏ ਹਨ। ਨਵਾਂਸ਼ਹਿਰ ਤੋਂ 60 ਅਤੇ ਬਠਿੰਡਾ ਤੋਂ 33 ਪਾਜੀਟਿਵ ਕੇਸ ਆਏ ਹਨ। ਇਕ ਨਵਾਂ ਮਾਮਲਾ ਮੋਹਾਲੀ ਵਿਖੇ ਵੀ ਦਰਜ ਕੀਤਾ ਗਿਆ ਹੈ। ਬੀਤੇ 24  ਘੰਟਿਆ ਵਿਚ 250 ਤੋਂ ਜਿਆਦਾ ਮਾਮਲੇ ਸਾਹਮਣੇ

ਲੌਕਡਾਊਨ ਕਾਰਨ ਫਸੇ ਮਜ਼ਦੂਰਾਂ ਨੇ ਵਾਪਸ ਆਪਣੇ ਘਰ ਪਰਤਣ ਲਈ ਸੁਵਿਧਾ ਸੈਂਟਰ ਵਿਚ ਕਰਵਾਈ ਰਜਿਸਟ੍ਰੇਸ਼ਨ

Workers stranded due : ਲੌਕਡਾਊਨ ਦੌਰਾਨ ਪੰਜਾਬ ਵਿਚ ਫਸੇ ਲੋਕਾਂ, ਮਜ਼ਦੂਰਾਂ ਨੇ ਆਪਣੇ ਰਾਜਾਂ ਵਿਚ ਵਾਪਲ ਜਾਣ ਲਈ ਸਰਕਾਰ ਵਲੋਂ ਜਾਰੀ ਵੈੱਬਸਾਈਟ ‘ਤੇ ਰਜਿਸਟ੍ਰੇਸ਼ਨ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ। ਬਾਹਰੀ  ਮਜ਼ਦੂਰਾਂ ਦੀ ਮਦਦ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਨਵਾਂਸ਼ਹਿਰ ਦੇ ਸੁਵਿਧਾ ਸੈਂਟਰ, ਬੰਗਾ ਤੇ ਬਲਾਚੌਰ ਸੇਵਾ ਕੇਂਦਰਾਂ ‘ਤੇ ਇੰਤਜਾਮ ਕੀਤੇ ਗਏ ਸਨ ਜਿਥੇ ਸ਼ਨੀਵਾਰ ਨੂੰ ਕਾਫੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਪੰਜ ਤੱਤਾਂ ਵਿਚ ਹੋਈ ਲੀਨ

Funeral of Bhai : ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮਪਤਨੀ ਬੀਬੀ ਅਮਰਪਾਲ ਕੌਰ ਦਾ ਕਲ ਦੇਹਾਂਤ ਹੋ ਗਿਆ ਸੀ। ਉਹ ਸੇਵਾ ਮੁਕਤ ਅਧਿਆਪਕਾ ਸਨ। ਬੀਬੀ ਅਮਰਪਾਲ ਕੌਰ ਧਾਰਮਿਕ ਵਿਚਾਰਾਂ ਦੇ ਮਾਲਕ ਸਨ ਅਤੇ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਕਾਰਨ ਪੂਰਾ ਮਾਹੌਲ ਗਮਗੀਨ ਸੀ। ਅੱਜ ਪਿੰਡ ਲੌਂਗੋਵਾਲ ਵਿਖੇ ਉਨ੍ਹਾਂ ਦਾ ਅੰਤਿਮ

ਲੁਧਿਆਣਾ : ਘਟੀਆ PPE ਕਿੱਟਾਂ ਕਾਰਨ ਡਾਕਟਰ ਤੇ ਨਰਸਿੰਗ ਸਟਾਫ ਦੀ ਜਿੰਦਗੀ ਦਾਅ ‘ਤੇ

Poor PPE kits : ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਮੈਡੀਕਲ ਸਟਾਫ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਹ ਆਪਣੀ ਜਾਨ ਨੂੰ ਦਾਅ ‘ਤੇ ਲਗਾ ਕੇ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ। ਇੰਫੈਕਟਿਡ ਮਰੀਜਾਂ ਦੇ ਇਲਾਜ ਦੌਰਾਨ ਸਰਫ ਪੀਪੀਈ ਕਿੱਟ ਹੀ ਡਾਕਟਰਾਂ ਲਈ ਸੁਰੱਖਿਆ ਕਵਚ ਹੈ। ਤੇ ਜੇਕਰ ਇਹ ਕਿੱਟਾਂ ਹੀ ਹਲਕੀਆਂ ਹੋਣਗੀਆਂ ਤਾਂ ਉਨ੍ਹਾਂ

ਕੈਪਟਨ ਵਲੋਂ ਸੂਬੇ ਵਿਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲਏ ਗਏ ਮਹੱਤਵਪੂਰਨ ਫੈਸਲੇ

Important decisions taken : ਸੂਬੇ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਬਨਿਟ ਵੱਲੋਂ ਉਨ੍ਹਾਂ ਕੈਦੀਆਂ ਜਿਨ੍ਹਾਂ ਨੂੰ 7 ਸਾਲ ਜਾਂ ਇਸ ਤੋਂ ਘੱਟ ਸਜ਼ਾ ਸੁਣਾਈ ਗਈ ਹੈ, ਲਈ ਮਹਾਮਾਰੀ ਅਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫ਼ਤਿਆਂ ਤੋਂ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ। ਮੰਤਰੀ ਮੰਡਲ ਵੱਲੋਂ ਮੌਜੂਦਾ ਸਖ਼ਤ ਹਾਲਤਾਂ ਵਿਚ ਸੁਪਰੀਮ ਕੋਰਟ ਦੇ ਲੰਬੇ ਸਮੇਂ ਤੱਕ

ਚੰਡੀਗੜ੍ਹ ਵਿਖੇ ਕੋਰੋਨਾ ਨਾਲ ਹੋਈ ਪਹਿਲੀ ਮੌਤ, ਨਹੀਂ ਘੱਟ ਰਹੀ Corona Positive ਮਰੀਜਾਂ ਦੀ ਗਿਣਤੀ

The first death : ਚੰਡੀਗੜ੍ਹ ਵਿਖੇ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਰ ਅੱਜ ਚੰਡੀਗੜ੍ਹ ਤੋਂ ਇਕ ਬੁਰੀ ਖਬਰ ਆਈ ਹੈ ਕਿ ਇਥੇ ਕੋਰੋਨਾ ਪਾਜੀਟਿਵ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੈਕਟਰ-18 ਵਾਸੀ 82 ਸਾਲਾ ਦਰਸ਼ਨਾ ਦੇਵੀ ਦੇ ਰੂਪ ਵਿਚ ਹੋਈ ਹੈ। ਇਹ ਚੰਡੀਗੜ੍ਹ ਵਿਚ ਕੋਰੋਨਾ ਨਾਲ ਹੋਣ

ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਇੰਟਰਨਾਂ ਲਈ ਹਰਸਿਮਰਤ ਬਾਦਲ ਵਲੋਂ ਕੀਤੀ ਗਈ ਵਜੀਫੇ ਦੀ ਮੰਗ

Scholarship sought by : ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੈਡੀਕਲ ਕਾਲਜ ਦੇ ਇੰਟਰਨ ਕੰਮ ਲਈ ਵਜੀਫਾ ਦੇਣ ਦੀ ਵੀ ਮੰਗ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਾਲਜ ਵਿਖੇ ਪੇਸ਼ ਆ ਰਹੀਆਂ ਸਮਸਿਆਵਾਂ

ਮੋਗਾ ਦੀਆਂ 4 ਆਸ਼ਾ ਵਰਕਰਾਂ ਦੀ ਰਿਪੋਰਟ ਵੀ ਆਈ Corona Positive

4 Asha workers : ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ ਤੇ ਪੰਜਾਬ ਵਿਚ ਇਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਪਹਿਲਾਂ ਜਿਥੇ ਤਖਤ ਸ੍ਰੀ ਹਜੂਰ ਸਾਹਿਬ ਤੇ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਪੰਜਾਬ ਵਿਚ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਸੀ ਹੁਣ ਪੰਜਾਬ ਸਰਕਾਰ ਲਈ ਇਕ ਹੋਰ ਗੱਲ

ਬਾਬਾ ਬਕਾਲਾ ਵਿਖੇ 6 ਹੋਰਨਾਂ ਦੀ ਰਿਪੋਰਟ ਆਈ Corona Positive

6 Case in Bakala : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹਰ ਕੋਈ ਆਪਣੇ ਪੱਧਰ ‘ਤੇ ਇਸ ਵਿਰੁੱਧ ਜੰਗ ਲੜਨ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਲੌਕਡਾਊਨ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ। ਹੁਣ ਇਕ ਖਬਰ ਅੰਮ੍ਰਿਤਸਰ ਦੇ ਬਾਬਾ

ਟਾਂਡਾ ਵਿਚ ਹਜੂਰ ਸਾਹਿਬ ਤੋਂ ਵਾਪਸ ਪਰਤੇ 32 ਹੋਰ ਸ਼ਰਧਾਲੂਆਂ ਦੀ ਰਿਪੋਰਟ ਆਈ Corona Positive

32 more corona positive : ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ। ਪੰਜਾਬ ਵਿਚ ਸਭ ਤੋਂ ਵਧ ਕੇਸ ਹੁਣ ਸ਼ਰਧਾਲੂਆਂ ਦੇ ਵਾਪਸ ਆਪਣੇ ਘਰ ਪਰਤਣ ਨਾਲ ਆ ਰਹੇ ਹਨ। ਹੁਣ ਟਾਂਡਾ (ਹੁਸ਼ਿਆਰਪੁਰ) ਵਿਖੇ 32 ਮਰੀਜਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਸਾਰੇ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਹਨ। ਇਨ੍ਹਾਂ

ਜਲੰਧਰ ਵਿਚ ਨੌਜਵਾਨ ਵਲੋਂ ਪੁਲਿਸ ਨਾਲ ਕੀਤੀ ਬਦਸਲੂਕੀ ਆਈ ਸਾਹਮਣੇ

A youth mistreat : ਪੰਜਾਬ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ ਉੱਥੇ ਹੀ ਪੰਜਾਬ ਦੇ ਜਿਲ੍ਹਾ ਜਲੰਧਰ ਵਿਖੇ ਇਕ ਨੌਜਵਾਨ ਵੱਲੋਂ ਪੁਲਿਸ ਮੁਲਾਜ਼ਮ ਨਾਲ ਇੱਕ ਸ਼ਰਮਨਾਕ ਅਤੇ ਜਾਨਲੇਵਾ ਹਰਕਤ ਸਾਹਮਣੇ ਆਈ ਹੈ। ਨੌਜਵਾਨ ਨੇ ਜਲੰਧਰ ਦੇ ਮਿਲਕ ਬਾਰ ਚੌਕ ਵਿਚ ਚੈਕਪੋਸਟ ‘ਤੇ ਖੜ੍ਹੇ ਪੁਲਿਸ ਕਰਮਚਾਰੀ ‘ਤੇ ਕਾਰ ਚੜ੍ਹਾ ਦਿੱਤੀ

ਚੰਡੀਗੜ੍ਹ ਵਿਚ 6 ਤੇ ਜਵਾਹਰਪੁਰ ‘ਚ 2 ਹੋਰ Corona Positiveਕੇਸ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪਈ

6 more corona  : ਚੰਡੀਗੜ੍ਹ ਵਿਖੇ ਬਾਪੂਧਾਮ ਕਾਲੋਨੀ ਜਿਹੜਾ ਕੋਰੋਨਾ ਪਾਜੀਟਿਵ ਕੇਸਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਵਿਖੇ ਅੱਜ ਸ਼ਨੀਵਾਰ ਸਵੇਰੇ 6 ਹੋਰ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚ 21 ਸਾਲਾ, 34 ਸਾਲਾ, 40 ਸਾਲਾ, 49 ਸਾਲਾ ਅਤੇ 14 ਸਾਲਾ ਲੋਕ ਸ਼ਾਮਲ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ

ਮੋਹਾਲੀ ਵਿਚ 2 ਹੋਰ ਕੋਰੋਨਾ ਪਾਜੀਟਿਵ ਕੇਸ ਆਏ ਸਾਹਮਣੇ, ਗਿਣਤੀ ਹੋਈ 94

2 more corona positive : ਪੰਜਾਬ  ਦੇ ਮੋਹਾਲੀ ਵਿਖੇ ਅੱਜ ਸਵੇਰੇ 2 ਹੋਰ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ । ਇਨ੍ਹਾਂ ਵਿਚੋਂ ਇਕ ਕੇਸ ਫੇਜ਼-10 ਵਿਚ ਰਹਿਣ ਵਾਲੀ 67 ਸਾਲਾ ਬਜੁਰਗ ਹੈ ਅਤੇ ਦੂਜਾ ਕੇਸ ਖਰੜ ਦੇ ਨੇੜੇ ਪਿੰਡ ਦੇਸੂਮਾਜਰਾ ਦੇ 27 ਸਾਲਾ ਦੀ ਔਰਤ ਹੈ। ਮੋਹਾਲੀ ਵਿਚ ਵੀ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਲਗਾਤਾਰ

ਪੰਜਾਬ ਐਗਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ‘CM Relief Fund’ ਵਿਚ ਪਾਇਆ 21.75 ਲੱਖ ਦਾ ਯੋਗਦਾਨ

Punjab Agro contributed : ਲੌਕਡਾਊਨ ਕਾਰਨ ਪੂਰੇ ਪੰਜਾਬ ਨੂੰ ਬਹੁਤ ਵੱਡੇ ਆਰਥਿਕ ਸੰਕਟ ‘ਚੋਂ ਲੰਘਣਾ ਪੈ ਰਿਹਾ ਹੈ। ਲੌਕਡਾਊਨ ਦੌਰਾਨ ਹੋਣ ਵਾਲੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਸੰਕਟ ਦੀ ਘੜੀ ਵਿਚ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ

ਕੋਰੋਨਾ ਦਾ ਕਹਿਰ : ਫਤਿਹਗੜ੍ਹ ਸਾਹਿਬ ‘ਚ 6 ਹੋਰ Corona Positive ਕੇਸ

6 more positive case : ਪੰਜਾਬ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਰੋਜਾਨਾ ਵੱਡੀ ਗਿਣਤੀ ਵਿਚ ਕੇਸ ਹਰ ਜਿਲ੍ਹੇ ਤੋਂ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਬੁਰੀ ਖਬਰ ਹੈ ਕਿ ਉਥੇ 6 ਹੋਰ ਨਵੇਂ ਕੇਸ ਕੋਰੋਨਾ ਪਾਜੀਟਿਵ ਦੇ ਮਿਲੇ ਹਨ। ਇਸ ਦਾ ਮੁੱਖ ਕਾਰਨ ਜਿਹੜੇ

ਸ਼ਾਹਪੁਰ ਕੰਢੀ ਡੈਮ ਦਾ ਨਿਰਮਾਣ ਕਾਰਜ ਕਰਵਾਇਆ ਗਿਆ ਸ਼ੁਰੂ

Construction work of : ਕੋਵਿਡ-19 ਕਾਰਨ ਪੂਰੇ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਇਸ ਕਾਰਨ ਬਹੁਤ ਸਾਰੇ ਵਿਕਾਸ ਦੇ ਕੰਮ ਰੁਕੇ ਪਏ ਸਨ। ਇਸੇ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਨਿਰਮਾਣ ਕਾਰਜ ਵੀ ਲੌਕਡਾਊਨ ਕਾਰਨ ਬੰਦ ਸੀ ਜੋ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਜਲ ਸਰੋਤ ਏ ਵੇਣੂ ਪ੍ਰਸਾਦ ਦੀ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ ਹੈ। ਇਹ ਡੈਮ

ਧਾਰਮਿਕ ਸਥਾਨਾਂ ਤੋਂ ਪਰਤੇ ਸ਼ਰਧਾਲੂਆਂ ਨੇ ਸਰਕਾਰੀ ਪ੍ਰਬੰਧਾਂ ਦੀ ਖੋਲ੍ਹੀ ਪੋਲ

Pilgrims returning from : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਵਿਚ ਧਾਰਮਿਕ ਸਥਾਨਾਂ ਤਖਤ ਸ੍ਰੀ ਹਜੂਰ ਸਾਹਿਬ ਤੇ ਸ੍ਰੀ ਨਾਂਦੇੜ ਸਾਹਿਬ ਤੋਂ ਬਹੁਤ ਸਾਰੇ ਸ਼ਰਧਾਲੂ ਪਰਤੇ ਹਨ। CM ਵਲੋਂ ਇਨ੍ਹਾਂ ਨੂੰ ਕੁਆਰੰਟਾਈਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਕਰਕੇ ਇਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਆਈਸੋਲੇਟ ਕੀਤਾ ਗਿਆ ਹੈ ਪਰ ਇਹ ਸਾਰੇ ਸ਼ਰਧਾਲੂ ਸਰਕਾਰੀ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਡਾਕਟਰ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 3 ਜ਼ਖਮੀ

Doctor’s car crashes : ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਚੱਲ ਰਿਹਾ ਹੈ ਪਰ ਲੌਕਡਾਊਨ ਦੌਰਾਨ ਵੀ ਸੜਕ ਦੁਰਘਟਨਾਵਾਂ ਦਾ ਹੋਣਾ ਮੰਦਭਾਗਾ ਹੈ। ਅੱਜ ਜ਼ਿਲ੍ਹਾ ਕਾਂਗੜਾ ਦੇ ਇੰਦੌਰ ਸਬ-ਡਵੀਜ਼ਨ ਅਧੀਨ ਪੈਂਦੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਡਮਟਾਲ ਵਿਖੇ ਕਾਰ ਹਾਦਸਾ ਹੋ ਗਿਆ। ਜਿਸ ਸਮੇਂ ਕਾਰ ਹਾਦਸੇ ਦਾ ਸ਼ਿਕਾਰ ਹੋਈ, ਉਸ ਸਮੇਂ ਦੁਪਹਿਰ ਦਾ ਸਮਾਂ ਸੀ।

Corona Positive ਮਰੀਜ਼ ਮਿਲਣ ਕਾਰਨ ਜਲਾਲਾਬਾਦ ਦੇ ਦੋ ਪਿੰਡਾਂ ਨੂੰ ਕੀਤਾ ਗਿਆ ਸੀਲ

Two villages in : ਪੰਜਾਬ ਵਿਚ ਹਰ ਰੋਜ਼ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਵਲੋਂ ਸਖਤੀ ਵਰਤੀ ਜਾ ਰਹੀ ਹੈ। ਅੱਜ ਜਲਾਲਾਬਾਦ ਵਿਖੇ 4 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਹ 4 ਕੇਸ ਉਨ੍ਹਾਂ ਵਿਅਕਤੀਆਂ ਦੇ ਹਨ ਜਿਹੜੇ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਹਨ। ਇਸੇ ਨੂੰ ਕੰਟਰੋਲ ਕਰਨ ਲਈ ਹੁਣ ਪੁਲਿਸ

ਕੈਪਟਨ ਵਲੋਂ ਹੁਣ ਸਿਹਤ ਵਿਭਾਗ ‘ਚ ਕੋਰੋਨਾ ਖਿਲਾਫ ਲੜ ਰਹੇ ਕਰਮਚਾਰੀਆਂ ਨੂੰ ਵੀ ਦਿੱਤਾ ਜਾਵੇਗਾ ਤਰੱਕੀ ਦਾ ਤੋਹਫਾ

Gift of promotion : ਪਹਿਲਾਂ ਜਿਥੇ ਕੈਪਟਨ ਸਰਕਾਰ ਵਲੋਂ ਪੁਲਿਸ ਕਰਮਚਾਰੀ ਜਿਹੜੇ ਕੋਰੋਨਾ ਖਿਲਾਫ ਜੰਗ ਵਿਚ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ, ਨੂੰ ਤਰੱਕੀ ਦੇ ਤੋਹਫੇ ਦਿੱਤੇ ਗਏ ਹਨ, ਉਥੇ ਹੁਣ ਸਿਹਤ ਵਿਭਾਗ ਵੀ ਹੁਣ ਪੁਲਿਸ ਵਿਭਾਗ ਦੀ ਤਰਜ਼ ‘ਤੇ ਕੋਰੋਨਾ ਦੀ ਲੜਾਈ ਵਿੱਚ ਸਹਿਯੋਗ ਦੇਣ ਵਾਲੇ ਆਪਣੇ ਵਿਭਾਗ ਦੇ ਕਰਮਚਾਰੀਆਂ ਨੂੰ ਤੋਹਫ਼ੇ

ਜਲੰਧਰ ਵਿਚ 16 ਨਵੇਂ ਪਾਜੀਟਿਵ ਕੇਸ ਸਾਹਮਣੇ ਆਉਣ ਨਾਲ ਮਚਿਆ ਹੜਕੰਪ

16 new positive cases : ਕੋਰੋਨਾ ਨੇ ਪੂਰੇ ਦੇਸ਼ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਜਲੰਧਰ ਵਿਖੇ ਅੱਜ ਕੋਰੋਨਾਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਇਸ ਨੂੰ ‘ਪੰਜਾਬ ’ਚ ਕੋਰੋਨਾਬੰਬ’ ਵੀ ਕਿਹਾ ਜਾ ਰਿਹਾ ਹੈ। ਇਹ 16

3 ਕੈਦੀਆਂ ਵਲੋਂ ਪੁਲਿਸ ‘ਤੇ ਥਰਡ ਡਿਗਰੀ ਦਾ ਇਸਤੇਮਾਲ ਕਰਨ ਦਾ ਦੋਸ਼

3 prisoners accused : ਅੱਜ ਬਠਿੰਡਾ ਵਿਖੇ ਪੁਲਿਸ ਦੀ ਇਕ ਅਜਿਹੀ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਪੁਲਿਸ ਵਾਲਿਆਂ ਵਲੋਂ ਨਸ਼ਾ ਸਮਗਲਰਾਂ ਨਾਲ ਥਰਡ ਡਿਗਰੀ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜੇਲ ਵਿਚ ਬੰਦ 3 ਹਵਾਲੀਆਂ ਨੇ ਦਿੱਤੀ। ਉਹ ਜੇਲ ਵਿਚ ਨਸ਼ਾ ਸਮਗਲਿੰਗ ਦੇ ਦੋਸ਼ ਵਿਚ ਬੰਦ ਹਨ। ਇਨ੍ਹਾਂ ਦਾ ਨਾਂ ਸਿਮਰਨਜੀਤ ਸਿੰਘ,

ਪੰਜਾਬ-ਹਰਿਆਣਾ ਬਾਰਡਰ ਕੀਤਾ ਗਿਆ ਸੀਲ, ਨਹੀਂ ਮਿਲੇਗੀ ਕਿਸੇ ਤਰ੍ਹਾਂ ਦੀ ਖੁੱਲ੍ਹ

Punjab-Haryana border sealed : ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਸਰਕਾਰ ਦੇ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਹੁਣ ਪੰਜਾਬ ਪੁਲਿਸ ਦੇ ਵੱਲੋਂ ਪੰਜਾਬ ਹਰਿਆਣਾ ਬਾਡਰ ਨੂੰ ਸੀਲ ਕਰ ਦਿੱਤਾ ਹੈ। ਕੱਲ ਰਾਤ ਪੰਜਾਬ ਪੁਲਿਸ ਦੇ ਵੱਲੋਂ ਅਚਾਨਕ ਹੀ ਬਾਰਡਰ ‘ਤੇ ਨਾਕਾਬੰਦੀ ਨੂੰ ਟਾਈਟ ਕਰ ਦਿੱਤਾ ਹੈ ਅਤੇ ਜਿਸ ਤੋਂ

ਭੁੱਖ ਤੋਂ ਬੇਹਾਲ ਮਜ਼ਦੂਰ ਹਾਈ ਵੋਲਟੇਜ ਟਾਵਰ ‘ਤੇ ਚੜ੍ਹਿਆ

starving worker climbed : ਭੁੱਖਮਰੀ ਤੋਂ ਪ੍ਰੇਸ਼ਾਨ ਇਕ ਗ਼ਰੀਬ ਵਿਅਕਤੀ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਹਾਈ ਵੋਲਟੇਜ਼ ਦੀਆਂ ਤਾਰਾਂ ਵਾਲੇ ਟਾਵਰ ’ਤੇ ਚੜ੍ਹ ਗਿਆ। ਇਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕ ਵਾਰੀ ਹੱਥਾਂ ਪੈਰਾਂ ਦੀ ਪੈ ਗਈ। ਕਰੀਬ 35 ਫੁੱਟ ਟਾਵਰ ’ਤੇ ਚੜ੍ਹੇ ਵਿਅਕਤੀ ਨੂੰ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਅਪਣੀ ਲਪੇਟ ਵਿਚ ਲੈਂਦੀਆਂ, ਉਸ

ਸੰਗਰੂਰ, ਪਟਿਆਲੇ ਤੋਂ ਇਕ ਤੇ ਜਲਾਲਾਬਾਦ ਤੋਂ 3 Corona Positive ਕੇਸ ਆਏ ਸਾਹਮਣੇ

One from Sangrur : ਭਾਵੇਂ ਹਰ ਦੇਸ਼ ਤੇ ਹਰ ਸੂਬਾ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਹੈ ਪਰ ਫਿਰ ਵੀ ਇਸ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਪੰਜਾਬ ਵਿਚ ਇਸ ਦੇ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸੰਗਰੂਰ ਤੋਂ ਇਕ, ਜਲਾਲਾਬਾਦ ਤੋਂ ਤਿੰਨ ਕੋਰੋਨਾ ਪਾਜੀਟਿਵ ਕੇਸ ਤੇ ਸਮਾਣਾ (ਪਟਿਆਲੇ) ਤੋਂ ਇਕ ਕੇਸ ਸਾਹਮਣੇ

ਕੋਰੋਨਾ ਦਾ ਕਹਿਰ : ਲੁਧਿਆਣਾ ਵਿਖੇ 48 Corona Positive ਕੇਸ ਆਏ ਸਾਹਮਣੇ

48 Corona Positive cases : ਕੋਰੋਨਾ ਦਾ ਖੌਫ ਦਿਨੋ-ਦਿਨ ਵਧ ਰਿਹਾ ਹੈ। ਲੁਧਿਆਣਾ ਵਿਖੇ ਸ਼ੁੱਕਰਵਾਰ  ਸ਼ਾਮ ਨੂੰ ਇੱਕੋ ਵਾਰ ਕੋਰੋਨਾਵਾਇਰਸ (Coronavirus) ਦੇ 48 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਹੁਣ ਜ਼ਿਲ੍ਹੇ ‘ਚ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ (Infected people)  77 ਹੋ ਗਈ ਹੈ। ਦੱਸ ਦਈਏ ਕਿ ਡਿਪਾਰਟਮੈਂਟ ਫਾਰ

ਜਗਰਾਓਂ ਵਿਖੇ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਲੱਗੀ ਅੱਗ

Fire at Bank : ਲਾਜਪਤ ਰਾਏ ਰੋਡ ‘ਤੇ ਨਿਰਮਲ ਸਵੀਟ ਸ਼ਾਪ ਦੀ ਦੁਕਾਨ ਦੇ ਸਾਹਮਣੇ ਸ਼ੁੱਕਰਵਾਰ ਨੂੰ ਸਵੇਰੇ 7.30 ‘ਤੇ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਸ਼ਾਰਟ ਸਰਕਟ ਨਾਲ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦੇ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਅੱਗ ਦੀ ਸੂਚਨਾ ਦਿੱਤੀ। ਸੂਚਨਾ ਮਿਲਣ  ‘ਤੇ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਜਗਜੀਤ

ਅੱਜ ਚੰਡੀਗੜ੍ਹ ਵਿਚ 13 ਅਤੇ ਫਿਰੋਜ਼ਪੁਰ ਵਿਚ 11 ਪਾਜੀਟਿਵ ਕੇਸ ਆਏ ਸਾਹਮਣੇ

13 positive cases : ਅੱਜ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਨਵੇਂ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੇ ਹੋਣ ਦੀ ਖ਼ਬਰ ਮਿਲੀ ਹੈ। ਚੰਡੀਗੜ੍ਹ ਵਿਖੇ 13 ਲੋਕਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਚੰਡੀਗੜ੍ਹ ਵਿਚ ਜਿਹੜੇ 13 ਕੇਸ ਕੋਰੋਨਾ ਪਾਜੀਟਿਵ ਦੇ ਆਏ ਹਨ, ਉਨ੍ਹਾਂ ਵਿਚੋਂ 12 ਕੇਸ ਬਾਪੂਧਾਮ ਕਾਲੋਨੀ ਦੇ ਹਨ ਅਤੇ ਇਕ ਕੇਸ ਸੈਕਟਰ-30 ਦਾ ਹੈ।

Recent Comments