Tag: , , ,

ਭੰਗੜੇ ਪਾਉਂਦੇ ਹੋਏ ਨਜ਼ਰ ਆਏ ਗਾਇਕ ਰਣਜੀਤ ਬਾਵਾ , ਵੀਡੀਓ ਹੋ ਰਹੀ ਹੈ ਵਾਇਰਲ

Singer Ranjit Bawa seen : ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਨ੍ਹਾਂ ਦਾ ਨਵਾਂ ਗੀਤ ਕੋਕਾ ਖੂਬ ਸੁਰਖੀਆਂ ਵਟੋਰ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਲੋਕੀਂ ਇਸ ਗੀਤ ਉੱਤੇ ਆਪਣੀ ਵੀਡੀਓ ਬਣਾ ਕੇ ਸਾਂਝੀਆਂ ਕਰ ਰਹੇ ਨੇ।ਗਾਇਕ ਰਣਜੀਤ ਬਾਵਾ ਨੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ

ਜਲਦ ਲੈ ਕੇ ਆ ਰਹੇ ਹਨ ਨਵੀਂ ਐਲਬਮ ਰਣਜੀਤ ਬਾਵਾ , ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ

Ranjit Bawa’s New album : ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਲਈ ਖੁਸ਼ੀ ਦੀ ਖ਼ਬਰ ਹੈ, ਬਾਵਾ ਛੇਤੀ ਹੀ ਐਲਬਮ ਲੈ ਕੇ ਆ ਰਹੇ ਹਨ । ਇਸ ਐਲਬਮ ਨੂੰ ਜਲਦ ਹੀ ਰਿਲੀਜ਼ ਕੀਤਾ ਜਾਏਗਾ। ਰਣਜੀਤ ਬਾਵਾ ਦੀ ਇਸ ਐਲਬਮ ਦਾ ਕੀ ਨਾਂਅ ਹੋਵੇਗਾ ਤੇ ਕਿਸ ਥੀਮ ‘ਤੇ ਹੋਵੇਗੀ ਇਸ ਦੀ ਹਾਲੇ ਕੋਈ ਜਾਣਕਾਰੀ ਨਹੀਂ ਹੈ

ਕਿਸਾਨੀ ਧਰਨੇ ਪ੍ਰਦਰਸ਼ਨ ਖਿਲਾਫ ਬੋਲਣ ਵਾਲੀ ਬਾਲੀਵੁੱਡ ਇੰਡਸਟਰੀ ਨੂੰ ਰਣਜੀਤ ਬਾਵਾ ਨੇ ਗੀਤ ਰਾਹੀਂ ਇੰਝ ਦਿੱਤਾ ਠੋਕਵਾਂ ਜਵਾਬ

Ranjit Bawa responds to Bollywood industry : ਰਿਹਾਨਾ ਦੇ ਟਵੀਟ ਤੋਂ ਬਾਅਦ ਕਿਸਾਨਾਂ ਦੇ ਹੱਕ ਵਿੱਚ ਇੱਕ ਤੋਂ ਬਾਅਦ ਇੱਕ ਟਵੀਟ ਹੋ ਰਹੇ ਹਨ । ਪਰ ਇਸ ਸਭ ਦੇ ਚਲਦੇ ਬਾਲੀਵੁੱਡ ਦੇ ਕੁਝ ਸਿਤਾਰਿਆਂ ਨੇ ਇਸ ਨੂੰ ਪ੍ਰੋਪੈਗੰਡਾ ਕਿਹਾ ਹੈ ਤੇ ਭਾਰਤ ਦੀ ਏਕਤਾ ਨੂੰ ਤੋੜਨ ਦੀ ਸਾਜਿਸ਼ ਦੱਸਿਆ ਹੈ । ਜਿਨ੍ਹਾਂ ਸਿਤਾਰਿਆਂ ਨੇ ਇਸ

ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਦੌਰਾਨ ਇੱਕਜੁਟ ਹੋਣ ਦੀ ਰਣਜੀਤ ਬਾਵਾ ਨੇ ਕੀਤੀ ਅਪੀਲ

ranjit bawa appealed to farmers to unite”ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ । 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਹੋਈ । ਇਸ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਸ ਅੰਦੋਲਨ ‘ਤੇ ਲੋਕ ਸਵਾਲ

ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ ‘21ਵੀਂ ਸਦੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

singer ranjit bawa new song 21vi sdi:ਗਾਇਕ ਰਣਜੀਤ ਬਾਵਾ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋ ਚੁੱਕੇ ਨੇੁ । ਇਸ ਗੀਤ ਦੇ ਬੋਲ ਲਵਲੀ ਨੂਰ ਨੇ ਲਿਖੇ ਹਨ ਅਤੇ ਮਿਊਜ਼ਿਕ ਐਮ.ਵੀ ਨੇ ਦਿੱਤਾ ਹੈ । ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।ਗੀਤ ਨੂੰ 21ਵੀਂ ਸਦੀ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ

ਰਣਜੀਤ ਬਾਵਾ ਦੇ ਤਸਕਰ ਨਾਲ ਸਬੰਧ! ਡਿਪਟੀ ਵੋਹਰਾ ਨੇ ਕੀਤਾ ਸਾਫ਼!

ranjit bawa smugglers deputy vohra cleared:ਬੀਤੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਰਣਜੀਤ ਬਾਵਾ ਦੀ ਇਕ ਨਸ਼ਾ ਤਸਕਰ ਗੁਰਦੀਪ ਰਾਣੋਂ ਨਾਲ ਤਸਵੀਰ ਸੋਸ਼ਲ ਮੀਡੀਆਂ ਤੇ ਕਾਫੀ ਵਾਇਰਲ ਹੋ ਰਹੀ ਸੀ ਇਸ ਫੋਟੋ ਤੇ ਲਗਾਤਾਰ ਵਿਵਾਦ ਵੀ ਹੋ ਰਿਹਾ ਸੀ ਇਸੇ ਫੋਟੋ ਨੂੰ ਲੈਕੇ ਰਣਜੀਤ ਬਾਵਾ ਦੇ ਖਿਾਲਫ ਇਕ ਸਿਕਾਇਤ ਈਡੀ ਕੋਲ ਦਰਜ ਕਵਾਈ ਗਈ ਸੀ ਅਤੇ

ਇਕ ਵਾਰ ਫਿਰ ਰਣਜੀਤ ਬਾਵਾ ਨੇ ਕੀਤਾ ਐਲਾਨ, ਕਿਹਾ- 28 ਸਤੰਬਰ ਦਿਨ ਸੋਮਵਾਰ…

Ranjit bawa Share Post: ਕਿਸਾਨੀ ਬਿੱਲਾਂ ਨੂੰ ਲੈ ਕੇ ਸਾਰੇ ਕਿਸਾਨ ਗੁੱਸੇ ਵਿੱਚ ਨਜ਼ਰ ਆ ਰਹੇ ਹਨ ਤੇ ਸੜਕਾਂ ਤੇ ਉੱਤਰ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਦੇ ਦਿਖ ਰਹੇ ਹਨ। ਕਿਸਾਨਾਂ ਦੇ ਨਾਲ ਨਾਲ ਪੰਜਾਬੀ ਗਾਇਕ ਅਤੇ ਕਲਾਕਾਰ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਹਾਲ ਵਿੱਚ ਰਣਜੀਤ ਬਾਵਾ ਨੇ ਆਪਣੇ

ਰਣਜੀਤ ਬਾਵਾ ਨੇ ਕਿਸਾਨਾਂ ਨੂੰ ਲੈ ਕੇ ਸਾਂਝੀ ਕੀਤੀ ਇਹ ਪੋਸਟ, ਕਿਹਾ- ਇਕਜੁੱਟ ਹੋ ਕੇ ਸੈਂਟਰ ਸਰਕਾਰ ਦੇ ਇਸ ਬਿੱਲ…

Ranjit Bawa Kisan Post: ਸੈਂਟਰ ਸਰਕਾਰ ਦੇ ਕਿਸਾਨੀ ਬਿੱਲ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਵੱਧਦਾ ਜਾ ਰਿਹਾ ਹੈ। ਲੋਕ ਸੜਕਾਂ ਤੇ ਰੋਸ਼ ਕਰਦੇ ਨਜ਼ਰ ਆ ਰਹੇ ਹਨ। ਕੱਲ 25 ਤਾਰੀਖ ਨੂੰ ਪੰਜਾਬ ਬੰਦ ਦੱਸਿਆ ਗਿਆ ਹੈ। ਜਿਸਨੂੰ ਲੈ ਕੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਪੋਸਟ ਸਾਂਝੀ ਕੀਤੀ

ਰਣਜੀਤ ਬਾਵਾ ਦੀ ਪੋਸਟ ਨਾਲ ਗੁਰਦਾਸ ਮਾਨ ਵਾਲਾ ਵਿਵਾਦ ਫਿਰ ਗਰਮਾਇਆ

Ranjit Bawa Gurdas Mann: ਜੰਮੂ-ਕਸ਼ਮੀਰ ਦੀ ਅਧਿਕਾਰਿਤ ਭਾਸ਼ਾ ਬਿੱਲ ‘ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਪੰਜਾਬ ‘ਚ ਇਸ ਗੱਲ ਦਾ ਬਹੁਤ ਵਿਰੋਧ ਹੋ ਰਿਹਾ ਹੈ।ਇਸ ਗੱਲ ਨੂੰ ਲੈ ਕੇ ਪੰਜਾਬੀ ਕਲਾਕਾਰ ਵੀ ਅੱਗੇ ਆ ਰਹੇ ਹਨ। ਹਾਲ ਹੀ ‘ਚ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ

ਰਣਜੀਤ ਬਾਵਾ ਦਾ ਨਵਾਂ ਗੀਤ BANNED ਹੋਇਆ ਰਿਲੀਜ਼

Ranjit Bawa Song Banned: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਹਾਲ ਹੀ ਵਿੱਚ ਆਪਣਾ ਇੱਕ ਗੀਤ ਰਿਲੀਜ਼ ਕੀਤਾ ਹੈ, ਜਿਸ ਦਾ ਟਾਈਟਲ Banned ਦਿੱਤਾ ਗਿਆ ਹੈ। ਦੱਸਦੇਈਏ ਇਹ ਗੀਤ 21 ਅਗਸਤ ਨੂੰ ਰਿਲੀਜ਼ ਹੋਇਆ ਸੀ ਅਤੇ ਲਗਾਤਾਰ ਇਹ ਗੀਤ ਇੰਟਰਨੈੱਟ ਤੇ ਵਾਇਰਲ ਹੋ ਰਿਹਾ ਹੈ। ਇਸ ਗੀਤ ਦਾ ਇੱਕ ਇੱਕ ਲਫ਼ਜ਼ ਅੱਜ ਦੇ

ਪੰਜਾਬ ਦੇ ਮੁੱਖ ਮੰਤਰੀ ਨੇ ਫਿਲਮਾਂ ‘ਤੇ ਗੀਤਾਂ ਦੀ ਸ਼ੂਟਿੰਗ ਲਈ ਰਸਮੀ ਗਾਈਡਲਾਈਨਜ਼ ਜਾਰੀ ਕਰਨ ਦੇ ਦਿੱਤੇ ਆਦੇਸ਼

CM directs CS GUIDELINES SHOOTING :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕੋਰੋਨਾਵਾਇਰਸ ਮਹਾਮਾਰੀ ਦੌਰਾਨ ਸੂਬੇ ‘ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਰਸਮੀ ਹਦਾਇਤਾਂ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ

ਰਣਜੀਤ ਬਾਵਾ ਨੇ ਟਿਕ ਟਾਕ ਸਟਾਰ ਨੂਰ ਦੀ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਕੀਤੀ ਸ਼ੇਅਰ, ਕਿਹਾ…

Ranjit Bawa Tiktok Noor: ਪੰਜਾਬੀ ਗਾਇਕ ਰਣਜੀਤ ਬਾਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਗਾਇਕ ਰਣਜੀਤ ਬਾਵਾ ਜਿਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣਾ ਵੱਖਰਾ ਮੁਕਾਮ ਹਾਸਿਲ ਕਰ ਲਿਆ ਹੈ। ਹਾਲ ਹੀ

ਰਣਜੀਤ ਬਾਵਾ ਨੇ ਸਤਿੰਦਰ ਸਰਤਾਜ ਦੇ ਪੈਰੀ ਹੱਥ ਲਾ ਸਟੇਜ ‘ਤੇ ਕੀਤਾ ਸਵਾਗਤ, ਵੇਖੋ ਵੀਡੀਓ

ranjit bawa video sartaj:ਪਾਲੀਵੁਡ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਪੋਸਟ ਕੀਤਾ ਸੀ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ,  ‘ਬਣ ਜਾਈਏ ਉਸਤਾਦ ਜੀ ਭਾਵੇ ਤਾਂ ਵੀ ਸਿੱਖਦੇ ਰਹੀਏ, ਮੰਜਿਲ ਬਹੁਤੀ ਦੂਰ ਨਹੀਂ,ਇੱਕ ਯਾਦ ਸਤਿੰਦਰ ਸਰਤਾਜ ਵੀਰ ਜੀ

ਦਰਸ਼ਕਾ ਦੇ ਸਨਮੁਖ ਹੋਇਆ ਰਣਜੀਤ ਬਾਵਾ ਦਾ ਨਵਾਂ ਗੀਤ ” ਮੇਰਾ ਕੀ ਕਸੂਰ”

Ranjit Bawa New Song: ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਰਣਜੀਤ ਬਾਵਾ ਆਪਣੇ ਨਵੇ ਗੀਤ ‘ਮੇਰਾ ਕੀ ਕਸੂਰ’ ਨਾਲ ਦਰਸ਼ਕਾ ਦੇ ਸਨਮੁਖ ਹੋਏ ਹਨ। ਗੀਤ ਦੀ ਗੱਲ

Recent Comments