Tag: , , ,

ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਹੋਇਆ ਕੋਰੋਨਾ, ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ

Lok Sabha speaker Om Birla: ਦੇਸ਼ ਵਿੱਚ ਕੋਰੋਨਾ ਵਾਇਰਸ ਮੁੜ ਆਪਣੇ ਪੈਰ ਪਸਾਰਨ ਲੱਗ ਗਿਆ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ । ਓਮ ਬਿਰਲਾ ਦੇ ਕੋਰੋਨਾ ਪਾਜ਼ੀਟਿਵ ਹੋਣ ਜਾਣਕਾਰੀ ਮੀਡੀਆ ਸੈਲ ਵੱਲੋਂ ਦਿੱਤੀ ਗਈ ਹੈ । ਇਸ ਸਬੰਧੀ ਓਮ ਬਿਰਲਾ

ਲੋਕ ਸਭਾ ਸਪੀਕਰ ਓਮ ਬਿਰਲਾ ਦੇ ਪਿਤਾ ਸ਼੍ਰੀ ਕ੍ਰਿਸ਼ਨ ਬਿਰਲਾ ਦਾ ਦਿਹਾਂਤ

Lok Sabha Speaker Om Birla Father: ਲੋਕ ਸਭਾ ਸਪੀਕਰ ਓਮ ਬਿਰਲਾ ਦੇ ਪਿਤਾ ਸ਼੍ਰੀ ਕ੍ਰਿਸ਼ਨ ਬਿਰਲਾ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ । 91 ਸਾਲਾਂ ਸ਼੍ਰੀ ਕ੍ਰਿਸ਼ਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਤਬੀਅਤ ਜ਼ਿਆਦਾ ਖਰਾਬ ਹੋਣ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਸਾਰੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ

Recent Comments