Tag: , , , , , ,

ਭਗਤ ਸਿੰਘ ਦੇ ਇਲਾਕੇ ‘ਚ ਵੱਡੀ ਰੈਲੀ ਤੋਂ ਇਹਨਾਂ ਪੰਜਾਬੀ ਕਲਾਕਾਰਾਂ ਨੇ ਕੀਤੀਆਂ ਠੋਕ – ਠੋਕ ਗੱਲਾਂ

Punjabi artists at Singhu : ਪਿਛਲੇ ਕਾਫੀ ਸਮੇ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਦੇਸ਼ਾਂ-ਵਿਦੇਸ਼ਾ ਦਾ ਸਮਰਥਨ ਮਿਲ ਰਿਹਾ ਹੈ। ਭਾਰਤ ਤੇ ਵਿਦੇਸ਼ ਵਾਸੀ ਕਿਸਾਨਾਂ ਦੇ ਇਸ ਅੰਦੋਲਨ ਦਾ ਪੂਰਾ ਸਮਰਥਨ ਕਰ ਰਹੇ ਹਨ। ਜਿੱਥੇ ਕੁੱਝ ਕੁ ਲੋਕ ਸਰਕਾਰ ਦੀ ਬੋਲੀ ਅਜੇ ਤੱਕ ਵੀ ਬੋਲ ਰਹੇ ਹਨ। ਦੱਸ ਦੇਈਏ ਕਿ ਸਮੂਹ ਪੰਜਾਬੀ ਇੰਡਸਟਰੀ ਕਿਸਾਨਾਂ ਦੇ

ਸਿੰਘੂ ਬਾਰਡਰ ‘ਤੇ ਹਿੰਸਾ ਖਿਲਾਫ ਬੋਲੇ ਬ੍ਰਿਟਿਸ਼ MP ਤਨਮਨਜੀਤ ਢੇਸੀ, ਕਿਹਾ-ਕਿਸਾਨਾਂ ਨਾਲ ਬਦਸਲੂਕੀ ਕਰੇਗੀ ਅੰਦੋਲਨ ਹੋਰ ਮਜ਼ਬੂਤ

British MP Tanmanjit Dhesi : ਚੰਡੀਗੜ੍ਹ : ਸਿੰਘੂ ਬਾਰਡਰ ’ਤੇ ਕਿਸਾਨਾਂ ਨੂੰ ਹਟਾਉਣ ਲਈ ਬੀਤੇ ਦਿਨ ਹੋਈ ਹਿੰਸਾ ’ਤੇ ਬੋਲਦਿਆਂ ਬ੍ਰਿਟਿਸ਼ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ਨੀਵਾਰ ਨੂੰ ਚਿਤਾਵਨੀ ਦਿੱਤੀ ਕਿ “ਜੇਕਰ ਸੱਤਾ ਵਿੱਚ ਰਹਿਣ ਵਾਲੇ ਲੋਕ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਦੁਰਵਿਵਹਾਰ ਕਰਦੇ ਹਨ ਤਾਂ ਇਹ ਉਨ੍ਹਾਂ ਦੀ ਅੰਦੋਲਨ ਨੂੰ ਹੋਰ ਮਜ਼ਬੂਤ

ਸਿੰਘੂ ਬਾਰਡਰ ਹਿੰਸਾ ‘ਤੇ ਬੋਲੇ ਕੈਪਟਨ, ਕਿਹਾ- ਯਕੀਨ ਨਹੀਂ ਹੁੰਦਾ ਇਹ ਸਥਾਨਕ ਲੋਕਾਂ ਦਾ ਕੰਮ

Captain speak on Singhu Border Violence : ਚੰਡੀਗੜ੍ਹ : ਸਿੰਘੂ ਸਰਹੱਦ ‘ਤੇ ਕੁਝ ਬਦਮਾਸ਼ਾਂ ਵੱਲੋਂ ਕੀਤੀ ਗਈ ਅੱਜ ਦੀ ਹਿੰਸਾ ਦੀ ਨਿੰਦਾ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਅਖੌਤੀ ਸਥਾਨਕ ਲੋਕਾਂ ਦੀ ਪਛਾਣ ਕਰਨ ਲਈ ਪੂਰੀ ਜਾਂਚ ਕਰਵਾਉਣ ਜੋ ਕਿਸਾਨਾਂ ਅਤੇ ਉਨ੍ਹਾਂ ਦੀ ਜਾਇਦਾਦ ‘ਤੇ ਹਮਲਾ

ਸਿੰਘੂ ਬਾਰਡਰ ‘ਤੇ ਆਯੋਜਿਤ ਕੀਰਤਨ ਦਰਬਾਰ ‘ਚ ਸ਼ਾਮਿਲ ਹੋਏ ਕੇਜਰੀਵਾਲ, ਕਿਹਾ- ਕਿਸਾਨਾਂ ਦੀ ਲੜਾਈ ਹੁਣ ਆਰ-ਪਾਰ ਦੀ ਹੋਈ

Kejriwal visits Singhu border: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਿੰਘੂ ਬਾਰਡਰ ‘ਤੇ ਆਯੋਜਿਤ ਕੀਰਤਨ ਦਰਬਾਰ ਵਿੱਚ ਹਿੱਸਾ ਲਿਆ । ਕੇਜਰੀਵਾਲ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ‘ਤੇ ਦਿੱਲੀ ਸਰਕਾਰ ਦੀ ਪੰਜਾਬ ਅਕੈਡਮੀ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਹੋਏ ਸਨ।

ਕਿਸਾਨ ਅੰਦੋਲਨ: ਕਿਸਾਨਾਂ ਦਾ ਅੰਦੋਲਨ 28ਵੇਂ ਵੀ ਦਿਨ ਜਾਰੀ, ਅੱਜ ਕੇਂਦਰ ਦੀ ਚਿੱਠੀ ‘ਤੇ ਫੈਸਲੇ ਲਈ ਸਿੰਘੂ ਬਾਰਡਰ ‘ਤੇ ਹੋਵੇਗੀ ਕਿਸਾਨਾਂ ਦੀ ਮੀਟਿੰਗ

Farmers protest continues for 28th day: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ

Singhu border farmers protest

ਸਿੰਘੁ ਬਾਰਡਰ ‘ਤੇ ਤਕਰਾਰ, ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਈ ਪੂਰੀ ਵਾਹ

Singhu border farmers protest: ਪੰਜਾਬ ਤੋਂ ਦਿੱਲੀ ਰਵਾਨਾ ਹੋਏ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ, ਜੋ ਹਰਿਆਣਾ ਪੁਲਿਸ ਦੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਦਿੱਲੀ ਸਰਹੱਦ ‘ਤੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਮਿੱਲ ਗਈ ਹੈ। ਕਿਸਾਨ ਸਿੰਘੁ ਸਰਹੱਦ ਤੋਂ ਦਿੱਲੀ ਆ ਸਕਣਗੇ, ਜਿਸ ਦੌਰਾਨ

Recent Comments