Tag: , , ,

ਪੰਜਾਬ ਦਾ ਕੋਈ ਵੀ ਕਿਸਾਨ ਨਹੀਂ ਜਮ੍ਹਾ ਕਰਵਾਏਗਾ ਜ਼ਮੀਨਾਂ ਦਾ ਰਿਕਾਰਡ- SKM ਦਾ ਕੇਂਦਰ ਦੇ ਹੁਕਮਾਂ ‘ਤੇ ਕਰਾਰਾ ਜਵਾਬ

No farmer in Punjab will : ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ ’ਤੇ ਸੰਘਰਸ਼ ਕਰਦਿਆਂ ਅੱਜ 113ਵਾਂ ਦਿਨ ਹੈ। ਕਿਸਾਨ ਤਿੰਨ ਕਾਨੂੰਨ ਰੱਦ ਕਰਵਾਏ ਬਿਨਾਂ ਅੰਦੋਲਨ ਖਤਮ ਕਰਨ ਲਈ ਨਹੀਂ ਤਿਆਰ ਤਾਂ ਸਰਕਾਰ ਆਪਣਾ ਫੈਸਲਾ ਨਹੀਂ ਬਦਲਣਾ ਚਾਹੁੰਦੀ। ਅੱਜ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਣਕ ਦੀ ਖ੍ਰੀਦ

ਵੱਡੀ ਖਬਰ: ਇੱਕ ਸਾਲ ਦੇ ਅੰਦਰ ਸੜਕਾਂ ਤੋਂ ਹਟਾਏ ਜਾਣਗੇ ਟੋਲ ਪਲਾਜ਼ਾ, ਲਾਗੂ ਹੋਵੇਗਾ ਇਹ ਸਿਸਟਮ

Nitin Gadkari in Lok Sbha: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਨਿਤਿਨ ਗਡਕਰੀ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਅਗਲੇ ਇੱਕ  ਸਾਲ ਵਿੱਚ ਸਾਰੇ ਟੋਲ ਪਲਾਜ਼ਾ ਖ਼ਤਮ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ । ਆਉਣ ਵਾਲੇ ਸਮੇਂ ਵਿੱਚ ਟੈਕਨੋਲੋਜੀ ਦੀ ਮਦਦ ਨਾਲ ਲੋਕਾਂ

ਇੱਕ ਕੁੱਤੀ ਵੀ ਮਰ ਜਾਏ ਤਾਂ ਸੋਗ ਸੁਨੇਹੇ ਆਉਂਦੇ ਨੇ, 250 ਕਿਸਾਨ ਮਰ ਗਏ ਕੋਈ ਬੋਲਿਆ ਨਹੀਂ: ਗਵਰਨਰ ਸੱਤਿਆਪਾਲ ਮਲਿਕ

Satya Pal Malik on Farmer Protests: ਮੇਘਾਲਿਆ ਦੇ ਰਾਜਪਾਲ ਸੱਤਿਆਲ ਮਲਿਕ ਵੀ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆ ਗਏ ਹਨ। ਉਨ੍ਹਾਂ ਨੇ ਵੀ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ‘ਤੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਹੈ ਕਿ ਜੇ ਸਰਕਾਰ ਨੂੰ

Zomato ਵਿਵਾਦ: FIR ਦਰਜ ਹੋਣ ਤੋਂ ਬਾਅਦ ਬੈਂਗਲੁਰੂ ਛੱਡ ਭੱਜੀ ਹਿਤੇਸ਼ਾ

Hitesha leaves Bengaluru: Zomato ਵਿਵਾਦ ਵਿੱਚ ਦੂਜੀ FIR ਦਰਜ ਹੋਣ ਤੋਂ ਇੱਕ ਦਿਨ ਬਾਅਦ ਹਿਤੇਸ਼ਾ ਚੰਦਰਾਨੀ ਬੁੱਧਵਾਰ ਯਾਨੀ ਕਿ ਅੱਜ ਬੈਂਗਲੁਰੂ ਛੱਡ ਕੇ ਭੱਜ ਗਈ ਹੈ । ਹਿਤੇਸ਼ਾ ਵੱਲੋਂ Zomato ਡਿਲਿਵਰੀ ਬੁਆਏ ਕਾਮਾਰਾਜ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਾਈ ਸੀ ਕਿ ਉਸਨੇ ਉਸਦੀ ਨੱਕ ‘ਤੇ ਮੁੱਕਾ ਮਾਰਿਆ ਸੀ। ਇਹ ਉਸ ਸਮੇਂ ਹੋਇਆ ਜਦੋਂ ਕਾਮਾਰਾਜ ਨੇ ਪੁਲਿਸ

ਸੈਂਸੈਕਸ ‘ਚ 245 ਅੰਕਾਂ ਦੀ ਆਈ ਤੇਜੀ, 15000 ਦੇ ਹੇਠਾਂ ਕਾਰੋਬਾਰ ਕਰ ਰਹੀ ਹੈ ਨਿਫਟੀ

Nifty trades below 15000: ਅੱਜ, ਹਫਤੇ ਦੇ ਦੂਜੇ ਦਿਨ, ਸਟਾਕ ਮਾਰਕੀਟ ਵਾਧੇ ਦੇ ਨਾਲ ਹਰੇ ਹਰੇ ਨਿਸ਼ਾਨ ‘ਤੇ ਕਾਰੋਬਾਰ ਕਰ ਰਿਹਾ ਹੈ। ਬੀ ਐਸ ਸੀ ਸੈਂਸੈਕਸ ਲਗਭਗ 0.49% ਦੀ ਤੇਜ਼ੀ ਨਾਲ 50,640.13 ਦੇ ਪੱਧਰ ‘ਤੇ ਅਤੇ 14,988.50 ਦੇ ਪੱਧਰ’ ਤੇ ਕਾਰੋਬਾਰ ਕਰ ਰਿਹਾ ਹੈ ਅਤੇ ਐੱਨ.ਐੱਸ.ਈ. ਨਿਫਟੀ 59 ਅੰਕ ਦੀ ਤੇਜ਼ੀ ਦੇ ਨਾਲ ਬੰਦ ਹੋਇਆ

ਅਮਰੀਕੀ Pizza ਕੰਪਨੀ ‘ਤੇ ਔਰਤ ਨੇ ਠੋਕਿਆ 1 ਕਰੋੜ ਦਾ ਦਾਅਵਾ, ਪੜ੍ਹੋ ਕੀ ਹੈ ਪੂਰਾ ਮਾਮਲਾ…

Woman Files Complaint: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਇੱਕ ਮਹਿਲਾ ਨੂੰ ਇੱਕ ਅਮਰੀਕੀ ਪੀਜ਼ਾ ਕੰਪਨੀ ਨੇ Veg ਪੀਜ਼ਾ ਦੀ ਬਜਾਏ ਇੱਕ Non-Veg ਪੀਜ਼ਾ ਭੇਜ ਦਿੱਤਾ। ਇਸ ਤੋਂ ਭੜਕੀ ਪੀੜਤ ਨੇ ਅਮਰੀਕੀ ਕੰਪਨੀ ਵਿਰੁੱਧ ਕੰਜ਼ਿਊਮਰ ਫੋਰਮ ਵਿੱਚ ਇਕ ਕਰੋੜ ਰੁਪਏ ਦੇ ਹਰਜਾਨੇ ਦੀ ਮੰਗ ਕਰਦਿਆਂ ਦਾਅਵਾ ਠੋਕਿਆ ਹੈ। ਗਾਜ਼ੀਆਬਾਦ ਦੀ ਦੀਪਾਲੀ ਤਿਆਗੀ ਨੇ 21 ਮਾਰਚ 2019

ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਦੂਜਾ ਹਫਤਾ ਅੱਜ ਤੋਂ ਸ਼ੁਰੂ, ਕਿਸਾਨਾਂ ਤੇ ਤੇਲ ਦੀਆਂ ਕੀਮਤਾਂ ‘ਤੇ ਜਾਰੀ ਰਹਿ ਸਕਦੈ ਹੰਗਾਮਾ

Second phase of budget session: ਨਵੀਂ ਦਿੱਲੀ: ਸੰਸਦ ਵਿੱਚ ਅੱਜ ਤੋਂ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਦੂਜਾ ਹਫਤਾ ਸ਼ੁਰੂ ਹੋ ਰਿਹਾ ਹੈ। ਇਸ ਵਿਚਾਲੇ ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਸੰਸਦ ਦੇ ਦੋਵੇਂ ਸਦਨਾਂ ਵਿੱਚ  ਸੁਚਾਰੂ ਢੰਗ ਨਾਲ ਕਾਰਵਾਈ ਚੱਲੇਗੀ, ਜਿਸ ਨਾਲ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕੇਗਾ । ਪਿਛਲੇ ਹਫ਼ਤੇ ਰਾਜ

ਦੋ ਦਿਨ ਹੋਣਾ ਪਵੇਗਾ ਖੱਜਲ, ਅੱਜ ਤੇ ਕੱਲ ਰਹੇਗੀ ਬੈਂਕਾਂ ਦੀ ਹੜਤਾਲ, 10 ਲੱਖ ਮੁਲਾਜ਼ਮ ਰਹਿਣਗੇ ਹੜਤਾਲ ਤੇ

Bank strike today: ਦੋ ਬੈਂਕਾਂ ਦੇ ਨਿੱਜੀਕਰਨ ਦੇ ਪ੍ਰਸਤਾਵ ਦੇ ਖਿਲਾਫ ਸੋਮਵਾਰ ਤੇ ਮੰਗਲਵਾਰ ਨੂੰ ਦੇਸ਼ ਭਰ ਦੇ ਬੈਂਕ ਕਰਮਚਾਰੀ ਹੜਤਾਲ ‘ਤੇ ਰਹਿਣਗੇ । ਦੋ ਦਿਨ ਬੈਂਕ ਬੰਦ ਰਹਿਣ ਕਾਰਨ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋਵੇਗਾ । ਹੜਤਾਲ ਦੇ ਚੱਲਦਿਆਂ ਬੈਂਕ ਸ਼ਾਖਾਵਾਂ ਵਿੱਚੋਂ ਪੈਸੇ ਕੱਢਵਾਉਣਾ ਅਤੇ ਜਮ੍ਹਾ ਕਰਨਾ, ਚੈੱਕ ਕਲੀਅਰੈਂਸ ਅਤੇ ਲੋਨ ਕਲੀਅਰੈਂਸ ਵਰਗੀਆਂ ਸੇਵਾਵਾਂ ਨੂੰ ਪ੍ਰਭਾਵਿਤ

ਮਹਿੰਗਾਈ ਨੂੰ ਲੈ ਕੇ ਸਰਕਾਰ ‘ਤੇ ਵਰ੍ਹੇ ਰਾਹੁਲ ਗਾਂਧੀ, ਕਿਹਾ- PM ਮੋਦੀ ਦਾ ਇੱਕ ਹੀ ਕਾਇਦਾ, ਦੇਸ਼ ਫੂਕ ਕੇ ਦੋਸਤਾਂ ਦਾ ਫ਼ਾਇਦਾ

Rahul Gandhi attacks govt: ਦੇਸ਼ ਵਿੱਚ ਦਿਨੋਂ-ਦਿਨ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਆਮ ਆਦਮੀ ਦੀ ਕਮ ਟੁੱਟ ਗਈ ਹੈ। ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੋਜ਼ਾਨਾ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾਂਦਾ ਹੈ। ਰਾਹੁਲ ਗਾਂਧੀ ਵੱਲੋਂ ਅੱਜ ਫਿਰ ਮਹਿੰਗਾਈ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਕੀਤਾ ਗਿਆ

ਸ਼ਿਮਲਾ ਜਾਣ ਵਾਲੇ ਮੁਸਾਫਰਾਂ ਨੂੰ ਰੇਲਵੇ ਦਾ ਵੱਡਾ ਤੋਹਫਾ, ਇਸ ਰੂਟ ’ਤੇ ਮਿਲੇਗੀ ਰੇਲ ਮੋਟਰ ਕਾਰ ਸੇਵਾ

Rail Motor Car Service : ਭਾਰਤੀ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾ ਰਹੀ ਹੈ। ਰੇਲਵੇ ਨੇ ਵੱਖ-ਵੱਖ ਰੂਟਾਂ ‘ਤੇ ਕਈ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਹਨ। ਇਸ ਦੌਰਾਨ ਰੇਲਵੇ ਨੇ ਸ਼ਿਮਲਾ ਜਾਣ ਵਾਲੇ ਯਾਤਰੀਆਂ ਨੂੰ ਬਰਫ ਦਾ ਅਨੰਦ ਲੈਣ ਲਈ ਇਕ ਨਵਾਂ ਤੋਹਫਾ ਵੀ ਦਿੱਤਾ ਹੈ। ਇਥੇ ਸੈਲਾਨੀਆਂ ਨੂੰ ਰੇਲ ਮੋਟਰ ਕਾਰ ਦੀ

ਲਾਕਡਾਊਨ ਦੌਰਾਨ ਇਸ ਕਿਸਾਨ ਨੇ ਬਣਾਈ Solar Car, ਜਾਣੋ ਖ਼ਾਸੀਅਤ

Farmer in Odisha builds: ਕੋਰੋਨਾ ਵਾਇਰਸ ਦੇ ਚੱਲਦਿਆਂ ਬੀਤੇ ਸਾਲ ਲਾਗੂ ਹੋਏ ਲਾਕਡਾਊਨ ਨੇ ਲੋਕਾਂ ਅੰਦਰ ਬਹੁਤ ਸਾਰੇ ਟੈਲੇਂਟ ਨੂੰ ਜਗਾਇਆ ਹੈ । ਇਸ ਵਿਚਾਲੇ ਬਹੁਤ ਸਾਰੇ ਲੋਕਾਂ ਨੇ ਘਰ ਨੂੰ ਸਜਾਇਆ ਅਤੇ ਕਈਆਂ ਨੇ ਖਾਣਾ ਬਣਾਉਣਾ ਸਿੱਖਿਆ। ਪਰ ਲਾਕਡਾਊਨ ਦੌਰਾਨ ਇੱਕ ਵਿਅਕਤੀ ਵੱਲੋਂ ਇੱਕ ਵੱਖਰੀ ਕਾਰ ਤਿਆਰ ਕੀਤੀ ਗਈ ਹੈ ਜਿਸ ਨੂੰ ਵੇਖ ਕੇ

ਭਾਜਪਾ ਪਹਿਲਾਂ ਲੋਕਾਂ ਨੂੰ ਫਸਾਉਂਦੀ ਹੈ ਤੇ ਫਿਰ ਉਨ੍ਹਾਂ ਨੂੰ ਬੁਰੀ ਸਥਿਤੀ ਵਿੱਚ ਛੱਡ ਦਿੰਦੀ ਹੈ: ਰਾਕੇਸ਼ ਟਿਕੈਤ

Rakesh Tikait campaigns against BJP: ਪੱਛਮੀ ਬੰਗਾਲ ਦੇ ਰਾਜਨੀਤਿਕ ਘਮਾਸਾਨ ਵਿੱਚ ਹੁਣ ਕਿਸਾਨ ਅੰਦੋਲਨ ਦੀ ਐਂਟਰੀ ਹੋ ਗਈ ਹੈ। ਨੰਦੀਗਰਾਮ ਵਿੱਚ ਜਿੱਥੇ TMC ਸੁਪਰੀਮੋ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਭਾਜਪਾ ਨੇਤਾ ਸ਼ੁਭੇਂਦਰ ਅਧਿਕਾਰੀ ਦੇ ਵਿਚਕਾਰ ਸਿੱਧੀ ਰਾਜਨੀਤਿਕ ਲੜਾਈ ਚੱਲ ਰਹੀ ਹੈ, ਉੱਥੇ ਹੀ ਸ਼ਨੀਵਾਰ ਨੂੰ ਕਿਸਾਨਾਂ ਨੇ ਮਹਾਂਪੰਚਾਇਤ ਕੀਤੀ। ਇਸ ਮੌਕੇ ਕਿਸਾਨ ਨੇਤਾਵਾਂ ਨੇ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ BJP ਵੱਲੋਂ ਅੱਜ ਜਾਰੀ ਕੀਤੀ ਜਾਵੇਗੀ ਉਮੀਦਵਾਰਾਂ ਦੇ ਨਾਮ ਦੀ ਸੂਚੀ

BJP central election committee meets: ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ਨੀਵਾਰ ਨੂੰ ਹੋਈ। ਪ੍ਰਧਾਨ ਮੰਤਰੀ ਮੋਦੀ ਸਣੇ ਪਾਰਟੀ ਦੇ ਚੋਟੀ ਦੇ ਨੇਤਾਵਾਂ ਦੀ ਬੈਠਕ ਵਿੱਚ ਆਸਾਮ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮ ਬਾਰੇ ਵਿਚਾਰ-ਵਟਾਂਦਰੇ ਹੋਏ। ਬੰਗਾਲ, ਅਸਾਮ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ

ਸਿੰਘੂ ਬਾਰਡਰ ‘ਤੇ ਪੱਕੇ ਮਕਾਨ ਬਣਾਉਣ ਵਾਲੇ ਕਿਸਾਨਾਂ ਖਿਲਾਫ ਹਰਿਆਣਾ ਸਰਕਾਰ ਹੋਈ ਸਖਤ, ਕੇਸ ਦਰਜ

Haryana govt cracks : ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ, ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਪੱਕੇ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੀਆਂ ਹਨ। ਕਾਨੂੰਨ ਦੀ ਵਾਪਸੀ ਤੱਕ ਪੱਕੇ ਡੇਰਾ ਲਾਉਣ ਦੇ ਇਰਾਦੇ ਨਾਲ ਕਿਸਾਨਾਂ ਵੱਲੋਂ ਕੌਮੀ ਸ਼ਾਹਰਾਹ ਨੰਬਰ-1 ‘ਤੇ ਸੋਨੀਪਤ ਜਿਲ੍ਹੇ ਦੇ ਕੁੰਡਲੀ ਕਸਬੇ ‘ਚ ਪੈਂਦੇ ਖੇਤਰ ‘ਚ ਕੇਐੱਫਸੀ

ਨੰਦੀਗ੍ਰਾਮ ‘ਚ ਗਰਜ਼ੇ ਰਾਕੇਸ਼ ਟਿਕੈਤ, ਕਿਹਾ- ਸੰਸਦ ‘ਚ ਖੋਲ੍ਹਾਂਗੇ ਮੰਡੀ, ਸੜਕਾਂ ‘ਤੇ ਬਣਾਵਾਂਗੇ ਪੱਕੇ ਘਰ

Rakesh Tikait in Nandigram mahapanchayat: ਦਿੱਲੀ ਵਿੱਚ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਹੁਣ ਬੰਗਾਲ ਪਹੁੰਚ ਗਏ ਹਨ । ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ‘ਤੇ ਕਿਸਾਨਾਂ ਨੇ ਸ਼ਨੀਵਾਰ ਨੂੰ ਕੋਲਕਾਤਾ ਅਤੇ ਨੰਦੀਗਰਾਮ ਵਿੱਚ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ । ਇੱਥੇ ਅੰਦੋਲਨਕਾਰੀ ਕਿਸਾਨਾਂ ਨੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ

Antilia case: NIA ਦੀ ਕਈ ਘੰਟੇ ਪੁੱਛਗਿੱਛ ਤੋਂ ਬਾਅਦ ਮੁੰਬਈ ਪੁਲਿਸ ਅਧਿਕਾਰੀ ਸਚਿਨ ਵਾਜੇ ਗ੍ਰਿਫਤਾਰ

Antilia case: NIA ਨੇ ਸ਼ਨੀਵਾਰ ਦੇਰ ਰਾਤ ਪੁਰਾਣੇ ਜਾਂਚ ਅਧਿਕਾਰੀ ਸਚਿਨ ਵਾਜੇ ਨੂੰ ਰਿਲਾਇੰਸ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ ਦੇ ਕੋਲ ਮਿਲੀ ਵਿਸਫੋਟਕ ਕਾਰ ਅਤੇ ਕਾਰ ਦੇ ਮਾਲਕ ਮਨਸੁਖ ਹੀਰੇਨ ਦੀ ਮੌਤ ਦੇ ਸੰਬੰਧ ਵਿੱਚ ਗ੍ਰਿਫਤਾਰ ਕੀਤਾ। ਐਨਆਈਏ ਨੇ ਪਹਿਲਾਂ ਸਚਿਨ ਵਾਜੇ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ। ਸਚਿਨ ਵਾਜੇ ਤੋਂ ਪੁੱਛਗਿੱਛ ਦੌਰਾਨ ਮੁੰਬਈ

ਕਰਮਚਾਰੀਆਂ ਨੂੰ ਹਰ 5 ਘੰਟੇ ਬਾਅਦ ਦੇਣੀ ਹੋਵੇਗੀ ਅੱਧੇ ਘੰਟੇ ਦੀ ਬ੍ਰੇਕ, 12 ਘੰਟੇ ਦੀ ਹੋਵੇਗੀ ਨੌਕਰੀ- 1 ਅਪ੍ਰੈਲ ਤੋਂ ਬਦਲਣਗੇ ਨਿਯਮ

The rules will change from April 1 : 1 ਅਪ੍ਰੈਲ, 2021 ਤੋਂ, ਤੁਹਾਡੀ ਗਰੈਚੁਟੀ, ਪੀ.ਐੱਫ. ਅਤੇ ਕੰਮ ਦੇ ਘੰਟਿਆਂ ਵਿੱਚ ਇੱਕ ਵੱਡਾ ਬਦਲਾਵ ਹੋ ਸਕਦਾ ਹੈ। ਕਰਮਚਾਰੀਆਂ ਨੂੰ ਗਰੈਚੁਟੀ ਅਤੇ ਪ੍ਰੋਵੀਡੈਂਟ ਫੰਡ (ਪੀ.ਐੱਫ.) ਵਸਤੂ ਵਿੱਚ ਵਾਧਾ ਮਿਲੇਗਾ। ਉਥੇ ਹੀ ਹੱਥ ਵਿੱਚ ਪੈਸਾ (ਟੇਕ ਹੋਮ ਸੈਲਰੀ) ਘੱਟੇਗਾ। ਇਥੋਂ ਤਕ ਕਿ ਕੰਪਨੀਆਂ ਦੀਆਂ ਬੈਲੇਂਸ ਸ਼ੀਟਾਂ ਵੀ ਪ੍ਰਭਾਵਤ

ਮੰਗਣੀ ਦੇ ਪ੍ਰੋਗਰਾਮ ’ਚ ਥੁੱਕ ਲਾ ਕੇ ਬਣਾ ਰਿਹਾ ਸੀ ਤੰਦੂਰੀ ਰੋਟੀ, ਵੀਡੀਓ ਵਾਇਰਲ ਹੋਣ ’ਤੇ ਪਹੁੰਚਿਆ ਜੇਲ੍ਹ ’ਚ

Man was making tandoori Roti : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੇ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਇੱਕ ਮੰਗਣੀ ਦੀ ਰਸਮ ਦੌਰਾਨ, ਤੰਦੂਰੀ ਰੋਟੀ ਬਣਾਉਣ ਵਾਲਾ ਰੋਟੀ ‘ਤੇ ਥੁੱਕ ਲਾ ਕੇ ਸਪਲਾਈ ਕਰ ਰਿਹਾ ਸੀ, ਜਿਸ ਦੀ ਵੀਡੀਓ ਵਾਇਰਲ ਹੋ ਗਈ ਅਤੇ ਉੱਚ ਪੁਲਿਸ

ਮੌਸਮ ਨੇ ਬਦਲਿਆ ਮਿਜਾਜ਼, ਦਿੱਲੀ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ

Heavy rain warning: ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਦੇ ਅਨੁਮਾਨਾਂ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪੱਛਮੀ ਗੜਬੜੀ

ISRO ਨੇ ਲਾਂਚ ਕੀਤਾ ਸਾਊਂਡਿੰਗ ਰਾਕੇਟ RH-560, ਹਵਾਵਾਂ ਦੇ ਬਦਲਾਅ ਨਾਲ ਜੁੜੇ ਅਧਿਐਨ ‘ਚ ਕਰੇਗਾ ਮਦਦ

ISRO Sounding Rocket RH-560 Launched: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ੁੱਕਰਵਾਰ ਰਾਤ ਨੂੰ ਸ਼੍ਰੀਹਰਿਕੋਟਾ ਟੈਸਟ ਸੈਂਟਰ ਤੋਂ ਆਪਣੇ ਸਾਊਂਡਿੰਗਰਾਕੇਟ ਲਾਂਚ ਕੀਤਾ । ਇਹ ਰਾਕੇਟ ਹਵਾਵਾਂ ਵਿੱਚ ਵਿਵਹਾਰਕ ਤਬਦੀਲੀਆਂ ਅਤੇ ਪਲਾਜ਼ਮਾ ਦੀ ਗਤੀਸ਼ੀਲਤਾ ਦੇ ਅਧਿਐਨ ਦੀ ਦਿਸ਼ਾ ਵਿੱਚ ਨਵੇਂ ਪਹਿਲੂ ਸਥਾਪਤ ਕਰੇਗਾ। ਇਸਰੋ ਨੇ ਸ਼ੁੱਕਰਵਾਰ ਰਾਤ ਨੂੰ ਆਪਣੇ ਅਧਿਕਾਰਤ ਖਾਤੇ ਨੂੰ ਟਵੀਟ ਕਰਕੇ ਇਸ ਦੀ

ਹਾਈ ਕੋਰਟ ਦੇ ਫੈਸਲੇ ਤੋਂ ਨਾਰਾਜ਼ ਸੁਪਰੀਮ ਕੋਰਟ ਦੇ ਜੱਜ, ਕਿਹਾ- ਪੜ੍ਹਨ ਤੋਂ ਬਾਅਦ ਸਿਰ ‘ਤੇ ਲਾਉਣੀ ਪਈ ਬਾਮ

Supreme Court Justice says: ਸੁਪਰੀਮ ਕੋਰਟ ਨੇ ਹਿਮਾਚਲ ਹਾਈ ਕੋਰਟ ਦੇ ਫ਼ੈਸਲਾ ਲਿਖਣ ਦੇ ਤਰੀਕੇ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਵਿੱਚ ਸ਼ਾਮਿਲ ਜੱਜ ਨੇ ਕਿਹਾ ਕਿ ਹਾਈ ਕੋਰਟ ਦਾ ਇਹ ਫ਼ੈਸਲਾ ਪੜ੍ਹ ਕੇ ਸਾਨੂੰ ਟਾਈਗ਼ਰ ਬਾਮ ਲਗਾਉਣ ਦੀ ਨੌਬਤ ਆ ਗਈ । ਉਨ੍ਹਾਂ ਕਿਹਾ ਕਿ ਫ਼ੈਸਲਾ ਹਮੇਸ਼ਾ

Supaul ‘ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ, ਜਾਂਚ ਵਿੱਚ ਜੁਟੀ ਪੁਲਿਸ

family commit suicide: ਬਿਹਾਰ ਦੇ ਸੁਪੌਲ ਜ਼ਿਲੇ ਤੋਂ ਇਕੋ ਪਰਿਵਾਰ ਨਾਲ ਸਬੰਧਤ 5 ਲੋਕਾਂ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੇ ਖੁਲਾਸੇ ਤੋਂ ਬਾਅਦ ਇਲਾਕੇ ਵਿਚ ਹਲਚਲ ਮਚ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਕੋ ਪਰਿਵਾਰ ਦੇ 5 ਜਣਿਆਂ ਨੇ ਮਿਲ ਕੇ ਖੁਦਕੁਸ਼ੀ ਕਿਉਂ ਕੀਤੀ। ਪੁਲਿਸ ਦੇ ਅਨੁਸਾਰ ਸ਼ਨੀਵਾਰ ਨੂੰ ਸੁਪੌਲ

ਭਾਜਪਾ ‘ਤੇ ਵਰ੍ਹੇ ਰਾਕੇਸ਼ ਟਿਕੈਤ, ਕਿਹਾ- BJP ਸਿਰਫ਼ 2 ਲੋਕਾਂ ਦੀ ਸਰਕਾਰ, ਜੋ ਕਿਸੇ ਦੀ ਨਹੀਂ ਸੁਣਦੀ

Rakesh Tikait slams BJP: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਰੋਧੀ ਨੇਤਾ ਕਿਸਾਨਾਂ ਦੇ ਅੰਦੋਲਨ ਨੂੰ ਜ਼ਿਆਦਾ ਸਮਰਥਨ ਨਹੀਂ ਦੇ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਨਿਸ਼ਾਨਾ ਬਣਾ ਸਕਦੀ ਹੈ । ਦਰਅਸਲ, ਰਾਜਸਥਾਨ ਦੇ ਜੋਧਪੁਰ ਦੇ ਪੀਪਾੜ ਵਿੱਚ ਕਿਸਾਨਾਂ

ਬੇਕਾਬੂ ਹੋਇਆ ਕੋਰੋਨਾ, ਹੁਣ ਔਰੰਗਾਬਾਦ ‘ਚ ਵੀ ਲੱਗਿਆ ਲਾਕਡਾਊਨ

Maharashtra Lockdown: ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਸ਼ਨੀਵਾਰ ਤੇ ਐਤਵਾਰ ਨੂੰ ਔਰੰਗਾਬਾਦ ਵਿੱਚ ਪੂਰਾ ਲਾਕਡਾਊਨ ਲਗਾ ਦਿੱਤਾ ਗਿਆ ਹੈ। ਔਰੰਗਾਬਾਦ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਸੰਕਰਮਣ ਮਾਮਲਿਆਂ ਦੀ ਕੁੱਲ ਗਿਣਤੀ 57755 ਹੈ, ਜਿਨ੍ਹਾਂ ਵਿਚੋਂ 5,569 ਕੇਸ ਐਕਟਿਵ ਹਨ। ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਕਰਫਿਊ ਸ਼ਨੀਵਾਰ ਅੱਧੀ ਰਾਤ ਤੋਂ

ਹਿਮਾਚਲ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਭਗਵਾਨ ਸ਼ਿਵ ਦਾ ਅਵਤਾਰ

Himachal minister calls PM Modi: ਹਿਮਾਚਲ ਪ੍ਰਦੇਸ਼ ਦੇ ਸ਼ਹਿਰੀ ਵਿਕਾਸ ਮੰਤਰੀ ਸੁਰੇਸ਼ ਭਾਰਦਵਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਵਾਨ ਸ਼ਿਵ ਦਾ ਅਵਤਾਰ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਵਰਗਾ ਮਹਾਨ ਵਿਅਕਤੀ ਹੀ ਭਾਰਤ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠ ਸਕਦਾ ਹੈ। ਮੰਤਰੀ ਨੇ ਸ਼ਿਵਰਾਤਰੀ ਮੌਕੇ ਇੱਕ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਇਹ ਟਿੱਪਣੀ ਕੀਤੀ

‘Global Ayurveda Festival’ ‘ਚ ਬੋਲੇ PM ਮੋਦੀ, ਕਿਹਾ- ‘ਸਰੀਰਕ ਮਜ਼ਬੂਤੀ ਤੇ ਮਾਨਸਿਕ ਕਲਿਆਣ ਲਈ ਆਓ ਭਾਰਤ’

PM Modi inaugurates Global Ayurveda Festival: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਗਲੋਬਲ ਆਯੁਰਵੈਦ ਫੈਸਟੀਵਲ’ ਦੇ ਚੌਥੇ ਸੰਸਕਰਣ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ । ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ “ਆਯੁਰਵੈਦ ਭਾਰਤੀ ਸੰਸਕ੍ਰਿਤੀ ਨਾਲ ਜੁੜਿਆ ਹੋਇਆ ਹੈ । ਇਸ ਨੂੰ ਇਕ ਕਿਸਮ ਦਾ ਸੰਪੂਰਨ ਮਾਨਵ-ਵਿਗਿਆਨ ਮੰਨਿਆ ਜਾ ਸਕਦਾ ਹੈ। ਪਲਾਂਟ ਲੈ ਕੇ

ਬੰਗਾਲ ‘ਚ BJP ਖਿਲਾਫ਼ ਉਤਰਿਆ ਕਿਸਾਨ ਮੋਰਚਾ, ਨੰਦੀਗ੍ਰਾਮ ‘ਚ ਅੱਜ ਰਾਕੇਸ਼ ਟਿਕੈਤ ਕਰਨਗੇ ਮਹਾਪੰਚਾਇਤ

Kisan Morcha against BJP: ਕਿਸਾਨੀ ਅੰਦੋਲਨ ਦੀ ਗੂੰਜ ਪੰਜਾਬ, ਹਰਿਆਣਾ, ਦਿੱਲੀ ਤੋਂ ਬਾਅਦ ਹੁਣ ਪੱਛਮੀ ਬੰਗਾਲ ਵਿੱਚ ਸੁਣਾਈ ਦੇਣ ਲੱਗੀ ਹੈ। ਇੱਥੇ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਦਿੱਲੀ ਵਿੱਚ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਇਸ ਸੰਗਠਨ ਦੇ ਆਗੂ ਬੰਗਾਲ ਪਹੁੰਚ ਗਏ ਹਨ, ਜੋ ਬੰਗਾਲ ਦੇ

PM ਮੋਦੀ ਨੇ ਡਾਂਡੀ ਯਾਤਰਾ ਨੂੰ ਦਿਖਾਈ ਹਰੀ ਝੰਡੀ, ਕਿਹਾ- ਨਹਿਰੂ ਤੇ ਪਟੇਲ ਦੇ ਸੁਪਨਿਆਂ ਦਾ ਭਾਰਤ ਬਣਾਉਣ ਵੱਲ

PM Modi launches Amrut Mahotsav: ਸਾਲ 2022 ਵਿੱਚ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣਗੇ । ਇਸ ਦੇ ਨਾਲ ਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਮਕ ਸੱਤਿਆਗ੍ਰਹਿ ਦੇ 91 ਸਾਲ ਵੀ ਪੂਰੇ ਹੋ ਗਏ ਹਨ। ਇਸ ਮੌਕੇ ਪੀਐੱਮ ਮੋਦੀ ਸਾਬਰਮਤੀ ਆਸ਼ਰਮ ਤੋਂ ਅੰਮ੍ਰਿਤ ਮਹੋਤਸਵ ਦੀ ਸ਼ੁਰੂਆਤ ਕੀਤੀ ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।  ਇਸ

ਰਾਹੁਲ ਗਾਂਧੀ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ- ‘ਨੌਕਰੀ ਦੀ ਮੰਗ ਕਰਨ ‘ਤੇ ਸਰਕਾਰ ਦੇ ਰਹੀ ਐਂਟੀ ਨੈਸ਼ਨਲ ਦਾ ਟੈਗ’

Rahul Gandhi lashes out at Modi govt: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਹਮਲਾ ਜਾਰੀ ਹੈ । ਜਿੱਥੇ ਇੱਕ ਪਾਸੇ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਵਿਦੇਸ਼ੀ ਸੰਸਥਾ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਭਾਰਤ ਹੁਣ ਲੋਕਤੰਤਰੀ ਦੇਸ਼ ਨਹੀਂ ਰਿਹਾ । ਇਸ ਦੇ ਨਾਲ ਹੀ ਅੱਜ ਉਨ੍ਹਾਂ ਨੇ ਬੇਰੁਜ਼ਗਾਰੀ

ਦਸੰਬਰ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ ! ਧਰਨਾ ਪ੍ਰਦਰਸ਼ਨ ਵਾਲੀ ਥਾਂ ‘ਤੇ ਗਰਮੀਆਂ ਦੇ ਮੱਦੇਨਜ਼ਰ ਲਗਾਏ ਜਾਣਗੇ ਟੈਂਟ

Farmers agitation continue till December: ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਦਸੰਬਰ ਤੱਕ ਚਲਾਉਣ ਦੀ ਤਿਆਰੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ‘ਤੇ ਗਰਮੀਆਂ ਅਤੇ ਬਾਰਿਸ਼ ਦੋਵਾਂ ਮੌਸਮਾਂ ਨੂੰ ਧਿਆਨ ਵਿੱਚ ਰੱਖਦਿਆਂ ਟੈਂਟ ਲਗਾਉਣ ਨੂੰ ਕਿਹਾ ਹੈ, ਤਾਂ ਜੋ ਆਉਣ ਵਾਲੇ ਮੌਸਮ ਵਿੱਚ ਉਨ੍ਹਾਂ ਨੂੰ ਕਿਸੇ

ਸਾਬਰਮਤੀ ਆਸ਼ਰਮ ਪਹੁੰਚ PM ਮੋਦੀ ਨੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ, ਥੋੜ੍ਹੀ ਦੇਰ ‘ਚ ਡਾਂਡੀ ਮਾਰਚ ਨੂੰ ਦਿਖਾਉਣਗੇ ਹਰੀ ਝੰਡੀ

PM Modi reaches Sabarmati Ashram: ਸਾਲ 2022 ਵਿੱਚ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਜਾਣਗੇ । ਇਸ ਦੇ ਨਾਲ ਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਮਕ ਸੱਤਿਆਗ੍ਰਹਿ ਦੇ 91 ਸਾਲ ਵੀ ਪੂਰੇ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਨੇ 12 ਮਾਰਚ 2021 ਤੋਂ 15 ਅਗਸਤ 2022 ਤੱਕ ਦੇਸ਼ ਦੀਆਂ 75 ਥਾਵਾਂ ‘ਤੇ

QUAD ਦੇਸ਼ਾਂ ਦੀ ਪਹਿਲੀ ਬੈਠਕ ਅੱਜ, PM ਮੋਦੀ ਵਰਚੁਅਲੀ ਹੋਣਗੇ ਸ਼ਾਮਿਲ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

First Quad Summit: QUAD ਦੇਸ਼ਾਂ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਦੇ ਮੁਖੀਆਂ ਵਿਚਾਲੇ ਪਹਿਲੀ ਬੈਠਕ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਰਚੁਅਲ ਬੈਠਕ ਵਿੱਚ ਹਿੰਦ-ਪ੍ਰਸ਼ਾਂਤ ਖੇਤਰ ਨੂੰ ਆਜ਼ਾਦ, ਮੁਕਤ ਅਤੇ ਸੰਮਿਲਿਤ ਬਣਾਉਣ ਲਈ ਸਹਿਯੋਗ ਬਾਰੇ ਵਿਚਾਰ-ਵਟਾਂਦਰੇ ਕਰਨਗੇ। QUAD ਦੇਸ਼ਾਂ ਦੀ ਇਹ ਬੈਠਕ ਸਮਕਾਲੀ ਚੁਣੌਤੀਆਂ ਜਿਵੇਂ ਕਿ ਲਚਕਦਾਰ ਸਪਲਾਈ ਚੇਨ, ਉਭਰ

ਅੱਜ ਬੰਗਾਲ ‘ਚ ਹੋਵੇਗਾ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ, ਕਿਸਾਨ ਮਹਾਂਪੰਚਾਇਤਾਂ ਕਰ BJP ਨੂੰ ਵੋਟ ਨਾ ਪਾਉਣ ਦੀ ਕਰਨਗੇ ਅਪੀਲ

Sanyukt Kisan Morcha to hold mahapanchayats: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ਉੱਥੇ ਲੜਾਈ ਵਿੱਚ ਉਤਰਨ ਦੀ ਪੂਰੀ ਤਿਆਰੀ ਕਰ ਲਈ ਹੈ। ਮੋਰਚੇ ਨੇ 12 ਮਾਰਚ ਤੋਂ ਤਿੰਨ ਦਿਨਾਂ ਦਾ ਪ੍ਰੋਗਰਾਮ ਵੀ ਜਾਰੀ ਕੀਤਾ ਹੈ, ਜਿਸ ਵਿੱਚ ਬੈਠਕ ਤੋਂ ਲੈ ਕੇ ਪੰਚਾਇਤ ਤੱਕ ਸ਼ਾਮਿਲ ਹੈ । ਇਸ ਦੌਰਾਨ ਮੋਰਚੇ

ਲੜਕੀ ‘ਤੇ ਹਮਲਾ ਕਰਨ ਵਾਲੇ Zomato delivery boy ਨੇ ਦਿੱਤੀ ਸਫਾਈ, ਦੱਸੀ ਉਸ ਦਿਨ ਦੀ ਪੂਰੀ ਕਹਾਣੀ

Zomato delivery boy who attacked: Zomato delivery boy ਨੇ ਬੰਗਲੁਰੂ ਸਥਿਤ ਇਕ ਔਰਤ ਗਾਹਕ ਨੂੰ ਮੁੱਕਾ ਮਾਰਨ ਦੇ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਉਸ ਨੇ ਆਪਣੀ ਅੰਗੂਠੀ ਨੱਕ ‘ਤੇ ਮਾਰੀ ਹੈ। ਡਿਲੀਵਰੀ ਬੁਆਏ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਹਿਤੇਸ਼ਾ ਚੰਦਰਾਨੀ ਨਾਮ ਦੀ ਲੜਕੀ

Amrut Mahotsav: ਦੇਸ਼ ‘ਚ ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨ ਦੀ ਸ਼ੁਰੂਆਤ, PM ਮੋਦੀ ਡਾਂਡੀ ਮਾਰਚ ਨੂੰ ਦਿਖਾਉਣਗੇ ਹਰੀ ਝੰਡੀ

PM Modi to inaugurate Amrut Mahotsav: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਲਈ ਮਨਾਏ ਜਾਣ ਵਾਲੇ ਆਜ਼ਾਦੀ ਦੇ ਅਮਰੁਤ ਮਹੋਤਸਵ ਨਾਲ ਜੁੜੇ ਕਈ ਸਮਾਗਮਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਅਹਿਮਦਾਬਾਦ ਸਥਿਤ ਸਾਬਰਮਤੀ ਆਸ਼ਰਮ ਤੋਂ ਆਜ਼ਾਦੀ ਮਾਰਚ ਜਾਂ ਪੈਦਲ ਯਾਤਰਾ ਨੂੰ ਵੀ ਹਰੀ ਝੰਡੀ ਦਿਖਾਉਣਗੇ । ਇਹ ਪੈਦਲ ਯਾਤਰਾ ਸਾਬਰਮਤੀ ਆਸ਼ਰਮ

ਟ੍ਰਾਈ ਦੇ ਨਵੇਂ ਨਿਯਮ ’ਚ ਉਲਝੇ 40 ਕਰੋੜ SMS, ਸਪੈਮ ਰੋਕਣ ਦੇ ਚੱਕਰ ’ਚ ਰੁਕੇ ਬੈਂਕਾਂ ਦੇ OTP

400 million SMS embroiled : ਅੱਜ ਕੱਲ ਰੋਜ਼ ਹੀ ਹਜ਼ਾਰਾਂ ਸਪੈਮ ਸੰਦੇਸ਼ ਮੋਬਾਈਲ ’ਤੇ ਆ ਰਹੇ ਹਨ। ਇਨ੍ਹਾਂ ਨੂੰ ਰੋਕਣ ਲਈ ਜਦੋਂ ਭਾਰਤ ਦੇ ਟੈਲੀਕਾਮ ਰੈਗੂਲੇਟਰ, ਟ੍ਰਾਈ ਨੇ 2018 ਵਿੱਚ ਜਾਰੀ ਨੀਤੀ ਨੂੰ ਲਾਗੂ ਕੀਤਾ ਤਾਂ ਸੋਮਵਾਰ ਨੂੰ ਇੱਕ ਹੰਗਾਮਾ ਮਚ ਗਿਆ। ਦੂਰਸੰਚਾਰ ਆਪਰੇਟਰਾਂ ਨੇ ਇਸ ਨਿਯਮ ਦੀ ਪਾਲਣਾ ਕੀਤੀ ਅਤੇ ਨਤੀਜਾ ਇਹ ਹੋਇਆ ਕਿ

Mamata Banerjee ‘ਤੇ ਹਮਲਾ ਜਾਂ ਹਾਦਸਾ? ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿਵੇਂ ਲੱਗੀ ਮੁੱਖ ਮੰਤਰੀ ਨੂੰ ਸੱਟ

Attack or accident on Mamata Banerjee: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੰਦੀਗਰਾਮ ਦੇ ਬਰੂਲੀਆ ਪਿੰਡ ਵਿੱਚ ਚੋਣ ਮੁਹਿੰਮ ਦੌਰਾਨ ਜ਼ਖਮੀ ਹੋ ਗਈ। ਮਮਤਾ ਬੈਨਰਜੀ ਦੀ ਖੱਬੇ ਪੈਰ ‘ਤੇ ਸੱਟ ਲੱਗੀ ਹੈ ਅਤੇ ਉਸ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਮਤਾ ਬੈਨਰਜੀ ਨੇ ਇਸ ਨੂੰ ਹਮਲਾ ਦੱਸਿਆ ਹੈ ਅਤੇ ਦੋਸ਼

ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ, ਕਿਹਾ- ਕਿਸਾਨਾਂ ਨੂੰ ਪਿੱਛੇ ਹਟਾਉਣਾ ਸੰਭਵ, ਤਿੰਨੋਂ ਕਾਨੂੰਨ ਵਾਪਸ ਲੈਣੇ ਹੀ ਪੈਣਗੇ

Rahul Gandhi slams Center: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੁਰੂ ਤੋਂ ਹੀ ਮੋਦੀ ਸਰਕਾਰ ‘ਤੇ ਹਮਲਾਵਰ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ

ਭਾਰਤ ਦੇ ਸੈਟੇਲਾਈਟ ਮੈਨ ਮੰਨੇ ਜਾਂਦੇ ਵਿਗਿਆਨੀ ਨੂੰ Google ਨੇ Doodle ਬਣਾ ਕੇ ਕੀਤਾ ਸਲਾਮ

Google Doodle honours India Satellite Man: Google ਅੱਜ Doodle ਰਾਹੀਂ ਪ੍ਰਸਿੱਧ ਭਾਰਤੀ ਪ੍ਰੋਫੈਸਰ ਅਤੇ ਵਿਗਿਆਨੀ ਉਡੂਪੀ ਰਾਮਚੰਦਰ ਰਾਓ ਦਾ 89ਵਾਂ ਜਨਮਦਿਨ ਮਨਾ ਰਿਹਾ ਹੈ, ਜਿਨ੍ਹਾਂ ਨੂੰ ਲੋਕ ‘ਭਾਰਤ ਦੇ ਸੈਟੇਲਾਈਟ ਮੈਨ’ ਵਜੋਂ ਜਾਣਿਆ ਜਾਂਦਾ ਹੈ । ਪ੍ਰੋਫੈਸਰ ਰਾਓ ਦੀ ਮੌਤ 2017 ਵਿੱਚ ਹੋਈ ਸੀ। ਉਹ ਪੁਲਾੜ ਵਿਗਿਆਨੀ ਅਤੇ ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਪ੍ਰਧਾਨ

ਤੀਰਥ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ, ਅੱਜ ਹੀ ਚੁੱਕਣਗੇ ਸਹੁੰ

Tirath Singh Rawat: ਗੜ੍ਹਵਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੀਰਥ ਸਿੰਘ ਰਾਵਤ ਹੁਣ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ । ਇਸ ਦਾ ਐਲਾਨ ਬੁੱਧਵਾਰ ਨੂੰ ਦੇਹਰਾਦੂਨ ਵਿੱਚ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਬੋਰਡ ਦੀ ਮੀਟਿੰਗ ਵਿੱਚ ਕੀਤਾ ਗਿਆ । ਰਾਵਤ ਅੱਜ ਹੀ ਸ਼ਾਮ 4 ਵਜੇ ਇਸ ਅਹੁਦੇ ਲਈ ਸਹੁੰ ਚੁੱਕਣਗੇ। BJP ਵਿੱਚ ਕੁਝ

ਵਿਧਾਨ ਸਭਾ ‘ਚ ਭਾਵੁਕ ਹੋਏ ਹਰਿਆਣਾ ਦੇ CM ਖੱਟਰ, ਕਿਹਾ- ਪੂਰੀ ਰਾਤ ਨਹੀਂ ਸੌਂ ਸਕਿਆ ਜਦੋ…

Haryana Chief Minister Khattar: ਮਹਿਲਾ ਦਿਵਸ ਦੇ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਟਰੈਕਟਰ ‘ਤੇ ਬਿਠਾ ਕੇ ਮਹਿਲਾ ਵਿਧਾਇਕਾਂ ਵੱਲੋਂ ਰੱਸੀ ਨਾਲ ਖਿੱਚਣ ਨੂੰ ਲੈ ਕੇ ਲਈ ਮੁੱਖ ਮੰਤਰੀ ਮਨੋਹਰ ਲਾਲ ਵਿਧਾਨ ਸਭਾ ਵਿੱਚ ਭਾਵੁਕ ਹੋ ਗਏ । ਹੰਝੂ ਪੂੰਝਦਿਆਂ ਮੁੱਖ ਮੰਤਰੀ ਨੇ ਕਿਹਾ, “ਮਹਿਲਾ ਦਿਵਸ ਮੌਕੇ ਮਹਿਲਾ ਵਿਧਾਇਕਾਂ ਨਾਲ ਮਜ਼ਦੂਰਾਂ ਵਰਗਾ

ਭਾਰਤੀ ਜਲ ਸੈਨਾ ਦੇ ਬੇੜੇ ‘ਚ ਸ਼ਾਮਿਲ ਹੋਈ INS ਕਰੰਜ ਪਣਡੁੱਬੀ, ਬਿਨ੍ਹਾਂ ਕਿਸੇ ਆਵਾਜ਼ ਦੇ ਦੁਸ਼ਮਣ ਨੂੰ ਕਰੇਗੀ ਤਬਾਹ

Scorpene class Submarine INS Karanj: ਭਾਰਤੀ ਜਲ ਸੈਨਾ ਦੇ ਨਾਲ ਬੁੱਧਵਾਰ ਨੂੰ ਇੱਕ ਹੋਰ ਤਾਕਤ ਜੁੜ ਗਈ ਹੈ। ਸਕਾਰਪੀਅਨ ਕਲਾਸ ਦੀ ਪਣਡੁੱਬੀ INS ਕਰੰਜ ਬੁੱਧਵਾਰ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਿਲ ਹੋ ਗਈ ਹੈ । ਮੁੰਬਈ ਦੇ ਨੇਵਲ ਡੌਕਯਾਰਡ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ INS ਕਰੰਜ ਨੂੰ ਸ਼ਾਮਿਲ ਕੀਤਾ ਗਿਆ । ‘ਸਾਈਲੇਂਟ ਕਿੱਲਰ’

ਭਰੀ ਸਟੇਜ ‘ਤੇ CM ਸ਼ਿਵਰਾਜ ਦਾ ‘ਪਾਵਰੀ ਗਰਲ’ ਅੰਦਾਜ਼ ਆਇਆ ਸਾਹਮਣੇ, ਕਿਹਾ- ਇਹ ਮੈਂ ਹਾਂ, ਇਹ ਮੇਰੀ ਸਰਕਾਰ ਹੈ ਤੇ…

Shivraj Singh Chouhan gives his spin: ਸੂਬੇ ਵਿੱਚ ਭੂਮਾਫੀਆ ਨੂੰ ਲੈ ਕੇ ਸਰਕਾਰ ਸਖਤ ਹੈ ਅਤੇ ਇਸ ਦਾ ਸੰਦੇਸ਼ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਇਕ ਵਿਲੱਖਣ ਢੰਗ ਨਾਲ ਦਿੱਤਾ। ਇਕ ਸਮਾਗਮ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਪਾਕਿਸਤਾਨ ਦੀ ‘ਪਾਵਰੀ ਗਰਲ’ ਦੇ ਅੰਦਾਜ਼ ਵਿੱਚ ਦੱਸਿਆ ਕਿ ਕਿਵੇਂ ਭੂਮਾਫੀਆ ‘ਤੇ ਕਾਰਵਾਈ

ਚੀਨ ਨੂੰ ਚੁਣੌਤੀ ਦੇਣਗੇ QUAD ਗਰੁੱਪ ਦੇ ਦੇਸ਼, 12 ਮਾਰਚ ਨੂੰ ਸਿਖਰ ਸੰਮੇਲਨ ‘ਚ ਸ਼ਾਮਿਲ ਹੋਣਗੇ PM ਮੋਦੀ

Leaders of Quad countries: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਯਾਨੀ ਕਿ ਸ਼ੁੱਕਰਵਾਰ ਨੂੰ QUAD ਦੇ ਨੇਤਾਵਾਂ ਦੀ ਪਹਿਲੀ ਵਰਚੁਅਲ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ । ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰਿਸਨ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵੀ ਸ਼ਾਮਿਲ ਹੋਣਗੇ । ਸਰਕਾਰ ਵੱਲੋਂ

ਕਸ਼ਮੀਰ ’ਚ ਪਹਾੜਾਂ ’ਤੇ ਹੋਈ ਭਾਰੀ ਬਰਫ਼ਬਾਰੀ, ਦੇਖਣ ਨੂੰ ਮਿਲਿਆ ਅਦਭੁੱਤ ਨਜ਼ਾਰਾ, ਵੇਖੋ ਤਸਵੀਰਾਂ

Heavy snowfall in Kashmir: ਪੱਛਮੀ ਗੜਬੜ ਦੀਆਂ ਦੋ ਧਾਰਾਵਾਂ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਖ਼ਾਸਕਰ ਪੱਛਮੀ ਹਿਮਾਲਿਆਈ ਖੇਤਰਾਂ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋਈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਬਾਰਿਸ਼ ਹੋਈ। ਜਿਸ ਕਾਰਣ ਇਨ੍ਹਾਂ

ਰਾਹੁਲ ਗਾਂਧੀ ਨੇ ਦਿੱਤੀ ਚੇਤਾਵਨੀ, ਕਿਹਾ- ਸਰਹੱਦ ਤੋਂ ਅਲੱਗ ਯੁੱਧ ਲਈ ਤਿਆਰ ਰਹੇ ਦੇਸ਼

Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਨੂੰ ਸਰਹੱਦ ਤੋਂ ਪਾਰ ਯੁੱਧ ਦੀ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ 2.5 ਫਰੰਟ ਦੇ ਯੁੱਧ ਦਾ ਰੁਝਾਨ ਹੁਣ ਪੁਰਾਣੀ ਗੱਲ ਹੋ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,

ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਮਿਲੇ ਵਿਸਫੋਟਕ ਮਾਮਲੇ ਦੀ ਜਾਂਚ NIA ਨੂੰ ਦੇਣ ‘ਤੇ ਸੂਬਾ ਸਰਕਾਰ ਨੇ ਚੁੱਕੇ ਸਵਾਲ

NIA takes over Ambani terror scare case: ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰ ਕਾਰ ਵਿੱਚ ਵਿਸਫੋਟਕ ਮਿਲਣ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਉਸ ਸਮੇਂ ਆਇਆ ਜਦੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਜਾਂਚ ਦੀ ਜ਼ਿੰਮੇਵਾਰੀ NIA ਨੂੰ ਸੌਂਪ ਦਿੱਤੀ । ਮਹਾਰਾਸ਼ਟਰ ਸਰਕਾਰ ਨੇ ਕੇਂਦਰ ਦੇ ਇਸ ਕਦਮ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ

PM ਮੋਦੀ 12 ਮਾਰਚ ਨੂੰ ਗੁਜਰਾਤ ਤੋਂ ‘ਆਜ਼ਾਦੀ ਦੇ ਅਮਰੁਤ ਮਹੋਤਸਵ’ ਦੀ ਕਰਨਗੇ ਸ਼ੁਰੂਆਤ

PM Modi to launch Amrut Mahotsav: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਨੂੰ ਗੁਜਰਾਤ ਤੋਂ ‘ਆਜ਼ਾਦੀ ਦੇ ਅਮਰੁਤ ਮਹੋਤਸਵ’ ਦੀ ਸ਼ੁਰੂਆਤ ਕਰਨਗੇ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸਾਬਰਮਤੀ ਆਸ਼ਰਮ ਤੋਂ 21

ਰਾਕੇਸ਼ ਟਿਕੈਤ ਨੇ ਕੀਤਾ ਹੱਲ ਕ੍ਰਾਂਤੀ ਦਾ ਐਲਾਨ, ਕਿਹਾ- ਜ਼ਰੂਰਤ ਪਈ ਤਾਂ ਲੱਖਾਂ ਦੀ ਗਿਣਤੀ ‘ਚ ਟਰੈਕਟਰਾਂ ‘ਤੇ ਸੰਸਦ ਪਹੁੰਚਣਗੇ ਕਿਸਾਨ

BKU leader Rakesh Tikait announces: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਮੱਧ ਪ੍ਰਦੇਸ਼ ਵਿੱਚ ਕਿਸਾਨ ਰੈਲੀ ਦੌਰਾਨ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਅਸੀਂ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੱਖਾਂ ਦੀ ਗਿਣਤੀ ਵਿੱਚ ਟਰੈਕਟਰਾਂ ’ਤੇ ਸੰਸਦ ਪਹੁੰਚਾਂਗੇ । ਟਿਕੈਤ ਨੇ ਨਰੇਂਦਰ ਸਿੰਘ ਤੋਮਰ ਦਾ ਨਾਮ ਲਏ ਬਿਨ੍ਹਾਂ ਉਨ੍ਹਾਂ

ਕੋਲਕਾਤਾ ‘ਚ ਅੱਗ ਦੀ ਘਟਨਾ ‘ਤੇ PM ਮੋਦੀ ਤੇ ਰਾਸ਼ਟਰਪਤੀ ਨੇ ਜਤਾਇਆ ਸੋਗ, ਹੁਣ ਤੱਕ 9 ਲੋਕਾਂ ਦੀ ਮੌਤ

Kolkata Multi Storeyed Building Fire: ਕੋਲਕਾਤਾ ਦੇ ਸਟ੍ਰੈਂਡ ਰੋਡ ‘ਤੇ ਸੋਮਵਾਰ ਸ਼ਾਮ ਨੂੰ ਇੱਕ ਇਮਾਰਤ ਦੀ 13ਵੀਂ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਫਾਇਰ ਬ੍ਰਿਗੇਡ ਦੇ ਚਾਰ ਕਰਮਚਾਰੀ ਵੀ ਸ਼ਾਮਿਲ ਹਨ। ਇਸ ਇਮਾਰਤ ਵਿੱਚ ਪੂਰਬੀ ਰੇਲਵੇ ਦਾ ਦਫਤਰ ਵੀ

ਦਿੱਲੀ ਬਜਟ: ਮਨੀਸ਼ ਸਿਸੋਦੀਆ ਅੱਜ ਵਿਧਾਨ ਸਭਾ ‘ਚ ਪੇਸ਼ ਕਰਨਗੇ ਦਿੱਲੀ ਦਾ ਪਹਿਲਾ E-Budget

Delhi Assembly budget session: ਨਵੀਂ ਦਿੱਲੀ: ਅੱਜ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਵਿੱਤੀ ਸਾਲ 2021-22 ਲਈ ਦਿੱਲੀ ਦਾ ਬਜਟ ਸਦਨ ਵਿੱਚ ਪੇਸ਼ ਕਰਨਗੇ। ਖਾਸ ਗੱਲ ਇਹ ਹੋਵੇਗੀ ਕਿ ਇਸ ਵਾਰ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦੇ ਸਮੇਂ ਬਜਟ ਦੀਆਂ ਕਾਪੀਆਂ ਉਨ੍ਹਾਂ ਦੇ ਹੱਥ ਵਿੱਚ ਨਹੀਂ ਆਉਣਗੀਆਂ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸੰਸਦ ‘ਚ ਅੱਜ ਵੀ ਹੰਗਾਮੇ ਦੇ ਆਸਾਰ, ਵਿਰੋਧੀ ਪਾਰਟੀਆਂ ਵੱਲੋਂ ਚਰਚਾ ਦੀ ਮੰਗ

Opposition parties demand discussion: ਨਵੀਂ ਦਿੱਲੀ: ਲੋਕ ਸਭਾ ਤੇ ਰਾਜ ਸਭਾ ਵਿੱਚ ਅੱਜ ਵੀ ਕੱਲ੍ਹ ਦੀ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ ਰਹਿ ਸਕਦਾ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਸਦਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਮੁੱਦੇ ‘ਤੇ ਲਗਾਤਾਰ ਵਿਚਾਰ-ਵਟਾਂਦਰੇ ਦੀ ਮੰਗ ਕਰ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖ਼ੁਦ ਟਰੈਕਟਰ ਚਲਾ ਟਿਕਰੀ ਬਾਰਡਰ ਪਹੁੰਚੀਆਂ ਹਜ਼ਾਰਾਂ ਮਹਿਲਾਵਾਂ

Thousands Of Women Farmers: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਅੱਜ ਪੂਰੇ ਦੇਸ਼ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ-ਹਰਿਆਣਾ ਤੋਂ ਲਗਭਗ 40 ਹਜ਼ਾਰ ਮਹਿਲਾਵਾਂ ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਵਿੱਚ ਟਿਕਰੀ ਬਾਰਡਰ ‘ਤੇ ਪਹੁੰਚੀਆਂ ਹਨ।

PM ਮੋਦੀ ਤੇ ਰਾਹੁਲ ਗਾਂਧੀ ਸਣੇ ਹੋਰ ਨੇਤਾਵਾਂ ਨੇ ਦਿੱਤੀਆਂ ਮਹਿਲਾ ਦਿਵਸ ਦੀਆਂ ਵਧਾਈਆਂ, ਕਿਹਾ- ਤੁਹਾਡੀਆਂ ਉਪਲਬਧੀਆਂ ‘ਤੇ ਦੇਸ਼ ਨੂੰ ਮਾਣ

International Women Day 2021: ਨਾਰੀ ਸ਼ਕਤੀ ਦਾ ਸਤਿਕਾਰ ਕਿਸੇ ਵੀ ਸਮਾਜ ਲਈ ਸਰਬੋਤਮ ਹੁੰਦਾ ਹੈ। ਇਸ ਭਾਵਨਾ ਦਾ ਜਸ਼ਨ ਮਨਾਉਣ ਲਈ ਅੱਜ ਦੇਸ਼ ਵਿੱਚ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਸਣੇ ਕਈ ਵੱਡੇ ਨੇਤਾਵਾਂ ਨੇ ਮਹਿਲਾਵਾਂ ਨੂੰ ਸਲਾਮ ਕੀਤਾ। ਪ੍ਰਧਾਨ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਟਿਕਰੀ ਬਾਰਡਰ ‘ਤੇ ਬਸੰਤੀ ਚੋਲੇ ‘ਚ ਨਜ਼ਰ ਆਉਣਗੀਆਂ 50 ਹਜ਼ਾਰ ਮਹਿਲਾਵਾਂ

International Women Day: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾਵਾਂ ਦੀ ਇੱਕਜੁੱਟਤਾ ਤੇ ਅਸਲੀ ਤਾਕਤ ਟਿਕਰੀ ਬਾਰਡਰ ‘ਤੇ ਦਿਖਾਈ ਦੇਵੇਗੀ। ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ। ਇਸ ਵਿਚਾਲੇ ਕਿਸਾਨ ਅੰਦੋਲਨ ਵਿੱਚ ਬਹੁਤ ਸਾਰੇ ਉਤਰਾਅ-ਚੜਾਅ ਦਿਖਾਈ ਦਿੱਤੇ । ਪਰ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਏਕਤਾ ਲਗਾਤਾਰ ਬਰਾਬਰ ਤਾਕਤ ਨਾਲ ਕਿਸਾਨੀ

ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ, ਤੇਲ ਦੀਆਂ ਵਧਦੀਆਂ ਕੀਮਤਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸਰਕਾਰ ਦਾ ਘਿਰਾਓ ਕਰਨਗੀਆਂ ਵਿਰੋਧੀ ਪਾਰਟੀਆਂ

Second part of Parliament Budget: ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਪੜਾਅ ਵਿੱਚ ਸਰਕਾਰ ਦਾ ਮੁੱਖ ਏਜੰਡਾ ਬਜਟ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਅਤੇ ਵਿੱਤ ਬਿੱਲ ‘ਤੇ ਵਿਚਾਰ ਕਰਨਾ ਅਤੇ ਉਨ੍ਹਾਂ ਨੂੰ ਪਾਸ ਕਰਾਉਣਾ ਹੁੰਦਾ ਹੈ। ਹਾਲਾਂਕਿ, ਸੈਸ਼ਨ ਅਜਿਹੇ ਸਮੇਂ ਸ਼ੁਰੂ ਹੋ ਰਿਹਾ ਹੈ ਜਦੋਂ

BJP ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਕਿਹਾ- ਮੈਨੂੰ ਭਾਵੇਂ ਮਤਲਬੀ ਕਹਿ ਲਵੋ ਪਰ…

Mithun Chakraborty after joining BJP: ਨਵੀਂ ਦਿੱਲੀ: ਅਦਾਕਾਰਾ ਮਿਥੁਨ ਚੱਕਰਵਰਤੀ ਐਤਵਾਰ ਨੂੰ ਸਾਰੀਆਂ ਅਟਕਲਾਂ ਨੂੰ ਖਤਮ ਕਰਦਿਆਂ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਭਾਜਪਾ ਵਿੱਚ ਸ਼ਾਮਿਲ ਹੋ ਗਏ । ਮਿਥੁਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਜੀਵਨ ਭਰ ਦਾ ਸੁਪਨਾ ਰਿਹਾ ਹੈ ਕਿ ਉਹ ਗਰੀਬਾਂ ਦੀ ਸੇਵਾ ਕਰਨ। ਉਨ੍ਹਾਂ ਨੇ ਭਰੋਸਾ ਜ਼ਾਹਿਰ

Bride died during Vidayi

ਖੁਸ਼ੀਆਂ ਬਦਲੀਆਂ ਗ਼ਮ ‘ਚ, ਵਿਦਾਈ ਦੇ ਮੌਕੇ ਇੰਨਾ ਰੋਈ ਲਾੜੀ ਕਿ ਹੋ ਗਈ ਮੌਤ !

Bride died during Vidayi: ਘਟਨਾ ਸੋਨਪੁਰ ਜ਼ਿਲ੍ਹੇ ਦੇ ਜ਼ੁਲੰਦਾ ਪਿੰਡ ਦੀ ਹੈ। ਜਿਥੇ ਇਥੋਂ ਦੀ ਰਹਿਣ ਵਾਲੀ ਮੁਰਲੀ ​​ਸਾਹੂ ਦੀ ਬੇਟੀ ਰੋਜ਼ੀ ਦਾ ਵਿਆਹ ਬਾਲਨਗੀਰ ਜ਼ਿਲੇ ਦੇ ਟੇਤਲਗਾਓਂ ਦੇ ਰਹਿਣ ਵਾਲੇ ਬਿਸੀਕੇਸਨ ਨਾਲ ਹੋਇਆ ਸੀ। ਲੜਕੀ ਦੀ ਬਰਾਤ ਆਈ ਅਤੇ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀ ਕਾਨੂੰਨੀ ਅਭਿਆਸ ਨਾਲ ਪੂਰੀਆਂ ਹੋ ਗਈਆਂ। ਜਦੋਂ ਸਵੇਰੇ ਵਿਦਾਈ ਦਾ

ਨਹੀਂ ਬਦਲੀ BJP ਸੰਸਦ ਮੈਂਬਰਾਂ ਦੀ ਬੋਲੀ, ਹਾਲੇ ਵੀ ਹੋ ਰਹੀ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ?

Language of BJP MPs Did not change: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਭਾਜਪਾ ਦੇ ਸੰਸਦ ਮੈਂਬਰ ਸੰਜੀਵ ਬਾਲਿਆਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਭਾਜਪਾ ਦੇ ਸੰਸਦ ਮੈਂਬਰ ਸੰਜੀਵ ਬਾਲਿਆਨ ਕੇਂਦਰ ਵੱਲੋਂ ਲਗਾਤਾਰ ਕਿਸਾਨਾਂ ਅਤੇ ਜਾਟ ਭਾਈਚਾਰੇ ਨੂੰ

ਕਿਸਾਨ ਜੱਥੇਬੰਦੀਆਂ ਦਾ ਵੱਡਾ ਦਾਅਵਾ- ਅੰਦੋਲਨ ਨੂੰ ਤੇਜ਼ ਕਰਨ ਲਈ ਪੰਜਾਬ ਤੋਂ 40 ਹਜ਼ਾਰ ਮਹਿਲਾਵਾਂ ਕਰਨਗੀਆਂ ਦਿੱਲੀ ਕੂਚ

farmer unions claims: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ 100 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ । ਇਸ ਦੌਰਾਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਵਿਚਾਲੇ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ 8 ਮਾਰਚ ਨੂੰ

ਜਨ ਔਸ਼ਧੀ ਦਿਵਸ ਮੌਕੇ ਬੋਲੇ PM ਮੋਦੀ, ਕਿਹਾ- ਮਹਿੰਗੀਆਂ ਦਵਾਈਆਂ ਤੋਂ ਗਰੀਬਾਂ ਨੂੰ ਬਚਾਉਣ ਲਈ ਖੋਲ੍ਹੇ ਗਏ ਜਨ ਔਸ਼ਧੀ ਕੇਂਦਰ

PM modi urges people: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਨ ਔਸ਼ਧੀ ਦਿਵਸ ਮੌਕੇ ਦੇਸ਼ ਨੂੰ ਸੰਬੋਧਿਤ ਕੀਤਾ । ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਲਾਂਗ ਵਿੱਚ ਇਸ ਸਮਾਗਮ ਨੂੰ ਸੰਬੋਧਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾਂ ਨੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਵੀ ਕੀਤਾ । ਪੀਐਮ ਮੋਦੀ ਨੇ ਕਿਹਾ ਕਿ

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚੇਤਾਵਨੀ- ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ

Rakesh Tikait warns government: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜਦੋਂ ਤੱਕ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ ।

ਸਾਬਕਾ ਕ੍ਰਿਕਟਰ ਅਸ਼ੋਕ ਡਿੰਡਾ ਨੂੰ ਮਿਲੀ BJP ਦੀ ਟਿਕਟ, ਮੋਇਨਾ ਸੀਟ ਤੋਂ ਲੜਨਗੇ ਚੋਣ

Former cricketer Ashok Dinda: ਨਵੀਂ ਦਿੱਲੀ: ਭਾਜਪਾ ਨੇ ਪਹਿਲੇ ਦੋ ਪੜਾਵਾਂ ਦੀਆਂ ਸੀਟਾਂ ਲਈ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸਾਬਕਾ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਮੋਇਨਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਪਹਿਲੀ ਸੂਚੀ ਵਿੱਚ ਨੰਦੀਗਰਾਮ ਤੋਂ ਸ਼ੁਹੇਂਦੂ ਅਧਿਕਾਰੀ ਦਾ ਨਾਂ ਸਭ ਤੋਂ ਪ੍ਰਮੁੱਖ ਹੈ, ਜੋ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਦੇ

PM ਮੋਦੀ ਦੀ ਕੋਲਕਾਤਾ ਰੈਲੀ ‘ਚ ਸ਼ਾਮਿਲ ਨਹੀਂ ਹੋਣਗੇ ਸੌਰਵ ਗਾਂਗੁਲੀ, BJP ‘ਚ ਸ਼ਾਮਿਲ ਹੋਣ ਦੀਆਂ ਉਮੀਦਾਂ ਵੀ ਖਤਮ !

Sourav Ganguly will not join: ਕੋਲਕਾਤਾ: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਗ੍ਰਾਊਂਡ ਵਿੱਚ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਿਤ ਕਰਨਗੇ । ਇਸ ਰੈਲੀ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਵੀ ਇਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਗੱਲ ਕਹੀ ਜਾ ਰਹੀ ਸੀ, ਪਰ ਹੁਣ ਖ਼ਬਰ

ਬੰਗਾਲ ‘ਚ ਅੱਜ ਦੀਦੀ ਬਨਾਮ ਮੋਦੀ! ਕੋਲਕਾਤਾ ‘ਚ PM ਮੋਦੀ ਦੀ ਮੈਗਾ ਰੈਲੀ ਤਾਂ ਸਿਲੀਗੁੜੀ ‘ਚ ਮਹਿੰਗਾਈ ਖਿਲਾਫ਼ ਮਮਤਾ ਕੱਢੇਗੀ ਮਾਰਚ

Mamata Modi faceoff in Bengal: ਪੱਛਮੀ ਬੰਗਾਲ ਵਿੱਚ ਇਸ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਨੇਤਾਵਾਂ ਦੇ ਦੌਰੇ ਜਾਰੀ ਹਨ । ਇਸ ਲਿਹਾਜ਼ ਨਾਲ ਅੱਜ ਪੱਛਮੀ ਬੰਗਾਲ ਵਿੱਚ ਰਾਜਨੀਤੀ ਨੂੰ  ਸੁਪਰ ਸੰਡੇ ਕਿਹਾ ਜਾ ਸਕਦਾ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਇਤਿਹਾਸਕ ਪਰੇਡ ਗ੍ਰਾਊਂਡ ਵਿੱਚ ਇੱਕ ਵੱਡੀ ਰੈਲੀ

Tea stall of Kolkata

ਕੋਲਕਾਤਾ ਦੇ ਇਸ ਚਾਹ ਸਟਾਲ ‘ਚ ਮਿਲਦੀ ਹੈ 1000 ਰੁਪਏ ਦੀ ਇੱਕ ਕੱਪ ਚਾਹ, ਜਾਣੋ ਕਿਉਂ ਹੈ ਇੰਨੀ ਮਹਿੰਗੀ

Tea stall of Kolkata: ਚਾਹ ਸਿਰਫ ਇਕ ਡਰਿੰਕ ਨਹੀਂ ਹੈ ਬਲਕਿ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਇਸ ਨਾਲ ਜੁੜੀਆਂ ਹਨ। ਅਸੀਂ ਸਾਰੇ ਆਪਣੇ ਦੋਸਤਾਂ ਨਾਲ ਚਾਹ ਬਾਰੇ ਗੱਲਬਾਤ ਕਰਦੇ ਹਾਂ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਕੋਲਕਾਤਾ ਵਿਚ ਚਾਹ ਦਾ ਕੱਪ ਪੀਣ ਨਾਲ ਤੁਹਾਡੀ ਜੇਬ ਖਾਲੀ ਹੋ ਸਕਦੀ ਹੈ। ਇਕ ਕੱਪ ਚਾਹ ਲਈ

ਬੰਗਾਲ ਰੈਲੀ ਤੋਂ ਪਹਿਲਾਂ PM ਮੋਦੀ ਅੱਜ 7500ਵਾਂ ਜਨ ਔਸ਼ਧੀ ਕੇਂਦਰ ਰਾਸ਼ਟਰ ਨੂੰ ਕਰਨਗੇ ਸਮਰਪਿਤ

PM Modi to celebrate Janaushadhi Diwas: ਪ੍ਰਧਾਨਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਜਨ ਔਸ਼ਧੀ ਦਿਵਸ ਸਮਾਰੋਹ ਨੂੰ ਸੰਬੋਧਿਤ ਕਰਨਗੇ ਤੇ ਇਸ ਮੌਕੇ ਸ਼ਿਲਾਂਗ ਦੇ ਉੱਤਰ ਪੂਰਬੀ ਇੰਦਰਾ ਗਾਂਧੀ ਖੇਤਰ ਸਿਹਤ ਤੇ ਚਿਕਤਸਾ ਸੰਸਥਾਨ ਵਿੱਚ ਮੌਕੇ 7500ਵੇਂ ਨੂੰ ਜਨ ਔਸ਼ਧੀ ਕੇਂਦਰ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਦਰਅਸਲ, ਪੀਐਮ ਮੋਦੀ ਨੇ ਸ਼ਨੀਵਾਰ ਰਾਤ ਨੂੰ ਜਨ ਔਸ਼ਧੀ ਦਿਵਸ ਨੂੰ

choclate thief

ਕਮਾਲ ਦੀ ਆਸ਼ਕੀ ! ਪ੍ਰੇਮਿਕਾ ਦੀ ਰਾਤ ਨੂੰ ਚਾਕਲੇਟ ਖਾਣ ਦੀ ਜ਼ਿੱਦ ਨੇ ਪ੍ਰੇਮੀ ਪਹੁੰਚਾਇਆ ਜੇਲ੍ਹ, ਜਾਣੋ ਪੂਰਾ ਮਾਮਲਾ

Choclate thief: ਕਈ ਲੋਕਾਂ ਵਿਚ ਪਿਆਰ ਦਾ ਅਜਿਹਾ ਭੂਤ ਸਵਾਰ ਹੁੰਦਾ ਹੈ ਕਿ ਉਹ ਕਿਸੇ ਵੀ ਹੱਦ ਤਕ ਜਾਣ ਲਈ ਤਿਆਰ ਰਹਿੰਦੇ ਹਨ। ਅਜਿਹੀ ਹੀ ਇਕ ਘਟਨਾ ਰਾਜਸਥਾਨ ਦੇ ਉਦੈਪੁਰ ਤੋਂ ਸਾਹਮਣੇ ਆਈ ਹੈ, ਜਿਥੇ ਇਕ ਪ੍ਰੇਮੀ ਆਪਣੀ ਪ੍ਰੇਮਿਕਾ ਦੇ ਚੱਕਰ ਵਿਚ ਲੌਕਅਪ ਵਿੱਚ ਪਹੁੰਚ ਗਿਆ। ਜਿਥੇ, ਇੱਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੀ ਚਾਕਲੇਟ ਦੀ

ਦਿੱਲੀ ਦੇ ਇਸ ਥਾਣੇ ‘ਚ ਗਰੀਬ ਬੱਚਿਆਂ ਲਈ ਬਣਾਈ ਗਈ ਲਾਇਬ੍ਰੇਰੀ, ਸਹੂਲਤਾਂ ਵੇਖ ਹਰ ਕੋਈ ਕਰ ਰਿਹੈ ਤਾਰੀਫ਼

Police station turns library: ਦੱਖਣੀ ਦਿੱਲੀ ਦੇ ਆਰ ਕੇ ਪੁਰਮ ਥਾਣੇ ਵਿੱਚ ਗਰੀਬ ਅਤੇ ਪੜ੍ਹਾਈ ਛੱਡ ਦੇਣ ਵਾਲੇ ਬੱਚਿਆਂ ਲਈ ਹਾਈਟੇਕ ਲਾਇਬ੍ਰੇਰੀ ਚਲਾਈ ਜਾ ਰਹੀ ਹੈ। ਲਾਇਬ੍ਰੇਰੀ ਦਾ ਸੰਚਾਲਨ ਪੁਲਿਸ ਸਟੇਸ਼ਨ ਇੰਚਾਰਜ ਰਾਜੇਸ਼ ਕੁਮਾਰ ਕਰਦੇ ਹਨ ਅਤੇ ਬੱਚਿਆਂ ਦੀ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਵਾਲੀ ਇੱਕ ਐਨਜੀਓ ਸ਼ਿਖਰ ਵੀ ਉਹਨਾਂ ਦੀ ਸਹਾਇਤਾ ਕਰਦੀ ਹੈ।

ਯਾਤਰੀਆਂ ਦੀ ਸੁਰੱਖਿਆ ਲਈ ਮੋਦੀ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ, 1 ਅਪ੍ਰੈਲ ਤੋਂ ਹੋਵੇਗਾ ਲਾਗੂ

Govt makes airbag mandatory: ਭਾਰਤ ਸਰਕਾਰ ਵੱਲੋਂ ਨਵੀਂਆਂ ਕਾਰਾਂ ਵਿੱਚ ਡਰਾਈਵਰ ਦੇ ਨਾਲ-ਨਾਲ ਪੈਸੇਂਜਰ ਸਾਈਡ ਵਿੱਚ ਵੀ ਏਅਰ ਬੈਗ ਲਾਜ਼ਮੀ ਕਰ ਦਿੱਤਾ ਗਿਆ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਇੱਕ  ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਨਵੇਂ ਨਿਯਮਾਂ ਦੇ ਤਹਿਤ 1 ਅਪ੍ਰੈਲ 2021 ਤੋਂ ਸਾਰੀਆਂ ਨਵੀਆਂ ਕਾਰਾਂ ਵਿੱਚ ਡਰਾਈਵਰ ਦੇ ਨਾਲ-ਨਾਲ ਪੈਸੇਂਜਰ ਸਾਈਡ

Truck overturned

ਟਰੱਕ ਪਲਟਣ ਤੋਂ ਬਾਅਦ ਬੇਫ਼ਿਕਰ ਹੋ ਡਰਾਈਵਰ ਕਰ ਰਿਹਾ ਸੀ ਫੋਨ ‘ਤੇ ਗੱਲ, IPS ਨੇ ਕਿਹਾ-ਦੱਸੋ ਫੋਨ ‘ਤੇ ਕੌਣ ਹੈ…

Truck overturned: ਮਜ਼ੇਦਾਰ ਫੋਟੋਆਂ ਅਤੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਦੇਖ ਕੇ ਕਈ ਵਾਰ ਅਸੀਂ ਹੈਰਾਨ ਹੁੰਦੇ ਹਾਂ। ਅਜਿਹੀ ਹੀ ਇਕ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋਵੋਗੇ ਅਤੇ ਆਪਣੀ ਹਾਸੇ ਨੂੰ ਵੀ ਨਹੀਂ ਰੋਕ ਸਕੋਗੇ। ਇਹ ਫੋਟੋ ਸੋਸ਼ਲ ਮੀਡੀਆ ‘ਤੇ

26 ਜਨਵਰੀ ਦੀ ਘਟਨਾ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਸ਼ਰਮਨਾਕ ਕਾਰਾ, ਹੁਣ ਮ੍ਰਿਤਕ ਕਿਸਾਨ ਨੂੰ ਵੀ ਭੇਜਿਆ ਨੋਟਿਸ

Delhi police sent notice: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਦਾ ਜਾਰੀ ਹੈ। ਇਸੇ ਵਿਚਾਲੇ ਦਿੱਲੀ ਪੁਲਿਸ ਵੱਲੋਂ ਲਾਲ ਕਿਲ੍ਹੇ ’ਤੇ 26 ਜਨਵਰੀ ਨੂੰ ਵਾਪਰੀ ਘਟਨਾ ਸਬੰਧੀ ਮਾਮਲੇ ਦਰਜ ਕਰ ਕੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ।  ਜਿਸ ਕਾਰਨ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ

ਚੋਣ ਕਮਿਸ਼ਨ ਦਾ ਕੇਂਦਰ ਨੂੰ ਆਦੇਸ਼, ਕਿਹਾ- ‘ਚੋਣਾਂ ਵਾਲੇ ਰਾਜਾਂ ‘ਚ ਵੈਕਸੀਨ ਸਰਟੀਫਿਕੇਟ ਤੋਂ ਹਟਾਓ PM ਮੋਦੀ ਦੀ ਫੋਟੋ’

EC says remove PM photo: ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਨੂੰ ਲੈ ਕੇ ਸਖਤੀ ਵਧਾ ਦਿੱਤੀ ਹੈ।  ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਉਨ੍ਹਾਂ ਰਾਜਾਂ ਵਿੱਚੋਂ ਕੋਰੋਨਾ ਵੈਕਸੀਨ ਦੇ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾਉਣ ਦੇ ਆਦੇਸ਼ ਦਿੱਤੇ ਹਨ,

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਲਈ PM ਮੋਦੀ ਦੀ ਪ੍ਰਧਾਨਗੀ ‘ਚ ਗਠਿਤ ਹੋਈ ਕਮੇਟੀ, ਮਮਤਾ-ਸੋਨੀਆ ਗਾਂਧੀ ਸਣੇ ਕਈ ਦਿਗੱਜ ਸ਼ਾਮਿਲ

Government constitutes 259 member panel: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ 259 ਮੈਂਬਰੀ ਇੱਕ ਉੱਚ ਪੱਧਰੀ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣਗੇ। ਪੀਐੱਮ ਮੋਦੀ ਦੀ ਪ੍ਰਧਾਨਗੀ ਵਿੱਚ ਗਠੀਏ ਇਸ ਕਮੇਟੀ ਵਿੱਚ ਕੇਂਦਰੀ ਮੰਤਰੀਆਂ

ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਅੱਜ 5 ਘੰਟਿਆਂ ਲਈ KMP ਐਕਸਪ੍ਰੈਸ ਵੇਅ ਜਾਮ ਕਰਨਗੇ ਕਿਸਾਨ

Agitating farmers to block KMP expressway: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਦੇ 100 ਦਿਨ ਪੂਰੇ ਹੋ ਗਏ ਹਨ । ਇਸ ਦੇ ਨਾਲ ਹੀ, ਅੱਜ ਦਿੱਲੀ ਤੇ ਦਿੱਲੀ ਦੇ ਬਾਰਡਰਾਂ ਦੇ ਵੱਖ-ਵੱਖ ਪ੍ਰਦਰਸ਼ਨ ਵਾਲੀਆਂ ਥਾਵਾਂ ਨੂੰ ਜੋੜਨ ਵਾਲਿਆਂ ਕੇਐਮਪੀ ਐਕਸਪ੍ਰੈਸ ਵੇਅ ‘ਤੇ 5 ਘੰਟੇ ਦੀ ਨਾਕਾਬੰਦੀ ਕੀਤੀ ਜਾਵੇਗੀ। ਕਿਸਾਨ ਸਵੇਰੇ 11

PM ਮੋਦੀ ਦਾ ਕੇਵੜਿਆ ਦੌਰਾ ਅੱਜ, ਫੌਜ ਅਧਿਕਾਰੀਆਂ ਦੀ ਕਾਨਫਰੰਸ ਨੂੰ ਕਰਨਗੇ ਸੰਬੋਧਿਤ

PM Modi to address Combined Commanders: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਕੇਵੜਿਆ ਦੌਰੇ ‘ਤੇ ਹਨ। ਪੀਐਮ ਮੋਦੀ ਕੇਵੜਿਆ ਵਿੱਚ ਚੱਲ ਰਹੇ ਤਿੰਨ ਰੋਜ਼ਾ ਸੈਮੀਨਾਰ ਵਿੱਚ ਸ਼ਾਮਿਲ ਹੋਣਗੇ । ਚੋਟੀ ਦੇ ਫੌਜ ਅਧਿਕਾਰੀਆਂ ਦੇ ਇਸ ਪ੍ਰੋਗਰਾਮ ਵਿੱਚ ਫੌਜ ਦੇ ਜਵਾਨ ਅਤੇ ਜੇਸੀਓ ਰੈਂਕ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਕੇਵੜਿਆ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ

ਹੁਣ 18 ਮਾਰਚ ਤੱਕ ਚੱਲੇਗਾ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ, ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਧਾਇਆ ਗਿਆ ਕਾਰਜਕਾਲ

budget session Haryana Vidhan Sabha: ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਦੁਪਹਿਰ 2 ਵਜੇ ਸ਼ੁਰੂ ਹੋ ਰਿਹਾ ਹੈ ਪਰ ਇਸ ਤੋਂ ਪਹਿਲਾਂ ਇਸ ਸੈਸ਼ਨ ਨੂੰ 18 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਕਾਰੋਬਾਰੀ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਸਪੀਕਰ ਗਿਆਨ ਚੰਦ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਹ ਫੈਸਲਾ ਲਿਆ ਗਿਆ। ਸੀ ਐਮ

ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੇ ਦਲਦਲ ਵਿੱਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ

Rahul Gandhi tweets on inflation: ਪੈਟਰੋਲ-ਡੀਜ਼ਲ, ਖਾਣਾ ਪਕਾਉਣ ਵਾਲੀ ਗੈਸ ਅਤੇ ਕੁਝ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਕਾਂਗਰਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਪੀਕਅਪ ਐਂਜੈਸਟ ਪ੍ਰਾਈਜ਼ ਰਾਈਜ਼’ ਮੁਹਿੰਮ ਵਿੱਚ ਸ਼ਾਮਲ ਹੋ ਕੇ ਮਹਿੰਗਾਈ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਵੱਡੇ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

PM Modi to be honored today: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਸਾਲਾਨਾ ਗਲੋਬਲ ਅਨਰਜੀ ਸੰਮੇਲਨ ਵਿੱਚ ‘ਸੇਰਾਵੀਕ ਗਲੋਬਲ ਅਨਰਜੀ ਅਤੇ ਵਾਤਾਵਰਣਕ ਲੀਡਰਸ਼ਿਪ’ ਅਵਾਰਡ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ‘ਸੇਰਾਵੀਕ ਕਾਨਫਰੰਸ 2021’ ਨੂੰ ਸੰਬੋਧਿਤ ਕਰਨਗੇ। ਇਹ ਕਾਨਫਰੰਸ ਡਿਜੀਟਲੀ ਤਰੀਕੇ ਨਾਲ 1 ਤੋਂ 5 ਮਾਰਚ ਤੱਕ ਆਯੋਜਿਤ ਕੀਤੀ ਜਾਨੀ ਸੀ। ਦਰਅਸਲ, ਇਸ ਕਾਨਫਰੰਸ ਦੇ ਪ੍ਰਮੁੱਖ ਬੁਲਾਰਿਆਂ ਵਿੱਚ

ਸੁਪਰੀਮ ਕੋਰਟ ਦਾ ਫਰਮਾਨ, ਕਿਹਾ- ਪ੍ਰਾਈਵੇਟ ਹਸਪਤਾਲਾਂ ‘ਚ ਇਲਾਜ ਲਈ ਬਜ਼ੁਰਗਾਂ ਨੂੰ ਮਿਲੇ ਪਹਿਲ

SC directs private hospitals: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਨਿੱਜੀ ਹਸਪਤਾਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਜ਼ੁਰਗ ਨਾਗਰਿਕਾਂ ਦੇ ਦਾਖਲੇ ਨੂੰ ਪਹਿਲ ਦੇਣ। ਇਹ ਹਦਾਇਤ ਸੀਨੀਅਰ ਨਾਗਰਿਕਾਂ ਦੇ ਕੋਰੋਨਾ ਤੋਂ ਪ੍ਰਭਾਵਿਤ ਹੋਣ ਦੇ ਵਧੇਰੇ ਡਰ ਦੇ ਮੱਦੇਨਜ਼ਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 4 ਅਗਸਤ 2020 ਨੂੰ ਸੁਪਰੀਮ ਕੋਰਟ ਨੇ ਇਹ ਨਿਰਦੇਸ਼

ਹੁਣ 70 ਨਹੀਂ 107 ਏਕੜ ‘ਚ ਬਣੇਗਾ ਰਾਮ ਮੰਦਰ ਕੰਪਲੈਕਸ, ਟਰੱਸਟ ਨੇ ਖਰੀਦੀ 1 ਕਰੋੜ ਦੀ ਜ਼ਮੀਨ

Ram Mandir Trust Buys: ਰਾਮ ਮੰਦਰ ਕੰਪਲੈਕਸ ਦਾ ਵਿਸਥਾਰ 70 ਏਕੜ ਤੋਂ ਵਧਾ ਕੇ 107 ਏਕੜ ਕਰਨ ਦੀ ਯੋਜਨਾ ਤਹਿਤ ‘ਰਾਮ ਜਨਮ ਭੂਮੀ ਤੀਰਥ ਖੇਤਰ’ ਨੇ ਰਾਮ ਜਨਮ ਭੂਮੀ ਕੰਪਲੈਕਸ ਕੋਲ 7,285 ਵਰਗ ਫੁੱਟ ਜ਼ਮੀਨ ਖਰੀਦੀ ਹੈ। ਟਰੱਸਟ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਪਵਿੱਤਰ ਸ਼ਹਿਰ

PM ਮੋਦੀ ਦੀ ਦਾੜ੍ਹੀ ‘ਤੇ ਕੇਂਦਰੀ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ‘ਚ ਟਕਰਾਅ, ਮੁਰਲੀਧਰਨ ਬੋਲੇ- ਇਲਾਜ ਕਰਵਾਉਣ ਸ਼ਸ਼ੀ ਥਰੂਰ

Muraleedharan slams Tharoor: ਨਵੀਂ ਦਿੱਲੀ: ਕੇਂਦਰੀ ਸੰਸਦੀ ਅਤੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਬੁੱਧਵਾਰ ਨੂੰ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਾੜ੍ਹੀ ਦਾ ਮਜ਼ਾਕ ਉਡਾਉਣ ਲਈ ਆਲੋਚਨਾ ਕੀਤੀ ਹੈ । ਮੁਰਲੀਧਰਨ ਨੇ ਟਵੀਟ ਕਰਕੇ ਕਿਹਾ, “ਸ਼ਸ਼ੀ ਥਰੂਰ ਜਲਦੀ ਠੀਕ ਹੋ ਜਾਵੋ। ਮੈਂ ਆਯੂਸ਼ਮਾਨ

ਚੋਣ ਕਮਿਸ਼ਨ ਦਾ ਪੈਟਰੋਲ ਪੰਪ ਡੀਲਰਾਂ ਨੂੰ ਫਰਮਾਨ, ਕਿਹਾ- ’72 ਘੰਟਿਆਂ ਦੇ ਅੰਦਰ PM ਮੋਦੀ ਦੀਆਂ ਫੋਟੋਆਂ ਵਾਲੇ ਹੋਰਡਿੰਗਜ਼ ਹਟਾਓ’

EC asks petrol pumps: ਚੋਣ ਕਮਿਸ਼ਨ ਨੇ ਚੋਣਾਂ ਵਾਲੇ ਪੰਜ ਰਾਜਾਂ ਵਿੱਚ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲੇ ਹੋਰਡਿੰਗਜ਼ ‘ਤੇ ਵਿਚਾਰ ਕਰਦਿਆਂ ਇਸਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਹੈ। ਕਮਿਸ਼ਨ ਨੇ ਅਜਿਹੇ ਸਾਰੇ ਹੋਰਡਿੰਗਜ਼ ਨੂੰ 72 ਘੰਟਿਆਂ ਦੇ ਅੰਦਰ ਹਟਾਉਣ ਲਈ ਕਿਹਾ ਹੈ। ਫਿਲਹਾਲ, ਮੋਦੀ ਦੀਆਂ ਤਸਵੀਰਾਂ ਪੈਟਰੋਲ ਪੰਪਾਂ ‘ਤੇ ਸਰਕਾਰੀ

16 ਮਹੀਨਿਆਂ ਬਾਅਦ ਵਿਦੇਸ਼ ਜਾਣਗੇ PM ਮੋਦੀ, ਬੰਗਲਾਦੇਸ਼-ਪੁਰਤਗਾਲ-ਬ੍ਰਿਟੇਨ ਦਾ ਕਰਨਗੇ ਦੌਰਾ

PM Modi to visit Bangladesh: ਦੇਸ਼ ਵਿੱਚ ਟੀਕਾਕਰਨ ਵਿੱਚ ਤੇਜ਼ੀ ਤੇ ਪਾਬੰਦੀਆਂ ਵਿੱਚ ਲਗਾਤਾਰ ਦਿੱਤੀ ਜਾ ਰਹੀ ਢਿੱਲ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਲੰਡਰ ਬਹੁਤ ਵਿਅਸਤ ਰਹਿਣ ਵਾਲਾ ਹੈ। ਪ੍ਰਧਾਨ ਮੰਤਰੀ ਇਸ ਦੀ ਸ਼ੁਰੂਆਤ 25 ਮਾਰਚ ਨੂੰ ਬੰਗਲਾਦੇਸ਼ ਦੇ ਦੌਰੇ ਨਾਲ ਕਰਨਗੇ । ਇੱਥੇ ਉਹ ਸ਼ੇਖ ਮੁਜੀਬੁਰ ਰਹਿਮਾਨ ਦੇ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈਣਗੇ

1 ਅਪ੍ਰੈਲ ਤੋਂ 12 ਘੰਟੇ ਦੀ ਹੋਵੇਗੀ ਨੌਕਰੀ, ਘਟੇਗੀ Salary ਵਧੇਗਾ PF, ਮੋਦੀ ਸਰਕਾਰ ਕਰੇਗੀ ਇਹ ਵੱਡਾ ਬਦਲਾਅ !

Modi govt change working hours: 1 ਅਪ੍ਰੈਲ 2021 ਤੋਂ ਤੁਹਾਡੀ ਗਰੈਚੁਟੀ, ਪੀਐੱਫ. ਅਤੇ ਕੰਮ ਦੇ ਘੰਟਿਆਂ ਵਿੱਚ ਇੱਕ ਵੱਡਾ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਕਰਮਚਾਰੀਆਂ ਨੂੰ ਗਰੈਚੁਟੀ ਅਤੇ ਪ੍ਰੋਵੀਡੈਂਟ ਫੰਡ (ਪੀਐਫ) ਦੀਆਂ ਚੀਜ਼ਾਂ ਵਿੱਚ ਵਾਧਾ ਮਿਲੇਗਾ। ਉੱਥੇ ਹੀ ਹੱਥ ਆਉਣ ਵਾਲਾ ਪੈਸਾ ਘੱਟ ਜਾਵੇਗਾ. ਇਥੋਂ ਤੱਕ ਕਿ ਕੰਪਨੀਆਂ ਦੀਆਂ ਬੈਲੇਂਸ ਸ਼ੀਟ ਵੀ ਪ੍ਰਭਾਵਿਤ ਹੋਵੇਗੀ।

ਪੱਛਮੀ ਬੰਗਾਲ ਦੇ ਬ੍ਰਿਗੇਡ ਮੈਦਾਨ ‘ਚ 7 ਮਾਰਚ ਨੂੰ PM ਮੋਦੀ ਦੀ ਰੈਲੀ, 10 ਲੱਖ ਲੋਕਾਂ ਦੇ ਇਕੱਠ ਦੀ ਤਿਆਰੀ

West Bengal Polls: ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। “ਨੀਲ ਬਾੜੀ” ਜਾਂ ਨਬਾਨਾ ਦਖਲ ਦਾ ਟੀਚਾ ਲੈ ਕੇ ਭਾਜਪਾ ਅਗਲੇ ਐਤਵਾਰ ਤੋਂ ਲੜਾਈ ਦਾ ਆਖ਼ਰੀ ਦੌਰ ਸ਼ੁਰੂ ਕਰਨ ਜਾ ਰਹੀ ਹੈ। 7 ਮਾਰਚ ਯਾਨੀ ਕਿ ਐਤਵਾਰ ਨੂੰ ਇਤਿਹਾਸਕ ਬ੍ਰਿਗੇਡ ਮੈਦਾਨ ‘ਤੇ ਨਰਿੰਦਰ ਮੋਦੀ

ਗਰਮੀ ਤੋਂ ਬਚਣ ਲਈ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਬਣਾਈਆਂ ਝੌਂਪੜੀਆਂ, 6 ਮਾਰਚ ਨੂੰ KMP ਬੰਦ ਕਰਨ ਦਾ ਕੀਤਾ ਐਲਾਨ

Farmers Built Huts: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਨ੍ਹਾਂ ਵੱਲੋਂ ਇਹ ਅੰਦੋਲਨ ਜਾਰੀ ਰਹੇਗਾ। ਜਿਸ ਕਾਰਨ ਹੁਣ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਗਰਮੀ

ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ 15 ਮਾਰਚ ਤੱਕ ਕੀਤਾ ਜਾ ਸਕਦੈ ਇਹ ਵੱਡਾ ਐਲਾਨ

Finance Ministry Considers: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਜੇਬ ਢਿੱਲੀ ਹੋ ਰਹੀ ਹੈ । ਪਿਛਲੇ ਤਿੰਨ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ, ਪਰ ਅਸਮਾਨ ਤੱਕ ਪਹੁੰਚੀਆਂ ਕੀਮਤਾਂ ਦਾ ਪ੍ਰਭਾਵ ਦਿਖਣਾ ਸ਼ੁਰੂ ਹੋ ਗਿਆ ਹੈ। ਇਸ ਵਿਚਾਲੇ ਖਬਰਾਂ ਆ ਰਹੀਆਂ

ਭਾਰਤੀ ਕੋਰੋਨਾ ਵੈਕਸੀਨ ‘ਤੇ Cyber Attack, ਚੀਨੀ ਹੈਕਰਸ ਨੇ ਕੀਤੀ ਫਾਰਮੂਲਾ ਚੋਰੀ ਕਰਨ ਦੀ ਕੋਸ਼ਿਸ਼

Chinese hackers target Indian vaccine: ਪੂਰਬੀ ਲੱਦਾਖ ਵਿੱਚ LAC ‘ਤੇ ਘੁਸਪੈਠ ਵਿੱਚ ਨਾਕਾਮ ਰਿਹਾ ਚੀਨ ਹੁਣ ਭਾਰਤ ‘ਤੇ ਸਾਈਬਰ ਹਮਲੇ ਕਰਨ ਵਿਚ ਲੱਗਿਆ ਹੋਇਆ ਹੈ। ਚੀਨ ਵੱਲੋਂ ਸਪਾਂਸਰ ਹੈਕਰਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਵੈਕਸੀਨ ਨਿਰਮਾਤਾ ਕੰਪਨੀਆਂ ਸੀਰਮ ਇੰਸਟੀਚਿਊਟ ਆਫ਼ ਇੰਡੀਆ (SII) ਅਤੇ ਭਾਰਤ ਬਾਇਓਟੈਕ ਦੇ IT ਸਿਸਟਮ ਨੂੰ ਪਿਛਲੇ ਕੁਝ ਹਫਤਿਆਂ ਵਿੱਚ ਨਿਸ਼ਾਨਾ

PM ਮੋਦੀ ਅੱਜ ਕਰਨਗੇ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ

PM Narendra Modi To Inaugurate: ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸ ਰਾਹੀਂ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦਿੱਤੀ ਗਈ। ਇਸ ਕਾਨਫਰੰਸ ਦਾ ਆਯੋਜਨ ਬੰਦਰਗਾਹ, ਸਮੁੰਦਰੀ ਜ਼ਹਾਜ਼ ਅਤੇ ਜਲ ਮਾਰਗ ਮੰਤਰਾਲੇ ਵੱਲੋਂ ਕੀਤਾ ਜਾ

ਪੈਟਰੋਲ-ਡੀਜ਼ਲ ਤੋਂ ਬਾਅਦ CNG ਤੇ PNG ਵੀ ਹੋਈ ਮਹਿੰਗੀ, ਵਧੀਆਂ ਕੀਮਤਾਂ ਅੱਜ ਤੋਂ ਲਾਗੂ

CNG PNG prices increase: ਨਵੀਂ ਦਿੱਲੀ: ਗੱਡੀਆਂ ਵਿੱਚ ਵਰਤੀ ਜਾਣ ਵਾਲੀ CNG ਅਤੇ ਘਰਾਂ ਦੀ ਰਸੋਈ ਤੱਕ ਪੁੱਜਣ ਵਾਲੀ ਗੈਸ PNG ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ । ਦਿੱਲੀ-NCR ਵਿੱਚ ਸੋਮਵਾਰ ਨੂੰ CNG 70 ਪੈਸੇ ਮਹਿੰਗੀ ਹੋਈ ਹੈ, ਜਦੋਂ ਕਿ PNG ਦੀ ਕੀਮਤ ਵਿੱਚ 91 ਪੈਸੇ ਦਾ ਵਾਧਾ ਹੋਇਆ ਹੈ ।

Corona Vaccination 2.0: PM ਮੋਦੀ ਤੋਂ ਬਾਅਦ CM ਨੀਤੀਸ਼ ਨੇ ਲਗਵਾਈ ਵੈਕਸੀਨ

Bihar CM take vaccine shots: ਦੇਸ਼ ਵਿੱਚ ਕੋਰੋਨਾ ਵਾਇਰਸ ਖਿਲਾਫ਼ ਟੀਕਾਕਰਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਪੜਾਅ ਦੀ ਸ਼ੁਰੂਆਤ ਹੁੰਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਕੋਵੈਕਸੀਨ ਦੀ ਪਹਿਲੀ ਖੁਰਾਕ ਲਈ । ਪ੍ਰਧਾਨ ਮੰਤਰੀ ਨੂੰ ਭਾਰਤ ਬਾਇਓਟੈਕ ਅਤੇ ICMR ਵੱਲੋਂ ਨਿਰਮਿਤ

ਖੇਤੀ ਖੇਤਰ ਨੂੰ ਲੈ ਕੇ PM ਮੋਦੀ ਨੇ ਕੀਤਾ ਵੱਡਾ ਦਾਅਵਾ, ਕਹੀਆਂ ਇਹ ਵੱਡੀਆਂ ਗੱਲਾਂ

PM Modi webinar on effective implementation: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਖੇਤਰ ਵਿੱਚ ਬਜਟ ਨੂੰ ਅਮਲੀ ਰੂਪ ਦੇਣ ਲਈ ਇੱਕ ਵੈੱਬੀਨਾਰ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਲਗਾਤਾਰ ਵਧਦੇ ਖੇਤੀ ਉਤਪਾਦਨ ਵਿਚਾਲੇ 21ਵੀਂ ਸਦੀ ਵਿੱਚ ਭਾਰਤ ਨੂੰ ਫ਼ਸਲਾਂ ਦੀ ਵਾਢੀ ਤੋਂ ਬਾਅਦ ਦੇ ਇਨਕਲਾਬ ਜਾਂ ਫ਼ੂਡ ਪ੍ਰੋਸੈਸਿੰਗ ਇਨਕਲਾਬ ਦੀ ਜ਼ਰੂਰਤ ਹੈ। ਪ੍ਰਧਾਨ

ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਿਲ

Miss India Delhi 2019 Mansi Sehgal: ਨਵੀਂ ਦਿੱਲੀ: ਮਿਸ ਇੰਡੀਆ ਦਿੱਲੀ 2019 ਰਹਿ ਚੁੱਕੀ ਮਾਨਸੀ ਸਹਿਗਲ ਨੇ ਮਾਡਲਿੰਗ ਤੋਂ ਬਾਅਦ ਆਪਣੀ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਮਾਨਸੀ ਅੱਜ ਯਾਨੀ ਕਿ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ। ਮਾਨਸੀ ਸਹਿਗਲ ਨੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਹਾਜ਼ਰੀ ਵਿੱਚ

ਦਿੱਲੀ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਇਸ ਸਿੱਖ ਨੌਜਵਾਨ ਬਾਰੇ ਰਵੀ ਸਿੰਘ ਖਾਲਸਾ ਏਡ ਨੇ ਪੁੱਛਿਆ- ਜੇ ਕਿਸੇ ਨੂੰ ਇਸ ਬਾਰੇ ਪਤਾ ਹੈ ਤਾਂ ਸਾਨੂੰ ਦੱਸੇ?

Ravi Singh Khalsa Aid asked about: 28 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਦਿੱਲੀ ਦੇ ਸਥਾਨਕ ਲੋਕਾਂ ਵੱਲੋਂ ਕਿਸਾਨ ਅੰਦੋਲਨ ਵਾਲੀ ਥਾਂ ‘ਤੇ ਆ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਗਿਆ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨਾਂ ‘ਤੇ ਹਮਲਾ ਵੀ ਕੀਤਾ ਗਿਆ ਸੀ । ਇਸ ਦੌਰਾਨ ਭੀੜ ਵੱਲੋਂ

ਨਿਰਮਲਾ ਸੀਤਾਰਮਨ ਨੇ ਕੇਰਲਾ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ‘ਇੱਥੇ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ’

Nirmala Sitharaman slams kerala govt: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਕੇਰਲਾ ਦੇ ਕੋਚੀ ਵਿੱਚ ਵਿਜੇ ਯਾਤਰਾ ਨੂੰ ਸੰਬੋਧਿਤ ਕੀਤਾ । ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ‘ਹਰ ਕੋਈ ਜਾਣਦਾ ਹੈ ਕਿ ਕੇਰਲਾ ‘ਤੇ ਰੱਬ ਦੀ ਵਿਸ਼ੇਸ਼ ਕਿਰਪਾ ਹੈ, ਪਰ ਇੱਥੇ ਜੋ ਕੁਝ ਵੀ ਹੋ ਰਿਹਾ ਹੈ ਉਹ ਗੰਭੀਰ ਚਿੰਤਾ ਦਾ ਵਿਸ਼ਾ ਹੈ।’

PM ਮੋਦੀ ਭਲਕੇ ਕਰਨਗੇ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ

PM Modi to inaugurate three day: ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਯਾਨੀ 2 ਮਾਰਚ ਨੂੰ ਵੀਡੀਓ ਕਾਨਫਰੰਸ ਰਾਹੀਂ ‘ਮੈਰੀਟਾਈਮ ਇੰਡੀਆ ਸਮਿਟ 2021’ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦਿੱਤੀ ਗਈ। ਇਸ ਕਾਨਫਰੰਸ ਦਾ ਆਯੋਜਨ ਬੰਦਰਗਾਹ, ਸਮੁੰਦਰੀ ਜ਼ਹਾਜ਼ ਅਤੇ ਜਲ ਮਾਰਗ ਮੰਤਰਾਲੇ ਵੱਲੋਂ

100 ਰੁਪਏ ਲੀਟਰ ਦੁੱਧ ਵੇਚਣ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਕਿਹਾ- ਸੋਸ਼ਲ ਮੀਡੀਆ ‘ਤੇ ਫੈਲੀ ਅਫਵਾਹ

Sanyukt kisan morcha issued clarification: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਦੁੱਧ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਐਲਾਨ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਮੋਰਚੇ ਨੇ ਸਾਫ਼

PM ਮੋਦੀ ਨੇ AIIMS ‘ਚ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਕਿਹਾ- ਆਓ ਮਿਲ ਕੇ ਦੇਸ਼ ਨੂੰ ਕੋਰੋਨਾ ਮੁਕਤ ਬਣਾਈਏ

PM Modi gets first dose: ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਗਿਆ ਹੈ । ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ। ਪ੍ਰਧਾਨ ਮੰਤਰੀ ਮੋਦੀ ਖੁਦ ਸਵੇਰੇ ਨਵੀਂ ਦਿੱਲੀ ਦੇ ਏਮਜ਼ ਪਹੁੰਚੇ ਅਤੇ ਕੋਰੋਨਾ ਵੈਕਸੀਨ ਲਗਵਾਈ । ਇਸ ਦੇ ਨਾਲ ਹੀ ਪੀਐਮ ਮੋਦੀ ਨੇ

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੁਣੇ ਪ੍ਰਸ਼ਾਸਨ ਦਾ ਵੱਡਾ ਫੈਸਲਾ, 14 ਮਾਰਚ ਤੱਕ ਸਕੂਲ-ਕਾਲਜ ਬੰਦ

Pune Night Curfew Extended: ਮਹਾਰਾਸ਼ਟਰ ਦੇ ਪੁਣੇ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਕੂਲ, ਕਾਲਜ, ਨਿੱਜੀ ਕੋਚਿੰਗ ਸੰਸਥਾਵਾਂ 14 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ । ਦੱਸ ਦੇਈਏ ਕਿ ਮਹਾਰਾਸ਼ਟਰ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਫਿਰ ਵੱਧ ਰਹੀ ਹੈ। ਜਿਸ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ

Recent Comments