Home Posts tagged sonia mann farmers protest latest news updates in punjabi
Tag: Pollywood, sonia Mann, sonia mann farmers protest latest news updates in punjabi
ਕਿਸਾਨਾਂ ਨੂੰ ਲੈ ਕੇ ਸੋਨੀਆ ਮਾਨ ਨੇ ਦੇਖੋ ਕੀ ਕਿਹਾ
Mar 08, 2021 8:14 pm
sonia mann farmers protest: ਪੰਜਾਬੀ ਇੰਡਸਟਰੀ ਦਾ ਵੱਡਾ ਅਤੇ ਮਸ਼ਹੂਰ ਚਿਹਰਾ ਸੋਨੀਆ ਮਾਨ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਬਣੀ ਹੋਈ ਹੈ। ਅਕਸਰ ਉਹ ਆਪਣੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਹਾਲ ਹੀ ਵਿੱਚ ਸੋਨੀਆ ਮਾਨ ਨੇ ਕਿਸਾਨਾਂ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ।
Recent Comments