Tag: , , ,

ਐਮੀ ਵਿਰਕ ਦੀ ਆਉਣ ਵਾਲੀ ਫਿਲਮ ‘ਚ ਕੋਰੋਨਾ ਨੇ ਪਾਇਆ ‘ ਪੁਆੜਾ ‘ , ਫ਼ਿਲਮ ਦੀ ਰਿਲੀਜ਼ Date ਹੋਈ ਮੁਲਤਵੀ

Puaada release date postponed : ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ ਜੋ ਕਿ 2 ਅਪ੍ਰੈਲ , 2021 ਨੂੰ ਰਿਲੀਜ਼ ਹੋਣ ਜਾ ਰਹੀ ਸੀ। ਉਸ ਤੇ ਹੁਣ ਫਿਲਮ ਦੀ ਟੀਮ ਨੇ ਰੋਕ ਲਗਾ ਦਿੱਤੀ ਹੈ ਤੇ ਅਗਲੀ ਸੋਚਣਾ ਤੱਕ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਮ ਦੀ ਟੀਮ ਨੇ ਬੀਤੇ ਦਿਨੀ ਹੀ

ਸੋਨਮ ਬਾਜਵਾ-ਐਮੀ ਵਿਰਕ ਦੀ ‘ਪੁਆੜਾ’ ਸਿਨੇਮਾਘਰਾਂ ‘ਚ ਧਮਾਲ ਮਚਾਉਣ ਲਈ ਤਿਆਰ, 2 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਫਿਲਮ

puaada movie release date: ਪੰਜਾਬੀ ਫਿਲਮ ‘ਪੁਆੜਾ’ ਦਾ ਦਰਸ਼ਕਾਂ ਨੂੰ ਕਾਫੀ ਇੰਤਜ਼ਾਰ ਹੈ। ਕਾਮੇਡੀ ਨਾਲ ਭਰਪੂਰ ਇਹ ਫ਼ਿਲਮ ਦੁਨੀਆ ਭਰ ’ਚ 2 ਅਪ੍ਰੈਲ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸਦਾ ਪੋਸਟਰ ਅਤੇ ‘ਟਰੇਲਰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪੰਸਦ ਕੀਤਾ ਜਾ ਰਿਹਾ ਹੈ। ਪੰਜਾਬੀ ਫ਼ਿਲਮ ‘ਪੁਆੜਾ’ ਦਾ ਹਾਲ ਹੀ ’ਚ ਟਰੇਲਰ ਰਿਲੀਜ਼ ਹੋਇਆ ਸੀ,

Recent Comments