Tag: entertainment, latestnews, support farmers, topnews, Urvashi Rautela
ਕਿਸਾਨੀ ਅੰਦੋਲਨ ਬਾਰੇ ਬੋਲਦੇ ਹੋਏ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਕਿਹਾ – ਉਹ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ
Feb 11, 2021 3:46 pm
Urvashi Rautela About Farmers : ਅਦਾਕਾਰਾ ਉਰਵਸ਼ੀ ਰੌਤੇਲਾ ਨੇ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਆਪਣੀ ਸ਼ਿਮਲਾ ਦੀ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਰਵਸ਼ੀ ਰੌਤੇਲਾ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਮੈਂ ਉਨ੍ਹਾਂ ਦਾ ਸਮਰਥਨ ਕਰਦੀ
ਕਿਸਾਨੀ ਧਰਨੇ ਵਿੱਚ ਸ਼ਾਮਿਲ ਹੋ ਕੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਨੇ ਇੰਝ ਕੀਤਾ ਕਿਸਾਨਾਂ ਦਾ ਸਮਰਥਨ
Feb 11, 2021 10:03 am
Punjabi industry joined the farmers : ਕੱਲ੍ਹ ਪੰਜਾਬ ਦੇ ਬਹੁਤ ਸਾਰੇ ਕਲਾਕਾਰ ਆਪਣੇ ਨਿੱਜੀ ਵਾਹਨ ਘਰੇ ਛੱਡ ਕੇ ਇਕੋ ਬੱਸ ਚ ਸਵਾਰ ਹੋ ਕਿਸਾਨਾਂ ਦੀ ਹਮਾਇਤ ਤੇ ਮੋਦੀ ਸਰਕਾਰ ਨੂੰ ਪੰਜਾਬੀਆਂ ਦੀ ਏਕਤਾ ਦਾ ਸਬੂਤ ਦੇਣ ਚੰਡੀਗੜ੍ਹ ਤੋਂ ਦਿੱਲੀ ਗਏ ਹਨ। ਇਹ ਪੰਜਾਬ ਦੀ ਇਕਜੁਟਤਾ ਦਾ ਸਬੂਤ ਹੈ। ਮਨੋਰੰਜਨ ਜਗਤ ਦੀ ਏਕਤਾ ਦਾ ਸਬੂਤ ਹੈ।
ਕਿਸਾਨਾਂ ਦੇ ਹੱਕ ਵਿੱਚ ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਨੇ ਕੀਤੀ ਆਵਾਜ਼ ਬੁਲੰਦ ,ਜੈਜ਼ੀ ਬੀ ਨੇ ਦਿੱਤਾ ਪ੍ਰਤੀਕਰਮ
Feb 06, 2021 12:12 pm
Naseeruddin Shah support Farmers : ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਖੇਤੀ ਬਿੱਲਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ । ਪਰ ਕੇਂਦਰ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੇ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ । ਕਿਸਾਨਾਂ ਦੇ ਹੱਕ ‘ਚ ਹਾਲੀਵੁੱਡ ਦੇ ਸਿਤਾਰੇ ਵੀ
ਕੋਰੋਨਾ ਕਾਲ ‘ਚ ਗਰੀਬਾਂ ਲਈ ਬਣੀ ‘ਮਸੀਹਾ’ ਰਿਹਾਨਾ ਨੂੰ , ਕੰਗਨਾ ਰਣੌਤ ਦੱਸ ਰਹੀ ਹੈ ਮੂਰਖ਼
Feb 04, 2021 11:40 am
Kangana Ranaut about Rihanna : ਅਮਰੀਕਾ ਦੀ ਮਸ਼ਹੂਰ ਸਿੰਗਰ ਰਿਹਾਨਾ ਵੱਲੋਂ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਨਾਲ ਸੋਸ਼ਲ ਮੀਡੀਆ ਉੱਤੇ ਤਰਥਲੀ ਮਚ ਗਈ ਹੈ। ਰਿਹਾਨਾ ਦੇ ਸਮਰਥਨ ਦੇ ਬਆਦ ਕੌਮਾਂਤਰੀ ਹਸਤੀਆਂ ਦਾ ਕਿਸਾਨ ਅੰਦੋਲਨ ਦੇ ਹੱਕ ਵਿੱ ਚ ਟਵੀਟ ਕਰਨ ਦੀ ਝੜੀ ਲੱਗ ਗਈ ਹੈ। ਜਿੱਥੇ ਇੱਕ ਪਾਸੇ ਰਿਹਾਨਾ ਦੀ ਪ੍ਰਸ਼ੰਸਾ ਵਿੱਚ
ਨਿਮਰਤ ਖਹਿਰਾ ਨੇ ਸਿੰਘੂ ਬਾਰਡਰ ਪਹੁੰਚ ਕੇ ਕਿਸਾਨਾਂ ਦੀ ਕੀਤਾ ਹੌਸਲਾ ਅਫਜ਼ਾਈ, ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ
Feb 03, 2021 10:45 am
Nimrat Khaira reached Singhu border : ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸਿੰਘੂ ਬਾਰਡਰ ਤੋਂ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਨੌਜਵਾਨੋ ਉੱਠੋ ਇੱਕ ਵਾਰ ਫਿਰ ਦਰਿਆ ਬੰਨਕੇ ਤੁਹਾਡੇ ਬਜ਼ੁਰਗ ਬਾਬੂ ਤੁਹਾਨੂੰ
ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਕੀਤਾ ਕਿਸਾਨਾਂ ਦਾ ਸਮਰਥਨ ,ਪ੍ਰਸ਼ੰਸਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਕੀਤੀ ਅਪੀਲ
Jan 28, 2021 9:15 am
Himanshi Khurana support farmers : ਸੋਸ਼ਲ ਮੀਡੀਆ ਤੇ ਹਿਮਾਂਸ਼ੀ ਖੁਰਾਣਾ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੀ ਨਜ਼ਰ ਆ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਅਦਾਕਾਰਾ ਹਿਮਾਂਸ਼ੀ ਖੁਰਾਣਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ ਪਰ ਹਿਮਾਂਸ਼ੀ 26
Recent Comments