Tag: , , ,

ਸੋਨਮ ਬਾਜਵਾ-ਐਮੀ ਵਿਰਕ ਦੀ ‘ਪੁਆੜਾ’ ਸਿਨੇਮਾਘਰਾਂ ‘ਚ ਧਮਾਲ ਮਚਾਉਣ ਲਈ ਤਿਆਰ, 2 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਫਿਲਮ

puaada movie release date: ਪੰਜਾਬੀ ਫਿਲਮ ‘ਪੁਆੜਾ’ ਦਾ ਦਰਸ਼ਕਾਂ ਨੂੰ ਕਾਫੀ ਇੰਤਜ਼ਾਰ ਹੈ। ਕਾਮੇਡੀ ਨਾਲ ਭਰਪੂਰ ਇਹ ਫ਼ਿਲਮ ਦੁਨੀਆ ਭਰ ’ਚ 2 ਅਪ੍ਰੈਲ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸਦਾ ਪੋਸਟਰ ਅਤੇ ‘ਟਰੇਲਰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪੰਸਦ ਕੀਤਾ ਜਾ ਰਿਹਾ ਹੈ। ਪੰਜਾਬੀ ਫ਼ਿਲਮ ‘ਪੁਆੜਾ’ ਦਾ ਹਾਲ ਹੀ ’ਚ ਟਰੇਲਰ ਰਿਲੀਜ਼ ਹੋਇਆ ਸੀ,

ਇਸ ਦਿਨ ਰਿਲੀਜ਼ ਹੋਵੇਗੀ ਅਕਸ਼ੈ-ਕੈਟਰੀਨਾ ਦੀ ‘ਸੂਰਿਆਵੰਸ਼ੀ’, ਪਰ ਵੱਡੇ ਮਲਟੀਪਲੈਕਸਾਂ ‘ਚ ਨਹੀਂ ਹੋਵੇਗੀ ਰਿਲੀਜ਼

Suryavanshi movie release date: ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਅਤੇ ਕੈਟਰੀਨਾ ਕੈਫ ਸਟਾਰਰ ਸੂਰਿਆਵੰਸ਼ੀ ਦੀ ਰਿਲੀਜ਼ ਡੇਟ ਨੂੰ ਅੰਤਮ ਰੂਪ ਦੇ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 2 ਅਪ੍ਰੈਲ ਨੂੰ ਦੇਸ਼ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਹ ਦਿਨ ਵੀ ਸ਼ੁਕਰਵਾਰ ਹੈ। ਹਾਲਾਂਕਿ, ਫਿਲਮ ਦੇ ਰਿਲੀਜ਼ ਕਰਨ ਦੇ ਪੈਟਰਨ ਵਿੱਚ ਵੀ ਬਦਲਾਅ ਕੀਤੇ ਗਏ ਹਨ। ਨਿਰਮਾਤਾ

Recent Comments