Tag: , , , ,

ਰਵੀਨਾ ਟੰਡਨ ਨੂੰ ‘KGF ਚੈਪਟਰ 2’ ਦੇ ਨਿਰਮਾਤਾਵਾਂ ਨੇ ਖਾਸ ਤਰੀਕੇ ਨਾਲ ਦਿੱਤੀ ਵਧਾਈ, ਰਿਲੀਜ਼ ਕੀਤਾ ਅਦਾਕਾਰਾ ਦਾ First Look

raveena tandon kgf 2: ਅਦਾਕਾਰਾ ਰਵੀਨਾ ਟੰਡਨ ਨੇ ਅੱਜ ਆਪਣਾ 46 ਵਾਂ ਜਨਮਦਿਨ ਮਣਾਇਆ ਹੈ। ਇਸ ਮੌਕੇ ਫਿਲਮ ‘ਕੇਜੀਐਫ: ਚੈਪਟਰ 2’ ਦੇ ਨਿਰਮਾਤਾਵਾਂ ਨੇ ਰਵੀਨਾ ਟੰਡਨ ਦੀ ਪਹਿਲੀ ਲੁੱਕ ਜਾਰੀ ਕੀਤਾ ਹੈ। ਰਵੀਨਾ ਦੇ ਇਸ ਪਹਿਲੇ ਲੁੱਕ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਰਵੀਨਾ ਫਿਲਮ ” ਚ ਰਮਿਕਾ ਸੇਨ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।

ਸੋਨੂੰ ਢਿੱਲੋਂ ਦੇ ਨਵੇਂ ਗੀਤ ਜਸਟਿਸ 1984 ਦਾ ਪੋਸਟਰ ਹੋਇਆ ਰਿਲੀਜ਼

Justice 1984 Poster release: ਪੰਜਾਬੀ ਗਾਇਕ ਸੋਨੂੰ ਢਿੱਲੋਂ ਜਲਦ ਹੀ ਆਪਣੇ ਫ਼ੈਸਲੇ ਲਈ ਕੁੱਝ ਨਵਾਂ ਲੈ ਕੇ ਆ ਰਹੇ ਹਨ। ਹਾਲ ਹੀ ਵਿੱਚ ਸੋਨੂੰ ਢਿੱਲੋਂ ਦੇ ਨਵੇਂ ਗੀਤ ਜਸਟਿਸ ਦਾ ਨਵਾਂ ਪੋਸਟਰ ਸੋਸ਼ਲ ਮੀਡੀਆ ਤੇ ਰਿਲੀਜ਼ ਹੋਇਆ ਹੈ ਜੋ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਕੀਤੇ ਗਏ ਇਸ ਪੋਸਟਰ ਵਿੱਚ ਸੋਨੂੰ ਢਿੱਲੋਂ

ਗਾਇਕ ਸਿੱਧੂ ਮੂਸੇਵਾਲਾ ਲੈ ਕੇ ਆ ਰਹੇ ਹਨ ਨਵਾਂ ਗੀਤ ‘DEAR MAMA’,ਸ਼ੇਅਰ ਕੀਤਾ ਪੋਸਟਰ

sidhumoosewala dear mama song:ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ

ਪਾਲੀਵੁਡ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਨੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ

Rajveer Jawanda New Song: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਆਪਣੇ ਇੰਸਟ੍ਰਾਗ੍ਰਾਮ ਅਕਾਊਂਟ ਤੇ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਸ਼ੇਅਰ ਕੀਤਾ

ਪੰਜਾਬੀ ਗਾਇਕਾ ਕੌਰ ਬੀ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ

Kaur B New Song: ਪਾਲੀਵੁਡ ਇੰਡਸਟਰੀ ਦੀ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਨੇ ਵੱਖ-ਵੱਖ ਗੀਤਾਂ ਨਾਲ ਦਰਸ਼ਕਾਂ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਜੇਕਰ ਦੇਖਿਆ ਜਾਵੇਂ ਤਾਂ ਕੌਰ ਬੀ ਨੂੰ ਸੋਸ਼ਲ ਮੀਡਿਆ ‘ਤੇ ਐਕਟਿਵ ਰਹਿਣਾ ਵੀ ਕਾਫੀ ਪਸੰਦ ਹੈ। ਹਾਲ ਹੀ ਵਿੱਚ ਕੌਰ ਬੀ ਨੇ ਆਪਣੇ ਨਵੇ ਗੀਤ ਦਾ ਪੋਸਟਰ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤਾ

Recent Comments