Tag: , , , ,

ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ । ਇੱਕ ਜਗ੍ਹਾ ‘ਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਪੰਚਾਇਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ

ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ । ਇੱਕ ਜਗ੍ਹਾ ‘ਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਪੰਚਾਇਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ

ਕਿਸਾਨਾਂ ਨੂੰ ਸਮਝਾਉਣ ਗਏ BJP ਆਗੂਆਂ ਦਾ ਪਿੰਡ ਵਾਲਿਆਂ ਨੇ ਟ੍ਰੈਕਟਰ ਲਗਾ ਕੇ ਰੋਕਿਆ ਰਾਹ, ਕੀਤੀ ਨਾਅਰੇਬਾਜ਼ੀ

BJP leaders went to meet khap chaudhary: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ।  ਜਿਸ ਕਾਰਨ ਭਾਜਪਾ ਦੇ ਲੀਡਰਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਦੀ ਇੱਕ ਖਬਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕੇਂਦਰੀ ਰਾਜ ਮੰਤਰੀ

ਮੰਗਵੇਂ ਬੂਟ ਪਾ ਦੌੜ ‘ਚ ਹਿੱਸਾ ਲੈਣ ਵਾਲੀ UP ਦੀ ਧੀ ਬਣੀ ਨੈਸ਼ਨਲ ਚੈਂਪੀਅਨ, ਮਜ਼ਦੂਰ ਮਾਂ-ਬਾਪ ਨੇ ਕਰਜ਼ਾ ਲੈ ਕੇ ਕਰਵਾਈ ਸੀ ਤਿਆਰੀ

Munita Prajapati breaks 10000m race: ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਰਹਿਣ ਵਾਲੀ ਮੁਨੀਤਾ ਪ੍ਰਜਾਪਤੀ ਨੇ ਨਾ ਸਿਰਫ ਰਾਜ ਦਾ ਬਲਕਿ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ। ਬਹੁਤ ਗਰੀਬ ਪਰਿਵਾਰ ਤੋਂ ਆਉਣ ਵਾਲੀ ਮੁਨੀਤਾ ਨੇ 10 ਫਰਵਰੀ ਨੂੰ ਗੁਹਾਟੀ ਵਿੱਚ 36ਵੀਂ ਨੈਸ਼ਨਲ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 10 ਕਿਲੋਮੀਟਰ ਪੈਦਲ ਦੌੜ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ

ਦਿੱਲੀ ਹਿੰਸਾ ਤੋਂ ਬਾਅਦ ਬਾਗਪਤ ‘ਚ UP ਪੁਲਿਸ ਦੀ ਵੱਡੀ ਕਾਰਵਾਈ, ਦੇਰ ਰਾਤ ਪੱਟੇ ਕਿਸਾਨਾਂ ਦੇ ਟੈਂਟ ਤੇ ਖਤਮ ਕਰਵਾਇਆ ਧਰਨਾ

UP police big action: ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ 40 ਦਿਨਾਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ ਜਾਰੀ ਧਰਨੇ ਨੂੰ ਬੁੱਧਵਾਰ ਅੱਧੀ ਰਾਤ ਨੂੰ ਖਤਮ ਕਰਵਾ ਦਿੱਤਾ ਗਿਆ । ਡੀਐਮ ਅਤੇ ਐਸਪੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਨਾ ਪ੍ਰਦਰਸ਼ਨ ਦੀ ਥਾਂ

ਲਵ ਜਿਹਾਦ ‘ਤੇ ਲਗਾਮ ਲਗਾਉਣ ਵਾਲੇ ਆਰਡੀਨੈਂਸ ਨੂੰ ਮਿਲੀ ਰਾਜਪਾਲ ਦੀ ਮਨਜ਼ੂਰੀ, ਅੱਜ ਤੋਂ ਹੋਇਆ ਲਾਗੂ

UP Becomes First State: ਉੱਤਰ ਪ੍ਰਦੇਸ਼ ਵਿੱਚ ਲਵ ਜਿਹਾਦ ਦੇ ਵਿਰੁੱਧ ਰਾਜ ਸਰਕਾਰ ਦੁਆਰਾ ਪਾਸ ਕੀਤੇ ਗਏ ਆਰਡੀਨੈਂਸ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਇਹ ਆਰਡੀਨੈਂਸ ਅੱਜ ਤੋਂ ਲਾਗੂ ਹੋ ਗਿਆ ਹੈ। ਇਸਦੇ ਨਾਲ ਹੀ ਇਹ ਨਵਾਂ ਕਾਨੂੰਨ ਅੱਜ ਤੋਂ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਮੰਗਲਵਾਰ ਯਾਨੀ

ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ, 4 ਦੀ ਮੌਤ

Yamuna Expressway Accident: ਉੱਤਰ ਪ੍ਰਦੇਸ਼ ਦੇ ਗੌਤਮ ਬੁੱਧਨਗਰ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ । ਯਮੁਨਾ ਐਕਸਪ੍ਰੈਸ ਵੇਅ ‘ਤੇ ਇਨੋਵਾ ਕਾਰ ਪਿੱਛੇ ਤੋਂ ਰੋਡਵੇਜ਼ ਦੀ ਬੱਸ ਵਿੱਚ ਜਾ ਟਕਰਾਈ । ਇਸ ਹਾਦਸੇ ਵਿੱਚ ਇਨੋਵਾ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ । ਇਸ

ਲਵ ਜਿਹਾਦ ‘ਤੇ ਯੋਗੀ ਸਰਕਾਰ ਦਾ ਐਕਸ਼ਨ, ਧੋਖੇ ਨਾਲ ਧਰਮ ਬਦਲਵਾਉਣ ‘ਤੇ ਹੋਵੇਗੀ 10 ਸਾਲ ਦੀ ਸਜ਼ਾ

Adityanath Cabinet Passes Ordinance: ਉੱਤਰ ਪ੍ਰਦੇਸ਼ ਦੇ ਮੰਤਰੀ ਮੰਡਲ ਨੇ ਲਵ ਜਿਹਾਦ ਬਾਰੇ ਆਰਡੀਨੈਂਸ ਪਾਸ ਕਰ ਦਿੱਤਾ ਹੈ । ਮੰਗਲਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਹ ਆਰਡੀਨੈਂਸ ਪਾਸ ਕੀਤਾ ਗਿਆ । ਇਸ ਆਰਡੀਨੈਂਸ ਅਨੁਸਾਰ ਧੋਖੇ ਨਾਲ ਧਰਮ ਬਦਲਣ ‘ਤੇ 10 ਸਾਲ ਤੱਕ ਦੀ ਸਜਾ ਹੋਵੇਗੀ । ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੂੰ ਧਰਮ

UP ‘ਚ ਅੱਜ ਤੋਂ ਖੁੱਲ੍ਹਣਗੇ ਕਾਲਜ- ਯੂਨੀਵਰਸਿਟੀਆਂ, 50 ਫ਼ੀਸਦੀ ਵਿਦਿਆਰਥੀਆਂ ਨਾਲ ਲੱਗਣਗੀਆਂ ਕਲਾਸਾਂ

UP colleges & universities to reopen: ਦੇਸ਼ ਵਿੱਚ ਕੋਰੋਨਾ ਦੀ ਇੱਕ ਹੋਰ ਖਤਰਨਾਕ ਲਹਿਰ ਦੀ ਰਿਪੋਰਟ ਵਿਚਾਲੇ ਅੱਜ ਮਹੀਨਿਆਂ ਬਾਅਦ ਉੱਤਰ ਪ੍ਰਦੇਸ਼ ਦੇ ਕਾਲਜ ਅਤੇ ਯੂਨੀਵਰਸਿਟੀਆਂ ਖੁੱਲ੍ਹਣ ਜਾ ਰਹੀਆਂ ਹਨ। ਯੂਪੀ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ । ਕਲਾਸਾਂ ਦੌਰਾਨ ਸਮਾਜਿਕ

PM ਮੋਦੀ ਨੇ ਪਾਣੀ ਦੇ 23 ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕਿਹਾ- ਹਜ਼ਾਰਾਂ ਪਿੰਡਾਂ ‘ਚ ਪਹੁੰਚੇਗਾ ਪਾਣੀ

PM Narendra Modi lays foundation stone: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਨਭੱਦਰ ਅਤੇ ਮਿਰਜ਼ਾਪੁਰ ਲਈ 23 ਪੇਂਡੂ ਪਾਈਪ ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ । ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ । ਸੀ.ਐੱਮ ਯੋਗੀ ਆਦਿੱਤਿਆਨਾਥ ਸੋਨਭੱਦਰ ਤੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਏ । ਲਗਭਗ 5500

ਯੋਗੀ ਸਰਕਾਰ ਦਾ CM ਊਧਵ ਨੂੰ ਜਵਾਬ, ਕਿਹਾ- UP ‘ਚ ਬਣੇਗੀ ਮੁੰਬਈ ਤੋਂ ਵੱਡੀ ਫਿਲਮ ਸਿਟੀ

Yogi government reply to Uddhav Thackeray: ਲਖਨਊ: ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਫਿਲਮ ਸਿਟੀ ‘ਤੇ ਪ੍ਰਤੀਕ੍ਰਿਆ ਦਿੰਦਿਆਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਨੂੰ ਮੁੰਬਈ ਤੋਂ ਵੱਡੀ ਫਿਲਮ ਸਿਟੀ ਮਿਲਣ ਜਾ ਰਹੀ ਹੈ। ਦੱਸ ਦੇਈਏ ਕਿ ਊਧਵ ਠਾਕਰੇ ਨੇ ਕਿਹਾ ਸੀ ਕਿ ਜੇ ਉਹ ਫਿਲਮ ਇੰਡਸਟਰੀ ਚਲਾ ਸਕਦੇ

BJP ਨੇ ਜਾਰੀ ਕੀਤੀ ਰਾਜ ਸਭਾ ਉਮੀਦਵਾਰਾਂ ਦੀ ਸੂਚੀ, UP ਤੋਂ ਹਰਦੀਪ ਪੂਰੀ ਤੇ ਬ੍ਰਿਜ ਲਾਲ ਸਣੇ ਇਹ ਹੋਣਗੇ 8 ਚਿਹਰੇ

BJP releases Rajya Sabha candidates list: ਭਾਰਤੀ ਜਨਤਾ ਪਾਰਟੀ (BJP) ਨੇ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਲਈ ਰਾਜ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਉੱਤਰ ਪ੍ਰਦੇਸ਼ ਤੋਂ ਹਰਦੀਪ ਸਿੰਘ ਪੁਰੀ, ਅਰੁਣ ਸਿੰਘ, ਬ੍ਰਿਜ ਲਾਲ, ਨੀਰਜ ਸ਼ੇਖਰ, ਹਰਿਦੁਆਰ ਦੂਬੇ, ਗੀਤਾ ਸ਼ਕਿਆ, ਬੀਐਲ ਸ਼ਰਮਾ ਅਤੇ ਸੀਮਾ ਦਿਵੇਦੀ ਉਮੀਦਵਾਰ ਹੋਣਗੇ । ਇਸ ਦੇ ਨਾਲ ਹੀ ਨਰੇਸ਼ ਬਾਂਸਲ ਨੂੰ

ਹਾਥਰਸ ਫਿਰ ਸ਼ਰਮਸਾਰ, ਨਬਾਲਿਗ ਮੁੰਡਿਆਂ ਨੇ 4 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Hathras minor girl rape case: ਹਾਥਰਸ ਵਿੱਚ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਬਲਾਤਕਾਰ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇਸ ਬਲਾਤਕਾਰ ਵਿੱਚ ਸ਼ਾਮਿਲ ਦੋਸ਼ੀ ਮੁੰਡੇ ਹਨ ਅਤੇ ਪੀੜਤ ਇੱਕ 4 ਸਾਲ ਦੀ ਕੁੜੀ ਹੈ । ਪੁਲਿਸ ਨੇ ਦੋਵਾਂ ਦੋਸ਼ੀ ਮੁੰਡਿਆਂ ਨੂੰ ਹਿਰਾਸਤ ਵਿੱਚ ਲੈ ਲਿਆ

ਕੋਰੋਨਾ: UP-ਪੰਜਾਬ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਇਨ੍ਹਾਂ ਗਾਈਡਲਾਈਨ ਦਾ ਕਰਨਾ ਹੋਵੇਗਾ ਪਾਲਣ

Schools reopen in UP Punjab: ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਹਾਲੇ ਰੁਕਿਆ ਨਹੀਂ ਹੈ। ਦੇਸ਼ ਵਿੱਚ ਹਰ ਦਿਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਕਈ ਮਹੀਨਿਆਂ ਬਾਅਦ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ । ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ

ਪੀਲੀਭੀਤ ‘ਚ ਭਿਆਨਕ ਸੜਕ ਸੜਕ ਹਾਦਸਾ, 7 ਲੋਕਾਂ ਦੀ ਮੌਤ, 32 ਜ਼ਖਮੀ

Uttar Pradesh Pilibhit Accident: ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 32 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ

ਕੇਂਦਰ ਦੀ ਰਾਹ ‘ਤੇ ਯੋਗੀ ਸਰਕਾਰ, 16 ਲੱਖ ਕਰਮਚਾਰੀਆਂ ਨੂੰ ਦਿੱਤਾ ਇਹ ਵੱਡਾ ਤੋਹਫਾ

Yogi Government Big Decision: ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੇਂਦਰ ਸਰਕਾਰ ਦੀ ਤਰ੍ਹਾਂ ਰਾਜ ਦੇ ਕਰਮਚਾਰੀਆਂ ਨੂੰ ਤਿਉਹਾਰੀ ਅਡਵਾਂਸ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਿੱਤ ਵਿਭਾਗ ਨੂੰ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ । ਉੱਥੇ ਹੀ, ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਵੀ ਸਮੇਂ ਸਿਰ ਦੀਵਾਲੀ ਬੋਨਸ ਦੇਣ ਦਾ

ਹਾਥਰਸ ਕਾਂਡ: CBI ਨੇ ਦਰਜ ਕੀਤੀ FIR, ਜਾਂਚ ਲਈ ਬਣੀ ਟੀਮ

CBI Registers FIR: ਹਾਥਰਸ ਵਿੱਚ ਸਮੂਹਿਕ ਬਲਾਤਕਾਰ ਤੋਂ ਬਾਅਦ ਇੱਕ ਕੁੜੀ ਦੇ ਕਤਲ ਕੇਸ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਕੇਸ ਦਰਜ ਕੀਤਾ ਹੈ। ਨਾਲ ਹੀ CBI ਨੇ ਇਸ ਮਾਮਲੇ ਵਿੱਚ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ । CBI ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ‘ਤੇ ਕੇਸ ਦਰਜ ਕੀਤਾ ਹੈ । CBI ਨੇ ਇਸ ਸਬੰਧ

19 ਅਕਤੂਬਰ ਨਾਲ ਚੱਲਣਗੀਆਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ, ਸ਼ਰਤਾਂ ਨਾਲ UP ਸਰਕਾਰ ਨੇ ਦਿੱਤੀ ਇਜਾਜ਼ਤ

Schools in UP reopen: ਉੱਤਰ ਪ੍ਰਦੇਸ਼ ਸਰਕਾਰ ਅਨਲੌਕ -5 ਲਈ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ । ਹੁਣ ਇਸ ਦੇ ਤਹਿਤ ਯੂਪੀ ਸਰਕਾਰ ਨੇ ਸ਼ਰਤ ਦੇ ਨਾਲ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ । ਜਿਸ ਵਿੱਚ 19 ਅਕਤੂਬਰ ਤੋਂ ਸਕੂਲ ਖੁੱਲ੍ਹਣਗੇ ਅਤੇ ਕਲਾਸਾਂ ਦੋ ਸ਼ਿਫਟਾਂ ਵਿੱਚ ਚੱਲਣਗੀਆਂ।

UP: PWD ਦੇ 7 ਅਫਸਰਾਂ ‘ਤੇ ਡਿੱਗੀ ਗਾਜ, ਸਰਕਾਰ ਨੇ ਦਿੱਤੀ ਲਾਜ਼ਮੀ ਰਿਟਾਇਰਮੈਂਟ

Major action of Yogi government: ਉੱਤਰ ਪ੍ਰਦੇਸ਼ ਸਰਕਾਰ ਨੇ ਲੋਕ ਨਿਰਮਾਣ ਵਿਭਾਗ (PWD) ਦੇ ਸੱਤ ਕਾਰਜਕਾਰੀ ਇੰਜੀਨੀਅਰਾਂ ਨੂੰ ਲਾਜ਼ਮੀ ਰਿਟਾਇਰਮੈਂਟ ਦੇ ਦਿੱਤੀ ਹੈ। ਜਿਨ੍ਹਾਂ ਸੱਤ ਕਾਰਜਕਾਰੀ ਇੰਜੀਨੀਅਰ ਨੂੰ ਲਾਜ਼ਮੀ ਰਿਟਾਇਰਮੈਂਟ ਦਿੱਤੀ ਗਈ ਹੈ, ਉਨ੍ਹਾਂ ਖਿਲਾਫ਼ ਸੇਵਾਕਾਲ ਦੌਰਾਨ ਵੱਖ-ਵੱਖ ਗੜਬੜੀਆਂ ਦੇ ਦੋਸ਼ ਲਾਏ ਗਏ ਸਨ। ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਹ ਕਾਰਵਾਈ ਜਾਂਚ ਦੇ ਨਤੀਜਿਆਂ

UP: ਬਲਰਾਮਪੁਰ ‘ਚ ਹਾਈ ਟੈਨਸ਼ਨ ਤਾਰ ਦੀ ਚਪੇਟ ‘ਚ ਆਉਣ ਕਾਰਨ 14 ਲੋਕ ਝੁਲਸੇ, ਜ਼ਖਮੀਆਂ ‘ਚ 12 ਬੱਚੇ ਸ਼ਾਮਿਲ

Balrampur high tension wire incident: ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਵੀਰਵਾਰ ਨੂੰ ਹਾਈ ਟੈਨਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 14 ਲੋਕ ਝੁਲਸ ਗਏ । ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਵਿੱਚ12 ਬੱਚੇ ਵੀ ਸ਼ਾਮਿਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਇਹ ਘਟਨਾ ਹਰੈਯਾ ਥਾਣਾ ਖੇਤਰ

UP ਦੇ CM ਯੋਗੀ ਆਦਿੱਤਿਆਨਾਥ ਨੇ ਹਾਥਰਸ ਮਾਮਲੇ ਦੀ CBI ਜਾਂਚ ਕਰਵਾਉਣ ਦੇ ਦਿੱਤੇ ਆਦੇਸ਼

CM Yogi Adityanath recommends CBI probe: ਨਵੀਂ ਦਿੱਲੀ: ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਹਾਥਰਸ ਬਲਾਤਕਾਰ ਅਤੇ ਕਤਲ ਕੇਸ ਦੀ ਜਾਂਚ ਹੁਣ CBI ਕਰੇਗੀ । ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਕੇਂਦਰੀ ਜਾਂਚ ਏਜੰਸੀ CBI ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਮਾਮਲੇ ਵਿੱਚ SIT ਜਾਂਚ ਦੀ ਸਿਰਫ ਮੁੱਢਲੀ ਰਿਪੋਰਟ ਹੀ

ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਦੇਖਦਿਆਂ ਹੀ ਕਿਉਂ ਸਰਗਰਮ ਹੋ ਜਾਂਦੀ ਯੂ.ਪੀ.ਪੁਲਸ

why does uttar pradesh police become active : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਯੂਪੀ ਦੀ ਸਰਹੱਦ ਤੋਂ ਵਾਪਸ ਪਰਤਿਆ ਗਿਆ ਹੈ। ਪੁਲਿਸ ਨੇ ਵਿਰੋਧੀ ਧਿਰ ਦੇ ਨੇਤਾਵਾਂ ਖਿਲਾਫ ਕੇਸ ਦਰਜ ਕੀਤਾ ਜੋ ਦਿੱਲੀ ਦੇ ਜੰਤਰ-ਮੰਤਰ ‘ਤੇ ਪਹੁੰਚੇ। ਸ਼ਨੀਵਾਰ ਨੂੰ, ਜਦੋਂ ਰਾਹੁਲ ਅਤੇ ਪ੍ਰਿਯੰਕਾ ਦੁਬਾਰਾ ਆਪਣੇ 35

ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਨੇ CM ਯੋਗੀ ਨੂੰ ਲਿਖਿਆ ਪੱਤਰ, ਹਾਥਰਸ ਕਾਂਡ ਦੇ ਦੋਸ਼ੀਆਂ ਲਈ ਕੀਤੀ ਸਖ਼ਤ ਸਜ਼ਾ ਦੀ ਮੰਗ

BJP MP Hans Raj Hans: ਨਵੀਂ ਦਿੱਲੀ: ਹਾਥਰਸ ਸਮੂਹਿਕ ਬਲਾਤਕਾਰ ਪੀੜਤ ਦੀ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਤੋਂ ਲੈ ਕੇ ਦਿੱਲੀ ਤੱਕ ਜਨਤਕ ਰੋਸ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉੱਤਰ-ਪੱਛਮੀ ਦਿੱਲੀ ਦੀ ਨਿਰਧਾਰਤ ਸੀਟ ਤੋਂ ਲੋਕ ਸਭਾ ਮੈਂਬਰ ਪਦਮਸ੍ਰੀ ਹੰਸ ਰਾਜ ਹੰਸ ਨੇ ਹਾਥਰਸ ਦੀ ਘਟਨਾ ‘ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ

ਹਾਥਰਸ ਤੋਂ ਬਾਅਦ UP ਦੇ ਬਲਰਾਮਪੁਰ ‘ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਕਮਰ ਤੇ ਪੈਰ ਤੋੜੇ, ਪੀੜਤ ਦੀ ਮੌਤ

Hathras fire still burning: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਜਿੱਥੇ ਇੱਕ ਦਲਿਤ ਕੁੜੀ ਨਾਲ ਹੋਈ ਹੈਵਾਨੀਅਤ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਹੈ, ਉੱਥੇ ਹੀ ਇਸ ਰਾਜ ਦੇ ਬਲਰਾਮਪੁਰ ਜ਼ਿਲ੍ਹੇ ਵਿੱਚ ਇੱਕ 22 ਸਾਲਾਂ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਲਿਜਾਂਦੇ ਸਮੇਂ ਪੀੜਤ ਦੀ ਮੌਤ ਹੋ ਗਈ । ਇਹ ਮਾਮਲਾ

UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ

UP Hathras case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਦਲਿਤ ਕੁੜੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਮੌਤ ਹੋ ਗਈ। 14 ਸਤੰਬਰ ਨੂੰ ਚਾਂਦਪਾ ਥਾਣਾ ਖੇਤਰ ਦੀ ਇੱਕ ਦਲਿਤ ਕੁੜੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਵਾਪਰੀ ਸੀ। ਸਮੂਹਿਕ ਜਬਰ-ਜਨਾਹ ਤੋਂ ਬਾਅਦ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ

ਯੂ.ਪੀ.’ਚ ਇਸ ਸਾਲ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ……

uttar pradesh panchayat elections next year: ਕੋਰੋਨਾ ਸੰਕਟ ਦੌਰਾਨ ਲਾਕਡਾਊਨ ਖੁੱਲ੍ਹਣ ਤੋਂ ਤੁਰੰਤ ਬਾਅਦ ਹੀ ਉੱਤਰ-ਪ੍ਰਦੇਸ਼ ‘ਚ ਹੋਣ ਵਾਲੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਚੋਣ ਕਮਿਸ਼ਨ ਆਯੋਗ ਨੇ ਪੰਚਾਇਤੀ ਚੋਣਾਂ ਦੇ ਬਾਰੇ ਮੰਗਲਵਾਰ ਨੂੰ ਵਿਸਥਾਰ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਅਕਤੂਬਰ ਤੋਂ ਬੂਥ ਲੇਬਲ ਅਧਿਕਾਰੀ ਘਰ-ਘਰ ਜਾ ਕੇ ਵੋਟਰ ਲਿਸਟ ਦੀ ਜਾਂਚ

UP ‘ਚ Unlock-4 ਦੀ ਨਵੀਂ ਗਾਈਡਲਾਈਨ ਜਾਰੀ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ?

UP govt issues Unlock 4 guidelines: ਉੱਤਰ ਪ੍ਰਦੇਸ਼ ਵਿੱਚ ਅਨਲੌਕ-4 ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਕਈ ਮਹੀਨਿਆਂ ਦੇ ਲਾਕਡਾਊਨ ਤੋਂ ਬਾਅਦ ਸਰਕਾਰ ਨੇ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ। ਅਨਲੌਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ 21 ਸਤੰਬਰ ਤੋਂ ਸਕੂਲਾਂ ਵਿੱਚ ਸਟਾਫ ਨੂੰ ਆਨਲਾਈਨ ਸਿੱਖਿਆ ਕਾਉਂਸਲਿੰਗ

ਖਾਦ ਦੀ ਕਾਲਾਬਾਜ਼ਾਰੀ ‘ਤੇ ਯੋਗੀ ਨੇ ਦਿੱਤਾ ਐੱਨ.ਐੱਸ.ਏ. ਦਾ ਹੁਕਮ

uttar pradesh farmers urea fertiliser problem : ਇਸ ਵਾਰ ਚੰਗੀ ਬਾਰਿਸ਼ ਹੋਣ ਨਾਲ ਕਿਸਾਨਾਂ ਨੂੰ ਇੱਕ ਉਮੀਦ ਦੀ ਕਿਰਨ ਦਿਸੀ ਸੀ ਝੋਨੇ ਦੀ ਫਸਲ ਚੰਗੀ ਹੋਵੇਗੀ।ਪਰ ਖਾਦ ਨਾ ਮਿਲਣ ਕਾਰਨ ਕਿਸਾਨ ਦੀ ਮਿਹਨਤ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ।ਕੋਰੋਨਾ ਕਾਲ ‘ਚ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਯੂਰੀਆ ਦੀ ਖਾਦ ਦੀ ਕਿਲਤ ਕਾਰਨ ਕਿਸਾਨਾਂ

ਯੋਗੀ ਸਰਕਾਰ’ਤੇ ਮਾਇਆਵਤੀ ਨੇ ਸਾਧਿਆ ਨਿਸ਼ਾਨਾ,ਕਿਹਾ ਸੂਬੇ ਦਾ ਹਾਲ-ਬੇਹਾਲ,ਪੱਤਰਕਾਰ ਵੀ ਹੋ ਰਹੇ ਸ਼ਿਕਾਰ

uttar pradesh mayawati attacks yogi government journalist death : ਯੂ.ਪੀ.’ਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਸੰਬੰਧੀ ਬਹੁਜਨ ਸਮਾਜ ਪਾਰਟੀ ਦੀ ਮੁਖੀ ਅਤੇ ਸਾਬਕਾ ਮੁਖ-ਮੰਤਰੀ ਮਾਇਆਵਤੀ ਨੇ ਯੋਗੀ ਸਰਕਾਰ’ਤੇ ਨਿਸ਼ਾਨਾ ਸਾਧਿਆ ਹੈ।ਮਾਇਆਵਤੀ ਨੇ ਕਿਹਾ ਕਿ ਉਤਰ-ਪ੍ਰਦੇਸ਼ ‘ਚ ਕੋਰੋਨਾ ਮਹਾਂਮਾਰੀ ਕਾਲ ਦੌਰਾਨ ਵੀ ਅਪਰਾਧ ਘਟਣ ਦਾ ਨਾਮ ਨਹੀਂ ਲੈ ਰਹੇ ਹਨ।ਹੁਣ ਤਾਂ ਲੋਕਤੰਤਰ ਦਾ ਚੌਥਾ ਥੰਮ ਮੰਨੇ

UP: ਭਦੋਹੀ ‘ਚ ਨਾਬਾਲਿਗ ਕੁੜੀ ਨਾਲ ਦਰਿੰਦਗੀ, ਬਲਾਤਕਾਰ ਤੋਂ ਬਾਅਦ ਤੇਜ਼ਾਬ ਪਾ ਕੇ ਨਦੀ ‘ਚ ਸੁੱਟਿਆ

17 year old missing girl: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਗੁੰਡਿਆਂ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ । ਇੱਥੇ ਨਦੀ ਵਿੱਚੋਂ ਇੱਕ 17 ਸਾਲਾਂ ਨਾਬਾਲਿਗ ਕੁੜੀ ਦੀ ਅੱਧ ਸੜ੍ਹੀ ਲਾਸ਼ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ

ਆਗਰਾ ‘ਚ ਸਵਾਰੀਆਂ ਨਾਲ ਭਰੀ ਨਾਲ ਬੱਸ ਹਾਈਜੈਕ, ਹੁਣ ਤੱਕ ਕੋਈ ਸੁਰਾਗ ਨਹੀਂ

Agra miscreants bus hijack: ਆਗਰਾ: ਤਾਜ ਨਗਰੀ ਆਗਰਾ ਵਿੱਚ ਬੁੱਧਵਾਰ ਨੂੰ ਫਾਈਨੈਂਸ ਕੰਪਨੀ ਦੇ ਕਰਮਚਾਰੀਆਂ ਨੇ ਯਾਤਰੀਆਂ ਨਾਲ ਭਰੀ ਬੱਸ ਨੂੰ ਹਾਈਜੈਕ ਕਰ ਲਿਆ। ਬੱਸ ਹਾਈਜੈਕ ਦੀ ਸੂਚਨਾ ਮਿਲਣ ‘ਤੇ ਪੁਲਿਸ ਵਿਭਾਗ ਵਿੱਚ ਭਗਦੜ ਮਚ ਗਈ। ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਤੋਂ ਮੱਧ ਪ੍ਰਦੇਸ਼ ਜਾ ਰਹੀ ਇੱਕ ਨਿੱਜੀ ਬੱਸ ਨੂੰ ਹਾਈਜੈਕ ਕਰ ਲਿਆ ਗਿਆ ਹੈ। ਡਰਾਈਵਰ

UP ਵਿਧਾਨ ਸਭਾ ਦੇ 20 ਕਰਮਚਾਰੀ ਕੋਰੋਨਾ ਪਾਜ਼ੀਟਿਵ, ਦੋ ਦਿਨ ਬਾਅਦ ਸ਼ੁਰੂ ਹੋਣਾ ਹੈ ਸੈਸ਼ਨ

20 UP Assembly staffers: ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ 20 ਸਟਾਫ ਟੈਸਟ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਅਤੇ ਹੋਰ 600 ਕਰਮਚਾਰੀਆਂ ਦਾ ਟੈਸਟ ਕੀਤਾ ਗਿਆ ਸੀ । ਕੋਰੋਨਾ ਪਾਜ਼ੀਟਿਵ ਮਿਲੇ ਵਿਧਾਨ ਸਭਾ ਦੇ ਸਟਾਫ ਵਿੱਚ ਸੁਰੱਖਿਆ ਗਾਰਡ ਵੀ ਸ਼ਾਮਿਲ

UP ‘ਚ 13 ਸਾਲਾਂ ਬੱਚੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, ਸਮੂਹਿਕ ਬਲਾਤਕਾਰ ਤੋਂ ਬਾਅਦ ਫੋੜੀਆਂ ਅੱਖਾਂ

UP Minor girl murdered: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਦਰਿੰਦਿਆਂ ਨੇ ਇੱਕ ਨਾਬਾਲਿਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਦਰਿੰਦਿਆਂ ਨੇ ਨਾ ਸਿਰਫ 13 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਕੀਤਾ, ਬਲਕਿ ਉਸ ਦੀਆਂ ਅੱਖਾਂ ਵੀ ਫੋੜ ਦਿੱਤੀਆਂ । ਇਸ ਬੱਚੀ ਨਾਲ ਜੋ ਕੁਝ ਵੀ ਹੋਇਆ ਉਸ ਨਾਲ ਕਿਸੇ ਵੀ ਰੋਂਗਟੇ

ਅਯੁੱਧਿਆ ‘ਚ ਬਾਬਰ ਦੇ ਨਾਮ ‘ਤੇ ਨਹੀਂ ਬਣੇਗੀ ਮਸਜਿਦ, CM ਯੋਗੀ ਨੂੰ ਬੁਲਾਉਣ ‘ਤੇ ਵੀ ਫੈਸਲਾ

Sunni central waqf board: ਸੁੰਨੀ ਸੈਂਟਰਲ ਵਕਫ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਯੁੱਧਿਆ ਵਿੱਚ ਦਿੱਤੀ ਗਈ ਜ਼ਮੀਨ ‘ਤੇ ਬਣਨ ਵਾਲੀ ਮਸਜਿਦ ਦਾ ਨਾਮ ਬਾਬਰੀ ਮਸਜਿਦ ਦੇ ਨਾਂ ਨਹੀਂ ਰੱਖਿਆ ਜਾਵੇਗਾ। ਇੰਡੋ-ਇਸਲਾਮਿਕ ਕਲਚਰਲ ਫਾਉਂਡੇਸ਼ਨ ਟਰੱਸਟ ਦੇ ਬੁਲਾਰੇ ਨੇ ਕਿਹਾ ਕਿ ਇਸਲਾਮ ਵਿੱਚ ਮਸਜਿਦ ਦੀ ਉਸਾਰੀ ਵਿੱਚ ਨੀਂਹ ਪੱਥਰ ਪ੍ਰੋਗਰਾਮ ਦੀ ਆਗਿਆ ਨਹੀਂ ਹੈ। ਸਿਰਫ ਨੀਂਹ

CM ਯੋਗੀ ਦਾ ਅਯੁੱਧਿਆ ਦੌਰਾ ਰੱਦ, ਭੂਮੀ ਪੂਜਨ ਦੀਆਂ ਤਿਆਰੀਆਂ ਦਾ ਲੈਣਾ ਸੀ ਜਾਇਜ਼ਾ

Yogi Adityanath cancels Ayodhya visit: ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਆਪਣਾ ਅਯੁੱਧਿਆ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਅਧਿਕਾਰਿਕ ਰੂਪ ਨਾਲ ਉਨ੍ਹਾਂ ਦੇ ਪ੍ਰੋਗਰਾਮ ਨੂੰ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਕਮਲਾ ਰਾਣੀ ਦੀ ਮੌਤ ਤੋਂ ਬਾਅਦ ਇਸ

UP ਦੀ ਕੈਬਿਨੇਟ ਮੰਤਰੀ ਕਮਲਾ ਰਾਣੀ ਵਰੁਣ ਦੀ ਕੋਰੋਨਾ ਨਾਲ ਮੌਤ

UP Cabinet Minister Kamala Rani Varun: ਲਖਨਊ: ਯੋਗੀ ਸਰਕਾਰ ਵਿੱਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਦੀ ਐਤਵਾਰ ਨੂੰ ਕੋਰੋਨਾ ਦੀ ਲਾਗ ਨਾਲ ਮੌਤ ਹੋ ਗਈ ਹੈ। 18 ਜੁਲਾਈ ਨੂੰ ਸਿਵਲ ਹਸਪਤਾਲ ਵਿੱਚ ਉਨ੍ਹਾਂ ਦੇ ਸੈਂਪਲ ਦੀ ਜਾਂਚ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਦੇ ਲਾਗ ਦੀ ਪੁਸ਼ਟੀ ਹੋਈ ਸੀ । ਉਨ੍ਹਾਂ ਦੇ ਪਰਿਵਾਰ ਵਿੱਚ ਹੋਰ

ਆਗਰਾ-ਲਖਨਊ ਐਕਸਪ੍ਰੈੱਸਵੇ ‘ਤੇ ਭਿਆਨਕ ਸੜਕ ਹਾਦਸਾ, 5 ਦੀ ਮੌਤ, 20 ਜ਼ਖਮੀ

kannauj bus car collision: ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਸੌਰਖ ਥਾਣਾ ਖੇਤਰ ਵਿੱਚ ਐਤਵਾਰ ਸਵੇਰੇ ਆਗਰਾ-ਲਖਨਊ ਐਕਸਪ੍ਰੈਸਵੇ ‘ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ । ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਬੱਸ ਅਤੇ

ਯੋਗੀ ਸਰਕਾਰ ਦਾ ਵੱਡਾ ਫੈਸਲਾ, ਹੁਣ ਹਫ਼ਤੇ ‘ਚ 5 ਹੀ ਦਿਨ ਖੁੱਲ੍ਹਣਗੇ ਆਫ਼ਿਸ-ਬਾਜ਼ਾਰ

Uttar Pradesh govt to impose: ਲਖਨਊ: ਲਗਾਤਾਰ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ । ਸੂਤਰਾਂ ਅਨੁਸਾਰ ਹੁਣ ਰਾਜ ਵਿੱਚ ਦਫਤਰ ਅਤੇ ਬਾਜ਼ਾਰ ਹਫਤੇ ਵਿੱਚ ਸਿਰਫ ਪੰਜ ਦਿਨ ਖੁੱਲ੍ਹਣਗੇ । ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦਫਤਰ ਅਤੇ ਬਾਜ਼ਾਰ ਖੋਲ੍ਹੇ ਜਾਣਗੇ, ਜਦੋਂਕਿ ਸ਼ਨੀਵਾਰ ਅਤੇ ਐਤਵਾਰ ਨੂੰ ਸਾਰੇ

ਵਿਕਾਸ ਦੂਬੇ ਦੇ ਐਨਕਾਊਂਟਰ ਤੋਂ ਬਾਅਦ ਤਾਬੜਤੋੜ ਛਾਪੇਮਾਰੀ ਜਾਰੀ, ਗਵਾਲੀਅਰ ‘ਚ ਪਨਾਹ ਦੇਣ ਵਾਲੇ 2 ਗ੍ਰਿਫ਼ਤਾਰ

Vikas Dubey encounter: ਕਾਨਪੁਰ: ਅਪਰਾਧੀ ਵਿਕਾਸ ਦੂਬੇ ਦੇ ਐਨਕਾਉਂਟਰ ਤੋਂ ਬਾਅਦ ਯੂਪੀ ਪੁਲਿਸ ਦੀ ਕਾਰਵਾਈ ਜਾਰੀ ਹੈ । ਵਿਕਾਸ ਦੁਬੇ ਅਤੇ ਉਸ ਦੇ ਗਿਰੋਹ ਨੂੰ ਪਨਾਹ ਦੇਣ ਵਾਲਿਆਂ ‘ਤੇ ਪੁਲਿਸ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ । ਇਸ ਤਰਤੀਬ ਵਿੱਚ ਯੂਪੀ ਪੁਲਿਸ ਨੇ ਗਵਾਲੀਅਰ, ਮੱਧ ਪ੍ਰਦੇਸ਼ ਵਿੱਚ ਰਹਿਣ ਵਾਲੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ।

UP ‘ਚ ਅੱਜ ਤੋਂ ਲਾਗੂ ਹੋਇਆ 55 ਘੰਟਿਆਂ ਦਾ ਲਾਕਡਾਊਨ, ਦਿੱਲੀ-ਨੋਇਡਾ ਸਰਹੱਦ ‘ਤੇ ਗੱਡੀਆਂ ਦੀ ਚੈਕਿੰਗ

UP Imposes 55-Hour Lockdown: ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਹੋ ਗਿਆ ਹੈ। ਇਹ ਲਾਕਡਾਊਨ 13 ਜੁਲਾਈ ਨੂੰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ । ਹਾਲਾਂਕਿ, ਇਸ ਦੌਰਾਨ ਧਾਰਮਿਕ ਸਥਾਨ, ਹਸਪਤਾਲ ਅਤੇ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।

UP ‘ਚ ਭਿਆਨਕ ਸੜਕ ਹਾਦਸਾ, ਟਰੱਕ-ਸਕਾਰਪੀਓ ਦੀ ਟੱਕਰ ‘ਚ ਇੱਕੋ ਪਰਿਵਾਰ ਦੇ 9 ਲੋਕਾਂ ਦੀ ਮੌਤ

Uttar Pradesh car-truck collision: ਪ੍ਰਤਾਪਗੜ੍ਹ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ । ਜ਼ਿਲ੍ਹੇ ਦੇ ਵਾਜਿਦਪੁਰ ਵਿੱਚ ਸਵੇਰੇ 5 ਵਜੇ ਦੇ ਕਰੀਬ ਟਰੱਕ ਅਤੇ ਸਕਾਰਪਿਓ ਕਾਰ ਦੀ ਆਹਮਣੇ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ । ਇਸ ਟੱਕਰ ਵਿੱਚ ਇੱਕ ਹੀ ਪਰਿਵਾਰ ਦੇ 9 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਸੜਕ ਹਾਦਸੇ ‘ਤੇ PM ਮੋਦੀ ਸਣੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

PM Narendra Modi condoles: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਟਰੱਕ ਦੀ ਟਰਾਲੇ ਨਾਲ ਹੋਈ ਸਿੱਧੀ ਟੱਕਰ ਹੋ ਗਈ । ਇਸ ਹਾਦਸੇ ਵਿੱਚ 24 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 35 ਮਜ਼ਦੂਰ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ

ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਮੌਤ

24 migrant labourers killed: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਟਰੱਕ ਦੀ ਟਰਾਲੇ ਨਾਲ ਹੋਈ ਸਿੱਧੀ ਟੱਕਰ ਹੋ ਗਈ । ਇਸ ਹਾਦਸੇ ਵਿੱਚ 24 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 35 ਮਜ਼ਦੂਰ ਜ਼ਖਮੀ ਹੋਏ ਹਨ। ਦੱਸਿਆ ਜਾ

ਨਸ਼ੇ ‘ਚ ਧੁੱਤ ਡਰਾਈਵਰ ਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ‘ਤੇ ਚੜ੍ਹਾਈ ਬੱਸ, 6 ਦੀ ਮੌਤ

Muzaffarnagar 6 Migrant Workers: ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਬੁੱਧਵਾਰ ਦੇਰ ਰਾਤ 6 ਮਜ਼ਦੂਰਾਂ ਦੀ ਮੌਤ ਹੋ ਗਈ । ਮਜ਼ਦੂਰਾਂ ਨੂੰ ਕੁਚਲਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੈਡੀਕਲ ਰਿਪੋਰਟ ਚ ਪਤਾ ਲੱਗਾ ਹੈ ਕਿ ਡਰਾਈਵਰ ਨਸ਼ੇ ਵਿੱਚ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕਾਂ

Recent Comments