Home Posts tagged ranjitbawa
Tag: latestnews, punjabnews, ranjitbawa
ਗਾਇਕ ਰਣਜੀਤ ਬਾਵਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸ਼ਿਕਾਇਤ ਦਰਜ
May 04, 2020 6:54 pm
Complaint lodged against singer : ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਹਾਲ ਹੀ ਵਿਚ ਰਿਲੀਜ਼ ਕੀਤਾ ਗਿਆ ਗੀਤ ’ਮੇਰਾ ਕੀ ਕਸੂਰ’ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ। ਇਸ ਗਾਣੇ ਕਰਕੇ ਰਣਜੀਤ ਬਾਵਾ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਣ ਦੇ ਲਈ ਪੁਲਿਸ ਵਿਚ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਇਹ ਗੀਤ ਬੀਤੇ ਸ਼ਨੀਵਾਰ
Recent Comments