Tag: , , ,

Punjab cabinet meeting

ਕੋਰੋਨਾ ਦੇ ਵੱਧਦੇ ਕਹਿਰ ਵਿਚਕਾਰ 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਕੀ ਫਿਰ ਵਧੇਗੀ ਸਖਤੀ ?

Punjab cabinet meeting : ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਇਸ ਸਾਲ ਬੀਤੇ ਦਿਨ ਪਹਿਲੀ ਵਾਰ,ਇੱਕ ਦਿਨ ਵਿੱਚ ਪੀੜਤਾਂ ਦੀ ਸੰਖਿਆ 47 ਹਜ਼ਾਰ ਤੋਂ ਪਾਰ ਹੋ ਗਈ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ

SCERT ਤੇ DIETs ਦੇ ਕਰਮਚਾਰੀਆਂ ਦੇ ਵੱਖਰੇ ਕਾਡਰ ਬਣਾਉਣ ਨੂੰ ਪੰਜਾਬ ਕੈਬਨਿਟ ਵੱਲੋਂ ਮਿਲੀ ਮਨਜ਼ੂਰੀ

Punjab Cabinet Approves : ਚੰਡੀਗੜ੍ਹ : ਰਾਜ ਦੇ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਵਿਭਾਗ (DIETs) ਦੇ ਕੰਮਕਾਜ ਵਿੱਚ ਕੁਸ਼ਲਤਾ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਨ੍ਹਾਂ ਦੇ ਕਰਮਚਾਰੀਆਂ ਦੇ ਵੱਖਰੇ ਕਾਡਰ ਦੀ ਸਿਰਜਣਾ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਅਧਿਕਾਰਤ

ਪੰਜਾਬ ਦੇ ਠੇਕਾ ਕਰਮਚਾਰੀਆਂ ਲਈ ਵੱਡੀ ਖਬਰ : ਸਿੱਧੀ ਭਰਤੀ ਲਈ ਉਮਰ ਸੀਮਾ ‘ਚ ਮਿਲੀ ਛੋਟ

Punjab contract workers : ਪੰਜਾਬ ਕੈਬਨਿਟ ਵੱਲੋਂ ਅੱਜ ਇੱਕ ਅਹਿਮ ਫੈਸਲੇ ਲੈਂਦੇ ਹੋਏ ਪੰਜਾਬ ਸਰਕਾਰ ਦੇ ਵੱਖ ਵੱਖ ਸ਼੍ਰੇਣੀਆਂ ਦੇ ਠੇਕੇਦਾਰ ਕਰਮਚਾਰੀਆਂ ਲਈ ਵੱਧ ਉਮਰ ਸੀਮਾ ਵਿੱਚ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿਤੀ ਹੈ ਤਾਂ ਜੋ ਅਸਾਮੀਆਂ ਲਈ ਸਿੱਧੀ ਭਰਤੀ ਰਾਹੀਂ ਅਰਜ਼ੀਆਂ ਦਿੱਤੀਆਂ ਜਾ ਸਕਣ। ਕੈਬਨਿਟ ਨੇ ਉਪਰੋਕਤ ਨਿਯਮਾਂ ਦੇ ਨਿਯਮ 19 ਅਧੀਨ ਪੰਜਾਬ ਸਿਵਲ

17 ਦਸੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ

Punjab Cabinet meeting: ਮੰਤਰੀ ਪ੍ਰੀਸ਼ਦ ਦੀ ਮੀਟਿੰਗ ਜੋ ਮਿਤੀ 16-12-2020 ਨੂੰ ਹੋਣੀ ਨਿਸ਼ਚਿਤ ਹੋਈ ਸੀ, ਉਹ ਹੁਣ ਮਿਤੀ 17-12-2020 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2:30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ

Recent Comments