Home Posts tagged Rajvir jawanda New Song
Tag: Pollywood, Rajvir jawanda New Song
ਦਰਸ਼ਕਾ ਨੂੰ ਬੇਹੱਦ ਪਸੰਦ ਆ ਰਿਹਾ ਰਾਜਵੀਰ ਜਵੰਧਾ ਦਾ ਨਵਾਂ ਗੀਤ “ਧੋਖਾ” ,ਦੇਖੋ ਵੀਡਿੳ
May 07, 2020 6:22 pm
Rajvir jawanda New Song : ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਧਾ
Recent Comments